Tag: , , , ,

ਵੱਡਾ ਖੁਲਾਸਾ : PAK ਤੋਂ ਡਰੋਨ ਰਾਹੀਂ 48 ਵਿਦੇਸ਼ੀ ਪਿਸਟਲਾਂ ਨਾਲ ਪਹੁੰਚੀ ਸੀ 80 ਕਿਲੋ ਹੈਰੋਇਨ ਦੀ ਖੇਪ

ਕੱਥੂਨੰਗਲ ਖੇਤਰ ਤੋਂ 9 ਜੂਨ ਨੂੰ 48 ਵਿਦੇਸ਼ੀ ਪਿਸਤੌਲਾਂ ਬਰਾਮਦ ਹੋਣ ਤੋਂ ਬਾਅਦ ਪੰਜਾਬ ਖੁਫੀਆ ਏਜੰਸੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੂੰ ਇਕ ਹੋਰ ਵੱਡੀ ਸਫਲਤਾ ਮਿਲੀ ਹੈ। ਐਸਐਸਓਸੀ 48 ਵਿਦੇਸ਼ੀ ਪਿਸਤੌਲਾਂ ਦੇ ਕੇਸ ਵਿੱਚ ਗ੍ਰਿਫਤਾਰ ਕੀਤੇ ਗਏ ਮੁੱਖ ਮੁਲਜ਼ਮ ਜਗਜੀਤ ਸਿੰਘ ਜੱਗੂ ਤੋਂ ਇਲਾਵਾ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਬੰਦ ਲਵਦੀਪ ਸਿੰਘ ਲਾਲਾ, ਅੰਮ੍ਰਿਤਸਰ ਜੇਲ੍ਹ

ਪਰਗਟ ਸਿੰਘ ਨੇ ਵੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ‘ਤੇ ਘੇਰਿਆ ਕੈਪਟਨ ਨੂੰ- ‘ਇਹ ਕਿਹੋ ਜਿਹਾ ਤਰਸ’

ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਜੋ ਵਾਰ-ਵਾਰ ਆਪਣੀ ਹੀ ਸਰਕਾਰ ‘ਤੇ ਬਾਗੀ ਰਵੱਈਏ ਨਾਲ ਹਮਲੇ ਕਰ ਰਹੇ ਹਨ, ਨੇ ਵਿਧਾਇਕ ਫਤਹਿ ਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਸਖਤ ਵਿਰੋਧ ਕੀਤਾ ਹੈ। ਪਰਗਟ ਸਿੰਘ ਨੇ ਇਸ ਫੈਸਲੇ ‘ਤੇ ਤੁਰੰਤ ਰੋਕ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਵੇਂ

ਕੋਰੋਨਾ ਦਾ ਖਤਰਾ : ਜਲੰਧਰ ‘ਚ ਸੰਡੇ ਬਾਜ਼ਾਰ ‘ਚ ਵਧਦੀ ਭੀੜ ਨੇ ਪੁਲਿਸ ਦੀਆਂ ਲੁਆ ਦਿੱਤੀਆਂ ਦੌੜਾਂ

ਜਲੰਧਰ ਦੇ ਜੋਤੀ ਚੌਕ ਵਿਖੇ ਐਤਵਾਰ ਨੂੰ ਸੰਡੇ ਬਾਜ਼ਾਰ ’ਚ ਪੁਲਿਸ ਨੂੰ ਖੂਬ ਦੌੜਾਇਆ। ਕੋਰੋਨਾ ਦੀ ਲਾਗ ਘੱਟ ਜਾਣ ਤੋਂ ਬਾਅਦ ਪ੍ਰਸ਼ਾਸਨ ਨੇ ਦੁਕਾਨਾਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਹਾਲਾਂਕਿ, ਜਦੋਂ ਸੰਡੇ ਮਾਰਕੀਟ ਇਥੇ ਲਗਾਈ ਗਈ, ਤਾਂ ਤੁਰੰਤ ਥਾਣਾ ਡਵੀਜ਼ਨ 4 ਦੀ ਪੁਲਿਸ ਉਥੇ ਪਹੁੰਚ ਗਈ। ਉਨ੍ਹਾਂ ਦੁਕਾਨਦਾਰਾਂ ਨੂੰ ਤਾਂ ਕੁਝ ਨਹੀਂ ਕਿਹਾ, ਪਰ

ਜਲੰਧਰ ‘ਚ ਵੱਡੀ ਵਾਰਦਾਤ : ਦਿਨ-ਦਿਹਾੜੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਕੌਂਸਲਰ ਦਾ ਗੋਲੀਆਂ ਮਾਰ ਕੇ ਕਤਲ

ਜਲੰਧਰ ਵਿੱਚ ਗਾਜ਼ੀਗੁੱਲਾ ਦੇ ਨੇੜੇ ਐਤਵਾਰ ਦੁਪਹਿਰ ਨੂੰ ਕਾਂਗਰਸ ਦੇ ਸਾਬਕਾ ਦਿਹਾਤੀ ਪ੍ਰਧਾਨ ਤੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸੁਖਮੀਤ ਡਿਪਟੀ ਹਾਲ ਹੀ ਵਿੱਚ ਸ਼ਹਿਰ ਦੇ ਪ੍ਰਸਿੱਧ ਮਿਕੀ ਅਗਵਾ ਕਾਂਡ ਵਿੱਚ ਜੇਲ੍ਹ ਦੀ ਸਜ਼ਾ ਕੱਟ ਰਿਹਾ ਸੀ ਅਤੇ ਇਨ੍ਹੀਂ ਦਿਨੀਂ ਪੈਰੋਲ ’ਤੇ ਆਇਆ ਸੀ। ਡਿਪਟੀ ‘ਤੇ ਫਿਲਮ

ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀ ਦੇ ਹੱਕ ‘ਚ ਆਏ ਮੰਤਰੀ ਤੇ ਸੰਸਦ ਮੈਂਬਰ, ਸਿਆਸੀ ਆਗੂਆਂ ਨੂੰ ਸਲਾਹ ਦੇ ਨਾਲ ਦਿੱਤੀਆਂ ਇਹ ਦਲੀਲਾਂ

ਚੰਡੀਗੜ : ਸੀਨੀਅਰ ਕਾਂਗਰਸੀ ਲੀਡਰਾਂ ਨੇ ਅੱਜ ਕੌਂਸਲ ਆਫ਼ ਮਨਿਸਟਰਜ਼ ਵੱਲੋਂ ਮੌਜੂਦਾ ਵਿਧਾਇਕਾਂ ਦੇ ਪੁੱਤਰਾਂ ਫਤਿਹਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਨੂੰ ਸਰਕਾਰੀ ਨੌਕਰੀ ਦੇਣ ਦੇ ਫੈਸਲੇ ਦਾ ਸਮਰਥਣ ਕੀਤਾ ਅਤੇ ਕਈ ਸਾਲਾਂ ਤੋਂ ਚੱਲ ਰਹੀ ਸੂਬੇ ਦੀ ਨੀਤੀ ਦੀ ਸ਼ਲਾਘਾ ਨਾ ਕਰਨ ’ਤੇ ਨਿੰਦਾ ਕੀਤੀ। ਮੰਤਰੀਆਂ ਵੱਲੋਂ ਜਾਰੀ ਇੱਕ ਸੰਯੁਕਤ ਬਿਆਨ ਜਿਸ ਵਿੱਚ ਰਾਣਾ

ਪੰਜਾਬ ਸਰਕਾਰ ਨੇ ਅਣਮਿੱਥੇ ਸਮੇਂ ਲਈ ਰੋਕੇ 22 IAS ਤੇ 30 PCS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 22 ਆਈ.ਏ.ਐਸ. ਅਤੇ 30 ਪੀ.ਸੀ.ਐਸ.ਅਧਿਕਾਰੀਆਂ ਦੇ ਤਬਾਦਲਿਆਂ ’ਤੇ ਇਕ ਵਾਰ ਫ਼ਿਰ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਹੈ। ਇਹ ਫ਼ੈਸਲਾ ਸੂਬੇ ਵਿੱਚ ਪੈਦਾ ਹੋਈ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ। ਇਥੇ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 22 ਆਈ.ਏ.ਐਸ.ਅਤੇ 30 ਪੀ.ਸੀ.ਐਸ.ਅਧਿਕਾਰੀਆਂ ਦੇ ਤਬਾਦਲਿਆਂ ਸੰਬੰਧੀ 26 ਮਈ ਨੂੰ

ਪੰਜਾਬੀ ਕੈਨੇਡਾ ‘ਚ ਗੱਡ ਰਹੇ ਸਫਲਤਾ ਦੇ ਝੰਡੇ, ਜਲੰਧਰ ਦੀ ਨੀਨਾ ਤਾਂਗੜੀ ਓਂਟਾਰੀਓ ‘ਚ ਬਣੀ ਮੰਤਰੀ

ਪੰਜਾਬ ਦੀ ਰਹਿਣ ਵਾਲੀ ਨੀਨਾ ਤਾਂਗੜੀ ਨੇ ਕੈਨੇਡਾ ਵਿੱਚ ਆਪਣੇ ਸੂਬੇ ਦਾ ਨਾਂ ਚਮਕਾਇਆ ਹੈ। ਜਲੰਧਰ ਬਿਲਗਾ ਦੇ ਤਾਂਗੜੀ ਪਰਿਵਾਰ ਦੀ ਨੂੰਹ ਨੀਨਾ ਤਾਂਗੜੀ ਕੈਨੇਡਾ ਦੇ ਓਂਟਾਰੀਓ ਵਿਚ ਮੰਤਰੀ ਬਣ ਗਈ ਹੈ। ਸ਼ਨੀਵਾਰ ਨੂੰ ਉਨ੍ਹਾਂ ਨੂੰ ਸਮਾਲ ਬਿਜ਼ਨੈੱਸ ਤੇ ਰੈੱਡ ਟੇਪ ਰਿਡਕਸ਼ਨ ਦਾ ਐਸੋਸੀਏਟ ਮਿਨਿਸਟਰ ਬਣਾਉਣ ਦੀ ਜਾਣਕਾਰੀ ਦਿੰਦੇ ਹੋਏ ਖੁਸ਼ੀ ਜ਼ਾਹਿਰ ਕੀਤੀ। ਮੂਲ ਤੌਰ

ਕੈਪਟਨ ਦਾ ਇਹ ਕਿੱਥੋਂ ਦਾ ਇਨਸਾਫ- ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀਆਂ, ਸ਼ਹੀਦ ਦੇ ਪੁੱਤ ਨੂੰ ਕੋਰੀ ਨਾਂਹ

ਮਾਨਸਾ : ਕੈਪਟਨ ਸਰਕਾਰ ਜਿਥੇ ਇੱਕ ਪਾਸੇ ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਦੇ ਰਹੀ ਹੈ। ਸਰਕਾਰ ਦੀ ਇਸ ਰਵੱਈਏ ਦੀ ਹਰ ਪਾਸੇ ਨਿਖੇਧੀ ਹੋ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਹ ਨੌਕਰੀਆਂ ਉਨ੍ਹਾਂ ਦੇ ਦਾਦਿਆਂ ਦੀ ਕੁਰਬਾਨੀਆਂ ਨੂੰ ਦੇਖਦੇ ਹੋਏ ਦਿੱਤੀ ਹੈ ਪਰ ਜਿਸ ਨੂੰ ਅਸਲ ਵਿੱਚ ਤਰਸ

ਕੋਟਕਪੂਰਾ ਗੋਲੀਕਾਂਡ : ਸਿਹਤ ਠੀਕ ਨਾ ਹੋਣ ਦੇ ਬਾਵਜੂਦ SIT ਦੇ ਸਵਾਲਾਂ ਦਾ ਜਵਾਬ ਦੇਣਗੇ ਵੱਡੇ ਬਾਦਲ

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਨਹੀਂ ਹੈ। ਇਸ ਦੇ ਬਾਵਜੂਦ ਵੀ ਉਹ ਮੰਗਲਵਾਰ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਣਗੇ। ਚੰਡੀਗੜ੍ਹ ਸਥਿਤ ਵਿਧਾਇਕ ਰਿਹਾਇਸ਼ ਵਿਖੇ ਕੇਸ ਨਾਲ ਸਬੰਧਤ ਐਸਆਈਟੀ ਦੇ ਸਵਾਲਾਂ ਦੇ ਜਵਾਬ ਦੇਣਗੇ। 9 ਜੂਨ ਨੂੰ ਨਵੀਂ ਐਸਆਈਟੀ ਨੇ ਸਾਬਕਾ

ਨਹੀਂ ਰਹੇ ‘ਪ੍ਰੋਫੈਸਰ ਆਫ ਸਿੱਖਿਜ਼ਮ’ ਵਜੋਂ ਜਾਣੇ ਜਾਂਦੇ ਡਾ. ਜੋਧ ਸਿੰਘ

ਚੰਡੀਗੜ੍ਹ : ਪ੍ਰੋਫੈਸਰ ਆਫ ਸਿੱਖਿਜ਼ਮ ਵਜੋਂ ਜਾਣੇ ਜਾਂਦੇ ਡਾ. ਜੋਧ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਸਿੱਖ ਜਗਤ ਦੀ ਮਹਾਨ ਸ਼ਖਸੀਅਤ ਸਨ।ਡਾ. ਜੋਧ ਸਿੰਘ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਰਹੇ ਅਤੇ ਸਿੱਖ ਵਿਸ਼ਵਕੋਸ਼ ਦੇ ਮੁੱਖ ਸੰਪਾਦਕ ਸਨ। ਉਨ੍ਹਾਂ ਨੇ 79 ਸਾਲ ਦੀ ਉਮਰ ਵਿੱਚ ਇਸ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਉਹ ਪੰਜਾਬੀ

ਜਲੰਧਰ : JE ਤੇ ਆਟੋ ਵਾਲੇ ਦੀ ਲੜਾਈ ਵਿੱਚ ਫਸ ਗਏ ਪੁਲਿਸ ਵਾਲੇ, ਥਾਣੇ ਦੀ ਕੱਟੀ ਗਈ ਬਿਜਲੀ, ਪੜ੍ਹੋ ਪੂਰਾ ਮਾਮਲਾ

ਜਲੰਧਰ ਵਿੱਚ ਸ਼ਨੀਵਾਰ ਨੂੰ ਬਿਜਲੀ ਮੁਲਾਜ਼ਮ ਅਤੇ ਪੁਲਿਸ ਆਮਣੇ-ਸਾਹਮਣੇ ਹੋ ਗਏ। ਮਾਮਲਾ ਇੰਨਾ ਵੱਧ ਗਿਆ ਕਿ ਬਿਜਲੀ ਮੁਲਾਜ਼ਮਾਂ ਨੇ ਥਾਣਾ ਡਵੀਜ਼ਨ ਨੰਬਰ ਇੱਕ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ। ਇਸ ਦੌਰਾਨ ਜਦੋਂ ਬਿਜਲੀ ਮੁਲਾਜ਼ਮਾਂ ਨੂੰ ਜਿਥੇ ਧਰਨਾ ਪ੍ਰਦਰਸ਼ਨ ਕਰਨਾ ਪਿਆ, ਉਥੇ ਐਸਡੀਓ ਅਤੇ ਏਸੀਪੀ ਨੂੰ ਇਸ ਮਸਲੇ ਦੇ ਹੱਲ ਲਈ ਅੱਗੇ ਆਉਣਾ ਪਿਆ। ਦਰਅਸਲ ਕਾਰਪੋਰੇਸ਼ਨ ਦੇ

‘ਫਾਦਰਸ ਡੇ’ ‘ਤੇ ਸੁਖਬੀਰ ਬਾਦਲ ਨੇ ਪਿਤਾ ਲਈ ਪ੍ਰਗਟਾਇਆ ਪਿਆਰ, ਸਾਂਝੀ ਕੀਤੀ ਪੋਸਟ

ਪਿਤਾ ਦੇ ਮੋਢਿਆਂ ‘ਤੇ ਚੜ੍ਹ ਕੇ ਇੱਕ ਬੱਚਾ ਪੂਰੀ ਜ਼ਿੰਦਗੀ ਦੇ ਅਨਮੋਲ ਪਲਾਂ ਦਾ ਆਨੰਦ ਮਾਣਦਾ ਹੈ। ਉਸ ਦੇ ਪਿਆਰ ਦਾ ਨਿੱਘ ਉਸ ਦੇ ਕੋਲ ਹੋਣ ਦਾ ਅਹਿਸਾਸ ਬੱਚੇ ਨੂੰ ਇੱਕ ਵੱਖਰੀ ਹੀ ਤਾਕਤ ਦਿੰਦਾ ਹੈ। ਪਿਤਾ ਹੀ ਬੱਚੇ ਨੂੰ ਸਮਾਜ ਵਿੱਚ ਮੁਸੀਬਤਾਂ ਦਾ ਸਾਹਮਣਾ ਕਰਨਾ ਸਿਖਾਉਂਦਾ ਹੈ। ਜੂਨ ਦੇ ਤੀਸਰੇ ਐਤਵਾਰ ਨੂੰ ਪਿਤਾ ਲਈ

ਚੋਣਾਂ ਤੋਂ ਐਨ ਪਹਿਲਾਂ 6ਵਾਂ ਪੇਅ-ਕਮਿਸ਼ਨ ਲਾਗੂ ਕਰਨ ‘ਤੇ ਕਾਂਗਰਸ ਸਰਕਾਰ ‘ਤੇ ਵਰ੍ਹਿਆ ਅਕਾਲੀ ਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦਾ ਸਿਰਫ ਐਲਾਨ ਕਰਕੇ ਤੇ ਇਸ ਦਾ ਲਾਭ ਦੇਣ ਦਾ ਜ਼ਿੰਮਾ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ’ਤੇ ਛੱਡ ਕੇ ਮੁਲਾਜ਼ਮਾਂ ਨਾਲ ਵੱਡਾ ਧੋਖਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਐਲਾਨ ਪੰਜਾਬ ਵਿਚ ਵਿਧਾਨ ਸਭਾ ਚੋਣਾਂ

ਕੈਪਟਨ ਦੇ ਆਪਣੇ ਹੀ ਮੰਤਰੀ ਫੈਸਲੇ ਖਿਲਾਫ- ਸੁਨੀਲ ਜਾਖੜ ਨੇ ਬੀਤੇ ਦਿਨ ਕੀਤੀਆਂ ਨਿਯੁਕਤੀਆਂ ਨੂੰ ਠਹਿਰਾਇਆ ਗਲਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਦੇਸ਼ ਲਈ ਆਪਾ ਵਾਰਨ ਵਾਲਿਆਂ ਪ੍ਰਤੀ ਦੇਸ਼ ਅਤੇ ਸਮਾਜ ਹਮੇਸ਼ਾ ਰਿਣੀ ਰਹਿੰਦਾ ਹੈ ਪਰ ਬੀਤੇ ਦਿਨ ਜਿਸ ਤਰ੍ਹਾਂ ਤਰਸ ਆਧਾਰ ’ਤੇ ਨਿਯੁਕਤੀਆਂ ਕੀਤੀਆਂ ਗਈਆਂ ਉਨਾਂ ਵਿੱਚੋਂ ਕੁਝ ਨੂੰ ਇਸ ਸ਼੍ਰੇਣੀ ਵਿੱਚ ਰੱਖਣਾ ਉਚਿਤ ਨਹੀਂ ਹੋਵੇਗਾ। ਇਸ ਲਈ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ

ਵਿਦਿਆਰਥੀਆਂ ਲਈ ਅਹਿਮ ਖਬਰ : 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ, ਇਸ ਆਧਾਰ ‘ਤੇ ਐਲਾਨਿਆ ਜਾਵੇਗਾ ਨਤੀਜਾ

ਚੰਡੀਗੜ੍ਹ : ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸ਼ਨੀਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਬਾਰ੍ਹਵੀ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੀ.ਬੀ.ਐਸ.ਈ. ਵੱਲੋਂ ਅਪਣਾਏ

ਜਲੰਧਰ ‘ਚ Green Fungus ਦੀ ਦਸਤਕ, ਮਿਲਿਆ ਪਹਿਲਾ ਮਾਮਲਾ

ਜਲੰਧਰ : ਕੋਰੋਨਾ ਮਹਾਮਾਰੀ ਦਾ ਪ੍ਰਕੋਪ ਜਿਵੇਂ-ਜਿਵੇਂ ਘਟਦਾ ਜਾ ਰਿਹਾ ਹੈ, ਬਲੈਕ ਫੰਗਸ ਨੇ ਹੁਣ ਆਪਣਾ ਕਹਿਰ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਬਿਮਾਰੀ ਨੂੰ ਕਾਬੂ ਕਰਨ ਲਈ WHO ਵੱਲੋਂ ਕੋਈ ਗਾਈਡਲਾਈਨ ਅਤੇ ਦਵਾਈ ਸ਼ੁਰੂ ਨਹੀਂ ਕੀਤੀ ਗਈ ਹੈ, ਅਜਿਹੀ ਸਥਿਤੀ ਵਿੱਚ ਇੱਕ ਹੋਰ ਖਤਰੇ ਨੇ ਦਸਤਕ ਦੇ ਦਿੱਤੀ ਹੈ। ਜਲੰਧਰ ਵਿੱਚ ਅੱਜ ਗ੍ਰੀਨ ਫੰਗਸ

ਚੰਡੀਗੜ੍ਹ ਦੇ ਕਲਾਕਾਰ ਦੀ ‘ਫਲਾਇੰਗ ਸਿੱਖ’ ਨੂੰ ਵਿਲੱਖਣ ਸ਼ਰਧਾਂਜਲੀ, ਖੰਭ ‘ਤੇ ਬਣਾਈ ਮਿਲਖਾ ਸਿੰਘ ਦੀ ਤਸਵੀਰ

ਚੰਡੀਗੜ੍ਹ : ਫਲਾਇੰਗ ਸਿੱਖ ਮਿਲਖਾ ਸਿੰਘ ਦੀ ਮੌਤ ‘ਤੇ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਹੈ। ਹਰ ਕੋਈ ਆਪਣੇ ਤਰੀਕੇ ਨਾਲ ਮਿਲਖਾ ਸਿੰਘ ਨੂੰ ਸ਼ਰਧਾਂਜਲੀ ਭੇਟ ਕਰ ਰਿਹਾ ਹੈ। ਇਸੇ ਕੜੀ ਵਿਚ ਚੰਡੀਗੜ੍ਹ ਦੇ ਕਲਾਕਾਰ ਵਰੁਣ ਟੰਡਨ ਨੇ ਵੀ ਇਕ ਵਿਲੱਖਣ ਕੋਸ਼ਿਸ਼ ਕੀਤੀ ਹੈ। ਵਰੁਣ ਟੰਡਨ ਨੇ ਮਿਲਖਾ ਸਿੰਘ ਦੀ ਤਸਵੀਰ ਕਬੂਤਰ ਦੇ ਖੰਭ ‘ਤੇ

ਸਰਕਾਰੀ ਨੌਕਰੀ ਦੇ ਲਾਰਿਆਂ ਤੋਂ ਨਾਰਾਜ਼ 14 ਖਿਡਾਰੀਆਂ ਦਾ ਐਲਾਨ- ਪੰਜਾਬ ਸਰਕਾਰ ਨੂੰ ਵਾਪਿਸ ਕਰਨਗੇ ਐਵਾਰਡ

ਪੰਜਾਬ ਵਿੱਚ ਕਾਂਗਰਸ ਸਰਕਾਰ ਸੱਤਾ ਵਿੱਚ ਆਉਣ ’ਤੇ ਕੈਬਨਿਟ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਨੂੰ ਦਰਜਾ 1 ਅਤੇ ਦਰਜਾ 2 ’ਤੇ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਖਿਡਾਰੀਆਂ ਨੂੰ ਵਾਰ-ਵਾਰ ਸਿਰਫ ਨੌਕਰੀ ਦੇਣ ਦਾ ਭਰੋਸਾ ਹੀ ਦਿੱਤਾ ਜਾਂਦਾ ਹੈ। ਜਿਸ ਦੇ ਚੱਲਦਿਆਂ ਕੌਮਾਂਤਰੀ ਪੈਰਾ ਬੈਡਮਿੰਟਨ ਖਿਡਾਰੀ ਅਤੇ ਪਿੰਡ ਤੇਲੂਪੁਰਾ ਨਿਵਾਸੀ ਸੰਜੀਵ

ਲੁਧਿਆਣਾ ਵਾਸੀ ਧਿਆਨ ਦੇਣ! ਇਹ ਇਲਾਕੇ ਐਤਵਾਰ ਨੂੰ ਰਹਿਣਗੇ ਬੰਦ

ਲੁਧਿਆਣਾ ਜ਼ਿਲ੍ਹੇ ਵਿੱਚ ਕੁਝ ਇਲਾਕਿਆਂ ਵਿੱਚ ਜ਼ਰੂਰੀ ਦੇਖ-ਰੇਖ ਤੇ ਮੁਰੰਮਤ ਕਾਰਜਾਂ ਲਈ ਕੁਝ ਇਲਾਕੇ ਐਤਵਾਰ ਨੂੰ ਬੰਦ ਰਹਿਣਗੇ। ਇਨ੍ਹਾਂ ਵਿੱਚ 11 ਕੇ.ਵੀ ਰਣਜੀਤ ਨਗਰ, 11 ਕੇਵੀ ਬਸੰਤ, 11 ਕੇਵੀ ਏਵਨ, 11 ਕੇਵੀ ਅਸਟੇਟ, 11 ਕੇਵੀ ਜੈਮਲ ਸਿੰਘ ਰੋਡ, 11 ਕੇਵੀ ਗੋਲਡਨ ਪਾਰਕ ਫੀਡਰ ਸ਼ਾਮਲ ਹਨ। ਇਹ ਇਲਾਕੇ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ

ਕੈਪਟਨ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇ ਮਾਮਲੇ ‘ਚ ਤੋੜੀ ਚੁੱਪੀ, ਵਿਰੋਧੀ ਧਿਰਾਂ ਨੂੰ ਦਿੱਤਾ ਕਰਾਰਾ ਜਵਾਬ

ਚੰਡੀਗੜ੍ਹ : ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਆਪਣੀ ਸਰਕਾਰ ਦੇ ਫੈਸਲੇ ਦੇ ਪੱਖ ਵਿੱਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਇਸ ਨਾਲ ਸਰਕਾਰ ਨੇ ਉਨ੍ਹਾਂ ਦੇ ਦਾਦਿਆਂ ਦੀਆਂ ਕੁਰਬਾਨੀਆਂ ਦੀ ਮਾਨਤਾ ਦਿੱਤੀ, ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਦਿੱਤੀਆਂ। ਸਵਰਗੀ ਮਿਲਖਾ ਸਿੰਘ ਦੀ ਰਿਹਾਇਸ਼ ਦੇ

ਮਿਲਖਾ ਸਿੰਘ ਦੀ ਰਿਹਾਇਸ਼ ‘ਤੇ ਪਹੁੰਚੇ ਕੈਪਟਨ, ‘ਫਲਾਇੰਗ ਸਿੱਖ’ ਦੇ ਸਨਮਾਨ ‘ਚ ਕੀਤਾ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਕਰਕੇ ਦੇਰ ਰਾਤ ਜਾਨ ਗੁਆਉਣ ਵਾਲੇ ਮਹਾਨ ਅਥਲੀਟ ਦੀ ਯਾਦ ਵਿਚ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਫਲਾਇੰਗ ਸਿੱਖ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਪ੍ਰਸਿੱਧ ਖਿਡਾਰੀ ਨੂੰ ਆਖਰੀ ਸਤਿਕਾਰ ਦੇਣ ਗਏ ਸਨ, ਨੇ ਕਿਹਾ

ਓਲੰਪਿਕ ‘ਚ ਦੇਸ਼ ਦਾ ਨਾਂ ਰੌਸ਼ਨ ਕਰਨਗੇ ਪੰਜਾਬ ਦੇ ਖਿਡਾਰੀ, ਰਾਣਾ ਸੋਢੀ ਨੇ ਟੋਕਿਓ ਜਾ ਰਹੇ ਖਿਡਾਰੀਆਂ ਨੂੰ ਦਿੱਤੇ 5-5 ਲੱਖ ਰੁਪਏ

ਚੰਡੀਗੜ੍ਹ : ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ ਅਥਲੀਟਾਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਦੁਆਰਾ ਰਾਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦਾ ਸੱਦਾ ਦਿੰਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਨੂੰ ਪੂਰੀ ਉਮੀਦ ਹੈ ਕਿ ਸਾਡੇ ਖਿਡਾਰੀ ਟੋਕਿਓ ਤੋਂ ਵੱਡੀ ਗਿਣਤੀ ਵਿੱਚ ਤਮਗੇ ਜਿੱਤ ਕੇ ਘਰ ਵਾਪਿਸ ਪਰਤਨਗੇ। ਇਥੇ

ਪੰਜਾਬ ਕੈਬਨਿਟ ਦਾ ਤੋਹਫਾ : ਲੋਕਲ ਬਾਡੀਜ਼ ਦੇ ਸਫਾਈ ਕਰਮਚਾਰੀ ਤੇ ਸੀਵਰਮੈਨ ਹੋਣਗੇ ਰੈਗੂਲਰ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਠੇਕੇ ‘ਤੇ ਕੰਮ ਕਰ ਰਹੇ ਸ਼ਹਿਰੀ ਲੋਕਲ ਬਾਡੀਜ਼ ਦੇ ਸਮੂਹ ਸਫਾਈ ਕਰਮਚਾਰੀਆਂ ਅਤੇ ਸੀਵਰਮੈਨ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਕਾਮਿਆਂ ਨੂੰ ਰਾਜ ਸਰਕਾਰ ਦੁਆਰਾ ਲਾਗੂ ਕੀਤੇ ਜਾਣ ਵਾਲੇ ਪ੍ਰਸਤਾਵਿਤ ਕਾਨੂੰਨ ਅਨੁਸਾਰ ਰੈਗੂਲਰ ਕੀਤਾ ਜਾਵੇਗਾ। ਕੈਬਨਿਟ

ਪੰਜਾਬ ਸਰਕਾਰ ਨੇ ਭਰਤੀ ਪ੍ਰਕਿਰਿਆ ‘ਤੇ ਤੇਜ਼ੀ ਲਿਆਉਣ ਲਈ ਲਿਆ ਵੱਡਾ ਫੈਸਲਾ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਸਰਕਾਰੀ ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਲਈ ਸ਼ੁੱਕਰਵਾਰ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਸਕੂਲ ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਪੁਲਿਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ

ਮਹਾਨ ਭਾਰਤੀ ਦੌੜਾਕ ਮਿਲਖਾ ਸਿੰਘ ਦੀ ਹਾਲਤ ਗੰਭੀਰ, ਦੋ ਦਿਨ ਪਹਿਲਾਂ ਹੀ ਕੀਤਾ ਸੀ ICU ਤੋਂ ਸ਼ਿਫਟ

ਭਾਰਤ ਦੇ ਉਡਣਾ ਸਿੱਖ ਅਖਵਾਉਣ ਵਾਲੇ ਮਹਾਨ ਦੌੜਾਕ ਮਿਲਖਾ ਸਿੰਘ ਦੀ ਹਾਲਤ ਫਿਰ ਵਿਗੜ ਗਈ ਹੈ। ਉਹ ਵੀਰਵਾਰ ਤੱਕ ਬਿਲਕੁਲ ਠੀਕ ਸਨ। ਪਰ ਬੀਤੀ ਦੇਰ ਰਾਤ ਉਨ੍ਹਾਂ ਨੂੰ ਬੁਖਾਰ ਹੋ ਗਿਆ ਅਤੇ ਉਨ੍ਹਾਂ ਦਾ ਆਕਸੀਜਨ ਲੈਵਲ ਫਿਰ ਘੱਟ ਗਿਆ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਮਿਲਖਾ ਸਿੰਧ ਦੀ ਧੀ ਮੋਨਾ,

ਪੰਜਾਬ ‘ਚ ਨਹੀਂ ਰੋਕੇ ਜਾਣਗੇ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ, ਸਰਕਾਰ ਨਿੱਜੀ ਸੰਸਥਾਵਾਂ ਨੂੰ ਅਦਾ ਕਰੇਗੀ 40 ਫੀਸਦੀ ਬਕਾਏ

ਚੰਡੀਗੜ : ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਾਲ 2017-18 ਤੋਂ 2019-20 ਤੱਕ ਦੇ ਬਕਾਇਆਂ ਦੇ ਭੁਗਤਾਨ ਸੰਬੰਧੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਵਿੱਚ ਵੱਡਾ ਫੈਸਲਾ ਲਿਆ ਗਿਆ, ਜਿਸ ਮੁਤਾਬਕ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਨੂੰ ਐਸ.ਸੀ. ਵਿਦਿਆਰਥੀਆਂ ਦੇ ਵਜ਼ੀਫੇ ਦੇ ਸਾਲ 2017-2020 ਦੇ 200 ਕਰੋੜ ਦੇ ਬਕਾਏ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ : ਕੈਬਨਿਟ ਵੱਲੋਂ 6ਵੇਂ ਪੇ-ਕਮਿਸ਼ਨ ਦੀਆਂ ਸਿਫਾਰਸ਼ਾਂ ਮਨਜ਼ੂਰ, 2016 ਤੋਂ ਹੋਣਗੀਆਂ ਲਾਗੂ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਬਹੁਤੀਆਂ ਸਿਫਾਰਸ਼ਾਂ ਨੂੰ ਮਨਜ਼ੂਰ ਕਰਨ ਦਾ ਫੈਸਲਾ ਕੀਤਾ। ਇਨ੍ਹਾਂ ਨੂੰ ਪਹਿਲੀ ਜੁਲਾਈ 2021 ਤੋਂ ਲਾਗੂ ਕਰਨ ਅਤੇ ਪਹਿਲੀ ਜਨਵਰੀ 2016 ਤੋਂ ਅਮਲ ਵਿੱਚ ਲਿਆਉਣ ਦਾ ਵੀ ਫੈਸਲਾ ਕੀਤਾ। ਇਸ ਨਾਲ ਸੂਬੇ ਦੇ 5.4 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਰਿਟਾਇਰ

ਪੰਜਾਬ ਖੇਡ ਵਿਭਾਗ ਵੱਲੋਂ ਮੋਬਾਈਲ ਐਪ ‘ਖੇਡੋ ਪੰਜਾਬ’ ਜਾਰੀ, ਖਿਡਾਰੀ ਖੁਦ ਆਨਲਾਈਨ ਹੋ ਸਕਣਗੇ ਰਜਿਸਟਰ, ਜਾਣੋ ਹੋਰ ਫਾਇਦੇ

ਚੰਡੀਗੜ੍ਹ : ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਖੇਡ ਵਿਭਾਗ ਅਤੇ ਪੰਜਾਬ ਰਾਜ ਦੇ ਸਮੂਹ ਖਿਡਾਰੀਆਂ ਨੂੰ ਡਿਜੀਟਲ ਪਲੇਟਫ਼ਾਰਮ ‘ਤੇ ਲਿਆਉਣ ਲਈ ਵਿਸ਼ੇਸ਼ ਮੋਬਾਈਲ ਐਪ ਦੀ ਸ਼ੁਰੂਆਤ ਕੀਤੀ। ਰਾਣਾ ਸੋਢੀ ਨੇ ਦੱਸਿਆ ਕਿ ਖੇਡ ਵਿਭਾਗ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਵਿਭਾਗ ਨੇ ਆਪਣੀ

PEDA ਅਤੇ ਚੀਫ ਇਲੈਕਟ੍ਰੀਕਲ ਇੰਸਪੈਕਟਰ ਵਿਭਾਗ ‘ਚ ਖਾਲੀ ਪਈਆਂ ਅਸਾਮੀਆਂ ਭਰਨ ਨੂੰ ਕੈਬਨਿਟ ਨੇ ਦਿੱਤੀ ਹਰੀ ਝੰਡੀ

ਮੰਤਰੀ ਮੰਡਲ ਨੇ ਪੰਜਾਬ ਊਰਜਾ ਵਿਕਾਸ ਏਜੰਸੀ (PEDA) ਦੇ ਪੁਨਰਗਠਨ ਦੇ ਹਿੱਸੇ ਵਜੋਂ 29 ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਵਿੱਚ ਮੈਨੇਜਰ ਦੀਆਂ 15 ਅਸਾਮੀਆਂ, ਸਹਾਇਕ ਮੈਨੇਜਰ ਦੀਆਂ ਪੰਜ ਅਤੇ ਕਲਰਕ-ਕਮ-ਡਾਟਾ ਐਂਟਰੀ ਆਪਰੇਟਰ (ਸੈਂਟਰਲ ਪੂਲ ਤੋਂ ਲਈਆਂ ਜਾਣ ਵਾਲੀਆਂ), ਦੋ ਸਹਾਇਕ ਮੈਨੇਜਰ (ਅਕਾਊਂਟ), ਇੱਕ ਪ੍ਰੋਗਰਾਮਰ ਅਤੇ ਸਹਾਇਕ ਮੈਨੇਜਰ (ਲੋਕ ਸੰਪਰਕ) ਸ਼ਾਮਲ

ਰੇਲ ਮੁਸਾਫਰਾਂ ਲਈ ਚੰਗੀ ਖਬਰ- ਫਿਰੋਜ਼ਪੁਰ ਡਵੀਜ਼ਨ ਨੇ ਬਹਾਲ ਕੀਤੀਆਂ 6 ਜੋੜੀ ਟ੍ਰੇਨਾਂ

ਕੋਰੋਨਾ ਮਹਾਮਾਰੀ ਕਾਰਨ ਯਾਤਰੀਆਂ ਦੀ ਘੱਟ ਗਿਣਤੀ ਕਰਕੇ ਰੇਲਵੇ ਨੇ ਕਈ ਟ੍ਰੇਨਾਂ ਨੂੰ ਬੰਦ ਕਰ ਦਿੱਤਾ ਸੀ ਪਰ ਹੁਣ ਹਾਲਾਤ ਆਮ ਹੋਣ ਲੱਗੇ ਹਨ, ਜਿਸ ਦੇ ਚੱਲਦਿਆਂ ਉੱਤਰ ਰੇਲਵੇ ਨੇ ਵੀ ਰੋਕੀਆਂ ਗਈਆਂ ਟ੍ਰੇ੍ਨਾਂ ਬਹਾਲ ਕਰਨ ਦਾ ਫੈਸਲਾ ਲਿਆ ਹੈ। ਮੰਡਲ ਰੇਲਵੇ ਮੈਨੇਜਰ ਰਾਜੇਸ਼ ਅਗਰਵਾਲ ਨੇ ਦੱਸਿਆ ਕਿ ਯਾਤਰੀਆਂ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਮੰਗਾਂ ਨੂੰ

ਵਿਵਾਦਿਤ ਬਿਆਨ ਨਾਲ ਕਸੂਤੇ ਫਸੇ MP ਰਵਨੀਤ ਬਿੱਟੂ, ਹੁਣ ਗ੍ਰਿਫਤਾਰੀ ਦੀ ਉੱਠਣ ਲੱਗੀ ਮੰਗ

ਲੁਧਿਆਣਾ : ਅਕਾਲੀ ਦਲ ਤੇ ਬਸਪਾ ਖਿਲਾਫ ਬਿਆਨ ਦੇ ਕੇ ਸੰਸਦ ਮੈਂਬਰ ਰਵਨੀਤ ਬਿੱਟੂ ਬੁਰੀ ਤਰ੍ਹਾਂ ਘਿਰ ਗਏ ਹਨ, ਜਿਥੇ ਦਲਿਤਾਂ ਵੱਲੋਂ ਵੀ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੀ ਐਸੀ ਕਮਿਸ਼ਨ ਨੇ ਵੀ ਉਨ੍ਹਾਂ ਨੂੰ ਤਲਬ ਕੀਤਾ ਹੈ, ਉਥੇ ਹੀ ਹੁਣ ਉਨ੍ਹਾਂ ਦੀ ਗ੍ਰਿਫਤਾਰੀ ਦੀ ਵੀ ਮੰਗ ਕੀਤੀ ਜਾ ਰਹੀ ਹੈ।

ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਹੋਵੇਗੀ 8 ਅਗਸਤ ਨੂੰ

ਚੰਡੀਗੜ੍ਹ : ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਨੰ. 01 ਆਫ 2021 ਰਾਹੀਂ ਪਟਵਾਰੀ, ਜ਼ਿਲ੍ਹੇਦਾਰ, ਨਹਿਰੀ ਪਟਵਾਰੀ ਦੀਆਂ 1152 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਨ੍ਹਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਹੁਣ 8 ਅਗਸਤ 2021 ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੱਤੀ। ਉਨਾਂ ਦੱਸਿਆ ਕਿ

ਨਹੀਂ ਰੁਕਦਾ ਜਾਪਦਾ ਕਾਂਗਰਸ ਦਾ ਕਲੇਸ਼- ਹੁਣ ਨਵਜੋਤ ਸਿੱਧੂ ਦੇ ਸਮਰਥਨ ‘ਚ ਵੀ ਲੱਗੇ ਹੋਰਡਿੰਗ

ਪੰਜਾਬ ਕਾਂਗਰਸ ਵਿਚ ਕੁਝ ਵੀ ਠੀਕ ਹੁੰਦਾ ਨਹੀਂ ਜਾਪਦਾ। ਹਾਈ ਕਮਾਨ ਨੇ ਤਿੰਨ ਮੈਂਬਰੀ ਕਮੇਟੀ ਬਣਾ ਕੇ ਕੈਪਟਨ ਅਮਰਿੰਦਰ ਸਿੰਘ ਦੇ ਵਿਰੁੱਧ ਖੜ੍ਹੇ ਵਿਧਾਇਕਾਂ ਅਤੇ ਨੇਤਾਵਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਕਮੇਟੀ ਦੀ ਰਿਪੋਰਟ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ 20 ਜੂਨ ਨੂੰ ਪਾਰਟੀ ਪ੍ਰਧਾਨ ਸੋਨੀਆ

ਲੁਧਿਆਣਾ ‘ਚ ਤਿੰਨ ਪੈਰ ਵਾਲੇ ਬੱਚੇ ਨੂੰ ਮਿਲੀ ਨਵੀਂ ਜ਼ਿੰਦਗੀ, ਡਾਕਟਰਾਂ ਨੇ ਸਰਜਰੀ ਕਰ ਹਟਾਇਆ ਪੈਰ

ਲੁਧਿਆਣਾ : ਮਾਡਲ ਟਾਊਨ ਦੇ ਦੀਪ ਹਸਪਤਾਲ ਦੇ ਡਾਕਟਰਾਂ ਨੇ ਤਿੰਨ ਪੈਰਾਂ ਵਾਲੇ ਬੱਚੇ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ। ਉਨ੍ਹਾਂ ਨੇ ਬੱਚੇ ’ਤੇ ਇੱਕ ਦੁਰਲੱਭ ਅਤੇ ਗੁੰਝਲਦਾਰ ਸਰਜਰੀ ਕਰਕੇ ਇੱਕ ਲੱਤ ਨੂੰ ਹਟਾ ਦਿੱਤਾ। ਇਕ ਸਾਲ ਅਤੇ ਦੋ ਮਹੀਨਿਆਂ ਦੇ ਬੱਚੇ ਨੈਤਿਕ ਪਿੱਠ ‘ਤੇ ਲੱਕ ਦੇ ਕੋਲ ਤੀਜੀ ਲੱਤ ਜਨਮ ਤੋਂ ਹੀ ਜੁੜੀ ਹੋਈ ਸੀ।

ਲੁਧਿਆਣਾ ‘ਚ 25 ਜੂਨ ਤੱਕ ਵਧਿਆ ਕਰਫਿਊ, ਇਸ ਸ਼ਰਤ ਨਾਲ ਖੁੱਲ੍ਹਣਗੇ ਰੈਸਟੋਰੈਂਟਸ, ਸਿਨੇਮਾ ਹਾਲ ਤੇ ਜਿਮ

ਕੋਰੋਨਾ ਮਹਾਮਾਰੀ ਦੇ ਮਾਮਲਿਆਂ ਵਿੱਚ ਆਈ ਕਮੀ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਸੂਬੇ ਦੇ ਲੋਕਾਂ ਨੂੰ ਲਾਈਆਂ ਗਈਆਂ ਪਾਬੰਦੀਆਂ ਵਿੱਚ ਕਾਫੀ ਰਾਹਤ ਦਿੱਤੀ ਗਈ। ਇਸੇ ਦੇ ਮੱਦੇਨਜ਼ਰ ਲੁਧਿਆਣਾ ਪ੍ਰਸ਼ਾਸਨ ਨੇ ਵੀ ਜ਼ਿਲ੍ਹੇ ਵਿੱਚ ਕਰਫਿਊ ਨੂੰ 25 ਜੂਨ ਤੱਕ ਵਧਾਇਆ ਹੈ ਪਰ ਇਸ ਦੇ ਨਾਲ ਹੀ ਲੋਕਾਂ ਨੂੰ ਕਾਫੀ ਛੋਟਾਂ ਵੀ ਦਿੱਤੀਆਂ ਗਈਆਂ ਹਨ।

Farmer Protest : ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਤੋਂ ਪ੍ਰੇਸ਼ਾਨ ਕਿਸਾਨ ਨੇ ਧਰਨੇ ਵਾਲੀ ਥਾਂ ‘ਤੇ ਕੀਤੀ ਖੁਦਕੁਸ਼ੀ

ਚੰਡੀਗੜ੍ਹ : ਖੇਤੀ ਕਾਨੂੰਨਾਂ ਖਿਲਾਫ ਦਿੱਲੀ ਸਰਹੱਦਾ ‘ਤੇ ਸੰਘਰਸ਼ ਕਰਦਿਆਂ ਕਿਸਾਨਾਂ ਨੂੰ 6 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਕੇਂਦਰ ਸਰਕਾਰ ਆਪਣੇ ਫੈਸਲੇ ਤੋਂ ਟੱਸ ਤੋਂ ਮੱਸ ਨਹੀਂ ਹੋ ਰਹੇ। ਸਰਕਾਰ ਦੇ ਇਸ ਅੜੀਅਲ ਰਵੱਈਏ ਤੋਂ ਪ੍ਰੇਸ਼ਾਨ ਹੋ ਕੇ ਇੱਕ ਹੋਰ ਕਿਸਾਨ ਨੇ ਆਪਣੀ ਜਾਨ ਦੇ ਦਿੱਤੀ। ਕਿਸਾਨ ਦੀ ਪਛਾਣ ਹਰਿਆਣਾ ਦੇ ਜ਼ਿਲ੍ਹਾ

ਗੈਂਗਸਟਰ ਭੁੱਲਰ ਐਨਕਾਊਂਟਰ : ਪੁਲਿਸ ਹੱਥ ਲੱਗੀ ਜੈਪਾਲ ਦੇ ਫਲੈਟ ਦੀ ਫੁਟੇਜ, ਹੁਣ ਸੁਲਝਾਉਣੀ ਪੈਣੀ ਕੁੜੀਆਂ ਦੀ ਗੁੱਥੀ

ਜਗਰਾਓ ਵਿੱਚ ਦੋ ਏਐਸਆਈ ਦਾ ਕਤਲ ਕਰਨ ਵਾਲੇ ਗੈਂਗਸਟਰ ਜੈਪਾਲ ਅਤੇ ਜਸਪ੍ਰੀਤ ਸਿੰਘ ਜੱਸੀ ਦੀ ਪੱਛਮੀ ਬੰਗਾਲ ਵਿੱਚ ਐਨਕਾਊਂਟਰ ਤੋਂ ਬਾਅਦ ਕਈ ਵੱਡੇ ਖੁਲਾਸੇ ਹੋ ਰਹੇ ਹਨ। ਪੁਲਿਸ ਨੂੰ ਤੱਥਾਂ ਦੇ ਬੀ -153 ਨੇੜੇ ਸੀਸੀਟੀਵੀ ਫੁਟੇਜ ਮਿਲੀ ਹੈ, ਜਿਸ ਵਿਚ ਐਨਤਾਊਂਕ ਤੋਂ 48 ਘੰਟੇ ਪਹਿਲਾਂ ਮਤਲਬ 7 ਜੂਨ ਨੂੰ ਦੋ ਕੁੜੀਆਂ ਕਾਲੇ ਰੰਗ ਦੀ ਕਾਰ

ਦੁਖਦ ਖਬਰ : ਅਸਾਮ-ਚੀਨ ਬਾਰਡਰ ‘ਤੇ ਡਿਊਟੀ ਦੌਰਾਨ ਨੂਰਪੁਰ ਬੇਦੀ ਦੇ ਫੌਜੀ ਦੀ ਹੋਈ ਮੌਤ

ਰੂਪਨਗਰ : ਬਲਾਕ ਨੂਰਪੁਰਬੇਦੀ ਦੇ ਪਿੰਡ ਗਨੂਰਾ ਨਾਲ ਸੰਬੰਧਿਤ 34 ਸਾਲਾ ਸੈਨਿਕ ਦੀ ਅਸਾਮ ਚੀਨ ਬਾਰਡਰ ‘ਤੇ ਡਿਊਟੀ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ 20 ਸਿੱਖ ਰੈਜੀਮੈਂਟ ਦਾ ਜਵਾਨ ਗੁਰਨਿੰਦਰ ਸਿੰਘ ਆਪਣੀ 10 ਜਵਾਨਾਂ ਦੀ ਟੁੱਕੜੀ ਦੇ ਨਾਲ ਜਦੋਂ ਅਸਾਮ-ਚੀਨ ਬਾਰਡਰ ਵੱਲ ਵਧ ਰਹੇ ਸੀ ਤਾਂ ਉਚਾਈ

ਡਾਕ ਵਿਭਾਗ ਵੱਲੋਂ ਨਵੀਂ ਸ਼ੁਰੂਆਤ- ਘਰ ਬੈਠੇ ਮਿਲੇਗਾ ਮਾਤਾ ਵੈਸ਼ਣੋ ਦੇਵੀ ਤੇ ਕਾਸ਼ੀ ਵਿਸ਼ਵਨਾਥ ਦਾ ਪ੍ਰਸ਼ਾਦ

ਕੋਰੋਨਾ ਮਹਾਮਾਰੀ ਕਰਕੇ ਤੀਰਥਾਂ ’ਤੇ ਨਾ ਜਾ ਸਕਣ ਵਾਲੇ ਸ਼ਰਧਾਲੂਆਂ ਲਈ ਚੰਗੀ ਖਬਰ ਹੈ। ਡਾਕ ਵਿਭਾਗ ਨੇ ਸ਼ਕਤੀਪੀਠ ਮਾਤਾ ਵੈਸ਼ਨੋ ਦੇਵੀ ਮੰਦਰ ਅਤੇ ਕਾਸ਼ੀ ਵਿਸ਼ਵਨਾਥ ਮੰਦਿਰ ਤੋਂ ਘਰਾਂ ਵਿਖੇ ਪ੍ਰਸ਼ਾਦ ਪਹੁੰਚਾਉਣ ਦੀ ਵਿਵਸਥਾ ਕੀਤੀ ਹੈ। ਇਸ ਦੇ ਲਈ, ਸ਼ਰਧਾਲੂਆਂ ਨੂੰ ਡਾਕ ਵਿਭਾਗ ਨਾਲ ਸੰਪਰਕ ਕਰਨਾ ਪਏਗਾ। ਸ਼ਰਧਾਲੂਆਂ ਨੂੰ ਡਾਕ ਵਿਭਾਗ ਦੀ ਨਵੀਂ ਯੋਜਨਾ ਬਾਰੇ ਦੱਸਿਆ

ਸੁਖਬੀਰ ਬਾਦਲ ਨੇ ਕੈਪਟਨ ਨੂੰ ਦੱਸਿਆ ਪੰਜਾਬ ਦੇ ਸਭ ਤੋਂ ‘ਨਾਪਸੰਦ’ ਇਨਸਾਨ, ਕਾਂਗਰਸੀ ਵਿਧਾਇਕਾਂ ਦਾ ਦੇ ਦਿੱਤਾ ਹਵਾਲਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਜੇ ਅੱਜ ਕੋਈ ਸਰਵੇਖਣ ਕੀਤਾ ਜਾਂਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੋਟ ਮਿਲੇਗੀ, ਜੋਕਿ ਲੋਕਾਂ ਵੱਲੋਂ ਸਭ ਤੋਂ ਵੱਧ ਨਫ਼ਰਤ ਕੀਤੇ ਜਾਣ ਵਾਲੇ ਆਦਮੀ ਹੋਣਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਉਣ ਵਾਲੀਆਂ

Suicide Case in Moga : ਛੋਟੀ ਜਿਹੀ ਜ਼ਿੰਦਗੀ ਦਾ ਵੱਡਾ ਦਰਦ, ਨਾਣਕੇ ਰਹਿ ਰਹੀ ਖੁਸ਼ਪ੍ਰੀਤ ਨੇ ਸੁਸਾਈਡ ਨੋਟ ‘ਚ ਮਾਪਿਆਂ ਲਈ ਵੀ ਕੱਢਿਆ ਗੁੱਸਾ

ਮੋਗਾ : ਐਸਬੀਆਰਐਸ ਗੁਰੂਗੁਲ ਸਕੂਲ ਦੀ ਸੁਸਾਈਡ ਕਰਨ ਵਾਲੀ 11 ਵੀਂ ਜਮਾਤ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਆਪਣੇ ਸੁਸਾਈਡ ਨੋਟ ਵਿੱਚ ਇਹ ਤਾਂ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਸਕੂਲ ਦੇ ਸਰੀਰਕ ਸਿੱਖਿਆ ਵਿਭਾਗ ਦੀ ਅਧਿਆਪਕ ਅਤੇ ਸਕੂਲ ਪ੍ਰਿੰਸੀਪਲ ਦੀ ਧੀ ਕਾਰਨ ਖੁਦਕੁਸ਼ੀ ਕਰ ਰਹੀ ਹੈ। ਨਾਲ ਹੀ ਸੁਸਾਈਡ ਨੋਟ ਵਿੱਚ ਜੋ ਕਮੈਂਟ ਖ਼ੁਸ਼ਪ੍ਰੀਤ ਕੌਰ

ਵਿਦੇਸ਼ੀ ਪਿਸਟਲਾਂ ਦੀ ਬਰਾਮਦਗੀ ਦਾ ਮਾਮਲਾ : KLF-ਬੱਬਰ ਖਾਲਸਾ ਨੇ ਜੱਗੂ ਨਾਲ 4 ਲੱਖ ‘ਚ ਕੀਤੀ ਸੀ ਡੀਲ, ਹੋਏ ਹੋਰ ਵੀ ਵੱਡੇ ਖੁਲਾਸੇ

ਅੰਮ੍ਰਿਤਸਰ ਵਿੱਚ ਬਰਾਮਦ 48 ਵਿਦੇਸ਼ੀ ਪਿਸਤੌਲ ਅਤੇ ਗੋਲੀਆਂ ਅੱਤਵਾਦੀ ਸੰਗਠਨ ਕੇਐਲਐਫ ਅਤੇ ਬੱਬਰ ਖਾਲਸਾ ਦੁਆਰਾ ਭਾਰਤ-ਪਾਕਿ ਸਰਹੱਦ ਤੋਂ ਤਸਕਰੀ ਕਰਵਾ ਕੇ ਭੇਜੇ ਸਨ। ਇਨ੍ਹਾਂ ਨੂੰ ਪੰਜਾਬ ਤੋਂ ਇਲਾਵਾ ਹੋਰ ਰਾਜਾਂ ਵਿੱਚ ਅੱਤਵਾਦੀ ਕਾਰਵਾਈਆਂ ਵਿੱਚ ਵਰਤਿਆ ਜਾਣਾ ਸੀ। ਇਹ ਖੁਲਾਸਾ ਪੰਜਾਬ ਦੀ ਖੁਫੀਆ ਏਜੰਸੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਵੱਲੋਂ ਗ੍ਰਿਫਤਾਰ ਕੀਤੇ ਗਏ ਜਗਜੀਤ ਸਿੰਘ ਉਰਫ

ਕਾਂਗਰਸ ਦੀ ਪੋਸਟਰ ਵਾਰ ‘ਚ ਹੁਣ ਬਾਜਵਾ ਵੀ ਸ਼ਾਮਲ- ਬਾਜਵਾ ਦੇ ਹੱਕ ‘ਚ ਲੱਗੇ ਹੋਰਡਿੰਗਸ ਤੋਂ ਕੈਪਟਨ ਤੇ ਜਾਖੜ ਦੀ ਫੋਟੋ ਗਾਇਬ

ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਚੱਲ ਰਹੀ ਪੋਸਟਰ ਵਾਰ ਵਿੱਚ ਹੁਣ ਪ੍ਰਤਾਪ ਸਿੰਘ ਬਾਜਵਾ ਦੇ ਹੋਰਡਿੰਗ ਵੀ ਸ਼ਾਮਲ ਹੋ ਗਏ ਹਨ। ਮਲੋਟ ਵਿੱਚ ’ਇੱਕ ਨਾਅਰਾ ਕੈਪਟਨ ਦੋਬਾਰਾ’ ਦੇ ਲੱਗੇ ਹੋਰਡਿੰਗ ਤੋਂ ਬਾਅਦ ਉਨ੍ਹਾਂ ਦੇ ਬਰਾਬਰ ਮਲੋਟ ਤੇ ਲੰਬੀ ਵਿੱਚ ਕੈਪਟਨ ਦੇ ਵਿਰੋਧੀ ਤੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ

ਪੰਜਾਬ ’ਚ ਅਗਲੇ ਚਾਰ ਦਿਨ ਵੀ ਮੀਂਹ ਤੇ ਹਨੇਰੀ ਦੇ ਆਸਾਰ : ਕਿਤੇ ਮੀਂਹ ਤਾਂ ਕਿਤੇ ਪਏ ਗੜੇ, ਬਟਾਲਾ ’ਚ ਅੱਲ੍ਹੜ ਦੀ ਮੌਤ

ਪੰਜਾਬ ਵਿੱਚ ਪਿਛਲੇ 48 ਘੰਟਿਆਂ ਤੋਂ ਮੀਂਹ ਦਾ ਸਿਸਟਮ ਸਰਗਰਮ ਹੈ। ਪਿਛਲੇ 24 ਘੰਟਿਆਂ ਵਿੱਚ ਗੁਰਦਾਸਪੁਰ ਵਿੱਚ 28.8 ਮਿਲੀਮੀਟਰ, ਲੁਧਿਆਣਾ ਵਿੱਚ 11.8 ਮਿਲੀਮੀਟਰ ਅਤੇ ਪਟਿਆਲਾ ਵਿੱਚ 12.4 ਮਿਲੀਮੀਟਰ ਮੀਂਹ ਪਿਆ ਹੈ। ਜਲੰਧਰ, ਅੰਮ੍ਰਿਤਸਰ, ਪਟਿਆਲਾ, ਗੁਰਦਾਸਪੁਰ, ਕਪੂਰਥਲਾ ਸਣੇ ਕਈ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਦੇਰ ਰਾਤ ਵੀ ਹਨੇਰੀ ਨਾਲ ਹਲਕੀ ਬਾਰਿਸ਼ ਹੋਈ। ਮੁਕਤਸਰ ਵਿੱਚ ਗੜੇ ਪਏ ਅਤੇ ਬਠਿੰਡਾ

ਮਾਨਸਾ : ਨਹਿਰ ’ਚ ਨਹਾਉਣ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਡੁੱਬਣ ਨਾਲ ਹੋਈ ਮੌਤ

ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਵਿੱਚੋਂ ਦੀ ਗੁਜ਼ਰਨ ਵਾਲੀ ਨਹਿਰ ਵਿੱਚ ਬੀਤੀ ਦੇਰ ਸ਼ਾਮ ਇਕ 13 ਸਾਲਾ ਬੱਚੇ ਦੀ ਡੁੱਬਣ ਦੀ ਕਾਰਨ ਮੌਤ ਹੋ ਗਈ ਹੈ। ਫਿਲਹਾਲ ਅਜੇ ਤੱਕ ਬੱਚੇ ਦੀ ਲਾਸ਼ ਨਹੀਂ ਮਿਲੀ। ਸਾਹਿਲਪ੍ਰੀਤ ਦੇ ਪਿਤਾ ਬਿੱਕਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਸਾਹਿਲ ਨਹਿਰ ਦੇ ਕੰਢੇ ਨਹਾ ਰਿਹਾ ਸੀ, ਅਚਾਨਕ ਉਹ ਨਹਿਰ

ਮੋਗਾ : PTI ਟੀਚਰ ਤੋਂ ਦੁਖੀ ਹੋ ਕੇ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰਾ ਮਾਮਲਾ

ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਪੀਟੀਆਈ ਅਧਿਆਪਕ ਦੀਆਂ ਹਰਕਤਾਂ ਤੋਂ ਪ੍ਰੇਸ਼ਾਨ 11 ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੌਕੇ ਤੋਂ ਮਿਲੇ ਸੁਸਾਈਡ ਨੋਟ ਵਿੱਚ ਵਿਦਿਆਰਥਣ ਨੇ ਆਪਣੀ ਮੌਤ ਲਈ ਪੀਟੀਆਈ ਅਧਿਆਪਕ ਅਤੇ ਪ੍ਰਿੰਸੀਪਲ ਦੀ ਧੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਖੁਦਕੁਸ਼ੀ

ਰਾਹਤ ਭਰੀ ਖਬਰ : ਪੰਜਾਬ ‘ਚ 1,000 ਤੋਂ ਘੱਟੇ ਕੋਰੋਨਾ ਦੇ ਮਾਮਲੇ, ਹੋਈਆਂ 56 ਮੌਤਾਂ

ਪੰਜਾਬ ‘ਚ ਕੋਰੋਨਾ ਦੇ ਮਾਮਲਿਆਂ ਨੂੰ ਬ੍ਰੇਕ ਲੱਗਦੀ ਨਜ਼ਰ ਆ ਰਹੀ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਇਸ ਦੇ ਨਵੇਂ ਮਾਮਲੇ ਇੱਕ ਹਜ਼ਾਰ ਤੋਂ ਘੱਟ ਸਾਹਮਣੇ ਆਏ ਹਨ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 979 ਮਾਮਲੇ ਦਰਜ ਕੀਤੇ ਗਏ, ਜਦਕਿ 56 ਮਰੀਜ਼ਾਂ ਨੇ ਦਮ ਤੋੜਿਆ। ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ

ਸਿੱਖਿਆ ਖੇਤਰ ‘ਚ ਰੈਂਕਿੰਗ ‘ਤੇ ਸਿਸੋਦੀਆ ਦੇ ਦੋਸ਼ਾਂ ‘ਤੇ ਕੈਪਟਨ ਦਾ ਕਰਾਰਾ ਜਵਾਬ- ਇਹ ‘ਅੰਗੂਰ ਖੱਟੇ’ ਦਾ ਮਾਮਲਾ

ਚੰਡੀਗੜ੍ਹ : ਸਕੂਲ ਸਿੱਖਿਆ ਰੈਂਕਿੰਗ ਦੇ ਮਾਮਲੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੀ ਰਾਜਨੀਤਿਕ ਸਾਜਿਸ਼ ਰਚਣ ਦੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਦੋਸ਼ਾਂ ਦਾ ਖੰਡਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਇਸ ਨੂੰ ਆਮ ਆਦਮੀ ਪਾਰਟੀ (ਆਪ) ਦਾ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਤੋਂ ਹੂੰਝੇ ਜਾਣ ਦਾ

ਜਸਪ੍ਰੀਤ ਜੱਸੀ ਦਾ ਖਰੜ ਸ਼ਮਸ਼ਾਨਘਾਟ ‘ਚ ਹੋਇਆ ਅੰਤਿਮ ਸੰਸਕਾਰ, ਭੈਣ ਨੇ ਦਿੱਤੀ ਮੁੱਖ ਅਗਨੀ

ਐਨਕਾਊਂਟਰ ਵਿੱਚ ਮਾਰੇ ਗਏ ਗੈਂਗਸਟਰ ਜਸਪ੍ਰੀਤ ਜੱਸੀ ਦੀ ਅੱਜ ਖਰੜ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਹੋਇਆ। ਜੱਸੀ ਦੀ ਭੈਣ ਨੇ ਆਪਣੇ ਭਰਾ ਦੀ ਮ੍ਰਿਤਕ ਦੇਹ ਨੂੰ ਮੁਖਾਗਨੀ ਦਿੱਤੀ। ਇਸ ਦੌਰਾਨ ਭਾਰੀ ਪੁਲਿਸ ਫੋਰਸ ਨਾਲ ਜੱਸੀ ਦੀ ਧਰਮ ਪਤਨੀ ਲਵਪ੍ਰੀਤ ਕੌਰ ਵੀ ਮੌਜੂਦ ਸੀ। ਪਰਿਵਾਰ ਨੇ ਫਿਲਹਾਲ ਮੀਡੀਆ ਤੋਂ ਦੂਰੀ ਬਣਾਈ ਹੋਈ ਹੈ। ਦੱਸ ਦੇਈਏ ਕਿ

SAD-BSP ਗਠਜੋੜ ‘ਤੇ ਸੁਖਬੀਰ ਬਾਦਲ ਤੇ ਸਤੀਸ਼ ਮਿਸ਼ਰਾ ਦਾ ਕਾਂਗਰਸ ‘ਤੇ ਹਮਲਾ- ਘੁਟਾਲਿਆਂ ਵਾਲੀ ਸਰਕਾਰ ਨੂੰ ਪੰਜਾਬ ‘ਚੋਂ ਕਰਾਂਗੇ ਚੱਲਦਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਗਠਜੋੜ ਬਣਾ ਕੇ ਲੜਨ ਦਾ ਐਲਾਨ ਕੀਤਾ ਤਾਂ ਜੋ ਪੰਜਾਬ ਵਿਚੋਂ ਹੰਕਾਰੀ ਰਾਜ ਤੇ ਭ੍ਰਿਸ਼ਟ ਤੇ ਘੁਟਾਲਿਆਂ ਨਾਲ ਭਰੀ ਕਾਂਗਰਸ ਸਰਕਾਰ ਨੁੰ ਚੱਲਦਾ ਕੀਤਾ ਜਾ ਸਕੇ। ਇਸ ਬਾਬਤ ਐਲਾਨ ਅੱਜ ਇਥੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ

ਸਟੈਂਪ ਡਿਊਟੀ ਘਪਲੇ ‘ਚ ਬੀਰ ਦਵਿੰਦਰ ਵੱਲੋਂ ਮੰਗ- ਮਾਲ ਮੰਤਰੀ ਨੂੰ ਬਰਖਾਸਤ ਤੇ ਤਹਿਸੀਲਦਾਰ ਨੂੰ ਕੀਤਾ ਜਾਵੇ ਗ੍ਰਿਫਤਾਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ-ਪ੍ਰਧਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਪੰਜਾਬ ‘ਚ 118 ਕਰੋੜ ਰੁਪਏ ਤੋਂ ਵੱਧ ਦੇ ਸਟੈਂਪ ਡਿਊਟੀ ਘਪਲੇ ਲਈ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਬਰਖਾਸਤ ਕਰਨ ਅਤੇ ਮੋਹਾਲੀ ਦੇ ਤਹਿਸੀਲਦਾਰ ਵਿਕਾਸ ਸ਼ਰਮਾ ਦੀ ਗ੍ਰਿਫਤਾਰੀ ਤੋਂ ਇਲਾਵਾ ਇਸ ਵਿੱਚ ਸ਼ਾਮਿਲ ਅਧਿਕਾਰੀਆਂ

ਪੰਜਾਬ ’ਚ ਦਿਨੋ-ਦਿਨ ਘੱਟਣ ਲੱਗੀ ਕੋਰੋਨਾ ਦੀ ਰਫਤਾਰ, ਮਿਲੇ 2071 ਨਵੇਂ ਮਾਮਲੇ, 59 ਦੀ ਹੋਈ ਮੌਤ

ਕੋਰੋਨਾ ਦੇ ਮਾਮਲਿਆਂ ਵਿੱਚ ਕੋਰੋਨਾ ਦੇ ਮਾਮਲੇ ਹੁਣ ਪੰਜਾਬ ਵਿੱਚ ਕਾਫੀ ਘੱਟਣੇ ਸ਼ੁਰੂ ਹੋ ਗਏ ਹਨ। ਹਰ ਦਿਨ ਇਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਆ ਰਹੀ ਹੋ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1230 ਮਾਮਲੇ ਦਰਜ ਕੀਤੇ ਗਏ, ਜਦਕਿ 59 ਮਰੀਜ਼ਾਂ ਨੇ ਦਮ ਤੋੜਿਆ। ਉਥੇ ਹੀ ਰਾਹਤ ਵਾਲੀ ਗੱਲ

12ਵੀਂ ਦੇ ਵਿਦਿਆਰਥੀ ਧਿਆਨ ਦੇਣ! 15 ਜੂਨ ਤੋਂ ਹੋਣਗੀਆਂ ਰਹਿੰਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਵਿੱਦਿਅਕ ਸਾਲ 2020-21 ਵਿਚ ਬਾਰ੍ਹਵੀਂ ਜਮਾਤ ਦੇ ਪ੍ਰੈਕਟੀਕਲ ਵਿਸ਼ਿਆਂ ਦੀਆਂ ਬਾਕੀ ਪ੍ਰੀਖਿਆਵਾਂ ਆਨਲਾਈਨ ਕਰਵਾਉਣ ਦਾ ਫੈਸਲਾ ਕੀਤਾ ਹੈ। ਪ੍ਰੀਖਿਆ ਸੰਬੰਧੀ ਸਮਾਂ ਸੂਚੀ ਜਾਰੀ ਕਰ ਦਿੱਤੀ ਜਾਵੇਗੀ। ਇਹ ਪ੍ਰੀਖਿਆਵਾਂ 15 ਜੂਨ ਤੋਂ 26 ਜੂਨ ਤੱਕ ਹੋਣਗੀਆਂ। ਪ੍ਰੀਖਿਆਵਾਂ ਵੱਚ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਬੋਰਡ ਨੇ ਇਸ ਸਬੰਧੀ ਇਕ ਆਦੇਸ਼

ਜੈਪਾਲ ਭੁੱਲਰ ਦੇ ਰਿਸ਼ਤੇਦਾਰਾਂ ਨੇ ਐਨਕਾਊਂਟਰ ‘ਤੇ ਚੁੱਕੇ ਸਵਾਲ, ਕਿਹਾ-ਜਿਊਂਦਾ ਵੀ ਫੜ ਸਕਦੀ ਸੀ ਪੁਲਿਸ

ਕੋਲਕਾਤਾ ਵਿੱਚ ਬੁੱਧਵਾਰ ਨੂੰ ਗੈਂਗਸਟਰ ਜੈਪਾਲ ਭੁੱਲਰ ਦੇ ਐਨਕਾਊਂਟਰ ਤੋਂ ਬਾਅਦ ਲੋਕ ਸੋਗ ਲਈ ਵੀਰਵਾਰ ਨੂੰ ਫਿਰੋਜ਼ਪੁਰ ਵਿਖੇ ਦਸ਼ਮੇਸ਼ ਨਗਰ ਵਿੱਚ ਉਸਦੀ ਰਿਹਾਇਸ਼ ਪਹੁੰਚੇ। ਜੈਪਾਲ ਦੀ ਮਾਂ ਵੀ ਵੀਰਵਾਰ ਨੂੰ ਆਪਣੇ ਘਰ ਪਹੁੰਚੀ। ਕੁਝ ਰਿਸ਼ਤੇਦਾਰ ਵੀ ਆਏ। ਦੱਸਿਆ ਜਾ ਰਿਹਾ ਹੈ ਕਿ ਜੈਪਾਲ ਭੁੱਲਰ ਦਾ ਪਿਤਾ ਭੁਪਿੰਦਰ ਸਿੰਘ ਪੁੱਤਰ ਦੀ ਲਾਸ਼ ਲੈਣ ਰਵਾਨਾ ਹੋ ਗਏ

ਗੈਂਗਸਟਰ ਵੱਲੋਂ ਮਾਰੇ ਗਏ ASI ਦੀ ਮਾਂ ਨੂੰ ਨਹੀਂ ਖੁਸ਼ੀ ਪੁੱਤ ਦੇ ਕਾਤਲ ਦੇ ਮਰਨ ਦੀ, ਕਹੀ ਇਹ ਗੱਲ

ਐਨਕਾਊਂਟਰ ਵਿਚ ਮਾਰੇ ਗਏ ਬਦਨਾਮ ਗੈਂਗਸਟਰ ਜੈਪਾਲ ਭੁੱਲਰ ਦੇ ਸਾਥੀ ਭਰਤ ਕੁਮਾਰ ਨੂੰ ਵੀਰਵਾਰ ਨੂੰ ਮੋਹਾਲੀ ਦੀ ਏਸੀਜੇ ਅਦਾਲਤ ਵਿਚ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (OCCU) ਨੇ ਪੇਸ਼ ਕੀਤਾ। ਅਦਾਲਤ ਨੇ ਭਰਤ ਕੁਮਾਰ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੂਜੇ ਪਾਸੇ ਪੰਜਾਬ ਪੁਲਿਸ ਦੇ ਦੋ ਏਐਸਆਈਜ਼, ਜਿਨ੍ਹਾਂ ਨੂੰ ਜੈਪਾਲ ਅਤੇ ਉਸਦੇ ਸਾਥੀਆਂ

ਪੰਜਾਬ ’ਚ ਸ਼ਨੀਵਾਰ ਤੋਂ ਹੋਰ ਤੇਜ਼ ਹੋਵੇਗੀ ਟੀਕਾਕਰਨ ਮੁਹਿੰਮ, ਤਰਜੀਹੀ ਗਰੁੱਪਾਂ ‘ਚ ਨਵੇਂ ਵਰਗ ਵੀ ਹੋਣਗੇ ਸ਼ਾਮਲ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 18-44 ਸਾਲ ਉਮਰ ਵਰਗ ਲਈ 12 ਜੂਨ ਤੋਂ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਟੀਕਾਕਰਨ ਤਰਜੀਹੀ ਗਰੁੱਪਾਂ ਵਾਸਤੇ ਹੋਵੇਗਾ, ਜਿਸ ਵਿੱਚ ਸੂਬਾ ਸਰਕਾਰ ਵੱਲੋਂ ਹੋਰ ਨਵੇਂ ਵਰਗਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਜਾਣਕਾਰੀ ਸੂਬੇ ਦੇ ਟੀਕਾਕਰਨ ਲਈ ਨੋਡਲ ਅਫਸਰ ਵਿਕਾਸ

ਸੁਖਬੀਰ ਬਾਦਲ ਦੇ ਮਾਮਾ ਕਾਕਾ ਇੰਦਰਜੀਤ ਸਿੰਘ ਸਿੱਧੂ ਦੀ ਹੋਈ ਅੰਤਿਮ ਅਰਦਾਸ, ਉੱਘੀਆਂ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਾਮਾ ਕਾਕਾ ਇੰਦਰਜੀਤ ਸਿੰਘ ਸਿੱਧੂ ਭਾਈਕਾ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਨਜਦੀਕੀ ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਲੋਕਾਂ ਸਮੇਤ ਉੱਘੀਆਂ ਸ਼ਖਸੀਅਤਾਂ ਨੇ ਸ਼ਾਮਿਲ ਹੋ ਕੇ ਸਰਧਾਂਜਲੀ ਭੇਟ ਕੀਤੀ। ਭੋਗ ਸਮੇਂ ਤਖਤ ਸ੍ਰੀ ਦਮਦਮਾ ਸਾਹਿਬ ਜੀ

ਰੋਪੜ ‘ਚ ਡੀਸੀ ਵੱਲੋਂ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ, ਦਿੱਤੀਆਂ ਇਹ ਛੋਟਾਂ

ਰੂਪਨਗਰ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਨੇ ਕੋਵਿਡ-19 ਮਹਾਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਦੇ ਅਨੁਕੂਲ ਆਪਣੇ ਪੁਰਾਣੇ ਹੁਕਮਾਂ ਦੀ ਥਾਂ ਹੁਣ ਨਵੇਂ ਹੁਕਮ ਜਾਰੀ ਕੀਤੇ ਹਨ l ਜਿਹੜੇ ਅਦਾਰੇ ਹਫ਼ਤੇ ਦੇ ਸਾਰੇ ਦਿਨ ਬੰਦ ਰੱਖਣ ਲਈ ਹੁਕਮ ਜਾਰੀ ਕੀਤੇ ਗਏ ਹਨ ਉਨ੍ਹਾਂ ਵਿਚ ਬਾਰ, ਸਿਨੇਮਾ

ਐਨਕੇ ਸ਼ਰਮਾ ਪਹੁੰਚੇ SSP ਕੋਲ, ਕੀਤੀ ਮੰਗ-ਅਕਾਲੀ ਆਗੂਆਂ ਦੇ ਕੇਸ ਰੱਦ ਕਰੋ ਜਾਂ ਕਾਂਗਰਸੀਆਂ ‘ਤੇ ਵੀ ਕਰੋ ਦਰਜ

ਮੋਹਾਲੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਅਕਾਲੀ ਆਗੂਆਂ ਖਿਲਾਫ ਮਾਮਲਾ ਦਰਜ ਕੀਤ ਜਾਣ ‘ਤੇ ਅੱਜ ਵਿਧਾਇਕ ਐਨ ਕੇ ਸ਼ਰਮਾ ਦੀ ਅਗਵਾਈ ਵਿੱਚ ਅਕਾਲੀ ਲੀਡਰ ਐਸਐਸਪੀ ਨੂੰ ਮਿਲੇ। ਉਨ੍ਹਾਂ ਐਸਐਸਪੀ ਨੂੰ ਇੱਕ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਜਾਂ ਤਾਂ ਅਕਾਲੀ ਆਗੂਆਂ ‘ਤੇ ਦਰਜ ਕੀਤੇ ਗਏ ਮਾਮਲੇ ਰੱਦ ਕਰੋ ਨਹੀਂ ਤਾਂ ਸਿਹਤ ਮੰਤਰੀ ਤੇ ਕਾਂਗਰਸ ਨੇਤਾਵਾਂ ’ਤੇ

ਤਰਨਤਾਰਨ ‘ਚ ਵੱਡੀ ਵਾਰਦਾਤ : ਬਿਜਲੀ ਦੇ ਖੰਭੇ ‘ਚ ਟਰੈਕਟਰ ਵੱਜਣ ‘ਤੇ ਜਾਨੋਂ ਮਾਰ ਦਿੱਤਾ ਨੌਜਵਾਨ

ਤਰਨਤਾਰਨ ਜ਼ਿਲ੍ਹੇ ਵਿੱਚ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਲਾਲਪੁਰ ਵਿੱਚ ਅਚਾਨਕ ਬਿਜਲੀ ਦੇ ਖੰਭੇ ਵਿੱਚ ਟਰੈਕਟਰ ਵੱਜਣ ‘ਤੇ ਲੜਾਈ ਇੰਨੀ ਕੁ ਵਧ ਗਈ ਕਿ ਕੁਝ ਲੋਕਾਂ ਨੇ ਟਰੈਕਟਰ ਵਾਲੇ ਨੂੰ ਜਾਨੋਂ ਹੀ ਮਾਰ ਦਿੱਤਾ ਅਤੇ ਦੋਸ਼ੀ ਖੁਦ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ

ਪਟਿਆਲਾ ਦਾ ਇਹ ਪਿੰਡ ਬਣਿਆ ਕੋਰੋਨਾ ਦਾ ਹੌਟਸਪੌਟ, ਜ਼ਿਲ੍ਹੇ ‘ਚ ਬਲੈਕ ਫੰਗਸ ਦੇ ਮਿਲੇ 3 ਨਵੇਂ ਮਾਮਲੇ

ਪਟਿਆਲਾ ਵਿਚ ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ਵਿਚ ਵੱਡੀ ਗਿਰਾਵਟ ਆਈ ਹੈ ਪਰ ਫਿਰ ਵੀ ਪਿੰਡਾਂ ਵਿਚ ਕੋਰੋਨਾ ਦੀ ਦਹਿਸ਼ਤ ਹੈ। ਪਿਛਲੇ ਇੱਕ ਹਫ਼ਤੇ ਵਿੱਚ ਜ਼ਿਲ੍ਹੇ ਦੇ ਬਲਾਕ ਭਾਦਸੋਂ ਦੇ ਪਿੰਡ ਕਨਸੁਆ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਉਥੇ ਹੀ 10 ਨਵੇਂ ਪਾਜ਼ੀਟਿਵ ਮਾਮਲੇ ਵੀ ਸਾਹਮਣੇ ਆਏ ਹਨ। ਸਿਹਤ ਵਿਭਾਗ ਦੇ ਬੀਬੀਈ ਮਹਾਵੀਰ ਸਿੰਘ

ਮੁਕਤਸਰ ਦਾ ਲਾਲ ਪ੍ਰਭਜੋਤ ਸਿੰਘ ਰਾਜਸਥਾਨ ‘ਚ ਸ਼ਹੀਦ, ਪੰਜ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਮੁਕਤਸਰ ਦੇ ਪਿੰਡ ਬੂੜਾ ਗੁੱਜਰ ਦਾ ਲਾਲ ਪ੍ਰਭਜੋਤ ਸਿੰਘ ਰਾਜਸਥਾਨ ਦੇ ਸੂਰਤਗੜ੍ਹ ਦੇ ਮਹਾਜਨ ਫੀਲਡ ਰੇਂਜ ਵਿੱਚ ਫੌਜੀ ਅਭਿਆਸ ਦੌਰਾਨ ਸ਼ਹੀਦ ਹੋ ਗਿਆ ਸੀ। ਐਤਵਾਰ ਨੂੰ ਵੱਡੀ ਗਿਣਤੀ ਵਿਚ ਲੋਕ ਸਿਪਾਹੀ ਦੇ ਜੱਦੀ ਪਿੰਡ ਵਿਖੇ ਅੰਤਮ ਯਾਤਰਾ ਵਿਚ ਇਕੱਠੇ ਹੋਏ ਅਤੇ ਨਮ ਅੱਖਾਂ ਨਾਲ ਜਵਾਨ ਨੂੰ ਵਿਦਾਈ ਦਿੱਤੀ। ਜਵਾਨ ਦਾ ਸਸਕਾਰ ਫੌਜੀ ਸਨਮਾਨਾਂ ਨਾਲ ਕੀਤਾ

ਪਠਾਨਕੋਟ : ਵਧਦੀ ਮਹਿੰਗਾਈ ਨੂੰ ਲੈ ਕੇ ਭਾਜਪਾ ਦੇ MP ਸਨੀ ਦਿਓਲ ਦੀ ਕੋਠੀ ਸਾਹਮਣੇ ਅਜੀਬੋ-ਗਰੀਬ ਪ੍ਰਦਰਸ਼ਨ

ਕੋਰੋਨਾ ਕਾਲ ਦੌਰਾਨ ਇੱਕ ਪਾਸੇ ਜਿਥੇ ਲੋਕਾਂ ਨੂੰ ਦੋ ਵੇਲੇ ਦੀ ਰੋਟੀ ਨਸੀਬ ਹੋਣੀ ਵੀ ਮੁਸ਼ਕਲ ਹੋ ਰਹੀ ਹੈ, ਉਥੇ ਹੀ ਲੋਕਾਂ ਨੂੰ ਰਾਹਤ ਤਾਂ ਕੀ ਦੇਣੀ ਸੀ, ਸਗੋਂ ਮਹਿੰਗਾਈ ਵਧਦੀ ਜਾ ਰਹੀ ਹੈ। ਇਸ ਵਧਦੀ ਮਹਿੰਗਾਈ ਨੂੰ ਲੈ ਕੇ ਤਿੰਨ ਦਿਨ ਪਹਿਲਾਂ ਸੰਸਦ ਮੈਂਬਰ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਲਾਉਣ ਵਾਲੇ ਯੂਥ

ਰਾਹਤ ਭਰੀ ਖਬਰ : ਪੰਜਾਬ ‘ਚ ਕੋਰੋਨਾ ਦੇ ਮਾਮਲੇ ਘੱਟ ਕੇ ਹੋਏ 1593, ਮੌਤਾਂ ਦਾ ਵੀ ਘੱਟਿਆ ਅੰਕੜਾ

ਕੋਰੋਨਾ ਦੇ ਮਾਮਲਿਆਂ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਰਫਤਾਰ ਹੁਣ ਘੱਟਣੀ ਸ਼ੁਰੂ ਹੋ ਗਈ ਹੈ। ਹਰ ਦਿਨ ਇਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਆ ਰਹੀ ਹੋ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1593 ਮਾਮਲੇ ਦਰਜ ਕੀਤੇ ਗਏ, ਜਦਕਿ 65 ਮਰੀਜ਼ਾਂ ਨੇ ਦਮ ਤੋੜਿਆ। ਉਥੇ ਹੀ ਰਾਹਤ ਵਾਲੀ ਗੱਲ ਇਹ

ਦੇਖੋ ਸਰਕਾਰ ਦਾ ਹਾਲ! ਕਾਲਜ ਦੇ ਪ੍ਰੋਫੈਸਰਾਂ ਨੂੰ 7 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ, ਰੋ-ਰੋ ਸੁਣਾਇਆ ਆਪਣਾ ਹਾਲ

ਪੰਜਾਬ ਦੀ ਕਾਂਗਰਸ ਸਰਕਾਰ ਆਪਣਾ ਕਾਰਜਕਾਲ ਪੂਰਾ ਕਰਨ ਵਾਲੇ ਪਾਸੇ ਜਾ ਰਹੀ ਹੈ। ਸੱਤਾ ਪ੍ਰਾਪਤੀ ਤੋਂ ਪਹਿਲਾਂ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਪੰਜਾਬ ਦੇ ਹਰ ਘਰ ਦੇ ਇਕ ਜੀਅ ਨੂੰ ਨੌਕਰੀ ਦੇਣਗੇ ਅਤੇ ਪੰਜਾਬ ਵਿਚੋਂ ਬੇਰੁਜ਼ਗਾਰੀ ਖਤਮ ਕੀਤੀ ਜਾਵੇਗੀ। ਪਰੰਤੂ

ਪੰਜਾਬ ਨੇ ਟੈਕਨਾਲੋਜੀ ‘ਚ ਮਾਰੀ ਲੰਮੀ ਛਾਲ- NFC ਆਧਾਰਤ eIDs ਦੀ ਵਰਤੋਂ ਕਰਨ ਵਾਲਾ ਬਣਿਆ ਪਹਿਲਾ ਸੂਬਾ

ਚੰਡੀਗੜ੍ਹ : ਦੁਨੀਆ ਭਰ ਦੇ ਰੁਝਾਨ ਨੂੰ ਧਿਆਨ ਵਿਚ ਰੱਖਦਿਆਂ ਜਿਥੇ ਕਈ ਦੇਸ਼ਾਂ ਵਿਚ ਇਲੈਕਟ੍ਰਾਨਿਕ ਆਈਡੈਂਟਟੀ ਕਾਰਡ (ਈ.ਆਈ.ਡੀ.) ਲਾਗੂ ਕੀਤੇ ਗਏ ਹਨ, ਉਥੇ ਹੀ ਪੰਜਾਬ ਸਰਕਾਰ ਨੇ ਆਪਣੀ ਉੱਘੀ ਸੰਸਥਾ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ/ ਕਰਮਚਾਰੀਆਂ ਲਈ ਨੀਅਰ ਫੀਲਡ ਕਮਿਊਨੀਕੇਸ਼ਨ (ਐਨ.ਐਫ.ਸੀ.) ਤਕਨਾਲੋਜੀ ਨਾਲ ਲੈਸ ਈ.ਆਈ.ਡੀ. ਦੀ ਵਰਤੋਂ ਦੀ ਸ਼ੁਰੂਆਤ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ

‘ਆਪ’ ਵਿਧਾਇਕ ਦਾ 6ਵੇਂ ਪੇ ਕਮਿਸ਼ਨ ਨੂੰ ਲੈ ਕੇ ਮਨਪ੍ਰੀਤ ਬਾਦਲ ‘ਤੇ ਹਮਲਾ, ਕਿਹਾ- ‘ਨਿਕੰਮਾ ਤੇ ਧੋਖੇਬਾਜ਼’ ਮੰਤਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨ ‘ਤੇ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ‘ਤੇ ਨਿਸ਼ਾਨਾ ਵਿੰਨ੍ਹਿਆ ਅਤੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਨਿਕੰਮਾ ਤੇ ਧੋਖੇਬਾਜ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਮੰਤਰੀ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ

ਕੈਪਟਨ ਦਾ ਨਵੇਂ ਰੂਪ ਵਿੱਚ ‘ਮਿਸ਼ਨ ਤੰਦਰੁਸਤ ਪੰਜਾਬ’, ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ : ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪੰਜਾਬ ਨੂੰ ਸਵੱਛ, ਹਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲੋਕਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸੁਰੱਖਿਅਤ ਅਤੇ ਸਾਫ ਸੁਥਰੇ ਵਾਤਾਵਰਣ ਲਈ ਲੋੜੀਂਦੇ ਟੀਚਿਆਂ ਦੀ ਪ੍ਰਾਪਤੀ ਲਈ ਸਾਰੇ ਲਾਈਨ ਵਿਭਾਗਾਂ ਵਿੱਚ ਆਪਸੀ ਤਾਲਮੇਲ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਮਿਸ਼ਨ ਦੇ

ਪੰਜਾਬ ਦੇ ਕਾਲਜਾਂ ਦਾ ਵੱਡਾ ਫੈਸਲਾ- Post Matric Scholarship ਅਧੀਨ ਪੜ੍ਹ ਰਹੇ ਵਿਦਿਆਰਥੀਆਂ ਦੇ ਰੋਕੇ ਜਾਣਗੇ ਰੋਲ ਨੰਬਰ

ਬਠਿੰਡਾ : ਪੰਜਾਬ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਅਦਾਇਗੀ ਨਾ ਹੋਣ ਕਾਰਨ ਅਨੁਸੂਚਿਤ ਜਾਤੀਆਂ ਦੇ ਵਿਦਿਆਰਥਿਆਂ ਦਾ ਭਵਿੱਖ ਮੁਸ਼ਕਲ ਵਿੱਚ ਪੈ ਸਕਦਾ ਹੈ। ਜੈਕ ਨੇ ਇਨ੍ਹਾਂ ਵਿਦਿਆਰਥੀਆਂ ਦੇ ਰੋਲ ਨੰਬਰ ਰੋਕਣ ਦਾ ਫੈਸਲਾ ਲਿਆ ਹੈ। ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਸ (ਜੈਕ) ਦੇ ਚੇਅਰਮੈਨ ਡਾ ਗੁਰਮੀਤ ਸਿੰਘ ਧਾਲੀਵਾਲ ਅਤੇ ਪ੍ਰਧਾਨ ਜਗਜੀਤ ਸਿੰਘ ਨੇ ਕਿਹਾ ਕਿ ਜੈਕ ਨੇ

ਕੋਰੋਨਾ ਦੀ ਤੀਜੀ ਲਹਿਰ ਦੀ ਤਿਆਰੀ : ਦੇਸ਼ ’ਚ ਬੱਚਿਆਂ ਨੂੰ ਲਗਾਈ ਜਾ ਸਕੇਗੀ ਫਾਈਜ਼ਰ ਦੀ ਵੈਕਸੀਨ

ਦੇਸ਼ ਵਿਚ 2 ਤੋਂ 18 ਸਾਲ ਦੇ ਬੱਚਿਆਂ ‘ਤੇ ਕੋਵੈਕਸਿਨ ਦੇ ਟ੍ਰਾਇਲ ਚੱਲ ਰਹੇ ਹਨ। ਇਸ ਦੌਰਾਨ ਬੱਚਿਆਂ ਲਈ ਜਲਦੀ ਹੀ ਇੱਕ ਹੋਰ ਟੀਕਾ ਮਿਲਣ ਦੀਆਂ ਉਮੀਦਾਂ ਵਧ ਗਈਆਂ ਹਨ। ਏਮਜ਼ ਦੇ ਡਾਇਰੈਕਟਰ ਡਾ. ਰਣਦੀਪ ਗੁਲੇਰੀਆ ਨੇ ਕਿਹਾ ਹੈ ਕਿ ਅਮਰੀਕੀ ਕੰਪਨੀ ਫਾਈਜ਼ਰ ਦੀ ਵੈਕਸੀਨ ਵੀ ਬੱਚਿਆਂ ਨੂੰ ਲਗਾਈ ਜਾ ਸਕਦੀ ਹੈ। ਗੁਲੇਰੀਆ ਨੇ ਕਿਹਾ

ਮਾਰਕਫੈੱਡ ਨੇ ਚਲਾਈ ਟੀਕਾਕਰਨ ਮੁਹਿੰਮ, 300 ਕਰਮਚਾਰੀਆਂ ਨੂੰ ਲਗਾਇਆ ਕੋਵਿਡ ਦਾ ਟੀਕਾ

ਚੰਡੀਗੜ੍ਹ : ਕੋਵਿਡ-19 ਮਹਾਮਾਰੀ ਤੋਂ ਆਪਣੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਰਕਫੈੱਡ ਨੇ ਅੱਜ ਆਪਣੇ ਚੰਡੀਗੜ੍ਹ ਦਫ਼ਤਰ ਵਿਖੇ 300 ਕਰਮਚਾਰੀਆਂ ਅਤੇ ਸਾਬਕਾ ਕਰਮਚਾਰੀਆਂ ਦੇ ਨਾਲ ਨਾਲ ਉਨ੍ਹਾਂ ਦੇ ਪਰਿਵਾਰਾਂ ਲਈ ਟੀਕਾਕਰਨ ਮੁਹਿੰਮ ਚਲਾਈ। ਇਸ ਮੌਕੇ ਮਾਰਕਫੈਡ ਦੇ ਐਮ.ਡੀ. ਵਰੁਣ ਰੂਜ਼ਮ ਨੇ ਦੱਸਿਆ ਕਿ ਇਸ ਸੰਸਥਾ ਲਈ ਇਸ ਦੇ ਕਰਮਚਾਰੀ ਸਭ ਤੋਂ ਮਹੱਤਵਪੂਰਨ ਹਨ,

Chandigarh Weekend Curfew : ਚੰਡੀਗੜ੍ਹ ‘ਚ ਸ਼ਨੀਵਾਰ ਤੇ ਐਤਵਾਰ ਨੂੰ ਲਾਗੂ ਰਹੇਗਾ ਕਰਫਿਊ

ਕੋਰੋਨਾ ਮਹਾਮਾਰੀ ਨੂੰ ਕੰਟਰੋਲ ਕਰਨ ਲਈ ਚੰਡੀਗੜ੍ਹ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਲੋਕਾਂ ਨੂੰ ਰਾਹਤ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਕਾਰਨ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਰਾਜ ਭਵਨ ਵਿਖੇ ਪ੍ਰਬੰਧਕੀ ਅਧਿਕਾਰੀਆਂ ਨਾਲ ਕੋਵਿਡ ਵਾਰ ਰੂਮ ਦੀ ਮੀਟਿੰਗ ਕੀਤੀ। ਮੀਟਿੰਗ ਵਿੱਚ ਵਿਚਾਰ-ਵਟਾਂਦਰੇ ਤੋਂ ਬਾਅਦ ਪ੍ਰਸ਼ਾਸਨ ਨੇ ਇਸ ਹਫ਼ਤੇ ਵੀਕੈਂਡ ਵੀ

ਕੈਨੇਡਾ ‘ਚ ਇੱਕ ਮਹੀਨਾ ਪਹਿਲਾਂ ਸ਼ਹੀਦ ਹੋਇਆ ਬਿਆਸ ਦਾ ਨੌਜਵਾਨ, ਮਾਪਿਆਂ ਨੂੰ ਅੱਜ ਨਸੀਬ ਹੋਏ ਪੁੱਤ ਦੀ ਮ੍ਰਿਤਕ ਦੇਹ ਦੇ ਦਰਸ਼ਨ

ਬੀਤੇ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਅਣਪਛਾਤੇ ਨੌਜਵਾਨ ਵਲੋਂ ਬਿਆਸ ਦੇ ਜੰਮਪਲ ਅਤੇ ਕੈਨੇਡੀਅਨ ਪੁਲਿਸ ਵਿੱਚ ਬਤੌਰ ਕੁਰੈਕਸ਼ਨ ਅਫਸਰ ਸੇਵਾਵਾਂ ਨਿਭਾਅ ਰਹੇ ਨੌਜਵਾਨ ਬਿਕਰਮਦੀਪ ਸਿੰਘ ਰੰਧਾਵਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸਥਾਨਕ ਕਸਬੇ ਵਿੱਚ ਰਹਿ ਰਹੇ ਬਿਕਰਮਦੀਪ ਰੰਧਾਵਾ ਦੇ ਮਾਪਿਆਂ ਵਲੋਂ ਕੈਨੇਡਾ ਅਤੇ ਭਾਰਤ ਸਰਕਾਰ ਨੂੰ ਕੈਨੇਡਾ

ਸੁਨਹਿਰੀ ਮੌਕਾ : ਲੁਧਿਆਣਾ ‘ਚ 45 ਤੋਂ ਵੱਧ ਉਮਰ ਵਾਲਿਆਂ ਨੂੰ ਕੱਲ੍ਹ ਲੱਗੇਗੀ ਮੁਫਤ ਵੈਕਸੀਨ, ਵੇਖੋ ਨੇੜਲੇ ਸੈਂਟਰਾਂ ਦੀ ਲਿਸਟ

ਲੁਧਿਆਣਾ ਵਾਸੀਆਂ ਲਈ ਕੋਰੋਨਾ ਵੈਕਸੀਨ ਲਗਵਾਉਣ ਦਾ ਸੁਨਹਿਰੀ ਮੌਕਾ ਹੈ। ਪ੍ਰਸ਼ਾਸਨ ਵੱਲੋਂ ਕੱਲ੍ਹ 4 ਜੂਨ ਤੋਂ ਜ਼ਿਲ੍ਹੇ ਵਿੱਚ ਮੁਫਤ ਮੈਗਾ ਵੈਕਸੀਨੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਵਿੱਚ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਮੁਫਤ ਕੋਰੋਨਾ ਵੈਕਸੀਨ ਲੱਗੇਗੀ। ਜਿਸ ਵਿੱਚ ਉਨ੍ਹਾਂ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਮੁਫਤ ਲਗਾਈਆਂ ਜਾਣਗੀਆਂ। ਪ੍ਰਸ਼ਾਸਨ ਨੇ ਸਾਰਿਆਂ

ਭਾਰਤ-ਪਕਿਸਤਾਨ ਸਰਹੱਦ ‘ਤੇ ਜ਼ਮੀਨ ’ਚ ਦੱਬੇ 2 ਪਿਸਤੌਲ, ਮੈਗਜ਼ੀਨ ਤੇ ਰੋਂਦ ਬਰਾਮਦ

ਅਜਨਾਲ਼ਾ ਦੇ ਥਾਣਾ ਰਮਦਾਸ ਅਧੀਨ ਆਉਂਦੀ ਬੀ.ਓ.ਪੀ ਪੰਜਗਰਾਈਂਆਂ ਤੋਂ ਬੀਐਸਐਫ ਦੀ 73 ਬਟਾਲੀਅਨ ਦੇ ਜਵਾਨਾ ਨੇ ਅੱਜ ਸਵੇਰੇ ਕਰੀਬ 8 ਵਜੇ ਭਾਰਤ ਪਾਕਿਸਤਾਨ ਸਰਹੱਦ ਤੋਂ 2 ਪਿਸਤੌਲ ਮੈਗਜ਼ੀਨ ਅਤੇ ਕੁਝ ਰੋਂਦ ਬਰਾਮਦ ਕੀਤੇ ਹਨ, ਜੋਕਿ ਤਾਰਾ ਤੋਂ ਪਾਰ ਭਾਰਤ ਵਾਲੇ ਪਾਸੇ ਦੱਬੇ ਹੋਏ ਸੀ। ਬੀਐਸਐਫ ਦੇ ਜਵਾਨਾਂ ਨੇ ਰੋਜ਼ਾਨਾ ਵਾਂਗ ਚੈਕਿੰਗ ਦੌਰਾਨ ਅੱਜ ਸਵੇਰੇ ਗਸ਼ਤ

ਮੋਹਾਲੀ ਵਾਸੀਆਂ ਲਈ ਵੱਡੀ ਖਬਰ- ਹੁਣ ਰੋਜ਼ਾਨਾ ਖੁੱਲ੍ਹ ਸਕਣਗੀਆਂ ਸਾਰੀਆਂ ਦੁਕਾਨਾਂ, Odd-Even ਖਤਮ

ਮੋਹਾਲੀ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਜ਼ਿਲ੍ਹਾ ਵਾਸੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪਾਬੰਦੀਆਂ ਹਟਾਉਣ ਦਾ ਫੈਸਲਾ ਲਿਆ। ਜਿਸ ਅਧੀਨ ਦੁਕਾਨਾਂ ਖੋਲ੍ਹਣ ਦੇ ਓਡ-ਈਵਨ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਹੈ ਤੇ ਹੁਣ ਜ਼ਿਲ੍ਹੇ ਸਾਰੀਆਂ ਦੁਕਾਨਾਂ ਖੋਲ੍ਹੀਆਂ ਜਾ ਸਕਣਗੀਆਂ। ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਐਲਾਨ ਕੀਤਾ ਕਿ ਹੁਣ ਸ਼ਾਮ ਪੰਜ ਵਜੇ ਤੱਕ ਸਾਰੀਆਂ ਦੁਕਾਨਾਂ ਖੋਲ੍ਹੀਆਂ ਜਾ ਸਕਦੀਆਂ

ਮਾਪਿਆਂ ਦੇ ਇਕਲੌਤੇ ਫੌਜੀ ਪੁੱਤ ਨੇ ਡਿਊਟੀ ਦੌਰਾਨ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਦੱਸੀ ਵਜ੍ਹਾ

ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਇੱਕ ਨੌਜਵਾਨ ਫੌਜੀ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਰਨ ਤੋਂ ਪਹਿਲਾਂ ਫੌਜੀ ਨੇ ਆਪਣੇ ਉੱਚ ਅਧਿਕਾਰੀਆਂ ’ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਪਿੰਡ ਬੁਰਜ ਹਰੀ ਦੇ ਰਹਿਣ ਵਾਲੇ 24 ਸਾਲਾ ਪ੍ਰਭਦਿਆਲ ਸਿੰਘ ਪੁੱਤਰ ਗੁਰਸੇਵਕ ਸਿੰਘ ਜੋਕਿ 62 ਇੰਜੀਨੀਅਰ ਰੈਜੀਮੈਂਟ ਦਾ ਜਵਾਨ ਸੀ, ਨੇ ਬੀਤੀ 24

ਲੁਧਿਆਣਾ ਦਾ ਇਹ ਹਸਪਤਾਲ ਨਿੱਜੀ ਹਸਪਤਾਲਾਂ ਲਈ ਬਣਿਆ ਮਿਸਾਲ- ਕੋਵਿਡ ਮਰੀਜ਼ਾਂ ਦਾ ਹੋ ਰਿਹਾ ਮੁਫਤ ਇਲਾਜ

ਕੋਰੋਨਾ ਸੰਕਟ ਦੇ ਵਿਚਕਾਰ ਜਿਥੇ ਕੁਝ ਨਿੱਜੀ ਹਸਪਤਾਲ ਵਾਧੂ ਪੈਸਾ ਵਸੂਲਣ ਵਿੱਚ ਲੱਗ ਹੋਏ ਹਨ, ਉਥੇ ਹੀ ਲੁਧਿਆਣਾ ਵਿੱਚ ਇੱਕ ਨਿੱਜੀ ਹਸਪਤਾਲ ਨੇ ਅਜਿਹੇ ਹਸਪਤਾਲਾਂ ਲਈ ਮਿਸਾਲ ਕਾਇਮ ਕੀਤੀ ਹੈ, ਜਿਥੇ ਕੋਰੋਨਾ ਮਰੀਜ਼ਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਸਿਵਲ ਲਾਈਨਸ ਸਥਿਤ ਜੀਵਨ ਹਸਪਤਾਲ ਦੇ ਡਾਇਰੈਕਟਰ ਤ ਲੈਪਰੋਸਕੋਪਿਕ ਸਰਜਨ ਡਾ. ਪ੍ਰਿਤਪਾਲ ਸਿੰਘ ਨੇ ਆਪਣੇ

ਪੰਜਾਬ ਕਾਂਗਰਸ ‘ਚ ਪਏ ਕਲੇਸ਼ ‘ਤੇ ਹੋਈ ਸੁਣਵਾਈ, ਦਿੱਲੀ ‘ਚ ਕਮੇਟੀ ਨੂੰ 25 ਆਗੂਆਂ ਨੇ ਮਿਲ ਕੇ ਦੱਸੇ ਕੈਪਟਨ ਖਿਲਾਫ ਗਿਲੇ-ਸ਼ਿਕਵੇ

ਪੰਜਾਬ ਕਾਂਗਰਸ ਵਿੱਚ ਚੱਲ ਰਹੇ ਘਮਾਸਾਨ ਨੂੰ ਹੱਲ ਕਰਨ ਲਈ 3 ਮੈਂਬਰੀ ਕਮੇਟੀ ਨੇ ਸੋਮਵਾਰ ਨੂੰ ਨੇਤਾਵਾਂ ਦੀ ਮੀਟਿੰਗ ਦਾ ਸਿਲਸਿਲਾ ਸ਼ੁਰੂ ਕੀਤਾ। ਕਮੇਟੀ ਵਿੱਚ ਮੱਲਿਕਾਰਜੁਨ ਖੜਗੇ, ਜੈਪ੍ਰਕਾਸ਼ ਅਗਰਵਾਲ ਅਤੇ ਹਰੀਸ਼ ਰਾਵਤ ਸ਼ਾਮਲ ਹਨ। ਇਨ੍ਹਾਂ ਨੇ ਫੀਡਬੈਕ ਮੀਟਿੰਗ ਨੂੰ 3 ਹਿੱਸਿਆਂ ਵਿੱਚ ਵੰਡਿਆ ਹੈ। ਇਕ ਹਿੱਸੇ ਵਿੱਚ ਮੰਤਰੀ ਅਤੇ ਵਿਧਾਇਕ ਹਨ, ਦੂਜੇ ਹਿੱਸੇ ਵਿਚ ਪਾਰਟੀ

ਪੀਪੀਈ ਕਿੱਟ ਪਹਿਨਣ ਤੋਂ ਬਾਅਦ ਨਹੀਂ ਲੱਗੇਗੀ ਗਰਮੀ- ਚੰਡੀਗੜ੍ਹ ਦੇ ਵਿਦਿਆਰਥੀਆਂ ਨੇ ਬਣਾਈ ਖਾਸ ਡਿਵਾਈਸ

ਚੰਡੀਗੜ੍ਹ ਸ਼ਹਿਰ ਦੇ ਦੋ ਵਿਦਿਆਰਥੀਆਂ ਨੇ ਆਪਣੇ ਪ੍ਰੋਫੈਸਰ ਨਾਲ ਮਿਲ ਕੇ ਇਕ ਅਜਿਹਾ ਯੰਤਰ ਬਣਾਇਆ ਹੈ ਜੋ ਪੀਪੀਈ ਕਿੱਟਾਂ ਪਹਿਨਣ ਤੋਂ ਬਾਅਦ ਗਰਮੀ ਤੋਂ ਰਾਹਤ ਪ੍ਰਦਾਨ ਕਰਦਾ ਹੈ। ਇਹ ਡਿਵਾਈਸ ਪੀਪੀਈ ਕਿੱਟ ਪਹਿਨਣ ਦੌਰਾਨ ਲਗਾਇਆ ਜਾਂਦਾ ਹੈ। ਇਹ ਮੁੱਖ ਤੌਰ ‘ਤੇ ਕਿੱਟ ਦੇ ਅੰਦਰ ਵੈਂਟੀਲਸ਼ਨ ਦਾ ਕੰਮ ਕਰਦਾ ਹੈ, ਜੋ ਡਾਕਟਰਾਂ ਨੂੰ ਪਸੀਨੇ ਅਤੇ ਘੁੱਟਣ

ਨਕੋਦਰ ‘ਚ ਵਾਪਰਿਆ ਦਰਦਨਾਕ ਹਾਦਸਾ- ਕਾਰ-ਸਕੂਟਰੀ ਦੀ ਟੱਕਰ ‘ਚ ਸੱਸ-ਨੂੰਹ ਦੀ ਮੌਤ

ਨਕੋਦਰ-ਮੋਗਾ ਰੋਡ ਦੇ ਕੋਲ ਦਰਦਨਾਕ ਸੜਕ ਹਾਦਸੇ ਵਿੱਚ ਸੱਸ-ਨੂੰਹ ਦੋਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਇਸ ਰੋਡ ’ਤੇ ਪੈਂਦੇ ਪਿੰਡ ਬਾਲ ਹੁੱਕਮੀ ਨੇੜੇ ਕਾਰ ਅਤੇ ਇਕ ਸਕੂਟਰੀ ਦੀ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਨਕੋਦਰ ਦੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਨਕੋਦਰ-ਮੋਗਾ ਰੋਡ ‘ਤੇ ਪਿੰਡ ਬਾਲ ਹੁੱਕਮੀ

ਬੱਚਿਆਂ ‘ਤੇ ਕੋਰੋਨਾ ਤੋਂ ਬਾਅਦ ਮੰਡਰਾਇਆ ਨਵੀਂ ਬੀਮਾਰੀ ਦਾ ਖਤਰਾ- ਜਲੰਧਰ ‘ਚ 350 ਬੱਚੇ ਆਏ MIS-C ਦੀ ਲਪੇਟ ‘ਚ, ਜਾਣੋ ਕੀ ਹਨ ਲੱਛਣ

ਜਲੰਧਰ : ਕੋਰੋਨਾ ਤੇ ਬਲੈਕ ਫੰਗਸ ਤੋਂ ਬਾਅਦ ਹੁਣ ਬੱਚਿਆਂ ’ਤੇ ਵੀ ਇੱਕ ਨਵੀਂ ਬੀਮਾਰੀ ਦਾ ਕਹਿਰ ਵਰ੍ਹ ਰਿਹਾ ਹੈ। ਇਸ ਦੀ ਲਪੇਟ ਵਿੱਚ ਉਹ ਬੱਚੇ ਆ ਰਹੇ ਹਨ ਜੋ ਜਾਂ ਤਾਂ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ ਜਾਂ ਜਿਨ੍ਹਾਂ ਦੇ ਘਰ ਦੇ ਲੋਕ ਕੋਰੋਨਾ ਦੀ ਲਪੇਟ ਵਿੱਚ ਆਏ ਸਨ। ਇਸ ਬੀਮਾਰੀ ਦਾ ਨਾਂ ਹੈ

ਚੰਡੀਗੜ੍ਹ ’ਚ 45 ਮਿੰਟਾਂ ਦੇ ਤੂਫਾਨ ਨੇ ਮਚਾਇਆ ਹਾਹਾਕਾਰ, Tricity ‘ਚ ਥਾਂ-ਥਾਂ ਡਿੱਗੇ ਦਰੱਖਤ, ਵਾਹਨਾਂ ਨੂੰ ਨੁਕਸਾਨ, ਦੇਖੋ ਤਸਵੀਰਾਂ

ਚੰਡੀਗੜ੍ਹ ਵਿੱਚ ਸ਼ਨੀਵਾਰ ਰਾਤ ਨੂੰ ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਬਦਲਿਆ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਰਾਤ ਨੂੰ ਆਏ ਤੂਫਾਨਾਂ ਕਾਰਨ ਸ਼ਹਿਰ ਨੂੰ ਬਹੁਤ ਨੁਕਸਾਨ ਹੋਇਆ ਹੈ। ਥਾਂ-ਥਾਂ ’ਤੇ ਦਰੱਖਤ ਡਿੱਗ ਗਏ ਹਨ। ਕਈ ਥਾਵਾਂ ‘ਤੇ ਵਾਹਨਾਂ ਦੇ ਉੱਪਰ ਦਰੱਖਤ ਡਿੱਗਣ ਕਾਰਨ ਵਾਹਨ ਨੁਕਸਾਨੇ ਗਏ ਹਨ। ਇਸ ਦੇ ਨਾਲ ਹੀ ਬਿਜਲੀ ਖਰਾਬ ਹੋਣ

ਪੰਜਾਬ ਪੁਲਿਸ ‘ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! ਉਮੀਦਵਾਰਾਂ ਲਈ ਬੈਨਰ ਜਾਰੀ

ਜੇਕਰ ਤੁਸੀਂ ਪੰਜਾਬ ਪੁਲਿਸ ਵਿੱਚ ਭਰਤੀ ਹੋਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਹੁਣ ਤੁਸੀਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਫਿੱਟ ਕਰ ਲਓ ਕਿਉਂਕਿ ਜ਼ਿਲ੍ਹਿਆਂ ਵਿੱਚ ਕਾਂਸਟੇਬਲਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਸੰਬੰਧੀ ਬੈਨਰ ਪੰਜਾਬ ਪੁਲਿਸ ਨੇ ਆਪਣੀ ਅਧਿਕਾਰਤ ਵੈੱਬਸਾਈਟ ’ਤੇ ਬੈਨਰ ਪਾਇਆ ਹੈ। ਭਰਤੀ ਲਈ ਉਮੀਦਵਾਰ ਦੀ ਉਮਰ 1 ਜਨਵਰੀ ਤੱਕ

ਬੇਸ਼ਰਮੀ ਦੀ ਹੱਦ! ਪੰਜਾਬ ਦੀ ਟੀਚਰ ਨਾਲ ਜੰਮੂ ਦਾ ਪ੍ਰਿੰਸੀਪਲ ਕਰਦਾ ਸੀ ‘ਗੰਦੀਆਂ ਗੱਲਾਂ’, ਸ਼ਿਕਾਇਤ ਕੀਤੀ ਤਾਂ ਥਾਣੇ ਦੇ ਬਾਹਰ ਦਿੱਤੀ ਧਮਕੀ

ਜੰਮੂ ਕਸ਼ਮੀਰ ਦੇ ਕਠੁਆ ਸਥਿਤ ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰਿੰਸੀਪਲ, ਅਧਿਆਪਕ ਅਤੇ ਡਰਾਈਵਰ ਨੇ ਜਲੰਧਰ ਦੇ ਥਾਣੇ ਦੇ ਬਾਹਰ ਇੱਕ ਮਿਊਜ਼ਿਕ ਟੀਚਰ ਨੂੰ ਧਮਕਾਇਆ। ਮਿਊਜ਼ਿਕ ਟੀਚਰ ਨੇ ਉਨ੍ਹਾਂ ਖਿਲਾਫ ਸੈਕਸੁਅਲ ਹੈਰੇਸਮੈਂਟ ਤੇ ਸਾਜ਼ਿਸ਼ ਰਚ ਕੇ ਨੌਕਰੀ ਤੋਂ ਟਰਮੀਨੇਟ ਕਰਨ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਪ੍ਰਿੰਸੀਪਲ ਐਸ ਕੇ ਸ਼ਾਸਤਰੀ, ਅਧਿਆਪਕ

‘ਕੋਰੋਨਾ ਮੁਕਤ ਪੰਜਾਬ’ ਬਣਾਉਣਗੇ ਨੌਜਵਾਨ ਵਾਲੰਟੀਅਰ, CM ਦੀ ਮਹਾਮਾਰੀ ਨਾਲ ਨਜਿੱਠਣ ਲਈ ਨਿਵੇਕਲੀ ਪਹਿਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਇੱਕ ਨਵੀਂ ਸ਼ੁਰੂਆਤ ਕੀਤੀ ਤਾਂ ਜੋ ‘ਕੋਰੋਨਾ ਮੁਕਤ ਪੰਜਾਬ ਅਭਿਆਨ’ ਦੇ ਹਿੱਸੇ ਵਜੋਂ ਸੂਬੇ ਦੇ ਮਿਸ਼ਨ ਫਤਹਿ 2.0 ਨੂੰ ਅੱਗੇ ਵਧਾਇਆ ਜਾ ਸਕੇ। ਉਨ੍ਹਾਂ ਕੋਰੋਨਾ ਦੀ ਮਹਾਮਾਰੀ ਨਾਲ ਲੜਣ ਲਈ ਹਰੇਕ ਪਿੰਡ ਜਾਂ ਹਰੇਕ ਮਿਊਂਸਪਲ ਵਾਰਡ ਸੱਤ ਰੂਰਲ ਕੋਰੋਨਾ

ਪੰਜਾਬ ’ਚ ਬਲੈਕ ਫੰਗਸ ਦੇ ਮਾਮਲੇ ਹੋਏ 188, ਕੈਪਟਨ ਨੇ ਦਵਾਈਆਂ ਨੂੰ ਲੈ ਕੇ ਦਿੱਤੇ ਇਹ ਹੁਕਮ

ਚੰਡੀਗੜ੍ਹ : ਸੂਬੇ ਵਿਚ ਹੁਣ ਤੱਕ ਮਿਊਕੋਰਮਾਈਕੋਸਿਸ (ਬਲੈਕ ਫੰਗਸ) ਦੇ ਮਾਮਲਿਆਂ ਦੀ ਗਿਣਤੀ 188 ਤੱਕ ਪੁੱਜਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਹੁਕਮ ਦਿੱਤੇ ਕਿ ਇਸ ਬਿਮਾਰੀ ਦੇ ਇਲਾਜ ਲਈ ਐਮਫੋਟੇਰੀਸਿਨ ਦਵਾਈ ਦੀ ਘਾਟ ਨੂੰ ਦੇਖਦੇ ਹੋਏ ਸੂਬੇ ਵਿਚ ਬਦਲਵੀਆਂ ਦਵਾਈਆਂ ਦੇ ਸਟਾਕ ਦੀ ਮਾਤਰਾ ਵਧਾਈ ਜਾਵੇ। ਅਜਿਹਾ ਕਰਨ ਵਾਲਾ ਪੰਜਾਬ

ਪੰਜਾਬ ‘ਚ 10 ਜੂਨ ਤੱਕ ਵਧਾਈਆਂ ਗਈਆਂ ਪਾਬੰਦੀਆਂ, ਮੁੱਖ ਮੰਤਰੀ ਨੇ ਦਿੱਤੀਆਂ ਕੁਝ ਛੋਟਾਂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਵਿੱਚ ਲਗਾਈਆਂ ਪਾਬੰਦੀਆਂ ਨੂੰ 10 ਜੂਨ ਤੱਕ ਵਧਾਉਣ ਦਾ ਐਲਾਨ ਕੀਤਾ। ਪਰ ਕੋਵਿਡ ਦੇ ਪਾਜ਼ੀਟਿਵ ਮਾਮਲਿਆਂ ਦੀ ਸੰਭਾਵਨਾ ਅਤੇ ਗਿਣਤੀ ਵਿਚ ਗਿਰਾਵਟ ਦੇ ਮੱਦੇਨਜ਼ਰ ਨਿੱਜੀ ਵਾਹਨਾਂ ਵਿਚ ਯਾਤਰੀਆਂ ਦੀ ਗਿਣਤੀ ਦੀ ਹੱਦ ਨੂੰ ਹਟਾਉਣ ਦੇ ਹੁਕਮ ਦਿੱਤੇ ਗਏ। ਮੁੱਖ ਮੰਤਰੀ ਨੇ ਸਮੁੱਚੀ

ਪੰਜਾਬ ਦੇ 2 IAS ਨੇ ਸੰਭਾਲੇ ਵਾਧੂ ਚਾਰਜ, ਇੱਕ PCS ਅਧਿਕਾਰੀ ਦਾ ਤਬਾਦਲਾ

ਪੰਜਾਬ ਸਰਕਾਰ ਦੇ 2 ਆਈਏਐੱਸ ਅਧਿਕਾਰੀਆਂ ਨੇ ਵਾਧੂ ਚਾਰਜ ਸੰਭਾਲੇ ਹਨ ਤੇ ਇੱਕ ਪੀਸੀਐੱਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਗਿਆ ਹੈ, ਜਿਨ੍ਹਾਂ ਦੇ ਨਾਂ ਹੇਠ ਲਿਖੇ ਅਨੁਸਾਰ

ਲੁਧਿਆਣਾ ਦੇ ਯੂਟਿਊਬਰ ਨੂੰ ਅਰੁਣਾਚਲ ਦੇ MLA ‘ਤੇ ਟਿੱਪਣੀ ਕਰਨਾ ਪਿਆ ਮਹਿੰਗਾ, ਹੋਈ FIR

ਪੰਜਾਬ ਦੇ ਇਕ ਯੂਟਿਊਬਰ ਖਿਲਾਫ ਅਰੁਣਾਚਲ ਪ੍ਰਦੇਸ਼ ਦੇ ਵਿਧਾਇਕ ਅਤੇ ਕਾਂਗਰਸ ਨੇਤਾ ਨੀਨੋਂਗ ਏਰਿੰਗ ‘ਤੇ ਨਸਲੀ ਟਿੱਪਣੀਆਂ ਕਰਨ ਲਈ ਕੇਸ ਦਰਜ ਕੀਤਾ ਗਿਆ ਹੈ। ਏਰਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ PUBG ਮੋਬਾਈਲ ਇੰਡੀਆ ਦੀ ਨਵੀਂ ਗੇਮ ਬੈਟਲਗ੍ਰਾਊਂਟ ਮੋਬਾਈਲ ਇੰਡੀਆ ਦੇ ਰੀਲੌਂਚ ‘ਤੇ ਰੋਕ ਲਗਾਉਣ ਲਈ ਕਿਹਾ ਸੀ। 23 ਮਈ ਨੂੰ ਪ੍ਰਕਾਸ਼ਿਤ ਕੀਤੀ ਗਈ ਇੱਕ

ਥਾਣੇ ਕੋਲ ਗੁੰਡਾਗਰਦੀ ਦਾ ਨੰਗਾ ਨਾਚ- ਸ਼ਰੇ ਬਾਜ਼ਾਰ ਨਾਬਾਲਿਗ ‘ਤੇ ਤਲਵਾਰਾਂ ਨਾਲ ਹਮਲਾ, ਬਚਾਉਣ ਦੀ ਥਾਂ ਵੀਡੀਓ ਬਣਾਉਣ ‘ਚ ਲੱਗੇ ਲੋਕ

ਜਗਰਾਓਂ ਥਾਣੇ ਤੋਂ ਸਿਰਫ 500 ਮੀਟਰ ਦੀ ਦੂਰੀ ‘ਤੇ ਸ਼ਹਿਰ ਦੀ ਮੁੱਖ ਅਨਾਰਕਲੀ ਮਾਰਕੀਟ ਵਿਚ ਗੁੰਡਾਗਰਦੀ ਦਾ ਨੰਗਾ ਨਾਚ ਹੋਇਆ, ਜਿਥੇ ਤਿੰਨ ਬੁਲੇਟ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇੱਕ ਨਾਬਾਲਗ ’ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਜ਼ਖਮੀ ਹਾਲਤ ਵਿੱਚ ਚੁੱਕ ਕੇ ਲੈ ਗਏ। ਇਸ ਦੌਰਾਨ ਨਾਬਾਲਗ ਨੂੰ ਬਚਾਉਣ ਦੀ ਥਾਂ ਮੌਕੇ ’ਤੇ ਮੌਜੂਦ

ਸਾਗਰ ਪਹਿਲਵਾਨ ਕਤਲਕਾਂਡ : ਅਦਾਲਤ ਨੇ ਓਲੰਪਿਕ ਜੇਤੂ ਸੁਸ਼ੀਲ ਕੁਮਾਰ ਨੂੰ ਭੇਜਿਆ ਰਿਮਾਂਡ ‘ਤੇ

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੀ ਰੋਹਿਨੀ ਅਦਾਲਤ ਨੇ ਛਤਰਸਾਲ ਸਟੇਡੀਅਮ ਵਿਖੇ 4 ਤੇ 5 ਮਈ ਦੀ ਰਾਤ ਨੂੰ ਖੂਨੀ ਝੜਪ ਦੌਰਾਨ ਪਹਿਲਵਾਨ ਸਾਗਰ ਦੇ ਕਤਲ ਦੇ ਮਾਮਲੇ ਵਿੱਚ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਰਿਮਾਂਡ ‘ਤੇ ਭੇਜਿਆ ਹੈ। ਅਦਾਲਤ ਨੇ ਸੁਸ਼ੀਲ ਨੂੰ 6 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸਦੇ ਨਾਲ ਹੀ ਅਜੇ ਨੂੰ

ਅਮਰਿੰਦਰ ਸਰਕਾਰ ਜਾਣ-ਬੁੱਝ ਕੇ ਨਿਵੇਕਸ਼ਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ : ਅਕਾਲੀ ਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਜਾਣ-ਬੁੱਝ ਕੇ ਸੂਬੇ ਵਿਚ ਨਵਾਂ ਨਿਵੇਸ਼ ਕਰਨ ਦੇ ਇੱਛੁਕ ਨਿਵੇਸ਼ਕਾਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸਿੰਗਲ ਵਿੰਡੋ ਸਮੇਤ ਕੀਤੇ ਵੱਡੇ-ਵੱਡੇ ਦਾਅਵੇ ਮੂਧੇ ਮੂੰਹ ਡਿੱਗੇ ਹਨ। ਇਥੇ ਜਾਰੀ ਕੀਤੇ ਇਕ ਬਿਆਨ

ਹਰਿਆਣਾ ‘ਚ ਇੱਕ ਹਫਤਾ ਹੋਰ ਵਧਿਆ ਲੌਕਡਾਊਨ, ਆਮ ਲੋਕਾਂ ਨੂੰ ਦਿੱਤੀ ਕੁਝ ਰਾਹਤ

ਕੋਰੋਨਾ ਮਹਾਮਾਰੀ ਦੇ ਮਾਮਲੇ ਹਰਿਆਣਾ ਜ਼ਿਲ੍ਹੇ ਵਿੱਚ ਵੀ ਘੱਟਣੇ ਸ਼ੁਰੂ ਹੋ ਗਏ ਹਨ। ਪਰ ਫਿਰ ਵੀ ਸੁਰੱਖਿਆ ਵਜੋਂ ਕਦਮ ਚੁੱਕਦੇ ਹੋਏ ਹਰਿਆਣਾ ਸਰਕਾਰ ਨੇ ਸੂਬੇ ਵਿੱਚ ਲਗਾਏ ਗਏ ਕਰਫਿਊ ਨੂੰ ਇੱਕ ਹੋਰ ਹਫਤੇ ਤੱਕ ਵਧਾਉਣ ਦਾ ਫੈਸਲਾ ਲਿਆ ਹੈ, ਤਾਂ ਜੋ ਇਸ ਮਹਾਮਾਰੀ ਤੋਂ ਸੂਬੇ ਨੂੰ ਸੁਰੱਖਿਅਤ ਕੀਤਾ ਜਾ ਸਕੇ। ਇਸ ਫੈਸਲੇ ਤਹਿਤ ਹਰਿਆਣਾ ਵਿੱਚ

ਤਰਨਤਾਰਨ ‘ਚ ਵੱਡੀ ਵਾਰਦਾਤ- ਕਲਿਯੁਗੀ ਪੁੱਤ ਨੇ ਗੋਲੀ ਮਾਰ ਕੇ ਮਾਂ ਕੀਤੀ ਕਤਲ

Son shot his mother dead : ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਇੱਕ ਪਿੰਡ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਕਲਿਜੁਗੀ ਪੁੱਤਰ ਨੇ ਆਪਣੀ ਮਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਪਿੰਡ ਨੌਰੰਗਾਬਾਦ ਦੀ ਹੈ। ਮ੍ਰਿਤਕ ਔਰਤ ਦੀ

ਰੰਧਾਵਾ ਨੇ PA ਦੇ ਮਾਮਲੇ ‘ਚ ਦਿੱਤੀ ਸਫਾਈ, ਆਖ ਦਿੱਤੀ ਇਹ ਗੱਲ

Randhawa clarified the matter in the case of PA : ਚੰਡੀਗੜ੍ਹ : ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਕੱਤਰੇਤ ਸਟਾਫ ਦੇ ਆਪਣੇ ਸਾਬਕਾ ਨਿੱਜੀ ਸਕੱਤਰ ਬਚਿੱਤਰ ਸਿੰਘ ਦੇ ਮਾਮਲੇ ਵਿੱਚ ਸਪੱਸ਼ਟ ਕਰਦਿਆਂ ਕਿਹਾ ਉਹ ਇਸ ਨਾਲ ਸਬੰਧਤ ਕਿਸੇ ਵੀ ਪੜਤਾਲ ਦਾ ਸਾਹਮਣਾ ਕਰਨ ਲਈ ਤਿਆਰ ਹਨ। ਰੰਧਾਵਾ ਨੇ ਕਿਹਾ ਕਿ ਸਰਕਾਰ ਵੱਲੋਂ

ਕਿਸਾਨਾਂ ਦੇ ਹੱਕ ‘ਚ ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ

Aam Aadmi Party has written a letter to PM Modi : ਆਮ ਆਦਮੀ ਪਾਰਟੀ ਪੰਜਾਬ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਅਤੇ ਉਨ੍ਹਾਂ ਨੂੰ ਕਿਸਾਨਾਂ ਆਗੂਆਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਦੀ ਬੇਨਤੀ ਕਰਦਿਆਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਅਪੀਲ ਕੀਤੀ। ਪਾਰਟੀ ਦੇ ਪੰਜਾਬ

ਪੰਜਾਬ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਮਿਲਣਗੀਆਂ ਵਰਦੀਆਂ, 80.92 ਕਰੋੜ ਦੀ ਗ੍ਰਾਂਟ ਜਾਰੀ

Government school students : ਚੰਡੀਗੜ੍ਹ : ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2021-22 ਲਈ ਸਰਕਾਰੀ ਸਕੂਲਾਂ ਦੇ ਲਗਭਗ 13,48,632 ਵਿਦਿਆਰਥੀਆਂ ਨੂੰ ਉਨਾਂ ਦੇ ਘਰਾਂ ਵਿੱਚ ਹੀ ਮੁਫਤ ਵਰਦੀਆਂ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਇਸ ਸਬੰਧੀ ਸਿੱਖਿਆ ਵਿਭਾਗ ਵਲੋਂ 80.92 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ

ਸਾਗਰ ਪਹਿਲਵਾਨ ਕਤਲਕਾਂਡ ਮਾਮਲੇ ਦੇ ਪੰਜਾਬ ਨਾਲ ਜੁੜੇ ਤਾਰ, ਬਠਿੰਡਾ ਪਹੁੰਚੀ ਪੁਲਿਸ

Haryana Police reach Bathinda : ਜੂਨੀਅਰ ਨੈਸ਼ਨਲ ਚੈਂਪੀਅਨ ਪਹਿਲਵਾਨ ਸਾਗਰ 4 ਮਈ ਦੀ ਰਾਤ ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ ਵਿਚ ਪਹਿਲਵਾਨਾਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਮਾਰਿਆ ਗਿਆ ਸੀ। ਇਸ ਵਿਵਾਦ ਵਿੱਚ ਓਲੰਪਿਕ ਤਮਗਾ ਜੇਤੂ ਸੁਸ਼ੀਲ ਕੁਮਾਰ ਦਾ ਨਾਮ ਸਾਹਮਣੇ ਆ ਰਿਹਾ ਹੈ। ਸੁਸ਼ੀਲ ਕੁਮਾਰ ਘਟਨਾ ਤੋਂ ਬਾਅਦ ਤੋਂ ਫਰਾਰ ਹੈ। ਉਸਦੀ ਭਾਲ ਵਿਚ ਦਿੱਲੀ

ਜਲੰਧਰ ਵਾਸੀਆਂ ਲਈ ਰਾਹਤ ਭਰੀ ਖਬਰ- ਹੁਣ 9 ਤੋਂ 5 ਵਜੇ ਤੱਕ ਖੁਲ੍ਹਣਗੀਆਂ ਦੀਆਂ ਦੁਕਾਨਾਂ

Shops will be open from 9 to 5 in Jalandhar : ਕੋਰੋਨਾ ਕਾਰਨ ਜਲੰਧਰ ਜ਼ਿਲ੍ਹੇ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਅਧੀਨ ਜ਼ਿਲ੍ਹੇ ਵਿੱਚ ਦੁਕਾਨਾਂ ਤੇ ਦਫਤਰਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਕਾਰੋਬਾਰੀ ਗਤੀਵਿਧੀਆਂ ਨੂੰ

Recent Comments