Tag: , , , , , ,

CM ਚੰਨੀ ਦਾ ਸਿੱਧੂ ਨੂੰ ਦੋ-ਟੁੱਕ ਜਵਾਬ, ਬੋਲੇ- ‘ਗਰੀਬ ਹਾਂ ਕਮਜ਼ੋਰ ਨਹੀਂ, ਲੋਕ ਕਹਿਣਗੇ ਮਸਲੇ ਹੱਲ ਕਰਦਾ’

ਪੰਜਾਬ ਕਾਂਗਰਸ ਵਿੱਚ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਹਿਲਾਂ ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...

ਰਾਜਪਾਲ ਅਕਾਲੀ ਵਰਕਰਾਂ ‘ਤੇ ਕੀਤੇ ਲਾਠੀਚਾਰਜ ਦੀ ਜਾਂਚ ਦੇ ਦੇਣ ਹੁਕਮ : ਚੀਮਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਪੰਜਾਬ ਦੇ ਰਾਜਪਾਲ ਨੂੰ ਅੱਜ ਅਕਾਲੀ ਦਲ ਦੇ ਵਰਕਰਾਂ ‘ਤੇ ਹੋਏ ਬੇਰਹਿਮੀ...

ਜਲੰਧਰ ‘ਚ ਵੱਡੀ ਵਾਰਦਾਤ : ਜ਼ਮੀਨੀ ਝਗੜੇ ਕਰਕੇ ਗੋਲੀਆਂ ਨਾਲ ਭੁੰਨਿਆ ਨੌਜਵਾਨ

ਜਲੰਧਰ ਦਿਹਾਤੀ ਦੇ ਕਸਬਾ ਮਹਿਤਪੁਰ ‘ਚ ਸ਼ੁੱਕਰਵਾਰ ਸਵੇਰੇ 9 ਵਜੇ ਦੇ ਕਰੀਬ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ...

ਅਕਾਲੀ ਦਲ ਵਿਧਾਨ ਸਭਾ ਸੈਸ਼ਨ ‘ਚ ਗਾਂਧੀ ਪਰਿਵਾਰ ਤੇ ਟਾਈਟਲਰ ਖਿਲਾਫ ਕਾਰਵਾਈ ਸਬੰਧੀ ਮਤਾ ਕਰੇਗਾ ਪੇਸ਼

ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਦੇ ਆਉਣ ਵਾਲੇ ਸੈਸ਼ਨ ਦੌਰਾਨ ਮਤਾ ਪੇਸ਼ ਕਰ ਕੇ ਗਾਂਧੀ ਪਰਿਵਾਰ ਅਤੇ ਮੁੱਖ ਦੋਸ਼ੀਆਂ ਜਗਦੀਸ਼ ਟਾਈਟਲਰ ਤੇ ਹੋਰ...

ਕੈਬਨਿਟ ਮੀਟਿੰਗ ‘ਚ ਵੈਟ ਘਟਾਏਗੀ ਚੰਨੀ ਸਰਕਾਰ, ਮਨਪ੍ਰੀਤ ਬਾਦਲ ਦਾ ਐਲਾਨ

ਕੇਂਦਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੀ ਪੈਟਰੋਲ ਅਤੇ ਡੀਜ਼ਲ ‘ਤੇ ਵੱਡੀ ਰਾਹਤ ਦੇਣ ਦੀ ਤਿਆਰੀ ਕਰ ਰਹੀ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ...

ਰਾਜਪੁਰਾ ‘ਚ ਦਸਤ ਕਰਕੇ 4 ਬੱਚਿਆਂ ਦੀ ਮੌਤ, ਕਈ ਬੀਮਾਰ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਰਾਜਪੁਰਾ ਦੀ ਢੇਹਾ ਬਸਤੀ ‘ਚ ਦੀਵਾਲੀ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ, ਜਿਥੇ 4 ਬੱਚਿਆਂ ਦੀ ਦਸਤ ਕਾਰਨ ਮੌਤ ਹੋ ਗਈ। ਇਸ ਤੋਂ ਇਲਾਵਾ...

CBSE ਨੇ 10ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਜਾਰੀ ਕੀਤੀ ਵਿਸ਼ਾ-ਵਾਰ ਡੇਟਸ਼ੀਟ

ਸੀਬੀਐਸਈ ਬੋਰਡ ਨੇ 2021-22 ਇਮਤਿਹਾਨਾਂ ਲਈ ਡੇਟ ਸ਼ੀਟ ਜਾਰੀ ਕਰਨ ਤੋਂ ਕੁਝ ਦਿਨ ਬਾਅਦ ਸ਼ੁੱਕਰਵਾਰ ਨੂੰ ਪ੍ਰੀਖਿਆ ਦੀ ਮਿਆਦ ਅਤੇ ਵਿਸ਼ੇ ਅਨੁਸਾਰ...

ਕਾਂਗਰਸ ਕਲੇਸ਼ ਵਿਚਾਲੇ CM ਚੰਨੀ ਨੇ ਬਦਲਿਆ ਕੈਬਨਿਟ ਮੀਟਿੰਗ ਦਾ ਦਿਨ

ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਵਿਚਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਲਕੇ ਹੋਣ ਵਾਲੀ ਕੈਬਨਿਟ ਮੀਟਿੰਗ ਦਾ ਸਮਾਂ ਬਦਲ ਕੇ ਐਤਵਾਰ ਦਾ...

ਧਰਨਾ ਦੇ ਰਹੇ ਟੀਚਰਾਂ ਨੂੰ ਮਿਲੇ ਪਰਗਟ ਸਿੰਘ, ਬੋਲੇ- ਸਾਡੇ ਧੀਆਂ-ਪੁੱਤ ਸੜਕਾਂ ‘ਤੇ ਬੈਠੇ, ਸਾਡੀ ਕਾਹਦੀ ਦੀਵਾਲੀ

ਜਲੰਧਰ : ਸਿੱਖਿਆ ਮੰਤਰੀ ਪਰਗਟ ਸਿੰਘ ਆਪਣੀ ਰਿਹਾਇਸ਼ ਨੇੜੇ ਧਰਨਾ ਦੇ ਰਹੇ ਬੇਰੁਜ਼ਗਾਰ ਨੌਜਵਾਨਾਂ ਨੂੰ ਨਿੱਜੀ ਤੌਰ ‘ਤੇ ਮਿਲੇ। ਉਥੇ...

ਸਿੱਧੂ ਦੇ CM ਚੰਨੀ ‘ਤੇ ਮੁੜ ਹਮਲੇ ਪਿੱਛੋਂ ਬਿੱਟੂ ਦਾ ਤੰਜ- ‘ਕੇਦਾਰਨਾਥ ਸਮਝੌਤਾ ਟੁੱਟਿਆ’

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕੇਦਾਰਨਾਥ ਯਾਤਰਾ ਤੋਂ ਬਾਅਦ ਇਹ ਉਮੀਦ ਕੀਤੀ ਜਾ ਰਹੀ ਸੀ ਕਿ...

ਅਸਤੀਫਾ ਵਾਪਸ ਲੈਂਦਿਆਂ ਹੀ ਸਿੱਧੂ ਨੇ ਫੇਰ CM ਚੰਨੀ ‘ਤੇ ਕਰ ਦਿੱਤਾ ਵੱਡਾ ਹਮਲਾ

ਨਵਜੋਤ ਸਿੱਧੂ ਨੇ ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਵਾਪਸ ਲੈਂਦਿਆਂ ਹੀ ਚੰਨੀ ਸਰਕਾਰ ‘ਤੇ ਵੱਡਾ ਹਮਲਾ...

ਤੇਲ ਦੀਆਂ ਕੀਮਤਾਂ ਘਟਾਉਣ ਲਈ ਚੰਨੀ ਸਰਕਾਰ ਪਤਾ ਨਹੀਂ ਕੀਹਨੂੰ ਉਡੀਕ ਰਹੀ : ਚੀਮਾ

ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਪੰਜਾਬ ਕਾਂਗਰਸ ‘ਤੇ ਤਿੱਖਾ ਹਮਲਾ ਬੋਲਿਆ।...

ਦੀਵਾਲੀ ‘ਤੇ ਰੁਸ਼ਨਾਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, 1 ਲੱਖ ਦੀਵਿਆਂ ਨਾਲ ਈਕੋ ਆਤਿਸ਼ਬਾਜ਼ੀ (ਤਸਵੀਰਾਂ)

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਰੋਸ਼ਨੀਆਂ ਨਾਲ ਸਜਾਇਆ ਗਿਆ। ਦਰਬਾਰ ਸਾਹਿਬ ਦੀ ਇਹ ਸੁੰਦਰਤਾ ਵੇਖਣ...

ਮੁਸਤਫਾ ਦਾ ਕੈਪਟਨ ਦੇ ਨੇੜਲੇ ਮੰਤਰੀ ਬਾਰੇ ਵੱਡਾ ਖੁਲਾਸਾ, SSP ਤੋਂ ਲਏ 40 ਲੱਖ ਰੁਪਏ

ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਵੱਡਾ ਖੁਲਾਸਾ ਕੀਤਾ ਹੈ। ਮੁਸਤਫਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ...

‘ਦੀਵਾਲੀ’ ‘ਤੇ ਰੰਧਾਵਾ ਦਾ ਕੈਪਟਨ ਖਿਲਾਫ ਟਵੀਟ ‘ਬੰਬ’, ਰੇਤ ਮਾਈਨਿੰਗ ਦੇ ਮੁੱਦੇ ‘ਤੇ ਬੋਲਿਆ ਵੱਡਾ ਹਮਲਾ

ਦੀਵਾਲੀ ‘ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਟਵੀਟ ਬੰਬ ਧਮਾਕਾ ਕੀਤਾ ਹੈ। ਰੇਤ ਮਾਈਨਿੰਗ ‘ਚ ਕਾਂਗਰਸੀਆਂ...

ਕਾਂਗਰਸੀਓ, ਥੋਡੇ ਤਾਂ ਬਿਆਨ ਵੀ ਆਪਸ ‘ਚ ਨਹੀਂ ਰਲਦੇ ਕਿ ਖਜ਼ਾਨਾ ਭਰਿਆ ਹੈ ਜਾਂ ਖਾਲੀ : ਹਰਸਿਮਰਤ

ਪੰਜਾਬ ਕਾਂਗਰਸ ਆਪਣੀ ਲੜਾਈ ਕਰਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਇਸ ਵਾਰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ...

ਫਿਰੋਜ਼ਪੁਰ ‘ਚੋਂ ਟਿਫਿਨ ਬੰਬ ਮਿਲਣ ਨਾਲ ਪਈਆਂ ਭਾਜੜਾਂ, ਜਲਾਲਾਬਾਦ ਧਮਾਕੇ ਨਾਲ ਜੁੜੇ ਤਾਰ

ਸੁਰੱਖਿਆ ਏਜੰਸੀਆਂ ਨੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨਿਹੰਗ ਦੀ ਝੁੱਗੀ ਵਿੱਚੋਂ ਇੱਕ ਟਿਫਿਨ ਬੰਬ ਬਰਾਮਦ ਕੀਤਾ ਹੈ। ਏਜੰਸੀਆਂ ਨੂੰ ਗੁਪਤ...

ਕਿਸਾਨਾਂ ਨਾਲ ਦੀਵਾਲੀ ਮਨਾਉਣ ਪਹੁੰਚੇ ਬੱਬੂ ਮਾਨ, ਮੋਰਚੇ ਨੇ ਅੰਦੋਲਨ ਦੇ ਸ਼ਹੀਦਾਂ ਦੇ ਨਾਂ ਜਗਾਏ ਦੀਵੇ

ਸੰਯੁਕਤ ਕਿਸਾਨ ਮੋਰਚਾ ਨੇ ਦੀਵਾਲੀ ‘ਤੇ ਅੰਦੋਲਨ ਦੇ ਸ਼ਹੀਦਾਂ ਨੂੰ ਉਨ੍ਹਾਂ ਦੇ ਨਾਮ ‘ਤੇ ਦੀਵੇ ਜਗਾ ਕੇ ਸਾਰੇ ਵਿਰੋਧ ਸਥਾਨਾਂ ‘ਤੇ...

ਪੰਜਾਬ ਪੁਲਿਸ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਦੀਵਾਲੀ ‘ਤੇ ਵੱਡਾ ਝਟਕਾ, ਨਹੀਂ ਮਿਲੀ ਤਨਖਾਹ

ਪਟਿਆਲਾ : ਦੀਵਾਲੀ ਦੇ ਤਿਉਹਾਰ ‘ਤੇ ਜਿੱਥੇ ਪੁਲਿਸ ਮੁਲਾਜ਼ਮ ਫੀਲਡ ‘ਚ ਡਿਊਟੀ ‘ਤੇ ਡਟੇ ਹੋਏ ਹਨ, ਉੱਥੇ ਹੀ ਦੂਜੇ ਪਾਸੇ ਉਨ੍ਹਾਂ ਨੂੰ...

CM ਚੰਨੀ ਦਾ ਵੱਡਾ ਤੋਹਫ਼ਾ, BOCW ਨਾਲ ਰਜਿਸਟਰਡ ਮਜ਼ਦੂਰਾਂ ਨੂੰ ਮਿਲੇਗਾ 3,100 ਰੁ: ਦੀਵਾਲੀ ਗਿਫਟ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੀਵਾਲੀ ਮੌਕੇ ਉਸਾਰੀ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡਾ...

ਸਿੱਧੂ ਦੀ ਕੈਪਟਨ ਨੂੰ ਤੂੰ-ਤੜਕ, ਭਾਸ਼ਾ ਦੀ ਮਰਿਆਦਾ ਭੁੱਲੇ, ਬੋਲੇ- ‘ਪੰਜਾਬ ਨੂੰ ਤਾਂ ਕੈਪਟਨ ਦਾ ਪਿਓ ਵੀ ਜਿਤਾਊ’

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੁੱਖ...

ਸਿੱਧੂ ਦੇ ਨੇੜਲੇ ਪਰਗਟ ਸਿੰਘ ਦਾ ਕੈਪਟਨ ‘ਤੇ ਨਵੀਂ ਪਾਰਟੀ ਦੇ ਨਾਂ ਨੂੰ ਲੈ ਕੇ ਵੱਡਾ ਹਮਲਾ

ਜਲੰਧਰ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਛੱਡਣ ਤੇ ਆਪਣੀ ਨਵੀਂ ਪਾਰਟੀ ਦੇ ਨਾਂ ਦੇ ਐਲਾਨ ਪਿੱਛੋਂ ਕਾਂਗਰਸੀ...

ਪੰਜਾਬ ਪੁਲਿਸ ‘ਚ ਹੜਕੰਪ, ਗੈਰ-ਪੰਜਾਬੀਆਂ ਦੀ ਭਰਤੀ ਨੂੰ ਲੈ ਕੇ DGP ਤੋਂ ਮੰਗੀ ਗਈ ਰਿਪੋਰਟ

ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗ਼ੈਰ-ਪੰਜਾਬੀਆਂ ਦੀ ਹੋਈ ਭਰਤੀ ਬਾਰੇ ਅੱਜ...

ਬਠਿੰਡਾ : ਲਾਰੇਂਸ ਬਿਸ਼ਨੋਈ ਗੈਂਗ ਦੇ 4 ਗੈਂਗਸਟਰ ਗ੍ਰਿਫਤਾਰ, ਪੁਲਿਸ ਨੇ ਫੜ੍ਹੇ 10 ਦੇਸੀ ਕੱਟੇ

ਬਠਿੰਡਾ ਪੁਲਿਸ ਨੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਇੱਕ ਵੱਡੇ ਗਿਰੋਹ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਗੈਂਗ ਦੇ ਚਾਰ ਲੋਕਾਂ...

ਸਿੱਧੂ ਦੀ ਤਲਖੀ ਵਿਚਾਲੇ CM ਚੰਨੀ ਦਾ ਇੱਕ ਹੋਰ ਦਾਅ, ਫੁੱਟਪਾਥ ‘ਤੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਨਵਜੋਤ ਸਿੱਧੂ ਦੇ ਤਲਖੀ ਭਰੇ ਤੇਵਰ ਜਿਥੇ ਰੁਕਣ ਦਾ ਨਾਂ ਨਹੀਂ ਲੈ ਰਹੇ, ਉਥੇ ਚੰਨੀ ਆਮ ਲੋਕਾਂ ਵਿੱਚ ਛਾਪ ਲਾਉਣ ਵਿੱਚ ਲੱਗੇ ਹੋਏ ਹਨ। ਸੋਮਵਾਰ...

ਸਿੱਧੂ ਨੂੰ ਅਹੁਦਿਓਂ ਲਾਹੁਣ ਦੀ ਤਿਆਰੀ, ਕਾਂਗਰਸ ‘ਚ ਅਗਲੇ ਹਫ਼ਤੇ ਹੋ ਸਕਦੈ ਵੱਡਾ ਧਮਾਕਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਉੱਤਰਾਖੰਡ ਵਿੱਚ...

ਇਸ ਕ੍ਰਿਕਟਰ ਨੂੰ ਮਿਲੇਗੀ ਟੀ20 ਟੀਮ ਦੀ ਕਪਤਾਨੀ, ਛੇਤੀ ਹੋਵੇਗਾ ਐਲਾਨ

ਨਿਊਜ਼ੀਲੈਂਡ ਖਿਲਾਫ ਹੋਣ ਵਾਲੀ ਘਰੇਲੂ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਅਗਲੇ ਕੁਝ ਦਿਨਾਂ ‘ਚ ਕੀਤਾ ਜਾ ਸਕਦਾ ਹੈ। ਚੇਤਨ ਸ਼ਰਮਾ ਦੀ...

ਕਾਂਗਰਸ ਛੱਡਦੇ ਹੀ ਔਜਲਾ ਨੇ ਇਸ ਮੁੱਦੇ ‘ਤੇ ਘੇਰਿਆ ਕੈਪਟਨ, BJP ਨੇ ਸ਼ੇਅਰ ਕਰ ‘ਤਾ ਸਿੱਧੂ ਨਾਲ ਕਾਰਟੂਨ

ਕਾਂਗਰਸ ਛੱਡਦੇ ਹੀ ਕਾਂਗਰਸੀਆਂ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲੇ ਸ਼ੁਰੂ ਕਰ ਦਿੱਤੇ। ਕੈਪਟਨ ਨੇ ਮੰਗਲਵਾਰ ਨੂੰ ਸੋਨੀਆ ਗਾਂਧੀ ਨੂੰ...

ਨਸ਼ਿਆਂ ਖਿਲਾਫ ਵੱਡੀ ਕਾਰਵਾਈ, ਧਰਮਕੋਟ ‘ਚ ਫੜੀਆਂ ਭੁੱਕੀ ਦੀਆਂ 90 ਬੋਰੀਆਂ, 11 ‘ਤੇ ਮਾਮਲਾ ਦਰਜ

ਚੰਡੀਗੜ੍ਹ/ਮੋਗਾ : ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਤਹਿਤ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਮੋਗਾ ਦੇ ਧਰਮਕੋਟ ਸਬ-ਡਵੀਜ਼ਨ ਦੇ ਬੱਦੂਵਾਲ...

ਵਰਲਡ ਵੀਗਨ ਡੇ : ਜਾਣੋ ਕੀ ਹੈ ‘ਵੀਗਨ ਡਾਇਟ’, ਬਹੁਤ ਹੀ ਫਾਇਦੇਮੰਦ, ਪਰ ਸੌਖੀ ਨਹੀਂ ਲੈਣੀ ਇਹ DIET

ਇੰਡੀਅਨ ਫੂਡ ਸਰਵਿਸ ਦੀ ਰਿਪੋਰਟ ਮੁਤਾਬਕ ਭਾਰਤ ਵਿੱਚ ਸਭ ਤੋਂ ਵੱਧ ਸ਼ਾਕਾਹਾਰੀ ਹਨ। ਵੀਗਨ ਫਿਟਨੈਸ ਇੰਡਸਟਰੀ ਲਈ ਇੱਕ ਜਾਣਿਆ-ਪਛਾਣਿਆ ਸ਼ਬਦ...

ਚੰਡੀਗੜ੍ਹ : 14 ਸਾਲਾ ਬੱਚੇ ਨਾਲ ‘ਗੰਦਾ ਕੰਮ’ ਕਰਨ ਵਾਲੀ ਟਿਊਸ਼ਨ ਟੀਚਰ ਨੂੰ ਦਸ ਸਾਲ ਦੀ ਸਜ਼ਾ

ਚੰਡੀਗੜ੍ਹ : ਰਾਮ ਦਰਬਾਰ ਇਲਾਕੇ ਵਿੱਚ ਕਰੀਬ 3 ਸਾਲ ਪਹਿਲਾਂ 14 ਸਾਲ ਦੇ ਬੱਚੇ ਨਾਲ 8 ਮਹੀਨੇ ਤੱਕ ਸਰੀਰਕ ਸਬੰਧ ਬਣਾਉਣ ਵਾਲੀ ਟਿਊਸ਼ਨ ਟੀਚਰ ਨੂੰ...

ਬਿੱਟੂ ਨੇ ਸਿੱਧੂ-ਚੰਨੀ ਦੀ ਕੇਦਾਰਨਾਥ ਯਾਤਰਾ ਦੀ ਫੋਟੋ ਟਵੀਟ ਕਰ ਪੁੱਛ ਲਿਆ ਵੱਡਾ ਸਵਾਲ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਉਨ੍ਹਾਂ ਨਾਲ ਕੇਦਾਰਨਾਥ ਯਾਤਰਾ ‘ਤੇ ਹਨ, ਜਦਕਿ...

ਬਿਜਲੀ ਸਸਤੀ ਹੋਣ ਨੂੰ ਲੌਲੀਪੌਪ ਕਰਾਰ ਦੇਣ ਪਿੱਛੋਂ ਸਿੱਧੂ ਦੀ ਚੰਨੀ ਨਾਲ ਕੇਦਾਰਨਾਥ ਯਾਤਰਾ, (ਦੇਖੋ ਤਸਵੀਰਾਂ)

ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਬਿਜਲੀ ਸਸਤੀ ਕਰਨ ਨੂੰ ਲੌਲੀਪੌਪ ਦੱਸ ਕੇ ਹਮਲਾ ਕਰਨ ਵਾਲੇ ਨਵਜੋਤ ਸਿੰਘ...

ਦੀਵਾਲੀ ਸਣੇ ਇਨ੍ਹਾਂ ਤਿਉਹਾਰਾਂ ‘ਤੇ ਸਿਰਫ 2 ਘੰਟੇ ਚੱਲਣਗੇ ਪਟਾਕੇ, CM ਚੰਨੀ ਨੇ ਤੈਅ ਕੀਤਾ ਸਮਾਂ

ਚੰਡੀਗੜ੍ਹ : ਤਿਉਹਾਰੀ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਦੋ ਦਿਨ ਬਾਅਦ ਦੀਵਾਲੀ ਹੈ। ਅਜਿਹੇ ‘ਚ ਪੰਜਾਬ ਸਰਕਾਰ ਨੇ ਪ੍ਰਦੂਸ਼ਣ ਨੂੰ ਰੋਕਣ...

ਜਾਖੜ ਦੇ ਟਵੀਟ ਪਿੱਛੋਂ ਰਾਵਤ ਨੇ ਸਿੱਧੂ-ਚੰਨੀ ਨਾਲ ਮਿਲਣੀ ‘ਤੇ ਦਿੱਤੀ ਸਫਾਈ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੂਬਾ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧ ਦੀ ਹਰੀਸ਼ ਰਾਵਤ ਨਾਲ ਮਿਲਣੀ ‘ਤੇ ਸੁਨੀਲ ਜਾਖੜ ਦੇ...

ਜਲੰਧਰ ਦੇ ਮਸ਼ਹੂਰ ਕਬਾਨਾ ਰਿਜ਼ਾਰਟ ‘ਤੇ ਈਡੀ ਦੀ ਵੱਡੀ ਕਾਰਵਾਈ, ਇਸ ਮਾਮਲੇ ‘ਚ ਫਸਿਆ ਮਾਲਕ

ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ-ਫਗਵਾੜਾ ਰੋਡ ‘ਤੇ ਸਥਿਤ ਮਸ਼ਹੂਰ ਕਬਾਨਾ ਰਿਜ਼ੋਰਟ ਐਂਡ ਸਪਾ ‘ਤੇ ਇਨਫੋਰਸਮੈਂਟ ਵਿਭਾਗ...

ਸਿੱਧੂ-ਚੰਨੀ ਤੇ ਰਾਵਤ ਦੀ ਮਿਲਣੀ ‘ਤੇ ਜਾਖੜ ਦਾ ਜ਼ਬਰਦਸਤ ਟਵੀਟ, ਨਾਲ ਲਿਖਿਆ-‘ਸਿਆਸੀ ਤੀਰਥ ਅਸਥਾਨ’

ਪੰਜਾਬ ਕਾਂਗਰਸ ਦੀ ਸਿਆਸਤ ਦਾ ਘਮਾਸਾਨ ਜਿਥੇ ਵਿਰੋਧੀ ਧਿਰਾਂ ਲਈ ਹਮਲੇ ਦਾ ਵਿਸ਼ਾ ਬਣਿਆ ਹੋਇਆ ਹੈ, ਉਥੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ...

6635 ਈਟੀਟੀ ਅਧਿਆਪਕਾਂ ਦੀ ਨਿਯੁਕਤੀ ‘ਤੇ ਪੰਜਾਬ ਸਰਕਾਰ ਨੇ ਫਿਲਹਾਲ ਲਾਈ ਰੋਕ

ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪੰਜਾਬ ‘ਚ ਈ.ਟੀ.ਟੀ ਭਰਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਹੋਈ, ਜਿਸ ਵਿੱਚ ਪੰਜਾਬ ਸਰਕਾਰ...

ਫਿਰੋਜ਼ਪੁਰ : ਪਿੰਡ ਬਾਰੇਕੇ ‘ਚ ਤੜਕਸਾਰ ਚੱਲੀਆਂ ਗੋਲੀਆਂ, ਦੋ ਸਕੇ ਭਰਾਵਾਂ ਦੀ ਮੌਤ

ਫ਼ਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬਾਰੇਕੇ ਵਿੱਚ ਅੱਜ ਸਵੇਰੇ ਤੜਕਸਾਰ ਹੀ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ...

ਬਿੱਟੂ ਨੇ ਸਿੱਧੂ ਨੂੰ ਦੇ ਦਿੱਤੀ ਨਸੀਹਤ, ‘ਆਪਣਾ ਕੰਮ ਕਰੋ, ਰੋਜ਼ ਰੁੱਸਿਆਂ ਨੂੰ ਮਨਾਉਣ ਕੋਈ ਨਹੀਂ ਆਉਂਦਾ’

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਬਾਗੀ ਸੁਰ ‘ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਨੂੰ ਨਸੀਹਤ ਦਿੱਤੀ ਹੈ ਕਿ...

ਕਾਂਗਰਸ ਦੇ ਕਲੇਸ਼ ਵਿਚਾਲੇ ਵੱਡੀ ਖਬਰ- ਚੰਨੀ ਤੇ ਸਿੱਧੂ ਇਕੱਠੇ ਕੇਦਾਰਨਾਥ ਲਈ ਰਵਾਨਾ

ਚੰਡੀਗੜ੍ਹ: ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਚੰਨੀ ਦੇ ਲਏ ਗਏ ਫੈਸਲਿਆਂ ‘ਤੇ ਨਿਸ਼ਾਨੇ ਵਿੰਨ੍ਹਣ ਦਾ ਇੱਕ ਵੀ...

ਨਵੇਂ ਨਸ਼ਾ ਛੁਡਾਊ ਕੇਂਦਰਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ

ਪੰਜਾਬ ਸਰਕਾਰ ਨੇ ਨਵੇਂ ਨਸ਼ਾ ਛੁਡਾਊ ਕੇਂਦਰ ਖੋਲ੍ਹਣ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਸਰਕਾਰ ਵੱਲੋਂ ਪਹਿਲਾਂ ਤੋਂ ਚੱਲ ਰਹੇ ਕੇਂਦਰਾਂ...

ਸਿੱਧੂ ਨੂੰ ਝਟਕਾ, ਬਿਆਨ ਸੁਣ ਕੇ CM ਚੰਨੀ ਨੇ ਨਕਾਰਿਆ AG ਦਾ ਅਸਤੀਫਾ

ਪੰਜਾਬ ਕਾਂਗਰਸ ਵਿੱਚ ਮਚਿਆ ਕਲੇਸ਼ ਮੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮੁੱਖ ਮੰਤਰੀ ਚੰਨੀ ਨਵਜੋਤ ਸਿੱਧੂ ਦੇ ਸਰਕਾਰ ਵਿਰੋਧੀ ਬਿਆਨਾਂ ਨੂੰ...

ਫਿਰੋਜ਼ਪੁਰ : ਟਰੱਕ ਤੇ ਕਾਰ ਦੀ ਆਹਮੋ-ਸਾਹਮਣੀ ਟੱਕਰ ‘ਚ 3 ਦੋਸਤਾਂ ਦੀ ਮੌਤ

ਫਿਰੋਜ਼ਪੁਰ ਵਿੱਚ ਇੱਕ ਵੱਡਾ ਹਾਦਸਾ ਵਾਪਰਨ ਕਰਕੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਫਿਰੋਜ਼ਪੁਰ-ਮੱਲਾਂਵਲਾ ਰੋਡ ‘ਤੇ ਸਥਿਤ...

ISIS ਨੇ ਇਸ ਵਜ੍ਹਾ ਕਰਕੇ ਪਾਕਿਸਤਾਨ ਨੂੰ ਖਤਮ ਕਰਨ ਦੀ ਖਾਧੀ ਕਸਮ

ਅਫਗਾਨਿਸਤਾਨ ਦੇ ਆਈਐਸਆਈਐਸ ਖੁਰਾਸਾਨ (ਆਈਐਸਆਈਐਸ-ਕੇ), ਜਿਸ ਨੂੰ ਦਾਏਸ਼ ਵਜੋਂ ਵੀ ਜਾਣਿਆ ਜਾਂਦਾ ਹੈ, ਨੇ ਕਿਹਾ ਹੈ ਕਿ ਉਸਦਾ ਪੱਕਾ ਟੀਚਾ...

ਇੰਧਰਾ ਗਾਂਧੀ ਦੀ ਬਰਸੀ ਮੌਕੇ HS ਫੂਲਕਾ ਦਾ 1984 ਦੇ ਦੰਗੇ ਨੂੰ ਲੈ ਕੇ ਕਾਂਗਰਸ ‘ਤੇ ਵੱਡਾ ਹਮਲਾ

ਅੱਜ ਇੰਦਰਾ ਗਾਂਧੀ ਦੀ ਬਰਸੀ ‘ਤੇ ਦਿੱਲੀ ਹਾਈਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਵੀ 1984 ਦੇ ਦੰਗਿਆਂ ਨੂੰ ਲੈ ਕੇ ਕਾਂਗਰਸ...

ਅਰੂਸਾ ਨਾਲ ਜੁੜਿਆ ਸਵਾਲ ਸੁਣ ਕੇ ਭੱਜੇ ਖੁਦ ਹੀ ਮੁੱਦਾ ਚੁੱਕਣ ਵਾਲੇ ਰੰਧਾਵਾ

ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਦਾ ਮੁੱਦਾ ਭਖਾਉਣ ਵਾਲੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ...

ਹਾਕੀ ਟੂਰਨਾਮੈਂਟ ਦੌਰਾਨ ਮੁੱਖ ਮੰਤਰੀ ਬਣ ਗਏ ਗੋਲਕੀਪਰ ਤੇ ਪਰਗਟ ਸਿੰਘ ਹਿਟਰ

ਜਲੰਧਰ ਦੇ ਕਟੌਚ ਸਟੇਡੀਅਮ ਵਿਖੇ ਉਸ ਵੇਲੇ ਸ਼ਾਨਦਾਰ ਖੇਡ ਭਾਵਨਾ ਵੇਖਣ ਨੂੰ ਮਿਲੀ, ਜਦੋਂ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਦੌਰਾਨ...

IND vs NZ: ਭਾਰਤੀ ਟੀਮ ਨੇ 20 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ ਬਣਾਏ ਸਿਰਫ 110 ਰਨ

ਨਿਊਜ਼ੀਲੈਂਡ ਨੇ ਸੁਪਰ-12 ਮੈਚ ‘ਚ ਭਾਰਤ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਟੀਮ ਇੰਡੀਆ ਦਾ ਸਕੋਰ 20...

ਦੇਹਰਾਦੂਨ ‘ਚ ਵੱਡਾ ਹਾਦਸਾ, ਓਵਰਲੋਡਿਡ ਬੱਸ ਡਿੱਗੀ 300 ਫੁੱਟ ਡੂੰਘੀ ਖਾਈ ‘ਚ

ਉਤਰਾਖੰਡ ਦੀ ਰਾਜਧਾਨੀ ਦੇਹਰਾਦੂਨ ‘ਚ ਐਤਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਵਿਕਾਸ ਨਗਰ ‘ਚ ਚਕਰਾਤਾ ਨੇੜੇ ਬੱਸ ਖੱਡ ‘ਚ ਡਿੱਗਣ...

ਮੁਸਤਫਾ ਦਾ ਟਵੀਟ ਬੰਬ, ਬੋਲੇ- ਅਰੂਸਾ ਮੇਰਾ ਮੂੰਹ ਨਾ ਖੁੱਲ੍ਹਵਾ, ‘ਵੱਡੇ ਦੇਸ਼ਭਗਤਾਂ’ ਲਈ ਮੁਸ਼ਕਲ ਹੋ ਜਾਊ

ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਦੋਸਤ ਅਰੂਸਾ ਆਲਮ ਵੱਲੋਂ ਦਿੱਤੇ ਉਸ ਬਿਆਨ ‘ਤੇ ਤਿੱਖੀ...

ਸਾਡੀ ਸਰਕਾਰ ਬਣੀ ਤਾਂ 20 ਲੱਖ ਨੌਕਰੀਆਂ ਤੇ ਸਾਲ ‘ਚ 3 ਸਿਲੰਡਰ ਦੇਵਾਂਗੇ ਫ੍ਰੀ : ਪ੍ਰਿਯੰਕਾ

ਪ੍ਰਿਯੰਕਾ ਗਾਂਧੀ ਇਨੀਂ ਦਿਨੀਂ ਵਿਧਾਨ ਸਭਾ ਚੋਣਾਂ ਲਈ ਖੂਬ ਪ੍ਰਚਾਰ ਕਰ ਰਹੇ ਹਨ। ਯੂ. ਪੀ. ਵਿਧਾਨ ਸਭਾ ਚੋਣਾਂ ਲਈ ਉਹ ਹਰ ਦਾਅ ਇਸਤੇਮਾਲ ਕਰ...

CM ਚੰਨੀ ਦਾ ਵੱਡਾ ਐਲਾਨ, 1 ਨਵੰਬਰ ਨੂੰ ਸ਼ਾਮ 4 ਵਜੇ ਰਹੋ ਤਿਆਰ ਕਰਨ ਜਾ ਰਹੇ ਆ ਇਤਿਹਾਸਕ ਫ਼ੈਸਲਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਇੱਕ ਨਵੰਬਰ ਨੂੰ ਸ਼ਾਮ ਚਾਰ ਵਜੇ ਸੂਬੇ ਲਈ ਇੱਕ ਇਤਿਹਾਸਕ...

ਇੰਦਰਾ ਗਾਂਧੀ ਦੀ ਬਰਸੀ ਮੌਕੇ ਪੰਜਾਬ ‘ਚ ਕਾਂਗਰਸ ਤੇ ਬਸਪਾ-ਅਕਾਲੀ ਆਹਮੋ ਸਾਹਮਣੇ!

ਫਗਵਾੜਾ : ਇੰਦਰਾ ਗਾਂਧੀ ਦੀ ਬਰਸੀ ‘ਤੇ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸੀਆਂ ‘ਤੇ ਤਿੱਖੇ ਨਿਸ਼ਾਨੇ...

ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਨੇ ਦਿੱਤਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਪਾਰਟੀ ‘ਤੇ ਵੱਡਾ ਹਮਲਾ ਬੋਲਿਆ। ਨਾਲ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ...

ਖੇਤ ਮਜ਼ਦੂਰਾਂ ਨੂੰ ਸਰਕਾਰ 15,000 ਰੁ. ਏਕੜ ਦੇ ਹਿਸਾਬ ਨਾਲ ਦੇਵੇ ਮੁਆਵਜ਼ਾ : ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਪਾਹ ਉਤਪਾਦਕਾਂ ਨੂੰ ਦਿੱਤੇ ਮਾਮੂਲੀ...

ਸੰਗਰੂਰ ‘ਚ PepsiCo ਦੇ ਬਾਹਰ ਧਰਨੇ ਨੂੰ ਲੈ ਕੇ ਹਾਈਕੋਰਟ ਨੇ ਸਰਕਾਰ ਨੂੰ ਦਿੱਤੇ ਇਹ ਹੁਕਮ

ਸੰਗਰੂਰ ‘ਚ ਪੈਪਸੀਕੋ ਫੈਕਟਰੀ ਦੇ ਬਾਹਰ ਧਰਨਾ ਦੇਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ...

ਮੋਦੀ ਦਾ ਵੇਟਿਕਨ ਦੌਰਾ, PM ਮੋਦੀ ਦੇ ਸੱਦੇ ‘ਤੇ ਭਾਰਤ ਆਉਣਗੇ ਪੋਪ ਫਰਾਂਸਿਸ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯੂਰਪ ਦੌਰੇ ਦਾ ਅੱਜ ਦੂਜਾ ਦਿਨ ਹੈ। ਵੈਟੀਕਨ ਸਿਟੀ ਪਹੁੰਚ ਕੇ ਉਨ੍ਹਾਂ ਨੇ ਕੈਥੋਲਿਕ ਈਸਾਈਆਂ ਦੇ ਸਭ ਤੋਂ...

CM ਚੰਨੀ ਨੇ ਮਾਮੂਲੀ ਮੁਆਵਜ਼ਾ ਦੇ ਕੇ ਨਰਮਾ ਕਿਸਾਨਾਂ ਨਾਲ ਕੀਤਾ ਧੋਖਾ : ਮਲੂਕਾ

ਸੂਬੇ ਦੇ ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਲੱਖਾਂ ਏਕੜ ਨਰਮੇ ਦੀ ਫਸਲ ਦੀ ਤਬਾਹੀ ਦੇ ਬਾਵਜੂਦ ਕਿਸਾਨਾਂ ਨੂੰ ਮਾਮੂਲੀ...

ਚੰਨੀ ‘ਤੇ ਮਜੀਠਿਆ ਦਾ ਤੰਜ, ਬੋਲੇ- ‘ਚੰਨੀ ਸਾਬ੍ਹ ਆਇਆ ਨਜ਼ਾਰਾ, ਸਟੇਡੀਅਮ ਬਾਦਲ ਸਾਬ੍ਹ ਨੇ ਬਣਾਇਆ’

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਹਾਲੀ ਦੇ ਹਾਕੀ ਸਟੇਡੀਅਮ ਵਿੱਚ ਹਾਕੀ...

ਟਿਕਰੀ ਬਾਰਡਰ ‘ਤੇ ਇਸ ਸ਼ਰਤ ਨਾਲ ਰਾਹ ਖੋਲ੍ਹਣ ਲਈ ਮੰਨੇ ਕਿਸਾਨ

ਟਿਕਰੀ ਬਾਰਡਰ ‘ਤੇ ਕਿਸਾਨ ਰਾਹ ਖੋਲ੍ਹਣ ਲਈ ਰਾਜ਼ੀ ਹੋ ਗਏ ਹਨ। ਉਨ੍ਹਾਂ ਫਿਲਹਾਲ ਇੱਥੋਂ ਦੋ ਪਹੀਆ ਵਾਹਨਾਂ ਤੇ ਐਂਬੂਲੈਂਸਾਂ ਨੂੰ ਨਿਕਲਣ...

‘ਕੈਂਠੈ ਵਾਲਾ ਬਾਈ ਤੇਰਾ ਕੀ ਲੱਗਦਾ’ ਨਾਲ ਮਸ਼ਹੂਰ ਹੋਏ ਪੰਜਾਬੀ ਗਾਇਕ ਨੇ ਸੰਸਾਰ ਨੂੰ ਕਿਹਾ ਅਲਵਿਦਾ

Manjit rahi passed away: ਪੰਜਾਬੀ ਗੀਤ ‘ਕੈਂਠੈ ਵਾਲਾ ਬਾਈ ਤੇਰਾ ਕੀ ਲੱਗਦਾ’ ਦੇ ਮਸ਼ਹੂਰ ਪੰਜਾਬੀ ਗਾਇਕ ਮਨਜੀਤ ਰਾਹੀ ਇਸ ਦੁਨੀਆਂ ਵਿੱਚ ਨਹੀਂ ਰਹੇ।...

ਪ੍ਰਾਈਵੇਟ ਸਕੂਲਾਂ ਨੂੰ ਦੇਣਾ ਪਵੇਗਾ ਗਰੀਬ ਬੱਚਿਆਂ ਨੂੰ ਦਾਖਲਾ, ਹਾਈਕੋਰਟ ਦੇ ਹੁਕਮ

ਪ੍ਰਾਈਵੇਟ ਸਕੂਲ ਸੰਚਾਲਕਾਂ ਨੂੰ ਅਕੈਡਮਿਕ ਸੈਸ਼ਨ 2021-22 ਲਈ ਗਰੀਬ ਬੱਚਿਆਂ ਨੂੰ ਆਪਣੇ ਸਕੂਲਾਂ ਵਿੱਚ ਦਾਖਲਾ ਦੇਣਾ ਪਵੇਗਾ। ਇਹ ਹੁਕਮ ਪੰਜਾਬ...

ਵਿਧਾਨ ਸਭਾ ‘ਚ ਖੇਤੀ ਕਾਨੂੰਨ ਰੱਦ ਕਰਨ ਨੂੰ ਲੈ ਕੇ ਕੈਪਟਨ ਦਾ ਮੁੱਖ ਮੰਤਰੀ ਚੰਨੀ ‘ਤੇ ਵੱਡਾ ਹਮਲਾ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬੁਲਾਉਣ ‘ਤੇ ਕੈਪਟਨ ਅਮਰਿੰਦਰ...

ਪੱਟੀ ਦੇ ਕਾਂਗਰਸੀ MLA ਦੀ ਕਾਲ ਰਿਕਾਰਡਿੰਗ ਲੀਕ, SDO ਨੂੰ ਕੱਢੀਆਂ ਗਾਲ੍ਹਾਂ, ਦਿੱਤੀ ਧਮਕੀ

ਪੱਟੀ ਦੇ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਇੱਕ ਇਕ ਕਾਲ ਰਿਕਾਰਡਿੰਗ ਲੀਕ ਹੋ ਗਈ, ਜਿਸ ਵਿੱਚ ਵਿਧਾਇਕ ਤਰਨਤਾਰਨ ਦੇ ਐੱਸਡੀਓ ਨੂੰ...

ਸਿੱਧੂ ਨੂੰ ਝਟਕਾ, ਪੰਜਾਬ ‘ਚ ਵੱਡੀ ਜ਼ਿੰਮੇਵਾਰੀ ਤੋਂ ਕੀਤਾ ਲਾਂਭੇ, CM ਚੰਨੀ ਨੂੰ ਸੌਂਪੀ ਗਈ ਕਮਾਨ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਇਹ ਮੰਨਿਆ ਜਾ ਰਿਹਾ ਸੀ ਕਿ ਪੰਜਾਬ...

ਪੰਜਾਬ ਸਰਕਾਰ ਨੇ GVK ਗੋਇੰਦਵਾਲ ਸਾਹਿਬ ਨਾਲ ਬਿਜਲੀ ਖ਼ਰੀਦ ਸਮਝੌਤਾ ਰੱਦ ਕਰਨ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੀ. ਐੱਸ. ਪੀ. ਸੀ. ਐੱਲ ਦੇ ਪ੍ਰਸਤਾਵ ਤੇ ਮੋਹਰ ਲਾਉਂਦੇ ਹੋਏ ਜੀ. ਵੀ. ਕੇ ਗੋਇੰਦਵਾਲ ਸਾਹਿਬ (2×270 ਮੈਗਾਵਾਟ) ਨਾਲ...

ਮੰਦਭਾਗੀ ਖਬਰ : ਸਿੰਘੂ ਬਾਰਡਰ ‘ਤੇ ਗੁਰਦਾਸਪੁਰ ਦੇ ਬਜ਼ੁਰਗ ਕਿਸਾਨ ਦੀ ਹੋਈ ਮੌਤ

ਦਿੱਲੀ ਦੇ ਸਿੰਘੂ ਬਾਰਡਰ ਤੋਂ ਇੱਕ ਵਾਰ ਫਿਰ ਇੱਕ ਕਿਸਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਸ ਬਜ਼ੁਰਗ ਕਿਸਾਨ ਦੀ ਪਛਾਣ...

ਕਾਂਗਰਸ ‘ਚ ਟਾਈਟਲਰ ਨੂੰ ਮਿਲੀ ਜ਼ਿੰਮੇਵਾਰੀ ਨੂੰ ਲੈ ਕੇ ਸਿਰਸਾ ਦਾ ਨਵਜੋਤ ਸਿੱਧੂ ‘ਤੇ ਵੱਡਾ ਹਮਲਾ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸ਼ੱਕੀ ਜਗਦੀਸ਼ ਟਾਈਟਲਰ ਨੂੰ ਕਾਂਗਰਸ ਵੱਲੋਂ ਜ਼ਿੰਮੇਵਾਰੀ ਦੇਣ ‘ਤੇ ਮਨਜਿੰਦਰ ਸਿੰਘ ਸਿਰਸਾ ਨੇ ਨਵਜੋਤ...

ਪੰਜਾਬ ‘ਚ ਮੁੜ ਵੱਡਾ ਫੇਰਬਦਲ, 72 ਅਫਸਰਾਂ ਦੀਆਂ ਹੋਈਆਂ ਬਦਲੀਆਂ, 10 IPS ਵੀ ਸ਼ਾਮਲ

ਪੰਜਾਬ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਰਕਾਰ ਵੱਲੋਂ ਇੱਕ ਵਾਰ ਫਿਰ ਵੱਡਾ ਫੇਰਬਦਲ ਕਰਦੇ ਹੋਏ 72 ਅਫਸਰਾਂ ਦਾ ਤਬਾਦਲਾ...

ਵੱਡੀ ਖਬਰ : BSF ਮੁੱਦੇ ‘ਤੇ ਸੁਖਬੀਰ ਬਾਦਲ ਦਾ ਅਟਾਰੀ ‘ਚ ਵੱਡਾ ਪ੍ਰਦਰਸ਼ਨ

ਅੰਮ੍ਰਿਤਸਰ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਬੀਐੱਸਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ ‘ਤੇ ਅਟਾਰੀ ਤੋਂ ਗੋਲਡਨ...

42 ਵੱਡੇ ਅਫਸਰਾਂ ‘ਤੇ ਦਰਜ ਕੇਸਾਂ ਦੇ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ-ਹਰਿਆਣਾ ਹਾਈਕੋਰਟ ਨੇ ਹਰਿਆਣਾ ਦੇ 16 ਅਤੇ ਪੰਜਾਬ ਦੇ 42 ਵੱਡੇ ਅਫਸਰਾਂ ਖਿਲਾਫ ਪੈਂਡਿੰਗ ਅਪਰਾਧਿਕ ਮਾਮਲਿਆਂ ਦੀ ਜਾਂਚ ਪੂਰੀ ਨਾ ਕਰਨ...

ਕਾਂਗਰਸ ‘ਚ ਵਧੀ ਹਲਚਲ, ਚੌਧਰੀ ਤੇ ਮੁਸਤਫਾ ਨਾਲ CM ਚੰਨੀ ਮੁੜ ਦਿੱਲੀ ਲਈ ਰਵਾਨਾ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਤੋਂ ਨਵੀਂ ਪਾਰਟੀ ਦਾ ਐਲਾਨ ਕੀਤਾ ਹੈ, ਕਾਂਗਰਸ ਵਿੱਚ ਹਲਚਲ ਤੇਜ਼ ਹੁੰਦੀ ਨਜ਼ਰ ਆ ਰਹੀ ਹੈ।...

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ, ਪੰਜਾਬ ‘ਚ 110 ਰੁ. ਤੋਂ ਪਾਰ ਹੋਇਆ ਪੈਟਰੋਲ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਵਿਚਕਾਰ ਪੰਜਾਬ ਵਿੱਚ ਅੱਜ 29 ਅਕਤੂਬਰ ਨੂੰ ਪੈਟਰੋਲ ਦੀ ਕੀਮਤ 110 ਰੁਪਏ...

ਲੁਧਿਆਣਾ ਦੇ ਪਿੰਡ ਚਕਰ ਦੀ ਸਿਮਰਨਜੀਤ ਨੂੰ ਮਿਲੇਗਾ ਅਰਜੁਨ ਐਵਾਰਡ

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਨੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਅਰਜੁਨ ਐਵਾਰਡ ਦੇਣ ਦਾ ਫੈਸਲਾ ਕੀਤਾ ਹੈ। ਇਸ ਵਿੱਚ...

ਜਬਰ-ਜਨਾਹ ਦੇ ਦੋਸ਼ੀ ਬਰਖਾਸਤ ਥਾਣੇਦਾਰ ਆਦਿਤਿਆ ਖਿਲਾਫ ਕੋਰਟ ਦੇ ਹੁਕਮਾਂ ‘ਤੇ ਹੋਈ ਤੀਜੀ FIR

ਪੰਜਾਬ ਪੁਲਿਸ ਦੇ ਸਾਬਕਾ ਏਡੀਜੀਪੀ ਈਸ਼ਵਰ ਚੰਦਰ ਸ਼ਰਮਾ ਦੇ ਪੁੱਤਰ ਤੇ ਬਰਖਾਸਤ ਸਬ-ਇੰਸਪੈਕਟਰ ਆਦਿਤਿਆ ਸ਼ਰਮਾ ਦਾ ਨਾਮ ਇੱਕ ਵਾਰ ਫਿਰ...

ਪੁਲਿਸ ਦੀ ਮਦਦ ਨਾਲ ਇਤਿਹਾਸਕ ਗੁਰਦੁਆਰੇ ‘ਤੇ ਕਬਜ਼ੇ ਦੇ ਦੋਸ਼, ਹਾਈਕੋਰਟ ਵੱਲੋਂ ਸਰਕਾਰ ਨੂੰ ਨੋਟਿਸ

ਤਰਨਤਾਰਨ ਦੇ ਪੱਟੀ ‘ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਭੱਠ ਸਾਹਿਬ ‘ਤੇ ਪੁਲਿਸ ਦੀ ਮਦਦ ਨਾਲ ਹਥਿਆਰਾਂ ਦੇ ਜ਼ੋਰ ‘ਤੇ ਕਬਜ਼ਾ ਕਰਨ ਦਾ...

ਹੁਣ ਵਿਦੇਸ਼ ਜਾਣ ਵਾਲੇ ਪੰਜਾਬ ਦੇ ਲੋਕਾਂ ਦੀ ਘਰ ਬੈਠੇ ਹੋਵੇਗੀ ਵੈਰੀਫਿਕੇਸ਼ਨ, ਜਾਣੋ NRI ਵਿਭਾਗ ਦੀ ਯੋਜਨਾ

ਵਿਦੇਸ਼ ਜਾਣ ਦੇ ਚਾਹਵਾਨ ਪੰਜਾਬ ਦੇ ਲੋਕਾਂ ਲਈ ਚੰਗੀ ਖਬਰ ਹੈ, ਹੁਣ ਉਹ ਘਰ ਬੈਠੇ ਹੀ ਵੈਰੀਫਿਕੇਸ਼ਨ ਕਰਵਾ ਸਕਣਗੇ। ਇਸ ਸਕੀਮ ਤਹਿਤ ਆਪਣੇ...

ਡ੍ਰਾਈਫਰੂਟ ਕੰਪਨੀਆਂ ਦੇ ਲੁਧਿਆਣਾ-ਅੰਮ੍ਰਿਤਸਰ ਦਫਤਰਾਂ ‘ਚ ਇਨਕਮ ਟੈਕਸ ਨੇ ਮਾਰਿਆ ਛਾਪਾ

ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕਰਨ ਦਾ ਸਿਲਸਿਸਲਾ ਲਗਾਤਾਰ ਜਾਰੀ ਹੈ। ਟੀਮਾਂ ਨੇ ਬੀਤੇ ਦਿਨ ਲੁਧਿਆਣਾ ਤੇ ਅੰਮ੍ਰਿਤਸਰ...

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸ਼ੱਕੀ ਟਾਈਟਲਰ ‘ਤੇ ਕਾਂਗਰਸ ਹੋਈ ਮਿਹਰਬਾਨ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵੀਰਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸ਼ੱਕੀ ਜਗਦੀਸ਼ ਟਾਈਟਲਰ ਨੂੰ ਦਿੱਲੀ ਸੂਬਾਈ ਕਾਂਗਰਸ...

ਜਲੰਧਰ : ਪਰਗਟ ਸਿੰਘ ਦੀ ਕੋਠੀ ਬਾਹਰ ਵੱਡਾ ਹੰਗਾਮਾ, ਟੀਚਰਾਂ ਨੂੰ ਪੁਲਿਸ ਨੇ ਮਾਰੇ ਡੰਡੇ, ਇੱਕ ਬੇਹੋਸ਼

ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਵੀਰਵਾਰ ਨੂੰ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦੇ ਬਾਹਰ ਧਰਨਾ ਦੇਣ ਆਏ ਅਧਿਆਪਕਾਂ ਦੀ ਪੁਲਿਸ...

ਕ੍ਰਿਕਟ ‘ਚ ਇਤਿਹਾਸ ਰਚਣ ਵਾਲੀ ਮਿਤਾਲੀ ਰਾਜ ਦਾ ‘ਖੇਡ ਰਤਨ’ ਨਾਲ ਹੋਵੇਗਾ ਸਨਮਾਨ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਸਣੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀਆਂ 11 ਖਿਡਾਰਨਾਂ ਨੂੰ ਇਸ ਸਾਲ ਖੇਡ ਰਤਨ ਦਿੱਤਾ...

ਸਿੰਘੂ ਬਾਰਡਰ ‘ਤੇ ਮਾਰੇ ਗਏ ਲਖਬੀਰ ਦਾ ਪਰਿਵਾਰ ਮਿਲਿਆ ਅਮਿਤ ਸ਼ਾਹ ਦੇ OSD ਨੂੰ

ਦਿੱਲੀ-ਹਰਿਆਣਾ ਦੇ ਸਿੰਘੂ ਸਰਹੱਦ ‘ਤੇ ਨਿਹੰਗਾਂ ਵੱਲੋਂ ਸਰਬਲੋਹ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਕੇ ਮਾਰੇ ਗਏ ਲਖਬੀਰ ਸਿੰਘ ਦੇ ਪਰਿਵਾਰਕ...

ਕਿਸਾਨੀ ਅੰਦੋਲਨ ਵਿਚਕਾਰ ਦਿੱਲੀ ਦੇ ਬਾਰਡਰ ਖੋਲ੍ਹਣ ਲੱਗੀ ਪੁਲਿਸ, ਹਟਾਏ ਜਾ ਰਹੇ ਨੇ ਬੈਰੀਕੇਡ

ਕਿਸਾਨੀ ਅੰਦੋਲਨ ਨੂੰ ਲਗਭਗ ਸਾਲ ਹੋਣ ਵਿਚਕਾਰ ਦਿੱਲੀ ਦੇ ਬਾਰਡਰ ਹੁਣ ਪੁਲਿਸ ਨੇ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਟਿਕਰੀ ‘ਤੇ ਬੈਰੀਕੇਡ...

ਕਪੂਰਥਲਾ ਦੇ ਵੱਡੇ ਆਗੂ ਤੇ ਸਮਾਜ ਸੇਵੀ ਦਵਿੰਦਰ ਸਿੰਘ ਢੱਪਈ ਬਸਪਾ ‘ਚ ਹੋਏ ਸ਼ਾਮਲ

ਜਲੰਧਰ : ਬਹੁਜਨ ਸਮਾਜ ਪਾਰਟੀ ਨੂੰ ਉਸ ਵੇਲੇ ਕਪੂਰਥਲਾ ਵਿੱਚ ਮਜ਼ਬੂਤੀ ਮਿਲੀ, ਜਦੋਂ ਇਲਾਕ਼ੇ ਦੇ ਵੱਡੇ ਲੀਡਰ ਤੇ ਸਮਾਜ ਸੇਵੀ ਦਵਿੰਦਰ ਸਿੰਘ...

ਕਿਸਾਨਾਂ ਖਿਲਾਫ BJP ਵਰਕਰਾਂ ਨੂੰ ਭੜਕਾਉਣ ਲਈ ਹਰਿਆਣਾ ਦੇ CM ਖੱਟਰ ‘ਤੇ ਹੋਵੇਗੀ FIR?

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਖਿਲਾਫ ਇੱਕ ਵੀਡੀਓ ਵਿੱਚ ਕਿਸਾਨਾਂ ਖਿਲਾਫ ਭਾਜਪਾ ਵਰਕਰਾਂ ਨੂੰ ਭੜਕਾਉਣ ਲਈ ਮਾਮਲਾ ਦਰਜ ਕਰਨ...

ਨਰਮੇ ਦਾ ਤਾਂ ਧੇਲਾ ਵੀ ਮੁਆਵਜ਼ਾ ਨਹੀਂ ਦਿੱਤਾ CM ਨੇ, ਹੁਣ ਬਾਸਮਤੀ ਦਾ ਤਾਂ ਦਿਓ : ਮਜੀਠੀਆ

ਅੰਮ੍ਰਿਤਸਰ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਮਾਝਾ ਇਲਾਕੇ ਵਿਚ ਉਹਨਾਂ ਬਾਸਮਤੀ ਉਤਪਾਦਕਾਂ ਨੂੰ 50 ਹਜ਼ਾਰ...

Breaking : ਹਾਈਕੋਰਟ ਵੱਲੋਂ ਰਾਮ ਰਹੀਮ ਨੂੰ ਵੱਡੀ ਰਾਹਤ, ਪੰਜਾਬ ਲਿਜਾਣ ‘ਤੇ ਲਾਈ ਰੋਕ

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲ ਗਈ ਹੈ। ਹੁਣ ਰਾਮ ਰਹੀਮ ਪੰਜਾਬ ਨਹੀਂ ਲਿਆਂਦਾ...

ਪੰਜਾਬ ਦੌਰੇ ‘ਤੇ ਆਏ ਅਰਵਿੰਦ ਕੇਜਰੀਵਾਲ ਮਾਨਸਾ ‘ਚ ਇਹ ਕੀ ਕਰ ਗਏ ਵੱਡਾ ਦਾਅਵਾ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪੰਜਾਬ ਫੇਰੀ ਦੌਰਾਨ ਅੱਜ ਮਾਨਸਾ ਪਹੁੰਚੇ, ਜਿਥੇ ਉਨ੍ਹਾਂ ਨੇ ਵੱਡਾ ਦਾਅਵਾ...

ਕੈਪਟਨ ਤੇ ਸ਼ਾਹ ਦੀ ਮੀਟਿੰਗ ਹੋਈ ਮੁਲਤਵੀ, ਕਿਸਾਨ ਅੰਦੋਲਨ ‘ਤੇ ਹੋਣੀ ਸੀ ਗੱਲਬਾਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।...

ਲੁਧਿਆਣਾ ‘ਚ ਅਚਾਨਕ ਸੜਕ ਧਸੀ, Activa ਸਣੇ ਵਿਚ ਜਾ ਡਿੱਗੇ ਸਕੂਲ ਜਾਂਦੇ ਭੈਣ-ਭਰਾ, (ਵੀਡੀਓ)

ਲੁਧਿਆਣਾ ਦੇ ‘ਸਮਾਰਟ ਸਿਟੀ’ ਅਖਵਾਉਣ ‘ਤੇ ਉਸ ਵੇਲੇ ਵੱਡਾ ਸਵਾਲੀਆ ਨਿਸ਼ਾਨ ਲੱਗ ਗਿਆ, ਜਦੋਂ ਅਚਾਨਕ ਇਥੇ ਇੱਕ ਸੜਕ ਜ਼ਮੀਨ ਵਿੱਚ ਧਸ ਗਈ।...

ਕਿਸਾਨਾਂ ਨੇ ਹੈਲੀਪੈਡ ‘ਤੇ ਕੀਤਾ ਕਬਜ਼ਾ, ਚੰਡੀਗੜ੍ਹ ਯੂਨੀਵਰਸਿਟੀ ਨਹੀਂ ਪਹੁੰਚ ਸਕੇ ਰਾਜਨਾਥ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਭਾਜਪਾ ਦਾ ਵਿਰੋਧ ਲਗਾਤਾਰ ਜਾਰੀ ਹੈ। ਅੱਜ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਕਰਵਾਏ ਜਾ...

ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਬਾਰੇ ਕਰ ‘ਤੀ ਵੱਡੀ ਭਵਿੱਖਬਾਣੀ, ਬੋਲੇ- ਰਾਹੁਲ ਭੁਲੇਖੇ ‘ਚ ਬੈਠੇ ਨੇ

ਸਿਆਸਤ ਵਿੱਚ ਜਿਥੇ ਵਿਰੋਧੀ ਪਾਰਟੀਆਂ ਵੱਲੋਂ ਭਾਜਪਾ ਦੇ ਕਮਜ਼ੋਰ ਪੈਣ ਦੇ ਦਾਅਵੇ ਕੀਤੇ ਜਾ ਰਹੇ ਹਨ ਇਸੇ ਵਿਚਾਲੇ ਸਿਆਸਤ ਦੇ ਰਣਨੀਤੀਕਾਰ...

ਰਾਹੁਲ-ਚੰਨੀ ਦੀ ਮੀਟਿੰਗ ‘ਤੇ ਸਸਪੈਂਸ, ਚੁੱਪ-ਚਪੀਤੇ ਨਿਕਲ ਗਏ ਮੁੱਖ ਮੰਤਰੀ

ਦਿੱਲੀ ‘ਚ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮੀਟਿੰਗ ਖਤਮ ਹੋ ਗਈ ਹੈ। ਦੋਵਾਂ ਆਗੂਆਂ ਵਿਚਾਲੇ ਕਰੀਬ ਢਾਈ ਘੰਟੇ...

ਹੁਣ ਕੈਪਟਨ ਦੇ ਪੱਖ ‘ਚ ਬੋਲੇ ਚੁੱਘ, ਸਿੱਧੂ ‘ਤੇ ਕਰ ਦਿੱਤਾ ਵੱਡਾ ਹਮਲਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਛੱਡਣ ਤੇ ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਭਾਜਪਾ ਆਗੂ ਉਨ੍ਹਾਂ ਦੇ ਹੱਕ ਵਿੱਚ ਬੋਲਦੇ ਨਜ਼ਰ...

ਅੰਦੋਲਨ ਦੇ ਮ੍ਰਿਤਕ ਕਿਸਾਨਾਂ ਦੀ ਯਾਦ ‘ਚ ਬਣਨ ਵਾਲੇ ਖੇਡ ਸਟੇਡੀਅਮ ਦਾ CM ਨੇ ਰੱਖਿਆ ਨੀਂਹ ਪੱਥਰ

ਰੂਪਨਗਰ : ਕੇਂਦਰ ਸਰਕਾਰ ਵਲੋਂ ਕਿਸਾਨਾਂ ‘ਤੇ ਥੋਪੇ ਗਏ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰਦੇ ਹੋਏ ਆਪਣੀ ਜਾਨ ਗਵਾਉਣ ਵਾਲੇ...

ਕੈਪਟਨ ਦੇ ਐਲਾਨ ਪਿੱਛੋਂ ਕਾਂਗਰਸ ਨੂੰ ਪਈਆਂ ਭਾਜੜਾਂ, CM ਚੰਨੀ ਨੂੰ ਅਚਾਨਕ ਸੱਦਿਆ ਗਿਆ ਦਿੱਲੀ

ਪੰਜਾਬ ਕਾਂਗਰਸ ਨੂੰ ਇਸ ਵੇਲੇ ਭਾਜੜਾਂ ਪੈ ਗਈਆਂ ਹਨ, ਜਿਸ ਕਰਕੇ ਪਹਿਲਾਂ ਵਿਧਾਇਕਾਂ ਅਤੇ ਮੰਤਰੀਆਂ ਨੂੰ ਦਿੱਲੀ ਬੁਲਾਇਆ ਗਿਆ। ਹੁਣ ਅਚਾਨਕ...

ਚੰਨੀ ਦੇ ਨਿਵੇਸ਼ਕ ਸੰਮੇਲਨ ਦੇ ‘ਡਰਾਮੇ’ ਨਾਲ ਇੱਕ ਧੇਲਾ ਵੀ ਨਿਵੇਸ਼ ਨਹੀਂ ਹੋਇਆ : ਸੁਖਬੀਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚੰਨੀ ਵੱਲੋਂ ਕੀਤੇ ਗਏ ਨਿਵੇਸ਼ਕ ਸੰਮੇਲਨ ਨੂੰ...

ਕੈਪਟਨ ਦਾ ਸਿੱਧੂ ਨੂੰ ਮੋੜਵਾਂ ਜਵਾਬ- ‘ਬੈਲਟ ਪੇਪਰ ‘ਤੇ ਮੇਰਾ ਨਾਂ ਹੀ ਕਾਫੀ ਹੈ’

ਟਵਿੱਟਰ ਜੰਗ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ‘ਤੇ ਪਲਟਵਾਰ ਕਰਦੇ ਹੋਏ ਮੋੜਵਾਂ ਜਵਾਬ ਦਿੱਤਾ। ਕੈਪਟਨ ਨੇ ਕਿਹਾ...

ਫਰੀਦਕੋਟ ਅਦਾਲਤ ਤੋਂ ਜਾਰੀ ਪ੍ਰੋਡਕਸ਼ਨ ਵਾਰੰਟ ਨੂੰ ਰਾਮ ਰਹੀਮ ਨੇ ਹਾਈਕੋਰਟ ‘ਚ ਦਿੱਤੀ ਚੁਣੌਤੀ

ਫਰੀਦਕੋਟ ਅਦਾਲਤ ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 29 ਤਰੀਕ ਨੂੰ ਪੰਜਾਬ ਲਿਆਉਣ ਲਈ ਪ੍ਰੋਡਕਸ਼ਨ ਵਾਰੰਟ ਜਾਰੀ...

Carousel Posts