lathicharge on farmers in hanumangarh Archives - Daily Post Punjabi

ਲਖੀਮਪੁਰ ਪਿੱਛੋਂ ਹੁਣ ਰਾਜਸਥਾਨ ਤੋਂ ਕਿਸਾਨਾਂ ਨੂੰ ਲੈ ਕੇ ਸਾਹਮਣੇ ਆਈ ਇਹ ਵੱਡੀ ਖਬਰ
ਇੱਕ ਪਾਸੇ ਅਜੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਮਾਮਲਾ ਪੂਰੀ ਤਰਾਂ ਹੱਲ ਨਹੀਂ ਹੋਇਆ ਹੈ ਕਿ ਹੁਣ ਕਿਸਾਨਾਂ ਨਾਲ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ।

lathicharge on farmers in hanumangarh

ਦਰਅਸਲ ਹੁਣ ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ‘ਚ ਕਿਸਾਨਾਂ ‘ਤੇ ਲਾਠੀਚਾਰਜ ਹੋਇਆ ਹੈ। ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਕਿਸਾਨਾਂ ‘ਤੇ ਇਹ ਲਾਠੀਚਾਰਜ ਕੀਤਾ ਗਿਆ ਹੈ। ਇਸ ਦੌਰਾਨ ਕਈ ਕਿਸਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਕਿਸਾਨ ਝੋਨੇ ਦੇ ਸਮਰਥਨ ਮੁੱਲ ‘ਤੇ ਖਰੀਦ ਦੀ ਮੰਗ ਕਰ ਰਹੇ ਸੀ।

ਇਹ ਵੀ ਪੜ੍ਹੋ : ਇੰਨ੍ਹਾਂ ਚਾਰ ਵਿਧਾਇਕਾਂ ਨਾਲ ਲਖੀਮਪੁਰ ਖੀਰੀ ਨੂੰ ਰਵਾਨਾ ਹੋਏ ਉਪ ਮੁੱਖ ਮੰਤਰੀ ਰੰਧਾਵਾ

ਜ਼ਿਕਰਯੋਗ ਹੈ ਕਿ ਬੀਤੇ ਦਿਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ‘ਚ ਇੱਕ ਵੱਡੀ ਘਟਨਾ ਵਾਪਰੀ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਵੱਡਾ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਹਾਲਾਂਕਿ ਹੁਣ ਉੱਥੇ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਸਹਿਮਤੀ ਬਣ ਗਈ ਹੈ।

ਇਹ ਵੀ ਦੇਖੋ : ਆਹ ਹੋ ਕੀ ਰਿਹਾ ਹੈ? ਹਰ ਥਾਂ ਕਿਸਾਨਾਂ ਨਾਲ ਧੱਕਾ, ਹੁਣ UP ਤੋਂ ਬਾਅਦ ਰਾਜਸਥਾਨ ‘ਚ ਕਿਸਾਨਾਂ ‘ਤੇ ਲਾਠੀਚਾਰਜ

ਇਹ ਵੀ ਦੇਖੋ :    Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ | Navratre Special recipe | Easy Nashta Recipe

The post ਲਖੀਮਪੁਰ ਪਿੱਛੋਂ ਹੁਣ ਰਾਜਸਥਾਨ ਤੋਂ ਕਿਸਾਨਾਂ ਨੂੰ ਲੈ ਕੇ ਸਾਹਮਣੇ ਆਈ ਇਹ ਵੱਡੀ ਖਬਰ appeared first on Daily Post Punjabi.