latest punjab newssports news current sports news Archives - Daily Post Punjabi

ਪੰਜਾਬ ਵਿਧਾਨ ਸਭਾ ਮਾਨਸੂਨ ਸੈਸ਼ਨ: ਦੂਜੇ ਦਿਨ ਦੀ ਕਾਰਵਾਈ ਜਾਰੀ, ਸੋਧ ਬਿੱਲ ਹੋਵੇਗਾ ਪੇਸ਼
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਮੰਗਲਵਾਰ ਨੂੰ ਸਦਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅੱਜ ਸੈਸ਼ਨ ਦੀ ਕਾਰਵਾਈ ਦੌਰਾਨ ਧਿਆਨ ਦਿਵਾਊ ਮਤਿਆ ਰਾਹੀਂ ਵਿਧਾਇਕ ਆਪਣੇ-ਆਪਣੇ ਖੇਤਰਾਂ ਦੀਆਂ ਸਮੱਸਿਆਵਾਂ ਨੂੰ ਸਦਨ ਵਿੱਚ ਚੁੱਕਣਗੇ, ਜਦਕਿ ਸਰਕਾਰ ਇੱਕ ਸੋਧ ਬਿੱਲ ਵੀ ਵਿਚਾਰਨ ਅਤੇ ਪਾਸ ਕਰਵਾਉਣ ਲਈ ਪੇਸ਼ ਕਰੇਗੀ।

ਮਾਨਸੂਨ ਸੈਸ਼ਨ ਦੇ ਦੂਜੇ ਦਿਨ, ਆਮ ਆਦਮੀ ਪਾਰਟੀ ਦੇ ਵਿਧਾਇਕ ਕਰਮਬੀਰ ਸਿੰਘ ਨੇ ਈਕੋ-ਟੂਰਿਜ਼ਮ ਨਾਲ ਸਬੰਧਤ ਇੱਕ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਲਈ ਨੀਂਹ ਪੱਥਰ ਰੱਖੇ ਇੱਕ ਸਾਲ ਬੀਤ ਗਿਆ ਹੈ, ਪਰ ਕੰਮ ਅਜੇ ਸ਼ੁਰੂ ਨਹੀਂ ਹੋਇਆ ਹੈ। ਉਨ੍ਹਾਂ ਕਿਹਾ, “ਜਨਤਾ ਸਾਡੇ ਤੋਂ ਜਵਾਬ ਮੰਗ ਰਹੀ ਹੈ, ਅਧਿਕਾਰੀਆਂ ਤੋਂ ਨਹੀਂ,” ਜਦੋਂ ਕਿ ਕੋਈ ਜਵਾਬਦੇਹੀ ਨਹੀਂ ਰੱਖੀ ਜਾ ਰਹੀ।

ਵਿਧਾਇਕ ਨੇ ਕਿਹਾ ਕਿ ਜ਼ਰੂਰੀ ਪ੍ਰਵਾਨਗੀਆਂ ਤੋਂ ਬਿਨਾਂ ਇਸ ਪ੍ਰੋਜੈਕਟ ਲਈ ₹80 ਲੱਖ ਦੀ ਰਕਮ ਮਨਜ਼ੂਰ ਕੀਤੀ ਗਈ ਸੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸਥਿਤੀ ਨੂੰ ਸਪੱਸ਼ਟ ਕਰੇ ਅਤੇ ਜ਼ਿੰਮੇਵਾਰੀ ਤੈਅ ਕਰੇ। ਇਸ ਦਾ ਜਵਾਬ ਦਿੰਦੇ ਹੋਏ, ਸਬੰਧਤ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਜਿਸ ਜਗ੍ਹਾ ‘ਤੇ ਇਹ ਪ੍ਰੋਜੈਕਟ ਪ੍ਰਸਤਾਵਿਤ ਹੈ ਉਹ ਇੱਕ ਸੁੰਦਰ ਸੈਰ-ਸਪਾਟਾ ਸਥਾਨ ਹੈ ਜਿਸਨੂੰ “ਹਵਾ ਮਹਿਲ” ਕਿਹਾ ਜਾਂਦਾ ਹੈ। ਉੱਥੇ ਈਕੋ-ਹੱਟ ਬਣਾਏ ਜਾਣੇ ਸਨ, ਅਤੇ ਪ੍ਰੋਜੈਕਟ ਲਈ ₹80 ਲੱਖ ਦੇ ਫੰਡ ਮਨਜ਼ੂਰ ਕੀਤੇ ਗਏ ਸਨ। ਹਾਲਾਂਕਿ, ਤਕਨੀਕੀ ਮੁਸ਼ਕਲਾਂ ਕਾਰਨ ਕੰਮ ਸ਼ੁਰੂ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ 27 ਮਈ, 2026 ਨੂੰ ਕੇਂਦਰ ਸਰਕਾਰ ਨੂੰ ਇੱਕ ਪੱਤਰ ਭੇਜਿਆ ਗਿਆ ਸੀ, ਅਤੇ ਹੁਣ ਭਾਰਤ ਸਰਕਾਰ ਦੇ ਜਵਾਬ ਦੀ ਉਡੀਕ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ, ਅਗਲੇ 24 ਘੰਟਿਆਂ ‘ਚ ਸਾਫ਼ ਕਰ ਦਿੱਤਾ ਜਾਵੇਗਾ ਕੂੜਾ

ਪੰਜਾਬ ਵਿਧਾਨ ਸਭਾ ਦਾ ਇਹ ਸੈਸ਼ਨ 10 ਅਗਸਤ ਤੱਕ ਚੱਲੇਗਾ। ਪੇਪਰ ਲੀਕ ਹੋਣ ਦਾ ਮੁੱਦਾ ਪਹਿਲੇ ਦਿਨ ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਗਰਮਾ ਗਿਆ। ਕਾਂਗਰਸੀ ਵਿਧਾਇਕ ਕਾਲੇ ਕੱਪੜੇ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਵਿਰੋਧ ਕਰਨ ਲਈ ਵਿਧਾਨ ਸਭਾ ਪਹੁੰਚੇ। ਤਖ਼ਤੀਆਂ ਫੜ ਕੇ ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ‘ਤੇ ਮੰਤਰੀ ਬੈਂਸ ਦੇ ਜਵਾਬ ਦਿੰਦਿਆਂ ਕਿਹਾ ਸੀ ਕਿ ਮੈਂ ਪੂਰੀ ਤਿਆਰੀ ਨਾਲ ਆਇਆ ਹਾਂ, ਵਿਰੋਧੀ ਧਿਰ ਸਦਨ ਵਿੱਚ ਹੀ ਰਹਿਣ ਭੱਜਣ ਨਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਵਿਧਾਨ ਸਭਾ ਮਾਨਸੂਨ ਸੈਸ਼ਨ: ਦੂਜੇ ਦਿਨ ਦੀ ਕਾਰਵਾਈ ਜਾਰੀ, ਸੋਧ ਬਿੱਲ ਹੋਵੇਗਾ ਪੇਸ਼ appeared first on Daily Post Punjabi.

IPL 2024 ਦੇ ਸ਼ੈਡਿਊਲ ਦਾ ਐਲਾਨ, ਪਹਿਲੇ ਹੀ ਮੈਚ ਵਿੱਚ ਭਿੜਨਗੇ ਧੋਨੀ ਤੇ ਕੋਹਲੀ
ਇੰਡੀਅਨ ਪ੍ਰੀਮੀਅਰ ਲੀਗ 2024 ਦੇ ਸ਼ੈਡਿਊਲ ਦਾ ਐਲਾਨ ਹੋ ਗਿਆ ਹੈ, IPL 22 ਮਾਰਚ ਤੋਂ ਸ਼ੁਰੂ ਹੋਵੇਗਾ। ਪਹਿਲਾ ਮੈਚ ਚੇਨਈ ਵਿੱਚ ਮਹਿੰਦਰ ਸਿੰਘ ਧੋਨੀ ਦੀ ਚੇਨਈ ਸੁਪਰ ਕਿੰਗਜ਼ ਅਤੇ ਵਿਰਾਟ ਕੋਹਲੀ ਦੀ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਖੇਡਿਆ ਜਾਵੇਗਾ। ਵੀਰਵਾਰ ਨੂੰ 21 ਮੈਚਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਲੋਕ ਸਭਾ ਚੋਣਾਂ ਕਾਰਨ ਬਾਕੀ ਮੈਚਾਂ ਦਾ ਸ਼ਡਿਊਲ ਬਾਅਦ ‘ਚ ਜਾਰੀ ਕੀਤਾ ਜਾਵੇਗਾ। ਚੇਨਈ ਦੀ ਟੀਮ ਰਿਕਾਰਡ ਨੌਵੀਂ ਵਾਰ ਕਿਸੇ ਵੀ ਆਈਪੀਐਲ ਸੀਜ਼ਨ ਦਾ ਪਹਿਲਾ ਮੈਚ ਖੇਡੇਗੀ। ਇਸ ਤੋਂ ਪਹਿਲਾਂ ਟੀਮ 2009, 2011, 2012, 2018, 2019, 2020, 2022 ਅਤੇ 2023 ਵਿੱਚ ਉਦਘਾਟਨੀ ਮੈਚ ਖੇਡ ਚੁੱਕੀ ਹੈ।

ਦਿੱਲੀ ਕੈਪੀਟਲਜ਼ ਆਪਣੇ ਪਹਿਲੇ ਦੋ ਮੈਚ ਵਿਸ਼ਾਖਾਪਟਨਮ ਵਿੱਚ ਖੇਡੇਗੀ। ਮਹਿਲਾ ਪ੍ਰੀਮੀਅਰ ਲੀਗ ਦਾ ਫਾਈਨਲ ਦਿੱਲੀ ਵਿੱਚ ਖੇਡਿਆ ਜਾਵੇਗਾ, ਉਸ ਤੋਂ ਤੁਰੰਤ ਬਾਅਦ ਆਈਪੀਐਲ ਲਈ ਮੈਦਾਨ ਤਿਆਰ ਕਰਨ ਵਿੱਚ ਸਮਾਂ ਲੱਗੇਗਾ। ਇਸ ਕਾਰਨ ਦਿੱਲੀ ਦੇ ਪਹਿਲੇ ਦੋ ਮੈਚ ਵਿਸ਼ਾਖਾਪਟਨਮ ਵਿੱਚ ਹੋਣਗੇ। ਇਸ ਸਾਲ ਦੇਸ਼ ‘ਚ ਹੋਣ ਵਾਲੀਆਂ ਆਮ ਚੋਣਾਂ ਦੇ ਕਾਰਨ IPL ਦਾ ਪੂਰਾ ਸ਼ਡਿਊਲ ਜਾਰੀ ਨਹੀਂ ਕੀਤਾ ਗਿਆ ਹੈ। ਹੁਣ 15 ਦਿਨਾਂ ਦਾ ਪ੍ਰੋਗਰਾਮ ਸਾਹਮਣੇ ਆਇਆ ਹੈ। ਬਾਕੀ ਮੈਚਾਂ ਦਾ ਸ਼ਡਿਊਲ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਜਾਰੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ : SKM ਵੱਲੋਂ ਭਲਕੇ ਮਨਾਇਆ ਜਾਵੇਗਾ ‘ਕਾਲਾ ਦਿਨ’, ਹਰਿਆਣਾ ਦੇ CM ਤੇ ਗ੍ਰਹਿ ਮੰਤਰੀ ‘ਤੇ 302 ਦੇ ਪਰਚੇ ਦੀ ਮੰਗ

ਆਈਪੀਐਲ ਦੇ ਚੇਅਰਮੈਨ ਅਰੁਣ ਧੂਮਲ ਨੇ ਕਿਹਾ ਹੈ ਕਿ ਪੂਰਾ ਟੂਰਨਾਮੈਂਟ ਭਾਰਤ ਵਿੱਚ ਹੀ ਕਰਵਾਇਆ ਜਾਵੇਗਾ। ਸਿਰਫ 2009 ਵਿੱਚ ਆਈਪੀਐਲ ਪੂਰੀ ਤਰ੍ਹਾਂ ਵਿਦੇਸ਼ (ਦੱਖਣੀ ਅਫਰੀਕਾ) ਵਿੱਚ ਖੇਡਿਆ ਗਿਆ ਸੀ, ਜਦੋਂ ਕਿ 2014 ਵਿੱਚ ਆਮ ਚੋਣਾਂ ਦੇ ਕਾਰਨ ਯੂਏਈ ਵਿੱਚ ਕੁਝ ਮੈਚ ਖੇਡੇ ਗਏ ਸਨ। ਹਾਲਾਂਕਿ, 2019 ਵਿੱਚ ਆਮ ਚੋਣਾਂ ਦੇ ਬਾਵਜੂਦ ਟੂਰਨਾਮੈਂਟ ਭਾਰਤ ਵਿੱਚ ਆਯੋਜਿਤ ਕੀਤਾ ਗਿਆ ਸੀ। ਇਹ ਦੇਖਦੇ ਹੋਏ ਕਿ ਟੀ-20 ਵਿਸ਼ਵ ਕੱਪ ਆਈਪੀਐਲ ਖਤਮ ਹੋਣ ਤੋਂ ਕੁਝ ਦਿਨ ਬਾਅਦ ਹੀ ਸ਼ੁਰੂ ਹੋਵੇਗਾ, ਫਾਈਨਲ 26 ਮਈ ਨੂੰ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post IPL 2024 ਦੇ ਸ਼ੈਡਿਊਲ ਦਾ ਐਲਾਨ, ਪਹਿਲੇ ਹੀ ਮੈਚ ਵਿੱਚ ਭਿੜਨਗੇ ਧੋਨੀ ਤੇ ਕੋਹਲੀ appeared first on Daily Post Punjabi.