Tag: , , , , , , , , , ,

ਲੋਕ ਸਭਾ ਟਿਕਟ ਮਿਲਣ ਮਗਰੋਂ ਕੰਗਨਾ ਨੇ ਜਤਾਈ ਖੁਸ਼ੀ, ਕਿਹਾ- “ਹਾਈ ਕਮਾਨ ਦੇ ਫੈਸਲੇ ਦੀ ਕਰਾਂਗੀ ਪਾਲਣਾ”

ਕੰਗਨਾ ਰਣੌਤ ਨੇ ਲੋਕ ਸਭਾ ਟਿਕਟ ਮਿਲਣ ‘ਤੇ ਭਾਜਪਾ ਦੀ ਚੋਟੀ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ । ਕੰਗਨਾ ਨੇ ਕਿਹਾ ਕਿ ਉਸ ਨੇ ਹਮੇਸ਼ਾ...

ਹੋਲੀ ਦਾ ਰੰਗ ਛੁਡਾਉਣ ਲਈ ਨਾ ਹੋਵੋ ਪ੍ਰੇਸ਼ਾਨ, ਇਨ੍ਹਾਂ ਤਰੀਕਿਆਂ ਨਾਲ ਆਸਾਨੀ ਨਾਲ ਚਮਕੇਗੀ ਸਕਿੱਨ

ਅੱਜ 25 ਮਾਰਚ ਨੂੰ ਪੂਰੀ ਦੁਨੀਆ ‘ਚ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਲੋਕ ਰੰਗਾਂ ਅਤੇ ਗੁਲਾਲ ਨਾਲ ਹੋਲੀ ਖੇਡ ਰਹੇ ਹਨ। ਅੱਜ ਵੀ ਕਈ...

ਲੋਕ ਸਭਾ ਚੋਣਾਂ 2024 : ਸੂਬੇ ‘ਚ ਜ਼ਰੂਰੀ ਸੇਵਾਵਾਂ ‘ਚ ਤਾਇਨਾਤ ਮੁਲਾਜ਼ਮ ਵੀ ਪੋਸਟਲ ਬੈਲੇਟ ਪੇਪਰ ਨਾਲ ਪਾ ਸਕਣਗੇ ਵੋਟ

ਲੋਕ ਸਭਾ ਚੋਣਾਂ ਦੌਰਾਨ ਜ਼ਰੂਰੀ ਸੇਵਾਵਾਂ ਵਿੱਚ ਤਾਇਨਾਤ ਕਰਮਚਾਰੀ ਵੀ ਪੋਸਟਲ ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾ ਸਕਣਗੇ। ਇਹ ਸਹੂਲਤ ਚੋਣ...

BJP ਨੇ ਪੰਜਾਬ ‘ਚ ਕੀਤਾ ਸੰਗਠਨ ਦਾ ਵਿਸਥਾਰ, 9 ਜ਼ਿਲ੍ਹਿਆ ‘ਚ ਜ਼ਿਲ੍ਹਾ ਯੂਪੀ ਸੈੱਲ ਟੀਮਾਂ ਬਣਾਈਆਂ

ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਕ ਵਾਰ ਫਿਰ ਸੰਗਠਨ ਨੂੰ ਮਜ਼ਬੂਤ ​​ਕਰਨ ਲਈ ਕਦਮ ਚੁੱਕੇ ਹਨ।...

ਭਲਕੇ ਤੋਂ ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਹਨੇਰੀ-ਤੂਫਾਨ ਤੇ ਮੀਂਹ ਦਾ ਅਲਰਟ ਜਾਰੀ

ਮੌਸਮ ਵਿਚ ਇਕ ਵਾਰ ਫਿਰ ਬਦਲਾਅ ਆਇਆ ਹੈ। ਐਤਵਾਰ ਨੂੰ ਪੰਜਾਬ, ਬਿਹਾਰ ਤੋਂ ਲੈ ਕੇ ਪੱਛਮੀ ਬੰਗਾਲ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੇ...

BJP ਪ੍ਰਧਾਨ ਜੇਪੀ ਨੱਡਾ ਦੀ ਪਤਨੀ ਦੀ ਕਾਰ ਹੋਈ ਚੋਰੀ, FIR ਕਰਾਈ ਗਈ ਦਰਜ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦੀ ਪਤਨੀ ਮੱਲਿਕਾ ਨੱਡਾ ਦੀ ਕਾਰ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਡਰਾਈਵਰ ਜੋਗਿੰਦਰ ਦੀ...

ਨਿਊਰਾਲਿੰਕ ਦਾ ਕਮਾਲ, ਮਰੀਜ਼ ਨੇ ਸੋਚ ਕੇ ਕੀਤਾ X ‘ਤੇ ਪੋਸਟ, ਮਸਕ ਵੀ ਹੋਏ ਮੁਰੀਦ

ਉਦੋਂ ਤੁਹਾਨੂੰ ਕਿਹੋ ਜਿਹਾ ਲੱਗੇਗਾ ਜਦੋਂ ਤੁਸੀਂ ਸੋਚੋ ਤੇ ਕੰਮ ਹੋ ਜਾਵੇ।ਅਤੇ ਤੁਹਾਨੂੰ ਇਸਦੇ ਲਈ ਕੁਝ ਨਹੀਂ ਕਰਨਾ ਪਏ। ਜਿੰਨਾ ਨਾਮੁਮਕਿਨ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਕਾਂਗਰਸ ‘ਚ ਸ਼ਾਮਲ ਹੋ ਸਕਦੇ ਨੇ ਸਾਬਕਾ MP ਡਾ. ਧਰਮਵੀਰ ਗਾਂਧੀ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਤਾ ਲੱਗਾ ਹੈ ਕਿ ਸਾਬਕਾ MP ਧਰਮਵੀਰ ਗਾਂਧੀ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ।...

ਚੰਡੀਗੜ੍ਹ ‘ਚ ਆਉਣਗੇ ਫਿਲਮੀ ਸਿਤਾਰੇ, 5 ਦਿਨਾ ਫਿਲਮ ਫੈਸਟੀਵਲ ਦਾ ਬੋਮਨ ਈਰਾਨੀ ਕਰਨਗੇ ਉਦਘਾਟਨ

ਚੰਡੀਗੜ੍ਹ ‘ਚ 27 ਤੋਂ 31 ਮਾਰਚ ਤੱਕ ਫਿਲਮੀ ਸਿਤਾਰਿਆਂ ਦਾ ਇਕੱਠ ਹੋਣ ਜਾ ਰਿਹਾ ਹੈ। ਇੱਥੇ ਸਿਨੇਵਿਸਟਾਰ ਇੰਟਰਨੈਸ਼ਨਲ ਫਿਲਮ ਫੈਸਟੀਵਲ...

ਉਜੈਨ ਮਹਾਕਾਲ ਮੰਦਰ ‘ਚ ਅੱ.ਗ ਲੱਗਣ ਦੀ ਘਟਨਾ ‘ਤੇ PM ਮੋਦੀ ਨੇ ਪ੍ਰਗਟਾਇਆ ਦੁੱਖ, 13 ਲੋਕ ਜ਼ਖਮੀ

ਪ੍ਰਧਾਨ ਮੰਤਰੀ ਮੋਦੀ ਨੇ ਮੱਧ ਪ੍ਰਦੇਸ਼ ਦੇ ਉਜੈਨ ‘ਚ ਮਹਾਕਾਲ ਮੰਦਰ ‘ਚ ਵਾਪਰੇ ਭਿਆਨਕ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਦਰਅਸਲ,...

ਦੁਰਗਿਆਣਾ ਮੰਦਰ ‘ਚ ਬਣਿਆ ਵ੍ਰਿੰਦਾਵਨ ਵਰਗਾ ਮਾਹੌਲ, ਭਗਤਾਂ ਨੇ ਖੂਬ ਮਨਾਈ ਹੋਲੀ

ਅੰਮ੍ਰਿਤਸਰ ਵਿੱਚ ਹੋਲੀ ਦਾ ਤਿਉਹਾਰ ਬਹੁਤ ਖਾਸ ਹੈ। ਇੱਕ ਪਾਸੇ ਮਹਾਨਗਰ ਵਿੱਚ ਹੋਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ...

ਵਿਧਵਾ ਮਾਂ ਨੇ ਰਚੀ ਆਪਣੀ ਹੀ ਅਗਵਾ ਦੀ ਸਾਜ਼ਿਸ਼, ਧੀ ਨੂੰ ਹੀ ਫਰਜ਼ੀ ਵੀਡੀਓ ਭੇਜ ਮੰਗੀ 30,000 ਦੀ ਫਿਰੌਤੀ

ਮੋਗਾ ਵਿੱਚ ਵਿਧਵਾ ਮਾਂ ਵੱਲੋਂ ਆਪਣੀ ਧੀ ਦੇ ਅਗਵਾ ਦੀ ਸਾਜ਼ਿਸ਼ ਰਚਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੇ ਆਪਣੀ ਧੀ ਦੀ ਫਰਜ਼ੀ ਵੀਡੀਓ ਬਣਾ ਕੇ 30...

ਪੰਜਾਬ ‘ਚ ASI ਨੇ ਧੋਖੇ ਨਾਲ ਕਰਾਇਆ ਕੁੜੀ ਨਾਲ ਦੂਜਾ ਵਿਆਹ, ਕੁੜੀ ਨੇ ਥਾਣੇ ਜਾ ਕੇ ਪਾ ਦਿੱਤਾ ਗਾਹ

ਇਕ ਔਰਤ ਨੇ ਪੰਜਾਬ ਦੇ ਅੰਮ੍ਰਿਤਸਰ ਦੇ ਘਿਰੰਦਾ ਥਾਣੇ ‘ਚ ਤਾਇਨਾਤ ਏ.ਐੱਸ.ਆਈ ‘ਤੇ ਝੂਠੇ ਵਿਆਹ, ਗਰਭਪਾਤ ਅਤੇ ਕੁੱਟਮਾਰ ਦੇ ਦੋਸ਼ ਲਾਏ ਹਨ।...

ਸੰਗਰੂਰ ‘ਚ ਜ਼.ਹਿ.ਰੀਲੀ ਸ਼.ਰਾਬ ਮਾਮਲੇ ‘ਚ ਹੁਣ ਤੱਕ 10 ਮੁਲਜ਼ਮ ਗ੍ਰਿਫ਼ਤਾਰ, 20 ਲੋਕਾਂ ਦੀ ਮੌ.ਤ

ਪੰਜਾਬ ਦੇ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਐਤਵਾਰ ਨੂੰ ਇਹ...

ਪੰਜਾਬੀ ਵਿਦਿਆਰਥੀਆਂ ‘ਚ ਖਤਮ ਹੋਵੇਗਾ ਮੈਥ-ਅੰਗਰੇਜ਼ੀ ਦਾ ਡਰ, 19 ਹਜ਼ਾਰ ਸਕੂਲਾਂ ‘ਚ ਸ਼ੁਰੂ ਹੋਵੇਗਾ ਪ੍ਰੋਜੈਕਟ ਸਮਰਥ

ਸਿੱਖਿਆ ਵਿਭਾਗ ਨੇ ਪੰਜਾਬ ਦੇ 19 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 2ਵੀਂ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਅੰਗਰੇਜ਼ੀ, ਪੰਜਾਬੀ...

ਰਾਜਸਥਾਨ ਦੀ ਅਨੋਖੀ ਹੋਲੀ, ਹੋਲਿਕਾ ਦਹਿਨ ‘ਤੇ ਕਰਾਮਾਤੀ ਘੜਾ ਕਰਦਾ ਏ ਮੌਸਮ ਦੀ ਭਵਿੱਖਬਾਣੀ

ਬੀਕਾਨੇਰ ਦੀ ਹੋਲੀ ਪੂਰੀ ਦੁਨੀਆ ਤੋਂ ਵੱਖਰੀ ਹੈ। ਇੱਥੇ ਸੈਂਕੜੇ ਸਾਲ ਪੁਰਾਣੀਆਂ ਪਰੰਪਰਾਵਾਂ ਹਨ, ਜਿਨ੍ਹਾਂ ਦੀ ਸ਼ਹਿਰਵਾਸੀ ਅੱਜ ਵੀ ਪਾਲਣਾ...

ਕੁਝ ਹੀ ਮਿੰਟਾਂ ‘ਚ ਸਿਰ ਦਰਦ ਹੋਵੇਗਾ ਦੂਰ, ਅਪਣਾਓ ਇਹ ਘਰੇਲੂ ਨੁਸਖੇ

ਸਿਰ ਦਰਦ ਕਿਸੇ ਵੀ ਸਮੇਂ, ਕਿਤੇ ਵੀ ਅਤੇ ਕਿਸੇ ਨੂੰ ਵੀ ਹੋ ਸਕਦਾ ਹੈ। ਇਹ ਇੱਕ ਅਜਿਹੀ ਸਮੱਸਿਆ ਹੈ ਜੋ ਵੱਡਿਆਂ ਤੋਂ ਲੈ ਕੇ ਬੱਚਿਆਂ ਤੱਕ ਹਰ...

WiFi ਦਾ ਪਾਸਵਰਡ ਭੁੱਲ ਗਏ ਹੋ ਤਾਂ ਨਾ ਹੋਵੋ ਪ੍ਰੇਸ਼ਾਨ, ਇੰਝ ਲਗਾਓ ਪਤਾ

ਤੁਹਾਡੇ ਵਿੱਚੋਂ ਬਹੁਤ ਸਾਰੇ ਘਰ ਅਤੇ ਦਫਤਰ ਵਿੱਚ Wi-Fi ਦੀ ਵਰਤੋਂ ਕਰ ਰਹੇ ਹੋਣਗੇ। ਆਮ ਤੌਰ ‘ਤੇ ਦਫਤਰ ਜਾਂ ਘਰ ਦੇ ਵਾਈ-ਫਾਈ ਦਾ ਪਾਸਵਰਡ ਨਹੀਂ...

ਇਸ ਬੰਦੇ ਦੇ ਹੌਂਸਲੇ ਨੂੰ ਸਲਾਮ, ਦੋਵੇਂ ਹੱਥ ਨਹੀਂ ਫਿਰ ਵੀ ਚਲਾਉਂਦਾ ਬਾਈਕ

ਜ਼ਿੰਦਗੀ ਬਾਰੇ ਹਮੇਸ਼ਾ ਸ਼ਿਕਾਇਤ ਕਰਨ ਵਾਲੇ ਲੋਕਾਂ ਨੂੰ ਇਸ ਵਿਅਕਤੀ ਤੋਂ ਜ਼ਰੂਰ ਕੁਝ ਸਿੱਖਣਾ ਚਾਹੀਦਾ ਹੈ। ਅਜਿਹਾ ਕੁਝ ਵੀ ਨਹੀਂ ਹੈ ਜੋ...

ਜਵਾਨਾਂ ਨਾਲ ਰੱਖਿਆ ਮੰਤਰੀ ਨੇ ਮਨਾਈ ਹੋਲੀ, ਸਰਹੱਦ ‘ਤੇ ਖੂਬ ਉੜਿਆ ਗੁਲਾਲ, ਵੰਡੀਆਂ ਮਠਿਆਈਆਂ

ਹੋਲੀ ਦੇ ਤਿਉਹਾਰ ‘ਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਕੇਂਦਰੀ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਲੇਹ ‘ਚ ਸੈਨਿਕਾਂ ਨਾਲ ਹੋਲੀ...

CM ਮਾਨ ਨੇ ਵਿਧਾਇਕਾਂ ਨਾਲ ਕੀਤੀ ਮੀਟਿੰਗ, ਕਿਹਾ- ਪੂਰੀ ਪਾਰਟੀ ਕੇਜਰੀਵਾਲ ਨਾਲ ਚੱਟਾਨ ਵਾਂਗ ਖੜ੍ਹੀ

ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਯਾਨੀ...

ਸੂਬੇ ਦੇ 15,000 ਟੀਚਰਾਂ ਨੂੰ ਛੇਤੀ ਮਿਲੇਗੀ ਸੈਲਰੀ, ਸਰਕਾਰ ਵੱਲੋਂ 102.78 ਕਰੋੜ

ਲਗਭਗ 24 ਦਿਨਾਂ ਤੋਂ ਤਨਖਾਹ ਦੀ ਉਡੀਕ ਕਰ ਰਹੇ ਪੰਜਾਬ ਦੇ ਕਰੀਬ 15 ਹਜ਼ਾਰ ਪ੍ਰਾਇਮਰੀ ਸਕੂਲਾਂ ਵਿੱਚ ਤਾਇਨਾਤ ਟੀਚਰਾਂ ਨੂੰ ਹੁਣ ਅਤੇ ਉਡੀਕ...

ਕੈਨੇਡਾ ‘ਚ 21 ਸਾਲਾ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, 3 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਪਰ ਕਈ ਵਾਰ ਵਿਦੇਸ਼ ਰਹਿੰਦੇ...

ਮੁਕਤਸਰ : ਨੌਜਵਾਨ ਤੋਂ brezza ਗੱਡੀ ਖੋਹ ਕੇ ਫਰਾਰ ਹੋਏ ਅਣਪਛਾਤੇ ਬੰਦੇ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਵਿੱਚ ਸ਼ਨੀਵਾਰ ਰਾਤ ਨੂੰ ਦੋ ਅਣਪਛਾਤੇ ਨੌਜਵਾਨਾਂ ਨੇ ਇੱਕ ਨੌਜਵਾਨ ਦੀ ਬਰੇਜ਼ਾ ਕਾਰ...

ਚੰਦਰਯਾਨ-3 ‘ਤੇ ਵੱਡਾ ਅਪਡੇਟ, ਲੈਂਡਿੰਗ ਦੇ 7 ਮਹੀਨੇ ਮਗਰੋਂ ਆਈ ਖ਼ੁਸ਼ਖਬਰੀ

ਪਿਛਲੇ ਸਾਲ, ਇਸਰੋ ਨੇ 23 ਅਗਸਤ ਨੂੰ ਚੰਦਰਯਾਨ-3 ਨੂੰ ਚੰਦਰਮਾ ਦੇ ਦੱਖਣੀ ਧਰੁਵ ‘ਤੇ ਸਫਲਤਾਪੂਰਵਕ ਉਤਾਰ ਕੇ ਇਤਿਹਾਸ ਰਚਿਆ ਸੀ। ਭਾਰਤ...

ਫਾਜ਼ਿਲਕਾ: BSF ਤੇ SSOC ਨੇ ਨ.ਸ਼ਾ ਤ.ਸਕਰਾਂ ਦੀ ਕੋਸ਼ਿਸ਼ ਕੀਤੀ ਨਾਕਾਮ, ਡਰੋਨ ਤੇ 2 ਕਿਲੋ ਹੈ.ਰੋਇ.ਨ ਕੀਤਾ ਬਰਾਮਦ

ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ(SSOC) ਅਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। BSF ਅਤੇ ਪੁਲਿਸ ਨੇ...

ਸ੍ਰੀ ਅਨੰਦਪੁਰ ਸਾਹਿਬ ‘ਚ ਹੋਲਾ ਮਹੱਲਾ ਸ਼ੁਰੂ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਜਾਇਆ ਗਿਆ ਨਗਰ ਕੀਰਤਨ

ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਅੱਜ (ਐਤਵਾਰ) ਤੋਂ ਤਿੰਨ ਰੋਜ਼ਾ ਹੋਲਾ ਮਹੱਲਾ ਸ਼ੁਰੂ ਹੋ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ...

ਵਿਸ਼ੇਸ਼ ਸਾਰੰਗਲ ਨੇ ਗੁਰਦਾਸਪੁਰ ਦੇ DC ਵਜੋਂ ਅਹੁਦਾ ਸੰਭਾਲਿਆ, ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੀ ਕਹੀ ਗੱਲ

ਗੁਰਦਾਸਪੁਰ ਵਿੱਚ ਨਵ ਨਿਯੁਕਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਰੰਗਲ ਨੇ ਗੁਰਦਾਸਪੁਰ ਆਫਿਸ ਵਿਚ ਆਪਣਾ ਅਹੁਦਾ ਸੰਭਾਲ ਲਿਆ ਹੈ। ਵਿਸ਼ੇਸ਼...

ਪੁਲਿਸ ਨੇ ਗੁਰਸਿਮਰਨ ਮੰਡ ਤੇ ਅਮਿਤ ਅਰੋੜਾ ਨੂੰ ਕੀਤਾ ਨਜ਼ਰਬੰਦ, ਸਖ਼ਤ ਸੁਰੱਖਿਆ ਦੇ ਕੀਤੇ ਗਏ ਪ੍ਰਬੰਧ

ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਅਤੇ ਸ਼ਿਵ ਸੈਨਾ ਪੰਜਾਬ ਦੇ ਆਗੂ ਅਮਿਤ ਅਰੋੜਾ ਨੂੰ ਐਤਵਾਰ ਨੂੰ ਲੁਧਿਆਣਾ ਵਿੱਚ ਨਜ਼ਰਬੰਦ ਕਰ ਦਿੱਤਾ...

ਸੰਗਰੂਰ ਜ਼ਹਿਰੀਲੀ ਸ਼ਰਾਬ ਮਾਮਲਾ: ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ CM ਮਾਨ, ਦਿੱਤਾ ਵੱਡਾ ਬਿਆਨ

ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਦਿਨਾਂ ‘ਚ ਕਰੀਬ 21 ਲੋਕਾਂ ਦੀ ਮੌਤ ਹੋ ਗਈ ਹੈ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਸੰਗਰੂਰ ਹੈ। ਆਮ...

ਚੋਣ ਕਮਿਸ਼ਨ ਦਾ ਵੱਡਾ ਐਕਸ਼ਨ! ਚੋਣ ਡਿਊਟੀ ਤੋਂ ਗੈਰ-ਹਾਜ਼ਰ SDM ਖਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਲੋਕ ਸਭਾ ਚੋਣਾਂ 2024 ਤੋਂ ਪਹਿਲਾ ਚੋਣ ਕਮਿਸ਼ਨ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਦੌਰਾਨ ਚੋਣ ਡਿਊਟੀ ਤੋਂ ਗੈਰ-ਹਾਜ਼ਰ ਚੱਲ ਰਹੇ ਅਮਲੋਹ ਦੇ...

ਜਗਰਾਓਂ ‘ਚ ਤੇਜ਼ ਰਫ਼ਤਾਰ ਟ੍ਰੈਕਟਰ-ਟ੍ਰਾਲੀ ਨੇ 2 ਮਾਸੂਮ ਕੁੜੀਆਂ ਨੂੰ ਦ.ਰੜਿ.ਆ, ਇੱਕ ਦੀ ਮੌ.ਤ, ਦੂਜੀ ਗੰਭੀਰ ਜਖ਼ਮੀ

ਜਗਰਾਓਂ ਸ਼ਹਿਰ ਤੋਂ ਕੁਝ ਦੂਰੀ ‘ਤੇ ਪੈਂਦੇ ਪਿੰਡ ਸਿੱਧਵਾਂ ਬੇਟ ਪਿੰਡ ਖੁਰਸ਼ੀਦਪੁਰਾ ਵਿਖੇ ਦਰਦਨਾਕ ਹਾਦਸਾ ਵਾਪਰਿਆ। ਆਨੰਦਪੁਰ ਸਾਹਿਬ...

ਟ੍ਰੇਨ ਦੇ ਜਨਰਲ ਡੱਬੇ ‘ਚ ਹੋਈ ਔਰਤ ਦੀ ਡਿਲਵਰੀ, ਨਾ ਡਾਕਟਰ-ਨਾ ਨਰਸ, ਮਹਿਲਾ ਯਾਤਰੀਆਂ ਨੇ ਕਰਾਇਆ ਜਣੇਪਾ

ਯਾਤਰੀਆਂ ਨਾਲ ਖਚਾਖਚ ਭਰੇ ਜਨਰਲ ਕੋਚ ‘ਚ ਇਨਸਾਨੀਅਤ ਦੀ ਮਿਸਾਲ ਦੇਖਣ ਨੂੰ ਮਿਲੀ। ਮੁੰਬਈ ਤੋਂ ਵਾਰਾਣਸੀ ਜਾ ਰਹੀ ਟਰੇਨ ‘ਚ ਇਕ ਔਰਤ ਨੇ...

ਕਿਸੇ ਦਾ ਜ਼ਰੂਰੀ ਮੈਸੇਜ ਹੁਣ ਕਦੇ ਨਹੀਂ ਭੁਲੋਗੇ ਤੁਸੀਂ, Whatsapp ਨੇ ਲਿਆਂਦਾ ਨਵਾਂ ਫੀਚਰ

ਇਸ ਰੁਝੇਵਿਆਂ ਭਰੀ ਜ਼ਿੰਦਗੀ ਵਿਚ ਅਸੀਂ ਅਕਸਰ ਜ਼ਰੂਰੀ ਗੱਲਾਂ ਭੁੱਲ ਜਾਂਦੇ ਹਾਂ। ਜੇ ਕੋਈ ਬਹੁਤ ਜ਼ਰੂਰੀ ਮੈਸੇਜ ਮਿਸ ਹੋ ਜਾਵੇ ਤਾਂ ਇਸ...

ਲੰਮੀ ਛੁੱਟੀ ‘ਤੇ ਗਏ ਬੰਦੇ ਨੂੰ ਵਾਪਸ ਪਰਤਣ ‘ਤੇ ਮਿਲੀ ਖੁਦ ਦੀ ‘ਮੌ.ਤ’ ਦੀ ਖ਼ਬਰ, ਉੱਡੇ ਹੋਸ਼

ਕਈ ਵਾਰ ਕਿਸੇ ਵਿਅਕਤੀ ਦੀ ਜ਼ਿੰਦਗੀ ਵਿੱਚ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜੋ ਨਾ ਸਿਰਫ਼ ਲੋਕਾਂ ਨੂੰ ਸਗੋਂ ਆਪਣੇ ਆਪ ਨੂੰ ਵੀ ਹੈਰਾਨ...

ਰਾਮਲੱਲਾ ਲਈ ਤਿਆਰ ਕੀਤਾ ਗਿਆ ਖਾਸ ਰੰਗ ਤੇ ਗੁਲਾਲ, ਭਗਵਾਨ ਰਾਮ ਮਨਾਉਣਗੇ ਆਪਣੀ ਪਹਿਲੀ ਹੋਲੀ

ਅਯੁੱਧਿਆ ਦੇ ਵਿਸ਼ਾਲ ਰਾਮ ਮੰਦਰ ‘ਚ ਭਗਵਾਨ ਰਾਮਲੱਲਾ ਦੀ ਪਹਿਲੀ ਹੋਲੀ ਬਹੁਤ ਖਾਸ ਹੋਵੇਗੀ। ਭਗਵਾਨ ਰਾਮਲੱਲਾ ਨੂੰ ਅਬੀਰ ਅਤੇ ਗੁਲਾਲ ਵੀ...

ਤੇਜ਼ੀ ਨਾਲ ਵਧ ਰਹੀ ਫੈਟੀ ਲੀਵਰ ਦੀ ਸਮੱਸਿਆ, ਜਾਣੋ ਕੀ ਹਨ ਕਾਰਨ, ਲੱਛਣ ਤੇ ਬਚਾਅ

ਫੈਟੀ ਲਿਵਰ ਦੀ ਸਮੱਸਿਆ ਇਨ੍ਹੀਂ ਦਿਨੀਂ ਤੇਜ਼ੀ ਨਾਲ ਵਧ ਰਹੀ ਹੈ ਅਤੇ ਇਸ ਦੇ ਜ਼ਿਆਦਾਤਰ ਮਾਮਲੇ ਛੋਟੀ ਉਮਰ ‘ਚ ਦੇਖਣ ਨੂੰ ਮਿਲ ਰਹੇ ਹਨ।...

‘ਤੁਹਾਡੇ ਪਿਆਰ ਦੇ ਕਰਜ਼ਦਾਰ, ਪਰ…’, ਨਿੱਕੇ ਸਿੱਧੂ ਨੂੰ ਵੇਖਣ ਆ ਰਹੇ ਫੈਨਸ ਨੂੰ ਬਲਕੌਰ ਸਿੰਘ ਦੀ ਖਾਸ ਅਪੀਲ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਸ਼ਨੀਵਾਰ ਨੂੰ ਪਹਿਲੀ ਵਾਰ ਆਪਣੇ ਨਵਜੰਮੇ ਬੱਚੇ ਨੂੰ ਲੈ ਕੇ ਘਰ ਪਹੁੰਚੀ। ਚਰਨ ਕੌਰ ਦੀ...

PAK ‘ਚ 18 ਸਾਲ ਤੋਂ ਘੱਟ ਦੇ ਲੋਕ ਨਹੀਂ ਕਰ ਸਕਣਗੇ ਵਿਆਹ! ਸਿੱਖ ਵਿਆਹ ਐਕਟ ‘ਚ ਬਦਲਾਅ ਦੀ ਤਿਆਰੀ

ਪਾਕਿਸਤਾਨ ਦੇ ਪੰਜਾਬ ਸੂਬੇ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ ਹੈ ਕਿ ਸੂਬਾਈ ਸਿੱਖ ਐਕਟ ‘ਚ ਕੁਝ ਬਦਲਾਅ ਕੀਤੇ ਜਾਣਗੇ,...

ਪੰਜਾਬ ‘ਚ ਫੇਰ ਟਲਿਆ ਵੱਡਾ ਹਾਦਸਾ, ਜਲੰਧਰ ਦੀ ਬਜਾਏ ਦੂਜੇ ਰੂਟ ‘ਤੇ ਰਵਾਨਾ ਹੋਈ ਮਾਲਗੱਡੀ

ਪੰਜਾਬ ਵਿੱਚ ਇੱਕ ਵਾਰ ਫਿਰ ਰੇਲਵੇ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਸ਼ਨੀਵਾਰ ਨੂੰ ਜਲੰਧਰ ਦੇ ਸੁੱਚੀਪਿੰਡ ਸਥਿਤ ਇੰਡੀਅਨ ਆਇਲ ਸਟੇਸ਼ਨ...

ਜਨਤਾ ਨੂੰ ਨਹੀਂ ‘ਰੁਆਏਗਾ’ ਪਿਆਜ! ਸਰਕਾਰ ਨੇ ਬਰਾਮਦ ‘ਤੇ ਵਧਾਈ ਪਾਬੰਦੀ

ਚੋਣਾਂ ਤੋਂ ਪਹਿਲਾਂ ਪਿਆਜ਼ ਜਨਤਾ ਦੀਆਂ ਅੱਖਾਂ ‘ਚੋਂ ਹੰਝੂ ਲਿਆ ਸਕਦਾ ਹੈ, ਇਸ ਲਈ ਸਰਕਾਰ ਨੇ ਇਸ ਦੀ ਬਰਾਮਦ ‘ਤੇ ਪਾਬੰਦੀ ਅਗਲੇ ਹੁਕਮਾਂ...

ਸਹੁਰਿਆਂ ਦੇ ਤਸ਼ੱਦਦ ਨਾਲ ਵਿਆਹੁਤਾ ਦੇ ਗਰਭ ‘ਚ ਬੱਚੀ ਦੀ ਮੌ.ਤ! ਕੁੜੀ ਵਾਲਿਆਂ ਨੇ ਲਾਏ ਗੰਭੀਰ ਇਲਜ਼ਾਮ

ਲੁਧਿਆਣਾ ‘ਚ ਮਾਂ ਬਣਨ ਵਾਲੀ ਔਰਤ ਦੀ ਕੁੱਖ ‘ਚ ਬੱਚੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਆਹੁਤਾ ਦੇ ਮਾਪਿਆਂ ਨੇ ਉਸ ਦੇ ਸਹੁਰੇ...

ਸਾਵਧਾਨ! ਪੈਣ ਵਾਲੀ ਏ ਭਿਆ.ਨਕ ਗਰਮੀ, 5 ਦਿਨਾਂ ਤੱਕ ਹੀਟਵੇਵ ਦੀ ਚਿਤਾਵਨੀ

ਉੱਤਰੀ ਭਾਰਤ ਦੇ ਰਾਜਾਂ ਵਿੱਚ ਗਰਮੀਆਂ ਸ਼ੁਰੂ ਹੋ ਗਈਆਂ ਹਨ। ਤਾਪਮਾਨ ‘ਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ...

ਸਿਹਤ ਵਿਭਾਗ ਦਾ ਵੱਡਾ ਐਕਸ਼ਨ, ਲੁਧਿਆਣਾ ਦੇ ਤਿੰਨ ਹਸਪਤਾਲਾਂ ਦੇ ਲਾਇਸੈਂਸ ਕੀਤੇ ਰੱਦ

ਲੁਧਿਆਣਾ ‘ਚ ਅਲਟਰਾਸਾਊਂਡ ਸੈਂਟਰਾਂ ‘ਤੇ ਸਿਹਤ ਵਿਭਾਗ ਨੇ ਛਾਪੇਮਾਰੀ ਕੀਤੀ ਹੈ। ਲੁਧਿਆਣਾ ‘ਚ ਜਗਰਾਓਂ, ਰਾਏਕੋਟ ਅਤੇ ਮਾਛੀਵਾੜਾ ਦੇ 3...

Amul ਨੇ ਰਚਿਆ ਇਤਿਹਾਸ, ਪਹਿਲੀ ਵਾਰ ਅਮਰੀਕਾ ਵੀ ਪੀਏਗਾ ਭਾਰਤੀ ਦੁੱਧ

ਅਮੁਲ ਦੁੱਧ ਪੀਤਾ ਹੈ ਇੰਡੀਆ… ਨਹੀਂ-ਨਹੀਂ, ਹੁਣ ਭਾਰਤ ਦੇ ਲੋਕ ਹੀ ਨਹੀਂ ਸਗੋਂ ਅਮਰੀਕਾ ਦੇ ਲੋਕ ਵੀ ਇਹ ਗੀਤ ਗਾਉਣਗੇ, ਕਿਉਂਕਿ ਹੁਣ ਅਮਰੀਕਾ ਵੀ...

ਲੋਕਾਂ ਨੂੰ ਚੜ੍ਹਿਆ IPL ਦਾ ਖੁਮਾਰ, ਪੁਲਿਸ ਅੱਗੇ ਹੀ ਲੋਕ ਪਾ ਰਹੇ ਭੰਗੜੇ, ਸਟੇਡੀਅਮ ਹੋ ਗਿਆ ਫੁੱਲ

ਇੰਡੀਅਨ ਪ੍ਰੀਮੀਅਰ ਲੀਗ (IPL) ਦਾ ਦੂਜਾ ਮੈਚ ਅੱਜ ਸ਼ਨੀਵਾਰ ਨੂੰ ਪੰਜਾਬ ਕਿੰਗਜ਼ (PBKS) ਅਤੇ ਦਿੱਲੀ ਕੈਪੀਟਲਜ਼ (DC) ਦਰਮਿਆਨ ਮੋਹਾਲੀ ਦੇ ਪੰਜਾਬ...

ਜਲੰਧਰ ਦੀ ਔਰਤ ਨਾਲ ਕੈਨੇਡਾ ਭੇਜਣ ਦੇ ਨਾਂ ‘ਤੇ ਠੱਗਾਂ ਨੇ ਕੀਤੀ ਲੱਖਾਂ ਰੁਪਏ ਦੀ ਠੱਗੀ

ਜਲੰਧਰ ‘ਚ ਇਕ ਟਰੈਵਲ ਏਜੰਟ ਨੇ ਇਕ ਔਰਤ ਨੂੰ ਕੈਨੇਡਾ ਭੇਜਣ ਦੇ ਨਾਂ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰੀ। ਮਹਿਲਾ ਦੀ ਸ਼ਿਕਾਇਤ ‘ਤੇ ਥਾਣਾ...

ਮੋਗਾ : ਸੜਕ ਪਾਰ ਕਰ ਰਹੀ ਮਾਸੂਮ ਨੂੰ ਮੋਟਰਸਾਈਕਲ ਨੇ ਮਾਰੀ ਟੱ.ਕਰ, ਬੱਚੀ ਨੇ ਮੌਕੇ ਤੇ ਛੱਡੇ ਸਾਹ

ਮੋਗਾ ਵਿਖੇ ਇੱਕ ਤੇਜ਼ ਰਫਤਾਰ ਮੋਟਰਸਾਈਕਲ ਨੇ 6-7 ਸਾਲ ਦੀ ਬੱਚੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ...

ਹਰਿਆਣਾ ‘ਚ 4 ਦਿਨ ਮੀਂਹ ਦਾ ਅਲਰਟ, ਕਈ ਇਲਾਕਿਆਂ ‘ਚ ਛਾਏ ਰਹਿਣਗੇ ਬੱਦਲ

ਕੱਲ੍ਹ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਹਰਿਆਣਾ ਵਿੱਚ ਮੌਸਮ ਵਿੱਚ ਬਦਲਾਅ ਹੋਵੇਗਾ। ਜਦਕਿ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਜਾਂ...

ਚੋਣ ਕਮਿਸ਼ਨ ਵੱਲੋਂ 5 ਜ਼ਿਲ੍ਹਿਆਂ ਦੇ ਲਾਏ ਨਵੇਂ SSP, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦਿੱਤੀ ਜਾਣਕਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ 5 ਨਵੇਂ SSP’s ਦੀ ਤਾਇਨਾਤੀ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ...

ਲੁਧਿਆਣਾ ਪੁਲਿਸ ਨੇ ਫੜਿਆ ਨਕਲੀ ਵਿਜੀਲੈਂਸ ਇੰਸਪੈਕਟਰ, ਅਫਸਰ ਦੱਸ ਕੇ ਲੋਕਾਂ ਨਾਲ ਕਰਦਾ ਸੀ ਠੱਗੀ

ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਨੇ ਇੱਕ ਬਦਮਾਸ਼ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਆਪਣੇ ਆਪ ਨੂੰ ਵਿਜੀਲੈਂਸ ਦਾ ਇੰਸਪੈਕਟਰ ਦੱਸ ਕੇ...

IAS ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ DC ਵੱਜੋਂ ਸੰਭਾਲਿਆ ਚਾਰਜ, ਕਿਹਾ- 70% ਤੋਂ ਵੱਧ ਵੋਟਿੰਗ ਕਰਵਾਉਣ ਦੀ ਕਰਾਂਗੇ ਕੋਸ਼ਿਸ਼

ਭਾਰਤ ਦੇ ਮੁੱਖ ਚੋਣ ਕਮਿਸ਼ਨ ਨੇ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਦਾ ਗ੍ਰਹਿ ਜ਼ਿਲ੍ਹਾ ਹੋਣ ਕਾਰਨ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਸੀ।...

ਮੰਤਰੀ ਮੀਤ ਹੇਅਰ ਨੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਦੱਸਿਆ ਮੰਦਭਾਗਾ

ਪੰਜਾਬ ਕੈਬਨਿਟ ਮੰਤਰੀ ਅਤੇ ਸੰਗਰੂਰ ਲੋਕ ਸਭਾ ਹਲਕੇ ਤੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...

ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਪਹੁੰਚੇ CM ਮਾਨ, ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਦੀ ਪੰਜਾਬ ਇਕਾਈ ਵੀ ਸੰਘਰਸ਼ ਦੇ ਰਾਹ ‘ਤੇ ਆ ਗਈ ਹੈ। ਪੰਜਾਬ ਦੇ...

ਦਿੱਲੀ ਪੁਲਿਸ ਨੇ ਮੰਤਰੀ ਹਰਜੋਤ ਬੈਂਸ ਨੂੰ ਲਿਆ ਹਿਰਾਸਤ ‘ਚ, ਕੇਜਰੀਵਾਲ ਦੀ ਗ੍ਰਿਫਤਾਰੀ ਦਾ ਕਰ ਰਹੇ ਸੀ ਵਿਰੋਧ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ।...

CM ਭਗਵੰਤ ਮਾਨ ਭਲਕੇ ਫਿਰੋਜ਼ਪੁਰ ਦੌਰੇ ‘ਤੇ, ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਮਕਬਰੇ...

ਗੁਰਦਾਸਪੁਰ ਦੇ ਨੌਜਵਾਨ ਲਈ ਮਸੀਹਾ ਬਣੇ ਡਾ. SP ਓਬਰਾਏ, ਸ਼ਾਰਜਾਹ ‘ਚ ਫਾਂਸੀ ਦੀ ਸਜ਼ਾ ਮੁਆਫ਼ ਹੋਣ ਮਗਰੋਂ ਪਰਤਿਆ ਵਤਨ

ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਪਹੁੰਚ ਕੇ ਲੋਕ ਸੇਵਾ ਦੀਆਂ ਨਵੀਆਂ...

ਦੋਸਤਾਂ ਨਾਲ ਹਿਮਾਚਲ ਘੁੰਮਣ ਗਏ ਪੰਜਾਬ ਦੇ ਨੌਜਵਾਨ ਦਾ ਕ.ਤ.ਲ, ਪੁਲਿਸ ਨੇ 6 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਦੇ ਟੂਰਿਸਟ ਸਿਟੀ ਧਰਮਸ਼ਾਲਾ ਵਿੱਚ ਇਨ੍ਹੀਂ ਦਿਨੀਂ ਸੈਲਾਨੀਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋਇਆ ਹੈ। ਬਾਹਰਲੇ ਰਾਜਾਂ...

ਲੁਧਿਆਣਾ ‘ਚ ਅੱਜ ਨਹੀਂ ਹੋਵੇਗੀ ਸ਼.ਰਾਬ ਦੇ ਠੇਕਿਆਂ ਦੀ ਅਲਾਟਮੈਂਟ, ਚੋਣ ਕਮਿਸ਼ਨ ਨੇ ਨਹੀਂ ਦਿੱਤੀ ਮਨਜ਼ੂਰੀ

ਪੰਜਾਬ ਦੇ ਲੁਧਿਆਣਾ ਵਿੱਚ ਨਵੀਂ ਆਬਕਾਰੀ ਨੀਤੀ ਤਹਿਤ ਸ਼ੁੱਕਰਵਾਰ ਨੂੰ ਹੋਣ ਵਾਲੇ ਸ਼ਰਾਬ ਦੇ ਠੇਕਿਆਂ ਦੇ ਡਰਾਅ ਅਗਲੇ ਹੁਕਮਾਂ ਤੱਕ ਮੁਲਤਵੀ...

ਪੰਜਾਬ ‘ਚ ਲਗਾਤਾਰ ਵੱਧਦੀ ਜਾ ਰਹੀ ਜ਼.ਹਿਰੀਲੀ ਸ਼ਰਾਬ ਨਾਲ ਮੌ/ਤਾਂ ਦੀ ਗਿਣਤੀ, ਹੁਣ ਤੱਕ 8 ਲੋਕਾਂ ਨੇ ਛੱਡੇ ਸਾਹ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹਸਪਤਾਲ ਵਿੱਚ ਦਾਖ਼ਲ ਚਾਰ ਹੋਰ ਵਿਅਕਤੀਆਂ ਦੀ ਮੌਤ ਹੋ...

ਤਰਨਤਾਰਨ : ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਕ/ਤ.ਲ, ਗੁਆਂਢੀ ਨੇ ਦਿੱਤਾ ਵਾ.ਰਦਾਤ ਨੂੰ ਅੰਜਾਮ

ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾ ਤੋਂ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ...

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲੀ ਕਾਮਯਾਬੀ, ਮਹਿਲਾ ਦੇ ਕ/ਤ.ਲ ਮਾਮਲੇ ‘ਚ 3 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

ਮੁਕਤਸਰ ਦੇ ਗੋਨਿਆਣਾ ਰੋਡ ‘ਤੇ ਬੀਤੇ ਦਿਨੀਂ ਇਕ ਮਹਿਲਾ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ‘ਚ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ...

ਹਿਮਾਚਲ ‘ਚ 4 ਦਿਨ ਮੀਂਹ-ਬਰਫ਼ਬਾਰੀ, 10 ਜ਼ਿਲ੍ਹਿਆਂ ‘ਚ ਤੂਫ਼ਾਨ ਤੇ ਗੜੇਮਾਰੀ ਦਾ ਯੈਲੋ ਅਲਰਟ

ਹਿਮਾਚਲ ਪ੍ਰਦੇਸ਼ ਵਿੱਚ ਅੱਜ (21 ਮਾਰਚ) ਤੋਂ ਅਗਲੇ ਚਾਰ ਦਿਨਾਂ ਤੱਕ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ...

ਪੰਜਾਬ ਸਿੱਖਿਆ ਵਿਭਾਗ ਦਾ ਵੱਡਾ ਐਕਸ਼ਨ, ਬਰਨਾਲਾ ’ਚ 26 ਨਿੱਜੀ ਸਕੂਲਾਂ ਦੀ ਮਾਨਤਾ ਕੀਤੀ ਰੱਦ, ਜਾਣੋ ਕਾਰਨ

ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਬਰਨਾਲਾ ਜ਼ਿਲ੍ਹੇ ਨਿੱਜੀ ਸਕੂਲਾਂ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਦਫ਼ਤਰ ਜ਼ਿਲ੍ਹਾ ਸਿੱਖਿਅ ਅਫ਼ਸਰ (ਐ.ਸਿ.)...

ਪੰਜਾਬ ਦੇ ਸਕੂਲਾਂ ‘ਚ ਨਵੇਂ ਸੈਸ਼ਨ ਦੀ ਤਿਆਰੀ ਸ਼ੁਰੂ, 28 ਮਾਰਚ ਨੂੰ ਹੋਵੇਗਾ ਮੈਗਾ PTM

ਪੰਜਾਬ ਦੇ ਸਕੂਲਾਂ ਵਿੱਚ ਇਸ ਵਾਰ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ...

ਲੁਧਿਆਣਾ : ਕਾਰਾਂ ‘ਚ ਆਏ ਬ.ਦਮਾ.ਸ਼ਾਂ ਵਿਚਾਲੇ ਝ.ੜਪ, ਪੁਲਿਸ ਦੀ ਛਾਪੇਮਾਰੀ ਤੋਂ ਪਹਿਲਾਂ ਹੀ ਮੌਕੇ ਤੋਂ ਹੋਏ ਫਰਾਰ

ਪੰਜਾਬ ਦੇ ਲੁਧਿਆਣਾ ਵਿੱਚ ਦੇਰ ਰਾਤ ਫਿਰੋਜ਼ਪੁਰ ਰੋਡ ਸਰਕਟ ਹਾਊਸ ਦੇ ਬਾਹਰ ਦੋ ਗੁੱਟਾਂ ਵਿੱਚ ਝੜਪ ਹੋ ਗਈ। ਗਾਲੀ-ਗਲੋਚ ਤੋਂ ਬਾਅਦ ਬਦਮਾਸ਼ਾਂ...

ਪੰਜਾਬ ‘ਚ ਹੋਲਾ ਮਹੱਲਾ ਦੇਖਣ ਆ ਰਹੇ ਨੌਜਵਾਨਾਂ ਦਾ ਪਲਟਿਆ ਟ੍ਰੈਕਟਰ, ਇੱਕ ਦੀ ਮੌ.ਤ, ਦੂਜਾ ਜ਼ਖਮੀ

ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਦੀਆਂ ਤਿਆਰੀਆਂ ਚਲ ਰਹੀਆਂ ਹਨ, ਇਸ ਵਿਚਾਲੇ ਇੱਕ ਦੁਖਦਾਈ ਘਟਨਾ ਵਾਪਰਨ ਦੀ ਖਬਰ...

ਜਗਰਾਉਂ ‘ਚ ਪੈਸਿਆਂ ਨਾਲ ਭਰੀ ਕਾਰ ਛੱਡ ਕੇ 2 ਨੌਜਵਾਨ ਫਰਾਰ, ਪੁਲਿਸ ਨੇ ਗੱਡੀ ‘ਚੋਂ 40 ਲੱਖ ਰੁਪਏ ਕੀਤੇ ਬਰਾਮਦ

ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਲੁਧਿਆਣਾ ਦਿਹਾਤੀ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਨਾਕਾਬੰਦੀ ਕੀਤੀ ਹੋਈ ਹੈ, ਤਾਂ ਜੋ ਚੋਣਾਂ...

ਅੰਮ੍ਰਿਤਸਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 3 ਲੁਟੇਰਿਆਂ ਨੂੰ ਕੀਤਾ ਕਾਬੂ, ਮੁਲਜ਼ਮਾਂ ਕੋਲੋਂ ਹ.ਥਿਆ.ਰ ਬਰਾਮਦ

ਅੰਮ੍ਰਿਤਸਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਲੁਟੇਰਿਆਂ ਨੂੰ ਫੜਨ ਵਿੱਚ ਕਾਮਯਾਬੀ ਮਿਲੀ ਹੈ। ਪੁਲਿਸ ਨੇ ਤਿੰਨ ਲੁਟੇਰਿਆਂ ਨੂੰ ਕਾਬੂ...

ਸੁਲਤਾਨਪੁਰ ਲੋਧੀ ‘ਚ ਵਾਪਰਿਆ ਸੜਕ ਹਾ.ਦਸਾ, ਈ-ਰਿਕਸ਼ਾ ਤੇ ਟ੍ਰੈਕਟਰ-ਟ੍ਰਾਲੀ ਦੀ ਟੱ.ਕਰ, 8 ਲੋਕ ਜ਼ਖਮੀ

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ਦੇ ਪਿੰਡ ਭੜੋਆਣਾ ਨੇੜੇ ਟ੍ਰੈਕਟਰ-ਟ੍ਰਾਲੀ ਅਤੇ ਈ-ਰਿਕਸ਼ਾ ਦੀ ਟੱਕਰ ਹੋ ਗਈ। ਜਿਸ ਵਿੱਚ 8...

ਫਾਜ਼ਿਲਕਾ ‘ਚ ਫੜੀ ਗਈ ਗੈਰ-ਕਾਨੂੰਨੀ ਅ.ਫੀਮ ਦੀ ਖੇਤੀ, BSF ਤੇ ਪੁਲਿਸ ਨੇ ਅ.ਫੀਮ ਦੇ ਬੂਟੇ ਸਣੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਫਾਜ਼ਿਲਕਾ ਪੁਲਿਸ ਅਤੇ BSF ਨੂੰ ਨਸ਼ੀਲੇ ਪਦਾਰਥ ਪੈਦਾ ਕਰਨ ਦੀ ਕੋਸ਼ਿਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕਰਨ ‘ਚ ਕਾਮਯਾਬੀ ਮਿਲੀ ਹੈ।...

ਨਿੱਕੇ ਮੂਸੇਵਾਲੇ ਦੇ ਜਨਮ ਦੇ ਰੌਲੇ ਦਾ ਮਾਮਲਾ ! ਅਸੀਂ ਨਹੀਂ ਕੇਂਦਰ ਸਰਕਾਰ ਨੇ ਮੰਗੇ ਸਬੂਤ – AAP ਪੰਜਾਬ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਇੱਕ ਵਾਰ ਫਿਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਮਾਤਾ ਚਰਨ ਕੌਰ ਦੇ IVF (ਇਨ ਵਿਟਰੋ...

ਬਟਾਲਾ ਵਿਖੇ ਗੁਰਦੁਆਰਾ ਸਾਹਿਬ ‘ਚ ਚੋਰੀ, ਗੋਲਕ ‘ਚੋ ਲੱਖ ਦੇ ਕਰੀਬ ਨਕਦੀ ਲੈ ਕੇ ਚੋਰ ਹੋਏ ਫਰਾਰ

ਬਟਾਲਾ ਦੇ ਨਗਰ ਫਤਿਹਗੜ ਚੂੜੀਆਂ ਦੀ ਵਾਰਡ ਨੰਬਰ 7 ਮੁਹਲਾ ਸਾਨਣਾ ਵਾਲਾ ਵਿਖੇ ਸਥਿਤ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੂੰ ਚੋਰਾਂ ਵੱਲੋਂ...

ਸਰਵਣ ਪੰਧੇਰ ਵੱਡਾ ਕਾਫ਼ਿਲਾ ਲੈ ਕੇ ਪਹੁੰਚੇ ਅੰਮ੍ਰਿਤਸਰ ਰੇਲਵੇ ਸਟੇਸ਼ਨ, ਕਿਸਾਨਾਂ ਨੇ ਗਰਮੀਆਂ ਦਾ ਸਮਾਨ ਤੇ ਰਾਸ਼ਨ ਚੁੱਕਿਆ ਨਾਲ

ਬੀਤੇ ਮਹੀਨੇ ਦੀ 13 ਫਰਵਰੀ ਤੋਂ ਸ਼ੰਭੂ ਅਤੇ ਖਨੋਰੀ ਬਾਰਡਰ ਦੇ ਉੱਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੇ ਵਿੱਚ ਹੁਣ ਵੱਖ-ਵੱਖ ਕਿਸਾਨ ਆਗੂ ਲਗਾਤਾਰ...

ਪੰਜਾਬ ‘ਚ ਵੱਡਾ ਹਾ.ਦਸਾ, JCB ਮਸ਼ੀਨ ਨਾਲ ਟ.ਕਰਾ.ਈ ਬਾਈਕ, ਹਾ.ਦਸੇ ‘ਚ 3 ਨੌਜਵਾਨਾਂ ਦੀ ਹੋਈ ਮੌ.ਤ

ਪੰਜਾਬ ਦੇ ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਬੁਧਵਾਰ ਸਵੇਰੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ...

ਸੰਗਰੂਰ ਦੇ ਪਿੰਡ ਗੁੱਜਰਾਂ ‘ਚ ਜ਼ਹਿਰੀਲੀ ਸ਼ਰਾਬ ਨੇ ਘਰਾਂ ‘ਚ ਵਿਛਾਏ ਸੱਥਰ, 4 ਲੋਕਾਂ ਦੀ ਹੋਈ ਮੌ.ਤ, ਪੁਲਿਸ ਵੱਲੋਂ ਜਾਂਚ ਸ਼ੁਰੂ

ਸੰਗਰੂਰ ‘ਤੋਂ ਸਵੇਰੇ-ਸਵੇਰੇ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ ਨਸ਼ੀਲੀ ਸ਼ਰਾਬ ਪੀਣ...

ਹੁਸ਼ਿਆਰਪੁਰ ‘ਚ ਵਾਪਰਿਆ ਸੜਕ ਹਾ.ਦਸਾ, ਦੁਕਾਨ ਅੰਦਰ ਜਾ ਵੜੀ ਬੇਕਾਬੂ ਗੱਡੀ, ਹਾ.ਦਸੇ ‘ਚ ਮਹਿਲਾ ਸਣੇ 2 ਜ਼ਖਮੀ

ਹੁਸ਼ਿਆਰਪੁਰ ਦੀ ਦਸੂਹਾ-ਤਲਵਾੜਾ ਸੜਕ ਦੇ ਅੱਡਾ ਰੈਲੀ ਮੌੜ ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫਤਾਰ ਸਵਿਫਟ ਡਿਜਾਇਰ ਕਾਰ...

ਚੰਡੀਗੜ੍ਹ ਤੋਂ ਚੱਲਣ ਵਾਲੀਆਂ ਟਰੇਨਾਂ ‘ਚ ਤਤਕਾਲ ਟਿਕਟਾਂ ਲਈ ਭੀੜ, ਹੋਲੀ ਕਾਰਨ ਵੇਟਿੰਗ ਵੀ ਨਹੀਂ ਉਪਲਬਧ

ਚੰਡੀਗੜ੍ਹ ਤੋਂ ਚੱਲਣ ਵਾਲੀਆਂ ਟਰੇਨਾਂ ਵਿੱਚ ਤਤਕਾਲ ਟਿਕਟਾਂ ਦੀ ਦੌੜ ਸ਼ੁਰੂ ਹੋ ਗਈ ਹੈ। ਹੋਲੀ ਦਾ ਤਿਉਹਾਰ ਅਤੇ ਅਪ੍ਰੈਲ ਮਹੀਨੇ ‘ਚ...

ਨਵੀਂ ਆਬਕਾਰੀ ਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, 236 ਲਾਇਸੈਂਸਾਂ ਦੀ ਖਰੀਦ ਲਈ 34000 ਤੋਂ ਵੱਧ ਲੋਕਾਂ ਨੇ ਕੀਤਾ ਅਪਲਾਈ

ਪੰਜਾਬ ਸਰਕਾਰ ਵੱਲੋਂ ਵਿੱਤ ਵਰ੍ਹੇ 2024-25 ਲਈ ਜਾਰੀ ਕੀਤੀ ਗਈ ਨਵੀਂ ਆਬਕਾਰੀ ਨੀਤੀ ਨੂੰ ਸੂਬੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਨੀਤੀ...

ਮਾਨਸਾ ‘ਚ ਲਿਵ-ਇਨ ਰਿਲੇਸ਼ਨ ‘ਚ ਰਹਿ ਰਹੇ ਪ੍ਰੇਮੀ ਜੋੜੇ ਦਾ ਕ.ਤ.ਲ, 2 ਬੱਚਿਆਂ ਦੇ ਪਿਓ ਨਾਲ ਰਹਿ ਰਹੀ ਸੀ ਕੁੜੀ

ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸ਼ਹਿਰ ਬੁਢਲਾਡਾ ‘ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਲਿਵ ਇਨ ਵਿੱਚ ਰਹਿ ਰਹੇ ਪ੍ਰੇਮੀ...

ਮੋਹਾਲੀ ਦੇ ਜ਼ੀਰਕਪੁਰ ‘ਚ ਵੱਡਾ ਹਾ.ਦਸਾ, ਦੁਕਾਨ ‘ਚ ਵੜੀ ਤੇਜ਼ ਰਫਤਾਰ ਬੇਕਾਬੂ ਕਾਰ, ਗੱਡੀ ਚਾਲਕ ਜ਼ਖਮੀ

ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਜ਼ਿਲੇ ਦੇ ਜ਼ੀਰਕਪੁਰ ‘ਚ VIP ਰੋਡ ‘ਤੇ ਇੱਕ ਤੇਜ਼ ਰਫਤਾਰ ਕਾਰ ਕ.ਹਿ.ਰ ਦੇਖਣ ਨੂੰ ਮਿਲਿਆ। ਤੇਜ਼...

ਸ਼੍ਰੋਮਣੀ ਅਕਾਲੀ ਦਲ ਨੇ 22 ਮਾਰਚ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ, ਸੁਖਬੀਰ ਬਾਦਲ ਦੀ ਅਗਵਾਈ ‘ਚ ਹੋਵੇਗੀ ਬੈਠਕ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਇਸ ਹਫ਼ਤੇ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 22...

ਸੁਖਬੀਰ ਬਾਦਲ ਨੇ ਮਨਜਿੰਦਰ ਸਿੰਘ ਬਿੱਟੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਮੁਕਤਸਰ ਸਾਹਿਬ (ਸ਼ਹਿਰੀ) ਦਾ ਪ੍ਰਧਾਨ ਕੀਤਾ ਨਿਯੁਕਤ

ਸੁਖਬੀਰ ਬਾਦਲ ਨੇ ਮਨਜਿੰਦਰ ਸਿੰਘ ਬਿੱਟੂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਮਨਜਿੰਦਰ ਸਿੰਘ ਬਿੱਟੂ ਨੂੰ ਸ੍ਰੀ ਮੁਕਤਸਰ ਸਾਹਿਬ (ਸ਼ਹਿਰੀ)...

ਪੰਜਾਬ ਦੇ DGP ਨੇ ਕਾਂਸਟੇਬਲ ਅੰਮ੍ਰਿਤਪਾਲ ਦੀ ਸ਼ਹਾਦਤ ਨੂੰ ਕੀਤਾ ਸਲਾਮ, ਸ਼ਹੀਦ ਦੇ ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ DGP ਗੌਰਵ ਯਾਦਵ ਨੇ ਮੁਕੇਰੀਆਂ ‘ਚ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਨੂੰ...

ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਅੱਜ ਆਉਣਗੇ ਲੁਧਿਆਣਾ, ਉਦਯੋਗਪਤੀਆਂ ਨਾਲ ਕਰਨਗੇ ਮੀਟਿੰਗ

ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਅੱਜ ਪੰਜਾਬ ਦੇ ਲੁਧਿਆਣਾ ਆਉਣਗੇ। ਉਹ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ।...

ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਅੱਜ ਅੰਮ੍ਰਿਤਸਰ ਪਹੁੰਚੀ। ਅਦਾਕਾਰਾ ਨੇ ਅੰਮ੍ਰਿਤ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ...

ਗੁਰਦਾਸਪੁਰ ‘ਚ BSF ਤੇ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨ.ਸ਼ੀਲੇ ਪਦਾਰਥ ਤੇ ਹ.ਥਿਆ.ਰ ਸਣੇ 5 ਤ.ਸਕਰ ਫੜੇ

ਪੰਜਾਬ ਦੇ ਗੁਰਦਾਸਪੁਰ ਵਿੱਚ ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। BSF ਨੇ 5...

ਕੋਟਕਪੂਰਾ ‘ਚ ਦੁਕਾਨ ਨੂੰ ਚੋਰ ਨੇ ਬਣਾਇਆ ਨਿਸ਼ਾਨਾ, 30000 ਰੁਪਏ ਦੀ ਨਕਦੀ ਲੈ ਕੇ ਹੋਇਆ ਫਰਾਰ

ਪੰਜਾਬ ਦੇ ਕੋਟਕਪੂਰਾ ਦੀ ਅਨਾਜ ਮੰਡੀ ਵਿੱਚ ਦੇਰ ਰਾਤ ਚੋਰ ਵੱਲੋਂ ਇੱਕ ਆੜਤ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ। ਇੱਕ ਚੋਰ ਨੇ ਦੁਕਾਨ ‘ਚ...

ਮੁਕੇਰੀਆਂ: ਰੇਡ ਕਰਨ ਗਈ CIA ਸਟਾਫ ਤੇ ਬ.ਦਮਾ.ਸ਼ ਨੇ ਚਲਾਈ ਗੋ.ਲੀ, ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌ.ਤ

ਪੰਜਾਬ ਦੇ ਮੁਕੇਰੀਆਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪਿੰਡ ਮਨਸੂਰਪੁਰ ‘ਚ ਐਤਵਾਰ ਨੂੰ CIA ਸਟਾਫ ਦੀ ਟੀਮ ਰੇਡ ਮਾਰਨ ਗਈ ਸੀ, ਇਸ ਦੌਰਾਨ CIA...

ਸਕੂਲ ਆਫ ਐਮੀਨੈਂਸ ਤੇ SCERT ਨੂੰ ਮਿਲਿਆ ਸਟਾਫ, ਸੂਬੇ ਭਰ ਦੇ ਸਕੂਲਾਂ ‘ਚ ਲੈਕਚਰਾਰਾਂ ਦੀ ਕੀਤੀ ਗਈ ਨਿਯੁਕਤੀ

ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ‘ਚ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਅਹਿਮ ਫੈਸਲਾ ਲਿਆ ਹੈ। ਸਕੂਲ ਆਫ਼...

ਪ੍ਰਤਾਪ ਸਿੰਘ ਬਾਜਵਾ ਨੇ ‘ਨਿੱਕਾ ਮੂਸੇਵਾਲਾ’ ਆਉਣ ‘ਤੇ ਸਿੱਧੂ ਪਰਿਵਾਰ ਨੂੰ ਦਿੱਤੀਆਂ ਮੁਬਾਰਕਾਂ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਕਿਲਕਾਰੀਆਂ ਗੂੰਜੀਆਂ ਹਨ। ਸਿੱਧੂ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ। ਬੱਚੇ...

ਆ ਗਿਆ ਨਿੱਕਾ ”ਸਿੱਧੂ ਮੂਸੇਵਾਲਾ”, ਬਾਪੂ ਬਲਕੌਰ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੁੱਤ ਦੀ ਫੋਟੋ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਕਿਲਕਾਰੀਆਂ ਗੂੰਜੀਆਂ ਹਨ। ਸਿੱਧੂ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ। ਬੱਚੇ...

ਹਰਿਆਣਾ ‘ਚ ਅੱਜ ਕੱਢੀ ਜਾਵੇਗੀ ਸ਼ੁਭਕਰਨ ਦੀ ਅਸਥੀ ਕਲਸ਼ ਯਾਤਰਾ: ਕਿਸਾਨ ਸਮਰਥਨ ਦੀ ਕਰ ਰਹੇ ਹਨ ਅਪੀਲ

ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਕਿਸਾਨ ਸ਼ੁਭਕਰਨ ਦੀ ਅਸਥੀ ਕਲਸ਼ ਯਾਤਰਾ ਕੱਢ ਰਹੇ ਹਨ। ਅੱਜ (ਐਤਵਾਰ)...

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੱਡੀਆਂ ਚੋਰੀ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ

ਅੰਮ੍ਰਿਤਸਰ ਪੁਲਿਸ ਨੇ ਲੁੱਟਾਂ ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ‘ਚ ਵੱਡੀ ਸਫਲਤਾ...

ਘੁਮਾਣ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦੋ ਵਿਅਕਤੀਆਂ ਨੂੰ ਹ.ਥਿਆ.ਰਾਂ ਤੇ ਮੋਟਰਸਾਇਕਲਾਂ ਸਣੇ ਕੀਤਾ ਕਾਬੂ

ਪੁਲਿਸ ਥਾਣਾ ਘੁਮਾਣ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਬੀਤੇ ਦਿਨੀਂ ਪਿੰਡ ਮਾੜੀ ਟਾਂਡਾ ਵਿਖੇ ਇੱਕ ਘਰ ਦੇ ਗੇਟ ਵਿੱਚ...

ਪੰਜਾਬ ‘ਚ ‘ਆਪ’ ਸਰਕਾਰ ਦੇ ਅੱਜ 2 ਸਾਲ ਪੂਰੇ, ਮੋਹਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ CM ਮਾਨ

ਅੱਜ ਸ਼ਨੀਵਾਰ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਦੋ ਸਾਲ ਪੂਰੇ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਉੱਜਵਲ...

ਕੈਨੇਡਾ ‘ਚ ਹਾ.ਦਸੇ ਦਾ ਸ਼ਿਕਾਰ ਹੋਇਆ ਪੰਜਾਬੀ ਨੌਜਵਾਨ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿ.ਤਕ

ਵਿਦੇਸ਼ਾਂ ਵਿੱਚ ਭਾਰਤੀ ਨੌਜਵਾਨਾਂ ਦੀਆਂ ਮੌਤਾਂ ਹੋ ਜਾਣ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ...

ਜਲੰਧਰ ਦੇ ਲੋਕਾਂ ਲਈ ਹਵਾਈ ਸਫ਼ਰ ਕਰਨਾ ਹੋਵੇਗਾ ਆਸਾਨ, ਸਟਾਫ਼ ਨੇ ਤਿਆਰੀਆਂ ਕੀਤੀਆਂ ਸ਼ੁਰੂ

ਪੰਜਾਬ ਦੇ ਜਲੰਧਰ ਸਥਿਤ ਆਦਮਪੁਰ ਹਵਾਈ ਅੱਡੇ ਤੋਂ 31 ਮਾਰਚ ਤੋਂ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਕੇਂਦਰ ਸਰਕਾਰ ਵੱਲੋਂ ਭੇਜਿਆ ਸਟਾਫ਼...

ਸੀਨੀਅਰ ਅਕਾਲੀ ਆਗੂ ਹਰਿੰਦਰਜੀਤ ਸਿੰਘ ਸਮਰਾ ਦਾ ਹੋਇਆ ਦਿਹਾਂਤ, ਲੰਮੇ ਸਮੇਂ ਤੋਂ ਚੱਲ ਰਹੇ ਸਨ ਬੀਮਾਰ

ਫਰੀਦਕੋਟ ਵਿਖੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਸੀਨੀਅਰ ਅਕਾਲੀ ਆਗੂ ਹਰਿੰਦਰਜੀਤ ਸਿੰਘ ਸਮਰਾ (ਬੱਗੜ) ਦਾ ਅੱਜ ਸਵੇਰੇ ਦਿਹਾਂਤ ਹੋ...

ਚੰਡੀਗੜ੍ਹ ‘ਚ ਡੀਜ਼ਲ ਬੱਸਾਂ ਦੀ ਥਾਂ ਚੱਲਣਗੀਆਂ ਇਲੈਕਟ੍ਰਿਕ ਬੱਸਾਂ, ਕੇਂਦਰ ਸਰਕਾਰ ਤੋਂ ਮਿਲੀ ਮਨਜ਼ੂਰੀ

ਯੂਟੀ ਟਰਾਂਸਪੋਰਟ ਵਿਭਾਗ ਨੇ ਟ੍ਰਾਈਸਿਟੀ ਰੂਟਾਂ ‘ਤੇ 100 ਡੀਜ਼ਲ ਬੱਸਾਂ ਨੂੰ ਇਲੈਕਟ੍ਰਿਕ ਬੱਸਾਂ ਨਾਲ ਬਦਲਣ ਦਾ ਫੈਸਲਾ ਕੀਤਾ ਹੈ। ਇਹ...

Carousel Posts