Tag: , , , , , , ,

ਛੁੱਟੀ ‘ਤੇ ਘਰ ਆਏ ਫੌਜੀ ਨਾਲ ਵਾਪਿਰਆ ਭਾਣਾ, ਤੇਜ਼ ਰਫਤਾਰ ਕਾਰ ਦਰੱਖਤ ‘ਚ ਜਾ ਵੱਜੀ, ਗਈ ਜਾ/ਨ

ਪਟਿਆਲਾ ਵਿਖੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਇਕ ਤੇਜ਼ ਰਫਤਾਰ ਕਾਰ ਦਰੱਖਤ ਵਿਚ ਜਾ ਵੱਜੀ। ਹਾਦਸੇ ਵਿਚ ਛੁੱਟੀ ‘ਤੇ ਘਰ ਆਏ ਫੌਜੀ ਜਵਾਨ...

ਗਮ ‘ਚ ਬਦਲੀਆਂ ਖੁਸ਼ੀਆਂ, ਧੀ ਦੇ ਵਿਆਹ ਦਾ ਕਾਰਡ ਵੰਡਣ ਜਾ ਰਹੇ ਮਾਪਿਆਂ ਨਾਲ ਵਾਪਰਿਆ ਹਾ.ਦ/ਸਾ

ਫਿਰੋਜ਼ਪੁਰ ਵਿਚ ਵਿਆਹ ਵਾਲੇ ਘਰ ਵਿਚ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਕੁੜੀ ਦੇ ਮਾਪਿਆਂ ਦਾ ਐਕਸੀਡੈਂਟ ਹੋ ਗਿਆ। ਪਿੰਡ ਗਿਲਾਂ ਵਾਲਾ ਦੇ...

ਫਰੀਦਕੋਟ ਪੁਲਿਸ ਨੇ ਸਾਈਬਰ ਕ੍ਰਾਈਮ ‘ਤੇ ਸ਼ਿਕੰਜਾ, 44 ਲੱਖ ਰੁ. ਸਣੇ 160 ਫੋਨ ਲੱਭੇ

ਫਰੀਦਕੋਟ ਵਿਚ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ 3 ਮਹੀਨਿਆਂ ਦੌਰਾਨ 44 ਲੱਖ 654 ਰੁਪਏੇ ਬਰਾਮਦ ਕੀਤੇ ਅਤੇ 160 ਫੋਨ ਲੱਭ ਕੇ ਅਸਲੀ ਮਾਲਕਾਂ ਨੂੰ...

ਬਠਿੰਡਾ ਬੱਸ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਜ਼ਖਮੀ ਯਾਤਰੀਆਂ ਦੀ ਜਲਦ ਸਿਹਤਯਾਬੀ ਦੀ ਕੀਤੀ ਅਰਦਾਸ

ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਹੋਏ ਬੱਸ ਹਾਦਸੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਟਵੀਟ ਕਰਦਿਆਂ ਮੁੱਖ...

ਦਿਲਜੀਤ ਦੋਸਾਂਝ ਨਾਲ ਨਵੇਂ ਸਾਲ ਦਾ ਜਸ਼ਨ ਮਨਾਉਣਗੇ ਲੁਧਿਆਣਾ ਵਾਲੇ, 31 ਦਸੰਬਰ ਨੂੰ ਲਾਇਵ ਕੰਸਰਟ

ਲੁਧਿਆਣਾ ਸ਼ਹਿਰ ਵਾਲੇ ਨਵੇਂ ਸਾਲ ਦਾ ਜਸ਼ਨ ਇਸ ਵਾਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨਾਲ ਮਨਾਉਣਗੇ। 31 ਦਸੰਬਰ ਦੀ ਰਾਤ ਪੰਜਾਬ ਦੇ ਲੁਧਿਆਣਾ...

ਬਠਿੰਡਾ : ਸਵਾਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਨਾਲੇ ‘ਚ ਡਿੱਗੀ, 8 ਦੀ ਮੌਤ, ਕਈ ਜ਼ਖਮੀ

ਪੰਜਾਬ ਵਿਚ ਅੱਜ ਦਰਦਨਾਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਬਠਿੰਡਾ ਵਿਖੇ ਵਾਪਰਿਆ ਜਿਥੇ ਇਕ ਬੱਸ ਬੇਕਾਬੂ ਹੋ ਕੇ ਨਾਲੇ ਵਿਚ ਡਿੱਗ ਗਈ। ਜਿਸ...

ਸਾਬਕਾ PM ਮਨਮੋਹਨ ਸਿੰਘ ਦਾ ਪੰਜਾਬ ਨਾਲ ਰਿਹਾ ਹੈ ਡੂੰਘਾ ਕਨੈਕਸ਼ਨ, ਅੰਮ੍ਰਿਤਸਰ ਤੋਂ ਕੀਤੀ ਪੜ੍ਹਾਈ ਤੇ PU ‘ਚ ਰਹੇ ਪ੍ਰੋਫੈਸਰ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦ 92 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦਿੱਲੀ ਦੇ ਏਮਜ਼ ਵਿਚ ਆਖਰੀ ਸਾਹ...

ਪੰਜਾਬ ‘ਚ ਮੀਂਹ ਪੈਣ ਨਾਲ ਬਦਲਿਆ ਮੌਸਮ, ਚੱਲਣਗੀਆਂ ਤੇਜ਼ ਹਵਾਵਾਂ, 3 ਦਿਨ ਸੰਘਣੀ ਧੁੰਦ ਦਾ ਅਲਰਟ

ਪੰਜਾਬ ‘ਚ ਪੈ ਰਹੀ ਠੰਡ ਵਿਚਾਲੇ ਸ਼ੁੱਕਰਵਾਰ ਸਵੇਰੇ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲਿਆ। ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ ਅਤੇ ਕਈ...

PM ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਪ੍ਰਗਟਾਇਆ ਸੋਗ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਬੀਤੀ ਰਾਤ ਲਗਭਗ 9.51 ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਨੇ 92 ਸਾਲ ਦੀ ਉਮਰ ਵਿਚ ਆਖਰੀ ਸਾਹ...

ਨਹੀਂ ਰਹੇ ਭਾਰਤ ਦੇ Ex. PM ਡਾ. ਮਨਮੋਹਨ ਸਿੰਘ, 92 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ Ex. PM ਡਾ. ਮਨਮੋਹਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹਨਾਂ ਨੇ 92 ਸਾਲ ਦੀ ਉਮਰ ਵਿੱਚ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਹਨਾਂ ਦੀ...

ਕਿਸਾਨ ਆਗੂ ਡੱਲੇਵਾਲ ਨੂੰ ਮਿਲੇ ਸਪੀਕਰ ਸੰਧਵਾਂ, ਬੋਲੇ- ‘ਇਹ ਉਨ੍ਹਾਂ ਦੇ ਘਰ ਦੀ ਨਹੀਂ ਦੇਸ਼ ਦੀ ਲੜਾਈ ਏ….’

ਪਿਛਲੇ 31 ਦਿਨਾਂ ਤੋਂ ਭੁੱਖ ਹੜਤਾਲ ‘ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

ਮਸ਼ਹੂਰ RJ ਸਿਮਰਨ ਨੇ ਚੁੱਕਿਆ ਵੱਡਾ ਕਦਮ, ਫੈਨਸ ਹੈਰਾਨ, ਸੋਸ਼ਲ ਮੀਡੀਆ ‘ਤੇ ਆਖਰੀ ਪੋਸਟ ਵਾਇਰਲ

ਗੁਰੂਗ੍ਰਾਮ ਤੋਂ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਸੋਸ਼ਲ ਮੀਡੀਆ ਇਨਫਲੁਏਂਸਰ ਅਤੇ ਆਰਜੇ ਸਿਮਰਨ ਸਿੰਘ ਦੀ ਮੌਤ ਹੋ ਗਈ...

ਸੂਬੇ ‘ਚ ਬਣਨਗੇ 1,000 ਹੋਰ ਆਂਗਣਵਾੜੀ ਕੇਂਦਰ, ਪਲੇਅ ਸਕੂਲਾਂ ਲਈ ਵੀ ਬਣੀ ਪਾਲਿਸੀ

ਪੰਜਾਬ ਸਰਕਾਰ ਨੇ 350 ਆਂਗਣਵਾੜੀ ਕੇਂਦਰਾਂ ਨੂੰ ਅਪਗ੍ਰੇਡ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਪ੍ਰਾਜੈਕਟ 31 ਜਨਵਰੀ 2025 ਤੱਕ ਪੂਰਾ ਹੋ...

ਇਸ ਦਿਨ ਹੋਵੇਗਾ ਪੰਜਾਬ ਬੰਦ, ਕਿਸਾਨਾਂ ਨੇ ਕਰ ਦਿੱਤਾ ਐਲਾਨ, ਜਾਣੋ ਕਾਹਦੀ ਦਿੱਤੀ ਖੁੱਲ੍ਹ

MSP ਗਾਰੰਟੀ ਸਣੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।...

ਵਿਰਾਟ ਕੋਹਲੀ ਨੂੰ ਸੈਮ ਕੋਂਸਟਾਸ ਨਾਲ ਪੰਗਾ ਲੈਣਾ ਪਿਆ ਮਹਿੰਗਾ, ICC ਨੇ ਸਜ਼ਾ ਦੇ ਨਾਲ ਠੋਕਿਆ ਜੁਰਮਾਨਾ

ਵਿਰਾਟ ਕੋਹਲੀ ਨੂੰ ਸੈਮ ਕੋਂਸਟਾਸ ਨਾਲ ਪੰਗਾ ਲੈਣਾ ਮਹਿੰਗਾ ਪੈ ਗਿਆ। ਦਰਅਸਲ ‘ਤੇ ਮੈਲਬੋਰਨ ਟੈਸਟ ਦੇ ਪਹਿਲੇ ਦਿਨ ਸੈਮ ਕੋਂਸਟਾਸ ਨੂੰ...

ਮਾਮੇ-ਭਾਣਜੀ ਨੂੰ ਗ੍ਰੰਥੀ ਸਿੰਘ ਨੇ ਜਾਰੀ ਕੀਤਾ ਫਰਜ਼ੀ ਸਰਟੀਫਿਕੇਟ, ਕੁੜੀ ਵਾਲਿਆਂ ਨੇ ਘਰ ਪਹੁੰਚ ਕਰ ਦਿੱਤਾ ਹੰਗਾਮਾ

ਮਾਮਾ-ਭਾਣਜੀ ਨੂੰ ਗ੍ਰੰਥੀ ਸਿੰਘ ਵੱਲੋਂ ਮੈਰਿਜ ਸਰਟੀਫਿਕੇਟ ਜਾਰੀ ਕੀਤਾ ਗਿਆ, ਜਿਸ ਮਗਰੋਂ ਪਰਿਵਾਰ ਵਾਲਿਆਂ ਨੇ ਗ੍ਰੰਥੀ ਸਿੰਘ ਦੇ ਘਰ...

ਨਿੱਕੀ ਉਮਰੇ ਨੀਹਾਂ ‘ਚ ਚਿਣੀਆਂ ਗਈਆਂ ਮਾਸੂਮ ਜਿੰਦਾਂ, ਜਾਣੋ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ

ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦਾ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਅੱਜ ਅੱਜ ਦੂਜਾ ਦਿਨ ਹੈ।...

‘ਨਿੱਕੀਆਂ ਜਿੰਦਾਂ ਵੱਡੇ ਸਾਕੇ’- PM ਮੋਦੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਯਾਦ

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਈ ਨਹੀਂ ਭੁੱਲ ਸਕਦਾ। ਦੇਸ਼ ਭਰ ਵਿਚ ਦੋਵੇਂ ਛੋਟੇ...

ਸਰਦੀਆਂ ‘ਚ ਨਹਾਉਂਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਹਾਰਟ ਅਟੈਕ ਦਾ ਵਧ ਸਕਦਾ ਹੈ ਖਤਰਾ

ਸਰਦੀਆਂ ਦੇ ਮੌਸਮ ਵਿਚ ਆਪਣੀ ਸਿਹਤ ਦਾ ਖਾਸ ਧਿਆਨ ਰੱਖਣਾ ਪੈਂਦਾ ਹੈ ਕਿਉਂਕਿ ਜ਼ਿਆਦਾ ਠੰਡ ਪੈਣ ਨਾਲ ਸਰੀਰਕ ਤੇ ਮਾਨਸਿਕ ਸਮੱਸਿਆਵਾਂ ਤੇਜ਼ੀ...

ਯਮੁਨਾਨਗਰ : 3 ਨੌਜਵਾਨਾਂ ‘ਤੇ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ, 2 ਦੀ ਮੌਤ, 1 ਦੀ ਹਾਲਤ ਗੰਭੀਰ

ਹਰਿਆਣਾ ਦੇ ਯਮੁਨਾ ਨਗਰ ਵਿਚ ਜਿਮ ਤੋਂ ਘਰ ਜਾ ਰਹੇ ਤਿੰਨ ਨੌਜਵਾਨਾਂ ‘ਤੇ ਨਕਾਬਪੋਸ਼ ਬਦਮਾਸ਼ਾਂ ਨੇ ਫਾਇਰਿੰਗ ਕਰ ਦਿੱਤੀ। ਖੇੜੀ ਲੱਖਾ ਸਿੰਘ...

ਬੀਮਾਰ ਪਤਨੀ ਲਈ ਪਤੀ ਨੇ ਲਿਆ ਸੀ VRS, ਰਿਟਾਇਰਮੈਂਟ ਪਾਰਟੀ ‘ਚ ਹੀ ਪਤਨੀ ਨੇ ਤੋੜਿਆ ਦਮ

ਰਾਜਸਥਾਨ ਦੇ ਕੋਟਾ ਤੋਂ ਦਿਲ ਨੂੰ ਛੁਹ ਲੈਣ ਅਤੇ ਅੱਖਾਂ ਨੂੰ ਨਮ ਕਰ ਦੇਣ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ। ਦਰਅਸਲ, ਇੱਥੇ ਇੱਕ ਸਰਕਾਰੀ...

ਕੈਨੇਡਾ ‘ਚ ਨੌਕਰੀ ਲੈਣ ਦੇ ਚਾਹਵਾਨਾਂ ਨੂੰ ਵੱਡਾ ਝਟਕਾ, ਐਕਸਪ੍ਰੈਸ ਇਮੀਗ੍ਰੇਸ਼ਨ ਪ੍ਰਣਾਲੀ ‘ਚ ਤਬਦੀਲੀ ਦਾ ਐਲਾਨ

ਕੈਨੇਡਾ ਸਰਕਾਰ ਨੇ ਵੱਡਾ ਝਟਕਾ ਦਿੰਦੇ ਹੋਏ ਐਲਾਨ ਕੀਤਾ ਹੈ ਕਿ 2025 ਤੋਂ ਐਕਸਪ੍ਰੈਸ ਐਂਟਰੀ ਤਹਿਤ ਸਥਾਈ ਨਿਵਾਸ (ਪੀਆਰ) ਲਈ ਅਪਲਾਈ ਕਰਨ ਵਾਲਿਆਂ...

ਮੋਗਾ : ਅੱਧੀ ਰਾਤ ਨੂੰ ਅਚਾਨਕ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠਾਂ ਦੱਬੇ ਬੱਚਿਆਂ ਸਣੇ 4 ਲੋਕ

ਮੋਗਾ ਦੇ ਪਿੰਡ ਡਾਲਾ ਵਿਖੇ ਬੀਤੀ ਅੱਧੀ ਰਾਤ ਨੂੰ ਇੱਕ ਪਰਿਵਾਰ ਨਾਲ ਮੰਦਭਾਗਾ ਭਾਣਾ ਵਾਪਰ ਗਿਆ। ਦੇਰ ਰਾਤ ਅਚਾਨਕ ਘਰ ਦੀ ਛੱਤ ਡਿੱਗ ਗਈ।...

ਪੰਜਾਬ ਦੀ ਸਾਨਵੀ ਸੂਦ ਨੂੰ ਮਿਲਿਆ ਰਾਸ਼ਟਰੀ ਬਾਲ ਪੁਰਸਕਾਰ, ਰਾਸ਼ਟਰਪਤੀ ਮੁਰਮੂ ਨੇ ਕੀਤਾ ਸਨਮਾਨਿਤ

ਅੱਜ ਵੀਰ ਬਾਲ ਦਿਵਸ ਦੇ ਮੌਕੇ ‘ਤੇ ਦਿੱਲੀ ਦੇ ਭਾਰਤ ਮੰਡਪਮ ‘ਚ ਰਾਸ਼ਟਰੀ ਬਾਲ ਪੁਰਸਕਾਰ ਵੰਡੇ ਗਏ। ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ...

ਤਰਨਤਾਰਨ-ਜੰਡਿਆਲਾ ਬਾਈਪਾਸ ਨੇੜੇ ਵਾਪਰਿਆ ਹਾਦਸਾ, ਟਰੱਕ ਹੇਠਾਂ ਆਉਣ ਕਾਰਨ ਕੁੜੀ ਦੀ ਹੋਈ ਮੌਤ

ਤਰਨਤਾਰਨ-ਜੰਡਿਆਲਾ ਬਾਈਪਾਸ ਚੌਕ ‘ਤੇ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ‘ਚ ਇੱਕ ਕੁੜੀ ਨੂੰ ਆਪਣੀ ਜਾਨ ਗੁਆਉਣੀ ਪਈ। ਇੱਥੇ...

ਪੰਜਾਬ ‘ਚ ਵੱਡਾ ਰੇਲ ਹਾਦਸਾ, ਪਲਟਿਆ ਮਾਲਗੱਡੀ ਦਾ ਡੱਬਾ, ਮਚੀ ਹਫੜਾ-ਦਫੜੀ

ਫਾਜ਼ਿਲਕਾ ਦੇ ਰੇਲਵੇ ਸਟੇਸ਼ਨ ‘ਤੇ ਉਸ ਸਮੇਂ ਭਗਦੜ ਮਚ ਗਈ ਜਦੋਂ ਅਚਾਨਕ ਮਾਲਗੱਡੀ ਦਾ ਡੱਬਾ ਪਲਟ ਗਿਆ। ਹਾਲਾਂਕਿ ਇਸ ਦੌਰਾਨ ਕੰਮ ਕਰ ਰਹੇ...

ਜਲੰਧਰ ‘ਚ ਵੱਡਾ ਐਨਕਾਊਂਟਰ, ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਫਾਇਰਿੰਗ, ਬਦਮਾਸ਼ ਹੋਇਆ ਜ਼ਖਮੀ

ਪੰਜਾਬ ਦੇ ਜਲੰਧਰ ‘ਚ ਅੱਜ ਤੜਕੇ ਸਵੇਰੇ ਵੱਡਾ ਐਨਕਾਊਂਟਰ ਹੋਇਆ ਹੈ। ਪੁਲਿਸ ਅਤੇ ਬਦਮਾਸ਼ ਵਿਚਾਲੇ ਮੁੱਠਭੇੜ ਹੋਈ। ਪੁਲਿਸ ਬਦਮਾਸ਼ ਨੂੰ...

ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਫਾਇਰਿੰਗ, ਮੁਲਜ਼ਮ ਕੋਲੋਂ ਇੱਕ ਪਿਸਤੌਲ ਤੇ ਕਾਰ ਬਰਾਮਦ

ਤਰਨਤਾਰਨ ਦੇ ਖਡੂਰ ਸਾਹਿਬ ਦੇ ਮੂਹਲਾ ਸਚਖੰਡ ਰੋਡ ‘ਤੇ ਪੁਲਿਸ ਤੇ ਬਦਮਾਸ਼ ਵਿਚਾਲੇ ਫਾਇਰਿੰਗ ਹੋਈ ਹੈ। ਮੁਲਜ਼ਮ ਕੋਲੋਂ ਇਕ ਪਿਸਤੌਲ ਤੇ ਕਾਰ...

ਪੰਜਾਬੀ ਗੀਤਕਾਰ ਹਰਮਨਜੀਤ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, 5 ਲੱਖ ਫਿਰੌਤੀ ਦੀ ਕੀਤੀ ਗਈ ਮੰਗ

ਰਾਸ਼ਟਰੀ ਪੁਰਸਕਾਰ ਜਿੱਤਣ ਵਾਲੇ ਮਸ਼ਹੂਰ ਗੀਤਕਾਰ ਹਰਮਨਜੀਤ ਸਿੰਘ ਖਿਆਲਾ ਤੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ...

ਪੰਜਾਬ ਸਣੇ ਚੰਡੀਗੜ੍ਹ ‘ਚ ਪਵੇਗਾ ਮੀਂਹ, 15 ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਅਲਰਟ ਜਾਰੀ

ਪੰਜਾਬ ਸਣੇ ਚੰਡੀਗੜ੍ਹ ਵਿਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ 15 ਜ਼ਿਲ੍ਹਿਆਂ ਵਿਚ ਸੀਤ ਲਹਿਰ ਤੇ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਹੈ।...

ਰੂਮ ਹੀਟਰ ਚਲਾਉਂਦੇ ਸਮੇਂ ਵਰਤੋਂ ਇਹ ਸਾਵਧਾਨੀਆਂ, ਨਹੀਂ ਤਾਂ ਹੋ ਸਕਦੈ ਜਾ/ਨ ਨੂੰ ਖਤਰਾ

ਸਰਦੀ ਦੇ ਮੌਸਮ ਵਿਚ ਰੂਮ ਹੀਟਰ ਘਰ ਦੇ ਅੰਦਰ ਦਾ ਤਾਪਮਾਨ ਵਧਾਉਣ ਲਈ ਬਹੁਤ ਮਹੱਤਵਪੂਰਨ ਉਪਕਰਨ ਬਣ ਜਾਂਦਾ ਹੈ ਪਰ ਇਸ ਦਾ ਸਹੀ ਤਰੀਕੇ ਨਾਲ...

ਲੁਧਿਆਣਾ : ਭੇਦਭਰੇ ਹਾਲਾਤਾਂ ਵਿਚ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਜਾਂਚ ‘ਚ ਜੁਟੀ ਪੁਲਿਸ

ਲੁਧਿਆਣਾ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ ਕਮਰੇ ਵਿਚੋਂ ਬਰਾਮਦ ਕੀਤੀਆਂ ਗਈਆਂ ਹਨ। ਘਟਨਾ ਬਾਰੇ ਉਸ...

ਭਲਕੇ 17 ਬੱਚਿਆਂ ਨੂੰ ਮਿਲੇਗਾ PM ਰਾਸ਼ਟਰੀ ਬਾਲ ਪੁਰਸਕਾਰ, ਰਾਸ਼ਟਰਪਤੀ ਮੁਰਮੂ ਕਰਨਗੇ ਸਨਮਾਨਿਤ

ਅਜਿਹਾ ਪਹਿਲੀ ਵਾਰ ਹੋਵੇਗਾ ਜਦੋਂ ਰਾਸ਼ਟਰੀ ਬਾਲ ਪੁਰਸਕਾਰ ਗਣਤੰਤਰ ਦਿਵਸ ਦੀ ਬਜਾਏ 26 ਦਸੰਬਰ ਨੂੰ ਦਿੱਤੇ ਜਾਣਗੇ। ਰਾਸ਼ਟਰੀ ਬਾਲ ਪੁਰਸਕਾਰ...

ਟੂਰਿਜ਼ਮ ਨੂੰ ਹੁਲਾਰਾ ਦੇਣ ਦੀ ਤਿਆਰੀ ‘ਚ ਮਾਨ ਸਰਕਾਰ, ‘ਰੰਗਲਾ ਪੰਜਾਬ’ ਸਮਾਰੋਹ ਮਨਾਉਣ ਦੀ ਦਿੱਤੀ ਮਨਜ਼ੂਰੀ

ਪੰਜਾਬ ਵਿਚ ਟੂਰਿਜ਼ਮ ਨੂੰ ਹੁਲਾਰਾ ਦੇਣ ਦੀ ਤਿਆਰੀ ਸ਼ੁਰੂ ਹੋ ਗਈ ਹੈ। ਇਸ ਲਈ ਸੂਬਾ ਸਰਕਾਰ ਨੇ 73.57 ਕਰੋੜ ਰੁਪਏ ਦੀ ਲਾਗਤ ਨਾਲ ਕਈ ਵੱਡੇ...

ਟ੍ਰਾਂਸਜੈਂਡਰਜ਼ ਨੂੰ ਟਰੰਪ ਨੇ ਦਿੱਤਾ ਵੱਡਾ ਝਟਕਾ! ਫੌਜ ਤੇ ਸਕੂਲਾਂ ‘ਚੋਂ ਕੱਢਿਆ ਜਾਵੇਗਾ ਬਾਹਰ

ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਆਪਣੇ ਕਾਰਜਕਾਲ ਦੇ ਪਹਿਲੇ ਹੀ ਦਿਨ ਟ੍ਰਾਂਸਜੈਂਡਰਜ਼ ਨੂੰ ਵੱਡਾ ਝਟਕਾ ਦਿੱਤਾ ਗਿਆ...

ਸੇਲਜ਼ਮੈਨ ਨੂੰ ਗੱਲਾਂ ‘ਚ ਉਲਝਾ ਕੇ ਬੰਦੇ ਨੇ ਚੁਰਾਈ ਸੋਨੇ ਦੀ ਚੇਨ, ਮਾਮਲਾ ਦਰਜ

ਲੁਧਿਆਣਾ ਵਿਚ ਵੱਡੇ ਗੋਲਡ ਸ਼ੋਅਰੂਮ ਵਿਚ ਲਗਾਤਾਰ ਠੱਗੀ ਦੇ ਮਾਮਲੇ ਵੱਧ ਰਹੇ ਹਨ। ਗਹਿਣੇ ਦੇਖਣ ਦੇ ਬਹਾਨੇ ਠੱਗ ਸ਼ੋਅਰੂਮ ਵਿਚ ਆਉਂਦੇ ਹਨ।...

ਕਜ਼ਾਕਿਸਤਾਨ ‘ਚ ਯਾਤਰੀ ਜਹਾਜ਼ ਹੋਇਆ ਹਾ.ਦ.ਸੇ ਦਾ ਸ਼ਿਕਾਰ, 62 ਤੋਂ ਵੱਧ ਲੋਕ ਸਨ ਸਵਾਰ

ਕਜ਼ਾਕਿਸਤਾਨ ਦੇ ਅਕਤਾਊ ਵਿਚ ਇਕ ਯਾਤਰੀ ਜਹਾਜ਼ ਕਰੈਸ਼ ਹੋ ਗਿਆ। ਜਾਣਕਾਰੀ ਮੁਤਾਬਕ ਜਹਾਜ਼ ਵਿਚ 62 ਯਾਤਰੀ ਤੇ 5 ਚਾਲਕ ਦਲ ਮੌਜੂਦ ਸਨ। ਇਨ੍ਹਾਂ...

ਠੰਡ ‘ਚ ਅੰਮ੍ਰਿਤ ਵਾਂਗ ਹਨ ਗਰਮ ਦੁੱਧ ਨਾਲ 2 ਖਜੂਰਾਂ, ਸਿਹਤ ਨੂੰ ਮਿਲਣਗੇ ਕਮਾਲ ਦੇ 5 ਫਾਇਦੇ

ਸਰਦੀਆਂ ਦੇ ਮੌਸਮ ‘ਚ ਸਾਡੀ ਖੁਰਾਕ ‘ਚ ਕਾਫੀ ਬਦਲਾਅ ਹੁੰਦਾ ਹੈ। ਇਸ ਸਮੇਂ ਦੌਰਾਨ ਕੁਝ ਅਜਿਹੀਆਂ ਚੀਜ਼ਾਂ ਨੂੰ ਸਾਡੀ ਖੁਰਾਕ ਵਿੱਚ ਸ਼ਾਮਲ...

ਮਰੀਜ਼ਾਂ ਤੇ ਪਰਿਵਾਰ ਵਾਲਿਆਂ ਨਾਲ ਨਰਮੀ ਨਾਲ ਪੇਸ਼ ਆਉਣ ਡਾਕਟਰ ਤੇ ਸਟਾਫ- ਸੂਬਾ ਸਰਕਾਰ ਨੇ ਦਿੱਤੇ ਹੁਕਮ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਸੰਸਥਾਵਾਵਂ ਵਿਚ ਆਉਣ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨਾਲ ਹੁਣ ਡਾਕਟਰਾਂ ਤੇ ਸਟਾਫ ਨੂੰ...

ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦਾ ਮਾਮਲਾ, ਐਡਵੋਕੇਟ ਧਾਮੀ ਨੇ ਜੋੜੇ ਸਾਫ ਕਰਨ ਤੇ ਜੂਠੇ ਬਰਤਨ ਮਾਂਜਨ ਦੀ ਨਿਭਾਈ ਸੇਵਾ

ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ...

ਟੱਲੀ ਹੋਣ ਵਾਲਿਆਂ ਨੂੰ ਹਵਾਲਾਤ ਨਹੀਂ, ਹੋਟਲ ਛੱਡੇਗੀ ਹਿਮਾਚਲ ਪੁਲਿਸ, New Year ਲਈ CM ਸੁੱਖੂ ਨੇ ਦਿੱਤੇ ਹੁਕਮ

ਹਿਮਾਚਲ ਵਿਚ ਨਿਊ ਈਅਰ ਮਨਾਉਣ ਵਾਲੇ ਪਿਅੱਕੜਾਂ ਲਈ ਚੰਗੀ ਖਬਰ ਹੈ, ਇਸ ਵਾਰ ਉਨ੍ਹਾਂ ਨੂੰ ਪੁਲਿਸ ਵੱਲੋਂ ਤੰਗ ਨਹੀਂ ਕੀਤਾ ਜਾਏਗਾ। ਦਰਅਸਲ...

ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਚੈੱਕਅਪ ਕਰਨ ਜਾ ਰਹੀ ਡਾਕਟਰਾਂ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ

ਖਨੌਰੀ ਬਾਰਡਰ ‘ਤੇ 30 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਦੀ ਜਾਂਚ ਕਰਨ ਵਾਲੀ ਡਾਕਟਰਾਂ ਦੀ ਟੀਮ...

ਮ੍ਰਿਤਕ ਦੇਹਾਂ ਪੰਜਾਬ ਲਿਆ ਰਹੀ ਐਂਬੂਲੈਂਸ ਹਾਦਸੇ ਦਾ ਸ਼ਿਕਾਰ, ਪੀਲੀਭੀਤ ‘ਚ ਹੋਇਆ ਸੀ 3 ਦਹਿਸ਼ਤਗਰਦਾਂ ਦਾ ਐਨਕਾਊਂਟਰ

ਉੱਤਰ ਪ੍ਰਦੇਸ਼ ਦੇ ਰਾਮਪੁਰ ਵਿਚ ਦੇਰ ਰਾਤ ਸੜਕ ਹਾਦਸੇ ਦੀ ਸੂਚਨਾ ਤੋਂ ਪੁਲਿਸ ਤੇ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਪੀਲੀਭੀਤ ਵਿਚ...

ਕਸਬਾ ਘਗਾ ਵਿਖੇ ਜੋੜ ਮੇਲੇ ਦੇ ਟੈਂਟ ‘ਚ ਬਿਜਲੀ ਦੀ ਸਜਾਵਟ ਕਰ ਰਹੇ ਨੌਜਵਾਨ ਨੂੰ ਲੱਗਿਆ ਕਰੰਟ, ਹੋਈ ਮੌਤ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ੍ਰੀ ਫਤਹਿਗੜ੍ਹ ਸਾਹਿਬ ਜੋੜ ਮੇਲੇ ਦੇ ਲਈ ਸੰਗਤਾਂ ਜਾ ਰਹੀਆਂ ਹਨ ਉਹਨਾਂ ਦੇ ਲਈ ਹਰ ਪਿੰਡ...

ਸੰਗਤਾਂ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਲੈ ਕੇ ਜਾ ਰਹੀ ਟ੍ਰੈਕਟਰ-ਟ੍ਰਾਲੀ ਪਲਟੀ, ਹਾਦਸੇ ‘ਚ ਇੱਕ ਸ਼ਰਧਾਲੂ ਜ਼ਖਮੀ

ਖੰਨਾ ਬੱਸ ਸਟੈਂਡ ਦੇ ਅੱਗੇ ਪੁਲ ‘ਤੇ ਮੰਗਲਵਾਰ ਰਾਤ ਨੂੰ ਸ਼ਹੀਦੀ ਸਭਾ ਮੌਕੇ ਸ਼ਰਧਾਲੂਆਂ ਨੂੰ ਲੈ ਕੇ ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੀ ਇੱਕ...

Champions Trophy 2025 ਦਾ ਪੂਰਾ ਸ਼ੈਡਿਊਲ ਜਾਰੀ, ਇਸ ਦਿਨ ਹੋਵੇਗਾ ਭਾਰਤ-ਪਾਕਿਸਤਾਨ ਦਾ ਮੈਚ

ਭਾਰਤ ਤੇ ਪਾਕਿਸਤਾਨ ਦਾ ਮੈਚ ਵੇਖਣ ਦਾ ਉਤਸ਼ਾਹ ਲੋਕਾਂ ਵਿਚ ਕੁਝ ਵੱਖਰਾ ਹੀ ਹੁੰਦਾ ਹੈ। ਕ੍ਰਿਕਟ ਦੇ ਪ੍ਰਸ਼ੰਸਕਾਂ ਨੂੰ ਇਸੇ ਮੈਚ ਨੂੰ ਲੈ ਕੇ...

ਜਲੰਧਰ, ਲੁਧਿਆਣਾ ਸਣੇ 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, 3 ਦਿਨ ਪਏਗਾ ਮੀਂਹ, ਹੋ ਸਕਦੀ ਏ ਗੜੇਮਾਰੀ

ਪੰਜਾਬ ਵਿਚ ਕੜਾਕੇ ਦੀ ਠੰਡ ਨਾਲ ਲੋਕ ਬੇਹਾਲ ਹੋ ਰਹੇ ਹਨ। ਕਈ ਇਲਾਕਿਆਂ ਵਿਚ ਸਵੇਰ-ਸ਼ਾਮ ਨੂੰ ਧੁੰਦ ਵੀ ਵੇਖਣ ਨੂੰ ਮਿਲ ਰਹੀ ਹੈ, ਇਸੇ ਵਿਚਾਲੇ...

J&K : ਪੁੰਛ ‘ਚ ਵੱਡਾ ਹਾਦਸਾ, ਡੂੰਘੀ ਖੱਡ ‘ਚ ਡਿੱਗੀ ਫੌਜ ਦੇ ਜਵਾਨਾਂ ਨਾਲ ਭਰੀ ਗੱਡੀ, 5 ਸ਼ਹੀਦ

ਜੰਮੂ ਅਤੇ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਬਲਨੋਈ ਸੈਕਟਰ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਫੌਜ ਦੀ...

Fake ਐਨਕਾਊਂਟਰ ਕਰਨ ਵਾਲੇ 3 Ex ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ, 32 ਸਾਲਾਂ ਮਗਰੋਂ ਮਿਲਿਆ ਇਨਸਾਫ਼

1992 ਵਿਚ ਤਰਨਤਾਰਨ ਤੋਂ ਦੋ ਨੌਜਵਾਨਾਂ ਨੂੰ ਅਗਵਾ, ਫਰਜ਼ੀ ਮੁਠਭੇੜ ਅਤੇ ਕਤਲ ਮਾਮਲੇ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਅੱਜ (24 ਦਸੰਬਰ...

‘ਮੰਗਾਂ ਪੂਰੀਆਂ ਹੋਣ ‘ਤੇ ਹੀ ਖ਼ਤਮ ਕਰਾਂਗਾ ਮਰਨ ਵਰਤ, ਨਹੀਂ ਤਾਂ…’, ਕਿਸਾਨ ਆਗੂ ਡੱਲੇਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ

MSP ਗਾਰੰਟੀ ਕਾਨੂੰਨ ਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 29 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ...

ਸੜਕ ‘ਤੇ ਸਟੰਟ ਕਰਨ ਵਾਲਿਆਂ ‘ਤੇ ਹਾਈਕੋਰਟ ਦੀ ਸਖਤ ਟਿੱਪਣੀ, ਹੋ ਸਕਦੈ ਗੈਰ-ਇਰਾਦਤਨ ਕਤ.ਲ ਦਾ ਮਾਮਲਾ!

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਨਤਕ ਸੜਕ ‘ਤੇ ਸਟੰਟ ਕਰਨ ਨੂੰ ਲਾਪਰਵਾਹੀ ਅਤੇ ਅਸੰਵੇਦਨਸ਼ੀਲ ਰਵੱਈਆ ਕਰਾਰ ਦਿੱਤਾ ਹੈ। ਅਦਾਲਤ ਨੇ ਇਸ...

ਪ੍ਰਯਾਗਰਾਜ ਮਹਾਕੁੰਭ-2025 : ਚੰਡੀਗੜ੍ਹ ਰੋਡ ਸ਼ੋਅ ‘ਚ ਪਹੁੰਚੇ UP ਦੇ ਮੰਤਰੀ ‘ਨੰਦੀ’, ਦੱਸੀ਼ਿਆ- ਮਹਾਕੁੰਭ ‘ਚ ਕੀ ਹੋਵੇਗਾ ਖਾਸ

ਚੰਡੀਗੜ੍ਹ : ਯੋਗੀ ਸਰਕਾਰ ਮਹਾਕੁੰਭ-2025 ਨੂੰ ਭਾਰਤੀ ਸੰਸਕ੍ਰਿਤੀ ਅਤੇ ਏਕਤਾ ਦਾ ਵਿਸ਼ਵ ਪ੍ਰਤੀਕ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ...

ਤਰਨਤਾਰਨ : ਜ਼ਮਾਨਤ ‘ਤੇ ਬਾਹਰ ਆਏ ਬੰਦੇ ਦੀ ਭੇਤਭਰੀ ਹਾਲਤ ‘ਚ ਮਿਲੀ ਦੇਹ, ਗੋਲੀਆਂ ਮਾਰ ਕੀਤਾ ਗਿਆ ਕਤਲ

ਤਰਨਤਾਰਨ ਦੇ ਪਿੰਡ ਪੱਖੋਕੇ ਦੇ ਨੇੜੇ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਏ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਲਾਸ਼ ਮਿਲੀ ਹੈ। ਮ੍ਰਿਤਕ ਦੀ...

ਡ/ਰੱ.ਗ ਮਾਫੀਆ ਸੁਨੀਲ ਯਾਦਵ ਦਾ ਗੋਲੀਆਂ ਮਾਰ ਕੇ ਕ.ਤ/ਲ, ਅਮਰੀਕਾ ‘ਚ ਉਤਾਰਿਆ ਗਿਆ ਮੌ.ਤ ਦੇ ਘਾਟ

ਅਮਰੀਕਾ ਦੇ ਕੈਲੀਫੋਰਨੀਆ ‘ਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਸੁਨੀਲ ਯਾਦਵ ਉਰਫ ਗੋਲੀਆ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਸੁਨੀਲ...

‘ਢਾਈ ਸਾਲਾਂ ‘ਚ ਸੂਬੇ ਵਿਚ ਹੋਇਆ ਕਰੋੜਾਂ ਦਾ ਨਿਵੇਸ਼, ਲੱਖਾਂ ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ’- CM ਮਾਨ ਬੋਲੇ

ਪਿਛਲੇ ਢਾਈ ਸਾਲਾਂ ਵਿੱਚ ਕਈ ਵੱਡੀਆਂ ਨਾਮੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕੀਤਾ ਹੈ। ਸਿਰਫ਼ 30 ਮਹੀਨਿਆਂ ਵਿੱਚ ਪੰਜਾਬ ਵਿੱਚ 86 ਹਜ਼ਾਰ...

ਮੋਬਾਈਲ ਯੂਜ਼ਰਸ ਲਈ ਖ਼ੁਸ਼ਖ਼ਬਰੀ, ਹੁਣ Call ਤੇ SMS ਲਈ ਮਿਲੇਗਾ ਵੱਖਰਾ ਪਲਾਨ!

ਸਾਰੇ ਮੋਬਾਈਲ ਯੂਜ਼ਰਸ ਲਈ ਇੱਕ ਚੰਗੀ ਖਬਰ ਹੈ। ਟੈਲੀਕਾਮ ਰੈਗੂਲੇਟਰ ਟਰਾਈ ਨੇ ਸੋਮਵਾਰ ਨੂੰ ਟੈਰਿਫ ਨਿਯਮਾਂ ਵਿੱਚ ਸੋਧ ਕਰਕੇ ਮੋਬਾਈਲ ਸੇਵਾ...

ਨੌਜਵਾਨ ਦਾ ਕਤਲ ਕਰਕੇ ਭੱਜ ਰਹੇ ਸੀ ਕਾਰ ਸਵਾਰ, ਰਾਹ ‘ਚ ਹੋਏ ਹਾਦਸੇ ਦਾ ਸ਼ਿਕਾਰ, ਇੱਕ ਮੁਲਜ਼ਮ ਦੀ ਹੋਈ ਮੌਤ

ਸ਼ਿਆਰਪੁਰ ਦੇ ਗੜ੍ਹਦੀਵਾਲਾ ਤੋਂ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੀਤੀ ਦੇਰ ਰਾਤ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦਾ...

ਪੰਜਾਬ-ਚੰਡੀਗੜ੍ਹ ‘ਚ ਦਿਨ ਦੇ ਤਾਪਮਾਨ ‘ਚ ਗਿਰਾਵਟ, ਸੂਬੇ ਦੇ 17 ਜ਼ਿਲ੍ਹਿਆਂ ‘ਚ ਧੁੰਦ ਤੇ ਸੀਤ ਲਹਿਰ ਦਾ ਅਲਰਟ

ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ‘ਚ ਠੰਡ ਨੇ ਇਕ ਵਾਰ ਫਿਰ ਜ਼ੋਰ ਫੜ ਲਿਆ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ...

ਜਗਜੀਤ ਡੱਲੇਵਾਲ ਦੇ ਮਰਨ ਵਰਤ ਦਾ ਅੱਜ 29ਵਾਂ ਦਿਨ, ਡੱਲੇਵਾਲ ਦੇ ਹੱਕ ‘ਚ ਕਿਸਾਨ ਅੱਜ ਕੱਢਣਗੇ ਕੈਂਡਲ ਮਾਰਚ

ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ ਅੱਜ 29ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਲਗਾਤਾਰ ਵਿਗੜ ਰਹੀ ਸਿਹਤ ਦੇ...

ਚੰਡੀਗੜ੍ਹ ‘ਚ ਅੱਜ SKM ਦੀ ਹੋਵੇਗੀ ਅਹਿਮ ਬੈਠਕ, ਸ਼ੰਭੂ-ਖਨੌਰੀ ਮੋਰਚੇ ਨੂੰ ਸਮਰਥਨ ਦੇਣ ‘ਤੇ ਹੋਵੇਗੀ ਚਰਚਾ

ਸੰਯੁਕਤ ਕਿਸਾਨ ਮੋਰਚਾ (SKM) ਸ਼ੰਭੂ-ਖਨੌਰੀ ਬਾਰਡਰ ‘ਤੇ ਚੱਲ ਰਹੇ ਅੰਦੋਲਨ ਵਿੱਚ ਸ਼ਾਮਲ ਹੋਵੇਗਾ ਜਾਂ ਨਹੀਂ ਇਸ ਬਾਰੇ ਫੈਸਲਾ ਅੱਜ ਲਿਆ...

ਖੰਨਾ ‘ਚ ਮੁੜ ਪੈਣਗੀਆਂ ਵੋਟਾਂ, 23 ਦਸੰਬਰ ਨੂੰ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਆਦੇਸ਼

ਪੰਜਾਬ ਵਿੱਚ ਬੀਤੇ ਕੱਲ੍ਹ ਨਗਰ ਨਿਗਮ ਅਤੇ ਨਗਰ ਕੌਂਸਲ ਅਤੇ ਨਗਰ ਪੰਚਾਇਤੀ ਚੋਣਾਂ ਹੋਈਆਂ। ਸ਼ਾਮ ਨੂੰ ਨਤੀਜਿਆਂ ਦਾ ਐਲਾਨ ਵੀ ਕਰ ਦਿੱਤਾ ਗਿਆ।...

ਪੰਜਾਬ-ਚੰਡੀਗੜ੍ਹ ‘ਚ ਵਧੇਗੀ ਠੰਢ, ਮੌਸਮ ਵਿਭਾਗ ਵੱਲੋਂ 5 ਜ਼ਿਲ੍ਹਿਆਂ ‘ਚ ਧੁੰਦ ਦੀ ਚਿਤਾਵਨੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਲਗਾਤਾਰ ਵਧਦੀ ਜਾ ਰਹੀ ਹੈ। ਪੰਜਾਬ ਦੇ ਔਸਤ ਤਾਪਮਾਨ ‘ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ...

ਕਾਂਗਰਸੀ MP ਚਰਨਜੀਤ ਸਿੰਘ ਚੰਨੀ ਨੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਕੀਤੀ ਮੁਲਾਕਾਤ

ਹਰਿਆਣਾ-ਪੰਜਾਬ ਦੀ ਸ਼ੰਭੂ-ਖਨੌਰੀ ਸਰਹੱਦ ‘ਤੇ ਪਿਛਲੇ 10 ਮਹੀਨਿਆਂ ਤੋਂ ਕਿਸਾਨ ਆਪਣੀਆਂ ਮੰਗਾ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿਚਾਲੇ...

ਮੋਹਾਲੀ ਬਿਲਡਿੰਗ ਹਾਦਸਾ, ਮਰਨ ਵਾਲਿਆਂ ਦੀ ਗਿਣਤੀ ਹੋਈ 2, ਬਚਾਅ ਕਾਰਜ ਜਾਰੀ

ਪੰਜਾਬ ਦੇ ਮੋਹਾਲੀ ਵਿੱਚ ਸ਼ਨੀਵਾਰ ਸ਼ਾਮ ਨੂੰ ਢਹਿ ਢੇਰੀ ਹੋਈ ਬਹੁਮੰਜ਼ਿਲਾ ਇਮਾਰਤ ਵਿੱਚੋਂ ਐਤਵਾਰ ਸਵੇਰੇ ਇੱਕ ਹੋਰ ਲਾਸ਼ ਬਰਾਮਦ ਹੋਈ ਹੈ।...

ਯੂ-ਟਿਊਬ ਉੱਤੇ ਟਰੈਂਡ ਕਰ ਰਿਹਾ ਹੈ ਢਾਂਡਾ ਨਿਆਲੀਵਾਲਾ ਦਾ ਨਵਾਂ ਗੀਤ “ਲਾ ਲਾ ਲਾ” !!

ਅੱਪ ਟੂ ਯੂ ਅਤੇ ਚਾਰਟ-ਟੌਪਿੰਗ ਰਸ਼ੀਅਨ ਬੰਦਨਾ ਵਰਗੇ ਬੈਕ-ਟੂ-ਬੈਕ ਹਿੱਟ ਦੇਣ ਤੋਂ ਬਾਅਦ, ਹਰਿਆਣਵੀ ਸਨਸਨੀ ਢਾਂਡਾ ਨਿਆਲੀਵਾਲਾ ਆਪਣੇ...

ਅੰਮ੍ਰਿਤਸਰ ‘ਚ ਨਿਗਮ ਚੋਣਾਂ ਲਈ ਵੋਟਿੰਗ ਜਾਰੀ, ਕਾਂਗਰਸੀ ਸਾਂਸਦ ਗੁਰਜੀਤ ਔਜਲਾ ਨੇ ਪਰਿਵਾਰ ਸਣੇ ਪਾਈ ਵੋਟ

ਅੰਮ੍ਰਿਤਸਰ ਵਿੱਚ ਨਗਰ ਨਿਗਮ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 85 ਵਾਰਡਾਂ ਲਈ ਕੁੱਲ 841 ਬੂਥ ਬਣਾਏ ਗਏ ਹਨ।...

ਲੁਧਿਆਣਾ ਨਗਰ ਨਿਗਮ ਚੋਣਾਂ ਲਈ ਵੋਟਿੰਗ ਜਾਰੀ, ਸਵੇਰੇ 9 ਵਜੇ ਤੱਕ 5.4% ਹੋਈ ਵੋਟਿੰਗ

ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਨਗਰ ਨਿਗਮ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 1227...

ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਹੋਇਆ ਦਿ.ਹਾਂ/ਤ, 86 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਹੰਸਪਾਲ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 86 ਸਾਲ ਦੀ ਉਮਰ ਵਿਚ...

ਅਬੋਹਰ ‘ਚ ਟ੍ਰਾਲੀ ਨਾਲ ਥਾਰ ਗੱਡੀ ਦੀ ਹੋਈ ਟੱਕਰ, ਹਾਦਸੇ ‘ਚ 5 ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਹੋਈ ਮੌਤ

ਅਬੋਹਰ ਦੇ ਮਲੋਟ ਰੋਡ ‘ਤੇ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 5 ਦੀਨਾ ਪਹਿਲਾਂ ਹੀ ਵਿਆਹੇ ਨੌਜਵਾਨ ਦੀ ਦਰਨਾਕ ਮੌਤ...

ਮੰਦਭਾਗੀ ਖਬਰ : ਕੈਨੇਡਾ ’ਚ ਬੱਚਿਆਂ ਨੂੰ ਮਿਲ ਕੇ ਭਾਰਤ ਪਰਤ ਰਹੀ ਮਾਂ ਦੀ ਜਹਾਜ਼ ’ਚ ਹੋਈ ਮੌਤ

ਪੰਜਾਬ ਦੇ ਭੋਗਪੁਰ ਦੇ ਨਾਲ ਲੱਗਦੇ ਪਿੰਡ ਲੋਹਾਰਾ ਦੀ ਮਹਿਲਾ ਚਾਰ ਮਹੀਨੇ ਪਹਿਲਾਂ ਕੈਨੇਡਾ ਰਹਿੰਦੇ ਆਪਣੇ ਬੱਚਿਆਂ ਨੂੰ ਮਿਲਣ ਲਈ ਗਈ ਸੀ।...

SGPC ਦਾ ਵੱਡਾ ਫੈਸਲਾ, ਗਿਆਨੀ ਹਰਪ੍ਰੀਤ ਸਿੰਘ ਤੋਂ ਕੁਝ ਦਿਨਾਂ ਲਈ ਚਾਰਜ ਲਿਆ ਵਾਪਸ

ਲੁਧਿਆਣਾ ਦੇ ਸਮਰਾਲਾ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਵੱਡਾ ਫੈਸਲਾ ਲੈਂਦਿਆਂ ਗਿਆਨੀ...

ਪੰਜਾਬ ਨਗਰ ਨਿਗਮ ਚੋਣਾਂ, ਅੱਜ ਰੁੱਕ ਜਾਵੇਗਾ ਚੋਣ ਪ੍ਰਚਾਰ, 21 ਦਸੰਬਰ ਨੂੰ ਪੈਣਗੀਆਂ ਵੋਟਾਂ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਵੱਲੋਂ ਚੋਣ ਪ੍ਰਚਾਰ ਜੋਰਾਂ-ਸ਼ੋਰਾਂ ‘ਤੇ ਕੀਤਾ ਜਾ ਰਿਹਾ ਹੈ।...

ਜੋਰਜੀਆ ਰੈਸਟੋਰੈਂਟ ਹਾਦਸੇ ‘ਚ ਨਨਾਣ-ਭਰਜਾਈ ਦੀ ਹੋਈ ਮੌਤ, ਪਟਿਆਲਾ ਨਾਲ ਸਬੰਧਤ ਸਨ ਦੋਵੇਂ

ਹਾਲ ਹੀ ਵਿੱਚ ਜੋਰਜੀਆ ਵਿਖੇ ਇੱਕ ਹੋਟਲ ਵਿੱਚ ਵਾਪਰੀ ਘਟਨਾ ਦੌਰਾਨ ਮੌਤ ਦੇ ਮੂੰਹ ਗਏ 12 ਜਣਿਆਂ ਵਿੱਚੋਂ ਤਿੰਨ ਜ਼ਿਲ੍ਹਾ ਪਟਿਆਲਾ ਨਾਲ...

ਸ਼ੰਭੂ-ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਮੁੜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਮੁੜ ਸੁਣਵਾਈ ਹੋਵੇਗੀ।...

ਜੋਰਜੀਆ ਰੈਸਟੋਰੈਂਟ ਹਾਦਸਾ : ਮ੍ਰਿਤਕਾਂ ‘ਚ ਮਾਨਸਾ ਤੇ ਜਲੰਧਰ ਦੇ 2 ਨੌਜਵਾਨ ਵੀ ਸ਼ਾਮਿਲ

ਜੌਰਜੀਆ ਦੇ ਰੈਸਟੋਰੈਂਟ ਵਿੱਚ ਵਾਪਰੇ ਹਾਦਸੇ ਵਿੱਚ 11 ਭਾਰਤੀ ਅਤੇ ਇੱਕ ਜੋਰਜੀਆ ਦੇ ਵਸਨੀਕ ਦੀ ਮੌਤ ਹੋਈ ਹੈ, ਜਿਨਾਂ ਵਿੱਚੋਂ ਮਾਨਸਾ ਤੇ...

ਸ਼ੰਭੂ ਬਾਰਡਰ ‘ਤੇ ਸਲਫਾਸ ਨਿਗਲਣ ਵਾਲੇ ਕਿਸਾਨ ਨੇ ਤੋੜਿਆ ਦਮ, ਹਸਪਤਾਲ ‘ਚ ਚੱਲ ਰਿਹਾ ਸੀ ਇਲਾਜ

ਕਿਸਾਨ ਅੰਦੋਲਨ ਦੌਰਾਨ ਸ਼ੰਭੂ ਬਾਰਡਰ ‘ਤੇ ਖੰਨਾ ਦੇ ਪਿੰਡ ਰਤਨਹੇੜੀ ਦਾ ਕਿਸਾਨ ਰਣਜੋਧ ਸਿੰਘ ਚਾਰ ਦਿਨਾਂ ਬਾਅਦ ਜ਼ਿੰਦਗੀ ਅਤੇ ਮੌਤ ਦੀ...

ਲੁਧਿਆਣਾ ਦੇ SOFAT ਹਸਪਤਾਲ ‘ਤੇ ਇਨਕਮ ਟੈਕਸ ਦੀ ਰੇਡ, ਵੱਡੀ ਮਾਤਰਾ ‘ਚ ਨਕਦੀ ਬਰਾਮਦ

ਪੰਜਾਬ ਦੇ ਲੁਧਿਆਣਾ ਵਿੱਚ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਅੱਜ ਸਵੇਰੇ ਡਾਕਟਰ ਸੁਮਿਤਾ ਸੋਫਤ ਦੇ ਹਸਪਤਾਲ ਵਿੱਚ ਛਾਪਾ ਮਾਰਿਆ। ਲੁਧਿਆਣਾ ਦੀ...

ਜਲੰਧਰ ‘ਚ MLA ਦੇ ਭਤੀਜੇ ਦਾ ਕਤਲ, ਮਾਮੂਲੀ ਤਕਰਾਰ ਮਗਰੋਂ ਕੁੱਝ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਪੰਜਾਬ ਦੇ ਜਲੰਧਰ ‘ਚ ਵੱਡੀ ਵਾਰਦਾਤ ਵਾਪਰੀ। ਇੱਥੇ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਤੀਜੇ ਦੀ ਦਿਨ ਦਿਹਾੜੇ...

ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੂੰ ਨਹੀਂ ਮਿਲਣਗੇ ਕਿਸਾਨ ਜਥੇਬੰਦੀ, ਡੱਲੇਵਾਲ ਨੇ SC ਦੇ ਪ੍ਰਧਾਨ ਨੂੰ ਲਿਖੀ ਚਿੱਠੀ

ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸੰਯੁਕਤ ਕਿਸਾਨ ਮੋਰਚੇ ਅਤੇ ਕਿਸਾਨ...

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਡੱਲੇਵਾਲ ਦੀ ਸਿਹਤ ‘ਤੇ ਵੀ ਹੋਵੇਗੀ ਸੁਣਵਾਈ

ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਈ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਅੱਜ 18 ਦਸੰਬਰ ਨੂੰ...

ਜਲੰਧਰ ‘ਚ ਵਾਪਰੀ ਮੰਦਭਾਗੀ ਘਟਨਾ, ਗੀਜ਼ਰ ਦੀ ਗੈਸ ਚੜ੍ਹਨ ਕਾਰਨ ਦੋ ਸਕੀਆਂ ਭੈਣਾਂ ਦੀ ਹੋਈ ਮੌਤ

ਪੰਜਾਬ ਦੇ ਜਲੰਧਰ ‘ਚ ਗੀਜ਼ਰ ਗੈਸ ਚੜ੍ਹਨ ਨਾਲ 2 ਸਕੀਆਂ ਭੈਣਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਭੈਣਾਂ ਨਹਾਉਣ ਲਈ...

ਮਾਨਸਾ ਦਾ ਨੌਜਵਾਨ ਬਣਿਆ ਫਲਾਇੰਗ ਅਫ਼ਸਰ, 4 ਸਾਲਾਂ ਦੀ ਮਿਹਨਤ ਮਗਰੋਂ ਹਾਸਿਲ ਕੀਤਾ ਮੁਕਾਮ

ਹਿੰਮਤ ਹੌਸਲੇ ਦੀਆਂ ਮਿਸਾਲਾਂ ਅਕਸਰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਵਿੱਚ ਦੇਖਣ ਨੂੰ ਮਿਲਦੀਆਂ ਹਨ। ਜਿੱਥੇ ਮਾਨਸੇ ਵਾਲਿਆਂ ਨੇ ਹਰ ਖੇਤਰ ਦੇ...

ਸ਼ੰਭੂ ਬਾਰਡਰ ਸਬੰਧੀ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਈ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ...

ਜਾਰਜੀਆ ‘ਚ ਵੱਡਾ ਹਾਦਸਾ, ਰੈਸਟੋਰੈਂਟ ‘ਚੋਂ 11 ਪੰਜਾਬੀਆਂ ਸਣੇ 12 ਲੋਕਾਂ ਦੀ ਹੋਈ ਮੌਤ, ਮਾਮਲੇ ਦੀ ਜਾਂਚ ਜਾਰੀ

ਜਾਰਜੀਆ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਭਾਰਤੀ ਰੈਸਟੋਰੈਂਟ ਦੀ ਦੂਜੀ ਮੰਜ਼ਿਲ ਤੋਂ 12 ਲੋਕਾਂ ਦੀਆਂ ਲਾਸ਼ਾਂ...

ਸਤਿੰਦਰ ਸਰਤਾਜ ਚੰਡੀਗੜ੍ਹ ‘ਚ ਨਹੀਂ ਕਰਨਗੇ ਸ਼ੋਅ ! ਗਾਇਕ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਚੰਡੀਗੜ੍ਹ: ਪਿੱਛਲੇ ਕੁੱਝ ਮਹੀਨਿਆਂ ਤੋਂ ਗਾਇਕਾਂ ਵੱਲੋਂ ਚੰਡੀਗੜ੍ਹ ਵਿੱਚ ਕੀਤੇ ਜਾ ਰਹੇ ਸ਼ੋਆਂ ਨੂੰ ਲੈ ਕੇ ਪ੍ਰਸ਼ਾਸਨ ਖਾਸ ਕਰ ਚੰਡੀਗੜ੍ਹ...

ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ‘ਚ ਧਮਾਕੇ ਦੀ ਖਬਰ ! ਇਲਾਕੇ ਦੇ ਲੋਕਾਂ ਨੇ ਸੁਣੀ ਧਮਾਕੇ ਦੀ ਆਵਾਜ਼

ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ’ਚ ਧਮਾਕਾ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਤੜਕਸਾਰ 3 ਵਜੇ ਦੇ ਕਰੀਬ ਇਲਾਕੇ ਦੇ ਲੋਕਾਂ ਨੇ ਧਮਾਕੇ ਦੀ...

ਲੁਧਿਆਣਾ ‘ਚ ਸਕੂਲ ਬੱਸ ਦੇ ਹੇਠਾਂ ਆਈ ਦੂਜੀ ਜਮਾਤ ਦੀ ਵਿਦਿਆਰਥਣ, ਮਾਸੂਮ ਬੱਚੀ ਨੇ ਤੋੜਿਆ ਦਮ

ਪੰਜਾਬ ਦੇ ਲੁਧਿਆਣਾ ਵਿੱਚ ਅੱਜ ਸਵੇਰੇ ਇੱਕ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟਿਆ, ਜਦੋਂ ਉਨ੍ਹਾਂ ਦੀ ਮਾਸੂਮ ਬੱਚੀ ਦੀ ਸਕੂਲ...

AGTF ਨੂੰ ਮਿਲੀ ਵੱਡੀ ਕਾਮਯਾਬੀ, ਨਾਮੀ ਬਦਮਾਸ਼ ਦੇ 4 ਕਾਰਕੁਨਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਨਵਾਂਸ਼ਹਿਰ ਪੁਲਿਸ ਨਾਲ ਮਿਲ ਕੇ ਕਾਰਵਾਈ ਕਰਦਿਆਂ ਨਾਮੀ ਬਦਮਾਸ਼ ਦੇ ਚਾਰ ਸਾਥੀਆਂ...

ਪੰਜਾਬ ਨੂੰ ਛੱਡ ਕੇ ਅੱਜ ਦੇਸ਼ ਭਰ ’ਚ ਕਿਸਾਨਾਂ ਦਾ ਟ੍ਰੈਕਟਰ ਮਾਰਚ, ਆਪਣੀਆਂ ਮੰਗਾਂ ਨੂੰ ਲੈ ਕੇ ਕਰਨਗੇ ਰੋਸ ਪ੍ਰਦਰਸ਼ਨ

ਹਰਿਆਣਾ-ਪੰਜਾਬ ਦੀ ਸ਼ੰਭੂ-ਖਨੌਰੀ ਸਰਹੱਦ ‘ਤੇ ਪਿਛਲੇ 10 ਮਹੀਨਿਆਂ ਤੋਂ ਕਿਸਾਨ ਆਪਣੀਆਂ ਮੰਗਾ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿਚਾਲੇ...

ਫਿਰੋਜ਼ਪੁਰ ‘ਚ ਰਿਸ਼ਤੇ ਹੋਏ ਤਾਰ-ਤਾਰ, ਜ਼ਮੀਨ ਵਿਵਾਦ ਨੂੰ ਲੈ ਕੇ ਵੱਡੇ ਭਰਾ ਨੇ ਆਪਣੇ ਹੀ ਛੋਟੇ ਭਰਾ ਦੀ ਲਈ ਜਾਨ

ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਸੇਠਾਂ ਵਾਲਾ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਜ਼ਮੀਨ ਵਿਵਾਦ ਨੂੰ...

ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਹੋਇਆ ਦਿਹਾਂਤ, ਸੈਨ ਫਰਾਂਸਿਸਕੋ ਦੇ ਹਸਪਤਾਲ ‘ਚ ਤੋੜਿਆ ਦਮ

ਸੰਗੀਤ ਦੀ ਦੁਨੀਆ ਵਿੱਚ ਜਿਨ੍ਹਾਂ ਦੇ ਤਬਲੇ ਦੀ ਧੁਨ ਇੱਕ ਵਿਲੱਖਣ ਪਛਾਣ ਰੱਖਦੀ ਹੈ, ਉਹ ਉਸਤਾਦ ਜ਼ਾਕਿਰ ਹੁਸੈਨ ਹੁਣ ਨਹੀਂ ਰਹੇ। 73 ਸਾਲ ਦੀ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਤੇ ਹਥਿਆਰ ਸਣੇ 8 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਸਫਲ ਗੁਪਤ ਕਾਰਵਾਈ ਕਰਦੇ ਹੋਏ ਯੂ.ਕੇ. ਸਥਿਤ ਹੈਂਡਲਰ ਧਰਮਾ ਸੰਧੂ ਨਾਲ ਜੁੜੇ 8 ਸ਼ੱਕੀਆਂ ਨੂੰ ਗ੍ਰਿਫਤਾਰ...

ਪਠਾਨਕੋਟ ‘ਚ ਟਰੱਕ ਤੇ ਸਕੂਟਰੀ ਵਿਚਾਲੇ ਹੋਈ ਟੱਕਰ, ਹਾਦਸੇ ‘ਚ ਸਕੂਟਰੀ ਸਵਾਰ ਨੌਜਵਾਨ ਦੀ ਗਈ ਜਾਨ

ਸੜਕੀ ਹਾਦਸਿਆਂ ਨੂੰ ਰੋਕਣ ਦੇ ਲਈ ਟਰੈਫਿਕ ਪੁਲਿਸ ਵੱਲੋਂ ਅਕਸਰ ਸੈਮੀਨਾਰ ਲਗਾਏ ਜਾਂਦੇ ਨੇ ਤਾਂ ਜੋ ਸੜਕ ਤੇ ਵਾਪਰ ਰਹੇ ਹਾਦਸਿਆਂ ਨੂੰ ਰੋਕਿਆ...

ਲੁਧਿਆਣਾ ਨਿਗਮ ਚੋਣਾਂ ‘ਚ ‘ਆਪ’ ਦੀ 5 ਗਾਰੰਟੀ, ਪ੍ਰਧਾਨ ਅਰੋੜਾ ਨੇ ਕਿਹਾ- ਸ਼ਹਿਰ ‘ਚ ਚੱਲਣਗੀਆਂ ਇਲੈਕਟ੍ਰਿਕ ਬੱਸਾਂ

ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅੱਜ ਲੁਧਿਆਣਾ ਪਹੁੰਚੇ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਲੁਧਿਆਣਾ...

Diljit ਨੇ ਡੀ ਗੁਕੇਸ਼ ਨੂੰ ਸਮਰਪਿਤ ਕੀਤਾ ਚੰਡੀਗੜ੍ਹ ਵਾਲਾ ਸ਼ੋਅ, ਪੁਸ਼ਪਾ ਦੇ ਅੰਦਾਜ਼ ‘ਚ ਕਿਹਾ- ਝੁਕੇਗਾ ਨਹੀਂ ਸਾਲਾ

ਗਾਇਕ ਦਿਲਜੀਤ ਦੋਸਾਂਝ ਦਾ ਲਾਈਵ ਕੰਸਰਟ ਸ਼ਨੀਵਾਰ (14 ਦਸੰਬਰ) ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਹੋਇਆ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ...

ਲੁਧਿਆਣਾ ਨਗਰ ਨਿਗਮ ਚੋਣਾਂ ਲਈ ਚੋਣ ਮੈਦਾਨ ‘ਚ 447 ਉਮੀਦਵਾਰ, 216 ਨੇ ਆਪਣੀ ਨਾਮਜ਼ਦਗੀ ਲਈਂ ਵਾਪਸ

ਪੰਜਾਬ ਦੇ ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ 21 ਦਸੰਬਰ ਨੂੰ ਵੋਟਾਂ ਪੈਣਗੀਆਂ। ਵੋਟਿੰਗ ਦੇ ਨਤੀਜੇ ਵੀ ਉਸੇ ਦਿਨ ਸ਼ਾਮ ਨੂੰ ਹੀ ਐਲਾਨੇ...

DGP ਗੌਰਵ ਯਾਦਵ ਨੇ ਜਗਜੀਤ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਹਾ- ਸਾਨੂੰ ਉਨ੍ਹਾਂ ਦੀ ਸਿਹਤ ਦੀ ਫਿਕਰ ਹੈ

ਹਰਿਆਣਾ-ਪੰਜਾਬ ਦੀ ਸ਼ੰਭੂ-ਖਨੌਰੀ ਸਰਹੱਦ ‘ਤੇ ਪਿਛਲੇ 10 ਮਹੀਨਿਆਂ ਤੋਂ ਕਿਸਾਨ ਆਪਣੀਆਂ ਮੰਗਾ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਅੰਦੋਲਨ...

ਗਾਇਕ ਸਤਿੰਦਰ ⁠ਸਰਤਾਜ ਨੇ ਗੀਤ ਇਲਾਹੀ ਰੰਗੇ ਗਾ ਕੇ ਸਿੱਖਾਂ ਦਾ ਵਧਾਇਆ ਮਾਣ

ਸਤਿੰਦਰ ਸਰਤਾਜ ਜੋ ਕਿ ਸਾਫ਼ ਸੁਥਰੀ ਤੇ ਭਾਵਪੂਰਣ ਸ਼ਬਦਾਵਲੀ ਦੇ ਗੀਤਾਂ ਕਰਕੇ ਪੰਜਾਬੀ ਗਾਇਕੀ ਦਾ ਨਾਇਕ ਮੰਨਿਆ ਜਾਂਦਾ ਹੈ। ਸ਼ਾਇਦ ਇਹੀ...

ਭਾਰਤ ਵਿੱਚ ਅਜੇ ਨਹੀਂ ਰਿਲੀਜ਼ ਹੋਵੇਗੀ ਪੰਜਾਬੀ ਫਿਲਮ “ਕਰਮੀ ਆਪੋ ਆਪਣੀ”

ਬਹੁਤ ਉਡੀਕੀ ਜਾ ਰਹੀ ਪੰਜਾਬੀ ਫਿਲਮ “ਕਰਮੀ ਆਪੋ ਆਪਣੀ” ਦੀ ਰਿਲੀਜ਼ ਨੂੰ ਭਾਰਤ ਵਿੱਚ ਮੁਲਤਵੀ ਕਰ ਦਿੱਤਾ ਗਿਆ ਹੈ, ਇਹ 13 ਦਸੰਬਰ ਨੂੰ...

ਦਿੱਲੀ ਸਰਕਾਰ ਵੱਲੋਂ ਮਹਿਲਾਵਾਂ ਨੂੰ ਵੱਡਾ ਤੋਹਫ਼ਾ, ਹੁਣ ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ

ਦਿੱਲੀ ਸਰਕਾਰ ਨੇ ਅੱਜ ਮਹਿਲਾਵਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਸਵੇਰੇ ਹੋਈ ਦਿੱਲੀ ਸਰਕਾਰ ਦੀ ਕੈਬਨਿਟ ਵਿੱਚ ਮਹਿਲਾ ਸਨਮਾਨ ਯੋਜਨਾ...