latest news srinagar Archives - Daily Post Punjabi

Breaking News : ਸ਼੍ਰੀਨਗਰ ‘ਚ ਅੱਤਵਾਦੀਆਂ ਨੇ ਹਸਪਤਾਲ ‘ਤੇ ਕੀਤੀ ਗੋਲੀਬਾਰੀ
ਸ਼੍ਰੀਨਗਰ ਦੇ ਇੱਕ ਹਸਪਤਾਲ ‘ਚ ਅੱਜ ਅੱਤਵਾਦੀਆਂ ਅਤੇ ਸੁਰੱਖਿਆ ਕਰਮਚਾਰੀਆਂ ਵਿਚਾਲੇ ਗੋਲੀਬਾਰੀ ਹੋਈ ਹੈ। ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਪਰ ਅੱਤਵਾਦੀ ਭੱਜਣ ‘ਚ ਕਾਮਯਾਬ ਹੋ ਗਏ। ਵੱਡੀ ਗਿਣਤੀ ‘ਚ ਸੁਰੱਖਿਆ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਹਨ।

terrorists fired at hospital in srinagar

ਸ਼੍ਰੀਨਗਰ ਪੁਲਿਸ ਨੇ ਟਵੀਟ ਕੀਤਾ, ‘SKIMS ਹਸਪਤਾਲ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਥੋੜ੍ਹੀ ਦੇਰ ਤੱਕ ਗੋਲੀਬਾਰੀ ਹੋਈ। ਲੋਕਾਂ ਦੀ ਮੌਜੂਦਗੀ ਦਾ ਫਾਇਦਾ ਉਠਾਉਂਦੇ ਹੋਏ ਅੱਤਵਾਦੀ ਭੱਜਣ ਵਿੱਚ ਕਾਮਯਾਬ ਹੋ ਗਏ। ਸੂਤਰਾਂ ਅਨੁਸਾਰ ਇੱਕ ਵਿਅਕਤੀ ਨੂੰ ਸੱਟ ਲੱਗਣ ਕਾਰਨ ਹਸਪਤਾਲ ਲਿਜਾਇਆ ਗਿਆ ਹੈ। ਪਹਿਲਾਂ ਪੁਲਿਸ ਨੇ ਇਸ ਨੂੰ ਅਚਾਨਕ ਗੋਲੀਬਾਰੀ ਦੀ ਘਟਨਾ ਦੱਸਿਆ ਸੀ। ਸੂਤਰਾਂ ਅਨੁਸਾਰ ਮੈਡੀਕਲ ਕਾਲਜ ਅਤੇ ਹੋਸਟਲਾਂ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਅਹੁਦੇ ਤੋਂ ਵਾਪਸ ਲਿਆ ਆਪਣਾ ਅਸਤੀਫਾ

ਪ੍ਰਵਾਸੀ ਮਜ਼ਦੂਰਾਂ ਅਤੇ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਤੋਂ ਬਾਅਦ ਕਸ਼ਮੀਰ ਘਾਟੀ ਵਿੱਚ ਇਹ ਪਹਿਲਾ ਵੱਡਾ ਅੱਤਵਾਦੀ ਹਮਲਾ ਹੈ। ਹਮਲਿਆਂ ਕਾਰਨ ਸ੍ਰੀਨਗਰ ਵਿੱਚ ਸੁਰੱਖਿਆ ਬਲਾਂ ਦੀਆਂ 50 ਵਾਧੂ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਾਲ ਹੀ ‘ਚ ਸ਼੍ਰੀਨਗਰ ਦਾ ਦੌਰਾ ਕੀਤਾ ਸੀ। ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਸ਼੍ਰੀਨਗਰ ਦੀ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਸੀ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post Breaking News : ਸ਼੍ਰੀਨਗਰ ‘ਚ ਅੱਤਵਾਦੀਆਂ ਨੇ ਹਸਪਤਾਲ ‘ਤੇ ਕੀਤੀ ਗੋਲੀਬਾਰੀ appeared first on Daily Post Punjabi.

ਸ੍ਰੀਨਗਰ ‘ਚ CRPF ਦੀ ਪੈਟਰੋਲਿੰਗ ਪਾਰਟੀ ‘ਤੇ ਅੱਤਵਾਦੀ ਹਮਲਾ, ਦੋ ਜਵਾਨ ਸ਼ਹੀਦ, ਦੋ ਜ਼ਖਮੀ
Militants attacked crpf party : ਸ੍ਰੀਨਗਰ ਵਿੱਚ ਸੀਆਰਪੀਐਫ ਦੀ ਪੈਟਰੋਲਿੰਗ ਪਾਰਟੀ ਉੱਤੇ ਇੱਕ ਅੱਤਵਾਦੀ ਹਮਲਾ ਹੋਇਆ ਹੈ। ਇਹ ਹਮਲਾ ਲਵਾਪੋਰਾ ਖੇਤਰ ਵਿੱਚ ਹੋਇਆ ਹੈ। ਸੀਆਰਪੀਐਫ ਪਾਰਟੀ ਉੱਤੇ ਹੋਏ ਇਸ ਹਮਲੇ ਵਿੱਚ ਦੋ ਸੈਨਿਕ ਸ਼ਹੀਦ ਹੋ ਗਏ ਸਨ, ਜਦਕਿ ਦੋ ਸੈਨਿਕ ਜ਼ਖ਼ਮੀ ਵੀ ਹੋ ਗਏ ਹਨ। ਜ਼ਖਮੀ ਜਵਾਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਲਵਾਪੋਰਾ ਖੇਤਰ ਵਿੱਚ ਵੀਰਵਾਰ ਦੁਪਹਿਰ ਅੱਤਵਾਦੀਆਂ ਨੇ ਸੀਆਰਪੀਐਫ ਦੀ ਗਸ਼ਤ ਪਾਰਟੀ ‘ਤੇ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਅੱਤਵਾਦੀ ਸੰਗਠਨ ਟੀਆਰਐਫ (ਦਿ ਰੈਜਿਸਟੈਂਸ ਫਰੰਟ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਟੀਆਰਐਫ ਨੇ ਕਿਹਾ ਕਿ ਇਹ ਹਮਲਾ ਨਵੇਂ ਐਸਐਸਪੀ ਲਈ ਸਵਾਗਤ ਸੰਦੇਸ਼ ਹੈ।

Militants attacked crpf party

ਆਈਜੀ ਨੇ ਦੱਸਿਆ ਕਿ ਇਸ ਹਮਲੇ ਵਿੱਚ ਸੀਆਰਪੀਐਫ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ ਅਤੇ ਦੋ ਜਵਾਨ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਫਿਲਹਾਲ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਹਮਲਾ ਸੀਆਰਪੀਐਫ ਦੀ 73 ਵੀਂ ਬਟਾਲੀਅਨ ‘ਤੇ ਕੀਤਾ ਗਿਆ ਹੈ। ਪਹਿਲਾਂ ਤੋਂ ਹਮਲੇ ਦੀ ਫ਼ਿਰਾਕ ‘ਚ ਬੈਠੇ ਅੱਤਵਾਦੀਆਂ ਨੇ ਸ੍ਰੀਨਗਰ ਦੇ ਲਾਵਾਪੋਰਾ ਖੇਤਰ ਵਿੱਚ ਸੁਰੱਖਿਆ ਬਲਾਂ ਦੀ ਗੱਡੀ ‘ਤੇ ਹਮਲਾ ਕਰ ਦਿੱਤਾ।

ਇਹ ਵੀ ਦੇਖੋ : ਕਬਾੜੀਏ ਨੂੰ ਮਿਲਿਆ ਖ਼ਜ਼ਾਨਾ, ਰਾਤੋਂ-ਰਾਤ ਬਣਿਆ ਕਰੋੜਪਤੀ, ਨੋਟ ਗਿਣਦੇ-ਗਿਣਦੇ ਥੱਕੇ ਘਰ ਵਾਲੇ

The post ਸ੍ਰੀਨਗਰ ‘ਚ CRPF ਦੀ ਪੈਟਰੋਲਿੰਗ ਪਾਰਟੀ ‘ਤੇ ਅੱਤਵਾਦੀ ਹਮਲਾ, ਦੋ ਜਵਾਨ ਸ਼ਹੀਦ, ਦੋ ਜ਼ਖਮੀ appeared first on Daily Post Punjabi.

ਸ੍ਰੀਨਗਰ ਦੇ ਪੰਪੋਰ ‘ਚ ਕੰਡੀਜ਼ਲ ਪੁਲ ‘ਤੇ ਅੱਤਵਾਦੀਆਂ ਨੇ ਕੀਤਾ ਹਮਲਾ, CRPF ਦੇ 5 ਜਵਾਨ ਜ਼ਖਮੀ
terrorist attack on Kandizal bridge: ਸ਼੍ਰੀਨਗਰ : ਕਸ਼ਮੀਰ ਦੇ ਬਾਹਰੀ ਇਲਾਕੇ ਪੰਪੋਰ ਦੇ ਕੰਡੀਜ਼ਲ ਪੁਲ ‘ਤੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਹਮਲਾ ਕਰ ਦਿੱਤਾ ਹੈ। ਜਿਸ ਵਿੱਚ ਸੀਆਰਪੀਐਫ ਦੇ 5 ਜਵਾਨ ਜ਼ਖਮੀ ਹੋ ਗਏ ਹਨ, ਜ਼ਖਮੀ ਜਵਾਨਾਂ ਨੂੰ ਹਸਪਤਾਲ ਵਿੱਚ ਪਹੁੰਚ ਦਿੱਤਾ ਗਿਆ ਹੈ। ਸੁਰੱਖਿਆ ਬਲਾਂ ਨੇ ਖੇਤਰ ਦੀ ਘੇਰਾਬੰਦੀ ਕਰ ਲਈ ਹੈ, ਸਰਚ ਅਭਿਆਨ ਸ਼ੁਰੂ ਕਰ ਦਿੱਤਾ ਹੈ। ਸੋਮਵਾਰ (5 ਅਕਤੂਬਰ) ਨੂੰ ਅਣਪਛਾਤੇ ਅੱਤਵਾਦੀਆਂ ਨੇ ਇਹ ਹਮਲਾ 110 ਬਟਾਲੀਅਨ ਸੈਂਟਰਲ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ‘ਤੇ ਕੀਤਾ ਹੈ। ਜੋ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਮਿਲ ਕੇ ਪੁਲਵਾਮਾ ਜ਼ਿਲੇ ਦੇ ਪੰਪੋਰ ਦੇ ਕੰਧੀਝਲ ਬ੍ਰਿਜ ‘ਤੇ ਸੜਕ ਖੋਲ੍ਹਣ ਦੀ ਡਿਊਟੀ ਨਿਭਾ ਰਹੇ ਸਨ।

The post ਸ੍ਰੀਨਗਰ ਦੇ ਪੰਪੋਰ ‘ਚ ਕੰਡੀਜ਼ਲ ਪੁਲ ‘ਤੇ ਅੱਤਵਾਦੀਆਂ ਨੇ ਕੀਤਾ ਹਮਲਾ, CRPF ਦੇ 5 ਜਵਾਨ ਜ਼ਖਮੀ appeared first on Daily Post Punjabi.