latest punjabio news Archives - Daily Post Punjabi

ਖਰੜ ਨੇੜੇ ਸਨੀ ਇਨਕਲੇਵ ‘ਚ ਵੱਡੀ ਵਾ.ਰ.ਦਾਤ, ਘਰ ‘ਚ ਵੜਕੇ ਕੁੜੀ ਦਾ ਕੀਤਾ ਕ.ਤ.ਲ
ਖਰੜ ਦੇ ਸੰਨੀ ਐਨਕਲੇਵ ’ਚ ਕੁੜੀ ਦਾ ਬੇਰਹਿਮੀ ਨਾਲ ਕ.ਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਕਾਤਲਾਂ ਨੇ ਕਾਰ ਵੀ ਚੋਰੀ ਕਰਕੇ ਫਰਾਰ ਹੋ ਗਏ। ਮ੍ਰਿਤਕ ਲੜਕੀ ਦਾ ਨਾਮ ਏਕਤਾ ਦੱਸਿਆ ਜਾ ਰਿਹਾ ਹੈ। ਉਹ ਮਲਟੀਨੈਸ਼ਨਲ ਕੰਪਨੀ ‘ਚ ਮੈਨੇਜਰ ਸੀ। ਫਾਰੈਨਸਿਕ ਟੀਮ ਮ੍ਰਿਤਕ ਲੜਕੀ ਦੇ ਘਰ ਪਹੁੰਚ ਗਈ ਹੈ।

ਜਾਣਕਾਰੀ ਅਨੁਸਾਰ ਮ੍ਰਿਤਕਾਂ ਦਾ ਪਰਿਵਾਰ 5 ਮਹੀਨੇ ਪਹਿਲਾ ਹੀ ਇੱਥੇ ਸ਼ਿਫਟ ਹੋਈਆ ਸੀ। ਮਾਮਲੇ ਸਬੰਧੀ ਪਰਿਵਾਰਿਕ ਮੈਂਬਰਾਂ ਵੱਲੋਂ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਜਾਂਚ ਕਰਨ ਤੋਂ ਬਾਅਦ ਹੀ ਕਤਲ ਦੇ ਇਰਾਦੇ ਦਾ ਪਤਾ ਲਗ ਸਕੇਗਾ। ਪੁਲਿਸ ਵੱਲੋਂ ਨੇੜੇ ਦੇ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਮਨੀਸ਼ ਸਿਸੋਦੀਆ ਨੂੰ ਕੋਰਟ ਤੋਂ ਨਹੀਂ ਮਿਲੀ ਰਾਹਤ, 18 ਅਪ੍ਰੈਲ ਤੱਕ ਵਧਾਈ ਗਈ ਨਿਆਂਇਕ ਹਿਰਾਸਤ

ਦੂਜੇ ਪਾਸੇ ਮਾਮਲੇ ਸਬੰਧੀ ਮ੍ਰਿਤਕ ਕੁੜੀ ਦੇ ਭਰਾ ਦਾ ਦਾਅਵਾ ਹੈ ਕਿ ਉਸ ਨੂੰ ਫੋਨ ਆਇਆ ਸੀ ਕਿ ਉਸਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੋ ਗਈ ਹੈ। ਇਹ ਫੋਨ ਉਸ ਨੂੰ ਸ਼ਾਹਬਾਦ ਤੋਂ ਆਇਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਰੈਨਸਿਕ ਟੀਮ ਵੀ ਮੌਕੇ ‘ਤੇ ਪਹੁੰਚੀ। ਫਿਲਹਾਲ ਪੁਲਿਸ ਅਤੇ ਪਰਿਵਾਰ ਇਸ ਮਾਮਲੇ ’ਚ ਚੁੱਪ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਖਰੜ ਨੇੜੇ ਸਨੀ ਇਨਕਲੇਵ ‘ਚ ਵੱਡੀ ਵਾ.ਰ.ਦਾਤ, ਘਰ ‘ਚ ਵੜਕੇ ਕੁੜੀ ਦਾ ਕੀਤਾ ਕ.ਤ.ਲ appeared first on Daily Post Punjabi.