latet punjabi news Archives - Daily Post Punjabi

ਸਵਾਤੀ ਮਾਲੀਵਾਲ ਨੂੰ ਮਿਲੇਗੀ ਰਾਜ ਸਭਾ ਦੀ ਟਿਕਟ, ‘AAP’ ਨੇ ਦਿੱਲੀ ਤੋਂ ਐਲਾਨੇ 3 ਉਮੀਦਵਾਰ
ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਮਹਿਲਾ ਕਮਿਸ਼ਨ ਦੀ ਮੌਜੂਦਾ ਪ੍ਰਧਾਨ ਸਵਾਤੀ ਮਾਲੀਵਾਲ ਨੂੰ ਰਾਜ ਸਭਾ ਭੇਜਣ ਦਾ ਫੈਸਲਾ ਕੀਤਾ ਹੈ।ਸਵਾਤੀ ਮਾਲੀਵਾਲ ਹਿਲੀ ਵਾਰ ਰਾਜ ਸਭਾ ਮੈਂਬਰ ਬਣਨ ਜਾ ਰਹੀ ਹੈ। ਉਨ੍ਹਾਂ ਨੂੰ ਸੁਸ਼ੀਲ ਕੁਮਾਰ ਗੁਪਤਾ ਦੀ ਜਗ੍ਹਾ ਟਿਕਟ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਸੰਜੇ ਤੇ ਐੱਨਡੀ ਗੁਪਤਾ ਨੂੰ ‘ਆਪ’ ਨੇ ਦੁਬਾਰਾ ਤੋਂਰਾਜ ਸਭਾ ਭੇਜਣ ਦਾ ਫੈਸਲਾ ਕੀਤਾ ਹੈ। ‘ਆਪ’ ਨੇ ਸੰਜੇ ਸਿੰਘ ‘ਤੇ ਇਕ ਵਾਰ ਫਿਰ ਤੋਂ ਭਰੋਸਾ ਪ੍ਰਗਟਾਇਆ ਹੈ। ਸੰਜੇ ਸਿੰਘ ਜੇਲ੍ਹ ਤੋਂ ਚੋਣ ਲੜਨਗੇ।

ਆਉਣ ਵਾਲੀ 19 ਜਨਵਰੀ ਨੂੰ ਰਾਜ ਸਭਾ ਚੋਣਾਂ ਹੋਣੀਆਂ ਹਨ। ਕੋਰਟ ਨੇ ਜੇਲ੍ਹ ਵਿਚ ਬੰਦ ਸੰਜੇ ਸਿੰਘ ਨੂੰ ਰਾਜ ਸਭਾ ਲਈ ਨਾਮਜ਼ਦਗੀ ਭਰਨ ਦੀ ਇਜਾਜ਼ਤ ਦੇ ਦਿੱਤੀ ਹੈ। ਸੰਜੇ ਸਿੰਘ ਨੇ ਇਨ੍ਹਾਂ ਦਸਤਾਵੇਜ਼ਾਂ ‘ਤੇ ਹਸਤਾਖਰ ਕਰਨ ਦੀ ਪ੍ਰਾਰਥਨਾ ਕੀਤੀ ਸੀ। ਈਡੀ ਨੇ ਇਨ੍ਹਾਂ ਦਸਤਾਵੇਜ਼ਾਂ ‘ਤੇ ਹਸਤਾਖਰ ਕਰਨ ਦਾ ਕੋਈ ਵਿਰੋਧ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ : ਸੰਜੇ ਸਿੰਘ ਨੂੰ ਮੁੜ ਰਾਜ ਸਭਾ ਭੇਜੇਗੀ AAP, ਕੋਰਟ ਨੇ ਨਾਮਜ਼ਦਗੀ ਦਾਖਲ ਕਰਨ ਦੀ ਦਿੱਤੀ ਇਜਾਜ਼ਤ

ਦੱਸ ਦੇਈਏ ਕਿ ‘ਆਪ’ ਸਾਂਸਦ ਸੰਜੇ ਸਿੰਘ ਦਾ ਜਨਮ 22 ਮਾਰਚ 1972 ਨੂੰ ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਹੋਇਆ ਹੈ। ਸੰਜੇ ਸਿੰਘ ਦੇ ਮਾਤਾ-ਪਿਤਾ ਟੀਚਰ ਰਹਿ ਚੁੱਕੇ ਹਨ। ਸੰਜੇ ਸਿੰਘ ਨੇ ਇੰਜੀਨੀਅਰਿੰਗ ਵਿਚ ਆਪਣੀ ਪੜ੍ਹਾਈ ਕੀਤੀ ਹੈ।ਉਨ੍ਹਾਂ ਨੇ ਓਡੀਸ਼ਾ ਦੇ ਕਿਉਂਝਰ ਵਿਚ ਓਡੀਸ਼ਾ ਸਕੂਲ ਆਫ ਮਾਈਨਿੰਗ ਇੰਜੀਨੀਅਰਿੰਗ ਤੋਂ ਮਾਈਨਿੰਗ ਇੰਜੀਨੀਅਰਿੰਗ ਵਿਚ ਡਿਪਲੋਮਾ ਕੀਤਾ ਹੈ। ਇੰਜੀਨੀਅਰਿੰਗ ਦੀ ਪੜ੍ਹਾਈ ਪੂਰੀ ਕਰਨ ਦੇ ਬਾਅਦ ਸੰਜੇ ਸਿੰਘ ਤੋਂ ਸਮਾਜ ਸੇਵਾ ਸ਼ੁਰੂ ਕੀਤੀ।ਇਸ ਦੇ ਬਾਅਦ 1994 ਵਿਚ ਸੰਜੇ ਸਿੰਘ ਨੇ ‘ਸੁਲਤਾਨਪੁਰ ਸਮਾਜ ਸੇਵਾ ਸੰਗਠਨ’ ਦੇ ਨਾਂ ਤੋਂ ਇਕ ਸੰਗਠਨ ਬਣਾਇਆ ਤੇ ਇਸ ਸੰਗਠਨ ਤਹਿਤ ਸਮਾਜ ਸੇਵਾ ਕੀਤੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਸਵਾਤੀ ਮਾਲੀਵਾਲ ਨੂੰ ਮਿਲੇਗੀ ਰਾਜ ਸਭਾ ਦੀ ਟਿਕਟ, ‘AAP’ ਨੇ ਦਿੱਲੀ ਤੋਂ ਐਲਾਨੇ 3 ਉਮੀਦਵਾਰ appeared first on Daily Post Punjabi.

ਦੁਖਦ ਖਬਰ : ਸਟੱਡੀ ਵੀਜ਼ੇ ‘ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ
ਪੰਜਾਬੀ ਨੌਜਵਾਨਾਂ ਦੇ ਵਿਦੇਸ਼ਾਂ ਵਿਚ ਮਾਰੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੁਝ ਹੀ ਦਿਨਾਂ ਦੇ ਵਿਚ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਅਜਿਹਾ ਹੀ ਇਕ ਹਾਦਸਾ 22 ਸਾਲਾ ਪੰਜਾਬੀ ਨੌਜਵਾਨ ਨਾਲ ਵਾਪਰਿਆ ਜਿਸ ਦੀ ਸੜਕ ਹਾਦਸੇ ਵਿਚ ਮੌ.ਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ ਸਿੱਧੂ ਵਜੋਂ ਹੋਈ ਹੈ। ਉਹ ਬਰੰਪਟਨ ਦੇ ਨਾਲ ਲੱਗਦੇ ਸ਼ਹਿਰ ਕੈਲੇਡਨ ਵਿਚ ਰਹਿ ਰਿਹਾ ਸੀ। ਹਾਦਸਾ ਕੈਲੇਡਨ-ਬਰੈਂਪਟਨ ਦੇ ਬਾਰਡਰ ’ਤੇ ਬੁੱਧਵਾਰ ਸਵੇਰੇ ਤਕਰੀਬਨ 7:30 ਵਜੇ ਵਾਪਰਿਆ ਜਦੋਂ ਇਕ ਐਕਿਊਰਾ ਕਾਰ ਅਤੇ ਇਕ ਜੀਪ ਦੀ ਟੱਕਰ ਹੋ ਗਈ। ਟੱਕਰ ਵਿਚ ਜੀਪ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ 11 ਸਾਲਾ ਅਯਾਨ ਨੇ ਰੋਸ਼ਨ ਕੀਤਾ ਨਾਂਅ, ਸ਼ਤਰੰਜ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

ਜੀਪ ਚਾਲਕ ਦੀ ਪਛਾਣ ਦਿਲਪ੍ਰੀਤ ਸਿੰਘ ਸਿੱਧੂ ਵਜੋਂ ਹੋਈ ਹੈ। ਇਹ ਵੀ ਖਬਰ ਹੈ ਕਿ ਦਿਲਪ੍ਰੀਤ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਉਸਦਾ ਸੁਪਨਾ ਸੀ ਕਿ ਪੜ੍ਹ ਲਿਖ ਕੇ ਆਪਣੇ ਘਰ ਦੀ ਆਰਥਿਕ ਹਾਲਤ ਨੂੰ ਸੁਧਾਰੇਗਾ ਤੇ ਖੁਦ ਵੀ ਵਿਦੇਸ਼ ਵਿਚ ਜਾ ਕੇ ਸੈਟਲ ਹੋਵੇਗਾ ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਦਿਲਪ੍ਰੀਤ ਦੀ ਹੋਈ ਇਸ ਬੇਵਕਤੀ ਮੌਤ ਨਾਲ ਪੂਰੇ ਪਰਿਵਾਰ ਵਿਚ ਮਾਤਮ ਦਾ ਮਾਹੌਲ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਦੁਖਦ ਖਬਰ : ਸਟੱਡੀ ਵੀਜ਼ੇ ‘ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ appeared first on Daily Post Punjabi.