latestnewstopnews Archives - Daily Post Punjabi

Tag: , ,

ਆਂਧਰਾ ਪ੍ਰਦੇਸ਼ ‘ਚ ਵੱਡਾ ਹਾਦਸਾ, ਕੈਮੀਕਲ ਲੈਬ ‘ਚ ਅੱਗ ਲੱਗਣ ਨਾਲ 6 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ ਦੇ ਅੱਕੀਰੇਡੀਗੁਡੇਮ ‘ਚ ਬੁੱਧਵਾਰ ਦੇਰ ਰਾਤ ਇਕ ਕੈਮੀਕਲ ਮੈਨੂਫੈਕਚਰਿੰਗ ਯੂਨਿਟ ‘ਚ...

ਪੰਜਾਬ ‘ਚ ਧਰਨਿਆਂ ‘ਤੇ ਸਖ਼ਤੀ: ਸਿੱਖਿਆ ਮੰਤਰੀ ਦੇ ਘਰ ਧਰਨਾ ਦੇਣ ਵਾਲੇ ਅਧਿਆਪਕਾਂ ਦੀਆਂ ਛੁੱਟੀਆਂ ਰੱਦ

ਬਰਨਾਲਾ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਦੇ ਬਾਹਰ ਅਧਿਆਪਕਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਆਮ ਆਦਮੀ...

PM ਮੋਦੀ ਅੱਜ ਸਵੇਰੇ 11 ਵਜੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੇਸ਼ ਨੂੰ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮਹੀਨੇ ਦੇ ਆਖਰੀ ਐਤਵਾਰ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਸੰਬੋਧਨ ਕਰਦੇ ਹਨ। ਮਨ ਕੀ ਬਾਤ...

ਪਾਕਿਸਤਾਨ ਦੇ ਸਿਆਲਕੋਟ ‘ਚ ਹੋਏ ਵੱਡੇ ਧਮਾਕੇ, ਆਰਮੀ ਬੇਸ ‘ਚ ਲੱਗੀ ਅੱਗ

ਪਾਕਿਸਤਾਨ ਦੇ ਸਿਆਲਕੋਟ ‘ਚ ਕਈ ਵੱਡੇ ਧਮਾਕੇ ਹੋਏ ਹਨ, ਜਿਸ ਕਾਰਨ ਫੌਜ ਦੇ ਬੇਸ ਨੂੰ ਅੱਗ ਲੱਗ ਗਈ ਹੈ। ਇਨ੍ਹਾਂ ਧਮਾਕਿਆਂ ਨਾਲ ਪਾਕਿਸਤਾਨ...

ਪੰਜਾਬ ਵਿੱਚ ਚੋਣਾਂ ਵਾਲੇ ਦਿਨ ਦਰਜ ਕੀਤੀ ਗਈ 71.95 ਫੀਸਦ ਵੋਟਿੰਗ, ਸਟਰਾਂਗ ਰੂਮ ਕੀਤੇ ਸੀਲ

ਪੰਜਾਬ ਵਿਧਾਨ ਸਭਾ ਚੋਣਾਂ ਲਈ ਐਤਵਾਰ ਨੂੰ ਸੂਬੇ ਦੇ ਕੁੱਲ 2.14 ਕਰੋੜ ਵੋਟਰਾਂ ਵਿੱਚੋਂ 71.95 ਫੀਸਦ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ...

ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਪਾ ਆਗੂ ਅਭਿਸ਼ੇਕ ਮਿਸ਼ਰਾ, ਫੜ ਸਕਦੇ ਨੇ BJP ਦਾ ਪੱਲਾ

ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਹੋ ਚੁੱਕੀਆਂ ਹਨ। ਇਸ ਦੌਰਾਨ ਆਗੂਆਂ ਦੇ ਪੱਖ ਬਦਲਣ ਦੀ ਖੇਡ ਵੀ ਜਾਰੀ ਹੈ। ਸੂਤਰਾਂ ਮੁਤਾਬਕ...

ਪੰਜਾਬ ਚੋਣਾਂ 2022 : ਅੰਗਦ ਸੈਣੀ ਨੇ ਕੀਤਾ ਨਵਾਂਸ਼ਹਿਰ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ

ਪੰਜਾਬ ਕਾਂਗਰਸ ਦੇ ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸੈਣੀ ਦੀ ਟਿਕਟ ਕੱਟ ਦਿੱਤੀ ਗਈ ਹੈ, ਜਿਸ ਮਗਰੋਂ ਉਨ੍ਹਾਂ ਨੇ ਹੁਣ ਆਜ਼ਾਦ ਚੋਣ ਲੜਨ ਦਾ...

‘ਮਨ ਕੀ ਬਾਤ’ ਵਿੱਚ ਪੀਐਮ ਮੋਦੀ ਦਾ ਸੰਬੋਧਨ, ਨੈਸ਼ਨਲ ਵਾਰ ਮੈਮੋਰੀਅਲ ਦਾ ਕੀਤਾ ਜ਼ਿਕਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (30 ਜਨਵਰੀ ਨੂੰ) ਮਨ ਕੀ ਬਾਤ ਦੇ 85ਵੇਂ ਐਡੀਸ਼ਨ ਨੂੰ ਸੰਬੋਧਨ ਕੀਤਾ। ਅੱਜ ਦਾ ਮਨ ਕੀ ਬਾਤ ਪ੍ਰੋਗਰਾਮ ਇਸ...

ਮਹਾਤਮਾ ਗਾਂਧੀ ਦੀ 74ਵੀਂ ਬਰਸੀ ‘ਤੇ ਰਾਜਘਾਟ ਪਹੁੰਚੇ PM ਮੋਦੀ, ਸਮਾਧੀ ‘ਤੇ ਦਿੱਤੀ ਸ਼ਰਧਾਂਜਲੀ

ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 74ਵੀਂ ਬਰਸੀ ਮੌਕੇ ਦਿੱਲੀ ਦੇ ਰਾਜਘਾਟ ਪੁੱਜੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮਹਾਤਮਾ ਗਾਂਧੀ...

ਪਿਛਲੇ 24 ਘੰਟਿਆਂ ‘ਚ ਦੇਸ਼ ਵਿੱਚ ਕੋਰੋਨਾ ਦੇ 2.34 ਲੱਖ ਨਵੇਂ ਮਾਮਲੇ ਆਏ ਸਾਹਮਣੇ, ਹੋਈਆਂ 893 ਮੌਤਾਂ

ਦੇਸ਼ ਵਿੱਚ ਸ਼ਨੀਵਾਰ ਨੂੰ 2.34 ਲੱਖ ਨਵੇਂ ਕੋਰੋਨਾ ਸੰਕਰਮਿਤ ਪਾਏ ਗਏ। ਇਸ ਦੇ ਨਾਲ ਹੀ 893 ਲੋਕਾਂ ਦੀ ਮੌਤ ਹੋ ਗਈ। ਚੰਗੀ ਗੱਲ ਇਹ ਹੈ ਕਿ ਇਸ ਦੌਰਾਨ...

Carousel Posts