latest news roopnagar Archives - Daily Post Punjabi

ਟ੍ਰਿਪਲ ਸੈਵਨ ਗਿਰੋਹ ਦਾ ਪਰਦਾਫਾਸ਼, 12 ਪਿਸਤੌਲ ਤੇ 50 ਕਾਰਤੂਸ ਸਣੇ 6 ਦੋਸ਼ੀ ਗ੍ਰਿਫਤਾਰ
ਰੂਪਨਗਰ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਦੱਸਿਆ ਜਾ ਰਿਹਾ ਹੈ ਇਸ ਗਰੋਹ ਦਾ ਸਬੰਧ ਜੱਗੂ ਭਗਵਾਨਪੁਰੀਆ ਗੈਂਗ ਨਾਲ ਹੈ ਅਤੇ ਇਨ੍ਹਾਂ ਦੀ ਯੋਜਨਾ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਸੀ। ਪੁਲਿਸ ਨੇ 6 ਮੁਲਜਮਾਂ ਸਮੇਤ ਕਈ ਪਿਸਤੌਲ ਅਤੇ ਕਾਰਤੂਸ ਵੀ ਬਰਾਮਦ ਕੀਤੇ ਹਨ।

Police arrested 777 gang 6 accused with 12 pistol and 50 cartridges

ਜਾਣਕਰੀ ਅਨੁਸਾਰ ਪੁਲਿਸ ਕਰੀਬ ਪਿਛਲੇ15 ਦਿਨਾਂ ‘ਤੋਂ ਇਸ ਗਿਰੋਹ ਨੂੰ ਫੜਨ ਲਈ ਸਖ਼ਤ ਮਿਹਨਤ ਕਰ ਰਹੀ ਸੀ। ਪੁਲਿਸ ਨੇ ਇਸ ਗਿਰੋਹ ਦੇ 6 ਮੁਲਜ਼ਮਾਂ ਨੂੰ 12 ਪਿਸਤੌਲਾਂ ਅਤੇ 50 ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ ਛੇ ਪਿਸਤੌਲ 32 ਬੋਰ ਦੇ, ਦੋ ਪਿਸਤੌਲ 30 ਬੋਰ ਦੇ ਅਤੇ ਚਾਰ ਪਿਸਤੌਲ 315 ਬੋਰ ਦੇ ਹਨ। ਇਹ ਪਿਸਤੌਲ ਅੰਮ੍ਰਿਤਸਰ ਬਾਈਪਾਸ ਤੋਂ ਅਟਾਰੀ ਵਾਰਡਰ ਰੋਡ ’ਤੇ ਗੰਦੇ ਨਾਲੇ ਨੇੜਿਓਂ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਦੋ ਅਸਲੀ ਭਰਾ ਅਰਸ਼ਦੀਪ ਉਰਫ਼ ਫ਼ੌਜੀ ਅਤੇ ਰਿਸ਼ਭ ਸ਼ਾਮਲ ਹਨ।

ਇਹ ਵੀ ਪੜ੍ਹੋ : BJP ਦੀ ਮਿਸ਼ਨ 2024 ਦੀ ਤਿਆਰੀ! ਅਮਿਤ ਸ਼ਾਹ ਇਸ ਮਹੀਨੇ 11 ਸੂਬਿਆਂ ਦਾ ਕਰਨਗੇ ਦੌਰਾ

ਇਸ ਮਾਮਲੇ ਸਬੰਧੀ SSP ਰੂਪਨਗਰ ਵਿਵੇਕਸ਼ੀਲ ਸੋਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ ਗੈਂਗਸਟਰਾਂ ਦੀ ਦੁਨੀਆਂ ਵਿੱਚ ਟ੍ਰਿਪਲ ਸੈਵਨ (777) ਵਜੋਂ ਜਾਣੇ ਜਾਂਦੇ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ 8 ਪਿਸਤੌਲ ਅਤੇ 30 ਕਾਰਤੂਸ ਬਰਾਮਦ ਕੀਤੇ ਹਨ। 777 ਦੇ ਨਾਂ ਨਾਲ ਜਾਣੇ ਜਾਂਦੇ ਮੁਲਜ਼ਮ ਵਰਿੰਦਰਪਾਲ ਵਾਸੀ ਪਿੰਡ ਚੁੰਗ, ਜ਼ਿਲ੍ਹਾ ਅੰਮ੍ਰਿਤਸਰ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਅੰਮ੍ਰਿਤਸਰ ਜੇਲ੍ਹ ਤੋਂ ਲਿਆਂਦਾ ਗਿਆ ਸੀ। ਇਹ ਟ੍ਰਿਪਲ ਸੇਵਨ ਦੇ ਨਾਮ ਨਾਲ ਜਾਣਿਆ ਜਾਂਦਾ ਸੀ। SSP ਸੋਨੀ ਨੇ ਦੱਸਿਆ ਕਿ SP (ਡੀ) ਮਨਵਿੰਦਰਬੀਰ ਸਿੰਘ ਅਤੇ DSP (ਡੀ) ਤਲਵਿੰਦਰ ਸਿੰਘ ਦੀ ਟੀਮ ਨੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਰੂਪਨਗਰ ਦੀ CIA ਟੀਮ ਨੇ ਪਹਿਲਾਂ ਵੀ ਇਸ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਟ੍ਰਿਪਲ ਸੈਵਨ ਗਿਰੋਹ ਦਾ ਪਰਦਾਫਾਸ਼, 12 ਪਿਸਤੌਲ ਤੇ 50 ਕਾਰਤੂਸ ਸਣੇ 6 ਦੋਸ਼ੀ ਗ੍ਰਿਫਤਾਰ appeared first on Daily Post Punjabi.

ਡੀ.ਸੀ ਦਫ਼ਤਰ ਕਰਮਚਾਰੀਆਂ ਨੇ CM ਕੈਪਟਨ ਤੇ ਵਿੱਤ ਮੰਤਰੀ ਦਾ ਫੂਕਿਆ ਪੁਤਲਾ, ਲਾਏ ਇਹ ਦੋਸ਼
ਰੂਪਨਗਰ ਵਿੱਚ ਅੱਜ ਮਿਤੀ 28-05-2021 ਨੂੰ ਪੰਜਾਬ ਰਾਜ ਜਿਲ੍ਹਾ (ਡੀ.ਸੀ.) ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਬਾਡੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਅੱਜ ਪੰਜਵੇਂ ਦਿਨ ਵੀ ਡਿਪਟੀ ਕਮਿਸ਼ਨਰ ਦਫ਼ਤਰ, ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਅਤੇ ਤਹਿਸੀਲ ਦਫ਼ਤਰਾਂ ਦੇ ਦਫ਼ਤਰੀ ਕਾਮੇ ਸਮੂਹਿਕ ਛੁੱਟੀ (ਕਲਮਛੋੜ ਹੜਤਾਲ) ਤੇ ਰਹੇ।

DC office workers

ਜਿਲ੍ਹਾ ਪ੍ਰਧਾਨ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਅਤੇ ਮਾਲ ਵਿਭਾਗ ਵੱਲੋਂ ਡੀ.ਸੀ. ਦਫ਼ਤਰ ਕਰਮਚਾਰੀਆਂ ਦੀਆਂ ਮੰਨੀਆਂ ਹੋਈਆਂ ਮੰਗਾਂ ਲੰਬੇ ਸਮੇਂ ਤੋਂ ਲਾਗੂ ਨਾ ਕਰਨ ਅਤੇ ਡੀ.ਸੀ. ਦਫ਼ਤਰ ਕਰਮਚਾਰੀਆਂ ਦੀ ਕੋਈ ਉੱਘ ਸੁੱਘ ਨਾ ਲੈਣ ਦੇ ਰੋਸ ਵਜੋਂ ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਸਮੂਹਿਕ ਛੁੱਟੀ ਅੱਜ ਵੀ ਜਾਰੀ ਹੈ। ਇਸ ਦੌਰਾਨ ਕੇਵਲ ਕੋਵਿਡ-19 ਨਾਲ ਸਬੰਧਿਤ ਕੰਮ ਹੀ ਆਨਲਾਈਨ ਕੀਤਾ ਗਿਆ ਹੈ। ਕਰਮਚਾਰੀਆਂ ਦੀ ਸਮੂਹਿਕ ਛੁੱਟੀ ਦੇ ਸਿੱਟੇ ਵੱਜੋਂ ਡੀ.ਸੀ. ਦਫ਼ਤਰ ਸਮੇਤ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ/ਤਹਿਸੀਲਾ ਦਫ਼ਤਰਾਂ ਵਿੱਚ ਕੰਮਕਾਜ ਬਿਲਕੁੱਲ ਠੱਪ ਰਿਹਾ, ਜਿਸ ਕਾਰਨ ਆਮ ਜਨਤਾ ਨੂੰ ਆਪਣੇ ਰੋਜ਼ਾਨਾ ਕੰਮਾਂ ਕਾਰਾਂ ਅਤੇ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਵਿੱਚ ਕਾਫ਼ੀ ਦਿੱਕਤਾਂ ਪੇਸ਼ ਆ ਰਹੀਆਂ ਹਨ ਅਤੇ ਲੋਕਾਂ ਨੂੰ ਬਿਨ੍ਹਾਂ ਕੰਮ ਕਰਵਾਏ ਨਿਰਾਸ਼ ਹੋ ਕੇ ਘਰਾਂ ਨੂੰ ਵਾਪਿਸ ਪਰਤਣਾ ਪਿਆ।

ਰੋਜ਼ਾਨਾ ਕੰਮਾਂ ਵਿੱਚ ਮੁੱਖ ਤੌਰ ਤੇ ਰਜਿਸਟ੍ਰੇਸ਼ਨ ਦਾ ਕੰਮ/ਟਰਾਂਸਪੋਰਟ ਦਾ ਕੰਮ, ਮੈਰਿਜ ਸਰਟੀਫਿਕੇਟ, ਅਸਲਾ ਲਾਈਸੈਂਸ, ਜਾਤੀ ਸਰਟੀਫਿਕੇਟ ਅਤੇ ਹੋਰ ਵੱਖ-ਵੱਖ ਤਰ੍ਹਾਂ ਦੇ ਸਰਟੀਫੇਕਟਾਂ ਆਦਿ ਦਾ ਕੰਮ ਆਦਿ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਨ੍ਹਾਂ ਪ੍ਰਭਾਵਿਤ ਹੋ ਰਹੀਆਂ ਲੋਕ ਸੇਵਾਵਾਂ ਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੈ। ਅਜੇ ਤੱਕ ਸਰਕਾਰ ਵੱਲੋਂ ਜਥੇਬੰਦੀ ਨਾਲ ਕੋਈ ਵੀ ਰਾਬਤਾ ਕਾਇਮ ਨਹੀਂ ਕੀਤਾ ਗਿਆ ਹੈ ਅਤੇ ਮੁਲਾਜ਼ਮਾਂ ਦੀਆ ਮੰਗਾਂ ਪ੍ਰਤੀ ਨਾਕਾਰਤਮਕ ਰੱਵਈਆ ਅਪਣਾਇਆ ਹੋਇਆ ਹੈ।

ਜਿਲ੍ਹਾ ਪ੍ਰਧਾਨ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਰਕਾਰ ਦੇ ਇਸ ਅੜੀਅਲ ਰਵੱਈਏ ਪ੍ਰਤੀ ਰੋਸ ਵਜੋਂ ਸਮੂਹ ਮੁਲਾਜ਼ਮਾਂ ਵੱਲੋਂ ਅੱਜ ਮਿਤੀ 28-5-21 ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਮੁੱਖ ਮੰਤਰੀ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਇਸ ਤੋਂ ਇਲਾਵਾ ਸਮੂਹ ਜਥੇਬੰਦੀ ਵੱਲੋਂ ਸਬ ਡਵੀਜਨ ਦਫ਼ਤਰਾਂ ਵਿੱਚ ਜਾ ਕੇ ਜਿਹੜੇ ਕਰਮਚਾਰੀ ਕੰਮ ਕਰਦੇ ਪਾਏ ਗਏ ਉਨ੍ਹਾਂ ਖਿਲਾਫ਼ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜੇਕਰ ਅਜੇ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਦੇ ਹੋਏ ਮੰਨੀਆਂ ਮੰਗਾਂ ਤੁਰੰਤ ਲਾਗੂ ਨਾ ਕੀਤੀਆਂ ਅਤੇ ਯੂਨੀਅਨ ਨੂੰ ਮੀਟਿੰਗ ਦਾ ਕੋਈ ਸਮਾਂ ਨਹੀਂ ਦਿੱਤਾ ਗਿਆ ਤਾਂ ਅੱਗੇ ਸਟੇਟ ਬਾਡੀ ਦੇ ਹੁਕਮਾਂ ਅਨੁਸਾਰ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੇ ਕੋਰੋਨਾ ਦੀ ਦੂਜੀ ਲਹਿਰ ਲਈ PM ਮੋਦੀ ਨੂੰ ਠਹਿਰਾਇਆ ਜਿੰਮੇਵਾਰ ਤੇ Covid ਨੂੰ ਕਿਹਾ Movid, ਪੜ੍ਹੋ ਪੂਰੀ ਖਬਰ

ਇਸ ਮੌਕੇ ਸ੍ਰੀ ਕਿਸ਼ਨ ਸਿੰਘ, ਸ੍ਰੀ ਮਲਕੀਤ ਸਿੰਘ, ਸ੍ਰੀ ਕਾਕਾ ਸਿੰਘ, ਸ੍ਰੀ ਦਿਨੇਸ਼ ਜੈਨ, ਸ੍ਰੀ ਬੁੱਧ ਸਿੰਘ, ਸ੍ਰੀ ਮਨੋਜ ਕੁਮਾਰ, ਸ੍ਰੀ ਰਾਜਨ ਗੁਪਤਾ, ਸ੍ਰੀ ਜਸਵੀਰ ਸਿੰਘ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਰਾਜੀ ਰਾਣੀ, ਸ੍ਰੀ ਜਸਪ੍ਰੀਤ ਸਿੰਘ, ਸ੍ਰੀ ਦੀਪਕ ਰਾਵਤ, ਸ੍ਰੀ ਕਰਮਵੀਰ ਸਿੰਘ, ਸ੍ਰੀ ਮਹੇਸ਼ ਜੋਸ਼ੀ, ਸ੍ਰੀ ਭੁਪਿੰਦਰ ਕੁਮਾਰ, ਸ੍ਰੀ ਹਰਦੀਪ ਸਿੰਘ, ਸ੍ਰੀ ਭੁਪਿੰਦਰ ਸਿੰਘ ਰਿੰਕੂ ਆਦਿ ਹਾਜ਼ਰ ਰਹੇ।

ਇਹ ਵੀ ਦੇਖੋ : ਲੁਧਿਆਣਾ ‘ਚ ਰਹਿ ਕੇ ਕੈਂਬਰਿਜ ਵਰਗੀ ਪੜ੍ਹਾਈ, ਨਤੀਜਾ ਇਨ੍ਹਾਂ ਬੱਚਿਆਂ ਦਾ IQ ਲੈਵਲ ਪਾਉਂਦੇ ਵੱਡੇ-ਵੱਡਿਆਂ ਨੂੰ ਮਾਤ

The post ਡੀ.ਸੀ ਦਫ਼ਤਰ ਕਰਮਚਾਰੀਆਂ ਨੇ CM ਕੈਪਟਨ ਤੇ ਵਿੱਤ ਮੰਤਰੀ ਦਾ ਫੂਕਿਆ ਪੁਤਲਾ, ਲਾਏ ਇਹ ਦੋਸ਼ appeared first on Daily Post Punjabi.