latest news mexico Archives - Daily Post Punjabi

ਮੈਕਸੀਕੋ ਦੇ ਸਿਲਾਓ ‘ਚ ਹੋਈ ਫਾਇਰਿੰਗ ਦੋ ਬੱਚਿਆਂ ਸਮੇਤ 8 ਲੋਕਾਂ ਦੀ ਮੌਤ
ਮੈਕਸੀਕੋ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੈਂਟਰਲ ਮੈਕਸੀਕੋ ਦੇ ਇੱਕ ਇਲਾਕੇ ਵਿੱਚ ਨਸ਼ਾ ਤਸਕਰਾਂ ਵੱਲੋਂ ਕੀਤੀ ਗੋਲੀਬਾਰੀ ਵਿੱਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ।

gun attack in mexico kills 8

ਗੋਲੀਬਾਰੀ ਦੀ ਘਟਨਾ ਵਿੱਚ ਮਾਰੇ ਗਏ ਲੋਕਾਂ ਵਿੱਚ ਇੱਕ 1 ਸਾਲ ਦੀ ਅਤੇ ਇੱਕ 16 ਸਾਲ ਦੀ ਲੜਕੀ ਵੀ ਸ਼ਾਮਿਲ ਹੈ। ਮੈਕਸੀਕੋ ਖੇਤਰੀ ਪ੍ਰੌਸੀਕਿਊਟਰ ਦੇ ਦਫਤਰ ਦੇ ਅਨੁਸਾਰ, ਮੰਗਲਵਾਰ ਦੇਰ ਰਾਤ ਗੁਆਨਾਜੁਆਟੋ ਰਾਜ ਦੇ ਸਿਲਾਓ ਨਗਰਪਾਲਿਕਾ ਖੇਤਰ ਵਿੱਚ ਦੋ ਮੋਟਰਸਾਈਕਲ ਸਵਾਰ ਬੰਦੂਕਧਾਰੀਆਂ ਨੇ ਘਰਾਂ ‘ਤੇ ਗੋਲੀਬਾਰੀ ਕੀਤੀ। ਇਸ ਘਟਨਾ ਵਿੱਚ ਦੋ ਬੱਚਿਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਰਾਜ ਦੇ ਗ੍ਰਹਿ ਸਕੱਤਰ ਲੀਬੀਆ ਗਾਰਸੀਆ ਨੇ ਟਵੀਟ ਕੀਤਾ ਕਿ ਸਿਲਾਓ ਵਿੱਚ ਜੋ ਹੋਇਆ ਉਸ ਤੋਂ ਅਸੀਂ ਬਹੁਤ ਦੁਖੀ ਹਾਂ। ਗੁਆਨਾਜੁਆਟੋ ਦੀ ਸਰਕਾਰ ਹੋਣ ਦੇ ਨਾਤੇ, ਅਸੀਂ ਮਿਲ ਕੇ ਕੰਮ ਕਰਾਂਗੇ ਅਤੇ ਲੋਕਾਂ ਦੀ ਜਾਨ ਲੈਣ ਵਾਲੇ ਕਾਇਰਾਂ ਨੂੰ ਕੋਈ ਮੌਕਾ ਨਹੀਂ ਦੇਵਾਂਗੇ। ਪੀੜਤਾਂ ਨੂੰ ਇਨਸਾਫ਼ ਮਿਲੇਗਾ।” ਮੰਨਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਇੱਕ ਘਰ ਵਿੱਚ ਮੌਜੂਦ ਚਾਰ ਲੋਕਾਂ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਇਸ ਦੌਰਾਨ ਉੱਥੇ ਮੌਜੂਦ ਇੱਕ ਔਰਤ ਦੀ ਵੀ ਮੌਤ ਹੋ ਗਈ ਸੀ। ਸਥਾਨਕ ਮੀਡੀਆ ਮੁਤਾਬਿਕ ਸਿਲਾਓ ਕਸਬੇ ਦੇ ਇੱਕ ਦੂਰ-ਦੁਰਾਡੇ ਇਲਾਕੇ ‘ਚ ਬਣੇ ਘਰ ਦੀ ਵਰਤੋਂ ਨਸ਼ੇੜੀ ਕਰਦੇ ਸਨ।

ਇਹ ਵੀ ਪੜ੍ਹੋ : ਕਨੌਜ : ਮੰਚ ‘ਤੇ ਬੈਠਣ ਨੂੰ ਲੈ ਕੇ ਆਪਸ ‘ਚ ਭਿੜੇ ਭਾਜਪਾ ਆਗੂ, ਗਾਲੀ-ਗਲੋਚ ਤੋਂ ਹੱਥੋਪਾਈ ਤੱਕ ਪਹੁੰਚੀ ਗੱਲ

ਮੈਕਸੀਕੋ ਵਿੱਚ ਕਈ ਗਰੋਹ ਹਨ ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਚੋਰੀ ਕੀਤੇ ਈਂਧਨ ਦੇ ਬਾਜ਼ਾਰਾਂ ਉੱਤੇ ਕੰਟਰੋਲ ਕਰਨ ਲਈ ਲੜ ਰਹੇ ਹਨ। ਇਸੇ ਤਰ੍ਹਾਂ ਦੇ ਦੋ ਹਮਲਿਆਂ ਵਿੱਚ ਨਵੰਬਰ ਦੇ ਅੱਧ ਵਿੱਚ ਸਿਲਾਓ ਵਿਚ 11 ਲੋਕ ਮਾਰੇ ਗਏ ਸਨ। ਅਧਿਕਾਰਤ ਅੰਕੜਿਆਂ ਅਨੁਸਾਰ, ਮੈਕਸੀਕੋ ਵਿੱਚ 2006 ਤੋਂ ਲੈ ਕੇ ਹੁਣ ਤੱਕ 300,000 ਤੋਂ ਵੱਧ ਕਤਲਾਂ ਦੀ ਰਿਪੋਰਟ ਕੀਤੀ ਗਈ ਹੈ, ਜਦੋਂ ਤੋਂ ਸਰਕਾਰ ਨੇ ਇੱਕ ਵਿਵਾਦਪੂਰਨ ਨਸ਼ਾ ਵਿਰੋਧੀ ਫੌਜੀ ਮੁਹਿੰਮ ਸ਼ੁਰੂ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਮੈਕਸੀਕੋ ਦੇ ਸਿਲਾਓ ‘ਚ ਹੋਈ ਫਾਇਰਿੰਗ ਦੋ ਬੱਚਿਆਂ ਸਮੇਤ 8 ਲੋਕਾਂ ਦੀ ਮੌਤ appeared first on Daily Post Punjabi.

ਮੈਕਸੀਕੋ ਸਿਟੀ ‘ਚ ਭਿਆਨਕ ਬੱਸ ਹਾਦਸਾ, 19 ਲੋਕਾਂ ਦੀ ਹੋਈ ਮੌਤ, 32 ਜ਼ਖਮੀ
ਕੇਂਦਰੀ ਮੈਕਸੀਕੋ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਹੈ, ਇੱਥੇ ਇੱਕ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 19 ਲੋਕਾਂ ਦੀ ਮੌਤ ਹੋ ਗਈ ਜਦਕਿ 32 ਹੋਰ ਜ਼ਖਮੀ ਹੋ ਗਏ। ਬੱਸ ਸ਼ਰਧਾਲੂਆਂ ਨਾਲ ਭਰੀ ਹੋਈ ਸੀ ਅਤੇ ਉਨ੍ਹਾਂ ਨੂੰ ਧਾਰਮਿਕ ਸਥਾਨ ‘ਤੇ ਲਿਜਾ ਰਹੀ ਸੀ।

mexico pilgrimage bus crash

ਪਰ, ਉਹ ਰਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਰਾਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਦੇ ਬ੍ਰੇਕ ਫੇਲ ਹੋ ਗਏ ਸਨ ਅਤੇ ਜਿਸ ਕਾਰਨ ਬੱਸ ਇੱਕ ਇਮਾਰਤ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਦੀ ਗੂੰਜ ਕਾਫੀ ਦੂਰ ਤੱਕ ਸੁਣਾਈ ਦਿੱਤੀ ਸੀ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਕਾਂਸਟੇਬਲ ਦੀਆਂ 4358 ਅਸਾਮੀਆਂ ਲਈ ਸਟੇਜ 2 ਦੇ ਉਮੀਦਵਾਰਾਂ ਦਾ ਨਤੀਜਾ ਕੀਤਾ ਜਾਰੀ, ਇੰਝ ਕਰੋ ਚੈੱਕ

ਬੱਸ ‘ਚ ਸਵਾਰ ਛੇ ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰਾਜ ਦੀ ਰਾਜਧਾਨੀ ਟੋਲੁਕਾ ਦੇ ਹਸਪਤਾਲ ‘ਚ ਲਿਜਾਇਆ ਗਿਆ। ਅਸਿਸਟੈਂਟ ਸਟੇਟ ਗ੍ਰਹਿ ਸਕੱਤਰ ਰਿਕਾਰਡੋ ਡੇ ਲਾ ਕਰੂਜ਼ ਨੇ ਦੱਸਿਆ ਕਿ ਇਹ ਹਾਦਸਾ ਮੈਕਸੀਕੋ ਸਿਟੀ ਦੇ ਦੱਖਣ-ਪੱਛਮ ‘ਚ ਜੋਕਿਸਿੰਗੋ ਸ਼ਹਿਰ ‘ਚ ਵਾਪਰਿਆ। ਬੱਸ ਪੱਛਮੀ ਸੂਬੇ ਮਿਚੋਆਕਨ ਤੋਂ ਚਲਮਾ ਜਾ ਰਹੀ ਸੀ। ਇਹ ਉਹ ਸ਼ਹਿਰ ਹੈ ਜਿੱਥੇ ਸਦੀਆਂ ਤੋਂ ਰੋਮਨ ਕੈਥੋਲਿਕ ਸ਼ਰਧਾਲੂਆਂ ਦੁਆਰਾ ਦੌਰਾ ਕੀਤਾ ਜਾਂਦਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਮੈਕਸੀਕੋ ਸਿਟੀ ‘ਚ ਭਿਆਨਕ ਬੱਸ ਹਾਦਸਾ, 19 ਲੋਕਾਂ ਦੀ ਹੋਈ ਮੌਤ, 32 ਜ਼ਖਮੀ appeared first on Daily Post Punjabi.