Tag: , , , , , ,

ਚੱਲਦੀ ਕਾਰ ਦਾ ਫਟਿਆ ਟਾਇਰ, ਬੇਕਾਬੂ ਹੋ ਕੇ ਪਲਟੀ, ਇੱਕ ਪਲ ‘ਚ ਪਰਿਵਾਰ ਦੀਆਂ ਖ਼ੁਸ਼ੀਆਂ ਖ਼ਤਮ

ਦਿੱਲੀ-ਮੁੰਬਈ ਐਕਸਪ੍ਰੈਸ ਹਾਈਵੇ ‘ਤੇ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਸਾਹਮਣੇ ਆਇਆ ਹੈ। ਇਸ ਐਕਸਪ੍ਰੈੱਸ ਹਾਈਵੇਅ ‘ਤੇ ਅਲਵਰ...

ਚੰਨੀ ਨੂੰ ਦਿੱਤਾ ਅਲਟੀਮੇਟਮ ਖ਼ਤਮ! CM ਮਾਨ ਨੇ ਸੱਚਾਈ ਕੀਤੀ ਬੇਨਕਾਬ, ਸਾਹਮਣੇ ਲਿਆਉਂਦਾ ਕ੍ਰਿਕਟਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 31 ਮਈ ਤੱਕ ਦਾ ਦਿੱਤਾ ਗਿਆ ਅਲਟੀਮੇਟਮ ਅੱਜ ਖਤਮ ਹੋ ਗਿਆ ਹੈ।...

ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ, ਧਾਲੀਵਾਲ ਤੋਂ ਖੇਤੀਬਾੜੀ ਵਿਭਾਗ ਲੈ ਨਵੇਂ ਮੰਤਰੀ ਖੁੱਡੀਆਂ ਨੂੰ ਮਿਲੀ ਜ਼ਿੰਮੇਵਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿੱਚ 2 ਨਵੇਂ ਚਿਹਰੇ ਸ਼ਾਮਲ ਹੋ ਗਏ ਹਨ। ਇਸ ਤੋਂ ਬਾਅਦ ਪੰਜਾਬ ਕੈਬਨਿਟ ਵਿੱਚ ਵਿਭਾਗ ਵੰਡ ਦਿੱਤੇ ਗਏ ਹਨ।...

ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਸਰਚ ਆਪ੍ਰੇਸ਼ਨ ਦੌਰਾਨ 4 ਮੋਬਾਈਲ ਬਰਾਮਦ, ਅਣਪਛਾਤੇ ਖਿਲਾਫ FIR ਦਰਜ

ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜੇਲ੍ਹ ਪ੍ਰਸ਼ਾਸ਼ਨ ਨੂੰ...

OTT ‘ਤੇ ਸਿਗਰਟ ਪੀਣ ਵਾਲੇ ਦ੍ਰਿਸ਼ਾਂ ਨੂੰ ਲੈ ਕੇ ਸਰਕਾਰ ਸਖਤ, ਐਂਟੀ-ਤੰਬਾਕੂ ਵਾਰਨਿੰਗ ਹੋਈ ਲਾਜ਼ਮੀ

ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਤੰਬਾਕੂ ਉਤਪਾਦਾਂ ਨੂੰ ਲੈ ਕੇ ਇੱਕ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ, ਜਿਸ ਮੁਤਾਬਕ OTT ਪਲੇਟਫਾਰਮ ‘ਤੇ ਕੋਈ...

ਅਬੋਹਰ ‘ਚ ਤਿੰਨ ਥਾਣਿਆਂ ਦੀ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ, ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ

ਪੰਜਾਬ ਦੇ ਅਬੋਹਰ ਦੇ ਥਾਣਾ ਸਿਟੀ ਵਨ ਸਮੇਤ ਤਿੰਨ ਥਾਣਿਆਂ ਦੀ ਪੁਲਿਸ ਵੱਲੋਂ ਬੁੱਧਵਾਰ ਨੂੰ ਸਰਚ ਅਭਿਆਨ ਚਲਾਇਆ ਗਿਆ। ਪੁਲਿਸ ਵੱਲੋਂ...

ਪੁੰਛ ‘ਚ ਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨਾਕਾਮ, 10 ਕਿਲੋ IED, ਇੱਕ AK-56 ਸਣੇ ਤਿੰਨ ਗ੍ਰਿਫਤਾਰ

ਜੰਮੂ-ਕਸ਼ਮੀਰ ਦੇ ਪੁੰਛ ‘ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਕੰਟਰੋਲ ਰੇਖਾ ਨੇੜੇ ਸਰਹੱਦ...

ਫਿਰੋਜ਼ਪੁਰ ਪੁਲਿਸ ਨੇ 3 ਜ਼ਿਲਿਆਂ ‘ਤੋਂ ਬਰਾਮਦ ਕੀਤੇ ਕਰੋੜਾਂ ਦੇ ਨਸ਼ੀਲੇ ਪਦਾਰਥ ਕਰਵਾਏ ਨਸ਼ਟ

ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਮੰਗਲਵਾਰ ਨੂੰ ਫਿਰੋਜਪੁਰ, ਫਾਜ਼ਿਲਕਾ ਅਤੇ ਤਰਨਤਾਰਨ ਜ਼ਿਲ੍ਹੇ...

ਹਾਈਕੋਰਟ ਦਾ ਅਹਿਮ ਹੁਕਮ- ‘ਰੈਵੇਨਿਊ ਅਦਾਲਤਾਂ ਹੁਣ ਮੈਸੇਜਿੰਗ ਐਪ ‘ਤੇ ਭੇਜਣਗੀਆਂ ਨੋਟਿਸ ਤੇ ਸੰਮਨ’

ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਮਾਲ ਅਦਾਲਤਾਂ (ਰੈਵੇਨਿਊ ਅਦਾਲਤਾਂ) ਵਿੱਚ ਪੈਂਡਿੰਗ ਕੇਸਾਂ ਦੇ ਨਿਪਟਾਰੇ ਵਿੱਚ...

ਬਾਈਕ ਰਾਈਡਿੰਗ ਕਰ ਦੁਨੀਆ ਦੇ ਸਭ ਤੋਂ ਉੱਚੇ ਡਾਕਘਰ ਪਹੁੰਚੇ ਬਿਕਰਮ ਮਜੀਠੀਆ, ਸ਼ੇਅਰ ਕੀਤੀਆਂ ਤਸਵੀਰਾਂ

ਅਕਾਲੀ ਆਗੂ ਬਿਕਰਮ ਮਜੀਠੀਆ ਦਾ ਸਿਆਸਤਦਾਨ ਤੋਂ ਹੱਟ ਕੇ ਹੁਣ ਵੱਖਰਾ ਰੂਪ ਨਜ਼ਰ ਆਇਆ ਹੈ। ਉਹ ਰੂਪ ਹੈ ਬਾਈਕ ਰਾਈਡਰ ਦਾ। ਮਜੀਠੀਆ ਨੇ ਸੋਸ਼ਲ...

ਕੌਮੀ ਇਨਸਾਫ਼ ਮੋਰਚਾ ਮਾਮਲੇ ‘ਚ ਅੱਜ ਸੁਣਵਾਈ, ਡੀਜੀਪੀ ਯਾਦਵ ਹਾਈ ਕੋਰਟ ‘ਚ ਕਰਨਗੇ ਰਿਪੋਰਟ ਦਾਇਰ

ਮੋਹਾਲੀ-ਚੰਡੀਗੜ੍ਹ ਸਰਹੱਦ ‘ਤੇ ਕੌਮੀ ਇਨਸਾਫ਼ ਮੋਰਚਾ ਵੱਲੋਂ ਲਗਾਏ ਗਏ ਪੱਕਾ ਮੋਰਚਾ ਮਾਮਲੇ ‘ਚ ਪੰਜਾਬ ਦੇ DGP ਗੌਰਵ ਯਾਦਵ ਨੂੰ ਅੱਜ...

ਚੱਲਦੀ ਕਾਰ ‘ਤੇ ਚੜ੍ਹ ਕੇ ਸਟੰਟ ਕਰਨਾ ਪਿਆ ਮਹਿੰਗਾ, ਤਕੜੇ ਚਲਾਨਾ ਦੇ ਨਾਲ ਮੁੰਡਿਆਂ ‘ਤੇ ਹੋਇਆ ਪਰਚਾ

ਗੁਰੂਗ੍ਰਾਮ ਦੇ ਸਾਈਬਰ ਹੱਬ ‘ਚ ਚੱਲਦੀ ਕਾਰ ਦੀ ਛੱਤ ‘ਤੇ ਬੈਠ ਕੇ 4 ਨੌਜਵਾਨਾਂ ਦੇ ਸ਼ਰਾਬ ਪੀਂਦੇ ਅਤੇ ਪੁਸ਼-ਅੱਪ ਕਰਨ ਦਾ ਵੀਡੀਓ ਸਾਹਮਣੇ...

CM ਮਾਨ ਨੇ ਸਕੂਲੀ ਵਿਦਿਆਰਥੀਆਂ ਨਾਲ ਵਰਚੂਅਲੀ ਕੀਤੀ ਗੱਲ, ਕਿਹਾ- ਹੁਨਰ ਵਿਕਾਸ ਬਾਰੇ ਕਰਨਗੇ ਜਾਗਰੂਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੈਮਰੇ ‘ਤੇ ਆਏ ਅਤੇ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ...

ਸ਼੍ਰੋਮਣੀ ਕਮੇਟੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ, 12 ਸਾਲਾਂ ਮਗਰੋਂ ਅਪਡੇਟ ਹੋਵੇਗੀ ਵੋਟਰ ਲਿਸਟ

12 ਸਾਲਾਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਦੀਆਂ ਤਿਆਰੀਆਂ ਮੁੜ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸ਼ੁਰੂ ਕਰ...

ਮਾਨ ਕੈਬਨਿਟ ‘ਚ ਸ਼ਾਮਲ ਹੋਏ 2 ਨਵੇਂ ਮੰਤਰੀ, ਖੁੱਡੀਆਂ ਤੇ ਬਲਕਾਰ ਨੇ ਅਹੁਦੇ ਵੱਜੋਂ ਚੁੱਕੀ ਸਹੁੰ

ਪੰਜਾਬ ਮੰਤਰੀ ਮੰਡਲ ਦਾ ਅੱਜ ਇੱਕ ਵਾਰ ਫਿਰ ਵਿਸਥਾਰ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ...

ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕਾ ਮਾਮਲਾ: NIA ਨੇ 2 ਦੋਸ਼ੀਆਂ ਖਿਲਾਫ ਚਾਰਜਸ਼ੀਟ ਕੀਤੀ ਦਾਇਰ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਦੇ ਮਾਮਲੇ ‘ਚ 2 ਦੋਸ਼ੀਆਂ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ...

ਲੁਧਿਆਣਾ ਵਾਸੀਆਂ ਲਈ ਅਹਿਮ ਖਬਰ: ਰੇਲਵੇ ਸਟੇਸ਼ਨ ਦਾ ਮੇਨ ਗੇਟ 2 ਜੂਨ ਤੋਂ ਰਹੇਗਾ ਬੰਦ

ਲੁਧਿਆਣਾ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਪ੍ਰੋਜੈਕਟ ਦੇ ਤਹਿਤ ਸਟੇਸ਼ਨ ਦਾ ਮੁੱਖ ਗੇਟ 2 ਜੂਨ ਤੋਂ ਬੰਦ ਰਹੇਗਾ। ਟਿਕਟ ਬੁਕਿੰਗ ਅਤੇ ਹੋਰ...

ਸਰਕਾਰੀ ਹਸਪਤਾਲ ‘ਚ ਮੁਲਾਜ਼ਮ ਨੇ ਨਰਸ ਨੂੰ ਬੁਰੀ ਤਰ੍ਹਾਂ ਕੁੱਟਿਆ, ਘਟਨਾ CCTV ‘ਚ ਕੈਦ

ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਬੰਦਾ ਜੋਕਿ ਹਸਪਤਾਲ ਦਾ ਇੱਕ ਕਰਮਚਾਰੀ ਦੱਸਿਆ ਜਾ ਰਿਹਾ ਹੈ, ਇੱਕ...

PFI ‘ਤੇ NIA ਦੀ ਵੱਡੀ ਕਾਰਵਾਈ: ਬਿਹਾਰ, ਕਰਨਾਟਕ, ਕੇਰਲ ਸਣੇ 25 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਰਾਸ਼ਟਰੀ ਜਾਂਚ ਏਜੰਸੀ (NIA) ਨੇ PFI ਦੇ ਫੁਲਵਾਰੀਸ਼ਰੀਫ ਮਾਮਲੇ ‘ਚ ਬਿਹਾਰ, ਕਰਨਾਟਕ ਅਤੇ ਕੇਰਲ ‘ਚ ਕਰੀਬ 25 ਟਿਕਾਣਿਆਂ ‘ਤੇ ਛਾਪੇਮਾਰੀ...

‘PM ਮੋਦੀ ਨੂੰ ਰੱਬ ਨਾਲ ਬਿਠਾ ਦਿਓ ਤਾਂ ਉਨ੍ਹਾਂ ਨੂੰ ਵੀ ਸਮਝਾ ਦੇਣਗੇ…’- ਅਮਰੀਕਾ ਦੌਰੇ ‘ਤੇ ਬੋਲੇ ਰਾਹੁਲ

ਕਾਂਗਰਸ ਨੇਤਾ ਰਾਹੁਲ ਗਾਂਧੀ ਬੀਤੇ ਦਿਨ ਮੰਗਲਵਾਰ ਨੂੰ ਅਮਰੀਕਾ ਪਹੁੰਚ ਗਏ ਹਨ। ਰਾਹੁਲ ਨੇ ਸੇਨ ਫਰਾਂਸਿਸਕੋ ਵਿੱਚ ਭਾਰਤੀ ਮੂਲ ਦੇ ਲੋਕਾਂ...

PGI ਦੇ ਹਜ਼ਾਰਾਂ ਮੁਲਾਜ਼ਮਾਂ ਦੀ ਤਰੱਕੀ ਦਾ ਰਸਤਾ ਸਾਫ਼, ਹਾਈਕੋਰਟ ਨੇ NCSC ਦੇ ਹੁਕਮਾਂ ‘ਤੇ ਲਾਈ ਰੋਕ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੀਜੀਆਈ ਚੰਡੀਗੜ੍ਹ ਵਿੱਚ ਕੰਮ ਕਰਦੇ ਹਜ਼ਾਰਾਂ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ 10 ਜਨਵਰੀ 2023 ਨੂੰ...

ਸਿੱਖਿਆ ਮੰਤਰੀ ਬੈਂਸ ਦਾ ਐਕਸ਼ਨ, ਬੱਚਿਆਂ ਨੂੰ ਕਿਤਾਬਾਂ ਨਾ ਮਿਲਣ ‘ਤੇ ਜ਼ਿਲ੍ਹਾ ਮੈਨੇਜਰ ਸਣੇ 3 ਕੀਤੇ ਸਸਪੈਂਡ

ਪੰਜਾਬ ਦੇ ਸਕੂਲਾਂ ‘ਚ ਬੱਚਿਆਂ ਨੂੰ ਪੂਰੀਆਂ ਕਿਤਾਬਾਂ ਨਾ ਮਿਲਣ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਨੂੰ ਜ਼ਿਲ੍ਹਾ...

ਮਾਨ ਕੈਬਨਿਟ ਦਾ ਵਿਸਥਾਰ ਅੱਜ, ਬਲਕਾਰ ਸਿੰਘ ਤੇ ਗੁਰਮੀਤ ਖੁੱਡੀਆਂ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ

ਪੰਜਾਬ ਮੰਤਰੀ ਮੰਡਲ ਦਾ ਅੱਜ ਚੌਥੀ ਵਾਰ ਵਿਸਤਾਰ ਹੋਣ ਜਾ ਰਿਹਾ ਹੈ। ਭਗਵੰਤ ਮਾਨ ਆਪਣੀ ਕੈਬਨਿਟ ਵਿੱਚ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ...

ਦੂਜਿਆਂ ਦੀ ਮਦਦ ਕਰਨ ਦੇ ਚੱਕਰ ‘ਚ ਫਸਿਆ ਪੁਜਾਰੀ, ਮੰਦਰ ਦੇ ਗਹਿਣੇ ਗਿਰਵੀ ਰੱਖਣ ਦੇ ਦੋਸ਼ ‘ਚ 6 ਸਾਲ ਦੀ ਜੇਲ੍ਹ

ਸਿੰਗਾਪੁਰ ਵਿਚ ਇਕ ਭਾਰਤੀ ਪੁਜਾਰੀ ਨੂੰ 6 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਦਰਅਸਲ ਮੰਦਰ ਦੇ ਪੁਜਾਰੀ ਨੂੰ ਮੰਦਰ ਦੇ ਗਹਿਣੇ ਗਿਰਵੀ ਰੱਖ...

ਦੁਨੀਆ ਦਾ ਸਭ ਤੋਂ ਗਰੀਬ ਦੇਸ਼, ਹਰ ਤਿੰਨ ‘ਚੋਂ ਇਕ ਵਿਅਕਤੀ ਹੈ ਬੇਰੋਜ਼ਗਾਰ, ਇਥੇ ਜਾਗਿੰਗ ਕਰਨੀ ਹੈ ਬੈਨ

ਭਾਰਤ ਵਿਚ ਜਦੋਂ ਆਮ ਗਰੀਬਾਂ ਨੂੰ ਸੜਕ ‘ਤੇ ਭੀਖ ਮੰਗਦੇ ਜਾਂ ਟ੍ਰੇਨਾਂ ਦੇ ਨੇੜੇ ਝੁੱਗੀਆਂ-ਝੌਂਪੜੀਆਂ ਬਣਾਏ ਹੋਏ ਦੇਖਦੇ ਹੋਵੋਗੇ ਤਾਂ...

ਨਰੇਸ਼ ਟਿਕੈਤ ਨੇ ਪਹਿਲਵਾਨਾਂ ਨੂੰ ਮੈਡਲ ਗੰਗਾ ‘ਚ ਵਹਾਉਣ ਤੋਂ ਰੋਕਿਆ, ਸਰਕਾਰ ਨੂੰ ਦਿੱਤਾ 5 ਦਿਨ ਦਾ ਅਲਟੀਮੇਟਮ

ਕੁਸ਼ਤੀ ਸੰਘ ਦੇ ਪ੍ਰਧਾਨ ਤੇ ਭਾਜਪਾ ਸਾਂਸਦ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ ਧਰਨਾ ਦੇ ਰਹੇ ਪਹਿਲਵਾਨ ਆਪਣੇ ਮੈਡਲ ਗੰਗਾ ਵਿਚ ਵਹਾਉਣ ਹਰਿਦੁਆਰ...

ਜ਼ੀਰਕਪੁਰ ਦੇ 24 ਸਾਲਾ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਹੋਈ ਮੌ.ਤ

ਜ਼ੀਰਕਪੁਰ ਦੇ ਪਿੰਡ ਦਿਆਲਪੁਰਾ ਦੇ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਪ੍ਰੀਤ ਸਿੰਘ...

ਕੈਬਨਿਟ ਮੰਤਰੀ ਡਾ. ਇੰਦਰਬੀਰ ਨਿੱਜਰ ਨੇ ਦਿੱਤਾ ਅਸਤੀਫ਼ਾ ! ਦੋ ਨਵੇਂ ਮੰਤਰੀ ਭਲਕੇ ਚੁੱਕਣਗੇ ਸਹੁੰ

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਗਵੰਤ ਮਾਨ ਸਰਕਾਰ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅਸਤੀਫਾ ਦੇ ਦਿੱਤਾ ਹੈ। ਤੇ ਮੁੱਖ...

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਓਰੈਂਜ ਅਲਰਟ, 40-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ

ਮੌਸਮ ਨੇ ਇਕ ਵਾਰ ਫਿਰ ਤੋਂ ਕਰਵਟ ਲਈ ਹੈ। ਪੱਛਮੀ ਗੜਬੜੀ ਦੇ ਚੱਲਦਿਆਂ ਲੂ ਤੋਂ ਬਚਾਅ ਰਿਹਾ। ਮੌਸਮ ਵਿਭਾਗ ਨੇ ਅੱਜ ਦੁਬਾਰਾ 8 ਜ਼ਿਲ੍ਹਿਆਂ ਵਿਚ...

‘ਆਪ’ ਵਿਧਾਇਕ ਨਰਿੰਦਰ ਕੌਰ ਭਰਾਜ ਬਣੀ ਐਡਵੋਕੇਟ ਤਸਵੀਰ ਸਾਂਝੀ ਕਰ ਜ਼ਾਹਿਰ ਕੀਤੀ ਖੁਸ਼ੀ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਐਡਵੋਕੇਟ ਬਣ ਗਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਤਸਵੀਰ ਸਾਂਝੀ ਕਰਕੇ...

ਮਾਨ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ, 2 ਨਵੇਂ ਮੰਤਰੀ ਚੁੱਕਣਗੇ ਸਹੁੰ, ਇਕ ਦੀ ਹੋ ਸਕਦੀ ਛੁੱਟੀ : ਸੂਤਰ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਹੋਣ ਜਾ ਰਿਹਾ ਹੈ। ਇਸ ਤਹਿਤ ਦੋ ਨਵੇਂ ਮੰਤਰੀ ਸ਼ਾਮਲ ਕੀਤੇ ਜਾਣਗੇ ਜਦੋਂ...

ਪਹਿਲਵਾਨਾਂ ਦੇ ਹੱਕ ‘ਚ ਬੋਲੇ CM ਮਾਨ-‘ਕੇਂਦਰ ਸਰਕਾਰ ਤੋਂ ਦੁਖੀ ਹੋ ਕੇ ਆਪਣੇ ਮੈਡਲਾਂ ਨੂੰ ਗੰਗਾ ‘ਚ ਵਹਾਉਣਾ ਸ਼ਰਮਨਾਕ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹਿਲਵਾਨਾਂ ਦੇ ਸਮਰਥਨ ਵਿਚ ਅੱਗੇ ਆਏ ਹਨ। ਉਨ੍ਹਾਂ ਦੇ ਹੱਕ ਵਿਚ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ...

ਸਾਕਸ਼ੀ ਮਰਡਰ ਕੇਸ : ਕੇਜਰੀਵਾਲ ਨੇ ਮ੍ਰਿਤਕ ਲੜਕੀ ਦੇ ਪਰਿਵਾਰ ਵਾਲਿਆਂ ਨੂੰ 10 ਲੱਖ ਰੁ. ਮੁਆਵਜ਼ੇ ਦੇਣ ਦਾ ਕੀਤਾ ਐਲਾਨ

ਦਿੱਲੀ ਸਰਕਾਰ ਨੇ ਨਾਬਾਲਗ ਲੜਕੀ ਸਾਕਸ਼ੀ ਦੇ ਪਰਿਵਾਰ ਨੂੰ 10 ਲੱਖ ਰੁਪਏਦੇ ਮੁਆਵਜ਼ੇ ਦਾ ਐਲਾਨ ਕੀਤਾ ਜਿਸ ਨੂੰ ਸ਼ਾਹਬਾਦ ਡੇਅਰੀ ਇਲਾਕੇ ਵਿਚ ਇਕ...

ਲੁਧਿਆਣਾ ਕੋਰਟ ਬਲਾਸਟ ਮਾਮਲੇ ‘ਚ NIA ਨੇ 2 ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਕੀਤੀ ਦਾਇਰ

ਰਾਸ਼ਟਰੀ ਜਾਂਚ ਏਜੰਸੀ ਨੇ ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਮਾਮਲੇ ਵਿਚ 2 ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ। ਇਕ ਅਧਿਕਾਰੀ...

AGTF ਨੇ ਸਠਿਆਲਾ ਕਤ.ਲ ਮਾਮਲੇ ਦਾ ਕੀਤਾ ਪਰਦਾਫਾਸ਼, ਬੰਬੀਹਾ ਗੈਂਗ ਦੇ 10 ਸ਼ੂਟਰਾਂ ਦੀ ਭੂਮਿਕਾ ਆਈ ਸਾਹਮਣੇ

ਅੰਮ੍ਰਿਤਸਰ ਦੇ ਪਿੰਡ ਸਠਿਆਲਾ ਵਿਚ ਹੋਈ ਗੋਲੀਬਾਰੀ ਵਿਚ ਗੈਂਗਸਟਰ ਜਰਨੈਲ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਵੱਡੀ ਖਬਰ ਸਾਹਮਣੇ ਆਈ ਹੈ।...

Air India ਫਲਾਈਟ ‘ਚ ਪੈਸੇਂਜਰ ਦਾ ਹੰਗਾਮਾ, ਕਰੂ ਮੈਂਬਰ ਨੂੰ ਕੱਢੀਆਂ ਗਾਲ੍ਹਾਂ ਤੇ ਕੀਤੀ ਮਾਰਪੀਟ

ਏਅਰ ਇੰਡੀਆ ਦੀ ਫਲਾਈਟ ‘ਚ ਇਕ ਵਾਰ ਫਿਰ ਯਾਤਰੀ ਵਲੋਂ ਹੰਗਾਮਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਯਾਤਰੀ ਨੇ ਚਾਲਕ ਦਲ ਦੇ ਮੈਂਬਰਾਂ ਨਾਲ...

ਮੈਡਲ ਗੰਗਾ ‘ਚ ਵਹਾਉਣ ਲਈ ਪਹਿਲਵਾਨ ਹਰਿਦੁਆਰ ਰਵਾਨਾ, ਬੋਲੇ-‘ਇਨ੍ਹਾਂ ਦੇ ਬਿਨਾਂ ਜਿਊਣ ਦਾ ਮਤਲਬ ਨਹੀਂ’

ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸਿੰਘ ਖਿਲਾਫ ਧਰਨਾ ਦੇਣ ਵਾਲੇ ਪਹਿਲਵਾਨ ਮੰਗਲਵਾਰ ਸ਼ਾਮ 6 ਵਜੇ ਹਰਿਦੁਆਰ ਵਿਚ ਆਪਣੇ...

ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ‘ਚ CM ਮਾਨ ਦਾ ਐਲਾਨ- ’12 ਨਵੇਂ ਬੱਸ ਸਟੈਂਡ ਸਣੇ 15 ਦਾ ਕੀਤਾ ਜਾਵੇਗਾ ਨਵੀਨੀਕਰਨ’

ਅੱਜ ਮੁੱਖ ਮੰਤਰੀ ਭਗਵੰਤ ਮਾਨ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਹਿਮ ਮੀਟਿੰਗ ਹੋਈ। ਇਸ ਬੈਠਕ ਵਿਚ ਦੋਵਾਂ ਵੱਲੋਂ ਕਈ ਅਹਿਮ...

Go First ਨੇ ਪਾਇਲਟਾਂ ਨੂੰ ਰੋਕਣ ਦਾ ਕੱਢਿਆ ਅਨੋਖਾ ਤਰੀਕਾ, 1 ਲੱਖ ਰੁ: ਵੱਧ ਤਨਖਾਹ ਦੇਣ ਦਾ ਕੀਤਾ ਵਾਅਦਾ

Go First ਏਅਰਲਾਈਨ ਦਾ ਕੰਮ ਕਰੀਬ 1 ਮਹੀਨੇ ਤੋਂ ਠੱਪ ਪਿਆ ਹੈ। ਕੰਪਨੀ ਨੇ NCLT ਦੇ ਸਾਹਮਣੇ ਦੀਵਾਲੀਆਪਨ ਦੀ ਜਾਣਕਾਰੀ ਦਿੱਤੀ ਹੈ। ਜਿਸ ਕਾਰਨ ਕੰਪਨੀ...

ਕੈਨੇਡਾ ਵਿਚ ਵਰਕ ਪਰਮਿਟ ਲੈਣਾ ਹੋਇਆ ਅਸਾਨ, ਬਿਨ੍ਹਾਂ ILETS ਦੇ ਵੀ ਕਰ ਸਕਦੇ ਹੋ ਅਪਲਾਈ

ਸਰੀ – ਕੈਨੇਡਾ ਵਿਚ ਵਰਕ ਪਰਮਟ ਲੈਣ ਦੇ ਚਾਹਵਾਨਾਂ ਲਈ ਖੁਸ਼ੀ ਦੀ ਖ਼ਬਰ ਹੈ ਕਿਉਂਕਿ ਹੁਣ ਸਰਕਾਰ ਨੇ ਕੈਨੇਡਾ ਵਿਚ ਵਰਕ ਪਰਮਿਟ ਲੈਣ ਦੀਆਂ...

26/11 ਮੁੰਬਈ ਹਮਲੇ ‘ਚ ਸ਼ਾਮਲ ਅੱਤਵਾਦੀ ਦੀ ਪਾਕਿ ਜੇਲ੍ਹ ‘ਚ ਮੌ.ਤ, ਹਾਫਿਜ਼ ਸਈਦ ਦਾ ਕਮਾਂਡਰ ਸੀ ਅਬਦੁਲ ਸਲਾਮ ਭੁੱਟਾਵੀ

2008 ਵਿਚ ਮੁੰਬਈ ਵਿਚ ਹੋਏ ਅੱਤਵਾਦੀ ਹਮਲੇ ਦੀ ਪਲਾਨਿੰਗ ਵਿਚ ਸ਼ਾਮਲ ਅਬਦੁਲ ਸਲਾਮ ਭੁੱਟਾਵੀ ਦੀ ਪਾਕਿਸਤਾਨ ਦੀ ਜੇਲ੍ਹ ਵਿਚ ਹਾਰਟ ਅਟੈਕ ਨਾਲ ਮੌਤ...

ਜਲੰਧਰ ‘ਚ ਚੋਰਾਂ ਨੇ ਨਹੀਂ ਬਖਸ਼ੇ ਬਜ਼ੁਰਗ, ਘਰ ਚੋਂ ਪੈਨਸ਼ਨ ਦੇ 5 ਹਜ਼ਾਰ ਰੁ: ਲੈ ਕੇ ਹੋਏ ਰੱਫੂਚੱਕਰ

ਜਲੰਧਰ ਵਿੱਚ ਚੋਰ ਹੁਣ ਬਜ਼ੁਰਗ ਲੋਕਾਂ ਦੇ ਘਰਾਂ ਨੂੰ ਵੀ ਨਹੀਂ ਬਖਸ਼ ਰਹੇ। ਚੋਰਾਂ ਨੇ ਸ਼ਿਵ ਨਗਰ ‘ਚ ਰਹਿਣ ਵਾਲੀ ਬਜ਼ੁਰਗ ਮਹਿਲਾ ਦੇ ਘਰ ਨੂੰ...

ਸੰਗੀਤਾ ਅਤੇ ਵਿਨੇਸ਼ ਫੋਗਾਟ ਦੀਆਂ ਫੋਟੋਆਂ ਨਾਲ ਛੇੜਛਾੜ ਕਰਨ ਵਾਲਿਆਂ ‘ਤੇ ਭੜਕੀ ਉਰਫੀ ਜਾਵੇਦ

Urfi support sangeeta vinesh: ਬਿੱਗ ਬੌਸ ਫੇਮ ਉਰਫੀ ਜਾਵੇਦ, ਜੋ ਆਪਣੇ ਫੈਸ਼ਨ ਲਈ ਜਾਣੀ ਜਾਂਦੀ ਹੈ, ਉਨ੍ਹਾਂ ਨੇ ਮਹਿਲਾ ਪਹਿਲਵਾਨਾਂ ਦੀਆਂ ਫੋਟੋਆਂ ਨਾਲ...

ਜਲੰਧਰ : ਕਿੰਨਰ ਨਾਲ ਛੇੜਖਾਣੀ ਕਰਨੀ ਮੁੰਡੇ ਨੂੰ ਪਈ ਮਹਿੰਗੀ, ਵਿਆਹ ਕਰਾਉਣ ‘ਤੇ ਅੜੀ, ਚੱਲੀਆਂ ਇੱਟਾਂ

ਜਲੰਧਰ ‘ਚ ਕਿੰਨਰ ਨਾਲ ਛੇੜਛਾੜ ਕਰਨੀ ਇਕ ਨੌਜਵਾਨ ਨੂੰ ਮਹਿੰਗਾ ਪੈ ਗਈ। ਗੁੱਸੇ ‘ਚ ਆਏ ਕਿੰਨਰ ਨੇ ਕਾਫੀ ਦੇਰ ਤੱਕ ਹੰਗਾਮਾ ਕੀਤਾ ਅਤੇ...

ਬਠਿੰਡਾ ‘ਚ ਬੰਬੀਹਾ ਗਰੁੱਪ ਦਾ ਮੈਂਬਰ ਗ੍ਰਿਫਤਾਰ, 2 ਨਜਾਇਜ਼ ਪਿਸਤੌਲ ਤੇ 4 ਜਿੰਦਾ ਕਾਰਤੂਸ ਬਰਾਮਦ

ਪੰਜਾਬ ਦੀ ਬਠਿੰਡਾ ਜ਼ਿਲ੍ਹੇ ਦੀ ਪੁਲਿਸ ਨੇ ਬੰਬੀਹਾ ਗਰੁੱਪ ਦੇ ਇਕ ਬਦਮਾਸ਼ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ...

CM ਮਾਨ ਨੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਸੱਦਿਆ ਡਿਨਰ ‘ਤੇ, ਕੇਜਰੀਵਾਲ ਵੀ ਹੋਣਗੇ ਸ਼ਾਮਲ!

ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਸ਼ਾਮ ਆਪਣੀ ਸਰਕਾਰੀ ਰਿਹਾਇਸ਼ ‘ਤੇ ਪਾਰਟੀ ਦੇ ਸਾਰੇ...

‘ਮੈਡਲ ਗੰਗਾ ‘ਚ ਵਹਾ ਦਿਆਂਗੇ, ਇੰਡੀਆ ਗੇਟ ‘ਤੇ ਕਰਾਂਗੇ ਅਨਸ਼ਨ’- ਪਹਿਲਵਾਨਾਂ ਨੇ ਕੀਤਾ ਐਲਾਨ

ਮਹਿਲਾ ਖਿਡਾਰਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦੇ ਸਾਬਕਾ ਪ੍ਰਧਾਨ ਅਤੇ ਭਾਜਪਾ...

ਮਾਂ ਬਣਨ ਤੋਂ ਬਾਅਦ ਐਕਟਿੰਗ ਛੱਡਣ ਦੀਆਂ ਖਬਰਾਂ ‘ਤੇ ਦੀਪਿਕਾ ਕੱਕੜ ਨੇ ਦਿੱਤੀ ਪ੍ਰਤੀਕਿਰਿਆ, ਦੇਖੋ ਕੀ ਕਿਹਾ

DipikaKakar Quit Acting Rumors: ਟੀਵੀ ਦਾ ਸਭ ਤੋਂ ਮਸ਼ਹੂਰ ਜੋੜਾ ਦੀਪਿਕਾ ਕੱਕੜ ਅਤੇ ਸ਼ੋਏਬ ਇਬਰਾਹਿਮ ਜੁਲਾਈ ਵਿੱਚ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਲਈ...

ਯੂਗਾਂਡਾ ‘ਚ LGBTQ ਖਿਲਾਫ ਸਖਤ ਕਾਨੂੰਨ, ਸਮਲਿੰਗੀ ਸਬੰਧ ਰੱਖਣ ਤੇ ਮਿਲੇਗੀ ਸਜ਼ਾ-ਏ-ਮੌ.ਤ

ਯੂਗਾਂਡਾ ਦੇ ਰਾਸ਼ਟਰਪਤੀ ਯੋਵੇਰੀ ਮੁਸੇਵੇਨੀ ਨੇ ਸੋਮਵਾਰ ਨੂੰ ਸਮਲਿੰਗੀਆਂ ਦੇ ਖਿਲਾਫ ਦੁਨੀਆ ਦਾ ਸਭ ਤੋਂ ਸਖਤ ਕਾਨੂੰਨ ਪਾਸ ਕੀਤਾ। ਇਸ...

ਸੰਤ ਸੀਚੇਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ, ਤੁਰਕੀਏ ‘ਚ ਫਸੇ 3 ਪੰਜਾਬੀਆਂ ਦੀ ਹੋਈ ਘਰ ਵਾਪਸੀ

ਠੱਗ ਟਰੈਵਲ ਏਜੰਟਾਂ ਰਾਹੀਂ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰਨ ਵਾਲੇ ਕਪੂਰਥਲਾ-ਤਰਨਤਾਰਨ ਦੇ ਤਿੰਨ ਨੌਜਵਾਨ ਇੱਕ ਸਾਲ ਤੋਂ ਤੁਰਕੀ ਵਿੱਚ...

ਕਪਿਲ ਸ਼ਰਮਾ ਦੇ ਸ਼ੋਅ ‘ਚ ਪਹੁੰਚੀ ‘ਕੈਰੀ ਆਨ ਜੱਟਾ 3’ ਦੀ ਸਟਾਰ ਕਾਸਟ, ਫਿਲਮ ਦਾ ਟ੍ਰੇਲਰ ਅੱਜ ਹੋਵੇਗਾ ਰਿਲੀਜ਼

ਦਰਸ਼ਕਾਂ ਵੱਲੋ ਬਹੁਤ ਹੀ ਉਡੀਕੀ ਜਾ ਰਹੀ ਫਿਲਮ “ਕੈਰੀ ਆਨ ਜੱਟਾ 3” ਦੇ ਮਾਣਮੱਤੇ ਕਲਾਕਾਰਾਂ ਨੇ ਮਸ਼ਹੂਰ ਟੈਲੀਵਿਜ਼ਨ ਸ਼ੋਅ, ਦਿ ਕਪਿਲ...

ਰੇਵਾੜੀ ‘ਚ ANC ਦੀ ਟੀਮ ਨੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ: NDPS ਐਕਟ ਤਹਿਤ ਕੇਸ ਦਰਜ

ਐਂਟੀ ਨਾਰਕੋਟਿਕਸ ਸੈੱਲ ANC ਦੀ ਟੀਮ ਨੇ ਹਰਿਆਣਾ ਦੇ ਰੇਵਾੜੀ ਸ਼ਹਿਰ ਵਿੱਚ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਕਬਜ਼ੇ ‘ਚੋਂ...

ਲੁਧਿਆਣਾ ‘ਚ ਮਹਿਲਾ ਚੋਰ ਗਿਰੋਹ ਸਰਗਰਮ, ਗਲੀ ‘ਚੋਂ ਸੀਵਰੇਜ ਦੇ ਢੱਕਣ ਚੁੱਕ ਹੋਈਆਂ ਫਰਾਰ

ਪੰਜਾਬ ਦੇ ਲੁਧਿਆਣਾ ਵਿੱਚ ਮਹਿਲਾ ਚੋਰ ਗਿਰੋਹ ਦਾ ਇੱਕ ਗੈਂਗ ਸਰਗਰਮ ਹੋਇਆ ਹੈ। ਮਹਿਲਾਵਾਂ ਦਾ ਇਹ ਗਿਰੋਹ ਸ਼ਹਿਰ ਵਿੱਚ ਸੀਵਰੇਜ ਦੇ ਢੱਕਣਾ...

ਗਾਇਕ ਸਿੱਧੂ ਮੂਸੇਵਾਲਾ ਦੀ ਮੰਗੇਤਰ ਅਮਨਦੀਪ ਕੌਰ ਨੇ ਲਿਆ ਕਦੇ ਵੀ ਵਿਆਹ ਨਾ ਕਰਨ ਦਾ ਫੈਸਲਾ

Moosewala Fiancée Amandeep Kaur: 29ਮਈ, 2023 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਸੀ। ਮੂਸੇਵਾਲਾ ਨੂੰ ਪਿਛਲੇ ਸਾਲ ਲਾਰੈਂਸ ਬਿਸ਼ਨੋਈ ਗੈਂਗ ਦੇ...

ਇਮਰਾਨ ਖ਼ਾਨ ‘ਤੇ PAK ਸਰਕਾਰ ਨੇ ਕੱਸਿਆ ਸ਼ਿਕੰਜਾ, ਐਗਜ਼ਿਟ ਕੰਟਰੋਲ ਲਿਸਟ ‘ਚ ਜੋੜਿਆ ਨਾਂ

ਪਾਕਿਸਤਾਨ ਅਧਿਕਾਰੀਆਂ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਚੇਅਰਮੈਨ ਇਮਰਾਨ ਖਾਨ ਦਾ ਨਾਮ 190 ਕਰੋੜ ਪਾਊਂਡ ਦੇ ਸਮਝੌਤੇ ਦੇ...

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਖਿਡਾਰੀ ਦੀ ਦਰਿਆ ‘ਚ ਡੁੱਬਣ ਨਾਲ ਹੋਈ ਦਰਦਨਾਕ ਮੌਤ

ਖੇਡ ਜਗਤ ਅਤੇ ਇਲਾਕੇ ਵਿੱਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਅਮਰੀਕਾ ਤੋਂ ਪੰਜਾਬੀ ਨੌਜਵਾਨ ਦੀ ਖ਼ਬਰ ਆਈ। ਅਮਰੀਕਾ ਦੇ ਸ਼ਹਿਰ...

ਅਰਬਪਤੀਆਂ ਦੀ ਸੂਚੀ ‘ਚ ਗੌਤਮ ਅਡਾਨੀ ਦੀ ਵੱਡੀ ਛਾਲ, ਮਾਰਕ ਜ਼ੁਕਰਬਰਗ ਤੋਂ ਪਿੱਛੇ ਮੁਕੇਸ਼ ਅੰਬਾਨੀ

ਦੁਨੀਆ ਦੇ ਅਰਬਪਤੀਆਂ ਦੀ ਸੂਚੀ ‘ਚ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲ ਰਹੀ ਹੈ। ਇਸ ਸੂਚੀ ‘ਚ ਮੁਕੇਸ਼ ਅੰਬਾਨੀ ਮੇਟਾ ਦੇ ਸੀਈਓ ਮਾਰਕ...

ਚੋਰੀ ਦੀ ਗੱਡੀ ‘ਚ ਘੁੰਮ ਰਹੇ 3 ਫਰਜ਼ੀ ਟਰੈਵਲ ਏਜੰਟ ਗ੍ਰਿਫਤਾਰ, 7 ਜਾਅਲੀ ਵੀਜ਼ੇ ਬਰਾਮਦ

ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਪਟੇਲ ਚੌਕ ਨੇੜਿਓਂ ਚੋਰੀ ਦੀ ਕਾਰ ‘ਚ ਸਵਾਰ ਤਿੰਨ ਫਰਜ਼ੀ ਟਰੈਵਲ ਏਜੰਟਾਂ ਨੂੰ ਕਾਬੂ ਕੀਤਾ ਹੈ।...

ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਇਨ੍ਹਾਂ ਅਹੁਦਿਆਂ ‘ਤੇ ਭਰਤੀ ਲਈ ਮੰਗੀਆਂ ਅਰਜ਼ੀਆਂ, ਜਲਦ ਕਰੋ ਅਪਲਾਈ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਮਾਜਿਕ...

DGCA ਦੇ ਨਵੇਂ ਦਿਸ਼ਾ-ਨਿਰਦੇਸ਼, ਹਿਮਾਲਿਆ ‘ਚ ਹੈਲੀਕਾਪਟਰ ਕ੍ਰੈਸ਼ ਤੋਂ ਬਚਣ ਲਈ ਹੋਵੇਗੀ ਵਿਸ਼ੇਸ਼ ਟ੍ਰੇਨਿੰਗ

ਚਾਰਧਾਮ ਯਾਤਰਾ ਦੌਰਾਨ ਹੋਣ ਵਾਲੇ ਹਾਦਸਿਆਂ ਦੇ ਮੱਦੇਨਜ਼ਰ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (DGCA) ਵੱਲੋਂ ਨਵੇਂ ਦਿਸ਼ਾ-ਨਿਰਦੇਸ਼...

‘ਰਾਮ ਸਿਆ ਰਾਮ’ ਗੀਤ ਦੇ ਰਿਲੀਜ਼ ਤੋਂ ਬਾਅਦ ਪੰਚਵਟੀ ਪਹੁੰਚੀ ਕ੍ਰਿਤੀ ਸੈਨਨ, ਸ਼ਰਧਾ ਨਾਲ ਕੀਤੀ ਆਰਤੀ

Kriti Sanon panchwati temple: ਕ੍ਰਿਤੀ ਸੈਨਨ ਨੂੰ ਆਖਰੀ ਵਾਰ ਕਾਰਤਿਕ ਆਰੀਅਨ ਦੇ ਨਾਲ ਫਿਲਮ ‘ਸ਼ਹਿਜ਼ਾਦਾ’ ‘ਚ ਦੇਖਿਆ ਗਿਆ ਸੀ। ਹੁਣ ਉਹ ਆਪਣੀ ਆਉਣ...

‘3 ਹਫ਼ਤਿਆਂ ‘ਚ ਵਿਧਵਾ ਨੂੰ ਵਿੱਤੀ ਲਾਭ ਜਾਰੀ ਨਾ ਹੋਏ ਤਾਂ IAS ਅਫ਼ਸਰਾਂ ਦੀ ਤਨਖਾਹ ਰੋਕੋ’- ਹਾਈਕੋਰਟ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮ੍ਰਿਤਕ ਮਜ਼ਦੂਰ ਦੀ ਵਿਧਵਾ ਨੂੰ ਵਿੱਤੀ ਲਾਭ ਜਾਰੀ ਕਰਨ ਵਿੱਚ ਹੋ ਰਹੀ ਦੇਰੀ ਦਾ ਨੋਟਿਸ ਲੈਂਦਿਆਂ ਤਿੰਨ...

ਪੰਜਾਬੀ ਕੁੜੀਆਂ ਨੂੰ ਵਿਦੇਸ਼ ਵੇਚਣ ਦੇ ਮਾਮਲੇ ‘ਚ ਐਕਸ਼ਨ, SIT ਨੇ 422 ਥਾਣਿਆਂ ਤੋਂ ਮੰਗਿਆ ਰਿਕਾਰਡ

ਪੰਜਾਬ ਪੁਲਿਸ ਨੇ ਸੂਬੇ ਵਿੱਚ ਮਨੁੱਖੀ ਤਸਕਰੀ ਨੂੰ ਨੱਥ ਪਾਉਣ ਲਈ ਇੱਕ ਐਸਆਈਟੀ ਦਾ ਗਠਨ ਕੀਤਾ ਹੈ। ਇਹ ਐਸਆਈਟੀ ਵਿਸ਼ੇਸ਼ ਤੌਰ ‘ਤੇ ਔਰਤਾਂ...

ਹਰਿਆਣਾ ‘ਚ ਇਮੀਗ੍ਰੇਸ਼ਨ ਫਰਾਡ ਰੋਕਣ ਲਈ SIT ਨੇ ਏਜੰਟਾਂ ਲਈ ਤਿਆਰ ਕੀਤੀ ਯੋਜਨਾ

ਹਰਿਆਣਾ ਦੇ ਏਜੰਟ ਹੁਣ ਇਮੀਗ੍ਰੇਸ਼ਨ ਨਾਲ ਧੋਖਾਧੜੀ ਨਹੀਂ ਕਰ ਸਕਣਗੇ। ਇਸ ਦੇ ਲਈ ਗਠਿਤ ਸਪੈਸ਼ਲ ਟਾਸਕ ਫੋਰਸ (SIT) ਨੇ ਫੁੱਲ ਪਰੂਫ ਪਲਾਨ ਤਿਆਰ...

ਫਿਲਾਡੇਲਫੀਆ ‘ਚ ਭਾਰਤੀ ਮੂਲ ਦੇ 21 ਸਾਲਾ ਵਿਦਿਆਰਥੀ ਦੀ ਗੋ.ਲੀ ਮਾਰ ਕੇ ਹੱਤਿਆ

ਫਿਲਾਡੇਲਫੀਆ ‘ਚ ਭਾਰਤੀ ਮੂਲ ਦੇ 21 ਸਾਲਾ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਇਹ ਹਮਲਾ ਐਤਵਾਰ ਨੂੰ...

ਕੰਬੋਡੀਆ ਦੇ ਰਾਜਾ ਦਾ ਰਾਸ਼ਟਰਪਤੀ ਭਵਨ ‘ਚ ਸਵਾਗਤ, ਗਾਰਡ ਆਫ ਆਨਰ ਨਾਲ ਕੀਤਾ ਸਨਮਾਨਿਤ

ਕੰਬੋਡੀਆ ਦੇ ਰਾਜਾ ਨਰੋਦੋਮ ਸਿਹਾਮੋਨੀ ਭਾਰਤ ਦੀ ਆਪਣੀ ਪਹਿਲੀ ਰਾਜ ਯਾਤਰਾ ‘ਤੇ ਹਨ। ਸਿਹਾਮੋਨੀ ਸੋਮਵਾਰ ਨੂੰ ਨਵੀਂ ਦਿੱਲੀ ਪਹੁੰਚੇ ਸਨ।...

ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਦਿੱਲੀ ਹਾਈ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ...

ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ! ਦੇਸ਼ ਭਗਤ ਯੂਨੀਵਰਸਿਟੀ ਵਲੋਂ 23 ਕਰੋੜ ਤੋਂ ਵੱਧ ਦੇ ਵਜ਼ੀਫ਼ੇ ਵੰਡਣ ਦਾ ਐਲਾਨ

ਦੇਸ਼ ਭਗਤ ਯੂਨੀਵਰਸਿਟੀ ਵਲੋਂ ਵੱਖ-ਵੱਖ ਸ਼੍ਰੇਣੀਆਂ ਵਿੱਚ ਨਵੇਂ ਸੈਸ਼ਨ 2023-24 ਦੌਰਾਨ 23 ਕਰੋੜ ਤੋਂ ਵੱਧ ਦੀ ਸਕਾਲਰਸ਼ਿਪ ਦੇਣ ਦਾ ਐਲਾਨ ਕੀਤਾ ਗਿਆ...

ਮਹਿਲਾ ਨੂੰ ਥੱਪੜ ਮਾਰਨਾ ਪੁਲਿਸ ਮੁਲਾਜ਼ਮ ਨੂੰ ਪਿਆ ਭਾਰੀ, ਕੀਤਾ ਗਿਆ ਮੁਅੱਤਲ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਮਰਾਡੋ ਚੌਕੀ ਦੇ ਇੰਚਾਰਜ ਨੂੰ ਇੱਕ ਮਹਿਲਾ ਨੂੰ ਥੱਪੜ ਮਾਰਨਾ ਮਹਿੰਗਾ ਪਿਆ। ਦਰਅਸਲ, ਪੰਜ ਦਿਨ ਪਹਿਲਾਂ...

ਸਾਕਸ਼ੀ ਮ.ਰਡਰ ਕੇਸ: ਦੋਸ਼ੀ ਸਾਹਿਲ ਨੂੰ ਅੱਜ ਦਿੱਲੀ ਦੀ ਰੋਹਿਣੀ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ਵਿੱਚ ਸਾਹਿਲ ਨਾਮਕ ਨੌਜਵਾਨ ਵੱਲੋਂ 16 ਸਾਲਾ ਲੜਕੀ ਦਾ ਕਤਲ ਕਰ ਦਿੱਤਾ ਗਿਆ। ਸਾਹਿਲ ਨਾਂ ਦੇ ਵਿਅਕਤੀ ਨੇ...

1 ਜੂਨ ਤੋਂ ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਨਿਯਮ ਤੋੜਨ ‘ਤੇ ਹੋਵੇਗਾ ਐਕਸ਼ਨ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ਦੇ ਸਾਰੇ ਸਰਕਾਰੀ,...

ਸਾਬਕਾ ਮੰਤਰੀਆਂ ‘ਤੇ ਵਿਜੀਲੈਂਸ ਦਾ ਸ਼ਿਕੰਜਾ, ਕਾਂਗੜ ਤੇ ਬਲਬੀਰ ਸਿੱਧੂ ਫਿਰ ਤਲਬ

ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਰਾਜ ਮੰਤਰੀਆਂ ‘ਤੇ ਸ਼ਿਕੰਜਾ ਕੱਸਿਆ ਹੈ। ਬਿਊਰੋ ਵੱਲੋਂ...

ਪੰਜਾਬ ਸਣੇ 8 ਰਾਜਾਂ ‘ਚ ਪਏਗਾ ਮੀਂਹ, ਗਰਜ਼-ਤੂਫਾਨ ਨਾਲ ਚੱਲੇਗੀ ਤੇਜ਼ ਹਨੇਰੀ, ਯੈਲੋ ਅਲਰਟ ਜਾਰੀ

ਗਰਮੀ ਦੇ ਸੀਜ਼ਨ ਦਾ ਸਭ ਤੋਂ ਤਪਾਉਣ ਵਾਲਾ ਮਈ ਮਹੀਨਾ ਇਸ ਵਾਰ ਠੰਡਾ ਹੀ ਲੰਘ ਰਿਹਾ ਹੈ। ਅੱਜ ਪੰਜਾਬ ਤੇ ਰਾਜਸਥਾਨ ਸਣੇ 8 ਰਾਜਾਂ ਵਿੱਚ ਮੀਂਹ...

UK ‘ਚ ਪੰਜਾਬੀ ਨੇ ਰਚਿਆ ਇਤਿਹਾਸ, ਚਮਨ ਲਾਲ ਬਣੇ ਬਰਮਿੰਘਮ ਦੇ ਪਹਿਲੇ ਬ੍ਰਿਟਿਸ਼ ਇੰਡੀਅਨ ਲਾਰਡ ਮੇਅਰ

ਭਾਰਤ ਤੋਂ ਗਏ ਬ੍ਰਿਟੇਨ ਵਿੱਚ ਵਸੇ ਇੱਕ ਹੋਰ ਪੰਜਾਬੀ ਨੇ ਇਤਿਹਾਸ ਰਚ ਦਿੱਤਾ ਹੈ। ਹੁਸ਼ਿਆਰਪੁਰ ਦੇ ਰਹਿਣ ਵਾਲੇ ਚਮਨ ਲਾਲ ਨੂੰ ਬਰਮਿੰਘਮ...

ਅੰਮ੍ਰਿਤਸਰ ਤੋਂ ਵੈਸ਼ਨੂੰ ਦੇਵੀ ਜਾ ਰਹੀ ਬੱਸ ਖੱਡ ‘ਚ ਡਿੱਗੀ, ਇੱਕੋ ਪਰਿਵਾਰ ਦੇ 10 ਲੋਕਾਂ ਦੀ ਮੌਤ

ਅੰਮ੍ਰਿਤਸਰ ‘ਚ ਸ਼੍ਰੀ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਗਏ ਯਾਤਰੀਆਂ ਨਾਲ ਭਰੀ ਬੱਸ ਜੰਮੂ ਨੇੜੇ ਖੱਡ ‘ਚ ਡਿੱਗ ਗਈ। ਇਹ ਘਟਨਾ ਜੰਮੂ ਦੇ...

ਸਾਕਸ਼ੀ ਮਰਡਰ ਕੇਸ : ਕਤ.ਲ ਕਰਕੇ ਚੈਨ ਨਾਲ ਸੁੱਤਾ ਸੀ ਸਾਹਿਲ, ਮੌਕੇ ਤੋਂ ਫਰਾਰ ਹੋ ਲੁਕਿਆ ਸੀ ਭੂਆ ਦੇ ਘਰ

ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ਵਿਚ ਐਤਵਾਰ ਦੇਰ ਰਾਤ ਹੋਏ ਸਾਕਸ਼ੀ ਹੱਤਿਆਕਾਂਡ ਨੇ ਸਾਰਿਆਂ ਨੂੰ ਦਹਿਲਾ ਦਿੱਤਾ ਹੈ। ਇਲਾਕੇ ਵਿਚ ਹੀ ਰਹਿਣ...

ਇਸ ਦੇਸ਼ ‘ਚ ਕਿਡਨੈਪ ਹੋ ਰਹੀਆਂ ਹਨ ਮਧੂਮੱਖੀਆਂ! 12 ਸਾਲ ‘ਚ 10 ਲੱਖ ਦਾ ਹੋਇਆ ਅਗਵਾ, ਵਜ੍ਹਾ ਕਰ ਦੇਵੇਗੀ ਹੈਰਾਨ

ਅੱਜ ਤਕ ਤੁਸੀਂ ਲੋਕਾਂ ਦਾ ਅਗਵਾ ਹੁੰਦੇ ਸੁਣਿਆ ਹੋਵੇਗਾ। ਕਦੇ ਆਪਸੀ ਰੰਜਿਸ਼ ‘ਚ ਤਾਂ ਕਦੇ ਹਿਊਮਨ ਟ੍ਰੈਫਿਕਿੰਗ ਲਈ ਇਨਸਾਨ ਦਾ ਕਿਡਨੈਪ...

ਚਿੜੀਆਂ ਭਜਾਉਣ ਲਈ ਹਰ ਦਿਨ 20,000 ਦੇ ਰਹੀ ਇਹ ਕੰਪਨੀ, ਇਕ ਮਹੀਨੇ ‘ਚ ਬਣ ਸਕਦੇ ਹੋ ਲਖਪਤੀ

ਕੋਰੋਨਾ ਦੇ ਬਾਅਦ ਦੁਨੀਆ ਵਿਚ ਜੌਬ ਦੀ ਭਾਰੀ ਕਮੀ ਦੇਖਣ ਨੂੰ ਮਿਲੀ। ਕਈ ਕੰਪਨੀਆਂ ਬੰਦ ਹੋ ਗਈਆਂ ਤੇ ਕਈਆਂ ਨੇ ਮੁਲਾਜ਼ਮਾਂ ਨੂੰ ਕੱਢ ਦਿੱਤਾ।...

2 ਸਾਲ ਦੇ ਬੱਚੇ ਨੂੰ ਮਿਲੀ ਉਮਰ ਕੈਦ ਦੀ ਸਜ਼ਾ! ਮਾਸੂਮ ਦਾ ਕਸੂਰ ਜਾਣ ਕੇ ਹੋ ਜਾਓਗੇ ਹੈਰਾਨ

ਕੋਰੀਆ ਸਜ਼ਾ ਦੇ ਨਾਂ ‘ਤੇ ਜ਼ਿਆਦਾ ਜਾਣਿਆ ਜਾਂਦਾ ਹੈ ਕਿਉਂਕਿ ਉਸ ਦੇਸ਼ ਵਿਚ ਇਕ ਛੋਟੀ ਜਿਹੀ ਗਲਤੀ ‘ਤੇ ਫਾਂਸੀ ਦੀ ਸਜ਼ਾ ਸੁਣਾ ਦਿੱਤੀ...

ਚੀਨ ਨੇ ਚੰਦਰਮਾ ‘ਤੇ ਪੁਲਾੜ ਯਾਤਰੀ ਭੇਜਣ ਦਾ ਕੀਤਾ ਐਲਾਨ, ਕੱਲ੍ਹ ਪੁਲਾੜ ਦੀ ਯਾਤਰਾ ‘ਤੇ ਜਾਣਗੇ ਤਿੰਨ ਯਾਤਰੀ

ਚੀਨ ਨੇ ਪੁਲਾੜ ਖੇਤਰ ਵਿਚ ਵੱਡਾ ਦਾਅਵਾ ਕੀਤਾ ਹੈ। ਚੀਨ ਨੇ ਕਿਹਾ ਕਿ ਕਿਹਾ ਹੈ ਕਿ 2030 ਤੱਕ ਚੰਦਰਮਾ ‘ਤੇ ਆਪਣੇ ਪੁਲਾੜ ਯਾਤਰੀ ਭੇਜਣ ਦੀ...

CM ਮਾਨ ਨੇ 30 ਜੂਨ ਤੱਕ ਹੜ੍ਹ ਰੋਕੂ ਕੰਮ ਮੁਕੰਮਲ ਕਰਨ ਅਤੇ ਜਲ ਮਾਰਗਾਂ ਦੀ ਸਫ਼ਾਈ ਦੇ ਦਿੱਤੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿਚ ਨਾਲਿਆਂ ਦੀ ਸਫਾਈ ਤੇ ਸੰਵੇਦਨਸ਼ੀਲ ਥਾਵਾਂ ‘ਤੇ ਹੜ੍ਹ ਸੁਰੱਖਿਆ...

ਪਾਰਟੀ ਵਿਰੋਧੀ ਗਤੀਵਿਧੀਆਂ ਦੀ ਜਾਂਚ ਦੇ ਬਾਅਦ ਪ੍ਰਦੀਪ ਖੁੱਲਰ 6 ਸਾਲ ਲਈ ਭਾਜਪਾ ਤੋਂ ਬਾਹਰ

ਜਲੰਧਰ ਵਿਚ ਲੋਕ ਸਭਾ ਉਪ ਚੋਣਾਂ ਦੌਰਾਨ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕਾਰਵਾਈ ਕਰਦੇ ਹੋਏ ਭਾਜਪਾ ਦੇ...

ਮੁੱਖ ਮੰਤਰੀ ਮਾਨ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ‘ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਹਿਸੀਲ ਪੱਧਰ ‘ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਕੀਤਾ ਤਾਂ ਜੋ ਲੋਕ ਆਪਣੇ...

ਸਚਿਨ ਨੇ ਕੀਤੀ ਸ਼ੁਭਮਨ ਦੀ ਤਾਰੀਫ, ਪੋਸਟ ਕਰਕੇ ਦੱਸਿਆ ਗਿੱਲ ਦੀ ਬੈਟਿੰਗ ‘ਚ ਕੀ ਸਭ ਤੋਂ ਜ਼ਿਆਦਾ ਪਸੰਦ ਆਇਆ

ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਨ ਵਿਚ ਆਈਪੀਐੱਲ ਵਿਚ ਗੁਜਰਾਤ ਜਾਇੰਟਸ ਤੇ ਚੇਨਈ ਸੁਪਰ ਕਿੰਗਸ ਵਿਚ ਖੇਡੇ ਜਾਣ ਵਾਲੇ ਫਾਈਨਲ ਤੋਂ...

ਲੁਧਿਆਣਾ : ACP ਨੇ ਚੌਕੀ ਇੰਚਾਰਜ ਨੂੰ ਕੀਤਾ ਸਸਪੈਂਡ, ਮਹਿਲਾ ‘ਤੇ ਹੱਥ ਚੁੱਕਣ ਦਾ ਲੱਗਾ ਦੋਸ਼

ਲੁਧਿਆਣਾ ਵਿਚ ਮਰਾਡੋ ਪੁਲਿਸ ਚੌਕੀ ਦੇ ਇੰਚਾਰਜ ਅਸ਼ਵਨੀ ਕੁਮਾਰ ਨੂੰ ਏਸੀਪੀ ਨੇ ਸਸਪੈਂਡ ਕਰ ਦਿਤਾ। ਚੌਕੀ ਇੰਚਾਰਜ ਨੇ 5 ਦਿਨ ਪਹਿਲਾਂ ਦੇਰ ਰਾਤ...

ਮੰਤਰੀ ਬੈਂਸ ਦਾ ਐਲਾਨ-‘3 ਤੋਂ 15 ਜੁਲਾਈ ਤੱਕ ਸਾਰੇ ਸਰਕਾਰੀ ਸਕੂਲਾਂ ‘ਚ ਲਗਾਇਆ ਜਾਵੇਗਾ ਸਮਰ ਕੈਂਪ’

ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦੇ ਹੀ ਵੱਡੇ-ਵੱਡੇ ਫੈਸਲੇ ਲੋਕ ਹਿੱਤ ਲਈ ਕੀਤੇ ਜਾ ਰਹੇ ਹਨ ਤੇ ਇਸ ਦੇ ਨਾਲ ਹੀ ਕਈ ਅਹਿਮ ਐਲਾਨ ਵੀ ਪੰਜਾਬ ਦੇ...

ਰਾਹੁਲ ਗਾਂਧੀ ਦਾ ਦਾਅਵਾ-‘ਕਰਨਾਟਕ ‘ਚ ਕਾਂਗਰਸ ਨੂੰ 136 ਸੀਟਾਂ ਮਿਲੀਆਂ, ਹੁਣ ਮੱਧ ਪ੍ਰਦੇਸ਼ ‘ਚ ਜਿੱਤਾਂਗੇ 150’

ਰਾਹੁਲ ਗਾਂਧੀ ਨੇ ਮੱਧਪ੍ਰਦੇਸ਼ ਵਿਚ ਹੋਣ ਵਾਲੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਐੱਮਪੀ...

ਤਾਮਿਲਨਾਡੂ : ਸੱਪ ਦੇ ਡੱਸਣ ਨਾਲ ਬੱਚੇ ਦੀ ਮੌ.ਤ, ਲਾ.ਸ਼ ਨੂੰ ਲੈ 10 ਕਿ.ਮੀ. ਪੈਦਲ ਚੱਲੇ ਮਾਪੇ, ਐਂਬੂਲੈਂਸ ਨੇ ਵਿਚ ਰਸਤੇ ਉੁਤਾਰਿਆ

ਤਾਮਿਲਨਾਡੂ ਵਿਚ ਵੇਲੋਰ ਦੇ ਅਲਲੇਰੀ ਪਿੰਡ ਵਿਚ 1.5 ਸਾਲ ਦੀ ਬੱਚੀ ਨੂੰ ਸੱਪ ਨੇ ਡੱਸ ਲਿਆ। ਬੱਚੀ ਦੇ ਮਾਤਾ-ਪਿਤਾ ਤੇ ਹੋਰ ਰਿਸ਼ਤੇਦਾਰ ਉਸ ਨੂੰ...

ਪੂਰਬ-ਉੱਤਰ ਭਾਰਤ ਨੂੰ ਮਿਲੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ, ਪ੍ਰਧਾਨ ਮੰਤਰੀ ਮੋਦੀ ਨੇ ਦਿਖਾਈ ਹਰੀ ਝੰਡੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੂਰਬ ਉੱਤਰ ਭਾਰਤ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।...

ਦਿੱਲੀ ‘ਚ ਨਾਬਾਲਗ ਦਾ ਬੇਰਹਿਮੀ ਨਾਲ ਕਤ.ਲ, 40 ਤੋਂ ਵੱਧ ਵਾਰ ਚਾਕੂ ਨਾਲ ਕੀਤਾ ਹਮਲਾ, ਮੁਲਜ਼ਮ ਗ੍ਰਿਫਤਾਰ

ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ਵਿਚ ਬੀਤੀ ਰਾਤ ਇਕ ਨੌਜਵਾਨ ਨੇ ਆਪਣੀ ਗਰਲਫ੍ਰੈਂਡ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਦਾ ਵੀਡੀਓ...

‘ਦਿ ਕੇਰਲਾ ਸਟੋਰੀ’ ਵਿਵਾਦ ‘ਤੇ ਅਨੁਰਾਗ ਕਸ਼ਯਪ ਦਾ ਬਿਆਨ ਆਇਆ ਸਾਹਮਣੇ, ਦੇਖੋ ਕੀ ਕਿਹਾ

Anurag Kashyap Kerala Story: ਸੁਪਰਸਟਾਰ ਕਮਲ ਹਾਸਨ ਤੋਂ ਬਾਅਦ ਹੁਣ ਫਿਲਮ ਨਿਰਮਾਤਾ ਅਨੁਰਾਗ ਕਸ਼ਯਪ ਨੇ ਵੀ ਅਦਾ ਸ਼ਰਮਾ ਦੀ ਫਿਲਮ ‘ਦਿ ਕੇਰਲਾ ਸਟੋਰੀ’...

ਪਟਿਆਲਾ ‘ਚ ਸ਼ਹੀਦ ਸਹਿਜਪਾਲ ਸਿੰਘ ਪੰਜ ਤੱਤਾਂ ‘ਚ ਵਿਲੀਨ, ਫੌਜੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਆਸਾਮ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਫੌਜੀ ਜਵਾਨ ਸਹਿਜਪਾਲ ਸਿੰਘ ਨੂੰ ਸੋਮਵਾਰ ਨੂੰ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ। ਪਟਿਆਲਾ ‘ਚ ਮਾਂ...

ਰੋਹਤਕ PGI ‘ਚ ਕੱਚੇ ਮੁਲਾਜ਼ਮਾਂ ਦੀ ਹੜਤਾਲ: ਮਰੀਜ਼ ਪਰੇਸ਼ਾਨ, ਅੰਦੋਲਨ ਦੀ ਦਿੱਤੀ ਚਿਤਾਵਨੀ

ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਪੰਡਿਤ ਭਗਵਤ ਦਿਆਲ ਸ਼ਰਮਾ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ PGI ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ...

ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 1 ਜੂਨ ਤੋਂ 2 ਜੁਲਾਈ ਤੱਕ ਰਹਿਣਗੇ ਬੰਦ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਭਰ ਦੇ ਸਰਕਾਰੀ ਸਕੂਲ 1 ਜੂਨ...

ਫਤਿਹਗੜ੍ਹ ਸਾਹਿਬ ‘ਚ ਬੰਦੂਕ ਦੀ ਨੋਕ ‘ਤੇ ਲੁੱਟ, ਪੈਟਰੋਲ ਪੰਪ ਦੇ ਕਰਮਚਾਰੀ ਤੋਂ 40 ਲੱਖ ਰੁ: ਖੋਹ ਲੁਟੇਰੇ ਫਰਾਰ

ਫਤਿਹਗੜ੍ਹ ਸਾਹਿਬ ਦੇ ਪਿੰਡ ਸੈਦਪੁਰਾ ਵਿੱਚ ਅੱਜ ਸੋਮਵਾਰ ਨੂੰ ਕੁੱਝ ਲੁਟੇਰਿਆਂ ਵੱਲੋਂ ਦਿਨ ਦਿਹਾੜੇ ਬੰਦੂਕ ਦੀ ਨੋਕ ‘ਤੇ ਲੁੱਟ ਦੀ...

ਫਾਜ਼ਿਲਕਾ ‘ਚ ਸਰਪੰਚ ਦੇ ਘਰ ‘ਚੋਂ 1.40 ਕਰੋੜ ਦੀ ਚੋਰੀ, ਨੌਕਰ ਸਣੇ ਦੋ ਅਣਪਛਾਤਿਆਂ ਖਿਲਾਫ ਕੇਸ ਦਰਜ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਸਰਪੰਚ ਦੇ ਘਰ ‘ਚੋਂ 1.40 ਕਰੋੜ ਦੀ ਚੋਰੀ ਹੋਈ ਹੈ। ਸਰਪੰਚ ਦੇ ਘਰ ‘ਚੋਂ ਕੇਸ਼ ਗਹਿਣੇ ਸਮੇਤ ਕਈ ਕੀਮਤੀ...

DCW ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਸਾਕਸ਼ੀ ਮਲਿਕ ਦਾ ਵੀਡੀਓ ਸ਼ੇਅਰ ਕਰਕੇ ਸਾਰਿਆਂ ਨੂੰ ਕੀਤਾ ਭਾਵੁਕ

ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਲੱਗੇ ਜਿਨਸੀ...

ਅੱਜ ਇੱਕ ਸਾਲ ਹੋ ਗਿਆ ਪੁੱਤ, ਮੈਂ ਤੈਨੂੰ ਜੱਫੀ ਨਹੀਂ ਪਾਈ… ਸਿੱਧੂ ਨੂੰ ਯਾਦ ਕਰਦਿਆਂ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਭਾਵੁਕ ਪੋਸਟ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇੱਕ ਸਾਲ ਹੋ ਗਿਆ ਹੈ। ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਲੈ ਕੇ ਪਿੰਡ ਮੂਸਾ ਦੇ...

ਅਮਿਤ ਸ਼ਾਹ ਦੇ ਮਣੀਪੁਰ ਦੌਰੇ ਤੋਂ ਪਹਿਲਾਂ ਸੂਬੇ ‘ਚ ਫਿਰ ਭੜਕੀ ਹਿੰਸਾ, ਪੁਲਿਸ ਮੁਲਾਜ਼ਮ ਸਮੇਤ 5 ਦੀ ਮੌ.ਤ

ਮਨੀਪੁਰ ਵਿੱਚ ਹਿੰਸਾ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਇੱਕ ਪਾਸੇ ਜਿੱਥੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਸੂਬੇ ਦਾ ਦੌਰਾ ਕਰਨਗੇ, ਉੱਥੇ ਹੀ...

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ‘ਨਾਈਟ ਸਵੀਪ’ ਅਪ੍ਰੇਸ਼ਨ, 13 ਤੋਂ ਵੱਧ ਟੀਮਾਂ ਨੇ ਰੈਸਟੋਰੈਂਟਾਂ ਦੀ ਕੀਤੀ ਤਲਾਸ਼ੀ

ਆਬਕਾਰੀ ਵਿਭਾਗ ਨੇ ਸ਼ਨੀਵਾਰ ਰਾਤ ਨੂੰ ਪੰਜਾਬ ਭਰ ਦੇ ਬਾਰਾਂ, ਪੱਬਾਂ ਅਤੇ ਰੈਸਟੋਰੈਂਟਾਂ ਦੀ ਚੈਕਿੰਗ ਲਈ ਵੱਡੇ ਪੱਧਰ ‘ਤੇ ‘ਨਾਈਟ...