latest news goa Archives - Daily Post Punjabi

ਪੰਜਾਬ ਮਗਰੋਂ ਹੁਣ ਗੋਆ CM ਫੇਸ ਦਾ ਐਲਾਨ ਕਰੇਗੀ AAP, ਭਲਕੇ ਪਣਜੀ ‘ਚ ਐਲਾਨ ਕਰਨਗੇ ਕੇਜਰੀਵਾਲ
ਆਮ ਆਦਮੀ ਪਾਰਟੀ ਨੇ ਗੋਆ ਵਿਧਾਨ ਸਭਾ ਚੋਣਾਂ ਲਈ ਵੀ ਤਿਆਰੀ ਖਿੱਚ ਲਈ ਹੈ। ਪੰਜਾਬ ‘ਚ ਮੁੱਖ ਮੰਤਰੀ ਉਮੀਦਵਾਰ ਦੇ ਨਾਂ ਦਾ ਐਲਾਨ ਕਰਨ ਤੋਂ ਬਾਅਦ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਬੁੱਧਵਾਰ (19 ਜਨਵਰੀ) ਨੂੰ ਗੋਆ ‘ਚ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਮ ਦਾ ਐਲਾਨ ਕਰਨਗੇ।

kejriwal to declare partys cm candidate

ਅੱਜ ਮੁੱਖ ਮੰਤਰੀ ਕੇਜਰੀਵਾਲ ਸ਼ਾਮ ਨੂੰ ਗੋਆ ਪਹੁੰਚਣਗੇ ਅਤੇ ਕੱਲ੍ਹ ਸਵੇਰੇ 11 ਵਜੇ ਪਣਜੀ ਵਿੱਚ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ। ਜ਼ਿਕਰਯੋਗ ਹੈ ਕਿ ਇਸ ਮਹੀਨੇ ਦੀ 8 ਤਰੀਕ ਨੂੰ ‘ਆਪ’ ਨੇ ਗੋਆ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਭਾਜਪਾ ਦੇ ਸਾਬਕਾ ਮੰਤਰੀ ਮਹਾਦੇਵ ਨਾਇਕ, ਅਲੀਨਾ ਸਲਦੰਗਾ ਅਤੇ ਵਕੀਲ ਤੋਂ ਸਿਆਸਤਦਾਨ ਬਣੇ ਅਮਿਤ ਪਾਲੇਕਰ ਸਮੇਤ 10 ਉਮੀਦਵਾਰਾਂ ਦੇ ਨਾਮ ਸ਼ਾਮਿਲ ਸਨ।

ਇਹ ਵੀ ਪੜ੍ਹੋ : IPL 2022 : KL ਰਾਹੁਲ ਹੋਣਗੇ ਲਖਨਊ ਦੇ ਕਪਤਾਨ, ਪੰਜਾਬ ਦੇ ਇਸ ਸਟਾਰ ਖਿਡਾਰੀ ਨਾਲ ਵੀ ਹੋਇਆ ਕਰਾਰ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੋਆ ਵਿਧਾਨ ਸਭਾ ਚੋਣਾਂ ਜਿੱਤਣ ਲਈ ਮੁਫਤ ਬਿਜਲੀ ਅਤੇ ਪਾਣੀ ਦੇਣ ਦੇ ਨਾਲ-ਨਾਲ 13 ਸੂਤਰੀ ਏਜੰਡਾ ਤਿਆਰ ਕੀਤਾ ਹੈ। ਏਜੰਡੇ ਵਿੱਚ ਸੂਬੇ ਵਿੱਚ ਸਿੱਖਿਆ, ਸਿਹਤ, ਉਦਯੋਗ ਅਤੇ ਵਪਾਰ, ਰੁਜ਼ਗਾਰ, ਮਾਈਨਿੰਗ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਸ਼ਾਮਿਲ ਸੀ। ਆਪਣੇ ਚੋਣ ਏਜੰਡੇ ਵਿੱਚ ‘ਆਪ’ ਨੇ ਸੂਬੇ ਦੇ ਲੋਕਾਂ ਨੂੰ 3000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ ਪਾਰਟੀ ਨੇ ਜ਼ਮੀਨ ਦੇ ਹੱਕ ਦੇਣ ਦਾ ਵੀ ਵਾਅਦਾ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Mix Vegetables Recipe | Mix Veg Restaurant Style Mix Veg | Shorts Video

The post ਪੰਜਾਬ ਮਗਰੋਂ ਹੁਣ ਗੋਆ CM ਫੇਸ ਦਾ ਐਲਾਨ ਕਰੇਗੀ AAP, ਭਲਕੇ ਪਣਜੀ ‘ਚ ਐਲਾਨ ਕਰਨਗੇ ਕੇਜਰੀਵਾਲ appeared first on Daily Post Punjabi.

ਗੋਆ ‘ਚ TMC ਦਾ ਵੱਡਾ ਐਲਾਨ, ਕਿਹਾ- ‘ਸੱਤਾ ‘ਚ ਆਉਣ ‘ਤੇ ਔਰਤਾਂ ਨੂੰ ਹਰ ਮਹੀਨੇ ਦਿੱਤੇ ਜਾਣਗੇ 5000 ਰੁਪਏ’
ਤ੍ਰਿਣਮੂਲ ਕਾਂਗਰਸ ਨੇ ਸ਼ਨੀਵਾਰ ਨੂੰ ਗੋਆ ‘ਚ ਔਰਤਾਂ ਲਈ ਸਿੱਧੀ ਨਕਦ ਟ੍ਰਾਂਸਫਰ ਯੋਜਨਾ ਦਾ ਐਲਾਨ ਕੀਤਾ ਹੈ ਅਤੇ ਕਿਹਾ ਕਿ ਜੇਕਰ ਪਾਰਟੀ ਅਗਲੇ ਸਾਲ ਫਰਵਰੀ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੱਤਾ ‘ਚ ਆਉਂਦੀ ਹੈ ਤਾਂ ਇਹ ਯੋਜਨਾ ਲਾਗੂ ਕੀਤੀ ਜਾਵੇਗੀ ਅਤੇ ਇਸ ਦੇ ਤਹਿਤ ਔਰਤਾਂ ਨੂੰ ਪੰਜ ਹਜ਼ਾਰ ਰੁਪਏ ਦਿੱਤੇ ਜਾਣਗੇ।

tmc big announcement said women

ਤ੍ਰਿਣਮੂਲ ਨੇਤਾ ਮਹੂਆ ਮੋਇਤਰਾ ਨੇ ਦੱਸਿਆ ਕਿ ਇਸ ਯੋਜਨਾ ਦਾ ਨਾਂ ‘ਗ੍ਰਹਿ ਲਕਸ਼ਮੀ’ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਮਹੀਨੇ ਪੰਜ ਹਜ਼ਾਰ ਰੁਪਏ ਹਰੇਕ ਘਰ ਦੀ ਇੱਕ ਔਰਤ ਦੇ ਖਾਤੇ ਵਿੱਚ ਸਿੱਧੇ ਟਰਾਂਸਫਰ ਕੀਤੇ ਜਾਣਗੇ ਤਾਂ ਜੋ ਮਹਿੰਗਾਈ ਨਾਲ ਨਜਿੱਠਣ ਵਿੱਚ ਮਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਜਲਦੀ ਹੀ ਇਸ ਸਕੀਮ ਦੇ ਲਾਭਪਾਤਰੀਆਂ ਨੂੰ ਕਾਰਡ ਵੰਡਣ ਦਾ ਕੰਮ ਸ਼ੁਰੂ ਕਰੇਗੀ। ਇਸ ਕਾਰਡ ‘ਤੇ ਇੱਕ ਪਛਾਣ ਨੰਬਰ ਹੋਵੇਗਾ ਅਤੇ ਤ੍ਰਿਣਮੂਲ ਕਾਂਗਰਸ ਦੇ ਸੱਤਾ ‘ਚ ਆਉਣ ‘ਤੇ ਇਸ ਦਾ ਅਮਲ ਸ਼ੁਰੂ ਹੋ ਜਾਵੇਗਾ।

ਮਮਤਾ ਬੈਨਰਜੀ ਦੀ ਅਗਵਾਈ ਵਾਲੀ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ ਸੂਬੇ ਦੀਆਂ ਸਾਰੀਆਂ 40 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ। ਤ੍ਰਿਣਮੂਲ ਕਾਂਗਰਸ ਦੀ ਗੋਆ ਦੀ ਸਹਿ-ਇੰਚਾਰਜ ਮਹੂਆ ਮੋਇਤਰਾ ਨੇ ਕਿਹਾ ਕਿ ਰਾਜ ਦੇ 3.5 ਲੱਖ ਘਰਾਂ ਦੀਆਂ ਔਰਤਾਂ ਨੂੰ ਗ੍ਰਹਿ ਲਕਸ਼ਮੀ ਯੋਜਨਾ ਵਿੱਚ ਸ਼ਾਮਿਲ ਕੀਤਾ ਜਾਵੇਗਾ ਅਤੇ ਇਸ ਯੋਜਨਾ ਵਿੱਚ ਵੱਧ ਤੋਂ ਵੱਧ ਆਮਦਨ ਦੀ ਪ੍ਰਣਾਲੀ ਲਾਗੂ ਨਹੀਂ ਹੋਵੇਗੀ, ਜੋ ਕਿ ਭਾਜਪਾ ਸਰਕਾਰ ਦੀ ਮੌਜੂਦਾ ਘਰ ਅਧਾਰ ਯੋਜਨਾ ਵਿੱਚ ਸ਼ਾਮਿਲ ਹੈ।

ਇਹ ਵੀ ਪੜ੍ਹੋ : ਕੀ ਅੰਦੋਲਨ ਖਤਮ ਹੋਣ ਤੋਂ ਬਾਅਦ ਵੀ BJP ਖਿਲਾਫ ਪ੍ਰਚਾਰ ਕਰਨਗੇ ਰਾਕੇਸ਼ ਟਿਕੈਤ ? ਪੜ੍ਹੋ ਜਵਾਬ

ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਮੌਜੂਦਾ ਸਕੀਮ ਤਹਿਤ ਗੋਆ ਵਿੱਚ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ ਅਤੇ ਇਸ ਵਿੱਚ ਸਿਰਫ਼ ਡੇਢ ਲੱਖ ਘਰ ਹੀ ਕਵਰ ਕੀਤੇ ਗਏ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਸੀ ਕਿ ਜੇਕਰ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੱਤਾ ਵਿੱਚ ਆਉਂਦੀ ਹੈ ਤਾਂ ਔਰਤਾਂ ਨੂੰ ਦਿੱਤੀ ਜਾਣ ਵਾਲੀ ਇਹ ਰਾਸ਼ੀ ਇੱਕ ਹਜ਼ਾਰ ਰੁਪਏ ਵਧਾ ਕੇ 2500 ਰੁਪਏ ਕਰ ਦਿੱਤੀ ਜਾਵੇਗੀ। ਸ਼ੁੱਕਰਵਾਰ ਨੂੰ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਪਾਰਟੀ ਦੇ ਸੱਤਾ ‘ਚ ਆਉਣ ‘ਤੇ ਔਰਤਾਂ ਨੂੰ ਨੌਕਰੀਆਂ ‘ਚ 30 ਫੀਸਦੀ ਰਾਖਵਾਂਕਰਨ ਦੇਣ ਦਾ ਵਾਅਦਾ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet

The post ਗੋਆ ‘ਚ TMC ਦਾ ਵੱਡਾ ਐਲਾਨ, ਕਿਹਾ- ‘ਸੱਤਾ ‘ਚ ਆਉਣ ‘ਤੇ ਔਰਤਾਂ ਨੂੰ ਹਰ ਮਹੀਨੇ ਦਿੱਤੇ ਜਾਣਗੇ 5000 ਰੁਪਏ’ appeared first on Daily Post Punjabi.

ਕਾਂਗਰਸ ਨੂੰ ਵੱਡਾ ਝਟਕਾ, TMC ‘ਚ ਸ਼ਾਮਿਲ ਹੋਏ ਗੋਆ ਦੇ ਸਾਬਕਾ ਮੁੱਖ ਮੰਤਰੀ Luizinho Faleiro
ਗੋਆ ਦੇ ਸਾਬਕਾ ਮੁੱਖ ਮੰਤਰੀ ਲੁਈਜ਼ਿਨਹੋ ਫਲੇਰੀਓ ( Luizinho Faleiro) ਜਿਨ੍ਹਾਂ ਨੇ ਹਾਲ ਹੀ ਵਿੱਚ ਕਾਂਗਰਸ ਤੋਂ ਅਸਤੀਫਾ ਦਿੱਤਾ ਸੀ, ਅੱਜ ਟੀਐਮਸੀ ਵਿੱਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਟੀਐਮਸੀ ਦੇ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਮੌਜੂਦ ਸਨ।

It’s a matter of great pride for me to welcome Former Goa CM, 7-time MLA and stalwart Goan leader Shri @luizinhofaleiro to the Trinamool Congress family.

Together we will stand up for every Goan, fight divisive forces and work towards ushering in a NEW DAWN for Goa. (1/3)
— Mamata Banerjee (@MamataOfficial) September 29, 2021

ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਫਲੇਰੀਓ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ ਹੈ। ਇਸ ਤੋਂ ਬਾਅਦ, ਸੀਐਮ ਮਮਤਾ ਨੇ ਟਵੀਟ ਕੀਤਾ ਅਤੇ ਕਿਹਾ, “ਗੋਆ ਦੇ ਸਾਬਕਾ ਮੁੱਖ ਮੰਤਰੀ, 7 ਵਾਰ ਵਿਧਾਇਕ ਅਤੇ ਗੋਆ ਦੇ ਦਿੱਗਜ ਨੇਤਾ ਲੁਈਜ਼ਿਨਹੋ ਫਲੇਰੀਓ ਦਾ ਤ੍ਰਿਣਮੂਲ ਕਾਂਗਰਸ ਪਰਿਵਾਰ ਵਿੱਚ ਸਵਾਗਤ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੈ। ਅਸੀਂ ਇਕੱਠੇ ਗੋਆ ਲਈ ਖੜ੍ਹੇ ਹੋਵਾਂਗੇ। ਫੁੱਟ ਪਾਉਣ ਵਾਲੀਆਂ ਤਾਕਤਾਂ ਨਾਲ ਲੜਾਂਗੇ ਅਤੇ ਗੋਆ ਲਈ ਨਵੀਂ ਸਵੇਰ ਦੀ ਸ਼ੁਰੂਆਤ ਕਰਨ ਲਈ ਕੰਮ ਕਰਾਂਗੇ।”

ਇਹ ਵੀ ਪੜ੍ਹੋ : ਕਾਂਗਰਸ ਦੇ ਕਲੇਸ਼ ਵਿਚਕਾਰ ਕਪਿਲ ਸਿੱਬਲ ਦਾ ਪਾਰਟੀ ਹਾਈ ਕਮਾਨ ‘ਤੇ ਨਿਸ਼ਾਨਾ, ਕਿਹਾ – “ਅਸੀਂ ਨਿਸ਼ਚਤ ਰੂਪ ਤੋਂ ਜੀ ਹਜ਼ੂਰ -23 ਨਹੀਂ ਹਾਂ”

ਉਨ੍ਹਾਂ ਕਿਹਾ ਕਿ ਮਹਾਰਾਸ਼ਟਰਵਾਦੀ ਗੋਮੰਤਕ ਪਾਰਟੀ (ਐਮਜੀਪੀ) ਦੇ ਸਾਬਕਾ ਵਿਧਾਇਕ ਲਾਵੂ ਮਾਮਲਤਦਾਰ, ਕਾਂਗਰਸ ਦੇ ਜਨਰਲ ਸਕੱਤਰ ਯਤੀਸ਼ ਨਾਇਕ ਅਤੇ ਵਿਜੇ ਪੋਈ, ਮਾਰੀਓ ਪਿੰਟੋ ਡੀ ਸੈਂਟਾਨਾ ਅਤੇ ਆਨੰਦ ਨਾਇਕ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੈਨੂੰ ਖੁਸ਼ੀ ਹੋ ਰਹੀ ਹੈ।

ਇਹ ਵੀ ਦੇਖੋ : Arvind Kejriwal ਦੀ Punjab ਫੇਰੀ ਨਾਲ ਜੁੜੇ Navjot Sidhu ਦੇ ਤਾਰ ! ਅੱਜ ਹੋਵੇਗਾ ਸਿਆਸਤ ‘ਚ ਵੱਡਾ ਧਮਾਕਾ?

The post ਕਾਂਗਰਸ ਨੂੰ ਵੱਡਾ ਝਟਕਾ, TMC ‘ਚ ਸ਼ਾਮਿਲ ਹੋਏ ਗੋਆ ਦੇ ਸਾਬਕਾ ਮੁੱਖ ਮੰਤਰੀ Luizinho Faleiro appeared first on Daily Post Punjabi.

ਇਸ ਸੂਬੇ ‘ਚ ਵੀ 3 ਮਈ ਤੱਕ ਲੱਗਿਆ ਮੁਕੰਮਲ ਲੌਕਡਾਊਨ, ਜਾਣੋ ਕੀ ਰਹੇਗਾ ਬੰਦ ਤੇ ਕੀ ਹੋਵੇਗਾ ਖੁੱਲ੍ਹਾ
Complete lockdown in goa : ਦੇਸ਼ ਵਿੱਚ ਕੋਰੋਨਾ ਫਿਰ ਬੇਕਾਬੂ ਹੁੰਦਾ ਜਾਪ ਰਿਹਾ ਹੈ। ਪਿੱਛਲੇ ਇੱਕ ਹਫਤੇ ਤੋਂ ਦੇਸ਼ ਵਿੱਚ ਹਰ ਦਿਨ 3 ਲੱਖ ਤੋਂ ਵੱਧ ਨਵੇਂ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਦੀ ਤਬਾਹੀ ਨੂੰ ਘਟਾਉਣ ਲਈ ਦੇਸ਼ ਦੇ ਕਈ ਰਾਜਾਂ ਵਿੱਚ ਤਾਲਾਬੰਦੀ ਵਰਗੀਆਂ ਸਖਤ ਪਾਬੰਦੀਆਂ ਲਾਗੂ ਹਨ, ਫਿਰ ਵੀ ਕੇਸ ਘੱਟ ਨਹੀਂ ਹੋ ਰਹੇ ਹਨ। ਦੇਸ਼ ਵਿੱਚ ਕੋਰੋਨਾ ਕਾਰਨ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ 2 ਲੱਖ ਤੋਂ ਪਾਰ ਪਹੁੰਚ ਗਈ ਹੈ। ਇਸ ਦੌਰਾਨ ਗੋਆ ਵਿੱਚ ਵੀ ਮੁਕੰਮਲ ਤਾਲਾਬੰਦੀ ਦਾ ਐਲਾਨ ਕੀਤਾ ਗਿਆ ਹੈ। 29 ਅਪ੍ਰੈਲ ਨੂੰ ਸ਼ਾਮ 7 ਵਜੇ ਤੋਂ 3 ਮਈ ਦੀ ਸਵੇਰ ਤੱਕ ਗੋਆ ਵਿੱਚ ਲੌਕਡਾਊਨ ਰਹੇਗਾ।

Complete lockdown in goa

ਇਸ ਸਮੇਂ ਦੌਰਾਨ ਸਿਰਫ ਜ਼ਰੂਰੀ ਸੇਵਾਵਾਂ ਅਤੇ ਉਦਯੋਗਿਕ ਗਤੀਵਿਧੀਆਂ ਦੀ ਆਗਿਆ ਹੋਵੇਗੀ। ਜਨਤਕ ਆਵਾਜਾਈ ਬੰਦ ਰਹੇਗੀ। ਕੈਸੀਨੋ, ਹੋਟਲ ਅਤੇ ਪੱਬ ਵੀ ਬੰਦ ਰਹਿਣਗੇ। ਸਰਹੱਦ ਜ਼ਰੂਰੀ ਸੇਵਾਵਾਂ ਲਈ ਖੁੱਲੀ ਰਹੇਗੀ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦਈਏ ਕਿ ਮੰਗਲਵਾਰ ਨੂੰ ਗੋਆ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 2,110 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 31 ਹੋਰ ਸੰਕਰਮਿਤ ਲੋਕਾਂ ਦੀ ਮੌਤ ਹੋ ਗਈ ਸੀ। ਸਿਹਤ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਰਾਜ ਵਿੱਚ ਸੰਕਰਮਣ ਦੀ ਕੁੱਲ ਸੰਖਿਆ 81,908 ਹੋ ਗਈ ਹੈ ਅਤੇ ਕੁੱਲ ਮੌਤਾਂ ਦੀ ਗਿਣਤੀ 1,086 ਹੋ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਨੂੰ 748 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਸੀ ਅਤੇ ਇਸ ਨਾਲ ਹੁਣ ਤੱਕ ਠੀਕ ਹੋਏ ਲੋਕਾਂ ਦੀ ਕੁੱਲ ਸੰਖਿਆ 64,231 ਹੋ ਗਈ ਹੈ। ਰਾਜ ਵਿੱਚ 16,591 ਲੋਕ ਇਲਾਜ ਅਧੀਨ ਹਨ।

ਇਹ ਵੀ ਦੇਖੋ : ਡਾਕਟਰ ਵਿਚਾਰਾ ਕੀ ਕਰੇ? ਡਾਕਟਰ ਨੇ ਮਰੀਜ਼ਾਂ ਲਈ ਮੰਗੀ ਆਕਸੀਜਨ, ਪ੍ਰਸ਼ਾਸ਼ਨ ਨੇ ਕਿਹਾ “ਕਰ ਦਿਆਂਗੇ ਅੰਦਰ”

The post ਇਸ ਸੂਬੇ ‘ਚ ਵੀ 3 ਮਈ ਤੱਕ ਲੱਗਿਆ ਮੁਕੰਮਲ ਲੌਕਡਾਊਨ, ਜਾਣੋ ਕੀ ਰਹੇਗਾ ਬੰਦ ਤੇ ਕੀ ਹੋਵੇਗਾ ਖੁੱਲ੍ਹਾ appeared first on Daily Post Punjabi.

ਹੌਲੀ-ਹੌਲੀ ਟੁੱਟ ਰਹੀ ਹੈ BJP, ਹੁਣ ਇਹ ਪਾਰਟੀ ਹੋਈ ਗੱਠਜੋੜ ਤੋਂ ਵੱਖ
Forward party quits : ਗੋਆ ਫਾਰਵਰਡ ਪਾਰਟੀ (ਜੀ.ਐੱਫ.ਪੀ GFP) ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਰਾਜ ਦੀ ਸਰਕਾਰ ‘ਤੇ ਗੋਆ ਵਿਰੋਧੀ ਨੀਤੀਆਂ ਅਪਣਾਉਣ ਦਾ ਦੋਸ਼ ਲਗਾਇਆ ਅਤੇ ਮੰਗਲਵਾਰ ਨੂੰ ਇਹ ਨੈਸ਼ਨਲ ਡੈਮੋਕਰੇਟਿਕ ਗੱਠਜੋੜ (ਐਨਡੀਏ) ਤੋਂ ਵੱਖ ਹੋ ਗਈ। 40 ਮੈਂਬਰੀ ਗੋਆ ਵਿਧਾਨ ਸਭਾ ਵਿੱਚ ਜੀ.ਐੱਫ.ਪੀ ਦੇ ਤਿੰਨ ਵਿਧਾਇਕ ਹਨ ਅਤੇ ਗਠਜੋੜ ਤੋਂ ਪਾਰਟੀ ਦੇ ਵੱਖ ਹੋਣ ਨਾਲ ਪ੍ਰਮੋਦ ਸਾਵੰਤ ਸਰਕਾਰ ਦੀ ਸਥਿਰਤਾ ‘ਤੇ ਕੋਈ ਅਸਰ ਨਹੀਂ ਪਏਗਾ ਕਿਉਂਕਿ ਵਿਜੇ ਸਰਦੇਸਾਈ ਦੀ ਅਗਵਾਈ ਵਾਲੀ ਪਾਰਟੀ ਸੱਤਾਧਾਰੀ ਗਠਜੋੜ ਦਾ ਹਿੱਸਾ ਨਹੀਂ ਹੈ। ਮਹੱਤਵਪੂਰਣ ਗੱਲ ਇਹ ਹੈ ਕਿ ਜੀਐਫਪੀ ਨੇ ਮਨੋਹਰ ਪਾਰੀਕਰ ਦੀ ਅਗਵਾਈ ਵਾਲੀ ਭਾਜਪਾ ਦੀ ਸਰਕਾਰ ਬਣਾਉਣ ਲਈ ਸਾਲ 2017 ਵਿੱਚ ਐਨਡੀਏ ਦਾ ਸਮਰਥਨ ਕੀਤਾ ਸੀ। ਹਾਲਾਂਕਿ, 2019 ਵਿੱਚ ਪਾਰੀਕਰ ਦੇ ਦੇਹਾਂਤ ਤੋਂ ਬਾਅਦ, ਪ੍ਰਮੋਦ ਸਾਵੰਤ ਦੀ ਅਗਵਾਈ ਵਾਲੀ ਸਰਕਾਰ ਵਿੱਚ ਜੀ.ਐੱਫ.ਪੀ. ਦੇ ਤਿੰਨ ਮੰਤਰੀਆਂ ਨੂੰ ਸਥਾਨ ਨਾ ਮਿਲਣ ਕਾਰਨ ਪਾਰਟੀਆਂ ਦਰਮਿਆਨ ਸੰਬੰਧ ਥੋੜ੍ਹੇ ਤਲਖ਼ ਹੋਏ ਸਨ।

Forward party quits

ਜੀਐਫਪੀ ਦੀ ਰਾਜ ਕਾਰਜਕਾਰੀ ਕਮੇਟੀ ਅਤੇ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਦੀ ਮੰਗਲਵਾਰ ਨੂੰ ਮੁਲਾਕਾਤ ਹੋਈ ਹੈ। ਇਸ ਤੋਂ ਬਾਅਦ ਪਾਰਟੀ ਪ੍ਰਧਾਨ ਵਿਜੇ ਸਰਦੇਸਾਈ ਨੇ ਪਾਰਟੀ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਾਰਟੀ ਦੇ ਐਨਡੀਏ ਨਾਲੋਂ ਟੁੱਟਣ ਦੇ ਫੈਸਲੇ ਬਾਰੇ ਇੱਕ ਪੱਤਰ ਲਿਖਿਆ। ਸਰਦੇਸਾਈ ਨੇ ਪੱਤਰ ਵਿੱਚ ਕਿਹਾ, “ਮੈਂ ਤੁਹਾਨੂੰ ਗੋਆ ਫਾਰਵਰਡ ਪਾਰਟੀ ਜੀਐਫਪੀ ਨੂੰ ਕੌਮੀ ਲੋਕਤੰਤਰੀ ਗਠਜੋੜ (ਐਨਡੀਏ) ਤੋਂ ਇਸ ਦੇ ਰਸਮੀ ਤੌਰ ‘ਤੇ ਵੱਖ ਹੋਣ ਦੀ ਜਾਣਕਾਰੀ ਦੇਣ ਲਈ ਇੱਕ ਪੱਤਰ ਲਿਖ ਰਿਹਾ ਹਾਂ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਐਨਡੀਏ ਨਾਲ ਸਾਡਾ ਸੰਬੰਧ ਜੁਲਾਈ 2019 ਵਿੱਚ ਹੀ ਖ਼ਤਮ ਹੋ ਗਿਆ ਸੀ, ਇਸ ਉੱਤੇ ਮੁੜ ਵਿਚਾਰ ਕਰਨ ਦੀ ਕੋਈ ਗੁੰਜਾਇਸ਼ ਨਹੀਂ ਹੈ।” ਉਨ੍ਹਾਂ ਦਾਅਵਾ ਕੀਤਾ ਕਿ ਪਿੱਛਲੇ ਦੋ ਸਾਲਾਂ ਵਿੱਚ, ਭਾਜਪਾ ਨੇ ਗੋਆ ਵਿਧਾਨ ਸਭਾ ਦੇ ਸੈਸ਼ਨਾਂ ਵਿੱਚ ਲਗਾਤਾਰ ‘ਗੋਆ ਵਿਰੋਧੀ ਨੀਤੀਆਂ’ ਲਾਗੂ ਕੀਤੀਆਂ ਹਨ।

ਇਹ ਵੀ ਦੇਖੋ : 3 ਵਾਰ ਲੱਗੀ ਕਿਸਾਨ ਦੇ ਖੇਤ ‘ਚ ਅੱਗ , 25 ਏਕੜ ‘ਚ ਖੜੀ ਫ਼ਸਲ ਹੋਈ ਸਵਾਹ, ਬਰਬਾਦੀ ਦੇਖ ਆਇਆ ਅਟੈਕ !

The post ਹੌਲੀ-ਹੌਲੀ ਟੁੱਟ ਰਹੀ ਹੈ BJP, ਹੁਣ ਇਹ ਪਾਰਟੀ ਹੋਈ ਗੱਠਜੋੜ ਤੋਂ ਵੱਖ appeared first on Daily Post Punjabi.

ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੂੰ ਵੀ ਹੋਇਆ ਕੋਰੋਨਾ
goa cm pramod sawant corona positive: ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 40 ਲੱਖ ਦੇ ਨੇੜੇ ਹੈ ਅਤੇ ਕਈ ਵੀਵੀਆਈਪੀਜ਼ ਵੀ ਇਸ ਦੀ ਪਕੜ ਵਿੱਚ ਆ ਰਹੇ ਹਨ। ਹੁਣ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਦੀ ਕੋਰੋਨਾ ਰਿਪੋਰਟ ਸਕਾਰਾਤਮਕ ਆਈ ਹੈ। ਉਨ੍ਹਾਂ ‘ਚ ਕੋਈ ਲੱਛਣ ਨਹੀਂ ਹੈ ਅਤੇ ਇਸ ਸਮੇਂ ਘਰ ਵਿੱਚ ਏਕਾਂਤਵਾਸ ਹਨ। ਉਨ੍ਹਾਂ ਨੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਘਰ ਵਿੱਚ ਏਕਾਂਤਵਾਸ ਰਹਿਣ ਦੀ ਸਲਾਹ ਦਿੱਤੀ ਹੈ। ਸੀਐਮ ਪ੍ਰਮੋਦ ਸਾਵੰਤ ਨੇ ਟਵੀਟ ਕਰਕੇ ਕਿਹਾ, “ਮੈਂ ਸਾਰਿਆਂ ਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਮੈਨੂੰ ਕੋਰੋਨਾ ਸਕਾਰਾਤਮਕ ਪਾਇਆ ਗਿਆ ਹੈ। ਮੈਂ ਅਸਿਮਟੋਂਮੈਟਿਕ ਹਾਂ ਅਤੇ ਇਸ ਲਈ ਘਰ ਵਿੱਚ ਏਕਾਂਤਵਾਸ ਹਾਂ। ਮੈਂ ਘਰ ਤੋਂ ਆਪਣੀ ਡਿਊਟੀ ਨਿਭਾਉਣਾ ਜਾਰੀ ਰੱਖਾਂਗਾ। ਜੋ ਲੋਕ ਮੇਰੇ ਸੰਪਰਕ ਵਿੱਚ ਆਏ ਹਨ ਉਹਨਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।”

The post ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੂੰ ਵੀ ਹੋਇਆ ਕੋਰੋਨਾ appeared first on Daily Post Punjabi.

ਗੋਆ ‘ਚ ਪਲਾਜ਼ਮਾ ਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਕੀਤਾ ਜਾਵੇਗਾ ਸਨਮਾਨਿਤ, ਪਰਿਵਾਰ ਨੂੰ ਵੀ ਮਿਲੇਗਾ ਵਿਸ਼ੇਸ਼ ਸਿਹਤ ਪ੍ਰੋਤਸਾਹਨ
goa govt to offer: ਪਣਜੀ: ਗੋਆ ਸਰਕਾਰ ਨੇ ਸਿਹਤਮੰਦ ਮਰੀਜ਼ਾਂ ਨੂੰ ਆਪਣਾ ਪਲਾਜ਼ਮਾ ਦਾਨ ਕਰਨ ਲਈ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਗੋਆ ਦੇ ਸਿਹਤ ਮੰਤਰੀ ਵਿਸ਼ਵਜੀਤ ਰਾਣੇ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਕੋਰੋਨਾ ਵਾਇਰਸ ਤੋਂ ਠੀਕ ਹੋਏ ਮਰੀਜ਼ ਪਲਾਜ਼ਮਾ ਦਾਨ ਕਰਨਗੇ, ਤਾਂ ਉਨ੍ਹਾਂ ਦੇ ਪਰਿਵਾਰ ਨੂੰ ਵਿਸ਼ੇਸ਼ ਸਿਹਤ ਲਾਭ ਦਿੱਤਾ ਜਾਵੇਗਾ। ਰਾਜ ਦੇ ਸਿਹਤ ਮੰਤਰੀ ਨੇ ਟਵੀਟ ਕੀਤਾ, “ਸਿਹਤ ਵਿਭਾਗ ਕੋਰੋਨਾ ਤੋਂ ਠੀਕ ਹੋ ਰਹੇ ਮਰੀਜ਼ਾਂ ਨੂੰ ਪਲਾਜ਼ਮਾ ਦਾਨ ਕਰਨ ਲਈ ਉਤਸ਼ਾਹਿਤ ਕਰੇਗਾ। ਸਿਹਤ ਵਿਭਾਗ ਪਲਾਜ਼ਾ ਦਾਨ ਕਰਨ ਵਾਲਿਆਂ ਨੂੰ ਇੱਕ ਸਰਟੀਫਿਕੇਟ ਦੇ ਕੇ ਸਨਮਾਨਿਤ ਕਰੇਗਾ। ਨਾਲ ਹੀ ਅਸੀਂ ਦਾਨੀ ਪਰਿਵਾਰਾਂ ਦੇ ਮੈਂਬਰਾਂ ਲਈ ਵਿਸ਼ੇਸ਼ ਸਿਹਤ ਪ੍ਰੋਤਸਾਹਨ ਦੇਵਾਂਗੇ।” ਇਸ ਤੋਂ ਪਹਿਲਾਂ ਸਿਹਤ ਮੰਤਰੀ ਵਿਸ਼ਵਜੀਤ ਰਾਣੇ ਨੇ ਕਿਹਾ ਕਿ ਗੋਆ ‘ਚ ਕੋਵਿਡ -19 ਮਾਮਲਿਆਂ ਵਿੱਚ ਵਾਧਾ ਵੇਖਿਆ ਜਾ ਸਕਦਾ ਹੈ ਕਿਉਂਕਿ ਰਾਜ ਵਿੱਚ ਗਣੇਸ਼ ਚਤੁਰਥੀ ਤਿਉਹਾਰ ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਸੀ।

goa govt to offer

ਰਾਣੇ ਨੇ ਪਣਜੀ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਮੈਂ ਲੋਕਾਂ ਨੂੰ ਗਣੇਸ਼ ਚਤੁਰਥੀ ਤਿਉਹਾਰ ਦੌਰਾਨ ਇਕੱਠੇ ਹੋਣ ਤੋਂ ਬਚਣ ਦੀ ਅਪੀਲ ਕੀਤੀ ਸੀ। ਪਰ ਲੋਕਾਂ ਨੇ ਮਾਸਕ ਨਹੀਂ ਪਹਿਨੇ, 100-200 ਲੋਕਾਂ ਦੀ ਭੀੜ ਇਕੱਠੀ ਹੋ ਗਈ।” ਗਣੇਸ਼ ਚਤੁਰਥੀ ਉਤਸਵ 22 ਅਗਸਤ ਨੂੰ ਗੋਆ ਵਿੱਚ ਸ਼ੁਰੂ ਹੋਇਆ ਸੀ। 9 ਅਗਸਤ ਨੂੰ, ਗੋਆ ਸਰਕਾਰ ਨੇ ਇਸ ਦੇ ਮੱਦੇਨਜ਼ਰ ਇੱਕ ਐਸ.ਓ.ਪੀ. ਜਾਰੀ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਜਨਤਕ ਤਿਉਹਾਰਾਂ ਵਿੱਚ ਸ਼ਾਮਿਲ ਨਾ ਹੋਣ ਅਤੇ ਇਸ ਮੌਕੇ ਤੇ ਦੂਜਿਆਂ ਦੇ ਘਰਾਂ ਵਿੱਚ ਜਾਣ ਤੋਂ ਬਚਣ। ਪਰ ਰਾਜ ਵਿੱਚ ਕਈ ਥਾਵਾਂ ‘ਤੇ ਗਣੇਸ਼ ਮੂਰਤੀ ਵਿਸਰਜਨ ਸਮਾਰੋਹ ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਸੀ। ਗੋਆ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 523 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਰਾਜ ਵਿੱਚ ਕੁੱਲ ਕੇਸਾਂ ਦੀ ਗਿਣਤੀ 16,006 ਹੋ ਗਈ ਹੈ। ਵਿਭਾਗ ਨੇ ਕਿਹਾ ਕਿ ਰਾਜ ਵਿੱਚ ਕੋਵਿਡ -19 ਦੇ ਚਾਰ ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 175 ਹੋ ਗਈ ਹੈ। ਇੱਕ ਦਿਨ ਵਿੱਚ ਹਸਪਤਾਲਾਂ ਵਿੱਚੋਂ 429 ਮਰੀਜ਼ਾਂ ਨੂੰ ਛੁੱਟੀ ਮਿਲਣ ਤੋਂ ਬਾਅਦ, ਰਾਜ ਵਿੱਚ ਠੀਕ ਹੋਏ ਮਰੀਜ਼ਾਂ ਦੀ ਗਿਣਤੀ ਵੱਧ ਕੇ 12,296 ਹੋ ਗਈ ਹੈ।

The post ਗੋਆ ‘ਚ ਪਲਾਜ਼ਮਾ ਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਕੀਤਾ ਜਾਵੇਗਾ ਸਨਮਾਨਿਤ, ਪਰਿਵਾਰ ਨੂੰ ਵੀ ਮਿਲੇਗਾ ਵਿਸ਼ੇਸ਼ ਸਿਹਤ ਪ੍ਰੋਤਸਾਹਨ appeared first on Daily Post Punjabi.