latest olympic news Archives - Daily Post Punjabi

Tokyo Olympic 2021: ਹਰਿਆਣਾ ਸਰਕਾਰ ਸੋਨੇ ਦੇ ਤਗਮੇ ਜਿੱਤਣ ਵਾਲਿਆਂ ਨੂੰ ਦੇਵੇਗੀ 6 ਕਰੋੜ
Haryana Government Tokyo Olympic 2021: ਹੁਣ ਤੋਂ ਬਿਲਕੁਲ ਇਕ ਮਹੀਨੇ ਬਾਅਦ, ਟੋਕਿਓ ਓਲੰਪਿਕ ਖੇਡਾਂ 23 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਾਲ ਭਾਰਤ ਦੇ ਕਈ ਤਮਗੇ ਜਿੱਤਣ ਦੀ ਉਮੀਦ ਹੈ। ਇਸ ਦੌਰਾਨ ਰਾਜ ਸਰਕਾਰਾਂ ਨੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਇਨਾਮੀ ਰਾਸ਼ੀ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ।

ਹਰਿਆਣਾ ਸਰਕਾਰ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਆਉਣ ਵਾਲੇ ਟੋਕਿਓ ਓਲੰਪਿਕ ਵਿੱਚ ਸੋਨੇ ਦੇ ਤਗਮੇ ਜਿੱਤਣ ਵਾਲੇ ਸੂਬੇ ਦੇ ਖਿਡਾਰੀਆਂ ਨੂੰ 6 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਰਾਜ ਸਰਕਾਰ ਚਾਂਦੀ ਦੇ ਤਗਮਾ ਜੇਤੂਆਂ ਨੂੰ 4 ਕਰੋੜ ਰੁਪਏ ਅਤੇ ਕਾਂਸੀ ਦੇ ਤਗਮਾ ਜੇਤੂਆਂ ਨੂੰ 2.50 ਕਰੋੜ ਰੁਪਏ ਦੇਵੇਗੀ। ਰਾਜ ਦੇ ਖੇਡ ਮੰਤਰੀ ਸੰਦੀਪ ਸਿੰਘ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਲ ਇਥੇ ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਓਲੰਪਿਕ ਤਮਗਾ ਜੇਤੂਆਂ ਨਾਲ ਮੁਲਾਕਾਤ ਕੀਤੀ।

The post Tokyo Olympic 2021: ਹਰਿਆਣਾ ਸਰਕਾਰ ਸੋਨੇ ਦੇ ਤਗਮੇ ਜਿੱਤਣ ਵਾਲਿਆਂ ਨੂੰ ਦੇਵੇਗੀ 6 ਕਰੋੜ appeared first on Daily Post Punjabi.

ਟੋਕਿਓ ਓਲੰਪਿਕ ਦੀ ਮੇਜ਼ਬਾਨੀ ਲਈ ਆਈਓਸੀ ਦਾ ਵੱਡਾ ਕਦਮ, ਖਰਚ ਕੀਤੇ ਜਾਣਗੇ 80 ਕਰੋੜ ਡਾਲਰ
international olympic committee might invest: ਟੋਕਿਓ ਓਲੰਪਿਕ 2020 ਨੂੰ ਕੋਰੋਨਾ ਵਾਇਰਸ ਦੇ ਕਾਰਨ ਇੱਕ ਸਾਲ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਅੰਤਰਰਾਸ਼ਟਰੀ ਓਲੰਪਿਕ ਕਮੇਟੀ ਨੇ ਕਿਹਾ ਹੈ ਕਿ ਉਹ ਟੋਕਿਓ ਓਲੰਪਿਕ ਦੀ ਮੇਜ਼ਬਾਨੀ ਲਈ 80 ਕਰੋੜ ਖਰਚ ਕਰਨ ਲਈ ਤਿਆਰ ਹੈ। ਇਸ ਦੀ ਘੋਸ਼ਣਾ ਆਈਓਸੀ ਦੇ ਪ੍ਰਧਾਨ ਥਾਮਸ ਬਾਕ ਨੇ ਕੀਤੀ। ਟੋਕਿਓ ਓਲੰਪਿਕ ਅਗਲੇ ਸਾਲ ਆਯੋਜਿਤ ਕੀਤਾ ਜਾਵੇਗਾ। ਬਾਕ ਨੇ ਆਈਓਸੀ ਦੇ ਕਾਰਜਕਾਰੀ ਬੋਰਡ ਨਾਲ ਮੀਟਿੰਗ ਤੋਂ ਬਾਅਦ ਇੱਕ ਟੈਲੀ ਸੰਮੇਲਨ ਵਿੱਚ ਕਿਹਾ, “ਅਸੀਂ ਅਨੁਮਾਨ ਲਗਾਇਆ ਹੈ ਕਿ ਟੋਕਿਓ 2020 ਦੀ ਮੇਜ਼ਬਾਨੀ ਲਈ ਸਾਨੂੰ 80 ਕਰੋੜ ਰੁਪਏ ਖਰਚ ਕਰਨੇ ਪੈਣਗੇ।”

international olympic committee might invest

ਬਾਕ ਨੇ ਕਿਹਾ, “ਇਸ ਵਿਚੋਂ 65 ਕਰੋੜ ਡਾਲਰ ਖੇਡਾਂ ਦੇ ਆਯੋਜਨ ਲਈ ਜਾਣਗੇ, ਜਦਕਿ ਬਾਕੀ 15 ਕਰੋੜ ਅੰਤਰਰਾਸ਼ਟਰੀ ਫੈਡਰੇਸ਼ਨਾਂ ਅਤੇ ਰਾਸ਼ਟਰੀ ਓਲੰਪਿਕ ਕਮੇਟੀਆਂ ਦੀ ਮਦਦ ਲਈ ਖਰਚੇ ਜਾਣਗੇ।” ਇਹ ਪਹਿਲਾ ਮੌਕਾ ਹੈ ਜਦੋਂ ਆਈਓਸੀ ਨੇ ਜਨਤਕ ਤੌਰ ‘ਤੇ ਮੁਅੱਤਲ ਕੀਤੀਆਂ ਖੇਡਾਂ ਦੀ ਮੇਜ਼ਬਾਨੀ ਕਰਨ ਲਈ ਖਰਚ ਕੀਤੀ ਜਾਣ ਵਾਲੀ ਵਾਧੂ ਰਕਮ ‘ਤੇ ਜਨਤਕ ਤੌਰ ‘ਤੇ ਗੱਲ ਕੀਤੀ ਹੈ। ਜੇ ਖੇਡਾਂ ਦੀ ਸ਼ੁਰੂਆਤ ਤੱਕ ਵਾਇਰਸ ਦੀ ਦਵਾਈ ਨਹੀਂ ਮਿਲੀ, ਤਾਂ ਬਾਕ ਨੇ ਖੇਡਾਂ ਨੂੰ ਦੋਬਾਰਾ ਮੁਲਤਵੀ ਕਰਨ ਦੀ ਸੰਭਾਵਨਾ ਤੋਂ ਸਪੱਸ਼ਟ ਤੌਰ ਤੇ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ, “ਅਸੀਂ 2021 ਵਿੱਚ ਟੋਕਿਓ ਓਲੰਪਿਕ -2020 ਦੀ ਸਫਲਤਾ ਅਤੇ ਇਨ੍ਹਾਂ ਖੇਡਾਂ ਨੂੰ ਸੁਰੱਖਿਅਤ ਢੰਗ ਨਾਲ ਕਰਵਾਉਣ ਲਈ ਸਖਤ ਮਿਹਨਤ ਕਰ ਰਹੇ ਹਾਂ।”

ਬਾਕ ਓਲੰਪਿਕ ਦੇ ਭਵਿੱਖ ਬਾਰੇ ਅੰਦਾਜ਼ਾ ਲਗਾਉਣ ਤੋਂ ਵੀ ਇਨਕਾਰ ਕੀਤਾ ਹੈ। ਉਨ੍ਹਾਂ ਨੇ ਕਿਹਾ, “ਅਸੀਂ ਇਨ੍ਹਾਂ ਖੇਡਾਂ ਤੋਂ ਇੱਕ ਸਾਲ ਅਤੇ ਦੋ ਮਹੀਨੇ ਦੂਰ ਹਾਂ ਅਤੇ ਅਜਿਹੀ ਸਥਿਤੀ ਵਿੱਚ ਸਾਨੂੰ ਭਵਿੱਖ ਬਾਰੇ ਕਿਆਸ ਲਗਾਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।” ਦੱਸ ਦੇਈਏ ਕਿ ਅਗਲੇ ਸਾਲ ਹੋਣ ਵਾਲੇ ਇਸ ਈਵੈਂਟ ਦਾ ਨਾਮ ਟੋਕਿਓ ਓਲੰਪਿਕ 2020 ਹੀ ਰੱਖਿਆ ਜਾਵੇਗਾ। ਆਈਓਸੀ ਇਨ੍ਹਾਂ ਖੇਡਾਂ ਦੇ ਮੁਲਤਵੀ ਹੋਣ ਨਾਲ 2024 ਵਿੱਚ ਹੋਣ ਵਾਲੀ ਖੇਡਾਂ ਨੂੰ ਪ੍ਰਭਾਵਿਤ ਨਹੀਂ ਹੋਣ ਦੇਣਾ ਚਾਹੁੰਦਾ ਹੈ।

The post ਟੋਕਿਓ ਓਲੰਪਿਕ ਦੀ ਮੇਜ਼ਬਾਨੀ ਲਈ ਆਈਓਸੀ ਦਾ ਵੱਡਾ ਕਦਮ, ਖਰਚ ਕੀਤੇ ਜਾਣਗੇ 80 ਕਰੋੜ ਡਾਲਰ appeared first on Daily Post Punjabi.