Tag: , , , , , ,

ਆਸਟ੍ਰੇਲੀਆ ਦੇ ਮਿਊਜ਼ੀਅਮ ‘ਚ ਸ਼ੁਸੋਭਿਤ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਹ ਮਾਡਲ, ਪੇਪਰ ਆਰਟਿਸਟ ਨੇ ਕੀਤੇ ਤਿਆਰ

1984 ਦੇ ਘੱਲੂਘਾਰੇ ਦੌਰਾਨ ਨੁਕਸਾਨੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਜਲਦੀ ਹੀ ਆਸਟ੍ਰੇਲੀਆ ਦੇ ਇੱਕ ਮਿਊਜ਼ੀਅਮ ਵਿੱਚ ਪ੍ਰਦਰਸ਼ਿਤ...

ਪਟਿਆਲਾ ‘ਚ PRTC ਬੱਸ ਡ੍ਰਾਈਵਰ ਨੇ ਮਹਿਲਾ ਟੋਲ ਕਰਮਚਾਰੀ ਨੂੰ ਮਾਰਿਆ ਥੱਪੜ, CCTV ‘ਚ ਕੈਦ ਹੋਈ ਘਟਨਾ

ਪੰਜਾਬ ਦੇ ਬਨੂੜ, ਪਟਿਆਲਾ ਵਿੱਚ ਸਥਿਤ ਅਜ਼ੀਜ਼ਪੁਰ ਟੋਲ ਪਲਾਜ਼ਾ ‘ਤੇ ਚੰਡੀਗੜ੍ਹ ਡਿਪੂ ਦੀ ਬੱਸ ਦੇ ਡ੍ਰਾਈਵਰ ਨੇ ਇੱਕ ਮਹਿਲਾ ਮੁਲਾਜ਼ਮ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਫੜੇ 3 ਨਸ਼ਾ ਤਸਕਰ, 1 ਕਿੱਲੋ ICE ਡਰੱਗ ਕੀਤੀ ਜ਼ਬਤ

ਪੰਜਾਬ ਦੀ ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਗਿਰੋਹ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ...

ਅੱਜ ਫੇਰ SIT ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਸਿੰਘ ਮਜੀਠੀਆ, ਵਕੀਲ ਨੇ SIT ਨੂੰ ਲਿਖਿਆ ਪੱਤਰ

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸ਼ਨੀਵਾਰ ਵੀ SIT ਅੱਗੇ ਪੇਸ਼ ਨਹੀਂ ਹੋਣਗੇ। ਇਸ ਸਬੰਧੀ ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ...

ਲੁਧਿਆਣਾ ‘ਚ ਵਪਾਰੀ ਦੇ ਘਰ ‘ਚ ਕੁੜੀ ਨੇ ਜੀਵਨ ਲੀਲਾ ਕੀਤੀ ਸਮਾਪਤ, ਡੇਢ ਮਹੀਨਾ ਪਹਿਲਾਂ ਹੀ ਲੱਗੀ ਸੀ ਨੌਕਰੀ

ਪੰਜਾਬ ਦੇ ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ‘ਚ ਬੀਤੀ ਰਾਤ ਇਕ ਨਾਬਾਲਗ ਲੜਕੀ ਨੇ ਇਕ ਵਪਾਰੀ ਦੇ ਘਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੌਤ ਦੇ...

ਬਟਾਲਾ ’ਚ ਨਹਿਰ ’ਚ ਨਹਾਉਂਦੇ ਸਮੇਂ ਸਰਪੰਚ ਸਣੇ ਤਿੰਨ ਲੋਕ ਰੁੜ੍ਹੇ, ਦੋ ਲੋਕਾਂ ਦੀਆਂ ਦੇਹਾਂ ਬਰਾਮਦ

ਬਟਾਲਾ ਦੇ ਨਜਦੀਕ ਪਿੰਡ ਅਲੀਵਾਲ ਵਿਖੇ ਦੇਰ ਸ਼ਾਮ ਅਪਰਬਾਰੀ ਦੁਆਬ ਨਹਿਰ ਚ ਨਹਾ ਰਹੇ ਤਿੰਨ ਲੋਕਾ ਦੇ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ।...

ਮੁਕੇਰੀਆਂ ਦੇ ਨੌਜਵਾਨ ਦੀ ਅਮਰੀਕਾ ‘ਚ ਹਾਰਟ ਅਟੈਕ ਕਾਰਨ ਹੋਈ ਸੀ ਮੌਤ, ਜੱਦੀ ਪਿੰਡ ਪਹੁੰਚੀ ਦੇਹ

ਹੁਸ਼ਿਆਰਪੁਰ ਮੁਕੇਰੀਆਂ ਦੇ ਪਿੰਡ ਬਰਨਾਲਾ ਦੇ 29 ਸਾਲਾ ਨੌਜਵਾਨ ਗੁਰਭੇਜ ਸਿੰਘ ਦੀ ਕੁਝ ਦਿਨ ਪਹਿਲਾਂ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ...

ਜਲੰਧਰ ‘ਚ ਫੌਜੀਆਂ ਦੀ ਗੱਡੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, 7 ਜਵਾਨ ਗੰਭੀਰ ਜ਼ਖਮੀ

ਜਲੰਧਰ ਵਿੱਚ ਅੱਜ ਸਵੇਰੇ ਫੌਜੀ ਵੀਰਾਂ ਦੀ ਗੱਡੀ ਨਾਲ ਦਰਦਨਾਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਫੌਜੀਆਂ ਦੀ ਗੱਡੀ ਦੀ ਟਰੱਕ...

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ, 21 ਜੁਲਾਈ ਤੋਂ ਸਰਗਰਮ ਹੋਵੇਗਾ ਮਾਨਸੂਨ

ਪੰਜਾਬ ਵਿੱਚ ਮਾਨਸੂਨ ਦੇ ਬਾਵਜੂਦ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ ਇੱਕ...

ਫਗਵਾੜਾ ‘ਚ ਮਾਮੂਲੀ ਝਗੜੇ ਕਾਰਨ ਨੌਜਵਾਨ ਦਾ ਕੀਤਾ ਕਤਲ, ਇਕ ਗੰਭੀਰ ਜ਼ਖਮੀ

ਫਗਵਾੜਾ ਦੇ ਬੱਸ ਸਟੈਂਡ ਨੇੜੇ ਮਾਮੂਲੀ ਝਗੜੇ ਕਾਰਨ ਕਾਰ ਸਵਾਰ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਉਸ ਦਾ ਇਕ ਸਾਥੀ...

ਪੰਜਾਬ ‘ਚ ਅੱਧਾ ਕਿੱਲੋ ਹੈਰੋਇਨ ਸਣੇ ਪੁਲਿਸ ਮੁਲਾਜ਼ਮ ਗ੍ਰਿਫਤਾਰ, ਫਰੀਦਕੋਟ ‘ਚ ਸੀ ਤਾਇਨਾਤ

ਮੁਹਾਲੀ STF ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...

ਪਿੰਡ ਖਨਾਲ ਕਲਾਂ ‘ਚ ਵੱਡੀ ਵਰਦਾਤ, ਨਿਹੰਗ ਸਿੰਘ ਦੇ ਬਾਣੇ ’ਚ ਆਏ ਵਿਅਕਤੀ ਨੇ ਨੌਜਵਾਨ ਦਾ ਕੀਤਾ ਕਤਲ

ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਖਨਾਲ ਕਲਾਂ ਵਿਖੇ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਨਹਿੰਗ ਵੱਲੋਂ...

ਤਰਨਤਾਰਨ ‘ਚ ਪੁਲਿਸ ਤੇ BSF ਦਾ ਸਾਂਝਾ ਆਪ੍ਰੇਸ਼ਨ, ਹਥਿਆਰਾਂ ਨਾਲ ਭਰਿਆ ਪੈਕੇਟ ਕੀਤਾ ਬਰਾਮਦ

ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਖੇਤਰ ਵਿੱਚ ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਨੂੰ ਨਾਕਾਮ ਕਰਨ ਵਿੱਚ...

ਪੰਜਾਬ ‘ਚ ਭਲਕੇ ਤੋਂ 5ਵੀਂ ਤੇ 8ਵੀਂ ਜਮਾਤਾਂ ਲਈ ਰਜਿਸਟ੍ਰੇਸ਼ਨ ਹੋਵੇਗੀ ਸ਼ੁਰੂ, PSEB ਨੇ ਜਾਰੀ ਕੀਤਾ ਸ਼ਡਿਊਲ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 5ਵੀਂ ਅਤੇ 8ਵੀਂ ਜਮਾਤਾਂ ਲਈ ਰਜਿਸਟ੍ਰੇਸ਼ਨ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਸ ਤਹਿਤ ਦੋਵਾਂ ਜਮਾਤਾਂ ਦੀ...

SSOC ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫਲਤਾ, ਅੱ.ਤਵਾ.ਦੀ ਮਾਡਿਊਲ ਦੇ ਇੱਕ ਮੈਂਬਰ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਅੱ.ਤਵਾ.ਦੀ ਮੋਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਖੁਫੀਆ...

ਬਿਕਰਮ ਮਜੀਠੀਆ ਅੱਜ SIT ਸਾਹਮਣੇ ਨਹੀਂ ਹੋਣਗੇ ਪੇਸ਼, ਚਿੱਠੀ ਲਿਖ ਕੇ ਮੰਗਿਆ ਸਮਾਂ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਕਰੋੜਾਂ ਰੁਪਏ ਦੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼...

ਮੋਹਿੰਦਰ ਭਗਤ ਨੇ ਵਿਧਾਇਕ ਵੱਜੋਂ ਚੁੱਕੀ ਸਹੁੰ, CM ਮਾਨ ਵੀ ਮੌਕੇ ‘ਤੇ ਰਹੇ ਮੌਜੂਦ

ਜਲੰਧਰ ਪੱਛਮੀ ਸੀਟ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਵਿਧਾਇਕ...

ਅਬੋਹਰ : ਪਸ਼ੂ ਨਾਲ ਬਾਈਕ ਦੀ ਟੱਕਰ ਕਾਰਨ ਗ੍ਰੰਥੀ ਸਿੰਘ ਦੀ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਫਾਜ਼ਿਲਕਾ ਜ਼ਿਲੇ ਦੇ ਪਿੰਡ ਕਾਲਰਖੇੜਾ ਨੇੜੇ ਮੰਗਲਵਾਰ ਰਾਤ ਨੂੰ ਇਕ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦਾ ਬਾਈਕ ਸੜਕ ‘ਤੇ ਇਕ ਪਸ਼ੂ ਦੇ...

AGTF ​ਪੰਜਾਬ ਨੂੰ ਮਿਲੀ ਵੱਡੀ ਸਫਲਤਾ, ਮਸ਼ਹੂਰ ਬ/ਦਮਾ/ਸ਼ ਦੇ 3 ਸਾਥੀਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਮਸ਼ਹੂਰ ਬਦਮਾਸ਼ ਦੇ ਤਿੰਨ...

ਫਿਲਮ “ਬੀਬੀ ਰਜਨੀ” ਦੀ ਕਾਸਟ ਤੇ ਕਰੂ ਨੇ ਗੁਰਦੁਆਰੇ ਵਿਖੇ “ਵਿਸ਼ਵਾਸ ਦਾ ਬੂਟਾ” ਦੀ ਕੀਤੀ ਸ਼ੁਰੂਆਤ

ਸੰਗਰਾਂਦ ਦੇ ਸ਼ੁਭ ਮੌਕੇ ‘ਤੇ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਸ਼ਰਧਾ ਨਾਲ ਭਰਪੂਰ ਫਿਲਮ “ਬੀਬੀ ਰਜਨੀ” ਦੇ ਕਲਾਕਾਰਾਂ ਅਤੇ...

ਲੁਧਿਆਣਾ ‘ਚ ਸਬ-ਇੰਸਪੈਕਟਰ ਦੀ ਭੇਦ-ਭਰੇ ਹਾਲਾਤ ‘ਚ ਮੌਤ, LIG ਫਲੈਟ ‘ਚੋਂ ਮਿਲੀ ਮ੍ਰਿਤਕ ਦੇਹ

ਲੁਧਿਆਣਾ ਚੰਡੀਗੜ੍ਹ ਰੋਡ LIG ਫਲੈਟਾਂ ਵਿੱਚੋਂ ਪੁਲਿਸ ਦੇ ਸਬ-ਇੰਸਪੈਕਟਰ ਦੀ ਭੇਦ-ਭਰੇ ਹਾਲਤ ਵਿੱਚ ਮੌਤ ਦਾ ਮਾਮਲਾ ਆਇਆ ਸਾਹਮਣੇ ਆਇਆ ਹੈ।...

ਨਸ਼ੇ ਨੇ 2 ਘਰਾਂ ‘ਚ ਪਵਾਏ ਵੈਣ, ਓਵਰਡੋਜ਼ ਕਾਰਨ ਦੋ ਹੋਰ ਨੌਜਵਾਨਾਂ ਦੀ ਗਈ ਜਾਨ

ਪੰਜਾਬ ਦੇ ਰਾਮਪੁਰਾ ਰੋਡ ’ਤੇ ਇੱਕ ਘਰ ਵਿੱਚੋਂ ਦੋ ਨੌਜਵਾਨ ਦੀਆਂ ਮ੍ਰਿਤਕ ਦੇਹ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਦੋਵੇਂ ਨੌਜਵਾਨਾਂ ਦੀ ਮੌਤ...

ਜਲੰਧਰ ਪੱਛਮੀ ਤੋਂ ਨਵੇਂ ਚੁਣੇ ਗਏ ‘AAP’ ਵਿਧਾਇਕ ਮੋਹਿੰਦਰ ਭਗਤ ਅੱਜ ਚੁੱਕਣਗੇ ਸਹੁੰ

ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣ ਜਿੱਤੇ ‘ਆਪ’ ਵਿਧਾਇਕ ਮੋਹਿੰਦਰ ਭਗਤ ਅੱਜ ਬੁੱਧਵਾਰ ਨੂੰ ਵਿਧਾਨ ਸਭਾ ‘ਚ ਸਹੁੰ ਚੁੱਕਣਗੇ। ਪੰਜਾਬ ਵਿਧਾਨ...

ਆਸਟ੍ਰੇਲੀਆ ਤੋਂ ਮੰਦਭਾਗੀ ਖਬਰ, ਸਕੂਲ ਤੋਂ ਘਰ ਜਾ ਰਹੇ ਪੰਜਾਬੀ ਬੱਚੇ ਦੀ ਸੜਕ ਹਾਦਸੇ ‘ਚ ਹੋਈ ਮੌਤ

ਆਸਟ੍ਰੇਲੀਆ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੂਬਾ ਕੂਈਨਜ਼ਲੈਂਡ ਦੇ ਸਨਸ਼ਾਈਨ ਕੋਸਟ ਦੇ ਇਲਾਕੇ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ...

ਪੰਜਾਬ ‘ਚ ਰਾਜਪਾਲ ਹੀ ਬਣੇ ਰਹਿਣਗੇ ਯੂਨੀਵਰਸਿਟੀ ਦੇ ਚਾਂਸਲਰ, ਰਾਸ਼ਟਰਪਤੀ ਨੇ ਬਿੱਲ ਨੂੰ ਨਹੀਂ ਦਿੱਤੀ ਮਨਜ਼ੂਰੀ

ਰਾਸ਼ਟਰਪਤੀ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਤੋਂ ਸੂਬਾ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ। ਇਹ ਬਿੱਲ...

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ...

ਵਾਟਰ ਕੈਨਨ ਬੁਆਏ ਨਵਦੀਪ ਜਲਬੇੜਾ ਜ਼ਮਾਨਤ ‘ਤੇ ਰਿਹਾਅ, ਅੰਬਾਲਾ ‘ਚ ਕਿਸਾਨਾਂ ਨੇ ਧਰਨਾ ਕੀਤਾ ਰੱਦ

ਕਿਸਾਨ ਨਵਦੀਪ ਸਿੰਘ ਦੀ ਰਿਹਾਈ ਤੋਂ ਬਾਅਦ ਅੰਬਾਲਾ ਵਿੱਚ ਕਿਸਾਨਾਂ ਦਾ ਧਰਨਾ ਰੱਦ ਕਰ ਦਿੱਤਾ ਗਿਆ ਹੈ। ਦਰਅਸਲ ਵਾਟਰ ਕੈਨਨ ਬੁਆਏ ਨਵਦੀਪ...

ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਵੱਡੀ ਕਾਰਵਾਈ, 3 ਹਥਿਆਰ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਮ੍ਰਿਤਸਰ ਵਿੱਚ ਇੱਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼...

ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਮੁੰਡੇ ਫਿਰੌਤੀ ਦੇ ਮਾਮਲੇ ‘ਚ ਗ੍ਰਿਫਤਾਰ, ਅਦਾਲਤ ਨੇ ਪੁਲਿਸ ਨੂੰ ਦਿੱਤਾ ਰਿਮਾਂਡ

ਅੰਮ੍ਰਿਤਸਰ ਦੇ ਵਿੱਚ ਜਿੱਥੇ ਇੱਕ ਪਾਸੇ ਗੈਂਗਸਟਰਾਂ ਵੱਲੋਂ ਵਪਾਰੀਆਂ ਨੂੰ ਫੋਨ ਕਰਕੇ ਫਿਰੌਤੀਆਂ ਮੰਗਣ ਦੇ ਮਾਮਲੇ ਸਾਹਮਣੇ ਆ ਰਹੇ ਸਨ ਉੱਥੇ...

ਸ਼ਹਿਨਾਜ਼ ਗਿੱਲ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ, ਪੜ੍ਹੋ ਕੀ ਹੈ ਪੂਰਾ ਮਾਮਲਾ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਅਦਾਕਾਰਾ ਸ਼ਹਿਨਾਜ਼ ਗਿੱਲ ਨੂੰ ਵੱਡੀ ਰਾਹਤ...

16ਵੇਂ ਵਿੱਤ ਕਮਿਸ਼ਨ ਦੀ ਟੀਮ ਆਵੇਗੀ ਪੰਜਾਬ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਪੰਜਾਬ ਨੂੰ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਤੋਂ ਚੰਗੇ ਫੰਡ ਮਿਲਣ ਦੇ ਨਾਲ-ਨਾਲ ਸੂਬੇ ਵਿੱਚ ਚੱਲ ਰਹੇ ਪ੍ਰਾਜੈਕਟਾਂ ਨੂੰ ਵੀ ਤੇਜ਼ੀ...

ਇਟਲੀ ਤੋਂ ਮੰਦਭਾਗੀ ਖਬਰ, ਕੰਮ ‘ਤੇ ਜਾ ਰਹੇ ਪੰਜਾਬੀ ਵਿਅਕਤੀ ਦੀ ਸੜਕ ਹਾਦਸੇ ‘ਚ ਹੋਈ ਮੌਤ

ਇਟਲੀ ਤੋਂ ਇੱਕ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਰਾਏਕੋਟ ਦੇ ਪਿੰਡ ਅਕਾਲਗੜ੍ਹ ਖੁਰਦ ਦੇ ਇੱਕ 46 ਸਾਲਾ ਵਿਅਕਤੀ ਦੀ ਸੜਕ ਹਾਦਸੇ...

ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ! ਕਿਸਾਨ ਆਗੂ ਨੇ ਕਿਹਾ- ਸ਼ੰਭੂ ਬਾਰਡਰ ਖੁੱਲ੍ਹਦਿਆਂ ਹੀ ਦਿੱਲੀ ਕਰਾਂਗੇ ਕੂਚ

ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਖੜ੍ਹੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਮੀਟਿੰਗ...

ਕੋਟਕਪੂਰਾ ਦੇ ਸਿੱਖ ਨੌਜਵਾਨ ਨੇ ਰੌਸ਼ਨ ਕੀਤਾ ਮਾਪਿਆਂ ਦਾ ਨਾਂਅ, ਕੈਨੇਡਾ ’ਚ ਬਣਿਆ ਪਾਇਲਟ

ਕੋਟਕਪੂਰਾ ਦੇ ਜੰਮਪਲ ਸਿੱਖ ਨੌਜਵਾਨ ਅਸੀਸਪ੍ਰੀਤ ਸਿੰਘ ਨੇ ਕੈਨੇਡਾ ਵਿੱਚ ਪੰਜਾਬੀਆਂ ਦੇ ਨਾਲ ਨਾਲ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ।...

ਸ਼ੰਭੂ ਬਾਰਡਰ ਤੋਂ ਫਿਲਹਾਲ ਨਹੀਂ ਹਟਾਈ ਜਾਵੇਗੀ ਬੈਰੀਕੇਡਿੰਗ, ਹਰਿਆਣਾ ਸਰਕਾਰ ਨੂੰ SC ਦੇ ਫੈਸਲੇ ਦੀ ਉਡੀਕ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਲਗਾਈ ਗਈ 8 ਲੇਅਰ ਬੈਰੀਕੇਡਿੰਗ ਨੂੰ ਫਿਲਹਾਲ ਨਹੀਂ ਹਟਾਇਆ ਜਾਵੇਗਾ। ਹਰਿਆਣਾ ਸਰਕਾਰ ਸੁਪਰੀਮ...

ਪੰਜਾਬ ‘ਚ ED ਦੀ ਵੱਡੀ ਕਾਰਵਾਈ, ਸ਼ਰਾਬ ਕਾਰੋਬਾਰੀ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਫਰੀਦਕੋਟ ਸ਼ਹਿਰ ਵਿੱਚ ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਪੰਜਾਬ...

5 ਸਿੰਘ ਸਾਹਿਬਾਨਾਂ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਨੂੰ ਸੁਣਾਈ ਧਾਰਮਿਕ ਸਜ਼ਾ

ਪੰਜ ਸਿੰਘ ਸਾਹਿਬਾਨ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅਹਿਮ ਮੀਟਿੰਗ ਜਾਰੀ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ...

ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਪਹੁੰਚੇ ਕੈਨੇਡਾ ਦੇ PM ਟਰੂਡੋ, ਹੱਥ ਜੋੜ ਕੇ ਬੁਲਾਈ ‘ਸਤਿ ਸ੍ਰੀ ਅਕਾਲ’

ਕੈਨੇਡਾ ਦੇ ਟੋਰਾਂਟੋ ਦੇ ਰੋਜਰਸ ਸੈਂਟਰ ਸਟੇਡੀਅਮ ‘ਚ ਪੰਜਾਬੀ ਸਿੰਗਰ ਦਿਲਜੀਤ ਦੋਸਾਂਝ ਦੇ ਕੈਨੇਡਾ ਦੇ ਕੰਸਰਟ ਦੌਰਾਨ ਕੈਨੇਡਾ ਦੇ...

ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਐਲਾਨ, ਪੰਜਾਬ ‘ਚ ਸਕੂਲ ਪੱਧਰ ‘ਤੇ ਤਿਆਰ ਹੋਣਗੇ ਫੁੱਟਬਾਲ ਖਿਡਾਰੀ

ਪੰਜਾਬ ‘ਚ ਹੁਣ ਸੂਬਾ ਸਰਕਾਰ ਨੇ ਸਕੂਲ ਪੱਧਰ ‘ਤੇ ਫੁੱਟਬਾਲ ਖਿਡਾਰੀ ਤਿਆਰ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੇ ਲਈ ਸਰਕਾਰ ਆਉਣ ਵਾਲੇ ਦਿਨਾਂ...

ਪਠਾਨਕੋਟ ‘ਚ 441 ਮੁਲਾਜ਼ਮਾਂ ਨੂੰ ਦਿੱਤੇ ਗਏ ਆਫਰ ਲੈਟਰ, ਕੈਬਨਿਟ ਮੰਤਰੀ ਨੇ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਪਠਾਨਕੋਟ ਵਿੱਚ 441 ਮੁਲਾਜ਼ਮਾਂ ਨੂੰ ਆਫਰ ਲੈਟਰ ਦਿੱਤੇ ਗਏ। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਮੂਹ ਮੁਲਾਜ਼ਮਾਂ...

ਪੰਜਾਬ ‘ਚ ਹੁੰਮਸ ਭਰੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਇਸ ਦਿਨ ਮੁੜ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਾਰਨ ਇੱਕ ਵਾਰ ਫਿਰ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਪਿਛਲੇ 24 ਘੰਟਿਆਂ ਦੌਰਾਨ...

ਗਰੀਬ ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ, ਡਿੱਗੀ ਕਮਰੇ ਦੀ ਛੱਤ, ਮਲਬੇ ਹੇਠਾਂ ਆਉਣ ਕਾਰਨ ਬੱਚੀ ਦੀ ਮੌਤ

ਪਿਛਲੇਂ ਦਿਨੀ ਪਈਆਂ ਬਰਸਾਤਾਂ ਕਾਰਨ ਲੰਘੀ ਸ਼ਾਮ ਹਲਕਾ ਲੰਬੀ ਦੇ ਪਿੰਡ ਮਹੂਆਨਾ ਵਿਖੇ ਇੱਕ ਗਰੀਬ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ...

ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਘੁਮਾਣ ‘ਚ ਓਵਰਡੋਜ਼ ਕਾਰਨ ਨੌਜਵਾਨ ਦੀ ਗਈ ਜਾਨ

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਘੁਮਾਣ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਦਾ...

ਸ੍ਰੀ ਦਰਬਾਰ ਸਾਹਿਬ ‘ਚ 2 ਨਵੇਂ ਗ੍ਰੰਥੀ ਸਿੰਘਾਂ ਦੀ ਹੋਈ ਨਿਯੁਕਤੀ, ਪੰਜ ਸਿੰਘ ਸਾਹਿਬਾਨਾਂ ਨੇ ਭੇਂਟ ਕੀਤੀਆਂ ਦਸਤਾਰਾਂ

ਸ੍ਰੀ ਅਕਾਲ ਤਖਤ ਸਾਹਿਬ ‘ਤੇ ਸਮਾਗਮ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵੇਂ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਹੋਈ ਹੈ।...

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪਹੁੰਚੀ ਚੰਡੀਗੜ੍ਹ, ਭਾਜਪਾ ਕਾਰਜਕਾਰਨੀ ਮੀਟਿੰਗ ‘ਚ ਹੋਈ ਸ਼ਾਮਲ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ (ਐਤਵਾਰ) ਚੰਡੀਗੜ੍ਹ ਪਹੁੰਚ ਗਈ ਹੈ। ਸੈਕਟਰ-33 ਸਥਿਤ ਭਾਜਪਾ ਦਫ਼ਤਰ ਪੁੱਜਣ ’ਤੇ ਪਾਰਟੀ ਦੇ...

ਸੋਸ਼ਲ ਮੀਡੀਆ ਤੇ ਭ.ੜਕਾਓ ਟਿੱਪਣੀਆਂ ਕਰਨ ‘ਤੇ ਪੁਲਿਸ ਦੀ ਕਾਰਵਾਈ, 3 ਲੋਕਾਂ ਖਿਲਾਫ FIR ਕੀਤੀ ਦਰਜ

ਪੰਜਾਬ ਦੇ ਲੁਧਿਆਣਾ ਵਿੱਚ ਜ਼ਿਲ੍ਹਾ ਪੁਲਿਸ ਨੇ ਭੜਕਾਊ ਟਿੱਪਣੀਆਂ ਦੇਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲੰਧਰ...

ਜਲੰਧਰ ਪੁਲਿਸ ਨੇ ਨਾਮੀ ਬਦਮਾਸ਼ ਦੇ 5 ਸਾਥੀਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ, DGP ਨੇ ਕੀਤਾ ਖੁਲਾਸਾ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਟੀਮ ਨੇ ਨਾਮੀ ਬਦਮਾਸ਼ਾਂ ਦੇ 5 ਹੋਰ...

ਬਠਿੰਡਾ ‘ਚ ਡ੍ਰਾਈਵਰ ਦੇ ਕਤਲ ਦਾ ਮਾਮਲਾ, ਪੁਲਿਸ ਨੇ ਇੱਕ ਮਹਿਲਾ ਸਣੇ 4 ਮੁਲਜ਼ਮਾਂ ਨੂੰ ਕੀਤਾ ਕਾਬੂ

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਬੀਤੀ 7 ​​ਜੁਲਾਈ ਦੀ ਸ਼ਾਮ ਨੂੰ ਮੌੜ ਮੰਡੀ ਦੀ ਟਰੱਕ ਯੂਨੀਅਨ ਨੇੜੇ ਤਲਵਾਰਾਂ ਅਤੇ ਗੰਡਾਸਿਆਂ ਨਾਲ...

ਪੰਜਾਬ ‘ਚ ਸਨਰੂਫ ਵਾਲੀਆਂ ਗੱਡੀਆਂ ਲਈ ਨਵੇਂ ਹੁਕਮ ਜਾਰੀ, ਪੁਲਿਸ ਨੂੰ ਮਿਲੀਆਂ ਨਵੀਆਂ ਹਿਦਾਇਤਾਂ

ਜੇ ਤੁਸੀਂ ਹੁਣ ਸਨਰੂਫ ਗੱਡੀ ਵਿੱਚੋਂ ਬਾਹਰ ਖੜ੍ਹ ਕੇ ਨਜ਼ਾਰਾ ਲੈਣਾ ਦੇ ਸ਼ੌਕੀਨ ਹੋ ਤਾਂ ਸਾਵਧਾਨ ਹੋ ਜਾਓ। ਅਜਿਹਾ ਕਰਨ ਵਾਲਿਆਂ ਲਈ ਬਹੁਤ ਹੀ...

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਦੋ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਅਮਰੀਕਾ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਪਿੰਡ ਤਲਵੰਡੀ ਡੱਡੀਆਂ (ਪੱਤੀ ਮੀਰਾਂਪੁਰ ) ਨਾਲ ਸਬੰਧਿਤ ਵਿਅਕਤੀ ਦੀ ਭਿਆਨਕ ਸੜਕ...

ਕੇਂਦਰੀ ਵਿੱਤ ਮੰਤਰੀ ਅੱਜ ਚੰਡੀਗੜ੍ਹ ‘ਚ, BJP ਕਾਰਜਕਾਰਨੀ ਦੀ ਬੈਠਕ ‘ਚ ਹੋਣਗੇ ਸ਼ਾਮਲ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ (ਐਤਵਾਰ) ਚੰਡੀਗੜ੍ਹ ਆ ਰਹੇ ਹਨ। ਇਸ ਦੌਰਾਨ ਉਹ ਭਾਜਪਾ ਕਾਰਜਕਾਰਨੀ ਦੀ ਬੈਠਕ ‘ਚ ਹਿੱਸਾ...

ਅੱਜ ਜਲੰਧਰ ਆਉਣਗੇ CM ਮਾਨ, ਜ਼ਿਮਨੀ ਚੋਣ ਜਿੱਤਣ ‘ਤੇ ਪਾਰਟੀ ਵਰਕਰਾਂ ਦਾ ਕਰਨਗੇ ਧੰਨਵਾਦ

ਪੰਜਾਬ ਦੀ ਜਲੰਧਰ ਪੱਛਮੀ ਜ਼ਿਮਨੀ ਚੋਣ ਵਿੱਚ ਜਿੱਤ ਦਰਜ ਕਰਨ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚ...

ਪੰਜਾਬ ‘ਚ ਮੁੜ ਵਧਿਆ ਤਾਪਮਾਨ, 24 ਘੰਟਿਆਂ ‘ਚ ਔਸਤਨ 4 ਡਿਗਰੀ ਦਾ ਵਾਧਾ ਦਰਜ

ਪੰਜਾਬ ‘ਚ ਦੋ ਦਿਨਾਂ ਤੋਂ ਸਰਗਰਮ ਮਾਨਸੂਨ ਤੋਂ ਬਾਅਦ ਤਾਪਮਾਨ ‘ਚ ਫਿਰ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਦੀ ਤੁਲਨਾ ‘ਚ ਸ਼ਨੀਵਾਰ ਸ਼ਾਮ...

BSF ਨੇ ਢੇਰ ਕੀਤਾ ਪਾਕਿ ਡਰੋਨ, ਤਲਾਸ਼ੀ ਦੌਰਾਨ ਹਥਿਆਰਾਂ ਨਾਲ ਭਰਿਆ ਪੈਕੇਟ ਕੀਤਾ ਬਰਾਮਦ

ਪਾਕਿਸਤਾਨ ਤੋਂ ਅਕਸਰ ਡਰੋਨਾਂ ਰਾਹੀਂ ਨਸ਼ੀਲੇ ਪਦਾਰਥ ਅਤੇ ਮਾਰੂ ਪਦਾਰਥ ਭਾਰਤ ਭੇਜੇ ਜਾਂਦੇ ਹਨ। ਸ਼ੁੱਕਰਵਾਰ 12-13 ਜੁਲਾਈ ਦੀ ਦਰਮਿਆਨੀ ਰਾਤ...

ਬਠਿੰਡਾ ‘ਚ ਟਰੱਕ ਤੇ ਪਿਕਅੱਪ ਦੀ ਹੋਈ ਟੱਕਰ, ਗੱਡੀ ‘ਚ ਅੰਬ ਲੈ ਕੇ ਜਾ ਰਹੇ ਡ੍ਰਾਈਵਰ ਸਣੇ 2 ਜ਼ਖਮੀ

ਬਠਿੰਡਾ ਦੇ ਬਰਨਾਲਾ ਬਾਈਪਾਸ ‘ਤੇ ਸ਼ੁੱਕਰਵਾਰ ਦੇਰ ਰਾਤ ਅੰਬਾਂ ਨੂੰ ਲੈ ਕੇ ਫਾਜ਼ਿਲਕਾ ਜਾ ਰਹੇ ਜਾ ਰਹੀ ਪਿਕਅਪ ਗੱਡੀ ਇੱਕ ਟਰੱਕ ਦੇ ਪਿੱਛੇ...

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 6 ਵਿਅਕਤੀਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਪੁਲਿਸ ਦੀ ਮੁਸਤੈਦੀ ਕਾਰਨ ਅੰਮ੍ਰਿਤਸਰ ਵਿੱਚ ਇੱਕ ਗੈਂਗ ਵਾਰ ਹੋਣ ਤੋਂ ਟਲ ਗਿਆ ਹੈ। ਪੁਲਿਸ ਨੇ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ...

ਜਲੰਧਰ ‘ਚ ‘AAP’ ਦੀ ਹੋਈ ਸ਼ਾਨਦਾਰ ਜਿੱਤ, ਸਮਾਣਾ ਦੇ ਸਮਰਥਕਾਂ ਨੇ ਖੁਸ਼ੀ ‘ਚ ਮਨਾਇਆ ਜਸ਼ਨ ਤੇ ਵੰਡੇ ਲੱਡੂ

ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿਮਨੀ ਚੋਣ ਦੌਰਾਨ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਅੱਜ ਸਮਾਣਾ ਵਿਖੇ ਕੈਬਨਟ ਮੰਤਰੀ ਦੇ...

ਵਰਮਾਲਾ ਦੌਰਾਨ ਲਾੜੇ ਨੂੰ ਪਿਆ ਦਿਲ ਦਾ ਦੌਰਾ, ਵਿਆਹ ਲਈ ਅਮਰੀਕਾ ਤੋਂ ਪੰਜਾਬ ਆਇਆ ਸੀ ਨੌਜਵਾਨ

ਨਵਾਂ ਸ਼ਹਿਰ ਦੀ ਸਬ ਤਹਿਸੀਲ ਬੰਗਾ ਇਲਾਕੇ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਚੱਲਦੇ ਵਿਆਹ ਸਮਾਗਮ ‘ਚ ਲਾੜੀ ਦੀਆਂ...

ਜਲੰਧਰ ਪੱਛਮੀ ਜ਼ਿਮਨੀ ਚੋਣ: 37325 ਵੋਟਾਂ ਨਾਲ ਜਿੱਤੇ ਮੋਹਿੰਦਰ ਭਗਤ, BJP ਦੂਜੇ ਤੇ ਕਾਂਗਰਸ ਤੀਜੇ ਨੰਬਰ ‘ਤੇ ਰਹੀ

ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। 13 ਗੇੜਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ‘ਆਪ’ ਉਮੀਦਵਾਰ...

ਮੋਗਾ ‘ਚ ਵੱਡੀ ਵਾਰਦਾਤ, ਸੈਲੂਨ ਬੰਦ ਕਰਕੇ ਘਰ ਜਾ ਰਹੇ ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ

ਮੋਗਾ ਦੇ ਬੇਰੀਆ ‘ਚ ਦੇਰ ਰਾਤ ਇੱਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਜਦੋਂ ਸੈਲੂਨ ਦੀ ਦੁਕਾਨ ਬੰਦ ਕਰਕੇ ਆਪਣੇ ਘਰ...

ਪਨੀਰ ਲੈਣ ਗਿਆ ਨੌਜਵਾਨ ਨਹੀਂ ਪਰਤਿਆ ਘਰ, ਕਸਬਾ ਮਾਹਿਲਪੁਰ ‘ਚ ਸ਼ੱਕੀ ਹਾਲਾਤਾਂ ‘ਚ ਮਿਲੀ ਦੇਹ

ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਵਿੱਚ ਕਲਗੀਧਰ ਆਈ ਟੀ ਆਈ ਕਾਲਜ ਨਜ਼ਦੀਕ 29 ਸਾਲ ਦੇ ਗਭਰੂ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।...

ਫਿਰੋਜ਼ਪੁਰ ‘ਚ BSF ਨੂੰ ਮਿਲੀ ਵੱਡੀ ਸਫਲਤਾ, ਖੇਤ ‘ਚੋਂ ਹੈਰੋਇਨ ਦਾ ਪੈਕੇਟ ਕੀਤਾ ਬਰਾਮਦ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਸੀਮਾ ਸੁਰੱਖਿਆ ਬਲ (BSF) ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੀ ਇੱਕ ਹੋਰ ਨਜਾਇਜ਼...

ਕਿਸਾਨ ਸ਼ੁਭਕਰਨ ਦੀ ਭੈਣ ਦੀ ਪੰਜਾਬ ਪੁਲਿਸ ‘ਚ ਹੋਈ ਭਰਤੀ, ਅੰਦੋਲਨ ‘ਚ ਨੌਜਵਾਨ ਕਿਸਾਨ ਨੇ ਗਵਾਈ ਸੀ ਜਾਨ

ਪੰਜਾਬ-ਹਰਿਆਣਾ ਸਰਹੱਦ ‘ਤੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਦੇਣ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ...

ਤਰਨਤਾਰਨ ‘ਚ ਦੇਰ ਰਾਤ ਵੱਡੀ ਵਾਰਦਾਤ, ਗੋਲੀਆਂ ਮਾਰ ਕੇ ਵਿਅਕਤੀ ਦਾ ਕੀਤਾ ਕਤਲ

ਤਰਨਤਾਰਨ ਦੇ ਸਰਹੱਦੀ ਪਿੰਡ ਕਾਲੀਆ ਵਿਖੇ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੇਰ ਰਾਤ ਇੱਕ ਵਿਅਕਤੀ ਦਾ 6 ਗੋਲੀਆਂ...

CM ਮਾਨ ਦੀ ਬਦੌਲਤ ਗਰੀਬ ਬਜ਼ੁਰਗ ਦੇ ਚਿਹਰੇ ‘ਤੇ ਆਈ ਮੁਸਕਾਨ, 8 ਲੱਖ 30 ਹਜ਼ਾਰ ਰੁ: ਦੀ ਦਿੱਤੀ ਵਿੱਤੀ ਮਦਦ

ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਦੇ ਨੇੜਲੇ ਪਿੰਡ ਰਾਮਗੜ੍ਹ ਪਿੰਡ ਵਿੱਚ 2 ਮਹੀਨੇ ਪਹਿਲਾਂ ਇਕ ਬਜ਼ੁਰਗ ਦੀਆਂ 40 ਬੱਕਰੀਆਂ ਅੱਗ ਦੀ...

ਫਿਲਮਾਂ ਤੇ ਟੀਵੀ ਸੀਰੀਅਲਾਂ ‘ਚ ਨਹੀਂ ਦਿਖਾਏ ਜਾਣਗੇ ਸਿੱਖ ਵਿਆਹਾਂ ਦੇ ਸੀਨ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਤੋਂ ਮੰਗੀ ਰਿਪੋਰਟ

ਹਾਲ ਹੀ ਵਿੱਚ ਇਕ ਦ੍ਰਿਸ਼ ਦੇ ਲਈ ਇੱਕ ਫਰਜ਼ੀ ਗੁਰਦੁਆਰਾ ਸਾਹਿਬ ਵਿੱਚ ਸ਼ੂਟ ਕਰਨ ਦੀ ਘਟਨਾ ਸਾਹਮਣੇ ਆਈ ਸੀ। ਮੋਹਾਲੀ ਵਿੱਚ ਵਾਪਰੀ ਘਟਨਾ ਤੋਂ...

ਪਟਿਆਲਾ : ਬਿਜਲੀ ਸਪਲਾਈ ਠੀਕ ਕਰਨ ਦੌਰਾਨ ਕਰੰਟ ਲੱਗਣ ਨਾਲ ਸਹਾਇਕ ਲਾਈਨਮੈਨ ਦੀ ਮੌਤ

ਪਟਿਆਲਾ ਦੇ ਭਵਾਨੀਗੜ੍ਹ ਨੇੜਲੇ ਪਿੰਡ ਬਲਿਆਲ ਵਿਖੇ ਇੱਕ ਸਹਾਇਕ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਕਮਲਜੀਤ ਉਮਰ 28 ਸਾਲ ਬਿਜਲੀ ਦੀ...

ਸੰਗਰੂਰ ਦੇ ਨੌਜਵਾਨ ਨੇ ਕੈਨੇਡਾ ‘ਚ ਕਰਵਾਈ ਬੱਲੇ-ਬੱਲੇ, ਬਣਿਆ ਪੁਲਿਸ ਅਫ਼ਸਰ, ਪਰਿਵਾਰ ‘ਚ ਖੁਸ਼ੀ ਦੀ ਲਹਿਰ

ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਿਜਲਪੁਰ ਦੇ ਨੌਜਵਾਨ ਕੁਲਜੀਤ ਸਿੰਘ ਨੇ ਕੈਨੇਡਾ ਵਿੱਚ ‘ਬਲੱਡ ਟ੍ਰਾਈਵ’ (ਪੁਲਿਸ ਦਾ ਇੱਕ ਵਿੰਗ)...

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, PSPCL ਦੇ ਜੇ.ਈ. ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ...

ਗਰੀਬ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਕਰੰਟ ਲੱਗਣ ਕਾਰਨ ਕਮਾਊ ਪੁੱਤਰ ਦੀ ਗਈ ਜਾਨ

ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਤੁੜ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਕ ਗਰੀਬ ਪਰਿਵਾਰ ‘ਤੇ ਉਸ ਸਮੇਂ...

ਇਟਲੀ ‘ਚ ਹਾਰਟ ਅਟੈਕ ਕਾਰਨ ਹੋਈ ਸੀ ਨੌਜਵਾਨ ਦੀ ਮੌਤ, ਕਰੀਬ 22 ਦਿਨਾਂ ਬਾਅਦ ਜੱਦੀ ਪਿੰਡ ਪਹੁੰਚੀ ਦੇਹ

ਪੰਜਾਬ ਦੇ ਰਾਏਕੋਟ ਇਲਾਕੇ ਦੇ ਇੱਕ ਨੌਜਵਾਨ ਦੀ ਇਟਲੀ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ...

4 ਬੱਚਿਆਂ ਦੇ ਸਿਰ ‘ਤੋਂ ਉੱਠਿਆ ਪਿਓ ਦਾ ਸਾਇਆ, ਆਟੋ ਨਾਲ ਟਕਰਾਇਆ ਅਵਾਰਾ ਪਸ਼ੂ, ਚਾਲਕ ਦੀ ਮੌਤ

ਅਬੋਹਰ ਦੇ ਪਿੰਡ ਕੱਲਰਖੇੜਾ ਨੇੜੇ ਬੀਤੀ ਦੁਪਹਿਰ ਸੜਕ ‘ਤੇ ਅਚਾਨਕ ਪਸ਼ੂ ਆਉਣ ਕਾਰਨ ਇਸੇ ਇਲਾਕੇ ਦੇ ਇੱਕ ਵਿਅਕਤੀ ਦਾ ਆਟੋ ਪਲਟ ਗਿਆ, ਜਿਸ...

ਜਲੰਧਰ ਪੱਛਮੀ ਜ਼ਿਮਨੀ ਚੋਣ: ਸਵੇਰੇ 11 ਵਜੇ ਤੱਕ ਹੋਈ 23.04 ਫੀਸਦੀ ਵੋਟਿੰਗ

ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਅੱਜ ਬੁੱਧਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ...

ਪੰਜਾਬ ‘ਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ‘ਤੇ ਨਹੀਂ ਰੋਕੇਗੀ ਪੁਲਿਸ, ਸਰਕਾਰ ਵੱਲੋਂ ਸਖਤ ਹੁਕਮ ਜਾਰੀ

ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲਾਂ ਵਿੱਚ ਪਹੁੰਚਾਉਣ ਵਾਲੇ ਸਹਾਇਕਾਂ ਨੂੰ ਹੁਣ ਕੋਈ ਪੁਲਿਸ ਮੁਲਾਜ਼ਮ...

ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਨੂੰ ਲੱਗਾ ਵੱਡਾ ਸਦਮਾ, ਮਾਤਾ ਦਲਜੀਤ ਕੌਰ ਦਾ ਹੋਇਆ ਦੇਹਾਂਤ

ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੀ ਮਾਤਾ ਦਲਜੀਤ ਕੌਰ ਦਾ ਦੇਹਾਂਤ ਹੋ ਗਿਆ ਹੈ। ਦਲਜੀਤ...

ਇੱਕ ਸਾਲ ਪਹਿਲਾਂ ਦੁਬਈ ਗਏ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਰਾਏਕੋਟ ਦੇ ਪਿੰਡ ਲੋਹਟਬੱਦੀ ਦੇ ਵਸਨੀਕ ਗਰੀਬ ਤੇ ਦਲਿਤ ਪਰਿਵਾਰ ਦੇ ਇੱਕ ਨੌਜਵਾਨ ਮਨਜੋਤ ਸਿੰਘ ਦਾ...

ਵਰਕ ਪਰਮਿਟ ‘ਤੇ ਅਮਰੀਕਾ ਗਏ ਪੰਜਾਬੀ ਨੌਜਵਾਨ ਦੇ ਨਿਕਲੇ ਸਾਹ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਹੁਸ਼ਿਆਰਪੁਰ ਮੁਕੇਰੀਆਂ ਦੇ ਪਿੰਡ ਬਰਨਾਲਾ ਦੇ 29 ਸਾਲਾ ਨੌਜਵਾਨ ਗੁਰਭੇਜ ਸਿੰਘ ਦੀ ਅਮਰੀਕਾ ਵਿੱਚ ਅਚਾਨਕ ਮੌਤ ਹੋ ਗਈ। ਗੁਰਭੇਜ ਸਿੰਘ ਦੀ ਮੌਤ...

ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਸ਼ੁਰੂ, EVM ‘ਚ ਕੈਦ ਹੋਵੇਗੀ ਲੀਡਰਾਂ ਦੀ ਕਿਸਮਤ

ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਅੱਜ ਬੁੱਧਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ...

ਡੇਰਾਬੱਸੀ ’ਚ ਵੱਖ-ਵੱਖ ਪਰਿਵਾਰਾਂ ਦੇ 7 ਨਾਬਾਲਗ ਬੱਚੇ ਲਾਪਤਾ, ਪੁਲਿਸ ਵੱਲੋਂ ਕੀਤੀ ਜਾ ਰਹੀ ਭਾਲ

ਬਰਵਾਲਾ ਸੜਕ ‘ਤੇ ਪੈਂਦੇ ਭਗਤ ਸਿੰਘ ਨਗਰ ਵਿਖੇ ਰਹਿੰਦੇ ਵੱਖ-ਵੱਖ ਪਰਿਵਾਰਾਂ ਦੇ 7 ਨਾਬਾਲਗ ਬੱਚੇ ਪਿਛਲੇ 36 ਘੰਟਿਆਂ ਤੋਂ ਵੱਧ ਸਮੇਂ ਲਾਪਤਾ...

ਜਲੰਧਰ ‘ਚ ਭਲਕੇ ਹੋਣਗੀਆਂ ਜ਼ਿਮਨੀ ਚੋਣਾਂ, 181 ਪੋਲਿੰਗ ਸਟੇਸ਼ਨਾਂ ‘ਤੇ ਹੋਵੇਗੀ ਵੋਟਿੰਗ, ਹਲਕੇ ‘ਚ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਦੇ ਜਲੰਧਰ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਜਲੰਧਰ ਜ਼ਿਲਾ ਪ੍ਰਸ਼ਾਸਨ ਅਤੇ ਚੋਣ ਅਧਿਕਾਰੀਆਂ ਨੇ ਠੋਸ ਤਿਆਰੀਆਂ ਕਰ ਲਈਆਂ ਹਨ।...

ਪੰਜਾਬੀ ਲੋਕ ਗਾਇਕ ਦਲਵੀਰ ਸ਼ੌਂਕੀ ਦੀ ਸੜਕ ਹਾਦਸੇ ‘ਚ ਮੌਤ, ਪ੍ਰੋਗਰਾਮ ਤੋਂ ਪਰਤਦਿਆਂ ਵਾਪਰਿਆ ਹਾਦਸਾ

ਪੰਜਾਬੀ ਸੰਗੀਤ ਜਗਤ ਤੋਂ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬੀ ਗਾਇਕ ਦਲਵੀਰ ਸ਼ੋਂਕੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।...

CM ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ ਸੌਂਪਿਆ 1 ਕਰੋੜ ਦਾ ਚੈੱਕ, ਭੈਣ ਨੂੰ ਸਰਕਾਰੀ ਨੌਕਰੀ ਲਈ ਦਿੱਤਾ ਨਿਯੁਕਤੀ ਪੱਤਰ

ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ। ਸ਼ੁਭਕਰਨ ਦਾ ਪਰਿਵਾਰ ਸੀਐਮ ਮਾਨ ਨੂੰ ਮਿਲਣ ਲਈ ਮੁੱਖ...

ਰਾਜਾਸਾਂਸੀ ‘ਚ ਮਹਿਲਾ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕ.ਤ.ਲ, ਪੁਲਿਸ ਨੇ 2 ਲੋਕਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਅੰਮ੍ਰਿਤਸਰ ‘ਚ ਦੋ ਧਿਰਾਂ ਵਿਚਾਲੇ ਰੰਜਿਸ਼ ਕਾਰਨ 35 ਸਾਲਾ ਔਰਤ ਦਾ ਘਰ ‘ਚ ਦਾਖਲ ਹੋ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਉਸ ਸਮੇਂ...

BJP ਦੇ ਆਗੂਆਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀਆਂ, ਲੀਡਰਾਂ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ

ਪੰਜਾਬ ਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਆਗੂਆਂ ਵਿੱਚ ਭਾਜਪਾ ਦੇ ਕੌਮੀ ਜਨਰਲ...

‘AAP’ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦਾ ਹੋਇਆ ਦਿਹਾਂਤ, ਕਈ ਦਿਨਾਂ ਤੋਂ ਚੱਲ ਰਹੇ ਸਨ ਬਿਮਾਰ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦੇ ਦਿਹਾਂਤ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਛਾਬੜਾ...

ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਪਟਵਾਰੀ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਵਿਖੇ ਤਾਇਨਾਤ...

ਕੈਨੇਡਾ ‘ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਭਿਆਨਕ ਸੜਕ ਹਾਦਸੇ ‘ਚ ਹੋਈ ਮੌਤ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਜਾਫਲਪੁਰ ਰਊਵਾਲ ਦੇ ਕਨੇਡਾ ਵਿੱਚ ਰਹਿੰਦੇ 22 ਸਾਲਾ ਨੌਜਵਾਨ ਜਤਨਪ੍ਰੀਤ ਸਿੰਘ ਦੀ...

ਵਿਜੀਲੈਂਸ ਬਿਊਰੋ ਦੀ ਕਾਰਵਾਈ, 2,70,000 ਰੁ: ਰਿਸ਼ਵਤ ਲੈਣ ਦੇ ਦੋਸ਼ ਹੇਠ ASI ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਨੂੰ...

ਜਲਾਲਾਬਾਦ ‘ਚ ਮਹਿਲਾ ਦੇ ਕਤਲ ਦਾ ਮਾਮਲਾ, ਪੁਲਿਸ ਨੇ ਕਾਤਲ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ‘ਚ ਪੁਲਿਸ ਨੇ ਬੀਤੇ ਦਿਨੀਂ ਜਲਾਲਾਬਾਦ ‘ਚ ਪਤਨੀ ਨੂੰ ਕੈਂਚੀ ਮਾਰ ਕੇ ਕਤਲ ਕਰਨ ਦੇ ਮਾਮਲੇ ‘ਚ ਦੋਸ਼ੀ...

ਬਠਿੰਡਾ ‘ਚ ਬਜ਼ੁਰਗ ਮਹਿਲਾ ਤੋਂ ਖੋਹੀਆਂ ਸੋਨੇ ਦੀਆਂ ਵਾਲੀਆਂ, ਬਾਈਕ ਸਵਾਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਪੰਜਾਬ ਦੇ ਬਠਿੰਡਾ ‘ਚ ਬੁਲੇਟ ਬਾਈਕ ਸਵਾਰ ਦੋ ਲੁਟੇਰਿਆਂ ਵੱਲੋਂ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਲੁਟੇਰੇ ਬਜ਼ੁਰਗ...

ਹਾਈਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, NDPS ਮਾਮਲੇ ‘ਚ ਭੇਜੇ ਸੰਮਨ SIT ਨੇ ਲਏ ਵਾਪਿਸ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ...

ਜਲੰਧਰ : ਗੁਰਦੁਆਰਾ ਸਾਹਿਬ ‘ਚ ਨੇਪਾਲ ਦੇ ਪਰਵਾਸੀ ਵੱਲੋਂ ਬੇਅਦਬੀ ਦੀ ਕੋਸ਼ਿਸ਼, CCTV ‘ਚ ਕੈਦ ਹੋਈ ਘਟਨਾ

ਜਲੰਧਰ ਦੇ ਗੁਰਾਇਆ ਨੇੜਲੇ ਪਿੰਡ ਅੱਟੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਨੇਪਾਲ ਦੇ ਇੱਕ ਵਿਅਕਤੀ ਵੱਲੋਂ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ, 5 ਵਿਅਕਤੀਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅੰਤਰ-ਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਵਾਲੇ ਗਿਰੋਹ ਦਾ ਪਰਦਾਫਾਸ਼...

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਐਕਸ਼ਨ, ਬ.ਦਮਾ.ਸ਼ ਦਲਜੀਤ ਭਾਨਾ ਦੀ ਪੈਰੋਲ ਕੀਤੀ ਰੱਦ

ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ...

ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਵੱਡੀ ਕਾਰਵਾਈ, BKI ਦੇ ਮੈਂਬਰ ਨੂੰ ਭਾਰੀ ਮਾਤਰਾ ‘ਚ ਹਥਿਆਰਾਂ ਸਣੇ ਕੀਤਾ ਕਾਬੂ

ਪੰਜਾਬ ਦੇ ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਵੱਡੀ ਕਾਰਵਾਈ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਸਰਗਰਮ ਮੈਂਬਰ ਨੂੰ...

ਬਰਨਾਲਾ ਦੀ ਧੀ ਨੇ ਚਮਕਾਇਆ ਪੰਜਾਬ ਦਾ ਨਾਂਅ, NMMS ਪ੍ਰੀਖਿਆ ‘ਚ ਪੰਜਾਬ ਭਰ ‘ਚ ਹਾਸਿਲ ਕੀਤਾ ਪਹਿਲਾ ਸਥਾਨ

NMMS ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ ਗਰਲਜ਼ ਸਕੂਲ ਬਰਨਾਲਾ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਨੇ ਪੂਰੇ ਪੰਜਾਬ ਵਿੱਚੋਂ ਟਾਪ ਕੀਤਾ...

ਸੰਤ ਸੀਚੇਵਾਲ ਦੇ ਯਤਨਾਂ ਸਦਕਾ ਵਤਨ ਪਰਤੀ ਓਮਾਨ ‘ਚ ਫਸੀ ਕੁੜੀ, ਸੁਣਾਈ ਹੱਡਬੀਤੀ

ਖਾੜੀ ਦੇ ਦੋ ਦੇਸ਼ਾਂ ਵਿੱਚ ਜਾਨ ਬਚਾ ਕੇ ਵਿਧਵਾ ਮਾਂ ਦੀ ਧੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਵਤਨ ਪਰਤ ਆਈ ਹੈ।...

ਜਲਾਲਾਬਾਦ ‘ਚ ਵੱਡੀ ਵਾਰਦਾਤ, 10 ਸਾਲ ਦੀ ਜੇਲ੍ਹ ਕੱਟ ਕੇ ਆਏ ਸ਼ਖ਼ਸ ਨੇ ਦੂਜੀ ਪਤਨੀ ਦਾ ਕੀਤਾ ਕਤਲ

ਜਲਾਲਾਬਾਦ ਦੇ ਰਾਜਪੂਤ ਇਲਾਕੇ ‘ਚ ਇੱਕ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਇੱਥੇ ਇੱਕ ਵਿਅਕਤੀ ਨੇ ਆਪਣੀ ਦੂਸਰੀ ਪਤਨੀ ਦਾ ਕੈਂਚੀ...

ਗੁਰਦਾਸਪੁਰ ‘ਚ ਪਾਣੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ, ਗੋਲੀਆਂ ਲੱਗਣ ਕਾਰਨ 4 ਲੋਕਾਂ ਦੀ ਮੌਤ

ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ‘ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਪਾਣੀ ਨੂੰ ਲੈ ਕੇ 2 ਧਿਰਾਂ ਵਿਚਾਲੇ ਤਾਬੜਤੋੜ ਫਾਇਰਿੰਗ ਹੋਈ। ਇਸ...

ਅਬੋਹਰ ‘ਚ ਟ੍ਰਾਂਸਫਾਰਮਰਾਂ ‘ਚੋਂ ਤੇਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 5 ਲੋਕਾਂ ਨੂੰ ਕੀਤਾ ਕਾਬੂ

ਅਬੋਹਰ ‘ਚ ਥਾਣਾ ਸਿਟੀ ਪੁਲਿਸ ਨੇ ਟ੍ਰਾਂਸਫਾਰਮਰਾਂ ‘ਚੋਂ ਤੇਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ...

Carousel Posts