latestnewzs Archives - Daily Post Punjabi

ਯੂਪੀ: ਇੱਕੋ ਪਰਿਵਾਰ ਦੇ 5 ਲੋਕਾਂ ਦਾ ਹੋਇਆ ਕਤਲ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ
ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ‘ਚ 5 ਲੋਕਾਂ ਦੀ ਹੱਤਿਆ ਨੇ ਇਲਾਕੇ ‘ਚ ਹੜਕੰਪ ਮਚਾ ਦਿੱਤਾ ਹੈ। ਇੱਥੇ ਨਵਾਬਗੰਜ ਇਲਾਕੇ ਵਿੱਚ 5 ਲੋਕਾਂ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ ਹੈ। ਸਾਰੇ ਲੋਕ ਇੱਕ ਹੀ ਪਰਿਵਾਰ ਨਾਲ ਸਬੰਧਤ ਸਨ। ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ।

5 members of same

ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ‘ਚ 5 ਲੋਕਾਂ ਦੀ ਹੱਤਿਆ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਕਤਲ ਦੀ ਇਹ ਘਟਨਾ ਨਵਾਬਗੰਜ ਵਿੱਚ ਵਾਪਰੀ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ‘ਚ ਪਤੀ-ਪਤਨੀ ਅਤੇ ਉਨ੍ਹਾਂ ਦੀਆਂ ਤਿੰਨ ਬੇਟੀਆਂ ਸ਼ਾਮਲ ਹਨ। ਪੁਲਸ ਦਾ ਕਹਿਣਾ ਹੈ ਕਿ 42 ਸਾਲਾ ਮ੍ਰਿਤਕ ਰਾਹੁਲ ਤਿਵਾੜੀ ਆਪਣੀ 38 ਸਾਲਾ ਪਤਨੀ ਪ੍ਰੀਤੀ ਅਤੇ ਤਿੰਨ ਬੱਚਿਆਂ ਮਾਹੀ, ਪੀਹੂ ਅਤੇ ਪੋਹੂ ਨਾਲ ਖਗਲਪੁਰ ‘ਚ ਕਿਰਾਏ ਦੇ ਮਕਾਨ ‘ਚ ਰਹਿੰਦਾ ਸੀ।

ਜਾਣਕਾਰੀ ਅਨੁਸਾਰ ਇਹ ਪਰਿਵਾਰ ਕੌਸ਼ੰਬੀ ਜ਼ਿਲ੍ਹੇ ਦੇ ਮੂਲਰੂਰ ਦਾ ਰਹਿਣ ਵਾਲਾ ਹੈ। ਫਿਲਹਾਲ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਨ੍ਹਾਂ ਹੱਤਿਆਵਾਂ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਯੂਪੀ: ਇੱਕੋ ਪਰਿਵਾਰ ਦੇ 5 ਲੋਕਾਂ ਦਾ ਹੋਇਆ ਕਤਲ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ appeared first on Daily Post Punjabi.