latest punjabi neww Archives - Daily Post Punjabi

ਨਵ-ਨਿਯੁਕਤ ਪਟਵਾਰੀਆਂ ਲਈ CM ਮਾਨ ਦਾ ਵੱਡਾ ਐਲਾਨ, ਸਰਕਾਰ ਨੇ ਵਧਾਇਆ ਟ੍ਰੇਨਿੰਗ ਭੱਤਾ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ CM ਵੱਲੋਂ ਨਵ-ਨਿਯੁਕਤ ਪਟਵਾਰੀਆਂ ਲਈ ਵੱਡਾ ਐਲਾਨ ਕੀਤਾ।ਮੁੱਖ ਮੰਤਰੀ ਮਾਨ ਨੇ ਪਟਵਾਰੀਆਂ ਲਈ ਟ੍ਰੇਨਿੰਗ ਭੱਤਾ ਵਧਾਉਣ ਦਾ ਵੱਡਾ ਫੈਸਲਾ ਲਿਆ ਹੈ।

ਟ੍ਰੇਨਿੰਗ ਤਹਿਤ ਭੱਤਾ 5000 ਰੁਪਏ ਤੋਂ ਵਧਾ ਕੇ 18000 ਰੁਪਏ ਪ੍ਰਤੀ ਮਹੀਨਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 586 ਪਟਵਾਰੀਆਂ ਦੀ ਨਵੀਂ ਭਰਤੀ ਲਈ ਅੱਜ ਵਿਗਿਆਪਨ ਜਾਰੀ ਹੋਵੇਗਾ। ਕਲਮ ਛੋੜ ਹੜਤਾਲ ਸਬੰਧੀ ਮੁੱਖ ਮੰਤਰੀ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੰਨੀ ਕਲਮ ਚਲਾਓਗੇ, ਓਨਾ ਹੀ ਭੱਤਾ ਵਧੇਗਾ। ਕਲਮ ਛੋੜ ਹੜਤਾਲ ਨਾਲ ਨੁਕਸਾਨ ਹੀ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਨਵ-ਨਿਯੁਕਤ ਪਟਵਾਰੀਆਂ ਲਈ CM ਮਾਨ ਦਾ ਵੱਡਾ ਐਲਾਨ, ਸਰਕਾਰ ਨੇ ਵਧਾਇਆ ਟ੍ਰੇਨਿੰਗ ਭੱਤਾ appeared first on Daily Post Punjabi.

ਲੁਧਿਆਣਾ ਵਿਖੇ ਦੋ ਕੋਰੋਨਾ ਕੇਸਾਂ ਵਿਚ ਹੈਰਾਨੀਜਨਕ ਗੱਲ ਆਈ ਸਾਹਮਣੇ, ਪੜ੍ਹੋ ਪੂਰੀ ਖਬਰ…
Surprising thing came : ਖਰੜ ਵਿਖੇ ਇਕ ਬਹੁਤ ਹੀ ਹੈਰਾਨ ਕਰਨ ਵਾਲੀ ਗੱਲ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਜਿਥੇ 2 ਵਿਆਹੁਤਾ ਔਰਤਾਂ ਕੋਰੋਨਾ ਪਾਜੀਟਿਵ ਪਾਈਆਂ ਗਈਆਂ ਪਰ ਉਨ੍ਹਾਂ ਦੇ ਪਤੀ ਅਤੇ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਹੁਣ ਇਹ ਪਤਾ ਲਗਾਉਣਾ ਜ਼ਰੂਰੀ ਹੈ ਕਿ ਜੇਕਰ ਕਿਸੇ ਦੇ ਸੰਪਰਕ ਵਿਚ ਆਉਣ ਨਾਲ ਇਹ ਵਾਇਰਸ ਫੈਲਦਾ ਹੈ ਤਾਂ ਪਤੀ-ਪਤਨੀ ਤੇ ਉਸ ਦੇ ਦੂਜੇ ਪਰਿਵਾਰਕ ਮੈਂਬਰ ਜੋ ਇਕੱਠੇ ਘਰ ਵਿਚ ਰਹਿ ਰਹੇ ਹਨ ਉਨ੍ਹਾਂ ਵਿਚੋਂ ਕਿਸੇ ਇਕ ਦੀ ਰਿਪੋਰਟ ਪਾਜੀਟਿਵ ਤੇ ਬਾਕੀਆਂ ਦੀ ਰਿਪੋਰਟ ਨੈਗੇਟਿਵ ਕਿਉਂ ਆਈ?

Surprising thing came

ਜਾਣਕਾਰੀ ਅਨੁਸਾਰ ਵਿਨੀਤਾ ਨਾਂ ਦੀ ਔਰਤ ਜੋ ਕਿ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਹੈ ਅਤੇ ਉਸ ਦਾ ਵਿਆਹ ਦਸੰਬਰ ’ਚ ਹੋਇਆ ਸੀ ਉਸ ਦੀ ਰਿਪੋਰਟ ਅੱਜ ਪਾਜੀਟਿਵ ਆਈ ਹੈ। ਵਿਨੀਤ ਦੀ ਰਿਪੋਰਟ ਪਾਜੀਟਿਵ ਆਉਣ ’ਤੇ ਉਸ ਦੇ ਪਤੀ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਤੇ ਉਨ੍ਹਾਂ ਦੇ ਸੈਂਪਲ ਲੈਬ ਵਿਚ ਟੈਸਟ ਕਰਨ ਲਈ ਭੇਜ ਦਿੱਤੇ ਗਏ ਪਰ ਹੁਣ ਹੈਰਾਨੀ ਵਾਲੀ ਗੱਲ ਇਹ ਹੈ ਕਿ ਪਤੀ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸੇ ਤਰ੍ਹਾਂ ਦੂਜਾ ਕੇਸ ਵਿਚ ਵੀ ਪਤੀ ਤੇ ਪਤਨੀ ਵਿਚੋਂ ਔਰਤ ਦੀ ਰਿਪੋਰਟ ਪਾਜੀਟਿਵ ਪਾਈ ਗਈ ਤੇ ਜਦੋਂ ਪਤੀ ਦਾ ਟੈਸਟ ਕਰਵਾਇਆ ਗਿਆ ਤਾਂ ਉਸ ਦੀ ਰਿਪੋਰਟ ਨੈਗੇਟਿਵ ਆਈ।  ਖਰੜ ਵਿਖੇ ਇਕੋ ਜਿਹੇ ਦੋ ਕੇਸਾਂ ਦੇ ਆਉਣ ਨਾਲ ਸਿਹਤ ਵਿਭਾਗ ਵਿਚ ਦੁਚਿੱਤੀ ਵਾਲੀ ਸਥਿਤੀ ਪੈਦਾ ਹੋ ਗਈ ਹੈ। ਉਨ੍ਹਾਂ ਲਈ ਇਹ ਸਪੱਸ਼ਟ ਕਰਨਾ ਮੁਸ਼ਕਲ ਹੋ ਰਿਹਾ ਹੈ ਕਿ ਇਕੱਠੇ ਰਹਿਣ ਦੇ ਬਾਵਜੂਦ ਪਤੀ-ਪਤਨੀ ਵਿਚੋਂ ਇਕ ਦੀ ਰਿਪੋਰਟ ਪਾਜੀਟਿਵ ਤੇ ਇਕ ਦੀ ਰਿਪੋਰਟ ਨੈਗੇਟਿਵ ਕਿਵੇਂ ਆਈ।

The post ਲੁਧਿਆਣਾ ਵਿਖੇ ਦੋ ਕੋਰੋਨਾ ਕੇਸਾਂ ਵਿਚ ਹੈਰਾਨੀਜਨਕ ਗੱਲ ਆਈ ਸਾਹਮਣੇ, ਪੜ੍ਹੋ ਪੂਰੀ ਖਬਰ… appeared first on Daily Post Punjabi.