latest punjabie nws Archives - Daily Post Punjabi

ਅਸਤੀਫੇ ਤੋਂ ਬਾਅਦ ਹਰਸਿਮਰਤ ਬਾਦਲ ਨੇ ਦਿੱਤਾ ਇਹ ਪਹਿਲਾ ਬਿਆਨ
This was the : ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਦੇ ਬਾਅਦ ਹਰਸਿਮਰਤ ਕੌਰ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ ਜਿਸ ‘ਚ ਉਨ੍ਹਾਂ ਨੇ ਸਰਕਾਰ ਖਿਲਾਫ ਸਖਤ ਸਟੈਂਡ ਲਿਆ। ਹਰਸਿਮਰਤ ਨੇ ਕਿਹਾ ਕਿ ਸਰਕਾਰ ਨੂੰ ਬਿੱਲ ਬਣਾਉਣ ਤੋਂ ਪਹਿਲਾਂ ਕਿਸਾਨਾਂ ਤੇ ਆੜ੍ਹਤੀਆਂ ਨਾਲ ਵਿਚਾਰ-ਵਟਾਂਦਰਾ ਕਰ ਲੈਣਾ ਚਾਹੀਦਾ ਸੀ। ਇਸ ‘ਚ ਰਾਜਨੀਤੀ ਵਾਲੀ ਕਿਹੜੀ ਗੱਲ ਹੈ? ਸਿਰਫ ਪੰਜਾਬ ‘ਚ ਹੀ ਖੇਤੀ ਆਰਡੀਨੈਂਸ ਦਾ ਵਿਰੋਧ ਨਹੀਂ ਹੋ ਰਿਹਾ। ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਦੇ ਕਿਸਾਨ ਵੀ ਇਸ ਦੇ ਵਿਰੋਧ ‘ਚ ਸੜਕਾਂ ‘ਤੇ ਹਨ। ਦੱਖਣ ਭਾਰਤ ‘ਚ ਵਿਰੋਧ ਦੀ ਲਹਿਰ ਹੈ ਜਿਸ ਬਿੱਲ ਨਾਲ ਕਿਸਾਨ ਖੁਸ਼ ਹੀ ਨਹੀਂ ਉਸ ਨੂੰ ਪਾਸ ਕਰਨ ਦਾ ਕੀ ਫਾਇਦਾ। ਇਹ ਤਾਂ ਜ਼ਬਰਦਸਤੀ ਥੋਪੇ ਜਾ ਰਹੇ ਹਨ।

This was the

ਸੀਨੀਅਰ ਅਕਾਲੀ ਨੇਤਾ ਹਰਸਿਮਰਤ ਕੌਰ ਬਾਦਲ ਨੇ ਵੀਰਵਾਰ ਨੂੰ ਇਹ ਕਹਿੰਦੇ ਹੋਏ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਕਿਸੇ ਵੀ ਕਿਸਾਨ ਵਿਰੋਧੀ ਫੈਸਲੇ ‘ਚ ਸਹਿਯੋਗੀ ਨਹੀਂ ਬਣ ਸਕਦੇ। ਉਨ੍ਹਾਂ ਕਿਹਾ ਕਿ ਮੇਰਾ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਉਸ ਪਵਿੱਤਰ ਸੋਚ, ਵਿਰਾਸਤ ਤੇ ਸਮਰਪਣ ਦੀ ਭਾਵਨਾ ਦਾ ਪ੍ਰਤੀਕ ਹੈ ਜਿਸ ਮੁਤਾਬਕ ਅਕਾਲੀ ਦਲ ਕਿਸਾਨਾਂ ਦੇ ਹਿੱਤ ਦੀ ਲੜਾਈ ‘ਚ ਕਿਸੇ ਵੀ ਹੱਦ ਤੱਕ ਜਾਣ ਤੋਂ ਪਿੱਛੇ ਨਹੀਂ ਹਟਿਆ ਤੇ ਨਾ ਹੀ ਹਟੇਗਾ।

This was the

ਪ੍ਰਧਾਨ ਮੰਤਰੀ ਮੋਦੀ ਨੂੰ ਭੇਜੇ ਆਪਣੇ 4 ਪੇਜਾਂ ਦੇ ਅਸਤੀਫੇ ‘ਚ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ‘ਤੇ ਬਹੁਤ ਮਾਣ ਹੈ ਕਿ ਅੱਜ ਉਹ ਅਕਾਲੀ ਦਲ ਦੇ ਗੌਰਵਮਈ ਵਿਰਾਸਤ ਨੂੰ ਅੱਗੇ ਵਧਾਉਣ ‘ਚ ਆਪਣਾ ਰੋਲ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ‘ਤੇ ਗਰਵ ਹੈ ਕਿ ਸਾਡੇ ਕਿਸਾਨ ਹਮੇਸ਼ਾ ਹੀ ਸਭ ਤੋਂ ਵੱਧ ਉਮੀਦ ਸ਼੍ਰੋਮਣੀ ਅਕਾਲੀ ਦਲ ਤੋਂ ਕਰਦੇ ਆਏ ਹਨ ਤੇ ਪਾਰਟੀ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰੀ ਉਤਰੀ ਹੈ। ਅਸੀਂ ਪਾਰਟੀ ਦੀ ਇਸ ਵਿਰਾਸਤ ਅਤੇ ਕਿਸਾਨਾਂ ਦੇ ਇਸ ਭਰੋਸੇ ਨੂੰ ਕੋਈ ਠੇਸ ਨਹੀਂ ਪਹੁੰਚਣ ਦੇਵਾਂਗੇ। ਉਨ੍ਹਾਂ ਦਾ ਫੈਸਲਾ ਕੇਂਦਰ ਵੱਲੋਂ ਕਿਸਾਨਾਂ ਨੂੰ ਵਿਸ਼ਵਾਸ ‘ਚ ਲੈਣ ਤੇ ਉਨ੍ਹਾਂ ਦੀਆਂ ਸ਼ੰਕਾਵਾਂ ਨੂੰ ਦੂਰ ਕੀਤੇ ਬਿਨਾਂ ਬਿੱਲ ਲਿਆਉਣ ਦੇ ਫੈਸਲੇ ਤੇ ਸ਼ਿਅਦ ਵੱਲੋਂ ਇਸ ਕਿਸਾਨ ਵਿਰੋਧੀ ਬਿੱਲ ਦਾ ਵਿਰੋਧ ਕਰਨ ਦੇ ਨਤੀਜੇ ਵਜੋਂ ਚੁੱਕਿਆ ਗਿਆ ਕਦਮ ਹੈ।

The post ਅਸਤੀਫੇ ਤੋਂ ਬਾਅਦ ਹਰਸਿਮਰਤ ਬਾਦਲ ਨੇ ਦਿੱਤਾ ਇਹ ਪਹਿਲਾ ਬਿਆਨ appeared first on Daily Post Punjabi.

ਅੰਮ੍ਰਿਤਸਰ : ਡੀ. ਸੀ. ਨੇ ਸਰਕਾਰੀ ਦਫਤਰਾਂ ਦੇ ਮੁਲਾਜ਼ਮਾਂ ਨੂੰ ਕੋਵਿਡ-19 ਟੈਸਟ ਕਰਵਾਉਣ ਦੇ ਦਿੱਤੇ ਨਿਰਦੇਸ਼
D. C. Instructs : ਅੰਮ੍ਰਿਤਸਰ : ਕੋਰੋਨਾ ਦਾ ਕਹਿਰ ਸੂਬੇ ‘ਚ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ। ਬਹੁਤ ਤੇਜ਼ੀ ਨਾਲ ਕੋਰੋਨਾ ਦੇ ਪਾਜੀਟਿਵ ਕੇਸ ਸਾਹਮਣੇ ਆ ਰਹੇ ਹਨ। ਜਿਲ੍ਹਾ ਅੰਮ੍ਰਿਤਸਰ ਤੋਂ ਕੋਰੋਨਾ ਦੇ ਕੇਸ ਬਹੁਤ ਵੱਡੀ ਗਿਣਤੀ ‘ਚ ਦੇਖਣ ਨੂੰ ਮਿਲ ਰਹੇ ਹਨ ਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਨੂੰ ਕੰਟਰੋਲ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਕੋਰੋਨਾ ਨੂੰ ਖਤਮ ਕਰਨ ਦੇ ਮਕਸਦ ਨਾਲ ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ ਹੁਣ ਸਾਰੇ ਸਰਕਾਰੀ ਦਫਤਰਾਂ ਨੂੰ ਆਪਣੇ ਮੁਲਾਜ਼ਮਾਂ ਦਾ ਕੋਵਿਡ-19 ਟੈਸਟ ਕਰਵਾਉਣ ਦੀ ਹਦਾਇਤ ਕੀਤੀ ਹੈ। ਆਪਣੀ ਹਦਾਇਤ ਵਿਚ ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਦਫਤਰਾਂ ਦੇ ਕਰਮਚਾਰੀਆਂ ਦਾ ਰੋਜ਼ਾਨਾ ਆਮ ਲੋਕਾਂ ਨਾਲ ਸਿੱਧਾ ਰਾਬਤਾ ਪੈਂਦਾ ਹੈ। ਇਸ ਲਈ ਜ਼ਰੂਰੀ ਹੈ ਕਿ ਉਹ ਕੋਰੋਨਾ ਤੋਂ ਬਚੇ ਰਹਿਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਇੱਕ ਕਰਮਚਾਰੀ ਨੂੰ ਕੋਰੋਨਾ ਹੁੰਦਾ ਹੈ ਤਾਂ ਉਹ ਅੱਗੋਂ ਸਾਰੇ ਦਫਤਰ ਅਤੇ ਦਫਤਰ ਆਉਣ ਵਾਲੇ ਸੈਂਕੜੇ ਲੋਕਾਂ ਤੱਕ ਲਾਗ ਫੈਲਾਉਣ ਦਾ ਕਾਰਨ ਬਣ ਸਕਦੀ ਹੈ, ਇਸ ਲਈ ਇਨ੍ਹਾਂ ਕਰਮਚਾਰੀਆਂ ਦੇ Covid-19 ਟੈਸਟ ਜ਼ਰੂਰ ਹੋਣੇ ਚਾਹੀਦੇ ਹਨ।

D. C. Instructs

ਡਿਪਟੀ ਕਮਿਸ਼ਨਰ ਨੇ ਸਾਰੇ ਦਫਤਰਾਂ ਨੂੰ ਜਾਰੀ ਕੀਤੇ ਪੱਤਰ ਵਿਚ ਕਿਹਾ ਕਿ ਉਹ ਆਪਣੇ ਸਾਰੇ ਕਰਮਚਾਰੀ, ਜਿਸ ਵਿਚ ਦਰਜਾ ਚਾਰ ਤੱਕ ਦੇ ਕਰਮਚਾਰੀ ਵੀ ਸ਼ਾਮਿਲ ਹਨ, ਦਾ ਕੋਵਿਡ-19 ਦਾ RTPCR ਟੈਸਟ 25 ਸਤੰਬਰ ਤੱਕ ਕਰਵਾ ਕੇ ਲਿਖਤੀ ਰਿਪੋਰਟ ਡਿਪਟੀ ਕਮਿਸ਼ਨਰ ਦਫਤਰ ਭੇਜਣ। ਜਿਲਾ ਪ੍ਰਸ਼ਾਸਨ ਨੇ ਪਹਿਲਾਂ ਵਪਾਰਕ ਸਥਾਨਾਂ, ਜਿੱਥੇ ਕਿ ਲੋਕਾਂ ਦਾ ਆਉਣਾ-ਜਾਣਾ ਆਮ ਰਹਿੰਦਾ ਹੈ, ਦੇ ਮਾਲਕਾਂ ਤੇ ਕਰਮਚਾਰੀਆਂ ਦਾ ਕੋਰੋਨਾ ਟੈਸਟ ਕਰਵਾਉਣ ਦਾ ਕੰਮ ਸ਼ੁਰੂ ਕੀਤਾ ਹੈ। ਖਹਿਰਾ ਨੇ ਇਸ ਦੀ ਸ਼ੁਰੂਆਤ ਆਪਣਾ ਟੈਸਟ ਕਰਵਾ ਕੇ ਬੀਤੇ ਦਿਨੀਂ ਕਰ ਦਿੱਤੀ ਸੀ।। ਉਸ ਮਗਰੋਂ ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ, ਕਮਿਸ਼ਨਰ ਕਾਰਪੋਰੇਸ਼ਨ ਸ਼੍ਰੀਮਤੀ ਕੋਮਲ ਮਿੱਤਲ ਅਤੇ ਹੋਰ ਅਧਿਕਾਰੀਆਂ ਨੇ ਵੀ ਆਪਣੇ ਕਰੋਨਾ ਟੈਸਟ ਕਰਵਾਏ ਸਨ।

The post ਅੰਮ੍ਰਿਤਸਰ : ਡੀ. ਸੀ. ਨੇ ਸਰਕਾਰੀ ਦਫਤਰਾਂ ਦੇ ਮੁਲਾਜ਼ਮਾਂ ਨੂੰ ਕੋਵਿਡ-19 ਟੈਸਟ ਕਰਵਾਉਣ ਦੇ ਦਿੱਤੇ ਨਿਰਦੇਸ਼ appeared first on Daily Post Punjabi.