latest news punjabi Archives - Daily Post Punjabi

ਨਸ਼ਿਆਂ ਖਿਲਾਫ ਹਾਈਕੋਰਟ ਨੇ ਅਪਣਾਇਆ ਸਖਤ ਰੁਖ਼, ਪੁਲਿਸ-ਐਂਟੀ ਨਾਰਕੋਟਿਕਸ ਸੈੱਲ ਨੂੰ ਦਿੱਤੇ ਕਾਰਵਾਈ ਦੇ ਹੁਕਮ
ਪੰਜਾਬ-ਹਰਿਆਣਾ ਹਾਈਕੋਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਸਿੱਖਿਆ ਸੰਸਥਾਵਾਂ, ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀ ਦੇ ਬਾਹਰ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਰੁਖ਼ ਅਖਤਿਆਰ ਕੀਤਾ ਹੈ। ਹਾਈਕੋਰਟ ਨੇ ਪੁਲਿਸ ਵਿਭਾਗ ਤੇ ਐਂਟੀ ਨਾਰਕੋਟਿਕਸ ਸੈੱਲ ਨੂੰ ਹੁਕਮ ਦਿੱਤੇ ਹਨ ਕਿ ਉਹ ਉਨ੍ਹਾਂ ਥਾਵਾਂ ਦੀ ਪਛਾਣ ਕਰੇ, ਜਿਥੇ ਨਸ਼ਾ ਵਿਕਣ ਦੀ ਸਭ ਤੋਂ ਜ਼ਿਆਦਾ ਸ਼ਿਕਾਇਤਾਂ ਆ ਰਹੀਆਂ ਹਨ। ਇਸ ਦੇ ਬਾਅਦ ਨਸ਼ਾ ਤਸਕਰਾਂ ਦੀ ਕਮਰ ਤੋੜਨ ਲਈ ਮਿਲ ਕੇ ਕਾਰਵਾਈ ਕਰੇ।

ਹਾਈਕੋਰਟ ਨੇ ਇਹ ਹੁਕਮ ਦਿੰਦੇ ਹੋਏ ਪਿਛਲੇ 10 ਸਾਲ ਤੋਂ ਨਸ਼ੇ ਦੇ ਕਾਰੋਬਾਰ ਨੂੰ ਲੈ ਕੇ ਪੈਂਡਿੰਗ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਨਸ਼ੇ ‘ਤੇ ਲਗਾਮ ਲਈ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਹੁਣ ਹਰਿਆਣਾ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਇਨ੍ਹਾਂ ਨਿਰਦੇਸ਼ਾਂ ਨੂੰ ਲਾਗੂ ਕਰਨ ਦਾ ਹੁਕਮ ਦਿੱਤਾ ਹੈ।

ਹੁਕਮ ਵਿਚ ਕਿਹਾ ਹੈ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਉਨ੍ਹਾਂ ਸਕੂਲਾਂ ਦੀ ਸੂਚੀ ਤਿਆਰ ਕਰੇ ਜਿਨ੍ਹਾਂ ਕੋਲ ਆਸ-ਪਾਸ ਸਭ ਤੋਂ ਜ਼ਿਆਦਾ ਨਸ਼ਾ ਵਿਕਣ ਦੀਆਂ ਸ਼ਿਕਾਇਤਾਂ ਮਿਲਦੀਆਂ ਹਨ ਤਾਂ ਕਿ ਉਥੇ ਪ੍ਰਭਾਵੀ ਕਾਰਵਾਈ ਕੀਤੀ ਜਾ ਸਕੇ।ਇਸ ਦੇ ਨਾਲ ਹੀ ਨਾਬਾਲਗਾਂ ਤੇ ਨੌਜਵਾਨਾਂ ਵਿਚ ਵਧਦੇ ਡਰੱਗਸ ਦੇ ਚਲਨ ‘ਤੇ ਸਖਤੀ ਨਾਲ ਰੋਕ ਲਗਾਉਣ ਲਈ ਸਿੱਖਿਆ ਸੰਸਥਾਵਾਂ, ਸਕੂਲ, ਕਾਲਜਾਂ ਦੇ ਬਾਹਰ ਸਾਦੇ ਕੱਪੜਿਆਂ ਵਿਚ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਜਾਵੇ ਤਾਂ ਕਿ ਕੋਈ ਵੀ ਡਰੱਗ ਪੈਡਲਰ ਇਨ੍ਹਾਂ ਇੰਸਟੀਚਿਊਟਾਂ ਦੇ ਬਾਹਰ ਨਜ਼ਰ ਆ ਆਏ।

ਹਾਈਕੋਰਟ ਨੇ ਹੁਕਮ ਵਿਚ ਕਿਹਾ ਕਿ ਜੇਲ੍ਹਾਂ ਵਿਚ ਨਸ਼ੇ ਦਾ ਕਾਰੋਬਾਰ ਦੀ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ। ਇਸ ਨੂੰ ਦੇਖਦੇ ਹੋਏ ਜੇਲ੍ਹ ਵਿਚ ਸਨਿਫਰ ਡੌਗਸ ਦੀ ਤਾਇਨਾਤੀ ਕੀਤੀ ਜਾਵੇ ਤਾ ਕਿ ਇਥੇ ਆਉਣ ਵਾਲੇ ਹਰ ਵਿਅਕਤੀ ਤੇ ਸਾਮਾਨ ਦੀ ਜਾਂਚ ਹੋ ਸਕੇ ਤੇ ਪਤਾ ਲਗਾਇਆ ਜਾ ਸਕੇ ਕਿ ਡਰੱਗਸ ਤਾਂ ਨਹੀਂ ਲਿਆਂਦੀ ਜਾ ਰਹੀ। ਇਸ ਤੋਂ ਇਲਾਵਾ ਜੇਲ੍ਹ ਵਿਚ ਕੈਦੀਆਂ ਦੀ ਵੀ ਜਾਂਚ ਕੀਤੀ ਜਾਵੇ। ਕੈਦੀਆਂ ਦੇ ਨਸ਼ੇ ਵਿਚ ਮਿਲਣ ‘ਤੇ ਇਲਾਜ ਦੇ ਨਾਲ ਉਨ੍ਹਾਂ ਨੂੰ ਡੀ-ਐਡੀਕਸ਼ਨ ਸੈਂਟਰ ਭੇਜਿਆ ਜਾਵੇ।

ਇਹ ਵੀ ਪੜ੍ਹੋ : BSF ਨੇ ਬਦਲਿਆ ਰੀਟਰੀਟ ਦਾ ਸਮਾਂ, ਅਟਾਰੀ-ਵਾਹਗਾ ‘ਤੇ ਹੁਣ ਸ਼ਾਮ 6:30 ਵਜੇ ਤੱਕ ਹੋਵੇਗੀ ਸੈਰੇਮਨੀ

ਹਾਈਕੋਰਟ ਨੇ ਕਿਹਾ ਕਿ ਨਸ਼ੇ ਦੀ ਦਲਦਲ ਤੋਂ ਬਾਹਰ ਆਉਣ ਵਾਲਿਆਂ ਦਾ ਪੁਨਰਵਾਸ ਜ਼ਰੂਰੀ ਹੈ।ਸਰਕਾਰ 6 ਮਹੀਨਿਆਂ ਵਿਚ ਹਰ ਜ਼ਿਲ੍ਹੇ ਵਿਚ ਪੁਨਰਵਾਸ ਕੇਂਦਰ ਬਣਵਾਏ। ਹਰ ਕੇਂਦਰ ਵਿਚ ਇਕ ਸਾਈਕੇਟ੍ਰਿਸਟ ਤੇ ਕਾਊਂਸਲਰ ਦੀ ਨਿਯੁਕਤੀ ਕੀਤੀ ਜਾਵੇ ਜਿਸ ਕਾਊਂਸਲਰ ਦੀ ਰਿਹੈਬਿਲਿਟੇਸ਼ਨ ਕੇਂਦਰ ਵਿਚ ਨਿਯੁਕਤੀ ਕੀਤੀ ਜਾਵੇ, ਉਹ ਏਰੀਆ ਦੇ ਸਾਰੇ ਸਕੂਲਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਨੇ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕਰੇ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਨਸ਼ਿਆਂ ਖਿਲਾਫ ਹਾਈਕੋਰਟ  ਨੇ ਅਪਣਾਇਆ ਸਖਤ ਰੁਖ਼, ਪੁਲਿਸ-ਐਂਟੀ ਨਾਰਕੋਟਿਕਸ ਸੈੱਲ ਨੂੰ ਦਿੱਤੇ ਕਾਰਵਾਈ ਦੇ ਹੁਕਮ appeared first on Daily Post Punjabi.

ਜਲ ਸੈਨਾ ਦੇ ਜਵਾਨਾਂ ਨੂੰ ਭਾਰਤੀ ਪਹਿਰਾਵਾ ਪਹਿਨਣ ਦੀ ਮਿਲੇਗੀ ਇਜਾਜ਼ਤ! ਫੌਜੀ ਕਮਾਂਡਰਾਂ ਦੀ ਕਾਨਫਰੰਸ ‘ਚ ਚਰਚਾ ਸੰਭਵ
ਨਵੀਂ ਦਿੱਲੀ ਵਿਚ ਇਨ੍ਹੀਂ ਦਿਨੀਂ ਜਲ ਸੈਨਾ ਦੇ ਚੋਟੀ ਦੇ ਕਮਾਂਡਰਾਂ ਦਾ ਤਿੰਨ ਦਿਨਾਂ ਸੰਮੇਲਨ ਚੱਲ ਰਿਹਾ ਹੈ। ਇਸ ਸੰਮੇਲਨ ਵਿਚ ਜਿਥੇ ਸਮੁੰਦਰੀ ਬਲਾਂ ਦੀ ਭੂਮਿਕਾ ਤੇ ਜ਼ਿੰਮੇਵਾਰੀਆਂ ਦੇ ਵਿਸਤਾਰ ਬਾਰੇ ਚਰਚਾ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਸ ਵਾਰਡਰੂਮ ਤੇ ਅਧਿਕਾਰੀਆਂਦੇ ਮੈੱਸ ਦੇ ਨਾਲ-ਨਾਲ ਉਨ੍ਹਾਂ ਦੇ ਮੁਲਾਜ਼ਮਾਂਤੇ ਪਰਿਵਾਰ ਵੱਲੋਂ ਪਹਿਨੀ ਜਾਣ ਵਾਲੀ ਪੱਛਮੀ ਪੌਸ਼ਾਕਾਂ ਦੇ ਨਾਲ ਭਾਰਤੀ ਰਸਮੀ ਪਹਿਰਾਵਿਆਂ ਨੂੰ ਇਜਾਜ਼ਤ ਦੇਣ ‘ਤੇ ਵੀ ਚਰਚਾ ਹੋ ਸਕਦੀ ਹੈ।

ਦੇਸ਼ ਦੇ ਸੁਰੱਖਿਆ ਬਲਾਂ ਵਿਚ ਆਜ਼ਾਦੀ ਦੇ ਇੰਨੇ ਦਿਨਾਂ ਬਾਅਦ ਵੀ ਕਈ ਬ੍ਰਿਟਿਸ਼ ਪ੍ਰੰਪਰਾਵਾਂ ਦਾ ਪਾਲਣ ਕੀਤਾ ਜਾਂਦਾ ਹੈ। ਬਲ ਵਿਚ ਸ਼ਾਮਲ ਮੁਲਾਜ਼ਮਾਂ ਨੂੰ ਭਾਰਤੀ ਰਸਮੀ ਪੌਸ਼ਾਕ ਪਹਿਨਣ ਦੀ ਇਜਾਜ਼ਤ ਨਾ ਦੇਣਾ ਉਨ੍ਹਾਂ ਵਿਚੋਂ ਇਕ ਹੈ। ਸੂਤਰਾਂ ਨੇ ਕਿਹਾ ਕਿ ਇਸ ਨੂੰ ਪੁਰਾਤਨ ਅਤੇ ਬਸਤੀਵਾਦੀ ਅਭਿਆਸਾਂ ਨੂੰ ਖਤਮ ਕਰਨ ਲਈ ਭਾਰਤੀ ਜਲ ਸੈਨਾ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਦੇਖਿਆ ਜਾ ਰਿਹਾ ਹੈ।

ਚਰਚਾ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਆਪਣੇਆਜ਼ਾਦੀ ਦਿਵਸ ਦੇ ਭਾਸ਼ਣ ‘ਚ ਆਪਣੀਆਂ ਜਾਂਚ ਪ੍ਰਤਿਗਿਆਵਾਂ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿਵਿਵਹਾਰ ਤੇ ਪ੍ਰੰਪਰਾ ਵਿਚ ਬਸਤੀਵਾਦੀ ਦੌਰ ਦੇ ਕਿਸੇ ਵੀ ਨਿਸ਼ਾਨ ਨੂੰ ਮਿਟਾਉਣਾ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਦੀ ਵਿਦਿਆਰਥਣ ਨੇ ਰਚਿਆ ਇਤਿਹਾਸ, 1 ਮਿੰਟ 36 ਸੈਕਿੰਡ ‘ਚ 1-50 ਤੱਕ ਕੀਤੇ ਘਣ ਮੁੱਲ

ਦੱਸ ਦੇਈਏ ਕਿ ਸੋਮਵਾਰ ਨੂੰ ਰੱਖਿਆ ਰਾਜ ਮੰਤਰੀ ਅਜੈ ਭੱਟ, ਸੀਡੀਐਸ ਜਨਰਲ ਅਨਿਲ ਚੌਹਾਨ ਅਤੇ ਹੋਰ ਉੱਚ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਤਿੰਨ ਦਿਨਾਂ ਕਮਾਂਡਰਾਂ ਦੀ ਕਾਨਫਰੰਸ ਸ਼ੁਰੂ ਹੋਈ। ਇਹ ਸੰਮੇਲਨ ਉਸ ਸਮੇਂ ਹੋ ਰਿਹਾ ਹੈ ਜਦੋਂ ਚੀਨ ਇੰਡੋ-ਪੈਸੀਫਿਕ ਖੇਤਰ ‘ਚ ਆਪਣੀ ਤਾਕਤ ਵਧਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਜਲ ਸੈਨਾ ਦੇ ਜਵਾਨਾਂ ਨੂੰ ਭਾਰਤੀ ਪਹਿਰਾਵਾ ਪਹਿਨਣ ਦੀ ਮਿਲੇਗੀ ਇਜਾਜ਼ਤ! ਫੌਜੀ ਕਮਾਂਡਰਾਂ ਦੀ ਕਾਨਫਰੰਸ ‘ਚ ਚਰਚਾ ਸੰਭਵ appeared first on Daily Post Punjabi.