Tag: , , , , , , , , , ,

ਮਾਨ ਸਰਕਾਰ ਦਾ ਵੱਡਾ ਐਕਸ਼ਨ, 191 ਪੁਲਿਸ ਥਾਣਿਆਂ ਦੇ ਮੁਨਸ਼ੀਆਂ ਦਾ ਕੀਤਾ ਤਬਾਦਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਭ੍ਰਿਸ਼ਟਾਚਾਰ ਦਾ ਸੂਬੇ ‘ਚੋਂ ਖਾਤਮਾਂ ਕਰਨ ਲਈ ਲਗਾਤਾਰ ਐਕਸ਼ਨ ਮੋਡ ‘ਚ ਹੈ। ਇਸੇ...

ਅਬੋਹਰ : ਕੰਮ ਤੋਂ ਘਰ ਵਾਪਸ ਪਰਤ ਰਹੇ ਬੰਦੇ ਨੂੰ ਉਤਾਰਿਆ ਮੌਤ ਦੇ ਘਾਟ, ਖੇਤਾਂ ‘ਚ ਮਿਲੀ ਮ੍ਰਿਤਕ ਦੇਹ

ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੇ ਪਿੰਡ ਮਲੂਕਪੁਰਾ ਵਿੱਚ ਇੱਕ ਮਕੈਨਿਕ ਦਾ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਮਗਰੋਂ ਵਿੱਚ...

ਗੇਟ ਖੁੱਲ੍ਹਾ ਵੇਖ ਘਰ ‘ਚ ਵੜਿਆ ਲੁਟੇਰਾ… ਰੌਲਾ ਪਾਉਣ ਲੱਗੀ ਬਜ਼ੁਰਗ ਨੂੰ ਕੀਤਾ ਫੱਟੜ… ਇਲਾਕੇ ‘ਚ ਫੈਲੀ ਦਹਿਸ਼ਤ

ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਦਿਨ-ਦਿਹਾੜੇ ਵੀ ਵਾਰਦਾਤਾਂ ਕਰਨ ਤੋਂ ਨਹੀਂ ਡਰਦੇ। ਇਥੋਂ ਤੱਕ ਕਿ ਘਰਾਂ ਵਿਚ ਵੜ...

ਸੰਸਦ ‘ਚ ਗਰਜੇ ਸਾਬਕਾ CM ਚਰਨਜੀਤ ਚੰਨੀ, ਚੁੱਕਿਆ ਕਿਸਾਨਾਂ, ਮਜ਼ਦੂਰਾਂ ਤੇ ਪਰਾਲੀ ਦਾ ਮੁੱਦਾ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਸਦ ਵਿਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਖੇਤ...

ਲੁਧਿਆਣਾ ਦੇ ਮਸ਼ਹੂਰ Club ‘ਚ ਪੁਲਿਸ ਦੀ ਰੇਡ, ਖਾਣ-ਪੀਣ ਦੀ ਆੜ ‘ਚ ਚੱਲ ਰਿਹਾ ਸੀ ਨਾਜਾਇਜ਼ ਧੰਦਾ

ਪੰਜਾਬ ਸਰਕਾਰ ਸੂਬੇ ਵਿਚ ਨਸ਼ਾ ਖ਼ਤਮ ਕਰਨ ਲਈ ਵੱਡੇ ਕਦਮ ਚੁੱਕ ਰਹੀ ਹੈ, ਨਸ਼ਾ ਤਸਕਰਾਂ ਦੇ ਘਰ ਤੱਕ ਢਾਹੇ ਜਾ ਰਹੇ ਹਨ। ਇਸੇ ਵਿਚਾਲੇ ਲੁਧਿਆਣਾ...

ਫਰੀਦਕੋਟ : ਲਾਪਤਾ ਔਰਤ ਦੀ ਨਹਿਰ ਨੇੜਿਓਂ ਮਿਲੀ ਐਕਟਿਵਾ, ਮੁੰਡੇ ਨਾਲ Chat ਨੂੰ ਲੈ ਕੇ ਹੋਇਆ ਸੀ ਝਗੜਾ

ਫਰੀਦਕੋਟ ਦੇ ਭੋਲੂਵਾਲਾ ਰੋਡ ਤੋਂ ਬੀਤੇ ਵੀਰਵਾਰ ਦੀ ਸ਼ਾਮ ਨੂੰ ਘਰੋਂ ਲਾਪਤਾ ਹੋਈ 35 ਸਾਲਾ ਔਰਤ ਦੀ ਐਕਟਿਵਾ ਸ਼ੁੱਕਰਵਾਰ ਦੀ ਸ਼ਾਮ ਫਰੀਦਕੋਟ...

ਕਰਨਲ ਬਾਠ ਕੁੱਟਮਾਰ ਮਾਮਲਾ, SIT ਕਰੇਗੀ ਜਾਂਚ, ਦੋਸ਼ੀ ਮੁਲਾਜ਼ਮਾਂ ਦੇ ਕੀਤੇ ਗਏ ਤਬਾਦਲੇ

ਪਟਿਆਲਾ ਵਿਚ ਬੀਤੀ 13 ਮਾਰਚ ਨੂੰ ਹੋਈ ਕਰਨਲ ਬਾਠ ਤੇ ਉਸ ਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ ਭਖਦਾ ਜਾ ਰਿਹਾ ਹੈ। ਦੇਰ ਸ਼ਾਮ ਇਸ ਮਾਮਲੇ ਵਿਚ ਇੱਕ...

ਪੰਜਾਬ ਕੈਬਨਿਟ ਨੇ ਜੇਲ੍ਹ ’ਚ ਬੰਦ ਕੈਦੀਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ, ਲਿਆਂਦੀ ਗਈ ਨਵੀਂ ਪਾਲਿਸੀ

ਪੰਜਾਬ ਸਰਕਾਰ ਨੇ ਹੁਣ ਹੋਰ ਰਾਜਾਂ ਦੀਆਂ ਜੇਲ੍ਹਾਂ ਵਿੱਚ ਬੰਦ ਬਦਨਾਮ ਅੱਤਵਾਦੀਆਂ ਅਤੇ ਅਪਰਾਧੀਆਂ ਨੂੰ ਪੰਜਾਬ ਲਿਆਉਣ ਲਈ ਨਵੀਂ ਨੀਤੀ ਬਣਾਈ...

ਹਾਕੀ ਦੇ 2 ਸਿਤਾਰਿਆਂ ਦਾ ਮਿਲਨ, ਇੱਕ-ਦੂਜੇ ਦੇ ਹੋਏ ਮਨਦੀਪ ਤੇ ਉਦਿਤਾ, ਜਲੰਧਰ ਦੇ ਗੁਰੂਘਰ ‘ਚ ਲਈਆਂ ਲਾਵਾਂ

ਜਲੰਧਰ ਦੇ ਹਾਕੀ ਖਿਡਾਰੀ ਓਲੰਪੀਅਨ ਮਨਦੀਪ ਸਿੰਘ ਅਤੇ ਹਿਸਾਰ ਦੀ ਭਾਰਤੀ ਮਹਿਲਾ ਹਾਕੀ ਟੀਮ ਦੀ ਡਿਫੈਂਡਰ ਉਦਿਤਾ ਕੌਰ ਵਿਆਹ ਦੇ ਬੰਧਨ ਵਿੱਚ...

ਆਰਥਿਕ ਪੱਖੋਂ ਕਮਜ਼ੋਰ ਬੱਚੇ ਪ੍ਰਾਈਵੇਟ ਸਕੂਲਾਂ ‘ਚ ਲੈ ਸਕਣਗੇ ਦਾਖਲਾ, ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ

ਹੁਣ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਵਿਦਿਆਰਥੀ ਵੀ ਪ੍ਰਾਈਵੇਟ ਸਕੂਲਾਂ ਵਿੱਚ ਦਾਖਲਾ ਲੈ ਸਕਣਗੇ। ਬੀਤੇ ਦਿਨ ਹੋਈ ਪੰਜਾਬ ਮੰਤਰੀ ਮੰਡਲ...

ਮਨੀਸ਼ ਸਿਸੋਦੀਆ ਨੂੰ ਪੰਜਾਬ ਵਿਚ ਮਿਲੀ ਵੱਡੀ ਜ਼ਿੰਮੇਵਾਰੀ, ਬਣਾਏ ਗਏ ‘ਆਪ’ ਦੇ ਇੰਚਾਰਜ

ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨੇ ਵੱਡਾ ਫੈਸਲਾ ਲੈਂਦੇ ਹੋਏ ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਵਿਚ ਇੰਚਾਰਜ ਤੇ...

ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ, ਉਸ ਤੋਂ ਪਹਿਲਾਂ ਕਿਸਾਨਾਂ ਨੇ ਵੀ ਸੱਦੀ ਆਪਣੀ ਮੀਟਿੰਗ

ਪੰਜਾਬ ਪੁਲਿਸ ਵੱਲੋਂ ਸੰਭੂ ਅਤੇ ਖਨੌਰੀ ਬਾਰਡਰ ਨੂੰ ਕਲੀਅਰ ਕਰਨ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਬਣਾਏ ਆਰਜ਼ੀ ਢਾਂਚੇ ਨੂੰ ਹਟਾਉਣ...

MP ਅੰ.ਮ੍ਰਿ/ਤ/ਪਾ.ਲ ਸਿੰਘ ਦੇ ਸਾਥੀਆਂ ਨੂੰ ਕੋਰਟ ‘ਚ ਕੀਤਾ ਗਿਆ ਪੇਸ਼, ਮਿਲਿਆ 4 ਦਿਨ ਦਾ ਰਿਮਾਂਡ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅੱਜ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ,...

MP ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਲਿਆਉਂਦਾ ਗਿਆ ਪੰਜਾਬ, ਅਜਨਾਲਾ ਕੋਰਟ ਵਿਚ ਹੋਵੇਗੀ ਪੇਸ਼ੀ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਇਆ ਹੈ। ਇਨ੍ਹਾਂ ਸਾਰਿਆਂ ਨੂੰ ਪੰਜਾਬ...

ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ, ਕੈਬਨਿਟ ਵੱਲੋਂ 2025-26 ਦੇ ਬਜਟ ਦੇ ਅਨੁਮਾਨਾਂ ਨੂੰ ਮਨਜ਼ੂਰੀ

ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਜਲਾਸ ਦੀ ਕਾਰਵਾਈ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਸੈਸ਼ਨ ਦੀ ਸ਼ੁਰੂਆਤ...

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਤਨਖਾਹਾਂ ‘ਚ ਕੀਤਾ ਗਿਆ ਭਾਰੀ ਵਾਧਾ

ਪੰਜਾਬ ਸਟੇਟ ਮਿਡ-ਡੇ-ਮੀਲ ਸੁਸਾਇਟੀ ਨੇ ਸੂਬੇ ਵਿੱਚ ਕੰਮ ਕਰਦੇ ਸਹਾਇਕ ਬਲਾਕ ਮੈਨੇਜਰਾਂ ਦੀਆਂ ਤਨਖਾਹਾਂ ਵਿੱਚ ਭਾਰੀ ਵਾਧਾ ਕਰਨ ਦਾ ਐਲਾਨ...

ਮਨਪ੍ਰੀਤ ਇਯਾਲੀ ਨੂੰ ਵੱਡਾ ਝਟਕਾ, ਹਲਕਾ ਦਾਖਾ ਦੇ ਆਗੂਆਂ ਨੇ ਸੁਖਬੀਰ ਬਾਦਲ ਦੀ ਲੀਡਰਸ਼ਿਪ ’ਚ ਪ੍ਰਗਟਾਇਆ ਭਰੋਸਾ

ਮਨਪ੍ਰੀਤ ਸਿੰਘ ਇਯਾਲੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਵੱਡੀ ਗਿਣਤੀ ਵਿਚ ਦਾਖਾ ਹਲਕੇ ਤੋਂ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ...

ਹਸਪਤਾਲ ‘ਚ ਬੰਦੇ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਏ ਅਣਗਹਿਲੀ ਦੇ ਇਲਜ਼ਾਮ, ਕੀਤਾ ਰੋਡ ਜਾਮ

ਬਰਨਾਲਾ ਵਿਚ ਇੱਕ ਮਰੀਜ਼ ਦੀ ਮੌਤ ਮਗਰੋਂ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਵਿਚ ਹੰਗਾਮਾ ਕਰ ਦਿੱਤਾ। ਉਨ੍ਹਾਂ ਡਾਕਟਰਾਂ ‘ਤੇ ਅਣਗਹਿਲੀ ਦੇ...

ਲੁਧਿਆਣਾ ਦੀ ਕੋਰਟ ਕੰਪਲੈਕਸ ਦੀ 7ਵੀਂ ਮੰਜ਼ਿਲ ਤੋਂ ਕੁੜੀ ਨੇ ਮਾਰੀ ਛਾਲ, ਮਚੀ ਹਫ਼ੜਾ-ਦਫ਼ੜੀ

ਲੁਧਿਆਣਾ ਸ਼ਹਿਰ ‘ਚ ਭਾਰਤ ਚੌਕ ਸਥਿਤ ਕੋਰਟ ਕੰਪਲੈਕਸ ਦੀ ਸੱਤਵੀਂ ਮੰਜ਼ਿਲ ਤੋਂ ਇਕ ਕੁੜੀ ਨੇ ਛਾਲ ਮਾਰ ਦਿੱਤੀ, ਜਿਸ ਕਾਰਨ ਉਥੇ ਹਫੜਾ-ਦਫੜੀ...

ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਵੱਡੀ ਅਪਡੇਟ, ਪੰਜਾਬ ਸਰਕਾਰ ਨੇ ਦਿੱਤੇ ਨਿਆਇਕ ਜਾਂਚ ਦੇ ਹੁਕਮ

ਕਰਨਲ ਬਾਠ ਦੀ ਕੁੱਟਮਾਰ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ, ਜਿਸ...

ਉਡੀਕ ਖ਼ਤਮ! 13 ਮਹੀਨਿਆਂ ਮਗਰੋਂ ਖੁੱਲ੍ਹਿਆ ਸ਼ੰਭੂ ਬਾਰਡਰ, ਹੁਣ ਨਹੀਂ ਕੱਟਣਾ ਪਊ 20KM ਦਾ ਚੱਕਰ

ਲਗਭਗ 13 ਮਹੀਨਿਆਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਡਟੇ ਕਿਸਾਨਾਂ ਦਾ ਧਰਨਾ ਆਖਿਰਕਾਰ ਖਤਮ ਹੋ ਗਿਆ ਤੇ ਸ਼ੰਭੂ ਬਾਰਡਰ ਦੀ ਇੱਕ...

ਬਜਟ ਸੈਸ਼ਨ ਤੋਂ ਪਹਿਲਾਂ CM ਮਾਨ ਨੇ ਸੱਦੀ ਕੈਬਨਿਟ ਦੀ ਮੀਟਿੰਗ, ਪੰਜਾਬੀਆਂ ਲਈ ਹੋ ਸਕਦੇ ਵੱਡੇ ਐਲਾਨ

ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਬਜਟ ਸੈਸ਼ਨ ਤੋਂ ਪਹਿਲਾਂ ਪੰਜਾਬ ਮੰਤਰੀ...

ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ, ਬੋਰਡ ਦੇ ਪੇਪਰ ‘ਚ ਨਕਲ ਮਰਵਾਉਣ ‘ਤੇ 2 ਟੀਚਰ Suspend

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰਦਾਸਪੁਰ ਦੇ ਸੁਪਰਡੈਂਟ ਅਤੇ ਇੰਸਪੈਕਟਰ ਵਜੋਂ...

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ, ਇੱਕ ਦੀ ਮੌਤ, ਦੂਜਾ ਗੰਭੀਰ

ਬਰਨਾਲਾ ਦੇ ਭਦੌੜ ਵਿਚ ਅੱਜ ਇੱਕ ਮੰਦਭਾਗੇ ਹਾਦਸੇ ਦੀ ਖਬਰ ਸਾਹਮਣੇ ਆਈ ਹੈ, ਜਿਥੇ ਇੱਕ ਅਵਾਰਾ ਪਸ਼ੂ ਦੇ ਮੂਹਰੇ ਆ ਜਾਣ ਕਾਰਨ ਦੋ ਦੋਸਤਾਂ ਨਾਲ...

ਬੁਲਡੋਜ਼ਰ ਐਕਸ਼ਨ ‘ਤੇ MP ਹਰਭਜਨ ਸਿੰਘ ਦਾ ਯੂ-ਟਰਨ, ਬੋਲੇ-‘ਮੈਂ ਆਪਣੀ ਸਰਕਾਰ ਦੇ ਸਮਰਥਨ ‘ਚ’

ਪੰਜਾਬ ਵਿਚ ਚਲਾਏ ਜਾ ਰਹੇ ਬੁਲਡੋਜ਼ਰ ਐਕਸ਼ਨ ਖਿਲਾਫ ਦਿੱਤੇ ਇੱਕ ਬਿਆਨ ਨੂੰ ਲੈ ਕੇ ਆਮ ਆਦਮੀ ਪਾਰਟੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ...

ਅੰਮ੍ਰਿਤਸਰ ‘ਚ ਨਸ਼ਾ ਤਸਕਰ ਦਾ ਐਨਕਾਊਂਟਰ, ਪੁਲਿਸ ਦੀ ਗੋਲੀ ਲੱਗਣ ਨਾਲ ਹੋਇਆ ਜ਼ਖਮੀ

ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਮੁਠਭੇੜ ਹੋਇਆ ਹੈ। ਪੁਲਿਸ ਦੀ ਗੋਲੀ ਨਾਲ ਜ਼ਖਮੀ ਹੋ ਗਿਆ। ਇੱਕ ਦਿਨ...

ਕਿਸਾਨਾਂ ਤੇ ਕੇਂਦਰ ਵਿਚਾਲੇ ਅਗਲੇ ਮਹੀਨੇ ਮੁੜ ਹੋਵੇਗੀ ਮੀਟਿੰਗ, ਕੇਂਦਰ ਨੇ ਨਿਯੁਕਤ ਕੀਤਾ ਅਧਿਕਾਰੀ

ਕੇਂਦਰ ਨਾਲ ਕਿਸਾਨਾਂ ਦੀ ਤੀਜੀ ਵਾਰ ਹੋਈ ਮੀਟਿੰਗ ਵੀ ਬੇਸਿੱਟਾ ਰਹੀ। ਇਸ ਮੀਟਿੰਗ ਵਿੱਚ ਵੀ ਕਿਸਾਨਾਂ ਦੀਆਂ ਮੰਗਾਂ ਸਬੰਧੀ ਕੋਈ ਸਹਿਮਤੀ...

ਪੰਜਾਬ ਸਰਕਾਰ ਵੱਲੋਂ 5 IAS-PCS ਅਧਿਕਾਰੀਆਂ ਦੇ ਤਬਾਦਲੇ, ਲੁਧਿਆਣਾ ਨੂੰ ਮਿਲਿਆ ਨਵਾਂ ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਇੱਕ PCS ਅਧਿਕਾਰੀ ਸਣੇ 4 IAS ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਜਿਨ੍ਹਾਂ ਵਿਚ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਵੀ...

ਕਰਨਲ ਕੁੱਟਮਾਰ ਮਾਮਲਾ, ਪਰਿਵਾਰ ਦੇ ਹੱਕ ‘ਚ ਆਏ ਸੁਖਬੀਰ ਬਾਦਲ, ਬੋਲੇ- ‘ਦੋਸ਼ੀ ਪੁਲਸੀਏ ਹੋਣ ਗ੍ਰਿਫ਼ਤਾਰ’

ਪਟਿਆਲਾ ‘ਚ ਕਰਨਲ ਤੇ ਉਸ ਦੇ ਪੁੱਤ ਨਾਲ ਕੀਤੀ ਗਈ ਕੁੱਟਮਾਰ ਦਾ ਮਾਮਲਾ ਭਖਦਾ ਜਾ ਰਿਹਾ ਹੈ। ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ...

ਜਲੰਧਰ : ਅੱਲ੍ਹੜ ਜਵਾਕਾਂ ਨੇ ਦੁਕਾਨ ‘ਚ ਵਾੜ ਦਿੱਤੀ ਲਾਂਸਰ ਗੱਡੀ, ਮਚੀ ਹਫੜਾ-ਦਫੜੀ, ਪਹੁੰਚੀ ਪੁਲਿਸ

ਜਲੰਧਰ ਵਿੱਚ ਉਸ ਵੇਲੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਇੱਕ ਤੇਜ਼ ਰਫ਼ਤਾਰ ਲਾਂਸਰ ਗੱਡੀ ਬੇਕਾਬੂ ਹੋ ਕੇ ਇੱਕ ਕੱਪੜਿਆਂ ਦੀ ਦੁਕਾਨ ਵਿੱਚ...

ਮੋਮੋਜ਼ ਦੇ ਸ਼ੌਕੀਨੋਂ ਸਾਵਧਾਨ! ਫੈਕਟਰੀ ‘ਚੋਂ ਮਿਲਿਆ ਜਾਨਵਰ ਦਾ ਸਿਰ.., ਤਿੰਨ ਸ਼ਹਿਰਾਂ ‘ਚ ਹੁੰਦੀ ਸੀ ਸਪਲਾਈ

ਮੋਹਾਲੀ ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮੋਹਾਲੀ ਦੇ ਮਟੌਰ ‘ਚ ਸਿਹਤ ਵਿਭਾਗ ਦੀ ਟੀਮ ਨੇ ਮੋਮੋ ਬਣਾਉਣ ਵਾਲੀ ਫੈਕਟਰੀ...

ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਬੋਲੇ- ‘ਪੰਥ ਇਕਜੁੱਟ ਹੋਵੇ, ਭੂੰਦੜ ਵੱਲੋਂ ਪੰਥਕ ਏਕੇ ਦੀ ਪਹਿਲ ਸ਼ੁੱਭ ਸੰਕੇਤ’

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ...

ਯੁੱਧ ਨਸ਼ਿਆਂ ਵਿਰੁੱਧ, ਸੰਗਰੂਰ ‘ਚ 2 ਨਸ਼ਾ ਤਸਕਰਾਂ ਦੇ ਆਲੀਸ਼ਾਨ ਘਰਾਂ ‘ਤੇ ਚਲਿਆ ਪੀਲਾ ਪੰਜਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨਸ਼ਾ ਤਸਕਰਾਂ ਖਿਲਾਫ ਐਕਸ਼ਨ ਮੋਡ ਵਿੱਚ ਹੈ। ਅੱਜ (18 ਮਾਰਚ) ਮੁੱਖ ਮੰਤਰੀ ਭਗਵੰਤ ਮਾਨ...

ਗੰਜੇਪਣ ਦੀ ਦਵਾਈ ਦੇਣ ਵਾਲਾ ਕਲੀਨਿਕ ਸੀਲ, ਲੋਕਾਂ ਨੂੰ ਹੋਏ ਰਿਐਕਸ਼ਨ ਮਗਰੋਂ ਹੋਈ ਕਾਰਵਾਈ

ਸੰਗਰੂਰ ਵਿਚ ਕਈ ਲੋਕਾਂ ਨੂੰ ਰਿਐਕਸ਼ਨ ਹੋਣ ਦੀ ਘਟਨਾ ਸਾਹਮਣੇ ਆਉਣ ਮਗਰੋਂ ਸਿਹਤ ਵਿਭਾਗ ਨੇ ਖੰਨਾ, ਲੁਧਿਆਣਾ ਦੇ ਸੈਲੂਨ ‘ਤੇ ਕਾਰਵਾਈ ਕੀਤੀ...

ਪੰਜਾਬੀ ਦੇ ਕੈਦੇ ‘ਚ ਗਲਤੀਆਂ! ਸਪੀਕਰ ਸੰਧਵਾਂ ਨੇ ਚੁੱਕਿਆ ਮੁੱਦਾ, ਕੇਂਦਰੀ ਸਿੱਖਿਆ ਮੰਤਰੀ ਨੂੰ ਲਿਖੀ ਚਿੱਠੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਪੱਤਰ...

ਸ੍ਰੀ ਦਰਬਾਰ ਸਾਹਿਬ ‘ਚ ਸੋਨੇ ਦੀ ਸਫਾਈ ਹੋਈ ਸ਼ੁਰੂ, ਧੁਆਈ ਲਈ ਕੁਦਰਤੀ ਤਰੀਕਿਆਂ ਦੀ ਹੋ ਰਹੀ ਵਰਤੋਂ

ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਅਤੇ ਸਫ਼ਾਈ ਦੀ ਸੇਵਾ ਸੋਮਵਾਰ ਨੂੰ ਅਰਦਾਸ ਨਾਲ ਸ਼ੁਰੂ ਹੋਈ।...

ਔਰਤਾਂ ਨੂੰ ਹਰ ਮਹੀਨੇ ਮਿਲਣਗੇ 2100 ਰੁਪਏ, ਸਰਕਾਰ ਨੇ ਕੀਤਾ ਵੱਡਾ ਐਲਾਨ

ਹਰਿਆਣਾ ਵਿੱਚ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਮਿਲਣਗੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਜਟ ਵਿੱਚ ਐਲਾਨ ਕੀਤਾ ਹੈ। ਇਸ ਦੇ ਲਈ ਬਜਟ ਵਿੱਚ...

ਨਸ਼ਾ ਤਸਕਰਾਂ ਦੀ ਖ਼ੈਰ ਨਹੀਂ! DGP ਯਾਦਵ ਬੋਲੇ- ‘ਨਸ਼ਿਆਂ ਨਾਲ ਨਜਿੱਠਣ ਲਈ ਹੁਣ ਬਣਾਈ ਨਵੀਂ ਰਣਨੀਤੀ’

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਨਵੀਂ ਰਣਨੀਤੀ ਬਣਾਈ ਹੈ। ਹੁਣ ਸਾਰੇ ਜ਼ਿਲ੍ਹਿਆਂ ਦੀ ਮੈਪਿੰਗ ਕੀਤੀ ਜਾਵੇਗੀ ਅਤੇ ਪਤਾ...

ਸਿਰ ‘ਤੇ ਵਾਲ ਉਗਾਉਣ ਲਈ ਤੇਲ ਲਵਾਉਂਦਿਆਂ ਹੀ ਲੋਕਾਂ ਦਾ ਹੋਇਆ ਮਾੜਾ ਹਾਲ, ਪਹੁੰਚੇ ਹਸਪਤਾਲ

ਸੰਗਰੂਰ ਦੇ ਕਾਲੀ ਮਾਤਾ ਮੰਦਿਰ ਵਿੱਚ ਇੱਕ ਸੰਸਥਾ ਵੱਲੋਂ ਸਿਰ ‘ਤੇ ਵਾਲ ਉਗਾਉਣ ਲਈ ਲਾਏ ਗਏ ਕੈਂਪ ਦੌਰਾਨ 20 ਦੇ ਕਰੀਬ ਲੋਕਾਂ ਨੂੰ ਸਿਰ ‘ਤੇ...

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੀ ਧੂਮ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਂ ਦਿੱਤਾ ਵੱਡਾ ਸੰਦੇਸ਼

ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦਾ ਅੰਤਿਮ ਪੜਾਅ ਸੰਪੂਰਨ ਹੋ ਗਿਆ ਹੈ। ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਇਥੇ...

ਲੁਧਿਆਣਾ ‘ਚ ਕਰਵਾਈ ਗਈ ਸਟੇਕਹੋਲਡਰ ਵਰਕਸ਼ਾਪ, ਖੇਤੀਬਾੜੀ ਵਿਭਾਗਾਂ ਨਾਲ ਜੁੜੀਆਂ 70 ਸ਼ਖਸੀਅਤਾਂ ਹੋਈਆਂ ਸ਼ਾਮਲ

ਟੀ.ਐਨ.ਸੀ. ਦੇ ਪ੍ਰਾਣਾ ਪ੍ਰਾਜੈਕਟ ਦੇ ਤਹਿਤ ਮਾਨਵ ਵਿਕਾਸ ਸੰਸਥਾਨ ਨੇ ਲੁਧਿਆਣਾ ਵਿਖੇ ਸਟੇਕਹੋਲਡਰ ਵਰਕਸ਼ਾਪ ਕਰਵਾਈ ਗਈ। ਜਿਸ ਵਿੱਚ ਪਰਾਲੀ...

ਅੰਮ੍ਰਿਤਸਰ ਦੇ ਮੰਦਰ ‘ਚ ਧਮਾਕਾ, 2 ਬਾਈਕ ਸਵਾਰਾਂ ਨੇ ਸੁੱਟੀ ਕੋਈ ਚੀਜ਼, ਦੋਵੇਂ ਬੰਦੇ CCTV ‘ਚ ਕੈਦ

ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ‘ਚ ਸਥਿਤ ਠਾਕੁਰਦੁਆਰਾ ਮੰਦਰ ‘ਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਮੋਟਰਸਾਈਕਲ...

ਸੂਬੇ ਦੇ ਸਰਕਾਰੀ ਹਸਪਤਾਲਾਂ ‘ਚ ਗੁਲੂਕੋਜ਼ ਦੀ ਜਾਂਚ ਦੇ ਹੁਕਮ, ਮਰੀਜ਼ਾਂ ਦੀ ਤਬੀਅਤ ਵਿਗੜਣ ‘ਤੇ ਐਕਸ਼ਨ

ਬੀਤੇ ਸ਼ੁੱਕਰਵਾਰ ਹੋਲੀ ਵਾਲੇ ਦਿਨ ਅੰਮ੍ਰਿਤਸਰ ਅਤੇ ਸੰਗਰੂਰ ਦੇ ਸਰਕਾਰੀ ਹਸਪਤਾਲਾਂ ਵਿੱਚ ਦਾਖਲ ਮਰੀਜ਼ਾਂ ਦੀ ਸਿਹਤ ਨਾਰਮਲ ਸਲਾਈਨ (ਜਿਸ...

ਪੰਜਾਬ ‘ਚ ਬਦਲਿਆ ਮੌਸਮ, 2 ਦਿਨ ਠੰਢੀਆਂ ਹਵਾਵਾਂ ਨਾਲ ਪਏਗਾ ਭਾਰੀ ਮੀਂਹ, ਤੂਫਾਨ ਦਾ Alert

ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ, ਜਿਸ ਕਾਰਨ ਇੱਕ ਵਾਰ ਫੇਰ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਇੱਕ ਪਾਸੇ...

ਸ੍ਰੀ ਦਰਬਾਰ ਸਾਹਿਬ ‘ਚ ਸੇਵਦਾਰ ‘ਤੇ ਹਮਲਾ, ਸੰਗਤਾਂ ਨੇ ਨਾਲ ਮਿਲ ਕੀਤਾ ਕਾਬੂ, ਪਰਚਾ ਦਰਜ

ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸਰਾਏ ਸ੍ਰੀ ਗੁਰੂ ਰਾਮਦਾਸ ਵਿਖੇ ਇੱਕ ਨੌਜਵਾਨ ਨੇ ਲੋਹੇ ਦੀ ਰਾਡ...

ਸਿਵਲ ਹਸਪਤਾਲ ‘ਚ ਗੁਲੂਕੋਜ਼ ਲਾਉਂਦਿਆਂ ਹੀ 15 ਔਰਤਾਂ ਦੀ ਵਿਗੜੀ ਸਿਹਤ, ਮਚੀ ਹਫੜਾ-ਦਫੜੀ

ਪੰਜਾਬ ‘ਚ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਹਸਪਤਾਲ ‘ਚ ਦਾਖਲ 15 ਔਰਤਾਂ ਦੀ ਸਿਹਤ ਅਚਾਨਕ ਵਿਗੜ ਗਈ। ਔਰਤਾਂ ਦੀ ਵਿਗੜਦੀ...

ਮੋਗਾ ‘ਚ ਵੱਡੀ ਵਾਰਦਾਤ, ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ

ਮੋਗਾ ਜ਼ਿਲੇ ਦੀ ਬਗਿਆਣਾ ਬਸਤੀ ਅਤੇ ਸਟੇਡੀਅਮ ਰੋਡ ‘ਤੇ ਵੀਰਵਾਰ ਨੂੰ ਸ਼ਿਵ ਸੈਨਾ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ...

ਹੋਲੀ ‘ਤੇ ਉਦਯੋਗਿਕ ਪਲਾਟ ਮਾਲਕਾਂ ਲਈ ਖੁਸ਼ਖਬਰੀ, ਮਾਨ ਸਰਕਾਰ ਵੱਲੋਂ OTS ਸਕੀਮ ਦਾ ਨੋਟੀਫਿਕੇਸ਼ਨ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਹੋਲੀ ਦੇ ਮੌਕੇ ‘ਤੇ ਉਦਯੋਗਪਤੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਸਰਕਾਰ ਨੇ...

ਹੋਲੀ ਕਰਕੇ ਲਾਏ ਨਾਕੇ ‘ਤੇ ਬੰਦੇ ਨੇ ਪੁਲਿਸ ਵਾਲਿਆਂ ‘ਤੇ ਚਾੜ੍ਹ ‘ਤੀ ਗੱਡੀ , 2 ਮੁਲਾਜ਼ਮਾਂ ਸਣੇ 3 ਦੀ ਮੌਤ

ਚੰਡੀਗੜ੍ਹ ਦੇ ਜ਼ੀਰਕਪੁਰ ਬਾਰਡਰ ‘ਤੇ ਸ਼ੁੱਕਰਵਾਰ ਸਵੇਰੇ ਹੋਲੀ ਨੂੰ ਲੈ ਕੇ ਲਾਏ ਗਏ ਨਾਕੇ ਦੌਰਾਨ ਇੱਕ ਕਾਰ ਨੇ ਪੁਲਿਸ ਮੁਲਾਜ਼ਮਾਂ ਅਤੇ...

ਪਟਿਆਲਾ ਵਿਖੇ ਕਰਵਾਈ ਗਈ ਸਟੇਕਹੋਲਡਰ ਵਰਕਸ਼ਾਪ, MLA ਗੁਰਦੇਵ ਮਾਨ ਨੇ ਵੀ ਕੀਤੀ ਸ਼ਿਰਕਤ

ਟੀ ਐਨ ਸੀ ਦੇ ਪ੍ਰਾਣਾ ਪ੍ਰਾਜੈਕਟ ਦੇ ਤਹਿਤ ਮਾਨਵ ਵਿਕਾਸ ਸੰਸਥਾਨ ਨੇ ਪਟਿਆਲਾ ਵਿਖੇ ਸਟੇਕਹੋਲਡਰ ਵਰਕਸ਼ਾਪ ਕਰਵਾਈ ਗਈ, ਜਿਸ ਵਿੱਚ ਪਰਾਲੀ...

ਸਰਕਾਰੀ ਡਿਪੂਆਂ ਤੋਂ ਰਾਸ਼ਨ ਲੈਣ ਵਾਲੇ 31 ਮਾਰਚ ਤੱਕ ਕਰਵਾ ਲੈਣ ਇਹ ਕੰਮ, ਨਹੀਂ ਤਾਂ ਹੋਵੋਗੇ ਖੱਜਲ

ਪੰਜਾਬ ਦੇ ਸਰਕਾਰੀ ਡਿਪੂਆਂ ਤੋਂ ਰਾਸ਼ਨ ਲੈਣ ਵਾਲੇ ਲੋਕਾਂ ਲਈ ਅਹਿਮ ਖਬਰ ਹੈ। ਉਨ੍ਹਾਂ ਨੂੰ ਹੁਣ 31 ਮਾਰਚ ਤੱਕ ਆਪਣੀ ਈ-ਕੇਵਾਈਸੀ ਕਰਵਾਉਣੀ...

ਮੰਤਰੀ-ਵਿਧਾਇਕਾਂ ਦੀਆਂ ਗੱਡੀਆਂ ਨੂੰ ਲੈ ਕੇ ਮਾਨ ਸਰਕਾਰ ਨੇ ਲਿਆ ਅਹਿਮ ਫੈਸਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਗੱਡੀਆਂ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ। ਦਰਅਸਲ...

ਹੋਲਿਕਾ ਪੂਜਨ ‘ਚ ਪਹੁੰਚੇ ਸਪੀਕਰ ਕੁਲਤਾਰ ਸੰਧਵਾਂ, ਬੋਲੇ-‘ਇਸ ਦਿਨ ਦੂਰ ਹੁੰਦੇ ਸ਼ਿਕਵੇ, ਮਿਲ ਕੇ ਮਨਾਓ ਹੋਲੀ’

ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਦੀ ਪੁਰਾਣੀ ਅਨਾਜ ਮੰਡੀ ਵਿੱਚ ਹੋਲਿਕਾ ਪੂਜਾ ਦਾ ਆਯੋਜਨ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ...

ਫਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਤੇ SMO ਨੂੰ ਨੋਟਿਸ, ਚੈਕਿੰਗ ‘ਚ ਦੋਵੇਂ ਮਿਲੇ ਸਨ ਗੈਰ-ਹਾਜ਼ਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਅਚਾਨਕ ਜਾਂਚ ਦੌਰਾਨ ਗੈਰ-ਹਾਜ਼ਰ ਪਾਏ ਜਾਣ ‘ਤੇ ਸਿਵਲ ਸਰਜਨ ਤੇ...

ਬੱਚੇ ਦੇ ਅ/ਗਵਾ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ, ਕਿ.ਡਨੈਪ.ਰਾਂ ਦਾ ਐ.ਨਕਾ.ਊਂਟ.ਰ, ਬੱਚਾ ਬਰਾਮਦ

ਖੰਨਾ ਵਿਚ ਅਗਵਾ ਕੀਤੇ ਬੱਚੇ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਵੀਰਵਾਰ ਨੂੰ ਕਿਡਨੈਪਰਾਂ ਦਾ ਐਨਕਾਊਂਟਰ ਕਰਕੇ...

ਗੁਰਪ੍ਰੀਤ ਹਰੀ ਨੌਂ ਕਤਲ ਮਾਮਲੇ ‘ਚ ਹੋਈ ਸੁਣਵਾਈ, ਦੋਸ਼ੀਆਂ ਨੂੰ ਚਾਰਜਸ਼ੀਟ ਦੀਆਂ ਕਾਪੀਆਂ ਸੌਂਪਣ ਦੇ ਹੁਕਮ

ਬਹੁਚਰਚਿਤ ਗੁਰਪ੍ਰੀਤ ਹਰੀ ਨੌਂ ਕ਼ਤਲ ਮਾਮਲੇ ਚ ਅੱਜ ਵੀਰਵਾਰ ਨੂੰ ਫਰੀਦਕੋਟ ਅਦਾਲਤ ‘ਚ ਸੁਣਵਾਈ ਹੋਈ। ਅਦਾਲਤ ਨੇ ਬਿਨਾ ਕਿਸੇ ਕਾਰਵਾਈ ਦੇ...

ਜਲੰਧਰ ਦੀ ਫੈਕਟਰੀ ‘ਚੋਂ ਅਮੋਨੀਆ ਗੈਸ ਲੀਕ, ਇਲਾਕੇ ‘ਚ ਮਚੀ ਹਫੜਾ-ਦਫੜੀ

ਜਲੰਧਰ ਦੇ ਮਕਸੂਦਾਂ ਥਾਣਾ ਖੇਤਰ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਸਥਿਤ ਇੱਕ ਫੈਕਟਰੀ ਵਿੱਚੋਂ ਅਮੋਨੀਆ ਗੈਸ ਲੀਕ ਹੋਣ ਤੋਂ ਬਾਅਦ ਇਲਾਕੇ...

26 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ, ਮਾਨ ਸਰਕਾਰ ਦੀ ਕੈਬਨਿਟ ਨੇ ਲਏ ਕਈ ਵੱਡੇ ਫੈਸਲੇ

ਪੰਜਾਬ ਸਰਕਾਰ ਦਾ ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 28 ਮਾਰਚ ਤੱਕ ਚੱਲੇਗਾ, ਜਦੋਂਕਿ ਪੰਜਾਬ ਸਰਕਾਰ ਦਾ ਬਜਟ 26 ਮਾਰਚ ਨੂੰ ਪੇਸ਼...

ਮੌੜ ਮੰਡੀ ਤੋਂ ਲਾਪਤਾ ਹੋਈ ਕੁੜੀ ਦੀ ਨਹਿਰ ‘ਚੋਂ ਮਿਲੀ ਮ੍ਰਿਤਕ ਦੇਹ, ਮਾਮਲੇ ‘ਚ SHO ਸਸਪੈਂਡ!

ਚੰਡੀਗੜ੍ਹ ਵਿਚ ਪੜ੍ਹ ਰਹੀ ਬਠਿੰਡਾ ਦੀ ਇੱਕ 19 ਸਾਲਾ ਕੁੜੀ ਦੀ ਲਾਸ਼ ਬਠਿੰਡਾ ਦੀ ਨਹਿਰ ‘ਚੋਂ ਮਿਲੀ ਹੈ। ਐਨ.ਡੀ.ਆਰ.ਐਫ ਨੇ ਮੌੜ ਮੰਡੀ ਦੇ ਪਿੰਡ...

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ List

ਪੰਜਾਬ ਸਰਕਾਰ ਵੱਲੋਂ ਫੇਰਬਦਲ ਦਾ ਦੌਰ ਜਾਰੀ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ...

ਨਸ਼ਿਆਂ ਦੇ ਮਾਮਲੇ ‘ਚ ਛਾਪੇਮਾਰੀ ਕਰਨ ਗਏ ਥਾਣੇਦਾਰ ‘ਤੇ ਪਿਓ-ਪੁੱਤ ਤੇ ਨੂੰਹ ਨੇ ਕੀਤਾ ਹਮਲਾ, 2 ਕਾਬੂ

ਸ੍ਰੀ ਮਾਛੀਵਾੜਾ ਸਾਹਿਬ ਦੇ ਪਿੰਡ ਸ਼ੇਰਪੁਰ ‘ਚ ਪੁਲਿਸ ਵਲੋਂ ਛਾਪੇਮਾਰੀ ਕਰਨ ਗਏ ਥਾਣੇਦਾਰ ‘ਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ।...

ਪਟਿਆਲਾ ਦੇ ਬਲਾਕ ਸਨੌਰ ਦੀਆਂ 16 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

ਚੰਡੀਗੜ੍ਹ, : ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੀਆਂ 16 ਗ੍ਰਾਮ ਪੰਚਾਇਤਾਂ ਭੱਠਲਾਂ, ਬੀੜ...

ਸੰਤ ਸੀਚੇਵਾਲ ਨੇ ਸਦਨ ‘ਚ ਚੁੱਕਿਆ ਡਿਪੋਰਟ ਨੌਜਵਾਨਾਂ ਦਾ ਮੁੱਦਾ, ਬੋਲੇ- ‘ਏਜੰਟਾਂ ਨੇ ਫਸਾਈ ਸਾਡੀ ਨੌਜਵਾਨੀ’

MP ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਸਦਨ ਵਿਚ ਡਿਪੋਰਟ ਹੋਏ ਨੌਜਵਾਨਾਂ ਦਾ ਮੁੱਦਾ ਚੁੱਕਿਆ ਤੇ ਭਾਰਤ ਸਰਕਾਰ ਨੂੰ ਉਨ੍ਹਾਂ ਟ੍ਰੈਵਲ ਏਜੰਟਾਂ...

ਮੋਗਾ : ਬਦਮਾਸ਼ ਦਾ ਘਰ ‘ਚ ਵੜ੍ਹ ਕੇ ਐਨਕਾਊਂਟਰ, ਪੁਲਿਸ ਦੀ ਜਵਾਬੀ ਕਾਰਵਾਈ ‘ਚ ਲੱਗੀ ਗੋਲੀ

ਪੰਜਾਬ ਪੁਲਿਸ ਨਸ਼ਾ ਤਸਕਰਾਂ ਖਿਲਾਫ ਐਕਸ਼ਨ ਮੋਡ ਵਿਚ ਹੈ। ਇਸੇ ਵਿਚਾਲੇ ਮੋਗਾ ਵਿਚ ਇੱਕ ਬਦਮਾਸ਼ ਦਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ।...

MP ਸਾਹਨੀ ਵੱਲੋਂ ਪੰਜਾਬ ਵਿਜ਼ਨ-2047 ਦੀ ਰਿਪੋਰਟ ਜਾਰੀ, ਫਸਲੀ ਵੰਨ-ਸੁਵੰਨਤਾ ‘ਚ AI ਦੀ ਵਰਤੋਂ ‘ਤੇ ਜ਼ੋਰ

ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਅੱਜ 12 ਮਾਰਚ ਨੂੰ ਪੰਜਾਬ ਵਿਜ਼ਨ 2047 ਰਿਪੋਰਟ ਜਾਰੀ ਕੀਤੀ। ਇਸ...

ਨਸ਼ੇ ਨੇ ਉਜਾੜਿਆ ਇੱਕ ਹੋਰ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਦੋਸਤ ਦੀ ਹਾਲਤ ਨਾਜ਼ੁਕ

ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਸਥਿਤ ਪਿੰਡ ਨੌਸ਼ਹਿਰਾ ‘ਚ ਨਸ਼ੇ ਨੇ ਨੌਜਵਾਨ ਦੀ ਜਾਨ ਲੈ ਲਈ। ਇੱਥੇ ਦੋ ਨੌਜਵਾਨਾਂ ਨੇ ਇਕੱਠੇ ਨਸ਼ਾ...

ਫਾਜ਼ਿਲਕਾ : 3 ਵਾਹਨਾਂ ਦੀ ਜ਼.ਬਰਦਸਤ ਟੱਕਰ, ਪੁਲਿਸ ਮੁਲਾਜ਼ਮ ਦੀ ਮੌਤ, ਜਵਾਕਾਂ ਸਣੇ ਗਰਭਵਤੀ ਔਰਤ ਜ਼ਖਮੀ

ਫਾਜ਼ਿਲਕਾ ਦੇ ਢਾਣੀ ਖਰਾਸਵਾਲੀ ਨੇੜੇ ਇੱਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਤਿੰਨ ਵਾਹਨਾਂ ਦੀ ਜ਼ਬਰਦਸਤ ਟੱਕਰ ‘ਚ ਇਕ ਪੁਲਿਸ ਮੁਲਾਜ਼ਮ ਦੀ...

ਖੁਸ਼ਖਬਰੀ, ਭਾਰਤੀ ਫੌਜ ‘ਚ ਨਿਕਲੀਆਂ ਭਰਤੀਆਂ, ਪੰਜਾਬ ਦੇ ਨੌਜਵਾਨ ਕਰ ਸਕਦੇ ਅਪਲਾਈ, ਪੜ੍ਹੋ ਪੂਰੀ Detail

ਭਾਰਤੀ ਫੌਜ ਵਿੱਚ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 12 ਮਾਰਚ 2025 ਤੋਂ ਸ਼ੁਰੂ ਹੋਵੇਗੀ ਅਤੇ 10 ਅਪ੍ਰੈਲ 2025 ਤੱਕ ਜਾਰੀ ਰਹੇਗੀ। ਇਹ ਭਰਤੀ...

ਮਾਨਵ ਵਿਕਾਸ ਸੰਸਥਾਨ ਨੇ ਮੋਗਾ ‘ਚ ਕਰਵਾਈ ਸਟੇਕਹੋਲਡਰ ਵਰਕਸ਼ਾਪ, ਪਰਾਲੀ-ਪਾਣੀ ਸਣੇ ਕਈ ਵਿਸ਼ਿਆਂ ‘ਤੇ ਹੋਈ ਚਰਚਾ

ਟੀ.ਐਨ.ਸੀ. ਦੇ ਪ੍ਰਾਣਾ ਪ੍ਰਾਜੈਕਟ ਦੇ ਤਹਿਤ ਮਾਨਵ ਵਿਕਾਸ ਸੰਸਥਾਨ ਨੇ ਮੋਗਾ ਵਿਖੇ ਸਟੇਕਹੋਲਡਰ ਵਰਕਸ਼ਾਪ ਕਰਵਾਈ ਗਈ, ਜਿਸ ਵਿੱਚ ਪਰਾਲੀ ਨੂੰ...

ਸੁਨੰਦਾ ਸ਼ਰਮਾ ਕੇਸ ‘ਚ ਪਿੰਕੀ ਧਾਲੀਵਾਲ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੇ ਰਿਹਾਈ ਦੇ ਹੁਕਮ

ਸੁਨੰਦਾ ਸ਼ਰਮਾ ਮਾਮਲੇ ਵਿਚ ਗ੍ਰਿਫਤਾਰ ਪ੍ਰੋਡਿਊਸਰ ਪਿੰਕੀ ਧਾਲੀਵਾਲ ਨੂੰ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਅਦਾਲਤ...

ਪਾਕਿਸਤਾਨ ‘ਚ ਪੈਸੇਂਜਰ ਟ੍ਰੇਨ ਹਾਈਜੈਕ, 100 ਤੋਂ ਵੱਧ ਯਾਤਰੀਆਂ ਨੂੰ ਬਣਾਇਆ ਗਿਆ ਬੰਧਕ

ਪਾਕਿਸਤਾਨ ‘ਚ ਵੱਖਵਾਦੀ ਅੱਤਵਾਦੀਆਂ ਨੇ ਮੰਗਲਵਾਰ ਨੂੰ ਸੈਂਕੜੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਪੈਸੇਂਜਰ ਟਰੇਨ ‘ਤੇ ਗੋਲੀਬਾਰੀ...

ਹੋਲੀ ਦੇ ਰੰਗਾਂ ਵਿਚਾਲੇ ਮੌਸਮ ਲਏਗਾ ਯੂ-ਟਰਨ, ਪੰਜਾਬ ‘ਚ ਹਨੇਰੀ-ਤੂਫਾਨ ਨਾਲ ਮੀਂਹ ਦਾ ਅਲਰਟ ਜਾਰੀ

ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਦੁਪਹਿਰ ਦੀ ਤੇਜ਼ ਧੁੱਪ ਨਾਲ ਗਰਮੀ ਮਹਿਸੂਸ ਹੋਣ ਲੱਗੀ ਹੈ। ਇੱਥੋਂ ਤੱਕ ਕਿ ਲੋਕਾਂ...

ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਨੂੰ ਦਿੱਤੀ ਵਧਾਈ

ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਦੀ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਵਜੋਂ ਅੱਜ ਤਾਜਪੋਸ਼ੀ ਹੋਈ। ਉਨ੍ਹਾਂ ਵੱਲੋਂ ਸੇਵਾ...

Hotel ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਿਸ ਨੇ ਰੇਡ ਮਾਰ 3 ਮੁੰਡਿਆਂ ਨਾਲ ਫੜੀਆਂ 2 ਕੁੜੀਆਂ

ਅਬੋਹਰ ਦੇ ਬੱਸ ਸਟੈਂਡ ਦੇ ਪਿੱਛੇ ਸਥਿਤ ਇੱਕ ਹੋਟਲ ਵਿੱਚ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਪੁਲਿਸ ਨੇ ਸ਼ੁੱਕਰਵਾਰ ਦੁਪਹਿਰ...

ਹੋਲੇ ਮਹੱਲੇ ਦੌਰਾਨ ਟਰੈਕਟਰਾਂ ਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ, ਸਖਤ ਹਿਦਾਇਤਾਂ ਜਾਰੀ

ਹਰ ਸਾਲ ਵਾਂਗ ਇਸ ਸਾਲ ਵੀ ਕੌਮੀ ਤਿਉਹਾਰ ਹੋਲਾ ਮਹੱਲਾ ਇਸ ਵਾਰ 10 ਮਾਰਚ ਤੋਂ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਹੋਲੇ ਮਹੱਲੇ ‘ਤੇ ਲੱਖਾਂ ਦੀ...

ਕਿਸ਼ਤੀ ‘ਚ ਨਸ਼ੇ ਦੀ ਸਪਲਾਈ, ਅੰਮ੍ਰਿਤਸਰ ‘ਚ ਨਾਬਾਲਗ ਸਣੇ 4 ਤਸਕਰ ਕਾਬੂ, 4 ਕਿਲੋ ਹੈਰੋਇਨ ਜ਼ਬਤ

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਇੱਕ ਨਾਬਾਲਗ ਸਣੇ ਚਾਰ ਤਸਕਰਾਂ ਨੂੰ...

ਟੂਰਨਾਮੈਂਟ ਦੌਰਾਨ ਮਾਰੇ ਗਏ ਨਾਬਾਲਗ ਦੇ ਪਰਿਵਾਰ ਨੂੰ ਮਿਲੇ ਮੰਤਰੀ ਹਰਭਜਨ ਸਿੰਘ, ਦਿੱਤਾ ਮਦਦ ਦਾ ਭਰੋਸਾ

ਅੰਮ੍ਰਿਤਸਰ ਦੇ ਮਹਿਤਾ ਵਿਖੇ ਬੀਤੇ ਦਿਨੀਂ ਇਕ ਟੂਰਨਾਮੈਂਟ ਦੌਰਾਨ ਗੋਲੀ ਲੱਗਣ ਨਾਲ ਮਾਰੇ ਗਏ 14 ਸਾਲਾ ਗੁਰਸੇਵਕ ਸਿੰਘ ਦੇ ਪਰਿਵਾਰ ਨੂੰ...

ਪਤੀ ਦੀ ਮੌਤ ਤੋਂ ਬਾਅਦ ਨੂੰਹ ਨੂੰ ਸਹੁਰੇ ਪਰਿਵਾਰ ਨੇ ਬੁਰੀ ਤਰ੍ਹਾਂ ਕੁੱਟਿਆ, CCTV ਫੁਟੇਜ ਆਈ ਸਾਹਮਣੇ

ਮਾਨਸਾ ਵਿਚ ਸਹੁਰਾ ਪਰਿਵਾਰ ਵੱਲੋਂ ਆਪਣੀ ਨੂੰਹ ਨਾਲ ਕੁੱਟ-ਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਸ਼ਹਿਰ ਦੀ ਗਲੀ ਨੰਬਰ 2 ਦਾ ਹੈ, ਜਿਥੇ...

ਤੇਲੰਗਾਨਾ ਸੁਰੰਗ ਹਾਦਸੇ ‘ਚ ਪੰਜਾਬ ਦੇ ਨੌਜਵਾਨ ਦੀ ਮੌਤ, 16 ਦਿਨਾਂ ਬਾਅਦ ਮਿਲੀ ਦੇਹ

ਤੇਲੰਗਾਨਾ ਸੁਰੰਗ ਹਾਦਸੇ ਵਿਚ ਫਸੇ 8 ਵਿਅਕਤੀਆਂ ਨੂੰ ਸਹੀ-ਸਲਾਮਦ ਕੱਢਣ ਲਈ ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਚਲਾਇਾ ਜਾ ਰਿਹਾ ਸੀ। ਇਨ੍ਹਾਂ...

ਜਲੰਧਰ : ਵਾਲ ਕਟਵਾਉਣ ਗਏ ਮੁੰਡੇ ਦੇ ਉੱਡੇ ਹੋਸ਼, ਸੈਲੂਨ ਮਾਲਕ ਅੰਦਰ ਮਿਲਿਆ ਇਸ ਹਾਲ ‘ਚ

ਜਲੰਧਰ ਦੇ ਹਰਗੋਬਿੰਦਰ ਨਗਰ ‘ਚ ਸ਼ੁੱਕਰਵਾਰ ਦੇਰ ਰਾਤ ਇਕ ਹੇਅਰ ਡਰੈਸਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ...

ਪੰਜਾਬ ‘ਚ ਫਿਰ ਪਏਗਾ ਮੀਂਹ! ਬਦਲਦੇ ਮੌਸਮ ਵਿਚਾਲੇ ਆ ਗਈ ਨਵੀਂ ਅਪਡੇਟ

ਪੰਜਾਬ ਦਾ ਮੌਸਮ ਬਦਲਣ ਵਾਲਾ ਹੈ। ਦਰਅਸਲ, ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਗਰਮੀ ਵਧਣ ਦੇ ਆਸਾਰ ਹਨ ਉਥੇ ਹੀ ਦੱਸਿਆ ਜਾ ਰਿਹਾ ਹੈ...

ਟ੍ਰੇਨਿੰਗ ਲਈ 37 ਪ੍ਰਿੰਸੀਪਲ ਸਿੰਗਾਪੁਰ ਰਵਾਨਾ, ਸਿੱਖਣਗੇ ਪੜ੍ਹਾਈ ਦੀ ਨਵੀਂ ਤਕਨੀਕ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪੰਜਾਬ ਤੋਂ 37 ਪ੍ਰਿੰਸੀਪਲਾਂ ਦਾ 7ਵਾਂ ਬੈਚ ਟ੍ਰੇਨਿੰਗ ਲਈ ਸਿੰਗਾਪੁਰ ਭੇਜਿਆ। ਇਨ੍ਹਾਂ...

ਸੁਨੰਦਾ ਸ਼ਰਮਾ ਨਾਲ ਫਰਾਡ, ਗਾਇਕਾ ਨੇ ਪੋਸਟ ਪਾ ਕੀਤਾ ਸੁਚੇਤ, ਨਾਲ ਦਿੱਤੀ ਕਾਨੂੰਨੀ ਕਾਰਵਾਈ ਦੀ ਚਿਤਾਵਨੀ

‘ਮੇਰੀ ਮੰਮੀ ਨੂੰ ਪਸੰਦ ਨਹੀਂ ਤੂੰ…’ ਵਰਗੇ ਸੁਪਰਹਿਟ ਗਾਣੇ ਗਾ ਕੇ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਸ਼ੋਅ ‘ਬਿਗ ਬੌਸ’ ਵਿਚ...

ਪੰਜਾਬ ਦੇ ਇਨ੍ਹਾਂ ਪਰਿਵਾਰਾਂ ਨੂੰ ਮਿਲਣਗੇ 20,000 ਰੁਪਏ, ਇੰਝ ਚੁੱਕੋ ਇਸ Scheme ਦਾ ਫਾਇਦਾ

ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਮਦਦ ਲਈ ਰਾਸ਼ਟਰੀ ਪਰਿਵਾਰਕ ਲਾਭ ਯੋਜਨਾ ਤਹਿਤ ਘਰ ਦੇ ਕਮਾਉਣ ਵਾਲੇ ਮੁਖੀ ਦੀ ਮੌਤ ਹੋ ਜਾਣ ‘ਤੇ...

ਅੰਤਰਰਾਸ਼ਟਰੀ ਮਹਿਲਾ ਦਿਵਸ : ਖਨੌਰੀ ਸਣੇ 3 ਬਾਰਡਰਾਂ ‘ਤੇ ਮਹਿਲਾ ਕਿਸਾਨ ਪੰਚਾਇਤਾਂ, ਹਰ ਕੰਮ ਔਰਤਾਂ ਦੇ ਹਵਾਲੇ

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਖਨੌਰੀ, ਸ਼ੰਭੂ ਅਤੇ ਰਤਨਪੁਰਾ ਸਰਹੱਦਾਂ ਵਿਖੇ ਅੱਜ ਮਹਿਲਾ ਕਿਸਾਨ ਪੰਚਾਇਤਾਂ ਹੋਣਗੀਆਂ। ਪ੍ਰੋਗਰਾਮਾਂ...

ਅੰਤਰਰਾਸ਼ਟਰੀ ਮਹਿਲਾ ਦਿਵਸ : CM ਮਾਨ ਅੱਜ ਅੰਮ੍ਰਿਤਸਰ ‘ਚ, ਵੂਮੈਨ ਕਾਲਜ ਦੇ ਪ੍ਰੋਗਰਾਮ ‘ਚ ਕਰਨਗੇ ਸ਼ਿਰਕਤ

ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿੱਚ ਹਨ। ਇੱਥੇ ਉਹ ਅੱਜ 8 ਮਾਰਚ ਨੂੰ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਆਯੋਜਿਤ ਅੰਤਰਰਾਸ਼ਟਰੀ...

ਮਹਾਰਾਸ਼ਟਰ ਸਰਕਾਰ ਨੇ ਲਾਗੂ ਕੀਤਾ ਆਨੰਦ ਕਾਰਜ ਮੈਰਿਜ ਐਕਟ, ਹੁਣ ਤੱਕ ਦੇਸ਼ ਦੇ 23 ਸੂਬਿਆਂ ‘ਚ ਲਾਗੂ

ਮਹਾਰਾਸ਼ਟਰ ਵਿਚ ਸਰਕਾਰ ਨੇ ਸਿੱਖ ਭਾਈਚਾਰੇ ਦੇ ਆਨੰਦ ਕਾਰਜ ਵਿਆਹ ਨੂੰ ਕਾਨੂੰਨੀ ਮਾਨਤਾ ਦੇ ਦਿੱਤੀ ਹੈ। ਸੂਬੇ ਭਰ ਵਿੱਚ ਆਨੰਦ ਕਾਰਜ ਮੈਰਿਜ...

ਮੁੱਖ ਮੰਤਰੀ ਨਾਇਬ ਸੈਣੀ ਦੀ CM ਮਾਨ ਨੂੰ ਸਲਾਹ- ‘ਕਿਸਾਨਾਂ ਨਾਲ ਗੱਲ ਕਰਨ ਦੀ ਬਜਾਏ MSP ‘ਤੇ ਫਸਲ ਖਰੀਦੋ’

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ। ਸੀਐਮ ਸੈਣੀ ਨੇ ਕਿਹਾ- ਮੈਂ ਪੰਜਾਬ...

ਸਾਬਕਾ PM ਡਾ. ਮਨਮੋਹਨ ਸਿੰਘ ਦਾ ਬਣੇਗਾ ਸਮਾਰਕ, ਕੇਂਦਰ ਸਰਕਾਰ ਵੱਲੋਂ ਦਿੱਤੀ ਥਾਂ ‘ਤੇ ਪਰਿਵਾਰ ਹੋਇਆ ਰਾਜ਼ੀ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਦੀ ਯਾਦਗਾਰ ਬਣਾਉਣ ਲਈ ਸਰਕਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਯਾਦਗਾਰ...

ਮੋਗਾ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਖੇਤਾਂ ‘ਚ ਪਲਟੀ, ਡਰਾਈਵਰ ‘ਤੇ ਸ਼.ਰਾ/ਬ ਪੀਤੀ ਹੋਣ ਦੇ ਇਲਜ਼ਾਮ

ਪੰਜਾਬ ਦੇ ਮੋਗਾ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਮੋਗਾ ਦੇ ਨਿਹਾਲ ਸਿੰਘ ਵਾਲਾ ਵਿੱਚ ਸਕੂਲ ਦੀ ਬੱਸ ਬੇਕਾਬੂ ਹੋ ਕੇ...

ਦਿਨ-ਦਿਹਾੜੇ ਘਰ ‘ਚ ਵੜ ਕੇ ਲੁੱਟ, 3 ਬਦਮਾਸ਼ਾਂ ਨੇ ਹਥਿਆਰਾਂ ਦੀ ਨੋਕ ‘ਤੇ ਨੂੰਹ-ਸੱਸ ਤੋਂ ਲੁੱਟੇ ਨਕਦੀ ਤੇ ਗਹਿਣੇ

ਬਠਿੰਡਾ ਜ਼ਿਲ੍ਹੇ ਦੇ ਪੌਸ਼ ਇਲਾਕੇ ਵੀਰ ਕਾਲੋਨੀ ਵਿੱਚ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁਟੇਰਿਆਂ ਨੇ ਹਥਿਆਰ ਦੀ...

ਭਲਕੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪੰਜਾਬ ‘ਚ ਛੁੱਟੀ, ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਪੰਜਾਬ ਵਿੱਚ ਭਲਕੇ ਤੋਂ ਲਗਾਤਾਰ ਦੋ ਛੁੱਟੀਆਂ ਹੋਣਗੀਆਂ। ਪੰਜਾਬ ਸਰਕਾਰ ਦੀ ਛੁੱਟੀਆਂ ਦੀ ਲਿਸਟ ਮੁਤਾਬਕ ਕੱਲ੍ਹ ਯਾਨੀ ਸ਼ਨੀਵਾਰ ਨੂੰ...

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਐਡਵੋਕੇਟ ਹਰਜਿੰਦਰ ਧਾਮੀ, ਅਸਤੀਫ਼ੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨ...

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼! ਇੱਕ ਹਫ਼ਤੇ ਤੱਕ ਪਾਰਾ ਹੋਵੇਗਾ 30 ਤੋਂ ਪਾਰ

ਪਹਾੜਾਂ ‘ਤੇ ਹੋਈ ਬਰਫਬਾਰੀ ਦਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ ‘ਚ ਕੁਝ ਦਿਨਾਂ ਤੋਂ ਦੇਖਣ ਨੂੰ ਮਿਲਿਆ। ਸੂਬੇ ਵਿਚ ਪਾਰਾ ਘਟਣ ਨਾਲ...

ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦਾ ਭਰਾ ਗ੍ਰਿਫਤਾਰ, ਕਰੋੜਾਂ ਰੁਪਏ ਨਾਲ ਜੁੜਿਆ ਮਾਮਲਾ

ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਵਰਿੰਦਰ ਸਹਿਵਾਗ ਦੇ ਭਰਾ...

‘ਸਰੈਂਡਰ ਕਰੋ ਜਾਂ ਕਾਰਵਾਈ ਲਈ ਤਿਆਰ ਕਰੋ’, ਮੰਤਰੀ ਅਮਨ ਅਰੋੜਾ ਦੀ ਨਸ਼ਾ ਤਸਕਰਾਂ ਨੂੰ ਚਿਤਾਵਨੀ

ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ...

ਵਧਾਈ ਮੰਗਣ ਨੂੰ ਲੈ ਕੇ ਕਿੰਨਰਾਂ ਦੇ ਗੁੱਟਾਂ ਵਿਚਾਲੇ ਹੋਈ ਝੜਪ, ਚੱਲੇ ਹਥਿਆਰ, ਘਟਨਾ CCTV ‘ਚ ਕੈਦ

ਲੁਧਿਆਣਾ ‘ਚ ਕਿੰਨਰਾਂ ਵਿਚ ਵਧਾਊ ਨੂੰ ਲੈ ਕੇ ਝੜਪ ਹੋ ਗਈ ਹੈ ਕਿ ਉਹ ਕਿਹੜੇ-ਕਿਹੜੇ ਇਲਾਕਿਆਂ ਵਿਚ ਵਧਾਈਆਂ ਲੈਣ ਜਾਂਦੇ ਹਨ। ਇੱਕ ਗੁੱਟ ਨੇ...

‘ਪੰਜਾਬ ਕਾਂਗਰਸ ਦਾ ਤਾਲਮੇਲ ਸ਼ਲਾਘਾਯੋਗ…’, ਪਾਰਟੀ ਇੰਚਾਰਜ ਭੂਪੇਸ਼ ਪਟੇਲ ਨੇ ਦਿੱਤੀ ਸਫਾਈ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਧੜੇਬੰਦੀ ਜਾਰੀ ਹੈ। ਕੁਝ ਮੌਜੂਦਾ ਆਗੂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਅਸੰਤੁਸ਼ਟ ਦੱਸੇ...

32 ਸਾਲ ਪੁਰਾਣਾ ਫਰਜ਼ੀ ਐਨਕਾਊਂਟਰ ਮਾਮਲਾ, 2 ਸਾਬਕਾ ਪੁਲਿਸ ਅਫਸਰਾਂ ਨੂੰ ਅਦਾਲਤ ਨੇ ਸੁਣਾਈ ਸਜ਼ਾ

ਤਰਨਤਾਰਨ ਵਿੱਚ 32 ਸਾਲ ਪਹਿਲਾਂ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਦੋ ਵਿਅਕਤੀਆਂ ਨੂੰ ਅੱਤਵਾਦੀ ਕਹਿ ਕੇ ਮਾਰਨ ਦਾ ਦਾਅਵਾ ਕੀਤਾ ਸੀ। ਪਰ ਅਦਾਲਤ...

ਵਿਦੇਸ਼ ‘ਚ ਬੈਠੇ ਵੱਡੇ ਬਦਮਾਸ਼ ਵੱਲੋਂ ਚਲਾਏ ਜਾ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼, ਹਥਿਆਰਾਂ ਸਣੇ 2 ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮੁਤਾਬਕ ਸੂਬੇ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਨੇ ਮੁਹਿੰਮ ਵਿੱਢੀ ਹੋਈ ਹੈ। ਇਸੇ ਦੇ...

Carousel Posts