latest news murthal Archives - Daily Post Punjabi

ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਮੁਫਤ ਖਾਣਾ ਖਵਾਂ ਰਿਹਾ ਹੈ ਮੁਰਥਲ ਦਾ ਇਹ ਮਸ਼ਹੂਰ ਢਾਬਾ
Kisan andolan sukhdev dhaba murthal :ਕਿਸਾਨੀ ਲਹਿਰ ਸ਼ੁੱਕਰਵਾਰ ਨੂੰ ਆਪਣੇ ਸਿਖਰ ‘ਤੇ ਪਹੁੰਚ ਗਈ। ਜਿਸ ਕਾਰਨ ਪੂਰੇ ਹਾਈਵੇ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਸਨ। ਇਸ ਦੌਰਾਨ ਮੁਰਥਲ ਦੇ ਪ੍ਰਸਿੱਧ ਸੁਖਦੇਵ ਢਾਬੇ ਨੇ ਕਿਸਾਨਾਂ ਲਈ ਮੁਫਤ ਖਾਣ ਪੀਣ ਦਾ ਪ੍ਰਬੰਧ ਕੀਤਾ ਹੈ। ਸੁਖਦੇਵ ਢਾਬੇ ਨੇ ਪੰਜਾਬ ਤੋਂ ਦਿੱਲੀ ਲਈ ਕੂਚ ਕਰ ਰਹੇ ਕਿਸਾਨਾਂ ਨੂੰ ਮੁਫਤ ਭੋਜਨ ਖਵਾਇਆ ਹੈ। ਇਸ ਪ੍ਰਬੰਧ ਤੋਂ ਕਿਸਾਨ ਵੀ ਬਹੁਤ ਖੁਸ਼ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਸਹਾਇਤਾ ਨਾਲ ਉਨ੍ਹਾਂ ਦਾ ਵਿਸ਼ਵਾਸ ਵਧਿਆ ਹੈ।

Kisan andolan sukhdev dhaba murthal

ਸੁਖਦੇਵ ਢਾਬੇ ਨੇ ਕਰੀਬ 2 ਹਜ਼ਾਰ ਕਿਸਾਨਾਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਸੁਖਦੇਵ ਢਾਬੇ ਦੇ ਮਾਲਕ ਦਾ ਕਹਿਣਾ ਹੈ ਕਿ ਅੰਨਦਾਤਾ ਤੋਂ ਵੱਡਾ ਦਾਨੀ ਕੋਈ ਨਹੀਂ ਹੈ। ਉਨ੍ਹਾਂ ਕਿਹਾ ਮੁਰਥਲ ਵਿੱਚ ਕਿਸਾਨਾਂ ਨੂੰ ਖਾਣੇ ਦੀ ਕੋਈ ਘਾਟ ਨਹੀਂ ਹੋਏਗੀ। ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨੇ ਦਿੱਲੀ ਵਿੱਚ ਦਾਖਲ ਹੋਣ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਇਸੇ ਦੌਰਾਨ ਕਿਸਾਨਾਂ ਅਤੇ ਪੁਲਿਸ ਬਲਾਂ ਵਿਚਾਲੇ ਝੜਪਾਂ ਵੀ ਵੇਖਣ ਨੂੰ ਮਿਲੀਆਂ ਸੀ। ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਬੀਤੀ ਰਾਤ ਸਿੰਘੂ ਸਰਹੱਦ ‘ਤੇ ਲੰਘਾਈ ਹੈ। ਅੱਜ ਕਿਸਾਨਾਂ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਇਹ ਫੈਸਲਾ ਲਿਆ ਜਾਵੇਗਾ ਕਿ ਕਿਸਾਨ ਦਿੱਲੀ ਵੱਲ ਕੂਚ ਕਰਨਗੇ ਜਾਂ ਫਿਰ ਸਿੰਘੂ ਸਰਹੱਦ ‘ਤੇ ਹੀ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ। ਦੱਸ ਦੇਈਏ ਕਿ ਕਿਸਾਨਾਂ ਨੂੰ ਦਿੱਲੀ ਦੇ ਬੁਰਾੜੀ ਮੈਦਾਨ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਇਜ਼ਾਜ਼ਤ ਦਿੱਤੀ ਗਈ ਹੈ, ਪਰ ਕਿਸਾਨ ਅਜੇ ਵੀ ਸਿੰਘੂ ਬਾਰਡਰ ‘ਤੇ ਡਟੇ ਹੋਏ ਹਨ।

ਇਹ ਵੀ ਦੇਖੋ : ਕਿਸਾਨ ਜਥੇਬੰਦੀਆਂ ਉਗਰਾਹਾਂ ਦਾ ਵੱਡਾ ਐਲਾਨ, ਬੁਰਾਰੀ ਮੈਦਾਨ ਨਹੀਂ ਜੰਤਰ ਮੰਤਰ ਦੇਵਾਂਗੇ ਧਰਨੇ !

The post ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਮੁਫਤ ਖਾਣਾ ਖਵਾਂ ਰਿਹਾ ਹੈ ਮੁਰਥਲ ਦਾ ਇਹ ਮਸ਼ਹੂਰ ਢਾਬਾ appeared first on Daily Post Punjabi.