latest news jalandhar Archives - Daily Post Punjabi

ਜਲੰਧਰ ਦੇ ਸਰਕਾਰੀ ਹਸਪਤਾਲਾਂ ‘ਚ ਬੁੱਧਵਾਰ ਤੇ ਸ਼ਨੀਵਾਰ ਨੂੰ ਨਹੀਂ ਲੱਗੇਗੀ ਵੈਕਸੀਨ, ਜਾਣੋਂ ਕਾਰਨ
corona vaccination in jalandhar: ਜਲੰਧਰ ਦੇ ਸਰਕਾਰੀ ਹਸਪਤਾਲਾਂ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਅਤੇ ਸਿਹਤ ਵਿਭਾਗ ਦੇ ਆਈਡੀਐੱਸਪੀ ਵਿੰਗ ਦੇ ਸਟੇਟ ਨੋਡਲ ਅਫਸਰ ਡਾ ਰਾਜੇਸ਼ ਭਾਸਕਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ‘ਚ ਸਿਰਫ ਸੋਮਵਾਰ, ਮੰਗਲਵਾਰ, ਵੀਰਵਾਰ ਅਤੇ ਸ਼ੁੱਕਰਵਾਰ ਨੂੰ ਹੀ ਕੋਰੋਨਾ ਵੈਕਸੀਨ ਲੱਗੇਗੀ। ਬੁੱਧਵਾਰ ਤੇ ਸ਼ਨੀਵਾਰ ਨੂੰ ਸਿਹਤ ਵਿਭਾਗ ਦੇ ਟੀਕਾਕਰਨ ਹੋਣ ਦਾ ਦਿਨ ਹੋਣ ਹੋ ਇਲਾਵਾ ਐਤਵਾਰ ਤੇ ਸਰਕਾਰੀ ਛੁੱਟੀ ਵਾਲੇ ਦਿਨ ਵੀ ਕੋਰੋਨਾ ਵੈਕਸੀਨ ਨਹੀਂ ਲੱਗੇਗੀ। ਨਿਜੀ ਹਸਪਤਾਲ ਹਫਤੇ ਦੇ 7 ਦਿਨ ਕੋਰੋਨਾ ਵੈਕਸੀਨ ਲਗਾ ਸਕਦੇ ਹਨ।

ਲੋਕ ਅਫਵਾਹਾਂ ਤੇ ਧਿਆਨ ਨਾ ਦੇਣ ਅਤੇ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ: ਡਾ ਦਹੀਆ
ਵੈਕਸੀਨ ਨੂੰ ਲੈ ਕੇ ਕੁੱਝ ਅਫਵਾਹਾਂ ਵੀ ਸਾਹਮਣੇ ਆ ਰਹੀਆਂ ਹਨ ਪਰ ਇਸ ਨੂੰ ਲੈ ਕੇ ਡਾਕਟਰਾਂ ਨੇ ਆਪਣੇ ਰਾਏ ਦਿੱਤੀ ਹੈ ਕਿ ਸਮਾਜ ‘ਚ ਫੈਲ ਰਹੀਆਂ ਅਫਵਾਹਾਂ ਤੇ ਧਿਆਨ ਨਾ ਦਵੋ। ਗਲੋਬਲ ਹਸਪਤਾਲ ‘ਚ ਤੀਜੇ ਚਰਨ ਦਾ ਕੰਮ ਸਵਾਲ ਸਰਜਨ ਡਾ ਬਲਵੰਤ ਸਿੰਘ ਨੇ ਕੀਤਾ। ਉਨ੍ਹਾਂ ਨੇ ਸਰਕਾਰ ਵੱਲੋਂ ਜਾਰੀ ਨੀਤੀਆਂ ਦੇ ਅਨੁਸਾਰ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ ‘ਚ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਵੀ ਕੀਤਾ। ਹਸਪਤਾਲ ਦੇ ਡਾਇਰੈਕਟਰ ਡਾ ਨਵਜੋਤ ਸਿੰਘ ਦਹੀਆ ਨੇ ਕਿਹਾ ਕਿ ਕੋਰੋਨਾ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਲੋਕਾਂ ਨੂੰ ਕਿਸੇ ਵੀ ਅਫ਼ਵਾਰ ‘ਚ ਆਉਣ ਦੀ ਜਰੂਰਤ ਨਹੀਂ ਹੈ। ਹਸਪਤਾਲ ਦੇ ਪਹਿਲੇ ਦਿਨ ਕਰੀਬ 42 ਲੋਕਾਂ ਨੇ ਵੈਕਸੀਨ ਲਗਵਾਈ ਅਤੇ ਇਸ ਮੌਕੇ ਰਾਜੀਵ ਸੂਦ, ਡਾ ਧੀਰਜ ਭਾਟੀਆ, ਗਗਨਪ੍ਰੀਤ ਕੌਰ ਅਤੇ ਬਾਕੀ ਹਸਪਤਾਲ ਦਾ ਸਟਾਫ ਮੌਜੂਦ ਸੀ।

ਇਹ ਵੀ ਦੇਖੋ: Bollywood ਵਾਲੇ Ajay Devgan ਨੂੰ ਘੇਰਕੇ ਲਲਕਾਰਣ ਵਾਲਾ Nihang Singh ਆਇਆ ਜੇਲ੍ਹ ‘ਚੋ ਬਾਹਰ

The post ਜਲੰਧਰ ਦੇ ਸਰਕਾਰੀ ਹਸਪਤਾਲਾਂ ‘ਚ ਬੁੱਧਵਾਰ ਤੇ ਸ਼ਨੀਵਾਰ ਨੂੰ ਨਹੀਂ ਲੱਗੇਗੀ ਵੈਕਸੀਨ, ਜਾਣੋਂ ਕਾਰਨ appeared first on Daily Post Punjabi.

ਓਮ ਵੀਜ਼ਾ ਨੇ ਛਿੱਕੇ ਟੰਗਿਆ ਟਰੈਵਲ ਐਕਟ, ਜਲਦੀ ਹੀ ਹੋ ਸਕਦਾ ਹੈ ਲਾਇਸੈਂਸ ਰੱਦ, ਜਾਣੋ ਪੂਰਾ ਮਾਮਲਾ
Om Visa slams travel act: ਪੰਜਾਬ ਸਰਕਾਰ ਨੇ ਨਿਰਦੋਸ਼ ਲੋਕਾਂ ਨਾਲ ਧੋਖਾਧੜੀ ਨੂੰ ਰੋਕਣ ਅਤੇ ਯਾਤਰਾ ਦੇ ਵਪਾਰ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਲਈ ਪੰਜਾਬ ਪ੍ਰੈਵੈਂਸ਼ਨ ਆਫ਼ ਹਿਊਮਨ ਕੰਬਾਈਨਿੰਗ ਐਕਟ 2012 ਅਤੇ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਲਾਗੂ ਕੀਤਾ ਹੈ। ਉਦੇਸ਼ ਇਹ ਸੀ ਕਿ ਸਿਰਫ ਅਧਿਕਾਰਤ ਵਿਅਕਤੀਆਂ ਨੂੰ ਉਨ੍ਹਾਂ ਦੇ ਵਿਦੇਸ਼ ਭੇਜਣ ਨਾਲ ਜੁੜੇ ਯਾਤਰਾ ਕਾਰੋਬਾਰ ਨਾਲ ਨਜਿੱਠਣਾ ਚਾਹੀਦਾ ਹੈ ਤਾਂ ਜੋ ਸਾਰੇ ਕੰਮ ਨਿਯਮਾਂ ਦੇ ਅਨੁਸਾਰ ਹੋ ਸਕਣ। ਪਰ ਇਹ ਸੰਭਵ ਨਹੀਂ ਹੈ, ਕਿਉਂਕਿ ਗੈਰ ਕਾਨੂੰਨੀ ਟਰੈਵਲ ਏਜੰਟਾਂ ਦੀ ਗਿਣਤੀ ਘੱਟ ਗਈ ਹੈ, ਤਾਂ ਅਧਿਕਾਰਤ ਟ੍ਰੈਵਲ ਏਜੰਟਾਂ ਨੇ ਐਕਟ ਨੂੰ ਛਿੱਕੇ ਟੰਗਣਾ ਸ਼ੁਰੂ ਕਰ ਦਿੱਤਾ ਹੈ ਅਤੇ ਉਨ੍ਹਾਂ ਵਲੋਂ ਇਸ ਦੇ ਤਹਿਤ ਬਣਾਏ ਨਿਯਮਾਂ ਨੂੰ ਵੀ ਨਹੀਂ ਮੰਨਿਆ ਜਾ ਰਿਹਾ।

ਜ਼ਿਲ੍ਹਾ ਜਲੰਧਰ ਦੇ ਅਧਿਕਾਰਤ ਟਰੈਵਲ ਏਜੰਟਾਂ ਦੀ ਸੂਚੀ ਵਿੱਚ ਨੰਬਰ ਇੱਕ ਓਮ ਵੀਜ਼ਾ ਜਾਣਿਆ ਜਾਂਦਾ ਹੈ ਕਿ ਇਸ ਦੇ ਮਾਲਕ ਸਾਹਿਲ ਭਾਟੀਆ ਦੇ ਬੇਟੇ ਮਨੋਜ ਭਾਟੀਆ ਨੇ ਕਾਨੂੰਨ ਤੋੜਨ ਦੀ ਹੱਦ ਪਾਰ ਕਰ ਦਿੱਤੀ ਹੈ। ਇਸ ਗੱਲ ਦੀ ਪੁਸ਼ਟੀ ਹੋ ਗਈ ਹੈ ਕਿ ਸਾਹਿਲ ਭਾਟੀਆ ਦੁਆਰਾ ਜਾਰੀ ਕੀਤੇ ਨਿਯਮਾਂ ਸੰਬੰਧੀ ਨਿਰਦੇਸ਼ਾਂ ਦਾ ਸਹੀ ਪਾਲਣ ਨਹੀਂ ਕੀਤਾ ਜਾ ਰਿਹਾ। ਇਸ ਸਬੰਧ ਵਿੱਚ ਮੁਲਜ਼ਮ ਸਾਹਿਲ ਭਾਟੀਆ ਨੂੰ ਵੀ ਕੇਸ ਲਿਖਤੀ ਰੂਪ ਵਿੱਚ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ ਸੀ, ਪਰੰਤੂ ਉਸ ਵਲੋਂ ਇਸ ਨੂੰ ਅਣਦੇਖਾ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਹੁਣ ਜ਼ਿਲ੍ਹਾ ਪ੍ਰਸ਼ਾਸਨ ਦੀ ਸਬੰਧਤ ਸ਼ਾਖਾ ਤੋਂ ਇਹ ਪੱਖ ਲਿਆ ਗਿਆ ਹੈ। ਬ੍ਰਾਂਚ ਇੰਚਾਰਜ ਸੋਨੀਆ ਨੇ ਕੁੱਝ ਪ੍ਰਸ਼ਨਾਂ ਦੇ ਜਵਾਬ ਮੰਗੇ ਸੀ, ਜਿਨ੍ਹਾਂ ਦੇ ਜਵਾਬ ਵਿਚ ਪਤਾ ਲੱਗਾ ਹੈ ਕਿ ਮੁਲਜ਼ਮ ਸਾਹਿਲ ਭਾਟੀਆ ਨੇ ਲਾਇਸੈਂਸ ਲੈਣ ਤੋਂ ਬਾਅਦ ਨਿਯਮਾਂ ਦੀ ਪਾਲਣਾ ਨਹੀਂ ਕੀਤੀ, ਜਿਸ ਕਾਰਨ ਉਸ ਦੇ ਲਾਇਸੈਂਸ ਨੂੰ ਰੱਦ ਕਰਨ ਦੀ ਕਾਰਵਾਈ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ, ਜਿਸ ਲਈ ਉਸ ਨੂੰ ਜਲਦੀ ਹੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ। ਤਸੱਲੀਬਖਸ਼ ਪਹਿਲੂਆਂ ਨੂੰ ਪੇਸ਼ ਨਾ ਕਰਨ ‘ਤੇ, ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ।

The post ਓਮ ਵੀਜ਼ਾ ਨੇ ਛਿੱਕੇ ਟੰਗਿਆ ਟਰੈਵਲ ਐਕਟ, ਜਲਦੀ ਹੀ ਹੋ ਸਕਦਾ ਹੈ ਲਾਇਸੈਂਸ ਰੱਦ, ਜਾਣੋ ਪੂਰਾ ਮਾਮਲਾ appeared first on Daily Post Punjabi.

ਜ਼ਿਲ੍ਹਾ ਪ੍ਰਸ਼ਾਸਨ ਨੇ ਦੁੱਧ, ਪਨੀਰ, ਦਹੀਂ, ਲੱਸੀ, ਸਬਜ਼ੀਆਂ ਤੇ ਫ਼ਲ ਲੋਕਾਂ ਦੇ ਘਰਾਂ ਤੱਕ ਪਹੁੰਚਾਏ
District administration delivers milk: ਜਲੰਧਰ : ਜ਼ਿਲੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਲਾਕਡਾਊਨ ਦੌਰਾਨ ਲੋਕਾਂ ਦੇ ਘਰਾਂ ਤੱਕ ਜਰੂਰੀ ਚੀਜ਼ਾਂ ਮੁਹੱਈਆ ਕਰਵਾਉਣ ਦੀ ਕੜੀ ਵਜੋਂ ਅੱਜ ਜ਼ਿਲਾ ਪ੍ਰਸ਼ਾਸਨ ਵਲੋਂ 114280 ਲੀਟਰ ਦੁੱਧ ਅਤੇ 5192 ਕੁਇੰਟਲ ਫ਼ਲ ਅਤੇ ਸਬਜ਼ੀਆਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆ ਗਈਆਂ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਦੇਖ-ਰੇਖ ਹੇਠ ਮਿਲਕ ਫ਼ੈਡ, ਮੰਡੀ ਬੋਰਡ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀਆਂ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ 23 ਮਾਰਚ ਤੋਂ ਜ਼ਿਲੇ ਦੇ ਹਰ ਖੇਤਰ ਵਿੱਚ ਜਰੂਰੀ ਚੀਜਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

District administration delivers milk

ਜਨਰਲ ਮੇਨੈਜਰ ਮਿਲਕਫੈਡ ਸ੍ਰੀ ਰੁਪਿੰਦਰ ਸਿੰਘ ਸੇਖੋਂ ਦੀ ਅਗਵਾਈ ਵਿੱਚ ਵੇਰਕਾ ਦੀਆਂ ਟੀਮਾਂ ਵਲੋਂ ਜ਼ਿਲੇ ਦੇ ਵੱਧ ਤੋਂ ਵੱਧ ਘਰਾਂ ਵਿੱਚ ਦੁੱਧ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਵੇਰਕੇ ਦੇ ਅਧਿਕਾਰਤ ਡੀਲਰਾਂ ਵਲੋ 114280 ਲੀਟਰ ਦੁੱਧ,766 ਕਿਲੋ ਪਨੀਰ,10430 ਕਿਲੋ ਦਹੀਂ, 23424 ਲੀਟਰ ਲੱਸੀ, 336 ਕਿਲੋ ਖੀਰ ਲੋਕਾਂ ਦੇ ਘਰਾਂ ਤੱਕ ਪਹੁੰਚਾਏ ਗਏ। ਇਸੇ ਤਰਾਂ ਜ਼ਿਲਾ ਮੰਡੀ ਅਫ਼ਸਰ ਜਲੰਧਰ ਦਵਿੰਦਰ ਸਿੰਘ ਕੈਂਥ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ 5192 ਕੁਇੰਟਲ ਫ਼ਲ ਅਤੇ ਸਬਜ਼ੀਆਂ ਲੋਕਾਂ ਦੇ ਘਰਾਂ ਤੱਕ ਯਕੀਨੀ ਬਣਾਈਆਂ ਗਈਆਂ ਤਾਂ ਕਿ ਲੋਕਾਂ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਨੂੰ ਜਰੂਰੀ ਚੀਜ਼ਾਂ ਪ੍ਰਾਪਤ ਕਰਨ ਵਿੱਚ ਕੋਈ ਸਮੱਸਿਆ ਪੇਸ਼ ਨਾ ਆਵੇ।

The post ਜ਼ਿਲ੍ਹਾ ਪ੍ਰਸ਼ਾਸਨ ਨੇ ਦੁੱਧ, ਪਨੀਰ, ਦਹੀਂ, ਲੱਸੀ, ਸਬਜ਼ੀਆਂ ਤੇ ਫ਼ਲ ਲੋਕਾਂ ਦੇ ਘਰਾਂ ਤੱਕ ਪਹੁੰਚਾਏ appeared first on Daily Post Punjabi.