Tag: , , ,

ਲੁਧਿਆਣਾ : ਮੌਰੀਸ਼ਸ ਤੋਂ 3 ਮਹੀਨੇ ਪਹਿਲਾਂ ਪਰਤੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਲੁਧਿਆਣਾ ਵਿਚ ਮੌਰੀਸ਼ਸ ਤੋਂ 3 ਮਹੀਨੇ ਪਹਿਲਾਂ ਪਰਤੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਨੌਜਵਾਨ ਢੰਡਾਰੀ ਨੇੜੇ ਕਸਟਮ ਕਲੀਅਰੈਂਸ...

ਕੇਜਰੀਵਾਲ ਨੂੰ ਬਠਿੰਡਾ ਕੋਰਟ ਤੋਂ ਮਿਲੀ ਰਾਹਤ, ਜੈਜੀਤ ਸਿੰਘ ਜੌਹਲ ਵੱਲੋਂ ਦਾਇਰ ਮਾਨਹਾਣੀ ਦਾ ਕੇਸ ਖਾਰਜ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੀ ਬਠਿੰਡਾ ਕੋਰਟ ਤੋਂ ਰਾਹਤ ਮਿਲੀ ਹੈ। ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਵੱਲੋਂ...

ਦਿੱਲੀ ‘ਚ ਇਕ ਵਾਰ ਫਿਰ ਹੋਵੇਗੀ ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ, ਬਾਜ਼ਾਰਾਂ ‘ਚ ਲਗਾਈ ਜਾਵੇਗੀ ਖਾਸ ਮਸ਼ੀਨ

ਦੇਸ਼ ਅਤੇ ਦੁਨੀਆ ਵਿੱਚ ਪਲਾਸਟਿਕ ਦੀ ਵਰਤੋਂ ਦੇ ਖਤਰਨਾਕ ਪ੍ਰਭਾਵਾਂ ਨੂੰ ਲੈ ਕੇ ਮੰਥਨ ਚੱਲ ਰਿਹਾ ਹੈ। ਕਈ ਦੇਸ਼ਾਂ ਨੇ ਇਸ ਦੀ ਵਰਤੋਂ ‘ਤੇ...

ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ, ਸਾਲ ਪਹਿਲਾਂ ਹੋਇਆ ਸੀ ਵਿਆਹ

ਨੌਜਵਾਨਾਂ ਵਿਚ ਨਸ਼ਿਆਂ ਦਾ ਰੁਝਾਨ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਜਾਂਦਾ ਹੈ ਤੇ ਪੂਰੇ ਦਾ...

ਮਸ਼ਹੂਰ ਫਿਲਮ ਨਿਰਦੇਸ਼ਕ K Viswanath ਦਾ 92 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

K Viswanath Passed Away: ਦੱਖਣ ਫਿਲਮ ਉਦਯੋਗ ਵਿੱਚ ਆਪਣੇ ਸ਼ਾਨਦਾਰ ਕੰਮ ਲਈ ਜਾਣੇ ਜਾਂਦੇ ਪ੍ਰਸਿੱਧ ਅਦਾਕਾਰ-ਫਿਲਮ ਨਿਰਮਾਤਾ ਕੇ ਵਿਸ਼ਵਨਾਥ ਦਾ ਦਿਹਾਂਤ...

ਪੰਜਾਬੀ ‘ਚ ਸਾਈਨ ਬੋਰਡ ਨਾ ਲਗਾਉਣ ਵਾਲਿਆਂ ਖਿਲਾਫ ਸਖਤ ਮਾਨ ਸਰਕਾਰ, 21 ਫਰਵਰੀ ਦੇ ਬਾਅਦ ਹੋਵੇਗੀ ਕਾਰਵਾਈ

ਪੰਜਾਬ ਸਰਕਾਰ ਨੇ 21 ਫਰਵਰੀ 2023 ਤੱਕ ਸੂਬੇ ਭਰ ਦੇ ਸਾਰੇ ਨਿੱਜੀ ਤੇ ਸਰਕਾਰੀ ਇਮਾਰਤਾਂ ‘ਤੇ ਪੰਜਾਬੀ ਭਾਸ਼ਾ ਵਿਚ ਸਾਈਨ ਬੋਰਡ ਲਗਾਉਣ ਦਾ ਹੁਕਮ...

ਫਰਜ਼ੀ ਪਾਸਪੋਰਟ ‘ਤੇ ਵਿਦੇਸ਼ਾਂ ‘ਚ ਘੁੰਮਦਾ ਰਿਹਾ ਗੁਜਰਾਤ ਦਾ ਇਹ ਵਿਅਕਤੀ, ਪੁਲਿਸ ਨੇ ਕੀਤਾ ਗ੍ਰਿਫਤਾਰ

ਮੂਲ ਰੂਪ ਵਿੱਚ ਗੁਜਰਾਤ ਦੇ ਇੱਕ 32 ਸਾਲਾ ਵਿਅਕਤੀ ਨੂੰ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ 3 ਦੇਸ਼ਾਂ ਦੀ ਯਾਤਰਾ ਕਰਨ ਲਈ ਮੁੰਬਈ ਵਿੱਚ...

ਲੁਧਿਆਣਾ : ਸ਼ਾਰਟ ਸਰਕਟ ਕਾਰਨ ਸਪੀਨਿੰਗ ਮਿੱਲ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਹੋਇਆ ਸੜ ਕੇ ਸੁਆਹ

ਲੁਧਿਆਣਾ ਵਿਚ ਅੱਜ ਸਵੇਰੇ ਸਾਢੇ 4 ਵਜੇ ਜੰਡਿਆਲੀ ਬੁੱਢੇਵਾਲ ਰੋਡ ‘ਤੇ ਸਪੀਨਿੰਗ ਮਿੱਲ ਵਿਚ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ...

ਮੁੰਬਈ ‘ਚ ਅੱਤਵਾਦੀ ਹਮਲੇ ਦਾ ਖਤਰਾ, ਮਹਾਰਾਸ਼ਟਰ ਦੇ ਕਈ ਸ਼ਹਿਰਾਂ ‘ਚ ਅਲਰਟ ਜਾਰੀ

ਮੁੰਬਈ ‘ਚ ਅੱਤਵਾਦੀ ਹਮਲੇ ਦੀ ਧਮਕੀ ਦਿੱਤੀ ਗਈ ਹੈ। NIA ਨੂੰ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਨੂੰ ਅਲਰਟ ਕਰ...

ਏਅਰ ਇੰਡੀਆ ਦੀ ਆਬੂਧਾਬੀ-ਕਾਲੀਕਾਟ ਫਲਾਈਟ ‘ਚ ਲੱਗੀ ਅੱਗ, ਕਰਾਉਣੀ ਪਈ ਐਮਰਜੈਂਸੀ ਲੈਂਡਿੰਗ

ਏਅਰ ਇੰਡੀਆ ਐਕਸਪ੍ਰੈਸ ਦੀ ਆਬੂਧਾਬੀ ਕਾਲੀਕਾਟ ਫਲਾਈਟ ਦੀ ਉਸ ਸਮੇਂ ਐਮਰਜੈਂਸੀ ਲੈਂਡਿੰਗ ਕਰਾਉਣੀ ਪਈ ਜਦੋਂ ਉਸ ਦੇ ਖੱਬੇ ਇੰਜਣ ਵਿਚੋਂ ਅੱਗ...

PM ਮੋਦੀ 10 ਫਰਵਰੀ ਨੂੰ ਜਾਣਗੇ ਮੁੰਬਈ, ਵੰਦੇ ਭਾਰਤ ਐਕਸਪ੍ਰੈਸ ਨੂੰ ਦੇਣਗੇ ਹਰੀ ਝੰਡੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਫਰਵਰੀ ਨੂੰ ਮੁੰਬਈ ਦਾ ਦੌਰਾ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੋਹਰਾ ਮੁਸਲਿਮ ਭਾਈਚਾਰੇ...

ਅਮਰੀਕਾ ਦੇ ਏਅਰਸਪੇਸ ‘ਤੇ ਦਿਖਿਆ ਚੀਨੀ ਜਾਸੂਸੀ ਗੁਬਾਰਾ, US ਤੇ ਚੀਨ ਵਿਚ ਵਧਿਆ ਤਣਾਅ

ਅਮਰੀਕਾ ਦੇ ਆਸਮਾਨ ਵਿਚ ਪਿਛਲੇ ਕੁਝ ਦਿਨਾਂ ਤੋਂ ਚੀਨ ਦਾ ਇਕ ਸ਼ੱਕੀ ਸਪਲਾਈ ਬੈਲੂਨ ਉਡਦੇ ਦੇਖਿਆ ਜਾ ਰਿਹਾ ਹੈ। ਇਸ ਵਿਚ ਜਾਸੂਸੀ ਉਪਕਰਣ ਲੱਗੇ...

ਗਰਲਫਰੈਂਡ ਸਬਾ ਆਜ਼ਾਦ ਨਾਲ ਦੂਜੇ ਵਿਆਹ ਲਈ ਤਿਆਰ ਰਿਤਿਕ ਰੋਸ਼ਨ, ਵਿਆਹ ਦੀ ਹੋ ਰਹੀ ਹੈ ਚਰਚਾ!

‘ਵਿਕਰਮ ਵੇਧਾ’ ਸਟਾਰ ਰਿਤਿਕ ਰੋਸ਼ਨ ਆਪਣੀ ਜ਼ਿੰਦਗੀ ਦੇ ਸਭ ਤੋਂ ਵਧੀਆ ਦੌਰ ‘ਚ ਹਨ। ਵਿਅਕਤੀਗਤ ਤੌਰ ‘ਤੇ ਅਤੇ ਪੇਸ਼ੇਵਰ ਤੌਰ ‘ਤੇ...

ਆਮ ਆਦਮੀ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ, ਅਮੂਲ ਨੇ 3 ਰੁਪਏ ਪ੍ਰਤੀ ਲੀਟਰ ਵਧਾਏ ਦੁੱਧ ਦੇ ਰੇਟ

ਬਜਟ ਪੇਸ਼ ਹੋਣ ਦੇ ਦੋ ਦਿਨ ਬਾਅਦ ਹੀ ਅਮੂਲ ਨੇ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਹੁਣ ਫੁੱਲ ਕ੍ਰੀਮ ਦੁੱਧ 63 ਰੁਪਏ ਦੀ ਜਗ੍ਹਾ 66 ਰੁਪਏ...

ਅੰਮ੍ਰਿਤਸਰ ਬਾਰਡਰ ‘ਤੇ ਦਿਖੀ ਡ੍ਰੋਨ ਦੀ ਹਲਚਲ, BSF ਨੇ ਫਾਇਰਿੰਗ ਕਰ ਵਾਪਸ ਭੇਜਿਆ

ਅੰਮ੍ਰਿਤਸਰ ਸਰਹੱਦ ‘ਤੇ ਇਕ ਵਾਰ ਫਿਰ ਡ੍ਰੋਨ ਮੂਵਮੈਂਟ ਦੇਖਣ ਨੂੰ ਮਿਲੀ ਹੈ। ਬਾਰਡਰ ਸਕਿਓਰਿਟੀ ਫੋਰਸ ਨੇ ਆਵਾਜ਼ ਸੁਣਨ ਦੇ ਬਾਅਜ ਡ੍ਰੋਨ...

ਸਿਹਤ ਮੰਤਰੀ ਦਾ ਦਾਅਵਾ-‘ਐਂਬੂਲੈਂਸ ਬੁਕਿੰਗ ਤੋਂ ਲੈ ਕੇ ਹਸਪਤਾਲ ਦੀ ਜਾਣਕਾਰੀ ਹੁਣ ਐਪ ‘ਤੇ ਮਿਲੇਗੀ’

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਾਅਵਾ ਕੀਤਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਐਮਰਜੈਂਸੀ ਸੇਵਾਵਾਂ ਨੂੰ ਹੋਰ ਬੇਹਤਰ ਬਣਾਇਆ ਜਾ ਰਿਹਾ...

ਅਯੁੱਧਿਆ : ਰਾਮ ਜਨਮ ਭੂਮੀ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਤੇ ਸੁਰੱਖਿਆ ਏਜੰਸੀਆਂ ਅਲਰਟ

ਅਯੁੱਧਿਆ ਵਿਚ ਰਾਮ ਜਨਮ ਭੂਮੀ ਨੂੰ ਬੰਬ ਨਾਲ ਉਡਾਏ ਜਾਣ ਦੀ ਧਮਕੀ ਮਿਲਣ ‘ਤੇ ਹੜਕੰਪ ਮਚ ਗਿਆ ਹੈ। ਰਾਮ ਜਨਮ ਭੂਮੀ ਥਾਣਾ ਪ੍ਰਧਾਨ ਸੰਜੀਵ...

ਲੋਕ ਸਭਾ ਚੋਣਾਂ ਦੀ ਤਿਆਰੀ ‘ਚ ਲੱਗਿਆ ਅਕਾਲੀ-ਬਸਪਾ ਗਠਜੋੜ, ਮਾਇਆਵਤੀ, ਸੁਖਬੀਰ-ਹਰਸਿਮਰਤ ਨੇ ਦਿੱਲੀ ‘ਚ ਕੀਤੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਆਉਣ ਵਾਲੀਆਂ ਲੋਕ ਸਭਾ ਚੋਣਾਂ ਇਕਜੁੱਟ ਹੋ ਕੇ ਲੜਨ ਦੀ ਤਿਆਰੀ ਵਿਚ ਲੱਗ ਗਿਆ ਹੈ।...

ਹੁਸ਼ਿਆਰਪੁਰ : ਰਸੋਈ ‘ਚ ਬੈਠੇ ਖਾਣਾ ਖਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, ਕੰਧ ਪਾੜ ਅੰਦਰ ਵੜਿਆ ਟਰੱਕ

ਹੁਸ਼ਿਆਰਪੁਰ ਵਿੱਚ ਇੱਕ ਹੈਰਾਨ ਕਰਨ ਵਾਲੀ ਹਾਦਸੇ ਦੀ ਘਟਨਾ ਸਾਹਮਣੇ ਆਈ, ਜਿਸ ਤਲਵਾੜਾ ਇਲਾਕੇ ਵਿੱਚ ਹਾਜੀਪੁਰ ਤੋਂ ਮਾਨਸਰ ਰੋਡ ’ਤੇ ਪੈਂਦੇ...

IND vs AUS : ਖ਼ੁਸ਼ਖ਼ਬਰੀ! ਫੈਨਸ ਘਰ ਬੈਠੇ ਫ੍ਰੀ ‘ਚ ਦੇਖ ਸਕਣਗੇ ਟੈਸਟ ਸੀਰੀਜ਼, BCCI ਨੇ ਲਿਆ ਵੱਡਾ ਫੈਸਲਾ

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੀ ਟੈਸਟ ਸੀਰੀਜ਼ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕੰਗਾਰੂ ਭਾਰਤ ਪਹੁੰਚ ਗਏ ਹਨ...

UP ‘ਚ ‘ਨਿਊਡ ਗਰਲ’ ਦਾ ਖੌਫ਼! ਅੱਧੀ ਰਾਤੀਂ ਨਿਕਲਦੀ ਸੜਕਾਂ ‘ਤੇ, ਖੜਕਾਉਂਦੀ ਬੂਹੇ

ਉੱਤਰ ਪ੍ਰਦੇਸ਼ (ਯੂਪੀ) ਦੇ ਰਾਮਪੁਰ ਵਿੱਚ ਅੱਜਕਲ੍ਹ ਇੱਕ ਨਿਊਡ ਗਰਲ ਦਾ ਖੌਫ ਛਾਇਆ ਹੋਇਆ ਹੈ। ਕੜਾਕੇ ਦੀ ਠੰਡ ਵਿੱਚ ਰਾਤ ਨੂੰ ਇੱਕ ਵਜੇ ਦੇ ਕਰੀਬ...

ਪੰਜਾਬ ਦੇ ਪਰਬਤਾਰੋਹੀ ਨੇ ਕੀਤਾ ਦੇਸ਼ ਦਾ ਨਾਂ ਰੌਸ਼ਨ, ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ‘ਤੇ ਲਹਿਰਾਇਆ ਤਿਰੰਗਾ

ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਇਕ ਹੌਂਸਲੇ ਵਾਲੇ ਨੌਜਵਾਨ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਕਿਲੀਮੰਜਾਰੋ...

ਮੋਹਾਲੀ : 31 ਮਾਰਚ ਤੱਕ ਲਾਊਡ ਸਪੀਕਰ, ਪਬਲਿਕ ਮੀਟਿੰਗਾਂ ਬੈਨ, ਬੱਚਿਆਂ ਦੇ ਪੇਪਰਾਂ ਕਰਕੇ ਲਿਆ ਫੈਸਲਾ

ਮੋਹਾਲੀ ਦੇ ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਧਾਰਾ 144 ਤਹਿਤ 31 ਮਾਰਚ 2023 ਤੱਕ ਜ਼ਿਲ੍ਹੇ ਵਿੱਚ ਜਨਤਕ ਮੀਟਿੰਗਾਂ, ਗੈਰ-ਕਾਨੂੰਨੀ ਇਕੱਠ...

ਅਡਾਨੀ ਗਰੁੱਪ ਨੂੰ ਲੱਗਾ ਇੱਕ ਹੋਰ ਤਕੜਾ ਝਟਕਾ, ਹੁਣ ਅਮਰੀਕਾ ਤੋਂ ਆਈ ਮਾੜੀ ਖ਼ਬਰ

ਅਡਾਨੀ ਗਰੁੱਪ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅਡਾਨੀ ਗਰੁੱਪ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਹੁਣ ਇਹ ਝਟਕਾ...

ਨਸ਼ੇ ਦੀ ਭੇਟ ਚੜ੍ਹਿਆ 17 ਸਾਲਾਂ ਕਬੱਡੀ ਖਿਡਾਰੀ, ਦੋਸਤ ਨੇ ਲਾਇਆ ਚਿੱਟੇ ਦੀ ਓਵਰਡੋਜ਼ ਦਾ ਟੀਕਾ

ਪੰਜਾਬ ਵਿੱਚ ਹਲਵਾਰਾ ਇਲਾਕੇ ਦੇ ਥਾਣਾ ਦਾਖਾਂ ਦੇ ਪਿੰਡ ਪਮਾਲ ਵਾਸੀ 17 ਸਾਲਾਂ ਹੋਣਹਾਰ ਕਬੱਡੀ ਖਿਡਾਰੀ ਸ਼ਾਨਵੀਰ ਸਿੰਘ ਦੀ ਚਿੱਟੇ ਦਾ ਟੀਕਾ...

ਮਾਨ ਸਰਕਾਰ ਦਾ ਫੈਸਲਾ, ਸਰਕਾਰੀ ਸਕੂਲਾਂ ਦੇ ਨਰਸਰੀ ਦੇ ਬੱਚਿਆਂ ਨੂੰ ਮਿਲੇਗੀ ਯੂਨੀਫਾਰਮ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2017 ਤੋਂ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ LKG ਅਤੇ UKG ਜਮਾਤਾਂ ਵਿੱਚ...

ਨਸ਼ੇ ‘ਤੇ ਗਵਰਨਰ ਪੁਰੋਹਿਤ ਨੇ ਘੇਰੀ ਮਾਨ ਸਰਕਾਰ, ਬੋਲੇ, ‘ਜੇਲ੍ਹਾਂ ਤੋਂ ਚੱਲ ਰਿਹਾ ਕ੍ਰਿਮਨਲ ਨੈਟਵਰਕ’

ਪੰਜਾਬ ਬਾਰਡਰ ਏਰੀਆ ਵਿੱਚ ਦੌਰੇ ‘ਤੇ ਨਿਕਲੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੁਲਿਸ ਅਤੇ ਰਾਜ ਸਰਕਾਰ ਨੂੰ ਨਸ਼ੇ ਨੂੰ ਲੈ ਕੇ ਖੂਬ ਕੋਸਿਆ...

ਪੰਜਾਬੀ ਗਾਇਕ ਸ੍ਰੀ ਬਰਾੜ ਨੂੰ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਸ਼ੇਅਰ ਕੀਤੀ ਵੀਡੀਓ

Shree Brar Death Threats: ਦਿੱਲੀ ‘ਚ ਕਿਸਾਨ ਅੰਦੋਲਨ ਦੌਰਾਨ ‘ਕਿਸਾਨ ਗੀਤ’ ਗਾਉਣ ਵਾਲੇ ਪੰਜਾਬੀ ਗਾਇਕ ਸ੍ਰੀ ਬਰਾੜ ਨੂੰ ਆਪਣੀ ਨਵੀਂ ਐਲਬਮ...

ਹਿਮਾਚਲ ‘ਚ ਨਜਾਇਜ਼ ਸ਼ਰਾਬ ਦੀ ਤਸਕਰੀ, ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ

ਹਿਮਾਚਲ ਦੀ ਰਾਜਧਾਨੀ ਸ਼ਿਮਲਾ ਦੇ ਰਾਮਪੁਰ ਦੇ ਬਰਸ਼ੋਲ ਵਿਖੇ ਇੱਕ ਵਿਅਕਤੀ ਕੋਲੋਂ 6 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਪੁਲਿਸ ਦੀ...

ਅਡਾਨੀ ਗਰੁੱਪ ਨੂੰ ਲੈ ਕੇ ਸੰਸਦ ‘ਚ ਹੰਗਾਮਾ, ਕਾਂਗਰਸ ਬੋਲੀ- JPC ਜਾਂ ਫਿਰ ਸੁਪਰੀਮ ਕੋਰਟ ਦੀ ਕਮੇਟੀ ਕਰੇ ਜਾਂਚ

ਹਿੰਡਨਬਰਗ ਦੀ ਖੋਜ ਰਿਪੋਰਟ ਤੋਂ ਬਾਅਦ ਗੌਤਮ ਅਡਾਨੀ ਦਿਨੋਂ-ਦਿਨ ਮੁਸੀਬਤਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਵਿਰੋਧੀ ਧਿਰ ਅਡਾਨੀ ਸਮੂਹ ਦੇ...

ਜਲੰਧਰ ਦੇ ਕਮਿਸ਼ਨਰ ਚਹਿਲ ‘ਤੇ CBI ਦਾ ਸ਼ਿਕੰਜਾ, ਚੰਡੀਗੜ੍ਹ SSP ਰਹਿੰਦਿਆਂ ਲੱਗੇ ਸਨ ਵੱਡੇ ਦੋਸ਼

ਚੰਡੀਗੜ੍ਹ ਸੀਬੀਆਈ ਨੇ ਚੰਡੀਗੜ੍ਹ ਦੇ ਸਾਬਕਾ ਐਸਐਸਪੀ ਅਤੇ ਜਲੰਧਰ ਦੇ ਪੁਲਿਸ ਕਮਿਸ਼ਨਰ (ਸੀਪੀ) ਕੁਲਦੀਪ ਸਿੰਘ ਚਾਹਲ ਖ਼ਿਲਾਫ਼...

ਮਜ਼ਦੂਰੀ ਕਰਨ ਵਾਲੇ ਸਾਬਕਾ ਹਾਕੀ ਖਿਡਾਰੀ ਦੇ ਬਦਲੇ ਹਾਲਾਤ, ਖੁਦ ਮਿਲੇ CM ਮਾਨ, ਦਿੱਤੀ ਨੌਕਰੀ

ਪੰਜਾਬ ਦੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਨੌਕਰੀ ਮਿਲ ਗਈ ਹੈ। ਮਾਨ ਸਰਕਾਰ ਨੇ ਉਸ ਨੂੰ ਕੋਚ ਨਿਯੁਕਤ ਕੀਤਾ ਹੈ। ਹੁਣ ਉਹ...

‘ਦਿ ਕਪਿਲ ਸ਼ਰਮਾ ਸ਼ੋਅ’ ਛੱਡਣ ‘ਤੇ ਸਿਧਾਰਥ ਸਾਗਰ ਨੇ ਤੋੜੀ ਚੁੱਪੀ, ਪ੍ਰਸ਼ੰਸਕਾਂ ਨੂੰ ਦੱਸਿਆ ਸ਼ੋਅ ਤੇ ਚੈਨਲ ਨਾਲ ਜੁੜਿਆ ਇਹ ਸੱਚ!

ਟੀਵੀ ਦੇ ਮਸ਼ਹੂਰ ਕਾਮੇਡੀਅਨ ਅਤੇ ਅਭਿਨੇਤਾ ਸਿਧਾਰਥ ਸਾਗਰ ਨੇ ‘ਦਿ ਕਪਿਲ ਸ਼ਰਮਾ ਸ਼ੋਅ’ ਛੱਡਣ ਦੀ ਖਬਰ ‘ਤੇ ਚੁੱਪੀ ਤੋੜੀ ਹੈ।...

CM ਮਾਨ ਨੇ ਬੇਗਮਪੁਰਾ ਐਕਸਪ੍ਰੈਸ ਨੂੰ ਦਿੱਤੀ ਹਰੀ ਝੰਡੀ, ਕਾਸ਼ੀ ਗੁਰੂ ਰਵਿਦਾਸ ਧਾਮ ਲਈ ਰਵਾਨਾ ਹੋਏ ਸ਼ਰਧਾਲੂ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ 646ਵੇਂ ਪ੍ਰਕਾਸ਼ ਦਿਹਾੜੇ ਲਈ ਹਰ ਸਾਲ ਦੀ ਤਰ੍ਹਾਂ ਪੰਜਾਬ ਦੇ ਜਲੰਧਰ ਤੋਂ ਕਾਸ਼ੀ ਲਈ ਅੱਜ ਹਜ਼ਾਰਾਂ ਸ਼ਰਧਾਲੂ...

ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਚੋਰੀ ਕੀਤੇ ਗਏ 5 ਟ੍ਰੈਕਟਰ ਬਰਾਮਦ, ਦੋਸ਼ੀ ਖਿਲਾਫ ਮਾਮਲਾ ਦਰਜ

ਪੰਜਾਬ ਦੇ ਲੁਧਿਆਣਾ ਦੇ ਪੱਖੋਵਾਲ ਰੋਡ ਤੋਂ ਪੁਲਿਸ ਨੇ ਚੋਰੀ ਦੇ 5 ਟਰੈਕਟਰ ਬਰਾਮਦ ਕੀਤੇ ਹਨ। ਇਹ ਟਰੈਕਟਰ ਉਨ੍ਹਾਂ ਲੋਕਾਂ ਦੇ ਹਨ, ਜਿਨ੍ਹਾਂ...

ਜੰਮੂ-ਕਸ਼ਮੀਰ ‘ਚ ਟਲਿਆ ਵੱਡਾ ਹਾਦਸਾ, ਪੁਲਿਸ ਨੇ ਪਹਿਲੀ ਵਾਰ ਪਰਫਿਊਮ IED ਕੀਤਾ ਬਰਾਮਦ

ਜੰਮੂ-ਕਸ਼ਮੀਰ ‘ਚ ਦਹਿਸ਼ਤ ਫੈਲਾਉਣ ਲਈ ਅੱਤਵਾਦੀ ਹੁਣ ਨਵੇਂ-ਨਵੇਂ ਹੱਥਕੰਡੇ ਅਪਣਾ ਰਹੇ ਹਨ। ਉਹ ਹੁਣ ਆਮ IED ਦੀ ਬਜਾਏ ਹਮਲਿਆਂ ਲਈ ਪਰਫਿਊਮ IED...

ਜ਼ੀ ਸਟੂਡੀਓਜ਼ ਨੇ ਆਪਣੀ ਨਵੀਂ ਫਿਲਮ ‘ਗੋਲਗੱਪੇ’ ਦਾ ਟ੍ਰੇਲਰ ਕੀਤਾ ਲਾਂਚ, 17 ਫਰਵਰੀ ਨੂੰ ਹੋਵੇਗੀ ਰਿਲੀਜ਼

ਪੰਜਾਬੀ ਫਿਲਮ ਉਦਯੋਗ ਵਿੱਚ ਮੋਹਰੀ ਨਿਰਮਾਤਾ ਜ਼ੀ ਸਟੂਡੀਓਜ਼ ਨੇ ‘ਕਿਸਮਤ 2’, ‘ਫੁੱਫੜ ਜੀ’ ਅਤੇ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ...

ਜਲੰਧਰ ‘ਚ ਰੰਜਿਸ਼ ਤਹਿਤ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕੁੱਟਮਾਰ ਕਰ ਰੇਲਵੇ ਲਾਈਨ ‘ਤੇ ਸੁੱਟਿਆ

ਪੰਜਾਬ ਦੇ ਜਲੰਧਰ ‘ਚ ਇਕ ਦੋਸਤ ਵੱਲੋਂ ਨੌਜਵਾਨ ਨੂੰ ਅਗਵਾ ਕਰਕੇ ਉਸ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸਤ ਨੇ ਪਹਿਲਾਂ ਉਸ...

ਬਿਲਾਸਪੁਰ ‘ਚ SIU ਦੀ ਟੀਮ ਨੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ: NDPS ਐਕਟ ਤਹਿਤ ਕੇਸ ਦਰਜ

ਹਿਮਾਚਲ ਪ੍ਰਦੇਸ਼ ਦੀ ਪੁਲਿਸ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਲਗਾਤਾਰ ਸਫ਼ਲਤਾ ਮਿਲ ਰਹੀ ਹੈ। ਬਿਲਾਸਪੁਰ...

ਰੇਲ ਮੰਤਰੀ ਦਾ ਵੱਡਾ ਐਲਾਨ, ਵੰਦੇ ਭਾਰਤ ਤੋਂ ਬਾਅਦ ਹੁਣ ਰੇਲਵੇ ਚਲਾਏਗੀ ਵੰਦੇ ਮੈਟਰੋ ਟਰੇਨ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 1 ਫਰਵਰੀ ਨੂੰ ਕੇਂਦਰੀ ਬਜਟ 2023 ਪੇਸ਼ ਕੀਤਾ ਹੈ। ਬਜਟ ਵਿੱਚ ਰੇਲਵੇ ਲਈ 2.40 ਲੱਖ ਕਰੋੜ ਰੁਪਏ ਅਲਾਟ...

ਬਿਹਾਰ ‘ਚ ਰੇਲ ਹਾਦਸਾ ਟਲਿਆ, ਐਕਸਪ੍ਰੈਸ ਟਰੇਨ ਦੇ ਪੰਜ ਡੱਬੇ ਇੰਜਣ ਤੋਂ ਹੋਏ ਵੱਖ, ਯਾਤਰੀਆਂ ‘ਚ ਦਹਿਸ਼ਤ ਦਾ ਮਾਹੌਲ

ਬਿਹਾਰ ਦੇ ਬੇਤੀਆ ‘ਚ ਮਝੌਲੀਆ ਸਟੇਸ਼ਨ ਨੇੜੇ ਵੱਡਾ ਹਾਦਸਾ ਹੋਣੋਂ ਟਲ ਗਿਆ। ਸੱਤਿਆਗ੍ਰਹਿ ਐਕਸਪ੍ਰੈਸ ਟਰੇਨ ਦੇ ਪੰਜ ਡੱਬੇ ਇੰਜਣ ਤੋਂ ਵੱਖ...

ਹਰਿਆਣਾ ਸਿਵਲ ਸਕੱਤਰੇਤ ‘ਚ ਵੱਡਾ ਹਾਦਸਾ: 7ਵੀਂ ਮੰਜ਼ਿਲ ਤੋਂ ਹੇਠਾਂ ਡਿੱਗਿਆ ਨੌਜਵਾਨ

ਹਰਿਆਣਾ ਦੇ ਸਿਵਲ ਸਕੱਤਰੇਤ ‘ਚ ਬੁੱਧਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਨੌਜਵਾਨ 7ਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਗਿਆ।...

ਡੇਰਾਬਸੀ ‘ਚ ਪੁਲਿਸ ਨੇ 5 ਕਿੱਲੋ ਚਰਸ ਸਣੇ ਨੇਪਾਲੀ ਮੂਲ ਦੀਆਂ 2 ਨਸ਼ਾ ਤਸਕਰ ਔਰਤਾਂ ਨੂੰ ਕੀਤਾ ਗ੍ਰਿਫ਼ਤਾਰ

ਡੇਰਾਬਸੀ ਵਿਚ ਪੁਲਿਸ ਨੇ ਮੰਗਲਵਾਰ ਸ਼ਾਮ ਸਥਾਨਕ ਬੱਸ ਸਟੈਂਡ ਤੋਂ ਨੇਪਾਲੀ ਮੂਲ ਦੀਆਂ ਦੋ ਔਰਤਾਂ ਨੂੰ ਪੰਜ ਕਿੱਲੋ ਚਰਸ ਸਮੇਤ ਗ੍ਰਿਫ਼ਤਾਰ...

ਆਸਟ੍ਰੇਲੀਆ ‘ਚ ਮਹਾਰਾਣੀ ਐਲਿਜ਼ਾਬੇਥ-II ਦੀ ਤਸਵੀਰ ਵਾਲੀ ਕਰੰਸੀ ‘ਤੇ ਲੱਗੀ ਪਾਬੰਦੀ

ਬ੍ਰਿਟੇਨ ਮਹਾਰਾਣੀ ਐਲਿਜ਼ਾਬੇਥ-II ਦੀ ਮੌਤ ‘ਤੋਂ ਬਾਅਦ ਆਸਟ੍ਰੇਲੀਆ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਆਸਟ੍ਰੇਲੀਆ ਦੇ ਨੋਟਾਂ...

ਅੰਬਾਲਾ ‘ਚ CIA ਨੇ ਟਰੱਕ ਡਰਾਈਵਰ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਕਾਬੂ, NDPS ਐਕਟ ਤਹਿਤ ਮਾਮਲਾ ਦਰਜ

ਹਰਿਆਣਾ ਦੇ ਅੰਬਾਲਾ ਵਿੱਚ CIA ਸ਼ਹਿਜ਼ਾਦਪੁਰ ਨੇ ਪੰਜਾਬ ਦੇ ਇੱਕ ਟਰੱਕ ਡਰਾਈਵਰ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਟਰੱਕ ਡਰਾਈਵਰ...

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਟੀ-20 ਮੈਚ ‘ਚ 126 ਦੌੜਾਂ ਬਣਾ ਕੋਹਲੀ ‘ਤੇ ਸੁਰੇਸ਼ ਰੈਨਾ ਦਾ ਤੋੜਿਆ ਰਿਕਾਰਡ

ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਅਤੇ ਦੂਜੇ ਟੀ-20 ਮੈਚ ‘ਚ ਨਾਕਾਮ ਰਹਿਣ ਤੋਂ ਬਾਅਦ ਸ਼ੁਭਮਨ ਗਿੱਲ ਨੇ ਸੀਰੀਜ਼ ਦੇ ਤੀਜੇ ਅਤੇ ਆਖਰੀ ਮੈਚ ‘ਚ...

ਲੁਧਿਆਣਾ ਪੁਲਿਸ ਨੇ 70 ਪੇਟੀਆਂ ਨਜਾਇਜ਼ ਸ਼ਰਾਬ ਕੀਤੀ ਬਰਾਮਦ, ਮੁਲਜ਼ਮ ਫਰਾਰ

ਹਰਿਆਣਾ ਤੋਂ ਸ਼ਰਾਬ ਦੀ ਤਸਕਰੀ ਕਰਕੇ ਲੁਧਿਆਣਾ ਵਿੱਚ ਵੇਚਣ ਵਾਲੇ ਮੁਲਜ਼ਮ ਨੂੰ ਜਦੋਂ ਲੁਧਿਆਣਾ ਪੁਲਿਸ ਨੇ ਗ੍ਰਿਫ਼ਤਾਰ ਕਰਨਾ ਚਾਹਿਆ ਤਾਂ...

ਸਾਬਣ ਦੇ ਰੂਪ ‘ਚ ਕੋਕੀਨ! ਮੁੰਬਈ ਏਅਰਪੋਰਟ ‘ਤੇ 33.60 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਬਰਾਮਦ

ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰੈਵੇਨਿਊ ਇੰਟੈਲੀਜੈਂਸ ਵਿਭਾਗ (DRI) ਨੇ...

ਹਿਮਾਚਲ ‘ਚ ਟਰੱਕ ਅਪਰੇਟਰਾਂ ਦੀ ਹੜਤਾਲ, 4 ਫਰਵਰੀ ਨੂੰ ਕਰਨਗੇ ਰੋਸ ਪ੍ਰਦਰਸ਼ਨ

ਹਿਮਾਚਲ ਪ੍ਰਦੇਸ਼ ਵਿੱਚ ਸੀਮਿੰਟ ਬਣਾਉਣ ਵਾਲੀਆਂ ਕੰਪਨੀਆਂ ਅਤੇ ਟਰੱਕ ਅਪਰੇਟਰਾਂ ਵਿਚਾਲੇ ਚੱਲ ਰਹੇ ਵਿਵਾਦ ਵਿੱਚ ਸਿਰਮੌਰ ਟਰੱਕ...

ਸਜ਼ਾ ਪੂਰੀ ਹੋਣ ਤੋਂ ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਬਾਹਰ ਆ ਸਕਦੇ ਹਨ ਨਵਜੋਤ ਸਿੰਘ ਸਿੱਧੂ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 26 ਜਨਵਰੀ ਨੂੰ ਰਿਹਾਅ ਨਹੀਂ ਕੀਤਾ ਗਿਆ। ਉਦੋਂ ਤੋਂ ਲੈ ਕੇ ਹੁਣ ਤੱਕ ਜੇਲ੍ਹ...

ਫਾਜ਼ਿਲਕਾ ‘ਚ BSF ਜਵਾਨਾਂ ਨੇ ਪਾਕਿਸਤਾਨੀ ਡਰੋਨ ‘ਤੇ ਕੀਤੀ ਫ਼ਾਇਰਿੰਗ, ਕਰੋੜਾਂ ਦੀ ਹੈਰੋਇਨ ਬਰਾਮਦ

ਸੀਮਾ ਸੁਰੱਖਿਆ ਬਲ ਵੱਲੋਂ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਤਾਜ਼ਾ ਮਾਮਲਾ ਫਾਜ਼ਿਲਕਾ...

ਗੁਰਦਾਸਪੁਰ ‘ਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਫਾਹਾ ਲਾ ਕੀਤੀ ਖੁਦਕੁਸ਼ੀ

ਗੁਰਦਾਸਪੁਰ ਦੇ ਸੈਕੇਟਰੀ ਮੁਹੱਲਾ ਹਨੂੰਮਾਨ ਚੌਕ ਵਿਖੇ ਦੁਪਹਿਰ ਸਮੇਂ ਇਕ ਨੌਜਵਾਨ ਨੇ ਸ਼ੱਕੀ ਹਾਲਾਤਾਂ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ...

ਲੁਧਿਆਣਾ : ਨਹਿਰ ‘ਚ ਡਿੱਗੀ ਤੇਜ਼ ਰਫ਼ਤਾਰ ਸਵਿਫਟ ਕਾਰ, ਮਹਿਲਾ ਤੇ ਚਾਲਕ ਵਾਲ-ਵਾਲ ਬਚੇ

ਪੰਜਾਬ ਦੇ ਲੁਧਿਆਣਾ ‘ਚ ਰਾੜਾ ਸਾਹਿਬ ਨਹਿਰ ‘ਚ ਇਕ ਕਾਰ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਦੀ ਰਫਤਾਰ ਤੇਜ਼ ਸੀ, ਜਿਸ ਕਰਨ ਇਹ...

ਅਡਾਨੀ ਗਰੁੱਪ ਨੇ ਰੱਦ ਕੀਤਾ 20,000 ਕਰੋੜ ਦਾ ਆਪਣਾ FPO, ਵਾਪਸ ਕਰੇਗਾ ਨਿਵੇਸ਼ਕਾਂ ਦਾ ਪੈਸਾ

ਅਡਾਨੀ ਇੰਟਰਪ੍ਰਾਈਜ਼ਿਜ ਨੇ 20,000 ਕਰੋੜ ਰੁਪਏ ਦਾ ਆਪਣਾ ਫਾਲੋ ਆਨ ਪਬਲਿਕ ਆਫਰਿੰਗ (FPO) ਰੱਦ ਕਰਨ ਦਾ ਐਲਾਨ ਕੀਤਾ ਹੈ। ਕੰਪਨੀ ਨੇ ਇਹ ਐਲਾਨ ਕਰਦੇ...

ਤੋਤੇ ਦੇ ਕਾਰਨਾਮੇ ਨੇ ਮਾਲਕ ਨੂੰ ਪਹੁੰਚਾਇਆ ਜੇਲ੍ਹ, ਕੋਰਟ ਨੇ ਲਗਾਇਆ 74 ਲੱਖ ਰੁਪਏ ਦਾ ਜੁਰਮਾਨਾ

ਇਕ ਵਿਅਕਤੀ ਨੂੰ ਆਪਣੇ ਪਾਲਤੂ ਤੋਤੇ ਦੀ ਵਜ੍ਹਾ ਨਾਲ ਜੇਲ੍ਹ ਜਾਣਾ ਪਿਆ। ਇੰਨਾ ਹੀ ਨਹੀਂ ਉਸ ਨੂੰ 74 ਲੱਖ ਰੁਪਏ ਦਾ ਜੁਰਮਾਨਾ ਵੀ ਦੇਣਾ ਪਿਆ।...

ਟੀ-20 ‘ਚ ਭਾਰਤ ਦੀ ਸਭ ਤੋਂ ਵੱਡੀ ਜਿੱਤ, ਨਿਊਜ਼ੀਲੈਂਡ ਨੂੰ 168 ਦੌੜਾਂ ਤੋਂ ਹਰਾ ਕੇ ਸੀਰੀਜ ‘ਤੇ ਕੀਤਾ ਕਬਜ਼ਾ

ਟੀਮ ਇੰਡੀਆ ਨੇ ਤੀਜੇ ਟੀ-20 ਮੈਚ ਵਿਚ ਨਿਊਜ਼ੀਲੈਂਡ ਨੂੰ 168 ਦੌੜਾਂ ਤੋਂ ਹਰਾ ਕੇ ਸੀਰੀਜ 2-1 ਨਾਲ ਆਪਣੇ ਨਾਂ ਕਰ ਲਈ। ਅਹਿਮਦਾਬਾਦ ਵਿਚ ਹੋਏ ਸੀਰੀਜ...

ਫਿਰੋਜ਼ਪੁਰ : ਪਾਕਿ ਡ੍ਰੋਨ ‘ਤੇ BSF ਨੇ ਕੀਤੇ 4 ਰਾਊਂਡ ਫਾਇਰ, ਬਰਾਮਦ ਕੀਤੀ 2 ਕਿਲੋ ਹੈਰੋਇਨ

ਫਿਰੋਜ਼ਪੁਰ ਵਿਚ ਸਪੈਸ਼ਲ ਸਰਚ ਮੁਹਿੰਮ ਦੌਰਾਨ ਫਾਜ਼ਿਲਕਾ ਖੇਤਰ ਵਿਚ ਬੀਐੱਸਐੱਫ ਦੀ ਬੀਓਪੀ ਖੋਖਰ ਕੋਲ ਕਣਕ ਦੇ ਖੇਤਰ ਵਿਚੋਂ ਹੈਰੋਇਨ ਦੇ...

ਫਿਰੋਜ਼ਪੁਰ : ਕਾਰ ‘ਚ ਭੇਦਭਰੇ ਹਾਲਾਤਾਂ ‘ਚ ਮਿਲੀ ASI ਦੀ ਲਾਸ਼, ਜਾਂਚ ‘ਚ ਜੁਟੀ ਪੁਲਿਸ

ਫਿਰੋਜ਼ਪੁਰ ਵਿਚ ਸਵਿਫਟ ਕਾਰ ਵਿਚ ਏਐੱਸਆਈ ਦੀ ਲਾਸ਼ ਮਿਲੀ। ਏਐੱਸਆਈ ਦੀ ਗਰਦਨ ਵਿਚ ਗੋਲੀ ਲੱਗੀ ਹੈ। ਲਾਸ਼ ਕੋਲ ਉਸ ਦੀ ਸਰਵਿਸ ਰਿਵਾਲਵਰ ਵੀ ਪਈ...

ਨਸ਼ੇ ਨੂੰ ਲੈ ਕੇ ਰਾਜਪਾਲ ਪੁਰੋਹਿਤ ਨੇ ਜਤਾਈ ਚਿੰਤਾ, ਕਿਹਾ- ‘ਸਕੂਲਾਂ ਤੱਕ ਵੀ ਪਹੁੰਚ ਚੁੱਕਿਆ ਹੈ ਨਸ਼ਾ’

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਸ਼ਿਆਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਆਹਮੋ-ਸਾਹਮਣੇ ਦੀ ਲੜਾਈ ਲੜਨ...

ਡਲਹੌਜ਼ੀ ਘੁੰਮਣ ਗਏ 3 ਪੰਜਾਬੀਆਂ ‘ਚੋਂ 1 ਦੀ ਦਮ ਘੁਟਣ ਨਾਲ ਮੌਤ, ਠੰਡ ਤੋਂ ਬਚਣ ਲਈ ਕਮਰੇ ‘ਚ ਰੱਖੀ ਸੀ ਅੰਗੀਠੀ

ਪੰਜਾਬ ਤੋਂ ਡਲਹੌਜ਼ੀ ਘੁੰਮਣ ਆਏ 3 ਸੈਲਾਨੀਆਂ ਵਿਚੋਂ ਇਕ ਦੀ ਕਮਰੇ ਵਿਚ ਦਮ ਘੁਟਣ ਨਾਲ ਮੌਤ ਹੋ ਗਈ ਜਦੋਂ ਕਿ ਇਕ ਬੇਹੋਸ਼ ਹੋ ਗਿਆ। ਠੰਡ ਤੋਂ ਬਚਣ...

ਜਲੰਧਰ ‘ਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ 4 ਫਰਵਰੀ ਨੂੰ ਛੁੱਟੀ ਦਾ ਐਲਾਨ

ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਉਤਸਵ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਜਲੰਧਰ ਵੱਲੋਂ 4 ਫਰਵਰੀ ਦੀ...

ਫਿਰੋਜ਼ਪੁਰ : ਪਾਕਿਸਤਾਨ ਤੋਂ ਨਸ਼ਾ ਮੰਗਵਾ ਜੇਲ੍ਹ ਅੰਦਰ ਸਪਲਾਈ ਕਰਨ ਵਾਲਾ ਜੇਲ੍ਹ ਵਾਰਡਨ ਪੁੱਤਰ ਸਣੇ ਕਾਬੂ

ਜ਼ਿਲ੍ਹਾ ਫਿਰੋਜ਼ਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਸੈਂਟਰਲ ਜੇਲ੍ਹ ਵਿਚ ਤਾਇਨਾਤ ਵਾਰਡਨ ਹੀ ਹਵਾਲਾਤੀਆਂ ਤੇ ਕੈਦੀਆਂ ਨੂੰ ਨਸ਼ਾ...

ਅਜਨਾਲਾ : ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਵਾਲੇ CDPO ਨੂੰ ਵਿਜੀਲੈਂਸ ਨੇ ਕੀਤਾ ਸਸਪੈਂਡ

ਅਜਨਾਲਾ ਵਿਚ ਵਿਜੀਲੈਂਸ ਨੇ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ ਨੂੰ ਰਿਸ਼ਵਤ ਦੇ ਮਾਮਲੇ ਵਿਚ ਸਸਪੈਂਡ ਕਰਵਾ ਦਿੱਤਾ ਹੈ। ਅਧਿਕਾਰੀ ਦੀ ਪਛਾਣ...

ਲੁਧਿਆਣਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਕਬੱਡੀ ਖਿਡਾਰੀ ਦੀ ਮੌ.ਤ

ਪੰਜਾਬ ‘ਚ ਨਸ਼ਿਆਂ ਨੂੰ ਰੋਕਣ ਲਈ ਸਰਕਾਰ ਵੱਲੋਂ ਲਗਾਰਾਤ ਕੋਸ਼ਿਸ ਕੀਤੀ ਜਾ ਰਹੀ ਹੈ। ਇਸ ਦੇ ਬਾਵਜੂਦ ਨਸ਼ੇ ਦਾ ਸਿਲਸਿਲਾ ਬੇਰੋਕ ਜਾਰੀ ਹੈ।...

‘ਪਹਿਲਾਂ 26 ਜਨਵਰੀ ਦੀ ਝਾਕੀ ‘ਚੋਂ ਪੰਜਾਬ ਗ਼ਾਇਬ ਸੀ ਤੇ ਹੁਣ ਦੇਸ਼ ਦੇ ਬਜਟ ‘ਚੋਂ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਜਟ ‘ਤੇ ਕਿਹਾ ਕਿ ਪਹਿਲਾਂ ਪੰਜਾਬ 26 ਜਨਵਰੀ ਦੀ ਝਾਕੀ ਤੋਂ ਗਾਇਬ ਸੀ ਤੇ ਹੁਣ ਇਹ ਬਜਟ ਤੋਂ...

CM ਮਾਨ ਵੱਲੋਂ ਹੀਰੋ ਸਾਈਕਲਜ਼ ਦੇ ਚੇਅਰਮੈਨ ਨਾਲ ਅਹਿਮ ਮੀਟਿੰਗ, ਉਦਯੋਗਿਕ ਯੂਨਿਟਾਂ ਸਬੰਧੀ ਕੀਤੀ ਗੱਲਬਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੀਰੋ ਸਾਈਕਲਜ਼ ਦੇ ਚੇਅਰਮੈਨ ਪੰਕਜ ਮੁੰਜਾਲ ਨਾਲ ਅਹਿਮ ਮੀਟਿੰਗ ਕੀਤੀ। ਦੱਸਿਆ ਜਾ ਰਿਹਾ ਹੈ, ਇਸ...

Budget 2023 : ਟੈਕਸਦਾਤਿਆਂ ਲਈ ਰਾਹਤ ਭਰੀ ਖਬਰ, ਟੈਕਸ ਛੋਟ ਦੀ ਸੀਮਾ ਵਧਾ ਕੇ 5 ਤੋਂ ਕੀਤੀ ਗਈ 7 ਲੱਖ ਰੁਪਏ

ਟੈਕਸਦਾਤਿਆਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਗਿਆ ਹੈ। ਹੁਣ ਨਵੀਂ ਇਨਕਮ ਟੈਕਸ ਵਿਵਸਥਾ ਦੇ ਤਹਿਤ 7 ਲੱਖ ਰੁਪਏ ਤੱਕ ਦੀ ਆਮਦਨ ‘ਤੇ ਕੋਈ ਟੈਕਸ...

ਨੋਇਡਾ ‘ਚ ਅਧਿਆਪਕ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਜਾਂਚ ‘ਚ ਜੁਟੀ ਪੁਲਿਸ

ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ ਇੱਕ ਡੀਪੀਐਸ ਸਕੂਲ ਦੇ ਇੱਕ ਅਧਿਆਪਕ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਮਾਮਲਾ...

ਬੁਰਹਾਨਪੁਰ : ਗੰਨੇ ਦੇ ਟਰੱਕ ਨੇ ਮਿੰਨੀ ਟਰੱਕ ਨੂੰ ਮਾਰੀ ਟੱਕਰ, 5 ਮਜ਼ਦੂਰਾਂ ਦੀ ਮੌਤ, 3 ਦੀ ਹਾਲਤ ਗੰਭੀਰ

ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਵਿਚ ਦਰਦਨਾਕ ਹਾਦਸੇ ਵਿਚ 5 ਮਜ਼ਦੂਰਾਂ ਦੀ ਮੌਤ ਹੋ ਗਈ ਹਾਦਸੇ ਵਿਚ 7 ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ 3 ਦੀ...

ਪਾਕਿਸਤਾਨੀ ਕ੍ਰਿਕਟਰ ਦਾ ਭਾਰਤ ਪ੍ਰਤੀ ਪਿਆਰ, ਕਿਹਾ- ਮੈਂ ਜਦੋਂ ਵੀ ਭਾਰਤ ‘ਚ ਖੇਡਦਾ ਹਾਂ ਤਾਂ ਲੱਗਦਾ ਹੈ…

ਪਾਕਿਸਤਾਨ ਦੇ ਸੀਨੀਅਰ ਵਿਕਟਕੀਪਰ-ਬੱਲੇਬਾਜ਼ ਉਮਰ ਅਕਮਲ ਪਾਕਿਸਤਾਨ ਕ੍ਰਿਕਟ ਟੀਮ ਤੋਂ ਬਾਹਰ ਹੋਣ ਦੇ ਬਾਵਜੂਦ ਅਕਸਰ ਆਪਣੇ ਬਿਆਨਾਂ ਕਾਰਨ...

ਆਸਟ੍ਰੇਲੀਆ ਨੂੰ ਲੱਗਾ ਵੱਡਾ ਝਟਕਾ, ਭਾਰਤ ਖਿਲਾਫ ਪਹਿਲੇ ਟੈਸਟ ਵਿਚ ਨਹੀਂ ਖੇਡਣਗੇ ਮਿਚੇਲ ਸਟਾਰਕ

ਭਾਰਤ ਖਿਲਾਫ ਟੈਸਟ ਸੀਰੀਜ ਤੋਂ ਪਹਿਲਾਂ ਆਸਟ੍ਰੇਲੀਆਈ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦੇ ਮੁੱਖ ਗੇਂਦਬਾਜ਼ ਮਿਚੇਲ ਸਟਾਰਕ ਭਾਰਤ...

ਜੰਮੂ-ਕਸ਼ਮੀਰ ਦੇ ਗੁਲਮਰਗ ‘ਚ ਬਰਫ਼ਬਾਰੀ, 2 ਵਿਦੇਸ਼ੀ ਨਾਗਰਿਕਾਂ ਦੀ ਮੌਤ, ਕਈ ਭਾਰਤੀ ਫਸੇ

ਉਤਰੀ ਕਸ਼ਮੀਰ ਵਿਚ ਬਾਰਾਮੂਲਾ ਜ਼ਿਲ੍ਹੇ ਦੇ ਗੁਲਮਰਗ ਸਥਿਤ ਸਕੀ ਰਿਜ਼ਾਰਟ ਵਿਚ ਅਫਰਵਤ ਚੋਟੀ ‘ਤੇ ਬਰਫਬਾਰੀ ਦੀ ਲਪੇਟ ਵਿਚ ਆਉਣ ਨਾਲ 2 ਲੋਕਾਂ...

ਐਡਵੋਕੇਟ ਨੇ ਪੰਜਾਬੀ ਗੀਤ ‘ਤਸਕਰ’ ਖ਼ਿਲਾਫ਼ CM ਮਾਨ ਤੇ DGP ਨੂੰ ਕੀਤੀ ਸ਼ਿਕਾਇਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ DGP ਗੌਰਵ ਯਾਦਵ ਨੂੰ ਇਕ ਪੰਜਾਬੀ ਗੀਤ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਹਾਲ ਹੀ ‘ਚ ਰਿਲੀਜ਼ ਹੋਇਆ ਨਵਾਂ...

ਰਾਮ ਰਹੀਮ ਸਾਹਮਣੇ ਵਿਆਹ ਕਰਵਾਉਣ ਲਈ ਹਾਈਕੋਰਟ ਪਹੁੰਚੇ 2 ਪ੍ਰੇਮੀ, ਕਿਹਾ- ‘ਡੇਰਾ ਮੁਖੀ ਸਾਡਾ ਰੱਬ’

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨਾਲ ਵਿਆਹ ਲਈ ਅਸ਼ੀਰਵਾਦ ਮੰਗਣ ਵਾਲੀ ਪਟੀਸ਼ਨ ਖਾਰਿਜ...

ਦੇਸ਼ ‘ਚ ਸਰਵਾਈਕਲ ਕੈਂਸਰ ਵੈਕਸੀਨ ਲਾਂਚ, 9 ਤੋਂ 14 ਸਾਲਾਂ ਲੜਕੀਆਂ ਨੂੰ ਲਗੇਗੀ ਮੁਫ਼ਤ

ਦੇਸ਼ ਨੂੰ ਸਰਵਾਈਕਲ ਕੈਂਸਰ ਵੈਕਸੀਨ ਮਿਲ ਗਈ ਹੈ। ਇਹ ਵੈਕਸੀਨ ਦੇਸ਼ ‘ਚ ਹੀ ਬਣੀ ਹੈ। CERVAVAC ਨਾਮਕ ਸੀਰਮ ਇੰਸਟੀਚਿਊਟ ਦੁਆਰਾ ਨਿਰਮਿਤ ਪਹਿਲੀ...

ਫਰੀਦਕੋਟ : ਬੱਸ ਸਟੈਂਡ ਲਈ ਬਣੇ ਚਬੂਤਰੇ ਤੋਂ ਉਦਘਾਟਨ ਤੋਂ ਪਹਿਲਾਂ ਹੀ MLA ਦੇ ਨਾਂ ਵਾਲਾ ਪੱਥਰ ਚੋਰੀ

ਸੂਬੇ ਦੇ ਪਿੰਡਾਂ ਵਿੱਚੋਂ ਹੁਣ ਭਾਈਚਾਰਾ ਗਾਇਬ ਹੁੰਦਾ ਨਜ਼ਰ ਆ ਰਿਹਾ ਹੈ, ਜੋਕਿ ਬਹੁਤ ਹੀ ਚਿੰਤਾ ਵਾਲੀ ਗੱਲ ਹੈ। ਫ਼ਰੀਦਕੋਟ ਜ਼ਿਲ੍ਹੇ ਦੇ...

ਹਰਿਆਣਾ ‘ਚ ਦੋਸਤੀ ਦਾ ਖੌਫ਼ਨਾਕ ਰੂਪ! ਆਨਲਾਈਨ ਗੇਮ ਖੇਡਣ ਲਈ ਫੋਨ ਨਾ ਦੇਣ ‘ਤੇ ਦਿੱਤੀ ਰੂਹ ਕੰਬਾਊ ਸਜ਼ਾ

ਹਰਿਆਣਾ ਦੇ ਫਰੀਦਾਬਾਦ ‘ਚ ਆਨਲਾਈਨ ਗੇਮ ਖੇਡਣ ਲਈ ਮੋਬਾਇਲ ਨਾ ਦੇਣ ‘ਤੇ ਇਕ ਨੌਜਵਾਨ ਨੇ ਆਪਣੇ ਦੋਸਤ ਦਾ ਕਤਲ ਕਰ ਦਿੱਤਾ। ਸੂਚਨਾ ਅਨੁਸਾਰ...

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ, DSP ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਪੂਰੀ ਲਿਸਟ

ਚੰਡੀਗੜ੍ਹ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। DSP ਰੈਂਕ ਦੇ 6 ਅਧਿਕਾਰੀਆਂ ਨੂੰ ਨਵੀਆਂ ਤਾਇਨਾਤੀਆਂ ਦਿੱਤੀਆਂ ਗਈਆਂ ਹਨ। DSP...

ਬਜਟ ਦੌਰਾਨ ਵਿੱਤ ਮੰਤਰੀ ਦੀ ਫਿਸਲੀ ਜ਼ੁਬਾਨ… ਸੰਸਦ ‘ਚ ਲੱਗੇ ਠਹਾਕੇ, PM ਮੋਦੀ ਵੀ ਨਹੀਂ ਰੋਕ ਪਾਏ ਹਾਸਾ

ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿੱਤੀ ਸਾਲ 2023-24 ਲਈ ਭਾਰਤ ਦਾ ਬਜਟ ਪੇਸ਼ ਕਰ ਰਹੀ ਸੀ, ਅਚਾਨਕ ਉਨ੍ਹਾਂ ਦੀ ਜ਼ੁਬਾਨ ਫਿਸ ਲਗਈ ਅਤੇ...

ਕੈਨੇਡਾ ‘ਚ ਮੰਦਰ ਦੀਆਂ ਕੰਧਾਂ ‘ਤੇ ਤੀਜੀ ਵਾਰ ਲਿਖੇ ਗਏ ਭਾਰਤ ਵਿਰੋਧੀ ਨਾਅਰੇ, ਹਿੰਦੂ ਭਾਈਚਾਰੇ ‘ਚ ਰੋਸ

ਆਸਟ੍ਰੇਲੀਆ ‘ਚ ਮੰਦਰਾਂ ‘ਤੇ ਹੋਏ ਹਮਲੇ ਤੋਂ ਬਾਅਦ ਹੁਣ ਕੈਨੇਡਾ ‘ਚ ਇਕ ਮੰਦਰ ਦੀਆਂ ਕੰਧਾਂ ‘ਤੇ ਭਾਰਤ ਵਿਰੋਧੀ ਅਤੇ ਖਾਲਿਸਤਾਨ...

Budget 2023 : ਸੀਨੀਅਰ ਸਿਟੀਜ਼ਨ ਤੋਂ ਪੋਸਟ ਆਫਿਸ ਮੰਥਲੀ ਸਕੀਮ ਤੱਕ ਬਦਲਾਅ, ਜਾਣੋ ਰੇਟ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਮ ਬਜਟ ਪੇਸ਼ ਕਰਦੇ ਹੋਏ ਬਚਤ ਯੋਜਨਾਵਾਂ ਨਾਲ ਜੁੜੇ ਕਈ ਅਹਿਮ ਐਲਾਨ ਕੀਤੇ ਹਨ। ਇਸ ਕੜੀ ਵਿੱਚ ਸੀਨੀਅਰ...

Budget 2023 : ਗਰੀਬਾਂ ਨੂੰ ਮੋਦੀ ਸਰਕਾਰ ਦਾ ਤੋਹਫ਼ਾ, ਮੁਫਤ ਅਨਾਜ ਲਈ 2 ਲੱਖ ਕਰੋੜ ਦਾ ਬਜਟ

ਮੋਦੀ ਸਰਕਾਰ ਦੇਸ਼ ਦੇ ਗਰੀਬਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ ‘ਤੇ 2 ਲੱਖ ਕਰੋੜ ਰੁਪਏ...

‘ਮੈਂ ਮਰਨਾ ਨਹੀਂ ਚਾਹੁੰਦਾ, ਤੁਹਾਡੀ ਫਲਾਈਟ ‘ਚ ਬੰਬ ਹੈ…ਏਅਰਪੋਰਟ ‘ਤੇ ਇੱਕ ਫੋਨ ਨਾਲ ਮਚੀਆਂ ਭਾਜੜਾਂ

ਗੁਜਰਾਤ ਦੇ ਅਹਿਮਦਾਬਾਦ ਏਅਰਪੋਰਟ ‘ਤੇ ਮੰਗਲਵਾਰ ਨੂੰ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਦਫਤਰ ਦੇ ਕਰਮਚਾਰੀਆਂ ਨੂੰ ਫਲਾਈਟ ‘ਚ ਬੰਬ ਹੋਣ ਦੀ...

ਵੱਡੀ ਖ਼ਬਰ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਅਹੁਦੇ ਤੋਂ ਛੁੱਟੀ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦੇ...

Budget 2023 : ‘ਬੰਦੇ ਨਹੀਂ ਵੜਨਗੇ ਮੈਨਹੋਲਾਂ ‘ਚ’, ਹੈਲਥ ਸੈਕਟਰ ਨੂੰ ਲੈ ਕੇ ਮੋਦੀ ਸਰਕਾਰ ਦੇ ਵੱਡੇ ਐਲਾਨ

ਅੱਜ ਦੇਸ਼ ਦਾ ਸਾਲ 2023 ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੋਦੀ ਸਰਕਾਰ ਦਾ ਆਖਰੀ ਅਤੇ ਪੂਰਾ ਬਜਟ 2.0 ਪੇਸ਼ ਕਰ...

‘ਜਾਇਦਾਦ ਉਤਰਾਧਿਕਾਰ ਕਾਨੂੰਨ ‘ਚ ਮਰਦਾਂ ਨੂੰ ਹੀ ਤਰਜੀਹ ਕਿਉਂ?’, ਹਾਈਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

ਪੰਜਾਬ-ਹਰਿਆਣਾ ਹਾਈਕੋਰਟ ਨੇ ਜਾਇਦਾਦ ਉਤਰਾਧਿਕਾਰੀ ਐਕਟ ‘ਚ ਲਿੰਗ ਭੇਦਭਾਵ ਅਤੇ ਮਰਦਾਂ ਨੂੰ ਦਿੱਤੀ ਤਰਜੀਹ ‘ਤੇ ਕੇਂਦਰ ਸਰਕਾਰ ਤੋਂ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਲ 2023 ਲਈ ਸਰਕਾਰੀ ਡਾਇਰੀ ਰਿਲੀਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਸਾਲ 2023 ਲਈ ਸੂਬਾ ਸਰਕਾਰ ਦੀ ਡਾਇਰੀ ਜਾਰੀ ਕੀਤੀ। ਇਹ...

ਕੇਂਦਰੀ ਬਜਟ ਤੋਂ ਪੰਜਾਬ ਦੀਆਂ ਉਮੀਦਾਂ, ਇੰਡਸਟ੍ਰੀਅਲ ਪੈਕੇਜ ਦੀ ਮੰਗ, ਪਰਾਲੀ ਤੇ ਹੋਰ ਮੁੱਦਿਆਂ ‘ਤੇ ਵੀ ਰਾਹਤ ਦੀ ਲੋੜ

ਅੱਜ ਪੇਸ਼ ਹੋਣ ਵਾਲੇ ਕੇਂਦਰੀ ਬਜਟ ਤੋਂ ਪੰਜਾਬ ਨੂੰ ਵੱਡੀਆਂ ਉਮੀਦਾਂ ਹਨ। ਪੰਜਾਬ ਸਰਕਾਰ ਨੇ ਕੇਂਦਰੀ ਮੰਤਰੀ ਅੱਗੇ ਸਰਹੱਦੀ ਜ਼ਿਲ੍ਹਿਆਂ ਦੇ...

ਬਜਟ 2023 ਤੋਂ ਪਹਿਲਾਂ ਸਰਕਾਰ ਦੀ ਬੰਪਰ ਕਮਾਈ, ਜਨਵਰੀ ‘ਚ 1.55 ਲੱਖ ਕਰੋੜ ਰੁ.’ਤੋਂ ਵੱਧ ਦੀ GST ਕੁਲੈਕਸ਼ਨ

ਬਜਟ 2023 ਨੂੰ ਪੇਸ਼ ਕਰਨ ਤੋਂ ਪਹਿਲਾਂ ਸਰਕਾਰ ਨੂੰ ਆਮਦਨ ਦੇ ਮੋਰਚੇ ‘ਤੇ ਵੱਡੀ ਸਫਲਤਾ ਮਿਲੀ ਹੈ। ਵਿੱਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ...

ਲਾਰੈਂਸ ਦੇ ਖਾਸ ਰਾਜਵੀਰ ਰਵੀ ਤੋਂ ਹੋਵੇਗੀ ਪੁੱਛਗਿੱਛ, ਮੂਸੇਵਾਲਾ ਕਤਲ ਕੇਸ ‘ਚ ਖੁੱਲ੍ਹ ਸਕਦੇ ਨੇ ਕਈ ਰਾਜ਼

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਰਾਜਵੀਰ ਰਵੀ ਰਾਜਗੜ੍ਹ ਨੂੰ ਸ਼ੱਕੀ ਮੰਨਿਆ ਜਾਂਦਾ ਹੈ। ਮੋਹਾਲੀ ਪੁਲਿਸ ਕੋਲ 4 ਦਿਨ ਦੇ...

ਹੈਰਾਨ ਕਰਨ ਵਾਲਾ ਮਾਮਲਾ, ਮੌਤ ਦਾ ਢੋਂਗ ਰਚਣ ਲਈ ਔਰਤ ਨੇ ਇੰਸਟਾ ਤੋਂ ਲੱਭ ਕੇ ਮਾਰੀ ਆਪਣੀ ਹਮਸ਼ਕਲ

ਜਰਮਨੀ ਵਿਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਕ 23 ਸਾਲਾ ਔਰਤ ਨੇ ਆਪਣੀ ਮੌਤ ਦਾ ਨਾਟਕ ਰਚਣ ਲਈ ਸੋਸ਼ਲ ਮੀਡੀਆ ‘ਤੇ ਆਪਣੀ...

ਪੈਲੇਸ ‘ਚ ਕਰੰਟ ਲੱਗਣ ਨਾਲ ਫੋਟੋਗ੍ਰਾਫਰ ਦੀ ਦਰਦਨਾਕ ਮੌਤ, ਪਰਿਵਾਰ ਨੇ ਲਾਏ ਲਾਪਰਵਾਹੀ ਦੇ ਦੋਸ਼

ਲੁਧਿਆਣਾ ਵਿੱਚ ਇੱਕ ਫੋਟੋਗ੍ਰਾਫਰ ਦੀ ਕਰੰਟ ਲੱਗਣ ਨਾਲ ਦਰਦਨਾਕ ਭਾਣਾ ਵਾਪਰ ਗਿਆ। ਉਹ ਪੱਖੋਵਾਲ ਰੋਡ ’ਤੇ ਕਿਸੇ ਪੈਲੇਸ ’ਚ ਕੰਮ ਲਈ ਗਿਆ...

‘ਸੜਕ ਪਾਰ ਕਰਦਿਆਂ ਆਸ-ਪਾਸ ਵੇਖਣਾ ਪੈਦਲ ਯਾਤਰੀ ਦੀ ਡਿਊਟੀ’, ਐਕਸੀਡੈਂਟ ਕੇਸ ‘ਚ ਬਾਈਕ ਸਵਾਰ ਬਰੀ

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸੜਕ ਹਾਦਸੇ ਦੇ ਇੱਕ ਮਾਮਲੇ ਵਿੱਚ ਅਹਿਮ ਟਿੱਪਣੀ ਕੀਤੀ ਹੈ। ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ...

ਜਲੰਧਰ : ਨਿੱਜੀ ਸਕੂਲ ਦੀ ਪ੍ਰਿੰਸੀਪਲ ਦੁਕਾਨ ਤੋਂ ਸਾਮਾਨ ਚੋਰੀ ਕਰਦੀ CCTV ‘ਚ ਕੈਦ, ਹੋਇਆ ਹੰਗਾਮਾ

ਮਾਂ ਤੋਂ ਬਾਅਦ ਬੱਚਿਆਂ ਦਾ ਦੂਜਾ ਗੁਰੂ ਅਧਿਆਪਕ ਹੀ ਅਖਵਾਉਂਦਾ ਹੈ, ਜੋ ਉਸ ਨੂੰ ਹਰ ਚੰਗੇ-ਮਾੜੇ ਦੀ ਸਮਝ ਦਿੰਦਾ ਹੈ। ਉਹੀ ਅਧਿਆਪਕ ਜਦੋਂ ਗਲਤ...

ਪੰਜਾਬ ‘ਚ ਜ਼ਮੀਨੀ ਪਾਣੀ ਬਚਾਉਣ ਲਈ ਨਿਯਮ ਅੱਜ ਤੋਂ ਲਾਗੂ, ਪਾਣੀ ਕੱਢਣ ‘ਤੇ ਲੱਗਣਗੇ ਪੈਸੇ, ਜਾਣੋ ਰੇਟ

ਪੰਜਾਬ ਵਿੱਚ ਹਰ ਮਹੀਨੇ 300 ਕਿਊਬਿਕ ਮੀਟਰ ਤੋਂ ਵੱਧ ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ 4 ਰੁਪਏ ਤੋਂ 22 ਰੁਪਏ ਪ੍ਰਤੀ ਘਣ ਮੀਟਰ...

LPG ਦੀਆਂ ਕੀਮਤਾਂ ਸਣੇ ਅੱਜ ਤੋਂ ਹੋਣ ਜਾ ਰਹੇ ਇਹ ਬਦਲਾਅ, ਤੁਹਾਡੀ ਜੇਬ ਤੇ ਪਵੇਗਾ ਸਿੱਧਾ ਅਸਰ

1 ਫਰਵਰੀ 2023 ਤੋਂ ਬਹੁਤ ਹੀ ਅਹਿਮ ਬਦਲਾਅ ਹੋਣ ਵਾਲੇ ਹਨ। ਕੇਂਦਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣਾ ਆਖਰੀ ਪੂਰਨ ਬਜਟ ਪੇਸ਼ ਕਰੇਗੀ।...

ਇਸ ਮੁਸਲਿਮ ਦੇਸ਼ ਨੇ ਬਦਲਿਆ ਆਪਣੇ ਜ਼ਿਲ੍ਹੇ ਦਾ ਨਾਂ, ਰੱਖਿਆ ‘ਹਿੰਦ ਸਿਟੀ’

ਇਸਲਾਮਿਕ ਦੇਸ਼ ਸੰਯੁਕਤ ਅਰਬ ਅਮੀਰਾਤ ਵਿਚ ਇਕ ਸ਼ਹਿਰ ਦਾ ਨਾਂ ਬਦਲ ਕੇ ‘ਹਿੰਦ ਸਿਟੀ’ ਕਰ ਦਿੱਤਾ ਗਿਆ ਹੈ। ਸੰਯੁਕਤ ਅਰਬ ਅਮੀਰਾਤ ਦੇ ਉਪ...

ਬ੍ਰਿਟੇਨ ਨੇ ਲਾਈਫ ਟਾਈਮ ਅਚੀਵਮੈਂਟ ਐਵਾਰਡਸ ਨਾਲ ਸਾਬਕਾ PM ਮਨਮੋਹਨ ਸਿੰਘ ਨੂੰ ਕੀਤਾ ਸਨਮਾਨਿਤ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਆਰਥਿਕ ਤੇ ਸਿਆਸੀ ਜੀਵਨ ਵਿਚ ਉਨ੍ਹਾਂ ਦੇ ਯੋਗਦਾਨ ਲਈ ਹੁਣੇ ਜਿਹੇ ਲੰਦਨ ਵਿਚ ਇੰਡੀਆ-ਯੂਕੇ...

ਝਾਰਖੰਡ : ਧਨਬਾਦ ਦੇ ਆਸ਼ੀਰਵਾਦ ਟਾਵਰ ‘ਚ ਲੱਗੀ ਭਿਆਨਕ ਅੱਗ, ਮਹਿਲਾ ਤੇ ਬੱਚੀ ਸਣੇ 13 ਦੀ ਮੌਤ

ਧਨਬਾਦ ਦੇ ਜੋੜਾ ਫਾਟਕ ਰੋਡ ਸਥਿਤ ਆਸ਼ੀਰਵਾਦ ਟਾਵਰ ਵਿਚ ਭਿਆਨਕ ਅੱਗ ਲੱਗ ਗਈ। ਹਾਦਸੇ ਵਿਚ 13 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਮ੍ਰਿਤਕਾਂ...