latest punjab new Archives - Daily Post Punjabi

ਕੋਵਿਡ ਦੀ ਤੀਜੀ ਲਹਿਰ ਹੋ ਸਕਦੀ ਹੈ ਬੱਚਿਆਂ ਲਈ ਖਤਰਨਾਕ, ਕੈਪਟਨ ਨੇ ਡਾਕਟਰਾਂ ਨੂੰ ਦਿੱਤੇ ਇਹ ਹੁਕਮ
Captain instructions to doctors : ਚੰਡੀਗੜ੍ਹ : ਕੋਵਿਡ ਦੀ ਤੀਜੀ ਸੰਭਾਵੀ ਲਹਿਰ ਅਤੇ ਇਸ ਦੇ ਬੱਚਿਆਂ ਉਪਰ ਪ੍ਰਭਾਵ ਦੀਆਂ ਸੰਭਾਵਨਾਵਾਂ ਅਤੇ ਚਿੰਤਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਮਿਸ਼ਨ ਵਾਂਗ ਪੂਰੀ ਤਨਦੇਹੀ ਨਾਲ ਤਿਆਰੀਆਂ ਵਿਚ ਜੁਟ ਜਾਣ ਦੇ ਹੁਕਮ ਦਿੱਤੇ।

Captain instructions to doctors

ਇਨ੍ਹਾਂ ਤਿਆਰੀਆਂ ਦੇ ਤਹਿਤ ਜੂਨ ਦੇ ਅੰਤ ਤੱਕ ਸਿਹਤ ਵਿਭਾਗ ਦੇ ਸਾਰੇ ਡਾਕਟਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਪੇਂਡੂ ਇਲਾਕਿਆਂ ਵਿਚ ਮੌਜੂਦਾ ਲਹਿਰ ਦੇ ਫੈਲਾਅ ਨੂੰ ਕਾਬੂ ਹੇਠ ਲਿਆਉਣ ਲਈ ਘਰ-ਘਰ ਨਿਗਰਾਨੀ ਕਰਨ ਦੇ ਵੀ ਆਦੇਸ਼ ਦਿੱਤੇ ਹਨ।

ਵਰਚੁਅਲ ਮੀਟਿੰਗ ਦੌਰਾਨ ਸੂਬੇ ਵਿਚ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਮੁੱਖ ਮੰਤਰੀ ਨੇ ਡਾ. ਕੇ.ਕੇ. ਤਲਵਾੜ ਦੀ ਅਗਵਾਈ ਵਾਲੇ ਸੂਬਾ ਪੱਧਰੀ ਮਾਹਿਰ ਗਰੁੱਪ ਨੂੰ ਮੈਡੀਕਲ ਸਿੱਖਿਆ ਦੇ ਸਾਰੇ ਪਹਿਲੂਆਂ ਨੂੰ ਘੋਖਣ ਅਤੇ ਸਿਹਤ ਵਿਭਾਗ ਲਈ ਸਿਖਲਾਈ ਸਬੰਧੀ ਵੇਰਵੇ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਸੂਬੇ ਵਿਚ ਕੋਵਿਡ ਨਾਲ ਨਜਿੱਠਣ ਖਾਸ ਕਰਕੇ ਬੱਚਿਆਂ ਦੇ ਸੰਦਰਭ ਵਿਚ ਸੂਬੇ ਵਿਚ ਸਾਰੇ ਮੈਡੀਕਲ ਅਫਸਰਾਂ ਨੂੰ ਸਿਖਲਾਈ ਦੇਣ ਨੂੰ ਯਕੀਨੀ ਬਣਾਉਣ ਦੀ ਲੋੜ ਉਤੇ ਜ਼ੋਰ ਦਿੱਤਾ।

Captain instructions to doctors

ਪੇਂਡੂ ਇਲਾਕਿਆਂ ਵਿੱਚ ਕੋਵਿਡ ਦੇ ਪੈਰ ਪਸਾਰਨ ਉਤੇ ਚਿੰਤਾ ਜ਼ਾਹਿਰ ਕਰਦੇ ਹੋਏ ਮੁੱਖ ਮੰਤਰੀ ਨੇ ਸਿਹਤ ਵਿਭਾਗ ਸਮੇਤ ਹੋਰ ਵਿਭਾਗਾਂ ਦੀਆਂ ਟੀਮਾਂ ਨੂੰ ਹਰੇਕ ਪਿੰਡ ਵਿੱਚ ਘਰ-ਘਰ ਨਿਗਾਰਨੀ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਟੀਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਢਲੀਆਂ ਦਵਾਈਆਂ ਨਾਲ ਲੈਸ ਕੀਤਾ ਜਾਵੇ ਅਤੇ ਲੱਛਣਾਂ ਵਾਲੇ ਵਿਅਕਤੀਆਂ ਦੀ ਆਰ.ਏ.ਟੀ. ਟੈਸਟਿੰਗ ਤੁਰੰਤ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ ਕੁਝ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਐਲ-2 ਸਹੂਲਤਾਂ ਲਈ ਤਿਆਰ ਕੀਤਾ ਜਾਵੇ, ਜਿੱਥੇ ਆਕਸੀਜਨ ਕੰਨਸੈਂਟਰੇਟਰ ਅਤੇ ਢੁਕਵੇਂ ਇਲਾਜ ਪ੍ਰੋਟੋਕੋਲ ਸਮੇਤ ਡਾਕਟਰਾਂ ਦੀ ਵਿਵਸਥਾ ਹੋਵੇ।

ਇਹ ਵੀ ਪੜ੍ਹੋ : ਪੰਜਾਬ ‘ਚ ਹੋਮ ਆਈਸੋਲੇਟ ਮਰੀਜ਼ ਸਵੈ-ਦੇਖਭਾਲ ਲਈ ਲੈ ਸਕਣਗੇ ਮਾਹਰਾਂ ਦੀ ਸਲਾਹ, CM ਨੇ ਸ਼ੁਰੂ ਕੀਤਾ WHATSAPP CHATBOT

ਇਸ ਪ੍ਰਕਿਰਿਆ ਵਿੱਚ ਸਰਪੰਚਾਂ ਨੂੰ ਸ਼ਾਮਲ ਕਰਨ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਟੀਕਾਕਰਨ ਵਿਚ ਉਨ੍ਹਾਂ ਸਮੇਤ ਪੰਚਾਂ ਦੇ ਨਾਲ-ਨਾਲ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਮੈਂਬਰਾਂ ਨੂੰ ਤਰਜੀਹ ਦੇਣ ਲਈ ਆਖਿਆ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਨੂੰ ਵਿਲੇਜ ਪੁਲਿਸ ਅਫਸਰਾਂ ਦੇ ਰਾਹੀਂ ਸਹਾਇਤਾ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।

Captain instructions to doctors

ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਕੋਵਿਡ ਮਰੀਜਾਂ ਤੋਂ ਵੱਧ ਪੈਸੇ ਵਸੂਲ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਦੇ ਖਿਲਾਫ ਸਖ਼ਤ ਕਰਵਾਈ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਇਨ੍ਹਾਂ ਹਸਪਤਾਲਾਂ ਵੱਲੋਂ ਪੈਸੇ ਵਾਪਸ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਅਜਿਹੀਆਂ ਸਾਰੀਆਂ ਸ਼ਿਕਾਇਤਾਂ ਦਾ ਪਤਾ ਲਾਉਣ ਲਈ ਸਿਹਤ ਵਿਭਾਗ ਨਾਲ ਤਾਲਮੇਲ ਕਰਨ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਸਰਕਾਰੀ ਵਸੂਲੀ ਦਰਾਂ ਨੂੰ ਡਿਸਪਲੇਅ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਦਾ ਵਿਆਪਕ ਤੌਰ ਉਤੇ ਪ੍ਰਚਾਰ ਵੀ ਕੀਤਾ ਜਾਵੇ।

Captain instructions to doctors

ਕੈਪਟਨ ਅਮਰਿੰਦਰ ਸਿੰਘ ਨੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਅਤੇ ਆਕਸੀਜਨ ਦੀ ਘਾਟ ਕਾਰਨ ਕਿਸੇ ਦੁਰਘਟਨਾ ਨੂੰ ਰੋਕਣ ਲਈ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਕਸੀਜਨ ਲਈ ਕੰਟਰੋਲ ਰੂਮ ਵੱਲੋਂ ਚੁੱਕੇ ਗਏ ਕਦਮਾਂ ਉਤੇ ਤਸੱਲੀ ਜ਼ਾਹਰ ਕੀਤੀ। ਇਸ ਤੱਥ ਵੱਲ ਗੌਰ ਕਰਦੇ ਹੋਏ ਕਿ ਹਸਪਤਾਲਾਂ ਵਿੱਚ ਇਲਾਜ ਅਧੀਨ ਕੁਝ ਮਰੀਜਾਂ ਨੂੰ ਛੁੱਟੀ ਮਿਲਣ ਤੋਂ ਕੁਝ ਦਿਨ ਬਾਅਦ ਤੱਕ ਵੀ ਆਕਸੀਜਨ ਦੀ ਲੋੜ ਪੈਂਦੀ ਹੈ, ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਉਨ੍ਹਾਂ ਦੇ ਪੰਜ ਲੀਟਰ ਪ੍ਰਤੀ ਮਿੰਟ ਕੰਸਨਟਰੇਟਰਾਂ ਨੂੰ ਇਸ ਮਕਸਦ ਲਈ ਆਰਜ਼ੀ ਤੌਰ ‘ਤੇ ਇਸਤੇਮਾਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਵਿਭਾਗ ਨੂੰ ਸਿਵਲ ਹਸਪਤਾਲਾਂ ਵਿੱਚ ਪੋਸਟ ਕੋਵਿਡ ਕੇਅਰ ਵਾਰਡਾਂ ਦੀ ਸਥਾਪਨਾ ਤੋਂ ਇਲਾਵਾ ਸਿਹਤ ਵਿਭਾਗ ਨੂੰ ਆਕਸੀਜਨ ਕੰਸਨਟਰੇਟਰਾਂ ਦਾ ਇਕ ਬੈਂਕ ਵੀ ਸਥਾਪਿਤ ਕਰਨ ਲਈ ਕਿਹਾ।

ਇਹ ਵੀ ਪੜ੍ਹੋ : ‘ਬਲੈਕ ਫੰਗਸ’ ਨੇ ਵਧਾਈ ਪੰਜਾਬ ਸਰਕਾਰ ਦੀ ਚਿੰਤਾ, ਸਿਹਤ ਵਿਭਾਗ ਨੂੰ ਜਾਰੀ ਕੀਤੀਆਂ ਹਿਦਾਇਤਾਂ

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਹਾਲਾਂਕਿ ਬੀਤੇ ਇਕ ਹਫਤੇ ਦੌਰਾਨ ਸੂਬੇ ਵਿੱਚ ਕੋਵਿਡ ਦੇ ਮਾਮਲਿਆਂ ਅਤੇ ਪਾਜ਼ੇਟਿਵਿਟੀ ਦਰ ਦੋਵਾਂ ਵਿੱਚ ਗਿਰਾਵਟ ਵੇਖੀ ਗਈ ਹੈ ਪਰ, ਇਸ ਨਾਲ ਅਵੇਸਲੇ ਹੋਣ ਦੀ ਲੋੜ ਨਹੀਂ। ਉਨ੍ਹਾਂ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਸਬੰਧੀ ਸਾਰੀਆਂ ਪਾਬੰਦੀਆਂ ਸ਼ਹਿਰੀ ਅਤੇ ਸਥਾਨਕ ਸਰਕਾਰ ਪੱਧਰ ਦੇ ਆਗੂਆਂ ਦਾ ਸਹਿਯੋਗ ਲੈ ਕੇ ਸਖ਼ਤੀ ਨਾਲ ਲਾਗੂ ਕਰਵਾਈਆਂ ਜਾਣ।

The post ਕੋਵਿਡ ਦੀ ਤੀਜੀ ਲਹਿਰ ਹੋ ਸਕਦੀ ਹੈ ਬੱਚਿਆਂ ਲਈ ਖਤਰਨਾਕ, ਕੈਪਟਨ ਨੇ ਡਾਕਟਰਾਂ ਨੂੰ ਦਿੱਤੇ ਇਹ ਹੁਕਮ appeared first on Daily Post Punjabi.