latest news karnal Archives - Daily Post Punjabi

ਕਰਨਾਲ ‘ਚ ਕਿਸਾਨਾਂ ਦਾ ਪੱਕਾ ਮੋਰਚਾ ਜਾਰੀ, ਮੋਰਚੇ ਦੌਰਾਨ ਬੰਦ ਹੋਈ ਇੰਟਰਨੈੱਟ ਸੇਵਾ 4 ਦਿਨਾਂ ਬਾਅਦ ਮੁੜ ਬਹਾਲ
ਹਰਿਆਣਾ ਦੇ ਕਰਨਾਲ ਵਿੱਚ ਕਿਸਾਨ ਜਥੇਬੰਦੀਆਂ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦਾ ਲਗਾਤਾਰ ਵਿਰੋਧ ਕਰ ਰਹੀਆਂ ਹਨ। ਸ਼ੁੱਕਰਵਾਰ ਨੂੰ ਵੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ।

internet ban lifted after 4 days

ਇਸ ਦੌਰਾਨ ਹਰਿਆਣਾ ਦੇ ਕਰਨਾਲ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਵਿਰੋਧ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਸੀ। ਪਰ ਹੁਣ ਚਾਰ ਦਿਨਾਂ ਬਾਅਦ ਇੰਟਰਨੈਟ ਸੇਵਾ ‘ਤੇ ਲੱਗੀ ਪਾਬੰਦੀ ਹਟਾ ਦਿੱਤੀ ਗਈ ਹੈ। ਹੁਣ ਇੱਥੇ ਇੱਕ ਵਾਰ ਫਿਰ ਇੰਟਰਨੈਟ ਸੇਵਾ ਸ਼ੁਰੂ ਹੋ ਗਈ ਹੈ। ਇੰਟਰਨੈਟ ਬੰਦ ਹੋਣ ਕਾਰਨ ਸਥਾਨਕ ਵਸਨੀਕਾਂ, ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਇੱਥੇ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਹ ਨਾ ਤਾਂ ਕੋਈ ਮੈਸਜ ਭੇਜਣ ਦੇ ਯੋਗ ਸੀ, ਨਾ ਹੀ ਉਨ੍ਹਾਂ ਕੋਈ ਮੈਸਜ ਮਿਲ ਰਿਹਾ ਸੀ ਅਤੇ ਨਾ ਹੀ ਪੈਸੇ ਦਾ ਲੈਣ -ਦੇਣ ਹੋ ਰਿਹਾ ਸੀ।

ਇਹ ਵੀ ਪੜ੍ਹੋ : ਹੁਣ ਤਾਲਿਬਾਨ ਨੇ ਜਾਰੀ ਕੀਤਾ ਨਵਾਂ ਫ਼ਰਮਾਨ, ਕਿਹਾ – ‘ਮੰਤਰੀ ਮੰਡਲ ‘ਚ ਔਰਤਾਂ ਦਾ ਕੀ ਕੰਮ, ਉਨ੍ਹਾਂ ਨੂੰ ਬੱਚੇ ਪੈਦਾ ਕਰਨੇ ਚਾਹੀਦੇ ਨੇ !’

ਇਸ ਤੋਂ ਪਹਿਲਾਂ ਹਰਿਆਣਾ ਦੇ 5 ਜ਼ਿਲ੍ਹਿਆਂ ਕਰਨਾਲ, ਜੀਂਦ, ਪਾਣੀਪਤ, ਕੈਥਲ ਅਤੇ ਕੁਰੂਕਸ਼ੇਤਰ ਵਿੱਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਲਗਾਈ ਗਈ ਸੀ, ਹਾਲਾਂਕਿ 4 ਜ਼ਿਲ੍ਹਿਆਂ ਵਿੱਚ ਨੈੱਟ ਪਹਿਲਾਂ ਹੀ ਆਮ ਤੌਰ ‘ਤੇ ਸ਼ੁਰੂ ਹੋ ਗਿਆ ਸੀ। ਪਰ ਕਰਨਾਲ ਵਿੱਚ ਅੱਜ ਤੋਂ ਇੰਟਰਨੈਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਸਕੱਤਰੇਤ ਦੇ ਬਾਹਰ ਬੈਠੇ ਟਾਈਪਿਸਟ ਵੀ ਇੰਟਰਨੈਟ ਬੰਦ ਹੋਣ ਕਾਰਨ ਕਾਫੀ ਪਰੇਸ਼ਾਨ ਸਨ। ਸਰਕਾਰੀ ਦਫਤਰ ਵਿੱਚ ਘੱਟ ਲੋਕ ਆਉਣ ਕਾਰਨ ਉਨ੍ਹਾਂ ਦਾ ਕਾਰੋਬਾਰ ਵੀ ਪ੍ਰਭਾਵਿਤ ਹੋਇਆ ਸੀ। ਦੂਜੇ ਪਾਸੇ, ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ, ਆਨਲਾਈਨ ਰਜਿਸਟਰੇਸ਼ਨ ਕਰਵਾਉਣ ਵਾਲਿਆਂ ਨੂੰ ਵੀ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਇਹ ਵੀ ਦੇਖੋ : ਕੋਟਕਪੂਰਾ ਗੋਲ਼ੀਕਾਂਡ ਦਾ ਪੂਰਾ ਸੱਚ,ਆਖਿਰ ਕਿਸਨੇ ਦਿੱਤੇ ਸੀ ਗੋਲ਼ੀ ਚਲਾਉਣ ਦੇ ਹੁਕਮ ? Mantar Brar Interview

The post ਕਰਨਾਲ ‘ਚ ਕਿਸਾਨਾਂ ਦਾ ਪੱਕਾ ਮੋਰਚਾ ਜਾਰੀ, ਮੋਰਚੇ ਦੌਰਾਨ ਬੰਦ ਹੋਈ ਇੰਟਰਨੈੱਟ ਸੇਵਾ 4 ਦਿਨਾਂ ਬਾਅਦ ਮੁੜ ਬਹਾਲ appeared first on Daily Post Punjabi.

‘ਸਾਡਾ ਤਾਂ ਇਤਿਹਾਸ ਹੀ ਲੜਦੇ ਰਹਿਣਾ, PM ਮੋਦੀ ਤੇ ਅਮਿਤ ਸ਼ਾਹ ਨੇ ਗਲਤ ਥਾਂ ਲਿਆ ਪੰਗਾ ਸਬਕ ਸਿਖਾ ਦੇਵਾਂਗੇ’ : ਟਿਕੈਤ
ਬੀਤੇ 2 ਦਿਨਾਂ ਤੋਂ ਕਿਸਾਨ ਹਰਿਆਣੇ ਦੇ ਕਰਨਾਲ ਵਿੱਚ ਡਟੇ ਹੋਏ ਹਨ। ਹਰਿਆਣਾ ਦੇ ਕਰਨਾਲ ਵਿੱਚ ਕਿਸਾਨ ਜਥੇਬੰਦੀਆਂ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦਾ ਲਗਾਤਾਰ ਵਿਰੋਧ ਕਰ ਰਹੀਆਂ ਹਨ। ਬੁੱਧਵਾਰ ਨੂੰ ਵੀ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਹੋਈ ਗੱਲਬਾਤ ਵੀ ਬੇਸਿੱਟਾਂ ਰਹੀ ਹੈ।

our history will continue to fight

ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇਸ ਮਾਮਲੇ ‘ਤੇ ਇੱਕ ਵੱਡਾ ਬਿਆਨ ਦਿੱਤਾ ਹੈ, ਉਨ੍ਹਾਂ ਕਿਹਾ ਕਿ ਮੋਦੀ ਅਤੇ ਸ਼ਾਹ ਨੇ ਗਲਤ ਜਗ੍ਹਾ ‘ਤੇ ਪੰਗਾ ਲੈ ਲਿਆ ਹੈ। ਅਸੀਂ ਉਨ੍ਹਾਂ ਨੂੰ ਸਬਕ ਸਿਖਾ ਦੇਵਾਂਗੇ। ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਰਿਪੋਰਟਰ ਦੇ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਸਰਕਾਰ ਨੇ ਗਲਤ ਜਗ੍ਹਾ ਹੱਥ ਪਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਥੋਂ ਦਾ ਭੂਗੋਲ ਨਹੀਂ ਪੜ੍ਹਿਆ, ਇਸ ਖੇਤਰ ਦਾ ਇਤਿਹਾਸ ਨਹੀਂ ਪੜ੍ਹਿਆ। ਜੇ ਇੱਥੋਂ ਦੀ ਜਨਤਾ ਖੜ੍ਹੀ ਹੋਵੇਗੀ ਤਾਂ ਸਰਕਾਰਾਂ ਨੂੰ ਮੂੰਹ ਦੀ ਖਾਣੀ ਪਵੇਗੀ। ਉਨ੍ਹਾਂ ਕੇਂਦਰ ਸਰਕਾਰ ‘ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਜਿਹੜੇ ਗਲਤ ਕਾਨੂੰਨ ਬਣਾਏ ਗਏ ਹਨ, ਉਨ੍ਹਾਂ ਨੂੰ ਵਾਪਿਸ ਲੈਣਾ ਪਵੇਗਾ।

ਇਹ ਵੀ ਪੜ੍ਹੋ : ਕਰਨਾਲ ‘ਚ ਡਟੇ ਕਿਸਾਨ : ਅਨਿਲ ਵਿਜ ਨੇ ਕਿਹਾ – ‘ਕਿਸੇ ਦੇ ਕਹਿਣ ‘ਤੇ ਫਾਂਸੀ ਨਹੀਂ ਦੇ ਸਕਦੇ, ਕਿਸਾਨਾਂ ਦੀਆਂ ਜਾਇਜ਼ ਮੰਗਾਂ ਹੀ ਮੰਨਾਂਗੇ’

ਉਨ੍ਹਾਂ ਕਿਹਾ ਕਿ ਕਿਸਾਨ ਉਨ੍ਹਾਂ ਨੂੰ ਨਹੀਂ ਛੱਡਣਗੇ। ਆਪਣੀਆਂ ਪਿਛਲੀਆਂ ਪੀੜ੍ਹੀਆਂ ਦਾ ਜ਼ਿਕਰ ਕਰਦਿਆਂ, ਟਿਕੈਤ ਨੇ ਕਿਹਾ ਕਿ ਸਾਡੇ ਪਿਤਾ – ਦਾਦਾ… ਸਾਡੀਆਂ ਪਿਛਲੀਆਂ 10 ਪੀੜ੍ਹੀਆਂ ਵੀ ਇਹੀ ਕੰਮ ਕਰ ਰਹੀਆਂ ਹਨ। ਅਸੀਂ ਇੱਥੇ ਕੋਈ ਇਮਾਰਤਾਂ ਜਾਂ ਫਾਰਮ ਨਹੀਂ ਬਣਾਏ ਹਨ। ਅਸੀਂ ਹਮੇਸ਼ਾਂ ਹੀ ਅੰਦੋਲਨ ਕੀਤਾ ਹੈ ਅਤੇ ਜਿੱਤਦੇ ਹੋਏ ਅੱਗੇ ਵਧੇ ਹਾਂ। ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਸਾਡਾ ਇਤਿਹਾਸ ਪੜ੍ਹਨਾ ਚਾਹੀਦਾ ਸੀ। ਉਸ ਤੋਂ ਬਾਅਦ ਉਨ੍ਹਾਂ ਨੂੰ ਖੇਤੀਬਾੜੀ ਨੂੰ ਹੱਥ ਪਾਉਣਾ ਚਾਹੀਦਾ ਸੀ। ਜਦੋਂ ਉਨ੍ਹਾਂ ਨੂੰ ਇਹ ਸਵਾਲ ਪੁੱਛਿਆ ਗਿਆ ਕਿ ਇਸ ਮਾਮਲੇ ਨੂੰ ਖੱਟਰ ਸਰਕਾਰ ਦੁਆਰਾ ਵੀ ਕਿਉਂ ਵਿਚਾਰਿਆ ਜਾਣਾ ਚਾਹੀਦਾ ਹੈ। ਕੀ ਇਸ ਵਿੱਚ ਦਿੱਲੀ ਤੱਕ ਕੋਈ ਚੇਨ ਹੈ? ਜਵਾਬ ਵਿੱਚ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ ਦੇ ਨੇਤਾ ਅਮਿਤ ਸ਼ਾਹ ਹਨ। ਜੋ ਉਹ ਕਹਿੰਦਾ ਹੈ ਉਹੀ ਹੁੰਦਾ ਹੈ।

ਇਹ ਵੀ ਦੇਖੋ : ਕਿਸਾਨਾਂ ਦੀ ਕਚਹਿਰੀ ਚ ਸਿਆਸਦਾਨ ਹੋਣਗੇ ਪੇਸ਼, ਲੱਗੇਗੀ ਸਵਾਲਾਂ ਦੀ ਝੜੀ ,ਮਾਹੌਲ ਹੋਵੇਗਾ ਤੱਤਾ, ਕੌਣ -2 ਜਾ ਰਿਹਾ..

The post ‘ਸਾਡਾ ਤਾਂ ਇਤਿਹਾਸ ਹੀ ਲੜਦੇ ਰਹਿਣਾ, PM ਮੋਦੀ ਤੇ ਅਮਿਤ ਸ਼ਾਹ ਨੇ ਗਲਤ ਥਾਂ ਲਿਆ ਪੰਗਾ ਸਬਕ ਸਿਖਾ ਦੇਵਾਂਗੇ’ : ਟਿਕੈਤ appeared first on Daily Post Punjabi.

ਕੀ ਮੁੱਕੇਗਾ ਰੇੜਕਾ ! ਕਰਨਾਲ ‘ਚ ਕਿਸਾਨਾਂ ਤੇ ਸਰਕਾਰ ਵਿਚਕਾਰ ਮੀਟਿੰਗ ਜਾਰੀ, SDM ‘ਤੇ ਕਾਰਵਾਈ ਦੀ ਮੰਗ
ਕਰਨਾਲ ਵਿੱਚ ਬੀਤੀ ਸ਼ਾਮ ਤੋਂ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨਾਂ ਨੇ ਬੀਤੀ ਸ਼ਾਮ ਤੋਂ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ ਹੋਇਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪ੍ਰਸ਼ਾਸਨ ਐਸਡੀਐਮ ਆਯੂਸ਼ ਸਿਨਹਾ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

karnal protest farmers meeting with govt

ਇਸ ਦੌਰਾਨ ਜਾਣਕਾਰੀ ਸਾਹਮਣੇ ਆਈ ਸੀ ਕਿ ਅੱਜ ਫਿਰ ਇੱਕ ਵਾਰ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਗੱਲਬਾਤ ਹੋਣ ਜਾਂ ਰਹੀ ਹੈ। ਜਿਸ ਤੋਂ ਬਾਅਦ ਹੁਣ ਸਰਕਾਰ ਅਤੇ ਕਿਸਾਨਾਂ ਵਿਚਕਾਰ ਗੱਲਬਾਤ ਸ਼ੁਰੂ ਹੋ ਗਈ ਹੈ। ਕਿਸਾਨਾਂ ਦਾ ਇੱਕ 11 ਮੈਂਬਰੀ ਵਫ਼ਦ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਗੱਲਬਾਤ ਕਰ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋ ਸਿਰਫ ਭਲਕੇ ਵਾਲੀਆਂ ਮੰਗਾਂ ਹੀ ਦੁਬਾਰਾ ਪ੍ਰਸ਼ਾਸਨ ਅੱਗੇ ਰੱਖੀਆਂ ਜਾਣਗੀਆਂ। ਹੁਣ ਦੇਖਣਾ ਹੋਵੇਗਾ ਕਿ ਕੀ ਅੱਜ ਇਸ ਮਸਲੇ ਦਾ ਹੱਲ ਨਿਕਲੇਗਾ ਜਾਂ ਨਹੀਂ ! ਕਰਨਾਲ ਵਿੱਚ ਬੁੱਧਵਾਰ ਨੂੰ ਦੁਪਹਿਰ 2 ਵਜੇ ਕਿਸਾਨ ਜਥੇਬੰਦੀਆਂ ਅਤੇ ਪ੍ਰਸ਼ਾਸਨ ਦੇ ਵਿੱਚ ਦੁਬਾਰਾ ਗੱਲਬਾਤ ਸ਼ੁਰੂ ਹੋਈ ਹੈ।

ਇਹ ਵੀ ਪੜ੍ਹੋ : ਤਾਲਿਬਾਨ ਦੇ ਨਵੇਂ ਸਿੱਖਿਆ ਮੰਤਰੀ ਦਾ ਵਿਵਾਦਤ ਬਿਆਨ – ‘ਪੀਐਚਡੀ ਤੇ ਮਾਸਟਰ ਡਿਗਰੀ ਨੂੰ ਦੱਸਿਆ ਬੇਕਾਰ’

ਕਿਸਾਨਾਂ ਦੀ ਮੰਗ ਹੈ ਕਿ ਲਾਠੀਚਾਰਜ ਵਿੱਚ ਸ਼ਹੀਦ ਹੋਏ ਕਿਸਾਨ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਐਸਡੀਐਮ ਉੱਤੇ ਕਤਲ ਦੇ ਲਈ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ, ਪਰ ਸਰਕਾਰ ਨੇ ਇਸਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।

ਇਹ ਵੀ ਦੇਖੋ : ਆਪਣੀ ਮਾਂ ਦੀ ਜ਼ਿੰਦਗੀ ਦੀ ਭੀਖ ਮੰਗ ਰਹੀ ਬੱਚੀ ਦੀ ਮਦਦ ਕਰਨ ਤੋਂ ਪਹਿਲਾਂ ਸੁਣੋ ਪਰਿਵਾਰ ਦੀ ਅਸਲੀਅਤ | Mother Help

The post ਕੀ ਮੁੱਕੇਗਾ ਰੇੜਕਾ ! ਕਰਨਾਲ ‘ਚ ਕਿਸਾਨਾਂ ਤੇ ਸਰਕਾਰ ਵਿਚਕਾਰ ਮੀਟਿੰਗ ਜਾਰੀ, SDM ‘ਤੇ ਕਾਰਵਾਈ ਦੀ ਮੰਗ appeared first on Daily Post Punjabi.

‘ਜਦ ਤੱਕ ਸਿਰ ਪਾੜਨ ਦਾ ਆਰਡਰ ਦੇਣ ਵਾਲੇ ਅਫਸਰ ‘ਤੇ ਨਹੀਂ ਹੁੰਦੀ ਕਾਰਵਾਈ ਓਦੋਂ ਤੱਕ ਜਾਰੀ ਰਹੇਗਾ ਧਰਨਾ’ : ਯੋਗੇਂਦਰ ਯਾਦਵ
ਕਰਨਾਲ ਵਿੱਚ ਬੀਤੀ ਸ਼ਾਮ ਤੋਂ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨਾਂ ਨੇ ਬੀਤੀ ਸ਼ਾਮ ਤੋਂ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ ਹੋਇਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪ੍ਰਸ਼ਾਸਨ ਐਸਡੀਐਮ ਆਯੂਸ਼ ਸਿਨਹਾ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

yogendra yadav on karnal farmers protest

ਤਿੰਨ ਦੌਰ ਦੀ ਗੱਲਬਾਤ ਅਸਫਲ ਰਹਿਣ ਤੋਂ ਬਾਅਦ, ਕਿਸਾਨਾਂ ਨੇ ਮਿੰਨੀ ਸਕੱਤਰੇਤ ਵੱਲ ਕੂਚ ਕੀਤਾ ਸੀ। ਕਿਸਾਨਾਂ ‘ਤੇ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ ਪਰ ਕਿਸਾਨ ਨਹੀਂ ਰੁਕੇ। ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਓਦੋਂ ਤੱਕ ਇਹ ਪ੍ਰਦਰਸ਼ਨ ਜਾਰੀ ਰਹੇਗਾ। ਉੱਥੇ ਹੀ ਪ੍ਰਸ਼ਾਸਨ ਨੇ ਅੱਜ ਵੀ ਕਰਨਾਲ ਵਿੱਚ ਇੰਟਰਨੈਟ ਅਤੇ ਐਸਐਮਐਸ ਸੇਵਾ ਤੇ ਪਾਬੰਦੀ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ : ਕਿਸਾਨ ਬਨਾਮ ਸਰਕਾਰ 2.0, ਦਿੱਲੀ ਤੋਂ ਬਾਅਦ ਹੁਣ ਕਰਨਾਲ ‘ਚ ਕਿਸਾਨਾਂ ਨੇ ਲਾਇਆ ਪੱਕਾ ਮੋਰਚਾ

ਇਸ ਪ੍ਰਦਰਸ਼ਨ ਬਾਰੇ ਯੋਗੇਂਦਰ ਯਾਦਵ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਹ ਧਰਨਾ ਸਿੰਘੂ, ਟਿਕਰੀ ਜਾਂ ਗਾਜ਼ੀਪੁਰ ਸਰਹੱਦ ਵਰਗਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡੀ ਬਹੁਤ ਛੋਟੀ ਜਿਹੀ ਮੰਗ ਹੈ, ਉਸ ਅਫਸਰ ‘ਤੇ ਕਾਰਵਾਈ ਕਰੋ ਜਿਸ ਨੇ ਕਿਸਾਨਾਂ ਦਾ ਸਿਰ ਪਾੜਨ ਦੀ ਗੱਲ ਕੀਤੀ ਅਤੇ ਜ਼ਖਮੀ ਹੋਏ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਅਜਿਹੀ ਛੋਟੀ ਜਿਹੀ ਗੱਲ ਲਈ ਮਹੀਨਿਆਂ ਬੱਧੀ ਧਰਨਾ ਦੇਣ ਦਾ ਕੋਈ ਇਰਾਦਾ ਨਹੀਂ ਹੈ। ਮੈਨੂੰ ਉਮੀਦ ਹੈ ਕਿ ਸਰਕਾਰ ਸਮਝਦਾਰ ਹੋਵੇਗੀ, ਕਿਉਂਕਿ ਜਿੰਨਾ ਜ਼ਿਆਦਾ ਤੁਸੀਂ ਖਿੱਚੋਗੇ, ਓਨਾ ਹੀ ਮਹਿੰਗਾ ਹੋ ਜਾਵੇਗਾ। ਆਯੂਸ਼ ਸਿਨਹਾ ਦੀ ਜਾਂਚ ਅਤੇ ਮੁਅੱਤਲ ਕੀਤੇ ਜਾਣ ਤੋਂ ਪਹਿਲਾਂ ਇਹ ਧਰਨਾ ਖ਼ਤਮ ਨਹੀਂ ਹੋਵੇਗਾ। ਉਸ ਅਧਿਕਾਰੀ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ, ਬਲਕਿ ਤਰੱਕੀ ਦਿੱਤੀ ਗਈ ਹੈ।

ਇਹ ਵੀ ਦੇਖੋ : ਕਰਨਾਲ ‘ਚ ਲੱਗ ਗਿਆ ਪੱਕਾ ਮੋਰਚਾ, ਹੁੱਕਾ ਪਾਣੀ ਲੈ ਕੇ ਸੜਕਾਂ ‘ਤੇ ਬੈਠੇ ਕਿਸਾਨਾਂ ਦਾ ਇਕੱਠ | Karnal Kisan Andolan

The post ‘ਜਦ ਤੱਕ ਸਿਰ ਪਾੜਨ ਦਾ ਆਰਡਰ ਦੇਣ ਵਾਲੇ ਅਫਸਰ ‘ਤੇ ਨਹੀਂ ਹੁੰਦੀ ਕਾਰਵਾਈ ਓਦੋਂ ਤੱਕ ਜਾਰੀ ਰਹੇਗਾ ਧਰਨਾ’ : ਯੋਗੇਂਦਰ ਯਾਦਵ appeared first on Daily Post Punjabi.

ਕਿਸਾਨ ਬਨਾਮ ਸਰਕਾਰ 2.0, ਦਿੱਲੀ ਤੋਂ ਬਾਅਦ ਹੁਣ ਕਰਨਾਲ ‘ਚ ਕਿਸਾਨਾਂ ਨੇ ਲਾਇਆ ਪੱਕਾ ਮੋਰਚਾ
ਹਰਿਆਣਾ ਦੇ ਕਰਨਾਲ ਵਿੱਚ ਮੰਗਲਵਾਰ ਨੂੰ ਕਿਸਾਨਾਂ ਅਤੇ ਸਰਕਾਰ ਦੇ ਵਿੱਚ ਇੱਕ ਵਾਰ ਫਿਰ ਟਕਰਾਅ ਹੋਇਆ ਹੈ। ਸਰਕਾਰ / ਪ੍ਰਸ਼ਾਸਨ ਨੇ ਕਿਸਾਨਾਂ ਦੀ ਮੰਗ ਮੰਨਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਹਜ਼ਾਰਾਂ ਕਿਸਾਨ ਸਕੱਤਰੇਤ ਦੇ ਬਾਹਰ ਧਰਨੇ ‘ਤੇ ਬੈਠ ਗਏ।

farmers protest in karnal

ਕਿਸਾਨਾਂ ਨੇ ਪੂਰੀ ਰਾਤ ਸਕੱਤਰੇਤ ਦੇ ਬਾਹਰ ਸੜਕ ‘ਤੇ ਬੈਠ ਕੇ ਹੀ ਬਿਤਾਈ ਹੈ। ਜਿਸ ਤੋਂ ਬਾਅਦ ਹੁਣ ਕਿਸਾਨਾਂ ਨੇ ਮੰਗਾਂ ਨਾ ਮੰਨੀਆਂ ਜਾਣ ਤੱਕ ਕਰਨਾਲ ‘ਚ ਵੀ ਪੱਕਾ ਮੋਰਚਾ ਲਗਾ ਦਿੱਤਾ ਹੈ। ਹਾਲਾਂਕਿ ਜੀਂਦ ਵਿੱਚ ਕਿਸਾਨਾਂ ਨੇ ਬੁੱਧਵਾਰ ਸਵੇਰੇ ਹਾਈਵੇ ਖੋਲ੍ਹ ਦਿੱਤਾ ਹੈ। ਜੀਂਦ-ਚੰਡੀਗੜ੍ਹ, ਜੀਂਦ-ਕਰਨਾਲ, ਜੀਂਦ-ਦਿੱਲੀ ਰਾਜਮਾਰਗ ਕਿਸਾਨਾਂ ਦੁਆਰਾ ਖੋਲ੍ਹ ਦਿੱਤੇ ਗਏ ਹਨ, ਪਹਿਲਾਂ ਇੱਥੇ ਵੀ ਜਾਮ ਲਗਾਇਆ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਕਰਨਾਲ ਤੋਂ ਕੋਈ ਆਦੇਸ਼ ਆਉਂਦਾ ਹੈ ਤਾਂ ਉਹ ਦੁਬਾਰਾ ਸੜਕਾਂ ਜਾਮ ਕਰ ਦੇਣਗੇ। ਫਿਲਹਾਲ ਟ੍ਰੈਫਿਕ ਵਿਵਸਥਾ ਨੂੰ ਠੀਕ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਕਿਸਾਨਾਂ ਤੋਂ ਘਬਰਾਈ ਹਰਿਆਣਾ ਪੁਲਿਸ ਨੇ ਕੁੱਝ ਮਿੰਟਾਂ ‘ਚ ਹੀ ਛੱਡੇ ਹਿਰਾਸਤ ਵਿੱਚ ਲਏ ਕਿਸਾਨ ਆਗੂ, ਟਿਕੈਤ ਨੇ ਟਵੀਟ ਕਰ ਦਿੱਤੀ ਜਾਣਕਾਰੀ

ਦੱਸ ਦਈਏ ਕਿ ਕਿਸਾਨਾਂ ਨੇ ਕੁੱਝ ਦਿਨ ਪਹਿਲਾ ਕਰਨਾਲ ਵਿੱਚ ਹੋਏ ਲਾਠੀਚਾਰਜ ਦੇ ਵਿਰੁੱਧ ਮੰਗਲਵਾਰ ਨੂੰ ਇਹ ਪ੍ਰਦਰਸ਼ਨ ਕੀਤਾ ਹੈ। ਕਿਸਾਨਾਂ ਦੀ ਮੰਗ ਹੈ ਕਿ ਲਾਠੀਚਾਰਜ ਵਿੱਚ ਸ਼ਹੀਦ ਹੋਏ ਕਿਸਾਨ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਐਸਡੀਐਮ ਉੱਤੇ ਕਤਲ ਦੇ ਲਈ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ, ਪਰ ਸਰਕਾਰ ਨੇ ਇਸਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।

ਇਹ ਵੀ ਦੇਖੋ : ਕਰਨਾਲ ‘ਚ ਲੱਗ ਗਿਆ ਪੱਕਾ ਮੋਰਚਾ, ਹੁੱਕਾ ਪਾਣੀ ਲੈ ਕੇ ਸੜਕਾਂ ‘ਤੇ ਬੈਠੇ ਕਿਸਾਨਾਂ ਦਾ ਇਕੱਠ | Karnal Kisan Andolan

The post ਕਿਸਾਨ ਬਨਾਮ ਸਰਕਾਰ 2.0, ਦਿੱਲੀ ਤੋਂ ਬਾਅਦ ਹੁਣ ਕਰਨਾਲ ‘ਚ ਕਿਸਾਨਾਂ ਨੇ ਲਾਇਆ ਪੱਕਾ ਮੋਰਚਾ appeared first on Daily Post Punjabi.

ਕਿਸਾਨਾਂ ਤੋਂ ਘਬਰਾਈ ਹਰਿਆਣਾ ਪੁਲਿਸ ਨੇ ਕੁੱਝ ਮਿੰਟਾਂ ‘ਚ ਹੀ ਛੱਡੇ ਹਿਰਾਸਤ ਵਿੱਚ ਲਏ ਕਿਸਾਨ ਆਗੂ, ਟਿਕੈਤ ਨੇ ਟਵੀਟ ਕਰ ਦਿੱਤੀ ਜਾਣਕਾਰੀ
ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਮਹਾਪੰਚਾਇਤ ਰੱਖਣ ਤੋਂ ਬਾਅਦ, ਕਿਸਾਨ ਜਥੇਬੰਦੀਆਂ ਨੇ ਹੁਣ ਹਰਿਆਣੇ ਦਾ ਰੁਖ ਕੀਤਾ ਹੈ। ਮੰਗਲਵਾਰ ਨੂੰ ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਚੱਲ ਰਹੀ ਹੈ। ਪਰ ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਇੰਟਰਨੈਟ ਬੰਦ ਕਰ ਧਾਰਾ 144 ਲਗਾ ਦਿੱਤੀ ਹੈ।

किसानों के भारी दबाब और प्रदर्शन के कारण  पुलिस ने सभी साथियों को बसों से उतार दिया है। हम सभी  पैदल आगे बढ़ रहे हैं।#करनाल #FarmersProtest
— Rakesh Tikait (@RakeshTikaitBKU) September 7, 2021

ਇਸ ਦੌਰਾਨ ਕਿਸਾਨਾਂ ਅਤੇ ਹਰਿਆਣਾ ਸਰਕਾਰ ਵਿਚਕਾਰ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਹੈ। ਹੁਣ ਇਸ ਦੌਰਾਨ ਕਿਸਾਨਾਂ ਨੇ ਕਰਨਾਲ ਮਿੰਨੀ ਸਕੱਤਰੇਤ ਵੱਲ ਨੂੰ ਕੂਚ ਸ਼ੁਰੂ ਕਰ ਦਿੱਤਾ ਹੈ। ਇਹ ਕੂਚ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕੀਤਾ ਜਾ ਰਿਹਾ ਹੈ। ਪਰ ਇਸ ਦੌਰਾਨ ਕਰਨਾਲ ਵਿੱਚ ਸਥਿੱਤੀ ਕਾਫੀ ਤਣਾਅ ਪੂਰਨ ਬਣ ਗਈ ਹੈ। ਇਸ ਤੋਂ ਇਲਾਵਾ ਪੁਲਿਸ ਨੇ ਕਈ ਵੱਡੇ ਕਿਸਾਨ ਲੀਡਰਾਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ। ਜਾਣਕਾਰੀ ਸਾਹਮਣੇ ਆਈ ਸੀ ਕਿ ਪੁਲਿਸ ਨੇ ਯੋਗਿੰਦਰ ਯਾਦਵ, ਰਾਕੇਸ਼ ਟਿਕੈਤ ਸਣੇ ਕਈ ਹੋਰ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲਿਆ ਸੀ।

ਹਾਂਲਾਕਿ ਕੁੱਝ ਦੇਰ ਬਾਅਦ ਹੀ ਪੁਲਿਸ ਨੇ ਕਿਸਾਨਾਂ ਦੇ ਦਬਾਅ ਅੱਗੇ ਝੁਕਦੇ ਹੋਏ ਕੁਝ ਦੂਰੀ ਉਤੇ ਲਿਜਾ ਕੇ ਉਨ੍ਹਾਂ ਨੂੰ ਛੱਡ ਦਿੱਤਾ ਹੈ ਅਤੇ ਸਾਰੇ ਆਗੂ ਹੁਣ ਕਿਸਾਨਾਂ ਨਾਲ ਅੱਗੇ ਵੱਧ ਰਹੇ ਹਨ। ਉੱਥੇ ਹੀ ਇਸ ਸਬੰਧੀ ਰਾਕੇਸ਼ ਟਿਕੈਤ ਨੇ ਵੀ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ। ਟਿਕੈਤ ਨੇ ਵੀ ਟਵੀਟ ਕਰ ਕਿਹਾ, “ਕਿਸਾਨਾਂ ਦੇ ਭਾਰੀ ਦਬਾਅ ਅਤੇ ਪ੍ਰਦਰਸ਼ਨ ਕਾਰਨ ਪੁਲਿਸ ਨੇ ਸਾਰੇ ਸਾਥੀਆਂ ਨੂੰ ਬੱਸਾਂ ਤੋਂ ਉਤਾਰ ਦਿੱਤਾ ਹੈ। ਅਸੀਂ ਸਾਰੇ ਪੈਦਲ ਅੱਗੇ ਵੱਧ ਰਹੇ ਹਾਂ।”

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਤੀ ਵਧਾਈ, ਕਿਹਾ- ਜਿਨ੍ਹਾਂ ਦੇ ਨੇਕ ਸਿਧਾਂਤ…

ਦਰਅਸਲ ਇਹ ਮਹਾਪੰਚਾਇਤ ਕੁੱਝ ਦਿਨ ਪਹਿਲਾ ਕਰਨਾਲ ‘ਚ ਕਿਸਾਨਾਂ ‘ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਦੇ ਵਿੱਚ ਰੱਖੀ ਗਈ ਹੈ। ਕਿਸਾਨ ਆਗੂ ਐਸਡੀਐਮ ਆਯੂਸ਼ ਸਿਨਹਾ ਨੂੰ ਮੁਅੱਤਲ ਕਰਕੇ ਕਾਰਵਾਈ ਦੀ ਮੰਗ ਕਰ ਰਹੇ ਸਨ, ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਹ ਮੰਨਣ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਹੁਣ ਕਿਸਾਨਾਂ ਦਾ ਇੱਕ ਵੱਡਾ ਕਾਫਲਾ ਕਰਨਾਲ ਮਿੰਨੀ ਸਕੱਤਰੇਤ ਵੱਲ ਨੂੰ ਕੂਚ ਕਰ ਰਿਹਾ ਹੈ।

ਇਹ ਵੀ ਦੇਖੋ : ਡਾਂਗਾਂ ਲੈ ਖੜ੍ਹੀ ਕਰਨਾਲ ਪੁਲਿਸ,ਅੱਥਰੂ ਗੈਸ ਦੇ ਗੋਲੇ,ਨਿਹੰਗ ਕਹਿੰਦੇ ਬਾਬਰ ਦੀ ਫੌਜ ਏ | Mandeep Punia Interview

The post ਕਿਸਾਨਾਂ ਤੋਂ ਘਬਰਾਈ ਹਰਿਆਣਾ ਪੁਲਿਸ ਨੇ ਕੁੱਝ ਮਿੰਟਾਂ ‘ਚ ਹੀ ਛੱਡੇ ਹਿਰਾਸਤ ਵਿੱਚ ਲਏ ਕਿਸਾਨ ਆਗੂ, ਟਿਕੈਤ ਨੇ ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.

ਪ੍ਰਸ਼ਾਸਨ ਨਾਲ ਗੱਲਬਾਤ ਬੇਸਿੱਟਾਂ ਰਹਿਣ ਤੋਂ ਬਾਅਦ ਕਿਸਾਨਾਂ ਦਾ ਮਾਰਚ, ਕਰਨਾਲ ਮਿੰਨੀ ਸਕੱਤਰੇਤ ਵੱਲ ਨੂੰ ਕੂਚ ਕਰ ਰਹੇ ਨੇ ਕਿਸਾਨ, ਦੇਖੋ ਵੀਡੀਓ
ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਮਹਾਪੰਚਾਇਤ ਰੱਖਣ ਤੋਂ ਬਾਅਦ, ਕਿਸਾਨ ਜਥੇਬੰਦੀਆਂ ਨੇ ਹੁਣ ਹਰਿਆਣਾ ਦਾ ਰੁਖ ਕੀਤਾ ਹੈ। ਮੰਗਲਵਾਰ ਨੂੰ ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਚੱਲ ਰਹੀ ਹੈ। ਪਰ ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਇੰਟਰਨੈਟ ਬੰਦ ਕਰ ਧਾਰਾ 144 ਲਗਾ ਦਿੱਤੀ ਹੈ।

farmers marching towards karnal Mini Secretariat

ਇਸ ਦੌਰਾਨ ਕਿਸਾਨਾਂ ਅਤੇ ਹਰਿਆਣਾ ਸਰਕਾਰ ਵਿਚਕਾਰ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਹੈ। ਹੁਣ ਇਸ ਦੌਰਾਨ ਕਿਸਾਨਾਂ ਨੇ ਕਰਨਾਲ ਮਿੰਨੀ ਸਕੱਤਰੇਤ ਵੱਲ ਨੂੰ ਕੂਚ ਸ਼ੁਰੂ ਕਰ ਦਿੱਤਾ ਹੈ। ਇਹ ਕੂਚ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕੀਤਾ ਜਾ ਰਿਹਾ ਹੈ। ਦਰਅਸਲ ਇਹ ਮਹਾਪੰਚਾਇਤ ਕੁੱਝ ਦਿਨ ਪਹਿਲਾ ਕਰਨਾਲ ‘ਚ ਕਿਸਾਨਾਂ ‘ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਦੇ ਵਿੱਚ ਰੱਖੀ ਗਈ ਹੈ। ਕਿਸਾਨ ਆਗੂ ਐਸਡੀਐਮ ਆਯੂਸ਼ ਸਿਨਹਾ ਨੂੰ ਮੁਅੱਤਲ ਕਰਕੇ ਕਾਰਵਾਈ ਦੀ ਮੰਗ ਕਰ ਰਹੇ ਸਨ, ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਹ ਮੰਨਣ ਤੋਂ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ : ਟਿਕੈਤ ਦਾ ਐਲਾਨ – ਪ੍ਰਸ਼ਾਸਨ ਨਾਲ ਬੇਸਿੱਟਾਂ ਰਹੀ ਗੱਲਬਾਤ, ਮਹਾਪੰਚਾਇਤ ਹੋਵੇਗੀ, ਭਾਵੇਂ ਗ੍ਰਿਫਤਾਰ ਕਰ ਲਓ

ਜਿਸ ਤੋਂ ਬਾਅਦ ਕਿਸਾਨ ਆਗੂ ਮੀਟਿੰਗ ਤੋਂ ਬਾਹਰ ਆ ਮਹਾਪੰਚਾਇਤ ਵਾਲੇ ਸਥਾਨ ਵੱਲ ਚਲੇ ਗਏ। ਹੁਣ ਕਿਸਾਨਾਂ ਦਾ ਇੱਕ ਵੱਡਾ ਕਾਫਲਾ ਕਰਨਾਲ ਮਿੰਨੀ ਸਕੱਤਰੇਤ ਵੱਲ ਨੂੰ ਕੂਚ ਕਰ ਰਿਹਾ ਹੈ। ਉੱਥੇ ਦੱਸ ਦੇਈਏ ਕਿ ਪ੍ਰਸ਼ਾਸਨ ਵੱਲੋ ਵੀ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।

ਦੇਖੋ ਵੀਡੀਓ : ਕਿਸਾਨਾਂ ਵੱਲੋਂ ਸੈਕਟਰੀਏਟ ਦੇ ਘਿਰਾਓ ਦਾ ਐਲਾਨ, ਮੀਟਿੰਗ ‘ਚ ਲਿਆ ਫੈਸਲਾ, ਕਰਨਾਲ ‘ਚ ਮਾਹੌਲ ਤਣਾਅਪੂਰਨ

The post ਪ੍ਰਸ਼ਾਸਨ ਨਾਲ ਗੱਲਬਾਤ ਬੇਸਿੱਟਾਂ ਰਹਿਣ ਤੋਂ ਬਾਅਦ ਕਿਸਾਨਾਂ ਦਾ ਮਾਰਚ, ਕਰਨਾਲ ਮਿੰਨੀ ਸਕੱਤਰੇਤ ਵੱਲ ਨੂੰ ਕੂਚ ਕਰ ਰਹੇ ਨੇ ਕਿਸਾਨ, ਦੇਖੋ ਵੀਡੀਓ appeared first on Daily Post Punjabi.

ਟਿਕੈਤ ਦਾ ਐਲਾਨ – ਪ੍ਰਸ਼ਾਸਨ ਨਾਲ ਬੇਸਿੱਟਾਂ ਰਹੀ ਗੱਲਬਾਤ, ਮਹਾਪੰਚਾਇਤ ਹੋਵੇਗੀ, ਭਾਵੇਂ ਗ੍ਰਿਫਤਾਰ ਕਰ ਲਓ
ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਮਹਾਪੰਚਾਇਤ ਰੱਖਣ ਤੋਂ ਬਾਅਦ, ਕਿਸਾਨ ਜਥੇਬੰਦੀਆਂ ਨੇ ਹੁਣ ਹਰਿਆਣਾ ਦਾ ਰੁਖ ਕੀਤਾ ਹੈ। ਮੰਗਲਵਾਰ ਨੂੰ ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਚੱਲ ਰਹੀ ਹੈ। ਪਰ ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਇੰਟਰਨੈਟ ਬੰਦ ਕਰ ਧਾਰਾ 144 ਲਗਾ ਦਿੱਤੀ ਹੈ।

karnal mahapanchayat tikait said

ਇਸ ਦੌਰਾਨ ਕਿਸਾਨਾਂ ਅਤੇ ਹਰਿਆਣਾ ਸਰਕਾਰ ਵਿਚਕਾਰ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਹੈ। ਹੁਣ ਕਿਸਾਨ ਵਾਪਿਸ ਮਹਾਪੰਚਾਇਤ ਵਾਲੀ ਥਾਂ ਵੱਲ ਆ ਰਹੇ ਹਨ। ਇਸ ਤੋਂ ਬਾਅਦ ਹੁਣ ਕਿਸਾਨਾਂ ਵੱਲੋ ਆਪਸੀ ਮੀਟਿੰਗ ਕਰ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਪਰ ਹੁਣ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀ ਨਹੀਂ ਸੁਣ ਰਹੀ। ਇਸ ਮੀਟਿੰਗ ਵਿੱਚ ਲੱਗਭਗ 11 ਡੈਲੀਗੇਟਾਂ ਨੇ ਭਾਗ ਲਿਆ ਸੀ। ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਸਾਡੇ ਕੋਲ ਕੋਈ ਰਸਤਾ ਨਹੀਂ ਬਚਿਆ ਹੈ, ਇਸ ਲਈ ਅਸੀਂ ਮਹਾਪੰਚਾਇਤ ਵਿੱਚ ਜਾਵਾਂਗੇ। ਸਰਕਾਰ ਚਾਹੇ ਤਾਂ ਸਾਨੂੰ ਗ੍ਰਿਫ਼ਤਾਰ ਕਰ ਸਕਦੀ ਹੈ, ਪਰ ਹੁਣ ਚਰਚਾ ਮਹਾਪੰਚਾਇਤ ਵਿੱਚ ਹੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਹਰਿਆਣਾ ਸਰਕਾਰ ਤੇ ਕਿਸਾਨਾਂ ਵਿਚਕਾਰ ਬੇਸਿੱਟਾਂ ਰਹੀ ਤੀਜੇ ਦੌਰ ਦੀ ਗੱਲਬਾਤ, ਹੁਣ ਅਗਲੀ ਰਣਨੀਤੀ ‘ਤੇ ਹੋਵੇਗੀ ਚਰਚਾਂ

ਕਿਸਾਨਾਂ ਦਾ ਕਹਿਣਾ ਹੈ ਕਿ ਯੂਨਾਈਟਿਡ ਫਰੰਟ ਫਾਰਮਰ (ਸੰਯੁਕਤ ਕਿਸਾਨ ਮੋਰਚਾ ) ਦੇ ਆਗੂ ਜੋ ਵੀ ਰਣਨੀਤੀ ਬਣਾਉਣਗੇ, ਅਸੀਂ ਉਸ ਅਨੁਸਾਰ ਚੱਲਾਂਗੇ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਅਨਾਜ ਮੰਡੀ ਰਾਹੀਂ ਜ਼ਿਲ੍ਹਾ ਸਕੱਤਰੇਤ ਵੱਲ ਵਧਣਗੇ, ਪਰ ਰਸਤੇ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਕਿਸਾਨ ਆਪਣੀ ਮੰਗ ‘ਤੇ ਅੜੇ ਹੋਏ ਹਨ ਅਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਇਹ ਵੀ ਦੇਖੋ : ਕਰਨਾਲ ‘ਚ ਮੁਜ਼ੱਫਰਨਗਰ ਤੋਂ ਵੱਡੀ ਮਹਾਂਪੰਚਾਇਤ, ਪੁਲਿਸ ਸਾਡਾ ਰਾਹ ਨੀ ਰੋਕ ਸਕਦੀ | Rakesh Tikait Karnal

The post ਟਿਕੈਤ ਦਾ ਐਲਾਨ – ਪ੍ਰਸ਼ਾਸਨ ਨਾਲ ਬੇਸਿੱਟਾਂ ਰਹੀ ਗੱਲਬਾਤ, ਮਹਾਪੰਚਾਇਤ ਹੋਵੇਗੀ, ਭਾਵੇਂ ਗ੍ਰਿਫਤਾਰ ਕਰ ਲਓ appeared first on Daily Post Punjabi.

ਹਰਿਆਣਾ ਸਰਕਾਰ ਤੇ ਕਿਸਾਨਾਂ ਵਿਚਕਾਰ ਬੇਸਿੱਟਾਂ ਰਹੀ ਤੀਜੇ ਦੌਰ ਦੀ ਗੱਲਬਾਤ, ਹੁਣ ਅਗਲੀ ਰਣਨੀਤੀ ‘ਤੇ ਹੋਵੇਗੀ ਚਰਚਾਂ
ਕਰਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਗੁਰਨਾਮ ਸਿੰਘ ਚੜੂਨੀ, ਬਲਬੀਰ ਸਿੰਘ ਰਾਜੇਵਾਲ, ਰਾਕੇਸ਼ ਟਿਕੈਤ ਅਤੇ ਯੋਗੇਂਦਰ ਯਾਦਵ ਸਮੇਤ 11 ਕਿਸਾਨ ਨੇਤਾਵਾਂ ਦੀ ਗੱਲਬਾਤ ਦਾ ਤੀਜਾ ਦੌਰ ਵੀ ਅਸਫਲ ਰਿਹਾ ਹੈ।

talks between government and farmers

ਸਾਰੇ ਕਿਸਾਨ ਆਗੂ ਹੁਣ ਅਨਾਜ ਮੰਡੀ ਵਿੱਚ ਜਾ ਕੇ ਫੈਸਲਾ ਲੈਣਗੇ ਕਿ ਜ਼ਿਲ੍ਹਾ ਸਕੱਤਰੇਤ ਦਾ ਘਿਰਾਓ ਕਰਨਾ ਹੈ ਜਾਂ ਨਹੀਂ। ਦਰਅਸਲ ਕਿਸਾਨ ਆਗੂ ਐਸਡੀਐਮ ਆਯੂਸ਼ ਸਿਨਹਾ ਨੂੰ ਮੁਅੱਤਲ ਕਰਕੇ ਕਾਰਵਾਈ ਦੀ ਮੰਗ ਕਰ ਰਹੇ ਸਨ, ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਹ ਮੰਨਣ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਕਿਸਾਨ ਆਗੂ ਮੀਟਿੰਗ ਤੋਂ ਬਾਹਰ ਆ ਮਹਾਪੰਚਾਇਤ ਵਾਲੇ ਸਥਾਨ ਵੱਲ ਚਲੇ ਗਏ।

ਇਹ ਵੀ ਪੜ੍ਹੋ : ਕਰਨਾਲ ਮਹਾਪੰਚਾਇਤ : ਕਿਸਾਨਾਂ ਅੱਗੇ ਝੁਕੀ ਸਰਕਾਰ, ਮੀਟਿੰਗ ਲਈ ਸੱਦੇ ਕਿਸਾਨ ਆਗੂ

ਇਸ ਤੋਂ ਪਹਿਲਾਂ, ਦੋ ਗੇੜਾਂ ਦੀ ਗੱਲਬਾਤ ਤੋਂ ਬਾਅਦ, ਚੜੂਨੀ-ਟਿਕੈਤ ਸਮੇਤ 11 ਮੈਂਬਰ ਉੱਠੇ ਅਤੇ ਕੁੱਝ ਦੇਰ ਲਈ ਬਾਹਰ ਆ ਗਏ। ਬਾਹਰ ਆਉਣ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਉਹ ਮੰਗ ਨਹੀਂ ਮੰਨ ਰਿਹਾ ਜੋ ਅਸੀਂ ਮੰਗ ਰਹੇ ਹਾਂ ਅਤੇ ਅਸੀਂ ਉਹ ਨਹੀਂ ਮੰਨ ਰਹੇ ਜੋ ਪ੍ਰਸ਼ਾਸਨ ਕਹਿ ਰਿਹਾ ਹੈ। ਪਹਿਲੀ ਗੱਲਬਾਤ ਤੋਂ ਬਾਅਦ ਬ੍ਰੇਕ ਵੀ ਲਿਆ ਗਿਆ। ਜਦੋਂ ਦੂਜੇ ਗੇੜ ਦੀ ਗੱਲਬਾਤ ਤੋਂ ਬਾਅਦ ਵੀ ਜਦ ਗੱਲ ਨਾ ਬਣੀ ਤਾਂ ਸਾਰੇ ਕਿਸਾਨ ਆਗੂ ਉੱਠ ਕੇ ਬਾਹਰ ਆ ਗਏ। ਹਾਲਾਂਕਿ, ਥੋੜ੍ਹੀ ਦੇਰ ਬਾਅਦ, ਪ੍ਰਸ਼ਾਸਨ ਨੇ ਤੀਜੇ ਦੌਰ ਦੀ ਗੱਲਬਾਤ ਲਈ ਕਿਸਾਨ ਆਗੂਆਂ ਨੂੰ ਅੰਦਰ ਬੁਲਾਇਆ। ਹੁਣ ਗੱਲਬਾਤ ਦਾ ਤੀਜਾ ਦੌਰ ਵੀ ਅਸਫਲ ਹੋ ਗਿਆ ਹੈ।

ਇਹ ਵੀ ਦੇਖੋ : Rakesh Tikait ਅਤੇ Yoginder Yadav ਬੋਲੇ ਇੱਕ ਵਾਰ ਫਿਰ ਸਰਕਾਰ ਨੂੰ ਬਿਠਾਇਆ ਗੋਡਿਆਂ ਭਾਰ |Karnal Mahapanchayat

The post ਹਰਿਆਣਾ ਸਰਕਾਰ ਤੇ ਕਿਸਾਨਾਂ ਵਿਚਕਾਰ ਬੇਸਿੱਟਾਂ ਰਹੀ ਤੀਜੇ ਦੌਰ ਦੀ ਗੱਲਬਾਤ, ਹੁਣ ਅਗਲੀ ਰਣਨੀਤੀ ‘ਤੇ ਹੋਵੇਗੀ ਚਰਚਾਂ appeared first on Daily Post Punjabi.

ਕਰਨਾਲ ਮਹਾਪੰਚਾਇਤ : ਕਿਸਾਨਾਂ ਅੱਗੇ ਝੁਕੀ ਸਰਕਾਰ, ਮੀਟਿੰਗ ਲਈ ਸੱਦੇ ਕਿਸਾਨ ਆਗੂ
5 ਸਤੰਬਰ ਨੂੰ ਕਿਸਾਨਾਂ ਨੇ ਮੁਜ਼ੱਫਰਨਗਰ ਵਿੱਚ ਇੱਕ ਮਹਾਪੰਚਾਇਤ ਦਾ ਆਯੋਜਨ ਕੀਤਾ ਸੀ। ਇਸ ਮਹਾਪੰਚਾਇਤ ਵਿੱਚ ਦੇਸ਼ ਭਰ ਦੇ ਕਿਸਾਨਾਂ ਨੇ ਹਿੱਸਾ ਲਿਆ ਸੀ, ਉੱਥੇ ਹੀ ਇਸ ਦੌਰਾਨ ਕਿਸਾਨਾਂ ਨੇ ਕਰਨਾਲ ਲਾਠੀਚਾਰਜ ਦੇ ਵਿਰੋਧ ਵਿੱਚ 7 ਸਤੰਬਰ ਨੂੰ ਕਰਨਾਲ ਮਹਾਪੰਚਾਇਤ ਦਾ ਵੀ ਐਲਾਨ ਕੀਤਾ ਸੀ।

farmer leaders invited to the meeting

ਜਿਸ ਤੋਂ ਬਾਅਦ ਅੱਜ ਇੱਥੇ ਵੀ ਕੁੱਝ ਅਜਿਹਾ ਹੀ ਨਜ਼ਾਰਾ ਦੇਖਣ ਨੂੰ ਵੀ ਮਿਲਿਆ ਜੋ ਮੁਜ਼ੱਫਰਨਗਰ ਵਿੱਚ ਦੇਖਿਆ ਗਿਆ ਸੀ। ਅੱਜ ਵੱਡੀ ਗਿਣਤੀ ਦੇ ਵਿੱਚ ਕਿਸਾਨ ਕਰਨਾਲ ਮਹਾਪੰਚਾਇਤ ਦੇ ਵਿੱਚ ਪਹੁੰਚੇ ਹਨ। ਦਰਅਸਲ ਇਹ ਮਹਾਪੰਚਾਇਤ ਕੁੱਝ ਦਿਨ ਪਹਿਲਾ ਕਰਨਾਲ ‘ਚ ਕਿਸਾਨਾਂ ‘ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਦੇ ਵਿੱਚ ਰੱਖੀ ਗਈ ਹੈ। ਪਰ ਹੁਣ ਪ੍ਰਸ਼ਾਸਨ ਇੱਥੇ ਕਿਸਾਨਾਂ ਦੇ ਰੋਹ ਅੱਗੇ ਝੁਕਦਾ ਹੋਇਆ ਨਜ਼ਰ ਆ ਰਿਹਾ ਹੈ। ਦਰਅਸਲ ਇਸ ਸਮੇ ਜਾਣਕਾਰੀ ਸਾਹਮਣੇ ਆਈ ਹੈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੀਟਿੰਗ ਦੇ ਲਈ ਕਿਸਾਨ ਆਗੂਆਂ ਨੂੰ ਬੁਲਾਇਆ ਹੈ। ਜਾਣਕਾਰੀ ਦੇ ਅਨੁਸਾਰ ਬਲਬੀਰ ਰਾਜੇਵਾਲ, ਰਾਕੇਸ਼ ਟਿਕੈਤ, ਚੜੂਨੀ ਅਤੇ ਜੋਗਿੰਦਰ ਯਾਦਵ ਦੀ ਅਗਵਾਈ ਵਿੱਚ 11 ਮੈਂਬਰੀ ਕਮੇਟੀ ਬਣਾਈ ਗਈ ਹੈ ਜੋ ਪ੍ਰਸ਼ਾਸਨ ਸਾਹਮਣੇ ਆਪਣੀਆਂ ਮੰਗਾਂ ਰੱਖੇਗੀ।

ਇਹ ਵੀ ਪੜ੍ਹੋ : ਕਿਸਾਨ ਮਹਾਪੰਚਾਇਤ ਦੌਰਾਨ ਅਨਿਲ ਵਿਜ ਦੀ ਚੇਤਾਵਨੀ, ਕਿਹਾ-‘ਕਾਨੂੰਨ ਨਹੀਂ ਲੈਣ ਦਿਆਂਗੇ ਹੱਥ ‘ਚ’

ਇਸ ਮਹਾਪੰਚਾਇਤ ਤੋਂ ਪਹਿਲਾ ਪ੍ਰਸ਼ਾਸਨ ਨੇ ਪੂਰੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਸੀ। ਉੱਥੇ ਹੀ ਕਿਸਾਨਾਂ ਦੀ ਇਸ ਮਹਾਪੰਚਾਇਤ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਵੱਲੋਂ ਕਰਨਾਲ ਤੋਂ ਇਲਾਵਾ 4 ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਲਗਾਈ ਗਈ ਹੈ ਤੇ ਧਾਰਾ 144 ਲਗਾਈ ਗਈ ਹੈ।

ਇਹ ਵੀ ਦੇਖੋ : ਕਿਸਾਨਾਂ ਅੱਗੇ ਝੁਕਿਆ ਪ੍ਰਸ਼ਾਸਨ, ਮੀਟਿੰਗ ਲਈ ਸੱਦੇ ਕਿਸਾਨ ਆਗੂ, ਸੁਣੋ ਵੱਡਾ ਅਪਡੇਟ, SHO, SDM ‘ਤੇ ਕਾਰਵਾਈ…

The post ਕਰਨਾਲ ਮਹਾਪੰਚਾਇਤ : ਕਿਸਾਨਾਂ ਅੱਗੇ ਝੁਕੀ ਸਰਕਾਰ, ਮੀਟਿੰਗ ਲਈ ਸੱਦੇ ਕਿਸਾਨ ਆਗੂ appeared first on Daily Post Punjabi.

ਕਰਨਾਲ ਮਹਾਪੰਚਾਇਤ ‘ਚ ਇਕੱਠੇ ਹੋਏ ਹਜ਼ਾਰਾਂ ਕਿਸਾਨ, ਯੋਗਿੰਦਰ ਯਾਦਵ, ਚੜੂਨੀ ਤੇ ਟਿਕੈਤ ਵੀ ਪਹੁੰਚੇ
ਕਰਨਾਲ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਸ਼ੁਰੂ ਹੋ ਗਈ ਹੈ। ਜ਼ਿਲ੍ਹੇ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਕਿਸਾਨ ਜਥੇਬੰਦੀਆਂ ਨਵੀਂ ਅਨਾਜ ਮੰਡੀ ਵਿੱਚ ਮਹਾਪੰਚਾਇਤ ਅਤੇ ਜ਼ਿਲ੍ਹਾ ਸਕੱਤਰੇਤ ਦੇ ਘਿਰਾਓ ਲਈ ਇਕੱਠੀਆਂ ਹੋਈਆਂ ਹਨ।

kisan mahapanchayat karnal

ਇਸ ਦੇ ਨਾਲ ਹੀ ਪੁਲਿਸ ਨੇ ਅਨਾਜ ਮੰਡੀ ਦੇ ਬਾਹਰ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਹਨ। ਹਜ਼ਾਰਾਂ ਕਿਸਾਨ ਇਸ ਮਹਾਪੰਚਾਇਤ ਵਿੱਚ ਪਹੁੰਚ ਚੁੱਕੇ ਹਨ। ਉੱਥੇ ਹੀ ਅਨਾਜ ਮੰਡੀ ਵਿੱਚ ਆਯੋਜਿਤ ਮਹਾਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ, ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਯੋਗਿੰਦਰ ਯਾਦਵ ਵੀ ਮੰਚ ‘ਤੇ ਪਹੁੰਚ ਗਏ ਹਨ।

ਇਹ ਵੀ ਪੜ੍ਹੋ : ‘ਅਫਗਾਨੀਆਂ ਦੇ ਅਧਿਕਾਰਾਂ ਦੀ ਚਿੰਤਾ, ਕਸ਼ਮੀਰੀਆਂ ਦੀ ਨਹੀਂ’, ਮਹਿਬੂਬਾ ਮੁਫਤੀ ਨੇ ਕੇਂਦਰ ‘ਤੇ ਉਨ੍ਹਾਂ ਨੂੰ ਨਜ਼ਰਬੰਦ ਕਰਨ ਦਾ ਲਾਇਆ ਦੋਸ਼

ਕਰਨਾਲ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਵਿੱਚ ਕਿਸੇ ਗੜਬੜੀ ਦੇ ਖਦਸ਼ੇ ਦੇ ਮੱਦੇਨਜ਼ਰ, ਸਰਕਾਰ ਨੇ 7 ਸਤੰਬਰ ਨੂੰ ਰਾਤ 11:59 ਵਜੇ ਤੱਕ ਕੁਰੂਕਸ਼ੇਤਰ, ਜੀਂਦ, ਪਾਣੀਪਤ ਅਤੇ ਕੈਥਲ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰਨ ਦਾ ਵੀ ਫੈਸਲਾ ਕੀਤਾ ਹੈ।

ਇਹ ਵੀ ਦੇਖੋ : ਕਿਸਾਨਾਂ ਅੱਗੇ ਝੁਕਿਆ ਪ੍ਰਸ਼ਾਸਨ, ਮੀਟਿੰਗ ਲਈ ਸੱਦੇ ਕਿਸਾਨ ਆਗੂ, ਸੁਣੋ ਵੱਡਾ ਅਪਡੇਟ, SHO, SDM ‘ਤੇ ਕਾਰਵਾਈ…

The post ਕਰਨਾਲ ਮਹਾਪੰਚਾਇਤ ‘ਚ ਇਕੱਠੇ ਹੋਏ ਹਜ਼ਾਰਾਂ ਕਿਸਾਨ, ਯੋਗਿੰਦਰ ਯਾਦਵ, ਚੜੂਨੀ ਤੇ ਟਿਕੈਤ ਵੀ ਪਹੁੰਚੇ appeared first on Daily Post Punjabi.