latest punajbi new Archives - Daily Post Punjabi

ਖੇਤੀਬਾੜੀ ਆਰਡੀਨੈਂਸ ‘ਤੇ ਗੁੰਮਰਾਹ ਨਾ ਕਰੇ ਕੈਪਟਨ ਸਰਕਾਰ, ਸੁਖਬੀਰ ਬਾਦਲ ਨੇ ਤੱਥਾਂ ਦੇ ਆਧਾਰ ‘ਤੇ ਠੋਕੀ ਕਾਂਗਰਸ
Don’t mislead on : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ 28 ਅਗਸਤ ਨੂੰ ਬੁਲਾਏ ਜਾਣ ਵਾਲੇ ਸੈਸ਼ਨ ਬਾਰੇ ਦੱਸਦਿਆਂ ਕਿਹਾ ਕਿ ਕਾਂਗਰਸ ਸਰਕਾਰ 2 ਘੰਟੇ ਦਾ ਵਿਧਾਨ ਸਭਾ ਸੈਸ਼ਨ ਬੁਲਾ ਕੇ ਸਿਰਫ ਫਾਰਮੈਲਿਟੀ ਪੂਰੀ ਕਰਨਾ ਚਾਹੁੰਦੀ ਹੈ। ਉਹ ਵਿਰੋਧੀ ਧਿਰ ਦੇ ਸਵਾਲਾਂ ਤੋਂ ਬਚਣਾ ਚਾਹੁੰਦੀ ਹੈ। ਸ. ਬਾਦਲ ਨੇ ਪੰਜਾਬ ਦੇ ਹਾਲਾਤਾਂ ‘ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਵਿਨ੍ਹਦਿਆਂ ਕਿਹਾ ਕਿ ਕੈਪਟਨ ਵਲੋਂ ਦੂਜੀਆਂ ਪਾਰਟੀਆਂ ਨਾਲ ਮਿਲ ਕੇ ਆਪਣੀ ਨਾਕਾਮੀ ਨੂੰ ਲੁਕਾਉਣ ਲਈ ਇਕ ਨਵਾਂ ਪ੍ਰਾਪੇਗੰਡਾ ਸ਼ੁਰੂ ਕੀਤਾ ਹੈ ਜਿਸ ‘ਚ ਉਹ ਪੰਜਾਬ ਦੇ ਲੋਕਾਂ ਨੂੰ ਮੁੱਖ ਤੌਰ ‘ਤੇ ਖੇਤੀਬਾੜੀ ਆਰਡੀਨੈਂਸ ‘ਤੇ ਗੁੰਮਰਾਹ ਕਰ ਰਹੀ ਹੈ।

Don’t mislead on

ਸ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਇਕ ਵਾਰ ਆਪਣੇ ਚੋਣ ਮੈਨੀਫੈਸਟੋ ‘ਤੇ ਝਾਤ ਮਾਰਨੀ ਚਾਹੀਦੀ ਹੈ ਜਿਸ ‘ਚ ਉਨ੍ਹਾਂ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕਿਹਾ ਸੀ ਕਿ ਮੈਂ ਆਪਣਾ ਚੋਣ ਪੱਤਰ ਪੂਰਾ ਕਰਾਂਗਾ। ਉਨ੍ਹਾਂ ਨੇ ਆਪਣੇ ਚੋਣ ਮੈਨੀਫੈਸਟੋ ‘ਚੋਂ ਸਿਰਫ ਇਕੋ ਚੀਜ਼ ਪੂਰੀ ਕੀਤੀ ਹੈ ਕਿ ਅਸੀਂ ਪ੍ਰਾਈਵੇਟ ਮੰਡੀਆਂ ਲਈ 2017 ‘ਚ ਐਕਟ ਬਣਾਵਾਂਗੇ। ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਕੈਪਟਨ ਸਰਕਾਰ ਤੋਂ ਸਵਾਲ ਕੀਤਾ ਸੀਕਿ ਜੇਕਰ ਤੁਸੀਂ ਕਹਿੰਦੇ ਹੋ ਕੇ ਖੇਤੀ ਆਰਡੀਨੈਂਸ ਕਿਸਾਨ ਵਿਰੋਧੀ ਹੈ ਤਾਂ ਉਸ ਨੂੰ ਪੰਜਾਬ ‘ਚ ਕਿਉਂ ਲਾਗੂ ਕੀਤਾ ਗਿਆ? ਇਸ ‘ਤੇ ਕੈਪਟਨ ਨੇ ਜਵਾਬ ਦਿੱਤਾ ਕਿ ਮੈਂ ਜੋ ਕਰਨਾ ਸੀ ਕਰ ਦਿੱਤਾ। ਇਸ ਸਬੰਧੀ ਸ. ਬਾਦਲ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਕ ਪਹੁੰਚ ਕੀਤੀ ਗਈ ਤੇ ਦੱਸਿਆ ਗਿਆ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ‘ਚ ਸ਼ੰਕਾ ਪਾ ਦਿੱਤੀ ਹੈ ਕਿ ਆਰਡੀਨੈਂਸ ਲਾਗੂ ਹੋਣ ਨਾਲ MSP ਖਤਮ ਹੋ ਜਾਵੇਗੀ, ਮੰਡੀਕਰਨ ਐਕਟ ਖਤਮ ਹੋ ਜਾਵੇਗਾ ਤੇ ਮੰਡੀਆਂ ‘ਤੇ ਕੋਈ ਟੈਕਸ ਨਹੀਂ ਲੱਗੇਗਾ।

Don’t mislead on

PM ਨੇ ਇਸ ਲਈ ਅਮਿਤ ਸ਼ਾਹ ਨੂੰ ਖੇਤੀਬਾੜੀ ਆਰਡੀਨੈਂਸ ਬਾਰੇ ਕਾਂਗਰਸ ਸਰਕਾਰ ਵਲੋਂ ਜੋ ਸ਼ੰਕਾ ਲੋਕਾਂ ‘ਚ ਪੈਦਾ ਕੀਤੀ ਜਾ ਰਹੀ ਹੈ, ਉਸ ਦਾ ਲਿਖਤ ਜਵਾਬ ਮੰਗਿਆ ਸੀ ਤੇ ਕਲ ਰਾਤ ਕੇਂਦਰ ਸਰਕਾਰ ਵਲੋਂ ਲਿਖਤ ਚਿੱਠੀ ਸ. ਸੁਖਬੀਰ ਸਿੰਘ ਬਾਦਲ ਨੂੰ ਮਿਲੀ ਹੈ ਜਿਸ ‘ਚ ਲਿਖਿਆ ਹੈ ਕਿ ਖੇਤੀ ਆਰਡੀਨੈਂਸਾਂ ਦਾ ਕੋਈ ਅਸਰ MSP ‘ਤੇ ਨਹੀਂ ਪਵੇਗਾ। ਇਹ ਉਸੇ ਤਰ੍ਹਾਂ ਜਾਰੀ ਰਹੇਗੀ। ਪੰਜਾਬ ਦੇ ਸਾਰੀਆਂ ਏਜੰਸੀਆਂ ਮਾਰਕਫੈਡ, ਪਨਸਪ ਏਜੰਸੀਆਂ ਰਾਹੀਂ ਫੀਡ ਫਸਲਾਂ ਉਸੇ ਤਰ੍ਹਾਂ ਹੀ ਖਰੀਦੀਆਂ ਜਾਣਗੀਆਂ ਤੇ ਪੰਜਾਬ ‘ਚ ਜਿਹੜੀਆਂ ਵੀ ਨਵੀਆਂ ਮੰਡੀਆਂ ਖੋਲ੍ਹੀਆਂ ਜਾਣਗੀਆਂ, ਉਨ੍ਹਾਂ ‘ਚ ਪੰਜਾਬ ਸਰਕਾਰ ਦਾ ਹੀ ਐਕਟ ਲਾਗੂ ਹੋਵੇਗਾ। ਸ. ਬਾਦਲ ਨੇ ਪੰਜਾਬ ਦੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਹਿੱਤਾਂ ਲਈ ਹਮੇਸ਼ਾ ਨਾਲ ਖੜ੍ਹੇ ਹਨ ਤੇ ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂ ਕਿ ਅਸੀਂ MSP ਖਤਮ ਨਹੀਂ ਹੋਣ ਦੇਵਾਗਾਂ ਤੇ ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਝੂਠੇ ਪ੍ਰਚਾਰ ਤੋਂ ਬਚਣਾ ਚਾਹੀਦਾ ਹੈ।

The post ਖੇਤੀਬਾੜੀ ਆਰਡੀਨੈਂਸ ‘ਤੇ ਗੁੰਮਰਾਹ ਨਾ ਕਰੇ ਕੈਪਟਨ ਸਰਕਾਰ, ਸੁਖਬੀਰ ਬਾਦਲ ਨੇ ਤੱਥਾਂ ਦੇ ਆਧਾਰ ‘ਤੇ ਠੋਕੀ ਕਾਂਗਰਸ appeared first on Daily Post Punjabi.

ਸੂਬੇ ‘ਚ ਕੈਪਟਨ ਵਲੋਂ ਹੋਟਲਾਂ ਤੇ ਰੈਸਟੋਰੈਂਟ ਖੋਲ੍ਹਣ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ
Captain issues new : ਪੰਜਾਬ ਵਿਚ ਹੁਣ ਹੋਟਲ ਤੇ ਰੈਸਟੋਰੈਂਟਾਂ ਦੇ ਖੋਲ੍ਹਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੇਂਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਹੁਣ ਇਨ੍ਹਾਂ ਦੇ ਖੋਲ੍ਹਣ ਦੇ ਸਮੇਂ ਵਿਚ ਵੀ ਕੁਝ ਬਦਲਾਅ ਕੀਤਾ ਗਿਆ ਹੈ। ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਦੁਕਾਨਾਂ ਤੇ ਸ਼ਾਪਿੰਗ ਮਾਲ ਰਾਤ ਨੂੰ 8 ਵਜੇ ਤਕ ਖੁੱਲ੍ਹੇ ਰਹਿਣਗੇ ਤੇ ਹੋਟਲ ਤੇ ਰੈਸਟੋਰੈਂਟ ਰਾਤ ਨੂੰ 9 ਵਜੇ ਤੋਂ ਪਹਿਲਾਂ ਬੰਦ ਕਰਨਾ ਹੋਵੇਗਾ।

Captain issues new

ਅੱਜ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੁਧਿਆਣਾ, ਜਲੰਧਰ ਤੇ ਪਟਿਆਲਾ ਵਿਖੇ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਦਾ ਐਲਾਨ ਵੀ ਕੀਤਾ ਗਿਆ। ਇਹ ਹੁਕਮ ਸੂਬੇ ਵਿਚ ਅੱਜ ਰਾਤ 9 ਵਜੇ ਤੋਂ ਲਾਗੂ ਹੋਣਗੇ। ਇਹ ਫੈਸਲਾ ਪੰਜਾਬ ਵਿਚ ਵਧ ਰਹੇ ਕੋਰੋਨਾ ਦੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ। ਇਸ ਤੋਂ ਇਲਾਵਾ ਐਤਵਾਰ ਨੂੰ ਲੌਕਡਾਊਨ ਰਹੇਗਾ ਅਤੇ ਸਿਰਫ ਲੋੜੀਂਦੀਆਂ ਦੁਕਾਨਾਂ ਹੀ ਖੋਲ੍ਹੀਆਂ ਜਾਣਗੀਆਂ ਤੇ ਆਉਣ-ਜਾਣ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ।

Captain issues new

ਕੈਪਟਨ ਵਲੋਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਮਾਸਕ ਤੋਂ ਘਰਾਂ ‘ਚੋਂ ਬਾਹਰ ਨਾ ਨਿਕਲਣ ਤੇ ਜੇਕਰ ਉਹ ਅਜਿਹਾ ਕਰਦੇ ਹਨ ਤਾਂ ਉਨ੍ਹਾਂ ਖਿਲਾਫ ਪਹਿਲਾਂ ਤਾਂ ਚਾਲਾਨ ਕੱਟਿਆ ਜਾਵੇਗਾ ਤੇ ਨਾਲ ਹੀ ਉਸੇ ਥਾਂ ‘ਤੇ ਇਕ ਘੰਟਾ ਮਾਸਕ ਪਾ ਕੇ ਖੜ੍ਹੇ ਰਹਿਣ ਦੀ ਸਜ਼ਾ ਦੀ ਵਿਵਸਥਾ ਵੀ ਕੀਤੀ ਗਈ ਹੈ। ਪੰਜਾਬ ਵਿਚ ਅਗਸਤ ਮਹੀਨੇ ਦੇ ਆਖਿਰ ਤੇ ਸਤੰਬਰ ਦੀ ਸ਼ੁਰੂਆਤ ‘ਚ ਕੋਰੋਨਾ ਦੇ ਚਰਮ ਸੀਮਾ ਤਕ ਪੁੱਜਣ ਦੀ ਸੰਭਾਵਨਾ ਹੈ।

The post ਸੂਬੇ ‘ਚ ਕੈਪਟਨ ਵਲੋਂ ਹੋਟਲਾਂ ਤੇ ਰੈਸਟੋਰੈਂਟ ਖੋਲ੍ਹਣ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ appeared first on Daily Post Punjabi.

ਕੈਪਟਨ ਸਰਕਾਰ ਨੇ 2.50 ਲੱਖ ਤੋਂ ਵਧ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿਤਰੀ ਰਾਜਾਂ ਵਿਚ ਭੇਜਣ ਦੀ ਸਹੂਲਤ ਕਰਵਾਈ ਮੁਹੱਈਆ
Capt Sarkar facilitates repatriation : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਸ਼ੇਸ਼ ਰੇਲ ਗੱਡੀਆਂ ਰਾਹੀਂ 2,50,000 ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਰਾਜਾਂ ਵਿੱਚ ਵਾਪਸ ਜਾਣ ਦੀ ਸਹੂਲਤ ਮੁਹੱਈਆ ਕਰਵਾਈ ਹੈ। ਨੋਡਲ ਅਧਿਕਾਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਸਰਕਾਰ ਪ੍ਰਵਾਸੀ ਮਜ਼ਦੂਰਾਂ ਲਈ 15 ਹੋਰ ਵਿਸ਼ੇਸ਼ ਰੇਲਾਂ ਚਲਾਉਣ ਨਾਲ ਹੁਣ 5 ਤੋਂ 19 ਮਈ ਤੱਕ ਅਜਿਹੀ ਰੇਲਾਂ ਦੀ ਕੁੱਲ ਗਿਣਤੀ 215 ਹੋ ਗਈ ਹੈ ਅਤੇ ਅਜਿਹਾ ਕਰਨ ਵਾਲਾ ਪੰਜਾਬ ਮੋਹਰੀ ਸੂਬਾ ਬਣ ਗਿਆ ਹੈ। ਡੀ ਸੀ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਅੰਮ੍ਰਿਤਸਰ ਤੋਂ 200 ਵੀਂ ਟ੍ਰੇਨ ਹਰੀ ਝੰਡੀ ਦਿਖਾ ਕੇ ਪ੍ਰਵਾਸੀਆਂ ਨੂੰ ਮਹਾਰਾਸ਼ਟਰ (ਮਜ਼ਦੂਰਾਂ ਦੇ ਪਿੱਤਰੀ ਸੂਬੇ) ਭੇਜਣ ਲਈ ਰਵਾਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਵਾਪਸ ਜਾਣ ਦੀ ਇੱਛਾ ਰੱਖਣ ਵਾਲੇ ਪ੍ਰਵਾਸੀ ਜਲਦੀ ਤੋਂ ਜਲਦੀ ਬਿਨਾਂ ਕਿਸੇ ਮੁਸ਼ਕਲ ਤੋਂ ਆਪਣੇ ਪਰਿਵਾਰਾਂ ਕੋਲ ਪਹੁੰਚ ਸਕਣ।

Capt Sarkar facilitates repatriation

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜ ਸਰਕਾਰ ਸਾਡੇ ਪ੍ਰਵਾਸੀ ਕਾਮਿਆਂ ਨੂੰ ਹਰ ਤਰ੍ਹਾਂ ਦੀ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ 24 ਘੰਟੇ ਕੰਮ ਕਰ ਰਹੀ ਹੈ। ਨੋਡਲ ਅਫ਼ਸਰ ਵਿਕਾਸ ਪ੍ਰਤਾਪ ਨੇ ਕਿਹਾ ਕਿ ਡਿਪਟੀ ਕਮਿਸ਼ਨਰਜ਼ ਅਤੇ ਅੰਬਾਲਾ ਤੇ ਫਿਰੋਜ਼ਪੁਰ ਡਿਵੀਜ਼ਨ ਦੇ ਰੇਲਵੇ ਅਧਿਕਾਰੀਆਂ ਦੇ ਸਹਿਯੋਗ ਨਾਲ ਇਹ ਕੰਮ ਪੂਰਾ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਕਟ ਦੇ ਸ਼ੁਰੂ ਤੋਂ ਹੀ ਸੂਬੇ ਵਿੱਚ ਕੰਮ ਕਰ ਰਹੇ ਸਾਰੇ ਪ੍ਰਵਾਸੀਆਂ, ਜੋ ਆਪਣੇ ਪਿੱਤਰੀ ਰਾਜਾਂ ਨੂੰ ਵਾਪਸ ਜਾਣਾ ਚਾਹੁੰਦੇ ਹਨ, ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਸੀ। ਪ੍ਰਵਾਸੀਆਂ ਨੂੰ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਪਹੁੰਚਾਉਣ ਲਈ ਕੁੱਲ 215 ਵਿਚੋਂ, ਸਭ ਤੋਂ ਵੱਧ ਰੇਲ ਗੱਡੀਆਂ (89) ਲੁਧਿਆਣਾ ਤੋਂ ਅਤੇ 61 ਰੇਲ ਗੱਡੀਆਂ ਜਲੰਧਰ ਤੋਂ ਚਲਾਈਆਂ ਗਈਆਂ ਹਨ।ਹੋਰ ਥਾਵਾਂ ਜਿੱਥੋਂ ਰੇਲ ਗੱਡੀਆਂ ਪ੍ਰਵਾਸੀਆਂ ਨੂੰ ਲੈ ਕੇ ਰਵਾਨਾ ਹੋਈਆਂ ਹਨ ਉਨਾਂ ਵਿਚ ਅੰਮ੍ਰਿਤਸਰ ਤੋਂ 19, ਪਟਿਆਲਾ(16), ਮੁਹਾਲੀ(15), ਬਠਿੰਡਾ(3), ਫਿਰੋਜ਼ਪੁਰ(6) ਅਤੇ ਸਰਹਿੰਦ ਤੋਂ 5 ਗੱਡੀਆਂ ਸ਼ਾਮਲ ਹਨ। ਸਭ ਤੋਂ ਵੱਧ ਰੇਲ ਗੱਡੀਆਂ ਯੂ.ਪੀ. ਅਤੇ ਉਸ ਤੋਂ ਬਾਅਦ ਬਿਹਾਰ ਅਤੇ ਝਾਰਖੰਡ ਨੂੰ ਜਾ ਰਹੀਆਂ ਹਨ।

Capt Sarkar facilitates repatriation

ਪੰਜਾਬ ਸਰਕਾਰ ਛੱਤੀਸਗੜ, ਮਨੀਪੁਰ, ਮੱਧ ਪ੍ਰਦੇਸ਼, ਮਹਾਂਰਾਸ਼ਟਰ, ਪੱਛਮੀ ਬੰਗਾਲ ਅਤੇ ਆਂਧਰਾ ਪ੍ਰਦੇਸ਼ ਨੂੰ ਵੀ ਰੇਲਾਂ ਭੇਜ ਰਹੀ ਹੈ। ਪ੍ਰਵਾਸੀਆਂ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਘੱਟ ਕਰਨ ਲਈ ਸੂਬੇ ਵੱਲੋਂ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਦਾ ਭਰੋਸਾ ਦਿੰਦਿਆਂ ਉਨਾਂ ਕਿਹਾ ਕਿ ਘਰ ਵਾਪਸ ਜਾਣ ਵਾਲੇ ਸਾਰੇ ਲੋਕਾਂ ਨੂੰ ਉਨਾਂ ਦੇ ਸਫ਼ਰ ਲਈ ਭੋਜਨ, ਪਾਣੀ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

The post ਕੈਪਟਨ ਸਰਕਾਰ ਨੇ 2.50 ਲੱਖ ਤੋਂ ਵਧ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿਤਰੀ ਰਾਜਾਂ ਵਿਚ ਭੇਜਣ ਦੀ ਸਹੂਲਤ ਕਰਵਾਈ ਮੁਹੱਈਆ appeared first on Daily Post Punjabi.