latets news Archives - Daily Post Punjabi

ਸੰਗਰੂਰ ਦਾ ਮੈਰੀਟੋਰੀਅਸ ਸਕੂਲ 5 ਦਿਨਾਂ ਲਈ ਬੰਦ, ਵਿਦਿਆਰਥੀਆਂ ਦੇ ਬਿਮਾਰ ਹੋਣ ਮਗਰੋਂ ਛੁੱਟੀਆਂ ਦਾ ਐਲਾਨ
ਸੰਗਰੂਰ ਵਿਚ ਮੌਰੀਟੋਰੀਅਸ ਸਕੂਲ ਦੀ ਕੰਟੀਨ ਵਿੱਚ ਖਾਣਾ ਖਾਣ ਤੋਂ ਬਾਅਦ ਕਰੀਬ 53 ਵਿਦਿਆਰਥੀਆਂ ਦੀ ਤਬੀਅਤ ਵਿਗੜ ਗਈ ਸੀ। ਬੱਚਿਆਂ ਦੀ ਸਿਹਤ ਵਿਗੜਨ ਤੋਂ ਬਾਅਦ ਸਕੂਲ ਨੂੰ 5 ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਬਿਮਾਰ ਵਿਦਿਆਰਥੀਆਂ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਜੇਰੇ ਇਲਾਜ ਹਨ। ਮਾਮਲੇ ਨੂੰ ਲੈ ਕੇ ਸਿਖਿਆ ਮੰਤਰੀ ਵਲੋਂ ਜਾਂਚ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ।

ਇਸ ਮੌਕੇ ਸਿੱਖਿਆ ਮੰਤਰੀ ਨੇ ਵੀ ਤੁਰੰਤ ਐਕਸ਼ਨ ਲੈਂਦਿਆ ਕੈਂਟੀਨ ਠੇਕੇਦਾਰ ਮਨਿੰਦਰ ਸਿੰਘ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਇਸ ਮਾਮਲੇ ‘ਚ ਤੁਰੰਤ ਕਾਰਵਾਈ ਕਰਦੇ ਹੋਏ ਕੈਂਟੀਨ ਠੇਕੇਦਾਰ ਖਿਲਾਫ 307 ਦਾ ਪਰਚ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਮੈਸ ਦੇ ਮੈਨੇਜਰ ਖਿਲਾਫ ਵੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਜਲੰਧਰ ‘ਚ ਸੜਕ ਹਾ.ਦਸਾ, ਬਾਈਕ ਸਵਾਰ ਇੱਕ ਵਿਅਕਤੀ ਦੀ ਮੌ.ਤ, 10 ਦਿਨਾਂ ਬਾਅਦ ਹੋਣਾ ਸੀ ਮ੍ਰਿ.ਤਕ ਦਾ ਵਿਆਹ

ਦੱਸ ਦੇਈਏ ਕਿ ਅੱਜ ਸਵੇਰੇ ਸੰਗਰੂਰ ਦੇ ਘਾਵਦਾ ‘ਚ ਬਣੇ ਮੈਰੀਟੋਰੀਅਸ ਸਕੂਲ ‘ਚ ਬੱਚਿਆਂ ਨੂੰ ਖਰਾਬ ਖਾਣਾ ਖਾਣ ਦਿੱਤਾ ਗਿਆ ਹੈ। ਇਹ ਖਾਣਾ ਖਾਣ ਤੋਂ ਬਾਅਦ 53 ਦੇ ਕਰੀਬ ਬੱਚੇ ਬਿਮਾਰ ਹੋ ਗਏ ਹਨ। ਫਿਲਹਾਲ ਬਿਮਾਰ ਬੱਚਿਆਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਸੰਗਰੂਰ ਦਾ ਮੈਰੀਟੋਰੀਅਸ ਸਕੂਲ 5 ਦਿਨਾਂ ਲਈ ਬੰਦ, ਵਿਦਿਆਰਥੀਆਂ ਦੇ ਬਿਮਾਰ ਹੋਣ ਮਗਰੋਂ ਛੁੱਟੀਆਂ ਦਾ ਐਲਾਨ appeared first on Daily Post Punjabi.

ਪੰਜਾਬ ਨੂੰ ਦਹਿ.ਲਾਉਣ ਦੀ ਸਾਜ਼ਿਸ਼ ਨਾਕਾਮ: ਲਸ਼ਕਰ-ਏ-ਤੋਇਬਾ ਦੇ 2 ਮੈਂਬਰ ਕਾਬੂ, DGP ਨੇ ਦਿੱਤੀ ਜਾਣਕਾਰੀ
ਤਿਉਹਾਰਾਂ ਦੌਰਾਨ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਵੱਡੀ ਕੋਸ਼ਿਸ਼ ਨਾਕਾਮ ਹੋ ਗਈ ਹੈ। ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ।

2 members of Lashkar-e-Toiba

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਇਹ ਕਾਰਵਾਈ ਕੀਤੀ ਹੈ। ਜਿਸ ਵਿੱਚ ਭਾਰਤ ਦੀਆਂ ਖੁਫੀਆ ਏਜੰਸੀਆਂ ਨੇ ਇਨਪੁਟ ਅਤੇ ਸਹਿਯੋਗ ਦਿੱਤਾ। ਇਨਪੁਟ ਤੋਂ ਬਾਅਦ ਛਾਪੇਮਾਰੀ ਦੌਰਾਨ ਜੰਮੂ- ਕਸ਼ਮੀਰ ਦੇ 2 ਅੱਤਵਾਦੀ ਫੜੇ ਗਏ। ਪੁੱਛਗਿੱਛ ਦੌਰਾਨ ਇਹ ਗੱਲ ਸਾਫ਼ ਹੋ ਗਈ ਕਿ ਸੂਬੇ ਨੂੰ ਨਸ਼ੇ ‘ਚ ਡੋਬਣ ਤੋਂ ਬਾਅਦ ਪਾਕਿਸਤਾਨ ਹੁਣ ਲਸ਼ਕਰ ਨਾਲ ਮਿਲ ਕੇ ਪੰਜਾਬ ਵਿਚ ਦਹਿਸ਼ਤ ਫੈਲਾਉਣਾ ਚਾਹੁੰਦਾ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਬੈਠਕ

ਦੱਸਿਆ ਜਾ ਰਿਹਾ ਹੈ ਕਿ ਲਸ਼ਕਰ- ਏ- ਤੋਇਬਾ ਦੇ ਜਿਨ੍ਹਾਂ ਅੱਤਵਾਦੀ ਸੰਗਠਨ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਨੂੰ ਫਿਰਦੌਸ ਅਹਿਮਦ ਭੱਟ ਚਲਾ ਰਿਹਾ ਹੈ। ਉਸ ਦੇ ਇਸ਼ਾਰੇ ‘ਤੇ ਹੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਯੋਜਨਾ ਬਣਾਈ ਗਈ ਸੀ। ਜਿਸ ਲਈ ਦੋ ਟਾਈਮ ਬੰਬ, ਦੋ ਹੈਂਡ ਗਰਨੇਡ ਅਤੇ ਇੱਕ ਪਿਸਤੌਲ ਬਣਾਉਣ ਦਾ ਪ੍ਰਬੰਧ ਕੀਤਾ ਗਿਆ ਸੀ। ਮਤਲਬ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ 4 ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਪਲਾਨਿੰਗ ਚੱਲ ਰਹੀ ਸੀ।

SSOC ਅੰਮ੍ਰਿਤਸਰ ਦੀ ਟੀਮ ਨੇ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਲਈ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਆਈਈਡੀ, 2 ਹੈਂਡ ਗਰਨੇਡ, 1 ਪਿਸਤੌਲ 2 ਮੈਗਜ਼ੀਨ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਡੀਜੀਪੀ ਜਲਦੀ ਹੀ ਹੋਰ ਜਾਣਕਾਰੀ ਸਾਂਝੀ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪੰਜਾਬ ਨੂੰ ਦਹਿ.ਲਾਉਣ ਦੀ ਸਾਜ਼ਿਸ਼ ਨਾਕਾਮ: ਲਸ਼ਕਰ-ਏ-ਤੋਇਬਾ ਦੇ 2 ਮੈਂਬਰ ਕਾਬੂ, DGP ਨੇ ਦਿੱਤੀ ਜਾਣਕਾਰੀ appeared first on Daily Post Punjabi.

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਐਮਰਜੈਂਸੀ ਮੀਟਿੰਗ : ਸੂਤਰ
ਸੂਤਰਾਂ ਦੇ ਹਵਾਲੇ ‘ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਦੀ ਬੈਠਕ ਸਵੇਰੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ।

ਸੂਤਰਾਂ ਮੁਤਾਬਕ ਇਸ ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ‘ਤੇ ਵੀ ਮੰਥਨ ਹੋ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਐਮਰਜੈਂਸੀ ਮੀਟਿੰਗ : ਸੂਤਰ appeared first on Daily Post Punjabi.

ਕੈਪਟਨ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਮਨਜ਼ੂਰ
ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਭਰਤ ਇੰਦਰ ਸਿੰਘ ਚਾਹਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ 12 ਅਕਤੂਬਰ ਤਕ ਜਾਇਦਾਦ ਸਬੰਧੀ ਵੇਰਵੇ ਸੌਂਪਣ ਲਈ ਕਿਹਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਨੂੰ ਹੋਵੇਗੀ।

ਦੱਸ ਦੇਈਏ ਕਿ ਵਿਜੀਲੈਂਸ ਨੇ ਭਰਤ ਇੰਦਰ ਸਿੰਘ ਚਾਹਲ ਖਿਲਾਫ਼ ਕਾਰਵਾਈ ਕਰਦੇ ਹੋਏ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕੀਤਾ ਸੀ। ਵਿਜੀਲੈਂਸ ਦੀ ਟੀਮ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਪਿਛਲੇ ਕਈ ਦਿਨਾਂ ਤੋਂ ਭਰਤ ਇੰਦਰ ਸਿੰਘ ਚਾਹਲ ਦੇ ਘਰ ਅਤੇ ਉਸ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਵਿਜੀਲੈਂਸ ਨੇ ਆਪਣੀ ਜਾਂਚ ਵਿੱਚ ਦੱਸਿਆ ਕਿ ਭਰਤ ਇੰਦਰ ਸਿੰਘ ਚਾਹਲ ਨੇ ਆਮਦਨ ਤੋਂ 305 ਫੀਸਦ ਵੱਧ ਜਾਇਦਾਦ ਬਣਾਈ ਹੈ।

ਇਹ ਵੀ ਪੜ੍ਹੋ : ਕਾਰਗਿਲ ‘ਚ ਦੇਸ਼ ਦੀ ਰਾਖੀ ਕਰਦਿਆਂ ਪੰਜਾਬ ਦਾ ਫੌਜੀ ਜਵਾਨ ਸ਼ਹੀਦ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ

ਪਰ ਸਾਬਕਾ ਸਲਾਹਕਾਰ ਚਾਹਲ ਵਿਜੀਲੈਂਸ ਦੇ ਹੱਥ ਨਹੀਂ ਆਇਆ ਤੇ ਬਾਹਰੋ ਬਾਹਰੀ ਹਾਈ ਕੋਰਟ ਤੋਂ ਜ਼ਮਾਨਤ ਲੈ ਲਈ ਹੈ। ਚਾਹਲ ਨੇ ਅਦਾਲਤ ਵਿੱਚ ਕਿਹਾ ਕਿ ਵਿਜੀਲੈਂਸ ਵੱਲੋਂ ਪਿਛਲੇ ਸਾਲ ਨਵੰਬਰ ਵਿੱਚ ਜਾਂਚ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਨੇ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦਾਂ ਤੇ ਆਮਦਨ ਦਾ ਪੂਰਾ ਵੇਰਵਾ ਦੇ ਦਿੱਤਾ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਕੈਪਟਨ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਮਨਜ਼ੂਰ appeared first on Daily Post Punjabi.

ਮਾਈਕ੍ਰੋਸਾਫਟ ਪੇਂਟ ‘ਚ ਸ਼ਾਮਲ ਕੀਤੇ ਗਏ ਨਵੇਂ ਫੀਚਰ, ਹੁਣ ਇਹ ਫੋਟੋ ਸ਼ਾਪ ਵਾਂਗ ਕਰੇਗਾ ਕੰਮ
ਮਾਈਕ੍ਰੋਸਾਫਟ ਨੇ 1985 ਵਿੱਚ ਪੇਂਟ ਲਾਂਚ ਕੀਤਾ ਅਤੇ ਫਿਰ ਇਸ ਗ੍ਰਾਫਿਕਸ ਐਡੀਟਰ ਨੂੰ ਵਿੰਡੋਜ਼ ਦੇ ਸਾਰੇ ਐਡੀਸ਼ਨਾਂ ਵਿੱਚ ਸ਼ਾਮਲ ਕੀਤਾ ਗਿਆ। ਸਮੇਂ ਦੇ ਨਾਲ, ਪੇਂਟ ਵਿੱਚ ਬਹੁਤ ਸਾਰੇ ਸੁਧਾਰ ਦੇਖੇ ਗਏ ਹਨ ਅਤੇ ਫੋਟੋ ਸੰਪਾਦਨ ਪਹਿਲਾਂ ਨਾਲੋਂ ਬਹੁਤ ਆਸਾਨ ਹੋ ਗਿਆ ਹੈ। ਹੁਣ ਇਕ ਵਾਰ ਫਿਰ ਮਾਈਕ੍ਰੋਸਾਫਟ ਨੇ ਪੇਂਟ ‘ਚ ਦੋ ਨਵੇਂ ਫੀਚਰਸ ਸ਼ਾਮਲ ਕੀਤੇ ਹਨ।

microsoft paint new look

ਪੇਂਟ ਦੀਆਂ ਇਨ੍ਹਾਂ ਦੋ ਨਵੀਆਂ ਵਿਸ਼ੇਸ਼ਤਾਵਾਂ ਵਿੱਚ ਪੈਨਸਿਲ ਅਤੇ ਬੁਰਸ਼ ਨੂੰ ਜੋੜਿਆ ਗਿਆ ਹੈ, ਜੋ ਫੋਟੋ ਦੀਆਂ ਪਰਤਾਂ ਅਤੇ ਪਾਰਦਰਸ਼ਤਾ ਨੂੰ ਬਿਹਤਰ ਬਣਾਉਂਦਾ ਹੈ। ਪੇਂਟ ਦਾ ਇਹ ਅੱਪਡੇਟ ਕੀਤਾ ਸੰਸਕਰਣ ਵਿੰਡੋਜ਼ ਇਨਸਾਈਡਰਸ ਕੈਨਰੀ ਅਤੇ ਡਵ ਚੈਨਲਾਂ ‘ਤੇ ਰੋਲ ਆਊਟ ਹੋਣਾ ਸ਼ੁਰੂ ਹੋ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਪੇਂਟ ਦੇ ਅਪਡੇਟ ਕੀਤੇ ਸੰਸਕਰਣ ਵਿੱਚ, ਤੁਸੀਂ ਸਭ ਤੋਂ ਮੁਸ਼ਕਲ ਤਸਵੀਰਾਂ ਨੂੰ ਵੀ ਵਧਾਉਣ ਦੇ ਯੋਗ ਹੋਵੋਗੇ। ਨਵੇਂ ਪੇਂਟ ਵਿੱਚ, ਤੁਸੀਂ ਪਿਕਸਲ ਦੀਆਂ ਲੇਅਰਾਂ ਨੂੰ ਹਟਾਉਣ ਅਤੇ ਉਹਨਾਂ ਨੂੰ ਕੈਨਵਸ ਵਿੱਚ ਜੋੜਨ ਦੇ ਯੋਗ ਹੋਵੋਗੇ। ਇਸ ਦੇ ਨਾਲ, ਤੁਸੀਂ ਆਸਾਨੀ ਨਾਲ ਕਿਸੇ ਹੋਰ ਤਸਵੀਰ ਦੇ ਉੱਪਰ ਪਿਕਚਰ ਲੇਅਰ ਨੂੰ ਚੁੱਕ ਅਤੇ ਮੂਵ ਕਰ ਸਕਦੇ ਹੋ। ਤੁਹਾਨੂੰ ਦੱਸ ਦੇਈਏ ਕਿ ਪੇਂਟ ਦਾ ਇਹ ਅਪਡੇਟਿਡ ਵਰਜ਼ਨ ਸਿਰਫ ਉਨ੍ਹਾਂ ਯੂਜ਼ਰਸ ਲਈ ਉਪਲਬਧ ਹੋਵੇਗਾ ਜਿਨ੍ਹਾਂ ਨੇ ਵਿੰਡੋਜ਼ ਇਨਸਾਈਡਰ ਸਾਫਟਵੇਅਰ ਬਿਲਡ ਲਈ ਸਾਈਨ ਅੱਪ ਕੀਤਾ ਹੈ। ਇਸਦਾ ਸਿੱਧਾ ਮਤਲਬ ਇਹ ਹੈ ਕਿ ਮਾਈਕ੍ਰੋਸਾੱਫਟ ਨੇ ਸਾਰੇ ਵਿੰਡੋਜ਼ ਉਪਭੋਗਤਾਵਾਂ ਲਈ ਅਪਡੇਟ ਕੀਤਾ ਪੇਂਟ ਸੰਸਕਰਣ ਰੋਲ ਆਊਟ ਨਹੀਂ ਕੀਤਾ ਹੈ, ਪਰ ਇਹ ਜਲਦੀ ਹੀ ਸਾਰਿਆਂ ਲਈ ਰੋਲ ਆਊਟ ਹੋਣ ਦੀ ਸੰਭਾਵਨਾ ਹੈ।

The post ਮਾਈਕ੍ਰੋਸਾਫਟ ਪੇਂਟ ‘ਚ ਸ਼ਾਮਲ ਕੀਤੇ ਗਏ ਨਵੇਂ ਫੀਚਰ, ਹੁਣ ਇਹ ਫੋਟੋ ਸ਼ਾਪ ਵਾਂਗ ਕਰੇਗਾ ਕੰਮ  appeared first on Daily Post Punjabi.

ਪੰਜਾਬ ‘ਚ ਅੱਜ PRTC-ਪਨਬੱਸ ਦਾ ਚੱਕਾ ਜਾਮ, ਬੱਸ ਡਰਾਈਵਰਾਂ ਨੇ ਸ਼ੁਰੂ ਕੀਤੀ ਹੜਤਾਲ
ਪੰਜਾਬ ਵਿੱਚ ਸਰਕਾਰੀਂ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ ਹੈ। PRTC-ਪਨਬੱਸ ਨੇ ਇੱਕ ਵਾਰ ਫਿਰ ਜਾਮ ਕਰ ਦਿੱਤਾ ਹੈ। ਅੱਜ ਸੂਬੇ ਵਿੱਚ ਕਈ ਥਾਵਾਂ ’ਤੇ ਰੋਡਵੇਜ਼ ਦੀਆਂ ਬੱਸਾਂ ਨਹੀਂ ਚੱਲ ਰਹੀਆਂ। ਇਹ ਜਾਣਕਾਰੀ PRTC ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਡਿਪੂ ਹੈੱਡ ਜਤਿੰਦਰ ਸਿੰਘ ਨੇ ਦਿੱਤੀ।

ਦਰਅਸਲ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਲ ਮੀਟਿੰਗਾਂ ਦਾ ਸਮਾਂ ਲਗਾਤਾਰ ਵਧਾਏ ਜਾਣ ਤੋਂ ਰੋਡਵੇਜ਼ ਮੁਲਾਜ਼ਮ ਨਾਰਾਜ਼ ਹਨ। ਉਨ੍ਹਾਂ ਦੱਸਿਆ ਕਿ ਜਦੋਂ ਮੁਲਾਜ਼ਮਾਂ ਨੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਅਤੇ ਮੁੱਖ ਮੰਤਰੀ ਪੰਜਾਬ ਨੂੰ ਸਵਾਲ-ਜਵਾਬ ਕਰਨ ਲਈ ਕਿਹਾ ਤਾਂ ਪਟਿਆਲਾ ਪ੍ਰਸ਼ਾਸਨ ਨੇ 25 ਅਗਸਤ ਲਈ ਮੀਟਿੰਗ ਤੈਅ ਕੀਤੀ ਸੀ। ਇਸ ਤੋਂ ਬਾਅਦ 14 ਸਤੰਬਰ ਨੂੰ ਮੀਟਿੰਗ ਹੋਣੀ ਸੀ, ਹੁਣ ਤੀਜੀ ਵਾਰ ਮੀਟਿੰਗ 29 ਸਤੰਬਰ ਤੈਅ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪਠਾਨਕੋਟ-ਸੁਜਾਨਪੁਰ ਰੋਡ ‘ਤੇ ਹਾਦਸਾ, ਸਕੂਟਰ ਸਲਿੱਪ ਹੋਣ ਕਾਰਨ ਸਰਕਾਰੀ ਅਧਿਆਪਕ ਦੀ ਹੋਈ ਮੌ.ਤ

PRTC ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਫ਼ਿਰੋਜ਼ਪੁਰ ਡਿਪੂ ਵਿਖੇ ਮੀਟਿੰਗ ਕੀਤੀ ਗਈ। ਇਸੇ ਮੀਟਿੰਗ ਵਿੱਚ 20 ਸਤੰਬਰ ਨੂੰ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ। ਕੱਚੇ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੜਤਾਲ ਕਾਰਨ ਬੱਸ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਪੰਜਾਬ ‘ਚ ਅੱਜ PRTC-ਪਨਬੱਸ ਦਾ ਚੱਕਾ ਜਾਮ, ਬੱਸ ਡਰਾਈਵਰਾਂ ਨੇ ਸ਼ੁਰੂ ਕੀਤੀ ਹੜਤਾਲ appeared first on Daily Post Punjabi.

ਬੱਚੇ ਦੇ ਡਾਇਪਰ ‘ਚ ਲੁਕੋ ਕੇ ਲਿਜਾ ਰਿਹਾ ਸੀ 1.05 ਕਰੋੜ ਰੁ: ਦਾ ਸੋਨੇ ਦਾ ਪਾਊਡਰ, ਏਅਰਪੋਰਟ ਕਸਟਮ ਨੇ ਕੀਤਾ ਜ਼ਬਤ
ਦੇਸ਼ ‘ਚ ਵਿਦੇਸ਼ਾਂ ‘ਤੋਂ ਸੋਨੇ ਦੀ ਤਸਕਰੀ ਦੇ ਮਾਮਲੇ ਵਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਮੁੰਬਈ ਏਅਰਪੋਰਟ ‘ਤੋਂ ਸਾਹਮਣੇ ਆਇਆ ਹੈ। ਏਅਰਪੋਰਟ ਕਸਟਮ ਨੇ ਸਿੰਗਾਪੁਰ ਤੋਂ ਪਰਤ ਰਹੇ ਇਕ ਯਾਤਰੀ ਕੋਲੋਂ 24 ਕੈਰੇਟ ਸੋਨੇ ਦਾ ਪਾਊਡਰ ਬਰਾਮਦ ਕੀਤਾ ਹੈ। ਜ਼ਬਤ ਕੀਤੇ ਗਏ ਸੋਨੇ ਦੇ ਪਾਊਡਰ ਦੀ ਕੀਮਤ ਲਗਭਗ 1.05 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ 12 ਸਤੰਬਰ ਦੀ ਹੈ। ਮੁੰਬਈ ਏਅਰਪੋਰਟ ‘ਤੇ ਇੱਕ ਭਾਰਤੀ ਪਰਿਵਾਰ ਸਿੰਗਾਪੁਰ ਤੋਂ ਵਾਪਸ ਆ ਰਿਹਾ ਸੀ। ਯਾਤਰੀਆਂ ਨੇ ਸੋਨੇ ਦੇ ਪਾਊਡਰ ਨੂੰ ਆਪਣੇ ਅੰਡਰਵੀਅਰ ਅਤੇ ਤਿੰਨ ਸਾਲ ਦੇ ਬੱਚੇ ਦੇ ਡਾਇਪਰ ਵਿੱਚ ਲੁਕਾ ਕੇ ਲਿਆਉਣ ਦੀ ਕੋਸ਼ਿਸ਼ ਕੀਤੀ ਸੀ। ਪਰ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਸਮੇ ਰਹਿੰਦਿਆਂ ਉਸ ਦੇ ਇਰਾਦਿਆਂ ਨੂੰ ਨਾਕਾਮ ਕਰ ਦਿੱਤਾ।

ਇਹ ਵੀ ਪੜ੍ਹੋ : ਤੇਲੰਗਾਨਾ ਪੁਲਿਸ ਨੇ ਫੜੇ ਚਾਰ ਅੰਤਰਰਾਜੀ ਚੋਰ, 2.5 ਕਰੋੜ ਦੇ ਸੋਨੇ, ਹੀਰੇ ਅਤੇ ਚਾਂਦੀ ਦੇ ਗਹਿਣੇ ਬਰਾਮਦ

ਹੈਦਰਾਬਾਦ ਏਅਰਪੋਰਟ ਕਸਟਮ ਨੇ ਯਾਤਰੀ ਪ੍ਰੋਫਾਈਲਿੰਗ ਦੇ ਆਧਾਰ ‘ਤੇ ਕੁਆਲਾਲੰਪੁਰ ਤੋਂ ਆ ਰਹੇ ਇਕ ਪੈਕਸ ਨੂੰ ਰੋਕਿਆ, ਜਿਸ ਤੋਂ ਉਨ੍ਹਾਂ ਨੇ ਪੱਖੇ ਦੇ ਅੰਦਰੋਂ 636 ਗ੍ਰਾਮ ਵਜ਼ਨ ਦੀ ਸੋਨੇ ਦੀ ਮੁੰਦਰੀ ਬਰਾਮਦ ਕੀਤੀ। ਇਸ ਅੰਗੂਠੀ ਦੀ ਕੀਮਤ ਲਗਭਗ 38.62 ਲੱਖ ਰੁਪਏ ਹੈ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਬੱਚੇ ਦੇ ਡਾਇਪਰ ‘ਚ ਲੁਕੋ ਕੇ ਲਿਜਾ ਰਿਹਾ ਸੀ 1.05 ਕਰੋੜ ਰੁ: ਦਾ ਸੋਨੇ ਦਾ ਪਾਊਡਰ, ਏਅਰਪੋਰਟ ਕਸਟਮ ਨੇ ਕੀਤਾ ਜ਼ਬਤ appeared first on Daily Post Punjabi.

ਪੰਜਾਬ ਦੇ ਫ਼ਿਰੋਜ਼ਪੁਰ ‘ਚ ਸਾਰਾਗੜ੍ਹੀ ਦਿਵਸ, CM ਮਾਨ ਸ੍ਰੀ ਅਖੰਡ ਸਾਹਿਬ ਪਾਠ ‘ਚ ਹੋਏ ਸ਼ਾਮਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੈਟਲ ਆਫ਼ ਸਾਰਾਗੜ੍ਹੀ ਦੀ ਲੜਾਈ ਦੇ ਸ਼ਹੀਦਾਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕਰਨ ਲਈ ਫ਼ਿਰੋਜ਼ਪੁਰ ਛਾਉਣੀ ਸਥਿਤ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਪੁੱਜੇ। ਇੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ 21 ਯੋਧਿਆਂ ਨੂੰ ਪ੍ਰਣਾਮ ਕੀਤਾ ਅਤੇ ਸ੍ਰੀ ਅਖੰਡ ਸਾਹਿਬ ਦੇ ਪਾਠ ਵਿੱਚ ਹਿੱਸਾ ਲਿਆ।

ਇਸ ਤੋਂ ਬਾਅਦ ਉਹ ਸ਼ਹੀਦਾਂ ਦੀ ਯਾਦ ਵਿੱਚ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਨੀਂਹ ਪੱਥਰ ਰੱਖਣਗੇ। ਫ਼ਿਰੋਜ਼ਪੁਰ ਪਹੁੰਚਣ ਤੋਂ ਪਹਿਲਾਂ CM ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ- “ਸਾਰਾਗੜ੍ਹੀ ਦੀ ਲੜਾਈ…ਅਣਖ ਦੀ ਲੜਾਈ ਲੜੀ ਗਈ…ਸਾਰਾਗੜ੍ਹੀ ਦਿਵਸ ਦੇ ਮੌਕੇ ‘ਤੇ ਮੈਂ 36ਵੀਂ ਸਿੱਖ ਰੈਜੀਮੈਂਟ ਦੇ 21 ਯੋਧਿਆਂ ਨੂੰ ਦਿਲੋਂ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਦਿੱਤੀਆਂ। ”

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਪੰਜਾਬ ਦੇ ਫ਼ਿਰੋਜ਼ਪੁਰ ‘ਚ ਸਾਰਾਗੜ੍ਹੀ ਦਿਵਸ, CM ਮਾਨ ਸ੍ਰੀ ਅਖੰਡ ਸਾਹਿਬ ਪਾਠ ‘ਚ ਹੋਏ ਸ਼ਾਮਲ appeared first on Daily Post Punjabi.

ਰਾਮਲਲਾ ਦੇ ਦਰਸ਼ਨਾਂ ਦਾ ਬਣਿਆ ਰਿਕਾਰਡ: ਸਾਵਣ ‘ਚ 10 ਲੱਖ ਸ਼ਰਧਾਲੂਆਂ ਨੇ ਦਰਬਾਰ ‘ਚ ਲਗਾਈ ਹਾਜ਼ਰੀ
ਸਾਵਣ ਮਹੀਨੇ ‘ਚ ਇਸ ਵਾਰ ਰਾਮਲਲਾ ਦੇ ਦਰਸ਼ਨਾਂ ਦਾ ਰਿਕਾਰਡ ਬਣਾਇਆ ਗਿਆ। ਇਸ ਸਾਵਣ ਵਿੱਚ ਮਲਮਾਸ ਦੇ ਦੁਰਲੱਭ ਸੰਯੋਗ ਕਾਰਨ ਸਾਵਣ ਦਾ ਮਹੀਨਾ 58 ਦਿਨ ਰਿਹਾ, ਜਿਸ ਕਾਰਨ ਸ਼ਰਧਾਲੂਆਂ ਨੂੰ ਅੱਠ ਸੋਮਵਾਰ ਮਿਲੇ। ਸਾਵਣ ਮਹੀਨੇ ਦੇ 58 ਦਿਨਾਂ ‘ਚ ਕਰੀਬ 10 ਲੱਖ ਸ਼ਰਧਾਲੂ ਰਾਮਲਲਾ ਦੇ ਦਰਬਾਰ ‘ਚ ਹਾਜ਼ਰ ਹੋਏ। ਦਰਸ਼ਕਾਂ ਦੀ ਗਿਣਤੀ ‘ਚ ਨਵਾਂ ਰਿਕਾਰਡ ਬਣਾਇਆ ਗਿਆ।

Ramlala darshan set record

ਸਾਵਣ ਦਾ ਮਹੀਨਾ 4 ਜੁਲਾਈ ਨੂੰ ਸ਼ੁਰੂ ਹੋਇਆ ਸੀ ਜਦੋਂ ਕਿ ਇਹ 31 ਅਗਸਤ ਨੂੰ ਖਤਮ ਹੋਇਆ। ਇਸ ਅਨੁਸਾਰ 58 ਦਿਨਾਂ ਦੌਰਾਨ ਔਸਤਨ 20 ਹਜ਼ਾਰ ਦੇ ਕਰੀਬ ਸ਼ਰਧਾਲੂਆਂ ਨੇ ਰਾਮਲਲਾ ਦੇ ਦਰਬਾਰ ਵਿੱਚ ਹਾਜ਼ਰੀ ਭਰੀ। ਸਾਵਣ ਮਹੀਨੇ ਦੀਆਂ ਮੁੱਖ ਤਰੀਖਾਂ ਨੂੰ ਹੋਰਨਾਂ ਦਿਨਾਂ ਨਾਲੋਂ ਜ਼ਿਆਦਾ ਭੀੜ ਰਹੀ। ਸੋਮਵਾਰ, ਤ੍ਰਿਤੀਆ, ਇਕਾਦਸ਼ੀ ਅਤੇ ਸਾਵਣ ਦੀ ਪੂਰਨਿਮਾ ਤਿਥੀ ‘ਤੇ ਰਾਮਲਲਾ ਦੇ ਦਰਬਾਰ ‘ਚ ਵੱਡੀ ਗਿਣਤੀ ‘ਚ ਸ਼ਰਧਾਲੂ ਹਾਜ਼ਰ ਹੋਏ।

ਰਾਮ ਜਨਮ ਭੂਮੀ ਦੇ ਮੁੱਖ ਸੰਚਾਲਕ ਸਤਿੰਦਰ ਦਾਸ ਨੇ ਦੱਸਿਆ ਕਿ ਭਾਵੇਂ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ਰਧਾਲੂ ਰਾਮਲਲਾ ਦੇ ਦਰਬਾਰ ਵਿਚ ਪਹੁੰਚ ਰਹੇ ਹਨ ਪਰ ਸਾਵਣ ਮਹੀਨੇ ਵਿਚ ਸ਼ਰਧਾਲੂਆਂ ਵਿਚ ਹੋਰ ਉਤਸ਼ਾਹ ਦੇਖਣ ਨੂੰ ਮਿਲਿਆ। ਰੋਜ਼ਾਨਾ ਔਸਤਨ 20 ਹਜ਼ਾਰ ਸ਼ਰਧਾਲੂ ਆਉਂਦੇ ਹਨ, ਮਹੱਤਵਪੂਰਨ ਤਾਰੀਖਾਂ ‘ਤੇ ਇਹ ਗਿਣਤੀ ਦੋ ਤੋਂ ਤਿੰਨ ਗੁਣਾ ਵੱਧ ਜਾਂਦੀ ਹੈ। ਇਸ ਮੌਕੇ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਵੱਲੋਂ ਸ਼੍ਰੀ ਰਾਮ ਜਨਮ ਭੂਮੀ ਮਾਰਗ ‘ਤੇ ਸ਼ਰਧਾਲੂਆਂ ਲਈ ਮੁਫਤ ਭੋਜਨ ਦਾ ਪ੍ਰਬੰਧ ਵੀ ਕੀਤਾ ਗਿਆ।

ਇਹ ਵੀ ਪੜ੍ਹੋ : ਜਲੰਧਰ ‘ਚ ਟ੍ਰੈਫਿਕ ਨਿਯਮਾਂ ਤੋੜਨ ਵਾਲਿਆਂ ਦੀ ਹੁਣ ਖੇਰ ਨਹੀਂ! ਮੌਕੇ ‘ਤੇ ਹੀ ਭੁਗਤਣਾ ਪਵੇਗਾ ਚਲਾਨ

ਸਤੇਂਦਰ ਦਾਸ ਨੇ ਕਿਹਾ ਕਿ ਰਾਮ ਮੰਦਰ ਦੇ ਨਿਰਮਾਣ ਨੂੰ ਦੇਖਣ ਲਈ ਸ਼ਰਧਾਲੂਆਂ ਵਿੱਚ ਉਤਸੁਕਤਾ ਸੀ। ਉਨ੍ਹਾਂ ਦੱਸਿਆ ਕਿ ਰਾਮਲਲਾ ਦੇ ਪਾਵਨ ਅਸਥਾਨ ‘ਚ ਹਰ ਸ਼ਾਮ ਹੋਣ ਵਾਲੇ ਸੱਭਿਆਚਾਰਕ ਸਮਾਗਮ ਵੀ ਖਿੱਚ ਵਧਾਉਂਦੇ ਹਨ। ਸਾਵਣ ਮੇਲੇ ਦੌਰਾਨ ਕਈ ਉੱਘੀਆਂ ਸ਼ਖ਼ਸੀਅਤਾਂ ਵੀ ਅਯੁੱਧਿਆ ਪੁੱਜੀਆਂ ਅਤੇ ਰਾਮਲਲਾ ਦੇ ਦਰਬਾਰ ਵਿੱਚ ਹਾਜ਼ਰੀਆਂ ਭਰੀਆਂ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਰਾਮਲਲਾ ਦੇ ਦਰਸ਼ਨਾਂ ਦਾ ਬਣਿਆ ਰਿਕਾਰਡ: ਸਾਵਣ ‘ਚ 10 ਲੱਖ ਸ਼ਰਧਾਲੂਆਂ ਨੇ ਦਰਬਾਰ ‘ਚ ਲਗਾਈ ਹਾਜ਼ਰੀ appeared first on Daily Post Punjabi.

ਬਟਾਲਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕੀਤਾ ਕਾਬੂ, ਸੋਨੇ-ਚਾਂਦੀ ਦੇ ਗਹਿਣੇ ਬਰਾਮਦ
ਬਟਾਲਾ ਪੁਲਿਸ ਦੀ CIA ਸਟਾਫ਼ ਨੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ 4 ਮੈਂਬਰਾਂ ਨੂੰ ਲੁੱਟ ਦੇ ਸਮਾਨ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਕਬਜ਼ੇ ‘ਚੋਂ ਨਜਾਇਜ਼ ਹਥਿਆਰਾਂ ਵੀ ਬਰਾਮਦ ਹੋਏ ਹਨ। ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ।

SSP ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਬੀਤੀ 17 ਅਗਸਤ ਨੂੰ ਡੇਰਾ ਬਾਬਾ ਨਾਨਕ ਦੇ ਜੌੜੀਆਂ ਬਾਜ਼ਾਰ ਵਿੱਚ SR ਜਵੈਲਰ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ ’ਤੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ਤੋਂ ਕਰੀਬ ਇੱਕ ਹਫ਼ਤੇ ਬਾਅਦ ਬਟਾਲਾ ਪੁਲਿਸ ਨੇ ਇਸ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 2 ਕਿਲੋ ਚਾਂਦੀ ਦੇ ਗਹਿਣੇ ਅਤੇ 10 ਤੋਂ 15 ਗ੍ਰਾਮ ਸੋਨੇ ਦੇ ਗਹਿਣੇ ਅਤੇ 2 ਪਿਸਤੌਲ, 2 ਮੈਗਜ਼ੀਨ ਅਤੇ 6 ਜਿੰਦਾ ਕਾਰਤੂਸ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ : 7 ਸਤੰਬਰ ਨੂੰ ਭਾਰਤ ਆਉਣਗੇ ਅਮਰੀਕੀ ਰਾਸ਼ਟਰਪਤੀ ਬਾਇਡੇਨ, ਜੀ-20 ਸਿਖਰ ਸੰਮੇਲਨ ‘ਚ ਲੈਣਗੇ ਹਿੱਸਾ

ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰਾਂ ਵਿੱਚੋਂ ਹਰਵਿੰਦਰ ਸਿੰਘ ਬੱਕਰੀ ਅਤੇ ਅੰਮ੍ਰਿਤਪਾਲ ਸਿੰਘ ਨੂੰ ਤਰਨਤਾਰਨ ਦੇ ਗੁਰਦੁਆਰਾ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੂਜੇ ਪਾਸੇ ਦਮਨਪ੍ਰੀਤ ਸਿੰਘ ਅਤੇ ਰਾਜਬੀਰ ਸਿੰਘ ਨੂੰ ਅੰਮਿ੍ਤਸਰ ਦੇਹੱਟੀ ਦੇ ਇਕ ਪਿੰਡ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਵਿਚੋਂ ਫੜੇ ਗਏ ਹਰਵਿੰਦਰ ਸਿੰਘ ਬੱਕਰੀ ‘ਤੇ ਪਹਿਲਾਂ ਵੀ ਲੁੱਟ-ਖੋਹ ਦੇ 3 ਮਾਮਲੇ ਦਰਜ ਹਨ। ਚਾਰ ਮੈਂਬਰਾਂ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਬਟਾਲਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕੀਤਾ ਕਾਬੂ, ਸੋਨੇ-ਚਾਂਦੀ ਦੇ ਗਹਿਣੇ ਬਰਾਮਦ appeared first on Daily Post Punjabi.