Tag: , , , , , , , , , ,

ਸ੍ਰੀ ਨਾਂਦੇੜ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਅੰਮ੍ਰਿਤਸਰ ਤੋਂ ਸ਼ੁਰੂ ਹੋਈ ਲਗਜ਼ਰੀ ਬੱਸ ਸਰਵਿਸ

ਪੰਜਾਬ ਦੇ ਸਿੱਖ ਸ਼ਰਧਾਲੂਆਂ ਲਈ ਚੰਗੀ ਖਬਰ ਹੈ। ਸ੍ਰੀ ਨਾਂਦੇੜ ਸਾਹਿਬ ਜਾਣ ਲਈ ਬੱਸ ਸਰਵਿਸ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਉਹ ਬਹੁਤ ਹੀ ਆਰਾਮ...

ਭੈਣ ਦਾ ਘਰ ਵਸਾਉਣ ਗਏ ਭਰਾ ਨਾਲ ਵਾਪਰ ਗਿਆ ਭਾਣਾ, ਸੜਕ ਹਾਦਸੇ ‘ਚ ਹੋਈ ਮੌਤ

ਚੰਡੀਗੜ੍ਹ-ਖਰੜ ਹਾਈਵੇਅ ‘ਤੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿਚ ਇੱਕ ਬੰਦੇ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਗੰਭੀਰ ਰੂਪ ਨਾਲ ਜ਼ਖਮੀ...

ਭੱਜ ਕੇ ਵਿਆਹ ਕਰਾਉਣ ਵਾਲੇ ਮੁੰਡੇ-ਕੁੜੀ ਦਾ ਹੋਵੇਗਾ ਬਾਈਕਾਟ, ਇਸ ਪਿੰਡ ਦੀ ਪੰਚਾਇਤ ਨੇ ਪਾਏ ਮਤੇ

ਫਾਜ਼ਿਲਕਾ ਜ਼ਿਲ੍ਹੇ ਵਿਚ ਪੈਂਦੇ ਪਿੰਡ ਚੂਹੜੀ ਵਾਲਾ ਧੰਨਾ ਵਿਚ ਜੇਕਰ ਕੋਈ ਕੁੜੀ-ਮੁੰਡਾ ਆਪਸ ਵਿਚ ਵਿਆਹ ਕਰਵਾ ਲੈਂਦੇ ਹਨ ਤਾਂ ਉਨ੍ਹਾਂ ਨੂੰ...

ਪਾਕਿਸਤਾਨ ਰਵਾਨਾ ਹੋਇਆ 6600 ਸਿੱਖ ਸ਼ਰਧਾਲੂਆਂ ਦਾ ਜਥਾ, ਪਹਿਲੀ ਵਾਰ ਸਾਰੇ ਬਿਨੈਕਾਰਾਂ ਨੂੰ ਮਿਲਿਆ ਵੀਜ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰੂਘਰਾਂ ਦੇ ਦਰਸ਼ਨਾਂ ਲਈ ਵਫਦ ਭੇਜਿਆ...

ਸੋਨੇ ਦਾ ਕਾਰੀਗਰ ਮਾਲਕ ਨਾਲ ਕਰ ਗਿਆ ਧੋਖਾ! 45 ਲੱਖ ਦਾ ਸੋਨਾ ਚੋਰੀ ਕਰ ਹੋਇਆ ਫਰਾਰ

ਲੁਧਿਆਣਾ ਦੇ ਸਰਾਫਾ ਬਾਜ਼ਾਰ ‘ਚ ਇਕ ਸੋਨੇ ਦੇ ਕਾਰੀਗਰ ਨੇ ਇਕ ਸੁਨਿਆਰੇ ਦੀ ਦੁਕਾਨ ‘ਚੋਂ ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰਕੇ ਫਰਾਰ ਹੋ...

PGI ਚੰਡੀਗੜ੍ਹ AI ਨਾਲ ਕਰੇਗਾ ਕੈਂਸਰ ਦੀ ਪਛਾਣ, ਆਵਾਜ਼ ਤੋਂ ਪਤਾ ਲੱਗ ਜਾਏਗੀ ਬੀਮਾਰੀ!

ਵੋਕਲ ਕੋਰਡ ਕੈਂਸਰ (ਲੇਰੀਨਜੀਅਲ ਕੈਂਸਰ) ਦੀ ਪਛਾਣ ਹੁਣ ਸਿਰਫ ਆਵਾਜ਼ ਰਾਹੀਂ ਕੀਤੀ ਜਾ ਸਕਦੀ ਹੈ। ਚੰਡੀਗੜ੍ਹ ਪੀਜੀਆਈ ਦੇ ਈਐਨਟੀ ਵਿਭਾਗ ਦੀ...

ਪੰਜਾਬ ਦੇ ਲੋਕਾਂ ਲਈ ਵੱਡਾ ਤੋਹਫ਼ਾ, ਕੇਂਦਰ ਨੇ 6 ਲੇਨ ਬਾਈਪਾਸ ਬਣਾਉਣ ਦੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ

ਕੇਂਦਰ ਸਰਕਾਰ ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਨੇ ਪੰਜਾਬ...

ਮੋਗਾ ‘ਚ ਐਨਕਾਊਂਟਰ, ਹਥਿਆਰਾਂ ਦੀ ਰਿਕਵਰੀ ਦੌਰਾਨ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਫਾਇਰਿੰਗ

ਮੋਗਾ ਦੇ ਸਾਈਂ ਧਾਮ ਮੰਦਿਰ ਨੇੜੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋ ਗਈ। ਇਸ ਵਿੱਚ ਇੱਕ ਬਦਮਾਸ਼ ਨੂੰ ਗੋਲੀ ਲੱਗੀ ਹੈ। ਜਿਸ ਨੂੰ ਸਿਵਲ...

ਪੰਜਾਬ ਦੀਆਂ 20,000 KM ਤੋਂ ਵੱਧ ਸੜਕਾਂ ਦੀ ਬਦਲੇਗੀ ਨੁਹਾਰ, CM ਮਾਨ ਨੇ ਦਿੱਤੀ ਹਰੀ ਝੰਡੀ

ਪੰਜਾਬ ਦੇ ਲੋਕਾਂ ਲਈ ਇੱਕ ਹੋਰ ਵੱਡਾ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਇੱਕ ਵਿਸ਼ੇਸ਼...

ਪਾਸਟਰ ਜਸ਼ਨ ਗਿੱਲ ਨੇ ਅਦਾਲਤ ‘ਚ ਕੀਤਾ ਆਤਮ-ਸਮਰਪਣ, ਲੱਗੇ ਸਨ ਜਬਰ-ਜ਼ਨਾਹ ਦੇ ਇਲਜ਼ਾਮ

ਪਾਸਟਰ ਜਸ਼ਨ ਗਿੱਲ ਨੇ ਬੁੱਧਵਾਰ ਦੁਪਹਿਰ ਨੂੰ ਗੁਰਦਾਸਪੁਰ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਪਾਸਟਰ ‘ਤੇ ਜਬਰ-ਜ਼ਨਾਹ ਦੇ ਇਲਜ਼ਾਮ...

ਅਬੋਹਰ : ਨਸ਼ੇ ਦੀ ਓਵਰਡੋਜ਼ ਨਾਲ ਇਕਲੌਤੇ ਪੁੱਤ ਦੀ ਮੌਤ, ਬਜ਼ੁਰਗ ਪਿਓ ਤੋਂ ਝੱਲਿਆ ਨਹੀਂ ਜਾ ਰਿਹਾ ਦੁੱਖ

ਅਬੋਹਰ ਵਿਚ ਨਸ਼ੇ ਨੇ ਇੱਕ ਹੋਰ ਪਰਿਵਾਰ ਉਜਾੜ ਦਿੱਤਾ। ਇਥੇ ਦੇ ਸੀਡ ਫਾਰਮ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਕਥਿਤ ਤੌਰ ‘ਤੇ ਨਸ਼ੇ ਦੀ...

ਅੰਮ੍ਰਿਤਸਰ ‘ਚ DRI ਅਧਿਕਾਰੀ ਸਾਥੀਆਂ ਸਣੇ ਗ੍ਰਿਫ਼ਤਾਰ, ਬਾਰਡਰ ਪਾਰ ਤੋਂ ਮੰਗਵਾਉਂਦਾ ਸੀ ਨਸ਼ਾ

ਇੱਕ ਪਾਸੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਛੇੜੀ ਹੋਈ ਹੈ ਜਿਸ ਤਹਿਤ ਪੁਲਿਸ ਨੂੰ ਵੱਡੀਆਂ ਸਫਲਤਾਵਾਂ ਹੱਥ...

3 ਸਾਲਾਂ ਬੱਚੀ ਨਾਲ ਜਬਰ-ਜ਼ਨਾਹ ਦੇ 2 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ, ਅਦਾਲਤ ਨੇ ਸੁਣਾਇਆ ਵੱਡਾ ਫੈਸਲਾ

ਫਤਿਹਾਬਾਦ ਜ਼ਿਲੇ ਦੇ ਟੋਹਾਣਾ ਦੇ ਸਦਰ ਇਲਾਕੇ ‘ਚ ਵਾਪਰੇ ਇਸ ਘਿਨਾਉਣੇ ਅਪਰਾਧ ‘ਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ। ਫਾਸਟ ਟਰੈਕ...

ਪੰਜਾਬ ‘ਚ DOG ਬ੍ਰੀਡਰਾਂ, Pet Shops ਦੀ ਰਜਿਸਟ੍ਰੇਸ਼ਨ ਹੋਈ ਲਾਜ਼ਮੀ, ਨਾ ਮੰਨਣ ‘ਤੇ ਹੋਵੇਗੀ ਸਜ਼ਾ!

ਪੰਜਾਬ ਸਰਕਾਰ ਨੇ ਪਾਲਤੂ ਜਾਨਵਰਾਂ ਅਤੇ ਪੰਛੀਆਂ ਦੀ ਵਿਕਰੀ, ਖਰੀਦ ਅਤੇ ਬ੍ਰੀਡਿੰਗ ਵਿੱਚ ਲੱਗੇ ਸਾਰੇ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਅਤੇ...

ਬਠਿੰਡਾ RTO ਦਫ਼ਤਰ ‘ਤੇ ਰੇਡ ਮਗਰੋਂ ਵੱਡੇ ਫਰਜ਼ੀਵਾੜੇ ਦਾ ਪਰਦਾਫਾਸ਼, 5 ਜੀਪਾਂ ਬਰਾਮਦ, 2 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ਼ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ ਵਿਚ ਕੀਤੀ ਗਈ ਰੇਡ ਦੌਰਾਨ ਵੱਡਾ ਫਰਜ਼ੀਵਾੜਾ ਸਾਹਮਣੇ ਆਇਆ ਹੈ, ਜਿਸ...

ਜਰਮਨੀ ਰਹਿੰਦਾ ਪਤੀ ਪਿੱਛੋਂ ਸਹੁਰੇ ਨੇ ਕੀਤੀ ਸ਼ਰਮਨਾਕ ਕਰਤੂਤ, ਪੁਲਿਸ ਨੇ ਕੀਤਾ ਗ੍ਰਿਫਤਾਰ

ਹੁਸ਼ਿਆਰਪੁਰ ਦੇ ਪਿੰਡ ਮੁਕੇਰੀਆਂ ‘ਚ ਇੱਕ ਨੂੰਹ ਨੇ ਆਪਣੇ ਸਹੁਰੇ ‘ਤੇ ਵੱਡੇ ਇਲਜ਼ਾਮ ਲਗਾਏ। ਉਸ ਨੇ ਕਿਹਾ ਕਿ ਆਪਣੀ ਨੂੰਹ ਨਾਲ ਸਰੀਰਕ...

ਜਲਦ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੇਗਾ ਨਵਾਂ ਪ੍ਰਧਾਨ, ਚੋਣ ਤਰੀਕ ਦਾ ਹੋਇਆ ਐਲਾਨ

ਸ਼੍ਰੋਮਣੀ ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਨਵਾਂ ਪ੍ਰਧਾਨ ਮਿਲ ਜਾਏਗਾ। ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਅੰਮ੍ਰਿਤਸਰ ਵਿਖੇ...

ਫਰੀਦਕੋਟ ‘ਚ ਨਸ਼ਾ ਤਸਕਰ ਦਾ ਨਵਾਂ ਬਣ ਰਿਹਾ ਘਰ ਢਾਹਿਆ, ਲੋਕਾਂ ਨੇ ਕੀਤੀ SSP ਪ੍ਰਗਿਆ ਜੈਨ ਦੀ ਤਾਰੀਫ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇੱਕ ਹੋਰ ਕਾਰਵਾਈ ਕਰਦਿਆਂ ਫਰੀਦਕੋਟ ਵਿਚ ਇੱਕ ਨਸ਼ਾ ਤਸਕਰ ਦੇ ਨਵੇਂ ਉਸਾਰੇ ਜਾ ਰਹੇ ਘਰ ‘ਤੇ ਪੀਲਾ...

ਪੰਜਾਬ ‘ਚ 42 ਡਿਗਰੀ ਪਹੁੰਚਿਆ ਪਾਰਾ, ਕਹਿਰ ਦੀ ਗਰਮੀ ਵਿਚਾਲੇ ਇਨ੍ਹਾਂ ਤਰੀਕਾਂ ਨੂੰ ਰਾਹਤ ਦੀ ਉਮੀਦ

ਪੰਜਾਬ ਵਿੱਚ ਗਰਮੀ ਦਾ ਕਹਿਰ ਵਧ ਗਿਆ ਹੈ। ਸੂਬੇ ‘ਚ ਅਪ੍ਰੈਲ ‘ਚ ਹੀ ਤਾਪਮਾਨ ਨੇ ਕਈ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ। ਸੂਬੇ ‘ਚ ਦਿਨ...

ਚਿੱਟੇ ਨਾਲ ਫੜੀ ਗਈ ਮਹਿਲਾ ਕਾਂਸਟੇਬਲ ਦੀ ਮੁੜ ਹੋਈ ਪੇਸ਼ੀ, ਅਦਾਲਤ ਨੇ ਭੇਜਿਆ ਜੁਡੀਸ਼ੀਅਲ ਰਿਮਾਂਡ ‘ਤੇ

ਇੰਸਟਾ ਕੁਈਨ ਤੋਂ ਚਿੱਟੇ ਵਾਲੀ ਮਹਿਲਾ ਕਾਂਸਟੇਬਲ ਦੇ ਨਾਂ ਨਾਲ ਮਸ਼ਹੂਰ ਹੋ ਚੁੱਕੀ ਅਮਨਦੀਪ ਕੌਰ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਉਸ ਨੂੰ...

ਮਨੋਰੰਜਨ ਕਾਲੀਆ ਦੇ ਘਰ ਗ੍ਰ/ਨੇ/ਡ ਸੁੱਟਣ ਵਾਲੇ ਬੰਦੇ ਗ੍ਰਿਫ਼ਤਾਰ, ਪੁਲਿਸ ਨੇ 12 ਘੰਟਿਆਂ ‘ਚ ਸੁਲਝਾਇਆ ਮਾਮਲਾ

ਜਲੰਧਰ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ...

ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਜਾ ਰਹੇ ਚਾਚੇ-ਭਤੀਜੇ ਨਾਲ ਵਾਪਰਿਆ ਦ.ਰ/ਦਨਾਕ ਹਾਦਸਾ

ਫਿਰੋਜ਼ਪੁਰ-ਜ਼ੀਰਾ ਰੋਡ ‘ਤੇ ਚਾਚੇ-ਭਤੀਜੇ ਨਾਲ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋਹਾਂ ਦੀ ਮੌਤ ਹੋ ਗਈ। ਦੋਵੇਂ ਸਾਦਿਕ ਕੇਨਿਕਟ ਪਿੰਡ...

ਪੁੱਤ ਦੇ ਗੁਨਾਹ ਦੀ ਮਾਂ ਨੂੰ ਤਾਲਿਬਾਨੀ ਸਜ਼ਾ! ਖੰਭੇ ਨਾਲ ਬੰਨ੍ਹ ਕੁੱਟਿਆ, ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਪਟਿਆਲਾ ਵਿਚ ਇੱਕ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਪੁੱਤਰ ਦੀ ਕੀਤੀ ਗਲਤੀ ਲਈ ਉਸ ਦੀ ਮਾਂ ਨੂੰ ਤਾਲਿਬਾਨੀ...

Gay Pride ਪਰੇਡ ਨੂੰ ਲੈ ਕੇ ਵੱਡੀ ਖਬਰ! ਸਿੱਖ ਜੱਥੇਬੰਦੀਆਂ ਦੇ ਵਿਰੋਧ ਮਗਰੋਂ ਪ੍ਰਬੰਧਕਾਂ ਨੇ ਲਿਆ ਅਹਿਮ ਫੈਸਲਾ

ਅੰਮ੍ਰਿਤਸਰ ਵਿੱਚ ਸਮਲਿੰਗੀ ਪਰੇਡ (Gay Pride ਪਰੇਡ) ਨੂੰ ਲੈਕੇ ਵੱਡੀ ਖਬਰ ਸਾਹਮਣੇ ਆਈ ਹੈ। ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਦੇ ਮੱਦੇਨਜ਼ਰ...

ਜਲਦ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੇਗਾ ਨਵਾਂ ਪ੍ਰਧਾਨ! ਪਾਰਟੀ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ

ਵਿਸਾਖੀ ਤੱਕ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਇਸ ਸਬੰਧੀ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।...

12ਵੀਂ ‘ਚ ਪੜ੍ਹਦੇ ਮੁੰਡੇ ਨੇ ਮਾਲ ‘ਚ ਜਾ ਕੇ ਦਿੱਤੀ ਜਾਨ, ਚੌਥੀ ਮੰਜ਼ਿਲ ਤੋਂ ਮਾਰੀ ਛਾਲ

ਮੋਹਾਲੀ ਦੇ ਫੇਜ਼-11 ਸਥਿਤ ਬੇਸਟੇਕ ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਸ...

ਭਲਕੇ ਤੋਂ ਪੰਜਾਬ ‘ਚ ਲੂ ਦਾ ਅਲਰਟ, ਆਮ ਨਾਲੋਂ ਵਧਿਆ ਪਾਰਾ, ਮੀਂਹ ਦੇ ਵੀ ਬਣੇ ਆਸਾਰ

ਸ਼ਨੀਵਾਰ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.3 ਡਿਗਰੀ ਵੱਧ ਗਿਆ। ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਬਠਿੰਡਾ 37.5...

ਪੰਜਾਬ ਦੀ ਸਿਫਤ ਕੌਰ ਨੇ ਵਧਾਇਆ ਮਾਣ, ISSF World Cup ‘ਚ ਭਾਰਤ ਨੂੰ ਦਿਵਾਇਆ ਪਹਿਲਾ ਗੋਲਡ ਮੈਡਲ

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੀ ਹੋਣਹਾਰ ਵਿਦਿਆਰਥਣ ਅਤੇ ਭਾਰਤ ਦੀ ਪ੍ਰਸਿੱਧ ਨਿਸ਼ਾਨੇਬਾਜ਼ ਸਿਫਤ ਕੌਰ ਸਮਰਾ ਨੇ ISSF ਵਿਸ਼ਵ...

ਅੰਮ੍ਰਿਤਸਰ ‘ਚ Gay Pride ਦੀ ਤਿਆਰੀ! ਸਿੱਖ ਜਥੇਬੰਦੀਆਂ ਵੱਲੋਂ ਵਿਰੋਧ, ਦਿੱਤੀ ਚਿਤਾਵਨੀ

27 ਅਪ੍ਰੈਲ ਨੂੰ ਅੰਮ੍ਰਿਤਸਰ ਸ਼ਹਿਰ ਵਿੱਚ ਗੇਅ ਪਰੇਡ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦਾ ਆਯੋਜਨ ਕਰਨ ਵਾਲੀ ਸੰਸਥਾ ਨੇ ਇਸ ਨੂੰ ਪ੍ਰਾਈਡ...

ਪੰਜਾਬ ‘ਚ ਹੋਇਆ ਛੁੱਟੀ ਦਾ ਐਲਾਨ, ਇਸ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਪੰਜਾਬ ਸਰਕਾਰ ਨੇ ਡਾ.ਬੀ.ਆਰ.ਅੰਬੇਦਕਰ ਜਯੰਤੀ ਮੌਕੇ 14 ਅਪ੍ਰੈਲ (ਸੋਮਵਾਰ) ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸੂਬਾ...

ਕੇਂਦਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਰਹੇਗੀ ਜਾਰੀ! ਕਿਸਾਨ ਆਗੂ ਡੱਲੇਵਾਲ ਨੂੰ ਕੀਤੀ ਖਾਸ ਅਪੀਲ

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਅਪੀਲ ਕੀਤੀ ਹੈ। ਆਪਣੇ...

ਨਸ਼ਿਆਂ ਦੇ ਖਾਤਮੇ ਲਈ ਯਤਨਸ਼ੀਲ ਸੁਖਵਿੰਦਰ ਬਿੰਦਰਾ ਨੂੰ ਕੇਂਦਰ ਸਰਕਾਰ ਨੇ ਸੌਂਪੀ ਵੱਡੀ ਜ਼ਿੰਮੇਵਾਰੀ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦੇ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾ ਦੇ ਮੱਦੇਨਜਰ ਭਾਰਤ ਸਰਕਾਰ ਨੇ ਸੁਖਵਿੰਦਰ ਬਿੰਦਰਾ ਨੂੰ ਇਕ ਹੋਰ...

ਪੰਜਾਬ ‘ਚ ਬਣਨਗੀਆਂ 1000 KM ਲੰਮੀਆਂ ਲਿੰਕ ਸੜਕਾਂ, 5 ਸਾਲਾਂ ਲਈ ਜਵਾਬਦੇਹ ਹੋਵੇਗਾ ਠੇਕੇਦਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੇਂਡੂ ਵਿਕਾਸ ਲਈ ਅਹਿਮ ਕਦਮ ਚੁੱਕਦਿਆਂ 1000 ਕਿਲੋਮੀਟਰ ਲੰਬੀਆਂ ਸੜਕਾਂ...

ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ Online IDs ਨੂੰ ਲੈ ਕੇ ਅਮਨ ਅਰੋੜਾ ਨੇ ਦਿੱਤੇ ਵਿਭਾਗ ਨੂੰ ਹੁਕਮ

ਚੰਡੀਗੜ੍ਹ : ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ 2025 ਦੇ ਅਖੀਰ ਤੱਕ...

ਬੱਚਾ ਨਾ ਹੋਣ ਕਰਕੇ ਮਾਰੀ ਨੂੰਹ! ਪੁੱਤ ਨਾਲ ਮਿਲ ਨਹਿਰ ‘ਚ ਦਿੱਤਾ ਧੱਕਾ, ਰਚਿਆ ਲੁੱਟ ਦਾ ਡਰਾਮਾ

ਕੁਝ ਦਿਨ ਪਹਿਲਾਂ ਗੁਰਦਾਸਪੁਰ ਵਿਚ ਇੱਕ ਵਾਰਦਾਤ ਦੀ ਖਬਰ ਸਾਹਮਣੇ ਆਈ ਸੀ, ਜਿਸ ਵਿਚ ਨੂੰਹ-ਸੱਸ ਤੋਂ ਲੁੱਟ ਹੋਈ ਸੀ ਤੇ ਇਸ ਦੌਰਾਨ ਨੂੰਹ ਨਹਿਰ...

ਗਰਮੀ ਵਿਖਾਉਣ ਲੱਗੀ ਤੇਵਰ! ਪੰਜਾਬ ‘ਚ ਪਾਰਾ 37 ਡਿਗਰੀ ਤੋਂ ਪਾਰ, ਅਗਲੇ ਹਫਤੇ ਲੂ ਦਾ ਅਲਰਟ

ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਹਫ਼ਤੇ ਲੂ (ਹੀਟ ਵੇਵ) ਚੱਲਣ ਦੇ ਆਸਾਰ ਹਨ।...

ਕਾਂਗਰਸੀ ਆਗੂ ਰਾਣਾ ਗੁਰਜੀਤ ‘ਤੇ ED ਦਾ ਵੱਡਾ ਐਕਸ਼ਨ, ਕਰੋੜਾਂ ਦੀ ਜਾਇਦਾਦ ਕੀਤੀ ਜ਼ਬਤ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡਾ ਐਕਸ਼ਨ ਲੈਂਦੇ ਹੋਏ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਕੰਪਨੀ ਰਾਣਾ...

ਆਪਣੇ ‘ਤੇ ਹੋਏ ਹਮਲੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਕੀਤਾ ਹਾਈਕੋਰਟ ਦਾ ਰੁਖ਼, ਕੀਤੀ ਇਹ ਮੰਗ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹਰਿਮੰਦਰ ਸਾਹਿਬ ‘ਚ ਆਪਣੇ ‘ਤੇ ਹੋਏ...

ਜਾਗੋ ‘ਚ DJ ‘ਤੇ ਨੱਚਦੇ ਨਾਮੀ ਸੁਨਿਆਰੇ ਦੀ ਗੋਲੀਆਂ ਲੱਗਣ ਨਾਲ ਮੌਤ, ਪਹਿਲਾਂ ਵੀ ਮਿਲੀ ਸੀ ਧਮਕੀ

ਲੁਧਿਆਣਾ ਦੇ ਜਗਰਾਓਂ ਕਸਬੇ ਦੇ ਪਿੰਡ ਮਲਕ ਵਿੱਚ ਦੇਰ ਰਾਤ ਜਾਗੋ ਦੇ ਪ੍ਰੋਗਰਾਮ ਦੌਰਾਨ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਿਚ...

ਮੂਧੇ-ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ, ਚਾਂਦੀ ‘ਚ ਵੀ ਭਾਰੀ ਗਿਰਾਵਟ, ਜਾਣੋ ਕੀ ਹੋ ਗਏ Rate

ਟਰੰਪ ਦੇ ਟੈਰਿਫ ਦੇ ਐਲਾਨ ਤੋਂ ਬਾਅਦ ਵੀਰਵਾਰ ਨੂੰ ਸੋਨਾ ਵੱਡੀ ਤੇਜ਼ੀ ਨਾਲ ਖੁੱਲ੍ਹਿਆ। ਹਾਲਾਂਕਿ ਦੁਪਹਿਰ ਤੋਂ ਬਾਅਦ ਸੋਨੇ ‘ਚ ਭਾਰੀ...

ਲੁਧਿਆਣਾ : ਸਪਾ ਸੈਂਟਰ ‘ਚ ਕੰਮ ਕਰਦੀ ਕੁੜੀ ਦਾ ਕਤਲ, ਮੁੰਡੇ ਨੇ ਝੜਪ ਪਿੱਛੋਂ ਉਤਾਰਿਆ ਮੌਤ ਦੇ ਘਾਟ

ਲੁਧਿਆਣਾ ਦੇ ਹਿੰਮਤ ਸਿੰਘ ਨਗਰ ਸਥਿਤ ਰਿਲੀਫ ਨਾਮ ਦੇ ਸਪਾ ਸੈਂਟਰ ਵਿੱਚ ਕੰਮ ਕਰਨ ਵਾਲੀ ਕੁੜੀ ਦੀ ਮੁੰਡੇ ਨਾਲ ਹੱਥੋਪਾਈ ਹੋ ਗਈ, ਇਸ ਦੌਰਾਨ...

ਡਾਕਟਰ ਤੋਂ ਮੰਗੀ ਗਈ 50 ਲੱਖ ਦੀ ਫਿਰੌਤੀ, ਲਾਈਵ ਆ ਕੇ ਭੜਕੇ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਅੱਜ ਲਾਈਵ ਹੋ ਕੇ ਕੁਝ ਤਸਵੀਰਾਂ ਦਿਖਾਈਆਂ ਅਤੇ ਕਿਹਾ ਕਿ ਇਸ ਵਿਚ ਮੌਜੂਦ ਬੰਦਾ...

MP Raja Warring ਨੇ ਸਦਨ ‘ਚ ਚੁੱਕਿਆ ਸ. ਭਗਤ ਸਿੰਘ ਦਾ ਮੁੱਦਾ, ਭਾਰਤ ਰਤਨ ਦੇਣ ਦੀ ਕੀਤੀ ਮੰਗ

ਪੰਜਾਬ ਵਿਧਾਨ ਸਭਾ ਤੋਂ ਬਾਅਦ ਹੁਣ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦਾ ਮੁੱਦਾ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ...

ਗੁਰੂਘਰ ‘ਚ ਬੰਦੇ ਨੇ ਵੜ ਕੀਤੀ ਗ੍ਰੰਥੀ ਦੀ ਕੁੱਟਮਾਰ, CCTV ‘ਚ ਕੈਦ ਹੋਈਆਂ ਤਸਵੀਰਾਂ

ਬਰਨਾਲਾ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਜੰਡਸਰ ਦੇ ਗੁਰਦੁਆਰਾ ਸਾਹਿਬ ਵਿੱਚ ਇੱਕ ਨੌਜਵਾਨ ਨੇ...

ਸੂਫ਼ੀ ਗਾਇਕ ਹੰਸਰਾਜ ਹੰਸ ਨੂੰ ਸਦਮਾ, ਪਤਨੀ ਰੇਸ਼ਮ ਕੌਰ ਦਾ ਹੋਇਆ ਦਿਹਾਂਤ

ਸੂਫੀ ਗਾਇਕ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦਿਹਾਂਤ ਹੋ ਗਿਆ ਹੈ। ਲੰਬੀ ਬਿਮਾਰੀ ਮਗਰੋਂ ਅੱਜ...

‘ਅਮਨ ਅਰੋੜਾ ਨੇ ਖੁਦ ਕਬੂਲੀ ਸਕਿਓਰਿਟੀ ‘ਚ ਕਟੌਤੀ ਦੀ ਗੱਲ’! ਸੁਰੱਖਿਆ ਹਟਾਉਣ ਨੂੰ ਲੈ ਕੇ ਗਰਜੇ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਬੀਤੇ ਦਿਨ ਸਕਿਓਰਿਟੀ ਹਟਾ ਦਿੱਤੀ ਗਈ, ਜਿਸ ਨੂੰ ਲੈ ਕੇ ਮਜੀਠੀਆ ਦਾ ਵੱਡਾ ਬਿਆਨ ਸਾਹਮਣੇ...

ਭਰਾ ਨੂੰ ਖਾਣਾ ਲੈਣ ਲਈ ਭੇਜ 12ਵੀਂ ਦੇ ਮੁੰਡੇ ਨੇ ਚੁੱਕਿਆ ਵੱਡਾ ਕਦਮ, ਪਰਿਵਾਰ ਰੋ-ਰੋ ਮੰਗ ਰਿਹਾ ਇਨਸਾਫ਼

ਅੰਮ੍ਰਿਤਸਰ ‘ਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 18 ਸਾਲਾ ਨਿਖਿਲ ਵਜੋਂ ਹੋਈ ਹੈ। ਇਹ ਘਟਨਾ...

500 ਦੇ ਖੁੱਲ੍ਹੇ ਮੰਗਣ ਦੇ ਬਹਾਨੇ ਗੋਦਾਮ ‘ਚ ਵੜੇ ਮੁੰਡੇ, ਵਪਾਰੀ ਨੂੰ ਬੁਰੀ ਤਰ੍ਹਾਂ ਕੁੱਟ ਕਰ ਗਏ ਲੁੱਟ

ਫਾਜ਼ਿਲਕਾ ਵਿਚ ਲੁਟੇਰਿਆਂ ਨੇ ਇਕ ਵਪਾਰੀ ਨੂੰ ਉਸ ਦੇ ਗੋਦਾਮ ਵਿਚ ਬੰਧਕ ਬਣਾ ਕੇ ਰਾਡਾਂ ਨਾਲ ਕੁੱਟਿਆ ਅਤੇ 25 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ...

‘ਬਿਕਰਮ ਮਜੀਠੀਆ ਦੀ ਹਟਾਈ ਗਈ Z+ ਸਕਿਓਰਿਟੀ’! ਸੁਖਬੀਰ ਬਾਦਲ ਨੇ ਪੋਸਟ ਪਾ ਕੇ ਕੀਤਾ ਵੱਡਾ ਦਾਅਵਾ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ...

ਇਸ ਮਹੀਨੇ ਹੋਵੇਗਾ ਪੰਜਾਬੀ ਦਾ ਪੇਪਰ, PSEB ਵੱਲੋਂ ਡੇਟਸ਼ੀਟ ਜਾਰੀ, ਆਨਲਾਈਨ ਆਉਣਗੇ ਰੋਲ ਨੰਬਰ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 10ਵੀਂ ਜਮਾਤ ਦੀ ਵਾਧੂ ਪੰਜਾਬੀ ਦੀ ਪ੍ਰੀਖਿਆ 24 ਅਤੇ 25 ਅਪ੍ਰੈਲ ਨੂੰ ਕਰਵਾਈ ਜਾਵੇਗੀ, ਜਦਕਿ ਪ੍ਰੀਖਿਆ ਲਈ...

ਪੰਜਾਬ ‘ਚ ਵੱਡੇ ਧਮਾਕੇ ਦੀ ਕੋਸ਼ਿਸ਼ ਨਾਕਾਮ, ਹੈਂਡ-ਗ੍ਰੇਨੇਡ ਸਣੇ ਨੌਜਵਾਨ ਕਾਬੂ, ISI ਨਾਲ ਜੁੜੇ ਤਾਰ

ਅੰਮ੍ਰਿਤਸਰ ਵਿੱਚ ਇੱਕ ਵੱਡੇ ਕਾਊਂਟਰ ਇੰਟੈਲੀਜੈਂਸ ਆਪਰੇਸ਼ਨ ਵਿੱਚ ਪਾਕਿਸਤਾਨੀ ਖੁਫੀਆ ਏਜੰਸੀ ISI ਦੁਆਰਾ ਸਮਰਥਿਤ ਇੱਕ ਅੱਤਵਾਦੀ ਮਾਡਿਊਲ...

ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਹੋਣਗੇ ਮੋਹਾਲੀ ‘ਚ ਸ਼ਾਮਲ, ਜ਼ਮੀਨਾਂ ਦੇ ਰੇਟ ਪਹੁੰਚ ਜਾਣਗੇ ਕਰੋੜਾਂ ‘ਚ

ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਜਲਦੀ ਹੀ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਹੋਣਗੇ। ਇਹ ਪਿੰਡ ਰਾਜਪੁਰਾ ਤਹਿਸੀਲ ਅਧੀਨ ਆਉਂਦੇ ਹਨ। ਇਨ੍ਹਾਂ...

ਪੰਜਾਬ ਯੂਨੀਵਰਸਿਟੀ ‘ਚ ਬਿਨਾਂ ID ਕਾਰਡ ਦੇ ਨਹੀਂ ਮਿਲੇਗੀ Entry, ਸਟੂਡੈਂਟ ਦੇ ਕਤਲ ਮਗਰੋਂ ਸਖਤ ਹੁਕਮ ਜਾਰੀ

ਪੰਜਾਬ ਯੂਨੀਵਰਸਿਟੀ ਵਿਚ ਬਿਨਾਂ ਪਛਾਣ ਪੱਤਰ ਦੇ ਕਿਸੇ ਨੂੰ ਵੀ ਐਂਟਰੀ ਨਹੀਂ ਮਿਲੇਗੀ। ਇਹ ਹੁਕਮ 2 ਅਪ੍ਰੈਲ ਤੋਂ ਲਾਗੂ ਹੋ ਜਾਣਗੇ।...

ਅਟਾਰੀ-ਵਾਹਗਾ ਬਾਰਡਰ ‘ਤੇ ਬਦਲਿਆ ਰਿਟ੍ਰੀਟ ਸੈਰੇਮਨੀ ਦਾ ਸਮਾਂ, ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਪੰਜਾਬ ਦੇ ਅਟਾਰੀ-ਵਾਹਗਾ ਬਾਰਡਰ’ਤੇ ਹੋਣ ਵਾਲੇ ਰੀਟਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਇਹ ਸੈਰੇਮਨੀ ਸ਼ਾਮ 6.00 ਵਜੇ ਸ਼ੁਰੂ...

ਅਰਸ਼ਦੀਪ ਕਲੇਰ ਨੂੰ ਜਾਨੋਂ ਮਾਰਨ ਦੀ ਧਮਕੀ ਦਾ ਮਾਮਲਾ, ਬਾਰ ਐਸੋਸੀਏਸ਼ ਨੇ ਲਿਖੀ CM ਮਾਨ ਨੂੰ ਚਿੱਠੀ

ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੂੰ ਮਿਲੀ ਜਾਨੋਂ ਧਮਕੀ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ...

‘ਉਨ੍ਹਾਂ ਮੇਰੇ ਸਿਰ ‘ਤੇ ਹੱਥ ਫੇਰ ਕੇ ਕਿਹਾ…’, CM ਮਾਨ ਨੂੰ ਮਿਲਣ ਮਗਰੋਂ ਕਰਨਲ ਬਾਠ ਦੀ ਪਤਨੀ ਦਾ ਬਿਆਨ

ਪਟਿਆਲਾ ਵਿੱਚ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਨਾਲ ਵਾਪਰੀ ਘਟਨਾ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ...

ਸੰਤ ਸੀਚੇਵਾਲ ਦੇ ਯਤਨਾਂ ਸਦਕਾ 2 ਪੰਜਾਬੀਆਂ ਦੀ ਹੋਈ ਘਰ ਵਾਪਸੀ, ਟ੍ਰੈਵਲ ਏਜੰਟਾਂ ਕਰਕੇ ਫਸੇ ਸਨ ਇਰਾਕ ‘ਚ

ਖਾੜੀ ਦੇਸ਼ਾਂ ਵਿੱਚ ਭਾਰਤੀਆਂ ਨੂੰ ਦਰਪੇਸ਼ ਮੁਸੀਬਤਾਂ ਖਤਮ ਨਹੀਂ ਹੋ ਰਹੀਆਂ ਹਨ। ਹਰ ਰੋਜ਼ ਦੁੱਖਾਂ ਦੇ ਪਹਾੜ ਡਿੱਗਦੇ ਰਹਿੰਦੇ ਹਨ। ਜਲੰਧਰ...

ਕਰਨਲ ਬਾਠ ਕੁੱਟਮਾਰ ਮਾਮਲਾ, SIT ਨੇ ਜਾਂਚ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ

ਪਟਿਆਲਾ ਵਿਚ ਫੌਜ ਅਧਿਕਾਰੀ ਕਰਨਲ ਪੁਸ਼ਪਿੰਦਰ ਬਾਠ ‘ਤੇ ਕਥਿਤ ਤੌਰ ‘ਤੇ ਹਮਲਾ ਕਰਨ ਦੇ ਮਾਮਲੇ ਵਿਚ ਗਠਿਤ ਕੀਤੀ ਗਈ ਐੱਸ.ਆਈ.ਟੀ. ਦੇ...

ਵਿਜੀਲੈਂਸ ਦਾ ਐਕਸ਼ਨ, 1,50,000 ਰੁ. ਰਿਸ਼ਵਤ ਮੰਗਣ ਦੇ ਦੋਸ਼ ਹੇਠ SHO ਤੇ ASI ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਹੋਰ ਕਾਰਵਾਈ ਕਰਦੇ ਹੋਏ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ...

ਤਰਨਤਾਰਨ ਦੇ ਫੌਜੀ ਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, 4 ਭੈਣਾਂ ਦਾ ਸੀ ਇਕਲੌਤਾ ਭਰਾ

ਤਰਨਤਾਰਨ ਦੇ ਪਿੰਡ ਜਵੰਦਾ ਕਲਾ ਦੇ ਇੱਕ ਫੌਜੀ ਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਡਿਊਟੀ ਦੌਰਾਨ ਫੌਜੀ...

ਅੰਮ੍ਰਿਤਸਰ ‘ਚ ਗੈਰ-ਕਾਨੂੰਨੀ ਹਥਿਆਰਾਂ ਤੇ ਹਵਾਲਾ ਨੈੱਟਵਰਕਾਂ ਦਾ ਪਰਦਾਫਾਸ਼, ਪਾਕਿਸਤਾਨ ਨਾਲ ਜੁੜੇ ਤਾਰ, 4 ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਗੈਰ ਕਾਨੂੰਨੀ ਹਥਿਆਰਾਂ ਤੇ ਹਵਾਲਾ ਨੈੱਟਵਰਕਾਂ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4...

TOLL PLAZA ਦੇ ਰੇਟ ਹੋਰ ਵਧੇ! ਹੁਣ ਦੇਣਾ ਪਵੇਗਾ ਮੋਟਾ ਟੈਕਸ, ਕਿਸਾਨਾਂ ਨੂੰ ਮਿਲੀ ਰਾਹਤ

ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਲਈ ਵੱਡੀ ਖਬਰ ਆਈ ਹੈ। ਹੁਣ ਹਾਈਵੇ ‘ਤੇ ਸਫਰ ਕਰਨਾ ਹੋਰ...

ਪਾਸਟਰ ਬਜਿੰਦਰ ਮਾਮਲਾ, ਮਦਦ ਦੀ ਗੁਹਾਰ ਲੈ ਕੇ ਜਥੇਦਾਰ ਗੜਗੱਜ ਕੋਲ ਪਹੁੰਚੀਆਂ ਪੀੜਤ ਔਰਤਾਂ

ਪਾਸਟਰ ਬਜਿੰਦਰ ਨੂੰ ਮੋਹਾਲੀ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਸ਼ਨੀਵਾਰ ਨੂੰ ਦੋਵੇਂ ਪੀੜਤ ਔਰਤਾਂ ਸ੍ਰੀ ਅਕਾਲ ਤਖ਼ਤ...

ਧੀ ਦੇ ਪਹਿਲੇ ਬਰਥਡੇ ‘ਤੇ CM ਮਾਨ ਨੇ ਪਤਨੀ ਨਾਲ ਪਾਇਆ ਭੰਗੜਾ, ਸੈਲੀਬ੍ਰੇਸ਼ਨ ‘ਚ ਪਹੁੰਚੀਆਂ ਵੱਡੀਆਂ ਹਸਤੀਆਂ (ਤਸਵੀਰਾਂ)

ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਨੂੰ ਵਾਹਿਗੁਰੂ ਨੇ ਧੀ ਦੀ ਦਾਤ ਬਖਸ਼ੀ, ਜੋਕਿ 28 ਮਾਰਚ ਨੂੰ ਇੱਕ ਸਾਲ ਦੀ ਹੋ ਗਈ ਹੈ। ਧੀ ਨਿਆਮਤ ਕੌਰ ਦਾ ਪਹਿਲਾ...

ਲੁਧਿਆਣਾ ‘ਚ ਪਲਟਿਆ ਕੈਮੀਕਲ ਵਾਲਾ ਟਰੱਕ, ਗੈਸ ਲੀਕ ਹੋਣ ਨਾਲ ਪਈਆਂ ਭਾਜੜਾਂ, ਇਲਾਕਾ ਸੀਲ

ਲੁਧਿਆਣਾ ਵਿੱਚ ਅੱਜ ਤੜਕੇ 3 ਵਜੇ ਬੱਸ ਸਟੈਂਡ ਨੇੜੇ ਪੁਲ ਉੱਤੇ ਕਾਰਬਨ ਡਾਈਆਕਸਾਈਡ ਗੈਸ (CO2) ਨਾਲ ਭਰਿਆ ਇੱਕ ਟਰੱਕ ਅਚਾਨਕ ਪਲਟ ਗਿਆ। ਟਰੱਕ...

ਪੰਜਾਬ ‘ਚ ਮਿਊਂਸੀਪਲ ਚੋਣਾਂ ਦੀ ਜਾਂਚ ਦੇ ਹੁਕਮ, ਸੁਪਰੀਮ ਕੋਰਟ ਨੇ ਸਾਬਕਾ ਜਸਟਿਸ ਨੂੰ ਸੌਂਪੀ ਜ਼ਿੰਮੇਵਾਰੀ

ਸੁਪਰੀਮ ਕੋਰਟ ਨੇ 2024 ਦੀਆਂ ਮਿਉਂਸਪਲ ਚੋਣਾਂ ਵਿੱਚ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਦਾਖ਼ਲ ਕਰਨ ਤੋਂ ਵਾਂਝੇ ਰਹਿਣ ਦੀਆਂ ਸ਼ਿਕਾਇਤਾਂ ਦੀ...

ਮੌਸਮ ਨੇ ਅਚਾਨਕ ਲਈ ਕਰਵਟ, ਪੰਜਾਬ ‘ਚ ਠੰਢੀਆਂ ਹਵਾਵਾਂ ਨਾਲ ਡਿੱਗਿਆ ਪਾਰਾ, ਪਹਾੜਾਂ ‘ਤੇ ਬਰਫ਼ਬਾਰੀ

ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਨੇ ਆਪਣੇ ਤੇਵਰ ਵਿਖਾਉਣੇ ਸ਼ੁਰੂ ਕਰ ਦਿੱਤੇ ਸਨ। ਕੜਾਕੇ ਦੀ ਧੁੱਪ ਕਰਕੇ ਪਾਰਾ 34 ਡਿਗਰੀ ਤੋਂ ਵੀ ਪਾਰ...

ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ, 1 ਅਪ੍ਰੈਲ ਤੋਂ ਲਾਗੂ ਹੋਵਗੀ ਨਵੀਂ Timing

ਪੰਜਾਬ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਵਿੱਦਿਅਕ ਸੈਸ਼ਨ ਨਾਲ ਸਕੂਲਾਂ ਦਾ ਸਮਾਂ ਵੀ ਬਦਲ ਜਾਵੇਗਾ। ਸਾਰੇ ਪ੍ਰਾਇਮਰੀ, ਮਿਡਲ,...

ਸ਼੍ਰੋਮਣੀ ਕਮੇਟੀ ਦਾ 1386.47 ਕਰੋੜ ਦਾ ਬਜਟ ਪਾਸ, ਬੰਦੀ ਸਿੰਘਾਂ ਤੇ ਧਰਮੀ ਫੌਜੀਆਂ ਲਈ ਰੱਖੇ ਵਿਸ਼ੇਸ਼ ਫੰਡ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ ਦੁਪਿਹਰ ਨੂੰ ਸ਼ੁਰੂ ਹੋਇਆ। ਅਰਦਾਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਜਨਰਲ...

ਪੰਜਾਬ ਸਰਕਾਰ ਵੱਲੋਂ 2 IPS ਅਫਸਰਾਂ ਦਾ ਤਬਾਦਲਾ, ਸਵਪਨ ਸ਼ਰਮਾ ਬਣੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ

ਲੁਧਿਆਣਾ ਨੂੰ ਨਵਾਂ ਪੁਲਿਸ ਕਮਿਸ਼ਨਰ ਮਿਲ ਗਿਆ ਹੈ। ਪੰਜਾਬ ਸਰਕਾਰ ਵੱਲੋਂ 2 IPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ IPS ਸਵਪਨ ਸ਼ਰਮਾ,...

ਪਾਕਿਸਤਾਨ ਵੱਲੋ ਪੰਜਾਬ ਵੱਲ ਵਧੀ ਆਫ਼ਤ, ਭਾਰੀ ਮੀਂਹ ਪੈਣ ਦੇ ਆਸਾਰ, ਚੱਲੇਗੀ ਧੂੜ ਭਰੀ ਹਨੇਰੀ

ਪਾਕਿਸਤਾਨ ਵੱਲੋਂ ਕੁਦਰਤੀ ਆਫਤ ਪੰਜਾਬ ਵੱਲ ਵਧ ਰਹੀ ਹੈ, ਜਿਸ ਦੇ ਚੱਲਦੇ ਪੰਜਾਬ ਵਿਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੇ ਆਸਾਰ ਬਣ ਗਏ ਹਨ।...

ਬਾਬਾ ਤਰਸੇਮ ਸਿੰਘ ਕਤਲਕਾਂਡ ਮਾਮਲਾ, ਪਿਸਤੌਲ ਖੋਹ ਕੇ ਭੱਜਦਾ ਮੁਲਜ਼ਮ ਐਨਕਾਊਂਟਰ ਮਗਰੋਂ ਗ੍ਰਿਫ਼ਤਾਰ

ਡੇਰਾ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੇ ਕਤਲ ਕੇਸ ਵਿੱਚ ਭਗੌੜੇ ਮੁੱਖ ਮੁਲਜ਼ਮ ਸਰਬਜੀਤ ਸਿੰਘ ਦਾ ਉਤਰਾਖੰਡ ਪੁਲਿਸ ਨੇ ਐਨਕਾਊਂਟਰ...

ਪੰਜਾਬ ਪੁਲਿਸ ‘ਤੇ ਗੱਡੀ ਸਵਾਰ ਬਦਮਾਸ਼ਾਂ ਵੱਲੋਂ ਫਾਇਰਿੰਗ, ਜਵਾਬੀ ਕਾਰਵਾਈ ‘ਚ ਇੱਕ ਜ਼ਖਮੀ

ਬਰਨਾਲਾ ‘ਚ ਪੁਲਿਸ ਟੀਮ ‘ਤੇ ਹਮਲਾ ਹੋਇਆ ਹੈ। ਬਰਨਾਲਾ ਦੇ ਮਾਨਸਾ ਰੋਡ ’ਤੇ ਸਥਿਤ ਟਰਾਈਡੈਂਟ ਫੈਕਟਰੀ ਨੇੜੇ ਨਾਕਾਬੰਦੀ ਦੌਰਾਨ ਪੁਲfਸ...

ਗਰੀਬਾਂ ‘ਤੇ ਪਈ ਕਿਸਮਤ ਦੀ ਮਾਰ, ਤੀਲ੍ਹਾ-ਤੀਲ੍ਹਾ ਜੋੜ ਬਣਾਈਆਂ ਝੁੱਗੀਆਂ ਸੜ ਕੇ ਹੋਈਆਂ ਸੁਆਹ

ਕਪੂਰਥਲਾ ‘ਚ ਸੁਲਤਾਨਪੁਰ ਲੋਧੀ ਰੋਡ ‘ਤੇ ਰੇਲ ਕੋਚ ਫੈਕਟਰੀ (RCF) ਨੇੜੇ ਸਥਿਤ ਪ੍ਰਵਾਸੀ ਮਜ਼ਦੂਰਾਂ ਵੱਲੋਂ ਬਣਾਈਆਂ 300 ਦੇ ਕਰੀਬ ਝੁੱਗੀਆਂ...

ਪੰਧੇਰ ਸਣੇ ਕਈ ਕਿਸਾਨ ਨੇਤਾ 8 ਦਿਨਾਂ ਮਗਰੋਂ ਹੋਏ ਰਿਹਾਅ, ਡੱਲੇਵਾਲ ਅਜੇ ਵੀ ਹਸਪਤਾਲ ‘ਚ

ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ ਅਤੇ ਪੰਜਾਬ ਪੁਲਸ ਵੱਲੋਂ ਨਜ਼ਰਬੰਦ ਕੀਤੇ ਗਏ ਕਈ...

ਖੁਸ਼ਖਬਰੀ! 7 ਜਯੋਤਿਰਲਿੰਗਾਂ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਤੋਂ ਚੱਲੇਗੀ ਸਪੈਸ਼ਲ ਟ੍ਰੇਨ, ਮਿਲਣਗੀਆਂ ਸਾਰੀਆਂ ਸਹੂਲਤਾਂ

ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (ਆਈਆਰਸੀਟੀਸੀ) ਸੱਤ ਜਯੋਤਿਰਲਿੰਗਾਂਦੇ ਦਰਸ਼ਨਾਂ ਲਈ 12 ਮਈ ਨੂੰ ਅੰਮ੍ਰਿਤਸਰ ਤੋਂ...

ਚੂੜਾ ਪਾ ਕੇ ਉਡੀਕਦੀ ਰਹੀ ਕੁੜੀ ਨਹੀਂ ਆਈ ਬਰਾਤ, ਵਿਚੋਲਣ ਕਰ ਗਈ ਧੋਖਾ!

ਮੋਗਾ ‘ਚ ਇੱਕ ਵਿਆਹ ਵਾਲੀ ਕੁੜੀ ਦੇ ਚਾਅ ਧਰੇ ਦੇ ਧਰੇ ਰਹਿ ਗਏ, ਜਦੋਂ ਉਹ ਚੂੜਾ ਪਾਈ ਬਰਾਤ ਹੀ ਉਡੀਕਦੀ ਰਹਿ ਗਈ ਪਰ ਮੁੰਡਾ ਬਰਾਤ ਲੈ ਕੇ ਨਹੀਂ...

ਪਟਿਆਲਾ : 50,000 ਰੁਪਏ ਰਿਸ਼ਵਤ ਲੈਂਦਾ FCI ਦਾ ਕੁਆਲਿਟੀ ਕੰਟਰੋਲ ਮੈਨੇਜਰ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਖਿਲਾਫ ਇੱਕ ਹੋਰ ਕਾਰਵਾਈ ਕਰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਨੇ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (FCI),...

Non-registered ਨ.ਸ਼ਾ ਛਡਾਊ ਕੇਂਦਰ ‘ਤੇ ਪੁਲਿਸ ਦਾ ਛਾਪਾ! 3 ਦਿਨਾਂ ਤੋਂ ਲਾਪਤਾ ਮੁੰਡੇ ਨੂੰ ਲੱਭਦਾ ਪਹੁੰਚਿਆ ਟੱਬਰ

ਅਬੋਹਰ ਦੇ ਸੁਭਾਸ਼ ਨਗਰ ਵਿੱਚ ਇੱਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਸੀ। ਅਬੋਹਰ ਸਿਟੀ 2 ਦੀ ਪੁਲਿਸ ਨੇ ਨਜਾਇਜ਼ ਨਸ਼ਾ ਛੁਡਾਊ...

ਪੰਜਾਬ ‘ਚ ਅਦਾਲਤ ਦਾ ਵੱਡਾ ਫੈਸਲਾ, ਮਾਸੂਮ ਨਾਲ ਘਿਨੌਣਾ ਕਾਰਾ ਕਰਨ ਵਾਲੇ ਨੂੰ ਫਾਂਸੀ ਦੀ ਸਜ਼ਾ

ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਪੰਜ ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਜੱਜ ਅਮਰਜੀਤ ਸਿੰਘ...

ਸੀਚੇਵਾਲ ਮਾਡਲ ਨੂੰ ਲੈ ਕੇ ਪੰਜਾਬ ਵਿਧਾਨ ਸਭਾ ‘ਚ ਭਾਰੀ ਹੰਗਾਮਾ, ਬਾਜਵਾ ਖਿਲਾਫ਼ ਨਿੰਦਾ ਪ੍ਰਸਤਾਵ ਪਾਸ

ਪੰਜਾਬ ਵਿਧਾਨ ਸਭਾ ’ਚ ਅੱਜ ਵੀਰਵਾਰ ਪੰਜਵੇਂ ਦਿਨ ਖੂਬ ਹੰਗਾਮਾ ਹੋਇਆ। ਸੀਚੇਵਾਲ ਮਾਡਲ ‘ਤੇ ਬਿਆਨ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂ...

ਬੇਅੰਤ ਸਿੰਘ ਦੇ ਕਤਲ ਕੇਸ ‘ਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ ਦੀ ਜਲੰਧਰ ਕੋਰਟ ‘ਚ ਹੋਈ ਪੇਸ਼ੀ

ਜਲੰਧਰ ਵਿਚ ਅੱਜ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇ ਵਿਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ ਦੀ ਅੱਜ ਅਦਾਲਤ ਵਿਚ ਪੇਸ਼ੀ ਹੋਈ।...

ਡੇਰਾ ਬਿਆਸ ਦੀਆਂ ਸੰਗਤਾਂ ਲਈ ਖ਼ੁਸ਼ਖਬਰੀ, ਰੇਲਵੇ ਨੇ ਸ਼ੁਰੂ ਕੀਤੀਆਂ 2 ਸਪੈਸ਼ਲ ਟ੍ਰੇਨਾਂ

ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੀਆਂ ਸੰਗਤਾਂ ਲਈ ਵੱਡੀ ਖੁਸ਼ਖਬਰੀ ਹੈ ਕਿ ਰੇਲਵੇ ਦੇ ਫ਼ਿਰੋਜ਼ਪੁਰ ਡਵੀਜ਼ਨ ਨੇ ਡੇਰੇ ਦੇ ਸੰਗਤ ਲਈ ਦੋ...

CM ਮਾਨ ਬੋਲੇ- ‘ਸਾਲ 2025-26 ਦਾ ਬਜਟ ਹੁਣ ਤੱਕ ਪੰਜਾਬ ਦਾ ਸਭ ਤੋਂ ਵੱਡਾ ਬਜਟ’

ਪੰਜਾਬ ਦੀ ਆਪ ਸਰਕਾਰ ਵੱਲੋਂ ਅੱਜ ਸਾਲ 2025-26 ਦਾ ਬਜਟ ਪੇਸ਼ ਕੀਤਾ ਗਿਆ। ਬਜਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।...

ਘਰੇਲੂ ਕਲੇਸ਼ ਤੋਂ ਦੁਖੀ ਔਰਤ ਨੇ ਮਾਸੂਮ ਸਣੇ ਨਹਿਰ ‘ਚ ਮਾਰੀ ਛਾਲ, ਖੁਦ ਤਾਂ ਬਚ ਗਈ ਸਦਾ ਲਈ ਗੁਆ ਬੈਠੀ ਧੀ

ਬਰਨਾਲਾ ਜ਼ਿਲ੍ਹੇ ਵਿੱਚ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿਥੇ ਪਰਿਵਾਰਕ ਝਗੜੇ ਤੋਂ ਪਰੇਸ਼ਾਨ ਇਕ ਔਰਤ ਨੇ ਆਪਣੀ 5 ਸਾਲਾ ਬੱਚੀ ਨੂੰ...

SPS ਪਰਮਾਰ ਬਣੇ ਵਿਜੀਲੈਂਸ ਦੇ ਨਵੇਂ ਚੀਫ਼ ਡਾਇਰੈਕਟਰ, 2 IPS ਅਧਿਕਾਰੀਆਂ ਦੇ ਹੋਏ ਤਬਾਦਲੇ

1997 ਬੈਚ ਦੇ ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਪਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ...

ਤਰਨਤਾਰਨ ‘ਚ ਰਿਸ਼ਤੇ ਹੋਏ ਤਾਰ-ਤਾਰ, ਜਵਾਈ ਨੇ ਸੱਸ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਜ਼ਿਲ੍ਹੇ ਵਿਚ ਜਵਾਈ ਵੱਲੋਂ ਆਪਣੀ ਸੱਸ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਜਗੀਰ ਕੌਰ ਉਮਰ...

ਗਾਹਕ ਬਣ ਸੁਨਿਆਰੇ ਕੋਲ ਆਇਆ ਬੰਦਾ, ਮੁੰਦਰੀਆਂ ਵੇਖਣ ਦੇ ਬਹਾਨੇ ਸੋਨੇ ਵਾਲੇ ਡੱਬਾ ਲੈ ਹੋਇਆ ਰਫੂਚੱਕਰ

ਸਮਰਾਲਾ ਦੇ ਖੰਨਾ ‘ਚ ਇਕ ਜਿਊਲਰੀ ਦੀ ਦੁਕਾਨ ‘ਚੋਂ ਇਕ ਬਦਮਾਸ਼ ਗਾਹਕ ਬਣ ਕੇ ਆਇਆ ਤੇ ਲੱਖਾਂ ਦੇ ਗਹਿਣੇ ਚੋਰੀ ਕਰਕੇ ਰਫੂਚੱਕਰ ਹੋ ਗਿਆ।...

ਘਰੋਂ ਸੈਰ ਕਰਨ ਗਏ ਗੱਭਰੂ ਜਵਾਨ ਮੁੰਡੇ ਦੀ ਭੇਤਭਰੇ ਹਲਾਤਾਂ ‘ਚ ਮੌਤ, ਖੰਗਾਲੇ ਜਾ ਰਹੇ CCTV ਕੈਮਰੇ

ਮਲੋਟ ਨੇੜਲੇ ਪਿੰਡ ਸ਼ੇਖੂ ਦੇ ਰਹਿਣ ਵਾਲੇ ਰੋਵਣ ਪ੍ਰੀਤ ਸਿੰਘ, ਜਿਸ ਦੀ ਉਮਰ 21 ਸਾਲ ਸੀ, ਦੀ ਭੇਤਭਰੇ ਹਲਾਤਾਂ ਵਿੱਚ ਮੌਤ ਹੋ ਗਈ। ਗੱਭਰੂ ਜਵਾਨ...

MP ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਦੀ ਕੋਰਟ ‘ਚ ਹੋਈ ਪੇਸ਼ੀ, ਅਦਾਲਤ ਨੇ ਮੁੜ ਭੇਜਿਆ ਪੁਲਿਸ ਰਿਮਾਂਡ ‘ਤੇ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਦੀ ਅੱਜ ਅਦਾਲਤ ਵਿਚ ਪੇਸ਼ੀ ਹੋਈ। ਇਨ੍ਹਾਂ ਵਿਚ ਅਮਨਪ੍ਰੀਤ ਨੂੰ ਵੀ ਅੱਜ ਪਹਿਲਾਂ ਤੋਂ ਹਿਰਾਸਤ...

PSEB ਨੇ 10ਵੀਂ ਦੇ ਇਕ ਵਿਸ਼ੇ ਦੀ ਪ੍ਰੀਖਿਆ ਕੀਤੀ ਰੱਦ, ਇਸ ਤਰੀਕ ਨੂੰ ਮੁੜ ਹੋਵੇਗਾ ਪੇਪਰ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਜਮਾਤ ਦੇ ਸੰਗੀਤ ਗਾਇਨ ਵਿਸ਼ੇ (ਵਿਸ਼ਾ ਕੋਡ 30) ਦੀ ਪ੍ਰੀਖਿਆ ਜੋਕਿ 12 ਮਾਰਚ 2025 ਨੂੰ ਲਈ ਗਈ ਸੀ, ਨੂੰ...

3 ਨੌਜਵਾਨਾਂ ਨੂੰ ਘੜੀਸਦਿਆਂ ਲੈ ਗਈ ਇਨੋਵਾ ਗੱਡੀ! ਥੱਲੇ ਫਸਿਆ ਰਿਹਾ ਮੋਟਰਸਾਈਕਲ

ਗੁਰਦਾਸਪੁਰ ਦੇ ਧਿਆਨਪੁਰ ਵਿਚ ਇਨੋਵਾ ਗੱਡੀ ਨੇ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੂੰ ਦਰੜ ਦਿੱਤਾ। ਨੌਜਵਾਨਾਂ ਦੀਆਂ ਲੱਤਾਂ-ਬਾਹਾਂ ‘ਤੇ...

ਮਸ਼ਹੂਰ ਕਵੀ ਦੇ ਪਰਿਵਾਰ ਨੂੰ ਸਦਮਾ, ਨਿੱਕੇ ਪੋਤੇ ਦੀ ਜਰਮਨੀ ‘ਚ ਮੌਤ, ਖੇਡਣ ਗਏ ਨਾਲ ਵਾਪਰਿਆ ਭਾਣਾ

ਦਸੂਹਾ ਨਿਵਾਸੀ ਪ੍ਰਸਿੱਧ ਚੈਨ ਸਿੰਘ ਚੱਕਰਵਰਤੀ ਦੇ ਪੋਤਰੇ ਦੀ ਜਰਮਨੀ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਜਰਮਨੀ ਦੇ...

ਗਰਮੀ ਵਿਖਾਉਣ ਲੱਗੀ ਰੰਗ, ਪੰਜਾਬ ‘ਚ ਪਾਰਾ 34 ਤੋਂ ਪਾਰ, 2 ਦਿਨ ਮੀਂਹ ਨਾਲ ਰਾਹਤ ਦੇ ਆਸਾਰ

ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਾਰਾ ਵਧਣ ਦੇ ਨਾਲ ਹੀ ਅਸਮਾਨ ਤੋਂ ਅੱਗ ਦੀ...

ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਜਲਾਲਾਬਾਦ ‘ਚ ਬਣੇਗਾ ਬਾਈਪਾਸ, ਮਾਨ ਸਰਕਾਰ ਨੇ ਦਿੱਤੀ ਮਨਜ਼ੂਰੀ

ਪੰਜਾਬ ਦੀ ਆਪ ਸਰਕਾਰ ਨੇ ਸੋਮਵਾਰ ਨੂੰ ਜਲਾਲਾਬਾਦ ਵਿਧਾਨ ਸਭਾ ਹਲਕੇ ਲਈ ਵੱਡਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ। ਜਲਾਲਾਬਾਦ ਵਿੱਚ ਸ਼ਹੀਦ ਊਧਮ...

ਸ਼੍ਰੋਮਣੀ ਕਮੇਟੀ ਦਾ ਵੱਡਾ ਐਲਾਨ, ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਨੂੰ ਲੈ ਕੇ ਬਣਨਗੇ ਨਿਯਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਅਹਿਮ ਫੈਸਲੇ ਲੈਂਦੇ ਹੋਏ ਐਲਾਨ ਕੀਤਾ ਕਿ ਸ੍ਰੀ...

ਕਰਨਲ ਬਾਠ ਕੁੱ.ਟਮਾ/ਰ ਮਾਮਲਾ, ਪਰਿਵਾਰ ਨੂੰ ਮਿਲਿਆ CM ਮਾਨ ਨਾਲ ਮੁਲਾਕਾਤ ਦਾ ਸਮਾਂ, ਚੁੱਕਿਆ ਧਰਨਾ

ਪਟਿਆਲਾ ਵਿਚ ਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦਾ ਸਮਾਂ ਮਿਲਣ...

CM ਮਾਨ ਦੀ ਗਵਰਨਰ ਕਟਾਰੀਆ ਨੂੰ ਮਿਲੇ, 40 ਮਿੰਟ ਚੱਲੀ ਮੀਟਿੰਗ, ਵੱਖ-ਵੱਖ ਮੁੱਦਿਆਂ ‘ਤੇ ਹੋਈ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (24 ਮਾਰਚ) ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਉਨ੍ਹਾਂ ਨੂੰ ਮਿਲਣ...

AAP ਪੰਜਾਬ ਦੇ ਨਵੇਂ ਇੰਚਾਰਜ ਮਨੀਸ਼ ਸਿਸੋਦੀਆ ਪਹੁੰਚੇ ਚੰਡੀਗੜ੍ਹ, ਏਅਰਪੋਰਟ ‘ਤੇ ਹੋਇਆ ਸ਼ਾਨਦਾਰ ਸਵਾਗਤ

ਆਮ ਆਦਮੀ ਪਾਰਟੀ ਪੰਜਾਬ ਦੇ ਨਵੇਂ ਇੰਚਾਰਜ ਮਨੀਸ਼ ਸਿਸੋਦੀਆ ਚੰਡੀਗੜ੍ਹ ਪਹੁੰਚ ਗਏ ਹਨ। ਅੱਜ ਮੋਹਾਲੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਢੋਲ ਅਤੇ...

ਮਸ਼ਹੂਰ The Pablo’s Club ‘ਤੇ ਪੁਲਿਸ ਦੀ ਵੱਡੀ ਕਾਰਵਾਈ, ਮਾਲਕ-ਮੈਨੇਜਰ ਸਣੇ 9 ਲੋਕਾਂ ਨੂੰ ਕੀਤਾ ਕਾਬੂ

ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ The Pablo’s Club ‘ਤੇ ਵੱਡਾ ਐਕਸ਼ਨ ਲੈਂਦੇ ਹੋਏ ਪੁਲਿਸ ਨੇ 9 ਬੰਦਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।...

Carousel Posts