Tag: , , , , , , , , , , ,

ਪੰਜਾਬ ‘ਚ ਵੱਡੇ ਧਮਾਕੇ ਦੀ ਕੋਸ਼ਿਸ਼ ਨਾਕਾਮ, ਹੈਂਡ-ਗ੍ਰੇਨੇਡ ਸਣੇ ਨੌਜਵਾਨ ਕਾਬੂ, ISI ਨਾਲ ਜੁੜੇ ਤਾਰ

ਅੰਮ੍ਰਿਤਸਰ ਵਿੱਚ ਇੱਕ ਵੱਡੇ ਕਾਊਂਟਰ ਇੰਟੈਲੀਜੈਂਸ ਆਪਰੇਸ਼ਨ ਵਿੱਚ ਪਾਕਿਸਤਾਨੀ ਖੁਫੀਆ ਏਜੰਸੀ ISI ਦੁਆਰਾ ਸਮਰਥਿਤ ਇੱਕ ਅੱਤਵਾਦੀ ਮਾਡਿਊਲ...

ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਹੋਣਗੇ ਮੋਹਾਲੀ ‘ਚ ਸ਼ਾਮਲ, ਜ਼ਮੀਨਾਂ ਦੇ ਰੇਟ ਪਹੁੰਚ ਜਾਣਗੇ ਕਰੋੜਾਂ ‘ਚ

ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਜਲਦੀ ਹੀ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਹੋਣਗੇ। ਇਹ ਪਿੰਡ ਰਾਜਪੁਰਾ ਤਹਿਸੀਲ ਅਧੀਨ ਆਉਂਦੇ ਹਨ। ਇਨ੍ਹਾਂ...

ਪੰਜਾਬ ਯੂਨੀਵਰਸਿਟੀ ‘ਚ ਬਿਨਾਂ ID ਕਾਰਡ ਦੇ ਨਹੀਂ ਮਿਲੇਗੀ Entry, ਸਟੂਡੈਂਟ ਦੇ ਕਤਲ ਮਗਰੋਂ ਸਖਤ ਹੁਕਮ ਜਾਰੀ

ਪੰਜਾਬ ਯੂਨੀਵਰਸਿਟੀ ਵਿਚ ਬਿਨਾਂ ਪਛਾਣ ਪੱਤਰ ਦੇ ਕਿਸੇ ਨੂੰ ਵੀ ਐਂਟਰੀ ਨਹੀਂ ਮਿਲੇਗੀ। ਇਹ ਹੁਕਮ 2 ਅਪ੍ਰੈਲ ਤੋਂ ਲਾਗੂ ਹੋ ਜਾਣਗੇ।...

ਅਟਾਰੀ-ਵਾਹਗਾ ਬਾਰਡਰ ‘ਤੇ ਬਦਲਿਆ ਰਿਟ੍ਰੀਟ ਸੈਰੇਮਨੀ ਦਾ ਸਮਾਂ, ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਪੰਜਾਬ ਦੇ ਅਟਾਰੀ-ਵਾਹਗਾ ਬਾਰਡਰ’ਤੇ ਹੋਣ ਵਾਲੇ ਰੀਟਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਇਹ ਸੈਰੇਮਨੀ ਸ਼ਾਮ 6.00 ਵਜੇ ਸ਼ੁਰੂ...

ਅਰਸ਼ਦੀਪ ਕਲੇਰ ਨੂੰ ਜਾਨੋਂ ਮਾਰਨ ਦੀ ਧਮਕੀ ਦਾ ਮਾਮਲਾ, ਬਾਰ ਐਸੋਸੀਏਸ਼ ਨੇ ਲਿਖੀ CM ਮਾਨ ਨੂੰ ਚਿੱਠੀ

ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੂੰ ਮਿਲੀ ਜਾਨੋਂ ਧਮਕੀ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ...

ਅੰਮ੍ਰਿਤਸਰ ‘ਚ 2 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ

ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ੇ...

7 ਸਾਲ ਪਹਿਲਾਂ ਕੁਵੈਤ ਗਏ ਨੌਜਵਾਨ ਦੀ ਹੋਈ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਿਹਰੇ ਭਵਿੱਖ ਅਤੇ ਆਪਣੇ ਘਰ ਦੇ ਹਾਲਾਤਾਂ ਨੂੰ ਸੁਧਾਰਣ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ।...

ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾ, ਖਿੜਕੀਆਂ ਦੇ ਟੁੱਟੇ ਸ਼ੀਸ਼ੇ, SSP ਪਟਿਆਲਾ ਨੇ ਘਟਨਾ ਦਾ ਲਿਆ ਜਾਇਜ਼ਾ

ਪਟਿਆਲਾ ਦੇ ਕਸਬਾ ਬਾਦਸ਼ਾਹਪੁਰ ਪੁਲਿਸ ਥਾਣੇ ਨੇੜੇ ਬੀਤੀ ਰਾਤ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ ਵਿੱਚ ਪੁਲਿਸ ਚੌਂਕੀ ਦੇ ਨਾਲ ਬਣੇ...

ਪੰਜਾਬ ‘ਚ ਕਣਕ ਦੀ ਖਰੀਦ ਅੱਜ ਤੋਂ ਸ਼ੁਰੂ, ਸੂਬੇ ਦੀਆਂ ਮੰਡੀਆਂ ‘ਚ ਪ੍ਰਬੰਧ ਹੋਏ ਮੁਕੰਮਲ: CM ਮਾਨ

ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਅੱਜ, ਮੰਗਲਵਾਰ ਤੋਂ ਸ਼ੁਰੂ ਹੋ ਰਹੀ ਹੈ। ਇਸ ਵਾਰ ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (MSP) 2475 ਰੁਪਏ...

ਬਿਕਰਮ ਮਜੀਠੀਆ ਕੇਸ ’ਚ 5ਵੀਂ ਵਾਰ ਬਦਲੀ ਗਈ SIT, ਹੁਣ ਇਸ IPS ਨੂੰ ਲਾਇਆ ਗਿਆ ਮੁਖੀ

ਬਿਕਰਮ ਮਜੀਠੀਆ ਨਾਲ ਸੰਬੰਧਿਤ ਮਾਮਲੇ ਵਿੱਚ ਇੱਕ ਵਾਰ ਫਿਰ ਤੋਂ SIT ਬਦਲ ਦਿੱਤੀ ਗਈ ਹੈ। ਇਹ ਪੰਜਵੀਂ ਵਾਰ ਹੈ ਜਦੋਂ ਵਿਸ਼ੇਸ਼ ਜਾਂਚ ਟੀਮ SIT ਦਾ ਗਠਨ...

ਪਾਸਟਰ ਬਜਿੰਦਰ ਨੂੰ ਹੋਈ ਉਮਰ ਕੈਦ, ਮੋਹਾਲੀ ਅਦਾਲਤ ਨੇ ਜ਼ਬਰ-ਜਨਾਹ ਮਾਮਲੇ ‘ਚ ਸੁਣਾਇਆ ਵੱਡਾ ਫੈਸਲਾ

ਜਲੰਧਰ ਦੇ ਨਾਮੀ ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੋਹਾਲੀ ਕੋਰਟ ਵੱਲੋਂ ਜ਼ਬਰ-ਜਨਾਹ ਮਾਮਲੇ ਵਿੱਚ ਸਜ਼ਾ ਦਾ ਐਲਾਨ...

ਪਾਸਟਰ ਬਜਿੰਦਰ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਜ਼ਬਰ-ਜਨਾਹ ਮਾਮਲੇ ‘ਚ ਮੋਹਾਲੀ ਕੋਰਟ ਕਰੇਗੀ ਸਜ਼ਾ ਦਾ ਐਲਾਨ

ਜਲੰਧਰ ਦੇ ਨਾਮੀ ਪਾਸਟਰ ਬਾਜਿੰਦਰ ਸਿੰਘ ਨੂੰ ਅੱਜ ਜ਼ਬਰ-ਜਨਾਹ ਮਾਮਲੇ ਵਿੱਚ ਸਜ਼ਾ ਸੁਣਾਈ ਜਾਵੇਗੀ। ਮੋਹਾਲੀ ਕੋਰਟ ਵੱਲੋਂ ਸਜ਼ਾ ਦਾ ਐਲਾਨ ਕੀਤਾ...

CM ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ‘ਚ, AAP ਲੀਡਰਸ਼ਿਪ ਨਾਲ ਕਰਨਗੇ ਮੀਟਿੰਗ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 3 ਦਿਨਾਂ ਦੇ ਦੌਰੇ ‘ਤੇ ਲੁਧਿਆਣਾ ਆਉਣਗੇ। ਫਿਰੋਜ਼ਪੁਰ ਰੋਡ ਸਥਿਤ...

1 ਅਪ੍ਰੈਲ ਤੋਂ ਬਦਲ ਰਹੇ ਟ੍ਰੈਫਿਕ ਨਿਯਮ, ਇਹ ਗਲਤੀ ਕੀਤੀ ਤਾਂ ਕੈਂਸਲ ਹੋ ਜਾਵੇਗਾ Driving License

ਕਾਰ-ਬਾਈਕ ਚਲਾਉਣ ਵਾਲੇ ਹੁਣ ਅਲਰਟ ਹੋ ਜਾਣ। ਦਰਅਸਲ ਇਸ ਨਵੇਂ ਵਿੱਤੀ ਸਾਲ ਤੋਂ ਟ੍ਰੈਫਿਕ ਨਿਯਮ ਹੋਰ ਸਖਤ ਹੋ ਗਏ ਹਨ। ਜੇ ਤੁਹਾਡੇ ਕੋਲ...

‘ਉਨ੍ਹਾਂ ਮੇਰੇ ਸਿਰ ‘ਤੇ ਹੱਥ ਫੇਰ ਕੇ ਕਿਹਾ…’, CM ਮਾਨ ਨੂੰ ਮਿਲਣ ਮਗਰੋਂ ਕਰਨਲ ਬਾਠ ਦੀ ਪਤਨੀ ਦਾ ਬਿਆਨ

ਪਟਿਆਲਾ ਵਿੱਚ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਨਾਲ ਵਾਪਰੀ ਘਟਨਾ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ...

ਇਹ ਖਾਣ-ਪੀਣ ਵਾਲੀਆਂ 5 ਚੀਜ਼ਾਂ ਹਨ ਸਰੀਰ ਲਈ ਜ਼ਹਿਰ ਵਾਂਗ, ਭੁੱਲ ਕੇ ਵੀ ਨਾ ਖਾਓ!

ਦੁਨੀਆ ਵਿੱਚ ਅਣਗਿਣਤ ਭੋਜਨ ਪਦਾਰਥ ਉਪਲਬਧ ਹਨ। ਪਰ ਇਹ ਜ਼ਰੂਰੀ ਨਹੀਂ ਹੈ ਕਿ ਇਹ ਸਾਰੀਆਂ ਚੀਜ਼ਾਂ ਸਿਹਤ ਲਈ ਫਾਇਦੇਮੰਦ ਹੋਣ। ਕੁਝ ਚੀਜ਼ਾਂ...

ਸੰਤ ਸੀਚੇਵਾਲ ਦੇ ਯਤਨਾਂ ਸਦਕਾ 2 ਪੰਜਾਬੀਆਂ ਦੀ ਹੋਈ ਘਰ ਵਾਪਸੀ, ਟ੍ਰੈਵਲ ਏਜੰਟਾਂ ਕਰਕੇ ਫਸੇ ਸਨ ਇਰਾਕ ‘ਚ

ਖਾੜੀ ਦੇਸ਼ਾਂ ਵਿੱਚ ਭਾਰਤੀਆਂ ਨੂੰ ਦਰਪੇਸ਼ ਮੁਸੀਬਤਾਂ ਖਤਮ ਨਹੀਂ ਹੋ ਰਹੀਆਂ ਹਨ। ਹਰ ਰੋਜ਼ ਦੁੱਖਾਂ ਦੇ ਪਹਾੜ ਡਿੱਗਦੇ ਰਹਿੰਦੇ ਹਨ। ਜਲੰਧਰ...

ਕਰਨਲ ਬਾਠ ਕੁੱਟਮਾਰ ਮਾਮਲਾ, SIT ਨੇ ਜਾਂਚ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ

ਪਟਿਆਲਾ ਵਿਚ ਫੌਜ ਅਧਿਕਾਰੀ ਕਰਨਲ ਪੁਸ਼ਪਿੰਦਰ ਬਾਠ ‘ਤੇ ਕਥਿਤ ਤੌਰ ‘ਤੇ ਹਮਲਾ ਕਰਨ ਦੇ ਮਾਮਲੇ ਵਿਚ ਗਠਿਤ ਕੀਤੀ ਗਈ ਐੱਸ.ਆਈ.ਟੀ. ਦੇ...

ਵਿਜੀਲੈਂਸ ਦਾ ਐਕਸ਼ਨ, 1,50,000 ਰੁ. ਰਿਸ਼ਵਤ ਮੰਗਣ ਦੇ ਦੋਸ਼ ਹੇਠ SHO ਤੇ ASI ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਹੋਰ ਕਾਰਵਾਈ ਕਰਦੇ ਹੋਏ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ...

ਮਹਾਕੁੰਭ ਦੀ ਮੋਨਾਲੀਸਾ ਨੂੰ ਫਿਲਮ ਆਫ਼ਰ ਕਰਨ ਵਾਲਾ ਡਾਇਰੈਕਟਰ ਗ੍ਰਿਫ਼ਤਾਰ, ਲੱਗੇ ਜਬਰ-ਜ਼.ਨਾਹ ਦੇ ਦੋਸ਼

ਦਿੱਲੀ ਪੁਲਿਸ ਨੇ ਫਿਲਮ ਡਾਇਰੈਕਟਰ ਸਨੋਜ ਕੁਮਾਰ ਮਿਸ਼ਰਾ ਨੂੰ ਬਲਾਤਕਾਰ ਦੇ ਦੋਸ਼ ‘ਚ ਗ੍ਰਿਫਤਾਰ ਕਰ ਲਿਆ ਹੈ। ਸਨੋਜ ਉਹ ਨਿਰਦੇਸ਼ਕ ਹੈ...

ਤਰਨਤਾਰਨ ਦੇ ਫੌਜੀ ਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, 4 ਭੈਣਾਂ ਦਾ ਸੀ ਇਕਲੌਤਾ ਭਰਾ

ਤਰਨਤਾਰਨ ਦੇ ਪਿੰਡ ਜਵੰਦਾ ਕਲਾ ਦੇ ਇੱਕ ਫੌਜੀ ਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਡਿਊਟੀ ਦੌਰਾਨ ਫੌਜੀ...

ਮੋਹਾਲੀ ‘ਚ ਵਾਪਰਿਆ ਦਰ.ਦਨਾ.ਕ ਹਾ.ਦ.ਸਾ, PU ਦੇ 3 ਵਿਦਿਆਰਥੀਆਂ ਦੀ ਗਈ ਜਾਨ, 1 ਜ਼ਖਮੀ

ਮੋਹਾਲੀ ਵਿਚ ਬੀਤੀ ਰਾਤ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿਚ ਪੰਜਾਬ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਜਾਨ ਚਲੀ ਗਈ ਹੈ।...

ਈਦ ਮੌਕੇ CM ਮਾਨ ਦਾ ਵੱਡਾ ਐਲਾਨ, ਮਾਲੇਰਕੋਟਲਾ ‘ਚ ਬਣਾਇਆ ਜਾਵੇਗਾ 100 MBBS ਸੀਟਾਂ ਵਾਲਾ ਮੈਡੀਕਲ ਕਾਲਜ

ਅੱਜ ਈਦ-ਉਲ-ਫਿਤਰ ਦੇ ਪਵਿੱਤਰ ਤਿਉਹਾਰ ‘ਤੇ ਮੁਬਾਰਕਬਾਦ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਮਾਲੇਰਕੋਟਲਾ ਦੀ ਵੱਡੀ ਈਦਗਾਹ ‘ਤੇ...

ਕਰਨਲ ਬਾਠ ਮਾਮਲੇ ‘ਚ SIT ਪਹੁੰਚੀ ਘਟਨਾ ਵਾਲੀ ਥਾਂ ‘ਤੇ, ਹੋ ਸਕਦਾ ਵੱਡਾ ਐਕਸ਼ਨ

ਕਰਨਲ ਬਾਠ ਮਾਮਲੇ ‘ਚ ਐਕਸ਼ਨ ਦੀ ਤਿਆਰੀ ਹੈ। ਪਟਿਆਲਾ ‘ਚ ਘਟਨਾ ਵਾਲੀ ਥਾਂ ‘ਤੇ SIT ਦੀ ਟੀਮ ਪਹੁੰਚੀ ਹੈ। ਉਨ੍ਹਾਂ ਵੱਲੋਂ ਘਟਨਾ ਵਾਲੀ ਥਾਂ...

1 ਅਪ੍ਰੈਲ ਤੋਂ LPG ਤੋਂ ਲੈ ਕੇ UPI ਤੇ ਇਨਕਮ ਟੈਕਸ ਸਣੇ ਬਦਲਣਗੇ ਇਹ ਨਿਯਮ, ਤੁਹਾਡੀ ਜੇਬ ‘ਤੇ ਪਵੇਗਾ ਅਸਰ

1 ਅਪ੍ਰੈਲ ਤੋਂ ਇਨਕਮ ਟੈਕਸ ਨਾਲ ਜੁੜੇ ਨਿਯਮਾਂ ਵਿਚ ਵੱਡੇ ਬਦਲਾਅ ਹੋਣ ਜਾ ਰਹੇ ਹਨ ਜੋ ਹਰ ਟੈਕਸਦਾਤਾ ਲਈ ਜਾਣਨਾ ਜ਼ਰੂਰੀ ਹੈ। ਨਵੇਂ ਵਿੱਤੀ...

PM ਨਰਿੰਦਰ ਮੋਦੀ ਤੇ CM ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਈਦ-ਉਲ-ਫਿਤਰ ਦੀਆਂ ਦਿੱਤੀਆਂ ਵਧਾਈਆਂ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ PM ਨਰਿੰਦਰ ਮੋਦੀ ਤੇ CM ਮਾਨ ਨੇ...

ਖੇਡਦੇ-ਖੇਡਦੇ 3 ਜਵਾਕਾਂ ਵੱਲੋਂ ਦੱਬੀ ਗਈ ਟਰੈਕਟਰ ਦੀ ਸੈਲਫ, ਤਿੰਨੋਂ ਆਏ ਹੇਠਾਂ, 1 ਦੀ ਮੌਤ, 2 ਹਸਪਤਾਲ ਭਰਤੀ

ਕਾਦੀਆਂ ਦੇ ਪਿੰਡ ਖਾਰਾ ਦੇ ਡੇਰੇ ਤੋਂ ਰੂਬ ਕੰਬਾਊਂ ਹਾਦਸਾ ਵਾਪਰਿਆ ਹੈ ਜਿਥੇ 3 ਜਵਾਕ ਟਰੈਕਟਰ ‘ਤੇ ਬੈਠਦੇ ਹਨ ਤੇ ਉਨ੍ਹਾਂ ਵੱਲੋਂ ਟਰੈਕਟਰ...

ਕਰਨਲ ਬਾਠ ਦੀ ਪਤਨੀ ਅੱਜ CM ਮਾਨ ਨਾਲ ਕਰਨਗੇ ਮੁਲਾਕਾਤ, ਲਿਆ ਜਾ ਸਕਦੈ ਵੱਡਾ ਐਕਸ਼ਨ

ਕਰਨਲ ਬਾਠ ਦੇ ਪਰਿਵਾਰ ਨੇ ਬੀਤੇ ਦਿਨੀਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਸੀ ਤੇ ਮੁਲਾਕਾਤ ਤੋਂ ਬਾਅਦ ਕਰਨਲ ਬਾਠ...

NIA ਨੇ ਡੰਕੀ ਰੂਟ ਰਾਹੀਂ ਅਮਰੀਕਾ ਭੇਜਣ ਵਾਲੇ ‘ਤੇ ਲਿਆ ਵੱਡਾ ਐਕਸ਼ਨ, ਮੁੱਖ ਦੋਸ਼ੀ ਨੂੰ ਦਿੱਲੀ ਤੋਂ ਕੀਤਾ ਗ੍ਰਿਫਤਾਰ

ਡੰਕੀ ਰੂਟ ਰਾਹੀਂ ਅਮਰੀਕਾ ਭੇਜਣ ਬਦਲੇ ਲੱਖਾਂ ਰੁਪਏ ਲੈਣ ਤੇ ਨੌਜਵਾਨਾਂ ਨੂੰ ਖਤਰੇ ਵਿਚ ਪਾਉਣ ਵਾਲੇ ਏਜੰਟ ਨੂੰ NIA ਨੇ ਦਿੱਲੀ ਤੋਂ ਗ੍ਰਿਫਤਾਰ...

ਫਿਰੋਜ਼ਪੁਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਕੀਤਾ ਪਰਦਾਫਾਸ਼, 8 ਕਿਲੋ ਹੈਰੋਇਨ ਸਣੇ 6 ਮੁਲਜ਼ਮ ਕਾਬੂ

ਫਿਰੋਜ਼ਪੁਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 8 ਕਿਲੋ ਹੈਰੋਇਨ ਸਣੇ 6 ਮੁਲਜ਼ਮ ਕਾਬੂ ਕੀਤੇ ਹਨ।...

ਮਨਿੰਦਰਜੀਤ ਸਿੰਘ ਬੇਦੀ ਪੰਜਾਬ ਦੇ ਐਡਵੋਕੇਟ ਜਰਨਲ ਵਜੋਂ ਹੋਏ ਨਿਯੁਕਤ, ਨੋਟੀਫਿਕੇਸ਼ਨ ਜਾਰੀ

ਪੰਜਾਬ ਨੂੰ ਨਵੇਂ ਐਡਵੋਕੇਟ ਜਰਨਲ ਮਿਲ ਗਏ ਹਨ। ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦੇ ਨਵੇਂ AG ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ...

ਕਰਨਲ ਬਾਠ ਦੀ ਪਤਨੀ ਨੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ ਮਗਰੋਂ ਦਿੱਤਾ ਵੱਡਾ ਬਿਆਨ

ਕਰਨਲ ਬਾਠ ਦੇ ਪਰਿਵਾਰ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ । ਮੁਲਾਕਾਤ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਜਸਵਿੰਦਰ...

ਜਲੰਧਰ ਦਿਹਾਤੀ ਪੁਲਿਸ ਦੀ ਕਾਰਵਾਈ, ਰਾਏਪੁਰ ਰਸੂਲਪੁਰ ਵਿਖੇ ਹੋਏ ਵਿਸਫੋਟਕ ਹਮਲਿਆਂ ‘ਚ ਲੋੜੀਂਦੇ ਮੁਲਜ਼ਮ ਨੂੰ ਦਬੋਚਿਆ

ਜਲੰਧਰ ਦਿਹਾਤੀ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਰਾਏਪੁਰ ਰਸੂਲਪੁਰ ਵਿਖੇ ਹੋਏ ਵਿਸਫੋਟਕ ਹਮਲਿਆਂ ‘ਚ ਲੋੜੀਂਦੇ ਮੁਲਜ਼ਮ...

ਚਾਰਜ ਸੰਭਾਲਦੇ ਹੀ CP ਸਵਪਨ ਸ਼ਰਮਾ ਨੇ ਅਪਰਾਧੀਆਂ ਨੂੰ ਦਿੱਤੀ ਚੇਤਾਵਨੀ-“ਜ਼ੁਰਮ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ”

ਲੁਧਿਆਣਾ ਵਿਚ ਅੱਜ ਨਵੇਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਦੇ ਹੀ CP ਸਵਪਨ ਸ਼ਰਮਾ ਨੇ ਕੀਤੀ ਪ੍ਰੈੱਸ...

ਮੁਕਤਸਰ : ਬਾਈਕ ‘ਤੇ ਜਾ ਰਹੇ 3 ਨੌਜਵਾਨਾਂ ਦੀ ਟਰੱਕ ਨਾਲ ਹੋਈ ਟੱਕਰ, ਇਕ ਦੇ ਮੌਕੇ ‘ਤੇ ਮੁੱਕੇ ਸਾਹ, 2 ਜ਼ਖਮੀ

ਮੁਕਤਸਰ ਦੇ ਬਠਿੰਡਾ-ਕੋਟਕਪੂਰਾ ਬਾਈਪਾਸ ‘ਤੇ ਹਾਦਸਾ ਹੈ ਜਿਥੇ ਮੋਟਰਸਾਈਕਲ ਤੇ ਟਰੱਕ ਵਿਚਾਲੇ ਜ਼ੋਰਦਾਰ ਟੱਕਰ ਹੋਈ ਹੈ। ਹਾਦਸੇ ‘ਚ ਇੱਕ...

ਗੁਰੂ ਘਰ ‘ਚ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ ਲੈਣ ਪਹੁੰਚੇ ਜਥੇਦਾਰ ਕੁਲਦੀਪ ਗੜਗੱਜ ਨੇ ਕਰ’ਤਾ ਵੱਡਾ ਐਲਾਨ

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਾਮ ਵਿਖੇ ਬੀਤੀ ਰਾਤ ਧੰਨ-ਧੰਨ ਸ੍ਰੀ ਗੁਰੂ ਸਾਹਿਬ ਜੀ ਦੇ ਦੋ ਪਾਵਨ ਸਰੂਪ ਅਗਨ ਭੇਂਟ ਹੋਣ ਦੀ ਦੁਖਦਾਈ ਘਟਨਾ...

ਅੰਮ੍ਰਿਤਸਰ ਤੋਂ ਹੁਸ਼ਿਆਰਪੁਰ ਜਾ ਰਹੇ 4 ਦੋਸਤਾਂ ਨਾਲ ਵਾਪਰਿਆ ਹਾਦਸਾ, 2 ਨੇ ਮੌਕੇ ‘ਤੇ ਛੱਡੇ ਸਾਹ, 2 ਗੰਭੀਰ ਜ਼ਖਮੀ

ਜਲੰਧਰ ਦੇ ਕਿਸ਼ਨਗੜ੍ਹ-ਪਠਾਨਕੋਟ ਰੋਡ ‘ਤੇ ਹਾਦਸਾ ਵਾਪਰਿਆ ਹੈ ਜਿਥੇ ਇਕ ਅਣਪਛਾਤੇ ਵਾਹਨ ਵੱਲੋਂ ਕਾਰ ਨੂੰ ਟੱਕਰ ਨੂੰ ਮਾਰੀ ਗਈ ਹੈ। 2...

ਪਿੰਡ ਧਾਮ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਘਟਨਾ ਦਾ ਲਿਆ ਜਾਇਜ਼ਾ

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਾਮ ਵਿਖੇ ਬੀਤੀ ਰਾਤ ਧੰਨ-ਧੰਨ ਸ੍ਰੀ ਗੁਰੂ ਸਾਹਿਬ ਜੀ ਦੇ ਦੋ ਪਾਵਨ ਸਰੂਪ ਅਗਨ ਭੇਂਟ ਹੋਣ ਦੀ ਦੁਖਦਾਈ ਘਟਨਾ...

ਪੰਜਾਬ ‘ਚ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਖਰੀਦ, ਮੰਡੀਆਂ ‘ਚ ਸਾਰੀਆਂ ਜ਼ਰੂਰੀ ਤਿਆਰੀਆਂ ਮੁਕੰਮਲ

ਪੰਜਾਬ ਸਰਕਾਰ ਨੇ ਕਣਕ ਖਰੀਦ ਸੀਜ਼ਨ 2025 ਲਈ ਸਾਰੀਆਂ ਜ਼ਰੂਰੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸੂਬੇ ਵਿੱਚ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ...

ਸੱਸ-ਸੋਹਰੇ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ, 3 ਬੱਚਿਆਂ ਦੀ ਮਾਂ ਸੀ ਮ੍ਰਿਤਕਾ

ਥਾਣਾ ਸਦਰ ਦੇ ਤਹਿਤ ਆਉਂਦੇ ਪਿੰਡ ਅਮੀਂਪੁਰ ਦੀ 32 ਸਾਲ ਦੀ ਵਿਆਹੁਤਾ ਕੋਮਲ ਨੇ ਆਪਣੀ ਸੱਸ ਅਤੇ ਸੋਹਰੇ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਨਿਗਲ...

ਨਿਊਜ਼ੀਲੈਂਡ ‘ਚ ਜੇਲ੍ਹ ਅਫ਼ਸਰ ਬਣੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, 4 ਸਾਲ ਦੀ ਬੱਚੀ ਦਾ ਸੀ ਪਿਤਾ

ਨਿਊਜ਼ੀਲੈਂਡ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਿਊਜ਼ੀਲੈਂਡ ‘ਚ ਜੇਲ੍ਹ ਅਫ਼ਸਰ ਬਣੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ...

ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਦਿੱਤਾ ਅਸਤੀਫ਼ਾ ! 2023 ‘ਚ ਹੋਈ ਸੀ ਨਿਯੁਕਤੀ

ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ...

ਪ੍ਰਾਣਾ ਪ੍ਰੋਜੈਕਟ ਤਹਿਤ ਮਾਨਵ ਵਿਕਾਸ ਸੰਸਥਾਨ ਵੱਲੋਂ ਮਾਲੇਰਕੋਟਲਾ ਵਿਖੇ ਕਰਵਾਈ ਗਈ ਸਟੇਕਹੋਲਡਰ ਵਰਕਸ਼ਾਪ

TNC ਦੇ ਪ੍ਰਾਣਾ ਪ੍ਰੋਜੈਕਟ ਦੇ ਤਹਿਤ ਮਾਨਵ ਵਿਕਾਸ ਸੰਸਥਾਨ ਵੱਲੋਂ ਮਾਲੇਰਕੋਟਲਾ ਵਿਖੇ ਸਟੇਕਹੋਲਡਰ ਵਰਕਸ਼ਾਪ ਕਰਵਾਈ ਗਈ। ਜਿਸ ਵਿੱਚ ਪਰਾਲੀ...

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਠਿੰਡਾ ਪੁਲਿਸ ਨੇ ਚਲਾਈ ਸਰਚ ਮੁਹਿੰਮ, ਨਸ਼ਾ ਵੇਚਣ ਵਾਲਿਆਂ ਨੂੰ ਲਿਆ ਹਿਰਾਸਤ ‘ਚ

ਬਠਿੰਡਾ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਖਿਲਾਫ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸਪੈਸ਼ਲ ਡੀਜੀਪੀ ਜਤਿੰਦਰ ਜੈਨ ਤੇ ਡੀਆਈਜੀ ਹਰਜੀਤ ਸਿੰਘ ਦੀ...

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਸਫਲਤਾ, 3 ਵਿਅਕਤੀਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਝਟਕਾ ਦਿੱਤਾ ਹੈ। ਟੀਮ ਨੇ 3 ਹਥਿਆਰ ਤਸਕਰਾਂ ਨੂੰ...

ਲੁਧਿਆਣਾ : ਸੜਕ ਪਾਰ ਕਰਦਿਆਂ ਵਾਪਰਿਆ ਹਾਦਸਾ, ਮਹਿਲਾ ਨੂੰ ਕਾਰ ਨੇ ਮਾਰੀ ਟੱਕਰ, ਮੌਤ

ਲੁਧਿਆਣਾ ਵਿਚ ਕਾਰ ਨੇ ਸੜਕ ਪਾਰ ਕਰ ਰਹੀ ਬਜ਼ੁਰਗ ਮਹਿਲਾ ਨੂੰ ਟੱਕਰ ਮਾਰ ਦਿੱਤੀ। ਟੱਕਰ ਦੇ ਬਾਅਦ ਉਹ 10 ਫੁੱਟ ਦੂਰ ਜਾ ਡਿੱਗੀ। ਗੰਭੀਰ ਹਾਲਤ...

ਕੋਟਕਪੂਰਾ ਦੇ ਮੁਕਤਸਰ ਰੋਡ ‘ਤੇ ਵਾਪਰਿਆ ਹਾਦਸਾ, ਤੇਜ਼ ਰਫਤਾਰ ਬੱਸ ਤੇ ਬਾਈਕ ਦੀ ਟੱਕਰ ‘ਚ ਮਹਿਲਾ ਦੀ ਮੌਤ

ਕੋਟਕਪੂਰਾ ਦੇ ਮੁਕਤਸਰ ਰੋਡ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਥੇ ਤੇਜ਼ ਰਫਤਾਰ ਬੱਸ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ...

ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਚੋਣਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ, 2 ਤੋਂ 6 ਅਪ੍ਰੈਲ ਤੱਕ ਹੋਣਗੀਆਂ ਚੋਣਾਂ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਅੱਜ ਪਾਰਟੀ ਦੇ ਮੁੱਖ ਦਫਤਰ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ...

ਗਾਇਕ ਮਾਸੂਮ ਸ਼ਰਮਾ ਦੇ ਸ਼ੋਅ ਦੌਰਾਨ PU ‘ਚ 2 ਧੜਿਆਂ ਵਿਚਾਲੇ ਝੜਪ, 1 ਵਿਦਿਆਰਥੀ ਦੀ ਮੌਤ, 4 ਜ਼ਖਮੀ

ਹਰਿਆਣਵੀ ਗਾਇਕ ਮਾਸੂਮ ਸ਼ਰਮਾ ਦੇ ਪੰਜਾਬ ਯੂਨੀਵਰਸਿਟੀ ਵਿਚ ਹੋਏ ਸ਼ੋਅ ਦੌਰਾਨ ਹੰਗਾਮਾ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਸ਼ੋਅ ਦੌਰਾਨ ਦੋ...

ਚੰਡੀਗੜ੍ਹ ਨੋਟ ਘੁਟਾਲੇ ‘ਚ CBI ਕੋਰਟ ਦਾ ਵੱਡਾ ਫੈਸਲਾ, ਜਸਟਿਸ ਨਿਰਮਲ ਯਾਦਵ ਸਣੇ 5 ਨੂੰ ਕੀਤਾ ਬਰੀ

ਚੰਡੀਗੜ੍ਹ ਨੋਟ ਘੁਟਾਲੇ ‘ਚ CBI ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੀਬੀਆਈ ਨੇ ਜਸਟਿਸ ਨਿਰਮਲ ਯਾਦਵ ਸਣੇ 5 ਨੂੰ ਬਰੀ ਕਰ ਦਿੱਤਾ ਹੈ।...

‘ਪੰਜਾਬ ‘ਚ 1 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਬਿਜਾਈ, ਕਿਸਾਨਾਂ ਨੂੰ ਸਹੀ ਬੀਜ ਮੁਹੱਈਆ ਕਰਵਾਏਗੀ ਸਰਕਾਰ’ : CM ਮਾਨ

ਝੋਨੇ ਦੀ ਬਿਜਾਈ ਨੂੰ ਲੈ ਕੇ ਸੀਐੱਮ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ 1 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ...

ਅੰਮ੍ਰਿਤਸਰ ‘ਚ ਗੈਰ-ਕਾਨੂੰਨੀ ਹਥਿਆਰਾਂ ਤੇ ਹਵਾਲਾ ਨੈੱਟਵਰਕਾਂ ਦਾ ਪਰਦਾਫਾਸ਼, ਪਾਕਿਸਤਾਨ ਨਾਲ ਜੁੜੇ ਤਾਰ, 4 ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਗੈਰ ਕਾਨੂੰਨੀ ਹਥਿਆਰਾਂ ਤੇ ਹਵਾਲਾ ਨੈੱਟਵਰਕਾਂ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4...

TOLL PLAZA ਦੇ ਰੇਟ ਹੋਰ ਵਧੇ! ਹੁਣ ਦੇਣਾ ਪਵੇਗਾ ਮੋਟਾ ਟੈਕਸ, ਕਿਸਾਨਾਂ ਨੂੰ ਮਿਲੀ ਰਾਹਤ

ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਲਈ ਵੱਡੀ ਖਬਰ ਆਈ ਹੈ। ਹੁਣ ਹਾਈਵੇ ‘ਤੇ ਸਫਰ ਕਰਨਾ ਹੋਰ...

ਪਾਸਟਰ ਬਜਿੰਦਰ ਮਾਮਲਾ, ਮਦਦ ਦੀ ਗੁਹਾਰ ਲੈ ਕੇ ਜਥੇਦਾਰ ਗੜਗੱਜ ਕੋਲ ਪਹੁੰਚੀਆਂ ਪੀੜਤ ਔਰਤਾਂ

ਪਾਸਟਰ ਬਜਿੰਦਰ ਨੂੰ ਮੋਹਾਲੀ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਸ਼ਨੀਵਾਰ ਨੂੰ ਦੋਵੇਂ ਪੀੜਤ ਔਰਤਾਂ ਸ੍ਰੀ ਅਕਾਲ ਤਖ਼ਤ...

ਧੀ ਦੇ ਪਹਿਲੇ ਬਰਥਡੇ ‘ਤੇ CM ਮਾਨ ਨੇ ਪਤਨੀ ਨਾਲ ਪਾਇਆ ਭੰਗੜਾ, ਸੈਲੀਬ੍ਰੇਸ਼ਨ ‘ਚ ਪਹੁੰਚੀਆਂ ਵੱਡੀਆਂ ਹਸਤੀਆਂ (ਤਸਵੀਰਾਂ)

ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਨੂੰ ਵਾਹਿਗੁਰੂ ਨੇ ਧੀ ਦੀ ਦਾਤ ਬਖਸ਼ੀ, ਜੋਕਿ 28 ਮਾਰਚ ਨੂੰ ਇੱਕ ਸਾਲ ਦੀ ਹੋ ਗਈ ਹੈ। ਧੀ ਨਿਆਮਤ ਕੌਰ ਦਾ ਪਹਿਲਾ...

ਲੁਧਿਆਣਾ ‘ਚ ਪਲਟਿਆ ਕੈਮੀਕਲ ਵਾਲਾ ਟਰੱਕ, ਗੈਸ ਲੀਕ ਹੋਣ ਨਾਲ ਪਈਆਂ ਭਾਜੜਾਂ, ਇਲਾਕਾ ਸੀਲ

ਲੁਧਿਆਣਾ ਵਿੱਚ ਅੱਜ ਤੜਕੇ 3 ਵਜੇ ਬੱਸ ਸਟੈਂਡ ਨੇੜੇ ਪੁਲ ਉੱਤੇ ਕਾਰਬਨ ਡਾਈਆਕਸਾਈਡ ਗੈਸ (CO2) ਨਾਲ ਭਰਿਆ ਇੱਕ ਟਰੱਕ ਅਚਾਨਕ ਪਲਟ ਗਿਆ। ਟਰੱਕ...

ਪੰਜਾਬ ‘ਚ ਮਿਊਂਸੀਪਲ ਚੋਣਾਂ ਦੀ ਜਾਂਚ ਦੇ ਹੁਕਮ, ਸੁਪਰੀਮ ਕੋਰਟ ਨੇ ਸਾਬਕਾ ਜਸਟਿਸ ਨੂੰ ਸੌਂਪੀ ਜ਼ਿੰਮੇਵਾਰੀ

ਸੁਪਰੀਮ ਕੋਰਟ ਨੇ 2024 ਦੀਆਂ ਮਿਉਂਸਪਲ ਚੋਣਾਂ ਵਿੱਚ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਦਾਖ਼ਲ ਕਰਨ ਤੋਂ ਵਾਂਝੇ ਰਹਿਣ ਦੀਆਂ ਸ਼ਿਕਾਇਤਾਂ ਦੀ...

ਮੌਸਮ ਨੇ ਅਚਾਨਕ ਲਈ ਕਰਵਟ, ਪੰਜਾਬ ‘ਚ ਠੰਢੀਆਂ ਹਵਾਵਾਂ ਨਾਲ ਡਿੱਗਿਆ ਪਾਰਾ, ਪਹਾੜਾਂ ‘ਤੇ ਬਰਫ਼ਬਾਰੀ

ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਨੇ ਆਪਣੇ ਤੇਵਰ ਵਿਖਾਉਣੇ ਸ਼ੁਰੂ ਕਰ ਦਿੱਤੇ ਸਨ। ਕੜਾਕੇ ਦੀ ਧੁੱਪ ਕਰਕੇ ਪਾਰਾ 34 ਡਿਗਰੀ ਤੋਂ ਵੀ ਪਾਰ...

ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ, 1 ਅਪ੍ਰੈਲ ਤੋਂ ਲਾਗੂ ਹੋਵਗੀ ਨਵੀਂ Timing

ਪੰਜਾਬ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਵਿੱਦਿਅਕ ਸੈਸ਼ਨ ਨਾਲ ਸਕੂਲਾਂ ਦਾ ਸਮਾਂ ਵੀ ਬਦਲ ਜਾਵੇਗਾ। ਸਾਰੇ ਪ੍ਰਾਇਮਰੀ, ਮਿਡਲ,...

40 ਲੱਖ ਦੀ ਰਿਸ਼ਵਤਖੋਰੀ ਦੇ ਮਾਮਲੇ ‘ਚ ਸਾਬਕਾ DSP ਤੇ ਵੱਡਾ ਹੋਟਲ ਮਾਲਕ ਦੋਸ਼ੀ ਕਰਾਰ, ਸਜ਼ਾ ‘ਤੇ ਫੈਸਲਾ ਭਲਕੇ

10 ਸਾਲ ਪੁਰਾਣੇ ਰਿਸ਼ਵਤਖੋਰੀ ਮਾਮਲੇ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਚੰਡੀਗੜ੍ਹ ਪੁਲਿਸ ਦੇ ਸਾਬਕਾ ਡੀਐੱਸਪੀ ਤੇ ਵੱਡੇ ਹੋਟਲ ਮਾਲਕ ਨੂੰ...

ਗੜ੍ਹਸ਼ੰਕਰ : ਨੂਡਲਸ ਦਾ ਲੰਗਰ ਖਾਣ ਨਾਲ ਬੱਚਿਆਂ ਦੀ ਵਿਗੜੀ ਸਿਹਤ, ਹਸਪਤਾਲ ਭਰਤੀ

ਗੜ੍ਹਸ਼ੰਕਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਨੂਡਲਜ਼ ਖਾਣ ਨਾਲ ਦਰਜਨ ਤੋਂ ਵੱਧ ਬੱਚਿਆਂ ਦੇ ਬੀਮਾਰ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ...

ਪੰਜਾਬ ‘ਚ ਸਸਤੀ ਹੋਈ ਬਿਜਲੀ, ਸਾਲ 2025-26 ਲਈ ਦਰਾਂ ਸਬੰਧੀ ਨਵਾਂ ਟੈਰਿਫ ਹੋਇਆ ਜਾਰੀ

ਪੰਜਾਬ ਵਿਚ ਬਿਜਲੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਪੰਜਾਬ ਵਿਚ ਬਿਜਲੀ ਸਸਤੀ ਹੋਵੇਗੀ। ਬਿਜਲੀ ਦਰਾਂ ਸਬੰਧੀ ਨਵਾਂ ਟੈਰਿਫ ਜਾਰੀ...

ਮਕੈਨਿਕ ਕਤਲ ਮਾਮਲੇ ਦੀ ਪੁਲਿਸ ਨੇ ਸੁਲਝਾਈ ਗੁੱਥੀ, ਮਾਮੇ ‘ਤੇ ਹੋਏ ਹਮਲੇ ਦਾ ਭਾਣਜੇ ਨੇ ਲਿਆ ਸੀ ਬਦਲਾ

ਪਿੰਡ ਮਲੂਕਪੁਰ ਵਿਖੇ ਹੋਏ ਮਕੈਨਿਕ ਦੇ ਕਤਲ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ ਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।...

ਤਰਨਤਾਰਨ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਸਫਲਤਾ, ਹਥਿਆਰਾਂ ਦੀ ਤਸਕਰੀ ਨਾਲ ਜੁੜੇ 2 ਵਿਅਕਤੀ ਕੀਤੇ ਕਾਬੂ

ਪੰਜਾਬ ਦੇ ਤਰਨਤਾਰਨ ਵਿਚ ਕਾਊਂਟਰ ਇੰਟੈਲੀਜੈਂਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਤਰਨਤਾਰਨ ਨੇ ਪਾਕਿਸਤਾਨ ਸਥਿਤ ਗੁਰਗਿਆਂ ਨਾਲ ਜੁੜੇ ਇਕ...

ਕੰਧਾਰੀ ਦਾ ਨਵਾਂ ਗੀਤ “9 ਆਊਟਟਾ 10” ਰਿਲੀਜ਼ – ਸੁਣਨ ਲਈ ਹੋ ਜਾਓ ਤਿਆਰ !

ਪੰਜਾਬੀ ਸੰਗੀਤ ਦੀ ਸਨਸਨੀ ਕੰਧਾਰੀ ਇੱਕ ਹੋਰ ਧਮਾਕੇਦਾਰ ਗੀਤ “9 ਆਊਟਟਾ 10” ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ ‘ਤੇ...

ਮੋਹਾਲੀ ਕੋਰਟ ਨੇ ਸੁਣਾਇਆ ਵੱਡਾ ਫੈਸਲਾ, ਪਾਸਟਰ ਬਜਿੰਦਰ ਸਿੰਘ ਦੋਸ਼ੀ ਕਰਾਰ, 1 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ

ਮੋਹਾਲੀ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਉਨ੍ਹਾਂ ਵੱਲੋਂ ਜਲੰਧਰ ਦੇ ਨਾਮੀ ਪਾਸਟਰ ਬਜਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।...

ਸ਼੍ਰੋਮਣੀ ਕਮੇਟੀ ਦਾ 1386.47 ਕਰੋੜ ਦਾ ਬਜਟ ਪਾਸ, ਬੰਦੀ ਸਿੰਘਾਂ ਤੇ ਧਰਮੀ ਫੌਜੀਆਂ ਲਈ ਰੱਖੇ ਵਿਸ਼ੇਸ਼ ਫੰਡ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ ਦੁਪਿਹਰ ਨੂੰ ਸ਼ੁਰੂ ਹੋਇਆ। ਅਰਦਾਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਜਨਰਲ...

ਪੰਜਾਬ ਸਰਕਾਰ ਵੱਲੋਂ 2 IPS ਅਫਸਰਾਂ ਦਾ ਤਬਾਦਲਾ, ਸਵਪਨ ਸ਼ਰਮਾ ਬਣੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ

ਲੁਧਿਆਣਾ ਨੂੰ ਨਵਾਂ ਪੁਲਿਸ ਕਮਿਸ਼ਨਰ ਮਿਲ ਗਿਆ ਹੈ। ਪੰਜਾਬ ਸਰਕਾਰ ਵੱਲੋਂ 2 IPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ IPS ਸਵਪਨ ਸ਼ਰਮਾ,...

ਮਿਆਂਮਾਰ ‘ਚ ਜ਼ਬਰਦਸਤ ਭੂਚਾਲ, ਭਾਰੀ ਤਬਾਹੀ ਦਾ ਖਦਸ਼ਾ, PM ਮੋਦੀ ਬੋਲੇ- ‘ਭਾਰਤ ਮਦਦ ਲਈ ਤਿਆਰ’

ਮਿਆਂਮਾਰ ਅਤੇ ਥਾਈਲੈਂਡ ਦੀ ਰਾਜਧਾਨੀ ਬੈਂਕਾਕ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਮੌਸਮ ਵਿਭਾਗ ਮੁਤਾਬਕ ਰਿਕਟਰ ਪੈਮਾਨੇ...

ਪਾਕਿਸਤਾਨ ਵੱਲੋ ਪੰਜਾਬ ਵੱਲ ਵਧੀ ਆਫ਼ਤ, ਭਾਰੀ ਮੀਂਹ ਪੈਣ ਦੇ ਆਸਾਰ, ਚੱਲੇਗੀ ਧੂੜ ਭਰੀ ਹਨੇਰੀ

ਪਾਕਿਸਤਾਨ ਵੱਲੋਂ ਕੁਦਰਤੀ ਆਫਤ ਪੰਜਾਬ ਵੱਲ ਵਧ ਰਹੀ ਹੈ, ਜਿਸ ਦੇ ਚੱਲਦੇ ਪੰਜਾਬ ਵਿਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੇ ਆਸਾਰ ਬਣ ਗਏ ਹਨ।...

ਬਾਬਾ ਤਰਸੇਮ ਸਿੰਘ ਕਤਲਕਾਂਡ ਮਾਮਲਾ, ਪਿਸਤੌਲ ਖੋਹ ਕੇ ਭੱਜਦਾ ਮੁਲਜ਼ਮ ਐਨਕਾਊਂਟਰ ਮਗਰੋਂ ਗ੍ਰਿਫ਼ਤਾਰ

ਡੇਰਾ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੇ ਕਤਲ ਕੇਸ ਵਿੱਚ ਭਗੌੜੇ ਮੁੱਖ ਮੁਲਜ਼ਮ ਸਰਬਜੀਤ ਸਿੰਘ ਦਾ ਉਤਰਾਖੰਡ ਪੁਲਿਸ ਨੇ ਐਨਕਾਊਂਟਰ...

ਪੰਜਾਬ ਪੁਲਿਸ ‘ਤੇ ਗੱਡੀ ਸਵਾਰ ਬਦਮਾਸ਼ਾਂ ਵੱਲੋਂ ਫਾਇਰਿੰਗ, ਜਵਾਬੀ ਕਾਰਵਾਈ ‘ਚ ਇੱਕ ਜ਼ਖਮੀ

ਬਰਨਾਲਾ ‘ਚ ਪੁਲਿਸ ਟੀਮ ‘ਤੇ ਹਮਲਾ ਹੋਇਆ ਹੈ। ਬਰਨਾਲਾ ਦੇ ਮਾਨਸਾ ਰੋਡ ’ਤੇ ਸਥਿਤ ਟਰਾਈਡੈਂਟ ਫੈਕਟਰੀ ਨੇੜੇ ਨਾਕਾਬੰਦੀ ਦੌਰਾਨ ਪੁਲfਸ...

‘ਭਾਰਤ ਕੋਈ ਧਰਮਸ਼ਾਲਾ ਨਹੀਂ ਏ’, ਵਿਦੇਸ਼ੀਆਂ ਦੇ ਮੁੱਦੇ ‘ਤੇ ਲੋਕ ਸਭਾ ‘ਚ ਗਰਜੇ ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ 2025 ‘ਤੇ ਜਵਾਬ ਦਿੱਤਾ। ਉਨ੍ਹਾਂ...

ਗਰੀਬਾਂ ‘ਤੇ ਪਈ ਕਿਸਮਤ ਦੀ ਮਾਰ, ਤੀਲ੍ਹਾ-ਤੀਲ੍ਹਾ ਜੋੜ ਬਣਾਈਆਂ ਝੁੱਗੀਆਂ ਸੜ ਕੇ ਹੋਈਆਂ ਸੁਆਹ

ਕਪੂਰਥਲਾ ‘ਚ ਸੁਲਤਾਨਪੁਰ ਲੋਧੀ ਰੋਡ ‘ਤੇ ਰੇਲ ਕੋਚ ਫੈਕਟਰੀ (RCF) ਨੇੜੇ ਸਥਿਤ ਪ੍ਰਵਾਸੀ ਮਜ਼ਦੂਰਾਂ ਵੱਲੋਂ ਬਣਾਈਆਂ 300 ਦੇ ਕਰੀਬ ਝੁੱਗੀਆਂ...

ਪੰਧੇਰ ਸਣੇ ਕਈ ਕਿਸਾਨ ਨੇਤਾ 8 ਦਿਨਾਂ ਮਗਰੋਂ ਹੋਏ ਰਿਹਾਅ, ਡੱਲੇਵਾਲ ਅਜੇ ਵੀ ਹਸਪਤਾਲ ‘ਚ

ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ ਅਤੇ ਪੰਜਾਬ ਪੁਲਸ ਵੱਲੋਂ ਨਜ਼ਰਬੰਦ ਕੀਤੇ ਗਏ ਕਈ...

ਖੁਸ਼ਖਬਰੀ! 7 ਜਯੋਤਿਰਲਿੰਗਾਂ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਤੋਂ ਚੱਲੇਗੀ ਸਪੈਸ਼ਲ ਟ੍ਰੇਨ, ਮਿਲਣਗੀਆਂ ਸਾਰੀਆਂ ਸਹੂਲਤਾਂ

ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (ਆਈਆਰਸੀਟੀਸੀ) ਸੱਤ ਜਯੋਤਿਰਲਿੰਗਾਂਦੇ ਦਰਸ਼ਨਾਂ ਲਈ 12 ਮਈ ਨੂੰ ਅੰਮ੍ਰਿਤਸਰ ਤੋਂ...

ਚੂੜਾ ਪਾ ਕੇ ਉਡੀਕਦੀ ਰਹੀ ਕੁੜੀ ਨਹੀਂ ਆਈ ਬਰਾਤ, ਵਿਚੋਲਣ ਕਰ ਗਈ ਧੋਖਾ!

ਮੋਗਾ ‘ਚ ਇੱਕ ਵਿਆਹ ਵਾਲੀ ਕੁੜੀ ਦੇ ਚਾਅ ਧਰੇ ਦੇ ਧਰੇ ਰਹਿ ਗਏ, ਜਦੋਂ ਉਹ ਚੂੜਾ ਪਾਈ ਬਰਾਤ ਹੀ ਉਡੀਕਦੀ ਰਹਿ ਗਈ ਪਰ ਮੁੰਡਾ ਬਰਾਤ ਲੈ ਕੇ ਨਹੀਂ...

ਪਟਿਆਲਾ : 50,000 ਰੁਪਏ ਰਿਸ਼ਵਤ ਲੈਂਦਾ FCI ਦਾ ਕੁਆਲਿਟੀ ਕੰਟਰੋਲ ਮੈਨੇਜਰ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਖਿਲਾਫ ਇੱਕ ਹੋਰ ਕਾਰਵਾਈ ਕਰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਨੇ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (FCI),...

Non-registered ਨ.ਸ਼ਾ ਛਡਾਊ ਕੇਂਦਰ ‘ਤੇ ਪੁਲਿਸ ਦਾ ਛਾਪਾ! 3 ਦਿਨਾਂ ਤੋਂ ਲਾਪਤਾ ਮੁੰਡੇ ਨੂੰ ਲੱਭਦਾ ਪਹੁੰਚਿਆ ਟੱਬਰ

ਅਬੋਹਰ ਦੇ ਸੁਭਾਸ਼ ਨਗਰ ਵਿੱਚ ਇੱਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਸੀ। ਅਬੋਹਰ ਸਿਟੀ 2 ਦੀ ਪੁਲਿਸ ਨੇ ਨਜਾਇਜ਼ ਨਸ਼ਾ ਛੁਡਾਊ...

ਪੰਜਾਬ ‘ਚ ਅਦਾਲਤ ਦਾ ਵੱਡਾ ਫੈਸਲਾ, ਮਾਸੂਮ ਨਾਲ ਘਿਨੌਣਾ ਕਾਰਾ ਕਰਨ ਵਾਲੇ ਨੂੰ ਫਾਂਸੀ ਦੀ ਸਜ਼ਾ

ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਪੰਜ ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਜੱਜ ਅਮਰਜੀਤ ਸਿੰਘ...

ਅਮਰੀਕਾ ਦੇ Visa ਲਈ ਪਊ ਤਰਸਣਾ! 2000 ਭਾਰਤੀਆਂ ਨੂੰ ਝਟਕਾ, US ਅੰਬੈਸੀ ਵੱਲੋਂ ਵੀਜ਼ਾ ਅਪਾਇੰਟਮੈਂਟਸ ਰੱਦ

ਅਮਰੀਕਾ ਨੇ ਭਾਰਤ ਵਿੱਚ ਵੀਜ਼ਾ ਅਪਾਇੰਟਮੈਂਟ ਬੁਕਿੰਗ ਵਿੱਚ ਗੜਬੜੀ ਕਰਨ ਵਾਲੇ Bots ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।...

ਸੀਚੇਵਾਲ ਮਾਡਲ ਨੂੰ ਲੈ ਕੇ ਪੰਜਾਬ ਵਿਧਾਨ ਸਭਾ ‘ਚ ਭਾਰੀ ਹੰਗਾਮਾ, ਬਾਜਵਾ ਖਿਲਾਫ਼ ਨਿੰਦਾ ਪ੍ਰਸਤਾਵ ਪਾਸ

ਪੰਜਾਬ ਵਿਧਾਨ ਸਭਾ ’ਚ ਅੱਜ ਵੀਰਵਾਰ ਪੰਜਵੇਂ ਦਿਨ ਖੂਬ ਹੰਗਾਮਾ ਹੋਇਆ। ਸੀਚੇਵਾਲ ਮਾਡਲ ‘ਤੇ ਬਿਆਨ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂ...

ਜਾਨੋਂ ਮਾਰਨ ਦੀਆਂ ਧਮਕੀਆਂ ‘ਤੇ ਸਲਮਾਨ ਖਾਨ ਨੋ ਤੋੜੀ ਚੁੱਪੀ, ਬੋਲੇ- ‘ਸਭ ਰੱਬ ਭਰੋਸੇ…’

ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਹਾਲ ਹੀ ‘ਚ ਸਲਮਾਨ ਨੇ ਪਹਿਲੀ ਵਾਰ ਇਸ ਬਾਰੇ...

‘ਡੰਕੀ ਰੂਟ’ ‘ਤੇ ਸਖ਼ਤ ਹੋਈ ਹਰਿਆਣਾ ਸਰਕਾਰ, ‘ਟ੍ਰੈਵਲ ਏਜੰਟ ਰਜਿਸਟ੍ਰੇਸ਼ਨ ਅਤੇ ਰੈਗੂਲੇਸ਼ਨ ਬਿੱਲ 2025’ ਹੋਇਆ ਪਾਸ

ਹਰਿਆਣਾ ਵਿਧਾਨ ਸਭਾ ਵਿਚ ਟ੍ਰੈਵਲ ਏਜੰਟਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਨਕੇਲ ਕੱਸਣ ਦੇ ਉਦੇਸ਼ ਨਾਲ ਇਕ ਬਿੱਲ ਪਾਸ ਕੀਤਾ ਗਿਆ। ਇਸ...

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ...

ਜਲੰਧਰ : ਖੜ੍ਹੇ ਟਰੱਕ ਨਾਲ ਟਕਰਾਏ ਐਕਟਿਵਾ ਸਵਾਰ 4 ਨੌਜਵਾਨ, 2 ਦੀ ਮੌਤ, 2 ਗੰਭੀਰ ਜ਼ਖਮੀ

ਜਲੰਧਰ ਅਧੀਨ ਲਾਂਬੜਾ ਰੋਡ ‘ਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਐਕਟਿਵਾ ਸਵਾਰ ਚਾਰ ਨੌਜਵਾਨਾਂ ਦੀ ਟੱਕਰ ਇੱਕ ਖੜ੍ਹੇ ਟਰੱਕ ਨਾਲ ਹੋ...

ਪੰਜਾਬ ਵਿਧਾਨ ਸਭਾ ‘ਚ ਹੰਗਾਮਾ, AAP ਨੇ ਪ੍ਰਤਾਪ ਬਾਜਵਾ ਵੱਲੋਂ ਸੀਚੇਵਾਲ ‘ਤੇ ਕੀਤੀ ਟਿੱਪਣੀ ‘ਤੇ ਜਤਾਈ ਨਰਾਜ਼ਗੀ

ਪੰਜਾਬ ਵਿਧਾਨ ਸਭਾ ਵਿੱਚ ਅੱਜ 27 ਮਾਰਚ ਨੂੰ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੁੱਧਵਾਰ ਨੂੰ ਸੰਤ ਸੀਚੇਵਾਲ ਮਾਡਲ ਸਬੰਧੀ ਦਿੱਤੇ ਗਏ ਬਿਆਨ ਨੂੰ...

ਬਠਿੰਡਾ : ਸਰਕਾਰੀ ਬੱਸ ਨੇ ਕਲਰਕ ਨੂੰ ਦਰੜਿਆ, ਬ੍ਰੇਕਾਂ ਫੇਲ ਹੋਣ ਕਰਕੇ ਵਾਪਰਿਆ ਹਾਦਸਾ

ਬਠਿੰਡਾ ਵਿਖੇ ਸਰਕਾਰੀ ਬੱਸ ਨੇ ਕਾਲਜ ਦਾ ਕਲਰਕ ਨੂੰ ਦਰੜ ਦਿੱਤਾ। ਹਾਦਸੇ ਦਾ ਕਾਰਨ ਬ੍ਰੇਕਾਂ ਫੇਲ ਹੋਣਾ ਦੱਸਿਆ ਜਾ ਰਿਹਾ ਹੈ। ਬ੍ਰੇਕਾਂ ਫੇਲ...

ਐਸ਼ਵਰਿਆ ਰਾਏ ਦੀ ਗੱਡੀ ਨੂੰ ਬੱਸ ਨੇ ਮਾਰੀ ਟੱਕਰ, ਵੀਡੀਓ ਹੋ ਰਹੀ ਵਾਇਰਲ

ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਬਹੁਤ ਹੀ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਬੱਸ ਦੀ ਗੱਡੀ ਨਾਲ ਟੱਕਰ ਹੋ ਜਾਂਦੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਇਹ...

ਸਿੱਖਿਆ ਵਿਭਾਗ ਨੂੰ 1 ਅਪ੍ਰੈਲ ਨੂੰ ਮਿਲਣਗੇ 2500 ਅਧਿਆਪਕ, CM ਮਾਨ ਸੌਂਪਣਗੇ ਨਿਯੁਕਤੀ ਪੱਤਰ

ਪੰਜਾਬ ਸਿੱਖਿਆ ਵਿਭਾਗ ਵਿੱਚ 1 ਅਪ੍ਰੈਲ ਨੂੰ 2500 ETT ਅਧਿਆਪਕ ਸ਼ਾਮਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣਗੇ।...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 4.5 KG.ਹੈਰੋਇਨ ਸਣੇ 7 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਕਾਰਵਾਈ ਕਰਦਿਆਂ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ।...

ਡੱਲੇਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ‘ਚ ਸੁਣਵਾਈ ਅੱਜ, ਅਦਾਲਤ ਵੱਲੋਂ ਸੁਣਾਇਆ ਜਾ ਸਕਦੈ ਫੈਸਲਾ

ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਸਬੰਧੀ ਪਟੀਸ਼ਨ ‘ਤੇ ਅੱਜ ਵੀਰਵਾਰ ਨੂੰ ਪੰਜਾਬ...

ਪਿਆਕੜਾਂ ਲਈ ਬੁਰੀ ਖਬਰ! ਚੰਡੀਗੜ੍ਹ ’ਚ 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਸ਼ਰਾਬ ਪੀਣ ਵਾਲਿਆਂ ਚੰਡੀਗੜ੍ਹ ਤੋਂ ਬੁਰੀ ਖਬਰ ਸਾਹਮਣੇ ਆਈ ਹੈ। ਇਥੇ 3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਜਿਸ ਕਰਕੇ ਠੇਕਿਆਂ ਦੇ ਬਾਹਰ ਸ਼ਰਾਬ...

CM ਮਾਨ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ, RDF ਦਾ ਬਕਾਇਆ ਕਿਸ਼ਤਾਂ ‘ਚ ਦੇਣ ਦੀ ਕਹੀ ਗੱਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਦਿੱਲੀ ਵਿਚ ਬੈਠਕ ਕੀਤੀ। ਬੈਠਕ ਵਿਚ RDF ਦੇ ਬਕਾਏ,...

ਫਿਰੋਜ਼ਪੁਰ : ਬਾਈਕ ਤੇ ਗੱਡੀ ਵਿਚ ਹੋਈ ਭਿਆਨਕ ਟੱਕਰ, ਹਾਦਸੇ ‘ਚ ਪਤੀ-ਪਤਨੀ ਦੀ ਗਈ ਜਾਨ

ਫਰੀਦਕੋਟ-ਫਿਰੋਜ਼ਪੁਰ ਰੋਡ ‘ਤੇ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਮੋਟਰਸਾਈਕਲ ਤੇ ਪਿਕਅੱਪ ਗੱਡੀ ਦੀ ਆਪਸ ਵਿਚ ਭਿਆਨਕ ਟੱਕਰ ਹੋ...

WhatsApp ਤੋਂ ਮਿੰਟਾਂ ‘ਚ ਡਾਊਨਲੋਡ ਕਰੋ Aadhar Card, ਜਾਣੋ ਪੂਰਾ Process

Meity ਨੇ ਆਮ ਲੋਕਾਂ ਦੀ ਸਹੂਲਤ ਲਈ ਕੁਝ ਸਾਲ ਪਹਿਲਾਂ ਡਿਜੀਲਾਕਰ ਸਰਵਿਸ ਨੂੰ ਸ਼ੁਰੂ ਕੀਤਾ ਸੀ। ਡਿਜਿਲੌਕਰ ਵਿੱਚ ਦਸਤਾਵੇਜ਼ਾਂ ਨੂੰ ਡਿਜੀਟਲ...

ਅਵਾਰਾ ਪਸ਼ੂ ਵੇਖ ਫਲਾਈਓਵਰ ‘ਤੇ CM ਰੇਖਾ ਗੁਪਤਾ ਨੇ ਰੋਕਿਆ ਕਾਫਲਾ, ਸੱਦ ਲਏ ਅਧਿਕਾਰੀ

ਇੱਕ ਦਿਨ ਪਹਿਲਾਂ ਹੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਬਜਟ ਵਿਚ ਜਿਸ ਵੱਡੀ ਸਮੱਸਿਆ ਦਾ ਜ਼ਿਕਰ ਕੀਤਾ ਸੀ, ਅੱਜ ਉਨ੍ਹਾਂ ਦਾ ਖੁਦ ਇਸ...

ਬੇਅੰਤ ਸਿੰਘ ਦੇ ਕਤਲ ਕੇਸ ‘ਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ ਦੀ ਜਲੰਧਰ ਕੋਰਟ ‘ਚ ਹੋਈ ਪੇਸ਼ੀ

ਜਲੰਧਰ ਵਿਚ ਅੱਜ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇ ਵਿਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ ਦੀ ਅੱਜ ਅਦਾਲਤ ਵਿਚ ਪੇਸ਼ੀ ਹੋਈ।...

ਡੇਰਾ ਬਿਆਸ ਦੀਆਂ ਸੰਗਤਾਂ ਲਈ ਖ਼ੁਸ਼ਖਬਰੀ, ਰੇਲਵੇ ਨੇ ਸ਼ੁਰੂ ਕੀਤੀਆਂ 2 ਸਪੈਸ਼ਲ ਟ੍ਰੇਨਾਂ

ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੀਆਂ ਸੰਗਤਾਂ ਲਈ ਵੱਡੀ ਖੁਸ਼ਖਬਰੀ ਹੈ ਕਿ ਰੇਲਵੇ ਦੇ ਫ਼ਿਰੋਜ਼ਪੁਰ ਡਵੀਜ਼ਨ ਨੇ ਡੇਰੇ ਦੇ ਸੰਗਤ ਲਈ ਦੋ...

Love Marriage ਮਗਰੋਂ ਕੁੜੀ ਨੇ ਕਤਲ ਕੀਤਾ ਪਤੀ, ਮਾਂ ਨੇ ਦਿੱਤਾ ਸਾਥ, ਵਜ੍ਹਾ ਹੈਰਾਨ ਕਰਨ ਵਾਲੀ

ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ‘ਚ 37 ਸਾਲਾ ਰੀਅਲ ਅਸਟੇਟ ਏਜੰਟ ਦੇ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਪੁਲਿਸ ਨੇ ਦੋ ਦੋਸ਼ੀਆਂ ਨੂੰ...

Carousel Posts