LATEST NEWS NAGPUR Archives - Daily Post Punjabi

ਬੰਗਲਾਦੇਸ਼ ਜਾ ਰਹੇ ਜਹਾਜ਼ ਦੇ ਪਾਇਲਟ ਨੂੰ ਪਿਆ ਦਿਲ ਦਾ ਦੌਰਾ, ਕਰਵਾਈ ਗਈ ਐਮਰਜੈਂਸੀ ਲੈਂਡਿੰਗ
ਇੱਕ ਯਾਤਰੀ ਜਹਾਜ਼ ਦੀ ਨਾਗਪੁਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ ਹੈ। ਦਰਅਸਲ ਜਦੋਂ ਮਾਸਕੋ ਤੋਂ ਢਾਕਾ ਜਾ ਰਿਹਾ ਜਹਾਜ਼ ਰਾਏਪੁਰ ਤੋਂ ਲੰਘ ਰਿਹਾ ਸੀ, ਤਾਂ ਪਾਇਲਟ ਨੂੰ ਬੇਚੈਨੀ ਮਹਿਸੂਸ ਹੋਈ ਅਤੇ ਉਸਨੂੰ ਦਿਲ ਦਾ ਦੌਰਾ ਪੈ ਗਿਆ।

mid air heart attack of pilot

ਇਸ ਤੋਂ ਬਾਅਦ ਸਹਿ-ਪਾਇਲਟ ਨੇ ਤੁਰੰਤ ਕੋਲਕਾਤਾ ਏਟੀਸੀ ਨਾਲ ਸੰਪਰਕ ਕੀਤਾ ਅਤੇ ਪਾਇਲਟ ਦੀ ਵਿਗੜਦੀ ਸਿਹਤ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਜਹਾਜ਼ ਨੂੰ ਨਾਗਪੁਰ ਹਵਾਈ ਅੱਡੇ ‘ਤੇ ਉਤਰਨ ਦਾ ਨਿਰਦੇਸ਼ ਦਿੱਤਾ ਗਿਆ। ਸਹਿ-ਪਾਇਲਟ ਨੇ ਜਹਾਜ਼ ਨੂੰ ਨਾਗਪੁਰ ਹਵਾਈ ਅੱਡੇ ‘ਤੇ ਸੁਰੱਖਿਅਤ ਉਤਾਰਿਆ। ਜਹਾਜ਼ ਦੇ ਸਾਰੇ ਯਾਤਰੀ ਵੀ ਸੁਰੱਖਿਅਤ ਹਨ।

ਇਹ ਵੀ ਪੜ੍ਹੋ : ਦਿੱਲੀ ‘ਚ ਮੁੜ 01 ਸਤੰਬਰ ਤੋਂ ਖੁੱਲ੍ਹਣਗੇ 9 ਵੀ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ, ਜਾਣੋ ਕਦੋਂ ਸ਼ੁਰੂ ਹੋਣਗੀਆਂ ਜੂਨੀਅਰ ਕਲਾਸਾਂ

ਇਸ ਤੋਂ ਬਾਅਦ ਜਹਾਜ਼ ਦੇ ਪਾਇਲਟ ਨੂੰ ਹਸਪਤਾਲ ਲਿਜਾਇਆ ਗਿਆ ਹੈ। ਸਹਿ-ਪਾਇਲਟ ਅਤੇ ਏਟੀਸੀ ਦੀ ਸਮਝਦਾਰੀ ਕਾਰਨ ਵੱਡਾ ਹਾਦਸਾ ਟਲ ਗਿਆ ਹੈ। ਜੇਕਰ ਸਹਿ-ਪਾਇਲਟ ਨੇ ਸਹੀ ਸਮੇਂ ‘ਤੇ ਜਾਣਕਾਰੀ ਨਾ ਦਿੱਤੀ ਹੁੰਦੀ ਅਤੇ ਕੋਲਕਾਤਾ ਏਟੀਸੀ ਨੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਦੀ ਇਜਾਜ਼ਤ ਨਾ ਦਿੱਤੀ ਹੁੰਦੀ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ।

ਇਹ ਵੀ ਦੇਖੋ : Ajay Devgan ਨੂੰ ਲਲਕਾਰਨ ਵਾਲਾ ਨਿਹੰਗ , Ammy Virk ਸਣੇ ਪੰਜਾਬੀ ਕਲਾਕਾਰਾਂ ਨੂੰ ਹੋ ਵੀ ਗਿਆ ਸਿੱਧਾ | Ammy Virk

The post ਬੰਗਲਾਦੇਸ਼ ਜਾ ਰਹੇ ਜਹਾਜ਼ ਦੇ ਪਾਇਲਟ ਨੂੰ ਪਿਆ ਦਿਲ ਦਾ ਦੌਰਾ, ਕਰਵਾਈ ਗਈ ਐਮਰਜੈਂਸੀ ਲੈਂਡਿੰਗ appeared first on Daily Post Punjabi.

ਹਸਪਤਾਲ ‘ਚ ਅੱਗ ਲੱਗਣ ਕਾਰਨ ਹੋਈ 4 ਲੋਕਾਂ ਦੀ ਮੌਤ, PM ਮੋਦੀ ਤੇ ਰਾਸ਼ਟਰਪਤੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
Fire in covid hospital : ਬੀਤੇ ਦਿਨ ਮਹਾਰਾਸ਼ਟਰ ਦੇ ਨਾਗਪੁਰ ਸ਼ਹਿਰ ਦੇ ਵੈਲਟ੍ਰੀਟ ਕੋਵਿਡ ਹਸਪਤਾਲ ਵਿੱਚ ਅੱਗ ਲੱਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਕਈ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਤੁਹਾਨੂੰ ਦੱਸ ਦਈਏ ਕਿ ਰਾਤ ਕਰੀਬ 8 ਵਜੇ ਹਸਪਤਾਲ ਵਿੱਚ ਅੱਗ ਲੱਗ ਗਈ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਅੱਗ ਬੁਝਾਊ ਵਿਭਾਗ ਅਨੁਸਾਰ ਅੱਗ ਲੱਗਣ ਦੀ ਘਟਨਾ ਵਿੱਚ ਕਈ ਹੋਰ ਲੋਕ ਜ਼ਖਮੀ ਵੀ ਹੋਏ ਹਨ। ਅੱਗ ਹਸਪਤਾਲ ਦੀ ਉਪਰਲੀ ਮੰਜ਼ਿਲ ਤੋਂ ਸ਼ੁਰੂ ਹੋਈ ਜੋ ਆਈਸੀਯੂ ਤੱਕ ਪਹੁੰਚ ਗਈ, ਜਿਸ ਤੋਂ ਬਾਅਦ ਉਥੇ ਦਾਖਲ ਮਰੀਜ਼ਾਂ ਨੂੰ ਜਲਦੀ ਹੇਠਾਂ ਹੇਠਾਂ ਲਿਆਂਦਾ ਗਿਆ। ਇਸ ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ, ਜਿਨ੍ਹਾਂ ਹਸਪਤਾਲ ਵਿੱਚ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਦੀ ਇਸ ਘਟਨਾ ਵਿੱਚ ਹਸਪਤਾਲ ਨੂੰ ਵੀ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ।

The loss of lives in a hospital fire at Nagpur in Maharashtra is distressing. I convey my deep sympathies to the bereaved families and pray for the speedy recovery of those injured in this accident.
— President of India (@rashtrapatibhvn) April 9, 2021

ਇਸ ਤੋਂ ਬਾਅਦ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮ੍ਰਿਤਕਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, “ਵੈਲਟ੍ਰੀਟ ਕੋਵਿਡ ਹਸਪਤਾਲ ਵਿਚ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ ਤੋਂ ਮੈਂ ਬਹੁਤ ਦੁਖੀ ਹਾਂ। ਮੈਂ ਮ੍ਰਿਤਕਾਂ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਾ ਹਾਂ। ਨਾਲ ਹੀ ਘਟਨਾ ਵਿੱਚ ਜ਼ਖਮੀ ਹੋਏ ਹੋਰ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”

Saddened by the hospital fire in Nagpur. My thoughts are with the families of those who lost their lives. Praying that the injured recover at the earliest.
— Narendra Modi (@narendramodi) April 9, 2021

ਇਸ ਦੇ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, “ਹਸਪਤਾਲ ਵਿੱਚ ਲੱਗੀ ਅੱਗ ਅਤੇ ਚਾਰ ਲੋਕਾਂ ਦੀ ਮੌਤ ਤੋਂ ਮੈਂ ਬਹੁਤ ਦੁਖੀ ਹਾਂ। ਮੇਰੀ ਅਰਦਾਸ ਅਤੇ ਹਮਦਰਦੀ ਮ੍ਰਿਤਕ ਦੇ ਪਰਿਵਾਰ ਨਾਲ ਹੈ। ਨਾਲ ਹੀ, ਘਟਨਾ ਵਿੱਚ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”

ਇਹ ਵੀ ਦੇਖੋ : ਸਿੱਧੀ ਅਦਾਇਗੀ ‘ਤੇ ਕੈਪਟਨ ਸਰਕਾਰ ਨੇ ਮਾਰੀ ਪਲਟੀ.. ਸਿਕੰਦਰ ਸਿੰਘ ਮਲੂਕਾ ਦਾ ਕਾਂਗਰਸ ‘ਤੇ ਨਿਸ਼ਾਨਾ…

The post ਹਸਪਤਾਲ ‘ਚ ਅੱਗ ਲੱਗਣ ਕਾਰਨ ਹੋਈ 4 ਲੋਕਾਂ ਦੀ ਮੌਤ, PM ਮੋਦੀ ਤੇ ਰਾਸ਼ਟਰਪਤੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ appeared first on Daily Post Punjabi.