latest punajb news Archives - Daily Post Punjabi

ਵਿੱਤ ਮੰਤਰੀ ਨੇ ਕਿਸਾਨਾਂ ਨੂੰ ਕਰਜ਼ਿਆਂ ਸਬੰਧੀ ਦਿੱਤੀ ਇਹ ਵੱਡੀ ਰਾਹਤ, ਮੁਫ਼ਤ ਬਿਜਲੀ ਸਹੂਲਤ ਜਾਰੀ ਰੱਖਣ ਦਾ ਵੀ ਕੀਤਾ ਐਲਾਨ
Punjab budget 2021-22 : ਆਪਣੇ ਆਖਰੀ ਬਜਟ ਵਿੱਚ, ਪੰਜਾਬ ਦੀ ਕੈਪਟਨ ਸਰਕਾਰ ਨੇ ਮੁਲਾਜ਼ਮਾਂ, ਕਿਸਾਨਾਂ ਅਤੇ ਔਰਤਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਰਾਜ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫਤ ਯਾਤਰਾ ਦੀ ਸਹੂਲਤ ਦਿੱਤੀ ਗਈ ਹੈ। ਇਸ ਨਾਲ ਹੀ ਸਰਕਾਰੀ ਕਰਮਚਾਰੀਆਂ ਦੀ ਮੰਗ ‘ਤੇ ਛੇਵਾਂ ਤਨਖਾਹ ਕਮਿਸ਼ਨ 1 ਜੁਲਾਈ ਤੋਂ ਲਾਗੂ ਹੋਵੇਗਾ। ਇਸ ਨਾਲ ਹੀ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਆਪਣੇ ਬਜਟ ਵਿੱਚ, ਪੰਜਾਬ ਸਰਕਾਰ ਨੇ 1.13 ਲੱਖ ਕਿਸਾਨਾਂ ਲਈ 1186 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੈ। ਵਿੱਤੀ ਸਾਲ 2021-22 ਵਿੱਚ ਬੇਜ਼ਮੀਨੇ ਕਿਸਾਨਾਂ ਦਾ 526 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ।

Punjab budget 2021-22

ਇਸ ਤੋਂ ਇਲਾਵਾ ਰਾਜ ਵਿੱਚ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਵੀ ਜਾਰੀ ਰਹੇਗੀ। ਇਸ ਦੇ ਲਈ ਬਜਟ ਵਿੱਚ 7000 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਫਾਜ਼ਿਲਕਾ ਦੇ ਪਿੰਡ ਗੋਬਿੰਦਗੜ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸ਼ਾਨਦਾਰ ਸਬਜ਼ੀ ਕੇਂਦਰ ਵੀ ਸਥਾਪਿਤ ਕੀਤਾ ਜਾਵੇਗਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਜਟ ‘ਚ ਕਿਸਾਨੀ ਕਰਜ਼ਿਆਂ ’ਤੇ ਲੀਕ ਅਤੇ ਮੁਫ਼ਤ ਬਿਜਲੀ ਸਹੂਲਤ ਲਈ ਸਬਸਿਡੀ ਜਾਰੀ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਨੇ “ਕਾਮਯਾਬ ਕਿਸਾਨ, ਖੁਸ਼ਹਾਲ ਪੰਜਾਬ’ ਯੋਜਨਾ ਦੀ ਸ਼ੁਰੂਆਤ ਕੀਤੀ ਹੈ।

ਇਹ ਵੀ ਦੇਖੋ : Manpreet Badal ਨੇ ਖੋਲ੍ਹਿਆ ਬਜਟ ਦਾ ਪਿਟਾਰਾ, ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ

The post ਵਿੱਤ ਮੰਤਰੀ ਨੇ ਕਿਸਾਨਾਂ ਨੂੰ ਕਰਜ਼ਿਆਂ ਸਬੰਧੀ ਦਿੱਤੀ ਇਹ ਵੱਡੀ ਰਾਹਤ, ਮੁਫ਼ਤ ਬਿਜਲੀ ਸਹੂਲਤ ਜਾਰੀ ਰੱਖਣ ਦਾ ਵੀ ਕੀਤਾ ਐਲਾਨ appeared first on Daily Post Punjabi.

ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ‘ਤੇ ਵਿਸ਼ੇਸ਼
Special on the martyrdom : ਸਿੱਖ ਗੁਰੂਆਂ ਵਲੋਂ ਦਿੱਤੀਆਂ ਗਈਆਂ ਸ਼ਹਾਦਤਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਅੱਜ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹਾਦਤ ਦਿਵਸ ਹੈ। ਉਨ੍ਹਾਂ ਵਲੋਂ ਦਿੱਤੇ ਗਏ ਬਲਿਦਾਨ ਨੂੰ ਯਾਦ ਕਰਕੇ ਅੱਜ ਵੀ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪ੍ਰੈਲ ਸਾਲ 1563 ਵਿਚ ਹੋਇਆ ਸੀ। ਉਹ ਸ੍ਰੀ ਗੁਰੂ ਰਾਮਦਾਸ ਅਤੇ ਮਾਤਾ ਬੀਵੀ ਭਾਨੀ ਦੇ ਪੁੱਤਰ ਹਨ। ਉਨ੍ਹਾਂ ਨੇ ਆਪਣਾ ਜੀਵਨ, ਧਰਮ ਤੇ ਲੋਕਾਂ ਦੀ ਸੇਵਾ ਵਿਚ ਬਲਿਦਾਨ ਕਰ ਦਿੱਤਾ। ਉਹ ਦਿਨ-ਰਾਤ ਸੰਗਤ ਅਤੇ ਸੇਵਾ ਵਿਚ ਲੱਗੇ ਰਹਿੰਦੇ ਸਨ। ਉਨ੍ਹਾਂ ਲਈ ਸਾਰੇ ਧਰਮ ਬਰਾਬਰ ਸਨ।

Special on the martyrdom

ਉਨ੍ਹਾਂ ਦੇ ਪਿਤਾ ਗੁਰੂ ਰਾਮਦਾਸ ਜੀ ਸਿੱਖਾਂ ਦੇ ਚੌਤੇ ਗੁਰੂ ਸਨ। ਗੁਰੂ ਅਰਜਨ ਦੇਵ ਜੀ ਦਾ ਬਚਪਨ ਗੁਰੂ ਅਮਰ ਦਾਸ ਦੀ ਦੇਖਰੇਖ ਵਿਚ ਬੀਤਿਆ ਸੀ। ਉਨ੍ਹਾਂ ਨੇ ਹੀ ਗੁਰੂ ਅਰਜਨ ਦੇਵ ਜੀ ਨੂੰ ਗੁਰਮੁਖੀ ਦੀ ਸਿੱਖਿਆ ਦਿੱਤੀ। ਸਾਲ 1579 ਵਿਚ ਉਨ੍ਹਾਂ ਦਾ ਵਿਆਹ ਮਾਤਾ ਗੰਗਾ ਜੀ ਦੇ ਨਾਲ ਹੋਇਆ। ਉਨ੍ਹਾਂ ਦੇ ਪੁੱਤਰ ਦਾ ਨਾਂ ਸ੍ਰੀ ਹਰਗੋਬਿੰਦ ਸਿੰਘ ਸੀ ਜੋ ਬਾਅਦ ਵਿਚ ਸਿੱਖਾਂ ਦੇ ਛੇਵੇਂ ਗੁਰੂ ਬਣੇ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਗੁਰਦੁਆਰੇ ਦੀ ਨੀਂਹ ਰਖਵਾਈ ਸੀ। ਇਹ ਵੀ ਮੰਨਿਆ ਜਾਂਦਾ ਹੈ ਕਿ ਇਸ ਗੁਰਦੁਆਰੇ ਦਾ ਨਕਸ਼ਾ ਵੀ ਖੁਦ ਗੁਰੂ ਅਰਜਨ ਦੇਵ ਜੀ ਨੇ ਹੀ ਬਣਾਇਆ ਸੀ। 1581 ਵਿਚ ਉਹ ਸਿੱਖਾਂ ਦੇ ਪੰਜਵੇਂ ਗੁਰੂ ਬਣੇ।

Special on the martyrdom

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ ਭਾਈ ਗੁਰਦਾਸ ਜੀ ਦੇ ਸਹਿਯੋਗ ਨਾਲ ਕੀਤਾ ਸੀ। ਉਨ੍ਹਾਂ ਨੇ ਰਾਗਾਂ ਦੇ ਆਧਾਰ ‘ਤੇ ਗੁਰੂ ਬਾਣੀਆਂ ਦਾ ਵਰਗੀਕਰਨ ਵੀ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਖੁਦ ਗੁਰੂ ਅਰਜਨ ਦੇਵ ਜੀ ਦੇ ਹਜ਼ਾਰਾਂ ਸ਼ਬਦ ਹਨ। ਇਸ ਤੋਂ ਇਲਾਵਾ ਇਸ ਪਵਿੱਤਰ ਗ੍ਰੰਥ ਵਿਚ ਭਗਤ ਕਬੀਰ, ਬਾਬਾ ਫਰੀਦ, ਸੰਤ ਨਾਮਦੇਵ, ਸੰਤ ਰਵਿਦਾਸ ਵਰਗੇ ਕਈ ਸੰਤ-ਮਹਾਤਮਾਵਾਂ ਦੇ ਵੀ ਸ਼ਬਦ ਹਨ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਧਰਮ ਲਈ ਆਪਣਾ ਬਲਿਦਾਨ ਦਿੱਤਾ। ਮੁਗਲ ਸ਼ਾਸਕ ਜਹਾਂਗੀਰ ਨੇ 30 ਮਈ ਸਾਲ 1606 ਵਿਚ ਉਨ੍ਹਾਂ ਨੂੰ ਲਾਹੌਰ ਵਿਚ ਤਪਦੀ ਗਰਮੀ ਵਿਚ ਗਰਮ ਤਵੇ ‘ਤੇ ਬਿਠਾ ਕੇ ਸ਼ਹੀਦ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਉਪਰ ਗਰਮ ਰੇਤ ਵੀ ਪਾਈ ਗਈ ਤੇ ਬਹੁਤ ਸਾਰੇ ਤਸੀਹੇ ਵੀ ਦਿੱਤੇ ਗਏ। ਤਸੀਹਿਆਂ ਤੋਂ ਬਾਅਦ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸਰੀਰ ਬਹੁਤ ਬੁਰੀ ਤਰ੍ਹਾਂ ਜਲ ਗਿਆ ਸੀ। ਇਸ ਲਈ ਉਨ੍ਹਾਂ ਨੂੰ ਠੰਡੇ ਪਾਣੀ ਨਾਲ ਨਹਾਉਣ ਲਈ ਰਾਵੀ ਨਦੀ ਵਿਚ ਲਿਜਾਇਆ ਗਿਆ ਜਿਥੇ ਉਨ੍ਹਾਂ ਨੇ ਆਪਣੇ ਪ੍ਰਾਣ ਤਿਆਗ ਦਿੱਤੇ। ਉਨ੍ਹਾਂ ਦੀ ਯਾਦ ਵਿਚ ਰਾਵੀ ਨਦੀ ਦੇ ਕਿਨਾਰੇ ਗੁਰਦੁਆਰਾ ਡੇਰਾ ਸਾਹਿਬ ਦਾ ਨਿਰਮਾਣ ਕਰਵਾਇਆ ਗਿਆ, ਜੋ ਮੌਜੂਦਾ ਸਮੇਂ ਵਿਚ ਪਾਕਿਸਤਾਨ ਵਿਚ ਹੈ।

The post ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ‘ਤੇ ਵਿਸ਼ੇਸ਼ appeared first on Daily Post Punjabi.