latest punjabi nes Archives - Daily Post Punjabi

ਪੰਜਾਬ ਸਰਕਾਰ ਨੇ ਵੈਟਰਨਰੀ ਇੰਸਪੈਕਟਰਾਂ ਲਈ 866 ਅਹੁਦਿਆਂ ‘ਤੇ ਕੱਢੀਆਂ ਭਰਤੀਆਂ, ਇਸ ਤਰੀਕ ਤੱਕ ਕਰੋ Apply
ਚੰਡੀਗੜ੍ਹ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ 866 ਖਾਲੀ ਆਸਾਮੀਆਂ ਦੀ ਸਿੱਧੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ।

Punjab govt recruits for 866 posts

ਜਿਸ ਵਿੱਚ ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਇੰਸਪੈਕਟਰ ਦੀਆਂ 866 ਅਸਾਮੀਆਂ ਦੀ ਸਿੱਧੀ ਭਰਤੀ ਕੀਤੀ ਜਾਵੇਗੀ। ਯੋਗ ਉਮੀਦਵਾਰ ਅੱਜ 8 ਜੁਲਾਈ ਤੋਂ ਵੈੱਬਸਾਈਟ sssb.punjab.gov.in ‘ਤੇ ਅਪਲਾਈ ਕਰ ਸਕਦੇ ਹਨ। ਅਰਜ਼ੀ ਦੇਣ ਦੀ ਅੰਤਿਮ ਮਿਤੀ 30 ਜੁਲਾਈ 2021 ਸ਼ਾਮ 5 ਵਜੇ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਫੀਸ ਭਰਨ ਦੀ ਆਖਰੀ ਤਰੀਕ 3 ਅਗਸਤ 2021 ਹੈ।

ਇਹ ਵੀ ਪੜ੍ਹੋ : NGO ‘ਸੰਵੇਦਨਾ’ ਦੇ ਬਾਨੀ ਪ੍ਰਾਜਕਤਾ ਨੀਲਕਾਂਤ ਅਵਹਾੜ ਬਣੇ ਬਾਲ ਭਲਾਈ ਕੌਂਸਲ ਦੇ ਚੇਅਰਪਰਸਨ

ਅਰਜ਼ੀ ਦੇਣ ਵਾਲਾ ਉਮੀਦਵਾਰ ਨੂੰ ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾ ਤੋਂ ਭੌਤਿਕੀ, ਰਸਾਇਨ ਵਿਭਾਗ ਤੇ ਜੀਵ ਵਿਗਿਆਨ ‘ਚ 12ਵੀਂ ਜਾਂ ਫਿਰ ਜੀਵ ਵਿਗਿਆਨ, ਗਣਿਤ, ਭੌਤਿਕੀ, ਰਸਾਇਣ ਵਿਗਿਆਨ ਤੇ ਅੰਗ੍ਰੇਜ਼ੀ ਵਿਸ਼ਿਆਂ ‘ਚ 12ਵੀਂ ਪਾਸ ਹੋਣੇ ਚਾਹੀਦਾ ਹੈ। ਇਸ ਤੋਂ ਇਲਾਵਾ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਦੋ ਸਾਲ ਦੀ ਮਿਆਦ ਜਾਂ ਐਨੀਮਲ ਹੈਲਥ ਤਕਨਾਲੋਜੀ ‘ਚ ਡਿਪਲੋਮਾ ਹੋਣਾ ਲਾਜ਼ਮੀ ਹੈ। ਬੋਰਡ ਵੱਲੋਂ ਯੋਗ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਲਈ ਜਾਵੇਗੀ।

The post ਪੰਜਾਬ ਸਰਕਾਰ ਨੇ ਵੈਟਰਨਰੀ ਇੰਸਪੈਕਟਰਾਂ ਲਈ 866 ਅਹੁਦਿਆਂ ‘ਤੇ ਕੱਢੀਆਂ ਭਰਤੀਆਂ, ਇਸ ਤਰੀਕ ਤੱਕ ਕਰੋ Apply appeared first on Daily Post Punjabi.

BJP ਨੂੰ ਇੱਕ ਹੋਰ ਝਟਕਾ, ਬਠਿੰਡਾ ਨਗਰ ਨਿਗਮ ਦੀ ਕੌਂਸਲਰ ਅੰਜਨਾ ਰਾਣੀ ਨੇ ਦਿੱਤਾ ਅਸਤੀਫਾ
Another blow to : ਬਠਿੰਡਾ : ਪਿਛਲੇ ਕੁਝ ਸਮੇਂ ਤੋਂ ਭਾਜਪਾ ਵਰਕਰਾਂ ਵੱਲੋਂ ਲਗਾਤਾਰ ਅਸਤੀਫੇ ਦਿੱਤੇ ਜਾਂਦੇ ਰਹੇ ਹਨ। ਇਸੇ ਅਧੀਨ ਅੱਜ ਬਠਿੰਡਾ ਤੋਂ ਨਗਰ ਨਿਗਮ ਦੀ ਕੌਂਸਲਰ ਅੰਜਨਾ ਰਾਣੀ ਨੇ ਵੀ BJP ਤੋਂ ਅਸਤੀਫਾ ਦੇ ਦਿੱਤਾ ਹੈ। ਇਥੇ ਇਹ ਦੱਸਣਯੋਗ ਹੈ ਕਿ ਅੰਜਨਾ ਰਾਣੀ ਵਾਰਡ ਨੰਬਰ 41 ਤੋਂ ਕੌਂਸਲਰ ਸਨ। ਅਸਤੀਫੇ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਕਿਸਾਨਾਂ ਵਿਰੁੱਧ ਜਿਹੜੇ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ ਉਹ ਦਲਿਤਾਂ ‘ਤੇ ਅਤਿਆਚਾਰ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਉਹ ਭਾਜਪਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ।

Another blow to

ਇਹ ਵੀ ਪਤਾ ਲੱਗਾ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਅੰਜਨਾ ਰਾਣੀ ਭਾਜਪਾ ਵੱਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਅਨਿਆਂ ਤੋਂ ਕਾਫੀ ਪ੍ਰੇਸ਼ਾਨ ਸੀ ਤੇ ਹੁਣ ਕੇਂਦਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਦੇ ਪਾਸ ਹੋਣ ਨਾਲ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਮਜਬੂਰ ਹੋਣਾ ਪਿਆ। ਇਸ ਦੌਰਾਨ ਅੰਜਨਾ ਰਾਣੀ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਗਏ ਅਸਤੀਫੇ ਦੀ ਹਮਾਇਤ ਕੀਤੀ ਤੇ ਕਿਹਾ ਕਿ ਉਨ੍ਹਾਂ ਵੱਲੋਂ ਕੀਤਾ ਗਿਆ ਫੈਸਲਾ ਬਿਲਕੁਲ ਸਹੀ ਹੈ। ਇਹ ਵੀ ਖਬਰਾ ਆ ਰਹੀਆਂ ਹਨ ਕਿ ਅੰਜਨਾ ਰਾਣੀ ਆਉਣ ਵਾਲੇ ਸਮੇਂ ‘ਚ ਅਕਾਲੀ ਦਲ ‘ਚ ਸ਼ਾਮਲ ਹੋ ਸਕਦੀ ਹੈ ਪਰ ਅਜੇ ਤੱਕ ਇਸ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ। ਅੰਜਨਾ ਰਾਣੀ ਨੇ ਬੀਬੀ ਹਰਸਿਮਰਤ ਕੌਰ ਬਾਦਲ ਨਾਲ ਵੀ ਮੁਲਾਕਾਤ ਕੀਤੀ ਸੀ ਜਿਸ ਤੋਂ ਇਹ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਉਹ ਅਕਾਲੀ ਦਲ ‘ਚ ਸ਼ਾਮਲ ਹੋ ਸਕਦੀ ਹੈ। ਬਠਿੰਡਾ ਤੋਂ ਕੌਂਸਲਰ ਅੰਜਨਾ ਰਾਣੀ ਦੇ ਅਸਤੀਫੇ ਦੇਣ ਦਾ ਮੁੱਖ ਕਾਰਨ ਨਵੇਂ ਖੇਤੀ ਕਾਨੂੰਨਾਂ ਦੇ ਦਾ ਪਾਸ ਹੋਣਾ ਹੀ ਦੱਸਿਆ ਜਾ ਰਿਹਾ ਹੈ। ਅੰਜਨਾ ਰਾਣੀ ਭਾਜਪਾ ਦੇ ਐਸ ਸੀ ਮੋਰਚੇ ਦੀ ਵੀ ਸਕੱਤਰ ਸੀ ਜੋ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੰਚਾਉਣ ਲਈ ਤਨਦੇਹੀ ਨਾਲ ਦਿਨ-ਰਾਤ ਇੱਕ ਕਰਦੀ ਸੀ। ਅੰਜਨਾ ਰਾਣੀ ਨੇ ਆਪਣੇ ਅਸਤੀਫੇ ਮੁਤਾਬਕ ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਦਲਿਤ ਭਾਈਚਾਰੇ ਤੇ ਕੀਤੇ ਜਾ ਰਹੇ ਅੱਤਿਆਚਾਰਾਂ, ਕਿਸਾਨਾਂ ਨਾਲ ਹੋ ਰਹੇ ਧੱਕੇ ਅਤੇ ਖੇਤੀ ਕਾਨੂੰਨਾਂ ਦੇ ਪਾਸ ਹੋਣ ਕਾਰਨ ਉਸ ਨੇ ਇਹ ਫੈਸਲਾ ਲਿਆ ਹੈ।

The post BJP ਨੂੰ ਇੱਕ ਹੋਰ ਝਟਕਾ, ਬਠਿੰਡਾ ਨਗਰ ਨਿਗਮ ਦੀ ਕੌਂਸਲਰ ਅੰਜਨਾ ਰਾਣੀ ਨੇ ਦਿੱਤਾ ਅਸਤੀਫਾ appeared first on Daily Post Punjabi.

ਮੁਕਤਸਰ : ਸਾਬਕਾ ਫੌਜੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਪਰਿਵਾਰਕ ਮੈਂਬਰਾਂ ‘ਤੇ ਟੁੱਟਿਆ ਦੁੱਖ ਦਾ ਪਹਾੜ
Ex-serviceman commits : ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ਵਿਖੇ ਬਾਬਾ ਜੀਵਨ ਨਗਰ ਦੇ ਇੱਕ ਸਾਬਕਾ ਫੌਜੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸਵਰਨਜੀਤ ਸਿੰਘ (40) ਪੁੱਤਰ ਜੁਗਰਾਜ ਸਿੰਘ ਵਜੋਂ ਹੋਈ ਹੈ। ਫੌਜੀ ਨੇ ਆਪਣੇ ਘਰ ‘ਚ ਹੀ ਇਸ ਖੌਫਨਾਕ ਕਾਰੇ ਨੂੰ ਅੰਜਾਮ ਦਿੱਤਾ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਚਰਨਜੀਤ ਸਿੰਘ ਨੇ ਦੱਸਿਆ ਕਿ ਸਵਰਨਜੀਤ ਸਿੰਘ ਫੌਜ ‘ਚੋਂ ਰਿਟਾਇਰ ਹੋਇਆ ਸੀ ਤੇ ਹੁਣ ਇੱਕ ਪ੍ਰਾਈਵੇਟ ਨੌਕਰੀ ਕਰਦਾ ਸੀ।

Ex-serviceman commits

ਸਵਰਨਜੀਤ ਸਿੰਘ ਦੇ ਦੋ ਬੱਚੇ ਹਨ ਜੋ ਆਪਣੀ ਮਾਂ ਨਾਲ ਬਠਿੰਡਾ ਵਿਖੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਗਏ ਹੋਏ ਸਨ। ਅੱਜ ਜਦੋਂ ਉਸ ਦਾ ਭਤੀਜਾ ਰਵਿੰਦਰ ਸਿੰਘ ਸਵਰਨਜੀਤ ਸਿੰਘ ਵਾਸਤੇ ਚਾਹ ਲੈ ਕੇ ਗਿਆ ਤਾਂ ਉਸ ਨੇ ਦੇਖਿਆ ਕਿ ਕਮਰਾ ਬੰਦ ਸੀ। ਉਸ ਨੇ ਦਰਵਾਜ਼ਾ ਖੜਕਾਇਆ ਪਰ ਫੌਜੀ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਜਿਸ ਕਾਰਨ ਰਵਿੰਦਰ ਨੇ ਦਰਵਾਜੇ਼ ਉਪਰੋਂ ਛਾਲ ਮਾਰ ਦਿੱਤੀ ਤੇ ਦੇਖਿਆ ਕਿ ਸਵਰਨਜੀਤ ਸਿੰਘ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਸਾਰੇ ਪਰਿਵਾਰਕ ਮੈਂਬਰ ਇੱਕਠੇ ਹੋ ਗਏ ਤੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

Ex-serviceman commits

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਸਵਰਨਜੀਤ ਸਿੰਘ ਦਾ ਐਕਸੀਡੈਂਟ ਹੋਇਆ ਸੀ ਅਤੇ ਇਸ ਦੌਰਾਨ ਉਸ ਦੇ ਹੱਥ ਦੀ ਉਂਗਲੀ ਵੀ ਕੱਟੀ ਗਈ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਘਰ ‘ਚ ਕਮਾਉਣ ਵਾਲੇ ਸਿਰਫ ਉਹੀ ਇਕੋ ਮੈਂਬਰ ਸੀ, ਜਿਸ ਕਾਰਨ ਹੁਣ ਪਰਿਵਾਰਕ ਮੈਂਬਰਾਂ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਲਏ ਗਏ ਹਨ ਤੇ ਉਸ ਆਧਾਰ ‘ਤੇ ਹੁਣ ਕਾਰਵਾਈ ਕੀਤੀ ਜਾਵੇਗੀ ਤੇ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ।

The post ਮੁਕਤਸਰ : ਸਾਬਕਾ ਫੌਜੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਪਰਿਵਾਰਕ ਮੈਂਬਰਾਂ ‘ਤੇ ਟੁੱਟਿਆ ਦੁੱਖ ਦਾ ਪਹਾੜ appeared first on Daily Post Punjabi.

ਕੈਪਟਨ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਸੋਨੀਆ ਗਾਂਧੀ ਨਾਲ ਅਹਿਮ ਮੁੱਦਿਆਂ ‘ਤੇ ਕੀਤੀ ਗੱਲਬਾਤ
The captain discussed : ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰਿਸੰਗ ਰਾਹੀਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲਬਾਤ ਕੀਤੀ। ਉਨ੍ਹਾਂ ਨਾਲ ਹੋਰ 7 ਸੂਬਿਆਂ ਦੇ ਮੁੱਖ ਮੰਤਰੀ ਵੀ ਸਨ। ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨੂੰ ਪੰਜਾਬ ਵਿਚ ਕੋਰੋਨਾ ਦੇ ਹਾਲਾਤਾਂ ਬਾਰੇ ਦੱਸਿਆ ਤੇ ਨਾਲ ਹੀ ਸੂਬੇ ਵਿਚ ਵਧ ਰਹੇ ਪਾਜੀਟਿਵ ਕੇਸਾਂ ਤੇ ਮੌਤਾਂ ਦੀ ਗਿਣਤੀ ‘ਤੇ ਚਿੰਤਾ ਵੀ ਪ੍ਰਗਟਾਈ। ਹੋਰਨਾਂ ਮੁੱਦਿਆਂ ‘ਤੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕੋਰੋਨਾ ਸੂਬੇ ਵਿਚ ਆਪਣੀ ਚਰਮ ਸੀਮਾ ‘ਤੇ ਹੈ ਤੇ ਅਜਿਹੇ ਹਾਲਾਤਾਂ ਵਿਚ ਸਿੱਖਿਅਕ ਅਦਾਰਿਆਂ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਉਨ੍ਹਾਂ ਲਈ ਵਿਦਿਆਰਥੀਆਂ ਦੀ ਜਾਨ ਸਭ ਤੋਂ ਉਪਰ ਹੈ।

The captain discussed

ਇਸ ਤੋਂ ਇਲਾਵਾ ਕੈਪਟਨ ਨੇ ਸੋਨੀਆ ਗਾਂਧੀ ਨਾਲ GST ਦੇ ਬਕਾਏ ਬਾਰੇ ਵੀ ਗੱਲਬਾਤ ਕੀਤੀ ਤੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਵਲੋਂ ਕਿਸੇ ਤਰ੍ਹਾਂ ਦੀ ਕੋਈ ਵਿੱਤੀ ਮਦਦ ਨਹੀਂ ਮਿਲ ਰਹੀ ਜਿਸ ਕਾਰਨ ਅਸੀਂ ਆਰਥਿਕ ਪੱਖ ਤੋਂ ਕਾਫੀ ਪਛੜ ਰਹੇ ਹਾਂ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਵਿਦਿਆਰਥੀਆਂ ਦੇ ਵਜ਼ੀਫੇ ਵਾਲੇ ਮੁੱਦੇ ‘ਤੇ ਵੀ ਕੋਈ ਹੱਲ ਨਹੀਂ ਨਿਕਲ ਰਿਹਾ। ਪੰਜਾਬ ‘ਚ ਸਭ ਤੋਂ ਵਧ SC ਵਿਦਿਆਰਥੀ ਹਨ ਪਰ ਕੇਂਦਰ ਵਲੋਂ ਵਜ਼ੀਫੇ ਦਾ ਪੈਸਾ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਕਾਫੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰੀਖਿਆ ਸਬੰਧੀ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਨਾਲ ਕੋਈ ਵਿਚਾਰ-ਵਟਾਂਦਰਾ ਨਹੀਂ ਕੀਤਾ ਗਿਆ। ਕੈਪਟਨ ਨੇ ਕਿਹਾ ਕਿ ਉਹ ਪ੍ਰੀਖਿਆ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ‘ਚ ਜਾਣਗੇ।

The post ਕੈਪਟਨ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਸੋਨੀਆ ਗਾਂਧੀ ਨਾਲ ਅਹਿਮ ਮੁੱਦਿਆਂ ‘ਤੇ ਕੀਤੀ ਗੱਲਬਾਤ appeared first on Daily Post Punjabi.

ਬਠਿੰਡਾ ਵਿਖੇ ਲੋਕਾਂ ਨੇ ਮਿਲੀ ਛੋਟ ਦਾ ਚੁੱਕਿਆ ਗਲਤ ਫਾਇਦਾ, ਪ੍ਰਸ਼ਾਸਨ ਨੇ ਅਪਣਾਇਆ ਸਖਤ ਰਵੱਈਆ
People in Bathinda : ਜਿਲ੍ਹਾ ਮੈਜਿਸਟ੍ਰੇਟ ਬੀ ਸ਼੍ਰੀ ਨਿਵਾਸਨ ਆਈ.ਏ.ਐਸ. ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜਰ 2 ਮਈ ਤੋਂ ਕੁਝ ਵਿਸ਼ੇਸ ਸ਼੍ਰੇਣੀਆਂ ਦੀਆਂ ਦੁਕਾਨਾਂ ਨੂੰ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਕਰਫਿਊ ਦੌਰਾਨ ਖੋਲਣ ਦੀ ਛੋਟ ਦਿੱਤੀ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਕੇਵਲ ਕਰਿਆਣਾ, ਮੈਡੀਕਲ, ਡੇਅਰੀਆਂ, ਮਿਲਕ ਚਿਲਿੰਗ-ਮਿਲਕ ਕੁਲੈਕਸ਼ਨ ਸੈਂਟਰ, ਸਬਜੀਆਂ ਦੀਆਂ ਦੁਕਾਨਾਂ, ਬੇਕਰੀ, ਪੋਲਟਰੀ ਉਤਪਾਦਾਂ ਨਾਲ ਸਬੰਧਤ ਦੁਕਾਨਾਂ, ਸਪੇਅਰ ਪਾਰਟਸ ਦੀਆਂ ਦੁਕਾਨਾਂ ਸਮੇਤ ਮੋਬਾਇਲ ਆਇਲ ਦੀਆਂ ਦੁਕਾਨਾਂ, ਆਪਟੀਕਲ ਸਟੋਰ, ਟਾਇਰ ਸਟੋਰ,ਦੁਕਾਨਾਂ, ਲੈਬੋਰੈਟਰੀਜ਼, ਪਸ਼ੂ ਚਾਰੇ ਤੇ ਪੋਲਟਰੀ ਫੀਡ ਦੀਆਂ ਦੁਕਾਨਾਂ, ਬੀਜ, ਖਾਦ ਤੇ ਕੀਟਨਾਸ਼ਕ ਦੀਆਂ ਦੁਕਾਨਾਂ, ਖੇਤੀ ਇਨਪੁੱਟ ਨਾਲ ਸਬੰਧਤ ਦੁਕਾਨਾਂ, ਸੀਮੇਂਟ ਦੀਆਂ ਦੁਕਾਨਾਂ ਹੀ ਖੁੱਲ ਸਕਣਗੀਆਂ ਅਤੇ ਇਨ੍ਹਾਂ ਤੋਂ ਬਿਨ੍ਹਾਂ ਕੋਈ ਹੋਰ ਦੁਕਾਨ ਨਹੀਂ ਖੁੱਲੇਗੀ।

People in Bathinda

ਪਰ ਲੋਕਾਂ ਨੇ ਪ੍ਰਸ਼ਾਸਨ ਵਲੋਂ ਦਿੱਤੀ ਗਈ ਇਸ ਖੁੱਲ੍ਹ ਦਾ ਗਲਤ ਇਸਤੇਮਾਲ ਕੀਤਾ ਤੇ ਸੋਸ਼ਲ ਡਿਸਟੈਂਸਿੰਗ ਦਾ ਵੀ ਧਿਆਨ ਨਹੀਂ ਰੱਖਿਆ ਜਿਸ ਨਾਲ ਬਾਜਾਰ ਵਿਚ ਭੀੜ ਬਹੁਤ ਜਿਆਦਾ ਵਧ ਗਈ। ਬਹੁਤ ਸਾਰੇ ਅਜਿਹੇ ਲੋਕ ਵੀ ਦੇਖਣ ਨੂੰ ਮਿਲੇ ਜਿਨ੍ਹਾਂ ਨੇ ਮਾਸਕ ਵੀ ਨਹੀਂ ਪਹਿਨੇ ਹੋਏ ਸਨ। ਪੁਲਿਸ ਵਾਲੇ ਵੀ ਮਿਲੀ ਛੋਟ ਕਾਰਨ ਉਨ੍ਹਾਂ ਨੂੰ ਕੁਝ ਕਿਹ ਨਹੀਂ ਸਕੇ ਪਰ ਇਹ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਮਿਲੀ ਛੋਟ ਦਾ ਗਲਤ ਇਸਤੇਮਾਲ ਨਾ ਕਰੀਏ ਅਤੇ ਬਹੁਤ ਜਿਆਦਾ ਜ਼ਰੂਰਤ ਹੋਵੇ ਤਾਂ ਹੀ ਘਰ ਤੋਂ ਬਾਹਰ ਨਿਕਲੀਏ। ਹਾਲਾਤ ਨੂੰ ਧਿਆਨ ਵਿਚ ਰੱਖਦੇ ਹੋਏ ਫੈਸਲਾ ਲਿਆ ਗਿਆ ਕਿ ਕਲ ਤੋਂ ਜਿਲ੍ਹਾ ਪ੍ਰਸ਼ਾਸਨ ਵਲੋਂ ਸਖਤ ਨਿਯਮ ਲਾਗੂ ਕੀਤੇ ਜਾਣਗੇ ਤੇ ਜੇਕਰ ਕੋਈ ਇਨ੍ਹਾਂ ਨਿਯਮਾਂ ਦੀ ਗਲਤ ਵਰਤੋਂ ਕਰਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

People in Bathinda

ਪੰਜਾਬ ਵਿੱਚ ਤਿੰਨ ਜ਼ਿਲ੍ਹਿਆਂ ਜਲੰਧਰ, ਪਟਿਆਲਾ ਤੇ ਲੁਧਿਆਣਾ ਨੂੰ ਰੈੱਡ ਜ਼ਿਲ੍ਹੇ ਐਲਾਨਿਆ ਗਿਆ ਹੈ। ਮੋਹਾਲੀ, ਪਠਾਨਕੋਟ, ਮਾਨਸਾ, ਤਰਨ ਤਾਰਨ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਫਰੀਦਕੋਟ, ਸੰਗਰੂਰ, ਨਵਾਂਸ਼ਹਿਰ, ਫਿਰੋਜ਼ਪੁਰ, ਮੁਕਤਸਰ, ਮੋਗਾ, ਗੁਰਦਾਸਪੁਰ ਤੇ ਬਰਨਾਲਾ ਸ਼ਾਮਲ ਹਨ ਓਰੇਂਜ ਜੋਨ ਐਲਾਨਿਆ ਗਿਆ ਹੈ । ਰੂਪਨਗਰ, ਫਤਹਿਗੜ੍ਹ ਸਾਹਿਬ ਤੇ ਬਠਿੰਡਾ ਨੂੰ ਗ੍ਰੀਨ ਜ਼ੋਨ ’ਚ ਰੱਖਿਆ ਗਿਆ ਹੈ। ਚੰਡੀਗੜ੍ਹ ਨੂੰ ਵੀ ਰੈੱਡ ਜ਼ੋਨ ’ਚ ਰੱਖਿਆ ਗਿਆ ਹੈ।

The post ਬਠਿੰਡਾ ਵਿਖੇ ਲੋਕਾਂ ਨੇ ਮਿਲੀ ਛੋਟ ਦਾ ਚੁੱਕਿਆ ਗਲਤ ਫਾਇਦਾ, ਪ੍ਰਸ਼ਾਸਨ ਨੇ ਅਪਣਾਇਆ ਸਖਤ ਰਵੱਈਆ appeared first on Daily Post Punjabi.