latest news japan Archives - Daily Post Punjabi

Fumio Kishida ਬਣੇ ਜਾਪਾਨ ਦੇ ਨਵੇਂ ਪ੍ਰਧਾਨ ਮੰਤਰੀ, ਰਹਿ ਚੁੱਕੇ ਨੇ ਵਿਦੇਸ਼ ਮੰਤਰੀ
ਜਾਪਾਨ ਦੀ ਸੰਸਦ ਨੇ ਸੋਮਵਾਰ ਨੂੰ ਸਾਬਕਾ ਵਿਦੇਸ਼ ਮੰਤਰੀ ਫੁਮਿਓ ਕਿਸ਼ੀਦਾ ਨੂੰ ਦੇਸ਼ ਦਾ ਨਵਾਂ ਪ੍ਰਧਾਨ ਮੰਤਰੀ ਚੁਣਿਆ ਹੈ। ਕਿਸ਼ੀਦਾ ਯੋਸ਼ੀਹੀਡ ਸੁਗਾ ਦੇ ਬਾਅਦ ਜਾਪਾਨ ਦੇ 100 ਵੇਂ ਪ੍ਰਧਾਨ ਮੰਤਰੀ ਹੋਣਗੇ। ਸੁਗਾ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਪਿਛਲੇ ਦਿਨੀਂ ਅਸਤੀਫਾ ਦੇ ਦਿੱਤਾ ਸੀ।

fumio kishida becomes japan

ਕਿਸ਼ੀਦਾ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰ ਬਾਅਦ ਵਿੱਚ ਸਹੁੰ ਚੁੱਕਣਗੇ। ਮਹੱਤਵਪੂਰਨ ਗੱਲ ਇਹ ਹੈ ਕਿ ਪਿਛਲੇ ਸਾਲ ਸਤੰਬਰ ਵਿੱਚ ਅਹੁਦਾ ਸੰਭਾਲਣ ਦੇ ਇੱਕ ਸਾਲ ਬਾਅਦ ਹੀ ਸੁਗਾ ਨੂੰ ਅਹੁਦਾ ਛੱਡਣਾ ਪਿਆ ਹੈ। ਇੱਕ ਸਾਲ ਪਹਿਲਾਂ, ਸੁਗਾ ਨੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਸੀ ਜਦੋਂ ਤਤਕਾਲੀ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਬਿਮਾਰੀ ਕਾਰਨ ਅਸਤੀਫਾ ਦੇਣ ਦਾ ਫੈਸਲਾ ਕੀਤਾ ਸੀ। ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਵਾਇਰਸ ਮਹਾਂਮਾਰੀ ਅਤੇ ਲਾਗ ਨਾਲ ਨਜਿੱਠਣ ਦੇ ਤਰੀਕਿਆਂ ਦੇ ਬਾਵਜੂਦ, ਓਲੰਪਿਕ ਖੇਡਾਂ ਦੇ ਆਯੋਜਨ ਦੇ ਕਾਰਨ ਸੁਗਾ ਦੀ ਪ੍ਰਸਿੱਧੀ ਵਿੱਚ ਗਿਰਾਵਟ ਆਈ ਅਤੇ ਓਨਾ ਨੂੰ ਸਿਰਫ ਇੱਕ ਸਾਲ ਦੇ ਕਾਰਜਕਾਲ ਦੇ ਬਾਅਦ ਅਸਤੀਫਾ ਦੇਣਾ ਪਿਆ।

ਇਹ ਵੀ ਪੜ੍ਹੋ : ਲਖੀਮਪੁਰ ਮਾਮਲੇ ‘ਚ ਨਵਾਂ ਮੋੜ, ਟਿਕੈਤ ਨੇ ਕੀਤਾ ਇਹ ਵੱਡਾ ਦਾਅਵਾ

ਕਿਸ਼ੀਦਾ ਨੇ ਜਪਾਨ ਦੇ ਸਭ ਤੋਂ ਲੰਮੇ ਸਮੇਂ ਤੱਕ ਪ੍ਰਧਾਨ ਮੰਤਰੀ ਰਹੇ ਸ਼ਿੰਜੋ ਆਬੇ ਦੇ ਅਧੀਨ 2012 ਤੋਂ 2017 ਤੱਕ ਦੇਸ਼ ਦੇ ਵਿਦੇਸ਼ ਮੰਤਰੀ ਵਜੋਂ ਸੇਵਾ ਨਿਭਾਈ। ਉਹ ਜਾਪਾਨ ਦੇ ਪ੍ਰਤੀਨਿਧੀ ਸਭਾ ਦੇ ਮੈਂਬਰ ਵੀ ਹਨ। ਕਿਸ਼ੀਦਾ ਨੂੰ ਸਿਆਸਤ ਵਿਰਾਸਤ ਵਿੱਚ ਮਿਲੀ ਹੈ। ਉਨ੍ਹਾਂ ਦਾ ਜਨਮ 29 ਜੁਲਾਈ 1957 ਨੂੰ ਮਿਨਾਮੀ, ਹੀਰੋਸ਼ੀਮਾ ਦੇ ਇੱਕ ਬਹੁਤ ਹੀ ਸਤਿਕਾਰਤ ਰਾਜਨੀਤਿਕ ਪਰਿਵਾਰ ਵਿੱਚ ਹੋਇਆ ਸੀ। ਉਨ੍ਹਾਂ ਦੇ ਪਰਿਵਾਰ ਵਿੱਚ, ਪਿਤਾ ਅਤੇ ਦਾਦਾ ਦੋਵੇਂ ਰਾਜਨੀਤੀ ਵਿੱਚ ਸਰਗਰਮ ਸਨ। ਜਾਪਾਨੀ ਮੀਡੀਆ ਨੇ ਦੱਸਿਆ ਕਿ ਸੁਗਾ ਦੇ 20 ਮੈਂਬਰੀ ਮੰਤਰੀ ਮੰਡਲ ਦੇ ਦੋ ਮੈਂਬਰਾਂ ਨੂੰ ਛੱਡ ਕੇ ਨਵੇਂ ਨੇਤਾਵਾਂ ਨੂੰ ਜ਼ਿੰਮੇਵਾਰੀ ਸੌਂਪੀ ਜਾਵੇਗੀ। ਜ਼ਿਆਦਾਤਰ ਅਹੁਦੇ ਉਨ੍ਹਾਂ ਨੇਤਾਵਾਂ ਨੂੰ ਸੌਂਪੇ ਜਾਣਗੇ ਜਿਨ੍ਹਾਂ ਨੇ ਪਾਰਟੀ ਚੋਣਾਂ ਵਿੱਚ ਕਿਸ਼ੀਦਾ ਦਾ ਸਮਰਥਨ ਕੀਤਾ ਸੀ। ਮੰਤਰੀ ਮੰਡਲ ਵਿੱਚ ਸਿਰਫ ਤਿੰਨ ਮਹਿਲਾ ਨੇਤਾਵਾਂ ਨੂੰ ਸ਼ਾਮਿਲ ਕੀਤਾ ਜਾਵੇਗਾ।

ਇਹ ਵੀ ਦੇਖੋ : Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ | Navratre Special recipe | Easy Nashta Recipe

The post Fumio Kishida ਬਣੇ ਜਾਪਾਨ ਦੇ ਨਵੇਂ ਪ੍ਰਧਾਨ ਮੰਤਰੀ, ਰਹਿ ਚੁੱਕੇ ਨੇ ਵਿਦੇਸ਼ ਮੰਤਰੀ appeared first on Daily Post Punjabi.

ਕੋਵਿਡ 19: ਜਪਾਨ ਨੇ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ ਰੈਮੇਡੀਸਿਵਰ ਦਵਾਈ ਦੀ ਵਰਤੋਂ ਨੂੰ ਦਿੱਤੀ ਮਨਜ਼ੂਰੀ
coronavirus treatment japan approves: ਕੋਰੋਨਾ ਮਹਾਂਮਾਰੀ ਪਿੱਛਲੇ ਪੰਜ ਮਹੀਨਿਆਂ ਤੋਂ ਵਿਸ਼ਵ ਭਰ ਵਿੱਚ ਤਬਾਹੀ ਮਚਾ ਰਹੀ ਹੈ। ਪਰ ਅਜੇ ਤੱਕ ਇਸ ਦਾ ਇਲਾਜ਼ ਲੱਭਣ ਵਿੱਚ ਕੋਈ ਸਫਲਤਾ ਨਹੀਂ ਮਿਲੀ ਹੈ। ਇਸ ਦੌਰਾਨ, ਜਾਪਾਨ ਨੇ ਕੋਵਿਡ 19 ਤੋਂ ਪ੍ਰਭਾਵਿਤ ਮਰੀਜ਼ ਦਾ ਇਲਾਜ ਕਰਨ ਲਈ ਰੈਮੇਡੀਸਿਵਰ ਦਵਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਪਾਨ ਦੇ ਸਿਹਤ ਮੰਤਰਾਲੇ ਨੇ ਇਸ ਦੀ ਜਾਣਕਾਰੀ ਦਿੱਤੀ।

coronavirus treatment japan approves

ਇਸ ਤੋਂ ਪਹਿਲਾਂ, ਯੂਐਸ ਨੇ ਗੰਭੀਰ ਰੂਪ ਨਾਲ ਬੀਮਾਰ ਮਰੀਜ਼ਾਂ ਦੇ ਇਲਾਜ ਲਈ ਰੈਮੇਡੀਸਿਵਰ ਦੀ ਵਰਤੋਂ ਨੂੰ ਮਨਜ਼ੂਰੀ ਦਿੱਤੀ ਸੀ। ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਨੂੰ ਠੀਕ ਕੀਤਾ ਜਾ ਸਕਦਾ ਹੈ। ਗਿਲਿਅਡ ਸਾਇੰਸ ਨਾਮ ਦੀ ਅਮਰੀਕਾ ਦੀ ਕੰਪਨੀ ਰੈਮੇਡੀਸਿਵਰ ਦਵਾਈ ਬਣਾਉਂਦੀ ਹੈ। ਇਹ ਦਵਾਈ ਇਬੋਲਾ ਦੇ ਇਲਾਜ ਲਈ ਵਰਤੀ ਗਈ ਸੀ।

ਹੁਣ ਤੱਕ, ਵਿਸ਼ਵ ਭਰ ਵਿੱਚ 38 ਲੱਖ ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ। ਯੂਨਾਈਟਿਡ ਸਟੇਟ ਸਭ ਤੋਂ ਵੱਧ ਪ੍ਰਭਾਵਿਤ ਹੈ, 1,263,898 ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ। ਇਨ੍ਹਾਂ ਵਿਚੋਂ 75 ਹਜ਼ਾਰ ਦੇ ਕਰੀਬ ਲੋਕ ਮਰ ਚੁੱਕੇ ਹਨ।

ਇਹ ਵੀ ਪੜ੍ਹੋ : ਇਟਲੀ ਦੇ ਵਿਗਿਆਨੀਆਂ ਨੇ ਕੀਤਾ ਟੀਕਾ ਬਣਾਉਣ ਦਾ ਦਾਅਵਾ, ਮਨੁੱਖੀ ਸਰੀਰ ‘ਚ ਹੀ ਕਰੇਗਾ ਕੋਰੋਨਾ ਨੂੰ ਖ਼ਤਮ

The post ਕੋਵਿਡ 19: ਜਪਾਨ ਨੇ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ ਰੈਮੇਡੀਸਿਵਰ ਦਵਾਈ ਦੀ ਵਰਤੋਂ ਨੂੰ ਦਿੱਤੀ ਮਨਜ਼ੂਰੀ appeared first on Daily Post Punjabi.