latest newss Archives - Daily Post Punjabi

ਬਟਾਲਾ ‘ਚ ਵੱਡੀ ਸਾਜ਼ਿਸ਼ ਨਾਕਾਮ ! ਪੁਲਿਸ ਨੇ ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਰਚ ਰਹੇ 2 ਮੁਲਜ਼ਮ ਕੀਤੇ ਕਾਬੂ
ਦਿੱਲੀ ਧਮਾਕੇ ਤੋਂ ਬਾਅਦ ਪੰਜਾਬ ਵਿੱਚ ਵੀ ਪੁਲਿਸ ਅਲਰਟ ਮੋਡ ‘ਤੇ ਨਜ਼ਰ ਆ ਰਹੀ ਹੈ। ਬਟਾਲਾ ਪੁਲਿਸ ਨੇ ਪੁਲਿਸ ਥਾਣਿਆਂ ਅਤੇ ਚੌਕੀਆਂ ‘ਤੇ ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਰਚ ਰਹੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪੰਥਬੀਰ ਸਿੰਘ ਤੇ ਜਸਕੀਰਤ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਦੇ ਵਿਦੇਸ਼ ਬੈਠੇ ਬਦਮਾਸ਼ਾਂ ਨਾਲ ਲਿੰਕ ਦੱਸੇ ਜਾ ਰਹੇ ਹਨ।

ਇਸ ਜਾਣਕਾਰੀ ਦਾ ਖੁਲਾਸਾ ਕਰਦੇ ਹੋਏ, ਸਿਟੀ ਪੁਲਿਸ ਸਟੇਸ਼ਨ ਦੇ ਐਸਐਚਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐਸਐਸਪੀ ਬਟਾਲਾ ਸੁਹੈਲ ਕਾਸਿਮ ਮੀਰ ਅਤੇ ਡੀਐਸਪੀ ਸਿਟੀ ਸੰਜੀਵ ਕੁਮਾਰ ਦੀ ਅਗਵਾਈ ਹੇਠ, ਪੁਲਿਸ ਸਮਾਜ ਵਿਰੋਧੀ ਤੱਤਾਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ। ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਪੰਥਬੀਰ ਸਿੰਘ ਉਰਫ਼ ਪੰਥ ਅਤੇ ਜਸਕੀਰਤ ਸਿੰਘ, ਵਾਸੀ ਪੁਰੀਆ ਕਲਾਂ, ਜਿਨ੍ਹਾਂ ਦੇ ਗੈਂਗਸਟਰਾਂ ਨਾਲ ਸਬੰਧ ਹਨ, ਗੈਂਗਸਟਰ ਮਨੂ ਅਗਵਾਨ ਅਤੇ ਮਨਿੰਦਰ ਉਰਫ਼ ਬਿੱਲਾ, ਵਾਸੀ ਦਕੋਹਾ (ਜੋ ਇਸ ਸਮੇਂ ਵਿਦੇਸ਼ ਵਿੱਚ ਹਨ) ਨਾਲ ਸੰਪਰਕ ਕਰ ਰਹੇ ਸਨ ਅਤੇ ਉਨ੍ਹਾਂ ਤੋਂ ਗ੍ਰੇਨੇਡ ਮੰਗਵਾ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ ‘ਚ ਵੱਡੀ ਸਾਜਿਸ਼ ਨਾਕਾਮ ! ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਹੈਂਡ ਗ੍ਰੇਨੇ/ਡ ਸਣੇ 10 ਮੁਲਜ਼ਮਾਂ ਨੂੰ ਕੀਤਾ ਕਾਬੂ

ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਪੁਲਿਸ ਥਾਣਿਆਂ, ਚੌਕੀਆਂ ਅਤੇ ਹੋਰ ਸਰਕਾਰੀ ਇਮਾਰਤਾਂ ‘ਤੇ ਗ੍ਰਨੇਡ ਸੁੱਟਣ ਦੀ ਯੋਜਨਾ ਬਣਾ ਰਹੇ ਸਨ ਅਤੇ ਚੋਰੀ ਦੀ ਮੋਟਰਸਾਈਕਲ ‘ਤੇ ਬਟਾਲਾ ਵਿੱਚ ਜਾਸੂਸੀ ਕਰ ਰਹੇ ਸਨ। ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ, ਪੁਲਿਸ ਨੇ ਨਾਕਾਬੰਦੀ ਦੌਰਾਨ ਬਟਾਲਾ ਹਥਨੀ ਪੁਲ ‘ਤੇ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਉਨ੍ਹਾਂ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਟਾਲਾ ‘ਚ ਵੱਡੀ ਸਾਜ਼ਿਸ਼ ਨਾਕਾਮ ! ਪੁਲਿਸ ਨੇ ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਰਚ ਰਹੇ 2 ਮੁਲਜ਼ਮ ਕੀਤੇ ਕਾਬੂ appeared first on Daily Post Punjabi.