latest news patiala Archives - Daily Post Punjabi

ਮੋਤੀ ਮਹਿਲ ਨੂੰ ਘੇਰਨ ਜਾ ਰਹੇ ਨੇ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ, ਮਾਹੌਲ ਬਣਿਆ ਤਣਾਅਪੂਰਨ
The post ਮੋਤੀ ਮਹਿਲ ਨੂੰ ਘੇਰਨ ਜਾ ਰਹੇ ਨੇ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ, ਮਾਹੌਲ ਬਣਿਆ ਤਣਾਅਪੂਰਨ appeared first on Daily Post Punjabi.

ਕਿਸਾਨਾਂ ਤੋਂ ਬਾਅਦ ਹੁਣ ਸਫਾਈ ਕਰਮਚਾਰੀਆਂ ਵੱਲੋਂ ਕੀਤਾ ਜਾਵੇਗਾ CM ਕੈਪਟਨ ਦੀ ਕੋਠੀ ਦਾ ਘਿਰਾਓ
ਬੀਤੇ ਮਹੀਨੇ 28 ਮਈ ਨੂੰ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਸੀ। ਕਿਸਾਨਾਂ ਨੇ ਆਪਣੀਆਂ ਜ਼ਮੀਨਾਂ ਦੇ ਸਹੀ ਮੁੱਲ ਹਾਸਿਲ ਕਰਨ ਲਈ ਇਹ ਧਰਨਾ ਲਾਇਆ ਸੀ।

Sweepers will cordon

ਜਿਸ ਤੋਂ ਬਾਅਦ ਹੁਣ 9 ਜੂਨ ਨੂੰ ਸਫਾਈ ਕਰਮਚਾਰੀਆਂ ਵੱਲੋਂ ਕੈਪਟਨ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਪੱਧਰੀ ਸਫਾਈ ਕਰਮਚਾਰੀਆਂ ਦੀ ਹੜਤਾਲ ਅੱਜ 23 ਵੇਂ ਦਿਨ ਵੀ ਜਾਰੀ ਹੈ, ਇੱਕ ਪਾਸੇ ਬਰਨਾਲਾ ਸ਼ਹਿਰ ਵਿੱਚ ਕੂੜੇ ਦੇ ਢੇਰ ਵੱਧ ਰਹੇ ਹਨ, ਜਦਕਿ ਦੂਜੇ ਪਾਸੇ ਸਫਾਈ ਕਰਮਚਾਰੀਆਂ ਵਿੱਚ ਵੀ ਗੁੱਸਾ ਵੱਧ ਰਿਹਾ ਹੈ। ਸਫਾਈ ਕਰਮਚਾਰੀਆਂ ਦੇ ਮੁੱਖੀ ਨੇ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਹੁਣ 9 ਜੂਨ ਨੂੰ ਕੈਪਟਨ ਦੀ ਕੋਠੀ ਦਾ ਘੇਰਾਓ ਕੀਤਾ ਜਾਵੇਗਾ, ਇਸ ਧਰਨੇ ਵਿੱਚ ਸਾਰੇ ਪੰਜਾਬ ਦੀਆਂ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਹੋਣਗੇ।

ਇਹ ਵੀ ਪੜ੍ਹੋ : ਨਕਲੀ ਸੀਬੀਆਈ ਵਾਲੇ ਬਣ ਕੇ ਆਏ ਚੋਰਾਂ ਨੇ ਫ਼ਿਲਮੀ ਅੰਦਾਜ ‘ਚ ਇੰਝ ਦਿੱਤਾ ਵਾਰਦਾਤ ਨੂੰ ਅੰਜਾਮ

ਦਰਅਸਲ ਸਫਾਈ ਕਰਮਚਾਰੀ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਦੀ ਮੰਗ ਨੂੰ ਲੈ ਕੇ ਪਿਛਲੀ13 ਮਈ ਤੋਂ ਪੰਜਾਬ ਪੱਧਰ ‘ਤੇ ਹੜਤਾਲ ਕਰ ਰਹੇ ਹਨ, ਜਿਸ ਕਾਰਨ ਜ਼ਿਲ੍ਹਾ ਬਰਨਾਲਾ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਗੰਦਗੀ ਢੇਰ ਦੇ ਵਿੱਚ ਤਬਦੀਲ ਹੋ ਗਈ ਹੈ। ਦੂਜੇ ਪਾਸੇ ਸਫਾਈ ਕਰਮਚਾਰੀਆਂ ਦਾ ਗੁੱਸਾ ਵੀ ਸੱਤਵੇਂ ਅਸਮਾਨ ‘ਤੇ ਹੈ, ਅੱਜ 23 ਵੇਂ ਦਿਨ ਵੀ ਹੜਤਾਲ ‘ਤੇ ਬੈਠੇ ਸਫਾਈ ਸੇਵਕਾਂ ਦੀ ਤਰਫੋਂ ਐਲਾਨ ਕੀਤਾ ਗਿਆ ਕਿ 9 ਜੂਨ ਨੂੰ ਪੰਜਾਬ ਭਰ ਦੇ ਸਮੂਹ ਸਫਾਈ ਕਰਮਚਾਰੀ ਪਟਿਆਲਾ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨਗੇ ਅਤੇ ਇਸ ਘੇਰਾਬੰਦੀ ਵਿੱਚ, ਉਨ੍ਹਾਂ ਦੇ ਪਰਿਵਾਰਾਂ ਸਮੇਤ, ਅਤੇ ਜਿਹੜੀ ਸੰਸਥਾ ਉਨ੍ਹਾਂ ਦੇ ਸਮਰਥਨ ਵਿੱਚ ਸਾਹਮਣੇ ਆਈ ਹੈ, ਉਹ ਜਥੇਬੰਦੀ ਵੀ ਰਹੇਗੀ, ਜਦੋਂ ਤੱਕ ਕਿ ਪੰਜਾਬ ਸਰਕਾਰ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਨਹੀਂ ਕਰਦੀ ਅਤੇ ਸਾਰੇ ਦੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ ਓਦੋਂ ਤੱਕ ਸੰਘਰਸ਼ ਨਿਰੰਤਰ ਜਾਰੀ ਰਹੇਗਾ।

ਇਹ ਵੀ ਦੇਖੋ : ਸੁਖਪਾਲ ਖਹਿਰਾ ਦੇ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਭੜਕੀ ਅਨਮੋਲ ਗਗਨ ਮਾਨ, ਕਿਹਾ- ਕਾਂਗਰਸ ਦੇ ਹੀ ਬੰਦੇ ਸਨ.

The post ਕਿਸਾਨਾਂ ਤੋਂ ਬਾਅਦ ਹੁਣ ਸਫਾਈ ਕਰਮਚਾਰੀਆਂ ਵੱਲੋਂ ਕੀਤਾ ਜਾਵੇਗਾ CM ਕੈਪਟਨ ਦੀ ਕੋਠੀ ਦਾ ਘਿਰਾਓ appeared first on Daily Post Punjabi.

ਮੁੱਖ ਮੰਤਰੀ ਦੇ ਸ਼ਹਿਰ ‘ਚ ਚੋਰਾਂ ਦੇ ਹੌਂਸਲੇ ਬੁਲੰਦ ! ਪਟਿਆਲੇ ਸ਼ਹਿਰ ਵਿੱਚ ਲਗਾਤਾਰ ਲੁੱਟ ਖੋਹ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਨੇ ਅਪਰਾਧੀ
ਕੋਰੋਨਾ ਕਾਲ ਦੇ ਦੌਰਾਨ ਦੇਸ਼ ਸਣੇ ਸੂਬੇ ਭਰ ‘ਚ ਕਈ ਸਖਤ ਪਬੰਦੀਆਂ ਲਾਗੂ ਹਨ। ਪਰ ਇਸ ਦੇ ਬਾਵਜੂਦ ਵੀ ਸੂਬੇ ‘ਚ ਵਾਰਦਾਤਾਂ ਨਿਰੰਤਰ ਜਾਰੀ ਹਨ। ਕੁੱਝ ਦਿਨ ਪਹਿਲਾਂ ਇੱਕੋ ਸਮੇਂ ਦੋ ਗੱਡੀਆਂ ‘ਚੋ ਬੜੇ ਹੀ ਸ਼ਾਤਿਰ ਅੰਦਾਜ ਵਿੱਚ ਅਸਲਾ ਅਤੇ ਕੈਸ਼ ਚੋਰੀ ਕੀਤਾ ਗਿਆ ਸੀ।

Criminals are constantly committing robberies

ਇਸ ਤੋਂ ਬਾਅਦ ਚੋਰਾਂ ਨੇ ਥਾਣਾ ਕੋਤਵਾਲੀ ਦੇ ਇੱਕ ਘਰ ‘ਚੋਂ ਗਹਿਣਿਆਂ ਅਤੇ ਨਕਦੀ ‘ਤੇ ਹੱਥ ਸਾਫ਼ ਕੀਤੇ ਸੀ, ਓਸੇ ਸਮੇ ਪ੍ਰੇਮ ਨਗਰ ਖੇਤਰ ‘ਚ ਦਿਨ-ਦਿਹਾੜੇ ਚੇਨ ਸਨੈਚਿੰਗ ਹੋਈ ਸੀ।

ਇਹ ਅਪਰਾਧੀ ਅਜੇ ਪੁਲਿਸ ਦੇ ਹੱਥ ਇੰਨਾ ਚੋਰਾਂ ਤੱਕ ਵੀ ਨਹੀਂ ਪਹੁੰਚੇ ਸਨ ਕਿ ਅੱਜ ਫਿਰ ਸਰਹੰਦ ਰੋਡ ਕਲੇਰਿਨ ਹੋਟਲ ਦੇ ਸਾਹਮਣੇ ਇੱਕ ਬੈਂਕ ਕਰਮਚਾਰੀ ਕੋਲੋਂ ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ 300,000 ਦੀ ਨਕਦੀ ਅਤੇ ਬੈਂਕ ਦੇ ਦਸਤਾਵੇਜ਼ਾਂ ਵਾਲਾ ਬੈਗ ਲੁੱਟ ਲਿਆ।

ਇਹ ਵੀ ਪੜ੍ਹੋ : IPL 2021 : ਸੂਤਰਾਂ ਦਾ ਦਾਅਵਾ – ਯੂਏਈ ਵਿੱਚ 17 ਸਤੰਬਰ ਤੋਂ ਖੇਡੇ ਜਾ ਸਕਦੇ ਨੇ 14 ਵੇਂ ਸੀਜ਼ਨ ਦੇ ਬਾਕੀ ਮੈਚ

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ, ਜਦਕਿ ਡੀਐਸਪੀ ਸੌਰਭ ਜਿੰਦਲ ਸਿਟੀ ਟੂ ਤੋਂ ਜਦ ਪੱਤਰਕਾਰਾਂ ਦੁਆਰਾ ਸਵਾਲ ਪੁੱਛੇ ਗਏ ਕਿ ਇਹ ਘਟਨਾ ਸੀਐਮ ਸਿਟੀ ਵਿੱਚ ਆਮ ਹੁੰਦੀ ਨਜਰ ਆ ਰਹੀ ਹੈ। ਤਾਂ ਉਨ੍ਹਾਂ ਨੇ ਕਿਹਾ ਕਿ ਮਾਮਲਾ ਅੰਡਰ ਕੰਟਰੋਲ ਵਿੱਚ ਹੈ। ਅਸੀਂ ਅੱਜ ਤੱਕ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ, ਪਰ ਜਿਹੜੀਆਂ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਸਾਰੇ ਅਪਰਾਧੀਆਂ ਨੂੰ ਟਰੇਸ ਕਰ ਲਿਆ ਗਿਆ ਹੈ। ਪਰ ਵੱਡਾ ਸਵਾਲ ਇਹ ਹੈ ਕਿ ਜੁਰਮ ਕਰਨ ਤੋਂ ਬਾਅਦ ਅਪਰਾਧੀ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਪੁਲਿਸ ਦਾ ਦਬਦਬਾ ਅਪਰਾਧੀਆਂ ਦੇ ਮਨਾਂ ਵਿੱਚ ਖ਼ਤਮ ਹੁੰਦਾ ਜਾਪਦਾ ਹੈ। ਕਿਉਂਕਿ ਪਟਿਆਲਾ ਸ਼ਹਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸ਼ਹਿਰ ਹੈ, ਜੇ ਇਥੇ ਅਪਰਾਧੀਆਂ ਦਾ ਹੌਂਸਲਾ ਉੱਚਾ ਹੋਵੇਗਾ, ਤਾਂ ਫਿਰ ਬਾਕੀ ਪੰਜਾਬ ਦਾ ਤਾਂ ਰੱਬ ਹੀ ਰਾਖਾ ਹੈ।

ਇਹ ਵੀ ਦੇਖੋ : ਕਰਫਿਊ ‘ਤੇ ਵੱਡਾ UPDATE ! ਦੁਕਾਨਾਂ ਖੋਲ੍ਹਣ ਤੇ ਬੰਦ ਕਰਨ ਦਾ ਸਮਾਂ ਜਾਰੀ, ਜਾਣੋ ਕੀ ਹੈ ਨਵਾਂ ਸਮਾਂ?

The post ਮੁੱਖ ਮੰਤਰੀ ਦੇ ਸ਼ਹਿਰ ‘ਚ ਚੋਰਾਂ ਦੇ ਹੌਂਸਲੇ ਬੁਲੰਦ ! ਪਟਿਆਲੇ ਸ਼ਹਿਰ ਵਿੱਚ ਲਗਾਤਾਰ ਲੁੱਟ ਖੋਹ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਨੇ ਅਪਰਾਧੀ appeared first on Daily Post Punjabi.

ਕੈਪਟਨ ਦੇ ਮੋਤੀ ਮਹਿਲ ਵੱਲ ਨੂੰ ਕਿਸਾਨਾਂ ਨੇ ਸਿੱਧੇ ਕੀਤੇ ਟਰੈਕਟਰ, ਪੁਲਿਸ ਨਾਲ ਹੋਈ ਝੜਪ, ਦੇਖੋ ਵੀਡੀਓ
Farmers Marched With Their Tractors : ਜਿੱਥੇ ਇੱਕ ਪਾਸੇ ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਕਿਸਾਨ ਬੀਤੇ 156 ਦਿਨਾਂ ਤੋਂ ਦਿੱਲੀ ਦੀਆ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਹੀ ਪੰਜਾਬ ‘ਚ ਵੀ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੇ ਦੌਰਾਨ ਹੀ ਅੱਜ ‘ਜ਼ਮੀਨ ਬਚਾਓ ਸੰਘਰਸ਼ ਕਮੇਟੀ‘ ਦੇ ਸੱਦੇ ‘ਤੇ ਅੱਜ ਹਜ਼ਾਰਾਂ ਕਿਸਾਨ ਟਰੈਕਟਰਾਂ ਰਾਹੀਂ ਪਟਿਆਲਾ ਪਹੁੰਚੇ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਵੱਲ ਕੂਚ ਕੀਤਾ ਅਤੇ ਆਪਣੀਆਂ ਜ਼ਮੀਨਾਂ ਨੂੰ ਘੱਟ ਕੀਮਤ ‘ਤੇ ਖਰੀਦਣ ਦੇ ਮੁੱਦੇ ‘ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇੱਥੇ ਮੁੱਖ ਮੰਤਰੀ ਨਿਵਾਸ ਨੇੜੇ ਵਾਈਪੀਐਸ ਚੌਕ ਵਿਖੇ ਧਰਨੇ ’ਤੇ ਬੈਠੇ ਕਿਸਾਨਾਂ ਨੇ ਦਿੱਲੀ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦਾ ਵਿਰੋਧ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Farmers Marched With Their Tractors

ਇਸ ਮੌਕੇ ਕਿਸਾਨਾਂ ਨੂੰ ਰੋਕਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਵੀ ਮੌਕੇ ‘ਤੇ ਤਾਇਨਾਤ ਕੀਤੀ ਗਈ ਹੈ। ਪੁਲਿਸ ਨੇ ਲਗਾਤਾਰ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਪਿੱਛੇ ਹਟਣ ਲਈ ਤਿਆਰ ਨਹੀਂ ਸਨ। ਪੁਲਿਸ ਵੱਲੋਂ ਟਰੈਕਟਰਾਂ ਨੂੰ ਰੋਕਿਆ ਜਾ ਰਿਹਾ ਹੈ, ਪਰ ਕਿਸਾਨ ਲਗਾਤਾਰ ਅੱਗੇ ਵੱਧ ਰਹੇ ਹਨ, ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਜਬਰਦਸਤ ਝੜਪ ਵੀ ਹੋਈ ਹੈ।

ਕਿਸਾਨਾਂ ਦਾ ਕਹਿਣਾ ਹੈ ਕੇ ਕੇਂਦਰ ਸਰਕਾਰ ਦੁਆਰਾ ਸੂਬਾ ਸਰਕਾਰ ਦੀ ਮਿਲੀਭੁਗਤ ਨਾਲ ਪ੍ਰਾਜੈਕਟ ਦੇ ਨਾਮ ‘ਤੇ, ਪੰਜਾਬ ਦੇ ਕਿਸਾਨਾਂ ਦੀ ਮਹਿੰਗੀ ਜ਼ਮੀਨ ਬਿਨਾਂ ਸਹਿਮਤੀ ਦੇ ਘੱਟ ਰੇਟ ‘ਤੇ ਖੋਹੀ ਜਾ ਰਹੀ ਹੈ। ਜਿਸ ਵਿਰੁੱਧ ਕਿਸਾਨ ਇੱਥੇ ਵਾਈਪੀਐਸ ਚੌਕ ਵਿਖੇ ਲੰਬੇ ਸਮੇਂ ਤੋਂ ਧਰਨਾ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਧਰਨਾ 37 ਵੇਂ ਦਿਨ ‘ਤੇ ਪਹੁੰਚ ਗਿਆ ਹੈ, ਇਸ ਦੇ ਬਾਵਜੂਦ, ਕਿਸਾਨਾਂ ਦੀ ਮੰਗ ਦਾ ਅਜੇ ਤੱਕ ਕੋਈ ਹੱਲ ਨਹੀਂ ਹੋਇਆ ਹੈ। ਪਿੱਛਲੇ ਦਿਨੀਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗਾਂ ਹੋਈਆਂ ਸਨ। ਮੀਟਿੰਗ ਵਿੱਚ ਭਰੋਸਾ ਦਿੱਤਾ ਗਿਆ ਕਿ ਕਿਸਾਨਾਂ ਦੀਆਂ ਹਰ ਤਰਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ। ਪਰ ਅੱਜ ਤੱਕ ਕਿਸਾਨਾਂ ਦੀ ਇੱਕ ਵੀ ਸਮੱਸਿਆ ਹੱਲ ਨਹੀਂ ਹੋਈ। ਜਿਸ ਕਾਰਨ ਕਿਸਾਨਾਂ ‘ਚ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਰੋਸ ਹੈ।

ਇਹ ਵੀ ਦੇਖੋ : BIG NEWS- ਕੈਪਟਨ ਦੇ ਮਹਿਲ ਘੇਰਨ ਜਾ ਰਹੇ ਕਿਸਾਨਾਂ ਦੀ ਪੁਲਿਸ ਨਾਲ ਜ਼ਬਰਦਸਤ ਝੜਪ…

The post ਕੈਪਟਨ ਦੇ ਮੋਤੀ ਮਹਿਲ ਵੱਲ ਨੂੰ ਕਿਸਾਨਾਂ ਨੇ ਸਿੱਧੇ ਕੀਤੇ ਟਰੈਕਟਰ, ਪੁਲਿਸ ਨਾਲ ਹੋਈ ਝੜਪ, ਦੇਖੋ ਵੀਡੀਓ appeared first on Daily Post Punjabi.