Tag: , , ,

ਜਬਰ-ਜ਼ਨਾਹ ਮਾਮਲੇ ‘ਚ ਗ੍ਰਿਫ਼ਤਾਰ ਸਿਮਰਜੀਤ ਬੈਂਸ ਦੇ PA ਗੋਗੀ ਨੂੰ ਮਿਲੀ ਜ਼ਮਾਨਤ

ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮਾ ਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਜਬਰ-ਜ਼ਨਾਹ ਦੇ ਦੋਸ਼ ਵਿੱਚ ਪੁਲਿਸ ਦੀ...

ਮੋਦੀ ਸਰਕਾਰ ਦਾ ਵੱਡਾ ਫ਼ੈਸਲਾ, ਕਣਕ ਦੇ ਆਟੇ ਦੀ ਬਰਾਮਦ ‘ਤੇ ਲਾਈ ਰੋਕ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCEA) ਦੀ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ...

ਸਤੰਬਰ ‘ਚ 13 ਦਿਨ ਬੈਂਕ ਰਹਿਣਗੇ ਬੰਦ, ਜਾਣ ਤੋਂ ਪਹਿਲਾਂ ਜ਼ਰੂਰ ਵੇਖੋ ਛੁੱਟੀਆਂ ਦੀ ਪੂਰੀ ਲਿਸਟ

Bank Holidays in September: ਸਤੰਬਰ 2022 ਵਿੱਚ ਬੈਂਕ 13 ਦਿਨਾਂ ਲਈ ਬੰਦ ਰਹਿਣਗੇ। ਇਨ੍ਹਾਂ ਵਿੱਚ ਵੀਕੈਂਡ ਦੀਆਂ ਛੁੱਟੀਆਂ ਵੀ ਸ਼ਾਮਲ ਹਨ। ਜੇਕਰ ਅਗਲੇ ਮਹੀਨੇ...

30 ਸਾਲ ਪੁਰਾਣਾ ਫਰਜ਼ੀ ਐਨਕਾਊਂਟਰ ਮਾਮਲਾ, 2 ਰਿਟਾਇਰਡ ਪੁਲਿਸ ਅਫਸਰਾਂ ਨੂੰ ਉਮਰ ਕੈਦ ਦੀ ਸਜ਼ਾ

ਸੀਬੀਆਈ ਦੀ ਸਪੈਸ਼ਲ ਕੋਰਟ ਨੇ ਸ਼ੁੱਕਰਵਾਰ ਨੂੰ 30 ਸਾਲ ਪੁਰਾਣੇ ਫਰਜ਼ੀ ਐਨਕਾਊਂਟਰ ਨਾਲ ਜੁੜੇ ਮਾਮਲੇ ਵਿੱਚ ਦੋ ਰਿਟਾਇਰਡ ਪੁਲਿਸ ਅਫਸਰਾਂ ਨੂੰ...

ਹਰਿਆਣਾ ਦੇ ਯਮੁਨਾਨਗਰ ‘ਚ ਸਵਾਈਨ ਫਲੂ ਨਾਲ 3 ਸਾਲ ਦੀ ਬੱਚੀ ਦੀ ਹੋਈ ਮੌਤ

ਹਰਿਆਣਾ ਦੇ ਯਮੁਨਾਨਗਰ ਵਿੱਚ ਸਵਾਈਨ ਫਲੂ ਨਾਲ ਤਿੰਨ ਸਾਲ ਦੀ ਬੱਚੀ ਦੀ ਮੌਤ ਹੋ ਗਈ। ਜਦਕਿ ਇਕ ਔਰਤ ਵੈਂਟੀਲੇਟਰ ‘ਤੇ ਹੈ। ਉਸ ਦਾ ਚੰਡੀਗੜ੍ਹ...

ਜਲ ਸਪਲਾਈ ਮੰਤਰੀ ਅਤੇ ਮਹਿਕਮੇ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ, ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ

ਚੰਡੀਗੜ੍ਹ : ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਅਤੇ ਦਫਤਰਾਂ ਵਿਚ ਕੰਮ ਕਰਦੇ ਇੰਨਲਿਸਟਮੈਂਟ/ਆਊਟਸੋਰਸ ਕਾਮਿਆਂ ਦਾ ਪੱਕਾ ਰੋਜ਼ਗਾਰ ਕਰਨ...

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ ਵੱਡੀ ਰਾਹਤ, ਗ੍ਰਿਫਤਾਰੀ ‘ਤੇ 1 ਸਤੰਬਰ ਲੱਗੀ ਰੋਕ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਤਵਾਦ ਮਾਮਲੇ ‘ਚ 1 ਸਤੰਬਰ ਤੱਕ ਅੰਤਰਿਮ ਜ਼ਮਾਨਤ ਮਿਲ ਗਈ ਹੈ। ਯਾਨੀ ਉਨ੍ਹਾਂ ਦੀ...

ਲੰਪੀ ਵਾਇਰਸ : ਨਹਿਰਾਂ ‘ਚ ਸੁੱਟੇ ਜਾ ਰਹੇ ਮਰੇ ਹੋਏ ਪਸ਼ੂ, ਵਧ ਰਿਹਾ ਸੰਕਰਮਣ ਫੈਲਣ ਦਾ ਖਤਰਾ

ਹਰਿਆਣਾ : ਗਾਵਾਂ ਵਿਚ ਲੰਪੀ ਵਾਇਰਸ ਦੇ ਇਲਾਵਾ ਸੂਰਾਂ ਵਿਚ ਸਵਾਈਨ ਫਲੂ ਤੇਜ਼ੀ ਨਾਲ ਵਧ ਰਿਹਾ ਹੈ ਜਿਸ ਨਾਲ ਕਾਫੀ ਪਸ਼ੂਆਂ ਦੀ ਮੌਤ ਹੋ ਗਈ ਹੈ ਤੇ...

‘ਆਪ’ ਦੇ 9 ਵਿਧਾਇਕ ਨਹੀਂ ਪਹੁੰਚੇ ਮੀਟਿੰਗ ‘ਚ, ਸੌਰਭ ਭਾਰਦਵਾਜ ਬੋਲੇ-‘ਸਰਕਾਰ ਡੇਗਣ ਦੀ ਕੋਸ਼ਿਸ਼ ਪਰ ਖਤਰਾ ਨਹੀਂ’

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੁਲਾਈ ਗਈ ਵਿਧਾਇਕਾਂ ਦੀ ਬੈਠਕ ਤੋਂ ਇਹ ਸਾਫ ਹੋ ਗਿਆ...

ਬੰਬੀਹਾ ਗੈਂਗ ਨੇ ਦਿੱਤੀ ਧਮਕੀ-‘ਲਾਰੈਂਸ, ਜੱਗੂ ਤੇ ਮਨਕੀਰਤ ਸਾਡੇ ਜਾਨੀ ਦੁਸ਼ਮਣ, ਇਨ੍ਹਾਂ ਨੂੰ ਮਾਰੇ ਬਿਨਾਂ ਨਹੀਂ ਮਿਲੇਗਾ ਚੈਨ’

ਦਵਿੰਦਰ ਬੰਬੀਹਾ ਗੈਂਗ ਨੇ ਫਿਰ ਤੋਂ ਧਮਕੀ ਦਿੱਤੀ ਹੈ। ਬੰਬੀਹਾ ਗੈਂਗ ਨੇ ਕਿਹਾ ਕਿ ਗੈਂਗਸਟਰ ਲਾਰੈਂਸ, ਜੱਗੂ ਭਗਵਾਨਪੁਰੀਆ ਤੇ ਮਨਕੀਰਤ ਔਲਖ...

15 ਦਿਨਾਂ ਬਾਅਦ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਆਇਆ ਹੋਸ਼

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। 15 ਦਿਨਾਂ ਤੋਂ ਹਸਪਤਾਲ ‘ਚ ਭਰਤੀ ਰਾਜੂ...

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ‘ਤੇ SC ‘ਚ ਹੋਈ ਸੁਣਵਾਈ, ਤਤਕਾਲੀ SSP ਫਿਰੋਜ਼ਪੁਰ ਨੂੰ ਠਹਿਰਾਇਆ ਜ਼ਿੰਮੇਵਾਰ

ਜਨਵਰੀ 2022 ‘ਚ ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਲਾਪ੍ਰਵਾਹੀ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਵਿਚ...

ਵਿਜੀਲੈਂਸ ਵੱਲੋਂ ਮੋਹਾਲੀ ‘ਚ AIG ਦੇ ਘਰ ਛਾਪੇਮਾਰੀ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸ਼

ਵਿਜੀਲੈਂਸ ਵਿਭਾਗ ਵੱਲੋਂ ਅੱਜ ਮੋਹਾਲੀ ਦੇ ਏਆਈਜੀ ਆਸ਼ੀਸ਼ ਕਪੂਰ ਦੇ ਘਰ ਛਾਪੇਮਾਰੀ ਕੀਤੀ ਗਈ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ...

31 ਕਿਸਾਨ ਜਥੇਬੰਦੀਆਂ ਅੱਜ ਫਗਵਾੜਾ ‘ਚ ਬੈਠਕ, ਅੰਦੋਲਨ ਨੂੰ ਲੈ ਕੇ ਅਗਲੀ ਰਣਨੀਤੀ ਕੀਤੀ ਜਾਵੇਗੀ ਤਿਆਰ

ਫਗਵਾੜਾ ਸ਼ੂਗਰ ਮਿੱਲ ਦੇ ਸਾਹਮਣੇ ਅੱਜ ਕਿਸਾਨਾਂ ਦਾ ਵੱਡਾ ਇਕੱਠ ਹੋਣ ਕਾਰਨ ਹਾਈਵੇ ਬੰਦ ਹੋਣ ਦੀ ਸੰਭਾਵਨਾ ਸੀ ਪਰ ਕਿਸਾਨਾਂ ਨੇ ਸਰਕਾਰ ਤੋਂ...

102 ਕਿਲੋਗ੍ਰਾਮ ਹੈਰੋਇਨ ਮਾਮਲੇ ‘ਚ NIA ਨੇ 9 ਥਾਵਾਂ ‘ਤੇ ਮਾਰੇ ਛਾਪੇ, ਕਈ ਅਹਿਮ ਦਸਤਾਵੇਜ਼ ਕੀਤੇ ਬਰਾਮਦ

ਅਟਾਰੀ ਬਾਰਡਰ ‘ਤੇ 23 ਅਪ੍ਰੈਲ 2022 ਨੂੰ ਮਿਲੀ 102 ਕਿਲੋਗ੍ਰਾਮ ਹੈਰੋਇਨ ਮਾਮਲੇ ਦੀ ਜਾਂਚ ਐੱਨਆਈਏ ਕਰ ਰਹੀ ਹੈ ਜਿਸ ਨੇ ਦੇਸ਼ ਦੇ 4 ਸੂਬਿਆਂ ਵਿਚ...

ਇੰਦਰਜੀਤ ਨਿੱਕੂ ਦੇ ਹੱਕ ‘ਚ ਆਏ ਦਿਲਜੀਤ ਦੁਸਾਂਝ, ਬੋਲੇ-‘ਮੇਰੀ ਅਗਲੀ ਫਿਲਮ ‘ਚ ਇਕ ਗਾਣਾ ਸਾਡੇ ਲਈ ਜ਼ਰੂਰ’

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਇਨ੍ਹੀਂ ਦਿਨੀਂ ਮੁਸ਼ਕਲ ‘ਚ ਹਨ। ਉਹ ਇਸ ਤੋਂ ਉਭਰਨ ਲਈ ਸੰਤਾਂ ਦੀ ਸ਼ਰਨ ਵਿਚ ਪਹੁੰਚ ਰਹੇ ਹਨ। ਉਨ੍ਹਾਂ ਦਾ ਇਕ...

ਅੰਮ੍ਰਿਤਸਰ IED ਕੇਸ, ਗੁਰਪ੍ਰੀਤ ਤੇ ਵਰਿੰਦਰ ਦਾ ਮੋਬਾਈਲ ਲੱਭਣ ‘ਚ ਜੁਟੀ ਪੁਲਿਸ, ਖੁੱਲ੍ਹਣਗੇ ਹੋਰ ਕਈ ਰਾਜ਼

ਸਬ-ਇੰਸਪੈਕਟਰ ਦਿਲਬਾਗ ਸਿੰਘ ਨੂੰ ਬੰਬ ਨਾਲ ਉੁਡਾਉਣ ਦੀ ਸਾਜ਼ਿਸ਼ ਰਚਣ ਦੇ ਮਾਮਲੇ ਵਿਚ ਪੱਟੀ ਜੇਲ੍ਹ ਤੋਂ ਲਿਆਂਦੇ ਗਏ ਗੁਰਪ੍ਰੀਤ ਤੇ ਵਰਿੰਦਰ...

ਮੂਸੇਵਾਲਾ ਦੇ ਇਨਸਾਫ ਲਈ ਸੜਕ ‘ਤੇ ਉਤਰਨਗੇ ਮਾਪੇ, ਮਾਨਸਾ ਤੋਂ ਅੱਜ ਕੱਢਿਆ ਜਾਵੇਗਾ ਕੈਂਡਲ ਮਾਰਚ

ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਅੱਜ ਮਾਨਸਾ ‘ਚ ਕੈਂਡਲ ਮਾਰਚ ਕੱਢਿਆ ਜਾਵੇਗਾ ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਂ...

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਤੇ ਫੈਸਲਾ ਅੱਜ, SC ਨੇ ਬਣਾਈ ਸੀ ਜਾਂਚ ਕਮੇਟੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਵਿਚ ਹੋਈ ਸਕਿਓਰਿਟੀ ਵਿਚ ਲਾਪ੍ਰਵਾਹੀ ‘ਤੇ ਸੁਪਰੀਮ ਕੋਰਟ ਅੱਜ ਫੈਸਲਾ ਸੁਣਾਏਗਾ। 5 ਜਨਵਰੀ ਨੂੰ...

ਯੁੱਧ ਵਿਚ ਅਚਾਨਕ ਯੂਕਰੇਨ ਪਹੁੰਚੇ ਬ੍ਰਿਟੇਨ ਦੇ PM ਬੋਰਿਸ ਜਾਨਸਨ, ਵੱਡੀ ਮਦਦ ਦਾ ਕੀਤਾ ਐਲਾਨ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਯੂਕਰੇਨ ਦੇ ਆਜ਼ਾਦੀ ਦਿਹਾੜੇ ‘ਤੇ ਦੇਸ਼ ਦੀ ਅਚਾਨਕ ਯਾਤਰਾ ਕੀਤੀ ਅਤੇ ਰੂਸ ਨਾਲ ਚੱਲ ਰਹੇ ਉਸ...

ਸਾਬਕਾ ਮੰਤਰੀ ਆਸ਼ੂ ਦੇ PA ‘ਤੇ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਮੀਨੂੰ ਮਲਹੋਤਰਾ ਦੀ 6 ਪ੍ਰਾਪਰਟੀ ਦੀ ਮਿਲੀ ਡਿਟੇਲ

ਕਾਂਗਰਸ ਸਰਕਾਰ ਦੌਰਾਨ ਟਰਾਂਸਪੋਰਟੇਸ਼ਨ ਟੈਂਡਰ ਘਪਲੇ ਵਿਚ ਗ੍ਰਿਫਤਾਰ ਕੀਤੇ ਜਾ ਚੁੱਕੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂੰ...

ਸਬ-ਇੰਸਪੈਕਟਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ ਥਾਣੇ ਵਿਚ ਤਾਇਨਾਤ ਸਬ-ਇੰਸਪੈਕਟਰ ਰਾਮ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ...

ਅੰਮ੍ਰਿਤਸਰ ਪੁਲਿਸ ਨੇ 7 ਨੌਜਵਾਨਾਂ ਨੂੰ 80 ਗ੍ਰਾਮ ਹੈਰੋਇਨ ਤੇ 150 ਨਸ਼ੀਲੇ ਕੈਪਸੂਲਾਂ ਸਣੇ ਕੀਤਾ ਗ੍ਰਿਫਤਾਰ

ਨਸ਼ਿਆਂ ਖਿਲਾਫ ਮੁਹਿੰਮ ਵਿਰੁੱਧ ਅੰਮ੍ਰਿਤਸਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। 7 ਨੌਜਵਾਨਾਂ ਨੂੰ 80 ਗ੍ਰਾਮ ਹੈਰੋਇਨ ਤੇ 229000 ਦੀ ਡਰੱਗ...

ਵਿਜੀਲੈਂਸ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਜਾਰੀ ਕਰਨ ‘ਚ ਬੇਨਿਯਮੀਆਂ ਦੀ ਜਾਂਚ ਲਈ 7 RTA ਦਫ਼ਤਰਾਂ ਦੀ ਅਚਨਚੇਤ ਚੈਕਿੰਗ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੌਰਾਨ ਮੋਟਰ ਵ੍ਹੀਕਲ ਇੰਸਪੈਕਟਰ ਜਲੰਧਰ ਨਰੇਸ਼...

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗ੍ਰੈਜੂਏਟ ਵਿਦਿਆਰਥੀਆਂ ਨੇ ਮਾਨ ਸਰਕਾਰ ਕੋਲੋਂ ਮੰਗਿਆ ਇਕ ਮੌਕਾ

ਅੰਮ੍ਰਿਤਸਰ:- ਪੰਜਾਬ ਪੁਲਿਸ ਦੀ ਭਰਤੀ ਦੀ ਅੰਤਿਮ ਤਾਰੀਖ 30 ਅਗਸਤ ਸੰਬਧੀ ਅੱਜ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗਰੈਜੂਏਟ...

7th Pay Commission : ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਮਹਿੰਗਾਈ ਭੱਤੇ ‘ਚ ਹੋਵੇਗਾ 4 ਫੀਸਦੀ ਦਾ ਵਾਧਾ

7ਵਾਂ ਤਨਖਾਹ ਕਮਿਸ਼ਨ: ਮੋਦੀ ਸਰਕਾਰ ਜਲਦ ਹੀ ਸਰਕਾਰੀ ਕਰਮਚਾਰੀਆਂ ਨੂੰ ਖੁਸ਼ਖਬਰੀ ਦੇ ਸਕਦੀ ਹੈ। ਜਾਣਕਾਰੀ ਮੁਤਾਬਕ ਸਰਕਾਰ ਨਰਾਤਿਆਂ ਦੇ...

ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਦਿੱਤਾ ਅਸਤੀਫ਼ਾ, ਮਨਜ਼ੂਰੀ ਲਈ ਭੇਜਿਆ ਸੋਨੀਆ ਗਾਂਧੀ ਨੂੰ

ਚੰਡੀਗੜ੍ਹ : ਕਾਂਗਰਸ ਨੇਤਾ ਜੈਵੀਰ ਸ਼ੇਰਗਿੱਲ ਨੇ ਅੱਜ ਪਾਰਟੀ ਦੇ ਰਾਸ਼ਟਰੀ ਬੁਲਾਰੇ ਵਜੋਂ ਅਸਤੀਫਾ ਦੇ ਦਿੱਤਾ ਅਤੇ ਕਿਹਾ ਕਿ ਫੈਸਲਾ ਲੈਣ...

ਅੰਮ੍ਰਿਤਸਰ IED ਮਾਮਲੇ ‘ਚ ਵੱਡਾ ਖੁਲਾਸਾ, ਪਾਕਿਸਤਾਨ ਬੈਠੇ ਰਿੰਦਾ ਨੇ ਡ੍ਰੋਨ ਰਾਹੀਂ ਭੇਜੀ ਸੀ ਆਈਈਡੀ

ਅੰਮ੍ਰਿਤਸਰ ਵਿਚ ਐੱਸਆਈ ਦਿਲਬਾਗ ਸਿੰਘ ਦੀ ਬਲੈਰੋ ਗੱਡੀ ਵਿਚ ਫਿਟ ਕੀਤੀ ਗਈ ਆਈਈਡੀ ਪਾਕਿਸਤਾਨ ਤੋਂ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨੇ...

ਸਰਕਾਰੀ ਹਾਈ ਸਕੂਲ ਨਰੜੂ ਦੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕੀਤੀ

ਪਟਿਆਲਾ : ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪੁੱਜੇ ਸਰਕਾਰੀ ਹਾਈ ਸਕੂਲ ਨਰੜੂ ਦੇ ਵਿਦਿਆਰਥੀਆਂ ‘ਚ ਸ਼ਾਮਲ 9ਵੀਂ ਜਮਾਤ ਦੇ ਵਿਦਿਆਰਥੀ ਹਰਮਨ ਸਿੰਘ...

ਭਲਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਹੋਵੇਗੀ ਮੀਟਿੰਗ

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਮੀਟਿੰਗ ਹੋਵੇਗੀ। ਜਸਸ ਵਿਭਾਗ...

‘ਭਾਰਤ ਨੂੰ ਵਿਕਸਿਤ ਬਣਾਉਣ ਲਈ ਉਸ ਦੀਆਂ ਸਿਹਤ ਸੇਵਾਵਾਂ ਦਾ ਵੀ ਵਿਕਸਿਤ ਹੋਣਾ ਓਨਾ ਹੀ ਜ਼ਰੂਰੀ’ : PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊ ਚੰਡੀਗੜ੍ਹ ਸਥਿਤ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰ ਦਿੱਤਾ ਹੈ। ਇਸ ਹਸਪਤਾਲ ਦਾ ਲਾਭ 7...

600 ਕਰੋੜ ਦੀ ਲਾਗਤ ਵਾਲਾ ਕੈਂਸਰ ਹਸਪਤਾਲ PM ਮੋਦੀ ਨੇ ਕੀਤਾ ਪੰਜਾਬ ਹਵਾਲੇ

ਫਿਰੋਜ਼ਪੁਰ ਵਿੱਚ 5 ਜਨਵਰੀ ਨੂੰ ਹੋਈ ਸੁਰੱਖਿਆ ਢਿੱਲਤੋਂ ਬਾਅਦ ਅੱਜ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆਏ। ਉਨ੍ਹਾਂ...

ਬਠਿੰਡਾ : ਤਲਾਸ਼ੀ ਲੈਣ ਗਏ ਜੇਲ੍ਹ ਅਧਿਕਾਰੀਆਂ ਨੂੰ ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ

ਬਠਿੰਡਾ : ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਜੇਲ੍ਹ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਥਾਣਾ...

ਲੁਧਿਆਣਾ ‘ਚ ਇਨਕਮ ਟੈਕਸ ਦੀ ਵੱਡੀ ਰੇਡ, ਮਸ਼ਹੂਰ ਗੁਰਮੇਲ ਮੈਡੀਕਲ ਸਟੋਰ ‘ਤੇ ਛਾਪੇਮਾਰੀ ਨਾਲ ਮਚੀ ਹਲਚਲ

ਲੁਧਿਆਣਾ : ਪੂਰੇ ਪੰਜਾਬ ਵਿੱਚ ਦਵਾਈਆਂ ਦੇ ਕਾਰੋਬਾਰ ਵਿੱਚ ਕਿੰਗ ਅਖਵਾਉਣ ਵਾਲੀ ਲੁਧਿਆਣਾ ਦੀ ਇੱਕ ਵੱਡੀ ਡਰੱਗ ਡੀਲਰ ਕੰਪਨੀ ਗੁਰਮੇਲ...

CM ਮਾਨ ਦੇ ਡ੍ਰੀਮ ਪ੍ਰਾਜੈਕਟ ਸੰਗਰੂਰ ਮੈਡੀਕਲ ਕਾਲਜ ਦੇ ਨਿਰਮਾਣ ‘ਤੇ ਹਾਈਕੋਰਟ ਨੇ ਲਾਈ ਰੋਕ

ਮੁੱਖ ਮੰਤਰੀ ਭਗਵੰਤ ਮਾਨ ਦੇ ਡ੍ਰੀਮ ਪ੍ਰਾਜੈਕਟ ਸੰਗਰੂਰ ਮੈਡੀਕਲ ਕਾਲਜ ਦੇ ਨਿਰਮਾਣ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੋਕ ਲਾ...

ਸੁਪਰੀਮ ਕੋਰਟ ਦੇ ਜੱਜਾਂ ਨੂੰ ਹੁਣ ਰਿਟਾਇਰਮੈਂਟ ਮਗਰੋਂ ਵੀ ਮਿਲੇਗੀ ਫ੍ਰੀ ਰਿਹਾਇਸ਼, ਸਰਕਾਰ ਨੇ ਬਦਲੇ ਨਿਯਮ

ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਦੀ ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਨੂੰ 6 ਮਹੀਨਿਆਂ ਲਈ ਕਿਰਾਏ ਤੋਂ...

SI ਦੀ ਗੱਡੀ ਹੇਠਾਂ ਬੰਬ ਰਖਣ ਦਾ ਮਾਮਲਾ, ਦੋਸ਼ੀਆਂ ਨੂੰ ਸਿਮ ਮਹੱਈਆ ਕਰਵਾਉਣ ਵਾਲਾ ਕਾਬੂ

ਅੰਮ੍ਰਿਤਸਰ ਸ਼ਹਿਰ ਦੇ ਰਣਜੀਤ ਐਵੀਨਿਊ ‘ਤੇ ਰਹਿਣ ਵਾਲੇ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠਾਂ ਬੰਬ ਰੱਖਣ ਦੇ ਮਾਮਲੇ ‘ਚ...

ਬਲੱਡ ਬੈਂਕ ਦੀ ਲਾਪਰਵਾਹੀ, ਔਰਤ ਨੂੰ ਚੜ੍ਹਾਇਆ HIV ਪੌਜ਼ੀਟਿਵ ਬਲੱਡ, ਹੁਣ ਪਤੀ ਤੇ 3 ਸਾਲਾਂ ਬੱਚੀ ਵੀ ਪੀੜਤ

ਬਠਿੰਡਾ, ਪੰਜਾਬ ਦੇ ਸਿਵਲ ਹਸਪਤਾਲ ਦੇ ਬਲੱਡ ਬੈਂਕ ਨੇ ਮਈ 2020 ਵਿੱਚ ਥੈਲੇਸੀਮੀਆ ਤੋਂ ਪੀੜਤ ਔਰਤ ਨੂੰ ਐੱਚਆਈਵੀ ਪਾਜ਼ੇਟਿਵ ਖੂਨ ਚੜ੍ਹਾ ਕੇ...

ਪਾਕਿਸਤਾਨ ‘ਚ ਗਲਤੀ ਨਾਲ ਡਿੱਗੀ ਸੀ ਬ੍ਰਹਮੋਸ ਮਿਜ਼ਾਈਲ, ਏਅਰਫੋਰਸ ਦੇ ਤਿੰਨ ਅਧਿਕਾਰੀ ਬਰਖ਼ਾਸਤ

9 ਮਾਰਚ 2022 ਨੂੰ ਬ੍ਰਹਮੋਸ ਮਿਜ਼ਾਈਲ ਘਟਨਾ ਲਈ ਮੁੱਖ ਤੌਰ ‘ਤੇ 3 ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਕੇਂਦਰ ਸਰਕਾਰ ਵੱਲੋਂ...

ਬੱਚਿਆਂ ‘ਚ ਫੈਲਣ ਵਾਲੇ ਟੋਮੈਟੋ ਫਲੂ ‘ਤੇ ਕੇਂਦਰ ਅਲਰਟ, ਵਧਦੇ ਕੇਸਾਂ ਦੇ ਮੱਦੇਨਜ਼ਰ ਗਾਈਡਲਾਈਨ ਜਾਰੀ

ਕੇਰਲ ਦੇ ਬਾਅਦ ਕਰਨਾਟਕ, ਤਮਿਲਨਾਡੂ ਤੇ ਉੜੀਸਾ ਵਿਚ ਵੀ ਟੋਮੈਟੋ ਫਲੂ ਦੇ ਕੇਸ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਹੁਣ ਤੱਕ 82 ਲੋਕ ਇਸ ਦੀ...

ਮਨੀਸ਼ ਸਿਸੋਦੀਆ ਖਿਲਾਫ ਮਨੀ ਲਾਂਡਰਿੰਗ ਕੇਸ ‘ਤੇ ਈਡੀ ਦਾ ਯੂ-ਟਰਨ, ਕਿਹਾ-‘ਨਹੀਂ ਕਰ ਰਹੇ ਜਾਂਚ’

ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਆਬਕਾਰੀ ਨੀਤੀ ‘ਚ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਹੁਣ ਉਨ੍ਹਾਂ ਖਿਲਾਫ ਇਨਫੋਰਸਮੈਂਟ...

BSF ਜਵਾਨਾਂ ਵੱਲੋਂ ਪਾਕਿ ਤਸਕਰਾਂ ਦੀ ਕੋਸ਼ਿਸ਼ ਨਾਕਾਮ, ਫਿਰੋਜ਼ਪੁਰ ਤੋਂ ਹਥਿਆਰਾਂ ਦੀ ਖੇਪ ਬਰਾਮਦ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਪੰਜਾਬ ਦੌਰੇ ‘ਤੇ ਹਨ। ਉਹ ਚੰਡੀਗੜ੍ਹ ਨੇੜੇ ਸਥਿਤ ਨਿਊ ਚੰਡੀਗੜ੍ਹ ਮੁੱਲਾਂਪੁਰ ਵਿਚ ਹੋਮੀ ਭਾਭਾ ਕੈਂਸਰ...

ਅੰਮ੍ਰਿਤਸਰ : ਰਸਤਾ ਨਾ ਦੇਣ ‘ਤੇ ਨੌਜਵਾਨ ਨੇ ਸਕੂਲ ਬੱਸ ‘ਤੇ ਕੀਤੀ ਫਾਇਰਿੰਗ, ਡਰਾਈਵਰ ਨੇ ਕੀਤਾ ਪੁਲਿਸ ਹਵਾਲੇ

ਅੰਮ੍ਰਿਤਸਰ ਵਿਚ ਨਸ਼ੇ ‘ਚ ਧੁੱਤ ਨੌਜਵਾਨ ਨੇ ਸਕੂਲ ਬੱਸ ‘ਤੇ ਗੋਲੀਆਂ ਚਲਾਉਣ ਦੀ ਕੋਸ਼ਿਸ਼ ਕੀਤੀ। ਗਨੀਮਤ ਰਹੀ ਕਿ ਦੇਸੀ ਪਿਸਤੌਲ ਤੋਂ ਫਾਇਰ...

VVIP ਸੁਰੱਖਿਆ ‘ਤੇ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਸਰਕਾਰ ਨੂੰ ਸਮੀਖਿਆ ਦੇ ਦਿੱਤੇ ਹੁਕਮ

ਵੀਵੀਆਈਪੀ ਸੁਰੱਖਿਆ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ...

ਵਿਜੀਲੈਂਸ ਨੇ ਫਿਰੋਜ਼ਪੁਰ ਸਥਿਤ ਆਰ.ਟੀ.ਏ. ਦਫਤਰ ‘ਤੇ ਮਾਰਿਆ ਛਾਪਾ, ਜ਼ਬਤ ਕੀਤਾ ਰਿਕਾਰਡ

ਫਿਰੋਜ਼ਪੁਰ : ਫਿਰੋਜ਼ਪੁਰ ਦਾ ਆਰਟੀਏ ਦਫ਼ਤਰ ਇੱਕ ਵਾਰ ਫਿਰ ਵਿਜੀਲੈਂਸ ਦੇ ਰਡਾਰ ‘ਤੇ ਆ ਗਿਆ ਹੈ। ਰਾਜ ਕੁਮਾਰ ਸਾਮਾ ਡੀਐਸਪੀ ਵਿਜੀਲੈਂਸ...

ਅੰਮ੍ਰਿਤਸਰ IED ਮਾਮਲੇ ‘ਚ ਮੁਲਜ਼ਮ ਫਤਿਹਦੀਪ ਸਿੰਘ ਨੂੰ ਜਾਅਲੀ ਸਿਮ ਕਾਰਡ ਖਰੀਦ ਕੇ ਦੇਣ ਵਾਲਾ ਦੋਸ਼ੀ ਕਾਬੂ

ਅੰਮ੍ਰਿਤਸਰ ਆਈਡੀ ਬੰਬ ਇੰਪਲਾਂਟ ਮਾਮਲੇ ਵਿਚ ਲੁਧਿਆਣਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮਾਮਲੇ ਵਿਚ ਗ੍ਰਿਫਤਾਰ ਫਤਿਹਦੀਪ ਸਿੰਘ...

ਅਡਾਨੀ ਗਰੁੱਪ NDTV ‘ਚ ਖਰੀਦਣ ਜਾ ਰਿਹਾ 29.18 ਫ਼ੀਸਦੀ ਹਿੱਸੇਦਾਰੀ, ਲਾਏਗਾ ਓਪਨ ਆਫਰ

ਅਡਾਨੀ ਗਰੁੱਪ ਦੀ ਮੀਡੀਆ ਕੰਪਨੀ ਨੇ ਐਲਾਨ ਕੀਤਾ ਕਿ ਊਹ ਨਿਊ ਦਿੱਲੀ ਟੈਲੀਵਿਜ਼ਨ ਲਿਮਟਿਡ ਯਾਨੀ ਐੱਨਡੀਟੀਵੀ ਵਿਚ 29.18 ਫੀਸਦੀ ਦੀ ਹਿੱਸੇਦਾਰੀ...

ਏਮਜ਼ ਬਠਿੰਡਾ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਰੱਖਿਆ ਜਾਵੇ : ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ : ਬਠਿੰਡਾ ਤੋਂ ਸਾਂਸਦ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਮੰਤਰਾਲੇ ਨੂੰ ਅਪੀਲ ਕੀਤੀ ਕਿ ਬਠਿੰਡਾ ਦੇ...

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਨਹੀਂ ਮਿਲੀ ਕੋਰਟ ਤੋਂ ਰਾਹਤ, 27 ਅਗਸਤ ਤੱਕ ਰਹਿਣਗੇ ਜੇਲ੍ਹ ‘ਚ

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਕੋਰਟ ਵੱਲੋਂ ਕੋਈ ਰਾਹਤ ਨਹੀਂ ਮਿਲੀ ਹੈ। ਉਹ 27 ਅਗਸਤ ਤੱਕ ਜੇਲ੍ਹ ਵਿਚ ਹੀ ਰਹਿਣਗੇ। ਦੂਜੇ ਪਾਸੇ...

ਭਗਵੰਤ ਮਾਨ ਨੇ ਪੰਜਾਬ ਪੁਲਿਸ ਵਿੱਚ ਭਰਤੀ ਹੋਏ 4358 ਸਿਪਾਹੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਆਮ ਆਦਮੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਣ ਦੇ ਮਹਿਜ਼ ਪੰਜ...

PM ਮੋਦੀ ਦਾ ਪੰਜਾਬ ਦੌਰਾ, ਮੋਹਾਲੀ ‘ਚ 2 km ਇਲਾਕਾ ਸੀਲ, ਬਣਾਇਆ ਨੋ ਫਲਾਈ, ਧਾਰਾ 144 ਲਾਗੂ

ਪਿਛਲੀ ਵਾਰ ਦੀ ਸੁਰੱਖਿਆ ਕੁਤਾਹੀ ਤੋਂ ਸਬਕ ਲੈਂਦੇ ਹੋਏ ਪੰਜਾਬ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ ਪੰਜਾਬ ਫੇਰੀ ਲਈ...

PAK ਦੀ ਵੱਡੀ ਸਾਜ਼ਿਸ਼, ਸਰਹੱਦ ਤੋਂ ਮਿਲੇ AK ਰਾਈਫਲਾਂ ਸਣੇ ਭਾਰੀ ਮਾਤਰਾ ‘ਚ ਹਥਿਆਰ ਤੇ ਗੋਲਾ ਬਾਰੂਦ

ਭਾਰਤ-ਪਾਕਿ ਸਰਹੱਦ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਯਾਤਰਾ ਤੋਂ ਇਕ ਦਿਨ ਪਹਿਲਾਂ ਸੀਮਾ...

ਬੰਬੀਹਾ ਗੈਂਗ ਦੀ ਧਮਕੀ, ‘ਮੂਸੇਵਾਲਾ ਦੇ ਕਤਲ ਦਾ ਬਦਲਾ ਲਵਾਂਗੇ, ਹਿਟਲਿਸਟ ‘ਚ ਟੌਪ ‘ਤੇ ਮਨਕੀਰਤ’

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦਵਿੰਦਰ ਬੰਬੀਹਾ ਗੈਂਗ ਨੇ ਇੱਕ ਵਾਰ ਫਿਰ ਲਾਰੈਂਸ ਗੈਂਗ ਨੂੰ ਧਮਕੀ ਦਿੱਤੀ ਹੈ।...

ਅਸ਼ਲੀਲ ਵੀਡੀਓ ਬਣਾਉਣ ਵਾਲੇ ਗੈਂਗ ਦਾ ਖੁਲਾਸਾ, 6 ਮਹੀਨਿਆਂ ‘ਚ 2 ਹਜ਼ਾਰ ਲੋਕਾਂ ਨੂੰ ਬਣਾਇਆ ਨਿਸ਼ਾਨਾ

obscene videos making gang ਅਸ਼ਲੀਲ ਵੀਡੀਓ ਬਣਾ ਕੇ ਲੋਕਾਂ ਨੂੰ ਲੁੱਟਣ ਵਾਲੇ ਗਿਰੋਹ ਦੇ ਹੁਣ ਤੱਕ 9 ਮੈਂਬਰ ਫੜੇ ਜਾ ਚੁੱਕੇ ਹਨ। ਚੰਡੀਗੜ੍ਹ ਪੁਲਸ ਨੇ...

ਮੰਦਭਾਗੀ ਖ਼ਬਰ, ਤਲਾਬ ‘ਚ ਦੋਸਤਾਂ ਨਾਲ ਨਹਾਉਣ ਗਏ 11 ਸਾਲਾਂ ਬੱਚੇ ਦੀ ਡੁੱਬਣ ਨਾਲ ਮੌਤ

ਆਦਮਪੁਰ ਵਿੱਚ ਪਿੰਡ ਧੋਗੜੀ ਵਿਖੇ ਛੱਪੜਨੁਮਾ ਤਲਾਬ ਵਿਚ ਡੁੱਬਣ ਨਾਲ ਗਿਆਰਾਂ ਸਾਲਾਂ ਬੱਚੇ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ...

BJP ਨੇਤਾ ਤੇ ਅਦਾਕਾਰਾ ਸੋਨਾਲੀ ਫ਼ੋਗਾਟ ਦੀ ਗੋਆ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ

ਬੀਜੇਪੀ ਨੇਤਾ ਅਤੇ ਅਦਾਕਾਰਾ ਸੋਨਾਲੀ ਫੋਗਾਟ ਦੀ ਬੀਤੀ ਰਾਤ ਗੋਆ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਆਪਣੇ ਕੁਝ ਸਟਾਫ ਮੈਂਬਰਾਂ...

PM ਮੋਦੀ ਦੇ ਦੌਰੇ ਤੋਂ ਪਹਿਲਾਂ ਪ੍ਰੋਗਰਾਮ ਵਾਲੀ ਥਾਂ ਕੋਲ ਲਿਖੇ ਮਿਲੇ ਖਾਲਿਸਤਾਨੀ ਨਾਅਰੇ, ਪੁਲਿਸ ਨੂੰ ਪਈਆਂ ਭਾਜੜਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਵੀਂ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਮੁੱਲਾਂਪੁਰ ਵਿੱਚ ਦੇਸ਼ ਵਿਰੋਧੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ...

ਚੰਡੀਗੜ੍ਹ : ਬੰਦੇ ਨੇ ਪਤਨੀ ਦਾ ਗਲਾ ਵੱਢ ਮਾਰੀ 3 ਸਾਲਾਂ ਧੀ, ਖੁਦ ਵੀ ਲਿਆ ਲੈ ਫਾਹਾ, ਇਸ ਕਰਕੇ ਬਣਿਆ ਹੈਵਾਨ

ਚੰਡੀਗੜ੍ਹ ਵਿੱਚ ਸੋਮਵਾਰ ਰਾਤ ਇਕ ਬੰਦੇ ਨੇ ਆਪਣੀ ਪਤਨੀ ਦਾ ਗਲਾ ਵੱਢ ਕੇ ਚਾਕੂ ਨਾਲ ਕਤਲ ਕਰ ਦਿੱਤਾ। ਇਸ ਤੋਂ ਬਾਅਦ ਤਿੰਨ ਸਾਲ ਦੀ ਧੀ ਦਾ ਗਲਾ...

ਅੰਮ੍ਰਿਤਸਰ IED ਮਾਮਲੇ ਦੇ ਮਾਸਟਰਮਾਈਂਡ ਖੁਸ਼ਹਾਲਦੀਪ ਸਿੰਘ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਆਈਈਡੀ ਬੰਬ ਮਾਮਲੇ ਵਿਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮਾਮਲੇ ਦੇ ਮਾਸਟਰਮਾਈਂਡ ਖੁਸ਼ਹਾਲਦੀਪ ਸਿੰਘ ਨੂੰ ਪੁਲਿਸ ਨੇ...

ਚੀਨ ਬਣਾ ਰਿਹਾ ਦੁਨੀਆ ਦਾ ਸਭ ਤੋਂ ਵੱਡਾ ‘ਟੈਲੀਸਕੋਪ ਦਾ ਛੱਲਾ’, 313 ਐਂਟੀਨਾ ਕਰਨਗੇ ਸੂਰਜ ਦਾ ਸਾਹਮਣਾ

ਚੀਨ ਸੂਰਜ ਦਾ ਅਧਿਐਨ ਕਰਨ ਲਈ ਦੁਨੀਆ ਦੀ ਸਭ ਤੋਂ ਵੱਡੀ ਟੈਲੀਸਕੋਪ ਦੀ ਰਿੰਗ ਬਣਾ ਰਿਹਾ ਹੈ। ਪੂਰੀ ਦੁਨੀਆ ਵਿੱਚ ਕਿਤੇ ਵੀ ਇਸ ਤਰ੍ਹਾਂ ਦੀ...

ਸਾਬਕਾ ਮੰਤਰੀ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਧਰਨੇ ‘ਤੇ ਬੈਠੇ ਕਾਂਗਰਸੀ, ਵੱਡੀ ਗਿਣਤੀ ‘ਚ ਮਹਿਲਾ ਵਰਕਰ ਵੀ ਸ਼ਾਮਲ

ਸਾਬਕਾ ਮੰਤਰੀ ਭਾਰਤ ਭੂਸ਼ਣ ਦੀ ਗ੍ਰਿਫਤਾਰੀ ਤੋਂ ਬਾਅਦ ਲੁਧਿਆਣਾ ਵਿਚ ਵਿਜੀਲੈਂਸ ਬਿਊਰੋ ਦੇ ਦਫਤਰ ਦੇ ਬਾਹਰ ਕਾਂਗਰਸ ਵਰਕਰਾਂ ਨੇ ਧਰਨਾ...

ਕਿਸਾਨ ਨੇਤਾਵਾਂ ਦੀ ਕੇਂਦਰ ਨੂੰ ਚੇਤਾਵਨੀ, 15 ਦਿਨਾਂ ‘ਚ ਮੰਗਾਂ ਨਾ ਮੰਨੀਆਂ ਤਾਂ ਤੇਜ਼ ਕਰਾਂਗੇ ਅੰਦੋਲਨ

ਜੰਤਰ-ਮੰਤਰ ‘ਤੇ ਕਿਸਾਨ ਸੰਗਠਨਾਂ ਵੱਲੋਂ ਆਯੋਜਿਤ ਇਕ ਦਿਨ ਦੀ ਮਹਾਪੰਚਾਇਤ ਖਤਮ ਹੋ ਗਈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ...

CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਅਗਲੀ ਬੈਠਕ 25 ਅਗਸਤ ਨੂੰ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਬੈਠਕ 25 ਅਗਸਤ ਨੂੰ ਹੋਣ ਜਾ ਰਹੀ ਹੈ। ਇਹ ਬੈਠਕ 25 ਅਗਸਤ ਨੂੰ ਸਵੇਰੇ 11 ਵਜੇ...

ਵਿਜੀਲੈਂਸ ਨੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੋਮਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ...

ਲੁਧਿਆਣਾ : ਤੀਜੀ ਮੰਜ਼ਿਲ ‘ਤੇ ਘਰ ਵਿਚ ਫਟੇ ਦੋ ਸਿਲੰਡਰ, ਕਮਰੇ ਦੀ ਉੱਡੀ ਛੱਤ, ਦਹਿਸ਼ਤ ‘ਚ ਲੋਕ

ਲੁਧਿਆਣਾ ਵਿਚ ਗਾਂਧੀ ਨਗਰ ਦੀ ਗਲੀ ਨੰਬਰ 7 ਵਿਚ ਅੱਜ ਸਿਲੰਡਰ ਬਲਾਸਟ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਦੇ ਲੋਕ ਘਰਾਂ ਤੋਂ ਬਾਹਰ...

ਐਕਸ਼ਨ ‘ਚ ਵਿਜੀਲੈਂਸ ਵਿਭਾਗ, GNDU ਦੇ VC ਜਸਪਾਲ ਸੰਧੂ ਸਣੇ 3 ਖ਼ਿਲਾਫ਼ ਜਾਂਚ ਹੋਈ ਸ਼ੁਰੂ

ਵਿਜੀਲੈਂਸ ਵਿਭਾਗ ਵੱਲੋਂ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀਸੀ ਜਸਪਾਲ ਸੰਧੂ, ਰਜਿਸਟਰਾਰ ਤੇ ਡੀਨ ਦੇ ਖਿਲਾਫ਼...

CM ਯੋਗੀ ਦਾ ਸਿਰ ਕਲਮ ਕਰਨ ‘ਤੇ 2 ਕਰੋੜ ਦਾ ਇਨਾਮ, ਪੁਲਿਸ ਦਾ ਫਰਜ਼ੀ ਫੇਸਬੁੱਕ ਪੇਜ ਬਣਾ ਕੇ ਦਿੱਤੀ ਧਮਕੀ

ਪੁਲਿਸ ਦਾ ਫਰਜ਼ੀ ਫੇਸਬੁੱਕ ਪੇਜ ਬਣਾ ਕੇ ਸੀਐੱਮ ਯੋਗੀ ਆਦਿਤਿਆਨਾਥ ਦਾ ਸਿਰ ਕਲਮ ਕਰਨ ‘ਤੇ 2 ਕਰੋੜ ਰੁਪਏ ਇਨਾਮ ਦੇਣ ਦੀ ਪੋਸਟ ਕੀਤੀ ਗਈ।...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਸਬੰਧੀ ਹਦਾਇਤਾਂ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੋਹਾਲੀ ਆ ਰਹੇ ਹਨ। ਇਸੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ...

ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫੈਸਲਾ, ਸਕੂਲਾਂ, ਹਸਪਤਾਲਾਂ ਨੇੜੇ ਵਾਹਨਾਂ ਦੀ ਸਪੀਡ ਲਿਮਟ ਕੀਤੀ ਤੈਅ

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਦੇ ਟਰਾਂਸਪੋਰਟ ਵਿਭਾਗ ਨੇ ਸਕੂਲਾਂ ਅਤੇ ਹਸਪਤਾਲਾਂ ਨੇੜੇ ਸਪੀਡ ਲਿਮਟ ਤੈਅ ਕਰ ਦਿੱਤੀ ਹੈ।...

ਜੇਲ੍ਹ ਦੀਆਂ ਸਲਾਖਾਂ ਦੇ ਅੰਦਰ ਹੋਣ ਦੇ ਬਾਵਜੂਦ ਨੌਜਵਾਨ ਗੁਰਪ੍ਰੀਤ ਸਿੰਘ ਨੇ ਬੀਏ ਦੀ ਪੜ੍ਹਾਈ ਪਾਸ ਕੀਤੀ

ਹੋਣ ਮਨਸੂਬੇ ਨੇਕ ਤਾਂ ਬੰਦਾਂ ਕੀ ਨੀ ਕਰ ਸਕਦਾ ਵਾਲੀ ਕਹਿਣੀ ਨੂੰ ਨੌਜਵਾਨ ਗੁਰਪ੍ਰੀਤ ਸਿੰਘ ਜਾਗੋਵਾਲ ਨੇ ਸੱਚ ਕਰ ਵਿਖਾਇਆ ਹੈ। ਆਪ ਜੀ...

DSGMC ਨੇ ਪਾਕਿ ‘ਚ ਸਿੱਖ ਕੁੜੀ ਦਾ ਜ਼ਬਰਦਸਤੀ ਨਿਕਾਹ ਕੀਤੇ ਜਾਣ ਦੀ ਕੀਤੀ ਨਿਖੇਧੀ, ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਸ਼ਨੀਵਾਰ ਨੂੰ ਸਿੱਖ ਕੁੜੀ ਦੀਨਾ ਕੌਰ ਨੂੰ ਅਗਵਾ ਕਰ ਕੇ ਜ਼ਬਰਦਸਤੀ ਨਿਕਾਹ ਕਰਵਾ ਲੈਣ ਦਾ ਮਾਮਲਾ...

ਜਲੰਧਰ ‘ਚ ਔਰਤ ਨੇ ਸਿਵਲ ਹਸਪਤਾਲ ਦੇ ਗੇਟ ‘ਤੇ ਬੱਚੇ ਨੂੰ ਦਿੱਤਾ ਜਨਮ

ਇੱਕ ਪਾਸੇ ਸਰਕਾਰ ਮੁਹੱਲਾ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕਰ ਰਹੀ ਹੈ। ਦੂਜੇ ਪਾਸੇ...

ਆਟਾ ਡਿਲੀਵਰੀ ਸਕੀਮ ਦਾ ਉਦਘਾਟਨ: ਮਾਰਕਫੈੱਡ ਨੂੰ ਘਰ-ਘਰ ਆਟਾ ਪਹੁੰਚਾਉਣ ਲਈ ਲਗਣਗੇ GPS

ਪੰਜਾਬ ਵਿੱਚ 1 ਅਕਤੂਬਰ ਤੋਂ ਸਮਾਰਟ ਕਾਰਡ ਧਾਰਕਾਂ ਦੇ ਘਰ ਆਟਾ ਪਹੁੰਚਾਉਣ ਦੀ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਲਈ ਸਾਰੇ ਪ੍ਰਬੰਧ ਮੁਕੰਮਲ...

ਆਟੋ ਚਾਲਕ ਦਾ ਬੇਰਹਿਮੀ ਨਾਲ ਕਤਲ, ਨਹਿਰ ਕਿਨਾਰੇ ਖੂਨ ਨਾਲ ਲੱਥਪੱਥ ਮਿਲੀ ਲਾਸ਼

ਸ਼ਹਿਰ ਵਿਚ ਲਗਾਤਾਰ ਕਤਲ ਦੀਆਂ ਵਾਰਦਾਤਾਂ ਵਧੀਆਂ ਜਾ ਰਹੀਆਂ ਹਨ। ਇਕ ਨਵਾਂ ਮਾਮਲਾ ਸਾਹਮਣੇ ਆਇਆ ਲੁਧਿਆਣਾ ਤੋਂ, ਜਿੱਥੇ ਕਿ ਇੱਕ ਵਿਅਕਤੀ ਦਾ...

ਮਾਨ ਸਰਕਾਰ ਦਾ 5 ਮਹੀਨਿਆਂ ‘ਚ ਭ੍ਰਿਸ਼ਟਾਚਾਰ ਖਿਲਾਫ ਐਕਸ਼ਨ, ਅਫਸਰਾਂ, ਮੰਤਰੀਆਂ ਸਣੇ 210 ਤੋਂ ਵੱਧ ਗ੍ਰਿਫ਼ਤਾਰ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਿਆਂ ਪੰਜਾਬ ਵਿੱਚ ਪੰਜ ਮਹੀਨੇ ਹੋ ਚੁੱਕੇ ਹਨ। ਇਸ ਸਮੇਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ...

ਕਲਿਜੁਗੀ ਨੂੰਹ ਦਾ ਕਾਰਾ, ਆਸ਼ਿਕ ਨਾਲ ਅਪਾਹਜ ਸਹੁਰੇ ਦਾ ਸਿਰਾਹਣੇ ਨਾਲ ਮੂੰਹ ਘੁੱਟ ਲੈ ਲਈ ਜਾਨ

ਕਲਿਜੁਗੀ ਨੂੰਹ ਨੇ ਪੈਸਿਆਂ ਦੇ ਲਾਲਚ ‘ਚ ਆਪਣੇ ਪ੍ਰੇਮੀ ਨਾਲ ਮਿਲ ਕੇ ਪੋਲੀਓ ਤੋਂ ਪੀੜਤ ਸਹੁਰੇ ਦਾ ਕਤਲ ਕਰ ਦਿੱਤਾ। ਘਟਨਾ ਬਾਰੇ ਸੁਣ ਕੇ...

ਬਾਬੇ ਨਾਨਕ ਦੇ ਨਾਂ ‘ਤੇ ਕੈਸੀਨੋ ਦਾ ਮਾਮਲਾ, ਉਰਫ਼ੀ ਜਾਵੇਦ ਤੇ ਹਿੰਦੂਸਤਾਨੀ ਭਾਊ ‘ਤੇ ਵੀ ਕਾਨੂੰਨੀ ਕਾਰਵਾਈ ਦੀ ਤਿਆਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਆਨਲਾਈਨ ਕੈਸੀਨੋ ਚਲਾਉਣ ਦਾ ਸਖ਼ਤ ਨੋਟਿਸ...

‘ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਉਚੇਰੀ ਸਿੱਖਿਆ ‘ਚ ਵੱਡੇ ਸੁਧਾਰਾਂ ਦੀ ਸ਼ੁਰੂਆਤ’- ਮੀਤ ਹੇਅਰ

ਮੋਹਾਲੀ : ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਅੰਦਰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰਾਂ ਦੀ...

ਇੱਕ ਹੋਰ ਸਹਿਜਪ੍ਰੀਤ ਲਾਪਤਾ, ਪਟਿਆਲਾ ‘ਚ ਘਰੋਂ ਸਾਈਕਲ ‘ਤੇ ਨਿਕਲਿਆ ਨਹੀਂ ਮੁੜਿਆ ਵਾਪਿਸ

ਪੰਜਾਬ ਵਿੱਚ ਇੱਕ ਹੋਰ ਬੱਚਾ ਲਾਪਤਾ ਹੋ ਗਿਆ ਹੈ। ਸਬੱਬ ਨਾਲ ਉਸ ਦਾ ਨਾਂ ਵੀ ਸਹਿਜਪ੍ਰੀਤ ਹੈ। ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਨੇੜੇ...

ਭਾਰਤ ‘ਚ ਜੰਮੀ ਪਾਕਿਸਤਾਨ ਦੀ ਮਸ਼ਹੂਰ ਸਿੰਗਰ ਬੁਲਬੁਲ-ਏ-ਪਾਕਿਸਤਾਨ ਨਈਆਰਾ ਨੂਰ ਦਾ ਹੋਇਆ ਦਿਹਾਂਤ

ਪਾਕਿਸਤਾਨੀ ਗਾਇਕਾ ਨਈਆਰਾ ਨੂਰ ਦੇ ਪ੍ਰਸ਼ੰਸਕਾਂ ਲਈ ਇੱਕ ਦੁਖਦਾਈ ਖਬਰ ਆਈ ਹੈ। ਨਈਆਰਾ ਨੂਰ ਦਾ ਦਿਹਾਂਤ ਹੋ ਗਿਆ ਹੈ। ਨਈਆਰਾ ਨੇ 71 ਸਾਲ ਦੀ...

CM ਮਾਨ ਦਾ ਵੱਡਾ ਐਲਾਨ, ਲਾਅ ਅਫ਼ਸਰਾਂ ਦੀ ਨਿਯੁਕਤੀ ‘ਚ ਰਿਜ਼ਰਵੇਸ਼ਨ ਲਾਗੂ, 58 ਅਹੁਦੇ SC ਭਾਈਚਾਰੇ ਦੇ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪੰਜਾਬ ਵਿੱਚ ਲਾਅ ਅਫਸਰਾਂ ਦੀ ਨਿਯੁਕਤੀ ਵਿੱਚ ਰਾਖਵਾਂਕਰਨ ਲਾਗੂ ਕਰ ਦਿੱਤਾ ਹੈ।...

ਮੰਤਰੀ ਮੇਘਵਾਲ ਦਾ ਵੱਡਾ ਬਿਆਨ, ‘ਵਿਦੇਸ਼ ‘ਚ ਔਰਤਾਂ ਚੰਨ ‘ਤੇ ਪਹੁੰਚਗੀਆਂ, ਭਾਰਤ ਵਿੱਚ ਛਾਣਨੀ ‘ਚ ਹੀ ਚੰਨ ਵੇਖ ਰਹੀਆਂ’

ਰਾਜਸਥਾਨ ਦੇ ਆਪਦਾ ਰਾਹਤ ਮੰਤਰੀ ਗੋਵਿੰਦ ਰਾਮ ਮੇਘਵਾਲ ਨੇ ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ...

ਤਰਨ ਤਾਰਨ ਪਿੰਡ ਸੰਗਤਪੁਰ ਵਿਖੇ ਖੇਤਾਂ ਵਿੱਚ ਮੋਟਰ ‘ਤੇ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸੰਗਤਪੁਰਾ ਵਿਖੇ ਅੱਜ ਸਵੇਰੇ ਇਕ ਬਜ਼ੁਰਗ ਕਿਸਾਨ ਦੀ ਮੋਟਰ ‘ਤੇ ਕਰੰਟ ਲੱਗਣ ਨਾਲ ਮੌਤ ਹੋਣ ਦੀ ਸੂਚਨਾ ਮਿਲੀ...

ਆਮ ਆਦਮੀ ਪਾਰਟੀ ਦੀ ਸਰਕਾਰ ਬਸਪਾ ਅੰਦੋਲਨ ਅੱਗੇ ਝੁੱਕੀ – ਜਸਵੀਰ ਸਿੰਘ ਗੜ੍ਹੀ

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ...

ਪੰਜਾਬ ‘ਚ ਕੱਲ੍ਹ ਤੋਂ ਮਿਲ ਸਕਦੀ ਹੈ ਗਰਮੀ ਤੋਂ ਰਾਹਤ, ਪਵੇਗਾ ਮੀਂਹ, IMD ਨੇ 3 ਦਿਨ ਲਈ ਜਾਰੀ ਕੀਤਾ ਯੈਲੋ ਅਲਰਟ

ਗਰਮੀ ਨੇ ਲੋਕਾਂ ਦਾ ਜਿਊਣਾ ਬੇਹਾਲ ਕੀਤਾ ਹੋਇਆ ਹੈ। ਉਮਰ ਤੇ ਲੂ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ ਪਰ ਇਸੇ ਦਰਮਿਆਨ ਰਾਹਤ...

ਜਲਦੀ ਅਮੀਰ ਬਣਨ ਲਈ BA ਦਾ ਵਿਦਿਆਰਥੀ ਬਣਿਆ ਤਸਕਰ: ਖੰਨਾ-ਲੁਧਿਆਣਾ ਸਪਲਾਈ ਕਰਦਾ ਸੀ ਅਫੀਮ

ਝਾਰਖੰਡ ਤੋਂ ਲੁਧਿਆਣਾ ਅਫੀਮ ਸਪਲਾਈ ਕਰਨ ਲਈ ਆ ਰਹੇ ਇੱਕ 20 ਸਾਲਾ ਤਸਕਰ ਨੂੰ ਖੰਨਾ ਪੁਲਿਸ ਨੇ ਤਿੰਨ ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ।...

ਪੰਜਾਬ ‘ਚ ਅੱਤਵਾਦੀ ਹਮਲੇ ਦਾ ਅਲਰਟ, 24 ਅਗਸਤ ਨੂੰ ਮੋਹਾਲੀ ਆ ਰਹੇ PM ਮੋਦੀ, ਵਧਾਈ ਗਈ ਸੁਰੱਖਿਆ

ਪੰਜਾਬ ਵਿਚ ਅੱਤਵਾਹੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਹੋਇਆ ਹੈ. ਪਾਕਿਸਤਾਨ ਦੀ ਖੁਫੀਆ ਏਜੰਸੀ ISI ਚੰਡੀਗੜ੍ਹ ਤੇ ਮੋਹਾਲੀ ਨੂੰ ਦਹਿਲਾਉਣ ਦੀ...

ਹਸਪਤਾਲਾਂ ‘ਚ ਵਾਇਰਲ ਬੁਖਾਰ ਦੇ ਵਧੇ ਮਰੀਜ਼, ਠੀਕ ਹੋਣ ‘ਚ ਲੱਗ ਰਹੇ 10 ਤੋਂ 15 ਦਿਨ

ਕੋਰੋਨਾ ਅਤੇ ਸਵਾਈਨ ਫਲੂ ਦੇ ਮਰੀਜ਼ਾਂ ਵਿਚਕਾਰ ਵਾਇਰਲ ਬੁਖਾਰ ਦੇ ਹਮਲੇ ਸ਼ੁਰੂ ਹੋ ਗਏ ਹਨ। ਹਰ ਦੂਜੇ ਜਾਂ ਤੀਜੇ ਘਰ ਵਿੱਚ ਲੋਕ ਬਿਮਾਰ ਹੋ...

ਲੁਧਿਆਣਾ : ਤਿੰਨ ਦਿਨਾਂ ਤੋਂ ਲਾਪਤਾ ਹੋਏ ਸਹਿਜ ਦੀ ਮਿਲੀ ਲਾਸ਼, ਤਾਏ ਨੇ ਨਹਿਰ ‘ਚ ਡੁਬੋ ਕੇ ਲਈ ਮਾਸੂਮ ਦੀ ਜਾਨ

ਲੁਧਿਆਣਾ ‘ਚ ਤਿੰਨ ਦਿਨਾਂ ਤੋਂ ਲਾਪਤਾ ਬੱਚੇ ਦੀ ਲਾਸ਼ ਮਿਲੀ ਹੈ। ਲਾਸ਼ ਨਹਿਰ ‘ਚੋਂ ਮਿਲੀ। ਉਸ ਨੂੰ ਉਸ ਦੇ ਤਾਏ ਨੇ ਨਹਿਰ ‘ਚ ਡੋਬ ਕੇ...

ਲੁਧਿਆਣਾ ‘ਚ ਪੈਸੇ ਦੇ ਲੈਣ-ਦੇਣ ਤੋਂ ਪ੍ਰੇਸ਼ਾਨ ਨੌਜਵਾਨ ਨੇ ਹੱਥ ਦੀ ਨਾੜ ਕੱਟ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਪੁਰਾਣੀ ਮਾਧੋਪੁਰੀ ‘ਚ ਇਕ ਨੌਜਵਾਨ ਨੇ ਹੱਥ ਦੀ ਨਾੜ ਵੱਢ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਨੌਜਵਾਨ ਦੀ ਪਛਾਣ ਵਿਕਾਸ ਕੁਮਾਰ (23)...

ਮਨੀਸ਼ ਸਿਸੋਦੀਆ ਖਿਲਾਫ CBI ਨੇ ਜਾਰੀ ਕੀਤਾ ਲੁਕਆਊਟ ਨੋਟਿਸ, ਦੇਸ਼ ਛੱਡਣ ‘ਤੇ ਲਗਾਈ ਰੋਕ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਣੇ 13 ਦੋਸ਼ੀਆਂ ਖਿਲਾਫ ਸੀਬੀਆਈ ਨੇ ਲੁਕਆਊਟ ਨੋਟਿਸ ਜਾਰੀ ਕੀਤਾ ਹੈ ਤਾਂ ਜੋ ਉਹ ਦੇਸ਼ ਛੱਡ ਕੇ ਨਾ...

ਪੰਜਾਬ ‘ਚ ਅਧਿਆਪਕਾਂ ਦੀਆਂ 4161 ਅਸਾਮੀਆਂ ਲਈ ਭਰਤੀ ਸ਼ੁਰੂ, 39,000 ਉਮੀਦਵਾਰ ਦੌੜ ‘ਚ ਹੋਏ ਸ਼ਾਮਲ

ਸੂਬਾ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਵਿੱਚ 4,161 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ...

ਪੰਜਾਬ ਸਰਕਾਰ ਦਾ ਐਲਾਨ, ਅਫਰੀਕਨ ਸਵਾਈਨ ਫੀਵਰ ਸੂਰਾਂ ਨੂੰ ਮਾਰਨ ਲਈ ਪਾਲਕਾਂ ਨੂੰ ਮਿਲੇਗਾ ਮੁਆਵਜ਼ਾ

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਪਸ਼ੂਆਂ ਵਿੱਚ ਅਫਰੀਕਨ ਸਵਾਈਨ ਫੀਵਰ ਦਾ ਪਤਾ ਲੱਗਣ ਤੋਂ...

ਮੁਹੱਲਾ ਕਲੀਨਿਕ ਸ਼ੁਰੂ ਹੋਣ ਦੇ 5 ਦਿਨ ਬਾਅਦ ਹੀ ਬਠਿੰਡਾ ਦੇ ਡਾਕਟਰ ਸਣੇ 2 ਫਾਰਮਾਸਿਸਟਾਂ ਨੇ ਦਿੱਤਾ ਅਸਤੀਫਾ

ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਮੁਹੱਲਾ ਕਲੀਨਿਕ ਖੋਲ੍ਹੇ ਨੂੰ ਅਜੇ ਸਿਰਫ 5 ਦਿਨ ਹੀ ਹੋਏ ਹਨ ਕਿ ਇਨ੍ਹਾਂ ਸਭ ਦੇ ਦਰਮਿਆਨ ਇਕ ਵੱਡੀ ਖਬਰ...

ਬਿਜਲੀ ਚੋਰੀ ਰੋਕਣ ਲਈ ਐਕਸ਼ਨ ‘ਚ PSPCL, ਤਰਨਤਾਰਨ ‘ਚ 75 ਖਪਤਕਾਰਾਂ ਨੂੰ ਲਗਾਇਆ 15.40 ਲੱਖ ਦਾ ਜੁਰਮਾਨਾ

ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਅਗਵਾਈ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਸੂਬੇ ਵਿਚ...

ਅੰਮ੍ਰਿਤਸਰ IED ਮਾਮਲਾ, ਇਕ ਹੋਰ ਮੁਲਜ਼ਮ ਨੂੰ ਫੜਨ ਲਈ ਪੁਲਿਸ ਨੇ ਰਾਜਸਥਾਨ ‘ਚ ਮਾਰੀ ਰੇਡ

ਅੰਮ੍ਰਿਤਸਰ ਵਿਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਵਿਚ ਬੰਬ ਲਗਾਉਣ ਵਾਲੇ ਮੁੱਖ ਦੋਸ਼ੀ ਫਤਿਹਵੀਰ ਸਿੰਘ ਲੁਧਿਆਣਾ-ਫਿਰੋਜ਼ਪੁਰ ਰੋਡ...

ਬੇਰੋਜ਼ਗਾਰੀ ਕਰਕੇ ਪਿਓ ਨੇ ਨਹਿਰ ‘ਚ ਸੁੱਟ ‘ਤਾ 11 ਮਹੀਨੇ ਦਾ ਪੁੱਤ, ਭੀਖ ਤੱਕ ਮੰਗੀ, ਨਹੀਂ ਪਾਲ ਸਕਿਆ ਮਾਸੂਮ

ਰਾਜਸਥਾਨ ਦੇ ਜਲੌਰ ‘ਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਪਿਤਾ ਨੇ ਆਪਣੇ 11 ਮਹੀਨੇ ਦੇ ਪੁੱਤ ਨੂੰ ਹੱਥੀਂ ਨਰਮਦਾ ਨਹਿਰ ‘ਚ ਸੁੱਟ ਕੇ ਮੌਤ ਦੇ...

ਸਾਵਧਾਨ! ਕਿਸੇ ਵੇਲੇ ਵੀ ਖੋਲ੍ਹੇ ਜਾ ਸਕਦੇ ਨੇ ਹਿਮਾਚਲ ਪੌਂਗ ਡੈਮ ਦੇ ਫਲੱਡ ਗੇਟ, ਬਿਆਸ ਨੇੜਲੇ ਪਿੰਡ ਅਲਰਟ ‘ਤੇ

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਤੋਂ ਵਾਧੂ ਪਾਣੀ ਕਿਸੇ ਵੇਲੇ ਵੀ ਛੱਡਿਆ ਜਾ ਸਕਦਾ ਹੈ। ਇਹ ਐਡਵਾਈਜ਼ਰੀ...

ਨਹੀਂ ਵੇਖਿਆ ਹੋਵੇਗਾ ਤੁਸੀਂ ਅਜਿਹਾ ਵਿਆਹ ਦਾ ਕਾਰਡ, ਬੰਦੇ ਦੀ ਕ੍ਰਿਏਟੀਵਿਟੀ ਵੇਖ ਹਰ ਕੋਈ ਹੋ ਗਿਆ ਹੈਰਾਨ

ਇਕ ਬੰਦੇ ਨੇ ਆਪਣੇ ਵਿਆਹ ਨੂੰ ਯਾਦਗਾਰ ਅਤੇ ਖਾਸ ਬਣਾਉਣ ਲਈ ਅਨੋਖਾ ਤਰੀਕਾ ਅਪਣਾਇਆ। ਉਸ ਨੇ ਵਿਆਹ ਦੇ ਕਾਰਡ ਨਾਲ ਸ਼ਾਨਦਾਰ ਕ੍ਰਿਏਟੀਵਿਟੀ...

ਚੰਡੀਗੜ੍ਹ : ਭੈਣ ਘਰ ਰਹਿਣ ਆਏ ਕਲਿਜੁਗੀ ਮਾਮੇ ਨੇ ਮਾਰ ਸੁੱਟੀ ਭਾਣਜੀ, ਭਾਲ ‘ਚ ਲੱਗੀ ਪੁਲਿਸ

ਚੰਡੀਗੜ੍ਹ ਵਿੱਚ ਇੱਕ ਕਲਜੁਗੀ ਮਾਮੇ ਨੇ ਆਪਣੇ ਭਾਣਜੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਸੈਕਟਰ-41 ਦੀ ਹੈ, ਜਿਥੇ ਸਰਕਾਰੀ ਘਰ ਵਿੱਚ ਕੁੜੀ...

Carousel Posts