Tag: , , , , , , , , , ,

‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ 15 ਜਨਵਰੀ ਤੋਂ ਹੋਵੇਗੀ ਲਾਗੂ, ਸੂਬੇ ਭਰ ‘ਚ ਲੱਗਣਗੇ 9,000 ਮੈਡੀਕਲ ਕੈਂਪ

ਪੰਜਾਬ ‘ਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ 15 ਜਨਵਰੀ ਤੋਂ ਲਾਗੂ ਹੋਵੇਗੀ। ਇਸ ਦੇ ਲਈ ਸੂਬੇ ਭਰ ਵਿਚ 9 ਹਜ਼ਾਰ ਦੇ ਕਰੀਬ ਮੈਡੀਕਲ ਕੈਂਪ...

ਨਵੇਂ ਸਾਲ ‘ਤੇ ਗੁਰੂ ਨਗਰੀ ‘ਚ ਲੱਗੀਆਂ ਰੌਣਕਾਂ, ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ

ਨਵੇਂ ਸਾਲ 2026 ਦੇ ਸ਼ੁਭ ਮੌਕੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਸ਼ਰਧਾ ਅਤੇ ਆਸਥਾ ਦਾ ਇੱਕ ਸ਼ਾਨਦਾਰ ਨਜਾਰਾ ਵੇਖਣ...

ਜਲੰਧਰ : ਬਰਥਡੇ ਵਾਲੇ ਦਿਨ ਸ਼ਿਵ ਸੈਨਾ ਆਗੂ ਦੀ ਧੀ ਦੀ ਮੌਤ, ਗੀਜ਼ਰ ‘ਚੋਂ ਹੋਈ ਗੈਸ ਲੀਕ

ਜਲੰਧਰ ਦੇ ਮਿੱਠਾ ਬਾਜ਼ਾਰ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਇੱਕ 22 ਸਾਲਾ ਕੁੜੀ ਦੀ...

HAPPY NEW YEAR ਮੈਸੇਜ ਕਰ ਦੇਵੇਗਾ ਮੋਬਾਈਲ ਹੈਕ, ਪੰਜਾਬ ਪੁਲਿਸ ਨੇ ਕੀਤਾ ਅਲਰਟ

ਜੇਕਰ ਤੁਹਾਨੂੰ ਇਸ ਨਵੇਂ ਸਾਲ ‘ਤੇ ਤੁਹਾਡੇ ਫੋਨ ‘ਤੇ HAPPY NEW YEAR ਦਾ ਮੈਸੇਜ ਆਉਂਦ ਹੈ ਤਾਂ ਸਾਵਧਾਨੀ ਨਾਲ ਇਸ ‘ਤੇ ਕਲਿੱਕ ਕਰੋ। ਸਾਵਧਾਨ...

ਨਵੇਂ ਸਾਲ ‘ਤੇ ਮੌਸਮ ਨੇ ਬਦਲਿਆ ਮਿਜਾਜ਼, ਪੰਜਾਬ ‘ਚ ਕਈ ਥਾਵਾਂ ‘ਤੇ ਪਿਆ ਭਾਰੀ ਮੀਂਹ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਵੀਰਵਾਰ) ਮੀਂਹ ਨਾਲ ਨਵੇਂ ਸਾਲ ਦੀ ਸ਼ੁਰੂਆਤ ਹੋਈ। ਕਈ ਇਲਾਕਿਆਂ ਵਿੱਚ ਸਵੇਰੇ ਹਲਕੀ ਤੇ ਭਾਰੀ ਬਾਰਿਸ਼...

ਅੰਮ੍ਰਿਤਸਰ : ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਜੰਝ ਘਰ ਅੰਦਰ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਤੋਂ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਪਿੰਡ ਬਲਕਲਾਂ ‘ਚ ਮਾਮੂਲੀ ਝਗੜੇ ਮਗਰੋਂ ਜੰਝ...

New Year ਦਾ ਮੀਂਹ ਨਾਲ ਹੋਵੇਗਾ ਸਵਾਗਤ! ਪੰਜਾਬ ‘ਚ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ

ਪੰਜਾਬ ਦਾ ਨਵਾਂ ਸਾਲ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਵਿਚਾਲੇ ਮਨਾਇਆ ਜਾਵੇਗਾ। ਇਸ ਦੌਰਾਨ ਮੀਂਹ ਦੀ ਵੀ ਉਮੀਦ ਹੈ।  ਮੌਸਮ ਵਿਭਾਗ ਨੇ ਅੱਜ 31...

RTA ਰਵਿੰਦਰ ਸਿੰਘ ਗਿੱਲ ਦੀ ਹੋਈ ਮੌਤ , ਕੁਝ ਦਿਨ ਪਹਿਲਾਂ ਹੀ ਮਿਲਿਆ ਸੀ ਜਲੰਧਰ ‘ਚ ਵਾਧੂ ਚਾਰਜ

ਜਲੰਧਰ ਵਿੱਚ ਇੱਕ ਰੀਜਨਲ ਟਰਾਂਸਫਰ ਅਥਾਰਟੀ (RTA) ਅਧਿਕਾਰੀ ਰਵਿੰਦਰ ਸਿੰਘ ਗਿੱਲ (55) ਦੀ ਅਚਾਨਕ ਮੌਤ ਹੋ ਗਈ। ਉਨ੍ਹਾਂ ਦੀ ਲਾਸ਼ ਜਲੰਧਰ ਹਾਈਟਸ...

ਪੰਜਾਬ ਪੁਲਿਸ ਨਵੇਂ ਸਾਲ ‘ਤੇ ਹੁੜਦੰਗੀਆਂ ਨੂੰ ਦੇਵੇਗੀ ਖਾਸ ਗਿਫ਼ਟ, ਹੱਥਕੜੀਆਂ ਨਾਲ ਮਿਲੇਗਾ VVIP ਟ੍ਰੀਟਮੈਂਟ

ਅੱਜ 2025 ਨੂੰ ਵਿਦਾਈ ਦੇਣ ਲਈ ਪੰਜਾਬ ਵਿਚ ਥਾਂ-ਥਾਂ ‘ਤੇ ਜਸ਼ਨ ਮਨਾਏ ਜਾਣਗੇ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਹੰਗਾਮੇ ਤੋਂ ਬਚਣ ਲਈ ਤੇ...

‘ਗਾਇਕ ਖਿਲਾਫ ਕੋਈ ਬਿਆਨ…’, ਜਸਬੀਰ ਜੱਸੀ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਪੱਸ਼ਟੀਕਰਨ ਜਾਰੀ

ਜਸਬੀਰ ਜੱਸੀ ਦੇ ਧਾਰਮਿਕ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਨੇ ਸਪੱਸ਼ਟੀਕਰਨ ਜਾਰੀ ਕੀਤਾ ਹੈ ਕਿ ਗਾਇਕ ਖਿਲਾਫ ਕੋਈ ਵੀ ਬਿਆਨ ਜਾਰੀ ਨਹੀਂ...

ਝੁੱਗੀ ‘ਚ ਸੁੱਤੇ ਭੈਣ-ਭਰਾ ਲਈ ਕਾਲ ਬਣਿਆ ਬਜਰੀ ਵਾਲਾ ਟਰੱਕ, ਜਗਰਾਓਂ ‘ਚ ਵਾਪਰਿਆ ਦਰਦਨਾਕ ਹਾਦਸਾ

ਮੰਗਲਵਾਰ ਰਾਤ ਨੂੰ ਜਗਰਾਓਂ ਸ਼ਹਿਰ ਦੇ ਸਿੱਧਵਾਂ ਬੇਟ ਰੋਡ ‘ਤੇ ਸਵੇਰੇ 3 ਵਜੇ ਦੇ ਕਰੀਬ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਨੇ ਪੂਰੇ...

ਮਾਨ ਸਰਕਾਰ ਦਾ ਵੱਡਾ ਐਕਸ਼ਨ, ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ 7 ਅਧਿਕਾਰੀ ਸਸਪੈਂਡ

ਪੰਜਾਬ ਸਰਕਾਰ ਨੇ 2025 ਦੇ ਆਖਰੀ ਦਿਨ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਸੁਧਾਰ ਟਰੱਸਟ ਦੇ ਸੱਤ ਅਧਿਕਾਰੀਆਂ ਨੂੰ...

SHO ਦੀ ਸੂਝ-ਬੂਝ ਕਰਕੇ ਬਚੀ IG ਅਮਰ ਸਿੰਘ ਚਾਹਲ ਦੀ ਜਾਨ, CCTV ਫੁਟੇਜ ਆਈ ਸਾਹਮਣੇ

ਪੰਜਾਬ ਪੁਲਿਸ ਦੇ ਸਾਬਕਾ IG ਅਮਰ ਸਿੰਘ ਚਾਹਲ ਦ ਜਾਨ ਵਿਚ SHO ਗੁਰਪ੍ਰੀਤ ਸਿੰਘ ਦਾ ਵੱਡਾ ਰੋਲ ਸਾਹਮਣੇ ਆਇਆ ਹੈ। ਆਪਣੀ ਡਿਊਟੀ ਤੋਂ ਕਿਤੇ ਵੱਧ...

7 ਰੁਪਏ ਦੀ ਲਾਟਰੀ ਨੇ ਬਦਲੀ ਕਿਸਮਤ, ਫਤਿਹਗੜ੍ਹ ਸਾਹਿਬ ਦੇ ਕਿਸਾਨ ਨੇ ਜਿੱਤੇ ਇੱਕ ਕਰੋੜ ਰੁਪਏ

ਕਹਿੰਦੇ ਹਨ ਕਿ ਜਦੋਂ ਕਿਸਮਤ ਮਿਹਰਬਾਨ ਹੁੰਦੀ ਹੈ, ਤਾਂ ਇੱਕ ਛੋਟੀ ਜਿਹੀ ਉਮੀਦ ਵੀ ਚਮਤਕਾਰ ਕਰ ਦਿਖਾਉਂਦੀ ਹੈ। ਫਤਿਹਗੜ੍ਹ ਸਾਹਿਬ ਜ਼ਿਲ੍ਹੇ...

PSEB Board Exam 2025 : 8ਵੀਂ, 10ਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ, ਵੇਖੋ ਸ਼ੈਡਿਊਲ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਡੇਟਸ਼ੀਟ...

ਅਬੋਹਰ : ਸੋਫੇ ਤੋਂ ਉੱਠਦਿਆਂ ਡੱਬ ‘ਚੋਂ ਚੱਲੀ ਗੋਲੀ, ਨੌਜਵਾਨ ਦੀ ਹੋਈ ਮੌਤ, CCTV ‘ਚ ਕੈਦ ਹੋਈ ਘਟਨਾ

ਅਬੋਹਰ ਦੇ ਬੱਲੂਆਣਾ ਹਲਕੇ ਦੀ ਢਾਣੀ ਸੁੱਚਾ ਸਿੰਘ ਵਿੱਚ ਬਲਾਕ ਸਮਿਤੀ ਮੈਂਬਰ ਦੇ ਪੁੱਤਰ ਦੀ ਅਚਾਨਕ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ...

ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ, ‘VB-ਜੀ ਰਾਮ ਜੀ’ ਖਿਲਾਫ਼ ਮਤਾ ਕੀਤਾ ਗਿਆ ਪਾਸ

ਪੰਜਾਬ ਵਿਧਾਨ ਸਭਾ ਦੇ ਹੰਗਾਮੇ ਭਰੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਨੇ ਸੋਮਵਾਰ ਨੂੰ ਮਨਰੇਗਾ ਸਕੀਮ ਨਾਲ ਜੁੜੇ ਕੇਂਦਰ ਦੇ VB-G RAM G ਪਹਿਲਕਦਮੀ ਦੇ...

ਸਰਹੱਦ ਪਾਰ ਨਾਰਕੋ-ਤਸਕਰੀ ਗਿਰੋਹ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਸਣੇ 7 ਨਸ਼ਾ ਤਸਕਰ ਗ੍ਰਿਫਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ, ਜਿਸ ਵਿੱਚ ਪਾਕਿਸਤਾਨੀ ਹੱਥਾਂ...

ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ, ਜੈਜ਼ੀ ਬੀ, ਹੰਸਰਾਜ ਹੰਸ ਸਣੇ ਵੱਡੇ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ

ਪ੍ਰਸਿੱਧ ਪੰਜਾਬੀ ਬਾਲੀਵੁੱਡ ਗਾਇਕ ਮਾਸਟਰ ਸਲੀਮ ਦੇ ਪਿਤਾ ਉਸਤਾਦ ਪੂਰਨ ਸ਼ਾਹ ਕੋਟੀ ਲਈ ਅੰਤਿਮ ਅਰਦਾਸ ਜਲੰਧਰ ਦੇ ਮਾਡਲ ਟਾਊਨ ਸਥਿਤ...

ਪੰਜਾਬ ‘ਚ ਸੰਘਣੀ ਧੁੰਦ, ਬਜਰੀ ਦਾ ਭਰਿਆ ਟਰੱਕ ਪਲਟਿਆ, ਕਈ ਗੱਡੀਆਂ ‘ਚ ਟਕਰਾਈਆਂ

ਪੰਜਾਬ ਅੱਜ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਲਪੇਟ ਵਿੱਚ ਹੈ। ਸਵੇਰੇ ਅਤੇ ਰਾਤ ਦੋਵਾਂ ਸਮੇਂ ਵੀ ਇਹੀ ਹਾਲਾਤ ਬਣੇ ਰਹਿਣਗੇ। ਮੌਸਮ ਵਿਭਾਗ ਨੇ...

ਨਾਈਟ ਕਲੱਬ ਦੇ ਬਾਹਰ ਖੂਨੀ ਝੜਪ, 2 ਸਕੇ ਭਰਾਵਾਂ ‘ਤੇ ਹੋਇਆ ਹਮਲਾ, ਨੌਜਵਾਨ ਗੰਭੀਰ ਜ਼ਖਮੀ

ਚੰਡੀਗੜ੍ਹ ਦੇ ਸੈਕਟਰ-26 ਵਿੱਚ ਇੱਕ ਨਾਈਟ ਕਲੱਬ ਦੇ ਬਾਹਰ ਦੋ ਧਿਰਾਂ ਵਿਚਾਲੇ ਹੋਏ ਝਗੜੇ ਨੇ ਖੂਨੀ ਰੂਪ ਧਾਰ ਲਿਆ। ਝਗੜੇ ਦੌਰਾਨ ਚਾਕੂ ਨਾਲ...

ਹਸਪਤਾਲ ‘ਚ ਇਲਾਜ ਲਈ ਆਏ ਬੰਦੇ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਏ ਵੱਡੇ ਇਲਜ਼ਾਮ

ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ 33 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ, ਜਿਸ ਮਗਰੋਂ ਮ੍ਰਿਤਕ ਦੇ ਪਰਿਵਾਰ ਨੇ...

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, PSEB ਵੱਲੋਂ ਪ੍ਰੈਕਟੀਕਲ ਪੇਪਰਾਂ ਲਈ ਡੇਟਸ਼ੀਟ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਬੋਰਡ...

ਸਾਬਕਾ CM ਚਰਨਜੀਤ ਚੰਨੀ ਦੀ ਕੋਠੀ ਸਾਹਮਣੇ ਚੱਲੀਆਂ ਗੋਲੀਆਂ, ਆਪਸ ‘ਚ ਭਿੜੀਆਂ 2 ਧਿਰਾਂ

ਰੂਪਨਗਰ ਦੇ ਮੋਰਿੰਡਾ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਦੇ ਸਾਹਮਣੇ ਗੋਲੀਬਾਰੀ ਹੋ ਗਈ। ਕੁਝ ਹੀ ਦੂਰੀ...

ਬਨੂੜ ਤਹਿਸੀਲ ‘ਚ ਸ਼ਾਮਲ ਹੋਣਗੇ 40 ਪਿੰਡ, ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ

ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਗਏ। ਕੈਬਨਿਟ ਨੇ ਬਨੂੜ...

ਬਠਿੰਡਾ ਕਤਲ ਮਾਮਲਾ, ਪਤੀ ਹੀ ਨਿਕਲਿਆ ਕਾਤਲ, ਪੁਲਿਸ ਜਾਂਚ ‘ਚ ਹੋਇਆ ਮਰਡਰ ਦੇ ਕਾਰਨ ਦਾ ਖੁਲਾਸਾ

ਬਠਿੰਡਾ ਵਿੱਚ ਐਤਵਾਰ ਨੂੰ ਠੰਢੀ ਸੜਕ ‘ਤੇ ਝਾੜੀਆਂ ਵਿਚ ਮਿਲੀ 22 ਸਾਲਾਂ ਵਿਆਹੁਤਾ ਦੇ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਪੁਲਿ...

ਸੰਘਣੀ ਧੁੰਦ ਕਰਕੇ ਹਾਈਵੇਅ ‘ਤੇ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਤੇ ਟਿੱਪਰ ਵਿਚਾਲੇ ਹੋਈ ਜ਼ੋਰਦਾਰ ਟੱਕਰ

ਪੰਜਾਬ ਵਿਚ ਸੰਘਣੀ ਧੁੰਦ ਕਾਰਨ ਕਈ ਹਾਦਸਿਆਂ ਦੀਆਂ ਖਬਰਾਂ ਆ ਰਹੀਆਂ ਹਨ। ਤਾਜਾ ਮਾਮਲੇ ਵਿਚ ਸੰਘਣੀ ਧੁੰਦ ਕਾਰਨ ਫਗਵਾੜਾ-ਜਲੰਧਰ ਨੈਸ਼ਨਲ...

Expire ਹੋਣ ਦੇ 30 ਦਿਨ ਤੱਕ Driving Licence ਵੈਧ, ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਅਹਿਮ ਫੈਸਲੇ ਵਿਚ ਸਪੱਸ਼ਟ ਕੀਤਾ ਹੈ ਕਿ ਡਰਾਈਵਿੰਗ ਲਾਇਸੈਂਸ ਦੀ ਮਿਆਦ ਪੁੱਗਣ ਦੀ ਤਰੀਕ ਤੋਂ ਬਾਅਦ ਵੀ...

ਅੰਮ੍ਰਿਤਸਰ ਏਅਰਪੋਰਟ ‘ਤੇ ਚੱਕਰ ਲਾਉਂਦੀ ਰਹੀ ਦਿੱਲੀ ਤੋਂ ਆਈ ਫਲਾਈਟ, ਨਹੀਂ ਮਿਲੀ ਲੈਂਡਿੰਗ ਦੀ ਇਜਾਜ਼ਤ

ਸੰਘਣੀ ਧੁੰਦ ਅਤੇ ਘੱਟ ਵਿਜੀਬਿਲਟੀ ਨੇ ਅੰਮ੍ਰਿਤਸਰ ਅੰਤਰਰਾਸ਼ਟਰੀ ਏਅਰਪੋਰਟ ‘ਤੇ ਉਡਾਣ ਸੰਚਾਲਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ।...

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਅੰਮ੍ਰਿਤਸਰ ਦੇ SSP ਵਿਜੀਲੈਂਸ ਨੂੰ ਕੀਤਾ ਸਸਪੈਂਡ!

ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ SSP ਵਿਜੀਲੈਂਸ ‘ਤੇ ਵੱਡਾ ਐਕਸ਼ਨ ਲੈਂਦੇ ਹੋਏ...

‘ਸ਼ਹੀਦੀ ਦਿਹਾੜਿਆਂ ‘ਤੇ ਪੰਜਾਬ ‘ਚ ਸ਼ਰਾਬ ਦੇ ਠੇਕੇ ਬੰਦ ਹੋਣ’- ਜਥੇਦਾਰ ਗੜਗੱਜ ਨੇ ਕੀਤੀ ਮੰਗ

ਪਵਿੱਤਰ ਸ਼ਹਿਰ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲੇ ਦੇ ਮੌਕੇ ‘ਤੇ ਸਿੱਖ...

ਪੰਜਾਬ ‘ਚ ਮੌਸਮ ਨੂੰ ਲੈ ਕੇ 1 ਜਨਵਰੀ ਤੱਕ Alert, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਅੱਜ (ਸ਼ਨੀਵਾਰ) ਪੰਜਾਬ ਅਤੇ ਚੰਡੀਗੜ੍ਹ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ। ਇਹ ਸਥਿਤੀ 1 ਜਨਵਰੀ ਤੱਕ ਬਣੀ ਰਹੇਗੀ। ਹਾਲਾਂਕਿ,...

ਪੰਜਾਬ ‘ਚ ਹੱਡ ਕੰਬਾਊ ਠੰਢ, 31 ਦਸੰਬਰ ਤੱਕ Alert ਜਾਰੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ

ਪੰਜਾਬ ਵਿੱਚ ਠੰਢ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਜਿੱਥੇ ਕੁਝ ਇਲਾਕਿਆਂ ਵਿੱਚ ਦੁਪਹਿਰ ਦੀ ਧੁੱਪ ਕੁਝ ਰਾਹਤ ਦੇ ਰਹੀ ਹੈ, ਪਰ...

ਦਿੱਲੀ ‘ਚ ਸ਼ਰਵਣ ਸਿੰਘ ਦਾ ਸਨਮਾਨ, ਇਸ ਸਾਲ PM ਕੌਮੀ ਬਾਲ ਪੁਰਸਕਾਰ ਲੈਣ ਵਾਲਾ ਪੰਜਾਬ ਤੋਂ ਇਕਲੌਤਾ ਬੱਚਾ

ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀ ਮਦਦ ਕਰਨ ਲਈ, ਪੰਜਾਬ ਦੇ ਫਿਰੋਜ਼ਪੁਰ ਦੇ 10 ਸਾਲਾ ਸ਼ਰਵਣ ਸਿੰਘ ਨੂੰ ਰਾਸ਼ਟਰੀ ਬਾਲ ਪੁਰਸਕਾਰ ਨਾਲ...

ਤਰਨਤਾਰਨ : ਪਤੰਗ ਉਡਾਉਣ ਗਏ ਬੱਚੇ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਨਰਸਰੀ ‘ਚ ਪੜ੍ਹਦਾ ਸੀ ਮਾਸੂਮ

ਤਰਨਤਾਰਨ ਦੇ ਝਬਾਲ ਥਾਣਾ ਖੇਤਰ ਦੇ ਅਧੀਨ ਆਉਂਦੇ ਜਗਤਪੁਰਾ ਪਿੰਡ ਵਿੱਚ ਬੁੱਧਵਾਰ ਦੁਪਹਿਰ ਨੂੰ ਸੱਤ ਸਾਲਾ ਮਨਰਾਜ ਸਿੰਘ ਲਾਪਤਾ ਹੋ ਗਿਆ, ਜਿਸ...

ਸਾਬਕਾ IG ਚਾਹਲ ਨਾਲ ਠੱਗੀ ਮਾਮਲੇ ‘ਚ ਵੱਡਾ ਐਕਸ਼ਨ! 25 ਬੈਂਕ ਖਾਤੇ ਫਰੀਜ਼, ਮਹਾਰਾਸ਼ਟਰ ਨਾਲ ਜੁੜੇ ਤਾਰ

ਸੇਵਾਮੁਕਤ ਪੰਜਾਬ ਇੰਸਪੈਕਟਰ ਜਨਰਲ (ਆਈਜੀ) ਅਮਰ ਸਿੰਘ ਚਾਹਲ ਨਾਲ ਜੁੜੇ ਕਰੋੜਾਂ ਰੁਪਏ ਸਾਈਬਰ ਧੋਖਾਧੜੀ ਮਾਮਲੇ ਵਿੱਚ ਪੁਲਿਸ ਨੇ ਹੁਣ ਤੱਕ...

ਮਾਨ ਸਰਕਾਰ ਵੱਲੋਂ ਟੀਚਰ ਜੋੜੇ ਦੇ ਪਰਿਵਾਰ ਨੂੰ ਆਰਥਿਕ ਮਦਦ ਦਾ ਐਲਾਨ, ਚੋਣ ਡਿਊਟੀ ਦੌਰਾਨ ਹੋਈ ਸੀ ਮੌਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਫਿਰ ਸਬੂਤ ਦਿੱਤਾ ਹੈ ਕਿ ਉਹ ਆਪਣੇ ਕਰਮਚਾਰੀਆਂ ਅਤੇ...

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੇ CM ਮਾਨ, ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਕੀਤਾ ਨਮਨ

ਸ੍ਰੀ ਫਤਿਹਗੜ੍ਹ ਸਾਹਿਬ ਵਿਚ ਅੱਜ ਸ਼ਹੀਦੀ ਜੋੜ ਮੇਲ ਦਾ ਦੂਜਾ ਦਿਨ ਹੈ। ਛੋਟੇ ਸਾਹਿਬਜਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕਰਨ ਲਈ...

ਸੂਬੇ ‘ਚ ਜਨਵਰੀ ਤੋਂ ਮਿਲੇਗਾ 10 ਲੱਖ ਰੁ. ਤੱਕ ਮੁਫਤ ਇਲਾਜ, 3 ਕਰੋੜ ਪੰਜਾਬੀਆਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਨਵਰੀ ਤੋਂ ਪੰਜਾਬ ਵਿੱਚ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਇਸ ਯੋਜਨਾ...

ਕਰਨਲ ਬਾਠ ਮਾਮਲੇ ‘ਚ ਵੱਡੀ ਅਪਡੇਟ! ਪੰਜਾਬ ਪੁਲਿਸ ਦੇ 4 ਮੁਲਾਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਸੀਬੀਆਈ ਨੇ ਕਰਨਲ ਪੁਸ਼ਪਿੰਦਰ ਬਾਠ ‘ਤੇ ਹਮਲੇ ਦੇ ਸਬੰਧ ਵਿੱਚ ਮੋਹਾਲੀ ਦੀ ਇੱਕ ਅਦਾਲਤ ਵਿੱਚ ਪੰਜਾਬ ਪੁਲਿਸ ਦੇ ਚਾਰ ਅਧਿਕਾਰੀਆਂ ਵਿਰੁੱਧ...

ਨਾਮੀ ਗੈਂਗ ਨਾਲ ਜੁੜੇ ਬਦਮਾਸ਼ ਦਾ ਪਟਿਆਲਾ ਪੁਲਿਸ ਵੱਲੋਂ ਐਨਕਾਊਂਟਰ, ਕਈ ਮਾਮਲਿਆਂ ‘ਚ ਸੀ ਭਾਲ

ਪੰਜਾਬ ਪੁਲਿਸ ਦੀ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੇ ਤਹਿਤ ਪਟਿਆਲਾ ਪੁਲਿਸ ਨੇ ਇੱਕ ਬਦਨਾਮ ਗੈਂਗ ਨਾਲ...

ਮਤਰਏ ਪਿਓ ਨੇ ਨਾਬਾਲਗ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ, ਕੁੜੀ ‘ਤੇ ਰੱਖਦਾ ਸੀ ਮਾੜੀ ਨਿਗਾਹ

ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਅਧੀਨ ਆਉਂਦੇ ਇੱਕ ਮੁਹੱਲੇ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 15–16 ਸਾਲ ਦੀ...

ਭਾਰਤ-ਪਾਕਿ ਸਰਹੱਦ ‘ਤੇ ਤੀਜੀ ਅੱਖ ਨਾਲ ਸਖਤ ਨਿਗਰਾਨੀ, ਲੱਗਣਗੇ 2367 CCTV ਕੈਮਰੇ

ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਨੂੰ ਰੋਕਣ ਲਈ ਪੰਜਾਬ ਪੁਲਿਸ...

ਪਟਿਆਲਾ ‘ਚ ਭਿਆਨਕ ਹਾਦਸਾ, ਥਾਰ ਨੇ ਐਕਟਿਵਾ ਸਵਾਰ 3 ਮਹਿਲਾ ਡਾਕਟਰਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ

ਬੀਤੀ ਦੇਰ ਰਾਤ ਪਟਿਆਲਾ ਵਿੱਚ ਇੱਕ ਤੇਜ਼ ਰਫ਼ਤਾਰ ਥਾਰ ਨੇ ਇੱਕ ਸਰਕਾਰੀ ਡੈਂਟਲ ਕਾਲਜ ਵਿਚ ਪੜ੍ਹ ਰਹੀਆਂ ਡਾਕਟਰਾਂ ਨੂੰ ਦਰੜ ਦਿੱਤਾ, ਜਿਸ ਨਾਲ...

ਗਰਭਵਤੀ ਮਹਿਲਾ ਦੀ ਭੇਤਭਰੇ ਹਾਲਾਤਾਂ ‘ਚ ਮੌਤ, ਪਰਿਵਾਰ ਵਾਲਿਆਂ ਨੇ ਪਤੀ ‘ਤੇ ਲਾਏ ਵੱਡੇ ਇਲਜ਼ਾਮ

ਲੁਧਿਆਣਾ ਦੇ ਲੋਹਾਰਾ ਸਥਿਤ ਰਾਜਾ ਕਲੋਨੀ ਵਿੱਚ ਇੱਕ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕਾ ਦੇ ਪਰਿਵਾਰ ਨੇ ਉਸ ਦੇ...

CGC ਯੂਨੀਵਰਸਿਟੀ, ਮੋਹਾਲੀ ਵੱਲੋਂ ਵਰਲਡ ਕੱਪ ਸੋਨ ਤਮਗਾ ਜੇਤੂ ਨੂਪੁਰ ਦਾ ਸਨਮਾਨ, ਦਿੱਤਾ 10 ਲੱਖ ਰੁ. ਨਕਦ ਇਨਾਮ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਆਪਣੀ ਬ੍ਰਾਂਡ ਐਂਬੈਸਡਰ ਅਤੇ ਵਰਲਡ ਕੱਪ ਸੋਨ ਤਮਗਾ ਜੇਤੂ ਮੁੱਕੇਬਾਜ਼ ਨੂਪੁਰ ਨੂੰ 10 ਲੱਖ ਰੁਪਏ ਨਕਦ...

ਦਿਨ-ਦਿਹਾੜੇ ਔਰਤ ਤੋਂ ਲੁੱਟ, ਬਾਈਕ ਤੋਂ ਉਤਰ ਕੇ ਵਾਲੀਆਂ ਖੋਹ ਕੇ ਲੈ ਗਏ ਬਦਮਾਸ਼, ਘਟਨਾ CCTV ‘ਚ ਕੈਦ

ਲੁਧਿਆਣਾ ਦੇ ਸਾਹਨੇਵਾਲ ਇਲਾਕੇ ਦੇ ਪਿੰਡ ਰਾਈਆਂ ਵਿੱਚ ਦਿਨ-ਦਿਹਾੜੇ ਇੱਕ ਔਰਤ ਨੂੰ ਲੁੱਟ ਲਿਆ ਗਿਆ। ਬਾਈਕ ‘ਤੇ ਸਵਾਰ ਦੋ ਨਕਾਬਪੋਸ਼...

ਅਮਰ ਨੂਰੀ ਨੂੰ ਧਮਕੀ ਮਿਲਣ ਦੇ ਕੇਸ ‘ਚ ਵੱਡੀ ਅਪਡੇਟ, ਸਾਈਬਰ ਠੱਗੀ ਨਾਲ ਜੁੜਿਆ ਮਾਮਲਾ!

ਡੀਐਸਪੀ ਮੋਹਿਤ ਸਿੰਗਲਾ ਨੇ ਦੱਸਿਆ ਕਿ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਕਪੂਰਥਲਾ ਦੀ ਰਹਿਣ ਵਾਲੀ ਸੰਦੀਪ ਕੌਰ ਨੇ ਇੱਕ ਇੰਸਟਾਗ੍ਰਾਮ ਪੇਜ...

ਹੁਣ ਸਾਰੀਆਂ ਭਾਸ਼ਾਵਾਂ ਦੀਆਂ ਕਿਤਾਬਾਂ ‘ਚ ਹੋਵੇਗਾ ‘ਊੜਾ-ਐੜਾ’, ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ

ਮਾਂ ਬੋਲੀ ਪੰਜਾਬੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਸਿੱਖਿਆ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਹੁਣ ਸਾਰੀਆਂ...

ਚੰਡੀਗੜ੍ਹ ‘ਚ ਘਰ ਦੇ ਬਾਹਰ ਖੇਡਦੇ 2 ਬੱਚੇ ਲਾਪਤਾ, 24 ਘੰਟਿਆਂ ਮਗਰੋਂ ਵੀ ਨਹੀਂ ਮਿਲਿਆ ਕੋਈ ਸੁਰਾਗ

ਚੰਡੀਗੜ੍ਹ ਵਿੱਚ ਆਪਣੇ ਘਰ ਦੇ ਬਾਹਰ ਖੇਡ ਰਹੇ ਦੋ ਬੱਚੇ ਲਾਪਤਾ ਹੋ ਗਏ। ਜਦੋਂ ਉਹ ਕੁਝ ਸਮੇਂ ਤੱਕ ਨਹੀਂ ਮਿਲੇ, ਤਾਂ ਉਨ੍ਹਾਂ ਦੇ ਪਰਿਵਾਰ ਨੇ...

ਬਿਨਾਂ OTP ਵ੍ਹਾਟਸਐਪ ਹੋ ਰਹੇ ਹੈਕ, ਬੈਂਕ ਅਕਾਊਂਟ ਨਿਸ਼ਾਨੇ ‘ਤੇ! ਚੰਡੀਗੜ੍ਹ ਪੁਲਿਸ ਨੇ ਜਾਰੀ ਕੀਤਾ ਅਲਰਟ

ਚੰਡੀਗੜ੍ਹ ਪੁਲਿਸ ਨੇ ਵ੍ਹਾਟਸਐਪ ਗੋਸਟ ਪੇਅਰਿੰਗ ਸਕੈਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ...

ਪੰਜਾਬ ‘ਚ 7 ਦਿਨ ਧੁੰਦ ਨੂੰ ਲੈ ਕੇ ਅਲਰਟ, ਤੇਜ਼ ਅਤੇ ਠੰਢੀਆਂ ਹਵਾਵਾਂ ਨਾਲ ਵਧੇਗੀ ਹੋਰ ਠੰਢ

ਅੱਜ ਸਵੇਰੇ ਪੰਜਾਬ ਅਤੇ ਚੰਡੀਗੜ੍ਹ ਵਿਚ ਸੰਘਣੀ ਧੁੰਦ ਛਾਈ ਰਹੀ, ਜਿਸ ਨਾਲ ਵਿਜੀਬਿਲਟੀ ਬਹੁਤ ਘੱਟ ਹੋ ਗਈ। ਵਾਹਨਾਂ ਨੂੰ ਲਾਈਟਾਂ ਜਗਾ ਕੇ...

ਸਾਬਕਾ DIG ਭੁੱਲਰ ਨੇ CBI ਕੋਰਟ ‘ਚ ਲਾਈ ਜ਼ਮਾਨਤ ਪਟੀਸ਼ਨ, ਭਲਕੇ ਚੰਡੀਗੜ੍ਹ ‘ਚ ਸੁਣਵਾਈ

ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਚੰਡੀਗੜ੍ਹ ਸੀਬੀਆਈ ਅਦਾਲਤ...

ਸਾਬਕਾ IG ਦੀ ਸਿਹਤ ਨਾਲ ਜੁੜੀ ਅਪਡੇਟ ਆਈ ਸਾਹਮਣੇ, ਬੀਤੇ ਕੱਲ੍ਹ ਖੁਦ ਨੂੰ ਮਾਰੀ ਸੀ ਗੋਲੀ

ਪਟਿਆਲਾ ਵਿੱਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ) ਅਮਰ ਸਿੰਘ ਚਾਹਲ ਦੀ ਹਾਲਤ ਹੁਣ ਖ਼ਤਰੇ ਤੋਂ...

ਅਮਰ ਨੂਰੀ ਨੂੰ ਧਮਕੀ ਦੇਣ ਦੇ ਮਾਮਲੇ ‘ਚ ਵੱਡਾ ਐਕਸ਼ਨ, ਖੰਨਾ ਪੁਲਿਸ ਨੇ 3 ਲੋਕਾਂ ਨੂੰ ਕੀਤਾ ਰਾਊਂਡਅਪ

ਪੰਜਾਬੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਨੂੰ ਇੱਕ ਧਮਕੀ ਮਿਲਣ ਦੇ ਮਾਮਲੇ ਵਿਚ ਖੰਨਾ ਪੁਲਿਸ ਨੇ ਤਿੰਨ ਲੋਕਾਂ ਨੂੰ ਰਾਊਂਡਅਪ ਕੀਤਾ ਹੈ।...

ਮੋਗਾ ‘ਚ ਸਾਬਕਾ ਕੌਂਸਲਰ ‘ਤੇ ਫਾਇਰਿੰਗ, ਦਿਨ-ਦਿਹਾੜੇ ਘਰ ਵਿਚ ਵੜ ਕੇ ਮਾਰੀਆਂ ਗੋਲੀਆਂ

ਮੋਗਾ ਵਿੱਚ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿਥੇ ਇੱਕ ਸੀਨੀਅਰ ਕਾਂਗਰਸੀ ਆਗੂ ਨੂੰ ਘਰ ਵਿਚ ਵੜ ਕੇ ਗੋਲੀ ਮਾਰ ਦਿੱਤੀ ਗਈ। ਦੋ ਹਮਲਾਵਰਾਂ ਨੇ...

ਉਸਤਾਦ ਪੂਰਨ ਸ਼ਾਹਕੋਟੀ ਨੂੰ ਘਰ ਦੇ ਕੋਲ ਕੀਤਾ ਗਿਆ ਸਪੁਰਦ-ਏ-ਖਾਕ, ਹੰਸਰਾਜ ਹੰਸ ਨੇ ਦੇਹ ਨੂੰ ਦਿੱਤਾ ਮੋਢਾ

ਮਸ਼ਹੂਰ ਬਾਲੀਵੁੱਡ ਗਾਇਕ ਮਾਸਟਰ ਸਲੀਮ ਦੇ ਪਿਤਾ ਉਸਤਾਦ ਪੂਰਨ ਸ਼ਾਹਕੋਟੀ ਨੂੰ ਜਲੰਧਰ ਵਿੱਚ ਸਪੁਰਦ-ਏ-ਖਾਕ ਕਰ ਦਿੱਤਾ ਗਿਆ। ਉਨ੍ਹਾਂ ਦੀ...

ਜਲੰਧਰ ਦੀ ਫੈਕਟਰੀ ‘ਚ ਦਿਲ ਦਹਿਲਾਉਣ ਵਾਲਾ ਹਾਦਸਾ, ਕਈ ਮਜ਼ਦੂਰਾਂ ਦੀ ਹੋਈ ਮੌਤ, ਕਈ ਜ਼ਖਮੀ

ਜਲੰਧਰ ਦੇ ਧੋਗੜੀ ਰੋਡ ‘ਤੇ ਸਥਿਤ ਮੈਕ ਚੁਆਇਸ ਟੂਲ ਫੈਕਟਰੀ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਕ ਭਾਰੀ ਕੰਟੇਨਰ ਅਚਾਨਕ ਫੈਕਟਰੀ ਦੇ...

ਪੰਜਾਬ ‘ਚ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, 26 ਤਰੀਕ ਤੱਕ ਇਨ੍ਹਾਂ ਜ਼ਿਲ੍ਹਿਆਂ ਲਈ Alert

ਪੰਜਾਬ ਵਿੱਚ ਸੀਤ ਲਹਿਰ ਦਾ ਅਸਰ ਲਗਾਤਾਰ ਵਧ ਰਿਹਾ ਹੈ। ਇਸੇ ਵਿਚਾਲੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਸੰਘਣੀ ਧੁੰਦ ਪੈਣ ਦੀ...

ਮਹਿਲਾ ਗੱਲਾਂ ‘ਚ ਫਸਾ ਡਰਾਈਵਰਾਂ ਨੂੰ ਲੁੱਟਣ ਦੀ ਕਰਦੀ ਸੀ ਕੋਸ਼ਿਸ਼, ਪੰਜਾਬ ਪੁਲਿਸ ਵੱਲੋਂ ਗੈਂਗ ਦਾ ਪਰਦਾਫਾਸ਼

ਹਾਲ ਹੀ ਵਿਚ ਧੁੰਦ ਦੌਰਾਨ ਟਰੱਕ ਡਰਾਈਵਰ ਅਮਰੀਕ ਸਿੰਘ ਨੂੰ ਲੁੱਟ ਦੀ ਨੀਅਤ ਨਾਲ ਕਿਡਨੈਪ ਕਰਨ ਦੀ ਘਟਨਾ ਸਾਹਮਣੇ ਆਈ ਸੀ, ਜਿਸ ਵਿਚ ਹਾਦਸੇ...

ਗੁਰਪ੍ਰੀਤ ਸਿੰਘ ਨੇ ਸਾਈਕਲ ਰਾਹੀਂ ਪੂਰਾ ਕੀਤਾ ਡੇਢ ਲੱਖ KM ਸਫਰ, ਸਪੀਕਰ ਸੰਧਵਾਂ ਨੇ ਕੀਤਾ ਸਨਮਾਨਤ

ਅੱਜ ਦੇ ਯੁੱਗ ਵਿਚ ਜਦੋਂ ਗੱਡੀਆਂ, ਮੋਟਰਸਾਈਕਲਾਂ ਦੀ ਦੌੜ ਲੱਗੀ ਹੋਈ ਹੈ ਤਾਂ ਸਾਈਕਲ ਨੂੰ ਕੋਈ ਪੁੱਛਦਾ ਵੀ ਨਹੀਂ। ਅਜੋਕੇ ਸਮੇਂ ਵਿਚ...

ਬਿਰਧ ਆਸ਼ਰਮ ਨਾ ਬਣਾਉਣ ‘ਤੇ ਹਾਈਕੋਰਟ ਸਖਤ, ਪੰਜਾਬ-ਹਰਿਆਣਾ ਸਰਕਾਰ ਨੂੰ ਨੋਟਿਸ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਵਿੱਚ ਸੀਨੀਅਰ ਨਾਗਰਿਕਾਂ ਲਈ ਸਰਕਾਰੀ ਬਿਰਧ ਆਸ਼ਰਮ ਨਾ ਬਣਾਉਣ ਦੇ ਮੁੱਦੇ ‘ਤੇ...

ਪੰਜਾਬ ਦੇ ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, DGP ਦੇ ਨਾਂ ਲਿਖਿਆ ਸੁਸਾਈਡ ਨੋਟ, ਕਰੋੜਾਂ ਦੀ ਠੱਗੀ ਦਾ ਜ਼ਿਕਰ

ਪੰਜਾਬ ਦੇ ਪਟਿਆਲਾ ਵਿੱਚ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ) ਅਮਰ ਸਿੰਘ ਚਾਹਲ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਉਨ੍ਹਾਂ ਨੇ ਆਪਣੇ...

ਹੁਸ਼ਿਆਰਪੁਰ ‘ਚ ਵੱਡੀ ਵਾਰਦਾਤ, ਘਰੇਲੂ ਝਗੜੇ ਨੂੰ ਸੁਲਝਾਉਣ ਆਏ ਨੌਜਵਾਨ ਦਾ ਕੀਤਾ ਕ/ਤਲ

ਹੁਸ਼ਿਆਰਪੁਰ ਵਿੱਚ ਲਗਾਤਾਰ ਤੀਜੇ ਦਿਨ ਇੱਕ ਹੋਰ ਕਤਲ ਹੋਇਆ ਹੈ। ਇਹ ਮਾਮਲਾ ਮੁਹੱਲਾ ਕਮਾਲਪੁਰ ਦਾ ਹੈ, ਜਿੱਥੇ ਘਰੇਲੂ ਝਗੜੇ ਨੂੰ ਸੁਲਝਾਉਣ...

ਪੰਜਾਬ ‘ਚ ਰੇਲ ਰੋਕੋ ਅੰਦੋਲਨ ਮੁਲਤਵੀ, ਸਰਕਾਰ ਨਾਲ ਮੰਗਾਂ ‘ਤੇ ਬਣੀ ਸਹਿਮਤੀ ਮਗਰੋਂ ਕਿਸਾਨਾਂ ਦਾ ਫੈਸਲਾ

ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਫੈਸਲਾ ਬੀਤੇ ਦਿਨ ਸਰਕਾਰ ਨਾਲ ਕਈ ਮੰਗਾਂ ‘ਤੇ ਬਣੀ ਸਹਿਮਤੀ ਮਗਰੋਂ ਲਿਆ...

ਲਾਡੋਵਾਲ Toll Plaza ‘ਤੇ ਕਰਮਚਾਰੀਆਂ ਦਾ ਵੱਡਾ ਪ੍ਰਦਰਸ਼ਨ, ਕੇਂਦਰ ਦੀ ਟੋਲ ਬੂਥ ਲੈੱਸ ਪ੍ਰਣਾਲੀ ਦਾ ਵਿਰੋਧ

ਕੇਂਦਰ ਸਰਕਾਰ ਵੱਲੋਂ ਟੋਲ ਪਲਾਜ਼ਿਆਂ ਨੂੰ ਕੈਸ਼ਲੈੱਸ ਬਣਾਉਣ ਅਤੇ ਉਨ੍ਹਾਂ ਨੂੰ ਸੈਟੇਲਾਈਟ ਡਿਜੀਟਲ ਸਿਸਟਮ ਨਾਲ ਜੋੜਨ ਦੇ ਫੈਸਲੇ ਦੇ...

ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ‘ਚ ਹਾਈਕੋਰਟ ਸਖ਼ਤ, ਕਈ ਜ਼ਮਾਨਤ ਪਟੀਸ਼ਨਾਂ ਕੀਤੀਆਂ ਖਾਰਜ

ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਹਾਈਕੋਰਟ ਨੇ ਸਖ਼ਤ ਰੁਖ ਅਪਣਾਉਂਦਿਆਂ ਕਈ ਜ਼ਮਾਨਤ ਪਟੀਸ਼ਨਾਂ ਖਾਰਜ ਕਰ ਦਿੱਤੀਆਂ। ਹਮਲੇ ‘ਚ...

ਰਾਣਾ ਬਲਾਚੋਰੀਆ ਕਤਲ ਮਾਮਲੇ ਦਾ ਹਾਈਕੋਰਟ ਨੇ ਲਿਆ ਨੋਟਿਸ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੋਹਾਲੀ ਵਿੱਚ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਪੰਜਾਬ ਦੇ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਰਾਣਾ...

ਪੰਜਾਬ ‘ਚ ਠੰਢ ਦਾ ਕਹਿਰ, ਸੰਘਣੀ ਧੁੰਦ ਵਿਚਾਲੇ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਹੋਰ ਡਿੱਗੇਗਾ ਪਾਰਾ

ਪੰਜਾਬ ਵਿੱਚ ਠੰਢ ਦੀ ਲਪੇਟ ਵਿਚ ਹੈ। ਸ਼ੁੱਕਰਵਾਰ ਨੂੰ ਬਹੁਤ ਜ਼ਿਆਦਾ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਅੰਮ੍ਰਿਤਸਰ ਵਿੱਚ ਵਿਜੀਬਿਲਟੀ...

CM ਮਾਨ ਨੇ ਭਲਕੇ ਆਪਣੀ ਰਿਹਾਇਸ਼ ‘ਤੇ ਸੱਦੀ ਕੈਬਨਿਟ ਦੀ ਮੀਟਿੰਗ

ਪੰਜਾਬ ਸਰਕਾਰ ਨੇ ਕੱਲ੍ਹ 20 ਦਸੰਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦੁਪਹਿਰ...

ਪੈਟਰੋਲ ਪੰਪ ‘ਤੇ ਹਿੰਸਕ ਝੜਪ, ਅੰਨ੍ਹੇਵਾਹ ਚੱਲੀਆਂ ਗੋਲੀਆਂ, ਮਚ ਗਈ ਹਫੜਾ-ਦਫੜੀ

ਜਲੰਧਰ ਦਿਹਾਤੀ ਦੇ ਕਿਸ਼ਨਗੜ੍ਹ ਇਲਾਕੇ ਵਿੱਚ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਾਲਜ ਪ੍ਰਿੰਸੀਪਲ ਦੇ ਅਹੁਦੇ ਨੂੰ ਲੈ ਕੇ ਹੋਏ...

ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ। ਅਦਾਲਤ ਨੇ ਉਸ ਦੀ...

ਖੰਨਾ ਦੇ SHO ਦਾ ਹੋਇਆ ਤਬਾਦਲਾ, ਕਾਊਂਟਿੰਗ ਸੈਂਟਰ ‘ਚ ਡਿਊਟੀ ਦੌਰਾਨ ਕੁਤਾਹੀ ਮਾਮਲੇ ‘ਚ ਐਕਸ਼ਨ!

ਲੁਧਿਆਣਾ ਦੇ ਖੰਨਾ ਸ਼ਹਿਰ ਦੇ ਸਿਟੀ ਪੁਲਿਸ ਸਟੇਸ਼ਨ-2 ਦੇ ਐਸਐਚਓ ਇੰਸਪੈਕਟਰ ਹਰਦੀਪ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ...

CM ਮਾਨ ਨੇ 505 ਮਿੰਨੀ ਬੱਸਾਂ ਨੂੰ ਦਿੱਤੇ ਪਰਮਿਟ, 1300 ਨਵੀਆਂ ਬੱਸਾਂ ਵੀ ਖਰੀਦਣ ਦੀ ਤਿਆਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ 505 ਮਿੰਨੀ ਬੱਸਾਂ ਨੂੰ ਪਰਮਿਟ ਵੰਡੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 1,300 ਨਵੀਆਂ ਬੱਸਾਂ...

‘ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਨਤੀ ਨਹੀਂ…’, ਬਲਵੰਤ ਰਾਜੋਆਣਾ ਨੇ ਜਥੇਦਾਰ ਗੜਗੱਜ ਦੀ ਚਿੱਠੀ ‘ਤੇ ਚੁੱਕੇ ਸਵਾਲ

ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸਿੱਖ ਭਾਈਚਾਰੇ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਬਾਰੇ ਗੰਭੀਰ...

ਪੰਜਾਬੀ ਅਦਾਕਾਰਾ ਰਾਜ ਧਾਲੀਵਾਲ ਸੜਕ ਹਾਦਸੇ ਦਾ ਸ਼ਿਕਾਰ, ਸੰਘਣੀ ਧੁੰਦ ਕਰਕੇ ਹੋਇਆ ਐਕਸੀਡੈਂਟ

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਸੰਘਣੀ ਧੁੰਦ ਪੈ ਰਹੀ ਹੈ, ਜਿਸ ਕਰਕੇ ਵਿਜੀਬਿਲਟੀ ਜੀਰੋ ਤੱਕ ਹੋ ਜਾਂਦੀ ਹੈ। ਇਸ ਕਾਰਨ ਸੜਕ ਹਾਦਸਿਆਂ...

ਮਾਨ ਸਰਕਾਰ ਦਾ ਡਿਜੀਟਲ ਕਦਮ, ਸੂਬੇ ‘ਚ ਖੋਲ੍ਹੇ ਜਾਣਗੇ 54 ਹੋਰ ਨਵੇਂ ਸੇਵਾ ਕੇਂਦਰ

ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵੱਲ ਇੱਕ ਹੋਰ ਅਹਿਮ ਕਦਮ ਚੁੱਕਦੇ ਹੋਏ, ਦੇਸ਼ ਵਿੱਚ ਸਭ ਤੋਂ ਘੱਟ ਪੈਂਡਿੰਗ ਦੀ ਇੱਕ ਇਤਿਹਾਸਕ ਅਤੇ ਮਿਸਾਲੀ...

ਜਲੰਧਰ ‘ਚ ਟ੍ਰੈਵਲ ਏਜੰਟ ਦੇ ਦਫਤਰ-ਘਰ ‘ਤੇ ਰੇਡ, ਡੌਂਕੀ ਰੂਟ ਮਾਮਲੇ ਨਾਲ ਜੁੜੀ ED ਦੀ ਵੱਡੀ ਕਾਰਵਾਈ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜਲੰਧਰ ਵਿੱਚ ਇੱਕ ਟ੍ਰੈਵਲ ਏਜੰਟ ਦੇ ਦਫ਼ਤਰ ਅਤੇ ਘਰ ‘ਤੇ ਛਾਪਾ ਮਾਰਿਆ ਹੈ। ਇਹ ਛਾਪੇ ਬੱਸ ਸਟੈਂਡ...

MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ‘ਤੇ ਹੋਈ ਸੁਣਵਾਈ, ਹਾਈਕੋਰਟ ਨੇ ਦਿੱਤਾ ਵੱਡਾ ਝਟਕਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ ‘ਤੇ ਸੁਣਵਾਈ...

ਹੁਸ਼ਿਆਰਪੁਰ ‘ਚ ਹੋਈ ਅੰਨ੍ਹੇਵਾਹ ਫਾਇਰਿੰਗ, ਕਾਰ ਸਵਾਰਾਂ ਨੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਮੰਗਲਵਾਰ ਸ਼ਾਮ ਨੂੰ ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ਵਿੱਚ ਇੱਕ ਨੌਜਵਾਨ ਦਾ ਦਿਨ-ਦਿਹਾੜੇ ਸ਼ਰੇਆਮ ਕਤਲ ਕਰ ਦਿੱਤਾ ਗਿਆ। ਹਰਿਆਣਾ ਦੇ ਇੱਕ...

ਸੀਜੀਸੀ ਯੂਨੀਵਰਸਿਟੀ, ਮੋਹਾਲੀ ‘ਚ ‘ਪਲੇਸਮੈਂਟ ਡੇ 2025’ ਨੇ ਸਫਲਤਾ ਦਾ ਨਵਾਂ ਇਤਿਹਾਸ ਰਚਿਆ

ਮੌਜੂਦਾ ਦੌਰ ਵਿੱਚ ਜਿੱਥੇ ਉੱਚ ਸਿੱਖਿਆ ਦੀ ਮਹੱਤਤਾ ਨਤੀਜਿਆਂ ਅਤੇ ਉਦਯੋਗਿਕ ਪ੍ਰਭਾਵਾਂ ਦੇ ਆਧਾਰ ‘ਤੇ ਆਂਕੀ ਜਾ ਰਹੀ ਹੈ, ਉੱਥੇ CGC...

ਅੰਮ੍ਰਿਤਸਰ ਸਣੇ 3 ਸ਼ਹਿਰਾਂ ਨੂੰ ਮਿਲਿਆ ਪਵਿੱਤਰ ਸ਼ਹਿਰ ਦਾ ਦਰਜਾ, ਗਵਰਨਰ ਨੇ ਦਿੱਤੀ ਮਨਜ਼ੂਰੀ

ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਮਿਲ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਦੀ ਵਾਲਡ ਸਿਟੀ, ਸ੍ਰੀ ਆਨੰਦਪੁਰ ਸਾਹਿਬ...

ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸੰਸਕਾਰ, ਪਰਿਵਾਰ ਦਾ ਰੋ-ਰੋ ਬੁਰਾ ਹਾਲ, ਵਿਆਹ ਨੂੰ ਹੋਏ ਸਨ 11 ਦਿਨ

ਮੋਹਾਲੀ ਵਿੱਚ ਇੱਕ ਟੂਰਨਾਮੈਂਟ ਦੌਰਾਨ ਕਤਲ ਕੀਤੇ ਗਏ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦਾ ਬਲਾਚੌਰ...

ਕੁੜੀ ਦਾ ਸ਼ਗਨ ਪਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, ਭਰਾ ਸਣੇ 3 ਦੀ ਮੌਤ

ਬਰਨਾਲਾ ਵਿਚ ਧੁੰਦ ਕਰਕੇ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਥੇ ਕੁੜੀ ਦਾ ਸ਼ਗਨ ਲੈ ਕੇ ਜਾ ਰਹੇ ਇੱਕ ਪਰਿਵਾਰ ਦੀਆਂ ਦੋ ਗੱਡੀਆਂ ਦਾ ਐਕਸੀਡੈਂਟ...

25 ਤੋਂ 27 ਦਸੰਬਰ ਤੱਕ ਲੱਗੇਗਾ ਸ਼ਹੀਦੀ ਜੋੜ ਮੇਲਾ, ਸ੍ਰੀ ਫਤਿਹਗੜ੍ਹ ਸਾਹਿਬ NO VIP ਜ਼ੋਨ

ਸ੍ਰੀ ਫਤਿਹਗੜ੍ਹ ਸਾਹਿਬ ਵਿਚ 25 ਤੋਂ 27 ਦਸੰਬਰ ਤੱਕ ਸ਼ਹੀਦ ਜੋੜ ਮੇਲਾ ਲੱਗੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਵਿਚ ਇਸ ਦੀ...

ਸਰਦੀਆਂ ‘ਚ ਰੋਜ਼ ਖਾਓ ਭੁੰਨੀ ਹੋਈ ਸੌਗੀ, ਥਕਾਵਟ-ਕਮਜ਼ੋਰੀ ਹੋਵੇਗੀ ਦੂਰ, ਮਿਲਣਗੇ ਕਮਾਲ ਦੇ ਫਾਇਦੇ

ਕੁਝ ਲੋਕ ਪਾਣੀ ਵਿੱਚ ਭਿਓਂ ਕੇ ਸੌਗੀ ਖਾਂਦੇ ਹਨ, ਜਦੋਂ ਕਿ ਕੁਝ ਲੋਕ ਉਨ੍ਹਾਂ ਨੂੰ ਇਸੇ ਤਰ੍ਹਾਂ ਖਾਣਾ ਪਸੰਦ ਕਰਦੇ ਹਨ। ਕੁਝ ਲੋਕਾਂ ਨੂੰ...

ਹੁਣ ਜਲੰਧਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਭੇਜਿਆ ਗਿਆ ਘਰ

ਜਲੰਧਰ ਦੇ ਤਿੰਨ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਕੂਲ ਮੈਨੇਜਮੈਂਟ ਨੇ ਮਾਪਿਆਂ ਨੂੰ...

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਦੁਬਾਰਾ ਹੋਵੇਗੀ ਵੋਟਿੰਗ, 16 ਬੂਥਾਂ ‘ਤੇ ਗੜਬੜੀਆਂ ਮਗਰੋਂ ਚੋਣ ਕਮਿਸ਼ਨ ਦਾ ਫੈਸਲਾ

ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਪੰਜ ਜ਼ਿਲ੍ਹਿਆਂ ਦੇ 16 ਬੂਥਾਂ ‘ਤੇ...

ਫਾਜ਼ਿਲਕਾ ‘ਚ ਸਵੇਰੇ-ਸਵੇਰੇ ਵਾਪਰਿਆ ਹਾਦਸਾ, ਸਕੂਲੀ ਬੱਚਿਆਂ ਨਾਲ ਭਰਿਆ ਆਟੋ ਪਲਟਿਆ

ਫਾਜ਼ਿਲਕਾ ਦੇ ਮਹਾਰਾਜਾ ਅਗਰਸੇਨ ਚੌਕ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਦੋਂ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਇੱਕ ਆਟੋ ਰਿਕਸ਼ਾ...

ਕੰਗਨਾ ਰਣੌਤ ਮਾਮਲੇ ‘ਚ ਅੱਜ ਮੁੜ ਸੁਣਵਾਈ, VC ਰਾਹੀਂ ਪੇਸ਼ੀ ਦੀ ਅਰਜ਼ੀ ‘ਤੇ ਕੋਰਟ ਸੁਣਾਏਗੀ ਫੈਸਲਾ!

ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਮਾਣਹਾਣੀ ਮਾਮਲੇ ਵਿਚ ਅੱਜ ਮੁੜ ਸੁਣਵਾਈ ਹੋਵੇਗੀ। ਕੰਗਨਾ ਰਣੌਤ ਨੇ...

CM ਮਾਨ ਨੇ ਮ੍ਰਿਤਕ ਟੀਚਰ ਜੋੜੇ ਦੇ ਬੱਚਿਆਂ ਲਈ ਕੀਤਾ ਵੱਡਾ ਐਲਾਨ, ਚੋਣ ਡਿਊਟੀ ਲਈ ਜਾਂਦੇ ਹੋਈ ਸੀ ਮੌਤ

ਬੀਤੇ ਦਿਨ ਚੋਣ ਡਿਊਟੀ ਲਈ ਜਾਂਦੇ ਟੀਚਰ ਜੋੜੇ ਦੀ ਮੌਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ। ਇਸ ਦੇ ਨਾਲ ਹੀ CM ਮਾਨ ਨੇ ਐਲਾਨ...

ਪੰਜਾਬ ‘ਚ ਚੋਣਾਂ, ਭੰਗੜੇ ਪਾਉਂਦੀ ਬਰਾਤ ਪਹੁੰਚੀ ਪੋਲਿੰਗ ਬੂਥ, ਲਾੜੇ ਸਣੇ ਸਾਰਿਆਂ ਨੇ ਪਾਈ ਵੋਟ

ਪੰਜਾਬ ਵਿੱਚ ਅੱਜ (14 ਦਸੰਬਰ) ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਅਤੇ...

ਲੁਧਿਆਣਾ ‘ਚ ਵਿਸ਼ਾਲ ਰੱਥ ਯਾਤਰਾ ਅੱਜ, ਟ੍ਰੈਫਿਕ ਪੁਲਿਸ ਵੱਲੋਂ ਰੂਟ ਪਲਾਨ ਜਾਰੀ, ਇਨ੍ਹਾਂ ਸੜਕਾਂ ਤੋਂ ਬਚੋ

ਲੁਧਿਆਣਾ ਵਿੱਚ ਅੱਜ ਆਸਥਾ ਦਾ ਸੈਲਾਬ ਉਮੜੇਗਾ। ਭਗਵਾਨ ਵੈਂਕਟੇਸ਼ਵਰ (ਸ਼੍ਰੀ ਤਿਰੂਪਤੀ ਬਾਲਾਜੀ) ਦੀ ਵਿਸ਼ਾਲ ਰੱਥ ਯਾਤਰਾ ਅੱਜ ਕੱਢੀ...

ਬੈਲਟ ਪੇਪਰਾਂ ਦੀ ਤਸਵੀਰਾਂ ਸਾਂਝੀ ਕਰ ਕੇ ਕਸੂਤੇ ਫਸੇ AAP ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਵੱਡੇ ਸਵਾਲ

ਪੰਜਾਬ ਵਿਚ ਅੱਜ ਜਿਲ੍ਹਾ ਪ੍ਰੀਸ਼ਦ ਤ ਪਚਾਇਤ ਚੋਣਾਂ ਲਈ ਵੋਟਾਂ ਹੋ ਰਹੀ ਹੈ, ਇਸੇ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ...

ਧੁੰਦ ਦੀ ਲਪੇਟ ‘ਚ ਪੰਜਾਬ ਦੇ 13 ਜ਼ਿਲ੍ਹੇ, ਲਗਾਤਾਰ ਡਿੱਗ ਰਿਹਾ ਪਾਰਾ, ਜਾਣੋ ਮੀਂਹ ਨੂੰ ਲੈ ਕੇ ਅਪਡੇਟ

ਪੰਜਾਬ ਵਿੱਚ ਅੱਜਕਲ੍ਹ ਕੜਾਕੇ ਦੀ ਠੰਢ ਪੈ ਰਹੀ ਹੈ। ਐਤਵਾਰ ਸਵੇਰੇ ਵੀ ਸੰਘਣੀ ਧੁੰਦ ਛਾਈ ਰਹੀ। ਧੁੰਦ ਕਾਰਨ ਪਾਰੇ ਵਿਚ ਗਿਰਾਵਟ ਦਾ ਦੌਰ ਜਾਰੀ...

ਛੋਟੇ ਸਾਹਿਬਜ਼ਾਦੇ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜਾ ਅੱਜ, CM ਮਾਨ ਨੇ ਦਿੱਤੀਆਂ ਵਧਾਈਆਂ

ਅੱਜ 14 ਦਸੰਬਰ ਨੂੰ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਹੈ। CM ਮਾਨ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ...

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਸ਼ੁਰੂ, ਬੈਲਟ ਪੇਪਰਾਂ ਰਾਹੀਂ ਪੈ ਰਹੀਆਂ ਵੋਟਾਂ, ਵੋਟਰਾਂ ‘ਚ ਉਤਸ਼ਾਹ

ਪੰਜਾਬ ਵਿੱਚ ਅੱਜ (14 ਦਸੰਬਰ) ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ 8 ਵਜੇ ਸ਼ੁਰੂ ਹੋਈ। ਵੋਟਿੰਗ ਸ਼ਾਮ 4 ਵਜੇ ਤੱਕ ਜਾਰੀ...

ਸ਼ਰਾਬ ਦੇ ਸ਼ੌਕੀਨਾਂ ਲਈ ਅਹਿਮ ਖਬਰ, ਭਲਕੇ ਬੰਦ ਰਹਿਣਗੇ ਠੇਕੇ, ਜਾਰੀ ਹੋਏ ਸਖਤ ਹੁਕਮ

ਸ਼ਰਾਬ ਦੇ ਸ਼ੌਕੀਨਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸ਼ਰਾਬ ਦੀਆਂ ਦੁਕਾਨਾਂ ਅਗਲੇ ਦੋ ਦਿਨਾਂ ਲਈ ਬੰਦ ਰਹਿਣਗੀਆਂ। ਪੰਜਾਬ ਰਾਜ ਚੋਣ...

‘ਸਾਡੇ ਲਈ ਉਹ ਮਰ ਗਈ…’, ਪਤੀ ਦਾ ਕਤਲ ਕਰਨ ਵਾਲੀ ਰੁਪਿੰਦਰ ਦੇ ਪਿਤਾ ਆਏ ਮੀਡੀਆ ਸਾਹਮਣੇ

ਫਰੀਦਕੋਟ ਵਿੱਚ ਆਪਣੇ ਪਤੀ ਦਾ ਕਤਲ ਕਰਨ ਵਾਲੀ ਪਤਨੀ ਰੁਪਿੰਦਰ ਕੌਰ ਦੇ ਪਿਤਾ ਜਸਵਿੰਦਰ ਸਿੰਘ ਪਹਿਲੀ ਵਾਰ ਮੀਡੀਆ ਸਾਹਮਣੇ ਆਏ। ਉਨ੍ਹਾਂ...

ਮੈਡੀਕਲ ਸਟੋਰ ਵਾਲੇ ਨੇ ਵਿਖਾਈ ਦਿਲੇਰੀ, ਪੁੱਠੇ ਪੈਰੀਂ ਭਜਾਏ ਹਥਿਆਰਾਂ ਨਾਲ ਆਏ ਲੁਟੇਰੇ

ਅੱਜਕਲ੍ਹ ਚੋਰੀ ਦੀਆਂ ਵਾਰਦਾਤਾਂ ਬਹੁਤ ਜਿਆਦਾ ਵੱਧ ਗਈਆਂ ਹਨ। ਚੋਰ-ਲੁਟੇਰੇ ਹਥਿਆਰਾਂ ਨਾਲ ਬੇਖੌਫ ਘਰਾਂ ਤੇ ਦੁਕਾਨਾਂ ਵਿਚ ਵੜ ਕੇ...

Carousel Posts