latest punjai news Archives - Daily Post Punjabi

ਲੋਕ ਸਭਾ ਚੋਣਾਂ ਨੂੰ ਲੈ ਕੇ CM ਮਾਨ ਦਾ ਦਾਅਵਾ-‘ਪੰਜਾਬ ‘ਚ ਇਸ ਵਾਰ 13-0 ਨਾਲ ਜਿੱਤ ਪੱਕੀ’
ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿਚ ਆਮ ਆਦਮੀ ਪਾਰਟੀ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗੀ ਤੇ ਵਿਰੋਧੀ ਪਾਰਟੀ ਆਪਣਾ ਖਾਤਾ ਨਹੀਂ ਖੋਲ੍ਹ ਸਕੇਗੀ। CM ਮਾਨ ਨੇ ਕਿਹਾ ਕਿ ਲੋਕ ਉਨ੍ਹਾਂ ਪਾਰਟੀਆਂ ਦੇ ਭ੍ਰਿਸ਼ਟ ਨੇਤਾਵਾਂ ਤੋਂ ਇੰਨੇ ਤੰਗ ਆ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਆਉਣ ਵਾਲੀਆਂ ਚੋਣਾਂ ਵਿਚ ਸੂਬੇ ਦੀ ਸਾਰੀਆਂ ਸੀਟਾਂ ‘ਤੇ ਜਿੱਤ ਹਾਸਲ ਕਰੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕੇਜਰੀਵਾਲ ਜੀ ਨੇ ਇਮਾਨਦਾਰ ਤੇ ਪਾਰਦਰਸ਼ ਰਾਜਨੀਤੀ ਦਾ ਜੋ ਦੀਵਾ ਜਲਾਇਆ ਹੈ। ਉਸ ਤੋਂ ਜੋਤ ਲੈ ਕੇ ਅਸੀਂ ਪੰਜਾਬ ਵਿੱਚ ਵੀ ਰੌਸ਼ਨੀ ਕਰ ਰਹੇ ਹਾਂ ਤਾਂ ਹੀ ਪੰਜਾਬ ਹੀਰੋ ਬਣੇਗਾ। ਇਸ ਵਾਰ 13-0, ਇਨਕਲਾਬ ਜ਼ਿੰਦਾਬਾਦ।

ਦੱਸ ਦੇਈਏ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵਿਚਕਾਰ ਗਠਜੋੜ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ, ਜਿਸ ਵਿਚ ਸੀਟ ਵੰਡ ਨੂੰ ਲੈ ਕੇ ਵੀ ਚਰਚਾ ਹੋ ਰਹੀ ਹੈ। ਪੰਜਾਬ ਕਾਂਗਰਸ ਦੇ ਕਈ ਆਗੂ ਪਹਿਲਾਂ ਹੀ ਗਠਜੋੜ ਦਾ ਵਿਰੋਧ ਕਰ ਚੁੱਕੇ ਹਨ ਤੇ ਦੂਜੇ ਪਾਸੇ ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਪੰਜਾਬ ਵਿਚ ‘ਆਪ’ ਇਕੱਲੇ ਹੀ ਚੋਣਾਂ ਲੜੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਿਚ ਕਾਂਗਰਸ ਤੇ ਆਪ ਵਿਚਾਲੇ ਸੀਟ ਸ਼ੇਅਰਿੰਗ ਨਹੀਂ ਹੋਵੇਗੀ ਤੇ ਇਸ ਨੂੰ ਲੈ ਕੇ ਦੋਵੇਂ ਪਾਰਟੀਆਂ ਵਿਚਾਲੇ ਦਿੱਲੀ ਵਿਚ ਸਹਿਮਤੀ ਬਣ ਗਈ ਹੈ।

ਇਹ ਵੀ ਪੜ੍ਹੋ : 2 ਗੈਰ-ਕਾਨੂੰਨੀ ਨ.ਸ਼ਾ ਛੁਡਾਊ ਕੇਂਦਰਾਂ ‘ਤੇ ਛਾਪੇਮਾ.ਰੀ, ਸਟਾਫ਼ ਦੇ 6 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਕਾਂਗਰਸ ਅਤੇ ‘ਆਪ’ ਨੇ ਦਿੱਲੀ ‘ਚ ਸੀਟਾਂ ਦੀ ਵੰਡ ‘ਤੇ ਚਰਚਾ ਕਰਨ ਲਈ ਪਹਿਲੀ ਮੀਟਿੰਗ ਕੀਤੀ। ‘ਆਪ’ ਨੇ ਗੁਜਰਾਤ ‘ਚ 1, ਹਰਿਆਣਾ ‘ਚ 3 ਅਤੇ ਗੋਆ ‘ਚ 1 ਸੀਟ ਦੇ ਬਦਲੇ ਕਾਂਗਰਸ ਨੂੰ 3 ਦਿੱਲੀ ਲੋਕ ਸਭਾ ਸੀਟਾਂ ਦੀ ਪੇਸ਼ਕਸ਼ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਲੋਕ ਸਭਾ ਚੋਣਾਂ ਨੂੰ ਲੈ ਕੇ CM ਮਾਨ ਦਾ ਦਾਅਵਾ-‘ਪੰਜਾਬ ‘ਚ ਇਸ ਵਾਰ 13-0 ਨਾਲ ਜਿੱਤ ਪੱਕੀ’ appeared first on Daily Post Punjabi.

ਕਾਂਗਰਸ ਨੇ ਠੁਕਰਾਇਆ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦਾ ਸੱਦਾ, ਅਯੁੱਧਿਆ ਨਹੀਂ ਜਾਣਗੇ ਸੋਨੀਆ ਗਾਂਧੀ ਤੇ ਮੱਲਿਕਾਰੁਜਨ ਖੜਗੇ
ਅਯੁੱਧਿਆ ਵਿਚ 22 ਜਨਵਰੀ ਨੂੰ ਰਾਮਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਵਿਚ ਜਾਣ ਤੋਂ ਕਾਂਗਰਸ ਨੇ ਇਨਕਾਰ ਕਰ ਦਿੱਤਾ ਹੈ।ਸੋਨੀਆ ਗਾਂਧੀ, ਰਾਹੁਲ ਗਾਂਧੀ, ਮੱਲਿਕਾਰੁਜਨ ਖੜਗੇ, ਅੰਧੀਰ ਰੰਜਨ ਸਣੇ ਸਾਰੇ ਕਾਂਗਰਸ ਨੇਤਾ ਇਸ ਪ੍ਰੋਗਰਾਮ ਵਿਚ ਸ਼ਾਮਲ ਨਹੀਂ ਹੋਣਗੇ। ਕਾਂਗਰਸ ਨੇ ਕਿਹਾ ਕਿ ਇਹ ਪ੍ਰੋਗਰਾਮ ਭਾਜਪਾ ਨੇ ਸਿਆਸੀ ਲਾਭ ਲਈ ਆਯੋਜਿਤ ਕੀਤਾ ਹੈ।

ਕਾਂਗਰਸ ਨੇ ਸੋਸ਼ਲ ਮੀਡੀਆ ‘ਤੇ ਇਕ ਚਿੱਠੀ ਸ਼ੇਅਰ ਕੀਤੀ ਹੈ ਜਿਸ ਵਿਚ ਉਸ ਨੇ ਰਾਮ ਮੰਦਰ ਦੇ ਉਦਘਾਟਨ ਵਿਚ ਨਾ ਜਾਣ ਦੇ ਫੈਸਲੇ ਦਾ ਕਾਰਨ ਦੱਸਿਆ ਹੈ।ਇਸ ਵਿਚ ਕਾਂਗਰਸ ਨੇ ਲਿਖਿਆ ਹੈ ਕਿ ਧਰਮ ਨਿੱਜੀ ਮਾਮਲਾ ਹੈ ਪਰ BJP/RSS ਨੇ ਮੰਦਰ ਦੇ ਉਦਘਾਟਨ ਪ੍ਰੋਗਰਾਮ ਨੂੰ ਆਪਣਾ ਈਵੈਂਟ ਬਣਾ ਲਿਆ ਹੈ।

ਦੱਸ ਦੇਈਏ ਕਿ ਪਿਛਲੇ ਮਹੀਨੇ ਕਾਂਗਰਸ ਪ੍ਰੈਜ਼ੀਡੈਂਟ ਤੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰੁਜਨ ਖੜਗੇ, ਕਾਂਗਰਸ ਪਾਰਲੀਮੈਂਟਰੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਤੇ ਲੋਕ ਸਭਾ ਵਿਚ ਕਾਂਗਰਸ ਪਾਰਟੀ ਦੇ ਲੀਡਰ ਅਧੀਰ ਰੰਜਨ ਚੌਧਰੀ ਨੂੰ ਰਾਮ ਮੰਦਰ ਦੇ ਉਦਘਾਟਨ ਸਮਾਰੋਹ ਵਿਚ ਸ਼ਾਮਲ ਹੋਣ ਦਾ ਸੱਦਾ ਮਿਲਿਆ ਸੀ। ਭਗਵਾਨ ਰਾਮ ਸਾਡੇ ਦੇਸ਼ ਦੇ ਕਰੋੜਾਂ ਲੋਕਾਂ ਦੇ ਪੂਜਨੀਕ ਹਨ। ਧਰਮ ਇਕ ਨਿੱਜੀ ਮਾਮਲਾ ਹੈ ਪਰ ਭਾਜਪਾ/RSS ਨੇ ਅਯੁੱਧਿਆ ਦ ਮੰਦਰ ਨੂੰ ਇਕ ਪਾਲੀਟੀਕਲ ਪ੍ਰਾਜੈਕਟ ਬਣਾ ਦਿੱਤਾ ਹੈ। ਭਾਜਪਾ ਤੇ ਆਰਐੱਸਐੱਸ ਦੇ ਨੇਤਾਵਾਂ ਵੱਲੋਂ ਅਧੂਰੇ ਮੰਦਰ ਦਾ ਉਦਘਾਟਨ ਜ਼ਾਹਿਰ ਤੌਰ ‘ਤੇ ਚੋਣ ਵਿਚ ਫਾਇਦਾ ਪਾਉਣ ਲਈ ਕੀਤਾ ਜਾ ਰਿਹਾ ਹੈ। ਲਿਹਾਜ਼ਾ ਸੁਪਰੀਮ ਕੋਰਟ ਦੇ 2019 ਦੇ ਫੈਸਲੇ ਦਾ ਪਾਲਣ ਕਰਦੇ ਹੋਏ ਤੇ ਉਨ੍ਹਾਂ ਕਰੋੜਾਂ ਲੋਕਾਂ ਦੀ ਆਸਥਾ ਸਨਮਾਨ ਕਰਦੇ ਹੋਏ ਮੱਲਿਕਾਰੁਜਨ ਖੜਗੇ, ਸੋਨੀਆ ਗਾਂਧੀ ਤੇ ਅਧੀਰ ਰੰਜਨ ਚੌਧਰੀ ਨੇ ਇਸ ਈਵੈਂਟ ਦਾ ਸੱਦਾ ਠੁਕਰਾ ਦਿਤਾ ਹੈ।

ਰਾਮਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਵਿਚ ਮਮਤਾ ਬੈਨਰਜੀ ਵੀ ਸ਼ਾਮਲ ਨਹੀਂ ਹੋਣਗੇ। ਰਿਪੋਰਟ ਮੁਤਾਬਕ ਤ੍ਰਿਣਮੂਲ ਕਾਂਗਰਸ ਵੱਲੋਂ ਪ੍ਰੋਗਰਾਮ ਵਿਚ ਕੋਈ ਸ਼ਾਮਲ ਨਹੀਂ ਹੋਵੇਗਾ। ਹਾਲਾਂਕਿ TMC ਵੱਲੋਂ ਅਧਿਕਾਰਕ ਤੌਰ ‘ਤੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪਟਿਆਲਾ : ਬਾਈਕ ਸਵਾਰ ਨੇ ਝਪਟੀਆਂ ਬਜ਼ੁਰਗ ਔਰਤ ਦੀਆਂ ਵਾਲੀਆਂ, ਘਟਨਾ CCTV ‘ਚ ਕੈਦ

ਤ੍ਰਿਣਮੂਲ ਕਾਂਗਰਸ ਦੇ ਨੇਤਾ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਸਿਆਸੀ ਈਵੈਂਟ ਕਹਿ ਰਹੇ ਹਨ।ਉਨ੍ਹਾਂ ਦਾ ਮੰਨਣਾ ਹੈ ਕਿ ਭਾਜਪਾ 2024 ਦੀਆਂ ਲੋਕ ਸਭਾ ਚੋਣ ਮੁਹਿੰਮ ਲਈ ਰਾਮ ਮੰਦਰ ਨੂੰ ਇਕ ਸਪ੍ਰਿੰਗ ਬੋਰਡ ਦੀ ਤਰ੍ਹਾਂ ਇਸਤੇਮਾਲ ਕਰਨਾ ਚਾਹੁੰਦੀ ਹੈ। ਇਸ ਲਈ ਇਸ ਈਵੈਂਟ ਤੋਂ ਦੂਰੀ ਬਣਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਕਾਂਗਰਸ ਨੇ ਠੁਕਰਾਇਆ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦਾ ਸੱਦਾ, ਅਯੁੱਧਿਆ ਨਹੀਂ ਜਾਣਗੇ ਸੋਨੀਆ ਗਾਂਧੀ ਤੇ ਮੱਲਿਕਾਰੁਜਨ ਖੜਗੇ appeared first on Daily Post Punjabi.

ਹੁਣ ਏਅਰਪੋਰਟ ‘ਤੇ ਚੈਕਿੰਗ ਲਈ ਬੈਗ ਤੋਂ ਨਹੀਂ ਕੱਢਣੇ ਪੈਣਗੇ ਇਲੈਕਟ੍ਰਾਨਿਕ ਗੈਜੇਟ, CTX ਮਸ਼ੀਨ ਕੰਮ ਕਰੇਗੀ ਪੂਰਾ
ਜੇਕਰ ਤੁਸੀਂ ਬਲਾਗਰ ਹੋ ਜਾਂ ਕੰਟੈਂਟ ਕ੍ਰੀਏਟਰਸ ਹੋ ਤਾਂ ਤੁਹਾਨੂੰ ਏਅਰਪੋਰਟ ਦੀ ਚੈਕ-ਇਨ ਦਾ ਦਰਦ ਪਤਾ ਹੋਵੇਗਾ। ਏਅਰਪੋਰਟ ‘ਤੇ ਸਭ ਤੋਂ ਵੱਡੀ ਮੁਸੀਬਤ ਆਪਣੇ ਲੈਪਟਾਪ, ਮੋਬਾਈਲ ਵਰਗੇ ਗੈਜੇਟ ਨੂੰ ਕੱਢ ਕੇ ਵੱਖ ਤੋਂ ਟ੍ਰੇਅ ਵਿਚ ਰੱਖਣਾ ਤੇ ਫਿਰ ਤੋਂ ਉਸ ਨੂੰ ਪੈਕ ਕਰਨਾ ਹੈ, ਹਾਲਾਂਕਿ ਹੁਣ ਤੁਹਾਨੂੰ ਇਹ ਸਮੱਸਿਆ ਨਹੀਂ ਹੋਵੇਗੀ।

ਬੇਂਗਲੁਰੂ ਦੇ ਕੇਂਪੇਗੌੜਾ ਇੰਟਰਨੈਸ਼ਨਲ ਏਅਰਪੋਰਟ ਹੁਣ ਦੇਸ਼ ਦਾ ਪਹਿਲਾ ਅਜਿਹਾ ਏਅਰਰਪੋਰਟ ਬਣਨ ਜਾ ਰਿਹਾ ਹੈ ਜਿਥੇ ਸਕਿਓਰਿਟੀ ਚੈਕ ਵਿਚ ਮੋਬਾਈਲ ਫੋਨ ਤੇ ਲੈਪਟਾਪ ਵਰਗੇ ਪਰਸਨਲ ਇਲੈਕਟ੍ਰੋਨਿਕ ਗੈਜੇਟ ਨੂੰ ਬੈਗ ਤੋਂ ਕੱਢ ਕੇ ਟ੍ਰੇਅ ਵਿਚ ਨਹੀਂ ਰੱਖਣਾ ਹੋਵੇਗਾ। ਤੁਸੀਂ ਸਿੱਧੇ ਆਪਣੇ ਬੈਗ ਸਕੈਨਿੰਗ ਮਸ਼ੀਨ ਵਿਚ ਰੱਖ ਸਕੋਗੇ।

ਇਸ ਦੀ ਸ਼ੁਰੂਆਤ ਟਰਮੀਨਲ-2 ਤੋਂ ਜਲਦ ਹੀ ਹੋਵੇਗੀ। ਇਸ ਦਾ ਫਾਇਦਾ ਇਹ ਹੋਵੇਗਾ ਕਿ ਸਕਿਓਰਿਟੀ ਚੈਕ ਵਿਚ ਲੱਗਣ ਵਾਲਾ ਸਮਾਂ ਘੱਟ ਹੋਵੇਗਾ ਤੇ ਯਾਤਰੀਆਂ ਨੂੰ ਪ੍ਰੇਸ਼ਾਨੀ ਨਹੀਂ ਹੋਵੇਗੀ। ਇਹ ਪੂਰਾ ਕੰਮ ਕੰਪਿਊਟਰ ਟੋਮੋਗ੍ਰਾਫੀ ਐਕਸਰੇ ਮਸ਼ੀਨ ਦੀ ਮਦਦ ਨਾਲ ਹੋਵੇਗਾ।

ਕਿਸੇ ਵੀ ਏਅਰਪੋਰਟ ‘ਤੇ 2D ਐਕਸਰੇ ਸਕੈਨਰ ਦਾ ਇਸਤੇਮਾਲ ਹੁੰਦਾ ਹੈ। ਹਾਲਾਂਕਿ ਇਸ ਨਾਲ ਬੈਗ ਵਿਚ ਰੱਖੀਆਂ ਸਾਰੀਆਂ ਤਰ੍ਹਾਂ ਦੀਆਂ ਚੀਜ਼ਾਂ ਨੂੰ ਸਕੈਨ ਨਹੀਂ ਕੀਤਾ ਜਾ ਸਕਦਾ। ਇਸ ਦੇ ਉਲਟ CTX ਪੂਰੀ ਡਿਟੇਲ ਦੇ ਨਾਲ ਸਕੈਨ ਕਰਦਾ ਹੈ। CTX ਮਸ਼ੀਨ ਦਾ ਇਸਤੇਮਾਲ ਆਮਤੌਰ ‘ਤੇ ਮੈਡੀਕਲ ਦੇ ਖੇਤਰ ਵਿਚ ਹੁੰਦਾ ਹੈ। CTX ਮਸ਼ੀਨ ਦੀ ਮਦਦ ਨਾਲ ਐੱਚਡੀ ਵਿਚ 3D ਇਮੇਜ ਤਿਆਰ ਕੀਤੀ ਜਾਂਦੀ ਹੈ।

CTX ਮਸ਼ੀਨ ਬੈਗ ਵਿਚ ਰੱਖੀ ਕਿਸੇ ਵੀ ਇਲੈਕਟ੍ਰਾਨਿਕ ਡਿਵਾਈਸ ਸਣੇ ਕਿਸੇ ਵੀ ਚੀਜ਼ ਦਾ ਪਤਾ ਲਗਾ ਸਕਦੀ ਹੈ। CTX ਮਸ਼ੀਨ ਦੀ ਖਾਸ ਗੱਲ ਹੈ ਕਿ ਸਕੈਨਿੰਕ ਦੌਰਾਨ ਤਸਵੀਰਾਂ ਨੂੰ ਜੂਮ ਕਰਕੇ ਵੀ ਦੇਖਿਆ ਜਾ ਸਕਦਾ ਹੈ। CTX ਸਕੈਨਿੰਗ ਦਾ ਫਾਇਦਾ ਇਹ ਹੋਵੇਗਾ ਕਿ ਬੈਗ ਤੋਂ ਗੈਜੇਟ ਕੱਢ ਕੇ ਉਸ ਨੂੰ ਸਕੈਨ ਕਰਨ ਤੇ ਫਿਰ ਤੋਂ ਪੈਕ ਕਰਨ ਵਾਲੇ ਸਮੇਂ ਵਿਚ ਕਮੀ ਆਏਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਹੁਣ ਏਅਰਪੋਰਟ ‘ਤੇ ਚੈਕਿੰਗ ਲਈ ਬੈਗ ਤੋਂ ਨਹੀਂ ਕੱਢਣੇ ਪੈਣਗੇ ਇਲੈਕਟ੍ਰਾਨਿਕ ਗੈਜੇਟ, CTX ਮਸ਼ੀਨ ਕੰਮ ਕਰੇਗੀ ਪੂਰਾ appeared first on Daily Post Punjabi.

ਮੋਗਾ : ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌ.ਤ, 3 ਬੱਚਿਆਂ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ
ਮੋਗਾ ਦੇ ਪਿੰਡ ਭਲੂਰ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਗਈ। ਮ੍ਰਿਤਕ 3 ਬੱਚਿਆਂ ਦਾ ਪਿਓ ਸੀ। ਇਸ ਪਿੰਡ ਵਿਚ ਇਕ ਮਹੀਨੇ ਵਿਚ ਨਸ਼ੇ ਦੇ ਓਵਰਡੋਜ਼ ਨਾਲ ਹੋਣ ਵਾਲੀ ਇਹ ਦੂਜੀ ਮੌਤ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦੀ ਮ੍ਰਿਤਕ ਪਿੰਡ ਦੇ ਵਿਚੋਂ-ਵਿਚ ਇਕ ਬੈਂਚ ‘ਤੇ ਮਿਲੀ ਜਿਸਦੇ ਖੱਬੇ ਹੱਥ ‘ਤੇ ਸੱਟ ਦਾ ਨਿਸ਼ਾਨ ਸੀ।

ਮ੍ਰਿਤਕ ਦੇ 3 ਬੱਚੇ ਹਨ ਜਿਨ੍ਹਾਂ ਵਿਚ 2 ਲੜਕੀਆ 6 ਸਾਲ ਤੇ 8 ਸਾਲ ਦੀ ਹੈ ਤੇ ਇਕ ਲੜਕਾ ਹੈ ਜਿਸ ਦੀ ਉਮਰ 10 ਸਾਲ ਹੈ। ਮ੍ਰਿਤਕ ਦੀ ਪਤਨੀ ਪਹਿਲਾਂ ਹੀ ਉਸ ਨੂੰ ਛੱਡ ਕੇ ਕੋਟਕਪੂਰਾ ਵਿਚ ਰਹਿੰਦੀ ਹੈ ਤੇ ਉਸ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ। ਉਸ ਦਾ ਭਰਾ ਛੱਤੀਸਗੜ੍ਹ ਵਿਚ ਮਜ਼ਦੂਰੀ ਕਰਦਾ ਹੈ। ਪਿੰਡ ਵਾਲਿਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਸ਼ੇ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਠੱਲ ਪਾਈ ਜਾਵੇ ਤੇ ਨਸ਼ੇ ਵੇਚਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇ ਤਾਂਜੋ ਕੋਈ ਵੀ ਅਜਿਹਾ ਕੰਮ ਕਰਨ ਤੋਂ ਪਹਿਲਾਂ ਸੋਚੇ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਮੋਗਾ : ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌ.ਤ, 3 ਬੱਚਿਆਂ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ appeared first on Daily Post Punjabi.

Farmer Protest : 22-23 ਜਨਵਰੀ ਨੂੰ ਦਿੱਲੀ ‘ਚ ਹੋਵੇਗੀ ‘ਜਨ ਸੰਸਦ’, ਹੁਣ ਤੱਕ ਅੰਦੋਲਨ ਤੋਂ ਦੂਰ ਸਿਆਸੀ ਪਾਰਟੀਆਂ ਹੋਣਗੀਆਂ ਸ਼ਾਮਲ
Jan Sansad in Delhi : ਕਿਸਾਨ ਅੰਦੋਲਨ ਅੱਜ 53ਵੇਂ ਦਿਨ ‘ਚ ਪ੍ਰਵੇਸ਼ ਕਰ ਚੁੱਕਾ ਹੈ। ਦਿੱਲੀ-ਐੱਨਸੀਆਰ ਦੇ ਕਈ ਬਾਰਡਰ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ।ਕਿਸਾਨ ਸੁਪਰੀਮ ਕੋਰਟ ਵਲੋਂ ਗਠਿਤ ਕੀਤੀ ਗਈ ਕਮੇਟੀ ਤੋਂ ਖੁਸ਼ ਨਹੀਂ ਹੈ।ਸ਼ਨੀਵਾਰ ਨੂੰ ਇੱਕ ਸੰਗਠਨ ਨੇ ਸੁਪਰੀਮ ਕੋਰਟ ਤੋਂ ਨਵੀਂ ਕਮੇਟੀ ਗਠਿਤ ਕਰਨ ਦੀ ਮੰਗ ਕੀਤੀ ਹੈ।ਨਾਲ ਹੀ ਪ੍ਰਦਰਸ਼ਨਕਾਰੀ ਕਿਸਾਨ 26 ਜਨਵਰੀ ਨੂੰ ਦਿੱਲੀ ‘ਚ ਟ੍ਰੈਕਟਰ ਮਾਰਚ ਕੱਢਣ ਲਈ ਤਿਆਰ ਹੈ। ਪਰ ਇਸ ਤੋਂ ਪਹਿਲਾਂ 22 ਅਤੇ 23 ਜਨਵਰੀ ਨੂੰ ਸਿਆਸੀ ਪਾਰਟੀਆਂ ਦੀ ਇਕ ‘ਜਨ ਸੰਸਦ’ ਦਾ ਆਯੋਜਨ ਕਰਨ ਦੀ ਖਬਰ ਸਾਹਮਣੇ ਆਈ ਹੈ, ਜਿਸ ਦਾ ਖੁਲਾਸਾ ਭਾਰਤੀ ਕਿਸਾਨ ਯੂਨੀਅਨ ਚਢੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਪ੍ਰਧਾਨ ਨੇ ਕੀਤਾ। ਇਹ ਫੈਸਲਾ ਉਨ੍ਹਾਂ ਨੇ ਦਿੱਲੀ ਵਿਖ਼ੇ ਸਿਆਸੀ ਦਲਾਂ ਦੀ ਸ਼ਮੂਲੀਅਤ ਵਾਲੀ ਇਕ ਮੀਟਿੰਗ ਵਿੱਚ ਲਿਆ।

Jan Sansad in Delhi

ਦੱਸਣਯੋਗ ਹੈ ਕਿ ਚਢੂਨੀ ਦੇ ਨਾਲ ਇਸ ਮੀਟਿੰਗ ਵਿੱਚ ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ ਦਲ ਡੈਮੋਕਰੇਟਿਕ ਅਤੇ ਪੰਜਾਬ ਏਕਤਾ ਪਾਰਟੀ ਦੇ ਨੁਮਾਇੰਦੇ ਸ਼ਾਮਿਲ ਹੋਏ। ਹਾਲਾਂਕਿ ਇਸ ਬਾਰੇ ਚਢੂਨੀ ਨੇ ਇਹ ਸਪੱਸ਼ਟ ਕੀਤਾ ਹੈ ਕਿ ਇਸ ਫ਼ੈਸਲੇ ਬਾਰੇ ਨਾ ਤਾਂ ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਆਗੂਆਂ ਅਤੇ ਜੱਥੇਬੰਦੀਆਂ ਨਾਲ ਸਲਾਹ ਕੀਤੀ ਹੈ ਅਤੇ ਨਾ ਹੀ ਇਸ ਫ਼ੈਸਲੇ ਦੀ ਉਨ੍ਹਾਂ ਨੂੰ ਜਾਣਕਾਰੀ ਜਾਂ ਫ਼ਿਰ ਉਨ੍ਹਾਂ ਦੀ ਸਹਿਮਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮੀਟਿੰਗ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਸ਼ਾਮਿਲ ਨਹੀਂ ਹੋਏ ਸਨ ਪਰ ਇਹ ‘ਜਨ ਸੰਸਦ’ ਖੇਤੀ ਕਾਨੂੰਨਾਂ ਬਾਰੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਦੀ ਸੋਚ ਨੂੰ ਜਾਣਨ ਲਈ ਹੈ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਨੇ ਹੁਣ ਤੱਕ ਇਸ ਅੰਦੋਲਨ ਤੋਂ ਸਿਆਸੀ ਪਾਰਟੀਆਂ ਦੀ ਸ਼ਮੂਲੀਅਤ ਨੂੰ ਦੂਰ ਹੀ ਰੱਖਿਆ ਹੈ।

Jan Sansad in Delhi

ਇਸ ਮੀਟਿੰਗ ਵਿੱਚ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ, ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਐਮ.ਐਲ.ਏ., ਅਕਾਲੀ ਦਲ ਡੈਮੋਕਰੇਟਿਕ ਦੇ ਪਰਮਿੰਦਰ ਸਿੰਘ ਢੀਂਡਸਾ, ਸੇਵਾ ਸਿੰਘ ਸੇਖਵਾਂ ਅਤੇ ਪੰਜਾਬ ਏਕਤਾ ਪਾਰਟੀ ਦੇ ਸੁਖ਼ਪਾਲ ਸਿੰਘ ਖ਼ਹਿਰਾ ਸ਼ਾਮਲ ਹੋਏ। ਮੀਟਿੰਗ ਵਿੱਚ ਫ਼ੈਸਲਾ ਇਹ ਕੀਤਾ ਗਿਆ ਹੈ ਕਿ ਭਾਜਪਾ ਸਣੇ ਸਾਰੀਆਂ ਸਿਆਸੀ ਪਾਰਟੀਆਂ ਦੇ ਸੰਸਦ ਮੈਂਬਰਾਂ, ਵਿਧਾਇਕਾਂ, ਸਾਬਕਾ ਸੰਸਦ ਮੈਂਬਰਾਂ ਅਤੇ ਸਾਬਕਾ ਵਿਧਾਇਕਾਂ ਨੂੰ ਇਸ ‘ਜਨ ਸੰਸਦ’ ਲਈ ਸੱਦਾ ਦਿੱਤਾ ਜਾਵੇਗਾ।

The post Farmer Protest : 22-23 ਜਨਵਰੀ ਨੂੰ ਦਿੱਲੀ ‘ਚ ਹੋਵੇਗੀ ‘ਜਨ ਸੰਸਦ’, ਹੁਣ ਤੱਕ ਅੰਦੋਲਨ ਤੋਂ ਦੂਰ ਸਿਆਸੀ ਪਾਰਟੀਆਂ ਹੋਣਗੀਆਂ ਸ਼ਾਮਲ appeared first on Daily Post Punjabi.

ਕਾਂਗਰਸੀ ਫੇਰਬਦਲ ‘ਚ ਹੋ ਸਕਦੀ ਹੈ ਸੂਬਾ ਇੰਚਾਰਜ ਆਸ਼ਾ ਕੁਮਾਰੀ ਦੀ ਵਿਦਾਈ
Asha Kumari, the : ਚੰਡੀਗੜ੍ਹ : ਪੰਜਾਬ ‘ਚ ਸਿਆਸੀ ਫੇਰਬਦਲ ਵਿਚ ਕਾਂਗਰਸ ਦੀ ਸੂਬਾ ਇੰਚਾਰਜ ਆਸ਼ਾ ਕੁਮਾਰੀ ਦੀ ਵਿਦਾਈ ਤੈਅ ਮੰਨੀ ਜਾ ਰਹੀ ਹੈ। ਹਾਲਾਂਕਿ ਕਾਂਗਰਸ ਹਾਈਕਮਾਨ ਵਿਚ ਤਬਦੀਲੀ ਦੀ ਜੰਗ ਵਿਚ ਇਹ ਤੈਅ ਨਹੀਂ ਹੋ ਪਾ ਰਿਹਾ ਹੈ ਕਿ ਅਗਲਾ ਇੰਚਾਰਜ ਕੌਣ ਹੋਵੇਗਾ? ਦੱਸਿਆ ਜਾ ਰਿਹਾ ਹੈ ਕਿ ਆਸ਼ਾ ਕੁਮਾਰੀ ਵੀ ਖੁਦ ਪੰਜਾਬ ‘ਚ ਕੰਮ ਨਹੀਂ ਕਰਨਾ ਚਾਹੁੰਦੀ। ਉਹ ਹਿਮਾਚਲ ਪ੍ਰਦੇਸ਼ ਤੋਂ 6 ਵਾਰ ਦੀ ਕਾਂਗਰਸ ਵਿਧਾਇਕ ਰਹਿ ਚੁੱਕੀ ਹੈ। ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਅੱਗੇ-ਪਿੱਛੇ ਹੀ ਹੁੰਦੀਆਂ ਹਨ। ਉਹ ਹੁਣ ਆਪਣਾ ਧਿਆਨ ਹਿਮਾਚਲ ਪ੍ਰਦੇਸ਼ ‘ਤੇ ਕੇਂਦਰਿਤ ਕਰਨਾ ਚਾਹੁੰਦੀ ਹੈ।

Asha Kumari the

ਆਸ਼ਾ ਕੁਮਾਰੀ ਦੀ ਵਿਦਾਈ ਅਜਿਹੇ ਸਮੇਂ ਹੋਣ ਜਾ ਰਹੀ ਹੈ ਜਦੋਂ ਪੰਜਾਬ ‘ਚ ਸਿਆਸੀ ਰੂਪ ‘ਚ ਸਭ ਤੋਂ ਵਧ ਫੇਰਬਦਲ ਹੋਣ ਵਾਲੀ ਹੈ। ਜ਼ਹਿਰੀਲੀ ਸ਼ਰਾਬ ਨੂੰ ਲੈ ਕੇ ਕਾਂਗਰਸ ਦੇ ਹੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੇ ਆਪਣੀ ਹੀ ਪਾਰਟੀ ਖਿਲਾਫ ਮੋਰਚਾ ਖੋਲ੍ਹਿਆ ਹੈ ਦੂਜੇ ਪਾਸੇ ਯੂਥ ਕਾਂਗਰਸ ਦੇ ਨੇਤਾਵਾਂ ਨੇ ਵੀ ਰਾਜ ਸਭਾ ਮੈਂਬਰਾਂ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਕਾਂਗਰਸ ਪ੍ਰਧਾਨ ਸੁਨੀਲ ਜਾਖਰ ਨੇ ਦੋਵਾਂ ਮੈਂਬਰਾਂ ਨੂੰ ਪਾਰਟੀ ‘ਚੋਂ ਬਰਖਾਸਤ ਕਰਨ ਦੀ ਮੰਗ ਵੀ ਸੋਨੀਆ ਗਾਂਧੀ ਤੋਂ ਕੀਤੀ ਸੀ। ਆਸ਼ਾ ਕੁਮਾਰੀ ਦੇ ਪ੍ਰਤਾਪ ਸਿੰਘ ਬਾਜਵਾ ਨਾਲ ਚੰਗੇ ਸਬੰਧ ਹਨ।

Asha Kumari, the

ਇਹ ਉਮੀਦ ਕੀਤੀ ਜਾ ਰਹੀ ਹੈ ਕਿ ਆਸ਼ਾ ਕੁਮਾਰੀ ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਪਾਰਟੀ ਦਾ ਚਿਹਰਾ ਬਣਨਾ ਚਾਹੁੰਦੀ ਹੋਵੇ ਕਿਉਂਕਿ ਹਿਮਾਚਲ ਪ੍ਰਦੇਸ਼ ‘ਚ ਸਾਬਕਾ ਸਿਖਿਆ ਮੰਤਰੀ ਰਹੀ ਆਸ਼ਾ ਕੁਮਾਰੀ ਸਾਬਕਾ ਮੁੱਖ ਮੰਤਰੀ ਵੀਰਭੱਦਰ ਤੋਂ ਬਾਅਦ ਸੀਨੀਅਰ ਨੇਤਾਵਾਂ ‘ਚ ਸ਼ਾਮਲ ਹਨ। ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ‘ਚ ਹਮੇਸ਼ਾ ਹੀ 5 ਤੋਂ 6 ਮਹੀਨੇ ਦਾ ਫਰਕ ਹੁੰਦਾ ਹੈ। ਇਸ ਸਮੇਂ ਦੌਰਾਨ ਆਸ਼ਾ ਕੁਮਾਰੀ ਹੁਣ ਆਪਣੇ ਗ੍ਰਹਿ ਰਾਜ ‘ਤੇ ਜ਼ਿਆਦਾ ਫੋਕਸ ਕਰਨਾ ਚਾਹੁੰਦੀ ਹੈ। ਆਸ਼ਾ ਕੁਮਾਰੀ ਪਿਛਲੇ ਚਾਰ ਸਾਲ ਤੋਂ ਪੰਜਾਬ ‘ਚ ਇੰਚਾਰਜ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ।

The post ਕਾਂਗਰਸੀ ਫੇਰਬਦਲ ‘ਚ ਹੋ ਸਕਦੀ ਹੈ ਸੂਬਾ ਇੰਚਾਰਜ ਆਸ਼ਾ ਕੁਮਾਰੀ ਦੀ ਵਿਦਾਈ appeared first on Daily Post Punjabi.