latestnews\ Archives - Daily Post Punjabi

CM ਮਾਨ ਅੱਜ 710 ਪਟਵਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ, ਚੰਡੀਗੜ੍ਹ ‘ਚ 11 ਵਜੇ ਹੋਵੇਗਾ ਪ੍ਰੋਗਰਾਮ
ਪੰਜਾਬ ਸਰਕਾਰ ਤੇ ਪਟਵਾਰੀਆਂ-ਕਾਨੂੰਨਗੋ ਵਿਚ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ ਪਰ ਇਸ ਨਾਲ ਪੰਜਾਬੀ ਨੌਜਵਾਨਾਂ ਲਈ ਰੋਜ਼ਗਾਰ ਦਾ ਰਸਤਾ ਜ਼ਰੂਰ ਖੁੱਲ੍ਹ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅੱਜ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

ਸੀਐੱਮ ਮਾਨ ਵੱਲੋਂ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦਾ ਇਹ ਪ੍ਰੋਗਰਾਮ ਚੰਡੀਗੜ੍ਹ ਸਥਿਤ ਟੈਗੋਰ ਥੀਏਟਰ ਵਿਚ ਸਵੇਰੇ 11 ਵਜੇ ਹੈ। ਮੁੱਖ ਮੰਤਰੀ ਨੇ ਦੋ ਦਿਨ ਪਹਿਲਾਂ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ। ਉੁਨ੍ਹਾਂ ਨੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦੇ ਸੰਦੇਸ਼ ਤੋਂ ਇਲਾਵਾ ਪਟਵਾਰੀਆਂ ਦੀ ਨਵੀਂ ਭਰਤੀ ਲਈ ਜਲਦ ਵਿਗਿਆਪਨ ਜਾਰੀ ਕੀਤੇ ਜਾਣ ਦੀ ਗੱਲ ਕਹੀ ਹੈ।

ਆਪਣੇ ਟਵੀਟ ਵਿਚ ਸੀਐੱਮ ਮਾਨ ਨੇ ਪਟਵਾਰੀਆਂ ‘ਤੇ ਤੰਜ ਕੱਸਦੇ ਹੋਏ ਲਿਖਿਆ, ਉਮੀਦ ਹੈ ਕਿ ਨਵੇਂ ਹੱਥਾਂ ਵਿਚ ਨਹੀਂ ਕਲਮ ਦਿੱਤੀ ਜਾਵੇਗੀ। ਉਹ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਸਰਕਾਰ ਨੇ ਬੀਤੇ ਦਿਨੀਂ ਪਟਵਾਰੀਆਂ ਦੀ ਕਲਮ ਛੋੜ ਹੜਤਾਲ ਖਤਮ ਕਰਨ ਲਈ ਸੂਬੇ ਵਿਚ ESMA ਐਕਟ ਲਾਗੂ ਕੀਤਾ। ਪੰਜਾਬ ਸਰਕਾਰ ਨੇ ਅੰਡਰ ਟ੍ਰੇਨਿੰਗ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇ ਕੇ ਡਿਊਟੀ ‘ਤੇ ਲਿਆਉਣ ਤੇ ਜਲਦ ਨਵੀਂ ਭਰਤੀ ਦਾ ਐਲਾਨ ਕਰ ਦਿੱਤਾ।

ਇਹ ਵੀ ਪੜ੍ਹੋ : ਚੰਗੀ ਖ਼ਬਰ : FREE ‘ਚ Aadhaar ਅਪਡੇਟ ਕਰਨ ਦੀ ਆਖਰੀ ਤਰੀਕ 3 ਮਹੀਨੇ ਵਧੀ

ਮੁੱਖ ਮੰਤਰੀ ਮਾਨ ਦੇ ਹੁਕਮ ਦੇ ਬਾਅਦ ਪੰਜਾਬ ਗ੍ਰਹਿ ਵਿਭਾਗ ਨੇ 710 ਨਵੇਂ ਪਟਵਾਰੀਆਂ ਦਾ ਵੈਰੀਫਿਕੇਸ਼ਨ ਪੂਰਾ ਕਰ ਦਿੱਤਾ ਹੈ। ਇਸ ਤੋਂ ਇਲਾਵਾ 586 ਪਟਵਾਰੀਆਂ ਦੀਆਂ ਨਵੀਆਂ ਪੋਸਟਾਂ ਜਲਦ ਕੱਢੀਆਂ ਜਾ ਰਹੀਆਂ ਹਨ। ਇਸ ਦਾ ਵਿਗਿਆਪਨ ਵੀ ਜਲਦ ਜਾਰੀ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਇਨ੍ਹਾਂ ਪੋਸਟਾਂ ਨੂੰ ਹਰੀ ਝੰਡੀ ਦਿੰਦੇ ਹੋਏ ਸਬੰਧਤ ਵਿਭਾਗ ਨੂੰ ਇਨ੍ਹਾਂ ਦੀ ਪ੍ਰਤੀਯੋਗੀ ਪ੍ਰੀਖਿਆਵਾਂ ਆਯੋਜਿਤ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post CM ਮਾਨ ਅੱਜ 710 ਪਟਵਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ, ਚੰਡੀਗੜ੍ਹ ‘ਚ 11 ਵਜੇ ਹੋਵੇਗਾ ਪ੍ਰੋਗਰਾਮ appeared first on Daily Post Punjabi.