latsetnews Archives - Daily Post Punjabi

12 ਘੰਟੇ ਤੱਕ ਚੱਲੇ ਸਰਚ ਆਪਰੇਸ਼ਨ ‘ਚ ਸੁਰੱਖਿਆ ਬਲਾਂ ਵੱਲੋਂ ਇੱਕ ਅੱਤਵਾਦੀ ਨੂੰ ਪਹੁੰਚਾਇਆ ਮੌਤ ਦੇ ਘਾਟ
ਜੰਮੂ -ਕਸ਼ਮੀਰ ਦੇ ਸ਼ੋਪੀਆਂ ‘ਚ ਸੁਰੱਖਿਆ ਬਲਾਂ ਵੱਲੋਂ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਅਨਾਯਤ ਅਸ਼ਰਫ ਡਾਰ ਨਾਂ ਦੇ ਅੱਤਵਾਦੀ ਨੇ ਬੀਤੀ ਸ਼ਾਮ ਇੱਕ ਨਾਗਰਿਕ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਸੀ। ਇਸ ਤੋਂ ਬਾਅਦ ਅੱਤਵਾਦੀ ਦੇ ਖਿਲਾਫ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।

terrorist was killed

ਜੰਮੂ -ਕਸ਼ਮੀਰ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਅੱਤਵਾਦੀ ਨੂੰ ਆਤਮ ਸਮਰਪਣ ਕਰਨ ਦਾ ਮੌਕਾ ਦਿੱਤਾ ਸੀ, ਪਰ ਉਸ ਨੇ ਇਸ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਸੁਰੱਖਿਆ ਬਲਾਂ ਦਾ ਉਸ ਨਾਲ ਮੁਕਾਬਲਾ ਹੋਇਆ। ਜ਼ਖਮੀ ਨਾਗਰਿਕ ਅਜੇ ਵੀ ਹਸਪਤਾਲ ਵਿੱਚ ਹੈ।

ਦੇਖੋ ਵੀਡੀਓ : CM ਚੰਨੀ ਵੱਲੋਂ Ex. ਮੁੱਖ ਮੰਤਰੀ ਕੈਪਟਨ ਦੀ ਟੀਮ ਨੂੰ ਇੱਕ ਹੋਰ ਵੱਡਾ ਝਟਕਾ ! ਦੇਖੋ ਕਿਸ ਤੋਂ ਖੋਹਿਆ ਅਹੁਦਾ…

The post 12 ਘੰਟੇ ਤੱਕ ਚੱਲੇ ਸਰਚ ਆਪਰੇਸ਼ਨ ‘ਚ ਸੁਰੱਖਿਆ ਬਲਾਂ ਵੱਲੋਂ ਇੱਕ ਅੱਤਵਾਦੀ ਨੂੰ ਪਹੁੰਚਾਇਆ ਮੌਤ ਦੇ ਘਾਟ appeared first on Daily Post Punjabi.