latest news hockey Archives - Daily Post Punjabi

ਭਾਰਤ ਦਾ ਹਾਕੀ ‘ਚ ਕਮਾਲ, ਏਸ਼ੀਅਨ ਚੈਂਪੀਅਨਸ ਟਰਾਫੀ ‘ਚ ਪਾਕਿਸਤਾਨ ਨੂੰ 3-1 ਨਾਲ ਦਿੱਤੀ ਮਾਤ
ਮੈਦਾਨ ਅਤੇ ਖੇਡ ਭਾਵੇਂ ਕੋਈ ਵੀ ਹੋਵੇ, ਜਦੋਂ ਵੀ ਭਾਰਤ ਅਤੇ ਪਾਕਿਸਤਾਨ ਆਹਮੋ-ਸਾਹਮਣੇ ਹੁੰਦੇ ਹਨ ਤਾਂ ਰੋਮਾਂਚ ਸਿਖਰਾਂ ‘ਤੇ ਹੁੰਦਾ ਹੈ। ਸ਼ੁੱਕਰਵਾਰ ਨੂੰ ਢਾਕਾ ‘ਚ ਵੀ ਅਜਿਹਾ ਹੀ ਕੁੱਝ ਦੇਖਣ ਨੂੰ ਮਿਲਿਆ ਹੈ।

indian hockey team beat pakistan

ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਏਸ਼ੀਅਨ ਚੈਂਪੀਅਨਸ ਟਰਾਫੀ ਦੇ ਲੀਗ ਪੜਾਅ ਦੇ ਮੈਚ ‘ਚ ਪਾਕਿਸਤਾਨ ਨੂੰ 3-1 ਨਾਲ ਮਾਤ ਦਿੱਤੀ ਹੈ। ਢਾਕਾ ਵਿੱਚ ਹੋਏ ਇਸ ਮੈਚ ਵਿੱਚ ਭਾਰਤੀ ਟੀਮ ਸ਼ੁਰੂ ਤੋਂ ਹੀ ਹਮਲਾਵਰ ਖੇਡਦੀ ਨਜ਼ਰ ਆਈ ਅਤੇ ਟੀਮ ਨੂੰ ਇਸਦਾ ਫਾਇਦਾ ਵੀ ਮਿਲਿਆ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਨੂੰ ਲੈ ਕੇ BJP ਦੇ ਪੰਜਾਬ ਇੰਚਾਰਜ ਨੂੰ ਮਿਲੇ ਕੈਪਟਨ, ਕੀਤਾ ਵੱਡਾ ਐਲਾਨ

ਏਸ਼ਿਆਈ ਹਾਕੀ ਚੈਂਪੀਅਨਸ਼ਿਪ ਵਿੱਚ ਭਾਰਤ ਨੇ ਪੁਰਾਣੇ ਵਿਰੋਧੀ ਪਾਕਿਸਤਾਨ ਨੂੰ ਹਰਾ ਕੇ ਟੂਰਨਾਮੈਂਟ ਵਿੱਚ ਆਪਣੀ ਦੂਜੀ ਜਿੱਤ ਦਰਜ ਕੀਤੀ ਹੈ। ਓਲੰਪਿਕ ਕਾਂਸੀ ਤਮਗਾ ਜੇਤੂ ਟੀਮ ਨੇ ਗੁਆਂਢੀ ਦੇਸ਼ ਨੂੰ 3-1 ਨਾਲ ਹਰਾਇਆ ਹੈ। ਭਾਰਤ ਲਈ ਹਰਮਨਪ੍ਰੀਤ ਸਿੰਘ ਨੇ ਦੋ ਅਤੇ ਅਕਾਸ਼ਦੀਪ ਸਿੰਘ ਨੇ ਇੱਕ ਗੋਲ ਕੀਤਾ। ਭਾਰਤੀ ਗੋਲਕੀਪਰ ਸੂਰਜ ਕਰਕਰੇ ਨੇ ਸ਼ਾਨਦਾਰ ਖੇਡ ਦਿਖਾਈ ਅਤੇ ਮੈਚ ਵਿੱਚ ਕਈ ਸ਼ਾਨਦਾਰ ਸੇਵ (ਗੋਲ ਬਚਾਏ) ਕੀਤੇ। ਭਾਰਤ ਨੇ ਟੂਰਨਾਮੈਂਟ ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ ਕੋਰੀਆ ਖ਼ਿਲਾਫ਼ ਡਰਾਅ ਨਾਲ ਕੀਤੀ ਸੀ। ਇਸ ਤੋਂ ਬਾਅਦ ਦੂਜੇ ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 9-0 ਨਾਲ ਹਰਾਇਆ ਸੀ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਭਾਰਤ ਦਾ ਹਾਕੀ ‘ਚ ਕਮਾਲ, ਏਸ਼ੀਅਨ ਚੈਂਪੀਅਨਸ ਟਰਾਫੀ ‘ਚ ਪਾਕਿਸਤਾਨ ਨੂੰ 3-1 ਨਾਲ ਦਿੱਤੀ ਮਾਤ appeared first on Daily Post Punjabi.

Tokyo Olympics : ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਸ਼ੁਰੂਆਤ, ਨਿਊਜ਼ੀਲੈਂਡ ਨੂੰ 3-2 ਨਾਲ ਮਾਤ ਦੇ ਕੀਤਾ ਮੁਹਿੰਮ ਦਾ ਆਗਾਜ਼
ਭਾਰਤੀ ਪੁਰਸ਼ ਹਾਕੀ ਟੀਮ ਨੇ ਆਪਣੀ ਓਲੰਪਿਕ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਟੀਮ ਇੰਡੀਆ ਨੇ ਸ਼ਨੀਵਾਰ ਨੂੰ ਗਰੁੱਪ-ਏ ਦੇ ਆਪਣੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਨੂੰ 3-2 ਨਾਲ ਹਰਾਇਆ ਹੈ।

WHAT A START!

The #MenInBlue go past the New Zealand barrier to register their first win of #Tokyo2020. #NZLvIND #HaiTayyar #IndiaKaGame #TokyoTogether #StrongerTogether #HockeyInvites pic.twitter.com/j8mWIMOpCN
— Hockey India (@TheHockeyIndia) July 24, 2021

ਟੀਮ ਇੰਡੀਆ ਦੀ ਇਸ ਜਿੱਤ ਦਾ ਨਾਇਕ ਹਰਮਨਪ੍ਰੀਤ ਸਿੰਘ ਸੀ, ਜਿਸਨੇ ਸਭ ਤੋਂ ਵੱਧ ਦੋ ਗੋਲ ਕੀਤੇ। ਭਾਰਤ ਲਈ ਹਰਮਨਪ੍ਰੀਤ (26 ਵੇਂ ਅਤੇ 33 ਵੇਂ ਮਿੰਟ) ਤੋਂ ਇਲਾਵਾ ਰੁਪਿੰਦਰ ਪਾਲ ਸਿੰਘ (10 ਵੇਂ ਮਿੰਟ) ਨੇ ਗੋਲ ਕੀਤਾ। ਇਸ ਦੇ ਨਾਲ ਹੀ ਨਿਊਜ਼ੀਲੈਂਡ ਲਈ ਕੇਨ ਰਸਲ (6 ਵੇਂ) ਅਤੇ ਸਟੀਫਨ ਜੇਨਸ (43 ਵੇਂ ਮਿੰਟ) ਨੇ ਗੋਲ ਕੀਤਾ। ਹਾਲਾਂਕਿ ਨਿਊਜ਼ੀਲੈਂਡ ਲਈ ਮੈਚ ਦੀ ਸ਼ੁਰੂਆਤ ਸ਼ਾਨਦਾਰ ਰਹੀ ਸੀ, ਜਦੋਂ ਕੇਨ ਰਸਲ ਨੇ ਛੇਵੇਂ ਮਿੰਟ ਵਿੱਚ ਪੈਨਲਟੀ ਕਾਰਨਰ ‘ਤੇ ਗੋਲ ਕਰਕੇ ਟੀਮ ਨੂੰ 1-0 ਦੀ ਲੀਡ ਦਿਵਾ ਦਿੱਤੀ। ਇਸ ਤੋਂ ਬਾਅਦ ਮੈਚ ਦੇ ਦਸਵੇਂ ਮਿੰਟ ਵਿੱਚ ਰੁਪਿੰਦਰ ਪਾਲ ਨੇ ਪੈਨਲਟੀ ਸਟਰੋਕ ‘ਤੇ ਗੋਲ ਕਰਕੇ 1-1 ਦੀ ਬਰਾਬਰੀ ਕਰਵਾ ਦਿੱਤੀ। ਗੋਲ ਤੋਂ ਬਾਅਦ, ਕੀਵੀ ਟੀਮ ਨੇ ਹਮਲਾਵਰ ਖੇਡ ਦਿਖਾਈ ਅਤੇ ਲਗਾਤਾਰ ਚਾਰ ਪੈਨਲਟੀ ਕਾਰਨਰ ਹਾਸਿਲ ਕੀਤੇ, ਪਰ ਇਹ ਭਾਰਤੀ ਡਿਫੈਂਸ ਅੱਗੇ ਨਾਕਾਮਯਾਬ ਰਹੇ।

ਇਹ ਵੀ ਪੜ੍ਹੋ : ਟੋਕਿਓ ਓਲੰਪਿਕ 2020 ‘ਚ ਖੁੱਲ੍ਹਿਆ ਭਾਰਤ ਦਾ ਖਾਤਾ, ਮੀਰਾਬਾਈ ਚਾਨੂੰ ਨੇ ਚਾਂਦੀ ਦਾ ਤਗਮਾ ਜਿੱਤ ਰਚਿਆ ਇਤਿਹਾਸ

ਆਖਰੀ ਕੁਆਰਟਰ ਵਿੱਚ,ਨਿਊਜ਼ੀਲੈਂਡ ਨੇ ਬਰਾਬਰੀ ਕਰਨ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਉਹ ਭਾਰਤੀ ਗੋਲਕੀਪਰ ਪੀਆਰ ਸ਼੍ਰੀਜੇਸ਼ ਅੱਗੇ ਅਸਫਲ ਰਹੇ। ਮੈਚ ਖ਼ਤਮ ਹੋਣ ਤੋਂ ਕੁੱਝ ਸਕਿੰਟ ਪਹਿਲਾਂ, ਨਿਊਜ਼ੀਲੈਂਡ ਕੋਲ ਪੈਨਲਟੀ ਕਾਰਨਰ ‘ਤੇ ਗੋਲ ਕਰਨ ਦਾ ਸੁਨਹਿਰੀ ਮੌਕਾ ਸੀ। ਪਰ ਇਸ ਮੌਕੇ ਨੂੰ ਭਾਰਤੀ ਡਿਫੈਂਡਰਾਂ ਨੇ ਨਾਕਾਮ ਕਰ ਦਿੱਤਾ ਅਤੇ ਟੀਮ ਦੀ ਜਿੱਤ ਪੱਕੀ ਕਰ ਦਿੱਤੀ।

ਇਹ ਵੀ ਦੇਖੋ : ਜਗਰਾਤੇ ‘ਤੇ ਗਾਉਣ ਵਾਲੇ ਬੰਦੇ ਦਾ ਅਮਰੀਕਾ ਵਾਲੇ ਨੇ ਇੰਝ ਕੀਤਾ ਸੁਪਨਾ ਪੂਰਾ, ਹੁਣ ਵੱਡੇ ਕਲਾਕਾਰ ਵੀ ਦੇ ਰਹੇ ਨੇ ਆਫਰਾਂ.

The post Tokyo Olympics : ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਸ਼ੁਰੂਆਤ, ਨਿਊਜ਼ੀਲੈਂਡ ਨੂੰ 3-2 ਨਾਲ ਮਾਤ ਦੇ ਕੀਤਾ ਮੁਹਿੰਮ ਦਾ ਆਗਾਜ਼ appeared first on Daily Post Punjabi.

ਪੰਜਾਬੀਆਂ ਲਈ ਵੱਡੇ ਮਾਣ ਵਾਲੀ ਗੱਲ, 21 ਸਾਲਾਂ ਬਾਅਦ ਓਲਪਿੰਕ ‘ਚ ਭਾਰਤੀ ਹਾਕੀ ਟੀਮ ਦੀ ਕਪਤਾਨੀ ਕਰੇਗਾ ਇਹ ਪੰਜਾਬੀ ਗੱਭਰੂ
ਇਸ ਸਾਲ ਟੋਕਿਓ ਵਿੱਚ ਓਲੰਪਿਕ ਖੇਡਾਂ ਹੋਣ ਜਾ ਰਹੀਆਂ ਹਨ। ਟੋਕਿਓ ਵਿੱਚ ਓਲੰਪਿਕ ਖੇਡਾਂ 23 ਜੁਲਾਈ ਨੂੰ ਸ਼ੁਰੂ ਹੋਣਗੀਆਂ। ਓਲੰਪਿਕ ਖੇਡਾਂ ਵਿੱਚ 8 ਸੋਨੇ ਦੇ ਤਗਮੇ ਆਪਣੇ ਨਾਮ ਕਰਨ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਇਸ ਵਾਰ ਜ਼ੋਰਦਾਰ ਤਿਆਰੀ ਨਾਲ ਮੈਦਾਨ ਵਿੱਚ ਪ੍ਰਵੇਸ਼ ਕਰਨ ਜਾਂ ਰਹੀ ਹੈ।

Tokyo olympic 2020 manpreet

ਪਰ ਪੰਜਾਬ ਲਈ ਵੀ ਵੱਡੇ ਮਾਣ ਦੀ ਗੱਲ਼ ਹੈ ਕਿ ਓਲੰਪਿਕ ਖੇਡਾਂ ਵਿੱਚ ਸੂਬੇ ਨੂੰ 21 ਸਾਲਾਂ ਪਿੱਛੋਂ ਹਾਕੀ ਦੀ ਕਪਤਾਨੀ ਮਿਲੀ ਹੈ। ਟੋਕੀਓ ਓਲਪਿੰਕ ਵਿੱਚ ਪੰਜਾਬ ਦਾ ਨੌਜਵਾਨ ਮਨਪ੍ਰੀਤ ਸਿੰਘ ਭਾਰਤੀ ਹਾਕੀ ਟੀਮ ਦੀ ਕਪਤਾਨੀ ਕਰੇਗਾ। ਇਸੇ ਤਰ੍ਹਾਂ ਬੀਰੇਂਦਰ ਲਾਕੜਾ ਤੇ ਹਰਮਨਪ੍ਰੀਤ ਸਿੰਘ ਨੂੰ ਟੀਮ ਦਾ ਉਪ-ਕਪਤਾਨ ਐਲਾਨਿਆ ਗਿਆ ਹੈ। ਭਾਰਤ ਨੇ ਪਿਛਲੇ ਹਫਤੇ 16 ਮੈਂਬਰੀ ਟੀਮ ਦਾ ਐਲਾਨ ਕੀਤਾ ਸੀ ਪਰ ਕਪਤਾਨ ਦੇ ਨਾਮ ਦੀ ਘੋਸ਼ਣਾ ਨਹੀਂ ਕੀਤੀ ਗਈ ਸੀ। ਮਨਪ੍ਰੀਤ ਤੀਜੀ ਵਾਰ ਓਲੰਪਿਕ ਖੇਡਣ ਜਾ ਰਿਹਾ ਹੈ।

ਮਨਪ੍ਰੀਤ ਨੇ ਹਾਕੀ ਇੰਡੀਆ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ, ‘‘ਮੈਨੂੰ ਖੁਸ਼ੀ ਹੈ ਕਿ ਮੈਨੂੰ ਓਲੰਪਿਕ ਵਿੱਚ ਤੀਜੀ ਵਾਰ ਅਤੇ ਕਪਤਾਨ ਵਜੋਂ ਭਾਰਤ ਲਈ ਖੇਡਣ ਦਾ ਮੌਕਾ ਮਿਲ ਰਿਹਾ ਹੈ। ਇਹ ਮੇਰੇ ਲਈ ਮਾਣ ਵਾਲੀ ਗੱਲ ਹੈ।” ਮਨਪ੍ਰੀਤ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਕੁੱਝ ਸਾਲਾਂ ਵਿੱਚ ਭਾਰਤੀ ਹਾਕੀ ਟੀਮ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ, “ਪਿਛਲੇ ਸਾਲਾਂ ਵਿੱਚ ਅਸੀਂ ਇੱਕ ਮਜ਼ਬੂਤ ​​ਲੀਡਰਸ਼ਿਪ ਤਿਆਰ ਕੀਤੀ ਹੈ ਅਤੇ ਮਹਾਂਮਾਰੀ ਦੀਆਂ ਚੁਣੌਤੀਆਂ ਦਾ ਜ਼ੋਰਦਾਰ ਢੰਗ ਨਾਲ ਸਾਹਮਣਾ ਕੀਤਾ ਹੈ। ਅਸੀਂ ਫਾਰਮ ਅਤੇ ਫਿੱਟਨੈੱਸ ਨੂੰ ਬਣਾਈ ਰੱਖਦੇ ਹੋਏ ਓਲੰਪਿਕ ਨੂੰ ਧਿਆਨ ਵਿੱਚ ਰੱਖਦਿਆਂ ਤਿਆਰੀ ਕੀਤੀ ਹੈ।”

ਮਨਪ੍ਰੀਤ ਦੀ ਕਪਤਾਨੀ ਹੇਠ ਭਾਰਤ ਨੇ ਏਸ਼ੀਆ ਕੱਪ 2017, ਏਸ਼ੀਅਨ ਚੈਂਪੀਅਨਸ ਟਰਾਫੀ 2018 ਅਤੇ ਐਫਆਈਐਚ ਸੀਰੀਜ਼ ਫਾਈਨਲਜ 2019 ਜਿੱਤਿਆ ਸੀ। ਭਾਰਤੀ ਟੀਮ ਭੁਵਨੇਸ਼ਵਰ ‘ਚ ਹੋਏ 2018 ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਵੀ ਪਹੁੰਚੀ ਸੀ। ਹਰਮਨਪ੍ਰੀਤ ਨੇ ਮਨਪ੍ਰੀਤ ਦੀ ਗੈਰਹਾਜ਼ਰੀ ਵਿੱਚ ਟੋਕਿਓ ਵਿਖੇ 2019 ਓਲੰਪਿਕ ਟੈਸਟ ਟੂਰਨਾਮੈਂਟ ਵਿਚ ਭਾਰਤ ਦੀ ਕਪਤਾਨੀ ਕੀਤੀ ਸੀ। ਭਾਰਤੀ ਟੀਮ 24 ਜੁਲਾਈ ਨੂੰ ਟੋਕਿਓ ਓਲੰਪਿਕ ਦੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਨਾਲ ਖੇਡੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਖਿਡਾਰੀਆਂ ਦੀ ਵੱਡੀ ਪ੍ਰਾਪਤੀ- ਸ੍ਰੀ ਮੁਕਤਸਰ ਸਾਹਿਬ ਦੀ ਕਮਲਪ੍ਰੀਤ ਤੇ ਮੋਗਾ ਦਾ ਤਜਿੰਦਰਪਾਲ ਟੋਕਿਓ ਓਲੰਪਿਕਸ ਲਈ ਹੋਏ ਕੁਆਲੀਫਾਈ

ਦੱਸ ਦਈਏ ਕਿ ਮਨਪ੍ਰੀਤ ਜਲੰਧਰ ਜ਼ਿਲ੍ਹੇ ਦੇ ਪਿੰਡ ਮਿੱਠਾਪੁਰ ਦਾ ਜੰਮਪਲ ਹੈ। ਖਾਸ ਗੱਲ ਇਹ ਹੈ ਕਿ ਮਿੱਠਾਪੁਰ ਪੰਜਾਬ ਦਾ ਪਹਿਲਾ ਅਜਿਹਾ ਪਿੰਡ ਹੈ, ਜਿਸ ਨੂੰ ਤੀਜੀ ਵਾਰ ਓਲੰਪਿਕ ਖੇਡਾਂ ਵਿੱਚ ਹਾਕੀ ਟੀਮ ਦੀ ਕਪਤਾਨੀ ਕਰਨ ਦਾ ਮੌਕਾ ਮਿਲਿਆ ਹੈ। ਮਨਪ੍ਰੀਤ ਤੋਂ ਪਹਿਲਾਂ ਪਰਗਟ ਸਿੰਘ (ਵਿਧਾਇਕ) ਬਾਰਸੀਲੋਨਾ-1992 ਤੇ ਐਟਲਾਂਟਾ-1996 ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਰਹਿ ਚੁੱਕੇ ਹਨ। ਉਂਝ ਮਨਪ੍ਰੀਤ ਸਿੰਘ ਪੰਜਾਬ ਦਾ 8ਵਾਂ ਖਿਡਾਰੀ ਹੈ, ਜੋ ਓਲਪਿੰਕ ਵਿੱਚ ਭਾਰਤੀ ਟੀਮ ਦੀ ਕਪਤਾਨੀ ਕਰ ਰਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਬਲਬੀਰ ਸਿੰਘ ਸੀਨੀਅਰ, ਚਰਨਜੀਤ ਸਿੰਘ, ਪ੍ਰਿਥੀਪਾਲ ਸਿੰਘ, ਹਰਮੀਕ ਸਿੰਘ, ਅਜੀਤਪਾਲ ਸਿੰਘ, ਪਰਗਟ ਸਿੰਘ ਤੇ ਰਮਨਦੀਪ ਸਿੰਘ ਗਰੇਵਾਲ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਰਹਿ ਚੁੱਕੇ ਹਨ।

ਇਹ ਵੀ ਦੇਖੋ : Jaipal Bhullar Encounter ਮਾਮਲੇ ‘ਚ ਨਵੇਂ ਖੁਲਾਸੇ ! ਵਕੀਲ ਨੇ ਚੁੱਕੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ !

The post ਪੰਜਾਬੀਆਂ ਲਈ ਵੱਡੇ ਮਾਣ ਵਾਲੀ ਗੱਲ, 21 ਸਾਲਾਂ ਬਾਅਦ ਓਲਪਿੰਕ ‘ਚ ਭਾਰਤੀ ਹਾਕੀ ਟੀਮ ਦੀ ਕਪਤਾਨੀ ਕਰੇਗਾ ਇਹ ਪੰਜਾਬੀ ਗੱਭਰੂ appeared first on Daily Post Punjabi.

ਹਾਕੀ ਓਲੰਪੀਅਨ ਰਵਿੰਦਰ ਪਾਲ ਸਿੰਘ ਦਾ ਦੇਹਾਂਤ, ਲਖਨਊ ‘ਚ ਲਏ ਆਖਰੀ ਸਾਹ
Former hockey player ravinderpal singh : ਭਾਰਤੀ ਹਾਕੀ ਟੀਮ ਦੇ ਸਾਬਕਾ ਮੈਂਬਰ ਅਤੇ ਮਾਸਕੋ ਓਲੰਪਿਕ 1980 ਦੇ ਸੋਨ ਤਗਮਾ ਜੇਤੂ ਰਵਿੰਦਰ ਪਾਲ ਸਿੰਘ ਨੇ ਲੱਗਭਗ ਦੋ ਹਫਤਿਆਂ ਤੱਕ ਕੋਰੋਨਾ ਦੀ ਲਾਗ ਨਾਲ ਲੜਨ ਤੋਂ ਬਾਅਦ ਸ਼ਨੀਵਾਰ ਸਵੇਰੇ ਲਖਨਊ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੀ ਉਮਰ 60 ਸਾਲ ਸੀ। ਰਵਿੰਦਰ ਪਾਲ ਸਿੰਘ ਨੂੰ 24 ਅਪ੍ਰੈਲ ਨੂੰ ਵਿਵੇਕਾਨੰਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਰਿਵਾਰਕ ਸੂਤਰਾਂ ਅਨੁਸਾਰ ਉਹ ਕੋਰੋਨਾ ਦੀ ਲਾਗ ਤੋਂ ਠੀਕ ਹੋ ਗੁਏ ਸੀ ਅਤੇ ਟੈਸਟ ਦੇ ਨੈਗੇਟਿਵ ਆਉਣ ਤੋਂ ਬਾਅਦ ਉਹ ਕੋਰੋਨਾ ਵਾਰਡ ਤੋਂ ਬਾਹਰ ਸਨ। ਪਰ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਹਾਲਤ ਅਚਾਨਕ ਖ਼ਰਾਬ ਹੋ ਗਈ ਅਤੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਣਾ ਪਿਆ।

Former hockey player ravinderpal singh

1984, ਲਾਸ ਏਂਜਲਸ ਓਲੰਪਿਕ ਖੇਡਣ ਵਾਲੇ ਰਵਿੰਦਰ ਪਾਲ ਸਿੰਘ ਨੇ ਵਿਆਹ ਨਹੀਂ ਕਰਵਾਇਆ ਸੀ। ਉਸ ਦੀ ਇੱਕ ਭਤੀਜੀ ਪ੍ਰਗਿਆ ਯਾਦਵ ਹੈ। ਉਨ੍ਹਾਂ ਨੇ 1979 ਜੂਨੀਅਰ ਵਰਲਡ ਕੱਪ ਵੀ ਖੇਡਿਆ ਅਤੇ ਹਾਕੀ ਛੱਡਣ ਤੋਂ ਬਾਅਦ ਉਨ੍ਹਾਂ ਨੇ ਸਟੇਟ ਬੈਂਕ ਤੋਂ ਸਵੈਇੱਛੁਕ ਰਿਟਾਇਰਮੈਂਟ ਲੈ ਲਈ ਸੀ। ਸੀਤਾਪੁਰ ਵਿੱਚ ਜੰਮੇ, ਸੈਂਟਰ ਹਾਫ਼ ਰਵਿੰਦਰ ਪਾਲ ਸਿੰਘ ਨੇ 1979 ਤੋਂ 1984 ਤੱਕ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਦੋ ਓਲੰਪਿਕ ਤੋਂ ਇਲਾਵਾ, ਉਨ੍ਹਾਂ ਨੇ 1980 ਅਤੇ 1983 ਵਿੱਚ ਚੈਂਪੀਅਨਜ਼ ਟਰਾਫੀ, 1982 ਵਰਲਡ ਕੱਪ ਅਤੇ 1982 ਦਾ ਏਸ਼ੀਆ ਕੱਪ ਵੀ ਖੇਡਿਆ ਸੀ।

ਇਹ ਵੀ ਦੇਖੋ : ਸੜਕਾਂ ‘ਤੇ ਸੁੱਟੇ ਰੱਬ ਦੇ ਬੰਦੇ, ਭੈਣ ਭਰਾ ਵੀ ਨਹੀਂ ਪੁੱਛਦੇ ਹਾਲ ਤੇ ਅਜੇ ਵੀ ਪੁੱਛਦੇ ਓ ਦੁਨੀਆ ‘ਤੇ ਦੁੱਖ ਕਿਉਂ ਆਇਆ?

The post ਹਾਕੀ ਓਲੰਪੀਅਨ ਰਵਿੰਦਰ ਪਾਲ ਸਿੰਘ ਦਾ ਦੇਹਾਂਤ, ਲਖਨਊ ‘ਚ ਲਏ ਆਖਰੀ ਸਾਹ appeared first on Daily Post Punjabi.

ਹਾਕੀ ਜਗਤ ਨੂੰ ਪਿਆ ਵੱਡਾ ਘਾਟਾ, ਦਿੱਗਜ ਖਿਡਾਰੀ ਬਲਬੀਰ ਸਿੰਘ ਜੂਨੀਅਰ ਦਾ ਹੋਇਆ ਦੇਹਾਂਤ
Hockey olympian balbir singh jr : ਬੀਤੇ ਦਿਨ ਖੇਡ ਜਗਤ ਲਈ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਸੀ। ਦਰਅਸਲ ਸਾਬਕਾ ਹਾਕੀ ਖਿਡਾਰੀ ਅਤੇ ਏਸ਼ੀਅਨ ਖੇਡਾਂ ਦੀ ਚਾਂਦੀ ਤਮਗਾ ਜੇਤੂ ਟੀਮ ਦੇ ਮੈਂਬਰ ਬਲਬੀਰ ਸਿੰਘ ਜੂਨੀਅਰ ਦਾ ਐਤਵਾਰ ਨੂੰ ਦਿਹਾਂਤ ਹੋ ਗਿਆ। ਬਲਬੀਰ ਸਿੰਘ ਜੂਨੀਅਰ ਦੀ ਉਮਰ 89 ਸਾਲ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਦੇਰ ਸ਼ਾਮ ਸੈਕਟਰ -25 ਸਥਿਤ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ ਸੀ। ਬਲਬੀਰ ਸਿੰਘ ਜੂਨੀਅਰ ਦਾ ਜਨਮ 2 ਮਈ 1932 ਨੂੰ ਸੰਸਾਰਪੁਰ (ਜਲੰਧਰ) ਵਿਖੇ ਹੋਇਆ ਸੀ, ਪਰ ਉਹ ਸੈਕਟਰ -34, ਚੰਡੀਗੜ੍ਹ ਵਿਖੇ ਰਹਿੰਦੇ ਸਨ। ਬਲਬੀਰ ਸਿੰਘ ਜੂਨੀਅਰ ਦੀ ਪਤਨੀ ਸੁਖਪਾਲ ਕੌਰ ਨੇ ਦੱਸਿਆ ਕਿ ਉਹ ਦਿਲ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੱਸਿਆ ਕੇ ਜਦੋਂ ਸਵੇਰੇ ਪੰਜ ਵਜੇ ਉਨ੍ਹਾਂ ਨੇ ਉਨ੍ਹਾਂ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨਹੀਂ ਉੱਠੇ।

Hockey olympian balbir singh jr

ਸਿਰਫ ਛੇ ਸਾਲ ਦੀ ਉਮਰ ਤੋਂ ਹਾਕੀ ਖੇਡਣੀ ਸ਼ੁਰੂ ਕਰਨ ਵਾਲੇ ਬਲਬੀਰ ਸਿੰਘ ਜੂਨੀਅਰ ਰਾਸ਼ਟਰੀ ਹਾਕੀ ਦਾ ਇੱਕ ਜਾਣਿਆ-ਪਛਾਣਿਆ ਚਿਹਰਾ ਸਨ। ਉਹ ਇੱਕ ਮੇਜਰ ਦੇ ਤੌਰ ਤੇ 1984 ਵਿੱਚ ਆਰਮੀ ਤੋਂ ਸੇਵਾਮੁਕਤ ਹੋਏ ਸੀ। ਭਾਰਤੀ ਰੇਲਵੇ ਨੂੰ ਹਾਕੀ ਦੀਆਂ ਸਿਖਰਾਂ ਤੇ ਲਿਜਾਣ ਵਿੱਚ ਉਨ੍ਹਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਜਿਸ ਕਾਰਨ 1957 ਤੋਂ 59 ਤੱਕ ਰੇਲਵੇ ਟੀਮ ਰਾਸ਼ਟਰੀ ਚੈਂਪੀਅਨ ਰਹੀ ਸੀ। ਡੀਏਵੀ ਕਾਲਜ ਜਲੰਧਰ ਤੋਂ ਗ੍ਰੈਜੂਏਸ਼ਨ ਪੂਰੀ ਕਰਨ ਵਾਲੇ ਬਲਬੀਰ ਜੂਨੀਅਰ ਦੇ ਕੈਰੀਅਰ ‘ਚ ਨਵਾਂ ਮੋੜ ਉਦੋਂ ਆਇਆ ਜਦੋਂ ਉਨ੍ਹਾਂ ਨੇ 1962 ਵਿੱਚ ਫੌਜ ਦੀ ਨੌਕਰੀ ਸ਼ੁਰੂ ਕੀਤੀ। ਉਹ ਨੈਸ਼ਨਲ ਹਾਕੀ ਟੂਰਨਾਮੈਂਟ ‘ਚ ਦਿੱਲੀ ਵਿੱਚ ਸੈਨਾ ਲਈ ਖੇਡਦੇ ਸੀ। ਉਨ੍ਹਾਂ ਨੇ ਕੀਨੀਆ ਖਿਲਾਫ ਟੈਸਟ ਮੈਚ ਵੀ ਖੇਡੇ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦੀ ਟੀਮ ਦੀ ਕਪਤਾਨੀ ਵੀ ਕੀਤੀ ਸੀ।

ਇਹ ਵੀ ਦੇਖੋ : 2 ਕਨਾਲ ‘ਚ ਕੋਠੀ ਵਾਲੀ ਪੰਜਾਬਣ ਨੇ ਲਲਕਾਰੇ ਵੱਡੇ ਸ਼ਾਹੂਕਾਰ , ਕਹਿੰਦੀ ‘ਕੀ ਗੱਲ ਤੁਸੀਂ ਰੋਟੀ ਨਹੀਂ ਖਾਂਦੇ’ ?

The post ਹਾਕੀ ਜਗਤ ਨੂੰ ਪਿਆ ਵੱਡਾ ਘਾਟਾ, ਦਿੱਗਜ ਖਿਡਾਰੀ ਬਲਬੀਰ ਸਿੰਘ ਜੂਨੀਅਰ ਦਾ ਹੋਇਆ ਦੇਹਾਂਤ appeared first on Daily Post Punjabi.

ਕੋਰੋਨਾ ਵਾਇਰਸ: ਮਨਦੀਪ ਸਿੰਘ ਦੇ ਬਾਅਦ ਹਾਕੀ ਦੇ ਪੰਜ ਹੋਰ ਖਿਡਾਰੀਆਂ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ
coronavirus five more hockey players admitted: ਪੰਜ ਹੋਰ ਹਾਕੀ ਖਿਡਾਰੀ ਜੋ ਸਟਰਾਈਕਰ ਮਨਦੀਪ ਸਿੰਘ ਤੋਂ ਬਾਅਦ ਕੋਰੋਨਾ ਵਾਇਰਸ ਪੌਜੇਟਿਵ ਪਾਏ ਗਏ ਸਨ, ਉਨ੍ਹਾਂ ਨੂੰ ਵੀ ਸਾਵਧਾਨੀ ਉਪਾਅ ਵਜੋਂ ਬੰਗਲੁਰੂ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ) ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਮਨਦੀਪ ਨੂੰ ਇਸ ਬਿਮਾਰੀ ਦੇ ਲੱਛਣ ਨਜ਼ਰ ਨਹੀਂ ਆਏ ਪਰ ਖੂਨ ‘ਚ ਆਕਸੀਜਨ ਦਾ ਪੱਧਰ ਘੱਟ ਹੋਣ ਤੋਂ ਬਾਅਦ ਉਸ ਨੂੰ ਸੋਮਵਾਰ ਰਾਤ ਨੂੰ ਐਸਐਸ ਸਪਰਸ਼ ਮਲਟੀ ਸਪੈਸ਼ਲਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸ ਦੇ ਪੰਜ ਸਾਥੀਆਂ ਨੂੰ ਵੀ ਮੰਗਲਵਾਰ ਨੂੰ ਉਸੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਾਈ ਨੇ ਕਿਹਾ, “ਸਪੋਰਟਸ ਅਥਾਰਟੀ ਆਫ ਇੰਡੀਆ ਨੇ ਵੀ ਪੰਜ ਹੋਰ ਖਿਡਾਰੀਆਂ ਨੂੰ ਐਸਐਸ ਸਪਰਸ਼ ਮਲਟੀ ਸਪੈਸ਼ਲਿਟੀ ਹਸਪਤਾਲ ਵਿੱਚ ਸਾਵਧਾਨੀ ਦੇ ਤੌਰ ਤੇ ਦਾਖਲ ਕਰਵਾਉਣ ਦਾ ਫੈਸਲਾ ਕੀਤਾ ਹੈ।” ਪਿੱਛਲੇ ਹਫ਼ਤੇ 20 ਅਗਸਤ ਤੋਂ ਸ਼ੁਰੂ ਹੋ ਰਹੇ ਰਾਸ਼ਟਰੀ ਕੈਂਪ ਲਈ ਬੈਂਗਲੁਰੂ ਪਹੁੰਚਣ ਵਾਲੇ ਭਾਰਤੀ ਟੀਮ ਦੇ ਛੇ ਖਿਡਾਰੀ ਕੋਰੋਨਾ ਵਾਇਰਸ ਪੌਜੇਟਿਵ ਪਾਏ ਗਏ ਸੀ।

coronavirus five more hockey players admitted

ਇਨ੍ਹਾਂ ਛੇ ਖਿਡਾਰੀਆਂ ਵਿੱਚ ਕਪਤਾਨ ਮਨਪ੍ਰੀਤ ਸਿੰਘ, ਸਟਰਾਈਕਰ ਮਨਦੀਪ ਸਿੰਘ, ਡਿਫੈਂਡਰ ਸੁਰੇਂਦਰ ਕੁਮਾਰ ਅਤੇ ਜਸਕਰਨ ਸਿੰਘ, ਡਰੈਗ ਫਲਿੱਕਰ ਵਰੁਣ ਕੁਮਾਰ ਅਤੇ ਗੋਲਕੀਪਰ ਕ੍ਰਿਸ਼ਨਾ ਬਹਾਦਰ ਪਾਠਕ ਸ਼ਾਮਿਲ ਹਨ। ਸਾਈ ਨੇ ਕਿਹਾ, “ਖਿਡਾਰੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਨ ਦਾ ਫੈਸਲਾ ਲਿਆ ਗਿਆ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਉਨ੍ਹਾਂ ਦੀ ਹਰ ਸਮੇਂ ਦੇਖਭਾਲ ਕੀਤੀ ਜਾਏਗੀ ਅਤੇ ਉਨ੍ਹਾਂ ਦਾ ਵਧੀਆ ਇਲਾਜ ਕੀਤਾ ਜਾ ਸਕੇਗਾ। ਸਾਰੇ ਛੇ ਖਿਡਾਰੀ ਠੀਕ ਸਥਿਤੀ ‘ਚ ਹਨ ਅਤੇ ਚੰਗੀ ਤਰਾਂ ਸਿਹਤਯਾਬ ਹੋ ਰਹੇ ਹਨ।” ਸਾਈ ਦੇ ਅਨੁਸਾਰ, ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਖਿਡਾਰੀ ਇੱਕ ਮਹੀਨੇ ਦੇ ਬਰੇਕ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਬੈਂਗਲੁਰੂ ਦੀ ਯਾਤਰਾ ਦੌਰਾਨ ਸੰਕਰਮਿਤ ਹੋਏ ਸਨ। ਸਾਈ ਨੇ ਕਿਹਾ ਕਿ ਖਿਡਾਰੀਆਂ ਦੀ ਦਿਨ ਵਿੱਚ ਚਾਰ ਵਾਰ ਜਾਂਚ ਕੀਤੀ ਜਾ ਰਹੀ ਹੈ। ਸਾਰੀਆਂ ਮਹਿਲਾਂ ਖਿਡਾਰੀਆਂ ਨੂੰ, ਹਾਲਾਂਕਿ, ਨਕਾਰਾਤਮਕ ਪਾਇਆ ਗਿਆ ਹੈ ਅਤੇ ਸਿਖਲਾਈ ਸ਼ੁਰੂ ਕਰਨ ਲਈ ਉਹ ਆਪਣੇ ਰਾਹ ‘ਤੇ ਹਨ।

The post ਕੋਰੋਨਾ ਵਾਇਰਸ: ਮਨਦੀਪ ਸਿੰਘ ਦੇ ਬਾਅਦ ਹਾਕੀ ਦੇ ਪੰਜ ਹੋਰ ਖਿਡਾਰੀਆਂ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ appeared first on Daily Post Punjabi.

ਭਾਰਤੀ ਹਾਕੀ ਟੀਮ ਦੇ ਖਿਡਾਰੀ ਮਨਦੀਪ ਸਿੰਘ ਕੋਰੋਨਾ ਪੌਜੇਟਿਵ, ਹੁਣ ਤੱਕ 6 ਹਾਕੀ ਖਿਡਾਰੀ ਹੋ ਚੁੱਕੇ ਨੇ ਸੰਕਰਮਣ ਦਾ ਸ਼ਿਕਾਰ
mandeep singh tests positive: ਭਾਰਤੀ ਫੀਲਡ ਹਾਕੀ ਟੀਮ ਦਾ ਫਾਰਵਰਡ ਮਨਦੀਪ ਸਿੰਘ ਕੋਵਿਡ -19 ਸਕਾਰਾਤਮਕ ਪਾਇਆ ਗਿਆ ਹੈ। ਉਹ ਇਸ ਜਾਨਲੇਵਾ ਬਿਮਾਰੀ ਨਾਲ ਸੰਕਰਮਿਤ ਹੋਣ ਵਾਲਾ ਛੇਵਾਂ ਰਾਸ਼ਟਰੀ ਹਾਕੀ ਖਿਡਾਰੀ ਹੈ। ਭਾਰਤੀ ਖੇਡ ਅਥਾਰਟੀ (ਸਾਈ) ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਜਲੰਧਰ ਦੇ 25 ਸਾਲਾ ਮਨਦੀਪ ‘ਚ ਇਸ ਬਿਮਾਰੀ ਦੇ ਕੋਈ ਲੱਛਣ ਨਹੀਂ ਵਿਖਾਈ ਦੇ ਰਹੇ ਅਤੇ ਡਾਕਟਰ ਉਸ ਦਾ ਇਲਾਜ ਪੰਜ ਹੋਰ ਖਿਡਾਰੀਆਂ ਦੇ ਨਾਲ ਬੰਗਲੁਰੂ ਵਿੱਚ ਕਰ ਰਹੇ ਹਨ। ਰਾਸ਼ਟਰੀ ਕੈਂਪ 20 ਅਗਸਤ ਤੋਂ ਬੈਂਗਲੁਰੂ ਦੇ ਸਾਈ ਸੈਂਟਰ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਸਾਈ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ, “ਭਾਰਤੀ ਪੁਰਸ਼ ਹਾਕੀ ਟੀਮ ਦੇ ਮੈਂਬਰ ਮਨਦੀਪ ਸਿੰਘ ਦਾ ਬੰਗਲੌਰ ਵਿੱਚ ਸਾਈ ਦੇ ਨੈਸ਼ਨਲ ਸੈਂਟਰ ਆਫ਼ ਐਕਸੀਲੈਂਸ ਵਿੱਚ ਰਾਸ਼ਟਰੀ ਕੈਂਪ ਤੋਂ ਪਹਿਲਾਂ 20 ਹੋਰ ਖਿਡਾਰੀਆਂ ਨਾਲ ਕੋਵਡ ਟੈਸਟ (ਆਰਟੀ ਪੀਸੀਆਰ) ਹੋਇਆ ਅਤੇ ਉਹ ਪੌਜੇਟਿਵ ਨਿਕਲੇ ਹਨ। ਪਰ ਉਨ੍ਹਾਂ ਵਿੱਚ ਕੋਈ ਸੰਕੇਤ ਨਹੀਂ ਹਨ।”

mandeep singh tests positive

ਭਾਰਤੀ ਕਪਤਾਨ ਮਨਪ੍ਰੀਤ ਸਿੰਘ ਅਤੇ ਚਾਰ ਹੋਰ ਖਿਡਾਰੀ ਪਿੱਛਲੇ ਮਹੀਨੇ ਇੱਕ ਮਹੀਨੇ ਦੇ ਵਿਰਾਮ ਤੋਂ ਬਾਅਦ ਸਾਈ ਸੈਂਟਰ ਵਿੱਚ ਪਰਤਣ ਤੋਂ ਬਾਅਦ ਕੋਰੋਨਾ ਵਾਇਰਸ ਪੌਜੇਟਿਵ ਪਾਏ ਗਏ ਸਨ। ਡਿਫੈਂਡਰ ਸੁਰੇਂਦਰ ਕੁਮਾਰ, ਜਸਕਰਨ ਸਿੰਘ, ਡਰੈਗ ਫਲਿੱਕਰ ਵਰੁਣ ਕੁਮਾਰ ਅਤੇ ਗੋਲਕੀਪਰ ਕ੍ਰਿਸ਼ਨਾ ਬਹਾਦਰ ਪਾਠਕ ਹੋਰ ਚਾਰ ਖਿਡਾਰੀ ਹਨ ਜੋ ਸਕਾਰਾਤਮਕ ਪਾਏ ਗਏ ਹਨ। ਸਾਈ ਦੇ ਡਾਕਟਰਾਂ ਅਨੁਸਾਰ, ਸਾਰੇ ਖਿਡਾਰੀ ਮਾਮੂਲੀ ਲੱਛਣ ਦਿਖਾ ਰਹੇ ਹਨ ਅਤੇ ਉਹ ਠੀਕ ਹਨ। ਉਨ੍ਹਾਂ ਨੂੰ ਬੰਗਲੁਰੂ ਵਿੱਚ ਨੈਸ਼ਨਲ ਸੈਂਟਰ ਆਫ ਐਕਸੀਲੈਂਸ ਵਿੱਚ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ, ਕੋਰੋਨਾ ਵਾਇਰਸ ਕਾਰਨ ਦੇਸ਼ ਵਿਆਪੀ ਤਾਲਾਬੰਦੀ ਕਾਰਨ ਖਿਡਾਰੀ ਦੋ ਮਹੀਨਿਆਂ ਤੋਂ ਵੱਧ ਸਮੇਂ ਲਈ ਕੇਂਦਰ ‘ਚ ਅਟਕ ਗਏ ਸਨ। ਬਰੇਕ ਤੋਂ ਵਾਪਿਸ ਆਉਣ ‘ਤੇ, ਖਿਡਾਰੀਆਂ ਨੂੰ ਕੇਂਦਰ ‘ਚ ਸਿਖਲਾਈ ਦੁਬਾਰਾ ਸ਼ੁਰੂ ਕਰਨ ਤੋਂ ਪਹਿਲਾਂ ਲਾਜ਼ਮੀ ਏਕਾਂਤਵਾਸ ‘ਚ ਰਹਿਣਾ ਸੀ। ਭਾਰਤ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ 22 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਜਦਕਿ 45 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

The post ਭਾਰਤੀ ਹਾਕੀ ਟੀਮ ਦੇ ਖਿਡਾਰੀ ਮਨਦੀਪ ਸਿੰਘ ਕੋਰੋਨਾ ਪੌਜੇਟਿਵ, ਹੁਣ ਤੱਕ 6 ਹਾਕੀ ਖਿਡਾਰੀ ਹੋ ਚੁੱਕੇ ਨੇ ਸੰਕਰਮਣ ਦਾ ਸ਼ਿਕਾਰ appeared first on Daily Post Punjabi.