latest news meghalaya Archives - Daily Post Punjabi

ਸ਼ਿਲੌਂਗ ‘ਚ ਰਹਿੰਦੇ ਸਿੱਖਾਂ ਨੂੰ ਲੈ ਕੇ ਵੱਡੀ ਖ਼ਬਰ, ਰਾਜਪਾਲ ਨੂੰ ਮਿਲੇ ਸਿਰਸਾ, ਹੁਣ ਨਹੀਂ ਹੋਵੇਗਾ ਉਜਾੜਾ
ਪਿਛਲੇ ਦਿਨੀ ਮੇਘਾਲਿਆ ਸਰਕਾਰ ਨੇ ਸ਼ਿਲੌਂਗ ਵਿੱਚ ਰਹਿੰਦੇ ਸਿੱਖਾਂ ਨੂੰ ਘਰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਸੀ। ਜਿਸ ਤੋਂ ਬਾਅਦ ਸਰਕਾਰ ਦੇ ਇਸ ਫੈਸਲੇ ਪੂਰੇ ਸਿੱਖ ਜਗਤ ਅੰਦਰ ਰੋਸ ਪਾਇਆ ਜਾ ਰਿਹਾ ਸੀ।

मेघालय गवर्नर श्री @SatyaPalMalik6 जी ने DSGMC delegation को विश्वास दिलाया कि हरिजन कोलोनी में रह रहे परिवारों के साथ अन्याय नही होने दिया जायेगा और सरकार उन्हें वहाँ से हटाने की कोशिश नहीं करेगी
DSGMC इन सिख परिवारो के हक के लिये क़ानूनी लड़ाई लड़ रही है और आगे भी लड़ते रहेंगे pic.twitter.com/WhxGUEGkkC
— Manjinder Singh Sirsa (@mssirsa) October 14, 2021

ਹੁਣ ਇਸ ਮਾਮਲੇ ‘ਚ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨਾਲ ਮੁਲਾਕਾਤ ਕੀਤੀ ਹੈ। ਇਸ ਸਬੰਧੀ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ।

Thanking Governor @SatyapalMalik6 ji for your time & assurance to DSGMC delegation that no injustice shall be done to residents of Harijan Colony in Shillong

We have shared our concerns abt minorities living in this area & how state govt is trying to evict them forcibly@ANI pic.twitter.com/S1kOsefzay
— Manjinder Singh Sirsa (@mssirsa) October 14, 2021

ਸਿਰਸਾ ਨੇ ਟਵੀਟ ਕਰ ਲਿਖਿਆ ਕਿ, “ਮੇਘਾਲਿਆ ਦੇ ਰਾਜਪਾਲ ਸ਼੍ਰੀ ਸੱਤਿਆਪਾਲ ਮਲਿਕ ਜੀ ਨੇ ਡੀਐਸਜੀਐਮਸੀ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਹਰੀਜਨ ਕਲੋਨੀ ਵਿੱਚ ਰਹਿਣ ਵਾਲੇ ਸਿੱਖ ਪਰਿਵਾਰਾਂ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਸਰਕਾਰ ਉਨ੍ਹਾਂ ਨੂੰ ਉਥੋਂ ਹਟਾਉਣ ਦੀ ਕੋਸ਼ਿਸ਼ ਨਹੀਂ ਕਰੇਗੀ।” ਇਸ ਤੋਂ ਅੱਗੇ ਮਨਜਿੰਦਰ ਸਿੰਘ ਸਿਰਸਾ ਨੇ ਲਿਖਿਆ ਕਿ, “DSGMC ਇਨ੍ਹਾਂ ਸਿੱਖ ਪਰਿਵਾਰਾਂ ਦੇ ਅਧਿਕਾਰਾਂ ਲਈ ਕਾਨੂੰਨੀ ਲੜਾਈ ਲੜ ਰਹੀ ਹੈ ਅਤੇ ਲੜਦੀ ਰਹੇਗੀ।”

ਇਹ ਵੀ ਪੜ੍ਹੋ : ਵਰੁਣ ਗਾਂਧੀ ਨੇ ਸਾਬਕਾ PM ਵਾਜਪਾਈ ਦੀ ਵੀਡੀਓ ਸਾਂਝੀ ਕਰ ਕਿਸਾਨਾਂ ਦੇ ਮੁੱਦੇ ‘ਤੇ ਘੇਰੀ ਮੋਦੀ ਸਰਕਾਰ

ਇਸ ਸਬੰਧੀ ਮਨਜਿੰਦਰ ਸਿੰਘ ਸਿਰਸਾ ਨੇ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ। ਉੱਥੇ ਹੀ ਇਸ ਤੋਂ ਪਹਿਲਾ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਮੇਘਾਲਿਆ ਸਰਕਾਰ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਸੀ। ਉਨ੍ਹਾਂ ਕਿਹਾ ਕਿ ਸ਼ਿਲੌਂਗ ਵਿੱਚ ਇਹ ਸਿੱਖ ਪਰਿਵਾਰ ਕਈ ਦਹਾਕਿਆਂ ਤੋਂ ਰਹਿ ਰਹੇ ਹਨ। ਉਨ੍ਹਾਂ ਨੂੰ ਉੱਥੋਂ ਬਾਹਰ ਕੱਢਿਆ ਜਾਣਾ ਗੈਰ-ਸੰਵਿਧਾਨਕ ਤੇ ਮੰਦਭਾਗਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਤੇ ਮੇਘਾਲਿਆ ਸਰਕਾਰ ਦੇ ਫ਼ੈਸਲੇ ’ਤੇ ਰੋਕ ਲਾਉਣ ਦੀ ਅਪੀਲ ਵੀ ਕੀਤੀ ਸੀ ਤਾਂ ਜੋ ਸਿੱਖ ਉੱਥੇ ਸੁਖਾਲੇ ਅਤੇ ਸ਼ਾਂਤਮਈ ਢੰਗ ਨਾਲ ਰਹਿ ਸਕਣ।

ਵੀਡੀਓ ਲਈ ਕਲਿੱਕ ਕਰੋ -:

Chana Chaat Recipe | ਮੁੰਬਈ ਦੀ ਮਸ਼ਹੂਰ ਚਨਾ ਚਾਟ | Chatpati Chaat | Indian Street Food

The post ਸ਼ਿਲੌਂਗ ‘ਚ ਰਹਿੰਦੇ ਸਿੱਖਾਂ ਨੂੰ ਲੈ ਕੇ ਵੱਡੀ ਖ਼ਬਰ, ਰਾਜਪਾਲ ਨੂੰ ਮਿਲੇ ਸਿਰਸਾ, ਹੁਣ ਨਹੀਂ ਹੋਵੇਗਾ ਉਜਾੜਾ appeared first on Daily Post Punjabi.