Tag: , , , , , , , ,

ਤੜਕਸਾਰ NIA ਦੀ ਵੱਡੀ ਕਾਰਵਾਈ, ਪੰਜਾਬ ਸਣੇ ਕਈ ਸੂਬਿਆਂ ‘ਚ ਰੇਡ, 100 ਤੋਂ ਵੱਧ ਥਾਵਾਂ ‘ਤੇ ਹੋ ਰਹੀ ਛਾਪਮੇਰੀ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਬੁੱਧਵਾਰ ਨੂੰ ਦਹਿਸ਼ਤਗਰਦਾਂ-ਨਸ਼ਾ ਤਸਕਰਾਂ-ਗੈਂਗਸਟਰਾਂ ਦੇ ਗਠਜੋੜ ਦੇ ਮਾਮਲਿਆਂ ਵਿੱਚ...

ਸਕਿਓਰਿਟੀ ਵਾਲਾ ਨਾਲ ਜਾਏਗਾ… ਰਾਤ ਵੇਲੇ ਮਹਿਲਾ ਮੁਲਾਜ਼ਮ ਦੀ ਸੁਰੱਖਿਆ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਸਖਤ

ਚੰਡੀਗੜ੍ਹ ਪ੍ਰਸ਼ਾਸਨ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਹੋਰ ਗੰਭੀਰ ਹੋ ਗਿਆ ਹੈ। ਹੁਣ ਕੰਮਕਾਜੀ ਔਰਤਾਂ ਨੂੰ ਬਿਨਾਂ ਸੁਰੱਖਿਆ ਮੁਲਾਜ਼ਮ ਦੇ...

PAK ‘ਚ ਵਿਗੜੇ ਹਾਲਾਤਾਂ ਦਾ ਅਸਰ, ਭਾਰਤ ਤੋਂ ਜਾਣ ਵਾਲੇ ਸਿੱਖ ਜਥੇ ਦੀ ਗਿਣਤੀ ਤੇ ਵੀਜ਼ਾ ‘ਚ ਕਟੌਤੀ

ਪਾਕਿਸਤਾਨ ਵਿਚ ਵਿਗੜੇ ਹਾਲਾਤਾਂ ਦਾ ਅਸਰ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗੁਆਂਢੀ ਦੇਸ਼ ਜਾਣ ਵਾਲੇ ਸਿੱਖ ਸੰਗਤਾਂ...

ਪਾਕਿਸਤਾਨ ‘ਚ ਹਾਲਾਤ ਠੀਕ ਨਹੀਂ, ਭਾਰਤ ਤੋਂ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਗਿਣਤੀ ਤੇ ਵੀਜ਼ਾ ਮਿਆਦ ‘ਚ ਕਟੌਤੀ

ਪਾਕਿਸਤਾਨ ਵਿਚ ਹਾਲਾਤ ਠੀਕ ਨਹੀਂ ਹਨ। ਇਸ ਦਾ ਅਸਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ‘ਤੇ ਗੁਆਂਢੀ ਦੇਸ਼ ਵਿਚ ਜਾਣ ਵਾਲੇ ਸਿੱਖ...

ਮਹਿਲਾ ਨੇ ਸਿਰਫ 270 ਰੁਪਏ ‘ਚ ਖਰੀਦ ਲਏ 3 ਬੰਗਲੇ, ਉਹ ਵੀ ਇਸ ਖੂਬਸੂਰਤ ਦੇਸ਼ ਵਿਚ

ਅੱਜ ਦੇ ਦੌਰ ਵਿਚ ਘਰ ਖਰੀਦਣਾ ਕਿਸੇ ਲਈ ਵੀ ਆਸਾਨ ਨਹੀਂ। ਲੋਕ ਕਈ ਸਾਲ ਮਿਹਨਤ ਕਰਦੇ ਹਨ। ਇਕ-ਇਕ ਪੈਸਾ ਬਚਾਉਂਦੇ ਹਨ ਤਾਂ ਜਾ ਕੇ ਇਕ ਛੋਟਾ ਜਿਹਾ...

ਅਮਰੀਕਾ ਕਰਜ਼ ਚੁਕਾਉਣ ‘ਚ 1 ਜੂਨ ਤੱਕ ਹੋ ਸਕਦਾ ਹੈ ਡਿਫਾਲਟਰ, ਵਿੱਤ ਮੰਤਰੀ ਜੇਨੇਟ ਯੇਲੇਨ ਨੇ ਫਿਰ ਕੀਤੀ ਪੁਸ਼ਟੀ

ਅਮਰੀਕਾ ਬਹੁਤ ਹੀ ਜਲਦ ਕਰਜ਼ ਚੁਕਾਉਣ ਦੇ ਮਾਮਲੇ ਵਿਚ ਡਿਫਾਲਟਰ ਐਲਾਨਿਆ ਜਾ ਸਕਦਾ ਹੈ।ਅਮਰੀਕੀ ਵਿੱਤ ਮੰਤਰੀ ਜੇਨੇਟ ਯੇਲੇਨ ਨੇ ਇਸ ਗੱਲ ਦੀ...

ਕੇਂਦਰ ਸਰਕਾਰ ਨੂੰ ਵੱਡੀ ਰਾਹਤ, EWS ਰਾਖਵੇਂਕਰਨ ਦੇ ਫੈਸਲੇ ‘ਤੇ ਮੁੜ ਵਿਚਾਰ ਨਹੀਂ ਕਰੇਗੀ ਸੁਪਰੀਮ ਕੋਰਟ

ਸੁਪਰੀਮ ਕੋਰਟ ਨੂੰ ਵੱਡੀ ਰਾਹਤ ਦਿੰਦੇ ਹੋਏ ਕਿਹਾ ਹੈ ਕਿ ਉਹ ਆਰਥਿਕ ਤੌਰ ਤੋਂ ਕਮਜ਼ੋਰ ਵਰਗਾਂ EWS ਰਾਖਵੇਂਕਰਨ ਦੇ ਫੈਸਲੇ ‘ਤੇ ਮੁੜ ਵਿਚਾਰ...

‘ਦਫ਼ਤਰੀ ਸਮੇਂ ‘ਚ ਬਦਲਾਅ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ’: ਮੰਤਰੀ ਜੌੜਾਮਾਜਰਾ

ਚੰਡੀਗੜ੍ਹ : ਸੂਚਨਾ ਤੇ ਲੋਕ ਸੰਪਰਕ ਅਤੇ ਬਾਗਬਾਨੀ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ...

ਲੇਹ ਹਵਾਈ ਅੱਡੇ ‘ਤੇ ਫਸਿਆ ਭਾਰਤੀ ਹਵਾਈ ਫੌਜ ਸੀ-17 ਗਲੋਬਮਾਸਟਰ, ਸਾਰੀਆਂ ਉਡਾਣਾਂ ਰੱਦ

ਭਾਰਤੀ ਹਵਾਈ ਫੌਜ ਦਾ ਇਕ ਜਹਾਜ਼ ਸੀ-17 ਗਲੋਬਮਾਸਟਰ ਲੱਦਾਖ ਦੇ ਲੇਹ ਏਅਰਪੋਰਟ ‘ਤੇ ਫਸ ਗਿਆ। ਅਧਿਕਾਰੀਆਂ ਮੁਤਾਬਕ ਸਰਵਿਸਿਜ਼ ਇਸ਼ੂ ਦੇ...

ਮੰਤਰੀ ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿਚ ਜਲ ਸਰੋਤ ਵਿਭਾਗ ਵਿਚ ਨਵ-ਨਿਯੁਕਤ 68 ਕਲਰਕਾਂ...

ਯੂਕਰੇਨ ਦਾ ਵੱਡਾ ਦਾਅਵਾ- ‘ਇਕ ਰਾਤ ‘ਚ ਰੂਸ ਦੀਆਂ 6 ਹਾਈਪਰਸੋਨਿਕ ਮਿਜ਼ਾਈਲਾਂ ਨੂੰ ਕੀਤਾ ਤਬਾਹ’

ਪਿਛਲੇ ਇਕ ਸਾਲ ਤੋਂ ਚੱਲ ਰਿਹਾ ਰੂਸ-ਯੂਕਰੇਨ ਦੇ ਵਿਚ ਯੁੱਧ ਕਦੋਂ ਖਤਮ ਹੋਵੇਗਾ ਇਸ ਬਾਰੇ ਸਥਿਤੀ ਸਾਫ ਨਹੀਂ ਹੋ ਸਕੀ ਹੈ ਪਰ ਦੋਵੇਂ ਦੇਸ਼...

Vodafone 11000 ਮੁਲਾਜ਼ਮਾਂ ਨੂੰ ਦਿਖਾਏਗੀ ਬਾਹਰ ਦਾ ਰਸਤਾ, ਕੰਪਨੀ ਦੇ CEO ਨੇ ਦੱਸਿਆ ਪਲਾਨ

ਦੂਰ ਸੰਚਾਰ ਖੇਤਰ ਦੀ ਦਿੱਗਜ਼ ਕੰਪਨੀ ਵੋਡਾਫੋਨ ਨੇ ਅਗਲੇ ਤਿੰਨ ਸਾਲ ਵਿਚ 11000 ਮੁਲਾਜ਼ਮਾਂ ਦੀ ਛਾਂਟੀ ਕਰਨ ਦੀ ਯੋਜਨਾ ਬਣਾਈ ਹੈ। ਇਹ ਜਾਣਕਾਰੀ...

ਵਿਜੀਲੈਂਸ ਨੇ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਬੇਹਿਸਾਬ ਜਾਇਦਾਦ ਬਣਾਉਣ ਦੇ ਕੇਸ ‘ਚ ਕੀਤਾ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ...

ਜਲੰਧਰ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 19 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਦੇ ਜਲੰਧਰ ਜ਼ਿਮਨੀ ਚੋਣਾਂ ਖਤਮ ਹੋਣ ‘ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ। ਸੂਤਰਾਂ ਮੁਤਾਬਕ...

ਪੰਜਾਬ ‘ਚ ਦਿਹਾੜੀਦਾਰ ਤੇ ਕੱਚੇ ਮੁਲਾਜ਼ਮ ਹੋਣਗੇ ਪੱਕੇ, 10 ਸਾਲ ਦੀ ਸਰਵਿਸ ਪੂਰੀ ਹੋਣਾ ਲਾਜ਼ਮੀ

ਪੰਜਾਬ ਸਰਕਾਰ ਨੇ ਸੂਬੇ ਵਿੱਚ ਕੰਮ ਕਰਦੇ ਐਡਹਾਕ, ਠੇਕਾ ਅਧਾਰਤ, ਦਿਹਾੜੀਦਾਰ, ਵਰਕ ਚਾਰਜ ਅਤੇ ਅਸਥਾਈ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਫੈਸਲਾ...

ਅੰਮ੍ਰਿਤਸਰ : ਸੜਕ ‘ਤੇ ਪੁਲਿਸ ਮੁਲਾਜ਼ਮ ਤੇ ਵਾਹਨ ਚਾਲਕ ਵਿਚਾਲੇ ਧੱਕਾ-ਮੁੱਕੀ, ਫਾੜੀ ਵਰਦੀ, ਲੱਥੀ ਪੱਗ

ਅੰਮ੍ਰਿਤਸਰ ਵਿਚ ਅੱਜ ਦਿਨ-ਦਿਹਾੜੇ ਪੁਲਿਸ ਮੁਲਾਜ਼ਮ ਤੇ ਵਾਹਨ ਚਾਲਕ ਗੁੱਥਮ-ਗੁੱਥੀ ਹੋ ਗਏ। ਘਟਨਾ ਖਾਲਸਾ ਕਾਲਜ ਦੇ ਸਾਹਮਣੇ ਦੀ ਦੱਸੀ ਜਾ...

‘ਭਾਰਤ ਨੂੰ ਫਾਰਮਾਸਿਊਟੀਕਲ ਹੱਬ ਵਜੋਂ ਮਿਲੀ ਮਾਨਤਾ, ਸਿਹਤ ਖੇਤਰ ‘ਚ ਨਿਭਾਈ ਅਹਿਮ ਭੂਮਿਕਾ’ : ਮਾਂਡਵੀਆ

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਭਾਰਤ ਨੂੰ ਵਿਸ਼ਵਵਿਆਪੀ ਫਾਰਮਾਸਿਊਟੀਕਲ ਹੱਬ ਵਜੋਂ ਮਾਨਤਾ...

ਭਾਰਤੀ-ਅਮਰੀਕੀ ਡਾਕਟਰ ਨੇ ਇਲਾਜ ਲਈ ਲਿਖੀਆਂ ਪਾਬੰਦੀਸ਼ੁਦਾ ਨਸ਼ੀਲੀ ਦਵਾਈਆਂ, 20 ਸਾਲ ਦੀ ਹੋਵੇਗੀ ਜੇਲ੍ਹ

ਕੈਲੀਫੋਰਨੀਆ ਦੇ ਇਕ 76 ਸਾਲਾ ਭਾਰਤੀ-ਅਮਰੀਕੀ ਡਾਕਟਰ ਨੂੰ ਇਲਾਜ ਲਈ ਪਾਬੰਦੀਸ਼ੁਦਾ ਦਵਾਈਆਂ ਲਿਖਣ ਦਾ ਦੋਸ਼ੀ ਮੰਨਿਆ ਗਿਆ ਹੈ। ਅਧਿਕਾਰੀਆਂ ਨੇ...

ਫਾਜ਼ਿਲਕਾ-ਜਲਾਲਾਬਾਦ ‘ਚ ਸ਼ਰਾਬ ਦੀ ਤਸਕਰੀ, 2 ਔਰਤਾਂ ਸਣੇ 5 ਵਿਅਕਤੀ ਗ੍ਰਿਫਤਾਰ

ਪੰਜਾਬ ਦੇ ਫਾਜ਼ਿਲਕਾ ਅਤੇ ਜਲਾਲਾਬਾਦ ਸ਼ਹਿਰ ਦੀ ਪੁਲਿਸ ਨੇ ਸ਼ਰਾਬ ਦੀ ਤਸਕਰੀ ਕਰਨ ਵਾਲੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ...

ਸਾਬਕਾ ਫੌਜੀ ਨੂੰ ਦਿੱਤੀ ਵਾਧੂ ਪੈਨਸ਼ਨ ਦੀ ਰਿਕਵਰੀ ‘ਤੇ ਲੱਗੀ ਰੋਕ, ਹਾਈਕੋਰਟ ਨੇ ਕੇਂਦਰ ਨੂੰ ਲਾਇਆ ਜੁਰਮਾਨਾ

ਪੰਜਾਬ-ਹਰਿਆਣਾ ਹਾਈ ਕੋਰਟ ਨੇ 1974 ਵਿੱਚ ਫੌਜ ਵਿੱਚੋਂ ਸੇਵਾਮੁਕਤ ਹੋਏ ਇੱਕ ਸਿਪਾਹੀ ਨੂੰ ਦਿੱਤੀ ਗਈ ਵਾਧੂ ਪੈਨਸ਼ਨ ਦੀ ਵਸੂਲੀ ਦੇ ਹੁਕਮਾਂ ਨੂੰ...

ਯੂਗਾਂਡਾ ‘ਚ ਭਾਰਤੀ ਬੈਂਕਰ ਦਾ ਕਤਲ, ਪੁਲਿਸ ਵਾਲੇ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ਯੂਗਾਂਡਾ ਦੀ ਰਾਜਧਾਨੀ ਕੰਪਾਲਾ ਵਿੱਚ ਇੱਕ ਆਫ-ਡਿਊਟੀ ਪੁਲਿਸ ਕਰਮਚਾਰੀ ਨੇ ਇੱਕ 39 ਸਾਲਾਂ ਭਾਰਤੀ ਲੈਣਦਾਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।...

ਫਾਜ਼ਿਲਕਾ ਦੇ ‘ਆਪ’ ਵਿਧਾਇਕ ਦੀ ਦਰਿਆਦਿਲੀ: ਹਾਦਸੇ ‘ਚ ਜ਼ਖਮੀ ਔਰਤਾਂ ਨੂੰ ਕਾਰ ‘ਚ ਪਹੁੰਚਾਇਆ ਹਸਪਤਾਲ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ‘ਆਪ’ ਵਿਧਾਇਕ ਨਰਿੰਦਰ ਪਾਲ ਸਿੰਘ ਸਵਾਨਾ ਦੀ ਦਰਿਆਦਿਲੀ ਦੀ ਚਰਚਾ ਅੱਜ ਪੂਰੇ ਸ਼ਹਿਰ ਵਿੱਚ ਹੋ ਰਹੀ ਹੈ।...

‘ਪੈਸੇਖੋਰਾਂ’ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ, ਵਿਜੇ ਮਾਲਿਆ, ਨੀਰਵ ਮੋਦੀ ਵਰਗਿਆਂ ਖਿਲਾਫ਼ ਬਣੇਗੀ ਯੂਨੀਕ ID

ਸਰਕਾਰ ਆਰਥਿਕ ਅਪਰਾਧੀਆਂ ਲਈ ਇੱਕ ਵਿਲੱਖਣ ID ਬਣਾਉਣ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ। ਬਹੁਤ ਜਲਦ ਇਸ ਸਕੀਮ ਨੂੰ ਲਾਗੂ ਕੀਤਾ ਜਾ ਸਕਦਾ ਹੈ।...

ਪਲਵਲ ‘ਚ STF ਨੇ 11 ਸਾਲ ਬਾਅਦ ਕਤਲ ਦੇ ਦੋਸ਼ੀ ਨੂੰ ਕੀਤਾ ਗ੍ਰਿਫਤਾਰ: ਪੁਲਿਸ ਨੇ ਰੱਖਿਆ ਸੀ ਇਨਾਮ

ਹਰਿਆਣਾ ਦੇ ਪਲਵਲ ਦੇ ਚੰਦਹਾਟ ਥਾਣਾ ਖੇਤਰ ‘ਚ STF ਦੀ ਟੀਮ ਨੇ 11 ਸਾਲਾਂ ਤੋਂ ਭਗੌੜੇ ਕਤਲ ਦੇ ਮਾਮਲੇ ‘ਚ 5 ਹਜ਼ਾਰ ਰੁਪਏ ਇਨਾਮੀ ਲੈਣ ਵਾਲੇ ਇਕ...

ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਮਾਮਲਾ: HC ਦੇ ਸਖ਼ਤ ਰੁਖ਼ ਮਗਰੋਂ ਪੰਜਾਬ ਸਰਕਾਰ ਨੇ ਵਾਪਸ ਲਿਆ ਫੈਸਲਾ

ਮਾਲਬਰੋਜ਼ ਦੀ ਜੀਰਾ ਫੈਕਟਰੀ ਨੂੰ ਚਲਾਉਣ ਦੀ ਮਨਜ਼ੂਰੀ ਨਾ ਦੇਣ ਦੇ ਮਾਮਲੇ ‘ਚ ਕੰਪਨੀ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਦਿਆਂ ਦਖਲ ਦੀ...

ਸੁੱਖਾ ਮਰਡਰ ਕੇਸ ‘ਚ ਆਇਆ ਨਵਾਂ ਮੋੜ, ਵਾਇਰਲ ਵੀਡੀਓ ‘ਚ ਹੋਏ ਹੈਰਾਨ ਕਰਨ ਵਾਲੇ ਖੁਲਾਸੇ

ਪੰਜਾਬ ਦੇ ਲੁਧਿਆਣਾ ‘ਚ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ ਸੁੱਖਾ ਬਡੇਵਾਲੀਆ ਦੇ ਕਤਲ ਦੇ ਦੋਸ਼ੀ ਸੂਰਜ ਪ੍ਰਕਾਸ਼ ਉਰਫ ਬੱਬੂ ਨੇ ਸਨਸਨੀਖੇਜ਼...

ਅਮਰਨਾਥ ਯਾਤਰਾ ਨੂੰ ਲੈ ਕੇ ਬਣੇ ਨਵੇਂ ਨਿਯਮ, ਇਸ ਉਮਰ ਦੇ ਲੋਕ ਨਹੀਂ ਕਰ ਸਕਣਗੇ ਬਾਬਾ ਬਰਫ਼ਾਨੀ ਦੇ ਦਰਸ਼ਨ

ਅਮਰਨਾਥ ਯਾਤਰਾ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਨਵੇਂ ਨਿਯਮਾਂ ਮੁਤਾਬਕ 13 ਸਾਲ ਤੋਂ ਘੱਟ ਜਾਂ 75 ਸਾਲ ਤੋਂ ਵੱਧ ਉਮਰ ਦੇ ਕਿਸੇ...

CM ਮਾਨ ਨੇ ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ, 45 ਕਾਊਂਟਰਾਂ ਤੋਂ ਚੱਲਣਗੀਆਂ 1500 ਬੱਸਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕਰਕੇ ਇਸ ਨੂੰ ਆਮ ਲੋਕਾਂ ਨੂੰ ਸਮਰਪਿਤ ਕਰ...

ਹਿਮਾਚਲ 3 ਦਿਨਾਂ ‘ਚ ਦੂਜਾ ਵੱਡਾ ਹਾਦਸਾ, ਖਾਈ ‘ਚ ਡਿੱਗੀ ਮਰੂਤੀ ਕਾਰ, ਪਤੀ-ਪਤਨੀ ਸਣੇ 4 ਦੀ ਮੌਤ

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਸੜਕ ਹਾਦਸੇ ਵਾਪਰ ਰਹੇ ਹਨ। ਦੋ ਦਿਨ ਪਹਿਲਾਂ ਧਰਮਸ਼ਾਲਾ ਵਿੱਚ ਇੱਕ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ।...

ਨਵੇਂ ਰਾਸ਼ਨ ਡਿਪੂ ਅਪਲਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖ਼ਬਰ, ਮਾਨ ਸਰਕਾਰ ਨੇ ਲਿਆ ਇਹ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ 21 ਜ਼ਿਲ੍ਹਿਆਂ ਨਾਲ ਸਬੰਧਤ 6061 ਪਰਿਵਾਰਾਂ ਨੂੰ ਨਵੇਂ ਰਾਸ਼ਨ ਡਿਪੂ ਅਲਾਟ ਕਰਨ ਲਈ ਤੈਅ ਕੀਤੀ ਗਈ ਸਮਾਂ ਸੀਮਾ...

30 ਮਈ ਤੱਕ ਮਿਲ ਜਾਏਗਾ ਨੁਕਸਾਨੀਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ, ਮੰਤਰੀ ਜਿੰਪਾ ਦਾ ਵੱਡਾ ਬਿਆਨ

ਪੰਜਾਬ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ 30 ਮਈ ਤੱਕ ਮਿਲ ਜਾਵੇਗਾ, ਇਸ ਨੂੰ ਲੈ ਕੇ ਕੈਬਨਿਟ ਮੰਤਰੀ ਬ੍ਰਹਮ...

MLA ਕੁਲਵੰਤ ਸਿੰਧੂ ਦਾ ਪਟਵਾਰਖਾਨੇ ‘ਤੇ ਅਚਨਚੇਤ ਛਾਪਾ, ਪਟਵਾਰੀ ਦੀ ਲਗਾਈ ਕਲਾਸ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਗਿੱਲ-1 ਅਤੇ ਗਿੱਲ-2 ਦੇ ਪਟਵਾਰਖਾਨੇ ‘ਤੇ ਛਾਪਾ ਮਾਰਿਆ।...

ਹਰਿਆਣਾ ‘ਚ ਪੁਲਿਸ ਨੇ IAS ਅਫਸਰ ਨੂੰ 1 ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਕੀਤਾ ਗ੍ਰਿਫਤਾਰ

ਹਰਿਆਣਾ ਦੇ ਫਰੀਦਾਬਾਦ ਨਗਰ ਨਿਗਮ ਵਿੱਚ ਵਧੀਕ ਕਮਿਸ਼ਨਰ ਰਹੇ IAS ਅਧਿਕਾਰੀ ਧਰਮਿੰਦਰ ਸਿੰਘ ਨੂੰ SIT ਨੇ ਗੁਰੂਗ੍ਰਾਮ ਵਿੱਚ ਉਨ੍ਹਾਂ ਦੇ ਘਰ ਤੋਂ...

ਨਿਊਜ਼ੀਲੈਂਡ ਦੇ ਹੋਸਟਲ ‘ਚ ਲੱਗੀ ਭਿਆਨਕ ਅੱਗ, 6 ਮਰੇ, 20 ਲੋਕ ਲਾਪਤਾ, ਬੇਘਰ ਬਜ਼ੁਰਗਾਂ ਦਾ ਸੀ ਘਰ

ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ‘ਚ ਮੰਗਲਵਾਰ ਦੁਪਹਿਰ 12.30 ਵਜੇ ਚਾਰ ਮੰਜ਼ਿਲਾ ਹੋਸਟਲ ‘ਚ ਅੱਗ ਲੱਗ ਗਈ। ਇਸ ‘ਚ 6 ਲੋਕਾਂ ਦੀ ਮੌਤ...

ਫ਼ਰੀਦਕੋਟ ‘ਚ ਗੁਰਦੁਆਰੇ ਦੇ ਬਾਹਰ ਫਾਇਰਿੰਗ, ਅਖੰਡ ਪਾਠ ਲਈ 2 ਗੁੱਟਾਂ ‘ਚ ਝੜਪ, FIR ਦਰਜ

ਪੰਜਾਬ ਦੇ ਫਰੀਦਕੋਟ ਜ਼ਿਲੇ ‘ਚ ਸੋਮਵਾਰ ਰਾਤ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਮਾਮਲੇ ‘ਚ ਕਾਰਵਾਈ ਕਰਦੇ...

ਪੰਜਾਬੀ ਐਥੀਕਲ ਹੈਕਰ ਹਰਿੰਦਰ ਸਿੰਘ ਨੂੰ ਸਿੰਗਾਪੁਰ ਸਰਕਾਰ ਵੱਲੋਂ ਮਿਲਿਆ ਦੇਸ਼ ਦਾ ਸਰਵਉੱਚ ਸਨਮਾਨ

ਪੰਜਾਬ ਦੇ ਐਥੀਕਲ ਹੈਕਰ/ ਸਾਈਬਰ ਸੁਰੱਖਿਆ ਮਾਹਿਰ ਹਰਿੰਦਰ ਨੇ ਕਾਬਲੀਅਤ ਨੂੰ ਸਾਬਤ ਕਰ ਵਿਖਾਇਆ, ਜਿਸ ਦੇ ਲਈ ਸਿੰਗਾਪੁਰ ਸਰਕਾਰ ਨੇ ਉਸ ਨੂੰ...

ਅਮਰੀਕਾ ‘ਚ ਫਿਰ ਚੱਲੀਆਂ ਭੀੜ ‘ਤੇ ਗੋਲੀਆਂ, ਮਾਸ ਸ਼ੂਟਿੰਗ ‘ਚ 3 ਮੌਤਾਂ, 18 ਸਾਲਾਂ ਹਮਲਾਵਰ ਢੇਰ

ਅਮਰੀਕਾ ਦੇ ਦੱਖਣ-ਪੱਛਮੀ ਸੂਬੇ ਨਿਊ ਮੈਕਸੀਕੋ ‘ਚ ਸੋਮਵਾਰ ਨੂੰ ਗੋਲੀਬਾਰੀ ਦੀ ਇੱਕ ਹੋਰ ਘਟਨਾ ਸਾਹਮਣੇ ਆਈ, ਜਿਸ ‘ਚ ਤਿੰਨ ਲੋਕਾਂ ਦੀ ਮੌਤ...

ਪੰਜਾਬੀਆਂ ਨੂੰ ਵੱਡਾ ਝਟਕਾ, ਬਿਜਲੀ ਦੀਆਂ ਵਧੀਆਂ ਕੀਮਤਾਂ, ਜਾਣੋ ਨਵੇਂ ਰੇਟ

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਬਿਜਲੀ ਦਰਾਂ ਵਿੱਚ ਵਾਧਾ ਕਰ ਦਿੱਤਾ ਹੈ। ਸਰਕਾਰ ਦੇ ਇਸ ਐਲਾਨ ਤੋਂ ਬਾਅਦ ਹੁਣ ਲੋਕਾਂ ਨੂੰ ਨਵੇਂ...

ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਅੱਜ ਹੋਵੇਗਾ ਉਦਘਾਟਨ, CM ਮਾਨ ਲੋਕਾਂ ਨੂੰ ਕਰਨਗੇ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕਰਨਗੇ। ਉਹ ਸਵੇਰੇ 11 ਵਜੇ ਬੱਸ ਸਟੈਂਡ ਪਟਿਆਲਾ...

ਪੰਜਾਬ ਦੇ ਰਾਜਪਾਲ ਸਰਹੱਦੀ ਖੇਤਰ ਦਾ ਕਰਨਗੇ ਦੌਰਾ, 7-8 ਜੂਨ ਲਈ ਪ੍ਰੋਗਰਾਮ ਤੈਅ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਇੱਕ ਵਾਰ ਫਿਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਇਸ ਸਬੰਧੀ ਗਵਰਨਰ ਹਾਊਸ ਤੋਂ...

PAK : ਚੀਫ਼ ਜਸਟਿਸ ਤੋਂ ਅਸਤੀਫ਼ੇ ਦੀ ਮੰਗ, ਮਰੀਅਮ ਨਵਾਜ਼ ਬੋਲੀ- ‘ਸੁਪਰੀਮ ਕੋਰਟ ‘ਇਮਰਾਨਦਾਰੀ’ ਵਿਖਾ ਰਹੀ’

ਪਾਕਿਸਤਾਨ ਦੇ ਸੱਤਾਧਾਰੀ ਗੱਠਜੋੜ ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ (ਪੀਡੀਐਮ) ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰਿਹਾਈ ਦੇ...

ਛਾਂਟੀ ਮਗਰੋਂ ਟੇਸਲਾ ਦੀ ਹਾਇਰਿੰਗ ਕਰਨਗੇ ਐਲਨ ਮਸਕ, ਸਟਾਫ ਨੂੰ ਕਰ ਦਿੱਤਾ ਐਲਾਨ!

ਟੇਸਲਾ ਦੇ ਸੀਈਓ ਐਲਨ ਮਸਕ ਨੇ ਭਰਤੀ ਬਾਰੇ ਇੱਕ ਵਿਸ਼ੇਸ਼ ਐਲਾਨ ਕੀਤਾ ਹੈ। ਮਸਕ ਨੇ ਕਿਹਾ ਕਿ ਕੰਪਨੀ ਉਦੋਂ ਤੱਕ ਕੋਈ ਨਵਾਂ ਕੰਮ ਨਹੀਂ ਕਰ ਸਕਦੀ...

ਸਾਬਕਾ ਮੰਤਰੀ ਗਿਲਜੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਗ੍ਰਿਫ਼ਤਾਰੀ ‘ਤੇ 4 ਜੁਲਾਈ ਤੱਕ ਰੋਕ

ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਗਿਲਜੀਆਂ ਖਿਲਾਫ ਹੋਏ...

‘ਮੋਦੀ ਨੂੰ ਖਤਮ ਕਰ ਦੋ’ ਕਹਿਣ ਵਾਲੇ ਰੰਧਾਵਾ ‘ਤੇ ਕੇਸ, ਕੋਰਟ ਨੇ ਸਖਤ ਟਿੱਪਣੀ ਨਾਲ FIR ਦਾ ਦਿੱਤਾ ਹੁਕਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਵਿਵਾਦਿਤ ਭਾਸ਼ਣ ਨੂੰ ਲੈ ਕੇ ਰਾਜਸਥਾਨ ਕਾਂਗਰਸ ਕਮੇਟੀ ਦੇ ਇੰਚਾਰਜ ਤੇ ਪੰਜਾਬ ਦੇ ਸਾਬਕਾ ਉਪ ਮੁੱਖ...

7 ਸਾਲ ਦੇ ਬੱਚੇ ਦਾ ਹੈਰਾਨ ਕਰਨ ਵਾਲਾ ਦਾਅਵਾ, ਕਿਹਾ-‘ਪਿਛਲੇ ਜਨਮ ‘ਚ Gucci ਸੀ, ਕਰਦਾ ਸੀ ਕੱਪੜੇ ਡਿਜ਼ਾਈਨ

ਬਚਪਨ ਵਿਚ ਹੀ ਅਸੀਂ ਆਪਣੇ ਭਵਿੱਖ ਨੂੰ ਲੈ ਕੇ ਕੁਝ ਨਾ ਕੁਝ ਸੁਪਨਾ ਦੇਖਣ ਲੱਗਦੇ ਹਾਂ। ਸਾਡੇ ਵਿਚੋਂ ਕਈ ਲੋਕ ਡਾਕਟਰ ਬਣਨਾ ਚਾਹੁੰਦੇ ਹਨ, ਕੋਈ...

ਘਟਦੀ ਜਨਮ ਦਰ ਤੋਂ ਪ੍ਰੇਸ਼ਾਨ ਚੀਨ ਨੌਜਵਾਨਾਂ ਲਈ ਲਾਂਚ ਕਰੇਗਾ ਅਨੋਖਾ ਪ੍ਰਾਜੈਕਟ, ਪੁਰਾਣੇ ਰਿਵਾਜਾਂ ‘ਤੇ ਲਗਾਏਗਾ ਰੋਕ

ਚੀਨ ਘਟਦੀ ਆਬਾਦੀ ਨੂੰ ਵਧਾਉਣ ਲਈ ਨੌਜਵਾਨਾਂ ਨੂੰ ਰਿਝਾਉਣ ਵਿਚ ਲੱਗਾ ਹੈ। ਇਸ ਲਈ ਉਹ 20 ਤੋਂ ਵੱਧ ਸ਼ਹਿਰਾਂ ਵਿਚ ‘ਨਵੇਂ ਯੁੱਗ’ ਦੇ ਵਿਆਹ ਤੇ...

ਛੁੱਟੀਆਂ ਵਿਚ ਮਿਲਿਆ ਹੋਮਵਰਕ ਤਾਂ ਧਰਨੇ ‘ਤੇ ਬੈਠ ਗਿਆ ਵਿਦਿਆਰਥੀ, DM ਆਫਿਸ ਦੇ ਸਾਹਮਣੇ ਲਗਾਈ ਕੁਰਸੀ

ਇਕ ਸਮਾਂ ਸੀ ਜਦੋਂ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਵਿਚ ਭਰਪੂਰ ਆਰਾਮ ਮਿਲਦਾ ਸੀ ਤੇ ਉਹ ਬਹੁਤ ਖੇਡਦੇ ਸਨ। ਹਾਲਾਂਕਿ ਹੁਣ ਹੌਲੀ-ਹੌਲੀ...

ਇਮਰਾਨ ਖਾਨ ਦਾ ਦਾਅਵਾ-‘ਪਾਕਿਸਤਾਨ ਫੌਜ 10 ਸਾਲ ਲਈ ਮੈਨੂੰ ਜੇਲ੍ਹ ‘ਚ ਪਾਉਣਾ ਚਾਹੁੰਦੀ ਹੈ’

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੇਸ਼ ਦੀ ਫੌਜ ‘ਤੇ ਵੱਡਾ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫੌਜ ਨੇ ਉਨ੍ਹਾਂ...

ਕੈਨੇਡੀਅਨ ਨੌਜਵਾਨ ਨੂੰ 9 ਸਾਲ ਦੀ ਕੈਦ, ਦੋ ਸਾਲ ਪਹਿਲਾਂ ਭਾਰਤੀ ਸਿੱਖ ਦੀ ਕੀਤਾ ਸੀ ਕਤ.ਲ

ਦੋ ਸਾਲ ਪਹਿਲਾਂ ਕੈਨੇਡਾ ਵਿਚ ਭਾਰਤੀ ਸਿੱਖ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਇਕ ਕੈਨੇਡੀਅਨ ਵਿਅਕਤੀ ਨੂੰ ਸਜ਼ਾ ਸੁਣਾਈ ਹੈ। ਜਾਣਕਾਰੀ...

ਨਿਊਜ਼ੀਲੈਂਡ ਜਾਣ ਦਾ ਸੁਪਨਾ ਪਿਆ ਮਹਿੰਗਾ, ਪਠਾਨਕੋਟ ਦੇ ਦੋ ਨੌਜਵਾਨਾਂ ਨੂੰ ਕੰਬੋਡੀਆ ਵਿਚ ਬਣਾਇਆ ਬੰਧਕ

ਨਿਊਜ਼ੀਲੈਂਡ ਜਾਣ ਦੀ ਚਾਹ ਵਿਚ ਪਠਾਨਕੋਟ ਦੇ ਦੋ ਨੌਜਵਾਨ ਟ੍ਰੈਵਲ ਏਜੰਟਾਂ ਦੇ ਚੱਕਰ ਵਿਚ ਫਸ ਗਏ। ਇਨ੍ਹਾਂ ਨੂੰ ਕੰਬੋਡੀਆ ਵਿਚ ਬੰਧਕ ਬਣਾ...

ਵਿਜੀਲੈਂਸ ਨੇ ਸੁਪਰਡੈਂਟ ਇੰਜੀਨੀਅਰ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਨੇ ਮੋਹਾਲੀ ਵਿਚ ਤਾਇਨਾਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸੁਪਰਡੈਂਟ ਇੰਜੀਨੀਅਰ ਆਰਕੇ ਗੁਪਤਾ ਨੂੰ 1 ਲੱਖ ਰੁਪਏ...

ਮੁਕਤਸਰ : 3 ਨਕਾਬਪੋਸ਼ਾਂ ਨੇ ਬੰਦੂਕ ਦੀ ਨੋਕ ‘ਤੇ ਦੁਕਾਨਦਾਰ ਤੋਂ ਲੁੱਟੇ 1.5 ਲੱਖ, ਜਾਂਚ ਵਿਚ ਜੁਟੀ ਪੁਲਿਸ

ਮੁਕਤਸਰ ਵਿਚ ਦਿਨ ਦਿਹਾੜੇ ਹੋਲਸੇਲ ਦੀ ਦੁਕਾਨ ‘ਤੇ ਪਿਸਤੌਲ ਦੀ ਨੋਕ ‘ਤੇ ਬਦਮਾਸ਼ਾਂ ਨੇ ਡੇਢ ਲੱਖ ਰੁਪਏ ਦੀ ਲੁੱਟ ਕੀਤੀ। ਬਦਮਾਸ਼ ਬਾਈਕ...

ਪਾਕਿਸਤਾਨ ਦੀ ਸੰਸਦ ‘ਚ ਉਠੀ ਮੰਗ-‘ਇਮਰਾਨ ਖਾਨ ਨੂੰ ਸ਼ਰੇਆਮ ਦਿੱਤੀ ਜਾਵੇ ਫਾਂਸੀ ਦੀ ਸਜ਼ਾ’

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੇ ਜ਼ਮਾਨਤ ਦੇ ਬਾਅਦ ਤੋਂ ਲੈ ਕੇ ਅੱਜ ਤੱਕ ਪਾਕਿਸਤਾਨ ਵਿਚ ਬਵਾਲ ਮਚਿਆ ਹੈ। ਇਥੋਂ ਦੀ...

NCB ਦੇ ਸਾਬਕਾ ਚੀਫ ਸਣੇ ਚਾਰ ‘ਤੇ FIR, ਆਰੀਅਨ ਨੂੰ ਛੱਡਣ ਲਈ ਵਾਨਖੇੜੇ ਨੇ ਮੰਗੇ ਸਨ 25 ਕਰੋੜ

ਆਰੀਅਨ ਖਾਨ ਡਰੱਗ ਕੇਸ ਦੀ ਜਾਂਚ ਕਰਨ ਵਾਲੇ NCB ਦੇ ਸਾਬਕਾ ਚੀਫ ਸਮੀਰ ਵਾਨਖੇੜੇ ‘ਤੇ ਰਿਸ਼ਵਤ ਦੀ ਡਿਮਾਂਡ ਕਰਨ ਦਾ ਦੋਸ਼ ਲੱਗਾ ਹੈ। ਸੀਬੀਆਈ ਦੇ...

ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਦਾ ਹੋਇਆ ਦੇਹਾਂਤ, ਕੈਂਸਰ ਦੀ ਬੀਮਾਰੀ ਤੋਂ ਸਨ ਪੀੜਤ

ਜਲੰਧਰ ਵਿਚ ਭਾਜਪਾ ਨੇਤਾ ਤੇ ਸਾਬਕਾ ਮੇਅਰ ਸੁਰਿੰਦਰ ਮਹੇ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖਬਰ ਨਾਲ ਸ਼ਹਿਰ ਵਿਚ ਸੋਗ ਲਹਿਰ ਹੈ।...

CM ਮਾਨ ਦਾ ਵੱਡਾ ਫੈਸਲਾ-’10 ਜੂਨ ਤੋਂ ਕਿਸਾਨ ਕਰ ਸਕਣਗੇ ਜੀਰੀ ਦੀ ਬੀਜਾਈ, ਸੂਬੇ ਨੂੰ ਚਾਰ ਹਿੱਸਿਆਂ ‘ਚ ਵੰਡਿਆ’

ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਜੀਰੀ ਸੀਜਨ ਲਈ ਪੰਜਾਬ ਸਰਕਾਰ ਦੇ ਨਵੇਂ ਫੈਸਲੇ ਦੀ ਜਾਣਕਾਰੀ ਦਿੱਤੀ। ਉੁਨ੍ਹਾਂ ਕਿਹਾ ਕਿ ਪਿਛਲੇ...

ਕਾਂਗਰਸ ਪ੍ਰਧਾਨ ਖੜਗੇ ਨੂੰ ਸੰਗਰੂਰ ਕੋਰਟ ਨੇ ਜਾਰੀ ਕੀਤਾ ਸੰਮਨ, 100 ਕਰੋੜ ਦੇ ਮਾਨਹਾਨੀ ਕੇਸ ‘ਚ ਕੀਤਾ ਤਲਬ

‘ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੁੰਦਾ ਹੈ…’ ਇਸ ਬਿਆਨ ਨਾਲ ਜੁੜੇ ਮਾਨਹਾਨੀ ਕੇਸ ਵਿਚ ਰਾਹੁਲ ਗਾਂਧੀ ਲੋਕ ਸਭਾ ਦੀ ਮੈਂਬਰਸ਼ਿਪ ਗੁਆ...

ਜਗਰਾਓਂ : ਸਕੂਲ ਵੈਨ ਤੇ ਬੱਸ ਵਿਚਾਲੇ ਟੱਕਰ ‘ਚ 2 ਬੱਚੇ ਗੰਭੀਰ ਜ਼ਖਮੀ, ਮੰਤਰੀ ਬੈਂਸ ਨੇ ਸਿਹਤਯਾਬੀ ਦੀ ਕੀਤੀ ਅਰਦਾਸ

ਲੁਧਿਆਣਾ ਦੇ ਜਗਰਾਓਂ ਵਿਖੇ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਸਕੂਲ ਵੈਨ ਤੇ ਸਰਕਾਰੀ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਤੇ ਇਸ ਹਾਦਸੇ...

ਬਰਨਾਲਾ : ਤੇਜ਼ ਰਫਤਾਰ ਕਾਰ ਨੇ 2 ਬਾਈਕ ਨੂੰ ਮਾਰੀ ਟੱਕਰ, 5 ਸਾਲਾ ਬੱਚੀ ਸਣੇ 4 ਦੀ ਮੌ.ਤ

ਪੰਜਾਬ ਦੇ ਬਰਨਾਲਾ ਦੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਤਪਾ ਨੇੜੇ ਇੱਕ ਤੇਜ਼ ਰਫਤਾਰ ਕਾਰ ਨੇ ਦੋ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ...

ਲੁਧਿਆਣਾ ‘ਚ ਤੇਲ ਟੈਂਕਰ ਤੇ ਟਰੱਕ ਦੀ ਟੱਕਰ, ਹਾਦਸੇ ‘ਚ ਡਰਾਈਵਰ ਗੰਭੀਰ ਜ਼ਖਮੀ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਤੇਲ ਲੈ ਕੇ ਜਾ ਰਹੇ ਟਰੱਕ ਅਤੇ ਟੈਂਕਰ ਦੀ ਟੱਕਰ ਹੋ ਗਈ। ਟੱਕਰ ‘ਤੋਂ ਬਾਅਦ ਟਰੱਕ ਦਾ ਡਰਾਈਵਰ ਕਰੀਬ 2...

ਕਰਨਾਲ ‘ਚ ਔਰਤ ਨਾਲ 15.46 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਆਇਆ ਸਾਹਮਣੇ

ਹਰਿਆਣਾ ਦੇ ਕਰਨਾਲ ਵਿੱਚ ਇੱਕ ਔਰਤ ਨਾਲ 15.46 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ...

ਅਬੋਹਰ ‘ਚ ਕੈਂਟਰ ‘ਤੇ ਡਿੱਗਿਆ ਦਰੱਖਤ, ਲੋਕਾਂ ਨੇ ਕੈਬਿਨ ਕੱਟ ਕੇ ਡਰਾਈਵਰ ਨੂੰ ਕੱਢਿਆ ਬਾਹਰ

ਪੰਜਾਬ ਦੇ ਅਬੋਹਰ ਸ਼ਹਿਰ ਦੇ ਕਿੱਲਿਆਂਵਾਲੀ ਬਾਈਪਾਸ ਚੌਕ ‘ਤੇ ਅੱਜ ਸਵੇਰੇ ਇਕ ਦਰੱਖਤ ਲੱਕੜਾਂ ਨਾਲ ਭਰੇ ਕੈਂਟਰ ‘ਤੇ ਡਿੱਗ ਗਿਆ। ਇਸ...

ਪੰਜਾਬੀਆਂ ਨੂੰ ਝਟਕਾ! ਬਿਜਲੀ 56 ਪੈਸੇ ਪ੍ਰਤੀ ਯੂਨਿਟ ਹੋਈ ਮਹਿੰਗੀ, CM ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਪੰਜਾਬ ਵਿਚ ਬਿਜਲੀ ਦਰਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। PSPCL ਵੱਲੋਂ 56 ਪੈਸੇ ਪ੍ਰਤੀ ਯੂਨਿਟ ਬਿਜਲੀ ਦੇ ਰੇਟ ਵਧਾ ਦਿੱਤੇ ਗਏ ਹਨ। ਇਹ ਨਵੀਆਂ...

ਅਬੋਹਰ ‘ਚ ਔਰਤ ਸਣੇ 3 ਨਸ਼ਾ ਤਸਕਰ ਕਾਬੂ, ਬੋਲੈਰੋ ‘ਚੋਂ 20 ਕਿਲੋ ਭੁੱਕੀ ਬਰਾਮਦ

ਪੰਜਾਬ ਦੇ ਅਬੋਹਰ ਸ਼ਹਿਰ ਦੇ ਥਾਣਾ ਖੂਈਆਂਸਰਵਾਲ ਪੁਲਿਸ ਨੇ ਗਸ਼ਤ ਦੌਰਾਨ ਔਰਤ ਸਮੇਤ 3 ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ...

ਜਲੰਧਰ ‘ਚ ਹੋਵੇਗੀ ਪੰਜਾਬ ਕੈਬਿਨਟ ਦੀ ਅਗਲੀ ਮੀਟਿੰਗ, CM ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ 17 ਮਈ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ। ਇਹ ਮੀਟਿੰਗ ਜਲੰਧਰ ਦੇ...

ਦੁਬਈ-ਅੰਮ੍ਰਿਤਸਰ ਫਲਾਈਟ ‘ਚ ਏਅਰਹੋਸਟੈੱਸ ਨਾਲ ਛੇੜਛਾੜ, ਦੋਸ਼ੀ ਯਾਤਰੀ ਗ੍ਰਿਫਤਾਰ

ਦੁਬਈ ‘ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ਵਿੱਚ ਸ਼ਨੀਵਾਰ ਨੂੰ ਇੱਕ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।...

ਪਟਿਆਲਾ ਦੇ ਗੁਰੂਘਰ ‘ਚ ਮਹਿਲਾ ਦੀ ਗੋ.ਲੀਆਂ ਮਾਰ ਕੇ ਹੱਤਿਆ, ਸਰਵੋਰ ਨੇੜੇ ਸ਼ਰਾਬ ਪੀਣ ਦਾ ਦੋਸ਼

ਪਟਿਆਲਾ ਵਿੱਚ ਐਤਵਾਰ ਰਾਤ ਕਰੀਬ 10 ਵਜੇ ਗੁਰਦੁਆਰਾ ਸਾਹਿਬ ‘ਚ ਇੱਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਗੋਲੀਬਾਰੀ ‘ਚ...

ਪੁਲਾੜ ‘ਚ ਖੁੱਲ੍ਹ ਰਿਹਾ ਸ਼ਾਨਦਾਰ ਰੈਸਟੋਰੈਂਟ, ਉਡਦੇ ਹੋਏ ਖਾ ਸਕਣਗੇ ਖਾਣਾ ਪਰ ਕੀਮਤ ਸੁਣ ਹੋ ਜਾਓਗੇ ਹੈਰਾਨ

ਅਸੀਂ ਰੋਜ਼ਾਨਾ ਚਾਰਦੀਵਾਰੀ ਦੇ ਅੰਦਰ ਭੋਜਨ ਕਰਦੇ ਹਾਂ ਭਾਵੇਂ ਘਰ ਹੋਵੇ ਜਾਂ ਫਿਰ ਕੋਈ ਹੋਟਲ। ਪਿੰਡ ਵਿਚ ਬਹੁਤ ਸਾਰੇ ਲੋਕ ਬਾਹਰ ਜਾਂ...

ਕੇਦਾਰਨਾਥ ‘ਚ ਭਾਰੀ ਬਰਫਬਾਰੀ ਤੇ ਮੌਸਮ ਖਰਾਬ, ਰਜਿਸਟ੍ਰੇਸ਼ਨ ‘ਤੇ ਲਗੀ ਰੋਕ

ਉਤਰਾਖੰਡ ਚਾਰ ਧਾਮ ਯਾਤਰਾ ਵਿਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਚਾਰ ਧਾਮ ਯਾਤਰਾ ਰੂਟ ‘ਤੇ ਉਤਰਾਖੰਡ ਮੌਸਮ ਪੂਰਵ ਅਨੁਮਾਨ ਵਿਚ ਪਹਾੜੀ...

ਕਰਨਾਟਕ ਦਾ CM ਕੌਣ? ਖੜਗੇ ਲੈਣਗੇ ਫੈਸਲਾ, ਵਿਧਾਇਕ ਦਲ ਦੀ ਬੈਠਕ ਵਿਚ ਹੋਇਆ ਤੈਅ

ਕਰਨਾਟਕ ਚੋਣਾਂ ਦੇ ਇਤਿਹਾਸਕ ਨਤੀਜੇ ਆ ਚੁੱਕੇ ਹਨ। ਕਾਂਗਰਸ 224 ਸੀਟਾਂ ਵਿਚੋਂ 135 ‘ਤੇ ਆਪਣੀ ਜਿੱਤ ਦਰਜ ਕਰਦੇ ਹੋਏ ਸਰਕਾਰ ਬਣਾਉਣ ਲਈ ਤਿਆਰ...

ਦੁਬਈ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ‘ਚ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ, ਮੁਲਜ਼ਮ ਗ੍ਰਿਫਤਾਰ

ਦੁਬਈ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ਵਿਚ ਇਕ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕਰ ਨਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ...

ਕੇਦਾਰਨਾਥ ‘ਚ ਮੀਂਹ ਤੇ ਬਰਫਬਾਰੀ, ਸ਼ਰਧਾਲੂਆਂ ਨੂੰ ਅਪੀਲ-‘ਮੌਸਮ ਖਰਾਬ ਹੈ, ਛੱਤਰੀ ਤੇ ਦਵਾਈਆਂ ਲੈ ਕੇ ਚੱਲੋ’

ਕੇਦਾਰਨਾਥ ਧਾਮ ਵਿਚ ਇਕ ਵਾਰ ਫਿਰ ਭਾਰੀ ਮੀਂਹ ਤੇ ਬਰਫਬਾਰੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਦੇ ਇਸ ਰੁਖ਼ ਤੇ ਐਤਵਾਰ ਨੂੰ ਮੀਂਹ ਤੇ ਤਾਜ਼ਾ...

ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸਮਾਧੀ ‘ਤੇ ਹਰਿਆਣਾ ਦੇ ਦੇਸੀ ਘਿਓ ਨਾਲ ਜਲ ਰਹੀ ਜੋਤ, LPG ਦਾ ਕੰਮ ਖਤਮ

ਹਰਿਆਣਾ ਦੇ ਘਰ-ਘਰ ਤੋਂ ਇਕੱਠਾ ਕੀਤੇ ਗਏ ਦੇਸੀ ਘਿਓ ਨਾਲ ਭਾਰਤ-ਪਾਕਿਸਤਾਨ ਕੌਮਾਂਤਰੀ ਹੁਸੈਨੀਵਾਲਾ ਬਾਰਡਰ ਸਥਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ,...

ਮੰਤਰੀ ਭੁੱਲਰ ਨੇ ਰੂਪਨਗਰ ਵਿਖੇ ਤੀਜੇ ਸਟੇਟ ਇੰਸਟੀਚਿਊਟ ਆਫ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲ ਦਾ ਕੀਤਾ ਉਦਘਾਟਨ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ: ਲਾਲਜੀਤ ਸਿੰਘ ਭੁੱਲਰ ਨੇ ਐਤਵਾਰ ਨੂੰ ਸਰਕਾਰੀ ਆਈ.ਟੀ.ਆਈ ਰੂਪਨਗਰ ਵਿਖੇ ਇੰਸਟੀਚਿਊਟ ਆਫ਼...

ਪਾਕਿ ਮੰਤਰੀ ਅਹਿਸਾਨ ਇਕਬਾਲ ਨੇ ਇਮਰਾਨ ‘ਤੇ ਕੱਸਿਆ ਤੰਜ, ਕਿਹਾ-PTI ਮੁਖੀ ਇਕ ‘ਗੰਦੇ ਸੌਦਾਗਰ’ ਵਜੋਂ ਆਏ ਸਾਹਮਣੇ

ਪਾਕਿਸਤਾਨ ਦੇ ਯੋਜਨਾ ਤੇ ਵਿਕਾਸ ਮੰਤਰੀ ਅਹਿਸਾਨ ਇਕਬਾਲ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਮੁਖੀ ਇਮਰਾਨ ਖਾਨ ‘ਤੇ ਤੰਜ ਕੱਸਿਆ। ਇਕਬਾਲ ਨੇ...

ਯੂਕਰੇਨ ਦੀ ਫੌਜੀ ਸਹਾਇਤਾ ਕਰੇਗਾ ਜਰਮਨੀ, ਰਾਸ਼ਟਰਪਤੀ ਵੋਲੋਦਿਮਿਰ ਜੇਲੇਂਸਕੀ ਨੇ ਕੀਤਾ ਧੰਨਵਾਦ

ਯੂਕਰੇਨ ਦੇ ਰਾਸ਼ਟਰਪਤੀ ਜੇਲੇਂਸਕੀ ਨੇ ਕਿਹਾ ਕਿ ਕੀਵ ਤੇ ਉਨ੍ਹਾਂ ਦੇ ਪੱਛਮੀ ਸਮਰਥਕ ਯੁੱਧ ਵਿਚ ਯੂਕਰੇਨ ਦਾ ਸਾਥ ਦੇ ਰਹੇ, ਜਿਸ ਨਾਲ ਅਸੀਂ ਰੂਸ...

‘ਪਠਾਨਕੋਟ ‘ਚ ਬਣੇਗਾ ਨਵਾਂ ਸਰਕਟ ਹਾਊਸ, ਬਣਾਏ ਜਾਣਗੇ 12 ਕਮਰੇ, ਟੈਂਡਰ ਪ੍ਰਕਿਰਿਆ ਸ਼ੁਰੂ’ : ਮੰਤਰੀ ਹਰਭਜਨ ਸਿੰਘ

ਪੰਜਾਬ ਸਰਕਾਰ ਪਠਾਨਕੋਟ ਵਿਚ ਨਵਾਂ ਸਰਕਟ ਹਾਊਸ ਬਣਾਉਣ ਜਾ ਰਹੀ ਹੈ। ਲੋਕ ਨਿਰਮਾਣ ਵਿਭਾਗ ਨੇ ਇਸ ਨੂੰ ਲੈ ਕੇ ਟੈਂਡਰ ਪ੍ਰਕਿਰਿਆ ਸ਼ੁਰੂ ਕਰ...

ਪੰਜਾਬ ‘ਚ 40 ਡਿਗਰੀ ਦੇ ਕਰੀਬ ਪਹੁੰਚਿਆ ਪਾਰਾ, IMD ਨੇ ਅਗਲੇ 3 ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ

ਪੰਜਾਬ ਵਿਚ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਅੱਦੇ ਤੋਂ ਵਧ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਦੇ ਪਾਰ ਪਹੁੰਚ ਗਿਆ ਹੈ, ਦੂਜੇ ਪਾਸੇ...

ਰੂਸ ਦੇ ਚਾਰ ਮਿਲਟਰੀ ਏਅਰਕ੍ਰਾਫਟ ਤਬਾਹ, ਯੂਕਰੇਨ ਦੀ ਸਰਹੱਦ ਕੋਲ ਬਣਾਇਆ ਨਿਸ਼ਾਨਾ

ਰੂਸ-ਯੂਕਰੇਨ ਵਿਚ ਚੱਲ ਰਹੇ ਸੰਘਰਸ਼ ਵਿਚ ਦੋਵੇਂ ਪਾਸੇ ਕਾਫੀ ਨੁਕਸਾਨ ਹੋ ਰਿਹਾ ਹੈ। ਇਹ ਸੰਘਰਸ਼ ਪਤਾ ਨਹੀਂ ਕਦੋਂ ਰੁਕੇ ਇਹ ਕਹਿਣਾ ਅਜੇ ਮੁਸ਼ਕਲ...

ਅਮਰੀਕੀ ਸੈਨੇਟ ਨੇ ਭਾਰਤੀ ਮੂਲ ਦੀ ਗੀਤਾ ਰਾਓ ਗੁਪਤਾ ਦੀ ਬਤੌਰ ‘ਅੰਬੈਸਡਰ ਐਟ ਲਾਰਜ’ ਨਿਯੁਕਤ ਕਰਨ ‘ਤੇ ਲਗਾਈ ਮੋਹਰ

ਅਮਰੀਕਾ ਸੈਨੇਟ ਭਾਰਤੀ-ਅਮਰੀਕੀ ਡਾਕਟਰ ਗੀਤਾ ਰਾਓ ਗੁਪਤਾ ਨੂੰ ਵਿਦੇਸ਼ ਵਿਭਾਗ ਵਿੱਚ ਗਲੋਬਲ ਵੂਮੈਨਜ਼ ਇਸ਼ੂਜ਼ ਦੇ ਦਫ਼ਤਰ ਲਈ ਰਾਜਦੂਤ ਦੇ...

ਅੰਮ੍ਰਿਤਸਰ ਦੇ ਹੈਰੀਟੇਜ ਸਟਰੀਟ ‘ਚ ਗੁੰਡਾਗਰਦੀ, ਫੋਟੋਗ੍ਰਾਫਰਾਂ ਨੇ 4 ਸ਼ਰਧਾਲੂਆਂ ਦੀ ਕੀਤੀ ਕੁੱਟਮਾਰ

ਪੰਜਾਬ ਦੇ ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਨੇੜੇ ਫੋਟੋ ਖਿਚਵਾਉਣ ਲਈ ਦਬਾਅ ਪਾਉਣ ‘ਤੇ ਫੋਟੋਗ੍ਰਾਫਰਾਂ ਦੇ ਇਕ ਗਰੁੱਪ ਨੇ 4...

IPS ਪ੍ਰਵੀਨ ਸੂਦ ਨੂੰ ਮੋਦੀ ਸਰਕਾਰ ਨੇ ਬਣਾਇਆ CBI ਦਾ ਨਵਾਂ ਡਾਇਰੈਕਟਰ, ਕਰਨਾਟਕ ਨਾਲ ਹੈ ਨਾਤਾ

ਆਈਪੀਐਸ ਪ੍ਰਵੀਨ ਸੂਦ ਨੂੰ 2 ਸਾਲਾਂ ਦੀ ਮਿਆਦ ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਹ 25 ਮਈ ਨੂੰ ਸੁਬੋਧ...

ਰਾਜਸਥਾਨ : ਲਾੜੀ ਦੀ ਅਜੀਬ ਸ਼ਰਤ ਸਾਹਮਣੇ ਝੁਕਿਆ ਲਾੜਾ, ਰਚਾਇਆ 2 ਸਕੀਆਂ ਭੈਣਾਂ ਨਾਲ ਵਿਆਹ

ਰਾਜਸਥਾਨ ‘ਚ ਦੋ ਸਕੀਆਂ ਭੈਣਾਂ ਨੇ ਇੱਕੋ ਲਾੜੇ ਨਾਲ ਵਿਆਹ ਕਰਵਾ ਲਿਆ। ਇਸ ਵਿਆਹ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਵਿਆਹ ਵਿੱਚ ਦੋਵਾਂ...

ਪੁਲਿਸ ਦੇ ਹੱਥੇ ਚੜੇ 2 ਨਸ਼ਾ ਤਸਕਰ, 50 ਹਜ਼ਾਰ ਪਾਬੰਦੀਸ਼ੁਦਾ ਗੋਲੀਆਂ ਕੀਤੀਆਂ ਬਰਾਮਦ

ਪੰਜਾਬ ਪੁਲਿਸ ਨੇ ਅੱਜ ਨਸ਼ੀਲੀਆਂ ਗੋਲੀਆਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਵੱਖ-ਵੱਖ...

‘ਦੇਸ਼ ‘ਚ ਮੋਦੀ ਲਹਿਰ ਖ਼ਤਮ, ਹੁਣ ਸਾਡੀ ਲਹਿਰ ਆ ਰਹੀ’, ਕਰਨਾਟਕ ਚੋਣ ‘ਚ ਕਾਂਗਰਸ ਦੀ ਜਿੱਤ ‘ਤੇ ਬੋਲੇ ਸੰਜੇ ਰਾਉਤ

ਕਰਨਾਟਕ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਵੱਡੀ ਜਿੱਤ ਤੋਂ ਇਕ ਦਿਨ ਬਾਅਦ ਸ਼ਿਵ ਸੈਨਾ (ਯੂ.ਬੀ.ਟੀ.) ਨੇਤਾ ਸੰਜੇ ਰਾਉਤ ਨੇ ਐਤਵਾਰ ਨੂੰ...

ਪਾਕਿਸਤਾਨ : ‘ਇੰਨਾ ਹੀ ਸ਼ੌਂਕ ਹੈ ਤਾਂ ਖੁਦ ਦੀ ਪਾਰਟੀ ਬਣਾ ਲਓ’, ਇਮਰਾਨ ਖ਼ਾਨ ਨੇ ਫੌਜ ‘ਤੇ ਬੋਲਿਆ ਵੱਡਾ ਹਮਲਾ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਰਿਹਾਈ ਤੋਂ ਬਾਅਦ ਪਾਕਿਸਤਾਨ ਦੀ ਫੌਜ ‘ਤੇ ਜ਼ੋਰਦਾਰ ਹਮਲਾ ਕੀਤਾ ਹੈ। ਵੀਰਵਾਰ ਨੂੰ...

PM ਮੋਦੀ ਵੱਲੋਂ ਕੀਤੇ ਕੰਮਾਂ ਨੂੰ ਜਿਊਂਦਾ ਰੱਖਣ ਲਈ MP ‘ਚ ਬਣਾਇਆ ਜਾਵੇਗਾ ਪ੍ਰਧਾਨ ਮੰਤਰੀ ਦਾ ਮੰਦਰ

ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੰਦਰ ਬਣਨ ਜਾ ਰਿਹਾ ਹੈ। ਜ਼ਿਲ੍ਹਾ ਵਕੀਲ ਵਿਜੇ ਸਿੰਘ ਚੌਹਾਨ...

ਇੰਗਲੈਂਡ ‘ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਹਿਸਾਰ ਦੇ ਨੌਜਵਾਨ ਨਾਲ ਹੋਈ 8 ਲੱਖ ਰੁਪਏ ਦੀ ਧੋਖਾਧੜੀ

ਇੰਗਲੈਂਡ ‘ਚ ਨੌਕਰੀ ਦਿਵਾਉਣ ਦੇ ਨਾਂ ‘ਤੇ ਹਿਸਾਰ ਦੇ ਇਕ ਨੌਜਵਾਨ ਨਾਲ 8 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ...

ਲੁਧਿਆਣਾ ‘ਚ ਵੱਡੀ ਵਾਰਦਾਤ, ਸੜਕ ਵਿਚਾਲੇ ਸਕੂਟਰ ਮਕੈਨਿਕ ਨੂੰ ਉਤਾਰਿਆ ਮੌਤ ਦੇ ਘਾਟ

ਲੁਧਿਆਣਾ ਵਿੱਚ ਸਕੂਟਰ ਮਕੈਨਿਕ ਦਾ ਕਤਲ ਕਰ ਦਿੱਤਾ ਗਿਆ। ਕਤਲ ਦੇ ਤਿੰਨ ਦਿਨ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ...

ਮਦਰਸ-ਡੇ ‘ਤੇ ਨੇਤਾਵਾਂ ਨੇ ਮਾਂ ਨੂੰ ਕੀਤਾ ਯਾਦ: ਪਿਤਾ ਦੀ ਬਰਸੀ ‘ਤੇ CM ਮਾਨ ਭਾਵੁਕ, ਸੁਖਬੀਰ ਨੇ ਮਾਂ ਦੀ ਫੋਟੋ ਅੱਗੇ ਜੋੜੇ ਹੱਥ

ਅੱਜ ਮਦਰਸ-ਡੇ ‘ਤੇ ਪੰਜਾਬ ਵਿੱਚ ‘ਤੇ ਨੇਤਾਵਾਂ ਨੇ ਆਪਣੀਆਂ ਮਾਂਵਾਂ ਨੂੰ ਯਾਦ ਕੀਤਾ। ਕਈ ਨੇਤਾਵਾਂ ਨੇ ਆਪਣੀਆਂ ਮਾਵਾਂ ਨਾਲ ਫੋਟੋਆਂ...

ਸੁਸ਼ੀਲ ਰਿੰਕੂ ਨੇ ਕੇਜਰੀਵਾਲ ਦਾ ਲਿਆ ਅਸ਼ੀਰਵਾਦ, ‘ਆਪ’ ਸੁਪਰੀਮੋ ਬੋਲੇ- ‘ਲੋਕ ਸਭਾ ‘ਚ ਗੂੰਜੇਗੀ ਪੰਜਾਬ ਦੀ ਆਵਾਜ਼’

ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੇ ਸੁਸ਼ੀਲ ਕੁਮਾਰ ਰਿੰਕੂ ਦਿੱਲੀ ਪਹੁੰਚ ਗਏ ਹਨ। ਦਿੱਲੀ ‘ਚ ਉਹ ਆਮ...

ਪਹਿਲਵਾਨਾਂ ਦੇ ਧਰਨੇ ਦੌਰਾਨ ਵੱਡਾ ਫੈਸਲਾ, ਏਸ਼ੀਅਨ ਕੁਸ਼ਤੀ ਟ੍ਰਾਈਲ ਲਈ ਅੰਡਰ-17, 23 ਦਾ ਸ਼ੈਡਿਊਲ ਜਾਰੀ

ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਜੰਤਰ-ਮੰਤਰ ਵਿਖੇ ਪਹਿਲਵਾਨਾਂ ਦੀ ਹੜਤਾਲ...

ਫਾਜ਼ਿਲਕਾ ‘ਚ ਕਿਸਾਨਾਂ-BSF ਦੀ ਮੀਟਿੰਗ, ਅਧਿਕਾਰੀਆਂ ਨੂੰ ਸਮੱਸਿਆਵਾਂ ਦੱਸਦਿਆਂ ਕੀਤੀ ਵਿਸ਼ੇਸ਼ ਮੰਗ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ‘ਚ ਬੀਤੇ ਦਿਨ ਸ਼ਨੀਵਾਰ ਨੂੰ ਬਾਰਡਰ ਏਰੀਆ ਕਿਸਾਨ ਯੂਨੀਅਨ ਪੰਜਾਬ ਦੇ ਕਿਸਾਨਾਂ ਅਤੇ ਸੀਮਾ ਸੁਰੱਖਿਆ ਬਲ (BSF)...

ਹਰਿਮੰਦਰ ਸਾਹਿਬ ਨੇੜੇ ਨੌਜਵਾਨ ਨੂੰ ਅਗਵਾ ਕਰਕੇ ਮਾਰੀ ਗੋ.ਲੀ, ਪੁਲਿਸ ਨੇ ਮਾਸਟਰ ਮਾਈਂਡ ਕੀਤਾ ਕਾਬੂ

ਪੰਜਾਬ ਦੇ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਨੇੜੇ ਅਗਵਾ ਕਰਨ ਅਤੇ ਗੋਲੀਆਂ ਚਲਾਉਣ ਵਾਲੇ ਮੁੱਖ ਦੋਸ਼ੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ...

ਜਲੰਧਰ ਦੇ ਨਵੇਂ ਬਣੇ MP ਸੁਸ਼ੀਲ ਰਿੰਕੂ ‘ਆਪ’ ਸੁਪਰੀਮੋ ਕੇਜਰੀਵਾਲ ਨੂੰ ਮਿਲਣ ਲਈ ਅੱਜ ਪਹੁੰਚਣਗੇ ਦਿੱਲੀ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਸੁਸ਼ੀਲ ਕੁਮਾਰ ਰਿੰਕੂ ਨੇ ਵੱਡੀ ਜਿੱਤ ਹਾਸਲ ਕਰਕੇ ਇਤਿਹਾਸ ਰਚ ਦਿੱਤਾ ਹੈ। ਹੁਣ ਨਵੇਂ ਚੁਣੇ ਸੰਸਦ...

ਡਾਕਟਰਾਂ ਦੀ ਲਾਪਰਵਾਹੀ ਕਰਕੇ ਦੋਵੇਂ ਗੁਰਦੇ ਫੇਲ, ਟਰਾਂਸਪਲਾਂਟ ਲਈ ਪੈਸੇ ਨਹੀਂ, ਪਰਿਵਾਰ ਮੰਗ ਰਿਹਾ ਮਦਦ

ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿੱਚ ਕਈ ਤਮਗੇ ਜਿੱਤਣ ਵਾਲੇ ਅਤੇ ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੇ ਹਰੀਸ਼ ਕੰਬੋਜ ਦੀ ਜ਼ਿੰਦਗੀ...

ਗੋਲਡਨ ਟੈਂਪਲ ਮੇਲ ‘ਤੇ ਸੁੱਟੇ ਗਏ ਪੱਥਰ, ਗੱਡੀ ਦੀਆਂ ਬਾਰੀਆਂ ਟੁੱਟੀਆਂ, ਯਾਤਰੀਆਂ ‘ਚ ਮਚੀ ਹਫ਼ੜਾ-ਦਫ਼ੜੀ

ਸ਼ਨੀਵਾਰ ਰਾਤ ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਗੋਲਡਨ ਟੈਂਪਲ ਮੇਲ ਟਰੇਨ ਨੰਬਰ 12903 ‘ਤੇ ਅਣਪਛਾਤੇ ਨੌਜਵਾਨਾਂ ਨੇ ਪੱਥਰ ਸੁੱਟੇ ਗਏ।...

ਮਦਰਸ-ਡੇ ‘ਤੇ 200 ਬੱਚੀਆਂ ਦੀ ਇਸ ਮਾਂ ਨੂੰ ਸਲਾਮ… 178 ਕੁੜੀਆਂ ਨੂੰ ਪੜ੍ਹਾ-ਲਿਖਾ ਕਰਵਾ ਚੁੱਕੇ ਨੇ ਵਿਆਹ

ਮਾਂ ਰੱਬ ਦਾ ਦੂਜਾ ਨਾਂ ਹੈ। ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਮਾਂ ਬਾਰੇ ਦੱਸਣ ਜਾ ਰਹੇ ਹਾਂ ਜੋ 200 ਕੁੜੀਆਂ ਦੀ ਮਾਂ ਹੈ। ਪਿਛਲੇ 28 ਸਾਲਾਂ ਤੋਂ...

ਲੁਧਿਆਣਾ ‘ਚ ਜ਼ਹਿਰੀਲੇ ਧੂੰਏਂ ਨਾਲ ਪਈਆਂ ਭਾਜੜਾਂ, ਬੰਦਾ ਬੇਹੋਸ਼, ਸੜਕਾਂ ‘ਤੇ ਨਿਕਲੇ ਲੋਕ

ਲੁਧਿਆਣਾ ਜ਼ਿਲ੍ਹੇ ਦੇ ਗਿਆਸਪੁਰਾ ਸਥਿਤ ਆਦਰਸ਼ ਕਾਲੋਨੀ ਵਿੱਚ ਦੇਰ ਰਾਤ ਜ਼ਹਿਰੀਲਾ ਧੂੰਆਂ ਉੱਠਣ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ...

ਸੈਨੇਟਰੀ ਪੈਡ ਘਪਲਾ, ਸਾਬਕਾ ਮੰਤਰੀ ਅਰੁਣਾ ਚੌਧਰੀ ਤੇ ਅਫ਼ਸਰਾਂ ਖਿਲਾਫ਼ ਜਾਂਚ ਸ਼ੁਰੂ

ਦੋ ਸਾਲ ਪਹਿਲਾਂ ਹੋਏ ਬਹੁ-ਕਰੋੜੀ ਸੈਨੇਟਰੀ ਪੈਡ ਘੁਟਾਲੇ ਦੀ ਜਾਂਚ ਲਈ ਵਿਜੀਲੈਂਸ ਨੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਦੋਸ਼ ਹੈ ਕਿ...

Carousel Posts