Tag: , , , , , , , ,

ਪੰਜਾਬ ‘ਚ ਤੂਫਾਨ ਦੇ ਨਾਲ ਪਏਗਾ ਭਾਰੀ ਮੀਂਹ, 9 ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਐਤਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਅਤੇ 1 ਜੁਲਾਈ ਨੂੰ ਪੰਜਾਬ...

ਤਲੀਆਂ ‘ਤੇ ਲਸਣ ਰਗੜਨ ਦੇ ਹਨ ਕਈ ਫਾਇਦੇ, ਅਮਰੀਕਾ ‘ਚ ਵੀ ਪ੍ਰਿਯੰਕਾ ਚੋਪੜਾ ਅਪਣਾਉਂਦੀ ਏ ਦੇਸੀ ਉਪਾਅ

ਦੇਸੀ ਗਰਲ ਪ੍ਰਿਯੰਕਾ ਚੋਪੜਾ ਭਾਵੇਂ ਹੀ ਵਿਦੇਸ਼ ‘ਚ ਰਹਿ ਰਹੀ ਹੋਵੇ ਪਰ ਅੱਜ ਵੀ ਉਹ ਆਪਣੀ ਜ਼ਿੰਦਗੀ ‘ਚ ਕਈ ਦੇਸੀ ਨੁਸਖੇ ਅਪਣਾਉਂਦੀ ਹੈ।...

ਸਕੂਲਾਂ ਦਾ ਹਾਲ! ਕਿਤੇ 9 ਵਿਦਿਆਰਥੀਆਂ ਨੂੰ ਪੜ੍ਹਾਉਣ ਲਈ 8 ਟੀਚਰ, ਕਿਤੇ ਇੱਕ ਵੀ ਨਹੀਂ

ਸਕੂਲ ਦਾ ਨਵਾਂ ਸੈਸ਼ਨ ਸ਼ੁਰੂ ਹੁੰਦੇ ਹੀ ਸਰਕਾਰੀ ਸਿਸਟਮ ਦੀ ਹਾਲਤ ਸਾਹਮਣੇ ਆਉਣ ਲੱਗੀ ਹੈ। ਅਜਿਹਾ ਹੀ ਮਾਮਲਾ ਬੁੰਦੇਲਖੰਡ ਦੇ ਸਾਗਰ ਤੋਂ ਵੀ...

ਡਿਲੀਟ ਹੋਣ ਤੋਂ ਬਾਅਦ ਵੀ ਫੋਨ ‘ਚ ਵਾਪਸ ਆ ਸਕਦੀਆਂ ਨੇ ਫੋਟੋਆਂ-ਵੀਡੀਓ, ਇਹ ਹੈ ਤਰੀਕਾ

ਸਮਾਰਟਫੋਨ ਸਾਡੀ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਬਣ ਗਿਆ ਹੈ ਅਤੇ ਅਸੀਂ ਕੈਮਰੇ ਦੀ ਮਦਦ ਨਾਲ ਆਪਣੇ ਖਾਸ ਪਲਾਂ ਨੂੰ ਕੈਦ ਕਰਦੇ ਰਹਿੰਦੇ ਹਾਂ।...

ਹਰਿਦੁਆਰ ‘ਚ ਕਾਰਾਂ ਦੀ ਲੱਗੀ ‘ਡੁੱਬਕੀ’, ਗੰਗਾ ‘ਚ ਅਚਾਨਕ ਪਾਣੀ ਵਧਣ ਨਾਲ ਰੁੜੀਆਂ ਗੱਡੀਆਂ

ਮਾਨਸੂਨ ਦੇ ਆਉਣ ਦੇ ਨਾਲ ਹੀ ਅਸਮਾਨ ਤੋਂ ਆਫਤ ਦੀ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਹਰਿਦੁਆਰ ‘ਚ ਸ਼ਨੀਵਾਰ ਦੁਪਹਿਰ ਮੀਂਹ ਪੈਣ ਤੋਂ ਬਾਅਦ...

ਖੇਤੀ ਦੀ ਪੜ੍ਹਾਈ ਲਈ ਸਿਰਫ 15 ਕਾਲਜ ਮਾਨਤਾ ਪ੍ਰਾਪਤ, ਮਾਨ ਸਰਕਾਰ ਨੇ ਕੀਤਾ ਅਲਰਟ

ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਨੇ ਅੱਜ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਖੇਤੀਬਾੜੀ ਦੀ ਪੜ੍ਹਾਈ ਕਰਨ ਲਈ ਕਾਲਜਾਂ ਵਿੱਚ ਦਾਖਲਾ ਲੈਣ...

ਜਲੰਧਰ ‘ਚ ਖਤ.ਰਨਾ.ਕ ਬਦ.ਮਾਸ਼ ਦੇ 5 ਸਾਥੀ ਗ੍ਰਿਫਤਾਰ, ਕਰਨ ਵਾਲੇ ਸਨ ਵੱਡੀ ਵਾਰਦਾਤ

ਜਲੰਧਰ ਦਿਹਾਤੀ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਉਣ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਦਿਹਾਤ ਪੁਲਿਸ ਨੇ ਪੰਜ ਬਦਮਾਸ਼ਾਂ...

‘ਬੀਬੀ ਰਜਨੀ’ ਫਿਲਮ ਦਾ ਟੀਜ਼ਰ ਰਿਲੀਜ਼, ਕਲਕਾਰਾਂ ਨੇ ਸਿਨੇਮਾ ਘਰਾਂ ‘ਚ ਦਰਸ਼ਕਾਂ ਨਾਲ ਬੈਠ ਵੇਖਿਆ

ਯੂਟਿਊਬ ਤੋਂ ਪਹਿਲਾਂ ਸਿਨੇਮਾਘਰਾਂ ਵਿਚ ਬੀਬੀ ਰਜਨੀ ਫਿਲਮ ਦਾ ਟੀਜ਼ਰ ਰਿਲੀਜ਼ ਹੋਇਆ। ਪੰਜਾਬੀ ਸਿਨੇਮਾ ਵਿੱਚ ਪਹਿਲੀ ਵਾਰ, ਧਾਰਮਿਕ ਫਿਲਮ...

ਸੁਲਤਾਨਪੁਰ ਲੋਧੀ ‘ਚ ਵੱਡੀ ਵਾਰਦਾਤ, ਹੈਂਡ ਲੂਮ ਕਾਰੋਬਾਰੀ ਦਾ ਬੇਰਹਿਮੀ ਨਾਲ ਕੀਤਾ ਕਤਲ

ਸੁਲਤਾਨਪੁਰ ਲੋਧੀ ਸ਼ਹਿਰ ਅੰਦਰ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।...

ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖ਼ਬਰ, ਮਸ਼ਹੂਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤ

ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਅਚਾਨਕ ਦੇਹਾਂਤ ਹੋ...

ਨਵਾਂਸ਼ਹਿਰ ‘ਚ ਵਿਜੀਲੈਂਸ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਬੰਗਾ ਸਿਟੀ ਪੁਲਿਸ ਸਟੇਸ਼ਨ ਨਵਾਂਸ਼ਹਿਰ (ਐਸ.ਬੀ.ਐਸ. ਨਗਰ) ਵਿਖੇ ਤਾਇਨਾਤ ਹੈੱਡ ਕਾਂਸਟੇਬਲ ਅਵਤਾਰ ਸਿੰਘ ਨੂੰ...

ਫਿਰੋਜ਼ਪੁਰ ‘ਚ ਟਰੱਕ ਨੇ ਸਕੂਟਰੀ ਸਵਾਰ ਨੂੰ ਮਾਰੀ ਟੱਕਰ, ਹਾਦਸੇ ‘ਚ ਬਜ਼ੁਰਗ ਵਿਅਕਤੀ ਦੀ ਗਈ ਜਾਨ

ਫਿਰੋਜ਼ਪੁਰ ਕੈਂਟ ਲਾਲ ਬੱਤੀ ਚੌਕ ਨੇੜੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਟਰੱਕ ਨੇ ਸਕੂਟਰੀ ਨੂੰ ਜ਼ਬਰਦਸਤ ਟੱਕਰ...

ਪਠਾਨਕੋਟ ‘ਚ ਦੇਖਿਆ ਗਿਆ ਸ਼ੱਕੀ ਵਿਅਕਤੀ, ਪੁਲਿਸ ਨੇ ਸਕੈਚ ਜਾਰੀ ਕਰਕੇ ਲੋਕਾਂ ਨੂੰ ਕੀਤੀ ਇਹ ਅਪੀਲ

ਪੰਜਾਬ ਦੇ ਪਠਾਨਕੋਟ ‘ਚ ਪਿਛਲੇ 3 ਦਿਨਾਂ ਤੋਂ ਲਗਾਤਾਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਭਾਰਤ-ਪਾਕਿਸਤਾਨ ਸਰਹੱਦ ਨਾਲ...

ਅਬੋਹਰ : ਖੇਤਾਂ ਨੂੰ ਪਾਣੀ ਲਾਉਣ ਗਏ ਕਿਸਾਨ ਨੂੰ ਸੱਪ ਨੇ ਡੰਗਿਆ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਪੰਜਾਬ ਦੇ ਅਬੋਹਰ ਜ਼ਿਲ੍ਹੇ ਦੇ ਪਿੰਡ ਨਿਹਾਲਖੇੜਾ ਦੇ ਰਹਿਣ ਵਾਲੇ ਇੱਕ ਮਜ਼ਦੂਰ ਕਿਸਾਨ ਦੀ ਅੱਜ ਦੁਪਹਿਰ ਖੇਤਾਂ ਨੂੰ ਪਾਣੀ ਲਗਾਉਂਦੇ ਸਮੇਂ...

ਅੱਜ ਸੰਗਰੂਰ ਜਾਣਗੇ CM ਭਗਵੰਤ ਮਾਨ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਮਾਗਮ ‘ਚ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜਾ ਰਹੇ ਹਨ। ਉਹ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ਵਿੱਚ...

ਖੰਨਾ ‘ਚ ਗੋਲਗੱਪੇ ਖਾਣ ਜਾ ਰਹੇ ਮਾਂ-ਪੁੱਤ ਆਏ ਟ੍ਰੇਨ ਦੀ ਚਪੇਟ ‘ਚ, ਪੁੱਤ ਦੀ ਮੌਕੇ ਤੇ ਮੌ.ਤ, ਮਾਂ ਦੀ ਹਾਲਤ ਗੰਭੀਰ

ਖੰਨਾ ਵਿਚ ਵੱਡਾ ਰੇਲ ਹਾਦਸਾ ਵਾਪਰਿਆ ਹੈ। ਬੀਤੀ ਰਾਤ ਲਗਭਗ 11 ਵਜੇ ਟ੍ਰੇਨ ਦੀ ਚਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ ਹੋ ਗਈ ਤੇ ਉਸ ਦੀ ਮਾਂ...

66,000 ਰੁ. ਗਿਫਟ, ਆਉਣ-ਜਾਣ ਦੀ ਫਲਾਈਟ ਟਿਕਟ… ਨਹੀਂ ਵੇਖਿਆ ਹੋਵੇਗਾ ਅਜਿਹਾ ਅਰਬਤੀਆਂ ਦਾ ਵਿਆਹ

ਕੀ ਤੁਸੀਂ ਹਾਲੀਵੁੱਡ ਫਿਲਮ ‘ਕ੍ਰੇਜ਼ੀ ਰਿਚ ਏਸ਼ੀਅਨਜ਼’ ਦੇਖੀ ਹੈ, ਜੇਕਰ ਤੁਸੀਂ ਇਸ ਨੂੰ ਦੇਖਿਆ ਹੈ ਤਾਂ ਤੁਹਾਨੂੰ ਯਾਦ ਹੋਵੇਗਾ ਕਿ...

ਇਥੇ ਕਾਲੀਆਂ ਐਨਕਾਂ ਲਾਈਆਂ ਤਾਂ ਖੈਰ ਨਹੀਂ, ਦੁਸ਼ਮਣ ਦੇਸ਼ ਦਾ ਗਾਣਾ ਸੁਣਨ ‘ਤੇ ਫਾਂ/ਸੀ!

ਕਾਲੀਆਂ ਐਨਕਾਂ ਨਾ ਸਿਰਫ਼ ਤੁਹਾਡੀ ਫੈਸ਼ਨ ਸਮਝ ਨੂੰ ਦਰਸਾਉਂਦੀਆਂ ਹਨ, ਸਗੋਂ ਤੁਹਾਨੂੰ ਗਰਮੀ ਤੋਂ ਵੀ ਬਚਾਉਂਦਾ ਹੈ। ਪਰ ਦੁਨੀਆ ਵਿੱਚ ਇੱਕ...

ਜੀਓ-ਏਅਰਟੈੱਲ ਮਗਰੋਂ ਹੁਣ Vodafone-Idea ਪਲਾਨ ਵੀ ਹੋਇਆ ਮਹਿੰਗਾ, ਜਾਣੋ ਕਿੰਨੇ ਵਧੇ ਰੇਟ

ਦੇਸ਼ ਦੀ ਸਭ ਤੋਂ ਵੱਡੀ ਯੂਜ਼ਰ ਬੇਸ ਟੈਲੀਕਾਮ ਕੰਪਨੀ ਰਿਲਾਇੰਸ ਜੀਓ ਦੇ ਆਪਣੇ ਪ੍ਰੀਪੇਡ ਅਤੇ ਪੋਸਟਪੇਡ ਪਲਾਨ ਦੀਆਂ ਕੀਮਤਾਂ ਵਧਾਉਣ ਦੇ...

ਆਯੁਰਵੇਦ ਮੁਤਾਬਕ ਬਰਸਾਤੀ ਮੌਸਮ ‘ਚ ਇਨ੍ਹਾਂ ਚੀਜ਼ਾਂ ਤੋਂ ਕਰੋ ਪਰਹੇਜ਼, ਵਿਗੜ ਸਕਦੀ ਏ ਸਿਹਤ

ਮੀਂਹ ਦੇ ਮੌਸਮ ਵਿੱਚ ਕਈ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਇਸ ਮੌਸਮ ‘ਚ ਸਫਾਈ ਰੱਖਣ ਦੇ ਨਾਲ-ਨਾਲ ਖੁਰਾਕ ‘ਚ ਬਦਲਾਅ ਕਰਨ ਦੀ ਵੀ ਲੋੜ...

ਏਅਰਪੋਰਟ ‘ਤੇ ਦਿਸੀ ਕੇਕੜਿਆਂ ਦੀ ਫੌਜ, ਯਾਤਰੀਆਂ ਦੇ ਛੁੱਟੇ ਪਸੀਨੇ

ਏਅਰਪੋਰਟ ‘ਤੇ ਸਮਾਨ ਲਿਜਾਂਦੇ ਹੋਏ ਤਾਂ ਤੁਸੀਂ ਬਹੁਤ ਦੇਖਿਆ ਹੋਵੇਗਾ ਅਤੇ ਕਈ ਵਾਰ ਅਜਿਹਾ ਵੀ ਹੁੰਦਾ ਹੈ ਕਿ ਲੋਕ ਚੋਰੀ-ਲੁਕੇ ਸੋਨਾ-ਚਾਂਦੀ...

ਵੈਸਟਰਨ ਯੂਨੀਅਨ ‘ਤੇ ਲੁੱਟ ਦੀ ਕੋਸ਼ਿਸ਼, ਪੁਲਿਸ ਨੇ 48 ਘੰਟਿਆਂ ‘ਚ ਹੀ ਗਿਰੋਹ ਦਾ ਕੀਤਾ ਪਰਦਾਫਾਸ਼

ਨਵਾਂਸ਼ਹਿਰ ਪੁਲਿਸ ਨੇ ਬੰਦੂਕ ਦੀ ਨੋਕ ‘ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਹੈ। ਦੋਸ਼ੀਆਂ ਖਿਲਾਫ਼ ਥਾਣਾ...

ਔਰਤਾਂ ਨੂੰ 1500 ਰੁਪਏ, 3 ਮੁਫਤ ਸਿਲੰਡਰ- ਇਸ ਸੂਬਾ ਸਰਕਾਰ ਨੇ ਕੀਤੇ ਵੱਡੇ ਐਲਾਨ

ਮਹਾਰਾਸ਼ਟਰ ਸਰਕਾਰ ਨੇ ਸ਼ੁੱਕਰਵਾਰ ਨੂੰ ਪੇਸ਼ ਕੀਤੇ ਬਜਟ 2024-25 ਵਿੱਚ ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ ਸਮੇਤ ਵੱਖ-ਵੱਖ ਵਰਗਾਂ ਲਈ ਕਈ...

PSEB ਵਿਦਿਆਰਥੀਆਂ ਲਈ ਅਹਿਮ ਖਬਰ, Exams ਦਾ ਜਾਰੀ ਹੋਇਆ ਸ਼ੈਡਿਊਲ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ੇ ਸੈਸ਼ਨ 2024-25 ਦੀ ਦੂਜੀ ਤਿਮਾਹੀ ਦੀ ਪ੍ਰੀਖਿਆ 29 ਅਤੇ 30 ਜੁਲਾਈ ਨੂੰ ਕਰਵਾਈ ਜਾਵੇਗੀ।...

ਦਿਨ-ਦਿਹਾੜੇ ਵੱਡੀ ਵਾਰਦਾਤ, ਮਿੰਟਾਂ ‘ਚ ਔਰਤ ਦਾ ਪਰਸ ਲੈ ਕੇ ਫਰਾਰ ਹੋਏ ਲੁਟੇਰੇ, ਘਟਨਾ CCTV ‘ਚ ਕੈਦ

ਬਠਿੰਡਾ ਦੇ ਗੋਨਿਆਣਾ ਮੰਡੀ ਸਥਿਤ ਗੋਵਿੰਦ ਪ੍ਰਧਾਨ ਵਾਲੀ ਗਲੀ ਵਿੱਚ ਬਾਈਕ ਸਵਾਰ ਦੋ ਲੁਟੇਰਿਆਂ ਨੇ ਬੱਚੇ ਸਮੇਤ ਪੈਦਲ ਜਾ ਰਹੀ ਔਰਤ ਦਾ ਪਰਸ...

ਟੋਲ ਪਲਾਜ਼ਾ ‘ਤੇ ਪੈ ਗਿਆ ਪੰਗਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਹੋਈ ਹੱਥੋਪਾਈ

ਅੰਮ੍ਰਿਤਸਰ ਦੇ ਟੋਲ ਪਲਾਜ਼ਾ ਵਿਖੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੇ ਕੰਡਕਟਰਾਂ ਅਤੇ ਪਲਾਜ਼ਾ ਕਰਮਚਾਰੀਆਂ ਵਿਚਾਲੇ ਹੱਥੋਪਾਈ...

ਪੰਜਾਬ ‘ਚ 2000 ਡਾਕਟਰਾਂ ਦੀ ਹੋਵੇਗੀ ਨਿਯੁਕਤੀ- ਸਿਹਤ ਮੰਤਰੀ ਡਾ. ਬਲਬੀਰ ਦਾ ਐਲਾਨ

ਸੂਬੇ ਦੇ ਹਸਪਤਾਲਾਂ ‘ਚ ਡਾਕਟਰਾਂ ਅਤੇ ਮੈਨਪਾਵਰ ਦੀ ਕਮੀ ‘ਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਪੈਰਾ ਮੈਡੀਕਲ ਸਟਾਫ...

ਡੇਰਾ ਸੱਚਖੰਡ ਬੱਲਾਂ ਪਹੁੰਚੇ CM ਮਾਨ, ਪਤਨੀ ਤੇ ਧੀ ਨਿਆਮਤ ਨਾਲ ਲਿਆ ਸੰਤਾਂ ਦਾ ਅਸ਼ੀਰਵਾਦ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸੱਚਖੰਡ ਡੇਰਾ ਬੱਲਾਂ ਵਿਖੇ ਪੁੱਜੇ। ਇਸ ਦੌਰਾਨ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅਤੇ ਧੀ ਨਿਆਮਤ ਵੀ...

ਦਸਤਾਰ ਸਜਾ ਕੇ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਰਿਆਣਾ ਦੇ CM ਸੈਣੀ, ਪੰਜਾਬ ਨੂੰ ਦੱਸਿਆ ਵੱਡਾ ਭਰਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸ਼ੁੱਕਰਵਾਰ ਨੂੰ ਪੰਜਾਬ ਦੌਰੇ ‘ਤੇ ਹਨ। ਨਾਇਬ ਸੈਣੀ ਹੈਲੀਕਾਪਟਰ ਰਾਹੀਂ ਅੰਮ੍ਰਿਤਸਰ...

ਦਿੱਲੀ ਏਅਰਪੋਰਟ ਹਾਦਸਾ, ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਮਿਲੇਗਾ 20 ਲੱਖ ਮੁਆਵਜ਼ਾ

ਦਿੱਲੀ ‘ਚ ਸਵੇਰ ਤੋਂ ਹੋ ਰਹੀ ਭਾਰੀ ਬਾਰਿਸ਼ ਦੌਰਾਨ ਸ਼ੁੱਕਰਵਾਰ ਸਵੇਰੇ IGI ਹਵਾਈ ਅੱਡੇ ਦੇ ਟਰਮੀਨਲ 1 ਦੀ ਛੱਤ ਡਿੱਗ ਗਈ। ਹਾਦਸੇ ਕਾਰਨ ਇੱਕ...

ਕਪੂਰਥਲਾ ‘ਚ ਵਾਟਰ ਸਪੋਰਟਸ ਸੈਂਟਰ ਨੂੰ ਮਿਲੀ ਨਵੀਆਂ ਕਿਸ਼ਤੀਆਂ, ਸੰਤ ਸੀਚੇਵਾਲ ਨੇ ਕੀਤਾ ਉਦਘਾਟਨ

ਸੁਲਤਾਨਪੁਰ ਲੋਧੀ, ਕਪੂਰਥਲਾ ਦੇ ਪਵਿੱਤਰ ਕਾਲੀ ਬੇਨ ਕੰਢੇ ‘ਤੇ ਚੱਲ ਰਹੇ ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਨੂੰ 9 ਨਵੀਆਂ ਕਿਸ਼ਤੀਆਂ...

ਅਬੋਹਰ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ ਤਿੰਨ ਲੋਕ ਜ਼ਖਮੀ

ਅਬੋਹਰ ਦੇ ਪਿੰਡ ਬਹਾਦਰਖੇੜਾ ਵਿੱਚ ਅੱਜ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਧਿਰ ਦੇ ਲੋਕਾਂ ਨੇ ਦੂਜੇ ਪਾਸਿਓਂ ਲੋਕਾਂ ’ਤੇ ਗੋਲੀਆਂ ਚਲਾ...

11 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

ਹਰੇਕ ਸਾਲ ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿਚ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਸੈਟਲ ਹੋ ਕੇ ਉਹ ਆਪਣੀ ਤੇ...

ਹਿਮਾਚਲ ਦੇ ਸੱਤ ਜ਼ਿਲ੍ਹਿਆਂ ‘ਚ ਮਾਨਸੂਨ ਦੀ ਐਂਟਰੀ, 3 ਜੁਲਾਈ ਤੱਕ ਪੂਰੇ ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਦੇ ਸੱਤ ਜ਼ਿਲ੍ਹਿਆਂ ਵਿੱਚ ਕੱਲ੍ਹ ਮਾਨਸੂਨ ਪਹੁੰਚ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਇਹ ਸਾਰੇ 12 ਜ਼ਿਲ੍ਹਿਆਂ ਤੱਕ...

ਮਾਨਸਾ ‘ਚ ਦੇਰ ਰਾਤ ਤੇਜ਼ ਰਫਤਾਰ ਕਾਰ ਹੋਈ ਹਾਦਸਾਗ੍ਰਸਤ, 2 ਨੌਜਵਾਨਾਂ ਦੀ ਮੌਕੇ ‘ਤੇ ਮੌਤ

ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ...

ਕੈਨੇਡਾ ‘ਚ ਲੁਧਿਆਣਾ ਦੇ ਨੌਜਵਾਨ ਨੇ ਕੀਤੀ ਖੁ.ਦਕੁ.ਸ਼ੀ, 10 ਮਹੀਨੇ ਪਹਿਲਾਂ ਪੜ੍ਹਾਈ ਲਈ ਗਿਆ ਸੀ ਵਿਦੇਸ਼

ਪੰਜਾਬ ਦੇ ਲੁਧਿਆਣਾ ਨੇੜਲੇ ਪਿੰਡ ਅਬੂਵਾਲ ਦੇ 22 ਸਾਲਾ ਨੌਜਵਾਨ ਨੇ ਕੈਨੇਡਾ ਵਿੱਚ ਖੁਦਕੁਸ਼ੀ ਕਰ ਲਈ। ਉਸਨੇ ਨਿਆਗਰਾ ਫਾਲਜ਼ ਵਿੱਚ ਛਾਲ ਮਾਰ...

PGI ‘ਚ ਹਿੰਦੀ ਮਗਰੋਂ ਪੰਜਾਬੀ ਭਾਸ਼ਾ ਵੀ ਲਾਗੂ, ਮਰੀਜ਼ਾਂ ਦੀ ਸਹੂਲਤ ਲਈ ਪੰਜਾਬੀ ਭਾਸ਼ਾ ‘ਚ ਲਗਾਏ ਜਾਣਗੇ ਬੋਰਡ

ਚੰਡੀਗੜ੍ਹ PGI ਵਿੱਚ ਹਾਲ ਹੀ ਵਿੱਚ ਹਿੰਦੀ ਦੀ ਪ੍ਰਮੁੱਖਤਾ ਨਾਲ ਵਰਤੋਂ ਸਬੰਧੀ ਡਾਕਟਰਾਂ ਨੂੰ ਹੁਕਮ ਦਿੱਤੇ ਗਏ ਸਨ। ਇਸ ਸਬੰਧੀ ਸਰਕੂਲਰ ਵੀ...

ਚੰਡੀਗੜ੍ਹ ‘ਚ ਮਾਨਸੂਨ ਦੀ ਐਂਟਰੀ ਦੋ ਦਿਨ ਲੇਟ, ਪ੍ਰਸ਼ਾਸਨ ਨੇ ਮੀਂਹ ਤੋਂ ਰਾਹਤ ਲਈ ਲੋਕਾਂ ਲਈ ਬਣਾਏ 7 ਕੰਟਰੋਲ ਰੂਮ

ਮਾਨਸੂਨ ਦੋ ਦਿਨਾਂ ਬਾਅਦ ਚੰਡੀਗੜ੍ਹ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਸ਼ਹਿਰ ਵਿੱਚ ਮੀਂਹ ਪੈ ਸਕਦਾ ਹੈ। ਮੌਸਮ...

ਲੁਧਿਆਣਾ ‘ਚ ਜਨਮਦਿਨ ਤੋਂ ਇੱਕ ਦਿਨ ਪਹਿਲਾਂ ਬੱਚੇ ਦੀ ਮੌਤ, ਕਰੰਟ ਲੱਗਣ ਕਾਰਨ ਗਈ ਜਾਨ

ਪੰਜਾਬ ਵਿੱਚ ਤੇਜ਼ ਹੋਈ ਬਰਸਾਤ ਲੋਕਾਂ ਲਈ ਸਿਰਦਰਦੀ ਬਣੀ ਕਈਆਂ ਲਈ ਆਫਤ ਲੈ ਕੇ ਆਈ ਕੁਝ ਇਸੇ ਤਰ੍ਹਾਂ ਦੀ ਘਟਨਾ ਲੁਧਿਆਣਾ ਦੀ ਚੌੜੀ ਸੜਕ ਉੱਪਰ...

ਭੁੰਨੇ ਹੋਏ ਅਮਰੂਦ ‘ਚ ਲੁਕਿਆ ਏ ਸਿਹਤ ਦਾ ਖਜ਼ਾਨਾ, ਸਰੀਰ ਦੀਆਂ ਕਈ ਸਮੱਸਿਆਵਾਂ ਹੋਣਗੀਆਂ ਦੂਰ

ਕੀ ਤੁਸੀਂ ਅਮਰੂਦ ਖਾਣ ਦਾ ਸਹੀ ਤਰੀਕਾ ਜਾਣਦੇ ਹੋ? ਤਾਂ ਤੁਸੀਂ ਕਹੋਗੇ ਕਿ ਹਾਂ ਅਮਰੂਦ ਨੂੰ ਲੂਣ ਲਾ ਕੇ ਖਾਣਾ ਚਾਹੀਦਾ ਹੈ। ਪਰ, ਤੁਹਾਨੂੰ ਇਹ...

34 ਕਰੋੜ ਦਾ ਜੈਕਪਾਟ ਜਿੱਤਣ ‘ਤੇ ਖੁਸ਼ੀ ਦੇ ਮਾਰੇ ਉਛਲਣ ਲੱਗਾ ਬੰਦਾ, ਆ ਗਿਆ ਹਾਰਟ ਅਟੈ.ਕ

ਇੱਕ ਬੰਦੇ ਨੇ ਕੈਸੀਨੋ ਵਿੱਚ ਇੰਨੇ ਪੈਸੇ ਜਿੱਤ ਲਏ ਕਿ ਉਹ ਖੁਸ਼ੀ ਬਰਦਾਸ਼ਤ ਨਾ ਕਰ ਸਕਿਆ ਅਤੇ ਉੱਥੇ ਹੀ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਇਹ...

ਸਾਵਧਾਨ! 9 ਤੋਂ ਵੱਧ SIM ‘ਤੇ 2 ਲੱਖ ਜੁਰਮਾਨਾ, ਗਲਤ ਤਰੀਕੇ ਨਾਲ ਸਿਮ ਲਿਆ ਤਾਂ 3 ਸਾਲ ਦੀ ਜੇਲ੍ਹ

ਸਮਾਰਟਫ਼ੋਨ ਅੱਜ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ, ਇਸ ਤੋਂ ਬਿਨਾਂ ਇੱਕ ਦਿਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸੇ ਤਰ੍ਹਾਂ,...

‘ਮੈਨੂੰ ਤੁਹਾਡੀ ਮਦਦ ਦੀ ਲੋੜ ਹੈ…’ ਰਤਨ ਟਾਟਾ ਕੀਹਦੇ ਲਈ ਲੱਭ ਰਹੇ ਬਲੱਡ ਡੋਨਰ! ਪਾਈ ਪੋਸਟ

ਜਾਨਵਰਾਂ ਦੀ ਮਦਦ ਕਰਨ ‘ਚ ਸਭ ਤੋਂ ਅੱਗੇ ਰਹਿਣ ਵਾਲੇ ਉਦਯੋਗਪਤੀ ਰਤਨ ਟਾਟਾ ਹੁਣ ਕੁੱਤੇ ਦੇ ਇਲਾਜ ਲਈ ਮਦਦ ਮੰਗ ਰਹੇ ਹਨ। ਉਨ੍ਹਾਂ ਨੇ ਲਿਖਿਆ,...

ਆਈਸਕ੍ਰਾਈਮ ‘ਚ ਉਂਗਲੀ ਮਿਲਣ ਦਾ ਮਾਮਲਾ, DNA ਰਿਪੋਰਟ ‘ਚ ਸੱਚ ਆਇਆ ਸਾਹਮਣੇ

ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ‘ਚ ਆਈਸਕ੍ਰੀਮ ‘ਚ ਉਂਗਲ ਮਿਲਣ ਦੀ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਹੁਣ ਇਸ ਮਾਮਲੇ...

ਘਰ ‘ਚ ਵੜਿਆ ਬਰਸਾਤੀ ਪਾਣੀ ਬਣਿਆ ਕਾਲ! ਰਸੋਈ ‘ਚ ਰੋਟੀ ਬਣਾ ਰਹੀ ਔਰਤ ਨੂੰ ਪਿਆ ਕਰੰਟ

ਲੁਧਿਆਣਾ ਦੇ ਹਰਿਕਰਤਾਰ ਕਾਲੋਨੀ ਇਲਾਕੇ ਵਿੱਚ ਰਹਿਣ ਵਾਲੀ ਇੱਕ ਔਰਤ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਔਰਤ ਦਾ ਪਤੀ ਕੰਮ ਲਈ ਸ਼ਹਿਰ ਤੋਂ...

ਲੋਕਾਂ ਦੇ 4500000000 ਰੁਪਏ ਹੋ ਗਏ ਪਾਣੀ, Income Tax ਅਧਿਕਾਰੀ ਦੀ ਗੱਡੀ ‘ਤੇ ਡਿੱਗੀ ਏਅਰਪੋਰਟ ਦੀ ਛੱਤ

ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਅੱਜ ਸਵੇਰੇ ਹਲਕੀ ਬਾਰਿਸ਼ ਨੇ ਜਬਲਪੁਰ ਏਅਰਪੋਰਟ ਦੇ ਭ੍ਰਿਸ਼ਟਾਚਾਰ ਦੀਆਂ ਪਰਤਾਂ ਖੋਲ੍ਹ ਕੇ ਰੱਖ...

ਸ੍ਰੀ ਦਰਬਾਰ ਸਾਹਿਬ ‘ਯੋਗਾ’ ਵਾਲੀ ਕੁੜੀ ਭੜਕੀ! ਕਹਿੰਦੀ ”ਮੇਰੇ ‘ਤੇ ਕੀਤੀ FIR ਵਾਪਸ ਲਓ ਨਹੀਂ ਤਾਂ…”

ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਦੀ ਲੜਕੀ ਅਰਚਨਾ ਮਕਵਾਨਾ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪੁਲਿਸ ਨੇ...

ਪੁਲਿਸ ਨੂੰ ਚਕਮਾ ਦੇ ਕੇ ਅਪਰਾਧੀ ਫਰਾਰ, ਚੈਕਅਪ ਲਈ ਹਸਪਤਾਲ ‘ਚ ਹੋਇਆ ਸੀ ਭਰਤੀ

ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਦੇ ਕੇਸ ਵਿੱਚ ਨਾਮਜ਼ਦ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ...

10 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਨੇ ਚੁੱਕਿਆ ਖੌ.ਫ/ਨਾਕ ਕਦਮ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਕੈਨੇਡਾ ‘ਚ ਰਹਿ ਰਹੇ ਪੰਜਾਬ ਦੇ ਲੁਧਿਆਣਾ ਦੇ ਇੱਕ ਨੌਜਵਾਨ ਨੇ ਉੱਥੇ ਖੁਦਕੁਸ਼ੀ ਕਰ ਲਈ ਹੈ। ਕੈਨੇਡੀਅਨ ਪੁਲਿਸ ਨੇ ਨੌਜਵਾਨ ਦੀ ਖੁਦਕੁਸ਼ੀ...

ਸੋਨਾ-ਚਾਂਦੀ ਹੋਇਆ ਸਸਤਾ, ਜਾਣੋ 24, 22 ਤੇ 18 ਕੈਰੇਟ ਸੋਨੇ ਦਾ ਕਿੰਨਾ ਹੋਇਆ ਰੇਟ

ਅੱਜ 27 ਜੂਨ, 2024 ਨੂੰ ਭਾਰਤੀ ਸਰਾਫਾ ਬਾਜ਼ਾਰ ਵਿੱਚ ਸੋਨਾ ਅਤੇ ਚਾਂਦੀ ਸਸਤੇ ਹੋ ਗਏ ਹਨ। ਸਸਤਾ ਹੋਣ ਤੋਂ ਬਾਅਦ ਸੋਨੇ ਦੀ ਕੀਮਤ 71 ਹਜ਼ਾਰ ਰੁਪਏ...

ਸਰਕਾਰੀ Aided ਸਕੂਲਾਂ ਦੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਹੁਣ 6ਵੇਂ ਪੇ-ਕਮਿਸ਼ਨ ਤਹਿਤ ਮਿਲੇਗੀ ਤਨਖਾਹ

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ ਹੈ। ਪੰਜਾਬ ਦੇ ਰਾਜਪਾਲ ਨੇ 6ਵੇਂ ਤਨਖਾਹ ਕਮਿਸ਼ਨ ਤਹਿਤ ਪੇਅ ਸਕੇਲ ਲਾਗੂ ਕਰਨ...

‘ਟੋਲ ਵਸੂਲਣਾ ਹੋਵੇ ਬੰਦ ਜੇ…’, ਟੋਲ ਪਲਾਜ਼ਿਆਂ ਨੂੰ ਲੈ ਕੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਭਾਰਤ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਦੇਸ਼ ਦੀਆਂ ਹਾਈਵੇਅ ਏਜੰਸੀਆਂ ਨੂੰ ਸਖ਼ਤ ਸੰਦੇਸ਼ ਦਿੱਤਾ ਹੈ। ਉਨ੍ਹਾਂ...

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ...

ਟ੍ਰੇਨ ‘ਚ ਸਿਗਰਟ ਪੀਣ ਤੋਂ ਰੋਕਣਾ ਪਿਆ ਮਹਿੰਗਾ, ਨੌਜਵਾਨ ਨੂੰ ਚੱਲਦੀ ਗੱਡੀ ਤੋਂ ਹੇਠਾਂ ਸੁੱਟਿਆ

ਲੁਧਿਆਣਾ ਵਿੱਚ ਇੱਕ ਨੌਜਵਾਨ ਨੂੰ ਕੁਝ ਲੋਕਾਂ ਨੇ ਚਲਦੀ ਟਰੇਨ ਤੋਂ ਹੇਠਾਂ ਸੁੱਟ ਦਿੱਤਾ। ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ...

ਲੁਧਿਆਣਾ ਫਰਜ਼ੀ SI ਮਾਮਲੇ ‘ਚ ਵੱਡਾ ਖੁਲਾਸਾ, ਪੁਲਿਸ ਲਾਈਨ ਦੇ ਬਾਹਰੋਂ ਖਰੀਦੀ ਵਰਦੀ, ਆਈਡੀ ਕਾਰਡ ਕਰਵਾਇਆ ਟਾਈਪ

ਪੰਜਾਬ ਦੇ ਲੁਧਿਆਣਾ ਦੇ ਥਾਣਾ ਬਸਤੀ ਜੋਧੇਵਾਲ ਦੀ ਪੁਲਸ ਨੇ ਦੋ ਦਿਨ ਪਹਿਲਾਂ ਅਨਮੋਲ ਸਿੱਧੂ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਸੀ।...

MP ਬਣਨ ਮਗਰੋਂ ਮੀਤ ਹੇਅਰ ਨੇ ਛੱਡਿਆ ਮੰਤਰੀ ਦਾ ਅਹੁਦਾ, ਰਾਜਪਾਲ ਨੇ ਅਸਤੀਫ਼ਾ ਕੀਤਾ ਮਨਜ਼ੂਰ

ਪੰਜਾਬ ਦੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ...

ਤਰਨਤਾਰਨ ‘ਚ ਪੁਲਿਸ ਨੇ 2 ਨਸ਼ਾ ਤਸਕਰਾਂ ਦੀ 1 ਕਰੋੜ ਤੋਂ ਵੱਧ ਦੀ ਜਾਇਦਾਦ ਕੀਤੀ ਜ਼ਬਤ

ਪੰਜਾਬ ਦੇ ਤਰਨਤਾਰਨ ‘ਚ ਪੁਲਿਸ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਨਸ਼ਿਆਂ ਦੇ ਕਾਰੋਬਾਰ ਤੋਂ...

ਲੁਧਿਆਣਾ ‘ਚ ਭਾਰੀ ਮੀਂਹ ਕਾਰਨ ਡਿੱਗੀ ਕੰਧ: ਸੜਕਾਂ ਪਾਣੀ ਨਾਲ ਭਰੀਆਂ, ਮੌਸਮ ਹੋਇਆ ਸੁਹਾਵਣਾ

ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਵੀਰਵਾਰ ਸਵੇਰੇ ਮੌਸਮ ਸੁਹਾਵਣਾ ਹੋ ਗਿਆ। ਸਵੇਰ ਤੋਂ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਸਾਢੇ ਛੇ ਵਜੇ...

ਪਠਾਨਕੋਟ ਦੇ ਕਾਠ ਵਾਲਾ ਪੁੱਲ ‘ਤੇ ਵਾਪਰਿਆ ਹਾਦਸਾ, ਨਹਿਰ ‘ਚ ਡਿੱਗੀ ਕਾਰ, 2 ਦੀ ਮੌਤ, 4 ਜ਼ਖਮੀ

ਪਠਾਨਕੋਟ ਦੇ ਕਾਠ ਵਾਲਾ ਪੁਲ ਉਪਰ ਬੀਤੀ ਰਾਤ ਭਿਆਨਕ ਹਾਦਸਾ ਵਾਪਰਿਆ। ਇੱਥੇ ਓਵਰਟੇਕ ਕਰਦੇ ਸਮੇਂ ਤੇਜ਼ ਰਫਤਾਰ ਕਾਰ ਨਹਿਰ ਵਿੱਚ ਡਿੱਗ ਗਈ।...

ਪੈਸਿਆਂ ਦੀ ਖ਼ਾਤਰ ਨੌਜਵਾਨ ਨੇ ਦੋਸਤ ਦਾ ਬੇਰਹਿਮੀ ਨਾਲ ਕੀਤਾ ਕਤਲ, ਪੁਲਿਸ ਵੱਲੋਂ ਕਾਤਲ ਗ੍ਰਿਫ਼ਤਾਰ

ਬਰਨਾਲਾ ਦੇ ਭਦੌੜ ਤੋਂ ਇੱਕ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਪੈਸਿਆਂ ਲਈ ਇੱਕ ਦੋਸਤ ਅਜਿਹਾ ਦੁਸ਼ਮਣ ਬਣ ਗਿਆ ਕਿ ਉਸ ਨੇ ਆਪਣੇ ਹੀ...

ਕਪੂਰਥਲਾ ‘ਚ ਨਸ਼ਾ ਤਸਕਰ ਦੀ ਲੱਖਾਂ ਰੁ: ਦੀ ਜਾਇਦਾਦ ਜ਼ਬਤ, ਪੁਲਿਸ ਨੇ ਘਰ ਦੇ ਬਾਹਰ ਚਿਪਕਾਇਆ ਨੋਟਿਸ

ਪੰਜਾਬ ਦੇ ਜਲਾਲਾਬਾਦ ਦੇ ਮਸ਼ਹੂਰ ਡਰੱਗ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ‘ਚ ਕਪੂਰਥਲਾ ਪੁਲਿਸ ਨੇ ਕੇਂਦਰ...

ਚੰਡੀਗੜ੍ਹ ‘ਚ 24 ਘੰਟੇ ਖੁੱਲ੍ਹੇ ਰਹਿਣਗੇ ਬਾਜ਼ਾਰ, ਪ੍ਰਸ਼ਾਸਨ ਨੇ ਵਪਾਰੀਆਂ ਤੇ ਦੁਕਾਨਦਾਰਾਂ ਦੇ ਫਾਇਦੇ ਦੇ ਮੱਦੇਨਜ਼ਰ ਲਿਆ ਫੈਸਲਾ

ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ 24 ਘੰਟੇ ਖੁੱਲ੍ਹੀਆਂ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਚੰਡੀਗੜ੍ਹ ਦੇ ਵਪਾਰੀ ਕਈ...

ਸਾਵਧਾਨ! Instagram ਨੂੰ ਹੈਕਰਸ ਤੋਂ ਬਚਾਉਣਾ ਏ ਜ਼ਰੂਰੀ, ਸੁਰੱਖਿਆ ਲਈ ਜਾਣੋ ਖਾਸ ਟਿਪਸ

ਜੇ ਤੁਸੀਂ ਵੀ ਮਸ਼ਹੂਰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਦਾ ਬਹੁਤ ਜ਼ਿਆਦਾ ਇਸਤੇਮਾਲ ਕਰਦੇ ਹੋ ਤਾਂ ਤੁਹਾਨੂੰ ਇਕ ਵਾਰ ਇਸ ਖਬਰ ‘ਤੇ...

ਵਾਹਨਾਂ ਦੀ RC ਬਣਾਉਣ ਵਾਲਿਆਂ ਨੂੰ ਕੱਟਣੇ ਪੈਣਗੇ ਦਫ਼ਤਰ ਦੇ ਚੱਕਰ, ਵਿਭਾਗ ਨੇ ਦਿੱਤੀ ਵੱਡੀ ਸਹੂਲਤ

15 ਸਾਲ ਪੁਰਾਣੇ ਵਾਹਨ ਮਾਲਕਾਂ ਲਈ ਰਾਹਤ ਦੀ ਖਬਰ ਹੈ। ਜਿਨ੍ਹਾਂ ਵਾਹਨਾਂ ਦੀ ਰਜਿਸਟ੍ਰੇਸ਼ਨ 15 ਸਾਲ ਪੂਰੇ ਕਰ ਚੁੱਕੀ ਹੈ ਅਤੇ ਆਰ.ਸੀ. ਰਿਨਿਊ ਕਰਨ...

ਅਦਾਲਤ ‘ਚ ਸੁਣਵਾਈ ਦੌਰਾਨ ਕੇਜਰੀਵਾਲ ਦੀ ਵਿਗੜੀ ਤਬੀਅਤ, ਦਿੱਤੇ ਗਏ ਚਾਹ ਤੇ ਬਿਸਕੁਟ

ਸ਼ਰਾਬ ਨੀਤੀ ਮਾਮਲੇ ‘ਚ ਬੁੱਧਵਾਰ ਨੂੰ ਸੀਬੀਆਈ ਵਲੋਂ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੂਗਰ ਲੈਵਲ...

ਬੀਮਾ ਪਾਲਿਸੀ ਦੇ ਨਾਂ ‘ਤੇ ਹੋ ਰਹੀ ਧੋਖਾਧੜੀ, LIC ਨੇ ਗਾਹਕਾਂ ਨੂੰ ਕੀਤਾ ਸਾਵਧਾਨ!

ਭਾਰਤੀ ਜੀਵਨ ਬੀਮਾ ਨਿਗਮ ਦੇ ਦੇਸ਼ ਭਰ ਵਿੱਚ ਕਰੋੜਾਂ ਪਾਲਿਸੀਧਾਰਕ ਹਨ। ਇਨ੍ਹਾਂ ਸਾਰੇ ਗਾਹਕਾਂ ਦੇ ਹਿੱਤ ਵਿੱਚ LIC ਨੇ ਇੱਕ ਅਹਿਮ ਚਿਤਾਵਨੀ...

ਜ਼ਮੀਨ ਪਿੱਛੇ ਪੰਜਾਬ ‘ਚ ਖੂ/ਨੀ ਝੜਪ, ਦੋ ਧਿਰਾਂ ‘ਚ ਚੱਲੀਆਂ ਗੋ/ਲੀਆਂ, ਪਿਓ-ਪੁੱਤ ਸਣੇ 3 ਮੌ/ਤਾਂ

ਪਟਿਆਲਾ ਦੇ ਘਨੌਰ ਦੇ ਪਿੰਡ ਚਤਰ ਨਗਰ ਵਿੱਚ ਜ਼ਮੀਨ ਦੇ ਟੋਟੇ ਨੂੰ ਲੈ ਕੇ ਖੂਨੀ ਝੜਪ ਹੋ ਗਈ, ਜਿਸ ਵਿੱਚ ਇੱਕ ਧਿਰ ਨੇ ਦੂਜੇ ਪਾਸੇ ਗੋਲੀਆਂ ਚਲਾ...

ਮਾਨਸੂਨ ਦੀ ਐਂਟਰੀ! ਪੰਜਾਬ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਾਨਸੂਨ ਤਿੰਨ ਤੋਂ ਚਾਰ ਦਿਨਾਂ ਵਿੱਚ ਪੰਜਾਬ ਵਿੱਚ ਪਹੁੰਚ ਜਾਵੇਗਾ। ਮੌਸਮ ਵਿਭਾਗ ਨੇ 28 ਅਤੇ 29 ਜੂਨ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ...

ਬਰਨਾਲਾ ‘ਚ ਵਾਪਰਿਆ ਸੜਕ ਹਾਦਸਾ, ਬੱਸ ਤੇ ਮੋਟਰਸਾਈਕਲ ਦੀ ਟੱਕਰ ‘ਚ 2 ਲੋਕ ਗੰਭੀਰ ਜ਼ਖਮੀ

ਸੜਕੀ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਲਾਪਰਵਾਹੀ ਅਤੇ ਤੇਜ਼ ਰਫਤਾਰ ਕਾਰਨ ਕਈ ਕੀਮਤੀ ਜਾਨਾਂ ਜਾ ਰਹੀਆਂ ਹਨ ਪਰ...

ਨਹੀਂ ਰਹੇ ਸੰਤ ਬਾਬਾ ਅਮਰ ਸਿੰਘ ਜੀ ਭੈਰੋਂ ਮਾਜਰੇ ਵਾਲੇ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬੀਮਾਰ

ਸੰਤ ਬਾਬਾ ਅਮਰ ਸਿੰਘ ਜੀ ਭੈਰੋਂ ਮਾਜਰੇ ਵਾਲੇ ਆਪਣਾ ਪੰਜ ਭੌਤਿਕ ਸਰੀਰ ਤਿਆਗ ਕੇ ਸੱਚਖੰਡ ਬਿਰਾਜ ਚੁੱਕੇ ਹਨ। ਦੱਸ ਦਈਏ ਕਿ ਸੰਤ ਬਾਬਾ ਅਮਰ...

ਪ੍ਰਧਾਨ ਮੰਤਰੀ ਬਾ/ਜੇ/ਕੇ ਲੜਨਗੇ ਜ਼ਿਮਨੀ ਚੋਣ! ਗਿੱਦੜਬਾਹਾ ਤੋਂ ਉਤਰਨਗੇ ਚੋਣ ਮੈਦਾਨ ‘ਚ

‘ਵਾਰਿਸ ਪੰਜਾਬ ਦੇ’ ਦੇ ਮੁਖੀ ਤੇ ਨਵੇਂ ਬਣੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਭਗਵੰਤ ਸਿੰਘ ਉਰਫ ਪ੍ਰਧਾਨਮੰਤਰੀ ਬਾਜੇਕੇ ਨੇ ਚੋਣ ਲੜਨ...

ਯਾਤਰੀਆਂ ਨੂੰ ਬਿਨਾਂ ਲਏ ਹੀ ਉੱਡ ਗਈ ਇੰਡੀਗੋ ਦੀ ਫਲਾਈਟ… ਏਅਰਪੋਰਟ ‘ਤੇ ਹੰਗਾਮਾ

ਲਖਨਊ ਦੇ ਚੌਧਰੀ ਚਰਨ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੰਡੀਗੋ ਏਅਰਲਾਈਨ ਦੀ ਇਕ ਉਡਾਣ 18 ਯਾਤਰੀਆਂ ਬਗੈਰ ਹੀ ਉਡ ਗਈ। ਜਦੋਂ ਯਾਤਰੀ...

ਅਰਵਿੰਦ ਕੇਜਰੀਵਾਲ ‘ਤੇ ED ਦੇ ਨਾਲ ਹੁਣ CBI ਨੇ ਕੱਸਿਆ ਸ਼ਿਕੰਜਾ, ਕੋਰਟ ‘ਚ ਕਰੇਗੀ ਪੇਸ਼

ਸੁਪਰੀਮ ਕੋਰਟ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ‘ਤੇ ਸੁਣਵਾਈ...

ਕਿੱਥੋਂ ਆ ਰਿਹਾ ਚਿੱ/ਟਾ, ਜਲਦ ਖੁੱਲ੍ਹੇਗੀ ਪੋਲ! ਨ.ਸ਼ੇ ਨੂੰ ਜੜ੍ਹੋਂ ਪੁੱਟਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਮਿਸ਼ਨ ਸ਼ੁਰੂ

ਫਾਜ਼ਿਲਕਾ ਪੁਲਿਸ ਨੇ ਮੰਗਲਵਾਰ ਤੋਂ ਜ਼ਿਲੇ ‘ਚ ਮਿਸ਼ਨ ਨਿਸ਼ਚੈ ਦੀ ਸ਼ੁਰੂਆਤ ਕੀਤੀ ਹੈ, ਜਿਸ ਦੀ ਜਾਣਕਾਰੀ ਐੱਸਐੱਸਪੀ ਡਾ. ਪ੍ਰਗਿਆ ਜੈਨ ਨੇ...

ਪਹਿਲਾਂ ਰਾਜੀਵ ਗਾਂਧੀ, ਫਿਰ ਸੋਨੀਆ… ਹੁਣ ਰਾਹੁਲ ਨੂੰ ਲੋਕ ਸਭਾ ‘ਚ ਮਿਲੀ ਵੱਡੀ ਜ਼ਿੰਮੇਵਾਰੀ

10 ਸਾਲਾਂ ਬਾਅਦ ਲੋਕ ਸਭਾ ਨੂੰ ਵਿਰੋਧੀ ਧਿਰ ਦਾ ਨੇਤਾ ਮਿਲਣ ਜਾ ਰਿਹਾ ਹੈ। ਰਾਹੁਲ ਗਾਂਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ...

ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਜੰਮੂ ਤੋਂ ਮੰਦਰ ਤੱਕ ਸਿੱਧੀ ਹੈਲੀਕਾਪਟਰ ਸੇਵਾ ਸ਼ੁਰੂ

ਜੰਮੂ ਤੋਂ ਮਾਤਾ ਵੈਸ਼ਣੋ ਦੇਵੀ ਮੰਦਰ ਲਈ ਮੰਗਲਵਾਰ ਨੂੰ ਸਿੱਧੀ ਹੈਲੀਕਾਪਟਰ ਸੇਵਾ ਸ਼ੁਰੂ ਕੀਤੀ ਗਈ, ਜੋ ਸਮੇਂ ਦੀ ਘਾਟ ਕਾਰਨ ਇੱਕ ਦਿਨ ਦੇ...

2 ਦਿਨਾਂ ਬਾਅਦ ਮਿਲੇਗੀ ਗਰਮੀ ਤੋਂ ਰਾਹਤ, ਚੰਡੀਗੜ੍ਹ ‘ਚ ਭਾਰੀ ਮੀਂਹ ਦਾ ਅਲਰਟ

ਚੰਡੀਗੜ੍ਹ ਦਾ ਤਾਪਮਾਨ ਇਸ ਸਮੇਂ 40 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ। ਅਗਲੇ 2 ਦਿਨਾਂ ਬਾਅਦ ਇਸ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਕਿਉਂਕਿ...

WhatsApp, Instagram, ਫੇਸਬੁੱਕ ਯੂਜ਼ਰਸ ਦੀਆਂ ਮੌਜਾਂ! ਹੁਣ AI ਨਾਲ ਸੌਖਾ ਹੋਵੇਗਾ ਕੰਮ

Meta AI ਨੂੰ ਭਾਰਤ ‘ਚ ਲਾਂਚ ਕੀਤਾ ਗਿਆ ਹੈ। ਹੁਣ ਤੁਸੀਂ WhatsApp, Instagram, Facebook ਅਤੇ Messenger ‘ਤੇ AI ਫੀਚਰ ਦਾ ਆਨੰਦ ਲੈ ਸਕਦੇ ਹੋ। ਇਹ ਤੁਹਾਡੇ ਬਹੁਤ ਸਾਰੇ...

ਪੰਜਾਬ ਪੁਲਿਸ ਦੀ ਚੰਗੀ ਪਹਿਲ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਇਆ ਟੂਰਨਾਮੈਂਟ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਪੰਜਾਬ ਪੁਲਿਸ ਵੱਲੋਂ ਮਾਨਸਾ ਦੇ ਨਹਿਰੂ ਯਾਦਗਾਰੀ ਖੇਡ ਸਟੇਡੀਅਮ ਵਿਖੇ...

ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ‘ਤੇ ਜਾਰੀ ਰਹੇਗੀ ਰੋਕ

ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਵੱਡਾ ਝਟਕਾ...

ਲਾਡੋਵਾਲ ਟੋਲ ਪਲਾਜ਼ਾ 10ਵੇਂ ਦਿਨ ਵੀ Free, 30 ਜੂਨ ਨੂੰ ਲਿਆ ਜਾਵੇਗਾ ਵੱਡਾ ਫੈਸਲਾ

ਨੈਸ਼ਨਲ ਹਾਈਵੇ ‘ਤੇ ਸਥਿਤ ਦੇਸ਼ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ 10ਵੇਂ ਦਿਨ ਵੀ ਫ੍ਰੀ ਰਿਹਾ। ਭਾਰਤੀ ਕਿਸਾਨ ਯੂਨੀਅਨ ਦੇ...

ਸੂਬੇ ਦੇ 13 ਵਿਚੋਂ 12 MPs ਚੁੱਕ ਰਹੇ ਸਹੁੰ, ਨਹੀਂ ਪਹੁੰਚ ਸਕੇ ਅੰਮ੍ਰਿਤਪਾਲ ਸਿੰਘ, CM ਮਾਨ ਵੀ ਪਹੁੰਚੇ

18ਵੀਂ ਲੋਕ ਸਭਾ ਲਈ ਅੱਜ ਪੰਜਾਬ ਦੇ 13 ਵਿੱਚੋਂ 12 ਸੰਸਦ ਮੈਂਬਰ ਸਹੁੰ ਚੁੱਕ ਰਹੇ ਹਨ। ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਅੱਜ ਸਹੁੰ...

ਲਹਿਰਾਗਾਗਾ ਦੀ ਨਹਿਰ ‘ਚ ਰੁੜ੍ਹੇ ਪਿਓ-ਪੁੱਤ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਦੋਨਾਂ ਦੀ ਭਾਲ

ਲਹਿਰਾਗਾਗਾ ਵਿੱਚੋਂ ਲੰਘਦੀ ਘੱਗਰ ਬ੍ਰਾਂਚ ਨਹਿਰ ਵਿੱਚ ਪਿਓ-ਪੁੱਤਰ ਦੇ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੇ ਕੱਲ੍ਹ ਪਿਓ-ਪੁੱਤਰ ਡੁੱਬ...

ਹਿਮਾਚਲ ‘ਚ ਜਲਦ ਦਸਤਕ ਦਵੇਗਾ ਮਾਨਸੂਨ, ਦੋ ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ

ਹਿਮਾਚਲ ‘ਚ ਮਾਨਸੂਨ ਦੀ ਐਂਟਰੀ ਤੋਂ ਪਹਿਲਾਂ ਹੀ ਮੌਸਮ ਸੁਹਾਵਣਾ ਹੋ ਗਿਆ ਹੈ। ਮੀਂਹ ਤੋਂ ਬਾਅਦ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ‘ਚ...

ਰਾਤ ਨੂੰ ਸੜਕਾਂ ‘ਤੇ ਨ.ਸ਼ੇ ‘ਚ ਝੂਲਦੀ ਹੋਈ ਕੁੜੀ ਦੀ ਵੀਡੀਓ ਵਾਇਰਲ, ਪੁਲਿਸ ਨੇ ਫੜਿਆ

ਪਿਛਲੇ ਸੋਮਵਾਰ ਨੂੰ ਅੰਮ੍ਰਿਤਸਰ ਦੀਆਂ ਸੜਕਾਂ ‘ਤੇ ਨਸ਼ੇ ‘ਚ ਟੱਲੀ ਹੋਕੇ ਰਾਤ ਨੂੰ ਸ੍ਰੀ ਦਰਬਾਰ ਸਾਹਿਬ ਵਾਲੀ ਸੜਕ ਜਾਂਦੀ ਹੋਈ ਕੁੜੀ ਦਾ...

ਸੁਖਨਾ ਝੀਲ ‘ਚ ਛਾਲ ਮਾਰ ਕੇ ਕੁੜੀ ਨੇ ਜੀਵਨ ਲੀਲਾ ਕੀਤੀ ਸਮਾਪਤ, ਨੌਕਰੀ ਨਾ ਮਿਲਣ ਕਾਰਨ ਸੀ ਪਰੇਸ਼ਾਨ

ਚੰਡੀਗੜ੍ਹ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਸੁਖਨਾ ਝੀਲ ਵਿੱਚ ਇੱਕ ਕੁੜੀ ਵੱਲੋਂ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ...

ਭਾਰਤੀ ਵਿਦਿਆਰਥੀਆਂ ਲਈ ਮਾੜੀ ਖ਼ਬਰ, ਕੈਨੇਡਾ ‘ਚ ਹੁਣ ਨਹੀਂ ਮਿਲੇਗਾ ਇਹ ਪਰਮਿਟ!

ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ, ਉਥੋਂ ਦੀ ਟਰੂਡੋ ਸਰਕਾਰ ਨੇ ਵੀਜ਼ਾ ਨਿਯਮਾਂ ਵਿੱਚ ਕੁਝ ਬਦਲਾਅ ਕੀਤੇ ਹਨ। ਜੋ...

ਕਪੂਰਥਲਾ ‘ਚ ਇਕ ਘਰ ‘ਚ ਅਚਾਨਕ ਲੱਗੀ ਅੱਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ

ਕਪੂਰਥਲਾ ਦੇ ਅੰਮ੍ਰਿਤਸਰ ਰੋਡ ‘ਤੇ ਸਥਿਤ ਲਕਸ਼ਮੀ ਨਗਰ ‘ਚ ਅੱਜ ਦੇਰ ਸ਼ਾਮ ਇਕ ਘਰ ‘ਚ ਅਚਾਨਕ ਅੱਗ ਲੱਗ ਗਈ। ਸੂਚਨਾ ਮਿਲਣ ਤੋਂ ਬਾਅਦ...

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਵੱਡਾ ਹੁਕਮ! ਡਿਊਟੀ ਦੌਰਾਨ ਫੋਨ ‘ਤੇ ਚੈਟ ਕਰਨ ‘ਤੇ ਲਾਈ ਪਾਬੰਦੀ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਹੁਕਮ ਜਾਰੀ ਕਰਦੇ ਹੋਏ ਡਿਊਟੀ ਦੌਰਾਨ ਮੁਲਾਜ਼ਮਾਂ ਦੇ ਫੋਨ ‘ਤੇ ਚੈਟ ਕਰਨ ‘ਤੇ ਪਾਬੰਦੀ ਲਾ ਦਿੱਤੀ ਹੈ।...

ਅੰਮ੍ਰਿਤਸਰ ‘ਚ ਸਰਹੱਦ ਪਾਰ ਤੋਂ 2 ਤਸਕਰ 29 ਲੱਖ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ, ਪਾਕਿਸਤਾਨ ਭੇਜ ਰਹੇ ਸੀ ਪੈਸੇ

ਪੰਜਾਬ ਦੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਦਿਨ ਪਹਿਲਾਂ ਨਸ਼ੀਲੇ ਪਦਾਰਥਾਂ ਦੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਨ ਵਾਲੇ ਦੋ ਹੋਰ...

ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਮੁਕੇਰੀਆਂ ਦੇ ਪਿੰਡ ਜੰਡਵਾਲ ਨੇੜੇ ਠਾਕੁਰਦੁਆਰੇ ਨਾਲ ਸਬੰਧਤ CRPF ਦੀ ਬਟਾਲੀਅਨ ਨੰਬਰ 173 ਬੀ.ਐਨ ਦੇ ਹੈੱਡ ਕਾਂਸਟੇਬਲ ਮਨੋਜ ਕੁਮਾਰ (38)...

ਖੰਨਾ : ਜੰਗ ‘ਚ ਬਦਲਿਆ ਕਬੂਤਰਬਾਜ਼ੀ ਦਾ ਮੁਕਾਬਲਾ, ਪਿਓ-ਪੁੱਤ ਨੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

ਖੰਨਾ ਦੇ ਪਿੰਡ ਇਕੋਲਾਹਾ ਵਿੱਚ ਕਬੂਤਰਬਾਜ਼ੀ ਦੇ ਮੁਕਾਬਲੇ ਨੂੰ ਲੈ ਕੇ ਲੜਾਈ ਹੋਈ ਜੋ ਬਾਅਦ ਵਿੱਚ ਖੂਨੀ ਜੰਗ ਵਿੱਚ ਬਦਲ ਗਈ। ਪਿਓ-ਪੁੱਤ ਵੱਲੋਂ...

ਸੜਕ ਹਾਦਸੇ ‘ਚ ਹੋਮਗਾਰਡ ਜਵਾਨ ਦੀ ਮੌਤ, ਆਵਾਰਾ ਪਸ਼ੂ ਨਾਲ ਬਾਈਕ ਟਕਰਾਉਣ ਕਾਰਨ ਵਾਪਰਿਆ ਹਾਦਸਾ

ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਹੋਮਗਾਰਡ ਜਵਾਨ ਦੀ ਮੌਤ ਹੋ ਗਈ। ਹੋਮਗਾਰਡ ਜਵਾਨ ਡਿਊਟੀ ਤੋਂ...

ਐਲਨ ਮਸਕ ਬਣੇ 12ਵੇਂ ਬੱਚੇ ਦੇ ਪਿਤਾ, ਜ਼ਿਲਿਸ ਨਾਲ ਚੁੱਪ-ਚਪੀਤੇ ਕੀਤਾ ਤੀਜੇ ਬੇਬੀ ਦਾ ਸਵਾਗਤ

ਦੁਨੀਆ ਦੇ ਸਭ ਤੋਂ ਅਮੀਰ ਆਦਮੀਆਂ ਵਿੱਚੋਂ ਇੱਕ ਐਲੋਨ ਮਸਕ ਇਸ ਸਾਲ ਆਪਣੇ 12ਵੇਂ ਬੱਚੇ ਦਾ ਪਿਤਾ ਬਣ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ...

ਹੁਸ਼ਿਆਰਪੁਰ ਤੋਂ ਸਾਬਕਾ ਸੰਸਦ ਮੈਂਬਰ ਕਮਲ ਚੌਧਰੀ ਦਾ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸੀ ਬੀਮਾਰ

ਹੁਸ਼ਿਆਰਪੁਰ ‘ਚ ਜਨਮੇ ਉੱਘੇ ਸਮਾਜ ਸੇਵੀ ਕਮਲ ਚੌਧਰੀ ਦਾ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਦੇਰ ਰਾਤ ਉਨ੍ਹਾਂ...

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖ਼ਬਰ, ਹੁਣ ਇਹ ਸਹੂਲਤ ਮਿਲੇਗੀ ਮੁਫ਼ਤ

ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਦਰਅਸਲ, ਸ਼ਰਧਾਲੂਆਂ ਨੂੰ ਆਪਣੇ ਬੱਚਿਆਂ ਦੇ ਮੁੰਡਨ ਦੀ...

ਦਿੱਲੀ ਪਾਣੀ ਸੰਕਟ, ਭੁੱਖ ਹੜਤਾਲ ‘ਤੇ ਬੈਠੀ ਮੰਤਰੀ ਆਤਿਸ਼ੀ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਭਰਤੀ

ਦਿੱਲੀ ‘ਚ ਪਾਣੀ ਦੀ ਕਿੱਲਤ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਜਲ ਮੰਤਰੀ ਆਤਿਸ਼ੀ ਦੀ ਰਾਤ ਕਰੀਬ 3 ਵਜੇ ਅਚਾਨਕ...

ਪ੍ਰੀ-ਮਾਨਸੂਨ ਦੀ ਪਹਿਲੀ ਬਾਰਿਸ਼ ਨਾਲ ਪੰਜਾਬੀਆਂ ਨੂੰ ਮਿਲੀ ਰਾਹਤ, ਇਸ ਦਿਨ ਭਾਰੀ ਮੀਂਹ ਦੇ ਆਸਾਰ!

ਪੰਜਾਬ ‘ਚ ਸੋਮਵਾਰ ਨੂੰ ਪ੍ਰੀ-ਮਾਨਸੂਨ ਦੇ ਆਉਣ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਦੁਪਹਿਰ ਬਾਅਦ ਹਲਕੀ ਬਾਰਿਸ਼ ਨੇ ਗਰਮੀ ਨੂੰ ਕੁਝ ਰਾਹਤ...

ਸਿੱਧੂ ਮੂਸੇਵਾਲਾ ਦਾ 7ਵਾਂ ਗਾਣਾ ਰਿਲੀਜ਼, ਸਟੇਫਲਾਨ ਡੌਨ ਦਾ ਗੀਤ ਕਰ ਰਿਹਾ ਇਨਸਾਫ ਦੀ ਮੰਗ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ 7ਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ...

ਸ੍ਰੀ ਦਰਬਾਰ ਸਾਹਿਬ ਆਉਣ ਵਾਲਿਆਂ ਲਈ ਨਿਯਮ ਜਾਰੀ, ਯੋਗਾ ਵੀਡੀਓ ਮਗਰੋਂ ਸ਼੍ਰੋਮਣੀ ਕਮੇਟੀ ਦਾ ਐਕਸ਼ਨ

ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਇਨਫਲੁਐਂਸਰ ਅਰਚਨਾ ਮਕਵਾਨਾ ਦੀਆਂ ਮੁਸੀਬਤਾਂ ਖਤਮ ਹੋਣ ਦੇ ਨਾਮ...

Carousel Posts