Tag: , , , , , ,

pm modi congratulates sumit antil

ਟੋਕੀਓ ਪੈਰਾਲੰਪਿਕਸ ‘ਚ ਸੁਮਿਤ ਦਾ ਕਮਾਲ, ਭਾਰਤ ਦੀ ਝੋਲੀ ਪਾਇਆ ਇੱਕ ਹੋਰ ਗੋਲਡ ਮੈਡਲ, PM ਮੋਦੀ ਤੇ ਕੇਂਦਰੀ ਖੇਡ ਮੰਤਰੀ ਨੇ ਦਿੱਤੀ ਵਧਾਈ

ਓਲੰਪਿਕ ਤੋਂ ਬਾਅਦ ਟੋਕੀਓ ਪੈਰਾਲਿੰਪਿਕਸ ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਇਸ ਕ੍ਰਮ ਵਿੱਚ, ਸੁਮਿਤ ਅੰਤਿਲ ਨੇ ਸੋਮਵਾਰ ਨੂੰ ਜੈਵਲਿਨ ਥ੍ਰੋ ਵਿੱਚ ਭਾਰਤ ਦੀ ਝੋਲੀ ਇੱਕ ਹੋਰ ਸੋਨ ਤਮਗਾ ਪਾਇਆ ਹੈ। ਸੁਮਿਤ ਅੰਤਿਲ ਨੇ 68.55 ਮੀਟਰ ਜੈਵਲਿਨ ਸੁੱਟ ਕੇ ਵਿਸ਼ਵ ਰਿਕਾਰਡ ਬਣਾਇਆ ਅਤੇ ਇੱਕ ਹੋਰ ਗੋਲਡ ਮੈਡਲ ਭਾਰਤ ਦੀ ਝੋਲੀ ਵਿੱਚ ਪਾਇਆ। ਇਸ

cricket in olympics icc cricket

ਹੁਣ ਓਲੰਪਿਕ ‘ਚ ਵੀ ਲੱਗਣਗੇ ਚੌਕੇ-ਛੱਕੇ ! ਕ੍ਰਿਕਟ ਨੂੰ Olympics ‘ਚ ਸ਼ਾਮਿਲ ਕਰਵਾਉਣ ਲਈ ICC ਨੇ ਖਿੱਚੀ ਤਿਆਰੀ

ਟੋਕੀਓ ਓਲੰਪਿਕ 2020 ਦੀ ਵੱਡੀ ਸਫਲਤਾ ਤੋਂ ਬਾਅਦ, ਹੁਣ ਸਾਰਿਆਂ ਦੀਆਂ ਨਜ਼ਰਾਂ ਆਗਾਮੀ ਓਲੰਪਿਕਸ ‘ਤੇ ਟਿਕੀਆਂ ਹੋਈਆਂ ਹਨ। ਇਸ ਦੌਰਾਨ ਕ੍ਰਿਕਟ ਪ੍ਰਸ਼ੰਸਕਾਂ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਕੌਮਾਂਤਰੀ ਕ੍ਰਿਕਟ ਪ੍ਰੀਸ਼ਦ (ਆਈਸੀਸੀ-ICC) ਨੇ ਪੁਸ਼ਟੀ ਕੀਤੀ ਹੈ ਕਿ ਸਾਲ 2028 ਵਿੱਚ ਹੋਣ ਵਾਲੇ ਲਾਸ ਏਂਜਲਸ ਓਲੰਪਿਕਸ ਵਿੱਚ ਕ੍ਰਿਕਟ ਨੂੰ ਸ਼ਾਮਿਲ ਕਰਨ ਦੀ ਕੋਸ਼ਿਸ਼ ਕੀਤੀ ਜਾ

indian players welcome in india delhi

ਓਲੰਪਿਕਸ ‘ਚ ਇਤਿਹਾਸ ਰਚਣ ਤੋਂ ਬਾਅਦ ਦੇਸ਼ ਪਰਤੇ ਭਾਰਤੀ ਚੈਂਪੀਅਨ, ਗੋਲਡਨ ਬੁਆਏ ਨੀਰਜ ਦਾ ਏਅਰਪੋਰਟ ‘ਤੇ ਸ਼ਾਨਦਾਰ ਸਵਾਗਤ, ਸੈਲਫੀ ਲੈਣ ਲਈ ਇਕੱਠੀ ਹੋਈ ਭੀੜ

‘ਖੇਡਾਂ ਦਾ ਮਹਾਕੁੰਭ’ ਟੋਕੀਓ ਓਲੰਪਿਕ 2020 ਖ਼ਤਮ ਹੋ ਗਿਆ ਹੈ ਅਤੇ ਭਾਰਤ ਨੂੰ ਮਾਣ ਦਿਵਾਉਣ ਵਾਲੇ ਖਿਡਾਰੀ ਘਰ ਪਰਤ ਆਏ ਹਨ। ਦਿੱਲੀ ਦੇ ਅਸ਼ੋਕਾ ਹੋਟਲ ਵਿੱਚ ਸ਼ਾਮ 6.30 ਵਜੇ ਤੋਂ ਸਾਰੇ ਤਮਗਾ ਜੇਤੂਆਂ ਅਤੇ ਹੋਰ ਖਿਡਾਰੀਆਂ ਦਾ ਸਨਮਾਨ ਸਮਾਰੋਹ ਹੋਣਾ ਹੈ। ਭਾਰਤ ਨੇ ਟੋਕੀਓ ਓਲੰਪਿਕਸ ਵਿੱਚ ਕੁੱਲ 7 ਮੈਡਲ ਜਿੱਤੇ ਹਨ, ਜੋ ਕਿ ਕਿਸੇ ਵੀ

bajrang punia won bronze medal tokyo olympics

ਬਜਰੰਗ ਪੁਨੀਆ ਨੇ ਭਾਰਤ ਦੀ ਝੋਲੀ ਪਾਇਆ ਇੱਕ ਹੋਰ ਮੈਡਲ, ਕਜ਼ਾਕਿਸਤਾਨ ਦੇ ਪਹਿਲਵਾਨ ਨੂੰ 8-0 ਨਾਲ ਹਰਾ ਜਿੱਤਿਆ ਕਾਂਸੀ ਦਾ ਤਗਮਾ

ਟੋਕੀਓ ਓਲੰਪਿਕਸ ਦਾ ਅੱਜ 16 ਵਾਂ ਦਿਨ ਹੈ। ਇਸ ਸਮੇਂ ਓਲੰਪਿਕਸ ਤੋਂ ਭਾਰਤ ਦੇ ਲਈ ਇੱਕ ਵੱਡੀ ਖੁਸ਼ਖਬਰੀ ਆਈ ਹੈ, ਦਰਅਸਲ ਭਾਰਤ ਦੇ ਸਟਾਰ ਪਹਿਲਵਾਨ ਬਜਰੰਗ ਪੁਨੀਆ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸ ਦੇ ਨਾਲ ਹੀ ਭਾਰਤ ਦੇ ਖਾਤੇ ਵਿੱਚ ਇੱਕ ਹੋਰ ਤਮਗਾ ਜੁੜ ਗਿਆ ਹੈ। ਹੁਣ ਤੱਕ ਇਸ ਓਲੰਪਿਕ ਵਿੱਚ ਭਾਰਤ 6 ਮੈਡਲ

sjoerd marijne resigns

ਓਲੰਪਿਕ ‘ਚ ਸ਼ਾਨਦਾਰ ਪ੍ਰਦਰਸ਼ਨ ਕਰ ਸਭ ਦਾ ਦਿਲ ਜਿੱਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਦੇ ਕੋਚ Sjoerd Marijne ਨੇ ਦਿੱਤਾ ਅਸਤੀਫਾ, ਜਾਣੋ ਕਿਉਂ

ਟੋਕੀਓ ਓਲੰਪਿਕ ਵਿੱਚ ਲਗਾਤਾਰ ਤਿੰਨ ਹਾਰਾਂ ਝੱਲਣ ਤੋਂ ਬਾਅਦ ਭਾਰਤੀ ਮਹਿਲਾ ਹਾਕੀ ਟੀਮ ਨੇ ਸਾਰਿਆਂ ਨੂੰ ਹੈਰਾਨ ਕਰਦਿਆਂ ਸੈਮੀਫਾਈਨਲ ਤੱਕ ਦਾ ਸਫਰ ਤੈਅ ਕੀਤਾ ਹੈ। ਇਹ ਪਹਿਲਾ ਮੌਕਾ ਹੈ ਜਦੋਂ ਭਾਰਤੀ ਮਹਿਲਾ ਹਾਕੀ ਟੀਮ ਓਲੰਪਿਕ ਵਿੱਚ ਇਸ ਮੁਕਾਮ ‘ਤੇ ਪਹੁੰਚੀ ਹੈ। ਪਰ ਹੁਣ ਟੀਮ ਦੇ ਕੋਚ sjoerd marijne ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ

tokyo olympics bajrang punia loses sf

Tokyo Olympics : ਭਾਰਤ ਦਾ ਗੋਲਡ ਜਿੱਤਣ ਦਾ ਟੁੱਟਿਆਂ ਸੁਪਨਾ ਸੈਮੀਫਾਈਨਲ ‘ਚ ਹਾਰੇ ਪੁਨੀਆ, ਪਰ ਮੈਡਲ ਦੀ ਉਮੀਦ ਅਜੇ ਵੀ ਬਰਕਰਾਰ

ਟੋਕੀਓ ਓਲੰਪਿਕਸ ਦਾ ਅੱਜ 15 ਵਾਂ ਦਿਨ ਹੈ। ਭਾਰਤ ਦੇ ਸਟਾਰ ਪਹਿਲਵਾਨ ਬਜਰੰਗ ਪੁਨੀਆ ਫਾਈਨਲ ਦੀ ਦੌੜ ਤੋਂ ਬਾਹਰ ਹੋ ਗਏ ਹਨ। ਪੁਨੀਆ ਨੂੰ ਸੈਮੀਫਾਈਨਲ ਮੈਚ ਵਿੱਚ ਹਾਜੀ ਅਲੀਏਵ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਹਾਲਾਂਕਿ, ਬਜਰੰਗ ਅਜੇ ਵੀ ਕਾਂਸੀ ਤਮਗੇ ਦੀ ਦੌੜ ਵਿੱਚ ਹੈ। ਭਾਰਤ ਦੇ ਸਟਾਰ ਪਹਿਲਵਾਨ ਬਜਰੰਗ ਪੁਨੀਆ ਨੂੰ ਸੈਮੀਫਾਈਨਲ ਮੈਚ

olympics hockey great britain vs india

Tokyo Olympics : ਬਹੁਤ ਵਧੀਆ! ਮੈਡਲ ਭਾਵੇਂ ਨਹੀਂ ਜਿੱਤਿਆ ਪਰ ਇਤਿਹਾਸ ਰਚ ਸਭ ਦਾ ਦਿੱਲ ਜਿੱਤ ਗਈਆਂ ਦੇਸ਼ ਦੀਆ ਧੀਆਂ

ਭਾਰਤ ਦੀ ਮਹਿਲਾ ਹਾਕੀ ਟੀਮ ਅੱਜ ਓਲੰਪਿਕ ਵਿੱਚ ਹੋਏ ਕਾਂਸੀ ਦੇ ਤਗਮੇ ਦੇ ਮੈਚ ਵਿੱਚ ਗ੍ਰੇਟ ਬ੍ਰਿਟੇਨ ਤੋਂ ਹਾਰ ਗਈ ਹੈ। ਇਸ ਹਾਰ ਨਾਲ ਭਾਰਤੀ ਮਹਿਲਾ ਟੀਮ ਦਾ ਕਾਂਸੀ ਤਮਗਾ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ ਹੈ। ਪਿਛਲੇ ਓਲੰਪਿਕ ਦੇ ਜੇਤੂ ਬ੍ਰਿਟੇਨ ਨੇ ਅੱਜ ਦੇ ਮੈਚ ਵਿੱਚ ਭਾਰਤ ਨੂੰ 4-3 ਨਾਲ ਹਰਾਇਆ ਹੈ। ਭਾਰਤ ਨੇ

pm modi says ravi dahiya

Tokyo Olympic : PM ਮੋਦੀ ਨੇ ਰਵੀ ਦਹੀਆ ਨੂੰ ਮੈਡਲ ਜਿੱਤਣ ਤੇ ਦਿੱਤੀ ਵਧਾਈ ਤੇ CM ਖੱਟਰ ਨੇ ਕੀਤੇ ਇਹ ਵੱਡੇ ਐਲਾਨ

ਭਾਰਤੀ ਪਹਿਲਵਾਨ ਰਵੀ ਦਹੀਆ ਨੇ ਟੋਕੀਓ ਓਲੰਪਿਕ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਤਾਰੀਫ ਕੀਤੀ ਹੈ। ਰਵੀ ਦਹੀਆ ਦੀ ਪ੍ਰਸ਼ੰਸਾ ਕਰਦਿਆਂ ਪੀਐਮ ਮੋਦੀ ਨੇ ਕਿਹਾ, “ਰਵੀ ਕੁਮਾਰ ਦਹੀਆ ਇੱਕ ਸ਼ਾਨਦਾਰ ਪਹਿਲਵਾਨ ਹੈ। ਉਨ੍ਹਾਂ ਦੀ ਕੁਸ਼ਤੀ ਦੀ ਭਾਵਨਾ ਅਤੇ

wrestler deepak punia loses

Tokyo Olympics : ਦੀਪਕ ਪੁਨੀਆ ਦਾ ਟੁੱਟਿਆ ਕਾਂਸੀ ਤਮਗਾ ਜਿੱਤਣ ਦਾ ਸੁਪਨਾ, ਆਖਰੀ 10 ਸਕਿੰਟਾਂ ‘ਚ ਪਲਟਿਆ ਪਾਸਾ

ਭਾਰਤੀ ਪਹਿਲਵਾਨ ਦੀਪਕ ਪੂਨੀਆ ਦਾ ਟੋਕੀਓ ਓਲੰਪਿਕ 2020 ਵਿੱਚ ਕਾਂਸੀ ਤਮਗਾ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ ਹੈ। 87 ਕਿਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਮੈਚ ਵਿੱਚ ਸੈਨ ਮੈਰੀਨੋ ਦੇ ਪਹਿਲਵਾਨ ਨੇ ਦੀਪਕ ਨੂੰ 2-4 ਨਾਲ ਹਰਾ ਦਿੱਤਾ ਹੈ। ਸ਼ੁਰੂ ਤੋਂ ਹੀ ਦੀਪਕ ਪੁਨੀਆ ਸੈਨ ਮੈਰੀਨੋ ਦੇ ਪਹਿਲਵਾਨ ਤੋਂ ਅੱਗੇ ਚੱਲ ਰਿਹਾ ਸੀ, ਪਰ ਆਖਰੀ ਸਕਿੰਟਾਂ ਵਿੱਚ ਵਿਰੋਧੀ

ravi kumar dahiya settles for silver

Tokyo Olympics : ਇਤਿਹਾਸ ਰਚਣ ਤੋਂ ਖੁੰਝੇ ਪਹਿਲਵਾਨ ਰਵੀ ਦਹੀਆ, ਪਰ ਦੇਸ਼ ਦੀ ਝੋਲੀ ਪਾਇਆ ਸਿਲਵਰ ਮੈਡਲ

ਟੋਕੀਓ ਓਲੰਪਿਕਸ ਦਾ ਅੱਜ 14 ਵਾਂ ਦਿਨ ਹੈ। ਅੱਜ ਭਾਰਤ ਦੇ ਖਾਤੇ ਵਿੱਚ ਇੱਕ ਹੋਰ ਮੈਡਲ ਵੀ ਆ ਗਿਆ ਹੈ। ਭਾਰਤ ਨੂੰ ਕੁਸ਼ਤੀ ਵਿੱਚ ਇੱਕ ਮੈਡਲ ਮਿਲ ਗਿਆ ਹੈ। ਰਵੀ ਕੁਮਾਰ ਦਹੀਆ ਨੇ ਚਾਂਦੀ ਦੇ ਤਗਮੇ ‘ਤੇ ਕਬਜ਼ਾ ਕੀਤਾ ਹੈ। ਹਾਲਾਂਕਿ ਉਸ ਨੂੰ ਫਾਈਨਲ ਵਿੱਚ ਰੂਸੀ ਪਹਿਲਵਾਨ ਜਾਵੂਰ ਯੁਗਯੁਏਵ ਨੇ ਹਰਾ ਕੇ ਗੋਲਡ ‘ਤੇ ਕਬਜ਼ਾ

family of hockey player gurjant singh

ਹਾਕੀ ਖਿਡਾਰੀਆਂ ਦੇ ਘਰ ਪਏ ਭੰਗੜੇ, ਗੁਰਜੰਟ ਦੀ ਮਾਂ ਨੇ ਕਿਹਾ – ‘ਇਹ ਕਾਂਸੀ ਨਹੀਂ ਮੇਰੇ ਲਈ ਸੋਨੇ ਦਾ ਮੈਡਲ’

ਭਾਰਤੀ ਪੁਰਸ਼ ਹਾਕੀ ਟੀਮ ਨੇ ਆਖਰਕਾਰ 41 ਸਾਲਾਂ ਬਾਅਦ ਇਤਿਹਾਸ ਰਚ ਦਿੱਤਾ ਹੈ। ਸ਼ਾਨਦਾਰ ਖੇਡ ਦਿਖਾਉਂਦੇ ਹੋਏ ਭਾਰਤੀ ਹਾਕੀ ਟੀਮ ਨੇ 41 ਸਾਲਾਂ ਬਾਅਦ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਹਾਕੀ ਟੀਮ ਨੇ ਜਰਮਨੀ ਨੂੰ 5-4 ਨਾਲ ਹਰਾ ਕੇ ਕਾਂਸੀ ਤਮਗਾ ਜਿੱਤਿਆ ਹੈ। ਇਸ ਤੋਂ ਪਹਿਲਾ ਟੀਮ ਨੇ 1980 ਵਿੱਚ ਮਾਸਕੋ ਵਿੱਚ ਮੈਡਲ ਪ੍ਰਾਪਤ

rana sodhi announces cash prizes

ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਾ ਨਕਦ ਪੁਰਸਕਾਰ ਦੇਣ ਦਾ ਕੀਤਾ ਐਲਾਨ

ਉਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਇਤਿਹਾਸ ਸਿਰਜਦਿਆਂ ਜਰਮਨੀ ਦੀ ਮਜ਼ਬੂਤ ​​ਟੀਮ ਨੂੰ 5-4 ਨਾਲ ਹਰਾ ਕੇ 41 ਸਾਲ ਮਗਰੋਂ ਕਾਂਸੀ ਦਾ ਤਮਗ਼ਾ ਜਿੱਤਿਆ ਹੈ। ਇਸ ਜਿੱਤ ਤੋਂ ਬਾਅਦ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਹਾਕੀ ਖਿਡਾਰੀਆਂ ਨੂੰ

india vs argentina womens hockey

Tokyo Olympics : ਮਹਿਲਾ ਹਾਕੀ ‘ਚ ਵੀ ਟੁੱਟਿਆ ਗੋਲਡ ਦਾ ਸੁਪਨਾ, ਹੁਣ Bronze ਮੈਡਲ ਲਈ ਲੜਨਗੀਆਂ ਦੇਸ਼ ਦੀਆ ਧੀਆਂ

ਭਾਰਤੀ ਮਹਿਲਾ ਹਾਕੀ ਵਿੱਚ ਭਾਰਤ ਦੀਆ ਗੋਲਡ ਜਿੱਤਣ ਦੀਆ ਉਮੀਦਾਂ ਨੂੰ ਇੱਕ ਵੱਡਾ ਝੱਟਕਾ ਲੱਗਿਆ ਹੈ। ਦਰਅਸਲ ਭਾਰਤੀ ਮਹਿਲਾ ਹਾਕੀ ਟੀਮ ਸੈਮੀਫਾਈਨਲ ਵਿੱਚ ਅਰਜਨਟੀਨਾ ਤੋਂ 2-1 ਨਾਲ ਹਾਰ ਗਈ ਹੈ। ਹਾਲਾਂਕਿ ਟੀਮ ਨੇ ਇਸ ਮੈਚ ਵਿੱਚ ਵਧੀਆ ਪ੍ਰਦਰਸ਼ਨ ਕੀਤਾ, ਪਰ ਜਿੱਤ ਹਾਸਿਲ ਨਹੀਂ ਕਰ ਸਕੀ। ਇਸ ਓਲੰਪਿਕ ਵਿੱਚ, ਭਾਰਤੀ ਟੀਮ ਨੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਕੇ

taapsee pannu reaction on lovlina borgohain

ਲਵਲੀਨਾ ਬੋਰਗੋਹੇਨ ਨੇ ਮੁੱਕੇਬਾਜ਼ੀ ‘ਚ ਜਿੱਤਿਆ ਕਾਂਸੀ ਦਾ ਤਗਮਾ, ਤਾਪਸੀ ਪੰਨੂ ਨੇ ਕਿਹਾ – ‘3 ਤਗਮੇ, ਤਿੰਨੋਂ ਲੜਕੀਆਂ …’

ਟੋਕੀਓ ਓਲੰਪਿਕਸ ਦਾ ਅੱਜ 13 ਵਾਂ ਦਿਨ ਹੈ। ਭਾਰਤੀ ਮਹਿਲਾ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਲਵਲੀਨਾ ਬੋਰਗੋਹੇਨ ਨੂੰ ਮੁੱਕੇਬਾਜ਼ ਬੁਸੇਨਾਜ਼ ਸੁਰਮੇਨੇਲੀ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਬੁਸੇਨਾਜ ਨੇ ਲਵਲੀਨਾ ਨੂੰ 5-0 ਨਾਲ ਹਰਾਇਆ ਭਾਵੇਂ ਕਿ ਲਵਲੀਨਾ ਇਸ ਸੈਮੀਫਾਈਨਲ ਵਿੱਚ ਹਾਰ ਗਈ ਹੈ ਪਰ ਉਸ ਨੇ

ravi kumar dahiya created history

Tokyo Olympics ‘ਚ ਭਾਰਤੀ ਪਹਿਲਵਾਨ ਰਵੀ ਦਹੀਆ ਦਾ ਕਮਾਲ, ਫਾਈਨਲ ‘ਚ ਪਹੁੰਚ ਪੱਕਾ ਕੀਤਾ ਇੱਕ ਹੋਰ ਮੈਡਲ

ਭਾਰਤੀ ਪਹਿਲਵਾਨ ਰਵੀ ਦਹੀਆ ਨੇ ਬੁੱਧਵਾਰ ਨੂੰ ਇੱਥੇ ਪੁਰਸ਼ਾਂ ਦੇ ਫ੍ਰੀਸਟਾਈਲ 57 ਕਿਲੋਗ੍ਰਾਮ ਵਰਗ ਦੇ ਸੈਮੀਫਾਈਨਲ ਵਿੱਚ ਕਜ਼ਾਖਸਤਾਨ ਦੇ ਸਾਨਾਯੇਵ ਨੂਰੀਸਲਾਮ ਨੂੰ ਹਰਾ ਕੇ ਟੋਕੀਓ ਓਲੰਪਿਕਸ ਦੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ। ਉਸ ਨੇ ਘੱਟੋ ਘੱਟ ਦੇਸ਼ ਲਈ ਚਾਂਦੀ ਦਾ ਤਗਮਾ ਪੱਕਾ ਕਰ ਲਿਆ ਹੈ। ਰਵੀ ਦਹੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਵਿਰੋਧੀ ਪਹਿਲਵਾਨ ਨੂੰ

india javelin thrower neeraj chopra

Tokyo Olympics : ਕ੍ਰਿਕਟ ਤੋਂ ਬਾਅਦ ਹੁਣ ਓਲੰਪਿਕਸ ‘ਚ ਆਹਮੋ-ਸਾਹਮਣੇ ਹੋਣਗੇ ਭਾਰਤ-ਪਾਕਿਸਤਾਨ, ਕੌਣ ਮਾਰੇਗਾ ਬਾਜ਼ੀ ?

ਕ੍ਰਿਕਟ ਦੇ ਮੈਦਾਨ ‘ਤੇ ਵਰਲਡ ਕੱਪ ਵਿੱਚ ਅਸੀਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਈ ਰੋਮਾਂਚਕ ਮੈਚ ਹੁੰਦੇ ਦੇਖੇ ਹਨ। ਹੁਣ ਇੱਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ ਵਿਚਾਲੇ ਇੱਕ ਸਖਤ ਮੁਕਾਬਲਾ ਹੋਣ ਜਾ ਰਿਹਾ ਹੈ, ਪਰ ਇਹ ਮੈਚ ਕ੍ਰਿਕਟ ਦੀ ਪਿੱਚ ‘ਤੇ ਨਹੀਂ ਬਲਕਿ ਜੈਵਲਿਨ ਥ੍ਰੋ ਦੇ ਮੈਦਾਨ ‘ਤੇ ਹੋਵੇਗਾ। ਅਸਲ ਵਿੱਚ ਜੈਵਲਿਨ ਥ੍ਰੋ ਦਾ ਕੁਆਲੀਫਿਕੇਸ਼ਨ ਮੈਚ

tokyo olympics 2020 gurjit kaur

ਕਦੇ ਪਿਤਾ ਨੇ ਮੋਟਰਸਾਈਕਲ ਵੇਚ ਦਵਾਈ ਸੀ ਹਾਕੀ ਕਿੱਟ ਹੁਣ Olympics 2020 ‘ਚ ਗੁਰਜੀਤ ਨੇ ਭਾਰਤ ਸਣੇ ਚਮਕਾਇਆ ਪੰਜਾਬ ਦਾ ਨਾਮ

ਓਲੰਪਿਕਸ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਲਈ ਅੱਜ ਦਾ ਦਿਨ ਬਹੁਤ ਵੱਡਾ ਹੈ। ਭਾਰਤੀ ਮਹਿਲਾ ਹਾਕੀ ਟੀਮ ਦਾ ਅੱਜ ਸੈਮੀਫਾਈਨਲ ਵਿੱਚ ਅਰਜਨਟੀਨਾ ਨਾਲ ਮੁਕਾਬਲਾ ਹੋਣ ਜਾ ਰਿਹਾ ਹੈ। ਭਾਰਤ ਦੀ ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕ ਵਿੱਚ ਆਸਟ੍ਰੇਲੀਆ ਨੂੰ 1-0 ਨਾਲ ਹਰਾ ਕੇ ਸਾਰਿਆਂ ਨੂੰ ਹੈਰਾਨ ਕਰਦਿਆਂ ਪਹਿਲੀ ਵਾਰ ਸੈਮੀਫਾਈਨਲ ਵਿੱਚ ਐਂਟਰੀ ਕੀਤੀ ਹੈ। ਇਸ

assam govt gift to lovlina borgohain

ਜਿੱਥੇ ਪੱਕੀ ਸੜਕ ਵੀ ਨਹੀਂ ਉਸ ਪਿੰਡ ਦੀ ਧੀ ਨੇ ਓਲੰਪਿਕ ‘ਚ ਭਾਰਤ ਨੂੰ ਮੈਡਲ ਦਵਾ ਵਧਾਇਆ ਮਾਣ, ਹੁਣ ਲਵਲੀਨਾ ਸਣੇ ਪੂਰੇ ਪਿੰਡ ਨੂੰ ਸਰਕਾਰ ਨੇ ਦਿੱਤਾ ਇਹ ਤੋਹਫ਼ਾ

ਟੋਕੀਓ ਓਲੰਪਿਕਸ ਦੇ 13 ਵੇਂ ਦਿਨ ਭਾਰਤ ਨੇ ਇੱਕ ਹੋਰ ਤਮਗਾ ਹਾਸਿਲ ਕਰਨ ਵਿੱਚ ਕਾਮਯਾਬੀ ਪ੍ਰਾਪਤ ਕੀਤੀ ਹੈ। ਹਾਲਾਂਕਿ ਟੋਕੀਓ ਓਲੰਪਿਕਸ ਵਿੱਚ ਭਾਰਤ ਕੋਲ ਪਹਿਲਾ ਗੋਲਡ ਜਿੱਤਣ ਦਾ ਮੌਕਾ ਸੀ, ਪਰ ਭਾਰਤ ਨੂੰ ਕਾਂਸੀ ਦਾ ਤਗਮਾ ਮਿਲਿਆ ਹੈ। ਇਸ ਸਮੇਂ ਵੱਡੀ ਖਬਰ ਇਹ ਹੈ ਕਿ ਭਾਰਤੀ ਮਹਿਲਾ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (69 ਕਿਲੋਗ੍ਰਾਮ) ਵਿਸ਼ਵ ਕੱਪ ਜੇਤੂ

tokyo olympics 2021 lovlina borgohain

Tokyo Olympics : ਸੈਮੀਫਾਈਨਲ ‘ਚ ਹਾਰ ਕੇ ਵੀ ਸਭ ਦਾ ਦਿਲ ਜਿੱਤੀ ਲਵਲੀਨਾ, ਭਾਰਤ ਦੇ ਖਾਤੇ ‘ਚ ਪਾਇਆ ਇੱਕ ਹੋਰ ਮੈਡਲ

ਟੋਕੀਓ ਓਲੰਪਿਕਸ ਦਾ ਅੱਜ 13 ਵਾਂ ਦਿਨ ਹੈ। ਇਸ ਸਮੇਂ ਵੱਡੀ ਖਬਰ ਇਹ ਹੈ ਕਿ ਭਾਰਤੀ ਮਹਿਲਾ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (69 ਕਿਲੋਗ੍ਰਾਮ) ਵਿਸ਼ਵ ਕੱਪ ਜੇਤੂ ਤੁਰਕੀ ਦੀ ਬੁਸੇਨਾਜ਼ ਸੁਰਮੇਨੇਲੀ ਦੇ ਖਿਲਾਫ ਆਪਣਾ ਸੈਮੀਫਾਈਨਲ ਮੈਚ ਹਾਰ ਗਈ ਹੈ। ਹਾਲਾਂਕਿ, ਸੈਮੀਫਾਈਨਲ ਵਿੱਚ ਹਾਰਨ ਦੇ ਬਾਵਜੂਦ ਵੀ ਲਵਲੀਨਾ ਨੇ ਇਤਿਹਾਸ ਰਚਿਆ ਹੈ। ਲਵਲੀਨਾ ਭਾਰਤ ਦੀ ਪਹਿਲੀ ਮਹਿਲਾ ਮੁੱਕੇਬਾਜ਼

deepak punia and ravi dahiya in semis

Tokyo Olympics : ਦੀਪਕ ਪੂਨੀਆ ਨੇ ਚੀਨੀ ਤੇ ਰਵੀ ਕੁਮਾਰ ਨੇ ਬੁਲਗਾਰੀਆ ਦੇ ਪਹਿਲਵਾਨ ਨੂੰ ਹਰਾ ਕੀਤੀ ਸੈਮੀਫਾਈਨਲ ‘ਚ ਐਂਟਰੀ

ਟੋਕੀਓ ਓਲੰਪਿਕਸ ਦਾ ਅੱਜ 13 ਵਾਂ ਦਿਨ ਹੈ। ਭਾਰਤ ਦੇ ਲਈ 13 ਵਾਂ ਦਿਨ ਹੁਣ ਤੱਕ ਕਾਫੀ ਚੰਗਾ ਵੀ ਰਿਹਾ ਹੈ। ਅੱਜ ਭਾਰਤੀ ਪਹਿਲਵਾਨਾਂ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਰਵੀ ਕੁਮਾਰ ਅਤੇ ਦੀਪਕ ਪੂਨੀਆ ਨੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ ਹੈ। ਇਸ ਤੋਂ ਪਹਿਲਾਂ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਾਈਨਲ ਵਿੱਚ ਜਗ੍ਹਾ

equestrian fouaad mirza qualifies

Olympics : ਘੋੜ ਸਵਾਰੀ ‘ਚ ਵਧੀਆਂ ਭਾਰਤ ਦੀਆਂ ਉਮੀਦਾਂ, ਫਾਈਨਲ ‘ਚ ਐਂਟਰੀ ਕਰ ਭਾਰਤੀ ਘੋੜਸਵਾਰ Fouaad Mirza ਨੇ ਰਚਿਆ ਇਤਿਹਾਸ

ਟੋਕੀਓ ਓਲੰਪਿਕਸ ਦਾ ਅੱਜ ਯਾਨੀ ਕਿ 2 ਅਗਸਤ ਨੂੰ 11 ਵਾਂ ਦਿਨ ਹੈ। 11 ਵੇਂ ਦਿਨ ਭਾਰਤ ਦਾ ਪ੍ਰਦਰਸ਼ਨ ਵੀ ਸ਼ਾਨਦਾਰ ਰਿਹਾ ਹੈ। ਭਾਰਤ ਦੀ ਮਹਿਲਾ ਹਾਕੀ ਟੀਮ ਨੇ ਸਵੇਰੇ ਜਿੱਤ ਦਰਜ ਕਰ ਇਤਿਹਾਸ ਰਚ ਦਿੱਤਾ ਹੈ। ਰਾਣੀ ਰਾਮਪਾਲ ਦੀ ਟੀਮ ਨੇ ਕੁਆਰਟਰ ਫਾਈਨਲ ਵਿੱਚ ਆਸਟ੍ਰੇਲੀਆ ਨੂੰ 1-0 ਨਾਲ ਹਰਾਇਆ। ਇਸ ਨਾਲ ਭਾਰਤੀ ਟੀਮ ਨੇ

punjab hockey player gurjeet kaur

Tokyo Olympic : ਟੋਕੀਓ ਦੀ ਧਰਤੀ ‘ਤੇ ਪੰਜਾਬ ਦੇ ਕਿਸਾਨ ਦੀ ਧੀ ਨੇ ਵਧਾਇਆ ਦੇਸ਼ ਦਾ ਮਾਣ, ਜਾਣੋ ਗੁਰਜੀਤ ਬਾਰੇ ਕੁੱਝ ਖਾਸ ਗੱਲਾਂ

ਭਾਰਤ ਦੀ ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕ ਵਿੱਚ ਆਸਟ੍ਰੇਲੀਆ ਨੂੰ 1-0 ਨਾਲ ਹਰਾ ਕੇ ਸਾਰਿਆਂ ਨੂੰ ਹੈਰਾਨ ਕਰਦਿਆਂ ਪਹਿਲੀ ਵਾਰ ਸੈਮੀਫਾਈਨਲ ਵਿੱਚ ਐਂਟਰੀ ਕੀਤੀ ਹੈ। ਦਰਅਸਲ ਇਹ ਇਤਿਹਾਸ ਇੱਕ ਕਿਸਾਨ ਪਰਿਵਾਰ ਵਿੱਚ ਪੈਦਾ ਹੋਈ ਗੁਰਜੀਤ ਕੌਰ ਨੇ ਸਿਰਜਿਆ ਹੈ। ਇਸ ਮੈਚ ਵਿੱਚ ਭਾਰਤ ਨੇ ਡਰੈਗ ਫਲਿੱਕਰ ਗੁਰਜੀਤ ਕੌਰ ਦੇ ਗੋਲ ਨਾਲ ਆਸਟ੍ਰੇਲੀਆ ਨੂੰ ਹਰਾਇਆ

tokyo olympic who is kamalpreet kaur

Tokyo olympic : ਜਾਣੋ ਡਿਸਕਸ ਥ੍ਰੋ ਦੇ ਫਾਈਨਲ ‘ਚ ਜਗ੍ਹਾ ਬਣਾ ਇਤਿਹਾਸ ਰਚਣ ਵਾਲੀ ਕਮਲਪ੍ਰੀਤ ਕੌਰ ਬਾਰੇ

ਟੋਕੀਓ ਓਲੰਪਿਕਸ ਦਾ ਅੱਜ 9 ਵਾਂ ਦਿਨ ਹੈ। ਖਰਾਬ ਸ਼ੁਰੂਆਤ ਤੋਂ ਬਾਅਦ ਦਿਨ ਖਤਮ ਹੁੰਦੇ ਹੁੰਦੇ ਓਲੰਪਿਕਸ ਤੋਂ ਭਾਰਤ ਲਈ ਕਈ ਚੰਗੀਆਂ ਖਬਰਾਂ ਆਈਆਂ ਹਨ। ਦਰਅਸਲ ਭਾਰਤ ਦੀ ਕਮਲਪ੍ਰੀਤ ਕੌਰ ਨੇ ਟੋਕੀਓ ਓਲੰਪਿਕਸ ਦੇ ਡਿਸਕਸ ਥਰੋ ਮੁਕਾਬਲੇ ਵਿੱਚ ਆਪਣੇ ਪ੍ਰਦਰਸ਼ਨ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਹੈ। ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਕਾਰਨ, ਉਸਨੇ ਫਾਈਨਲ ਵਿੱਚ

Carousel Posts