Tag: , , , ,

ਮੋਹਾਲੀ ‘ਚ ਹਥਿਆਰਾਂ ‘ਤੇ ਪਾਬੰਦੀ, ਸੋਸ਼ਲ ਮੀਡੀਆ ‘ਤੇ ਫੋਟੋ ਜਾਂ ਵੀਡੀਓ ਪਾਉਣ ‘ਤੇ ਵੀ ਦਰਜ ਹੋਵੇਗੀ FIR

ਪੰਜਾਬ ਵਿੱਚ ਇਨ੍ਹੀਂ ਦਿਨੀਂ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਪੰਜਾਬੀ ਗਾਇਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਦੇ...

ਪੰਜਾਬ ‘ਚ ਡੇਰਾ ਪ੍ਰੇਮੀਆਂ ਦੀ ਜਾਨ ਨੂੰ ਖ਼ਤਰਾ, ਪੁਲਿਸ ਨੇ ਜੇਲ੍ਹਾਂ ਅਤੇ ਘਰਾਂ ‘ਚ ਵਧਾਈ ਸੁਰੱਖਿਆ

ਪੰਜਾਬ ਦੇ ਕੋਟਕਪੂਰਾ ‘ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੂੰ ਕਈ ਹੋਰ ਡੇਰਾ ਪ੍ਰੇਮੀ ਦੀ ਜਾਨ ਨੂੰ...

ਚੰਡੀਗੜ੍ਹ ਦੇ ਪ੍ਰਾਈਵੇਟ ਕਾਲਜਾਂ ‘ਚ ਅੱਜ ਨਹੀਂ ਹੋਵੇਗੀ ਪੜ੍ਹਾਈ, 400 ਤੋਂ ਵੱਧ ਪ੍ਰੋਫੈਸਰ ਕਰਨਗੇ ਪ੍ਰਦਰਸ਼ਨ

ਚੰਡੀਗੜ੍ਹ ਦੇ ਪ੍ਰਾਈਵੇਟ ਕਾਲਜਾਂ ਵਿੱਚ ਅੱਜ ਤੋਂ ਕੋਈ ਪੜ੍ਹਾਈ ਨਹੀਂ ਹੋਵੇਗੀ। ਕਿਉਂਕਿ ਸ਼ਹਿਰ ਦੇ 6 ਪ੍ਰਾਈਵੇਟ ਕਾਲਜਾਂ ਦੇ 400 ਦੇ ਕਰੀਬ...

ਇੰਦੌਰ ‘ਚ ਰਾਹੁਲ ਗਾਂਧੀ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਪ੍ਰਸ਼ਾਸਨ ਨੇ ਵਧਾਈ ਸਖ਼ਤੀ

ਭਾਰਤ ਜੋੜੋ ਯਾਤਰਾ ਦੇ ਤਹਿਤ ਰਾਹੁਲ ਗਾਂਧੀ ਨੂੰ ਇੰਦੌਰ ਪਹੁੰਚਣ ‘ਤੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਜੂਨੀ...

ਮੁਲਾਜ਼ਮਾਂ ਲਈ CM ਮਾਨ ਦਾ ਵੱਡਾ ਤੋਹਫਾ, ਪੁਰਾਣੀ ਪੈਨਸ਼ਨ ਸਕੀਮ ‘ਤੇ ਲਗਾਈ ਮੋਹਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੀ ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ ਹੈ। ਇਸ ਵਿਚ ਮੁਲਾਜ਼ਮਾਂ ਨੂੰ ਮੁਖ ਮੰਤਰੀ ਮਾਨ...

ਉੱਤਰ ਪ੍ਰਦੇਸ਼ ਦੀ ਡਾਸਨਾ ਜੇਲ੍ਹ ‘ਚ ਬੰਦ 140 ਕੈਦੀ HIV ਪਾਜ਼ੀਟਿਵ, ਸਿਹਤ ਵਿਭਾਗ ਦੀ ਵਧੀ ਚਿੰਤਾ

ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੀ ਡਾਸਨਾ ਜੇਲ੍ਹ ਵਿਚ 140 ਕੈਦੀ HIV ਪਾਜੀਟਿਵ ਪਾਏ ਗਏ ਹਨ ਜਿਸ ਤੋਂ ਬਾਅਦ ਸਿਹਤ ਵਿਭਾਗ ਦੀ ਚਿੰਤਾ ਵਧ...

AAP ਵੱਲੋਂ ਨਵੇਂ ਰਿਕਾਰਡ ਦਾ ਦਾਅਵਾ: ਪੰਜਾਬ ‘ਚ 97.17% ਘਰੇਲੂ ਖਪਤਕਾਰਾਂ ਦੇ ਬਿਜਲੀ ਬਿੱਲ ਹੋਏ ਜ਼ੀਰੋ!

“ਆਪ ” ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਵਿੱਚ 97.17% ਘਰੇਲੂ ਖਪਤਕਾਰਾਂ ਨੇ ਜ਼ੀਰੋ ਬਿੱਲ ਤੇ ਸਬਸਿਡੀ ਵਾਲੀਆਂ ਦਰਾਂ ‘ਤੇ ਬਿਜਲੀ...

ਯੂਕੇ ਲਈ ਰਵਾਨਾ ਹੋਏ ਮੂਸੇਵਾਲਾ ਦੇ ਮਾਤਾ-ਪਿਤਾ, ਪ੍ਰਸ਼ੰਸਕਾਂ ਵੱਲੋਂ ਕੱਢੇ ਜਾ ਰਹੇ ਮਾਰਚ ‘ਚ ਹੋਣਗੇ ਸ਼ਾਮਲ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਹੀ ਹੈ। ਮਿਲੀ ਜਾਣਕਾਰੀ ਮੁਤਾਬਕ ਮੂਸੇਵਾਲਾ ਦੇ...

ਪੰਜਾਬ ਸਰਕਾਰ ਦਾ ਵੱਡਾ ਐਲਾਨ: ਸਾਰੇ ਜ਼ਿਲ੍ਹਿਆਂ ਤੋਂ ਹਟਾਏ ਗਏ ਟਰੈਫਿਕ ਐਡਵਾਈਜ਼ਰ

ਜਲੰਧਰ : ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਤੋਂ ਰੋਡ ਸੇਫਟੀ ਲਈ ਤਾਇਨਾਤ ਟਰੈਫਿਕ ਐਡਵਾਈਜ਼ਰ ਨੂੰ ਹਟਾ ਦਿੱਤੇ ਹਨ। ਇਸ ਨਾਲ ਇਕ ਪਾਸੇ...

ਤਰਨਤਾਰਨ ‘ਚ ਫਿਰ ਦਾਖਲ ਹੋਇਆ ਪਾਕਿਸਤਾਨ ਦਾ ਡਰੋਨ, BSF ਨੇ ਕੀਤੇ 34 ਰਾਉਂਡ ਫਾਇਰ

ਪਾਕਿਸਤਾਨ ‘ਚ ਬੈਠੇ ਅੱਤਵਾਦੀਆਂ ਅਤੇ ਸਮੱਗਲਰਾਂ ਦੀ ਇਕ ਹੋਰ ਕੋਸ਼ਿਸ਼ ਨੂੰ ‘ਸੀਮਾ ਸੁਰੱਖਿਆ ਬਲ’ (BSF) ਨੇ ਨਾਕਾਮ ਕਰ ਦਿੱਤਾ ਹੈ। ਇੱਕ...

ਅੰਮ੍ਰਿਤਪਾਲ ਨੂੰ ਲਕਸ਼ਮੀਕਾਂਤਾ ਚਾਵਲਾ ਦੀ ਚੁਣੌਤੀ-‘ਮੈਂ 3 ਸਵਾਲ ਪੁੱਛਾਂਗੀ, ਗਲਤ ਹੋਏ ਤਾਂ ਦੁਬਈ ਜਾ ਕੇ ਟਰੱਕ ਚਲਾਉਣਾ’

ਪੰਜਾਬ ਦੀ ਸਾਬਕਾ ਮੰਤਰੀ ਦੁਰਗਿਆਣਾ ਮੰਦਰ ਕਮੇਟੀ ਅੰਮ੍ਰਿਤਸਰ ਦੀ ਪ੍ਰਧਾਨ ਲਕਸ਼ਮੀਕਾਂਤ ਚਾਵਲਾ ਨੇ ਵਾਰਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ...

ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਦੇ ਸਰੋਵਰ ‘ਚੋਂ ਮਿਲੀ ਨਵ-ਵਿਆਹੁਤਾ ਲੜਕੀ ਦੀ ਲਾਸ਼

ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿੱਚੋਂ ਇਕ ਨਵ-ਵਿਆਹੁਤਾ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਉਮਰ ਕਰੀਬ 23/24 ਸਾਲ ਦੱਸੀ ਜਾ ਰਹੀ ਹੈ ‘ਤੇ ਉਸਨੇ...

ਗੈਂਗਸਟਰ ਟੀਨੂੰ ਨੂੰ ਗੁਪਤ ਤਰੀਕੇ ਨਾਲ ਲਿਆਂਦਾ ਗਿਆ ਮੋਹਾਲੀ, ਫਰਜ਼ੀ ਪਾਸਪੋਰਟ ਮਾਮਲੇ ‘ਚ ਹੋਵੇਗੀ ਪੁੱਛਗਿੱਛ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਨੂੰ ਫਰਜ਼ੀ ਪਾਸਪੋਰਟ ਦੇ ਮਾਮਲੇ ਵਿੱਚ ਪੁਲਿਸ ਨੇ 17 ਨਵੰਬਰ...

‘ਲੰਬੇ ਸਮੇਂ ਤੋਂ ਬੰਦ ਪਿਆ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਫਿਰ ਤੋਂ ਕਰਾਂਗੇ ਸ਼ੁਰੂ’ : CM ਮਾਨ

ਪੰਜਾਬ ਸਰਕਾਰ ਲੰਬੇ ਸਮੇਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਨੂੰ ਫਿਰ ਤੋਂ ਸ਼ੁਰੂ ਕਰੇਗੀ। ਗੁਰੂ ਨਾਨਕ ਸਟੇਡੀਅਮ ਵਿਚ ‘ਖੇਡਾਂ...

ਪੰਜਾਬ ‘ਚ 180 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ, ਕਿਸਾਨਾਂ ਦੇ ਖਾਤਿਆਂ ‘ਚ ਪਹੁੰਚੀ ਰਾਸ਼ੀ

ਪੰਜਾਬ ਸਰਕਾਰ ਨੇ ਇਸ ਸਾਲ ਪੰਜਾਬ ਦੀਆਂ ਮੰਡੀਆਂ ‘ਚ 184 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਦਾ ਟੀਚਾ ਪੂਰਾ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ...

ਸਾਊਦੀ ਅਰਬ ਜਾਣ ਵਾਲੇ ਭਾਰਤੀਆਂ ਲਈ ਗੁਡ ਨਿਊਜ਼!ਵੀਜ਼ੇ ਲਈ ਹੁਣ ਨਹੀਂ ਦੇਣਾ ਹੋਵੇਗਾ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ

ਸਾਊਦੀ ਅਰਬ ਜਾਣ ਵਾਲੇ ਭਾਰਤੀਆਂ ਨੂੰ ਹੁਣ ਵੀਜ਼ੇ ਲਈ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ ਦੀ ਲੋੜ ਨਹੀਂ ਪਵੇਗੀ। ਸਾਊਦੀ ਅਰਬ ਦੇ ਦੂਤਾਵਾਰ ਨੇ...

ਗਾਜਾ ਪੱਟੀ ਦੇ ਸ਼ਰਨਾਰਥੀ ਕੈਂਪ ‘ਚ ਲੱਗੀ ਭਿਆਨਕ ਅੱਗ, 21 ਦੀ ਮੌਤ, ਕਈ ਜ਼ਖਮੀ

ਗਾਜ਼ਾ ਪੱਟੀ ਵਿਚ ਇਕ ਇਮਾਰਤ ਵਿਚ ਭਿਆਨਕ ਅੱਗ ਲੱਗਣ ਨਾਲ ਲਗਭਗ 21 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਉਤਰੀ ਗਾਜ਼ਾ ਪੱਟੀ ਵਿਚ...

ਜਲਾਲਾਬਾਦ : ਪਰਾਲੀ ਸਾੜਨ ਦੀ ਜਾਂਚ ਕਰਨ ਆਏ ਅਧਿਕਾਰੀਆਂ ਨੂੰ ਕਿਸਾਨਾਂ ਨੇ ਬਣਾਇਆ ਬੰਧਕ

ਪਰਾਲੀ ਸੜਨ ਦੀ ਜਾਣਕਾਰੀ ਮਿਲਣ ‘ਤੇ ਜਾਂਚ ਕਰਨ ਆਏ ਅਧਿਕਾਰੀਆਂ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਬੰਧਕ ਬਣਾ ਲਿਆ। ਇਕ ਹਫਤੇ ਦੇ...

ਅੰਮ੍ਰਿਤਸਰ ‘ਚ ACP ਦਾ ਰੀਡਰ ਰਿਸ਼ਵਤ ਲੈਂਦਾ ਕਾਬੂ, ਕੇਸ ਰਫਾ-ਦਫਾ ਕਰਨ ਲਈ ਮੰਗੇ ਸੀ 10,000 ਰੁ.

ਪੰਜਾਬ ਵਿਜੀਲੈਂਸ ਦੀ ਟੀਮ ਨੇ ਅੰਮ੍ਰਿਤਸਰ ਪੂਰਬੀ ਦੇ ਅਸਿਸਟੈਂਟ ਕਮਿਸ਼ਨਰ ਆਫ ਪੁਲਿਸ ਦੇ ਰੀਡਰ ਨੂੰ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ...

CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਬੈਠਕ ਅੱਜ ਬੁਲਾਈ ਗਈ ਹੈ। ਅੱਜ ਹੋਣ ਵਾਲੀ ਕੈਬਨਿਟ ਦੀ ਇਸ ਮੀਟਿੰਗ ਵਿਚ ਕਈ...

ਬਿਨਾਂ ਆਰਡਰ ਦੇ ਡਿਲਵਰੀ ਆਉਣ ‘ਤੇ ਸਾਵਧਾਨ! ਆਨਲਾਈਨ ਠੱਗ ਹੁਣ ਇੰਝ ਖਾਲੀ ਕਰ ਰਹੇ ਬੈਂਕ ਖਾਤਾ

ਕੋਰੋਨਾ ਮਹਾਮਾਰੀ ਤੋਂ ਬਾਅਦ ਜ਼ਿਆਦਾਤਰ ਲੋਕ ਆਨਲਾਈਨ ਖਰੀਦਦਾਰੀ ਵੱਲ ਵਧ ਰਹੇ ਹਨ। ਅਜਿਹੇ ‘ਚ ਸਾਈਬਰ ਅਪਰਾਧੀ ਵੀ ਇਸ ਦਾ ਫਾਇਦਾ ਉਠਾ ਰਹੇ...

ਟੀਮ ਇੰਡੀਆ ‘ਚ ਹੋਵੇਗੀ MS ਧੋਨੀ ਦੀ ਵਾਪਸੀ! BCCI ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪਣ ਦੀ ਤਿਆਰੀ

ਟੀ-20 ਵਰਲਡ ਕੱਪ 2022 ‘ਚ ਟੀਮ ਇੰਡੀਆ ਨੂੰ ਸੈਮੀਫਾਈਨਲ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਇਕ ਵਾਰ ਫਿਰ ਵਿਸ਼ਵ ਕੱਪ ਜਿੱਤਣ ਦਾ ਸੁਪਨਾ...

CM ਮਾਨ ਦਾ ਐਲਾਨ- ‘ਸਰਕਾਰੀ ਵਿਭਾਗਾਂ ‘ਚ ਚੰਗੇ ਖਿਡਾਰੀਆਂ ਦੀ ਭਰਤੀ ਨੂੰ ਮਿਲੇਗੀ ਪਹਿਲ’

ਲੁਧਿਆਣਾ, ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਲਗਭਗ ਤਿੰਨ ਮਹੀਨਿਆਂ ਤੱਕ ਚੱਲਿਆ ਖੇਡ ਮੇਲਾ ‘ਖੇਡਾਂ ਵਤਨ ਪੰਜਾਬ ਦੀਆਂ’ ਵੀਰਵਾਰ ਨੂੰ...

ਨੋਟਬੰਦੀ ‘ਤੇ ਕੇਂਦਰ ਦਾ ਸੁਪਰੀਮ ਕੋਰਟ ‘ਚ ਜਵਾਬ- ‘RBI ਨਾਲ ਸਲਾਹ ਕਰਕੇ ਲਿਆ ਗਿਆ ਸੀ ਫੈਸਲਾ’

ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਨੋਟਬੰਦੀ ‘ਤੇ ਹਲਫਨਾਮਾ ਦਾਇਰ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ 500 ਅਤੇ 1000 ਦੇ...

ਗੈਸ ਚੋਰੀ ਕਰਨ ਵਾਲਿਆਂ ‘ਤੇ ਸਰਕਾਰ ਕੱਸੇਗੀ ਸ਼ਿਕੰਜਾ! QR ਕੋਡ ਨਾਲ ਸਿਲੰਡਰ ਹੋਣਗੇ ਟਰੈਕ

ਸਰਕਾਰ ਐਲਪੀਜੀ ਗੈਸ ਸਿਲੰਡਰ ਨੂੰ ਲੈ ਕੇ ਵੱਡਾ ਅਤੇ ਸਖ਼ਤ ਕਦਮ ਚੁੱਕਣ ਜਾ ਰਹੀ ਹੈ। ਸਰਕਾਰ ਦੇ ਇਸ ਕਦਮ ਨਾਲ ਸਿਲੰਡਰ ਨਾਲ ਜੁੜੀਆਂ ਕਈ...

ਅਮਰੀਕਾ ‘ਚ ਵੱਡੀ ਵਾਰਦਾਤ, ਪਤੀ ਨਾਲ ਸਟੂਡੀਓ ਜਾ ਰਹੀ ਮਸ਼ਹੂਰ ਅਦਾਕਾਰਾ ‘ਤੇ ਤਾਬੜਤੋੜ ਫਾਇਰਿੰਗ!

ਹਾਲੀਵੁੱਡ ਫਿਲਮ ‘ਵਾਈਲਡ ਥਿੰਗਸ’ ਦੀ ਅਮਰੀਕਨ ਅਦਾਕਾਰਾ ਡੇਨਿਸ ਰਿਚਰਡਸ ਅਤੇ ਉਸ ਦੇ ਪਤੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ...

ਫੌਜ ਨੂੰ ਮਿਲੀ ਪਹਿਲੀ ਮਹਿਲਾ ਸਕਾਈ ਡਾਈਵਰ, 10,000 ਫੁੱਟ ਦੀ ਉਚਾਈ ਤੋਂ ਮਾਰੀ ਛਾਲ

ਭਾਰਤੀ ਫੌਜ ਦੀ ਮਹਿਲਾ ਫੌਜੀ ਮੰਜੂ ਨੇ ਇਤਿਹਾਸ ਰਚ ਦਿੱਤਾ ਹੈ। ਮੰਗਲਵਾਰ, 15 ਨਵੰਬਰ ਨੂੰ ਲਾਂਸ ਨਾਇਕ ਮੰਜੂ ਨੇ 10,000 ਫੁੱਟ ਦੀ ਉਚਾਈ ਤੋਂ ALH ਧਰੁਵ...

ਫਿਲੌਰ ‘ਚ ਮਹਿੰਦਰ ਸਿੰਘ ਕੇਪੀ ਦਾ ਐਕਸੀਡੈਂਟ, ਬੁਰੀ ਤਰ੍ਹਾਂ ਨੁਕਸਾਨੀ ਗਈ ਗੱਡੀ

ਜਲੰਧਰ ਜ਼ਿਲ੍ਹੇ ਦੇ ਅਧੀਨ ਪੈਂਦੇ ਫਿਲੌਰ ਸਬ-ਡਵੀਜ਼ਨ ਵਿੱਚ ਹਾਈਵੇਅ ਦੇ ਨਾਲ ਸਰਵਿਸ ਲੇਨ ‘ਤੇ ਇੱਕ ਸੜਕ ਹਾਦਸੇ ਵਿੱਚ ਸਾਬਕਾ ਕਾਂਗਰਸੀ...

ਸ਼ਰਧਾ ਦੀ ਬੋਟੀ-ਬੋਟੀ ਕਰਨ ਵਾਲੇ ਆਫਤਾਬ ਦਾ ਹੋਵੇਗਾ ਨਾਰਕੋ ਟੈਸਟ, ਵਧੀ ਹਿਰਾਸਤ

ਦਿੱਲੀ ‘ਚ 27 ਸਾਲਾ ਸ਼ਰਧਾ ਦੇ ਕਤਲ ਦੇ ਦੋਸ਼ੀ ਆਫਤਾਬ ਅਮੀਨ ਪੂਨਾਵਾਲਾ ਨੂੰ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਾਕੇਤ ਅਦਾਲਤ ‘ਚ...

ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਬੱਬੂ ਮਾਨ! ਇੰਟੈਲੀਜੈਂਸ ਇਨਪੁੱਟ ਮਗਰੋਂ ਵਧਾਈ ਗਈ ਸੁਰੱਖਿਆ

ਚੰਡੀਗੜ੍ਹ: ਪੰਜਾਬੀ ਫਿਲਮ ਤੇ ਮਿਊਜ਼ਿਕ ਇੰਡਸਟਰੀ ‘ਤੇ ਗੈਂਗਸਟਰਾਂ ਦਾ ਸਾਇਆ ਬਰਕਰਾਰ ਹੈ। ਵੀਆਈਪੀਜ਼ ਅਤੇ ਪੰਜਾਬੀ ਗਾਇਕਾਂ ਨੂੰ ਪੰਜਾਬ...

ਲੁਧਿਆਣਾ : ਜਸਵਾਲ ਕਾਲੋਨੀ ਤੋਂ 3 ਦਿਨ ਪਹਿਲਾਂ ਗੁੰਮ ਹੋਏ ਬੱਚੇ ਪੁਲਿਸ ਨੇ ਲੱਭ ਕੀਤੇ ਪਰਿਵਾਰ ਹਵਾਲੇ

ਲੁਧਿਆਣਾ ਦੀ ਜਸਵਾਲ ਕਾਲੋਨੀ ਤੋਂ ਤਿੰਨ ਦਿਨ ਪਹਿਲਾਂ ਦੋ ਬੱਚੇ ਲਾਪਤਾ ਹੋ ਗਏ ਸਨ। ਇਨ੍ਹਾਂ ਦੋਵੇਂ ਬੱਚਿਆਂ ਨੂੰ ਲੱਭ ਕੇ ਅੱਜ ਪੁਲਿਸ ਨੇ...

ਪੰਜਾਬ ਦੀ 13 ਜੇਲ੍ਹਾਂ ਨੂੰ ਹਾਈਕੋਰਟ ਨੇ ਜੈਮਰ ਲਈ ਦਿੱਤੀ ਮਨਜ਼ੂਰੀ, 9 ਮਹੀਨਿਆਂ ‘ਚ ਲਗਾਏ ਜਾਣਗੇ ਜੈਮਰ

ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਵਿਵਸਥਾ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨੋਟਿਸ ‘ਤੇ ਜੇਲ ਵਿਭਾਗ ਦੇ IG ਆਰ ਕੇ...

ਅੰਮ੍ਰਿਤਸਰ ਪੁਲਿਸ ਨੇ ਫਿਰੋਜ਼ਪੁਰ ਤੋਂ 2 ਅੱਤਵਾਦੀ ਕੀਤੇ ਗ੍ਰਿਫਤਾਰ, 3 ਗ੍ਰਨੇਡ ਤੇ 1 ਲੱਖ ਦੀ ਕਰੰਸੀ ਬਰਾਮਦ

ਅੰਮ੍ਰਿਤਸਰ ਪੁਲਿਸ ਨੇ ਵੀਰਵਾਰ ਸਵੇਰੇ ਇਕ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਦੋ ਦੋਸ਼ੀਆਂ ਨੂੰ ਵੀ ਗ੍ਰਿਫਤਾਰ...

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ, ਵਿਜੀਲੈਂਸ ਨੇ ਦੇਖੋ ਕੀ ਕਿਹਾ

ਜ਼ਿਲ੍ਹਾ ਅਦਾਲਤ ਨੇ ਰਿਸ਼ਵਤ ਕੇਸ ਵਿੱਚ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਦਾਇਰ ਨਿਯਮਤ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ...

ਕਤਲ, ਲੁੱਟ-ਖੋਹ, ਅਗਵਾ ਤੇ ਚੋਰੀ ਦੇ ਮਾਮਲਿਆਂ ‘ਚ ਚੌਥੇ ਤੋਂ ਪਹਿਲੇ ਸਥਾਨ ‘ਤੇ ਪਹੁੰਚਿਆ ਲੁਧਿਆਣਾ

ਪੰਜਾਬ ਵਿੱਚ ਅਪਰਾਧ ਦਾ ਗ੍ਰਾਫ ਤੇਜ਼ੀ ਨਾਲ ਵੱਧ ਰਿਹਾ ਹੈ। ਹਾਲਾਤ ਇਹ ਹਨ ਕਿ ਹਰ ਜ਼ਿਲ੍ਹਾ ਇਸ ਦੌੜ ਵਿੱਚ ਪਹਿਲੇ ਨੰਬਰ ‘ਤੇ ਆਉਣ ਲਈ ਦ੍ਰਿੜ...

ਸ਼ਰਧਾ ਮਰਡਰ ਕੇਸ : ਵਾਰਦਾਤ ਵਾਲੇ ਦਿਨ ਘਰੇਲੂ ਖਰਚ ਨੂੰ ਲੈ ਕੇ ਆਫਤਾਬ ਨਾਲ ਹੋਇਆ ਸੀ ਝਗੜਾ

ਸ਼ਰਧਾ ਮਰਡਰ ਕੇਸ ਵਿਚ ਵੱਡਾ ਖੁਲਾਸਾ ਸਾਹਮਣੇ ਆਇਆ ਹੈ। ਪੁਲਿਸ ਨੂੰ ਪੁੱਛਗਿਛ ਵਿਚ ਆਫਤਾਬ ਨੇ ਦੱਸਿਆ ਕਿ 18 ਮਈ ਨੂੰ ਸ਼ਰਧਾ ਤੇ ਉੁਸ ਵਿਚ ਘਰੇਲੂ...

‘ਪੰਜਾਬ ਦੀ ਤੁਲਨਾ ਯੂਪੀ-ਬਿਹਾਰ ਨਾਲ ਕਰੀਏ ਤਾਂ ਕਿਤੇ ਕੁਝ ਨਹੀਂ, ਬਿਨਾਂ ਵਜ੍ਹਾ ਕੀਤਾ ਜਾ ਰਿਹੈ ਬਦਨਾਮ’ : CM ਮਾਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਨੂੰ ਡਿਸਟਰਬ ਸੂਬਾ ਦੱਸਣ ਦੇ ਜਵਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ...

ਜੰਮੂ-ਕਸ਼ਮੀਰ ‘ਚ ਦਰਦਨਾਕ ਹਾਦਸਾ, ਡੂੰਘੀ ਖੱਡ ‘ਚ ਡਿੱਗੀ ਕਾਰ, 8 ਲੋਕਾਂ ਦੀ ਮੌਤ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿਚ ਦਰਦਨਾਕ ਹਾਦਸਾ ਵਾਪਰ ਗਿਆ। ਮਾਰਵਾਹ ਇਲਾਕੇ ਵਿਚ ਸ਼ਾਮ ਲਗਭਗ ਸਾਢੇ ਪੰਜ ਵਜੇ ਇਕ ਕਾਰ ਡੂੰਘੀ ਖੱਡ ਵਿਚ ਜਾ...

ਹਿਮਾਚਲ ਪ੍ਰਦੇਸ਼ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ ਰਿਕਟਰ ਸਕੇਲ ‘ਤੇ 4.1 ਮਾਪੀ ਗਈ ਤੀਬਰਤਾ

ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਚ ਰਾਤ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਸ ਤੋਂ ਬਾਅਦ ਲੋਕ ਆਪਣੇ-ਆਪਣੇ ਘਰਾਂ ਤੋਂ ਬਾਹਰ ਦੌੜ ਪਏ।...

ਉਤਰਾਖੰਡ ਕੈਬਨਿਟ ਦਾ ਅਹਿਮ ਫੈਸਲਾ-‘ਜਬਰਨ ਧਰਮ ਪਰਿਵਰਤਨ ‘ਤੇ ਹੋਵੇਗੀ 10 ਸਾਲ ਦੀ ਜੇਲ੍ਹ’

ਉਤਰਾਖੰਡ ਕੈਬਨਿਟ ਬੈਠਕ ‘ਚ ਧਰਮ ਪਰਿਵਰਤਨ ਕਾਨੂੰਨ ‘ਚ ਸਖਤ ਬਦਲਾਅ ਕੀਤੇ ਗਏ ਹਨ। ਜਬਰਨ ਧਰਮ ਪਰਿਵਰਤਨ ਨੂੰ ਗੈਰ-ਜ਼ਮਾਨਤੀ ਅਪਰਾਧ ਦੀ...

ਗੋਰਖਪੁਰ ‘ਚ ਦਿਲ ਕੰਬਾਊਂ ਘਟਨਾ, 2 ਧੀਆਂ ਨੂੰ ਮੌਤ ਦੇ ਘਾਟ ਉਤਾਰਨ ਦੇ ਬਾਅਦ ਪਿਤਾ ਨੇ ਖੁਦ ਕੀਤੀ ਸੁਸਾਈਡ

ਗੋਰਖਪੁਰ ਵਿਚ ਇਕ ਪਿਤਾ ਤੇ ਦੋ ਨਾਬਾਲਗ ਧੀਆਂ ਨਾਲ ਖੁਦਕੁਸ਼ੀ ਕਰਨ ਦੇ ਮਾਮਲੇ ਨੂੰ ਸਾਰਿਆਂ ਨੇ ਹੈਰਾਨ ਕਰ ਦਿੱਤਾ ਹੈ। ਮ੍ਰਿਤਕ ਜੀਤੇਂਦਰ ਦੇ...

CM ਮਾਨ ਦੀ ਮੰਗ- ‘ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਅੰਦੋਲਨ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ...

ਜ਼ੀਰਕਪੁਰ : ਕਾਰ ‘ਚੋਂ ਮਿਲੀ ਲੜਕੀ ਦੀ ਲਾਸ਼, ਫੈਲੀ ਸਨਸਨੀ, ਕਾਰ ਮੌਕੇ ‘ਤੇ ਛੱਡ ਫਰਾਰ ਹੋਇਆ ਨੌਜਵਾਨ

ਜ਼ੀਰਕਪੁਰ ਵਿਚ ਗੱਡੀ ਵਿਚ ਇਕ ਲੜਕੀ ਦੀ ਲਾਸ਼ ਮਿਲੀ ਹੈ। ਸ਼ਤਾਬਗੜ੍ਹ ਰੋਡ ‘ਤੇ ਲਾਲ ਰੰਗ ਦੀ ਪੋਲੋ ਕਾਰ ਵਿਚ ਲੜਕੀ ਦੀ ਲਾਸ਼ ਮਿਲਣ ਨਾਲ ਹੜਕੰਪ...

ਕੁੱਤੇ ਵੱਲੋਂ ਕੀਤੇ ਹਮਲੇ ‘ਚ ਜ਼ਖਮੀ ਨੂੰ 2 ਲੱਖ ਦਾ ਮੁਆਵਜ਼ਾ: ਖਪਤਕਾਰ ਫੋਰਮ ਦਾ ਹੁਕਮ- ਮਾਲਕ ਤੋਂ ਵਸੂਲੀ ਕਰੋ ਰਾਸ਼ੀ

ਸੂਬਿਆਂ ‘ਚ ਕੁੱਤੇ ਦੇ ਵਾਰਦਾਤਾਂ ਦੀ ਖਬਰ ਲਗਾਤਾਰ ਮਿਲਦੀਆਂ ਰਹਿੰਦੀਆਂ ਹਨ। ਅਜਿਹੇ ਹੀ ਇਕ ਮਾਮਲੇ ‘ਚ 11 ਨਸਲਾਂ ਪਾਲਣ ‘ਤੇ ਕੁੱਤਿਆਂ...

ਡਿੱਗਦੇ-ਡਿੱਗਦੇ ਬਚੇ ਅਮਰੀਕੀ ਰਾਸ਼ਟਰਪਤੀ ਬਾਇਡੇਨ, ਇੰਡੋਨੇਸ਼ੀਆ ਪ੍ਰੈਜ਼ੀਡੈਂਟ ਨੇ ਹੱਥ ਫੜ ਕੇ ਬਚਾਇਆ

ਇੰਡੋਨੇਸ਼ੀਆ ਦੀ ਰਾਜਧਾਨੀ ਬਾਲੀ ਵਿਚ ਜੀ-20 ਸਿਖਰ ਸੰਮੇਲਨ ਵਿਚ ਸ਼ਾਮਲ ਹੋਣ ਪਹੁੰਚੇ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਪੌੜੀਆਂ ‘ਤੇ ਲੜਖੜਾ ਗਏ...

ਰਿਸ਼ਵਤ ਲੈਣ ਦੇ ਮਾਮਲੇ ‘ਚ ਸਰਾਭਾ ਨਗਰ ਦੀ SHO ਅਮਨਜੋਤ ਕੌਰ ਸੰਧੂ ਸਸਪੈਂਡ

ਪੰਜਾਬ ਦੇ ਲੁਧਿਆਣਾ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਇੱਕ ਮਹਿਲਾ SHO ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦਫਤਰ ਵਧੀਕ ਡਾਇਰੈਕਟਰ...

ਹਵਾਈ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਹੁਣ ਬਿਨਾਂ ਮਾਸਕ ਦੇ ਵੀ ਸਫਰ ਕਰ ਸਕਣਗੇ ਯਾਤਰੀ

ਦੇਸ਼ ਵਿਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਘੱਟ ਹੋ ਰਹੇ ਹਨ ਜਿਸ ਦੇ ਮੱਦੇਨਜ਼ਰ ਪਾਬੰਦੀਆਂ ਵੀ ਘਟਾਈਆਂ ਜਾ ਰਹੀਆਂ ਹਨ। ਇਨ੍ਹਾਂ ਸਭ ਦੇ ਦਰਮਿਆਨ...

ਚੰਡੀਗੜ੍ਹ: ਰਿਸ਼ਵਤ ਮੰਗਣ ਵਾਲਿਆਂ ਖਿਲਾਫ 8360817378 ‘ਤੇ ਕਰੋ ਸ਼ਿਕਾਇਤ

ਚੰਡੀਗੜ੍ਹ: ਯੂਟੀ ਪ੍ਰਸ਼ਾਸਨ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਰਿਹਾ ਹੈ। ਹੁਣ ਜੇਕਰ ਕੋਈ ਤੁਹਾਡੇ ਤੋਂ ਰਿਸ਼ਵਤ ਦੀ...

ਲਖਨਊ ਵਿਚ ਲੜਕੀ ਨੂੰ ਚੌਥੀ ਮੰਜ਼ਿਲ ਤੋਂ ਸੁੱਟਿਆ, ਪਰਿਵਾਰ ਦਾ ਦੋਸ਼-‘ਧਰਮ ਪਰਿਵਰਤਨ ਦੇ ਦਬਾਅ ‘ਚ ਹੱਤਿਆ’

ਲਖਨਊ ਵਿਚ ਇਕ ਲੜਕੀ ਦੀ ਛੱਤ ਤੋਂ ਡਿਗਣ ਨਾਲ ਮੌਤ ਹੋ ਗਈ। ਪਰਿਵਾਰ ਵਾਲਿਆਂ ਨੇ ਸੂਫੀਆਨ ਨਾਂ ਦੇ ਨੌਜਵਾਨ ‘ਤੇ ਛੱਤ ਤੋਂ ਸੁੱਟਣ ਦਾ ਦੋਸ਼...

ਲੁਧਿਆਣਾ ‘ਚ ਅਣਪਛਾਤੇ ਲੋਕਾਂ ਵੱਲੋਂ ASI ‘ਤੇ ਹਮਲਾ, ਜਾਨੋਂ ਮਾਰਨ ਦੀ ਦਿੱਤੀ ਧਮਕੀ

ਟਰਾਂਸਪੋਰਟ ਨਗਰ ਇਲਾਕੇ ‘ਚ ਮੋਟਰਸਾਈਕਲ ਤੇ ਆਟੋ ਰਿਕਸ਼ਾ ‘ਤੇ ਆਏ 9 ਦੇ ਕਰੀਬ ਵਿਅਕਤੀਆਂ ਨੇ ਪੰਜਾਬ ਪੁਲਿਸ ਦੇ ASI ਨੂੰ ਮੋਟਰਸਾਈਕਲ ਤੋਂ...

ਸ਼ਰਧਾ ਕਤਲ ਕੇਸ : ਆਫਤਾਬ ਦਾ ਹੋਵੇਗਾ ਨਾਰਕੋ ਟੈਸਟ, ਸਾਕੇਤ ਕੋਰਟ ਨੇ ਪੁਲਿਸ ਨੂੰ ਦਿੱਤੀ ਇਜਾਜ਼ਤ

ਸ਼ਰਧਾ ਕਤਲਕਾਂਡ ਦੀ ਜਾਂਚ ਕਰ ਰਹੀ ਪੁਲਿਸ ਟੀਮ ਹਰ ਦਿਨ ਨਵੇਂ ਖੁਲਾਸੇ ਕਰ ਰਹੀ ਹੈ। ਹਤਿਆਰੇ ਨੇ ਸ਼ਰਧਾ ਦੇ 35 ਟੁਕੜੇ ਕਰਕੇ ਜੰਗਲਾਂ ਵਿਚ ਸੁੱਟ...

ਮੰਤਰੀ ਮੀਤ ਹੇਅਰ ਦਾ ਦਾਅਵਾ-‘ਪੰਜਾਬ ‘ਚ ਗੈਂਗਸਟਰਵਾਦ, ਨਸ਼ਾ ਪਿਛਲੀਆਂ ਸਰਕਾਰਾਂ ਦੀ ਦੇਣ’

ਕੈਬਨਿਟ ਮੰਤਰੀ ਮੀਤ ਹੇਅਰ ਨੇ ਆਮ ਆਦਮੀ ਪਾਰਟੀ ‘ਤੇ ਸਵਾਲ ਚੁੱਕਣ ਵਾਲਿਆਂ ਨੂੰ ਜਵਾਬ ਦਿੱਤਾ ਹੈ। ਮੀਤ ਹੇਅਰ ਨੇ ਅੱਜ ਪੰਜਾਬ ਭਵਨ...

ਜਾਨਸਨ ਬੇਬੀ ਪਾਊਡਰ ਦੀ ਨਵੇਂ ਸਿਰੇ ਤੋਂ ਹੋਵੇਗੀ ਜਾਂਚ, ਹਾਈਕੋਰਟ ਦੇ ਹੁਕਮ

ਨਵੀਂ ਦਿੱਲੀ/ਮੁੰਬਈ। ਅੱਜ ਬੁੱਧਵਾਰ ਨੂੰ ਬੰਬੇ ਹਾਈ ਕੋਰਟ ਨੇ ‘ਜਾਨਸਨ ਐਂਡ ਜਾਨਸਨ ਬੇਬੀ ਪਾਊਡਰ’ ਦਾ ਦੁਬਾਰਾ ਟੈਸਟ ਕਰਨ ਦਾ ਨਿਰਦੇਸ਼...

ਨਸ਼ਿਆਂ ਖਿਲਾਫ ਜੰਗ, ਪੰਜਾਬ ਪੁਲਿਸ ਵੱਲੋਂ 800 ਕਰੋੜ ਰੁ. ਦੀ 151 ਕਿਲੋ ਹੈਰੋਇਨ ਤੇ 11 ਕਿਉਂਟਲ ਅਫੀਮ ਤਬਾਹ

ਪੰਜਾਬ ਪੁਲਿਸ ਵੱਲੋ ਨਸ਼ਿਆਂ ਖਿਲਾਫ਼ ਮੁਹਿੰਮ ਚਲਾਈ ਗਈ ਸੀ ,ਜਿਸ ‘ਚ ਉਨ੍ਹਾਂ ਵੱਲੋਂ ਕਈ ਥਾਂਵਾਂ ‘ਤੇ ਛਾਪੇ ਮਾਰੇ ਗਏ ਹਨ। ਪੰਜਾਬ ਪੁਲਿਸ...

26 ਜਨਵਰੀ ਤੱਕ ਖੁੱਲ੍ਹਣਗੇ 500 ਨਵੇਂ ਮੁਹੱਲਾ ਕਲੀਨਿਕ- ਮਾਨ ਸਰਕਾਰ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅਗਲੇ ਦੋ ਮਹੀਨਿਆਂ ਵਿੱਚ...

ਗੁਜਰਾਤ ਚੋਣਾਂ ਤੋਂ ਪਹਿਲਾਂ ‘ਆਪ’ ਉਮੀਦਵਾਰ ਗਾਇਬ, BJP ‘ਤੇ ਕਿਡਨੈਪ ਕਰਨ ਦੇ ਦੋਸ਼

ਗੁਜਰਾਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਉਥਲ-ਪੁਥਲ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ...

ਲੁਧਿਆਣਾ : ਪਿੰਡ ਸ਼ਤਾਬਗੜ੍ਹ ਦੇ ਸਰਪੰਚ ਵੱਲੋਂ ਖੁਦਕੁਸ਼ੀ, ਸੁਸਾਈਡ ਨੋਟ ‘ਚ ਲਿਖੇ ਪੰਚਾਇਤ ਮੈਂਬਰਾਂ ਦੇ ਨਾਂ

ਲੁਧਿਆਣਾ: ਲੁਧਿਆਣਾ ਦੇ ਨੇੜਲੇ ਪਿੰਡ ਸ਼ਤਾਬਗੜ੍ਹ ਦੇ ਸਰਪੰਚ ਧਰਮਪਾਲ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ...

ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਦਿਹਾਂਤ, ਪੁੱਤ ਦੇ ਵਿਆਹ ਤੋਂ ਇੱਕ ਦਿਨ ਪਹਿਲਾਂ ਘਰ ‘ਚ ਵਿਛੇ ਸੱਥਰ

ਮਸ਼ਹੂਰ ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਵੱਡਾ ਸਦਮਾ ਲੱਗਾ ਹੈ। ਉਨ੍ਹਾਂ ਦੀ ਪਤਨੀ ਦਲਵਿੰਦਰ ਕੌਰ (48) ਦਾ ਅੱਜ ਦਿਹਾਂਤ ਹੋ ਗਿਆ ਹੈ। ਅੱਜ...

ਹੁਣ ਰਾਮ ਰਹੀਮ ਬਣਿਆ ‘ਬਿਊਟੀ ਕੰਸਲਟੈਂਟ’, ਸਤਿਸੰਗ ‘ਚ ਦੱਸੇ ਸੁੰਦਰਤਾ, ਵਾਲ ਕਾਲੇ ਕਰਨ ਦੇ ਨੁਸਖੇ

ਰਾਮ ਰਹੀਮ ਦੀ ਪੈਰੋਲ ਖਤਮ ਹੋਣ ‘ਚ ਕੁਝ ਹੀ ਦਿਨ ਬਾਕੀ ਹਨ। ਅਜਿਹੇ ‘ਚ ਰਾਮ ਰਹੀਮ ਸਤਿਸੰਗ ਦੇ ਨਾਲ-ਨਾਲ ਗਾਇਕੀ ਅਤੇ ਖੇਤੀ ਤੋਂ ਬਾਅਦ...

ਕਰਤਾਰ ਸਿੰਘ ਸਰਾਭਾ ਦੀ ਬਰਸੀ ਅੱਜ, ਸ਼ਰਧਾਂਜਲੀ ਦੇਣ ਸ਼ਹੀਦ ਦੇ ਪਿੰਡ ਪਹੁੰਚ ਰਹੇ CM ਮਾਨ

ਸ਼ਹੀਦ ਕਰਤਾਰ ਸਰਾਭਾ ਦੀ ਬਰਸੀ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਅੱਜ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਕਰਵਾਇਆ ਜਾ ਰਿਹਾ ਹੈ।...

ਬੱਚੇ ਦੀ ਮੌਤ ਮਗਰੋਂ ਚੀਨੀ ਡੋਰ ‘ਤੇ ਮਾਨ ਸਰਕਾਰ ਦਾ ਐਕਸ਼ਨ, ਡਿਪਟੀ ਕਮਿਸ਼ਨਰਾਂ ਨੂੰ ਸਖਤ ਕਾਰਵਾਈ ਦੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਪੰਜਾਬ ਵਿੱਚ ਚੀਨੀ ਡੋਰ ਨਾਲ ਇੱਕ ਬੱਚੇ ਦੀ ਹੋਈ ਦਰਦਨਾਕ ਮੌਤ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ...

ਚੰਡੀਗੜ੍ਹ ਦੇ ਬਰਡ ਪਾਰਕ ‘ਚ ਅੱਜ ਫ੍ਰੀ ਐਂਟਰੀ, ਸਾਲ ਪੂਰਾ ਹੋਣ ‘ਤੇ ਪ੍ਰਸ਼ਾਸਨ ਦਾ ਲੋਕਾਂ ਨੂੰ ਤੋਹਫਾ

ਅੱਜ ਚੰਡੀਗੜ੍ਹ ਦੇ ਬਰਡ ਪਾਰਕ ਵਿੱਚ ਲੋਕ ਪਿੰਜਰਿਆਂ ਵਿੱਚ ਵਿਦੇਸ਼ੀ ਪੰਛੀਆਂ ਨੂੰ ਬਿਲਕੁਲ ਮੁਫ਼ਤ ਦੇਖ ਸਕਣਗੇ। ਸੁਖਨਾ ਝੀਲ ਅਤੇ ਰੌਕ...

ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਪੰਜਾਬ ‘ਚ ਇਨ੍ਹਾਂ ਰੂਟਾਂ ‘ਤੇ ਹੋਵੇਗਾ ਕਿਸਾਨਾਂ ਦਾ ਚੱਕਾ ਜਾਮ

ਜੇਕਰ ਤੁਸੀਂ ਅੱਜ ਘਰੋਂ ਬਾਹਰ ਜਾ ਰਹੇ ਹੋ ਤਾਂ ਇਹ ਜ਼ਰੂਰ ਪਤਾ ਕਰ ਲਈਓ ਕਿ ਜਿਹੜੇ ਰੂਟ ‘ਤੇ ਤੁਸੀਂ ਜਾ ਰਹੇ ਹੋ ਕਿਤੇ ਉਹ ਜਾਮ ਤਾਂ ਨਹੀਂ...

G20 ਸਮਿਟ ‘ਚ ਏਲਨ ਮਸਕ ਦਾ ਐਲਾਨ-‘ਭਾਰਤ ਲਈ ਸਸਤੀ ਕਾਰ ਬਣਾਏਗਾ ਟੇਸਲਾ’

G20 ਸਮਿਤ ਨੂੰ ਸੰਬੋਧਨ ਕਰਦਿਆਂ ਟੇਸਲਾ ਚੀਫ ਏਲਨ ਮਸਕ ਨੇ ਦੱਸਿਆ ਕਿ ਕੰਪਨੀ ਭਾਰਤ ਲਈ ਇਕ ਸਸਤੀ ਟੇਸਲਾ ਕਾਰ ਬਣਾਉਣ ਦੀ ਤਿਆਰੀ ਕਰ ਰਹੀ ਹੈ। ਮਸਕ...

ਅਫਗਾਨਿਸਤਾਨ ‘ਚ ਪੂਰੀ ਤਰ੍ਹਾਂ ਲਾਗੂ ਹੋਵੇਗਾ ਇਸਲਾਮੀ ਕਾਨੂੰਨ, ਤਾਲਿਬਾਨ ਵਧਾ ਰਿਹਾ ਔਰਤਾਂ ‘ਤੇ ਪਾਬੰਦੀਆਂ

ਅਫਗਾਨਿਸਤਾਨ ਵਿਚ ਤਾਲਿਬਾਨ ਨੇ ਪੂਰੀ ਤਰ੍ਹਾਂ ਤੋਂ ਇਸਲਾਮੀ ਕਾਨੂੰਨ ਲਾਗੂ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ। ਅਫਗਾਨ ਵਿਚ ਮਨੁੱਖੀ...

ਕੈਂਸਰ ਤੋਂ ਪੀੜਤ 13 ਮਹੀਨੇ ਦੇ ਬੱਚੇ ਨੂੰ ਮਾਂ ਫੁੱਟਪੰਪ ਨਾਲ ਦਿੰਦੀ ਹੈ ਸਾਹ, ਇਲਾਜ ਲਈ ਵੇਚਿਆ ਘਰ, ਫੁੱਟਪਾਥ ‘ਤੇ ਰਹਿਣ ਨੂੰ ਮਜਬੂਰ

ਰਾਏਪੁਰ ਏਮਸ ਦੇ ਬਾਹਰ ਇਕ ਪਰਿਵਾਰ ਦੀ ਜ਼ਿੰਦਗੀ ਦੇ ਹਾਲਾਤ ਦੇਖ ਲੋਕ ਹੈਰਾਨ ਹਨ। ਇਕ ਮਾਂ ਫੁੱਟ ਪੰਪ ਨਾਲ 13 ਮਹੀਨੇ ਦੇ ਬੱਚੇ ਨੂੰ ਸਾਹ ਦੇ ਰਹੀ...

‘ਸ਼ਹੀਦਾਂ ਦੇ ਨਾਂ ‘ਤੇ ਹੋਣਗੇ ਸਕੂਲਾਂ ਦੇ ਨਾਂ, ਆਜ਼ਾਦੀ ‘ਚ 80 ਫੀਸਦੀ ਪੰਜਾਬੀਆਂ ਨੇ ਦਿੱਤੀ ਕੁਰਬਾਨੀ’: ਮੰਤਰੀ ਬੈਂਸ

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਨਾਂ ਹੁਣ ਸ਼ਹੀਦਾਂ ਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਂ ‘ਤੇ ਰੱਖਣ ਦਾ ਫੈਸਲਾ ਲਿਆ...

ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦਿਆਂ ਪੰਚਾਇਤੀ ਰਾਜ ਦੇ ਜੇ.ਈ. ਨੂੰ ਕੀਤਾ ਕਾਬੂ

ਪਟਿਆਲਾ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ...

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ, GNDU ਅੰਮ੍ਰਿਤਸਰ ਦੇ ਮਾਕਾ ਟਰਾਫੀ ਜਿੱਤਣ ‘ਤੇ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

ਕੇਂਦਰੀ ਖੇਡ ਮੰਤਰਾਲੇ ਵੱਲੋਂ ਸਾਲ 2022 ਲਈ ਐਲਾਨੇ ਰਾਸ਼ਟਰੀ ਖੇਡ ਪੁਰਸਕਾਰਾਂ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਮੌਲਾਨਾ...

ASI ਤੇ ਡਰਾਈਵਰ ਨੂੰ 80,000 ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚਲਾਏ ਜਾ ਰਹੀ ਮੁਹਿੰਮ ਦੌਰਾਨ...

ਮਨੀ ਲਾਂਡਰਿੰਗ ਕੇਸ ‘ਚ ਜੈਕਲੀਨ ਫਰਨਾਂਡੀਜ਼ ਨੂੰ ਰਾਹਤ, ਪਟਿਆਲਾ ਹਾਊਸ ਕੋਰਟ ਨੇ ਦਿੱਤੀ ਜ਼ਮਾਨਤ

200 ਕਰੋੜ ਦੀ ਠੱਗੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਬਾਲੀਵੁੱਡ ਐਕਟ੍ਰੈਸ ਜੈਕਲੀਨ ਫਰਨਾਡੀਜ਼ ਨੂੰ ਕੋਰਟ ਨੇ ਜ਼ਮਾਨਤ ਦੇ ਦਿੱਤੀ। ਪਟਿਆਲਾ...

ਗੁਜਰਾਤ ਚੋਣਾਂ : ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਰਾਜਾ ਵੜਿੰਗ ਸਣੇ ਇਨ੍ਹਾਂ 40 ਲੋਕਾਂ ਦੇ ਨਾਂ ਸ਼ਾਮਲ

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਵਿਚ ਪੰਜਾਬ ਕਾਂਗਰਸ ਪ੍ਰਧਾਨ...

ਮਸ਼ਹੂਰ ਕਬੱਡੀ ਖਿਡਾਰੀ ਸ਼ੇਰਾ ਅਠਵਾਲ ਦੀ ਕੈਨੇਡਾ ‘ਚ ਮੌਤ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ

ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੇਰਾ ਅਠਵਾਲ ਦੀ ਕੈਨੇਡਾ ਵਿਚ ਮੌਤ ਹੋਣ ਦੀ ਖਬਰ ਮਿਲੀ...

ਮੂਨਕ ਨਹਿਰ ਮਾਮਲਾ : SC ਨੇ ਪੰਜਾਬ-ਹਰਿਆਣਾ ਸਰਕਾਰ ਨੂੰ ਦਿੱਤੇ 4 ਹਫਤੇ ‘ਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼

ਸੁਪਰੀਮ ਕੋਰਟ ਨੇ ਮੂਨਕ ਨਹਿਰ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੀ ਸਰਕਾਰ ਫਟਕਾਰ ਲਗਾਈ ਹੈ ਕੋਰਟ ਨੇ ਕਿਹਾ ਕਿ ਸਰਕਾਰਾਂ ਸਿਆਸਤ ਦੀ...

ਵਿੱਤ ਮੰਤਰੀ ਨੇ ਆਰਥਿਕ ਤੇ ਅੰਕੜਾ ਸੰਸਥਾ ਦੇ ਜਾਂਚਕਰਤਾਵਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਰਥਿਕ ਅਤੇ ਅੰਕੜਾ ਸੰਸਥਾ ਵਿੱਚ ਦੋ...

ਪੰਜਾਬ ਸਰਕਾਰ ਨੇ ਲਾਂਚ ਕੀਤਾ ‘ਆਸ਼ੀਰਵਾਦ ਪੋਰਟਲ’, ਵਿਆਹ ਲਈ ਲੜਕੀਆਂ ਨੂੰ ਮਿਲੇਗੀ ਆਰਥਿਕ ਮਦਦ

ਪੰਜਾਬ ਸਰਕਾਰ ਨੇ ਆਨਲਾਈਨ ‘ਆਸ਼ੀਰਵਾਦ ਪੋਰਟਲ’ ਦੀ ਸ਼ੁਰੂਆਤ ਕੀਤੀ। ਹੁਣ ਲੜਕੀਆਂ ਵਿਆਹ ਲਈ ਘਰ ਬੈਠੇ ਹੀ ਆਰਥਿਕ ਮਦਦ ਲਈ ਸਰਕਾਰ ਕੋਲ...

ਫਰਿੱਜ ‘ਚ ਪਈ ਸੀ ਸ਼ਰਧਾ ਦੀ ਲਾਸ਼, ਉਸੇ ਕਮਰੇ ‘ਚ ਦੂਜੀ ਲੜਕੀ ਨਾਲ ਇਸ਼ਕ ਫਰਮਾ ਰਿਹਾ ਸੀ ਆਫਤਾਬ

ਦਿੱਲੀ ਪੁਲਿਸ ਸ਼ਰਧਾ ਕਤਲ ਕਾਂਡ ਦੇ ਦੋਸ਼ੀ ਆਫਤਾਬ ਅਮੀਨ ਪੂਨਾਵਾਲਾ ਨੂੰ ਲੈ ਕੇ ਮਹਿਰੌਲੀ ਦੇ ਜੰਗਲ ਪਹੁੰਚੀ। ਉਸ ਦੇ ਲਿਵ-ਇਨ ਪਾਰਟਨਰ...

‘DGP ਗੌਰਵ ਯਾਦਵ ਦਾ ਵੱਡਾ ਬਿਆਨ-‘ਭੜਕਾਊ ਭਾਸ਼ਣ ਦੇਣ ਵਾਲਿਆਂ ਦੀ ਹੁਣ ਖੈਰ ਨਹੀਂ, ਹੋਵੇਗੀ ਕਾਰਵਾਈ’

ਪੰਜਾਬ ਵਿਚ ਦਿਨੋਂ-ਦਿਨ ਖਰਾਬ ਹੋ ਰਹੇ ਮਾਹੌਲ ਨੂੰ ਦੇਖਦਿਆਂ ਡੀਜੀਪੀ ਗੌਰਵ ਯਾਦਵ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ...

SGPC ਨੇ ਮੋਹਨ ਭਾਗਵਤ ਨੂੰ ਲਿਖੀ ਚਿੱਠੀ, ਕਿਹਾ-‘ਸਿੱਖ ਮੁੱਦਿਆਂ ‘ਚ ਦਖਲਅੰਦਾਜ਼ੀ ਨਾ ਕਰੇ RSS-BJP’

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਪੱਤਰ...

ਚੰਡੀਗੜ੍ਹ ਨਗਰ ਨਿਗਮ ਤੇ ਪ੍ਰਸ਼ਾਸਨ ਨੂੰ ਠੋਕਿਆ ਗਿਆ 9.30 ਕਰੋੜ ਦਾ ਜੁਰਮਾਨਾ, ਜਾਣੋ ਮਾਮਲਾ

ਚੰਡੀਗੜ੍ਹ ਦੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਲਈ ਨਗਰ ਨਿਗਮ ਨੂੰ...

ਐਕਸ਼ਨ ‘ਚ ਪੰਜਾਬ ਪੁਲਿਸ, ਲੁਧਿਆਣਾ ਤੇ ਅੰਮ੍ਰਿਤਸਰ ‘ਚ ਤਸਕਰਾਂ ਦੇ ਘਰਾਂ ‘ਚ ਛਾਪੇ, ਮਿਲੇ ਹਥਿਆਰ

ਪੰਜਾਬ ਵਿੱਚ ਇੱਕ ਹਿੰਦੂ ਆਗੂ ਅਤੇ ਫਿਰ ਇੱਕ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਗਨ ਕਲਚਰ ਵਿਰੁੱਧ...

ਦੁਨੀਆ ਦੀ 800 ਕਰੋੜਵੇਂ ਬੱਚੇ ਦਾ ਹੋਇਆ ਜਨਮ, ਹਸਪਤਾਲ ਸਟਾਫ ਨੇ ਮਨਾਇਆ ਜਸ਼ਨ

ਹਾਲ ਹੀ ‘ਚ ਸੰਯੁਕਤ ਰਾਸ਼ਟਰ ਵੱਲੋਂ ‘ਵਰਲਡ ਪਾਪੂਲੇਸ਼ਨ ਪ੍ਰੋਸਪੈਕਟਸ 2022’ ਦੀ ਰਿਪੋਰਟ ਜਾਰੀ ਕੀਤੀ ਗਈ ਹੈ, ਜਿਸ ਮੁਤਾਬਕ 15 ਨਵੰਬਰ...

ਸਮਾਣਾ : ਕਾਰ-ਟਰਾਲੀ ਦੀ ਜ਼ਬਰਦਸਤ ਟੱਕਰ ‘ਚ 2 ਸਕੇ ਭਰਾਵਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ

ਸਮਾਣਾ ਦੇ ਨੇੜਲੇ ਪਿੰਡ ਮੁਰਾਦਪੁਰਾ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ...

ਦੇਰ ਨਾਲ ਫਲਾਈਟ ਉ਼ਡਾਉਣ ਲਈ ਏਅਰ ਇੰਡੀਆ ਨੂੰ ਜੁਰਮਾਨਾ, ਰਿਫੰਡ ਕਰਨੇ ਪੈਣਗੇ 988 ਕਰੋੜ ਰੁ. ਵੀ

ਅਮਰੀਕੀ ਸਰਕਾਰ ਨੇ ਕੋਵਿਡ-19 ਮਹਾਮਾਰੀ ਦੌਰਾਨ ਫਲਾਈਟ ਰੱਦ ਹੋਣ ਜਾਂ ਉਨ੍ਹਾਂ ਦੇ ਸਮਾਂ-ਸਾਰਣੀ ਵਿੱਚ ਬਦਲਾਅ ਤੋਂ ਪ੍ਰਭਾਵਿਤ ਯਾਤਰੀਆਂ ਨੂੰ...

ਲੁਧਿਆਣਾ : ਉੱਨ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਬੁਝਾਉਣੀ ਹੋਈ ਔਖੀ, ਮਚਿਆ ਹਾਹਾਕਾਰ

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਅਤੇ ਸਵਿਫਟ ਕਾਰ ਸੜ ਕੇ ਸੁਆਹ ਹੋ ਗਈ। ਘਟਨਾ ਮਾਇਆ...

ਤਲਾਕ ਦੀਆਂ ਖਬਰਾਂ ਵਿਚਾਲੇ ਸ਼ੋਏਬ ਨੇ ਸਾਨੀਆ ਨੂੰ ਜਨਮ ਦਿਨ ਦੀ ਦਿੱਤੀ ਪਿਆਰੀ ਜਿਹੀ ਵਧਾਈ

ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਅੱਜ 36 ਸਾਲ ਦੀ ਹੋ ਗਈ ਹੈ। ਸਾਨੀਆ ਦਾ ਜਨਮ 15 ਨਵੰਬਰ 1986 ਨੂੰ ਮੁੰਬਈ ‘ਚ ਹੋਇਆ ਸੀ। ਇਸ ਖਾਸ ਦਿਨ ‘ਤੇ...

ਸੁਧੀਰ ਸੂਰੀ ਕਤਲਕਾਂਡ ਦੇ ਮੁਲਜ਼ਮਾਂ ਦਾ ਰਿਮਾਂਡ ਖਤਮ, ਅਦਾਲਤ ‘ਚ ਮੁੜ ਕੀਤਾ ਜਾਵੇਗਾ ਪੇਸ਼

ਪੰਜਾਬ ਦੇ ਅੰਮ੍ਰਿਤਸਰ ‘ਚ ਕਤਲ ਕੀਤੇ ਗਏ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਸ਼ੀ ਸੰਦੀਪ ਸਿੰਘ ਦਾ ਰਿਮਾਂਡ ਅੱਜ ਖਤਮ ਹੋਣ ਜਾ ਰਿਹਾ ਹੈ।...

ਜਲੰਧਰ ਰੇਲਵੇ ਸਟੇਸ਼ਨ ‘ਤੇ ਫੈਲੀ ਸਨਸਨੀ, ਅਟੈਚੀ ਤੋਂ ਮਿਲੀ ਜਵਾਨ ਮੁੰਡੇ ਦੀ ਲਾਸ਼

ਅੱਜ ਸਵੇਰੇ ਜਲੰਧਰ ਰੇਲਵੇ ਸਟੇਸ਼ਨ ਦੇ ਬਾਹਰ ਇੱਕ ਅਟੈਚੀ ਵਿੱਚ ਇੱਕ ਲਾਸ਼ ਮਿਲਣ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਇਸ ਦੀ ਸੂਚਨਾ...

ਕਪੂਰਥਲਾ ਜੇਲ੍ਹ ਫਿਰ ਸੁਰਖੀਆਂ ‘ਚ, ਮਿਲੇ ਡੋਂਗਲ, ਈਅਰਫੋਨ, ਡਾਟਾ ਕੇਬਲ ਸਣੇ 7 ਮੋਬਾਈਲ ਫੋਨ

ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਪਿਛਲੇ ਕੁਝ ਦਿਨਾਂ ਤੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਜੇਲ੍ਹਾਂ ਵਿੱਚ ਬੰਦ ਕੈਦੀ ਕਿਸੇ ਨਾ...

ਲੁਧਿਆਣਾ ‘ਚ ਡੇਢ ਕਰੋੜ ਦੀ ਵਿਦੇਸ਼ੀ ਕਰੰਸੀ ਦੀ ਤਸਕਰੀ ਦਾ ਪਰਦਾਫਾਸ਼, 2 ਕਾਬੂ

ਲੁਧਿਆਣਾ ਵਿੱਚ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੀ ਜ਼ੋਨਲ ਯੂਨਿਟ ਨੇ ਹਾਲ ਹੀ ਵਿੱਚ ਪੰਜਾਬ ਦੇ ਹਵਾਈ ਅੱਡਿਆਂ ਰਾਹੀਂ...

ਮਾਨ ਸਰਕਾਰ ਦਾ ਵੱਡਾ ਫੈਸਲਾ, ਖਿਡਾਰੀਆਂ ਲਈ ਜਨਮ ਸਰਟੀਫ਼ਿਕੇਟ ਦੀ ਸ਼ਰਤ ਖ਼ਤਮ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਖਿਡਾਰੀਆਂ ਲਈ ਵੱਡਾ ਫੈਸਲਾ ਲੈਂਦੇ ਹੋਏ ਜਨਮ ਸਰਟੀਫਿਕੇਟ ਦੀ ਸ਼ਰਤ ਸ਼ੁਰੂ ਕਰ ਦਿੱਤੀ...

ਟਵਿੱਟਰ-ਫੇਸਬੁੱਕ ਮਗਰੋਂ Amazon ਦੇਵੇਗੀ ਮੁਲਾਜ਼ਮਾਂ ਨੂੰ ਝਟਕਾ, 10,000 ਲੋਕਾਂ ਨੂੰ ਕੱਢਣ ਦੀ ਤਿਆਰੀ

ਦੁਨੀਆ ਭਰ ਦੀਆਂ ਵੱਡੀਆਂ ਕੰਪਨੀਆਂ ਵਿੱਚ ਛਾਂਟੀ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਸਿਲਸਿਲੇ ‘ਚ ਹੁਣ ਈ-ਕਾਮਰਸ ਕੰਪਨੀ ਅਮੇਜ਼ਨ ਆਪਣੇ ਕਰੀਬ...

ਪਹਾੜਾਂ ‘ਤੇ ਬਰਫ਼ਬਾਰੀ ਮਗਰੋਂ ਪੰਜਾਬ ‘ਚ ਵਧੀ ਠੰਡ, 7 ਡਿਗਰੀ ਲੁਢਕਿਆ ਪਾਰਾ, ਅਗਲੇ ਹਫ਼ਤੇ ਤੋਂ ਪਏਗੀ ਧੁੰਦ

ਹਿਮਾਚਲ ਸਣੇ ਉੱਤਰਾਖੰਡ ਅਤੇ ਕਸ਼ਮੀਰ ਘਾਟੀ ‘ਚ ਤਾਜ਼ਾ ਬਰਫਬਾਰੀ ਤੋਂ ਬਾਅਦ ਪੂਰੇ ਉੱਤਰ ਭਾਰਤ ‘ਚ ‘ਸ਼ੀਤ ਲਹਿਰ’ ਵਧੇਗੀ। ਮੌਸਮ...

ਰਾਮ ਰਹੀਮ ਬਣਿਆ ‘ਕਿਸਾਨ’, ਆਸ਼ਰਮ ‘ਚ ਟਰੈਕਟਰ ‘ਤੇ ਖੇਤੀ ਕਰਦਿਆਂ ਦਾ 27 ਮਿੰਟ ਦਾ ਵੀਡੀਓ ਸ਼ੂਟ

40 ਦਿਨਾਂ ਦੀ ਪੈਰੋਲ ‘ਤੇ ਬਾਹਰ ਆਏ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਹੁਣ ਕਿਸਾਨ ‘ਅਵਤਾਰ’ ਸਾਹਮਣੇ ਆਇਆ ਹੈ। ਰਾਮ ਰਹੀਮ ਨੇ ਹੁਣ ਉੱਤਰ...

ਉਤਰਾਖੰਡ ‘ਚ ਸਕੂਲ ਬੱਸ ਪਲਟਣ ਨਾਲ ਵਾਪਰਿਆ ਵੱਡਾ ਹਾਦਸਾ, 2 ਦੀ ਮੌਤ, ਕਈ ਜ਼ਖਮੀ

ਉਤਰਾਖੰਡ ਦੇ ਸਿਤਾਰਗੰਜ ਵਿਚ ਇਕ ਸਕੂਲ ਬੱਸ ਪਲਟ ਗਈ ਹੈ। ਹਾਦਸੇ ਵਿਚ ਇਕ ਟੀਚਰ ਤੇ ਸਟੂਡੈਂਟ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਜਿਸ ਸਮੇਂ...

ਮਿਜ਼ੋਰਮ ‘ਚ ਪੱਥਰ ਦੀ ਖੱਡ ਡਿੱਗੀ, 12 ਮਜ਼ਦੂਰਾਂ ਫਸੇ, ਸਾਰਿਆਂ ਦੇ ਮਾਰੇ ਜਾਣ ਦੀ ਸ਼ੰਕਾ

ਮਿਜ਼ੋਰਮ ਦੇ ਹਨਥਿਆਲ ਜ਼ਿਲ੍ਹੇ ਵਿਚ ਇਕ ਪੱਥਰ ਦੀ ਖੱਡ ਢਹਿ ਗਈ। ਹਾਦਸੇ ਵਿਚ 12 ਮਜ਼ਦੂਰਾਂ ਦੇ ਫਸੇ ਹੋਣ ਦੀ ਸ਼ੰਕਾ ਹੈ। ਘਟਨਾ ਮੌਦੜ ਇਲਾਕੇ ਵਿਚ...

ਕੈਨੇਡਾ ਰਹਿੰਦੇ ਭਾਰਤੀਆਂ ਲਈ ਚੰਗੀ ਖਬਰ! ਹੁਣ PR ਵਾਲੇ ਪੰਜਾਬੀ ਵੀ ਬਣ ਸਕਣਗੇ ਕੈਨੇਡੀਅਨ ਫ਼ੌਜ ਦਾ ਹਿੱਸਾ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨੇ ਵੱਡਾ ਐਲਾਨ ਕੀਤਾ ਹੈ ਕਿ ਹੁਣ ਉਥੇ ਰਹਿੰਦੇ ਭਾਰਤੀ ਵੀ ਫੌਜ ਵਿਚ ਭਰਤੀ ਹੋ ਸਕਣਗੇ। ਕਿਉਂਕਿ...

ਜਬਰੀ ਧਰਮ ਪਰਿਵਰਤਨ ‘ਤੇ ਸੁਪਰੀਮ ਕੋਰਟ ਗੰਭੀਰ, ਕਿਹਾ-‘ਸਰਕਾਰ ਅਜਿਹੇ ਲੋਕਾਂ ‘ਤੇ ਕਰੇ ਸਖਤ ਕਾਰਵਾਈ’

ਸੁਪਰੀਮ ਕੋਰਟ ਨੇ ਡਰਾ-ਧਮਕਾ ਕੇ ਜਾਂ ਲਾਲਚ ਦੇ ਕੇ ਧਰਮ ਪਰਿਵਰਤਨ ਨੂੰ ਗੰਭੀਰ ਮਾਮਲਾ ਕਰਾਰ ਦਿੱਤਾ ਹੈ। ਇਕ ਪਟੀਸ਼ਨ ਦੀ ਸੁਣਵਾਈ ਦੌਰਾਨ...

ਗਨ ਕਲਚਰ ‘ਤੇ CM ਮਾਨ ਦਾ ਸਖਤ ਐਕਸ਼ਨ, ਨਵੇਂ ਹਥਿਆਰ ਦਾ ਲਾਇਸੈਂਸ ਜਾਰੀ ਕਰਨ ‘ਤੇ 3 ਮਹੀਨੇ ਦੀ ਰੋਕ

ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਚੁੱਕਦੇ ਸਵਾਲਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ‘ਗਨ ਕਲਚਰ’ ‘ਤੇ ਰੋਕ ਲਗਾਉਣ ਲਈ ਸਾਰੇ ਹਥਿਆਰ...

ਸਰਕਾਰ ਨੇ ਰੋਡਵੇਜ਼ ਯੂਨੀਅਨਾਂ ਦੀਆਂ ਮੁੱਖ ਮੰਗਾਂ ਨੂੰ ਕੀਤਾ ਸਵੀਕਾਰ, 12 ਦਸੰਬਰ ਨੂੰ ਹੋਵੇਗੀ ਅਗਲੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮ ‘ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੇ ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕਾਂਟ੍ਰੈਕਟ...

Carousel Posts