Tag: ,

ਪੰਜਾਬ ‘ਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ, 2060 ਨਵੇਂ ਮਾਮਲੇ, ਕਈ ਸ਼ਹਿਰਾਂ ਦੀ ਹਵਾ ਖਰਾਬ ਸ਼੍ਰੇਣੀ ‘ਚ

ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਪਰਾਲੀ ਸਾੜਨ ਦੇ ਮਾਮਲਿਆਂ ਨੇ ਬੀਤੇ ਸਾਲ ਦਾ ਰਿਕਾਰਡ ਤੋੜ ਦਿੱਤਾ। ਸੂਬੇ ਵਿਚ 2060 ਥਾਵਾਂ ‘ਤੇ ਪਰਾਲੀ ਸੜੀ...

ਰਾਜਸਥਾਨ ਚੋਣਾਂ : ਕਾਂਗਰਸ ਦੇ 40 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ, ਚੰਨੀ ਸਣੇ ਵੜਿੰਗ ਦਾ ਨਾਂ ਵੀ ਸੂਚੀ ‘ਚ ਸ਼ਾਮਿਲ

ਕਾਂਗਰਸ ਵੱਲੋਂ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਕਾਂਗਰਸ ਵੱਲੋਂ 40 ਸਟਾਰ ਪ੍ਰਚਾਰਕਾਂ...

AAP ਵਿਧਾਇਕ ਗੱਜਣਮਾਜਰਾ ਦੀ ਗ੍ਰਿਫਤਾਰੀ ਪਿੱਛੋਂ ਵਿਗੜੀ ਸਿਹਤ, PGI ‘ਚ ਕਰਵਾਇਆ ਗਿਆ ਭਰਤੀ

‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਬੀਤੇ ਦਿਨੀਂ ਈ ਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ‘ਤੇ 40 ਕਰੋੜ ਰੁਪਏ ਦੇ...

ਕੈਨੇਡਾ ‘ਚ 5 ਪੰਜਾਬੀ ਨੌਜਵਾਨ ਡਰੱਗਜ਼ ਤੇ ਨਾਜਾਇਜ਼ ਹਥਿ.ਆਰਾਂ ਦੇ ਮਾਮਲੇ ‘ਚ ਗ੍ਰਿਫ.ਤਾਰ

ਕੈਨੇਡਾ ਵਿਚ 5 ਪੰਜਾਬੀ ਨੌਜਵਾਨਾਂ ਨੂੰ ਡਰੱਗਸ ਤੇ ਨਾਜਾਇਜ਼ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਸਪੈਸ਼ਲਾਈਜਡ ਇਨਫੋਰਸਮੈਂਟ ਬਿਊਰੋ...

ਭਾਰਤੀ ਸਰਹੱਦ ਅੰਦਰ ਫਿਰ ਤੋਂ ਦਾਖਲ ਹੋਇਆ ਪਾਕਿਸਤਾਨੀ ਡ੍ਰੋਨ, BSF ਨੇ ਹੈਰੋ.ਇਨ ਸਣੇ ਕੀਤਾ ਜ਼ਬਤ

ਪੰਜਾਬ ਵਿਚ ਨਸ਼ੇ ਦੀ ਰੋਕਥਾਮ ਲਈ ਜਾਰੀ ਮੁਹਿੰਮ ਤਹਿਤ ਬੀਐੱਸਐੱਫ ਨੇ ਸੋਮਵਾਰ ਨੂੰ ਜ਼ਿਲ੍ਹੇ ਦੇ ਸਰਹੱਦੀ ਪਿੰਡ ਰੋੜਾਂ ਵਾਲਾ ਖੁਰਦ ਤੋਂ ਇਕ...

ਖੇਡ ਮੰਤਰੀ ਮੀਤ ਹੇਅਰ ਅੱਜ ਬੱਝਣਗੇ ਵਿਆਹ ਦੇ ਬੰਧਨ ‘ਚ, ਮੇਰਠ ਦੀ ਡਾ. ਗੁਰਵੀਨ ਨਾਲ ਲੈਣਗੇ ਸੱਤ ਫੇਰੇ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਅੱਜ ਮੋਹਾਲੀ ਜ਼ਿਲ੍ਹੇ ਦੇ ਕਸਬਾ ਨਯਾਗਾਂਵ ਦੇ ਇਕ ਨਿੱਜੀ ਰਿਜ਼ਾਰਟ ਵਿਚ...

ਪੰਜਾਬ ‘ਚ ਕਣਕ ਦੇ ਬੀਜ ‘ਤੇ 50 ਫੀਸਦੀ ਸਬਸਿਡੀ, 1 ਲੱਖ ਤੋਂ ਵੱਧ ਕਿਸਾਨਾਂ ਨੇ ਕੀਤਾ ਅਪਲਾਈ

ਪੰਜਾਬ ਵਿੱਚ ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਕਣਕ ਦੇ ਬੀਜ ‘ਤੇ 50 ਫੀਸਦੀ ਸਬਸਿਡੀ ਲੈਣ ਲਈ ਅਪਲਾਈ ਕੀਤਾ ਹੈ। ਇੱਥੇ 2023-24 ਵਿੱਚ, ਪ੍ਰਮਾਣਿਤ...

ਮਾਨਸਾ ‘ਚ ਬਾਰਾਤ ਆਉਣ ‘ਤੋਂ ਪਹਿਲਾਂ ਡਿੱਗੀ ਮੈਰਿਜ ਪੈਲੇਸ ਦੀ ਛੱਤ, ਵਾਲ-ਵਾਲ ਬਚੇ ਲੋਕ

ਮਾਨਸਾ ਵਿੱਚ ਸੋਮਵਾਰ ਸਵੇਰੇ ਮੈਰਿਜ ਪੈਲੇਸ ਦੀ ਛੱਤ ਅਚਾਨਕ ਡਿੱਗ ਗਈ। ਬਰਨਾਲਾ ਰੋਡ ’ਤੇ ਸਥਿਤ ਮਧੁਰ ਮਿਲਨ ਪੈਲੇਸ ਵਿੱਚ ਅੱਜ ਵਿਆਹ ਸਮਾਗਮ...

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਮਨਾਇਆ ਗਿਆ 11ਵਾਂ ਸਥਾਪਨਾ ਦਿਵਸ

ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨੇ ਆਪਣਾ 11ਵਾਂ ਸਥਾਪਨਾ ਦਿਵਸ ਯੂਨੀਵਰਸਿਟੀ ਕੈਂਪਸ ਵਿਖੇ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ...

7 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਕਨੇਡਾ ਤੋ ਆਈ ਇੱਕ ਹੋਰ ਦੁੱਖਦ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਹੋਰ ਪੰਜਾਬੀ ਨੌਜ਼ਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ ਹੋ ਗਈ ਹੈ। ਨੌਜਵਾਨ...

ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਿਲੀ ਪ੍ਰਵਾਨਗੀ

ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਮਾਨ ਸਰਕਾਰ ਨੇ ਸੂਬੇ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਨਾਂ ਦੀ ਨਵੀਂ ਯੋਜਨਾ ਨੂੰ...

ਜ਼ੀਰਕਪੁਰ ‘ਚ ਅੱਜ ਜ਼ੀਰੋ ਆਵਰ ਸਟੋਰ ਤੇ ਕੈਫੇ ਦੀ ਹੋਵੇਗੀ ਸ਼ੁਰੂਆਤ, 24/7 ਖੁੱਲ੍ਹਾ ਰਹੇਗਾ ਕੈਫੇ

ਜ਼ੀਰਕਪੁਰ ਵਿੱਚ ਅੱਜ ਇੱਕ ਨਵੀਂ ਰੋਜ਼ਾਨਾ ਸੁਵਿਧਾਜਨਕ ਖਰੀਦਦਾਰੀ ਅਤੇ ਕੈਫੇ ਦੀ ਸ਼ਾਨਦਾਰ ਸ਼ੁਰੂਆਤ ਕਰਨ ਜਾ ਰਿਹਾ ਹੈ, ਜੋ ਸਥਾਨਕ ਲੋਕਾਂ...

ਕਰਨਾਲ ‘ਚ ਸੜਕ ਹਾ.ਦਸੇ ‘ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌ.ਤ, ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ ਨੌਜਵਾਨ

ਹਰਿਆਣਾ ਦੇ ਕਰਨਾਲ ‘ਚ ਕੈਥਲ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਜਾਨ ਚਲੀ ਗਈ। ਨੌਜਵਾਨ ਸਵੇਰੇ...

ਪਟਿਆਲਾ ‘ਚ ਛੁੱਟੀ ‘ਤੇ ਆਏ ਫੌਜੀ ਨਾਲ ਵਾਪਰਿਆ ਹਾ.ਦਸਾ, ਕੰਬਾਈਨ ਦੀ ਟੱਕਰ ਕਾਰਨ ਹੋਈ ਮੌ.ਤ

ਪਟਿਆਲਾ ਦੇ ਸਮਾਣਾ-ਪੈਂਟਰਾ ਰੋਡ ‘ਤੇ ਕੰਬਾਈਨ ਅਤੇ ਬਾਈਕ ਵਿਚਾਲੇ ਹੋਈ ਟੱਕਰ ‘ਚ ਇਕ ਜਵਾਨ ਦੀ ਮੌਤ ਹੋ ਗਈ। ਉਸ ਦੇ ਨਾਲ ਬਾਈਕ ‘ਤੇ ਬੈਠੀ...

ਮੋਗਾ ‘ਚ ਇੱਕ ਹੋਰ ਦਰਦਨਾਕ ਸੜਕ ਹਾ.ਦਸਾ, ਕਾਰ-ਟਰੱਕ ਦੀ ਟੱਕਰ ‘ਚ 5 ਨੌਜਵਾਨਾਂ ਦੀ ਗਈ ਜਾਨ

ਮੋਗਾ ਵਿੱਚ ਸੋਮਵਾਰ ਨੂੰ ਇੱਕ ਹੋਰ ਦਰਦਨਾਕ ਹਾਦਸੇ ਵਿੱਚ ਪੰਜ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਕੜੇਵਾਲਾ ਨੇੜੇ ਕਾਰ ਅਤੇ ਟਰੱਕ...

ਲੁਧਿਆਣਾ ‘ਚ ਵਾਪਰੀ ਮੰਦਭਾਗੀ ਘਟਨਾ, ਸਤਲੁਜ ਦਰਿਆ ‘ਚ ਨਹਾਉਣ ਗਏ ਤਿੰਨ ਲੜਕਿਆਂ ਦੀ ਹੋਈ ਮੌ.ਤ

ਪੰਜਾਬ ਦੇ ਲੁਧਿਆਣਾ ‘ਚ ਸਤਲੁਜ ਦਰਿਆ ‘ਚ ਨਹਾਉਣ ਗਏ 5 ਬੱਚਿਆਂ ਵਿੱਚੋਂ 3 ਦੀ ਡੁੱਬਣ ਕਾਰਨ ਮੌਤ ਹੋ ਗਈ। ਪੁਲਿਸ ਨੂੰ ਦੇਰ ਰਾਤ ਤਿੰਨਾਂ...

ਫਾਜ਼ਿਲਕਾ : ਪੁਲਿਸ ਨੇ ਫੜੇ ਨਸ਼ਾ 2 ਤਸਕਰ, ਇਨੋਵਾ ਗੱਡੀ ਦੀ ਡੀਜ਼ਲ ਟੈਂਕੀ ‘ਚ ਲੁਕੋ ਕੇ ਲਿਜਾ ਰਹੇ ਸਨ ਨ.ਸ਼ੀਲੀਆਂ ਗੋ.ਲੀਆਂ

ਫਾਜ਼ਿਲਕਾ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 28 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਇਹ...

ਮਾਸ-ਮੱਛੀ ਨਾ ਖਾਣ ਵਾਲੇ ਚਿੰਤਾ ਨਾ ਕਰਨ, ਪ੍ਰੋਟੀਨ ਨਾਲ ਭਰੇ ਪਏ ਹਨ ਇਹ 5 ਵੈੱਜ ਫੂਡਸ

ਜ਼ਿਆਦਾਤਰ ਲੋਕ ਮੰਨਦੇ ਹਨ ਕਿ ਚਿਕਨ, ਆਂਡੇ, ਮਾਸ ਤੇ ਮੱਛੀ ਵਰਗੀ ਨਾਨ-ਵੈਜੀਟੇਰੀਅਨ ਚੀਜ਼ਾਂ ਵਿਚ ਹੀ ਸਭ ਤੋਂ ਜ਼ਿਆਦਾ ਪ੍ਰੋਟੀਨ ਪਾਇਆ ਜਾਂਦਾ...

CM ਮਾਨ ਨੇ ਭਲਕੇ ਬੁਲਾਈ ਪੰਜਾਬ ਕੈਬਨਿਟ ਦੀ ਬੈਠਕ, ਮੁਲਾਜ਼ਮਾਂ ਨੂੰ ਮਿਲ ਸਕਦੀ ਵੱਡੀ ਸੌਗਾਤ

ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਬੈਠਕ ਬੁਲਾਈ ਹੈ। ਇਹ ਬੈਠਕ 6 ਨਵੰਬਰ ਨੂੰ ਬੁਲਾਈ ਗਈ ਹੈ। ਮੀਟਿੰਗ...

ਲੁਧਿਆਣਾ ‘ਚ ਟਰੱਕ ਨੇ ਬਜ਼ੁਰਗ ਨੂੰ ਦ.ਰੜਿਆ, ਵੈਲਡਿੰਗ ਦੇ ਕੰਮ ਲਈ ਐਨਕਾਂ ਖਰੀਦਣ ਜਾ ਰਿਹਾ ਸੀ ਵਿਅਕਤੀ

ਲੁਧਿਆਣਾ ਦੇ ਢੰਡਾਰੀ ਕਲਾਂ ਨੇੜੇ ਅੱਜ ਐਤਵਾਰ ਨੂੰ ਸੜਕ ਹਾਦਸੇ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ। ਸੜਕ ਪਾਰ ਕਰਦੇ ਸਮੇਂ ਤੇਜ਼ ਰਫਤਾਰ ਟਰੱਕ...

ਕੈਪਟਨ ਅਮਰਿੰਦਰ ਨੇ ਆਪਣੀ ਹੀ ਪਾਰਟੀ ਦੇ ਆਗੂ ਸੰਦੀਪ ਦਾਮਿਆ ਖਿਲਾਫ ਕਾਰਵਾਈ ਦੀ ਕੀਤੀ ਮੰਗ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਹੀ ਪਾਰਟੀ ਦੇ ਆਗੂ ਖਿਲਾਫ ਹਾਈਕਮਾਨ ਤੋਂ ਸਖਤ ਕਾਰਵਾਈ...

ਬਠਿੰਡਾ ਪਰਾਲੀ ਕੇਸ ‘ਚ ਪੁਲਿਸ ਦੀ ਵੱਡੀ ਕਾਰਵਾਈ, ਕਿਸਾਨਾਂ ਖਿਲਾਫ ਮਾਮਲਾ ਕੀਤਾ ਦਰਜ

ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿਚ ਇਕ ਸਰਕਾਰੀ ਅਫਸਰ ਤੋਂ ਜ਼ਬਰਦਸਤੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ...

ਮੁਕਤਸਰ ‘ਚ ਕਰਿਆਨੇ ਦੀ ਦੁਕਾਨ ‘ਚ ਲੱਗੀ ਅੱਗ, ਸਭ ਕੁਝ ਸੜ ਕੇ ਸੁਆਹ, 15 ਲੱਖ ਦਾ ਹੋਇਆ ਨੁਕਸਾਨ

ਪੰਜਾਬ ਦੇ ਮੁਕਤਸਰ ‘ਚ ਭੁੱਲਰ ਕਲੋਨੀ ਦੀ ਗਲੀ ਨੰਬਰ ਇਕ ‘ਚ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ...

ਮੁਅੱਤਲ AIG ਨੂੰ ਜ਼ਮਾਨਤ ਮਿਲਦੇ ਹੀ ਧੋਖਾਦੇਹੀ ਤੇ ਰਿਸ਼ਵਤ ਕੇਸ ‘ਚ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਦੇ ਮੁਅੱਤਲ ਏਆਈਜੀ ਹਿਊਮਨ ਰਾਈਟਸ ਮਾਲਵਿੰਦਰ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮੋਹਾਲੀ...

ਹੁਣ 1 ਘੰਟੇ ‘ਚ ਪਹੁੰਚੋਗੇ ਸ਼ਿਮਲਾ ਤੋਂ ਅੰਮ੍ਰਿਤਸਰ, 1999 ਰੁ. ਹੋਵੇਗਾ ਕਿਰਾਇਆ, 16 ਨਵੰਬਰ ਤੋਂ ਸ਼ੁਰੂ

ਹਿਲਸ ਕਵੀਨ ਸ਼ਿਮਲਾ ਵਿਚ ਗੋਲਡਨ ਟੈਂਪਲ ਤੇ ਦੁਰਗਿਆਣਾ ਮੰਦਰ ਦੀ ਨਗਰੀ ਅੰਮ੍ਰਿਤਸਰ ਦੀ ਹਵਾਈ ਯਾਤਰਾ ਦਾ ਆਨੰਦ ਸਿਰਫ 1999 ਰੁਪਏ ਵਿਚ ਹਾਸਲ...

ਬੇਖੌਫ਼ ਬਾਈਕ ਸਵਾਰਾਂ ਦੇ ਹੌਸਲੇ ਬੁਲੰਦ, ਵਪਾਰੀ ਤੋਂ ਲੁੱਟੇ 4 ਲੱਖ 88 ਹਜ਼ਾਰ ਰੁਪਏ

ਬਠਿੰਡਾ ਦੇ ਪਿੰਡ ਮੂਲਕਾ ਵਿਚ ਅੱਜ ਸਵੇਰੇ ਬਾਈਕ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ ਇਕ ਵਪਾਰੀ ਨੂੰ ਜ਼ਖਮੀ ਕਰਕੇ ਉਸ ਤੋਂ 4 ਲੱਖ 88 ਹਜਾਰ...

ਹਿਮਾਚਲ ਦੇ ਹਰ ਬੱਸ ਸਟੈਂਡ ‘ਚ ਬਣੇਗਾ ਬੇਬੀ ਫੀਡਿੰਗ ਰੂਮ, HRTC ਸ਼ੁਰੂ ਕਰੇਗੀ ਸੁਵਿਧਾ

ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਨੇ ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਔਰਤਾਂ ਲਈ ਇੱਕ ਸ਼ਲਾਘਾਯੋਗ ਪਹਿਲ ਕੀਤੀ ਹੈ। ਰਾਜ ਵਿੱਚ...

ਪੰਜਾਬ ‘ਚ 1360 ਥਾਵਾਂ ‘ਤੇ ਸਾੜੀ ਗਈ ਪਰਾਲੀ, ਬਠਿੰਡਾ ਰਿਹਾ ਸੂਬੇ ‘ਚ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਾ

ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਵਿਚ ਏਅਰ ਕੁਆਲਟੀ ਇੰਡੈਕਸ ਪੱਧਰ ਵੀ ਲਗਾਤਾਰ ਵੱਧ ਰਿਹਾ ਹੈ। ਸੂਬੇ ਵਿਚ 1360 ਜਗ੍ਹਾ ਪਰਾਲੀ ਸਾੜੀ ਗਈ। ਇਸ...

ਨੇਪਾਲ ‘ਚ ਇੱਕ ਦਿਨ ‘ਚ ਤੀਜੀ ਵਾਰ ਹਿੱਲੀ ਧਰਤੀ, ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਭੂਚਾਲ ਦਾ ਸਾਹਮਣਾ ਕਰ ਰਹੇ ਨੇਪਾਲ ਵਿਚ ਅੱਜ ਸਵੇਰੇ ਇਕ ਵਾਰ ਫਿਰ ਝਟਕੇ ਮਹਿਸੂਸ ਕੀਤੇ ਗਏ।ਇਸ ਵਾਰ 3.6 ਦੀ ਤੀਬਰਤਾ ਦੇ ਨਾਲ ਭੂਚਾਲ ਆਇਆ ।...

ਤਰਨਤਾਰਨ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਹੈਰੋਇਨ ਦੀ ਖੇਪ ਵੀ ਕੀਤੀ ਬਰਾਮਦ

ਤਰਨਤਾਰਨ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਣੇ 2 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ...

ਹੁਸ਼ਿਆਰਪੁਰ : ਤੇਜ਼ ਰਫਤਾਰ ਟਰੱਕ ਨੇ ਬਾਈਕ ਸਵਾਰਾਂ ਨੂੰ ਦਰੜਿਆ, 2 ਨੌਜਵਾਨਾਂ ਦੀ ਹੋਈ ਦਰਦਨਾਕ ਮੌ.ਤ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਪਿੰਡ ਦੇਹਰੀਵਾਲ ਮੋੜ ਨੇੜੇ ਇਕ ਬੁਲੇਟ ਮੋਟਰਸਾਈਕਲ ਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ...

ਮੋਗਾ ‘ਚ ਵਾਪਰਿਆ ਦਰਦ.ਨਾਕ ਹਾਦਸਾ, ਖੜ੍ਹੇ ਟਰੱਕ ਨਾਲ ਡੋਲੀ ਵਾਲੀ ਕਾਰ ਦੀ ਹੋਈ ਟੱਕਰ, ਲਾੜੇ ਸਣੇ 4 ਦੀ ਮੌ.ਤ

ਮੋਗਾ ਵਿਚ ਅੱਜ ਤੜਕਸਾਰ ਹੀ ਵੱਡਾ ਹਾਦਸਾ ਵਾਪਰ ਗਿਆ ਹੈ। ਡੋਲੀ ਵਾਲੀ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਵਿਚ ਲਾੜੇ ਸਣੇ 4 ਵਿਅਕਤੀਆਂ ਦੀ...

ਲੁਧਿਆਣਾ : ਹੌਜ਼ਰੀ ਫੈਕਟਰੀ ‘ਚ ਲੱਗੀ ਭਿਆ.ਨਕ ਅੱਗ, 3 ਲੋਕਾਂ ਦਾ ਧੂੰਏਂ ਨਾਲ ਘੁਟਿਆ ਦਮ, 1 ਦੀ ਮੌ.ਤ

ਲੁਧਿਆਣਾ ਵਿਚ ਦੇਰ ਰਾਤ ਗਊਸ਼ਾਲਾ ਰੋਡ ‘ਤੇ ਇਕ ਹੌਜ਼ਰੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਅੱਗ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।...

ਲੁਧਿਆਣਾ ‘ਚ ਸਕੂਟਰ ਦੀ ਡਿੱਗੀ ‘ਚੋਂ 4 ਲੱਖ ਚੋਰੀ, ਪੁਲਿਸ ਨੇ ਫੜੇ 2 ਬਦਮਾਸ਼, ਮੁਲਜ਼ਮਾਂ ਕੋਲੋਂ ਡੇਢ ਲੱਖ ਬਰਾਮਦ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸਕੂਟਰ ਦੀ ਡਿੱਗੀ ‘ਚੋਂ 4 ਲੱਖ ਰੁਪਏ ਚੋਰੀ ਹੋਣ ਦੀ ਵੀਡੀਓ ਸਾਹਮਣੇ ਆਈ ਹੈ। ਪੁਲਿਸ ਨੇ ਚੋਰਾਂ ਨੂੰ 16...

KCW ਦੀਆਂ ਕੁੜੀਆਂ ਨੇ PU ਇੰਟਰਕਾਲਜ ਬਾਸਕਟਬਾਲ ਚੈਂਪੀਅਨਸ਼ਿਪ ਜਿੱਤੀ, P.U.Campus ਨੂੰ 79-38 ਦੇ ਸਕੋਰ ਨਾਲ ਹਰਾਇਆ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਖ਼ਾਲਸਾ ਕਾਲਜ ਫ਼ਾਰ ਵੂਮੈਨ, ਸਿਵਲ ਲਾਈਨਜ਼ ਨੇ 1 ਨਵੰਬਰ ਤੋਂ 3 ਨਵੰਬਰ 2023 ਤੱਕ ਪੰਜਾਬੀ ਯੂਨੀਵਰਸਿਟੀ...

ਵੋਟਰ ਲਿਸਟ ‘ਚ ਤੁਹਾਡਾ ਨਾਂ ਹੈ ਜਾਂ ਨਹੀਂ, ਇਸ ਤਰ੍ਹਾਂ ਆਨਲਾਈਨ ਕਰੋ ਚੈੱਕ, ਬਹੁਤ ਹੀ ਆਸਾਨ ਹੈ ਤਰੀਕਾ

ਕਈ ਵਾਰ ਅਜਿਹਾ ਵੀ ਹੁੰਦਾ ਹੈ ਕਿ ਪਿਛਲੀਆਂ ਚੋਣਾਂ ਦੌਰਾਨ ਵੋਟਰ ਲਿਸਟ ਵਿਚ ਤੁਹਾਡਾ ਨਾਂ ਹੁੰਦਾ ਹੈ ਪਰ ਆਉਣ ਵਾਲੀਆਂ ਚੋਣਾਂ ਵਿਚ ਤੁਹਾਨੂੰ...

ਹਰ ਸਾਲ 5 ਲੱਖ ਅਪ੍ਰਵਾਸੀਆਂ ਨੂੰ ਐਂਟਰੀ ਦੇਵੇਗਾ ਕੈਨੇਡਾ, ਭਾਰਤੀਆਂ ਨੂੰ ਮਿਲੇਗਾ ਸਭ ਤੋਂ ਵੱਧ ਫਾਇਦਾ

ਭਾਰਤ-ਕੈਨਡਾ ਤਣਾਅ ਦਾ ਅਸਰ ਕੈਨੇਡਾ ਦੀ ਇਮੀਗ੍ਰੇਸ਼ਨ ਪਾਲਿਸੀ ‘ਤੇ ਨਹੀਂ ਪਿਆ ਹੈ। ਇਸ ਨਾਲ ਪੰਜਾਬੀਆਂ ਨੂੰ ਵੱਡੀ ਰਾਹਤ ਮਿਲੀ ਹੈ। ਕੈਨੇਡਾ...

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਹਿਲਾ ਪੂਰਾ AC ਸਕੂਲ, CM ਮਾਨ ਦੀ ਪਤਨੀ ਨੇ ਕੀਤਾ ਉਦਘਾਟਨ

ਪਟਿਆਲਾ ਜ਼ਿਲ੍ਹੇ ਦੇ ਸਨੌਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਮਾਰਟ ਸਕੂਲ ਪੰਜਾਬ ਦਾ ਪਹਿਲਾ ਪੂਰੇ ਦਾ ਪੂਰਾ ਏ.ਸੀ. ਸਰਕਾਰੀ ਸਕੂਲ ਬਣ ਗਿਆ...

ਪੰਜਾਬ ‘ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਜਾਰੀ ਹੋਇਆ ਨੋਟੀਫਿਕੇਸ਼ਨ, ਦਸੰਬਰ ਤੱਕ ਟਲ ਸਕਦੀਆਂ ਹਨ ਚੋਣਾਂ

ਪੰਜਾਬ ਵਿਚ 15 ਨਵੰਬਰ ਤੱਕ ਨਗਰ ਨਿਗਮ ਚੋਣਾਂ ਨਹੀਂ ਹੋਣਗੀਆਂ। ਵਾਰਡਬੰਦੀ ਪੂਰੀ ਨਾ ਹੋਣਕਾਰਨ ਲੋਕਲ ਬਾਡੀਜ਼ ਨੇ ਚੋਣਾਂ ਦਾ ਸਮਾਂ ਵਧਾ ਦਿੱਤਾ...

ਦਿੱਲੀ ‘ਚ ਖ਼ਤਰਨਾਕ ਪੱਧਰ ਤੋਂ 100 ਗੁਣਾ ਜ਼ਿਆਦਾ ਜ਼ਹਿਰੀਲੀ ਹੋਈ ਹਵਾ, ਸਾਹ ਲੈਣਾ ਵੀ ਹੋਇਆ ਔਖਾ

ਦਿੱਲੀ ਵਿਚ ਇਨ੍ਹੀਂ ਦਿਨੀਂ ਪ੍ਰਦੂਸ਼ਣ ਦਾ ਪੱਧਰ ਕਾਫੀ ਤੇਜ਼ੀ ਨਾਲ ਵਧਦਾ ਹੋਇਆ ਦਿਖਾਈ ਦੇ ਰਿਹਾ ਹੈ। ਪਿਛਲੇ 7 ਦਿਨਾਂ ਵਿਚ ਇਥੋਂ ਦੀ ਹਵਾ...

ਅਬੋਹਰ ‘ਚ ਬੱਸ ਨੇ ਬਾਈਕ ਨੂੰ ਮਾਰੀ ਟੱਕਰ, ਮੋਟਰਸਾਈਕਲ ਸਵਾਰ ਦੀ ਹੋਈ ਮੌ.ਤ, ਧੀ ਦੇ ਘਰ ਤੋਂ ਜਾ ਰਿਹਾ ਸੀ ਪਿੰਡ

ਅਬੋਹਰ ਦੇ ਪਿੰਡ ਬਹਾਵਲਵਾਸੀ ਨੇੜੇ ਸ਼ਨੀਵਾਰ ਸਵੇਰੇ ਇੱਕ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਬੱਸ ਦੀ ਲਪੇਟ ‘ਚ...

ਅਬੋਹਰ ‘ਚ ETT ਵਿਦਿਆਰਥੀ ਨੇ ਕੀਤੀ ਖੁ.ਦਕੁ.ਸ਼ੀ, ਆਰਥਿਕ ਤੰਗੀ ਤੋਂ ਸੀ ਪ੍ਰੇਸ਼ਾਨ

ਅਬੋਹਰ ਦੇ ਪਿੰਡ ਅਮਰਪੁਰਾ ਦੇ ਵਸਨੀਕ ਅਤੇ ETT ਦੇ ਵਿਦਿਆਰਥੀ ਨੇ ਆਰਥਿਕ ਤੰਗੀ ਕਾਰਨ ਬੀਤੀ ਰਾਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ...

ਦਿੱਲੀ-ਹਰਿਆਣਾ ਤੋਂ ਬਾਅਦ ਕੇਰਲ ਹਾਈਕੋਰਟ ਨੇ ਵੀ ਸੂਬੇ ‘ਚ ਪਟਾਕੇ ਚਲਾਉਣ ‘ਤੇ ਲਗਾਈ ਪਾਬੰਦੀ

ਕੇਰਲ ਹਾਈ ਕੋਰਟ ਨੇ ਧਾਰਮਿਕ ਸਥਾਨਾਂ ‘ਤੇ ਅਣਉਚਿਤ ਸਮੇਂ ‘ਤੇ ਪਟਾਕੇ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਕੇਰਲ ਹਾਈ ਕੋਰਟ ਨੇ...

ਐਲੋਨ ਮਸਕ ਨੇ ਭਾਰਤੀ ਵਿਗਿਆਨੀ ਚੰਦਰਸ਼ੇਖਰ ਦੇ ਨਾਂ ‘ਤੇ ਰੱਖਿਆ ਆਪਣੇ ਬੇਟੇ ਦਾ ਨਾਂ, ਦੱਸੀ ਵਜ੍ਹਾ

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲੋਨ ਮਸਕ ਨੇ ਆਪਣੇ ਬੇਟੇ ਦਾ ਨਾਂ ਭਾਰਤੀ ਵਿਗਿਆਨੀ ਦੇ ਨਾਂ ‘ਤੇ ਰੱਖਿਆ ਹੈ। ਖੁਦ ਐਲੋਨ ਮਸਕ ਨੇ ਇਸ ਦੀ...

ਹਰਿਆਣਾ: ਪਰਾਲੀ ਸਾੜਨ ਵਾਲੇ 939 ਕਿਸਾਨਾਂ ਦਾ ਚਲਾਨ, 25 ਲੱਖ ਤੋਂ ਵੱਧ ਦਾ ਵਸੂਲਿਆ ਗਿਆ ਜੁਰਮਾਨਾ

 ਹਰਿਆਣਾ ਵਿੱਚ ਪਰਾਲੀ ਸਾੜਨ ਵਾਲੇ 939 ਕਿਸਾਨਾਂ ਤੋਂ 25 ਲੱਖ ਰੁਪਏ ਤੋਂ ਵੱਧ ਦਾ ਚਲਾਨ ਅਤੇ ਜੁਰਮਾਨਾ ਵਸੂਲਿਆ ਗਿਆ ਹੈ। ਸੂਬੇ ਵਿੱਚ ਪਰਾਲੀ...

ਵਿਜੀਲੈਂਸ ਟੀਮ ਨੇ SMO ਤੇ BAMS ਡਾਕਟਰ ਨੂੰ ਕੀਤਾ ਗ੍ਰਿਫ਼ਤਾਰ, ਕੈਮਿਸਟ ਤੋਂ 15 ਹਜਾਰ ਦੀ ਮੰਗੀ ਸੀ ਰਿਸ਼ਵਤ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਦੋ ਹੋਰ ਰਿਸ਼ਵਤਖ਼ੋਰਾਂ ਨੂੰ ਗ੍ਰਿਫਤਾਰ ਕੀਤਾ।...

RBI ਦੀ ਵੱਡੀ ਕਾਰਵਾਈ, ਪੀਐੱਨਬੀ ਤੇ ਫੈਡਰਲ ਬੈਂਕ ‘ਤੇ ਲਗਾਇਆ ਜੁਰਮਾਨਾ

ਰਿਜ਼ਰਵ ਬੈਂਕ ਆਫ ਇੰਡੀਆ ਨੇ ਜਨਤਕ ਖੇਤਰ ਦੇ ਪੰਜਾਬ ਨੈਸ਼ਨਲ ਬੈਂਕ ‘ਤੇ 72 ਲੱਖ ਰੁਪਏ ਤੇ ਨਿੱਜੀ ਖੇਤਰ ਦੇ ਫੈਡਰਲ ਬੈਂਕ ‘ਤੇ 30 ਲੱਖ ਰੁਪਏ ਦਾ...

ਚੰਡੀਗੜ੍ਹ ‘ਚ ਗਾਇਕ ਅਰਿਜੀਤ ਸਿੰਘ ਦਾ ਲਾਈਵ ਸ਼ੋਅ ਅੱਜ, 800 ਪੁਲਿਸ ਮੁਲਾਜ਼ਮ ਰਹਿਣਗੇ ਤਾਇਨਾਤ

ਚੰਡੀਗੜ੍ਹ ਦੇ ਸੈਕਟਰ-34 ਵਿੱਚ ਅੱਜ ਬਾਲੀਵੁੱਡ ਗਾਇਕ ਅਰਿਜੀਤ ਸਿੰਘ ਦਾ ਲਾਈਵ ਸ਼ੋਅ ਹੋਣ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਵੱਲੋਂ...

ਫਰੀਦਕੋਟ : ਬੱਚਿਆਂ ਨਾਲ ਭਰੀ ਵੈਨ ਬਾਈਕ ਨਾਲ ਟਕਰਾ ਕੇ ਪਲ.ਟੀ, ਵਾਲ ਵਾਲ ਬਚੇ ਬੱਚੇ

ਫਰੀਦਕੋਟ ਦੇ ਪਿੰਡ ਮਹਿਮੂਆਣਾ ਕੋਲ ਅੱਜ ਸਵੇਰੇ ਇਕ ਸਕੂਲ ਵੈਨ ਨਾਲ ਹਾਦਸਾ ਹੋ ਗਿਆ। ਪ੍ਰਾਈਵੇਟ ਸਕੂਲ ਦੀ ਵੈਨ ਨਾਲ ਕਾਰ ਤੇ ਇਕ ਹੋਰ ਬਾਈਕ...

ਪੰਜਾਬ ‘ਚ ਪਰਾਲੀ ਸਾੜਨ ‘ਚ ਅੰਮ੍ਰਿਤਸਰ ਸਭ ਤੋਂ ਅੱਗੇ, ਅਕਤੂਬਰ ‘ਚ ਅੱਗਜ਼ਨੀ ਦੇ 7454 ਮਾਮਲੇ ਆਏ ਸਾਹਮਣੇ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਭਾਵੇਂ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਹੋਣ ਪਰ ਅੰਮ੍ਰਿਤਸਰ ਤੋਂ ਦਿੱਲੀ ਤੱਕ ਦੀ ਹਵਾ ਕਾਰਨ ਦਮ ਘੁੱਟ...

ਬਟਾਲਾ ਪੁਲਿਸ ਤੇ ਗੈਂਗ.ਸਟਰਾਂ ਵਿਚਾਲੇ ਮੁਕਾਬਲਾ, ਫਾਇ.ਰਿੰਗ ਬਾਅਦ 6 ਵਿਅਕਤੀ ਕੀਤੇ ਕਾਬੂ

ਬਟਾਲਾ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਬਟਾਲਾ ਪੁਲਿਸ ਨੇ ਹੈਰੀ ਚੱਠਾ ਵੱਲੋਂ ਚਲਾਏ ਜਾ ਰਹੇ ਫਿਰੌਤੀ ਰੈਕੇਟ ਦਾ...

ਗੁਰਦਾਸਪੁਰ ‘ਚ ਮੂੰਹ ਢੱਕ ਕੇ ਸੜਕਾਂ ‘ਤੇ ਨਿਕਲਣ ‘ਤੇ ਪਾਬੰਦੀਆਂ, ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ

ਗੁਰਦਾਸਪੁਰ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਭਾਸ਼ ਚੰਦਰ ਵੱਲੋਂ ਸੜਕਾਂ ‘ਤੇ ਨਿਕਲਣ ਵਾਲੇ ਲੋਕਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤਾ...

ਟੀਮ ਇੰਡੀਆ ਨੂੰ ਵੱਡਾ ਝਟਕਾ! ਜ਼ਖਮੀ ਹਾਰਦਿਕ ਪਾਂਡਯਾ ਵਿਸ਼ਵ ਕੱਪ ਤੋਂ ਬਾਹਰ

ਵਿਸ਼ਵ ਕੱਪ 2023 ਵਿਚ ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। ਸਟਾਰ ਆਲਰਾਊਂਡਰ ਹਾਰਦਿਕ ਪਾਂਡੇਯ ਵਿਸਵ ਕੱਪ ਦੇ ਬਾਕੀ ਬਚੇ ਮੈਚਾਂ ਤੋਂ ਬਾਹਰ ਹੋ ਗਏ...

ਪੰਜਾਬ ਸਰਕਾਰ ਵੱਲੋਂ 31 ਸਕੂਲਾਂ ਦੇ ਨਾਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਸੈਨਿਕਾਂ ਦੇ ਨਾਂ ‘ਤੇ ਰੱਖੇ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂ ‘ਤੇ 31 ਸਰਕਾਰੀ ਸਕੂਲਾਂ ਦੇ ਨਾ ਰੱਖਣ ਦਾ ਫੈਸਲਾ ਲਿਆ ਗਿਆ...

ਛਾਪੇਮਾਰੀ ਦੇ ਬਾਅਦ ED ਦਾ ਦਾਅਵਾ, ਦਿੱਲੀ ਸਰਕਾਰ ਦੇ ਮੰਤਰੀ ਰਾਜਕੁਮਾਰ ਆਨੰਦ ਨੇ ਹਵਾਲਾ ਜ਼ਰੀਏ ਚੀਨ ਭੇਜਿਆ ਪੈਸਾ

ਈਡੀ ਨੇ ਸ਼ੁੱਕਰਵਾਰ ਸਵੇਰ ਤੱਕ ਦਿੱਲੀ ਦੇ ਸਮਾਜ ਕਲਿਆਣ ਮੰਤਰੀ ਰਾਜਕੁਮਾਰ ਆਨੰਦ ਦੀ ਜਾਂਚ ਦੇ ਬਾਅਦ ਬਿਆਨ ਜਾਰੀ ਕੀਤਾ। ਬਿਆਨ ਵਿਚ ਕਿਹਾ ਗਿਆ...

ਪੰਜਾਬ ਸਰਕਾਰ ਵੱਲੋਂ 44 ਸਬ-ਇੰਸਪੈਕਟਰਾਂ ਨੂੰ ਕੀਤਾ ਗਿਆ ਪ੍ਰਮੋਟ, ਦੇਖੋ ਪੂਰੀ ਲਿਸਟ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 44 ਸਬ-ਇੰਸਪੈਕਟਰਾਂ ਨੂੰ ਤਰੱਕੀ ਦਿੱਤੀ ਹੈ। ਜਿਨ੍ਹਾਂ ਸਬ-ਇੰਸਪੈਕਟਰਾਂ ਨੂੰ ਪ੍ਰਮੋਟ...

ਨੇਪਾਲ ‘ਚ 6.4 ਤੀਬਰਤਾ ਵਾਲੇ ਭੂਚਾਲ ਨੇ ਮਚਾਹੀ ਤਬਾਹੀ, ਹੁਣ ਤੱਕ 128 ਲੋਕਾਂ ਦੀ ਮੌ.ਤ

ਦਿੱਲੀ, ਐੱਨਸੀਆਰ, ਯੂਪੀ, ਬਿਹਾਰ ਤੇ ਉਤਰਾਖੰਡ ਸਣੇ ਉੱਤਰ ਭਾਰਤ ਵਿਚ ਤੇਜ਼ ਭੂਚਾਲ ਆਇਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ...

ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂ ਲਈ ਖੁਸ਼ਖਬਰੀ, ਹੁਣ ਆਪਣੇ ਨਾਲ ਲੈ ਕੇ ਜਾ ਸਕਣਗੇ ‘ਰਸਦ’

ਪਾਕਿਸਤਾਨ ‘ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਖੁਸ਼ੀ ਦੀ ਖਬਰ ਹੈ। ਹੁਣ ਉਨ੍ਹਾਂ...

PAU ਦੇ ਸਾਬਕਾ ਵਿਦਿਆਰਥੀ ਦੀ ਧੀ ਨੇ ਚਮਕਾਇਆ ਨਾਂਅ, ਟੋਰਾਂਟੋ ‘ਚ ਸਰਵੋਤਮ ਹਾਕੀ ਖਿਡਾਰੀ ਵਜੋਂ ਹੋਈ ਚੋਣ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਸਾਬਕਾ ਵਿਦਿਆਰਥੀ ਸਰਦਾਰ ਹਰਜਿੰਦਰ ਸਿੰਘ ਬਸਰਾ ਦੀ ਧੀ ਸ਼੍ਰੀਮਤੀ ਸਨੇਹਪ੍ਰੀਤ ਬਸਰਾ “2023...

ਪੰਜਾਬ ਨੂੰ ਮਿਲੇ ਪੰਜ ਨਵੇਂ IAS ਅਫਸਰ, 179 IAS ਕਾਡਰ ਦੀ ਸੂਚੀ ਜਾਰੀ, ਪੜ੍ਹੋ ਪੂਰੀ ਲਿਸਟ

ਨਵੇਂ ਸਲੈਕਟ ਹੋਏ 179 IAS ਅਫਸਰਾਂ ਨੂੰ ਕੇਡਰ ਅਲਾਟ ਹੋਣ ਸਦਕਾ ਪੰਜਾਬ ਨੂੰ ਪੰਜ ਨਵੇਂ IAS ਅਫਸਰ ਮਿਲ ਗਏ ਹਨ। 2022 ਬੈਚ ਦੇ IAS ਕਾਡਰ ਦੀ ਸੂਚੀ ਵੀਰਵਾਰ...

ਵਿਜੀਲੈਂਸ ਨੇ ਫੜਿਆ ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ 25 ਕਰੋੜ ਰੁ: ਦੇ GST ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ, 5 ਸਾਲ ਤੋਂ ਸੀ ਫਰਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜਾਅਲੀ ਫਰਮਾਂ ਦੇ ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦੇ GST ਦਾ ਵਿੱਤੀ ਨੁਕਸਾਨ...

ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ, ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ...

ਲੁਧਿਆਣਾ : ਫੈਕਟਰੀ ‘ਚ ਵੱਜ ਰਹੇ ਢੋਲ ਨੂੰ ਬੰਦ ਕਰਵਾਉਣ ਗਏ ਨੌਜਵਾਨ ਦੀ ਮੌ.ਤ, ਬਹਿਸ ਦੌਰਾਨ ਪਿਆ ਦਿਲ ਦਾ ਦੌਰਾ

ਲੁਧਿਆਣਾ ਵਿੱਚ ਦੇਰ ਰਾਤ ਪ੍ਰੀਤ ਪੈਲੇਸ ਦੇ ਪਿੱਛੇ ਜੰਮੂ ਕਲੋਨੀ ਵਿੱਚ ਬਹਿਸ ਦੌਰਾਨ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।...

ਲੁਧਿਆਣਾ ‘ਚ ਬੈਟਰੀ ਕੰਪਨੀ ਦੇ ਕਰਮਚਾਰੀ ਨਾਲ ਲੁੱਟ, ਅੱਖਾਂ ‘ਚ ਮਿਰਚਾਂ ਪਾ ਕੇ ਕਰੀਬ 3 ਲੱਖ ਰੁਪਏ ਦੀ ਨਕਦੀ ਖੋਹੀ

ਪੰਜਾਬ ਦੇ ਲੁਧਿਆਣਾ ‘ਚ ਦੇਰ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਲੁਟੇਰਿਆਂ ਨੇ ਹਾਰਡੀਜ਼...

ਅੰਮ੍ਰਿਤਸਰ : ਬੱਸ ਤੇ ਕਾਰ ਦੀ ਜ਼ਬਰਦਸਤ ਟੱ.ਕਰ, ਕਾਰ ਚਾਲਕ ਦੀ ਮੌ.ਤ, 15 ਦੇ ਕਰੀਬ ਲੋਕ ਜ਼ਖ਼ਮੀ

ਅੰਮ੍ਰਿਤਸਰ-ਫਤਿਹਗੜ੍ਹ ਚੂੜੀਆਂ ਰੋਡ ‘ਤੇ ਪਿੰਡ ਕੋਟਲਾ ਗੁੱਜਰਾਂ ਨਜ਼ਦੀਕ ਬੱਸ ਤੇ ਕਾਰ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿੱਚ ਕਾਰ ਚਾਲਕ...

ਤੁਹਾਡੇ ਆਧਾਰ ਕਾਰਡ ਦਾ ਹੋ ਸਕਦਾ ਹੈ ਗਲਤ ਇਸਤੇਮਾਲ, SMS ਭੇਜ ਕੇ ਇੰਝ ਕਰੋ ਲਾਕ

ਆਧਾਰ ਕਾਰਡ ਦੇ ਡਾਟਾਬੇਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਖ਼ਬਰ ਹੈ। ਇੱਕ ਅਮਰੀਕੀ ਸਾਈਬਰ ਸੁਰੱਖਿਆ ਫਰਮ ਨੇ ਆਪਣੀ ਰਿਪੋਰਟ ਵਿੱਚ ਦਾਅਵਾ...

‘2000 ਰੁਪਏ ਦੇ 97 ਫੀਸਦੀ ਨੋਟ ਆਏ ਵਾਪਸ, ਹੁਣ ਸਿਰਫ 10,000 ਕਰੋੜ ਦੇ ਨੋਟ ਬਚੇ’ : RBI

ਭਾਰਤੀ ਰਿਜ਼ਰਵ ਬੈਂਕ ਨੇ 2000 ਰੁਪਏ ਦੇ ਨੋਟ ਨੂੰ ਲੈ ਕੇ ਵੱਡੀ ਜਾਣਕਾਰੀ ਦਿੱਤੀ ਹੈ। ਆਰਬੀਆਈ ਨੇ ਦੱਸਿਆ ਕਿ 31 ਅਕਤੂਬਰ 2023 ਤੱਕ ਬਾਜ਼ਾਰ ਤੋਂ 2000...

ਪੰਚਕੂਲਾ ‘ਚ ਕੰਪਨੀ ਦੀ ਦਰਿਆਦਿਲੀ, ਮੁਲਾਜ਼ਮਾਂ ਦੇ ਕੰਮ ਤੋਂ ਖੁਸ਼ ਹੋ ਕੇ ਗਿਫਟ ਕੀਤੀਆਂ 12 ਕਾਰਾਂ

ਦੀਵਾਲੀ ਮੌਕੇ ਵੱਖ-ਵੱਖ ਕੰਪਨੀਆਂ ਵੱਲੋਂ ਮੁਲਾਜ਼ਮਾਂ ਨੂੰ ਗਿਫਟ ਜਾਂ ਬੋਨਸ ਦਿੱਤਾ ਜਾਂਦਾ ਹੈ। ਪਰ ਅੱਜ ਤੁਹਾਨੂੰ ਇਕ ਅਜਿਹੀ ਕੰਪਨੀ ਬਾਰੇ...

ਹਿਮਾਚਲ : ਕੁਫਰੀ ‘ਚ ਕਾਰੋਬਾਰੀਆਂ ਨੂੰ ਵੱਡਾ ਝਟਕਾ! NGT ਨੇ ਘੋੜਿਆਂ ਦੀ ਗਿਣਤੀ 217 ਤੱਕ ਕੀਤੀ ਸੀਮਤ

ਸ਼ਿਮਲਾ ਦੇ ਮਸ਼ਹੂਰ ਸੈਰ-ਸਪਾਟੇ ਵਾਲੀ ਥਾਂ ਕੁਫਰੀ ਦੇ ਘੋੜਾ ਕਾਰੋਬਾਰੀਆਂ ਨੂੰ ਵੱਡਾ ਝਟਕਾ ਲੱਗਾ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ 25 ਮਈ...

‘ਪੰਜਾਬ ਨੂੰ ਜਲਦੀ ਕਰਾਂਗੇ ਤੰਬਾਕੂ ਮੁਕਤ, ਮਾਮਲੇ ਘੱਟ ਕੇ ਹੋਏ 12.9 ਫੀਸਦੀ’ : ਮੰਤਰੀ ਬਲਬੀਰ ਸਿੰਘ

ਤੰਬਾਕੂ ਕੰਟਰੋਲ ਪ੍ਰੋਗਰਾਮ ਲਾਗੂ ਕਰਨ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਪੰਜਾਬ ਵਿੱਚ ਤੰਬਾਕੂ ਦੀ ਵਰਤੋਂ 12.9 ਫੀਸਦੀ ਰਹਿ ਗਈ...

ਲੁਧਿਆਣਾ : ਮਾਮੂਲੀ ਤਕਰਾਰ ਮਗਰੋਂ ਮੁਲਜ਼ਮਾਂ ਨੇ ਛੁੱਟੀ ‘ਤੇ ਆਏ ਸਾਬਕਾ ਫੌਜੀ ਦਾ ਕੀਤਾ ਕ.ਤਲ

ਲੁਧਿਆਣਾ ਵਿਚ ਛੁੱਟੀ ‘ਤੇ ਆਏ ਫੌਜੀ ਦਾ ਕਤਲ ਕਰ ਦਿੱਤਾ ਗਿਆ ਹੈ। ਮਾਮੂਲੀ ਵਿਵਾਦ ਦੇ ਚੱਲਦਿਆਂ ਮੁਲਜ਼ਮਾਂ ਵੱਲੋਂ ਵਾਰਦਾਤ ਨੂੰ ਅੰਜਾਮ...

ਖੰਨਾ ‘ਚ ਕਰਵਾ ਚੌਥ ਵਾਲੇ ਦਿਨ ਪਤੀ ਦੀ ਮੌ.ਤ , ਚੰਨ ਦੇਖਣ ਸਮੇਂ ਛੱਤ ਤੋਂ ਪੈਰ ਫਿਸਲਣ ਕਾਰਨ ਵਾਪਰਿਆ ਹਾਦਸਾ

ਖੰਨਾ ਵਿਚ ਕਰਵਾਚੌਥ ਵਾਲੇ ਦਿਨ ਵੱਡਾ ਹਾਦਸਾ ਵਾਪਰ ਗਿਆ। ਇਸ ਦਿਨ ਵਰਤ ਪੂਰਾ ਹੋਣ ‘ਤੇ ਔਰਤਾਂ ਚੰਨ੍ਹ ਦੇਖਣ ਲਈ ਜ਼ਿਆਦਾਤਰ ਛੱਤ ‘ਤੇ...

BSF ਨੇ ਸਰਹੱਦ ਪਾਰ ਤੋਂ ਹੈਰੋਇਨ ਤਸਕਰੀ ਦੀ ਵੱਡੀ ਕੋਸ਼ਿਸ਼ ਕੀਤੀ ਨਾਕਾਮ, ਡ੍ਰੋਨ ਸਣੇ 3 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਤੇ ਬੀਐੱਸਐੱਫ ਨੇ ਸਰਹੱਦ ਪਾਰ ਤੋਂ ਹੈਰੋਇਨ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀਜੀਪੀ...

ਗੁਰੂਗ੍ਰਾਮ ‘ਚ ਲੋਨ ਦੇਣ ਦੇ ਨਾਂ ‘ਤੇ ਠੱਗੀ ਮਾਰਨ ਵਾਲੇ 3 ਦੋਸ਼ੀ ਗ੍ਰਿਫਤਾਰ, 100 ਲੋਕਾਂ ਨੂੰ ਬਣਾ ਚੁੱਕੇ ਸੀ ਸ਼ਿਕਾਰ

ਹਰਿਆਣਾ ਦੇ ਗੁਰੂਗ੍ਰਾਮ ਵਿਚ ਸਾਈਬਰ ਕ੍ਰਾਈਮ ਬ੍ਰਾਂਚ ਨੇ ਅਜਿਹੇ ਧੋਖੇਬਾਜ਼ਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਬੀਮਾ ਪਾਲਿਸੀ ਦਿਵਾਉਣ ਦਾ...

ਡਰੱਗਜ਼ ਮਾਮਲੇ ‘ਤੇ ਸਰਕਾਰ ਦਾ ਸਖ਼ਤ ਰੁਖ਼, ਗਵਾਹੀ ਲਈ ਪੇਸ਼ ਨਾ ਹੋਣ ਵਾਲੇ ਪੁਲਿਸ ਮੁਲਾਜ਼ਮ ਹੋਣਗੇ ਬਰਖਾਸਤ

ਡਰੱਗਜ਼ ਮਾਮਲੇ ‘ਤੇ ਪੰਜਾਬ ਸਰਕਾਰ ਨੇ ਸਖਤ ਰੁਖ਼ ਅਪਣਾਇਆ ਹੈ। ਸੂਬਾ ਸਰਕਾਰ ਵੱਲੋਂ ਅਹਿਮ ਫੈਸਲਾ ਲੈਂਦੇ ਹੋਏ ਕਿਹਾ ਗਿਆ ਕਿ ਡਰੱਗਜ਼...

ਵਿਸ਼ਵ ਕੱਪ ‘ਚ ਭਾਰਤ-ਸ਼੍ਰੀਲੰਕਾ ਦੀਆਂ ਟੀਮਾਂ ਅੱਜ ਹੋਵੇਗਾ ਮੁਕਾਬਲਾ, ਸੈਮੀਫਾਈਨਲ ‘ਚ ਜਗ੍ਹਾ ਪੱਕੀ ਕਰਨ ਉਤਰੇਗਾ ਭਾਰਤ

ਭਾਰਤ ਤੇ ਸ਼੍ਰੀਲੰਕਾ ਦੀਆਂ ਟੀਮਾਂ ਵਿਸ਼ਵ ਕੱਪ ਦੇ 33ਵੇਂ ਮੈਚ ਵਿਚ ਆਹਮੋ-ਸਾਹਮਣੇ ਹੋਣਗੀਆਂ। ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਭਾਰਤੀ ਟੀਮ...

ਕੇਜਰੀਵਾਲ ਦਾ ED ਨੂੰ ਜਵਾਬ-‘ਭਾਜਪਾ ਦੀ ਸ਼ਹਿ ‘ਤੇ ਜਾਰੀ ਕੀਤਾ ਗਿਆ ਨੋਟਿਸ’

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਆਬਕਾਰੀ ਨੀਤੀ ਘਪਲੇ ਮਾਮਲੇ ਵਿਚ ਈਡੀ ਦੇ ਸਾਹਮਣੇ ਪੇਸ਼ ਹੋਣਾ ਹੈ। ਸੀਬੀਆਈ ਨੇ ਲਗਭਗ 6...

ਲੁਧਿਆਣਾ : ਕਰਵਾਚੌਥ ਵਾਲੇ ਦਿਨ ਪਤੀ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤ.ਲ

ਕਰਵਾ ਚੌਥ ਵਾਲੇ ਦਿਨ ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦੀ ਖਬਰ ਆਈ ਹੈ। ਮਿਲੀ ਜਾਣਕਾਰੀ ਮੁਤਾਬਕ 85 ਸਾਲਾ ਰਿਟਾਇਰਡ...

ਕੇਜਰੀਵਾਲ ਦੀ ਪੇਸ਼ੀ ਤੋਂ ਪਹਿਲਾਂ ED ਦੀ ਕਾਰਵਾਈ, ‘ਆਪ’ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਕੀਤੀ ਛਾਪੇਮਾਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ ‘ਆਪ’ ਮੰਤਰੀ ਰਾਜ ਕੁਮਾਰ ਆਨੰਦ ਦੇ ਘਰ ‘ਤੇ...

ਸੰਗਰੂਰ ‘ਚ ਵਾਪਰਿਆ ਦਰਦਨਾਕ ਹਾਦਸਾ, ਕੈਂਟਰਾਂ ਦੀ ਚਪੇਟ ‘ਚ ਆਈ ਕਾਰ, ਬੱਚੇ ਸਣੇ 6 ਕਾਰ ਸਵਾਰ ਲੋਕਾਂ ਦੀ ਹੋਈ ਮੌ.ਤ

ਸੰਗਰੂਰ ਵਿਚ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਮਹਿਲਾਂ ਚੌਂਕ ‘ਚ 2 ਕੈਂਟਰਾਂ ਦੀ ਚਪੇਟ ‘ਚ ਕਾਰ ਆ ਗਈ। ਹਾਦਸੇ ਵਿਚ ਬੱਚੇ ਸਣੇ 6...

ਪਟਿਆਲਾ: ਪੁਲਿਸ ਨਾਕਾ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਵਾਲੇ 4 ਤਸਕਰਾਂ ਨੂੰ ਪੁਲਿਸ ਨੇ ਕੀਤਾ ਕਾਬੂ

ਪਟਿਆਲਾ ਰਾਜਪੁਰਾ ਰੋਡ ‘ਤੇ ਬਹਾਦਰਗੜ੍ਹ ਸਥਿਤ ਟੋਲ ਪਲਾਜ਼ਾ ‘ਤੇ ਪੁਲਿਸ ਨਾਕਾ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਵਾਲੇ ਚਾਰ ਅਫੀਮ...

BSF ਅਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਸੈਕਟਰ ‘ਚ ਬਰਾਮਦ ਕੀਤਾ ਡਰੋਨ

ਅੰਮ੍ਰਿਤਸਰ ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਸੈਕਟਰ ਦੇ ਮਾਹਵਾ ਪਿੰਡ ਵਿੱਚ ਖੇਤਾਂ ਵਿੱਚ...

ਪਹਿਲੀ ਡਰਾਉਣੀ ਪੰਜਾਬੀ ਫਿਲਮ ‘ਗੁੜੀਆ’ ਦਾ ਪਹਿਲਾ ਗੀਤ ‘ਸੱਚ ਜਾਣ ਕੇ’ ਹੋਇਆ ਰਿਲੀਜ਼

Gudiya Movie First Song: ਜਿਵੇਂ-ਜਿਵੇਂ ‘ਗੁੜੀਆ’ ਦੀ ਰੀੜ੍ਹ ਦੀ ਕੰਬਾਉਣ ਵਾਲੀ ਸੰਵੇਦਨਾ ਸਿਨੇਮਾਘਰਾਂ ਤੱਕ ਪਹੁੰਚ ਰਹੀ ਹੈ, ਪੰਜਾਬੀ ਸਿਨੇਮਾ ਦੇ...

ਜ਼ੀਰਕਪੁਰ ‘ਚ ਵੱਡਾ ਐਨਕਾਊਂਟਰ ! ਪੁਲਿਸ ਤੇ ਗੈਂ.ਗਸ.ਟਰਾਂ ਵਿਚਾਲੇ ਹੋਈ ਮੁੱਠਭੇੜ, 2 ਗ੍ਰਿਫ਼ਤਾਰ

ਮੋਹਾਲੀ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜ਼ੀਰਕਪੁਰ ਦੇ ਬਲਟਾਣਾ ਇਲਾਕੇ ਦੇ ਇੱਕ ਹੋਟਲ ਵਿੱਚ ਤਿੰਨ ਗੈਂਗਸਟਰ ਲੁਕੇ...

Whatsapp ‘ਚ ਆ ਰਿਹੈ ਨਵਾਂ ਅਪਡੇਟ, ਹੁਣ ਇਕੱਠੇ 32 ਲੋਕ ਕਰ ਸਕਣਗੇ ਵੀਡੀਓ ਕਾਲਿੰਗ

ਵ੍ਹਟਸਐਪ ਯੂਰਸ ਲਈ ਇਕ ਨਵਾਂ ਅਪਡੇਟ ਆਇਆ ਹੈ। ਹੁਣ ਵ੍ਹਟਸਐਪ ਦੇ ਯੂਜਰਸ ਇਕੱਠੇ 32 ਲੋਕਾਂ ਨਾਲ ਵੀਡੀਓ ਕਾਲ ‘ਤੇ ਜੁੜ ਸਕਦੇ ਹਨ। ਫਿਲਹਾਲ...

ਏਅਰਲਾਈਨ ‘ਤੇ ਭੇਦਭਾਵ ਦਾ ਦੋਸ਼, ਨੀਲੀ ਅੱਖਾਂ ਵਾਲੀ ਪਤਲੀ ਤੇ ਗੋਰੀ ਮਹਿਲਾਵਾਂ ਨੂੰ ਮਿਲਦਾ ਹੈ ਕੰਮ!

ਯੂਨਾਈਟਿਡ ਏਅਰਲਾਈਨਸ ‘ਤੇ ਮੁਕੱਦਮਾ ਕਰਕੇ ਭੇਦਭਾਵ ਦਾ ਦੋਸ਼ ਲਗਾਇਆ ਹੈ। ਏਅਰਲਾਈਨ ਦੇ ਦੋ ਫਲਾਈਟ ਅਟੈਂਡੈਂਟ ਨੇ ਦਾਅਵਾ ਕੀਤਾ ਹੈ ਕਿ...

ਪ੍ਰਦੂਸ਼ਣ ‘ਤੇ SC ਚਿੰਤਤ, ਕਿਹਾ-‘ਨਜਿੱਠਣ ਦੇ ਦਾਅਵੇ ਸਿਰਫ਼ ਕਾਗਜ਼ਾਂ ‘ਤੇ, ਜ਼ਮੀਨੀ ਹਕੀਕਤ ਕੁਝ ਹੋਰ’

ਹਵਾ ਪ੍ਰਦੂਸ਼ਣ ਦੀ ਸਥਿਤੀ ‘ਤੇ ਗੰਭੀਰ ਚਿੰਤਾ ਜ਼ਾਹਿਰ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਘਰ ਤੋਂ ਬਾਹਰ ਕਦਮ ਰੱਖਣਾ ਵੀ ਮੁਸ਼ਕਲ ਹੋ ਗਿਆ...

ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟ੍ਰੇਟ ਦਾ ਫਰਮਾਨ-‘ਗੁੜ-ਸ਼ੱਕਰ ਵਾਲੇ ਵੇਲਣੇ ਚਾਲੂ ਕਰਨ ‘ਤੇ ਲਗਾਈ ਪਾਬੰਦੀ’

ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਵਾਸੀਆਂ ਲਈ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਕੋਮਲ ਮਿੱਤਲ ਜ਼ਿਲ੍ਹਾ...

ਮਹਾਡਿਬੇਟ ‘ਚ CM ਮਾਨ ਨੇ ਸਭ ਤੋਂ ਪਹਿਲਾਂ ਚੁੱਕਿਆ ਪਾਣੀਆਂ ਦਾ ਮੁੱਦਾ, ਫਿਰ ਪੰਜਾਬ ‘ਤੇ ਕਰਜ਼ੇ ਲਈ ਘੇਰੇ ਵਿਰੋਧੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾਕਟਰ ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਅੱਜ ਮਹਾਡਿਬੇਟ ਸ਼ੁਰੂ ਹੋਈ ਨੂੰ 2 ਘੰਟੇ ਤੋਂ ਵੱਧ ਦਾ ਸਮਾਂ...

ਹਰਿਆਣਾ ‘ਚ ਵਾਪਰਿਆ ਵੱਡਾ ਹਾਦਸਾ! ਬਲੈਰੋ ਨੇ ਬਾਈਕ ਸਵਾਰ 3 ਸਕੇ ਭਰਾਵਾਂ ਨੂੰ ਦਰੜਿਆ, 2 ਦੀ ਮੌ.ਤ, 1 ਜ਼ਖਮੀ

ਹਰਿਆਣਾ ਦੇ ਨੂੰਹ ਜ਼ਿਲ੍ਹੇ ਦੇ ਬਿਛੌਰ ਥਾਣਾ ਖੇਤਰ ਅਧੀਨ ਪੁਨਹਾਣਾ-ਜੁਰਹੇੜਾ ਰੋਡ ‘ਤੇ ਇਕ ਤੇਜ਼ ਰਫਤਾਰ ਬਲੈਰੋ ਨੇ ਸੜਕ ਕਿਨਾਰੇ ਖੜ੍ਹੇ...

SYL ਅਤੇ ਪੰਜਾਬ ਨਾਲ ਜੁੜੇ ਹੋਰ ਮੁੱਦਿਆਂ ਨੂੰ ਲੈ ਕੇ ਮਹਾਡਿਬੇਟ ਹੋਈ ਸ਼ੁਰੂ, ਵਿਰੋਧੀਆਂ ਨੇ ਸ਼ਾਮਲ ਹੋਣ ਤੋਂ ਕੀਤਾ ਇਨਕਾਰ

‘ਮੈਂ ਪੰਜਾਬ ਬੋਲਦਾ ਹਾਂ’ ਮਹਾਡਿਬੇਟ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਚ ਸ਼ੁਰੂ ਹੋ ਚੁੱਕੀ ਹੈ। ਇਸ ਵਿਚ ਐੱਸਵਾਈਐੱਲ ਤੇ...

ਪਾਕਿਸਤਾਨ ‘ਚ ਭਾਰਤੀ ਮਛੇਰੇ ਦੀ ਮੌ.ਤ, 16 ਦਿਨ ਬਾਅਦ ਮ੍ਰਿਤਕ ਦੇਹ ਕੀਤੀ BSF ਦੇ ਹਵਾਲੇ

ਗੁਜਰਾਤ ਦੇ ਸਮੁੰਦਰ ਵਿਚ ਮੱਛੀਆਂ ਫੜਦੇ ਹੋਏ ਪਾਕਿਸਤਾਨ ਪਹੁੰਚੇ ਇਕ ਮਛੇਰੇ ਦੀ ਪਾਕਿਸਤਾਨ ਜੇਲ੍ਹ ਵਿਚ ਮੌਤ ਹੋ ਗਈ। ਉਸ ਦੀ ਦੇਹ ਬੀਤੇ...

ਫਿਰੋਜ਼ਪੁਰ ‘ਚ ਗੈਂ.ਗਸ.ਟਰ ਗੁਰਪ੍ਰੀਤ ਉਰਫ ਲਾਡੀ ਸ਼ੂ.ਟਰ ਦਾ ਗੋ.ਲੀਆਂ ਮਾ.ਰ ਕੇ ਕ.ਤਲ

ਫਿਰੋਜ਼ਪੁਰ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਨਾਮੀ ਗੈ.ਗਸਟਰ ਸ਼ੂਟਰ ਗੁਰਪ੍ਰੀਤ ਉਰਫ ਲਾਡੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।...

ਵਿਸ਼ਵ ਕੱਪ 2023 : ਦੱਖਣੀ ਅਫਰੀਕਾ-ਨਿਊਜ਼ੀਲੈਂਡ ਮੁਕਾਬਲਾ ਅੱਜ, ਜਾਣੋ ਦੋਵੇਂ ਟੀਮਾਂ ਦੀ ਸੰਭਾਵਿਤ ਪਲੇਇੰਗ-11

ਵਨਡੇ ਵਰਲਡ ਕੱਪ ਦੇ 32ਵੇਂ ਮੈਚ ਵਿਚ ਅੱਜ ਮੌਜੂਦਾ ਰਨਰਅੱਪ ਨਿਊਜ਼ੀਲੈਂਡ ਦਾ ਸਾਹਮਣਾ ਸਾਊਥ ਅਫਰੀਕਾ ਨਾਲ ਹੋਵੇਗਾ। ਮੈਚ ਦੁਪਹਿਰ 2.00 ਵਜੇ ਤੋਂ...

SC ‘ਚ ਸੁਣਵਾਈ ਤੋਂ ਪਹਿਲਾਂ ਰਾਜਪਾਲ ਪੁਰੋਹਿਤ ਦਾ ਬਦਲਿਆ ਰੁਖ਼, ਦੋ ਮਨੀ ਬਿੱਲਾਂ ਨੂੰ ਦਿੱਤੀ ਮਨਜ਼ੂਰੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੇ ਗਏ ਤਿੰਨ ਮਨੀ ਬਿੱਲਾਂ ‘ਤੇ ਇਤਰਾਜ਼ ਜਤਾਇਆ ਗਿਆ ਸੀ ਜਿਸ ਤੋਂ...

BJP ਪ੍ਰਧਾਨ ਸੁਨੀਲ ਜਾਖੜ ਨੇ ਮਹਾ-ਡਿਬੇਟ ‘ਚ ਜਾਣ ਤੋਂ ਕੀਤਾ ਇਨਕਾਰ, ਦੱਸੀ ਇਹ ਵਜ੍ਹਾ

‘ਮੈਂ ਪੰਜਾਬ ਬੋਲਦਾ ਹਾਂ’ ਦੀ ਮਹਾ ਡਿਬੇਟ ਅੱਜ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਚ ਅੱਜ ਰੱਖੀ ਗਈ ਹੈ। ਇਸ ਡਿਬੇਟ ਵਿਚ...

ਅਹਿਮ ਖਬਰ! ਅੰਮ੍ਰਿਤਸਰ ਤੋਂ ਇਟਲੀ ਦੇ ਵੇਰੋਨਾ ਸ਼ਹਿਰ ਲਈ ਅੱਜ ਰਵਾਨਾ ਹੋਵੇਗੀ ਪਹਿਲੀ ਫਲਾਈਟ

ਇਟਲੀ ਦੀ ਨਿਓਸ ਏਅਰਲਾਈਨ 1 ਨਵੰਬਰ ਯਾਨੀ ਅੱਜ ਤੋਂ ਅੰਮ੍ਰਿਤਸਰ ਤੋਂ ਇਟਲੀ ਦੇ ਸ਼ਹਿਰ ਵੇਰੋਨਾ ਵਿਚ ਪਹਿਲੀ ਉਡਾਣ ਸ਼ੁਰੂ ਕਰਨ ਜਾ ਰਹੀ ਹੈ।...

ਤਿਓਹਾਰੀ ਸੀਜ਼ਨ ‘ਚ ਮਹਿੰਗਾਈ ਦਾ ਝਟਕਾ! ਕਮਰਸ਼ੀਅਲ ਸਿਲੰਡਰ ਦੀ ਕੀਮਤ ‘ਚ ਹੋਇਆ 101.50 ਰੁ. ਦਾ ਵਾਧਾ

ਮਹੀਨੇ ਦੀ ਸ਼ੁਰੂਆਤ ਵਿਚ ਹੀ ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਦੇਸ਼ ਦੇ ਵੱਖ-ਵੱਖ ਖੇਤਰਾਂ ਵਿਚ...

‘ਮੈਂ ਪੰਜਾਬ ਬੋਲਦਾ’ ਦੀ ਮਹਾਂ ਡਿਬੇਟ ਅੱਜ, ਪੀਏਯੂ ‘ਚ ਖੁੱਲ੍ਹੀ ਬਹਿਸ ਲਈ 2 ਹਜ਼ਾਰ ਪੁਲਿਸ ਫੋਰਸ ਕੀਤੀ ਗਈ ਤਾਇਨਾਤ

‘ਮੈਂ ਪੰਜਾਬ ਬੋਲਦਾ ਹਾਂ’ ਦੀ ਮਹਾ ਡਿਬੇਟ ਅੱਜ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਚ ਅੱਜ ਰੱਖੀ ਗਈ ਹੈ। ਇਸ ਡਿਬੇਟ ਵਿਚ...

ਮੇਥੀਦਾਣੇ ਦਾ ਪਾਣੀ : ਵਾਲਾਂ ਤੇ ਚਿਹਰੇ ਦੀ ਸੁੰਦਰਤਾ ਵਧਾਉਣ ਦਾ ਕੁਦਰਤੀ ਤਰੀਕਾ, ਜਾਣੋ ਕਿਵੇਂ ਕਰੋ ਇਸਤੇਮਾਲ

ਮੇਥੀਦਾਣੀ ਨੂੰ ਵਾਲਾਂ ਦੀ ਦੇਖਭਾਲ ਲਈ ਪੁਰਾਣੇ ਸਮੇਂ ਤੋਂ ਇਸਤੇਮਾਲ ਕੀਤਾ ਜਾਂਦਾ ਹੈ। ਇਹ ਇਕ ਅਜਿਹਾ ਘਰੇਲੂ ਇਲਾਜ ਹੈ ਜੋ ਵਾਲਾਂ ਦੀਆਂ...

Carousel Posts