latet news Archives - Daily Post Punjabi

ਅਟਾਰੀ-ਵਾਹਗਾ ਸਰਹੱਦ ‘ਤੇ BSF ਦੇ ਜਵਾਨਾਂ ਨੂੰ ਮਹਿਲਾਵਾਂ ਨੇ ਬੰਨ੍ਹੀ ਰੱਖੜੀ
ਦੇਸ਼ ਭਰ ‘ਚ ਰਕਸ਼ਾ ਬੰਧਨ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਉਂਜ ਵੀ ਕੁਝ ਅਜਿਹੇ ਭਰਾ ਹਨ ਜੋ ਦੇਸ਼ ਦੀ ਰਾਖੀ ਲਈ ਸਰਹੱਦਾਂ ’ਤੇ ਤਾਇਨਾਤ ਹਨ। ਸਰਹੱਦ ‘ਤੇ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੇ ਪਰਿਵਾਰਾਂ ਤੋਂ ਦੂਰ ਰਹਿਣ ਵਾਲੇ ਸਾਡੇ ਦੇਸ਼ ਦੇ ਸੈਨਿਕਾਂ ਲਈ ਇਹ ਤਿਉਹਾਰ ਵਿਅਰਥ ਨਾ ਜਾਵੇ, ਇਸ ਲਈ ਭਾਰਤ-ਪਾਕਿਸਤਾਨ ਸਰਹੱਦ ਅਟਾਰੀ-ਵਾਹਗਾ ਸਰਹੱਦ ‘ਤੇ ਕਈ ਭੈਣਾਂ ਨੇ ਸੈਨਿਕਾਂ ਨੂੰ ਰੱਖੜੀ ਬੰਨ੍ਹੀ ਹੈ।

Women tied rakhi to BSF

ਕਈ ਮਹਿਲਾਵਾਂ ਨੇ ਪੰਜਾਬ ਦੇ ਅੰਮ੍ਰਿਤਸਰ ਦੇ ਵਾਹਗਾ ਬਾਰਡਰ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੂੰ ਰੱਖੜੀ ਬੰਨ੍ਹੀ। ਇੰਨਾ ਹੀ ਨਹੀਂ ਕਈ ਭੈਣਾਂ ਨੇ BSF ਦੀਆਂ ਮਹਿਲਾ ਜਵਾਨਾਂ ਨੂੰ ਰੱਖੜੀ ਬੰਨ੍ਹ ਕੇ ਮਿਠਾਈ ਖੁਆਈ। ਸਾਲ 1968 ‘ਚ ਅਟਾਰੀ ਬਾਰਡਰ ‘ਤੇ ਜਵਾਨਾਂ ਨੂੰ ਰੱਖੜੀ ਬੰਨ੍ਹਣ ਦੀ ਪ੍ਰਕਿਰਿਆ ਸ਼ੁਰੂ ਹੋਈ ਸੀ।

ਦੱਸ ਦੇਈਏ ਕਿ ਹਰ ਰਕਸ਼ਾ ਬੰਧਨ ‘ਤੇ ਕਈ ਮਹਿਲਾਵਾਂ ਖਾਸ ਤੌਰ ‘ਤੇ ਵਾਹਗਾ ਬਾਰਡਰ ਸਮੇਤ ਪੰਜਾਬ ਨਾਲ ਲੱਗਦੀ ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਸਾਡੇ ਜਵਾਨਾਂ ਨੂੰ ਰੱਖੜੀ ਬੰਨ੍ਹਣ ਆਉਂਦੀਆਂ ਹਨ। ਇਹ ਰੁਝਾਨ ਕਈ ਸਾਲਾਂ ਤੋਂ ਚੱਲ ਰਿਹਾ ਹੈ। ਇਸ ਸਬੰਧ ਵਿਚ ਸੋਮਵਾਰ ਨੂੰ ਵੀ ਰੱਖੜੀ ਦੇ ਤਿਉਹਾਰ ਮੌਕੇ ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਬਾਰਡਰ ‘ਤੇ ਔਰਤਾਂ ਨੇ ਫੌਜ ਦੇ ਜਵਾਨਾਂ ਨੂੰ ਰੱਖੜੀ ਬੰਨ੍ਹੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਅਟਾਰੀ-ਵਾਹਗਾ ਸਰਹੱਦ ‘ਤੇ BSF ਦੇ ਜਵਾਨਾਂ ਨੂੰ ਮਹਿਲਾਵਾਂ ਨੇ ਬੰਨ੍ਹੀ ਰੱਖੜੀ appeared first on Daily Post Punjabi.

ਫਰੀਦਕੋਟ ‘ਚ ਪੁਲਿਸ ਤੇ ਬਦ.ਮਾਸ਼ਾਂ ਵਿਚਾਲੇ ਮੁਕਾਬਲਾ, ਫਾਇ.ਰਿੰਗ ‘ਚ 3 ਜ਼ਖਮੀ, 1 ਫਰਾਰ
ਫਰੀਦਕੋਟ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਸੀਆਈਏ ਸਟਾਫ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ।

ਸੀਆਈਏ ਸਟਾਫ ਦੀ ਟੀਮ ਸੂਚਨਾ ਦੇ ਆਧਾਰ ‘ਤੇ ਪਿੰਡ ਪੰਜਗਰਾਈਂ ਤੋਂ ਔਲਖ ਜਾਣ ਵਾਲੇ ਰਸਤੇ ‘ਤੇ ਮੌਜੂਦ ਸੀ। ਇਸ ਦੌਰਾਨ 4 ਬਦਮਾਸ਼ ਮੋਟਰ ‘ਤੇ ਖੜ੍ਹੇ ਸਨ। ਉਨ੍ਹਾਂ ਵਿਚੋਂ ਸੰਜੀਵ ਨਾਂ ਦੇ ਨੌਜਵਾਨ ਨੇ ਪੁਲਿਸ ‘ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਦੇ ਬਾਅਦ ਸੀਆਈਏ ਸਟਾਫ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿਚ 3 ਗੈਂਗਸਟਰ ਜ਼ਖਮੀ ਹੋ ਗਏ ਜਦੋਂ ਕਿ ਇਕ ਫਰਾਰ ਹੋ ਗਿਆ। ਜ਼ਖਮੀਆਂ ਨੂੰ ਪੁਲਿਸ ਨੇ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ ਭਰਤੀ ਕਰਵਾਇਆ ਗਿਆ ਹੈ।

ਗੋਲੀਬਾਰੀ ਦੀ ਘਟਨਾ ਵਿਚ ਪੁਲਿਸ ਦੀਆਂ ਗੱਡੀਆਂ ‘ਚ ਵੀ ਕਈ ਰਾਊਂਡ ਗੋਲੀਆਂ ਲੱਗੀਆਂ ਹਨ। ਹਾਲਾਂਕਿ ਪੁਲਿਸ ਵੱਲੋਂ ਇਸ ਬਾਰੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਫਰੀਦਕੋਟ ਦੇ ਐੱਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਮੈਡੀਕਲ ਕਾਲਜ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮਾਂ ਦੇ ਬਿਆਨ ਦਰਜ ਕੀਤੇ ਜਾਣਗੇ ਕਿ ਉਹ ਕਿਸ ਮਕਸਦ ਨਾਲ ਘਟਨਾ ਵਾਲੀ ਥਾਂ ‘ਤੇ ਮੌਜੂਦ ਸਨ ਤੇ ਉਨ੍ਹਾਂ ਨੇ ਫਾਇਰਿੰਗ ਕਿਉਂ ਕੀਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਰੀਦਕੋਟ ‘ਚ ਪੁਲਿਸ ਤੇ ਬਦ.ਮਾਸ਼ਾਂ ਵਿਚਾਲੇ ਮੁਕਾਬਲਾ, ਫਾਇ.ਰਿੰਗ ‘ਚ 3 ਜ਼ਖਮੀ, 1 ਫਰਾਰ appeared first on Daily Post Punjabi.

11 ਫਰਵਰੀ ਨੂੰ ਪੰਜਾਬ ਦੌਰੇ ‘ਤੇ ਮੱਲਿਕਾਰੁਜਨ ਖੜਗੇ, ਆਗਾਮੀ ਲੋਕਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਨਾਲ ਕਰਨਗੇ ਚਰਚਾ
ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰੁਜਨ ਖੜਗੇ 11 ਫਰਵਰੀ ਨੂੰ ਸੂਬੇ ਵਿਚ ਲੋਕ ਸਭਾ ਚੋਣਾਂ ਦਾ ਬਿਗੁਲ ਵਜਾਉਣਗੇ। ਇਸ ਦੌਰਾਨ ਉਹ ਪਾਰਟੀ ਅਧਿਕਾਰੀਆਂ ਨਾਲ ਲੋਕ ਸਭਾ ਚੋਣਾਂ ਲਈ ਜੋਸ਼ ਭਰਨਗੇ।

ਅਧਿਕਾਰੀਆਂ ਦੀ ਆਗਾਮੀ ਚੋਣਾਂ ਲਈ ਡਿਊਟੀਆਂ ਵੀ ਸੌਂਪਣਗੇ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਸੂਬੇ ਵਿਚ ਕਦੇ ਵੀ ਚੋਣ ਜ਼ਾਬਤਾ ਲਾਗੂ ਕੀਤਾ ਜਾ ਸਕਦਾ ਹੈ। ਚੋਣਾਂ ਦੀ ਤਿਆਰੀ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹੇ ਤੋਂ ਲੈ ਕੇ ਬੂਥ ਪੱਧਰ ਤੱਕ ਕਮੇਟੀਆਂ ਦਾ ਗਠਨ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਕਸ਼ਮੀਰ ‘ਚ ਭਾਰੀ ਬਰਫਬਾਰੀ ਵਿਚ ਫੌਜ ਨੇ ਗਰਭਵਤੀ ਮਹਿਲਾ ਨੂੰ ਪਹੁੰਚਾਇਆ ਹਸਪਤਾਲ, ਬਚਾਈ ਬੱਚੇ ਤੇ ਮਾਂ ਦੀ ਜਾਨ

ਇਹ ਵੀ ਖਬਰ ਹੈ ਕਿ ਆਪਣੇ ਪੰਜਾਬ ਦੌਰੇ ‘ਤੇ ਮਲਿੱਕਾਰੁਜਨ ਖੜਗੇ ਸਮਰਾਲਾ ਵਿਚ ਇਕ ਸੰਮੇਲਨ ਨੂੰ ਵੀ ਸੰਬੋਧਨ ਕਰਨਗੇ। ਇਸ ਮੌਕੇ ‘ਤੇ ਆਗਾਮੀ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਅਧਿਕਾਰੀਆਂ ਨਾਲ ਵੀ ਚਰਚਾ ਕੀਤੀ ਜਾਵੇਗੀ। ਸਾਬਕਾ ਵਿਧਾਇਕ ਤੇ ਪੀਪੀਸੀਸੀ ਖਜ਼ਾਨਚੀ ਅਮਿਤ ਵਿਜ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰਾਸ਼ਟਰੀ ਕਾਂਗਰਸ ਪ੍ਰਧਾਨ ਦੇ ਸਮਾਗਮ ਨੂੰ ਲੈ ਕੇ ਸੂਬਾ ਪੱਧਰ ਦੇ ਨੇਤਾ ਵੀ ਹਿੱਸਾ ਲੈਣਗੇ, ਜਿਸ ਵਿਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post 11 ਫਰਵਰੀ ਨੂੰ ਪੰਜਾਬ ਦੌਰੇ ‘ਤੇ ਮੱਲਿਕਾਰੁਜਨ ਖੜਗੇ, ਆਗਾਮੀ ਲੋਕਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਨਾਲ ਕਰਨਗੇ ਚਰਚਾ appeared first on Daily Post Punjabi.

ਦਸੂਹਾ ਨੇੜੇ ਵਾਪਰਿਆ ਭਿਆਨਕ ਸੜਕ ਹਾ.ਦਸਾ, 5 ਲੋਕਾਂ ਦੀ ਹੋਈ ਮੌ.ਤ ਤੇ 2 ਜ਼ਖਮੀ
ਬੀਤੀ ਦੇਰ ਰਾਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦੇ ਬਾਹਰਵਾਰ ਐਮਾ ਮਾਂਗਟ ਅਤੇ ਉੱਚੀ ਬਸੀ ਵਿਚਕਾਰ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸਾ ਲਗਭਗ ਰਾਤ 11 ਵਜੇ ਵਾਪਰਿਆ। ਹਾਦਸੇ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਜਖਮੀ ਹੋ ਗਏ। ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ ਹੋਣ ਨਾਲ ਉਕਤ ਹਾਦਸਾ ਵਾਪਰਿਆ ਹੈ।

ਜ਼ਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਵਿਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਹਾਦਸੇ ਵਿਚ ਸ਼ਾਮਿਲ ਕੈਂਟਰ ਚਾਲਕ ਵੀ ਜ਼ਖਮੀਆਂ ਵਿਚ ਸ਼ਾਮਿਲ ਹਨ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਰਾਹਤ ਕੰਮ ਸ਼ੁਰੂ ਕਰ ਦਿੱਤੇ ਹਨ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਦਸੂਹਾ ਨੇੜੇ ਵਾਪਰਿਆ ਭਿਆਨਕ ਸੜਕ ਹਾ.ਦਸਾ, 5 ਲੋਕਾਂ ਦੀ ਹੋਈ ਮੌ.ਤ ਤੇ 2 ਜ਼ਖਮੀ appeared first on Daily Post Punjabi.

ਥਰੂਰ, ਡਿੰਪਲ ਯਾਦਵ ਸਣੇ ਅੱਜ 49 MP ਲੋਕ ਸਭਾ ਤੋਂ ਮੁਅੱਤਲ, ਹੁਣ ਤੱਕ ਕੁੱਲ 141 ਸਾਂਸਦਾਂ ‘ਤੇ ਹੋਈ ਕਾਰਵਾਈ
ਸੰਸਦ ਦੇ ਸਰਦ ਰੁੱਤ ਸੈਸ਼ਨ ਦੇ 12ਵੇਂ ਦਿਨ ਯਾਨੀ ਅੱਜ ਵਿਰੋਧੀ ਧਿਰ ਨੇ ਸਾਂਸਦਾਂ ਦੀ ਮੁਅੱਤਲੀ ਨੂੰ ਲੈ ਕੇ ਦੋਵੇਂ ਸਦਨਾਂ ਵਿਚ ਹੰਗਾਮਾ ਕੀਤਾ। ਵਿਰੋਧੀ ਸਾਂਸਦਾਂ ਨੇ ਸਦਨ ਦੇ ਗੇਟ ਵਿਚ ਨਾਅਰੇਬਾਜ਼ੀ ਤੇ ਪ੍ਰਦਰਸ਼ਨ ਕੀਤਾ।

ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਸਵੇਰ ਤੋਂ 3 ਵਾਰ ਮੁਅੱਤਲ ਕੀਤੀ ਗਈ। ਇਸ ਦੇ ਬਾਅਦ ਲੋਕ ਸਭਾ ਤੋਂ 49 ਸਾਂਸਦਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਇਸ ਤਰ੍ਹਾਂ ਹੁਣ ਤੱਕ ਕੁੱਲ 141 ਸਾਂਸਦ ਸਦਨ ਦੀ ਕਾਰਵਾਈ ਵਿਚ ਹਿੱਸਾ ਨਹੀਂ ਲੈ ਸਕਣਗੇ। ਇਹੀ ਨਹੀਂ ਲੋਕ ਸਭਾ ਦੀ ਪ੍ਰਸ਼ਨ ਸੂਚੀ ਤੋਂ 27 ਸਵਾਲ ਵੀ ਹਟਾ ਦਿੱਤੇ ਗਏ ਹਨ। ਇਹ ਸਵਾਲ ਮੁਅੱਤਲ ਸਾਂਸਦਾਂ ਵੱਲੋਂ ਪੁੱਛੇ ਗਏ ਸਨ।

ਮੁਅੱਤਲ ਟੀਐੱਮਸੀ ਸਾਂਸਦ ਕਲਿਆਣ ਬੈਨਰਜੀ ਨੇ ਸੰਸਦ ਦੇ ਗੇਟ ‘ਤੇ ਸਵੇਰੇ ਰਾਜ ਸਭਾ ਸਪੀਕਰ ਜਗਦੀਪ ਧਨਖੜ ਦੀ ਮਿਮਕਰੀ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਸਣੇ ਕਈ ਵਿਰੋਧੀ ਧਿਰ ਦੇ ਨੇਤਾ ਮੌਜੂਦ ਸਨ। ਕਈ ਸਾਂਸਦ ਵੀਡੀਓ ਬਣਾਉਂਦੇ ਨਜ਼ਰ ਆਏ।

ਸੋਮਵਾਰ ਯਾਨੀ 18 ਦਸੰਬਰ ਨੂੰ ਕੁੱਲ 78 ਸਾਂਸਦਾਂ (ਲੋਕ ਸਭਾ 33, ਰਾਜ ਸਭਾ-45) ਨੂੰ ਮੁਅੱਤਲ ਕੀਤਾ ਗਿਆ ਸੀ। ਆਜ਼ਾਦੀ ਦੇ ਬਾਅਦ ਪਹਿਲੀ ਵਾਰ ਇਕ ਹੀ ਦਿਨ ਵਿਚ ਇੰਨੇ ਸਾਂਸਦ ਮੁਅੱਤਲ ਕੀਤੇ ਗਏ ਹਨ।ਇਸ ਤੋਂ ਪਹਿਲਾਂ 1989 ਵਿਚ ਰਾਜੀਵ ਸਰਕਾਰ ਵਿਚ 63 ਸਾਂਸਦ ਮੁਅੱਤਲ ਕੀਤੇ ਗਏ ਸਨ। ਪਿਛਲੇ ਹਫਤੇ ਵੀ 14 ਸਾਂਸਦਾਂ ਨੂੰ ਮੁਅੱਤਲ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਥਰੂਰ, ਡਿੰਪਲ ਯਾਦਵ ਸਣੇ ਅੱਜ 49 MP ਲੋਕ ਸਭਾ ਤੋਂ ਮੁਅੱਤਲ, ਹੁਣ ਤੱਕ ਕੁੱਲ 141 ਸਾਂਸਦਾਂ ‘ਤੇ ਹੋਈ ਕਾਰਵਾਈ appeared first on Daily Post Punjabi.

ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਮਿਲੀ ਰਾਹਤ, ਚੰਡੀਗੜ੍ਹ ਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ
ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਨੂੰ ਜਿਣਸੀ ਸ਼ੋਸ਼ਣ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। ਜੂਨੀਅਰ ਕੋਚ ਜਿਣਸੀ ਸ਼ੋਸ਼ਣ ਮਾਮਲੇ ‘ਚ ਚੰਡੀਗੜ੍ਹ ਜ਼ਿਲ੍ਹਾ ਕੋਰਟ ਨੇ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਸੁਣਵਾਈ ਦੌਰਾਨ ਮੰਤਰੀ ਸੰਦੀਪ ਸਿੰਘ ਨੂੰ ਅਗਾਊਂ ਜ਼ਮਾਨਤ ਦੇਣ ਦੇ ਪੱਖ ਵਿਚ ਉਨ੍ਹਾਂ ਦੇ ਵਕੀਲਾਂ ਨੇ ਕੋਰਟ ਦੇ ਸਾਹਮਣੇ ਆਪਣੀ ਗੱਲ ਰੱਖੀ ਸੀ ਜਦੋਂ ਕਿ ਜੂਨੀਅਰ ਮਹਿਲਾ ਕੋਚ ਦੇ ਵਕੀਲ ਸਮੀਰ ਸੇਠੀ ਤੇ ਦੀਪਾਂਸ਼ੂ ਬਾਂਸਲ ਨੇ ਯੋਗਤਾ ਦੇ ਆਧਾਰ ‘ਤੇ ਅਗਾਊਂ ਜ਼ਮਾਨਤ ਦਾ ਵਿਰੋਧ ਕੀਤਾ ਸੀ।

ਸੰਦੀਪ ਸਿੰਘ ਨੂੰ ਕੋਰਟ ਤੋਂ ਰਾਹਤ ਮਿਲਣ ‘ਤੇ ਜੂਨੀਅਰ ਮਹਿਲਾ ਕੋਚ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਉਹ ਇਸ ਫੈਸਲੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵਿਚ ਚੈਲੇਂਜ ਕਰੇਗੀ। ਜੇਕਰ ਸੰਦੀਪ ਸਿੰਘ ਦੀ ਅਗਾਊਂ ਜ਼ਮਾਨਤ ਖਾਰਜ ਹੋ ਜਾਂਦੀ ਤਾਂ ਉਨ੍ਹਾਂਦੀ ਗ੍ਰਿਫਤਾਰੀ ਹੋ ਸਕਦੀ ਸੀ।ਇਸ ਮਾਮਲੇ ਵਿਚ ਉਨ੍ਹਾਂਉਪਰ 354 ਤੇ 354-ਬੀ ਗੈਰ-ਜ਼ਮਾਨਤੀ ਧਾਰਾਵਾਂ ਲਗਾਈਆਂ ਗਈਆਂ ਹਨ। ਚੰਡੀਗੜ੍ਹ ਪੁਲਿਸ ਦੀ ਸਿਟ ਨੇ ਇਸ ਮਾਮਲੇ ਵਿਚ ਕੋਰਟ ਵਿਚ ਚਾਰਜਸ਼ੀਟ ਪੇਸ਼ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਪੁਲਿਸ ਨੇ ਸੰਦੀਪ ਸਿੰਘ ‘ਤੇ ਧਾਰਾ 342, 354, 354ਏ, 354ਬੀ, 506 ਤੇ 509 ਦੇ ਤਹਿਤ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ : PM ਮੋਦੀ ‘ਗਲੋਬਲ ਲੀਡਰ ਅਪਰੂਵਲ ਲਿਸਟ’ ‘ਚ ਫਿਰ ਤੋਂ ਟੌਪ ‘ਤੇ, ਬਾਇਡੇਨ ਤੇ ਰਿਸ਼ੀ ਸੁਨਕ ਨੂੰ ਛੱਡਿਆ ਪਿੱਛੇ

ਦੱਸ ਦੇਈਏ ਕਿ ਜੂਨੀਅਰ ਮਹਿਲਾ ਕੋਟ ਨੇ 26 ਸਤੰਬਰ 2022 ਨੂੰ ਖੇਡ ਮੰਤਰੀ ਸੰਦੀਪ ਸਿੰਘ ‘ਤੇ ਜਿਣਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਮਾਮਲੇ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਵਿਚ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ ਜਿਸ ਦੇ ਬਾਅਦ ਪੁਲਿਸ ਜਾਂਚ ਕਰਨ ਦੇ ਬਾਅਦ 31 ਦਸੰਬਰ ਨੂੰ ਮੰਤਰੀ ਸੰਦੀਪ ਸਿੰਘ ਖਿਲਾਫ ਕੇਸ ਦਰਜ ਕੀਤਾ ਸੀ। ਡੀਐੱਸਪੀ ਈਸਟ ਪਲਕ ਗੋਇਲ ਨੇ ਮਾਮਲੇ ਨੂੰ ਲੈ ਕੇ ਇਕ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੀ ਗਠਿਤ ਕੀਤੀ ਸੀ ਜਿਸ ਵਿਚ ਮਹਿਲਾ ਥਾਣਾ ਇੰਚਾਰਜ ਇੰਸਪੈਕਟਰ ਊਸ਼ਾ, ਸਾਈਬਰ ਥਾਣਾ ਇੰਚਾਰਜ ਇੰਸਪੈਕਟਰ ਰਣਜੀਤ ਸਿੰਘ ਮਹਿਲਾ ਪੁਲਿਸ ਐੱਸਆਈ ਕਿਰੰਤ ਨੂੰ ਇਸ ਟੀਮ ਵਿਚ ਸ਼ਾਮਲ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਮਿਲੀ ਰਾਹਤ, ਚੰਡੀਗੜ੍ਹ ਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ appeared first on Daily Post Punjabi.