Tag: , , , , , , , , , , ,

ਇਤਿਹਾਸ ‘ਚ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਹੋ ਰਿਹਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ, ਸ੍ਰੀ ਅਨੰਦਪੁਰ ਸਾਹਿਬ ‘ਚ ਤਿਆਰੀਆਂ ਪੂਰੀਆਂ

ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਵਿਧਾਨ ਸਭਾ ਦਾ ਇਜਲਾਸ ਅੱਜ ਯਾਨੀ 24 ਨਵੰਬਰ ਨੂੰ ਚੰਡੀਗੜ੍ਹ ਤੋਂ ਬਾਹਰ ਹੋਵੇਗਾ। ਇਹ ਇਜਲਾਸ ਸ੍ਰੀ...

ਬਠਿੰਡਾ ਦੇ ਭਾਈ ਘੱਨਈਆ ਚੌਂਕ ‘ਚ ਬੇਕਾਬੂ ਹੋ ਕੇ ਪਲਟਿਆ ਟਰੱਕ, ਡ੍ਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ ਹਾਦਸਾ

ਬਠਿੰਡਾ ਦੇ ਭਾਈ ਘਨਈਆ ਚੌਂਕ ਦੇ ਵਿੱਚ ਅੱਜ ਸਵੇਰ ਤੜਕਸਾਰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਟਰੱਕ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਦੇ...

ਜਲੰਧਰ : ਨਾਬਾਲਗ ਬੱਚੀ ਦੇ ਕਤਲ ਮਾਮਲੇ ‘ਚ ASI ਸਸਪੈਂਡ, ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਦੋਸ਼, ACP ਵੱਲੋਂ ਵੱਡਾ ਖੁਲਾਸਾ

ਜਲੰਧਰ ਵਿੱਚ ਬੀਤੀ ਰਾਤ, ਇੱਕ ਗੁਆਂਢੀ ਦੇ ਬਾਥਰੂਮ ਵਿੱਚੋਂ ਨਾਬਾਲਗ ਬੱਚੀ ਦੇ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ।...

ਲੁਧਿਆਣਾ ਦੇ ਘੁਮਾਰ ਮੰਡੀ ਸਥਿਤ ਪਰਸ ਦੇ ਸ਼ੋਅਰੂਮ ‘ਚ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਹੋਇਆ ਸੁਆਹ

ਲੁਧਿਆਣਾ ਦੇ ਘੁਮਾਰ ਮੰਡੀ ਚੌਕ ‘ਤੇ ਸਥਿਤ ਇੱਕ ਰੈਡੀਮੇਡ ਬੈਗਾਂ ਦੀ ਦੁਕਾਨ ਵਿੱਚ ਰਾਤ 9 ਵਜੇ ਅਚਾਨਕ ਅੱਗ ਲੱਗ ਗਈ। ਹਾਦਸੇ ਵਿੱਚ ਕਿਸੇ...

ਮੁਅੱਤਲ DIG ਭੁੱਲਰ ਨੇ ਕੀਤਾ ਹਾਈਕੋਰਟ ਦਾ ਰੁਖ, ਪਟੀਸ਼ਨ ਦਾਇਰ ਕਰ ਕੇ ਆਪਣੀ ਗ੍ਰਿਫ਼ਤਾਰੀ ਨੂੰ ਦਿੱਤੀ ਚੁਣੌਤੀ

ਪੰਜਾਬ ਦੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਹਰਚਰਨ ਸਿੰਘ ਭੁੱਲਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ...

26 ਤੱਕ ਸ੍ਰੀ ਅਨੰਦਪੁਰ ਸਾਹਿਬ ‘ਚ ਬੰਦ ਰਹਿਣਗੇ ਸਾਰੇ ਸਕੂਲ, ਸ਼ਹੀਦੀ ਸਮਾਗਮਾਂ ਨੂੰ ਲੈ ਕੇ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਹੋਣ ਵਾਲੇ ਵੱਡੇ ਇਕੱਠਾਂ ਦੇ ਮੱਦੇਨਜ਼ਰ ਸ੍ਰੀ ਆਨੰਦਪੁਰ...

ਹੋਟਲ ‘ਚ ਰੰਗੇ ਹੱਥੀਂ ਕਿਸੇ ਹੋਰ ਨਾਲ ਫੜੀ ਪਤਨੀ, ਭਰੇ ਬਾਜ਼ਾਰ ਭੁੱਬਾਂ ਮਾਰ ਰੋਇਆ ਬੰਦਾ

ਅੰਮ੍ਰਿਤਸਰ ਵਿੱਚ ਇੱਕ ਬੰਦੇ ਨੇ ਆਪਣੀ ਪਤਨੀ ਨੂੰ ਇੱਕ ਹੋਟਲ ਵਿੱਚ ਕਿਸੇ ਹੋਰ ਆਦਮੀ ਨਾਲ ਰੰਗੇ ਹੱਥੀਂ ਫੜ ਲਿਆ। ਫਿਰ ਉਹ ਬਾਜ਼ਾਰ ਵਿੱਚ...

ਫਿਰੋਜ਼ਪੁਰ ‘ਚ ਵੱਡੀ ਡਰੱਗ ਰਿਕਵਰੀ, 250 ਕਰੋੜ ਤੋਂ ਵੱਧ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ

ਫਿਰੋਜ਼ਪੁਰ ‘ਚ ANTF ਨੇ ਇੱਕ ਤਸਕਰ ਨੂੰ 50 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਦੋਂ ਏਐਨਟੀਐਫ ਨੇ ਕਾਰਵਾਈ ਕੀਤੀ ਤਾਂ ਤਸਕਰ ਇੱਕ ਕਾਰ...

ਪੰਜਾਬੀ ਸੰਗੀਤ ਜਗਤ ਨੂੰ ਇੱਕ ਹੋਰ ਝਟਕਾ, ਮਸ਼ਹੂਰ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ‘ਚ ਮੌਤ

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ...

ਜਲੰਧਰ ‘ਚ ਨਗਰ ਕੀਰਤਨ, DC ਨੇ ਕੀਤਾ ਸਵਾਗਤ, ਸੰਗਤਾਂ ਨੇ ਰਾਹ ‘ਚ ਵਿਛਾਏ ਫੁੱਲ, 11 ਰੂਟ ਡਾਇਵਰਟ

ਗੁਰਦਾਸਪੁਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਅੱਜ ਜਲੰਧਰ ਵਿੱਚ ਦਾਖਲ ਹੋ ਗਿਆ ਹੈ। ਜਲੰਧਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ...

ਵਿਜੀਲੈਂਸ ਨੇ ਅੱਧੀ ਰਾਤੀਂ ਫੜਿਆ ਬਟਾਲਾ SDM, ਸਰਕਾਰੀ ਰਿਹਾਇਸ਼ ‘ਤੇ ਮਾਰਿਆ ਛਾਪਾ, ਜਾਣੋ ਪੂਰਾ ਮਾਮਲਾ

ਵਿਜੀਲੈਂਸ ਨੇ ਦੇਰ ਰਾਤ ਪੰਜਾਬ ਦੇ ਬਟਾਲਾ ਵਿੱਚ ਐਸਡੀਐਮ ਵਿਕਰਮਜੀਤ ਸਿੰਘ ਦੇ ਘਰ ਛਾਪਾ ਮਾਰਿਆ। ਵਿਜੀਲੈਂਸ ਟੀਮ ਨੇ ਐਸਡੀਐਮ ਤੋਂ 12.30 ਵਜੇ...

ਲੁਧਿਆਣਾ : ਫਲਾਈਓਵਰ ‘ਤੇ ਚੱਲਦਾ ਟੱਰਕ ਬਣਿਆ ਅੱਗ ਦਾ ਗੋਲਾ, ਅੰਦਰ ਫਸਿਆ ਡਰਾਈਵਰ, ਹੋਈ ਮੌਤ

ਲੁਧਿਆਣਾ ਵਿੱਚ ਬੀਤੀ ਦੇਰ ਰਾਤ ਭਾਈਵਾਲਾ ਚੌਕ ਤੋਂ ਨਾਨਕਸਰ ਗੁਰਦੁਆਰਾ ਸਾਹਿਬ ਵੱਲ ਜਾਣ ਵਾਲੇ ਫਲਾਈਓਵਰ ‘ਤੇ ਇੱਕ ਭਿਆਨਕ ਹਾਦਸਾ...

ਸਸਪੈਂਡ ADC ਚਾਰੂਮਿਤਾ ਖਿਲਾਫ ਵਿਜੀਲੈਂਸ ਨੇ ਕੀਤੀ ਵੱਡੀ ਕਾਰਵਾਈ, 3.7 ਕਰੋੜ ਰੁ. ਦੇ ਲੈਣ-ਦੇਣ ਦਾ ਮਾਮਲਾ

ਫਿਰੋਜ਼ਪੁਰ ਵਿਜੀਲੈਂਸ ਵਿਭਾਗ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਸ਼ੁੱਕਰਵਾਰ ਦੇਰ ਰਾਤ ਮੋਗਾ ਦੀ ਸਸਪੈਂਡ ਏਡੀਸੀ ਅਤੇ ਨਗਰ ਨਿਗਮ...

ਲੁਧਿਆਣਾ ‘ਚ Ice-Cream ਪਾਰਲਰ ‘ਚ ਹੰਗਾਮਾਂ, Online ਪੈਮੇਂਟ ਨੂੰ ਲੈ ਕੇ ਮਾਲਕ ਤੇ ਗਾਹਕ ਵਿਚਾਲੇ ਹੋਇਆ ਝਗੜਾ

ਪੰਜਾਬ ਦੇ ਲੁਧਿਆਣਾ ਵਿੱਚ ਬਾਬਾ ਥਾਨ ਸਿੰਘ ਚੌਕ ਨੇੜੇ ਇੱਕ ਆਈਸ ਕਰੀਮ ਪਾਰਲਰ ਵਿੱਚ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ, ਜਦੋਂ ਦੁਕਾਨ ਮਾਲਕ...

ਪਠਾਨਕੋਟ ਦੇ ਸਕੂਲ ਦੇ ਹੋਸਟਲ ‘ਚੋਂ ਗਾਇਬ ਹੋਏ 4 ਬੱਚੇ ਦਿੱਲੀ ਤੋਂ ਬਰਾਮਦ, ਪੁਲਿਸ ਨੇ ਕੀਤਾ ਮਾਂ-ਪਿਓ ਦੇ ਹਵਾਲੇ

ਪਠਾਨਕੋਟ ਦੇ ਇੱਕ ਸਕੂਲ ਵਿੱਚ ਉਸ ਵੇਲੇ ਹੱਥਾਂ ਪੈਰਾਂ ਦੀ ਪੈ ਗਈ, ਜਦੋਂ ਸਕੂਲ ਦੇ ਚਾਰ ਬੱਚੇ ਹੋਸਟਲ ਵਿੱਚੋਂ ਗਾਇਬ ਹੋ ਗਏ। ਫਿਲਹਾਲ ਪੁਲਿਸ...

ਜਲੰਧਰ ਦੇ ਗੋਰਾਇਆ ‘ਚ ਪਲਟਿਆ ਸੇਬਾਂ ਨਾਲ ਭਰਿਆ ਕੈਂਟਰ, ਟਾਇਰ ਫਟਣ ਕਾਰਨ ਹੋਇਆ ਹਾਦਸਾ

ਜਲੰਧਰ ਦੇ ਗੋਰਾਇਆ ਵਿੱਚ ਬੀਤੀ ਦੇਰ ਰਾਤ ਹਾਈਵੇਅ ‘ਤੇ ਸੇਬਾਂ ਨਾਲ ਭਰਿਆ ਇੱਕ ਟਰੱਕ ਪਲਟ ਗਿਆ। ਇਹ ਹਾਦਸਾ ਟਾਇਰ ਫਟਣ ਕਾਰਨ ਹੋਇਆ। ਰਾਤ 1...

ਸ਼੍ਰੋਮਣੀ ਅਕਾਲੀ ਦਲ ਦੇ IT ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਹਾਈਕੋਰਟ ਨੇ ਦਿੱਤੀ ਅੰਤ੍ਰਿਮ ਜ਼ਮਾਨਤ

ਸ਼੍ਰੋਮਣੀ ਅਕਾਲੀ ਦਲ ਦੇ IT ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ...

Mexico ਦੀ ਫਾਤਿਮਾ ਬੋਸ਼ ਬਣੀ Miss Universe 2025, ਵਿਵਾਦ ਤੋਂ ਬਾਅਦ ਬਣੀ ਵਿਨਰ

ਥਾਈਲੈਂਡ ਦੇ ਬੈਂਕਾਕ ਵਿੱਚ ਚੱਲ ਰਹੇ ਮਿਸ ਯੂਨੀਵਰਸ ਮੁਕਾਬਲੇ ਦੇ ਨਤੀਜੇ ਅੱਜ ਆ ਗਏ ਹਨ। ਮਿਸ ਮੈਕਸੀਕੋ, ਫਾਤਿਮਾ ਬੋਸ਼ ਨੂੰ ਇਸ ਸਾਲ ਮਿਸ...

MP ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨਿਰਦੇਸ਼ ਜਾਰੀ

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਦੀ...

ਐਨੀਮੇਸ਼ਨ ਫ਼ਿਲਮ ‘ਹਿੰਦ ਦੀ ਚਾਦਰ’ ਦੀ ਰਿਲੀਜ਼ ਹੋਈ ਮੁਲਤਵੀ, SGPC ਨੇ ਜਤਾਇਆ ਸੀ ਇਤਰਾਜ਼

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ‘ਤੇ ਆਧਾਰਿਤ ਐਨੀਮੇਸ਼ਨ ਫਿਲਮ “ਹਿੰਦ ਕੀ ਚਾਦਰ” ਅੱਜ (21 ਨਵੰਬਰ) ਰਿਲੀਜ਼ ਨਹੀਂ ਹੋਵੇਗੀ। ਬਾਵੇਜਾ...

ਰੋਪੜ ਦਾ RTO ਗੁਰਵਿੰਦਰ ਸਿੰਘ ਜੌਹਲ ਮੁਅੱਤਲ, 350 ਸਾਲਾ ਸ਼ਹੀਦੀ ਸਮਾਗਮਾਂ ‘ਚ ਕੁਤਾਹੀ ਵਰਤਣ ਦੇ ਇਲਜ਼ਾਮ

ਪੰਜਾਬ ਸਰਕਾਰ ਵੱਲੋਂ ਸ੍ਰੀ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਕੁਤਾਹੀ ਵਰਤਣ ਨੂੰ ਲੈ ਕੇ ਵੱਡਾ ਐਕਸ਼ਨ ਲਿਆ ਗਿਆ ਹੈ।...

ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ ‘ਚ ਲਾਗੂ ਹੋਵੇਗਾ Common Calendar, ਇਕੱਠੇ ਹੋਣਗੇ ਪੇਪਰ ਤੇ ਛੁੱਟੀਆਂ

ਪੰਜਾਬ ਦੀਆਂ ਤਿੰਨ ਯੂਨੀਵਰਸਿਟੀਆਂ – ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਅਤੇ ਗੁਰੂ ਨਾਨਕ ਦੇਵ...

PR ਦਾ ਸੁਪਣਾ ਵੇਖਣ ਵਾਲਿਆਂ ਨੂੰ ਵੱਡਾ ਝਟਕਾ, ਕੈਨੇਡਾ ਨੇ ਵਾਪਸ ਕੀਤੀਆਂ ਸਾਰੀਆਂ ਪੁਰਾਣੀਆਂ ਅਰਜ਼ੀਆਂ

ਕੈਨੇਡਾ ਵਿੱਚ ਕੰਮ ਕਰ ਰਹੇ ਅਤੇ ਪੀਆਰ ਦੀ ਉਡੀਕ ਕਰ ਰਹੇ ਭਾਰਤੀਆਂ ਲਈ ਇੱਕ ਹੋਰ ਬੁਰੀ ਖ਼ਬਰ ਆਈ ਹੈ। ਓਂਟਾਰੀਓ ਸਰਕਾਰ ਨੇ ਅਚਾਨਕ ਆਪਣੀ...

ਰਾਜਾ ਵੜਿੰਗ ਪਹੁੰਚੇ ਹਾਈਕੋਰਟ, ਬੂਟਾ ਸਿੰਘ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ਦਾ ਮਾਮਲਾ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤਰਨਤਾਰਨ ਉਪ ਚੋਣ ਦੌਰਾਨ ਬੂਟਾ ਸਿੰਘ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਅਤੇ...

MP ਅੰਮ੍ਰਿਤਪਾਲ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਮੰਗੀ ਪੈਰੋਲ, ਪਟੀਸ਼ਨ ‘ਤੇ ਸੁਣਵਾਈ ਅੱਜ

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਦੀ...

ਸ਼ਹੀਦੀ ਸਮਾਗਮਾਂ ਨੂੰ ਲੈ ਕੇ ਚਲਾਈਆਂ ਜਾਣਗੀਆਂ ਵਿਸ਼ੇਸ਼ ਟ੍ਰੇਨਾਂ, ਰਵਨੀਤ ਬਿੱਟੂ ਨੇ ਕੀਤਾ ਵੱਡਾ ਐਲਾਨ

ਭਾਰਤੀ ਰੇਲਵੇ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਹੀਦੀ ਸਮਾਗਮਾਂ ਨੂੰ ਲੈ ਕੇ ਵਿਸ਼ੇਸ਼ ਰੇਲਾਂ ਚਲਾਈਆਂ ਜਾਣਗੀਆਂ। ਇਹ ਐਲਾਨ...

ਖੁੱਲ੍ਹੇ ਖੇਤਾਂ ‘ਚ ਤੇਂਦੂਆ ਦਿਸਣ ਨਾਲ ਲੋਕਾਂ ‘ਚ ਫੈਲੀ ਦਹਿਸ਼ਤ, ਪੂਰਾ ਪਿੰਡ ਹੋਇਆ ਇਕੱਠਾ

ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਦੇ ਇੱਕ ਪਿੰਡ ਦੇ ਖੇਤਾਂ ਵਿੱਚ ਇੱਕ ਤੇਂਦੂਆ ਦੇਖਿਆ ਗਿਆ, ਜਿਸ ਨਾਲ ਲੋਕਾਂ ਵਿਚ ਦਹਿਸ਼ਤ ਫੈਲ ਗਈ।...

ਲੁਧਿਆਣਾ ‘ਚ ਲਾਡੋਵਾਲ ਟੋਲ ਪਲਾਜ਼ਾ ਕੋਲ ਬਦਮਾਸ਼ਾਂ ਦਾ ਐਨਕਾਊਂਟਰ, ਗ੍ਰਨੇਡ ਵੀ ਹੋਏ ਬਰਾਮਦ

ਲੁਧਿਆਣਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਮੁਠਭੇੜ ਨੈਸ਼ਨਲ ਹਾਈਵੇਅ ‘ਤੇ ਲਾਡੋਵਾਲ ਟੋਲ...

ਪੁਰਾਣੀਆਂ ਗੱਡੀਆਂ ਦਾ ਫਿਟਨੈੱਸ ਟੈਸਟ ਹੋਇਆ ਮਹਿੰਗਾ, ਦੇਣੀ ਪਊਗੀ 10 ਗੁਣਾ ਵੱਧ ਫੀਸ!

ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਦੇਸ਼ ਭਰ ਵਿੱਚ ਵਾਹਨ ਫਿਟਨੈਸ ਟੈਸਟ ਫੀਸਾਂ ਵਿੱਚ ਮਹੱਤਵਪੂਰਨ ਬਦਲਾਅ ਕੀਤੇ ਹਨ। ਇਸ ਨੂੰ ਹੋਰ...

ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹੋਈ ਸੁਣਵਾਈ, ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਰੇ ਇੱਕ ਵੱਡਾ ਅਪਡੇਟ ਸਾਹਮਣੇ...

ਹੈਰਾਨ ਕਰਨ ਵਾਲਾ ਮਾਮਲਾ, ਡਾਕਟਰਾਂ ਨੇ ਬੱਚੇ ਦੀ ਸੱਟ ‘ਤੇ Fevikwik ਚਿਪਕਾ’ਤੀ

ਮੇਰਠ ਵਿੱਚ ਇੱਕ ਡਾਕਟਰ ਦੀ ਹੈਰਾਨ ਕਰਨ ਵਾਲੀ ਲਾਪਰਵਾਹੀ ਸਾਹਮਣੇ ਆਈ ਹੈ। ਢਾਈ ਸਾਲ ਦੇ ਇੱਕ ਬੱਚੇ ਦੀ ਅੱਖ ਕੋਲ ਲੱਗੀ ਸੱਟ ਦਾ ਇਲਾਜ ਇਸ...

ਹੁਸ਼ਿਆਰਪੁਰ ‘ਚ ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ, DC ਵੱਲੋਂ ਹੁਕਮ ਜਾਰੀ

ਹੁਸ਼ਿਆਰਪੁਰ ਜਿਲ੍ਹੇ ਵਿਚ ਭਲਕੇ ਛੁੱਟੀ ਰਹੇਗੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਗਰ ਕੀਰਤਨ ਦੇ ਸਬੰਧ ਵਿਚ DC ਆਸ਼ਿਕਾ ਜੈਨ ਵੱਲੋਂ ਭਲਕੇ...

ਮੁਅੱਤਲ DIG ਭੁੱਲਰ ਦੀ ਕਸਟਡੀ ਹੋਰ ਵਧੀ, ਫ੍ਰੀਜ਼ ਖਾਤਿਆਂ ਨੂੰ ਲੈ ਕੇ ਸੁਣਵਾਈ 8 ਦਸੰਬਰ ਨੂੰ

ਰਿਸ਼ਵਤ ਲੈਣ ਤੇ ਕਰੋੜਾਂ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ...

ਪੰਜਾਬ ‘ਚ ਕੋਆਪ੍ਰੇਟਿਵ ਬੈਂਕ ਤੋਂ ਮਿਲੇਗਾ ਸਸਤਾ ਲੋਨ, ਪਵਨ ਟੀਨੂੰ ਨੇ ਜਲੰਧਰ ਤੋਂ ਕੀਤੀ ਸ਼ੁਰੂਆਤ

ਆਦਮਪੁਰ ਤੋਂ ਸਾਬਕਾ ਵਿਧਾਇਕ ਅਤੇ ‘ਆਪ’ ਨੇਤਾ ਪਵਨ ਟੀਨੂੰ ਨੇ ਜਲੰਧਰ ਵਿੱਚ ਸਹਿਕਾਰੀ ਬੈਂਕ ਕਰਜ਼ਾ ਯੋਜਨਾ ਦੀ ਸ਼ੁਰੂਆਤ ਕੀਤੀ।...

ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਪਰਿਵਾਰ ਦੀ ਗੱਡੀ ਪਲਟੀ, ਪਿਓ-ਧੀ ਦੀ ਮੌਤ, ਮਾਂ-ਪੁੱਤ ਦੀ ਬਚੀ ਜਾਨ

ਗੁਰਦਾਸਪੁਰ ਦੇ ਕਸਬਾ ਪੁਰਾਣਾ ਸ਼ਾਲਾ ਨਜ਼ਦੀਕ ਸਵੇਰ ਇੱਕ ਦਰਦਨਾਕ ਹਾਦਸਾ ਵਾਪਰਿਆ। ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਇੱਕ ਪਰਿਵਾਰ...

ਮੋਗਾ : ਪਿਤਾ ਦੀ ਰਿਵਾਲਵਰ ਸਾਫ਼ ਕਰਦੇ ਸਮੇਂ ਪੁੱਤ ਦੇ ਢਿੱਡ ‘ਚ ਲੱਗੀ ਗੋਲੀ, ਇਲਾਜ ਦੌਰਾਨ ਹੋਈ ਮੌਤ

ਮੋਗਾ ਦੇ ਨਿਹਾਲ ਸਿੰਘ ਵਾਲਾ ਕਸਬੇ ਵਿੱਚ ਬੀਤੀ ਦੇਰ ਰਾਤ, 36 ਸਾਲਾ ਹਰਮਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਗੋਲੀ ਉਸ ਸਮੇਂ ਚੱਲੀ ਜਦੋਂ ਹਰਮਨ...

ਦਿੱਲੀ HC ਨੇ ਉਮਰਕੈਦ ਦੀ ਸਜ਼ਾ ਖਿਲਾਫ ਸੱਜਣ ਕੁਮਾਰ ਦੀ ਅਪੀਲ ਕੀਤੀ ਮਨਜ਼ੂਰ, 28 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਏ ਗਏ ਸੱਜਣ ਕੁਮਾਰ ਦੀ ਅਪੀਲ ਦਿੱਲੀ ਹਾਈ ਕੋਰਟ ਨੇ ਮਨਜ਼ੂਰ ਕਰ ਲਈ ਹੈ।...

ਫਗਵਾੜਾ NH ‘ਤੇ ਵਾਪਰਿਆ ਹਾਦਸਾ : ਟਰਾਲੇ ਨੇ ਆਲੂਆਂ ਵਾਲੀ ਟਰਾਲੀ ਨੂੰ ਮਾਰੀ ਟੱਕਰ, ਇੱਕ ਵਿਅਕਤੀ ਦੀ ਮੌਤ

ਫਗਵਾੜਾ ਨੈਸ਼ਨਲ ਹਾਈਵੇਅ ਪੁਲ ਦੇ ਉੱਪਰ ਦੇਰ ਰਾਤ ਬਹੁਤ ਹੀ ਭਿਆਨਕ ਸੜਕੀ ਹਾਦਸਾ ਵਾਪਰਿਆ ਹੈ। ਜਲੰਧਰ ਤੋਂ ਫਗਵਾੜਾ ਵਾਲੀ ਸਾਈਡ ਆ ਰਹੀ...

ਅਲਟ੍ਰਾ ਪ੍ਰੋਸੈਸਡ ਫੂਡ ਹੈ ਵੱਡਾ ਖਤਰਾ! ਸਰੀਰ ਦਾ ਹਰ ਅੰਗ ਹੋ ਰਿਹੈ ਬੀਮਾਰ, ਰਿਪੋਰਟ ਹੈਰਾਨ ਕਰਨ ਵਾਲੀ

ਅੱਜਕੱਲ੍ਹ ਮਨੁੱਖੀ ਜੀਵਨ ਸ਼ੈਲੀ ਵਿੱਚ ਕਾਫ਼ੀ ਬਦਲਾਅ ਆਇਆ ਹੈ, ਅਤੇ ਲੋਕ ਖਾਣਾ ਪਕਾਉਣ ਦੀ ਬਜਾਏ ਬਾਹਰੋਂ ਫਾਸਟ ਫੂਡ ਖਾਣ ‘ਤੇ ਨਿਰਭਰ ਕਰ...

ਨਾਮੀ ਬਦਮਾਸ਼ ਦੇ ਭਰਾ ਅਨਮੋਲ ਦੀ ਹੋਈ ਪੇਸ਼ੀ, ਪਟਿਆਲਾ ਹਾਊਸ ਕੋਰਟ ਨੇ ਭੇਜਿਆ 11 ਦਿਨ ਦੇ ਰਿਮਾਂਡ ‘ਤੇ

ਨਾਮੀ ਬਦਮਾਸ਼ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਲਿਆਂਦਾ ਗਿਆ ਅਤੇ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿੱਚ ਪੇਸ਼ ਕੀਤਾ ਗਿਆ।...

ਕਸ਼ਮੀਰੀ ਕੱਪੜਾ ਵਪਾਰੀ ਦੀ ਸ਼ਿਕਾਇਤ ‘ਤੇ ਦਾਖਾ ਪੁਲਿਸ ਦੀ ਤੁਰੰਤ ਕਾਰਵਾਈ, ਲੁਟੇਰਾ ਕੀਤਾ ਕਾਬੂ

ਜਗਰਾਓਂ ਵਿੱਚ ਸਾਈਕਲ ‘ਤੇ ਜਾ ਕੇ ਕੱਪੜੇ ਵੇਚਣ ਵਾਲੇ ਇੱਕ ਕਸ਼ਮੀਰੀ ਬੰਦੇ ਨਾਲ ਹੋਈ ਲੁੱਟ ਦੇ ਮਾਮਲੇ ਵਿਚ ਦਾਖਾ ਪੁਲਿਸ ਨੇ ਲੁਟੇਰੇ ਨੂੰ...

ਕੰਮਕਾਜੀ ਔਰਤਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਦੂਜੇ ਸ਼ਹਿਰਾਂ ‘ਚ ਰਹਿਣ ਦੀ ਸਮੱਸਿਆ ਹੋਵੇਗੀ

ਦੂਜੇ ਸ਼ਹਿਰਾਂ ਵਿਚ ਜਾ ਕੇ ਕੰਮ ਕਰਨ ਵਾਲੀਆਂ ਔਰਤਾਂ ਨੂੰ ਅਕਸਰ ਰਹਿਣ ਤੇ ਸੁਰੱਖਿਆ ਨੂੰ ਲੈ ਕੇ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ,...

ਹਵਾ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਸਖਤ, ਕੰਸਟ੍ਰਕਸ਼ਨ ਵਰਕਰਾਂ ਨੂੰ ਭੱਤਾ ਦੇਣ ਦੇ ਹੁਕਮ

ਸੁਪਰੀਮ ਕੋਰਟ ਨੇ ਦਿੱਲੀ ਐਨਸੀਆਰ ਅਤੇ ਆਲੇ-ਦੁਆਲੇ ਦੇ ਸੂਬਿਆਂ ਵਿੱਚ ਵਧ ਰਹੇ ਪ੍ਰਦੂਸ਼ਣ ‘ਤੇ ਸਖ਼ਤ ਰੁਖ਼ ਅਪਣਾਇਆ ਹੈ। ਸੁਪਰੀਮ ਕੋਰਟ ਨੇ...

ਪੰਜਾਬ ‘ਚ ਪਏਗਾ ਮੀਂਹ! ਪਾਰਾ ਡਿੱਗਣ ਨਾਲ ਵਧੇਗੀ ਠੰਢ, ਮੌਸਮ ਵਿਭਾਗ ਨੇ ਜਾਰੀ ਕੀਤਾ Alert

ਸੂਬੇ ਦਾ ਮੌਸਮ ਹੌਲੀ-ਹੌਲੀ ਬਦਲ ਰਿਹਾ ਹੈ। ਪਹਾੜਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ।...

AAP ਨੇ ਬਲਤੇਜ ਪੰਨੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਪਾਰਟੀ ਦਾ ਸੂਬਾ ਜਨਰਲ ਸਕੱਤਰ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਨਵੀਂ...

ਮੋਟਰਸਾਈਕਲ ਤੇ ਬੱਸ ਵਿਚਾਲੇ ਭਿਆਨਕ ਟੱਕਰ, ਬਾਈਕ ਸਵਾਰ ਨੌਜਵਾਨ ਦੀ ਗਈ ਜਾਨ

ਸਮਰਾਲਾ ਵਿਚ ਅੱਜ ਦਰਦਨਾਕ ਹਾਦਸਾ ਵਾਪਰ ਗਿਆ, ਜਿਥੇ ਮੋਟਰਸਾਈਕਲ ਚਾਲਕ ਦੀ ਬੱਸ ਨਾਲ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ, ਜਿਸ ਵਿੱਚ ਇੱਕ...

ਸਿੱਧੂ ਮੂਸੇਵਲਾ ਤੇ ਬਾਬਾ ਸਿੱਦੀਕੀ ਕਤਲਕਾਂਡ ‘ਚ ਲੋੜੀਂਦੇ ਅਨਮੋਲ ਨੂੰ ਲਿਆਂਦਾ ਗਿਆ ਭਾਰਤ, NIA ਨੇ ਕੀਤਾ ਗ੍ਰਿਫ਼ਤਾਰ

ਪੰਜਾਬੀ ਗਾਇਕ ਸਿੱਧੂ ਮੂਸੇਵਲਾ ਤੇ NCB ਨੇਤਾ ਬਾਬਾ ਸਿੱਦੀਕੀ ਕਤਲਕਾਂਡ ਵਿੱਚ ਲੋੜੀਂਦੇ ਤੇ ਨਾਮੀ ਗੈਂਗਸਟਰ ਦੇ ਭਰਾ ਅਨਮੋਲ ਬਿਸ਼ਨੋਈ ਨੂੰ...

ਅੰਮ੍ਰਿਤਸਰ ਦੇ ਰੇਸ ਕੋਰਸ ਰੋਡ ‘ਤੇ ਕੋਠੀ ‘ਚ ਲੱਗੀ ਭਿਆਨਕ ਅੱਗ, ਇੱਕ ਵਿਅਕਤੀ ਦੀ ਹੋਈ ਮੌਤ

ਅੰਮ੍ਰਿਤਸਰ ਦੇ ਰੇਸ ਕੋਰਸ ਰੋਡ ‘ਤੇ ਸਥਿਤ 116 ਨੰਬਰ ਕੋਠੀ ਵਿੱਚ ਅੱਜ ਸਵੇਰੇ ਕਰੀਬ 9 ਵਜੇ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਕੋਠੀ...

ਚੰਡੀਗੜ੍ਹ ਨਗਰ ਨਿਗਮ ਨੇ ਸੜਕਾਂ ‘ਤੇ ਕੂੜਾ ਸੁੱਟਣ ਵਾਲਿਆਂ ਦੇ ਘਰ ਅੱਗੇ ਢੋਲ ਵਜਾ ਕੇ ਸ਼ਰਮਿੰਦਾ ਕਰਨ ਦਾ ਫ਼ੈਸਲਾ ਲਿਆ ਵਾਪਸ

ਚੰਡੀਗੜ੍ਹ ਵਿੱਚ ਨਗਰ ਨਿਗਮ ਨੇ ਸੜਕਾਂ ‘ਤੇ ਕੂੜਾ ਸੁੱਟਣ ਵਾਲਿਆਂ ਨੂੰ ਬੇਇੱਜ਼ਤ ਕਰਨ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਨਿਗਮ ਨੇ...

ਨੌਵੇਂ ਪਾਤਸ਼ਾਹ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਭਲਕੇ ਪਹੁੰਚੇਗਾ ਲੁਧਿਆਣਾ, ਪ੍ਰਸ਼ਾਸਨ ਵੱਲੋਂ Route Map ਜਾਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਜਾ ਰਹੇ ਵਿਸ਼ਾਲ ਨਗਰ ਕੀਰਤਨ, ਜੋ ਕਿ 20...

ਮੂਸੇਵਾਲਾ ਤੇ ਬਾਬਾ ਸਿੱਦੀਕੀ ਕਤਲ ਕੇਸ ‘ਚ ਮੋਸਟ ਵਾਂਡੇਟ ਅਨਮੋਲ ‘ਤੇ ਸ਼ਿਕੰਜਾ, ਲਿਆਂਦਾ ਜਾ ਰਿਹਾ ਭਾਰਤ

NCB ਨੇਤਾ ਬਾਬਾ ਸਿੱਦੀਕੀ ਤੇ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਮਰਡਰ ਕੇਸ ਦੇ ਦੋਸ਼ੀ ਨਾਮੀ ਗੈਂਗਸਟਰ ਦੇ ਭਰਾ ਅਨਮੋਲ ਬਿਸ਼ਨੋਈ ਨੂੰ...

ਪਾਕਿ ਭੇਜਣ ਲਈ ਸਰਬਜੀਤ ਕੌਰ ਦੀ ਗਵਾਹੀ ਭਰਨ ਵਾਲੇ ਸਾਬਕਾ ਨੰਬਰਦਾਰ ਨੇ ਕੀਤੇ ਵੱਡੇ ਖੁਲਾਸੇ

ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਗਈ ਸਰਬਜੀਤ ਕੌਰ ਦੇ ਮਾਮਲੇ ਵਿੱਚ ਦੀ ਗਵਾਹੀ ਭਰਨ ਵਾਲੇ ਸਾਬਕਾ ਨੰਬਰਦਾਰ ਵੱਲੋਂ ਵੱਡੇ ਖੁਲਾਸੇ...

ਈਰਾਨ ਨੇ ਭਾਰਤੀਆਂ ਲਈ ਰੋਕੀ ਵੀਜ਼ਾ ਫ੍ਰੀ ਐਂਟਰੀ, MEA ਵੱਲੋਂ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

ਮੁਸਲਿਮ ਦੇਸ਼ ਈਰਾਨ ਨੇ ਭਾਰਤੀਆਂ ਲਈ ਵੀਜ਼ਾ ਸੰਬੰਧੀ ਇੱਕ ਵੱਡਾ ਐਲਾਨ ਕੀਤਾ ਹੈ। ਈਰਾਨ ਨੇ ਆਮ ਭਾਰਤੀ ਪਾਸਪੋਰਟ ਧਾਰਕਾਂ ਲਈ ਫ੍ਰੀ ਵੀਜ਼ਾ...

ਸਿੱਖ ਸਿਧਾਂਤਾਂ ਵਿਰੁੱਧ ਪੇਸ਼ਕਾਰੀ ਦਾ ਮਾਮਲਾ, ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੰਤਰੀ ਸੌਂਦ ਤੋਂ ਮੰਗਿਆ ਸਪੱਸ਼ਟੀਕਰਨ

ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਵਿਖੇ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦੇ ਖਿਲਾਫ ਕੀਤੀ ਗਈ...

ਅੰਮ੍ਰਿਤਸਰ ਦੇ 17 ਪਿੰਡਾਂ ਦੇ ਕਿਸਾਨਾਂ ਨੂੰ ਮਿਲਿਆ ਮੁਆਵਜ਼ਾ, MLA ਧਾਲੀਵਾਲ ਬੋਲੇ- ’30 ਨਵੰਬਰ ਤੱਕ…’

ਅੰਮ੍ਰਿਤਸਰ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਲਈ, ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਲਿਖੀ ਚਿੱਠੀ ‘ਤੇ ਚੋਣ ਕਮਿਸ਼ਨ ਦਾ ਐਕਸ਼ਨ, DGP ਪੰਜਾਬ ਨੂੰ ਕੀਤਾ ਤਲਬ

ਚੋਣ ਕਮਿਸ਼ਨ ਨੇ ਤਰਨਤਾਰਨ ਉਪ ਜਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨਤਾਰਨ ਦੇ ਐਸਐਸਪੀ ਵਿਰੁੱਧ ਸ਼ਿਕਾਇਤਾਂ ਦੇ ਸਬੰਧ ਵਿੱਚ...

MLA ਮਨਜਿੰਦਰ ਸਿੰਘ ਲਾਲਪੁਰਾ ਦੀ ਪਟੀਸ਼ਨ ਹਾਈਕੋਰਟ ਵੱਲੋਂ ਖਾਰਿਜ, ਸਜ਼ਾ ‘ਤੇ ਰੋਕ ਲਈ ਪਾਈ ਸੀ ਅਰਜ਼ੀ

ਪੰਜਾਬ ਦੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ...

ਸਮਰਾਲਾ ‘ਚ ਸਕੂਟਰੀ ਸਵਾਰ ਮਾਂ-ਧੀ ਨੂੰ ਟਰੱਕ ਨੇ ਦਰੜਿਆ, ਮਾਂ ਦੀ ਹੋਈ ਮੌਤ, ਧੀ ਦੀ ਹਾਲਤ ਨਾਜ਼ੁਕ

ਪੰਜਾਬ ਦੇ ਜ਼ਿਲ੍ਹਾ ਖੰਨਾ ਅਧੀਨ ਸਮਰਾਲਾ ਦੇ ਨਜ਼ਦੀਕੀ ਪਿੰਡ ਬਰਧਾਲਾਂ ਨੇੜੇ ਸਕੂਟਰੀ ਸਵਾਰ ਮਾਂ, ਧੀ ਨੂੰ ਪਿੱਛੇ ਤੋਂ ਆ ਰਹੇ ਟਰੱਕ ਨੇ ਟੱਕਰ...

ਨਵੇਂ ਵਿਵਾਦਾਂ ‘ਚ ਘਿਰੇ ਪੰਜਾਬੀ ਬੱਬੂ ਮਾਨ ! ਹਿੰਦੂ ਸੰਗਠਨਾਂ ਨੇ ਗਾਇਕ ਖਿਲਾਫ਼ ਲੁਧਿਆਣਾ DC ਨੂੰ ਦਿੱਤੀ ਸ਼ਿਕਾਇਤ

ਲੁਧਿਆਣਾ ਦੇ ਹਿੰਦੂ ਸੰਗਠਨਾਂ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਮਾਂ ਚਿੰਤਪੂਰਨੀ ਮਹੋਤਸਵ ਵਿੱਚ ਪੰਜਾਬੀ ਗਾਇਕ ਬੱਬੂ ਮਾਨ ਦੇ...

ਰਾਜਪੁਰਾ : ਸਕੇ ਭਤੀਜੇ ਨੇ ਚਾਚੇ ਦਾ ਕੀਤਾ ਕਤਲ, ਪੁਲਿਸ ਨੇ 24 ਘੰਟੇ ‘ਚ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਰਾਜਪੁਰਾ ਦੇ ਥਾਣਾ ਖੇੜੀ ਗੰਡਿਆਂ ਅਧੀਨ ਪੈਂਦੇ ਪਿੰਡ ਲੋਚਮਾ ਵਾਸੀ ਇੱਕ ਭਤੀਜੇ ਨੇ ਆਪਣੇ ਸਕੇ ਚਾਚੇ ਦਾ ਜ਼ਮੀਨ ਦੇ ਲਾਲਚ ਵਿੱਚ ਕਹੀ ਮਾਰ ਕੇ...

ਸਰਬਜੀਤ ਪਹਿਲਾਂ ਹੀ ਕਰਕੇ ਗਈ ਸੀ ਨਿਕਾਹ ਦੀਆਂ ਤਿਆਰੀਆਂ, ਪਾਕਿ ਵਕੀਲ ਅਹਿਮਦ ਹਸਨ ਪਾਸ਼ਾ ਨੇ ਕੀਤੇ ਵੱਡੇ ਖੁਲਾਸੇ

ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਗਈ ਸਰਬਜੀਤ ਕੌਰ ਦੇ ਮਾਮਲੇ ਵਿੱਚ ਇੱਕ ਨਵਾਂ ਖੁਲਾਸਾ ਹੋਇਆ ਹੈ। ਪੰਜਾਬ ਤੋਂ ਜਾਣ ਤੋਂ ਪਹਿਲਾਂ,...

ਧਨੌਲਾ ਦੇ ਨਸ਼ਾ ਤਸਕਰ ਦੇ ਘਰ ਚਲਿਆ ਪੀਲਾ ਪੰਜਾ, ਦੋਸ਼ੀ ‘ਤੇ ਤਸਕਰੀ ਦੇ 8 ਮੁਕੱਦਮੇ ਨੇ ਦਰਜ

ਪੰਜਾਬ ਸਰਕਾਰ ਦੀ “ਨਸ਼ਾ ਮੁਕਤ ਪੰਜਾਬ” ਮੁਹਿੰਮ ਦੇ ਹਿੱਸੇ ਵਜੋਂ, ਪੁਲਿਸ ਅਤੇ ਮਾਰਕੀਟ ਕਮੇਟੀ ਦੀ ਇੱਕ ਸਾਂਝੀ ਟੀਮ ਨੇ ਐਤਵਾਰ ਨੂੰ...

ਮਿੰਟਾਂ ‘ਚ ਉੱਜੜੀਆਂ ਹੱਸਦੇ-ਵੱਸਦੇ ਪਰਿਵਾਰ ਦੀਆਂ ਖੁਸ਼ੀਆਂ, 3 ਧੀਆਂ ਦੇ ਪਿਓ ਨਾਲ ਵਾਪਰਿਆ ਭਾਣਾ

ਖੰਨਾ ਦੇ ਮਾਲੇਰਕੋਟਲਾ ਰੋਡ ‘ਤੇ ਇੱਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਹਾਦਸਾ...

ਪਾਣੀ ਗਰਮ ਕਰਨ ਲਈ ਵਰਤਦੇ ਹੋ ਇਮਰਸ਼ਨ ਰਾਡ ਤਾਂ ਭੁੱਲ ਕੇ ਵੀ ਨਾ ਕਰੋ ਇਹ 5 ਗਲਤੀਆਂ

ਜਿਵੇਂ ਹੀ ਸਰਦੀਆਂ ਸ਼ੁਰੂ ਹੁੰਦੀਆਂ ਹਨ, ਲੋਕ ਠੰਡੇ ਪਾਣੀ ਤੋਂ ਗਰਮ ਪਾਣੀ ਨਾਲ ਨਹਾਉਣਾ ਸ਼ੁਰੂ ਕਰ ਦਿੰਦੇ ਹਨ। ਜ਼ਿਆਦਾਤਰ ਘਰ ਇਸ ਦੇ ਲਈ...

ਚੰਡੀਗੜ੍ਹ ਦੀ ਜਾਨਵੀ ਨੇ 11 ਗਿਨੀਜ਼ ਵਰਲਡ ਰਿਕਾਰਡ ਬਣਾ ਕੇ ਰਚਿਆ ਇਤਿਹਾਸ, MP ਸੰਧੂ ਨੇ ਕੀਤਾ ਸਨਮਾਨਤ

ਚੰਡੀਗੜ੍ਹ ਦੀ ਜਾਨਵੀ ਜਿੰਦਲ ਨੇ 17 ਸਾਲ ਦੀ ਉਮਰ ਵਿਚ ਸਕੇਟਿੰਗ ਦੀ ਸਵੈ-ਸਿੱਖਿਆ ਲੈ ਕੇ 11 ਗਿਨੀਜ਼ ਵਰਲਡ ਰਿਕਾਰਡ ਹਾਸਲ ਕਰ ਕੇ ਮਿਸਾਲ ਕਾਇਮ ਕਰ...

ਪੰਜਾਬ ਰੋਡਵੇਜ਼ ਦੀ ਹੜਤਾਲ ਮੁਲਤਵੀ, ਸਰਕਾਰ ਨੇ KM ਸਕੀਮ ਬੱਸਾਂ ਲਈ ਅੱਗੇ ਵਧਾਈ ਟੈਂਡਰ ਦੀ ਮਿਤੀ

ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣਾ ਹੜਤਾਲ ਮੁਲਤਵੀ ਕਰ ਦਿੱਤਾ ਹੈ। ਯੂਨੀਅਨ ਦੇ ਆਗੂ ਸ਼ਮਸ਼ੇਰ...

ਅਟਾਰੀ ਬਾਰਡਰ ‘ਤੇ ਬਦਲਿਆ ਰਿਟ੍ਰੀਟ ਸੈਰਾਮਨੀ ਦਾ ਸਮਾਂ, ਜਾਣੋ ਕੀ ਹੈ ਨਵੀਂ Timing

ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਸਰਹੱਦ ‘ਤੇ ਹੋਣ ਵਾਲੇ ਰਿਟਰੀਟ ਸੈਰਾਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਬੀਐਸਐਫ ਅਧਿਕਾਰੀਆਂ ਮੁਤਾਬਕ ਇਹ...

ਬੰਗਾ ‘ਚ ਵੱਡੀ ਵਾਰਦਾਤ, ਬੱਸ ਸਟੈਂਡ ‘ਤੇ ਖੜ੍ਹੇ ਨੌਜਵਾਨਾਂ ‘ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ

ਪੰਜਾਬ ਵਿਚ ਇੱਕ ਵਾਰ ਫਿਰ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿਥੇ ਬੱਸ ਸਟੈਂਡ ‘ਤੇ ਖੜ੍ਹੇ ਤਿੰਨ ਨੌਜਵਾਨਾਂ ‘ਤੇ ਦਿਨ-ਦਿਹਾੜੇ ਗੋਲੀਆਂ...

ਸਾਬਕਾ PM ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ, ਬੰਗਲਾਦੇਸ਼ ICT ਨੇ ਦਿੱਤਾ ਮਨੁੱਖਤਾ ਦਾ ਦੋਸ਼ੀ ਕਰਾਰ

ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ (ICT) ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮਨੁੱਖਤਾ ਵਿਰੁੱਧ ਗੰਭੀਰ ਅਪਰਾਧਾਂ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਤੇ ਹਥਿਆਰਾਂ ਸਣੇ 5 ਵਿਅਕਤੀਆਂ ਨੂੰ ਕੀਤਾ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦਿਆਂ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ...

“ਅਸੀਂ ਬਾਬੇ ਨਾਨਕ ਦੀ ਸੋਚ ‘ਤੇ ਪਹਿਰਾ ਦਿੰਦੇ ਰਹਾਂਗੇ…” ਲੁਧਿਆਣਾ ‘ਚ FIR ਦਰਜ ਹੋਣ ਮਗਰੋਂ ਨਵਦੀਪ ਜਲਬੇੜਾ ਦਾ ਬਿਆਨ

ਨਵਦੀਪ ਜਲਬੇੜਾ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਨਵਦੀਪ ਜਲਬੇੜਾ ਖਿਲਾਫ਼ ਲੁਧਿਆਣਾ ਵਿੱਚ FIR ਦਰਜ ਹੋਈ ਹੈ। ਇਹ ਕਾਰਵਾਈ ਪੰਜਾਬ...

ਅੱਜ ਲੁਧਿਆਣਾ ਆਉਣਗੇ CM ਮਾਨ: ਸ਼ਹੀਦ ਕਰਤਾਰ ਸਿੰਘ ਨੂੰ ਦੇਣਗੇ ਸ਼ਰਧਾਂਜਲੀ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਮਹਾਨ ਇਨਕਲਾਬੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਅੱਜ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ਵਿੱਚ ਇੱਕ ਰਾਜ ਪੱਧਰੀ...

ਫਿਰੋਜ਼ਪੁਰ : RSS ਦੇ ਸੰਚਾਲਕ ਦੇ ਪੋਤੇ ਦਾ ਕਤਲ, ਅਣਪਛਾਤੇ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਫਿਰੋਜ਼ਪੁਰ ਵਿੱਚ ਆਰ. ਐੱਸ. ਐੱਸ. ਦੇ ਸੰਚਾਲਕ ਦੇ ਪੋਤੇ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਅਣਪਛਾਤੇ ਹਮਲਾਵਰਾਂ ਨੇ ਸ਼ਾਮ ਨੂੰ...

PU ਦਾ ਗੇਟ ਤੋੜਨ ਵਾਲਿਆਂ ਖਿਲਾਫ਼ FIR: ਪੁਲਿਸ ਨਾਲ ਝੜਪ ਦੇ ਵੀ ਇਲਜ਼ਾਮ; 18 ਤੋਂ 20 ਨਵੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਰੱਦ

ਪੰਜਾਬ ਯੂਨੀਵਰਸਿਟੀ ਵਿੱਚ ਚੱਲ ਰਹੇ ਧਰਨੇ ਵਿਚਾਲੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਦਾ ਗੇਟ ਤੋੜਨ...

ਅਕਿਲ ਮੌਤ ਮਾਮਲੇ ਨਾਲ ਜੁੜੀ ਵੱਡੀ ਖ਼ਬਰ! ਸਾਬਕਾ DGP ਮੁਸਤਫਾ ਦੇ ਘਰ ਪਹੁੰਚੀ CBI ਦੀ ਟੀਮ

ਸੀਬੀਆਈ ਦੀ ਇੱਕ ਟੀਮ ਪੰਚਕੂਲਾ ਐਮਡੀਸੀ ਸੈਕਟਰ 4, ਹਰਿਆਣਾ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਮੁਸਤਫਾ ਦੇ ਘਰ ਪਹੁੰਚੀ। ਸੀਬੀਆਈ ਟੀਮ ਨੇ...

ਪੰਜਾਬੀ ਸੰਗੀਤ ਜਗਤ ਨੂੰ ਵੱਡਾ ਝਟਕਾ, ਨਹੀਂ ਰਹੇ ਮਸ਼ਹੂਰ ਗੀਤਕਾਰ ਨਿੰਮਾ ਲੁਹਾਰਕਾ

ਪੰਜਾਬੀ ਸੰਗੀਤ ਜਗਤ ਤੋਂ ਮਸ਼ਹੂਰ ਗੀਤਕਾਰ ਨਿੰਮਾ ਲੁਹਾਰਕਾ ਦੇ ਦਿਹਾਂਤ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਪੰਜਾਬੀ ਕਲਾਕਾਰਾਂ ਦੇ...

ਮੋਗਾ ਦੇ ਮਜ਼ਦੂਰ ਘਰ ਪਹੁੰਚਿਆ 35 ਕਰੋੜ ਦਾ ਨੋਟਿਸ! ਗਰੀਬ ਬੰਦਾ ਥਾਂ-ਥਾਂ ਖਾ ਰਿਹਾ ਧੱਕੇ

ਮੋਗਾ ਵਿਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਇਥੇ ਦੇ ਬੋਹਣਾ ਚੌਕ ਵਿੱਚ ਰਹਿਣ ਵਾਲੇ ਇੱਕ ਮਜ਼ਦੂਰ ਅਜਮੇਰ ਸਿੰਘ ਨੂੰ ਜੀਐਸਟੀ...

CM ਮਾਨ ਨੇ ਅਚਾਨਕ ਸੱਦੀ ਪੰਜਾਬ ਕੈਬਨਿਟ ਦ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਏ ਮੋਹਰ

ਤਰਨਤਾਰਨ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦੇ 24 ਘੰਟਿਆਂ ਦੇ ਅੰਦਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਕੈਬਨਿਟ...

ਮਾਨ ਸਰਕਾਰ ਦਾ ਵੱਡਾ ਐਕਸ਼ਨ, ਅੰਮ੍ਰਿਤਸਰ ਦਿਹਾਤੀ ਦੇ SSP ਮਨਿੰਦਰ ਸਿੰਘ ਨੂੰ ਕੀਤਾ ਸਸਪੈਂਡ

ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਮੁੱਖ ਮੰਤਰੀ...

ਬਿਨਾਂ Fastag ਵਾਲੇ ਵਾਹਨਾਂ ਨੂੰ ਹੁਣ ਨਹੀਂ ਭਰਨਾ ਪਊ ਡਬਲ Toll! ਨਿਯਮਾਂ ‘ਚ ਮਿਲੀ ਵੱਡੀ ਰਾਹਤ

ਹਾਈਵੇ ‘ਤੇ ਵਧੇਰੇ ਸਫਰ ਕਰਨ ਵਾਲੇ ਲੋਕਾਂ ਲਈ ਰਾਹਤ ਭਰੀ ਖਬਰ ਸਾਹਮਣੇ ਹੈ ਕਿ ਹੁਣ ਫਾਸਟੈਗ ਨਾ ਹੋਣ ‘ਤੇ ਟੋਲ ਪਲਾਜ਼ਿਆਂ ‘ਤੇ ਦੁੱਗਣੀ...

ਪਾਕਿ ਗਏ ਸਿੱਖ ਸ਼ਰਧਾਲੂਆਂ ਦੇ ਜਥੇ ‘ਚੋਂ ਲਾਪਤਾ ਪੰਜਾਬੀ ਔਰਤ ਦਾ ਮਾਮਲਾ! ਹੋਇਆ ਵੱਡਾ ਖੁਲਾਸਾ

ਬੀਤੇ ਦਿਨੀਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ‘ਚੋਂ ਕਪੂਰਥਲਾ ਦੀ ਇੱਕ ਔਰਤ ਦੇ ਲਾਪਤਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਹੁਣ...

ਪੁਲਿਸ ਸੈਂਪਲ ‘ਚ ਵਿਸਫੋਟਕ ਦੇ ਸੈਂਪਲ ਲੈਂਦਿਆਂ ਵੱਡਾ ਧਮਾਕਾ, 9 ਦੀ ਮੌਤ, 29 ਜ਼ਖਮੀ

ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਨੌਗਾਮ ਪੁਲਿਸ ਸਟੇਸ਼ਨ ਵਿੱਚ ਸ਼ੁੱਕਰਵਾਰ ਰਾਤ ਲਗਭਗ 11.22 ਵਜੇ ਇੱਕ ਵੱਡਾ ਧਮਾਕਾ ਹੋਇਆ। ਇਸ ਵਿੱਚ 9 ਲੋਕ ਮਾਰੇ...

ਤਰਨਤਾਰਨ ਜ਼ਿਮਨੀ ਚੋਣ ‘ਚ ‘ਆਪ’ ਮਾਰੀ ਬਾਜ਼ੀ, 12,091 ਵੋਟਾਂ ਨਾਲ ਜਿੱਤੇ ਹਰਮੀਤ ਸਿੰਘ ਸੰਧੂ

ਤਰਨਤਾਰਨ ਜ਼ਿਮਨੀ ਚੋਣ ਚੋਣ ਦੇ ਨਤੀਜੇ ਸਾਹਮਣੇ ਆ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ 12,091 ਵੋਟਾਂ ਨਾਲ ਚੋਣ ਜਿੱਤ...

ਤਰਨਤਾਰਨ ਜ਼ਿਮਨੀ ਚੋਣ ਨਤੀਜੇ, AAP ਉਮੀਦਵਾਰ ਹਰਮੀਤ ਸੰਧੂ 11,500 ਦੀ ਲੀਡ ਨਾਲ ਅੱਗੇ

ਪੰਜਾਬ ਦੀ ਤਰਨਤਾਰਨ ਸੀਟ ‘ਤੇ ਉਪ-ਚੋਣ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। 13ਵੇਂ ਗੇੜ ਦੀ ਗਿਣਤੀ ਹੋ ਚੁੱਕੀ ਹੈ। ਤਰਨਤਾਰਨ ਉਪ...

PU ਵਾਲੀ ਵਾਇਰਲ ਕੁੜੀ ਦੇ ਮੁਰੀਦ ਹੋਏ ਦਿਲਜੀਤ ਦੋਸਾਂਝ, ਸ਼ੋਅ ‘ਚ ਕਹੀ ਵੱਡੀ ਗੱਲ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਦਿਲਜੀਤ ਹਰਮਨਪ੍ਰੀਤ ਕੌਰ...

ਤਰਨਤਾਰਨ ਜ਼ਿਮਨੀ ਚੋਣ ਨਤੀਜਾ, ਦਿਲਚਸਪ ਹੋਇਆ ਮੁਕਾਬਲਾ, ਵੱਡੀ ਲੀਡ ਨਾਲ ‘ਆਪ’ ਅੱਗੇ

ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ ਹਾਲ ਹੀ ਵਿੱਚ ਹੋਈ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਅੱਜ ਸਵੇਰੇ 8:00 ਵਜੇ ਸ਼ੁਰੂ ਹੋਈ। ਕਿਸੇ ਵੀ...

ਦਿੱਲੀ ਦੀ ਹਵਾ ਜ਼ਹਿਰੀਲੀ ਕਰਨ ਲਈ ਪਾਕਿਸਤਾਨ ਵੀ ਜ਼ਿੰਮੇਵਾਰ, PGI-PU ਰਿਪੋਰਟ ‘ਚ ਵੱਡਾ ਖੁਲਾਸਾ

ਪੰਜਾਬ ਅਤੇ ਹਰਿਆਣਾ ਦੇ ਨਾਲ-ਨਾਲ ਪਾਕਿਸਤਾਨ ਵਿੱਚ ਪਰਾਲੀ ਸਾੜਨ ਨਾਲ ਵੀ ਦਿੱਲੀ ਦੀ ਹਵਾ ਜ਼ਹਿਰੀਲੀ ਹੋ ਰਹੀ ਹੈ। ਇਸ ਸੀਜ਼ਨ ਵਿੱਚ ਹੁਣ ਤੱਕ...

ਪੰਜਾਬੀ ਮੁੰਡੇ ਨੇ ਸਕੇਟਿੰਗ ਰਾਹੀਂ ਕੀਤੀ 5 ਤਖਤਾਂ ਦੀ ਯਾਤਰਾ, 10,000 KM ਦਾ ਸਫਰ ਕਰ ਬਣਾਇਆ ਰਿਕਾਰਡ

ਸੁਲਤਾਨਪੁਰ ਲੋਧੀ ਦਾ ਰਹਿਣ ਵਾਲੇ ਪੁਨੀਤ ਨੇ ਸਕੇਟਿੰਗ ਨਾਲ 10,000 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਦਾ ਰਿਕਾਰਡ ਬਣਾਇਆ ਹੈ। ਉਸਦੀ ਯਾਤਰਾ ਦੀ ਖਾਸ...

ਤਰਨਤਾਰਨ ਜ਼ਿਮਨੀ ਚੋਣ ਨਤੀਜਾ, ਚੌਥੇ ਰੁਝਾਨ ‘ਚ ‘ਆਪ’ ਸਾਰਿਆਂ ਨੂੰ ਪਛਾੜ ਕੇ ਨਿਕਲੀ ਅੱਗੇ

ਤਰਨਤਾਰਨ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਚੌਥੇ ਰਾਊਂਡ ਦੀ ਗਿਣਤੀ ਪੂਰੀ ਹੋ ਗਈ ਹੈ। ਹੁਣ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ...

ਤਰਨਤਾਰਨ ਜ਼ਿਮਨੀ ਚੋਣ ਨਤੀਜਾ, ਪਹਿਲੇ ਤੇ ਦੂਜੇ ਰਾਊਂਡ ‘ਚ ਅਕਾਲੀ ਦਲ ਦੀ ਉਮੀਦਵਾਰ ਅੱਗੇ

ਤਰਨਤਾਰਨ ਵਿੱਚ ਵਿਧਾਨ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਵਿਖੇ ਬਣਾਏ ਗਏ...

ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਨੂੰ ਮੌਤ ਤੱਕ ਜੇਲ੍ਹ, ਪੰਜਾਬ ਦੀ ਫਾਸਟ ਟਰੈਕ ਕੋਰਟ ਦਾ ਵੱਡਾ ਫੈਸਲਾ

ਗੁਰਦਾਸਪੁਰ ਫਾਸਟ ਟਰੈਕ ਅਦਾਲਤ ਵਿੱਚ ਜਬਰ-ਜਨਾਹ ਦੇ ਇੱਕ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਵਧੀਕ ਸੈਸ਼ਨ ਜੱਜ (ਫਾਸਟ ਟਰੈਕ...

ਜੇ ਤੁਸੀਂ ਵੀ ਖਾਂਦੇ ਹੋ ਪੁੰਗਰੇ ਆਲੂ ਤਾਂ ਹੋ ਜਾਓ Alert! ਜਾਣੋ ਸਿਹਤ ਲਈ ਇਸ ਦੇ ਨੁਕਸਾਨ

ਆਲੂ ਲਗਭਗ ਹਰ ਭਾਰਤੀ ਰਸੋਈ ਵਿੱਚ ਪਾਈ ਜਾਣ ਵਾਲੀ ਸਬਜ਼ੀ ਹੈ। ਇਹਨਾਂ ਨੂੰ ਸਬਜ਼ੀਆਂ ਦਾ ਰਾਜਾ ਕਿਹਾ ਜਾਂਦਾ ਹੈ ਕਿਉਂਕਿ ਇਹਨਾਂ ਨੂੰ ਲਗਭਗ...

ਦਿੱਲੀ ਬਲਾਸਟ ਨਾਲ ਜੁੜੀ ਤੀਜੀ ਕਾਰ ਵੀ ਮਿਲੀ, ਫਰੀਦਾਬਾਦ ਦੀ ਯੂਨੀਵਰਸਿਟੀ ਅੰਦਰੋਂ ਹੋਈ ਬਰਾਮਦ

ਦਿੱਲੀ ਧਮਾਕੇ ਦੇ ਮਾਮਲੇ ਵਿੱਚ ਪੁਲਿਸ ਨੇ ਫਰੀਦਾਬਾਦ ਤੋਂ ਮਾਡਿਊਲ ਨਾਲ ਜੁੜੀ ਤੀਜੀ ਬ੍ਰੇਜ਼ਾ ਕਾਰ ਬਰਾਮਦ ਕੀਤੀ ਹੈ। ਇਹ ਅਲ-ਫਲਾਹ...

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹੋਈ ਸੁਣਵਾਈ, ਕੋਰਟ ਨੇ ਦਿੱਤੇ ਵੱਡੇ ਹੁਕਮ

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਕੋਰਟ ‘ਚ ਸੁਣਵਾਈ ਹੋਈ। ਇਸ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਅੱਜ ਚ ਦਲੀਲਾਂ...

ਬਟਾਲਾ ‘ਚ ਐਨਕਾਊਂਟਰ, ਬਦਮਾਸ਼ ਨੇ ਪੁਲਿਸ ‘ਤੇ ਕੀਤੀ ਫਾਇਰਿੰਗ, ਜਵਾਬੀ ਕਾਰਵਾਈ ‘ਚ ਲੱਗੀ ਗੋ/ਲੀ

ਬਟਾਲਾ ਦੇ ਨਾਲ ਲੱਗਦੇ ਪਿੰਡ ਕਲੇਰ ਕਲਾਂ ਨੇੜੇ ਇੱਕ ਬਦਨਾਮ ਗੈਂਗਸਟਰ ਦੇ ਗ੍ਰਿਫ਼ਤਾਰ ਕੀਤੇ ਗਏ ਸਾਥੀ ਤੋਂ ਪਿਸਤੌਲ ਬਰਾਮਦ ਕਰਨ ਗਈ ਇੱਕ...

ਮਸ਼ਹੂਰ ਗਾਇਕ ਹਸਨ ਮਾਣਕ ਨਾਲ ਜੁੜੀ ਵੱਡੀ ਖਬਰ, ਫਗਵਾੜਾ ਪੁਲਿਸ ਨੇ ਕੀਤਾ ਗ੍ਰਿਫਤਾਰ

ਮਸ਼ਹੂਰ ਗਾਇਕ ਹਸਨ ਮਾਣਕ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਫਗਵਾੜਾ ਪੁਲਿਸ ਨੇ ਗਾਇਕ ਨੂੰ ਇੱਕ 5-6 ਮਹੀਨੇ ਪੁਰਾਣੇ ਮਾਮਲੇ ਵਿਚ...

ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜੇ ਭਲਕੇ, ਸਵੇਰੇ 8 ਵਜੇ ਸ਼ੁਰੂ ਹੋਵੇਗੀ ਕਾਊਂਟਿੰਗ, 16 ਰਾਊਂਡ ‘ਚ ਹੋਵੇਗੀ ਮੁਕੰਮਲ

ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ 11 ਨਵੰਬਰ ਨੂੰ ਹੋਈ ਜ਼ਿਮਨੀ ਚੋਣ ਦੀਆਂ ਵੋਟਾਂ ਗਿਣਤੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ 14...

15 ਨਵੰਬਰ ਤੋਂ ਬਦਲ ਜਾਣਗੇ ਟੋਲ ਪਲਾਜ਼ਾ ਦੇ ਨਿਯਮ, ਇਹ ਗਲਤੀ ਕੀਤੀ ਤਾਂ ਭਰਨਾ ਪਊ ਦੁੱਗਣਾ Toll

ਜੇ ਤੁਸੀਂ ਅਕਸਰ ਹਾਈਵੇਅ ‘ਤੇ ਸਫਰ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜਰੂਰੀ ਹੈ। ਕੇਂਦਰ ਸਰਕਾਰ ਨੇ ਟੋਲ ਪਲਾਜ਼ਾ ਨਿਯਮਾਂ ਵਿੱਚ...

ਬਟਾਲਾ ‘ਚ ਵੱਡੀ ਸਾਜ਼ਿਸ਼ ਨਾਕਾਮ ! ਪੁਲਿਸ ਨੇ ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਰਚ ਰਹੇ 2 ਮੁਲਜ਼ਮ ਕੀਤੇ ਕਾਬੂ

ਦਿੱਲੀ ਧਮਾਕੇ ਤੋਂ ਬਾਅਦ ਪੰਜਾਬ ਵਿੱਚ ਵੀ ਪੁਲਿਸ ਅਲਰਟ ਮੋਡ ‘ਤੇ ਨਜ਼ਰ ਆ ਰਹੀ ਹੈ। ਬਟਾਲਾ ਪੁਲਿਸ ਨੇ ਪੁਲਿਸ ਥਾਣਿਆਂ ਅਤੇ ਚੌਕੀਆਂ ‘ਤੇ...

ਪੰਜਾਬ ‘ਚ ਵੱਡੀ ਸਾਜਿਸ਼ ਨਾਕਾਮ ! ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਹੈਂਡ ਗ੍ਰੇਨੇਡ ਸਣੇ 10 ਮੁਲਜ਼ਮਾਂ ਨੂੰ ਕੀਤਾ ਕਾਬੂ

ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਵੱਲੋਂ ਬਦਮਾਸ਼ਾਂ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕੀਤਾ ਗਿਆ...

Carousel Posts